ਤਾਜਾ ਖ਼ਬਰਾਂ


ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  1 minute ago
ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  17 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  27 minutes ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  34 minutes ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  53 minutes ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 1 hour ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  11 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 1 hour ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 1 hour ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 1 hour ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 1 hour ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 1 hour ago
ਬੰਡਾਲਾ, 27 ਫਰਵਰੀ(ਅੰਗਰੇਜ਼ ਸਿੰਘ ਹੁੰਦਲ)— ਸਰਕਾਰੀ ਸਕੂਲ ਬੰਡਾਲਾ 'ਚ ਨੋਨੇ ਪਿੰਡ ਤੋਂ ਪੜ੍ਹਨ ਆਉਂਦੀ ਅਰਸ਼ਦੀਪ ਕੌਰ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 1 hour ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 1 hour ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 2 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 2 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 2 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 1 hour ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 2 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 2 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 2 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 2 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 3 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 3 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 3 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 4 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 4 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 4 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 5 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  1 day ago
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਖੰਨਾ / ਸਮਰਾਲਾ

ਖੰਨਾ ਪੁਲਿਸ ਜ਼ਿਲ੍ਹੇ ਵਿਚ 5 ਦਿਨਾਂ 'ਚ ਹੋਏ 3 ਕਤਲਾਂ ਕਾਰਨ ਸਹਿਮ ਦਾ ਮਾਹੌਲ


ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਜ਼ਿਲ੍ਹੇ ਵਿਚ ਪਿਛਲੇ 4 ਦਿਨਾਂ ਵਿਚ ਹੋਏ 3 ਵੱਖ-ਵੱਖ ਕਤਲਾਂ ਕਾਰਨ ਸਹਿਮ ਦਾ ਮਾਹੌਲ ਹੈ। ਇਨ੍ਹਾਂ ਕਤਲਾਂ ਵਿਚੋਂ ਇਕ ਵਿਚ ਖੰਨਾ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਕਾਬੂ ਕਰਕੇ ਕਤਲ ਵਿਚ ਵਰਤੇ ਹਥਿਆਰ ਅਤੇ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਦੂਸਰੇ ਕੇਸ ਵਿਚ ਅਜੇ ਇਕ ਕਥਿਤ ਕਾਤਲ ਪੁਲਿਸ ਦੀ ਪਕੜ ਤੋਂ ਬਾਹਰ ਹੈ। ਜਦੋਂ ਕਿ ਸੱਭ ਤੋਂ ਪਹਿਲਾਂ ਹੋਏ ਕਤਲ ਵਿਚ ਸ਼ਾਮਿਲ ਮੰਨੇ ਜਾਂਦੇ ਚਾਰੇ ਕਥਿਤ ਦੋਸ਼ੀਆਂ ਨੂੰ ਅਜੇ ਪੁਲਿਸ ਗ੍ਰਿਫ਼ਤਾਰ ਕਰ ਨਹੀਂ ਸਕੀ। ਇਸ ਵੇਲੇ ਇਨ੍ਹਾਂ ਤਿੰਨਾਂ ਮਾਮਲਿਆਂ ਵਿਚ ਕੁੱਲ 3 ਵਿਅਕਤੀ ਪੁਲਿਸ ਹਿਰਾਸਤ ਵਿਚ ਹਨ।
ਪਿੰਡ ਭੁਮੱਦੀ ਵਿਚ ਹੋਏ ਔਰਤ ਦੇ ਕਤਲ ਵਿਚ ਇਕ ਕਥਿਤ ਦੋਸ਼ੀ ਅਜੇ ਫਰਾਰ
ਪ੍ਰਾਪਤ ਜਾਣਕਾਰੀ ਅਨੁਸਾਰ ਕੱਲ 16 ਨਵੰਬਰ ਨੂੰ ਪਿੰਡ ਭੁਮੱਦੀ ਵਿਖੇ ਹੋਏ ਇਕ ਔਰਤ ਦੇ ਕਤਲ ਦੇ ਮਾਮਲੇ ਵਿਚ ਪਿੰਡ ਦੇ ਲੋਕਾਂ ਵਲੋਂ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਨੂੰ ਸੌਂਪ ਦਿੱਤਾ ਗਿਆ ਸੀ। ਪੁਲਿਸ ਨੂੰ ਕਾਤਲਾਂ ਵਲੋਂ ਵਰਤਿਆ ਮੋਟਰਸਾਈਕਲ ਅਤੇ ਪਿਸਤੌਲ ਵੀ ਮਿਲ ਗਿਆ ਸੀ ਪਰ ਅਜੇ ਤੱਕ ਖੰਨਾ ਪੁਲਿਸ ਇਕ ਫਰਾਰ ਕਾਤਲ ਦਾ ਪਤਾ ਲਾਉਣ ਵਿਚ ਸਫਲ ਨਹੀਂ ਹੋ ਸਕੀ। ਖੰਨਾ ਪੁਲਿਸ ਦੇ ਥਾਣਾ ਸਦਰ ਦੇ ਐਸ. ਐਚ. ਓ. ਬਲਜਿੰਦਰ ਸਿੰਘ ਦੀ ਦੇਖ ਰੇਖ ਵਿਚ ਅੱਜ ਫੜੇ ਗਏ ਕਥਿਤ ਕਾਤਲ ਜਸਵੀਰ ਸਿੰਘ ਵਾਸੀ ਪਿੰਡ ਮੀਆਂਪੁਰ ਨੂੰ ਸੁਯੋਗ ਜੱਜ ਅਰੁਣ ਗੁਪਤਾ ਦੀ ਅਦਾਲਤ ਵਿਚ ਪੇਸ਼ ਕਰਕੇ 3 ਦਿਨਾਂ ਦਾ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ। ਭਗੌੜੇ ਕਥਿਤ ਦੋਸ਼ੀ ਜਿਸ ਦਾ ਨਾਂਅ ਮ੍ਰਿਤਕ ਜਸਵੀਰ ਕੌਰ ਦੀ ਬੇਟੀ ਨੇ ਜੱਗੀ ਦੱਸਿਆ ਹੈ, ਬਾਰੇ ਪੁਲਸ ਨੂੰ ਅਜੇ ਤੱਕ ਪਤਾ ਲੱਗ ਨਹੀਂ ਸਕਿਆ। ਉਹ ਕੌਣ ਹੈ, ਕਿੱਥੇ ਰਹਿੰਦਾ ਹੈ ਅਤੇ ਉਸ ਦਾ ਪੂਰਾ ਨਾਂਅ ਕੀ ਹੈ। ਪੁਲਿਸ ਨੇ ਅੱਜ ਜਸਵੀਰ ਸਿੰਘ ਦਾ ਡਾਕਟਰੀ ਮੁਆਇਨਾ ਵੀ ਕਰਵਾਇਆ। ਐਸ. ਐਚ. ਓ. ਬਲਜਿੰਦਰ ਸਿੰਘ ਅਨੁਸਾਰ ਕਥਿਤ ਦੋਸ਼ੀ ਦਾ ਪੁਲਿਸ ਰਿਮਾਂਡ ਉਸ ਦੇ ਸਾਥੀ ਭਗੌੜੇ ਦੋਸ਼ੀ ਜੱਗੀ ਬਾਰੇ ਜਾਣਕਾਰੀ ਲੈਣ ਲਈ ਹੀ ਲਿਆ ਗਿਆ ਹੈ।
ਨੌਜਵਾਨ ਸੰਦੀਪ ਸਿੰਘ ਦੇ ਕਤਲ ਦਾ ਮਾਮਲਾ ਹੱਲ, ਦੋਵੇਂ ਕਥਿਤ ਦੋਸ਼ੀ ਕਾਬੂ
14 ਨਵੰਬਰ ਨੂੰ ਸਥਾਨਕ ਮਲੇਰਕੋਟਲਾ ਰੋਡ ਨੇੜੇ ਹੋਏ ਇਕ ਨੌਜਵਾਨ ਸੰਦੀਪ ਸਿੰਘ ਦੇ ਕਤਲ ਦੇ ਮਾਮਲੇ ਨੂੰ ਪੁਲਿਸ ਹੱਲ ਕਰ ਚੁੱਕੀ ਹੈ। ਪੁਲਿਸ ਵਲੋਂ ਫੜੇ ਦੋਵੇਂ ਕਥਿਤ ਦੋਸ਼ੀ ਅਜੇ ਪੁਲਿਸ ਰਿਮਾਂਡ ਤੇ ਚੱਲ ਰਹੇ ਹਨ। ਪੁਲਿਸ ਅਨੁਸਾਰ ਕਤਲ ਹੋਏ ਸੰਦੀਪ ਸਿੰਘ ਦੇ ਮੋਟਰਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਲਾਡੀ ਨੇ ਕਾਤਲਾਂ ਨੂੰ ਪਹਿਚਾਣ ਲਿਆ ਸੀ ਪਰ ਉਹ ਡਰਦਾ ਮਾਰਾ ਚੁੱਪ ਰਿਹਾ। ਖੰਨਾ ਸਿਟੀ 2 ਦੇ ਐਸ. ਐਚ. ਓ. ਇੰਸ: ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਸ ਨਜਾਇਜ਼ ਪ੍ਰੇਮ ਸੰਬੰਧਾਂ ਕਾਰਨ ਹੋਏ ਇਸ ਕਤਲ ਵਿਚ ਵਰਤੇ ਗਏ ਹਥਿਆਰ ਅਤੇ ਮੋਟਰਸਾਈਕਲ ਬਰਾਮਦ ਕਰ ਲਏ ਹਨ।
ਪਿੰਡ ਮੁਸ਼ਕਾਬਾਦ ਵਿਚ ਹੋਏ ਕਤਲ ਦੇ ਦੋਸ਼ੀ ਪੁਲਿਸ ਦੀ ਪਹੁੰਚ ਤੋਂ ਬਾਹਰ
ਜਦੋਂ ਕਿ 13 ਨਵੰਬਰ ਨੂੰ ਪੁਲਿਸ ਜ਼ਿਲ੍ਹਾ ਖੰਨਾ ਦੇ ਸਮਰਾਲਾ ਥਾਣੇ ਦੇ ਪਿੰਡ ਮੁਸ਼ਕਾਬਾਦ ਵਿਚ ਕਤਲ ਹੋਏ ਸੁਖਵਿੰਦਰ ਸਿੰਘ ਉਰਫ਼ ਜੂਸਾ ਦੇ ਮਾਮਲੇ ਵਿਚ ਪੁਲਿਸ ਨੇ 4 ਵਿਅਕਤੀਆਂ ਬਬਨਦੀਪ ਸਿੰਘ, ਮਨਵੀਰ ਸਿੰਘ, ਮਨਜਿੰਦਰ ਸਿੰਘ ਅਤੇ ਪ੍ਰਦੀਪ ਸਿੰਘ ਨੂੰ ਦੋਸ਼ੀ ਮੰਨਿਆ ਹੈ। ਪਰ ਅਜੇ ਤੱਕ ਪੁਲਿਸ ਇਨ੍ਹਾਂ ਚਾਰਾਂ ਵਿਚੋਂ ਕਿਸੇ ਨੂੰ ਵੀ ਗ੍ਰਿਫ਼ਤਾਰ ਕਰਨ ਵਿਚ ਸਫਲ ਨਹੀਂ ਹੋ ਸਕੀ।

ਮਾਮਲਾ ਡੇਂਗੂ ਨਾਲ ਹੋਈਆਂ ਮੌਤ ਦਾ
ਲੋਕਾਂ ਵਲੋਂ ਪਿੰਡ ਕੱਦੋਂ 'ਚ ਸਰਕਾਰ, ਪ੍ਰਸ਼ਾਸਨ ਅਤੇ ਸਿਹਤ ਵਿਭਾਗ ਿਖ਼ਲਾਫ਼ ਨਾਅਰੇਬਾਜ਼ੀ

ਦੋਰਾਹਾ, 17 ਨਵੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਸ਼ਹਿਰ ਅਤੇ ਇਸ ਦੇ ਆਸਪਾਸ ਦੇ ਪਿੰਡਾਂ ਵਿਚ ਪਲੇਟਲਸ ਸੈੱਲ ਘਟਣ ਅਤੇ ਡੇਂਗੂ ਦੇ ਕਹਿਰ ਘਟਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਜਿਸ ਕਾਰਨ ਅਨੇਕਾਂ ਮੌਤਾਂ ਹੋ ਚੁੱਕੀਆਂ ਹਨ ਅਤੇ ਲਾਗਲੇ ਪਿੰਡ ਕੱਦੋਂ ਵਿਚ ਕਈ ਵਿਅਕਤੀ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਇਕ ਜ਼ਖ਼ਮੀ

ਖੰਨਾ, 17 ਨਵੰਬਰ (ਮਨਜੀਤ ਸਿੰਘ ਧੀਮਾਨ)-ਨਾਹਰ ਸ਼ੂਗਰ ਮਿੱਲ ਵਿਚ ਕੰਮ ਕਰਦੇ ਦੋ ਵਰਕਰਾਂ ਦੀ ਹੋਈ ਆਪਸੀ ਲੜਾਈ ਵਿਚ ੲਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਦੁਖੀ ਯਾਦਵ ਵਾਸੀ ਅਮਲੋਹ ਰੋਡ ਖੰਨਾ ਨੇ ਦੱਸਿਆ ਕਿ ਮੈਂ ਨਾਹਰ ...

ਪੂਰੀ ਖ਼ਬਰ »

ਪਿੰਡ ਲੰਢਾ ਦੇ ਸਪੋਰਟਸ ਕਲੱਬ ਵਲੋਂ ਖੇਡ ਮੇਲਾ ਕਰਵਾਉਣ ਦਾ ਐਲਾਨ

ਦੋਰਾਹਾ, 17 ਨਵੰਬਰ (ਮਨਜੀਤ ਸਿੰਘ ਗਿੱਲ)-ਯੰਗ ਬਲੱਡ ਔਰਗੇਨਾਈਜ਼ੇਸਨ ਐਾਡ ਵੈੱਲਫੇਅਰ ਕਲੱਬ ਪਿੰਡ ਲੰਢਾ ਦੀ ਅਹਿਮ ਇਕੱਤਰਤਾ ਯੂਥ ਕਾਂਗਰਸ ਹਲਕਾ ਪਾਇਲ ਦੇ ਪ੍ਰਧਾਨ ਤੇ ਸਰਪੰਚ ਗਗਨਦੀਪ ਸਿੰਘ ਲੰਢਾ ਅਤੇ ਕਲੱਬ ਦੇ ਪ੍ਰਧਾਨ ਤੇ ਟਰਾਂਸਪੋਰਟਰ ਦਲਜਿੰਦਰ ਸਿੰਘ ਨਿੰਦੀ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਹੇਜ ਘੱਟ ਲਿਆਉਣ ਤੇ ਇੰਟਰਨੈੱਟ 'ਤੇ ਫ਼ੋਟੋਆਂ ਅੱਪਲੋਡ ਕਰਨ ਦੇ ਮਾਮਲੇ 'ਚ 5 ਖਿਲਾਫ ਮਾਮਲਾ ਦਰਜ

ਖੰਨਾ, 17 ਨਵੰਬਰ (ਮਨਜੀਤ ਸਿੰਘ ਧੀਮਾਨ)-ਵਿਆਹ ਵਿਚ ਦਹੇਜ ਘੱਟ ਲਿਆਉਣ ਅਤੇ ਉਸ ਦੀਆਂ ਫ਼ੋਟੋਆਂ ਨੂੰ ਇੰਟਰਨੈੱਟ ਦੀਆਂ ਗ਼ਲਤ ਸਾਈਟਾਂ 'ਤੇ ਪਾਉਣ ਦੇ ਮਾਮਲੇ ਵਿਚ ਖੰਨਾ ਪੁਲਿਸ ਨੇ 2 ਔਰਤਾਂ, 3 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੀ ਦਰਖ਼ਾਸਤ ...

ਪੂਰੀ ਖ਼ਬਰ »

ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਲਗਾਤਾਰ ਜਾਰੀ

ਸਮਰਾਲਾ, 17 ਨਵੰਬਰ (ਬਲਜੀਤ ਸਿੰਘ ਬਘੌਰ)-ਸਮਰਾਲਾ ਦੇ ਝਾੜ ਸਾਹਿਬ ਰੋਡ ਦੇ ਬਾਹਰਬਾਰ ਕੱਢੇ ਗਏ ਬਾਈਪਾਸ ਨਾਲ ਇਤਿਹਾਸਕ ਤੀਰਥ ਅਸਥਾਨਾਂ ਨੂੰ ਜਾਣ ਵਾਲੇ ਰਸਤੇ ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਲਗਾਤਾਰ ਜਾਰੀ ਹੈ। ਅਣਮਿਥੇ ਸਮੇਂ ਲਈ ਚਲ ਰਹੀ ਭੁੱਖ ...

ਪੂਰੀ ਖ਼ਬਰ »

ਮਲੌਦ ਸਕੂਲ ਦੇ ਐਨ. ਸੀ. ਸੀ. ਕੈਡਿਟ ਅਜੈ ਨੂੰ 26 ਜਨਵਰੀ ਦੀ ਪਰੇਡ ਲਈ ਹੋਈ ਚੋਣ 'ਤੇ ਕੀਤਾ ਸਨਮਾਨਿਤ

ਮਲੌਦ, 17 ਨਵੰਬਰ (ਸਹਾਰਨ ਮਾਜਰਾ)-ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸ. ਸ. ਸ. ਸਕੂਲ (ਲੜਕੇ) ਮਲੌਦ ਦੇ 19ਵੀਂ ਪੰਜਾਬ ਬਟਾਲੀਅਨ ਐਨ. ਸੀ. ਸੀ. ਦੇ ਵਿਦਿਆਰਥੀ ਅਜੈ ਦੀ 26 ਜਨਵਰੀ ਦੀ ਗਣਤੰਤਰਤਾ ਪਰੇਡ ਵਿਚ ਚੋਣ ਹੋ ਜਾਣ ਤੇ ਸਮੂਹ ਸਟਾਫ਼ ਨੇ ਖ਼ੁਸ਼ੀ ਸਾਂਝੀ ਕੀਤੀ ਹੈ | ਪਿ੍ੰਸੀਪਲ ...

ਪੂਰੀ ਖ਼ਬਰ »

ਗੁਰੂ ਸਾਹਿਬ ਦੇ ਜੀਵਨ ਸਬੰਧੀ ਲਗਾਈ ਪ੍ਰਦਰਸ਼ਨੀ 'ਚ ਕੰਨਿਆ ਸਕੂਲ ਦੀ ਟੀਮ ਰਹੀ ਪਹਿਲੇ ਸਥਾਨ 'ਤੇ

ਮਾਛੀਵਾੜਾ ਸਾਹਿਬ, 16 ਨਵੰਬਰ (ਮਨੋਜ ਕੁਮਾਰ)-550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਜੁੜੇ ਵੱਖ ਵੱਖ ਪਹਿਲੂਆਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਮੁਕਾਬਲੇ ਰੋਪੜ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਏ ਗਏ | ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਪ੍ਰਧਾਨ ਸੂਦ ਦੀ ਅਗਵਾਈ 'ਚ ਮਹਾਤਮਾ ਗਾਂਧੀ ਨੂੰ ਸਮਰਪਿਤ 'ਸੰਕਲਪ ਯਾਤਰਾ'

ਖੰਨਾ 17 ਨਵੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਸੂਦ ਤੇ ਅਗਵਾਈ ਵਿਚ ਇਕ ਯਾਤਰਾ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਪੰਜਾਬ ਭਾਜਪਾ ਕਿਸਾਨ ਮੋਰਚਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਖੰਨਾ ਮੰਡਲ ਇੰਚਾਰਜ ਸੰਜੀਵ ਮੋਦਗਿਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਸਮੇਤ 1 ਔਰਤ ਜ਼ਖ਼ਮੀ

ਖੰਨਾ, 17 ਨਵੰਬਰ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਸਮੇਤ ਇਕ ਔਰਤ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਮੋਟਰਸਾਈਕਲ ਜਸਵਿੰਦਰ ਸਿੰਘ ਵਾਸੀ ਘੁਡਾਣੀ ਨੇ ਦੱਸਿਆ ਕਿ ਮੈਂ ਆਪਣੇ ਪਿੰਡ ਘੁਡਾਣੀ ਕਲਾਂ ਤੋਂ ਆਪਣੇ ...

ਪੂਰੀ ਖ਼ਬਰ »

ਤੇਜ਼ਧਾਰ ਲੋਹੇ ਦਾ ਦਾਤ ਮਾਰ ਦੇ ਬਜ਼ੁਰਗ ਨੂੰ ਕੀਤਾ ਜ਼ਖ਼ਮੀ

ਖੰਨਾ, 17 ਨਵੰਬਰ (ਮਨਜੀਤ ਸਿੰਘ ਧੀਮਾਨ)-ਘਰ ਵਿਚ ਚਾਹ ਪੀ ਰਹੇ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕਰ ਕੇ ਉਸ ਨੂੰ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਜ਼ਖ਼ਮੀ ਬਜ਼ੁਰਗ ਮੇਜਰ ਸਿੰਘ ਵਾਸੀ ਗੰਢੂਆਂ ਨੇ ਆਪਣੇ ਭਤੀਜੇ ਤੇ ਕੁੱਟਮਾਰ ਕਰਨ ਦੇ ...

ਪੂਰੀ ਖ਼ਬਰ »

ਪਤੀ ਨੇ ਪਤਨੀ ਦਾ ਕਿਰਪਾਨ ਮਾਰ ਕੇ ਕੀਤਾ ਕਤਲ

ਅਹਿਮਦਗੜ੍ਹ, 17 ਨਵੰਬਰ (ਸੁਖਸਾਗਰ ਸਿੰਘ ਸੋਢੀ)-ਆਰਥਿਕ ਤੰਗੀ ਕਾਰਨ ਪਤੀ ਪਤਨੀ ਦਾ ਘਰੇਲੂ ਕਲੇਸ਼ ਐਨਾ ਗੰਭੀਰ ਰੂਪ ਧਾਰ ਸਕਦਾ ਹੈ ਇਸ ਦੀ ਮਿਸਾਲ ਮਿਲੀ ਹੈ ਅਹਿਮਦਗੜ੍ਹ ਤੋਂ ਮਿਲ, ਜਿੱਥੇ ਕਿ ਬੀਤੇ ਦਿਨ ਤੋਂ ਪਤੀ-ਪਤਨੀ ਦੇ ਵਿਚਕਾਰ ਚੱਲ ਰਹੇ ਕਲੇਸ਼ ਕਾਰਨ ਪਤੀ ਨੇ ...

ਪੂਰੀ ਖ਼ਬਰ »

ਖੰਨਾ ਦੀ ਠੇਕੇਦਾਰ ਮਜ਼ਦੂਰ ਐਸੋਸੀਏਸ਼ਨ, ਪ੍ਰਾਈਵੇਟ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ 'ਚ ਸ਼ਾਮਿਲ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਪ੍ਰਾਈਵੇਟ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ (ਰਜਿ.) ਖੰਨਾ ਦੀ ਪ੍ਰਧਾਨ ਗੁਰਬਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਠੇਕੇਦਾਰ ਮਜ਼ਦੂਰ ਐਸੋਸੀਏਸ਼ਨ ਖੰਨਾ ਦੇ ਸਰਪ੍ਰਸਤ ਅਜਮੇਰ ਸਿੰਘ ਪਧਾਲੇ ਅਤੇ ਹੋਰ ...

ਪੂਰੀ ਖ਼ਬਰ »

ਖੰਨਾ ਦੀ ਅਮਰਜੀਤ ਕੌਰ ਨੇ ਮਾਸਟਰ ਗੇਮਜ਼ ਅਥਲੈਟਿਕਸ 'ਚ ਜਿੱਤੇ ਚਾਰ ਸੋਨ ਤਗਮੇ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)- ਪਿਛਲੇ ਦਿਨੀਂ ਫਗਵਾੜਾ ਵਿਖੇ ਸੈਕਿੰਡ ਪੰਜਾਬ ਸਟੇਟ ਮਾਸਟਰ ਗੇਮਜ਼ ਅਥਲੈਟਿਕ ਚੈਂਪੀਅਨਸ਼ਿਪ 2019-20 ਵਿਚ ਰਾਧਾ ਵਾਟਿਕਾ ਸੀਨੀ: ਸੈਕ: ਸਕੂਲ ਖੰਨਾ ਦੇ ਅਧਿਆਪਕ ਅਮਰਜੀਤ ਕੌਰ ਨੇ ਚਾਰ ਸੋਨ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਗੋਪਾਲਪੁਰ ਵਿਖੇ 'ਬੱਡੀ ਦਿਵਸ' ਪੋ੍ਰਗਰਾਮ

ਡੇਹਲੋਂ, 17 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ) - ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਅਭਿਆਨ ਦੇ ਤਹਿਤ ਗੁਰੂ ਨਾਨਕ ਕਾਲਜ ਐਜੂਕੇਸ਼ਨ ਸੰਸਥਾ ਗੋਪਾਲਪੁਰ ਵਿਖੇ 'ਬੱਡੀ ਦਿਵਸ' ਕਾਲਜ ਦੇ ਪਿੰ੍ਰਸੀਪਲ ਡਾ. ਨੀਤੂ ਹਾਂਡਾ ਦੀ ਅਗਵਾਈ ਹੇਠ ਮਨਾਇਆ ਗਿਆ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਸ਼ੀਹਾਂ ਦੌਦ ਦੇ ਬੱਚਿਆਂ ਨੇ 550 ਵਾਰ ਮੂਲ ਮੰਤਰ ਲਿਖਿਆ

ਮਲੌਦ, 17 ਨਵੰਬਰ (ਸਹਾਰਨ ਮਾਜਰਾ)- ਗੁਰੂ ਨਾਨਕ ਪਬਲਿਕ ਹਾਈ ਸਕੂਲ ਸ਼ੀਹਾਂ ਦੌਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬਾਂ ਦੀਆਂ ਖ਼ੁਸ਼ੀਆਂ ਵਿਚ ਸਕੂਲੀ ਬੱਚਿਆਂ ਨੇ ਸੰੁਦਰ ਲਿਖਾਈ ਵਿਚ 550 ਵਾਰ ਮੂਲ ਮੰਤਰ ਲਿਖੇ ਗਏ | ਇਸ ਮੌਕੇ ਸਭ ਤੋਂ ਖੁਸ਼ਕੱਤ ...

ਪੂਰੀ ਖ਼ਬਰ »

ਸਮੱਗਰਾ ਅਭਿਆਨ ਅਧੀਨ ਚੱਕ ਮਾਫ਼ੀ ਸਕੂਲ ਵਿਚ ਵਰਦੀਆਂ ਵੰਡੀਆਂ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)-ਸਮੱਗਰਾ ਸਿੱਖਿਆ ਅਭਿਆਨ ਅਥਾਰਿਟੀ, ਪੰਜਾਬ ਵਲੋਂ ਆਈ ਗਰਾਂਟ ਵਿਚੋਂ ਸਰਕਾਰੀ ਹਾਈ ਸਕੂਲ, ਚੱਕਮਾਫੀ ਦੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਯੋਗ ਵਿਦਿਆਰਥੀਆਂ ਨੂੰ ਐਸ. ਐਮ. ਸੀ. ਚੇਅਰਮੈਨ ਹਰਪ੍ਰੀਤ ਕੌਰ ਅਤੇ ਸਕੂਲ ਮੁਖੀ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਸਾਰੇ ਵਾਰਡਾਂ 'ਚੋਂ ਉਮੀਦਵਾਰ ਖੜ੍ਹਾਉਣ ਦਾ ਐਲਾਨ

ਸਮਰਾਲਾ, 17 ਨਵੰਬਰ (ਬਲਜੀਤ ਸਿੰਘ ਬਘੌਰ) - ਸ਼ਿਵ ਸੈਨਾ ਬਾਲ ਠਾਕਰੇ ਦੀ ਮੀਟਿੰਗ ਵਿਚ ਸੂਬਾ ਪ੍ਰਧਾਨ ਹਰੀਸ਼ ਸਿੰਗਲਾ ਤੇ ਸੂਬਾ ਯੂਥ ਪ੍ਰਧਾਨ ਰਮਨ ਵਡੇਰਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਦੇਸ਼ ਨੂੰ ਭਿ੍ਸ਼ਟਾਚਾਰ ਮੁਕਤ, ਬੰਧੂਆ ...

ਪੂਰੀ ਖ਼ਬਰ »

ਤੇਜਿੰਦਰ ਸਿੰਘ ਰਾਜੇਵਾਲ ਸ਼ੈਲਰ ਐਸੋਸੀਏਸ਼ਨ ਦੇ ਮੁੜ ਪ੍ਰਧਾਨ ਬਣੇ

ਸਮਰਾਲਾ, 16 ਨਵੰਬਰ (ਸੁਰਜੀਤ ਸਿੰਘ) - ਸ਼ੈਲਰ ਐਸੋਸੀਏਸ਼ਨ ਸਮਰਾਲਾ ਦੀ ਮੀਟਿੰਗ ਅੱਜ ਮਾਰਕੀਟ ਕਮੇਟੀ ਦਫ਼ਤਰ ਵਿਖੇ ਹੋਈ ¢ ਮੀਟਿੰਗ ਵਿਚ ਸਮਰਾਲਾ ਦੇ ਸਾਰੇ ਸ਼ੈਲਰ ਮਾਲਕ ਹਾਜ਼ਰ ਹੋਏ¢ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਤਜਿੰਦਰ ਸਿੰਘ ਤੇਜੀ ਰਾਜੇਵਾਲ ਨੂੰ ...

ਪੂਰੀ ਖ਼ਬਰ »

65ਵੀਆਂ ਪੰਜਾਬ ਰਾਜ ਅੰਡਰ ਜ਼ਿਲ੍ਹਾ ਸਕੂਲ ਖੇਡਾਂ ਹੋਈਆਂ

ਖੰਨਾ, 17 ਨਵੰਬਰ (ਪੱਤਰ ਪ੍ਰੇਰਕ)- ਪਿੰ੍ਰਸੀਪਲ ਨਰੇਸ਼ ਚੰਦਰ ਸਟੇਡੀਅਮ ਵਿਚ ਅੰਡਰ-19 ਲੜਕੇ ਅਤੇ ਲੜਕੀਆਂ ਦੇ ਵੇਟ ਲਿਫ਼ਟਿੰਗ ਦੇ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ | ਇਸ ਦਾ ਰਸਮੀ ਉਦਘਾਟਨ ਪਿੰ੍ਰਸੀਪਲ ਉਮਾ ਦੱਤ ਸ਼ਰਮਾ ਅਤੇ ਟੂਰਨਾਮੈਂਟ ਦੇ ਓਵਰ ਆਲ ਇੰਚਾਰਜ ...

ਪੂਰੀ ਖ਼ਬਰ »

ਯੂਥ ਕਾਂਗਰਸੀ ਪ੍ਰਧਾਨ ਢਿੱਲੋਂ ਵਲ਼ੋਂ ਪਿੰਡ ਸਿਹਾਲਾ ਵਿਖੇ ਸੀਵਰੇਜ ਦਾ ਉਦਘਾਟਨ

ਸਮਰਾਲਾ, 17 ਨਵੰਬਰ (ਬਲਜੀਤ ਸਿੰਘ ਬਘੌਰ) - ਨੇੜਲੇ ਪਿੰਡ ਸਿਹਾਲਾ ਵਿਖੇ ਯੂਥ ਕਾਂਗਰਸ ਦੇ ਪ੍ਰਧਾਨ ਕਰਨਬੀਰ ਸਿੰਘ ਢਿੱਲੋਂ ਤੇ ਵਾਈਸ ਪ੍ਰਧਾਨ ਰਮਨ ਬਹਿਲੋਲਪੁਰ ਵਲ਼ੋਂ ਪਿੰਡ ਵਿਚ ਪਏ ਸੀਵਰੇਜ ਦਾ ਉਦਘਾਟਨ ਕੀਤਾ | ਯੂਥ ਪ੍ਰਧਾਨ ਨੇ ਕਿਹਾ ਕਿ ਗਰਾਮ ਪੰਚਾਇਤ ਅਤੇ ਪਿੰਡ ...

ਪੂਰੀ ਖ਼ਬਰ »

ਮੱਘਰ ਦੀ ਸੰਗਰਾਂਦ ਦਾ ਦਿਹਾੜਾ ਸੰਗਤਾਂ ਨੇ ਸ਼ਰਧਾ ਨਾਲ ਮਨਾਇਆ

ਮਾਛੀਵਾੜਾ ਸਾਹਿਬ, 17 ਨਵੰਬਰ (ਸੁਖਵੰਤ ਸਿੰਘ ਗਿੱਲ)- ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਇਲਾਕੇ ਦੀਆਂ ਸੰਗਤਾਂ ਵਲ਼ੋਂ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਸ਼ਰਧਾ ਨਾਲ ਮਨਾਇਆ ਗਿਆ | ਸੰਗਰਾਂਦ ਦੇ ...

ਪੂਰੀ ਖ਼ਬਰ »

ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਲੋਂ ਸੜਕ ਸੁਰੱਖਿਆ ਅਸੈਂਬਲੀ

ਡੇਹਲੋਂ, 17 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਲੋਂ ਗਰੇਡ 2 ਦੇ ਵਿਦਿਆਰਥੀਆਂ ਦੀ ਸੜਕ ਸੁਰੱਖਿਆ ਥੀਮ ਤੇ ਅਸੈਂਬਲੀ ਕਰਵਾਈ ਗਈ | ਗਰੇਡ 2 ਦੀ ਇੰਚਾਰਜ ਮੈਡਮ ਰੀਤੀਕਾ ਦੁਆਰਾ ਕਰਵਾਈ ਅਸੈਂਬਲੀ ਵਿਚ ਗੌਰਿਸ਼, ਤਾਇਸ਼ਾ, ਜਿਗਰ, ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂੰ ਐਲ. ਸੀ. ਡੀ. ਕੀਤੀ ਦਾਨ

ਦੋਰਾਹਾ, 17 ਨਵੰਬਰ (ਮਨਜੀਤ ਸਿੰਘ ਗਿੱਲ)-ਮਨਦੀਪ ਸਿੰਘ ਪੁੱਤਰ ਲਾਭ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਦੇ ਦਾਨੀ ਪਰਿਵਾਰ ਵਲੋਂ ਸਰਕਾਰੀ ਸਕੂਲ ਭੱਠਲ ਨੂੰ ਐਲ. ਸੀ. ਡੀ. ਦਾਨ ਦਿੱਤੀ ਗਈ | ਇਸ ਸਮੇਂ ਜਰਨੈਲ ਸਿੰਘ, ਸਾਬਕਾ ਸਰਪੰਚ ਪਰਮਿੰਦਰ ਸਿੰਘ, ਕੁਲਵੰਤ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਵੱਲ ਪੇ੍ਰਰਿਤ ਕਰਨਾ ਜ਼ਰੂਰੀ-ਜਰਗ, ਹੋਲ

ਜੌੜੇਪੁਲ ਜਰਗ, 17 ਨਵੰਬਰ (ਪਾਲਾ ਰਾਜੇਵਾਲੀਆ)-ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਮੀਤ ਪ੍ਰਧਾਨ ਭਵਨਦੀਪ ਸਿੰਘ ਮੰਡੇਰ ਜਰਗ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਪਿੰਦਰ ਸਿੰਘ ਸੇਬੀ ਹੋਲ ਅਤੇ ਜਥੇਦਾਰ ਭਗਵਾਨ ਸਿਘ ਹੋਲ ਨੇ ਕਿਹਾ ਕਿ ਅੱਜ ਪੰਜਾਬ ਵਿਚ ਨੌਜਵਾਨ ਵਰਗ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਜੋਧਾਂ, 17 ਨਵੰਬਰ (ਗੁਰਵਿੰਦਰ ਸਿੰਘ ਹੈਪੀ) - ਬਾਬਾ ਫ਼ਰੀਦ ਯੂਨੀਵਰਸਿਟੀ ਵਲ਼ੋਂ ਐਲਾਨੇ ਗਏ ਬੀ. ਐੱਸ. ਸੀ. ਭਾਗ ਤੀਜੇ ਦੇ ਨਤੀਜੇ ਵਿਚੋਂ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਦਾ ਨਤੀਜਾ 100 ਫ਼ੀਸਦੀ ਰਿਹਾ | ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਦੇ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਗੁੱਡਅਰਥ ਕਾਨਵੈਂਟ ਸਕੂਲ ਸਿਆੜ੍ਹ ਵਿਖੇ 'ਫਨ ਪਿਕਨਿਕ' ਕਰਵਾਈ

ਡੇਹਲੋਂ, 17 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁੱਡਅਰਥ ਕਾਨਵੈਂਟ ਸਕੂਲ ਸਿਆੜ੍ਹ ਵਲੋਂ ਵਿਦਿਆਰਥੀਆਂ ਦੀ ਸਰਬਪੱਖੀ ਸ਼ਖ਼ਸੀਅਤ ਦੇ ਵਿਕਾਸ ਨੂੰ ਮੁੱਖ ਰੱਖ ਕੇ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਜਾਂਦੀਆਂ ਹਨ | ਇਸੇ ਲੜੀ ਵਿਚ ਜੂਨੀਅਰ ਵਿੰਗ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਵਾਮੀ ਸ਼ਗਨ ਲਾਲ ਸਕੂਲ ਵਿਚ ਐਸ. ਐਸ. ਪੀ. ਗਰੇਵਾਲ ਅਤੇ ਵਰਿੰਦਰ ਦੀ ਅਗਵਾਈ 'ਚ ਸਾਲਾਨਾ ਮੇਲਾ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)-ਸਵਾਮੀ ਛਗਨ ਲਾਲ ਲਾਲਾ ਹੰਸ ਰਾਜ ਜੈਨ ਪਬਲਿਕ ਸਕੂਲ ਵਿਚ ਸਲਾਨਾ ਮਹਾਂਉਤਸਵ ਥਾਣਕਰ ਸਭਿਆਚਾਰਕ ਰੰਗਾਰੰਗ ਮੇਲਾ 2019 ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ | ਸਮਾਰੋਹ ਦਾ ਸ਼ੁੱਭ ਆਰੰਭ 11 ਵਜੇ ਖੰਨਾ ਦੇ ਐਸ. ਐਸ. ਪੀ ਗੁਰਸ਼ਰਨਦੀਪ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਖੁੱਲ੍ਹਣ ਦੀਆਂ ਖ਼ੁਸ਼ੀਆਂ 'ਚ ਧਾਰਮਿਕ ਸਮਾਗਮ ਕਰਵਾਇਆ

ਮਲੌਦ, 17 ਨਵੰਬਰ (ਸਹਾਰਨ ਮਾਜਰਾ)-ਗੁਰਦੁਆਰਾ ਲੰਗਰ ਸ੍ਰੀ ਦਮਦਮਾ ਸਾਹਿਬ ਨਗਰਾਸੂ ਦੇ ਮੁੱਖ ਸੇਵਾਦਾਰ ਸੰਤ ਬੇਅੰਤ ਸਿੰਘ ਅਤੇ ਸੰਤ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਦੇ ਉੱਦਮ ਸਦਕਾ ਕਰਤਾਰਪੁਰ ਲਾਂਘਾ ਖੁੱਲ੍ਹਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਪ੍ਰਧਾਨ ਮਨੀ ਮਲੌਦ ਨੂੰ ਸਦਮਾ, ਤਾਈ ਦਾ ਦਿਹਾਂਤ

ਮਲੌਦ, 17 ਨਵੰਬਰ (ਦਿਲਬਾਗ ਸਿੰਘ ਚਾਪੜਾ)-ਯੂਥ ਅਕਾਲੀ ਦਲ ਐੱਸ. ਸੀ. ਵਿੰਗ ਸਰਕਲ ਮਲੌਦ ਦੇ ਪ੍ਰਧਾਨ ਪਰਮਿੰਦਰ ਸਿੰਘ ਮਨੀ ਮਲੌਦ ਦੇ ਤਾਈ ਪ੍ਰੀਤਮ ਕੌਰ ਦੇ ਦਿਹਾਂਤ ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ | ਪ੍ਰਧਾਨ ਮਨੀ ਮਲੌਦ ਨਾਲ ਸਾਬਕਾ ਸਪੀਕਰ ਡਾ. ...

ਪੂਰੀ ਖ਼ਬਰ »

ਲੜਕੀਆਂ ਦੇ ਵਿਆਹ ਮੌਕੇ ਸਹਾਇਤਾ ਕਰਨਾ ਵਧੀਆ ਉੱਦਮ-ਵਿਧਾਇਕ ਲੱਖਾ

ਈਸੜੂ, 17 ਨਵੰਬਰ (ਬਲਵਿੰਦਰ ਸਿੰਘ)-ਅਲੂਣਾ ਪੱਲਾ ਦੇ ਸਰਪੰਚ ਕਰਮ ਸਿੰਘ ਵਲੋਂ ਪਿੰਡ ਦੀਆਂ ਗਰੀਬ ਲੜਕੀਆਂ ਦੇ ਵਿਆਹ ਮੌਕੇ 5100 ਰੁਪਏ ਸ਼ਗਨ ਦੇਣ ਦੀ ਸ਼ੁਰੂ ਕੀਤੀ ਸਕੀਮ ਤਹਿਤ ਗਗਨਜੀਤ ਕੌਰ ਪੁੱਤਰੀ ਬਹਾਦਰ ਸਿੰਘ ਦੇ ਵਿਆਹ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ...

ਪੂਰੀ ਖ਼ਬਰ »

ਕੁਲਬੀਰ ਸਿੰਘ ਭੈਰੋਮੁੰਨਾਂ ਨੂੰ ਸਦਮਾ-ਮਾਤਾ ਸਵਰਗਵਾਸ

ਕੁਹਾੜਾ, 17 ਨਵੰਬਰ (ਤੇਲੂ ਰਾਮ ਕੁਹਾੜਾ)-ਖੇਤੀ ਬਾੜੀ ਸਹਿਕਾਰੀ ਸਭਾ ਕੁਹਾੜਾ ਦੇ ਪਰਧਾਨ ਅਤੇ ਭੈਰੋਮੁਨਾਂ ਦੇ ਸਾਬਕਾ ਸਰਪੰਚ ਅਤੇ ਡੀ. ਸੀ. ਯੂ. ਲੁਧਿਆਣਾ ਦੇ ਸਾਬਕਾ ਚੇਅਰਮੈਨ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਮਾਤਾ ਜੀ ਜਸਵੰਤ ਕੌਰ (100) ...

ਪੂਰੀ ਖ਼ਬਰ »

ਨਗਰ ਕੌਾਸਲ ਦਫ਼ਤਰ ਦੋਰਾਹਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਦੋਰਾਹਾ, 17 ਨਵੰਬਰ (ਮਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੌਾਸਲ ਦੋਰਾਹਾ ਵਿਖੇ ਨਗਰ ਕੌਾਸਲ ਦੋਰਾਹਾ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ ਦੀ ਅਗਵਾਈ 'ਚ ਕੌਾਸਲਰਾਂ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਅਤੇ ਕਾਰਜ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਕੂੰਮ ਕਲਾਂ ਵਿਖੇ ਦੰਦਾਂ ਦੀ ਸੰਭਾਲ ਸਬੰਧੀ 32ਵਾਂ ਪੰਦਰ੍ਹਵਾੜਾ ਕੈਂਪ ਸ਼ੁਰੂ

ਕੁਹਾੜਾ, 17 ਨਵੰਬਰ (ਤੇਲੂ ਰਾਮ ਕੁਹਾੜਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਐੱਮ. ਓ. ਕੂੰਮ ਕਲਾਂ ਡਾ. ਰਾਜਕੁਮਾਰ ਦੀ ਅਗਵਾਈ ਹੇਠ ਦੰਦਾਂ ਦੀ ਸਿਹਤ ਸੰਭਾਲ ਪ੍ਰਤੀ 32ਵਾਂ ਪੰਦਰ੍ਹਵਾੜਾ ਕੈਂਪ ਕਮਿਊਨਿਟੀ ਹੈਲਥ ਸੈਂਟਰ ...

ਪੂਰੀ ਖ਼ਬਰ »

ਬੇਰ ਕਲਾਂ ਅਤੇ ਚੋਮੋ ਦਾ ਸਾਂਝਾ ਮੈਡੀਕਲ ਚੈੱਕਅਪ ਕੈਂਪ ਲਗਵਾਇਆ

ਮਲੌਦ, 17 ਨਵੰਬਰ (ਦਿਲਬਾਗ ਸਿੰਘ ਚਾਪੜਾ)-ਗੁਰਦੁਆਰਾ ਮੋੜਗੜ੍ਹ ਸਾਹਿਬ ਬੇਰ ਕਲਾਂ ਵਿਖੇ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਬੇਰ ਕਲਾਂ ਅਤੇ ਗ੍ਰਾਮ ਪੰਚਾਇਤ ਚੋਮੋ ਵਲੋਂ ਸਾਂਝੇ ਤੌਰ 'ਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਵਾਇਆ ਗਿਆ ਜਿਸ ਦਾ ਉਦਘਾਟਨ ਸਰਪੰਚ ਮੰਗਤ ...

ਪੂਰੀ ਖ਼ਬਰ »

ਪਾਇਲ-ਕੁੱਪ ਕਲਾਂ ਸ਼ਹੀਦੀ ਸੜਕ ਦੀ ਹੋਈ ਦੁਰਦਸ਼ਾ-ਮਿਹਰਬਾਨ

ਮਲੌਦ, 17 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਨਿਜ਼ਾਮਪੁਰ ਵਿਖੇ ਯੂਥ ਅਕਾਲੀ ਆਗੂ ਗੁਰਜੀਤ ਸਿੰਘ ਦੇ ਘਰ ਰਖਵਾਏ ਗਏ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਕਿਹਾ ਕਿ 5 ਜੁਲਾਈ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲੀ ਦਾ ਸਾਲਾਨਾ ਇਨਾਮ ਵੰਡ ਸਮਾਗਮ

ਕੁਹਾੜਾ, 17 ਨਵੰਬਰ (ਤੇਲੂ ਰਾਮ ਕੁਹਾੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਪਿ੍ੰਸੀਪਲ ਸੁਮਨ ਮਦਾਨ ਦੀ ਪ੍ਰਧਾਨਗੀ ਹੇਠ ਹੋਇਆ ¢ ਸਮਾਗਮ ਵਿਚ ...

ਪੂਰੀ ਖ਼ਬਰ »

ਗੁ: ਰਾੜਾ ਸਾਹਿਬ ਵਿਖੇ ਲੰਗਰ ਹਾਲ ਦੀ ਨਵੀਂ ਇਮਾਰਤ ਦਾ ਮਹਾਂਪੁਰਸ਼ਾਂ ਨੇ ਕੀਤਾ ਉਦਘਾਟਨ

ਰਾੜਾ ਸਾਹਿਬ, 17 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਗੁਰੂ ਨਾਨਕ ਲੰਗਰ ਹਾਲ ਦੀ ਨਵੀਂ ਇਮਾਰਤ ਬਣਾਉਣ ਦੀ ਨੀਂਹ ਰੱਖਣ ਲਈ ਪੰਜ ਸੰਤ ਮਹਾਂਪੁਰਸ਼ਾਂ ਵਲੋਂ ਕਹੀ ਦਾ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦੇ ਅਸਥਾਨ 'ਤੇ ਸ਼ੈੱਡ ਬਣਾਉਣ ਦੀ ਸ਼ੁਰੂਆਤ

ਮਲੌਦ, 17 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਸਿਆੜ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ 'ਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਤੇ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਕੀਤੇ ਗਏ ਵਾਅਦੇ ਅਨੁਸਾਰ ਉਸ ਅਸਥਾਨ ਉੱਪਰ ਸ਼ੈੱਡ ਬਣਾਉਣ ਦੀ ਰਸਮੀ ...

ਪੂਰੀ ਖ਼ਬਰ »

ਪ੍ਰਧਾਨ ਸੁਖਦੇਵ ਸਿੰਘ ਦੌਲਤਪੁਰ ਨਮਿਤ ਸ਼ਰਧਾਂਜਲੀ ਸਮਾਗਮ

ਮਲੌਦ, 17 ਨਵੰਬਰ (ਦਿਲਬਾਗ ਸਿੰਘ ਚਾਪੜਾ)- ਸੀਨੀਅਰ ਅਕਾਲੀ ਆਗੂ ਅਤੇ ਸਹਿਕਾਰੀ ਸਭਾ ਚੋਮੋ ਤੇ ਗੁਰਦੁਆਰਾ ਕਮੇਟੀ ਦੌਲਤਪੁਰ ਦੇ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਦੌਲਤਪੁਰ ਨਮਿਤ ਗੁਰਦੁਆਰਾ ਹਰਗੋਬਿੰਦ ਸਾਹਿਬ ਦੌਲਤਪੁਰ ਵਿਖੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ...

ਪੂਰੀ ਖ਼ਬਰ »

ਗਰੀਨ ਗਰੋਵ ਬੱਡੀਜ਼ ਸਕੂਲ ਦੋਰਾਹਾ ਦੇ ਖਿਡਾਰੀ ਨੇ ਜਿੱਤਿਆ ਸੋਨ ਤਗਮਾ

ਦੋਰਾਹਾ, 17 ਨਵੰਬਰ (ਮਨਜੀਤ ਸਿੰਘ ਗਿੱਲ)-ਗਰੀਨ ਗਰੋਵ ਬੱਡੀਜ਼ ਸਕੂਲ ਦੋਰਾਹਾ ਦੇ ਖਿਡਾਰੀ ਖੋਆਬ ਗੌਤਮ ਨੇ ਹੈਦਰਾਬਾਦ ਵਿਚ ਕਰਵਾਈ ਗਈ ਰਾਸ਼ਟਰੀ ਪੱਧਰ ਦੀ ਕਰਾਟੇ ਪ੍ਰਤੀਯੋਗਤਾ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆ ਕ੍ਰਮਵਾਰ ਸੋਨੇ ਤੇ ਚਾਂਦੀ ਤਗਮੇ ਜਿੱਤ ਕੇ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਸਿਆੜ੍ਹ ਦੇ ਬੱਚਿਆਂ ਨੇ ਰਿਸੋਰਸ ਮੈਨੇਜਮੈਂਟ 'ਚੋਂ ਪਹਿਲਾ ਅਤੇ ਟਿਕਾਊ ਖੇਤੀਬਾੜੀ 'ਚੋਂ ਦੂਜਾ ਸਥਾਨ ਕੀਤਾ ਪ੍ਰਾਪਤ

ਮਲੌਦ, 17 ਨਵੰਬਰ (ਸਹਾਰਨ ਮਾਜਰਾ)-ਤਹਿਸੀਲ ਪੱਧਰ ਤੇ ਸਕੂਲਾਂ ਦੀ ਲਗਾਈ ਵਿਗਿਆਨ ਪ੍ਰਦਰਸ਼ਨੀ ਦੌਰਾਨ ਸਰਕਾਰੀ ਸਮਾਰਟ ਸੀ: ਸੈਕੰਡਰੀ ਸਕੂਲ (ਲੜਕੇ) ਸਿਆੜ੍ਹ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਉੱਘੇ ਸਿੱਖਿਆ ਸ਼ਾਸਤਰੀ ਪਿ੍ੰਸੀਪਲ ਜਤਿੰਦਰ ਸ਼ਰਮਾ ਦੀ ਯੋਗ ...

ਪੂਰੀ ਖ਼ਬਰ »

ਕਿੰਡਰ ਗਾਰਟਨ ਸੀ. ਸੈ. ਸਕੂਲ ਸਮਰਾਲਾ 'ਚ ਰੂ-ਬਰੂ ਸਮਾਗਮ

ਸਮਰਾਲਾ, 17 ਨਵੰਬਰ (ਬਲਜੀਤ ਸਿੰਘ ਬਘੌਰ) - ਕਿੰਡਰ ਗਾਰਟਨ ਸੀ. ਸੈ. ਸਕੂਲ ਸਮਰਾਲਾ ਵਿਚ ਇਕ ਨਿੱਜੀ ਚੈਨਲ ਵਲ਼ੋਂ ਬੱਚਿਆਂ ਦਾ ਪੋ੍ਰਗਰਾਮ 'ਹਾਸੀਆਂ ਖੇਡੀਆਂ' ਦੀ ਸ਼ੂਟਿੰਗ ਕੀਤੀ ਗਈ, ਜਿਸ ਦੌਰਾਨ ਵਿਦਿਆਰਥੀਆਂ ਨੇ ਲੋਕ ਨਾਚ, ਗਿੱਧਾ ਤੇ ਭੰਗੜਾ ਪੇਸ਼ ਕੀਤਾ ¢ਇਸ ਦੇ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਦੀਵਾਨ ਸਜਾਏ

ਸਾਹਨੇਵਾਲ, 17 ਨਵੰਬਰ (ਹਰਜੀਤ ਸਿੰਘ ਢਿੱਲੋਂ)- ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵਲ਼ੋਂ ਸੰਗਤ ਦੇ ਸਹਿਯੋਗ ਨਾਲ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸੰਤ ਭਵਨ ਕੁਟੀਆ ਬੇਰ ਖ਼ੁਰਦ ਵਿਖੇ 550ਵੇਂ ਪ੍ਰਕਾਸ਼ ਪੁਰਬਾਂ ਨੂੰ ਸਮਰਪਿਤ ਰੈਣ ਸੁਬਾਈ ਕਥਾ ਕੀਰਤਨ

ਮਲੌਦ, 17 ਨਵੰਬਰ (ਸਹਾਰਨ ਮਾਜਰਾ)- ਸੰਤ ਭਵਨ ਕੁਟੀਆ ਬੇਰ ਖ਼ੁਰਦ ਵਿਖੇ ਸੰਗਤਾਂ ਦੇ ਵੱਡੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਓਾਕਾਰ ਸਿੰਘ ਦੇ ਯਤਨਾਂ ਸਦਕਾ ਕਰਵਾਏ ਸਮਾਗਮਾਂ ਦੀ ਸਮਾਪਤੀ ਜੈਕਾਰਿਆਂ ਦੀ ...

ਪੂਰੀ ਖ਼ਬਰ »

ਜਨਮ ਤਲਾਈ ਛਪਾਰ ਵਿਖੇ ਸਵਾਮੀ ਕੇਸ਼ਵਾ ਨੰਦ ਦੀ ਬਰਸੀ ਮਨਾਈ

ਅਹਿਮਦਗੜ੍ਹ, 17 ਨਵੰਬਰ (ਪੁਰੀ/ਮਹੋਲੀ)-ਜਨਮ ਤਲਾਈ ਛਪਾਰ ਵਿਖੇ ਕੇਸ਼ਵਾ ਨੰਦ ਮਹਾਰਾਜ ਦੀ ਸਾਲਾਨਾ ਬਰਸੀ ਮਨਾਈ ਗਈ | ਸੰਤ ਦੁਆਰਕਾ ਦਾਸ ਦੀ ਸਰਪ੍ਰਸਤੀ ਅਤੇ ਸਵਾਮੀ ਉੱਤਮ ਦਾਸ ਦੀ ਅਗਵਾਈ ਵਿਚ ਕੀਤੇ ਗਏ ਸਮਾਗਮ ਦੌਰਾਨ ਅੰਮਿ੍ਤ ਬਾਣੀ ਦੇ ਪਾਠ ਦੇ ਭੋਗ ਪਾਏ ਅਤੇ ਸਰਬੱਤ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹਫ਼ਤਾਵਾਰੀ ਸਮਾਗਮ ਕਰਵਾਇਆ

ਬੀਜਾ, 17 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਹਫ਼ਤਾਵਾਰੀ ਦਿਵਾਨਾਂ ਦੇ ਵਿਚ ਪੰਥ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਅਤੇ ਕੀਰਤਨੀ ਜਥਾ ਭਾਈ ਮਨਦੀਪ ...

ਪੂਰੀ ਖ਼ਬਰ »

ਡੀ. ਟੀ. ਐਫ. ਦੇ ਕਈ ਨੇਤਾਵਾਂ ਵਲੋਂ ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ 'ਤੇ ਲਾਠੀਚਾਰਜ ਦੀ ਸਖ਼ਤ ਨਿਖ਼ੇਧੀ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਬੇਰੁਜ਼ਗਾਰ ਟੈਟ ਪਾਸ ਬੀ ਐਡ ਅਧਿਆਪਕ ਫਰੰਟ ਪੰਜਾਬ ਵਲੋਂ ਸਿਖਿਆ ਮੰਤਰੀ ਦੀ ਰਿਹਾਇਸ਼ ਅੱਗੇ ਹੋਏ ਰੋਸ ਪ੍ਰਦਰਸ਼ਨ ਤੇ ਕੀਤੇ ਗਏ ਭਾਰੀ ਲਾਠੀਚਾਰਜ, 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ...

ਪੂਰੀ ਖ਼ਬਰ »

ਮਾ: ਜਗਤਾਰ ਸਿੰਘ ਦੇ ਦਾਦਾ ਅਤੇ ਪ੍ਰਧਾਨ ਸਿੰਘ ਦੇ ਪਿਤਾ ਮੁਖ਼ਤਿਆਰ ਸਿੰਘ ਸੋਮਲ ਖੇੜੀ ਸਵਰਗਵਾਸ

ਮਲੌਦ, 17 ਨਵੰਬਰ (ਸਹਾਰਨ ਮਾਜਰਾ)-ਗੁਰਦੁਆਰਾ ਕਮੇਟੀ ਸੋਮਲ ਖੇੜੀ ਦੇ ਮੁਖੀ ਪ੍ਰਧਾਨ ਸਿੰਘ ਦੇ ਪਿਤਾ ਅਤੇ ਉੱਘੇ ਸਮਾਜ ਸੇਵੀ ਮਾ: ਜਗਤਾਰ ਸਿੰਘ ਜੱਗਾ ਸੋਮਲ ਖੇੜੀ ਦੇ ਦਾਦਾ ਜੀ ਕਿਸਾਨ ਆਗੂ ਸਾਬਕਾ ਪੰਚ ਮੁਖ਼ਤਿਆਰ ਸਿੰਘ ਸੋਮਲ ਖੇੜੀ (86) ਅਚਾਨਕ ਹੀ ਸਵਰਗਵਾਸ ਹੋ ਗਏ ਹਨ | ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਅਜੇ ਵੀ ਸੁਲਤਾਨਪੁਰ ਲੋਧੀ ਦਰਸ਼ਨਾਂ ਲਈ ਜਾ ਸਕਦੀ ਹੈ ਸੰਗਤ-ਵਿਧਾਇਕ ਲੱਖਾ

ਮਲੌਦ, 17 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਲੈ ਕੇ ਗੁਰਦੁਆਰਾ ਮੌੜਗੜ੍ਹ ਸਾਹਿਬ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹੋਏ ਸਮਾਗਮ ਵਿਚ ਸ਼ਮੂਲੀਅਤ ਕਰਨ ਪਹੁੰਚੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ ਵਿਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)-ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਰਾਮਗੜ੍ਹੀਆ ਭਵਨ ਵਿਖੇ ਅੱਖਾਂ ਦੇ ਡਾਕਟਰ ਅੱਤਰ ਸਿੰਘ ਚੌਹਾਨ ਦੀ ਅਗਵਾਈ ਵਿਚ ਇਕ ਟੀਮ ਵਲੋਂ ਅੱਖਾਂ ਦੀਆਂ ਬਿਮਾਰੀਆਂ ਨਾਲ ਸਬੰਧਿਤ ਕਰੀਬ 125 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ | ਕੈਂਪ ...

ਪੂਰੀ ਖ਼ਬਰ »

ਡੇਅਰੀ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ

ਜੌੜੇਪੁਲ ਜਰਗ, 17 ਨਵੰਬਰ (ਪਾਲਾ ਰਾਜੇਵਾਲੀਆ)-ਪਸ਼ੂ ਪਾਲਣ ਵਿਭਾਗ ਪੰਜਾਬ ਅਨੁਸਾਰ ਦਿਲਬਾਗ ਸਿੰਘ ਹਾਂਸ ਡਿਪਟੀ ਡਾਇਰੈਕਟਰ ਦੀ ਅਗਵਾਈ ਹੇਠ ਪਿੰਡ ਜਰਗ ਵਿਖੇ ਜਾਗਰੂਕਤਾ ਕੈਂਪ ਲਗਵਾਇਆ ਗਿਆ | ਜਿਸ ਦਾ ਉਦਘਾਟਨ ਸਰਪੰਚ ਜਸਪ੍ਰੀਤ ਸਿੰਘ ਸੋਨੀ ਨੇ ਕੀਤਾ | ਦਿਲਬਾਗ ...

ਪੂਰੀ ਖ਼ਬਰ »

ਹਰਦੀਪ ਰੌਣੀ ਵਲੋਂ ਨੱਪੂ ਰੌਣੀ ਸਨਮਾਨਿਤ

ਜੌੜੇਪੁਲ ਜਰਗ, 17 ਨਵੰਬਰ (ਪਾਲਾ ਰਾਜੇਵਾਲੀਆ)-ਕਾਂਗਰਸੀ ਆਗੂ ਅਤੇ ਖੇਡ ਪ੍ਰਮੋਟਰ ਹਰਦੀਪ ਰੌਣੀ ਵਲੋਂ ਨਵ ਨਿਯੁਕਤ ਨੰਬਰਦਾਰ ਨਰਪਿੰਦਰ ਸਿੰਘ ਰੌਣੀ ਨੂੰ ਸਨਮਾਨਿਤ ਕੀਤਾ ਗਿਆ | ਨੱਪੂ ਰੌਣੀ ਨੇ ਕਿਹਾ ਕਿ ਮੈਨੂੰ ਇਸ ਭਾਵਨਾ ਨਾਲ ਸਨਮਾਨਿਤ ਕੀਤਾ ਗਿਆ ਹੈ ਤੇ ਮੈਂ ਉਸੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX