ਤਾਜਾ ਖ਼ਬਰਾਂ


ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  4 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  6 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  10 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  15 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  21 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  18 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  25 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  27 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  47 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  49 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 day ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  1 day ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  1 day ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  1 day ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਬਰਨਾਲਾ

ਰੂੜੇਕੇ ਕਲਾਂ ਪੋਲਟਰੀ ਫਾਰਮ ਦੀਆਂ ਮੱਖੀਆਂ ਤੋਂ ਤੰਗ ਕਿਸਾਨ ਆਗੂਆਂ ਵਲੋਂ ਨਾਅਰੇਬਾਜ਼ੀ

ਰੂੜੇਕੇ ਕਲਾਂ, 17 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰੂਸਰ ਰੋਡ 'ਤੇ ਰੂੜੇਕੇ ਕਲਾਂ ਵਿਖੇ ਸਥਿਤ ਮੁਰਗ਼ੀਆਂ ਦੇ ਪੋਲਟਰੀ ਫਾਰਮ ਤੋਂ ਦੁਖੀ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਲੱਖੋਵਾਲ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ, ਸਰਕਲ ਪ੍ਰਧਾਨ ਰਣਜੀਤ ਸਿੰਘ, ਇਕਾਈ ਪ੍ਰਧਾਨ ਸੁਖਵਿੰਦਰ ਸਿੰਘ ਰੂੜੇਕੇ ਕਲਾਂ ਦੀ ਅਗਵਾਈ ਵਿਚ ਇਕੱਤਰ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਦੱਸਿਆ ਕਿ ਗੁਰੂਸਰ ਰੋਡ ਰੂੜੇਕੇ ਕਲਾਂ ਵਿਖੇ ਸਥਿਤ ਮੁਰਗ਼ੀਆਂ ਦੇ ਪੋਲਟਰੀ ਫਾਰਮ ਤੋਂ ਪਿਛਲੇ ਸਮੇਂ ਤੋਂ ਲੈ ਕੇ ਵੱਡੀ ਗਿਣਤੀ ਵਿਚ ਆ ਰਹੀਆਂ ਮੱਖੀਆਂ ਨੇ ਪਿੰਡ ਵਾਸੀਆਂ ਦਾ ਜਿਊਣਾ ਮੁਸ਼ਕਲ ਕੀਤਾ ਹੋਇਆ ਹੈ | ਨਜ਼ਦੀਕ ਖੇਤਾਂ ਵਿਚ ਕੰਮ ਕਰਨ ਵਾਲੇ ਕਿਸਾਨ ਆਪਣੇ ਖੇਤ ਬੈਠ ਕੇ ਰੋਟੀ ਖਾਣ ਜਾਂ ਚਾਹ ਪੀਣ ਤੋਂ ਵੀ ਅਸਮਰਥ ਹਨ ਕਿੳਾੁਕਿ ਵੱਡੀ ਮਾਤਰਾ ਵਿਚ ਪੋਲਟਰੀ ਫਾਰਮ ਤੋਂ ਫੈਲੀਆਂ ਗੰਦੀਆਂ ਮੱਖੀਆਂ ਹਮਲਾ ਕਰ ਦਿੰਦੀਆਂ ਹਨ | ਪੋਲਟਰੀ ਫਾਰਮ ਤੋਂ ਪੈਦਾ ਹੋਈਆਂ ਮੱਖੀਆਂ ਹੁਣ ਪਿੰਡ ਵਾਸੀਆਂ ਦੇ ਘਰਾਂ ਵਿਚ ਵੀ ਦਾਖਲ ਹੋਣੀਆਂ ਸ਼ੁਰੂ ਹੋ ਚੁੱਕੀਆਂ ਹਨ | ਇਕੱਤਰ ਹੋਏ ਕਿਸਾਨ ਆਗੂਆਂ ਤੇ ਪਿੰਡ ਵਾਸੀਆਂ ਨੇ ਖ਼ਦਸ਼ਾ ਜ਼ਾਹਿਰ ਕੀਤਾ ਕਿ ਪੋਲਟਰੀ ਫਾਰਮ ਤੋਂ ਪੈਦਾ ਹੋਈਆਂ ਗੰਦੀਆਂ ਮੱਖੀਆਂ ਦੀ ਗੰਦਗੀ ਕਾਰਨ ਇਲਾਕਾ ਨਿਵਾਸੀਆਂ ਨੂੰ ਭਿਆਨਕ ਬਿਮਾਰੀਆਂ ਫੈਲ ਸਕਦੀਆਂ ਹਨ | ਪੈਦਾ ਹੋਈਆਂ ਗੰਦੀਆਂ ਮੱਖੀਆਂ ਨੇ ਪਿੰਡ ਵਾਸੀਆਂ ਦਾ ਜਿਊਣਾ ਮੁਸ਼ਕਲ ਕੀਤਾ ਹੋਇਆ ਹੈ | ਕਿਸਾਨ ਆਗੂਆਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਡੀ.ਸੀ. ਬਰਨਾਲਾ ਤੋਂ ਮੰਗ ਕਰਦਿਆਂ ਕਿਹਾ ਕਿ ਪੋਲਟਰੀ ਫਾਰਮ ਤੋਂ ਪੈਦਾ ਹੋਈਆਂ ਗੰਦੀਆਂ ਮੱਖੀਆਂ ਦਾ ਨਿਯਤ ਸਮੇਂ ਵਿਚ ਹੱਲ ਕੀਤਾ ਜਾਵੇ | ਜੇਕਰ ਪਿੰਡ ਵਾਸੀਆਂ ਨੂੰ ਗੰਦੀਆਂ ਮੱਖੀਆਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਜ਼ਿਲ੍ਹੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹੱਲ ਨਾ ਕੀਤਾ ਤਾਂ ਭਵਿੱਖ ਵਿਚ ਇਨਸਾਫ਼ ਲੈਣ ਲਈ ਤਿੱਖਾ ਸੰਘਰਸ਼ ਸ਼ੁਰੂ ਕਰਦਿਆਂ ਧਰਨੇ-ਮੁਜ਼ਾਹਰੇ ਕੀਤੇ ਜਾਣਗੇ | ਇਸ ਮੌਕੇ ਜਸਵੀਰ ਸਿੰਘ, ਹਰਪ੍ਰੀਤ ਸਿੰਘ, ਨਿੱਕਾ ਸਿੰਘ, ਗੋਲੀ ਸਿੰਘ, ਅਵਤਾਰ ਸਿੰਘ ਬਬਲੀ, ਜੀਤਾ ਸਿੰਘ, ਗੁਰਮੇਲ ਸਿੰਘ, ਅਵਤਾਰ ਸਿੰਘ, ਅੰਮਿ੍ਤ ਸਿੰਘ, ਜੱਗੀ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ | ਜਦੋਂ ਇਸ ਸਬੰਧੀ ਪੋਲਟਰੀ ਫਾਰਮ ਵਾਲਿਆਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਤੁਹਾਡੇ ਕੋਲ ਲੋਕਾਂ ਦੀ ਸਮੱਸਿਆ ਆਈ ਹੈ ਤੁਹਾਨੂੰ ਖ਼ਬਰ ਲਗਾਉਣੀ ਚਾਹੀਦੀ ਹੈ | ਤੁਸੀ ਖ਼ਬਰ ਲਗਾਓ | ਸਾਨੂੰ ਫ਼ੋਨ ਕਿਉਂ ਕੀਤਾ ਹੈ | ਜਦੋਂ ਸਾਨੂੰ ਮਹਿਕਮਾ ਕਹੇਗਾ ਅਸੀਂ ਦੇਖਾਂਗੇ |

ਪ੍ਰੀ-ਪ੍ਰਾਇਮਰੀ ਤਹਿਤ ਨਵੇਂ ਸ਼ਹਿਣਾ ਵਿਖੇ ਸੈਸ਼ਨ ਦੀ ਸ਼ੁਰੂਆਤ

ਸ਼ਹਿਣਾ, 17 ਨਵੰਬਰ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਸ਼ਹਿਣਾ ਵਿਖੇ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਪ੍ਰੀ ਪ੍ਰਾਇਮਰੀ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਸਮੇਂ ਪ੍ਰਾਇਮਰੀ ਕਲਾਸਾਂ ਲਈ ਬੱਚਿਆਂ ਦੇ ਦਾਖ਼ਲੇ ਕੀਤੇ ਗਏ, ਇਸ ਮੌਕੇ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਨੂੰ ਚੇਤੇ ਕਰਨ ਲੱਗੇ- ਐਡਵੋਕੇਟ ਰਾਹੀ

ਭਦੌੜ, 17 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਨੂੰ ਤੇਜ ਕਰਨ ਲਈ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਵਿਖੇ ਸ਼ਹਿਰੀ ਇਕਾਈ ਦੀ ਹੋਈ ਮੀਟਿੰਗ 'ਚ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਿਸ਼ੇਸ਼ ਤੌਰ 'ਤੇ ਪੁੱਜੇ, ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ ਵਿਖੇ ਬੱਡੀ ਡੇਅ ਮਨਾਇਆ

ਟੱਲੇਵਾਲ, 17 ਨਵੰਬਰ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸੀਨੀਅਰ ਸੈਕੰਡਰੀ ਸਕੂਲ ਗਹਿਲ ਪਿੰ੍ਰਸੀਪਲ ਡਾ: ਗੁਰਵੀਰ ਸਿੰਘ ਦੀ ਅਗਵਾਈ ਵਿਚ ਲੜਕੀਆਂ ਦੀ ਸਿੱਖਿਆ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ¢ ਅਕਾਦਮਿਕ ...

ਪੂਰੀ ਖ਼ਬਰ »

ਦਲਿਤ ਮਜ਼ਦੂਰ ਦੀ ਕੱੁਟਮਾਰ ਕਰਨ 'ਤੇ ਐਸ.ਸੀ. ਵਿੰਗ ਵਲੋਂ ਨਿਖੇਧੀ

ਹੰਡਿਆਇਆ, 17 ਨਵੰਬਰ (ਗੁਰਜੀਤ ਸਿੰਘ ਖੱੁਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਤੇਜ ਸਿੰਘ ਖੱੁਡੀ ਨੇ ਪਿਛਲੇ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀ ਵਾਲਾ (ਸੰਗਰੂਰ) ਵਿਖੇ ਦਲਿਤ ਮਜ਼ਦੂਰ ਜਗਮੇਲ ...

ਪੂਰੀ ਖ਼ਬਰ »

ਸ਼ਰਾਬ ਦੇ ਭੁਲੇਖੇ ਜ਼ਹਿਰੀਲੀ ਦਵਾਈ ਪੀਣ ਵਾਲੇ ਨੌਜਵਾਨ ਦੀ ਮੌਤ

ਸ਼ਹਿਣਾ, 17 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਦੇ ਇਕ ਗ਼ਰੀਬ ਪਰਿਵਾਰ ਦੇ ਨੌਜਵਾਨ ਦੇ ਸ਼ਰਾਬ ਭੁਲੇਖੇ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਦੇ ਪਿਤਾ ਜਗਰੂਪ ਸਿੰਘ ਨ ਦੱਸਿਆ ਕਿ ਉਸ ਦਾ 29 ਸਾਲਾ ਪੁੱਤਰ ਲਖਵੀਰ ਸਿੰਘ ਜੋ ਕਿ ...

ਪੂਰੀ ਖ਼ਬਰ »

ਗੁਰਸੇਵਕ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਬਰਨਾਲਾ, 17 ਨਵੰਬਰ (ਧਰਮਪਾਲ ਸਿੰਘ)-ਗੁਰਸੇਵਕ ਨਗਰ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮੂਹ ਨਗਰ ਨਿਵਾਸੀਆਂ ਵਲੋਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਤੀਸਰੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਰਣਵੀਰ ਸਿੰਘ ਨੇ ਜੀ.ਆਰ.ਪੀ. ਚੌਕੀ ਬਰਨਾਲਾ ਇੰਚਾਰਜ ਦਾ ਅਹੁਦਾ ਸੰਭਾਲਿਆ

ਬਰਨਾਲਾ, 17 ਨਵੰਬਰ (ਧਰਮਪਾਲ ਸਿੰਘ)-ਸ: ਰਣਵੀਰ ਸਿੰਘ ਏ.ਐਸ.ਆਈ. ਨੇ ਜੀ.ਆਰ.ਪੀ. ਚੌਾਕੀ ਬਰਨਾਲਾ ਇੰਚਾਰਜ ਦਾ ਅਹੁਦਾ ਸੰਭਾਲ ਲਿਆ ਹੈ ¢ ਸ: ਰਣਵੀਰ ਸਿੰਘ ਰਾਮਪੁਰਾ ਫੂਲ ਤੋਂ ਬਦਲ ਕੇ ਬਰਨਾਲਾ ਚੌਾਕੀ ਵਿਚ ਏ.ਐਸ.ਆਈ. ਗੁਰਚਰਨ ਸਿੰਘ ਦੀ ਜਗ੍ਹਾ ਉੱਤੇ ਤਾਇਨਾਤ ਹੋਏ ਹਨ | ਇਸ ...

ਪੂਰੀ ਖ਼ਬਰ »

ਹਰਸ਼ਦੀਪ ਸਿੰਘ ਧੁੰਨਾ ਦਾ ਕੈਨੇਡਾ 'ਚ ਪਿ੍ੰਸੀਪਲ ਆਨਰ ਰੋਲ ਸਰਟੀਫਿਕੇਟ ਨਾਲ ਵਿਸ਼ੇਸ਼ ਸਨਮਾਨ

ਭਦੌੜ, 17 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਹੋਣਹਾਰ ਵਿਦਿਆਰਥੀ ਹਰਸ਼ਦੀਪ ਸਿੰਘ ਧੁੰਨਾ ਨੇ ਕੈਨੇਡਾ ਵਿਖੇ ਵੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਨੂੰ ਬਰਕਰਾਰ ਰੱਖਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ...

ਪੂਰੀ ਖ਼ਬਰ »

ਗਹਿਲ ਵਿਖੇ 41ਵੇਂ ਫੱੁਟਬਾਲ ਟੂਰਨਾਮੈਂਟ ਦਾ ਜਗ ਸਿੱਧੂ ਵਲੋਂ ਉਦਘਾਟਨ

ਟੱਲੇਵਾਲ, 17 ਨਵੰਬਰ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਦੇ ਘੱਲੂਘਾਰਾ ਸਪੋਰਟਸ ਕਲੱਬ ਵਲੋਂ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਐਨ.ਆਰ.ਆਈ ਵੀਰਾਂ, ਸਮੂਹ ਪਿੰਡ ਵਾਸ਼ੀਆਂ ਅਤੇ ਪੰਚਾਇਤੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਵ: ਅਮਰਜੀਤ ਸਿੰਘ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਪਾਣੀ ਬਚਾਓ ਸੰਕਲਪ ਲਿਆ

ਹੰਡਿਆਇਆ, 17 ਨਵੰਬਰ (ਗੁਰਜੀਤ ਸਿੰਘ ਖੱੁਡੀ)-ਸਰਵਹਿੱਤਕਾਰੀ ਵਿੱਦਿਆ ਮੰਦਰ ਖੱੁਡੀ ਖ਼ੁਰਦ ਵਿਖੇ ਪਾਣੀ ਬਚਾਓ ਸੰਕਲਪ ਲਿਆ | ਇਸ ਸਬੰਧੀ ਸਕੂਲ ਪਿ੍ੰਸੀਪਲ ਰਾਜਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਤੇ ਮੈਨੇਜਮੈਂਟ ਕਮੇਟੀ ਵਲੋਂ ਪਾਣੀ ਦੇ ਨੀਵੇਂ ਜਾ ਰਹੇ ਪੱਧਰ ...

ਪੂਰੀ ਖ਼ਬਰ »

15ਵਾਂ ਵਿਸ਼ਾਲ ਭਗਵਤੀ ਜਾਗਰਨ 21 ਨੂੰ

ਬਰਨਾਲਾ, 17 ਨਵੰਬਰ (ਅਸ਼ੋਕ ਭਾਰਤੀ)-ਜੈ ਸ੍ਰੀ ਛਿਨਮਸਤਿਕਾ ਧਾਮ ਮੰਦਰ ਕਮੇਟੀ ਬਰਨਾਲਾ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 15ਵਾਂ ਵਿਸ਼ਾਲ ਜਾਗਰਨ 21 ਨਵੰਬਰ ਨੂੰ ਜੈ ਸ੍ਰੀ ਛਿਨਮਸਤਿਕਾ ਧਾਮ ਮਾਂ ਚਿੰਤਪੁਰਨੀ ਮੰਦਰ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਦੀ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਲਈ ਸ਼ੋ੍ਰਮਣੀ ਕਮੇਟੀ ਵਲੋਂ ਨਿਭਾਇਆ ਰੋਲ ਸ਼ਲਾਘਾਯੋਗ-ਇਕਬਾਲ ਸਿੰਘ ਝੂੰਦਾਂ

ਟੱਲੇਵਾਲ, 17 ਨਵੰਬਰ (ਸੋਨੀ ਚੀਮਾ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲੀ ਸਿਰਮੌਰ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਿਨਾਂ ਕਿਸੇ ਰਾਜਨੀਤੀ ਦੇ ਸਿੱਖ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਪਾਇਪ ਲਾਈਨ ਦਾ ਕੀਤਾ ਉਦਘਾਟਨ

ਜਖੇਪਲ, 17 ਨਵੰਬਰ (ਮੇਜਰ ਸਿੰਘ ਸਿੱਧੂੂ)-ਕਾਂਗਰਸ ਪਾਰਟੀ ਹਲਕਾ ਦਿੜ੍ਹਬਾ ਦੇ ਇੰਚਾਰਜ ਮਾ. ਅਜੈਬ ਸਿੰਘ ਰਟੌਲ ਨੇ ਪਿੰਡ ਮੌਜੋਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਪਾਈ ਗਈ ਪਾਇਪ ਲਾਇਨ ਦਾ ਉਦਘਾਟਨ ਕੀਤਾ | ਮਾ.ਰਟੌਲ ਨੇ ਦੱਸਿਆ ਕਿ ਪਾਇਪ ਲਾਇਨ ਵਿਚ ਪਾਣੀ ਵਾਲੀਆਂ ...

ਪੂਰੀ ਖ਼ਬਰ »

ਜਿਪਸਮ ਦੀ ਘਾਟ ਸਬੰਧੀ ਕਿਸਾਨਾਂ ਨਾਲ ਕੀਤੀ ਮੀਟਿੰਗ

ਮੂਣਕ, 17 ਨਵੰਬਰ (ਕੇਵਲ ਸਿੰਗਲਾ)- ਹਲਕਿਆਂ ਅਤੇ ਰੋੜਾਂ ਵਾਲੀਆਂ ਜ਼ਮੀਨਾਂ ਲਈ ਬਲਰਾਜ ਜਿਪਸਨ ਜੋ ਕਿ ਦਾਣੇ ਅਤੇ ਪਾਊਡਰ ਵਿਚ ਉੱਪਲਬਧ ਹੈ, ਕਿਸਾਨਾਂ ਲਈ ਲਾਹੇਵੰਦ ਸਿੱਧ ਹੋ ਰਹੀ ਹੈ | ਇਹ ਜਾਣਕਾਰੀ ਬਲਰਾਜ ਜਿਪਸਨ ਕੰਪਨੀ ਦੇ ਸੀਨੀਅਰ ਸੇਲਜ ਮੈਨੇਜਰ ਗੁਰਜੀਤ ਸਿੰਘ ਨੇ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ

ਲੌਾਗੋਵਾਲ, 17 ਨਵੰਬਰ (ਵਿਨੋਦ)- ਕੇਂਦਰੀ ਵਿਦਿਆਲਿਆ ਉੱਭਾਵਾਲ ਦਾ ਸਾਲਾਨਾ ਖੇਡ ਸਮਾਰੋਹ ਪਿ੍ੰਸੀਪਲ ਅੰਜਨਾ ਗੰਗਵਾਰ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਮਘਾਨ ਪੇਪਰ ਮਿੱਲ ਤੋਂ ਵਿਨੋਦ ਮਘਾਨ ਅਤੇ ਵਿਸ਼ੇਸ਼ ਮਹਿਮਾਨ ਵਜੋਂ ਕੁਸਮ ਮਘਾਨ ਨੇ ...

ਪੂਰੀ ਖ਼ਬਰ »

80 ਸਾਲਾ ਦੌੜਾਕ ਨੇ ਮਾਸਟਰ ਖੇਡਾਂ 'ਚ ਜਿੱਤੇ ਚਾਂਦੀ ਤੇ ਕਾਂਸੀ ਦੇ ਤਗਮੇ

ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ (ਭੁੱਲਰ, ਧਾਲੀਵਾਲ)-ਮਸਤੂਆਣਾ ਸਾਹਿਬ ਵਿਖੇ ਹੋਈ ਦੋ ਰੋਜ਼ਾ 40ਵੀਂ ਪੰਜਾਬ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਵਿਚ ਖ਼ੁਰਾਕ ਤੇ ਸਪਲਾਈ ਵਿਭਾਗ 'ਚੋਂ ਸੇਵਾ ਮੁਕਤ ਹੋਏ ਸਹਾਇਕ ਖ਼ੁਰਾਕ ਸਪਲਾਈ ਅਫ਼ਸਰ ਚਰਨਜੀਤ ਸ਼ਰਮਾ ਨੇ 80 ਸਾਲ ...

ਪੂਰੀ ਖ਼ਬਰ »

ਟਕਸਾਲੀ ਆਗੂ ਜਥੇ: ਪੂਰਨ ਸਿੰਘ ਗਰੇਵਾਲ ਨਹੀਂ ਰਹੇ

ਸੁਨਾਮ ਉਧਮ ਸਿੰਘ ਵਾਲਾ, 17 ਨਵੰਬਰ (ਧਾਲੀਵਾਲ, ਭੁੱਲਰ)-ਅਕਾਲੀ ਦਲ ਦੇ ਟਕਸਾਲੀ ਆਗੂ ਸ. ਪੂਰਨ ਸਿੰਘ ਸਿੰਘ ਗਰੇਵਾਲ ਦੇ ਅਕਾਲ ਚਲਾਨਾ ਕਰ ਜਾਣ 'ਤੇ ਵੱਖ ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਗਰੇਵਾਲ ਪਰਿਵਾਰ ਨਾਲ ਡੁੰਘੇ ਦੁੱਖ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰੂ ਘਰ ਲਖਮੀਰਵਾਲਾ ਨੰੂ ਸ਼੍ਰੋਮਣੀ ਕਮੇਟੀ ਵਲੋਂ ਇਕ ਲੱਖ ਦਾ ਚੈੱਕ

ਸੁਨਾਮ ਊਧਮ ਸਿੰਘ ਵਾਲਾ, 17 ਨਵੰਬਰ (ਭੁੱਲਰ, ਧਾਲੀਵਾਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੇੜਲੇ ਪਿੰਡ ਲਖਮੀਰਵਾਲਾ ਦੇ ਗੁਰਦੁਆਰਾ ਸਾਹਿਬ ਦੇ ਸ਼ੈੱਡ ਲਈ ਦਿੱਤੀ ਗਈ ਇਕ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ...

ਪੂਰੀ ਖ਼ਬਰ »

ਫਾਰਚੂਨ ਸਕੂਲ 'ਚ ਧਾਰਮਿਕ ਸੈਮੀਨਾਰ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਫੌਰਚੂਨ ਪਬਲਿਕ ਸਕੂਲ ਅਕੋਈ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਉੱਪਰ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਪੁੱਜੇ ਸ੍ਰੀ ਗੁਰਬਚਨ ਸਿੰਘ ਮੌਖਾ ਨੇ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਸਮਾਜ ਸੇਵਾ ਸਭਾ ਵਲੋਂ ਰਾਸ਼ਨ ਵੰਡ ਸਮਾਰੋਹ

ਅਹਿਮਦਗੜ੍ਹ, 17 ਨਵੰਬਰ (ਸੁਖਸਾਗਰ ਸਿੰਘ ਸੋਢੀ)-ਸਥਾਨਕ ਸਮਾਜਸੇਵਾ ਸੁਸਾਇਟੀ ਵਲੋਂ ਅਗਰਵਾਲ ਧਰਮਸ਼ਾਲਾ ਵਿਖੇ ਲੋੜਵੰਦ ਪਰਿਵਾਰ ਦੀ ਸਹਾਇਤਾ ਲਈ 12ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ | ਸੁਸਾਇਟੀ ਦੇ ਪ੍ਰਧਾਨ ਰਛਪਾਲ ਸਿੰਘ ਅਤੇ ਅਰੁਣ ਸ਼ੈਲੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

41ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦੂਸਰੇ ਦਿਨ ਵੀ ਬੱਚਿਆਂ ਨੇ ਦਿਖਾਇਆ ਦਮ

ਸੰਗਰੂਰ, 17 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਇੰਦਰਜੀਤ ਸਿੰਘ ਡੀ.ਪੀ.ਆਈ. (ਐਲੀ.ਸਿੱ), ਸ੍ਰੀ ਰੁਪਿੰਦਰ ਸਿੰਘ (ਸਟੇਟ ਆਰਗਨਾਈਜ਼ਰ ਖੇਡਾਂ) ਅਤੇ ਸ੍ਰੀ ਸੁਨੀਲ ਕੁਮਾਰ (ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਗੁਰਜੰਟ ਸਿੰਘ ਬਰਨਾਲਾ ਪੰਜਾਬ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੇ ਸਰਪ੍ਰਸਤ ਬਣੇ

ਬਰਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ (ਰਜਿ:) ਦੇ ਸਟੇਟ ਬਾਡੀ ਦੀ ਚੋਣ ਹੋਈ ਹੈ, ਜਿਸ ਵਿਚ ਸੂਬਾ ਪ੍ਰਧਾਨ ਬਲਦੇਵ ਸਿੰਘ ਤਲਵੰਡੀ ਸਾਬੋ, ਸਕੱਤਰ ਜਨਰਲ ਪਰਮਜੀਤ ਸਿੰਘ ਬਟਾਲਾ, ਜਨਰਲ ਸਕੱਤਰ ਵਰਿੰਦਰ ਸਿੰਘ ਅਹਿਮਦਗੜ੍ਹ, ...

ਪੂਰੀ ਖ਼ਬਰ »

ਪੱਖੋਂ ਕੈਂਚੀਆਂ ਤੋਂ ਪੁਲਿਸ ਨੇ ਇਕ ਵਿਅਕਤੀ ਦੀ ਦੱਬੀ ਲਾਸ਼ ਕੀਤੀ ਬਰਾਮਦ

ਸ਼ਹਿਣਾ, 17 ਨਵੰਬਰ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਅਧੀਨ ਪੈਂਦੇ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਬੇਆਬਾਦ ਪਏ ਇਕ ਮਕਾਨ ਵਿਚੋਂ ਇਕ ਵਿਅਕਤੀ ਦੀ ਦੱਬੀ ਹੋਈ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਲੱਕੜੀ ਦੇ ਆਰੇ 'ਤੇ ਕੰਮ ਕਰਨ ਵਾਲੇ ਮਜ਼ਦੂਰ ਹਾਜਤ ਲਈ ...

ਪੂਰੀ ਖ਼ਬਰ »

ਪਿੰਡ ਗਹਿਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਹੋਈ ਮੀਟਿੰਗ

ਟੱਲੇਵਾਲ, 17 ਨਵੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਮੀਟਿੰਗ ਪਿੰਡ ਗਹਿਲ ਵਿਖੇ ਪਿੰਡ ਇਕਾਈ ਦੀ ਅਗਵਾਈ ਵਿਚ ਪਿੰਡ ਦੀ ਸੱਥ 'ਚ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਪਹੁੰਚੇ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਰਨ ਵਾਲੇ ਵੇਰਕਾ ਦੇ ਸਕੱਤਰ ਦੇ ਪਰਿਵਾਰ ਦੀ ਕੀਤੀ ਵਿੱਤੀ ਮਦਦ

ਸਹਿਣਾ, 17 ਨਵੰਬਰ (ਸੁਰੇਸ਼ ਗੋਗੀ)-ਪਿਛਲੇ ਦਿਨੀਂ ਸਹਿਣਾ ਵੇਰਕਾ ਦੀ ਅਧੀਨ ਕੰਮ ਕਰਦੇ ਪਿੰਡ ਖੁੱਡੀ ਖ਼ੁਰਦ ਦੇ ਸੈਕਟਰੀ ਸੁਖਵੀਰ ਸਿੰਘ ਪੰਜਾਬ ਦੀ ਸੜਕ ਹਾਦਸੇ 'ਚ ਮੌਤ ਹੋਣ ਤੇ ਉਸ ਦੇ ਭਰਾ ਦੇ ਗੰਭੀਰ ਜ਼ਖ਼ਮੀ ਹੋਣ 'ਤੇ ਸ਼ਹਿਣਾ ਵੇਰਕਾ ਦੇ ਸਮੂਹ ਸਕੱਤਰਾਂ ਤੇ ...

ਪੂਰੀ ਖ਼ਬਰ »

ਕਿਸਾਨ ਆਗੂ ਧਨੇਰ ਦਾ ਭਾਕਿਯੂ ਲੱਖੋਵਾਲ ਵਲੋਂ ਸਨਮਾਨ

ਮਹਿਲ ਕਲਾਂ, 17 ਨਵੰਬਰ (ਅਵਤਾਰ ਸਿੰਘ ਅਣਖੀ)-ਜੇਲ੍ਹ 'ਚੋਂ ਰਿਹਾਅ ਹੋ ਕੇ ਪਿੰਡ ਧਨੇਰ ਪੁੱਜੇ ਲੋਕ ਆਗੂ ਮਨਜੀਤ ਧਨੇਰ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਵਿਚ ਕਿਸਾਨ ਆਗੂਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਸੰਗਰੂਰ ਵਿਖੇ ਬੇਰੁਜ਼ਗਾਰ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਸੰਘਰਸ਼ ਕਮੇਟੀ ਵਲੋਂ ਨਿਖੇਧੀ

ਬਰਨਾਲਾ, 17 ਨਵੰਬਰ (ਅਸ਼ੋਕ ਭਾਰਤੀ)-ਪਿਛਲੇ ਲੰਮੇ ਸਮੇਂ ਤੋਂ ਉੱਚੀਆਾ ਡਿਗਰੀਆਂ ਹਾਸਲ ਕਰ ਕੇ ਬੀ.ਐੱਡ. ਟੈੱਟ ਪਾਸ ਅਧਿਆਪਕ ਪੰਜਾਬ ਸਰਕਾਰ ਤੋਂ ਸਕੂਲਾਂ ਵਿਚ ਖ਼ਾਲੀ ਪਈਆਂ ਹਜ਼ਾਰਾਂ ਅਸਾਮੀਆਂ ਭਰਨ ਦੀ ਮੰਗ ਕਰ ਰਹੇ ਹਨ, ਜਿਸ ਤਹਿਤ ਪਿਛਲੇ ਦੋ ਮਹੀਨਿਆਂ ਤੋਂ ਸੰਗਰੂਰ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਅੰਤਰ ਜ਼ਿਲ੍ਹਾ ਲੜਕੀਆਂ ਦੇ ਫੱੁਟਬਾਲ ਮੁਕਾਬਲੇ ਹੋਏ

ਟੱਲੇਵਾਲ, 17 ਨਵੰਬਰ (ਸੋਨੀ ਚੀਮਾ)-ਅਕਾਲ ਅਕੈਡਮੀ ਟੱਲੇਵਾਲ ਅਤੇ ਵਿਰੱਕਤ ਸੀਨੀਅਰ ਸੈਕੰਡਰੀ ਸਕੂਲ ਵਿਚ ਅੰਡਰ-19 ਕੁੜੀਆਂ ਦੇ ਫੁੱਟਬਾਲ ਦੇ ਕੁਆਰਟਰ ਫਾਈਨਲ ਮੁਕਾਬਲੇ ਹੋਏ ¢ ਪਹਿਲੇ ਮੈਚ ਵਿਚ ਸੰਗਰੂਰ ਨੇ ਮੋਗੇ ਨੂੰ 4-0 ਨਾਲ ਹਰਾ ਕੇ ਸੈਮੀਫਾਈਨਲ ਵਿਚ ਪ੍ਰਵੇਸ਼ ਕੀਤਾ ...

ਪੂਰੀ ਖ਼ਬਰ »

ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਅੰਤਰ ਸਕੂਲ ਅਥਲੈਟਿਕ ਮੁਕਾਬਲੇ

ਬਰਨਾਲਾ, 17 ਨਵੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ (ਬਰਨਾਲਾ) ਵਿਖੇ ਸੀ.ਬੀ.ਐਸ.ਈ. ਸਕੂਲਾਂ ਦੇ ਅੰਤਰ ਸਕੂਲ ਅਥਲੈਟਿਕਸ ਮੁਕਾਬਲੇ ਕਰਵਾਏ ਗਏ | ਜਿਸ ਵਿਚ ਜਵਾਹਰ ਨਵੋਦਿਆ ਢਿਲਵਾਂ, ਦਸਮੇਸ਼ ਪਬਲਿਕ ਸਕੂਲ ਢਿਲਵਾਂ, ਡੀ.ਐਮ. ਪਬਲਿਕ ਸਕੂਲ ਰਾਏਸਰ, ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਫਨ ਐਾਡ ਫੂਡ ਮੇਲਾ ਕਰਵਾਇਆ

ਰੂੜੇਕੇ ਕਲਾਂ, 17 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਅਮਰਜੀਤ ਕੌਰ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਪ੍ਰਚਾਰ ਮੰਡਲ ਨੇ ਵਿਸ਼ਾਲ ਜਾਗਰਨ ਕਰਵਾਇਆ

ਤਪਾ ਮੰਡੀ, 17 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ੍ਰੀ ਬਾਲਾ ਜੀ ਪ੍ਰਚਾਰ ਮੰਡਲ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਬਾਲਾ ਜੀ ਦਾ 11ਵਾਂ ਵਿਸ਼ਾਲ ਜਾਗਰਨ ਸ੍ਰੀ ਰਾਮ-ਲੀਲ੍ਹਾ ਗਰਾਊਾਡ ਨੇੜੇ ਟਰੱਕ ਯੂਨੀਅਨ ਵਿਖੇ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਦਾਣਾ ਮੰਡੀ 'ਚੋਂ ਦੋ ਆੜ੍ਹਤੀਆਂ ਦੇ ਫੜ੍ਹ 'ਚੋਂ 75 ਗੱਟੇ ਚੋਰੀ

ਹੰਡਿਆਇਆ, 17 ਨਵੰਬਰ (ਗੁਰਜੀਤ ਸਿੰਘ ਖੱੁਡੀ)-ਬੀਤੀ ਰਾਤ ਹੰਡਿਆਇਆ ਦੀ ਦਾਣਾ ਮੰਡੀ ਵਿਚੋਂ 2 ਆੜ੍ਹਤੀਆਂ ਦੇ ਫੜ ਵਿਚੋਂ 75 ਗੱਟੇ ਜੀਰੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਆੜ੍ਹਤੀਏ ਰਤਨ ਕੁਮਾਰ ਤੇ ਆੜ੍ਹਤੀਏ ਜੈ ਪਾਲ ਨੇ ਪੁਲਿਸ ਚੌਕੀ ਹੰਡਿਆਇਆ ਨੂੰ ਜਾਣਕਾਰੀ ...

ਪੂਰੀ ਖ਼ਬਰ »

ਸ਼ਹੀਦ ਹੌਲਦਾਰ ਪਿਆਰਾ ਸਿੰਘ ਦੀ ਬਰਸੀ ਮਨਾਈ

ਸ਼ਹਿਣਾ, 17 ਨਵੰਬਰ (ਸੁਰੇਸ਼ ਗੋਗੀ)-ਫ਼ੌਜ ਵਿਚ ਆਪਣੀ ਸੇਵਾ ਨਿਭਾਉਂਦੇ ਹੋਏ ਸ਼ਹੀਦ ਹੋਏ ਫ਼ੌਜੀ ਪਿਆਰਾ ਸਿੰਘ ਦੀ ਬਰਸੀ ਪਿੰਡ ਜੋਧਪੁਰ ਦੇ ਗੁਰਦੁਆਰਾ ਬਾਬਾ ਭਾਈ ਮੂਲ ਚੰਦ ਵਿਖੇ ਮਨਾਈ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਬਾਬਾ ਜਗਰੂਪ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਬਰਨਾਲਾ, 17 ਨਵੰਬਰ (ਅਸ਼ੋਕ ਭਾਰਤੀ)-ਬਾਬਾ ਸ਼ੇਖ਼ ਫ਼ਰੀਦ ਹਾਈ ਸਕੂਲ ਬਰਨਾਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX