ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਜਲੰਧਰ

ਨਿਗਮ ਨੇ ਹਟਾਇਆ ਰੈਣਕ ਬਾਜ਼ਾਰ ਦਾ 'ਟਿੱਕੀਆਂ ਵਾਲਾ ਚੌਕ'

ਸ਼ਿਵ ਸ਼ਰਮਾ
ਜਲੰਧਰ, 17 ਨਵੰਬਰ- ਨਗਰ ਨਿਗਮ ਦੀ ਤਹਿਬਾਜ਼ਾਰੀ ਦੀ ਇਕ ਟੀਮ ਨੇ ਐਤਵਾਰ ਤੜਕਸਾਰ ਕਾਰਵਾਈ ਕਰਦੇ ਹੋਏ ਰੈਣਕ ਬਾਜ਼ਾਰ ਦੇ 20 ਸਾਲ ਪੁਰਾਣੇ ਟਿੱਕੀਆਂ ਵਾਲੇ ਚੌਕ ਨੂੰ ਕਬਜ਼ਾ ਦੱਸਦੇ ਹੋਏ ਇਸ ਨੂੰ 100 ਪੁਲਿਸ ਮੁਲਾਜ਼ਮਾਂ ਦੀ ਮੱਦਦ ਨਾਲ ਹਟਾ ਦਿੱਤਾ ਹੈ | ਸੰਡੇ ਬਾਜ਼ਾਰ ਲੱਗਣ ਤੋਂ ਪਹਿਲਾਂ ਨਿਗਮ ਨੇ ਕਾਰਵਾਈ ਕਰਕੇ ਚੌਕ ਦੀ ਜਗਾ ਖ਼ਾਲੀ ਕਰਵਾ ਲਈ | ਇਲਾਕਾ ਕੌਾਸਲਰ ਸ਼ੈਰੀ ਚੱਢਾ ਸਮੇਤ ਹੋਰ ਲੋਕਾਂ ਵਲੋਂ ਵਿਰੋਧ ਕਰਨ ਦੇ ਬਾਵਜੂਦ ਟਰੈਫ਼ਿਕ ਵਿਚ ਵਿਘਨ ਪਾਉਂਦੇ ਇਸ ਚੌਕ ਨੂੰ ਹਟਾ ਦਿੱਤਾ | ਨਿਗਮ ਦੇ ਸੰਯੁਕਤ ਕਮਿਸ਼ਨਰ ਹਰਚਰਨ ਸਿੰਘ ਤੇ ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਐਤਵਾਰ ਤੜਕਸਾਰ ਢਾਈ ਵਜੇ ਮੌਕੇ 'ਤੇ ਪੁੱਜ ਗਏ ਸਨ | ਉਨ੍ਹਾਂ ਨਾਲ ਕਾਰਵਾਈ ਦਾ ਵਿਰੋਧ ਰੋਕਣ ਲਈ 100 ਦੇ ਕਰੀਬ ਪੁਲਿਸ ਮੁਲਾਜ਼ਮ ਮੌਜੂਦ ਸਨ | ਨਿਗਮ ਦੀਆਂ ਦੋ ਡਿੱਚਾਂ ਨੇ ਤੜਕਸਾਰ ਤਿੰਨ ਚੌਕਾਂ ਦੇ ਕਬਜ਼ੇ ਨੂੰ ਢਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਿਹੜੀ ਕਿ ਤਿੰਨ ਵਜੇ ਤੱਕ ਚੱਲੀ | ਕੋਈ ਵਿਰੋਧ ਨਾ ਕਰੇ ਇਸ ਕਰਕੇ ਨਿਗਮ ਪ੍ਰਸ਼ਾਸਨ ਨੇ ਇਹ ਕਾਰਵਾਈ ਤੜਕਸਾਰ ਕੀਤੀ ਸੀ, ਪਰ ਇਲਾਕਾ ਕੌਾਸਲਰ ਸ਼ੈਰੀ ਚੱਢਾ ਸਮੇਤ ਹੋਰ ਕੁੱਝ ਲੋਕ ਇਸ ਕਾਰਵਾਈ ਨੂੰ ਰੋਕਣ ਲਈ ਆਏ, ਪਰ ਨਿਗਮ ਦੀ ਟੀਮ ਨੇ ਵਿਰੋਧ ਦੀ ਪ੍ਰਵਾਹ ਨਾ ਕਰਦੇ ਹੋਏ ਆਪਣੀ ਕਾਰਵਾਈ ਜਾਰੀ ਰੱਖੀ | ਪੁਲਿਸ ਨੇ ਕਿਸੇ ਨੂੰ ਵੀ ਨਜ਼ਦੀਕ ਨਹੀਂ ਫਟਕਣ ਦਿੱਤਾ | ਕਬਜ਼ਾ ਹਟਾਉਣ ਦੀ ਕਾਰਵਾਈ ਸਵੇਰੇ 6 ਵਜੇ ਖ਼ਤਮ ਹੋਈ | ਕਾਰਵਾਈ ਦੌਰਾਨ ਜੇ. ਸੀ. ਹਰਚਰਨ ਸਿੰਘ ਤੋਂ ਇਲਾਵਾ ਏ. ਸੀ. ਪੀ. ਸੈਂਟਰਲ ਐੱਸ. ਐੱਚ. ਓ. ਚਾਰ ਨੰਬਰ ਆਪ ਮੌਕੇ 'ਤੇ ਮੌਜੂਦ ਰਹੇ | ਇਸ ਜਗਾ 'ਤੇ 20 ਸਾਲ ਪਹਿਲਾਂ ਸਮਾਨ ਲਗਾਉਣ ਲਈ ਜਗਾ ਅਲਾਟ ਕੀਤੀ ਗਈ ਸੀ | ਨਿਗਮ ਵਲੋਂ ਪਹਿਲਾਂ ਵੀ ਇਨ੍ਹਾਂ ਨੂੰ ਹਟਾਉਣ ਦੀ ਕਾਰਵਾਈ ਕੀਤੀ ਗਈ ਸੀ, ਪਰ ਸਫ਼ਲਤਾ ਨਹੀਂ ਮਿਲ ਸਕੀ ਸੀ | ਨਿਗਮ ਨੇ ਕਿਸੇ ਵੀ ਤਰ੍ਹਾਂ ਦੇ ਵਿਰੋਧ ਨੂੰ ਨਹੀਂ ਮੰਨਿਆ ਤੇ ਨਿਗਮ ਦੀਆਂ ਡਿੱਚਾਂ ਸਵੇਰੇ ਕਾਰਵਾਈ ਕਰਕੇ ਹੀ ਵਾਪਸ ਪਰਤੀਆਂ | ਨਿਗਮ ਦੀ ਕਾਰਵਾਈ ਦਾ ਇਸ ਜਗਾ 'ਤੇ ਫੜੀਆਂ ਲਗਾਉਣ ਵਾਲਿਆਂ ਨੇ ਵਿਰੋਧ ਕੀਤਾ ਤੇ ਉਨ੍ਹਾਂ ਨੇ ਨਿਗਮ ਦੀ ਕਾਰਵਾਈ ਿਖ਼ਲਾਫ਼ ਧਰਨਾ ਲਗਾਇਆ | ਧਰਨੇ ਵਿਚ ਸਾਬਕਾ ਭਾਜਪਾ ਮੰਤਰੀ ਮਨੋਰੰਜਨ ਕਾਲੀਆ ਤੋਂ ਇਲਾਵਾ ਕੇ. ਡੀ. ਭੰਡਾਰੀ ਵੀ ਸ਼ਾਮਿਲ ਹੋਏ | ਲੋਕਾਂ ਨੇ ਇਸ ਮੌਕੇ ਨਾਅਰੇਬਾਜ਼ੀ ਵੀ ਕੀਤੀ | ਲੋਕਾਂ ਨੇ ਕਿਹਾ ਕਿ ਨਿਗਮ ਨੇ ਉਨ੍ਹਾਂ ਦਾ ਨੁਕਸਾਨ ਕੀਤਾ ਤੇ ਗ਼ਲਤ ਤੌਰ 'ਤੇ ਕਾਰਵਾਈ ਕੀਤੀ ਗਈ | ਮਲਬਾ ਚੱੁਕਣ ਲਈ ਚਾਰ ਟਿੱਪਰ ਲਗਾਏ ਗਏ ਸਨ | ਬਾਅਦ ਵਿਚ ਚੌਕ ਨੂੰ ਬਿਲਕੁਲ ਸਾਫ਼ ਕਰ ਦਿੱਤਾ ਗਿਆ ਸੀ | ਇਸ ਮੌਕੇ ਐੱਸ. ਐੱਚ. ਓ. ਕਮਲਜੀਤ ਸਿੰਘ ਮੌਜੂਦ ਸਨ |
ਨਿਗਮ ਮੁਲਾਜ਼ਮਾਂ ਨੂੰ ਵੀ ਨਹੀਂ ਸੀ ਕਾਰਵਾਈ ਦੀ ਸੂਚਨਾ
ਨਿਗਮ ਪ੍ਰਸ਼ਾਸਨ ਵਲੋਂ ਅੱਧੀ ਰਾਤ ਨੂੰ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਸਿਰਫ਼ ਜੇ. ਸੀ. ਹਰਚਰਨ ਸਿੰਘ ਤੇ ਮਨਦੀਪ ਸਿੰਘ ਮਿੱਠੂ ਨੂੰ ਸੂਚਨਾ ਸੀ ਜਦਕਿ ਬਾਕੀ ਕਿਸੇ ਨੂੰ ਵੀ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ | ਦੱਸਿਆ ਜਾਂਦਾ ਹੈ ਕਿ ਕੱੁਝ ਪੱਕੇ ਦੁਕਾਨਦਾਰ ਵੀ ਨਿਗਮ ਦੀ ਇਸ ਕਾਰਵਾਈ ਦੇ ਹੱਕ ਵਿਚ ਸਨ | ਇਸ ਚੌਕ ਦੀ ਜਗਾ 60 ਬਾਈ 80 ਫੁੱਟ ਦੇ ਕਰੀਬ ਜਗਾ ਘਿਰੀ ਹੋਈ ਸੀ | ਇਸ ਚੌਕ ਤੋਂ ਨਿਕਲਣਾ ਔਖਾ ਹੋ ਜਾਂਦਾ ਸੀ | ਦੱਸਿਆ ਜਾਂਦਾ ਸੀ ਕਿ ਇਸ ਕਾਰਵਾਈ ਲਈ ਪ੍ਰਸ਼ਾਸਨ ਨੇ ਪੂਰੀ ਤਿਆਰੀ ਲਈ ਹਰ ਸੰਭਵ ਮੱਦਦ ਉਪਲਬਧ ਕਰਵਾਈ ਸੀ |
ਜੇ. ਸੀ. ਤੇ ਮਿੱਠੂ ਦੀ ਜੋੜੀ ਦੀ ਰਹੀ ਅਹਿਮ ਭੂਮਿਕਾ
ਰੈਣਕ ਬਾਜ਼ਾਰ ਦੇ ਟਿੱਕੀਆਂ ਵਾਲੇ ਚੌਕ ਨੂੰ ਗ਼ਾਇਬ ਕਰਨ ਦੀ ਕਾਰਵਾਈ ਵਿਚ ਜੇ. ਸੀ. ਹਰਚਰਨ ਸਿੰਘ ਤੇ ਮਨਦੀਪ ਸਿੰਘ ਮਿੱਠੂ ਦੀ ਭੂਮਿਕਾ ਕਾਫ਼ੀ ਅਹਿਮ ਰਹੀ, ਜਿਨ੍ਹਾਂ ਨੇ ਕਿਸੇ ਤਰ੍ਹਾਂ ਦੇ ਦਬਾਅ ਹੇਠ ਨਾ ਆਉਂਦੇ ਹੋਏ ਇਸ ਕਾਰਵਾਈ ਨੂੰ ਸਿਰੇ ਚੜ੍ਹਾਇਆ | ਕਿਸੇ ਸਿਆਸੀ ਆਗੂ ਦੀ ਵੀ ਇਸ ਕਾਰਵਾਈ ਵਿਚ ਉਨ੍ਹਾਂ ਨੇ ਸਿਫ਼ਾਰਸ਼ ਨਹੀਂ ਮੰਨੀ | ਜੇ. ਸੀ. ਹਰਚਰਨ ਸਿੰਘ ਨੂੰ ਜਦੋਂ ਦਾ ਬਿਲਡਿੰਗ ਵਿਭਾਗ ਦਿੱਤਾ ਗਿਆ ਹੈ, ਉਸ ਤੋਂ ਬਾਅਦ ਨਾਜਾਇਜ਼ ਇਮਾਰਤਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਮਨਦੀਪ ਸਿੰਘ ਮਿੱਠੂ ਪਹਿਲਾਂ ਵੀ ਨਾਜਾਇਜ਼ ਵਿਕਦੇ ਪਲਾਸਟਿਕ ਦੇ ਲਿਫ਼ਾਫ਼ੇ ਫੜਨ ਤੇ ਨਾਜਾਇਜ਼ ਕਬਜ਼ੇ ਹਟਾਉਣ ਦੀਆਂ ਕਾਰਵਾਈਆਂ ਸਫ਼ਲਤਾਪੂਰਵਕ ਕਰ ਚੁੱਕੇ ਹਨ |

ਸ਼ਹਿਰੋਂ ਬਾਹਰ ਗਏ ਪਰਿਵਾਰ ਦੇ ਘਰ ਚੋਰੀ

ਜਲੰਧਰ, 17 ਨਵੰਬਰ (ਸ਼ੈਲੀ)-ਥਾਣਾ-6 'ਚ ਪੈਂਦੇ ਸ੍ਰੀ ਗੁਰੂ ਰਵਿਦਾਸ ਨਗਰ ਵਿਖੇ ਸ਼ਹਿਰੋਂ ਬਾਹਰ ਗਏ ਇਕ ਪਰਿਵਾਰ ਦੇ ਘਰ ਵਿਚ ਚੋਰ ਨੇ ਵਾਰਦਾਤ ਨੂੰ ਅੰਜਾਮ ਦਿੱਤਾ | ਇਸ ਸਬੰਧੀ ਥਾਣਾ-6 ਵਿਖੇ ਸ਼ਿਕਾਇਤ ਦਿੱਤੀ ਗਈ ਹੈ | ਜਾਣਕਾਰੀ ਦਿੰਦੇ ਹੋਏ ਥਾਣਾ-6 ਦੇ ਮੁਖੀ ਇੰਸ. ਸੁਰਜੀਤ ...

ਪੂਰੀ ਖ਼ਬਰ »

ਚੋਰੀ ਕੀਤੇ ਸੋਨੇ ਦੇ ਗਹਿਣਿਆਂ ਸਮੇਤ ਇਕ ਕਾਬੂ

ਚੁਗਿੱਟੀ/ਜੰਡੂਸਿੰਘਾ, 17 ਨਵੰਬਰ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਚੋਰੀ ਕੀਤੇ ਗਏ ਗਹਿਣਿਆਂ ਸਮੇਤ ਕਾਬੂ ਕੀਤਾ ਗਿਆ | ਪੁਲਿਸ ਵਲੋਂ ਗਿ੍ਫ਼ਤਾਰ ਵਿਅਕਤੀ ਦੀ ਪਛਾਣ ਵਿਜੇ ਯਸ਼ਪਾਲ ਪੁੱਤਰ ਮੁੰਨਾ ਵਾਸੀ ਬੂਟਾ ਮੰਡੀ ਸਿਧਾਰਥ ਨਗਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 17 ਨਵੰਬਰ (ਨਰਿੰਦਰ ਲਾਗੂ)-ਪੁਲਿਸ ਚੌਕੀ ਦਕੋਹਾ ਦੇ ਇੰਚਾਰਜ ਵਲੋਂ ਕਾਰਵਾਈ ਕਰਦੇ ਹੋਏ 1 ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਕੇ ਉਸ ਦੇ ਿਖ਼ਲਾਫ਼ ਬਣਦੀ ਵਿਭਾਗੀ ਕਾਰਵਾਈ ਅਮਲ 'ਚ ਲਿਆਂਦੀ ਗਈ | ਕਾਬੂ ਕੀਤੇ ਗਏ ਵਿਅਕਤੀ ਦੀ ...

ਪੂਰੀ ਖ਼ਬਰ »

ਮੰਦਰ 'ਚ ਅੱਗ ਲੱਗਣ ਨਾਲ ਲੱਖਾਂ ਦੀ ਨਕਦੀ ਸੜ ਕੇ ਸੁਆਹ

ਕਰਤਾਰਪੁਰ, 17 ਨਵੰਬਰ (ਜਸਵੰਤ ਵਰਮਾ, ਧੀਰਪੁਰ)-ਅੱਜ ਸਵੇਰੇ 10 ਵਜੇ ਸਥਾਨਕ ਮੁਹੱਲਾ ਮੱਟ ਵਾਲਾ ਵਿਖੇ ਸਥਿਤ ਗਰੀਸ਼ ਅਗਰਵਾਲ ਟੋਨੂੰ ਦੇ ਘਰ ਮੰਦਰ ਦੀ ਜੋਤ ਨਾਲ ਅੱਗ ਲੱਗ ਗਈ | ਮੁਹੱਲਾ ਵਾਸੀਆਂ ਤੇ ਫਾਇਰ ਬਿ੍ਗੇਡ ਕਰਮਚਾਰੀਆਂ ਨੇ ਬੜੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ ਹੇਠ ਇਲਾਕਾ ਨਿਵਾਸੀਆਂ ਨੇ ਤਿੰਨ ਨੌਜਵਾਨਾਂ ਨੂੰ ਕੀਤਾ ਪੁਲਿਸ ਦੇ ਹਵਾਲੇ

ਜਲੰਧਰ 17 ਨਵੰਬਰ (ਸ਼ੈਲੀ)-ਐਤਵਾਰ ਦੇਰ ਰਾਤ ਥਾਣਾ ਬਾਰਾਦਰੀ 'ਚ ਪੈਂਦੇ ਮੁਹੱਲਾ ਰਮੇਸ਼ ਕਲੋਨੀ ਵਿਖੇ ਮੁਹੱਲਾ ਨਿਵਾਸੀਆਂ ਨੇ ਚੋਰੀ ਦੇ ਦੋਸ਼ਾਂ ਹੇਠ ਤਿਨ ਨੌਜਵਾਨਾਂ ਨੂੰ ਥਾਣਾ ਬਾਰਾਦਰੀ ਦੀ ਪੁਲਿਸ ਹਵਾਲੇ ਕਰ ਦਿੱਤਾ | ਇਲਾਕਾ ਨਿਵਾਸੀ ਹਰਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਜਲੰਧਰ, 17 ਨਵੰਬਰ (ਸ਼ੈਲੀ)- ਥਾਣਾ-3 ਅਧੀਨ ਆਉਂਦੇ ਰੇਲਵੇ ਰੋਡ ਦੇ ਨੇੜੇ ਇਕ ਕਲੋਨੀ 'ਚ ਇਕ 12 ਸਾਲਾਂ ਲੜਕੀ ਨਾਲ 15 ਸਾਲਾਂ ਨਾਬਾਲਗ ਲੜਕੇ ਵਲੋਂ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ-3 'ਚ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਦੋਸ਼ੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮਹਿਤਪੁਰ, 17 ਨਵੰਬਰ (ਮਿਹਰ ਸਿੰਘ ਰੰਧਾਵਾ)- ਇੰਸਪੈਕਟਰ ਲਖਵੀਰ ਸਿੰਘ ਅੱੈਸ. ਐੱਚ. ਓ. ਥਾਣਾ ਮਹਿਤਪੁਰ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਹਿਤਪੁਰ ਪੁਲਿਸ ਨੇ 90 ਨਸ਼ੀਲੀਆਂ ਗੋਲੀਆਂ ਫੜ੍ਹਣ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਸੂਤਰਾਂ ...

ਪੂਰੀ ਖ਼ਬਰ »

ਗੁ. ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਿੰਘ ਸਭਾ ਦੀ ਪਹਿਲੀ ਪ੍ਰਬੰਧਕੀ ਕਮੇਟੀ ਦੇ ਹੱਕ 'ਚ ਨਿੱਤਰੀ ਸੰਗਤ

ਚੁਗਿੱਟੀ/ਜੰਡੂਸਿੰਘਾ, 17 ਨਵੰਬਰ (ਨਰਿੰਦਰ ਲਾਗੂ)- ਐਤਵਾਰ ਨੂੰ ਸਥਾਨਕ ਮੁਹੱਲਾ ਗੁਰੂ ਨਾਨਕਪੁਰਾ ਈਸਟ, ਵੈਸਟ, ਭਾਰਤ ਨਗਰ ਤੇ ਨਾਲ ਲਗਦੇ ਖੇਤਰ ਦੀਆਂ ਵੱਡੀ ਗਿਣਤੀ 'ਚ ਸੰਗਤਾਂ ਗੁ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਿੰਘ ਸਭਾ ਗੁਰੂ ਨਾਨਕਪੁਰਾ (ਵੈਸਟ) ਦੇ ਪ੍ਰਬੰਧਾਂ ...

ਪੂਰੀ ਖ਼ਬਰ »

ਨਿਖਲ ਹੰਸ ਤਾਇਕਵਾਂਡੋ ਚੈਂਪੀਅਨਸ਼ਿਪ ਲਈ ਤਕਨੀਕੀ ਡੈਲੀਗੇਟ ਨਿਯੁਕਤ

ਜਲੰਧਰ, 17 ਨਵੰਬਰ (ਖੇਡ ਪ੍ਰਤੀਨਿਧ)-ਸੀ. ਬੀ. ਐੱਸ. ਈ. ਵਲੋਂ ਯੂ. ਪੀ. ਦੇ ਸ਼ਹਿਰ ਬਹਿਰਾਮਪੁਰ ਵਿਖੇ 19 ਤੋਂ 24 ਨਵੰਬਰ ਤੱਕ ਕਰਵਾਈ ਜਾ ਰਹੀ ਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਲਾਅ ਬਲਾਸਮ ਸਕੂਲ ਦੇ ਖੇਡ ਵਿਭਾਗ ਦੇ ਮੁਖੀ ਨਿਖਲ ਹੰਸ ਨੂੰ ਇਸ ਚੈਂਪੀਅਨਸ਼ਿਪ ਲਈ ...

ਪੂਰੀ ਖ਼ਬਰ »

ਚੌੌਥੀ ਜੀ. ਐੱਨ. ਏ. ਯੂਨੀਵਰਸਿਟੀ ਪ੍ਰੀਮੀਅਰ ਯੂਥ ਫੁੱਟਬਾਲ ਲੀਗ

ਜਲੰਧਰ, 17 ਨਵੰਬਰ (ਖੇਡ ਪ੍ਰਤੀਨਿਧ)- ਫੁੱਟਬਾਲ ਕਿੱਕਰਜ ਅਕੈਡਮੀ ਵਲੋਂ ਪਿਮਸ ਦੇ ਖੇਡ ਮੈਦਾਨ 'ਚ ਕਰਵਾਈ ਜਾ ਰਹੀ ਚੌਥੀ ਜੀ. ਐੱਨ. ਏ. ਯੂਨੀਵਰਸਿਟੀ ਪ੍ਰੀਮੀਅਰ ਯੂਥ ਫੁੱਟਬਾਲ ਲੀਗ ਦੇ ਅੱਜ ਖੇਡੇ ਗਏ ਮੈਚਾਂ 'ਚ ਖਿਡਾਰੀਆਂ ਨੂੰ ਅਸ਼ੀਰਵਾਦ ਦੇੇਣ ਲਈ ਵਿਸ਼ਾਲ ਸ਼ਰਮਾ, ...

ਪੂਰੀ ਖ਼ਬਰ »

ਅੰਤਰ ਜ਼ੋਨਲ ਯੁਵਕ ਮੇਲੇ ਦੇ ਦੂਸਰੇ ਦਿਨ ਦਾ ਫੋਕ ਆਰਕੈਸਟਰਾ ਨਾਲ ਹੋਇਆ ਆਗਾਜ਼

ਜਲੰਧਰ, 17 ਨਵੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਚੱਲ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਜ਼ੋਨਲ ਯੁਵਕ ਮੇਲੇ ਦੇ ਦੂਸਰੇ ਦਿਨ ਗਿਆਰਾਂ ਵੰਨਗੀਆਂ ਦੇ ਮੁਕਾਬਲੇ ਹੋਏ | ਯੁਵਕ ਮੇਲੇ ਵਿਚ ਅਮਰੀਕ ਸਿੰਘ ਪੁਆਰ ਡੀ. ਸੀ. ਪੀ ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ 'ਚ ਵਿਸ਼ੇਸ਼ ਦੀਵਾਨ ਸਜਾਏ

ਜਲੰਧਰ, 17 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਮਾਡਲ ਟਾਊਨ ਵਿਖੇ ਮੱਘਰ ਮਹੀਨੇ ਦੀ ਸੰਗਰਾਂਦੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ...

ਪੂਰੀ ਖ਼ਬਰ »

21ਵਾਂ ਉਲੰਪੀਅਨ ਮਹਿੰਦਰ ਸਿੰਘ ਮੁਣਸ਼ੀ ਜੂਨੀਅਰ ਹਾਕੀ ਟੂਰਨਾਮੈਂਟ ਸਮਾਪਤ

ਜਲੰਧਰ, 17 ਨਵੰਬਰ (ਖੇਡ ਪ੍ਰਤੀਨਿਧ)- ਸੁਰਜੀਤ ਹਾਕੀ ਅਕੈਡਮੀ ਨੇ 21ਵੇਂ ਓਲੰਪੀਅਨ ਮਹਿੰਦਰ ਸਿੰਘ ਮੁਣਸ਼ੀ ਜੂਨੀਅਰ ਹਾਕੀ ਟੂਰਨਾਮੈਂਟ ਦੀ ਜੇਤੂ ਬਣਨ ਦਾ ਮਾਣ ਹਾਸਲ ਕਰਕੇ 51,000 ਰੁਪਏ ਦੇ ਪਹਿਲੇ ਇਨਾਮ ਤੇ ਸਰਦਾਰ ਹੁਕਮ ਸਿੰਘ ਸਿੱਧੂ ਯਾਦਗਾਰੀ ਕੱਪ 'ਤੇ ਕਾਬਜਾ ਕੀਤਾ | ...

ਪੂਰੀ ਖ਼ਬਰ »

ਐੱਨ. ਐੱਚ. ਐੱਸ. ਹਸਪਤਾਲ ਵਲੋਂ ਮੁਫ਼ਤ ਜਾਂਚ ਕੈਂਪ 19 ਤੋਂ 23 ਤੱਕ ਟੈਸਟਾਂ ਤੇ ਇਲਾਜ 'ਚ ਮਿਲੇਗੀ ਭਾਰੀ ਛੋਟ

ਜਲੰਧਰ, 17 ਨਵੰਬਰ (ਐੱਮ.ਐੱਸ. ਲੋਹੀਆ)-ਕਪੂਰਥਲਾ ਰੋਡ 'ਤੇ ਸਪੋਰਟਸ ਕਾਲਜ ਦੇ ਨੇੜੇ ਚੱਲ ਰਹੇ ਅਤਿ-ਆਧੁਨਿਕ ਤਕਨੀਕਾਂ ਦੇ ਨਾਲ ਲੈਸ ਐੱਨ. ਐੱਚ. ਐੱਸ. ਹਸਪਤਾਲ ਵਲੋਂ ਸਿਹਤ ਸੇਵਾਵਾਂ ਦੇ ਖੇਤਰ 'ਚ ਵਿਸ਼ਵ ਪੱਧਰ ਦੀਆਂ ਸਹੂਲਤਾਂ ਦੇ ਕੇ ਆਪਣੀ ਸਫ਼ਲਤਾ ਦੇ 2 ਸਾਲ ਪੂਰੇ ਕਰ ਲਏ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਜੌਹਲਾਂ ਵਿਖੇ ਪਾਏ ਗਏ 551 ਸ੍ਰੀ ਅਖੰਡ ਪਾਠਾਂ ਦੇ ਭੋਗ

ਚੁਗਿੱਟੀ/ਜੰਡੂ ਸਿੰਘਾ, 17 ਨਵੰਬਰ(ਨਰਿੰਦਰ ਲਾਗੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਜੌਹਲਾਂ ਵਿਖੇ 551 ਸ੍ਰੀ ਅਖੰਡ ਪਾਠਾਂ ਦੀ ਲੜੀ ਜੋ 23 ਨਵੰਬਰ 2018 ਨੂੰ ਸੰਤ ਜੀਤ ਸਿੰਘ ਅਤੇ ਸਹਾਇਕ ਸੰਤ ਗੁਰਮੀਤ ਸਿੰਘ ਦੀ ਦੇਖ-ਰੇਖ ...

ਪੂਰੀ ਖ਼ਬਰ »

ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆਦਾਨ ਸੰਸਥਾ ਨੇ ਚੌਥਾ ਸਥਾਪਨਾ ਦਿਵਸ ਮਨਾਇਆ

ਚੁਗਿੱਟੀ/ਜੰਡੂਸਿੰਘਾ, 17 ਨਵੰਬਰ (ਨਰਿੰਦਰ ਲਾਗੂ)-ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆਦਾਨ ਸੰਸਥਾ (ਰਜਿ.) ਵਲੋਂ ਚੌਥਾ ਸਥਾਪਨਾ ਦਿਵਸ ਉਪ ਪ੍ਰਧਾਨ ਸਰਵਣ ਸਿੰਘ ਦੀ ਅਗਵਾਈ ਹੇਠ ਜਨ. ਸਕੱਤਰ ਬਲਵਿੰਦਰ ਚੰਦ ਬੰਗੜ ਦੇ ਗ੍ਰਹਿ ਲੰਮਾ ਪਿੰਡ ਵਿਖੇ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਟੇਲ ਹਸਪਤਾਲ ਨੇ ਹੈੱਡ ਐਾਡ ਨੈੱਕ ਕਾਨਫਰੰਸ ਤੇ ਸਰਜਰੀ ਵਰਕਸ਼ਾਪ ਕਰਵਾਈ

ਜਲੰਧਰ, 17 ਨਵੰਬਰ (ਐੱਮ. ਐੱਸ. ਲੋਹੀਆ)-ਪਟੇਲ ਹਸਪਤਾਲ ਦੀ ਮਲਟੀ ਡਿਸਿਪਲਨਰੀ ਟੀਮ (ਐੱਮ.ਡੀ.ਟੀ.) ਵਲੋਂ ਜਲੰਧਰ ਵਿਖੇ ਸਤਵੀਂ ਸਾਲਾਨਾ ਹੈੱਡ ਐਾਡ ਨੈੱਕ ਕਾਨਫਰੰਸ ਤੇ ਛੇਵੀਂ ਸਾਲਾਨਾ ਹੈੱਡ ਐਾਡ ਨੈੱਕ ਸਰਜੀਕਲ ਵਰਕਸ਼ਾਪ ਕਰਵਾਈ ਗਈ | ਇਸ ਤਿੰਨ ਦਿਨਾਂ ਸਮਾਗਮ 'ਚ 150 ਤੋਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਜੌਹਲਾਂ ਵਿਖੇ ਪਾਏ ਗਏ 551 ਸ੍ਰੀ ਅਖੰਡ ਪਾਠਾਂ ਦੇ ਭੋਗ

ਚੁਗਿੱਟੀ/ਜੰਡੂ ਸਿੰਘਾ, 17 ਨਵੰਬਰ(ਨਰਿੰਦਰ ਲਾਗੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਜੌਹਲਾਂ ਵਿਖੇ 551 ਸ੍ਰੀ ਅਖੰਡ ਪਾਠਾਂ ਦੀ ਲੜੀ ਜੋ 23 ਨਵੰਬਰ 2018 ਨੂੰ ਸੰਤ ਜੀਤ ਸਿੰਘ ਅਤੇ ਸਹਾਇਕ ਸੰਤ ਗੁਰਮੀਤ ਸਿੰਘ ਦੀ ਦੇਖ-ਰੇਖ ...

ਪੂਰੀ ਖ਼ਬਰ »

ਅਪਥਾਲਮੋਲੋਜੀ ਸੁਸਾਇਟੀ ਨੇ ਅੱਖਾਂ ਦੀਆਂ ਬਿਮਾਰੀਆਂ ਦੇ ਇਲਾਜ ਸਬੰਧੀ ਫ਼ਿਲਮਾਂ ਵਿਖਾਈਆਂ

ਜਲੰਧਰ, 17 ਨਵੰਬਰ (ਅ.ਬ.) ਅੱਜ ਜਲੰਧਰ ਅਪਥਾਲਮੋਲੋਜੀ ਸੁਸਾਇਟੀ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੁਸਾਇਟੀ ਦੀ ਸਰਪ੍ਰਸਤੀ ਹੇਠ ਅੱਖਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਫ਼ਿਲਮ ਦਿਖਾਈ ਗਈ | ਇਹ ਭਾਰਤ ਵਿਚ ਆਪਣੀ ਤਰ੍ਹਾਂ ਦਾ ਦੂਜਾ ਸਮਾਗਮ ਸੀ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਮਿੱਠਾਪੁਰ ਦਾ ਹਾਕੀ ਟੂਰਨਾਮੈਂਟ ਸਮਾਪਤ

ਜਲੰਧਰ, 17 ਨਵੰਬਰ (ਖੇਡ ਪ੍ਰਤੀਨਿਧ)- ਮਿੱਠਾਪੁਰ ਦਾ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਮਿੱਠਾਪੁਰ ਦੇ ਸਟੇਡੀਅਮ ਵਿਖੇ ਕਰਵਾਏ ਗਏ ਹਾਕੀ ਟੂਰਨਾਮੈਂਟ ਦੇ ਅੰਡਰ 15 ਤੇ ਅੰਡਰ 19 ਸਾਲ ਵਰਗ ਦੇ ਮੁਕਾਬਲੇ 'ਚੋਂ ਖਡੂਰ ਸਾਹਿਬ ਹਾਕੀ ਅਕੈਡਮੀ ਨੇ ...

ਪੂਰੀ ਖ਼ਬਰ »

ਪਿੰਡ ਬੜਚੂਹੀ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ

ਭੋਗਪੁਰ, 17 ਨਵੰਬਰ (ਡੱਲੀ)- ਪਿੰਡ ਬੜਚੂਹੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 18 ਨਵੰਬਰ ਸੋਮਵਾਰ ਨੂੰ ਸ਼ਾਮ 6.00 ਤੋਂ 9.00 ਵਜੇ ਤੱਕ ਬਲਾਕ ਭੋਗਪੁਰ ਗ੍ਰੰਥੀ ਸਭਾ ਦੇ ਪ੍ਰਧਾਨ ਭਾਈ ਅਤਰ ਸਿੰਘ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਜੋੜੇ ਵਲੋਂ ਡੱਲਾ ਸਕੂਲ ਨੂੰ 50 ਹਜ਼ਾਰ ਦੀ ਸਹਾਇਤਾ

ਭੋਗਪੁਰ, 17 ਨਵੰਬਰ (ਕੁਲਦੀਪ ਸਿੰਘ ਪਾਬਲਾ)- ਪ੍ਰਵਾਸੀ ਭਾਰਤੀ ਨਰਿੰਦਰ ਸਿੰਘ ਇੰਗਲੈਂਡ ਅਤੇ ਉਨ੍ਹਾਂ ਦੀ ਪਤਨੀ ਸੁਰਜੀਤ ਕੌਰ ਵੱਲੋ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ ਨੂੰ ਵਿੱਤੀ ਸਹਾਇਤਾ ਵਜੋਂ 50 ਹਜ਼ਾਰ ਰੁਪਏ ਦਾਨ ਕੀਤੇ ਗਏ | ਇਸ ਸਹਾਇਤਾ ਲਈ ਸਕੂਲ ਦੇ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖਸ ਨੇ 3 ਦਿਨਾ ਮੈਡੀਕਲ ਕੈਂਪ ਲਗਾਇਆ

ਲੋਹੀਆਂ ਖਾਸ, 17 ਨਵੰਬਰ (ਦਿਲਬਾਗ ਸਿੰਘ)- ਯੂਨਾਈਟਿਡ ਸਿੱਖਸ ਸੰਸਥਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 3 ਦਿਨਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਵਲੰਟੀਅਰ ਸੁਖਵੀਰ ਸਿੰਘ ਤਲਵਾੜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਨਕੋਦਰ, 17 ਨਵੰਬਰ (ਗੁਰਵਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਗਸ਼ਤ ਦੌਰਾਨ 100 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਮੁਖੀ ਮੁਹੰਮਦ ਜ਼ਮੀਲ ਨੇ ਦੱਸਿਆ ਕਿ ਐਸ. ਆਈ. ਸਤਵਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਲਈ ਕਈ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ-ਸ਼ੇਰੋਵਾਲੀਆ

ਮੱਲ੍ਹੀਆਂ ਕਲਾਂ, 17 ਨਵੰਬਰ (ਮਨਜੀਤ ਮਾਨ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕਈ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ, ਜਿਸ ਅਧੀਨ ਜਲਦ ਹੀ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ | ਇਹ ਸ਼ਬਦ ਹਲਕਾ ਸ਼ਾਹਕੋਟ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਲਾਰਾ ਲਾਉਣ ਵਾਲਾ ਏਜੰਟ ਕਾਬੂ

ਗੁਰਾਇਆ, 17 ਨਵੰਬਰ (ਬਲਵਿੰਦਰ ਸਿੰਘ)-ਗੁਰਾਇਆ ਥਾਣੇ ਅਧੀਨ ਪੈਂਦੀ ਚੌ ਾਕੀ ਦੁਸਾਂਝ ਕਲਾਂ ਇੰਚਾਰਜ ਲਾਭ ਸਿੰਘ ਨੇ ਕੈਨੇਡਾ ਭੇਜਣ ਦਾ ਲਾਰਾ ਲਾਉਣ ਵਾਲੇ ਏਜੰਟ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦੇ ਹੋਏ ਲਾਭ ਸਿੰਘ ਏ.ਐੱਸ.ਆਈ. ਨੇ ਦੱਸਿਆ ਕਿ ਅਵਤਾਰ ਸਿੰਘ ...

ਪੂਰੀ ਖ਼ਬਰ »

ਭਾਈ ਰਾਮ ਸਿੰਘ ਰਫ਼ਤਾਰ 20 ਨੂੰ ਵਤਨ ਪਰਤਣਗੇ

ਮੱਲ੍ਹੀਆਂ ਕਲਾਂ, 17 ਨਵੰਬਰ (ਮਨਜੀਤ ਮਾਨ)- ਅੰਤਰਰਾਸ਼ਟਰੀ ਪੰਥਕ ਢਾਡੀ ਭਾਈ ਰਾਮ ਸਿੰਘ ਰਫ਼ਤਾਰ (ਐਮ. ਏ.) ਦਾ ਇੰਗਲੈਂਡ 'ਚ ਸੰਗਤਾਂ ਵਲੋਂ ਭਰਪੂਰ ਸਨਮਾਨ ਕੀਤਾ ਗਿਆ ਅਤੇ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ 'ਚ ਆਪਣੇ ਧਾਰਮਿਕ ਸਮਾਗਮ ਕਰਨ ਉਪਰੰਤ 20 ਨਵੰਬਰ ਆਪਣੇ ਪੰਥਕ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਵਿਰੋਧੀ ਦਿਵਸ ਮਨਾਇਆ

ਬੜਾ ਪਿੰਡ, 17 ਨਵੰਬਰ (ਚਾਵਲਾ)-ਕਮਿਊਨਿਟੀ ਹੈਲਥ ਸੈਂਟਰ ਵਿਖੇ ਬਲਾਕ ਪੱਧਰੀ ਸੈਮੀਨਾਰ ਵਿਸ਼ਵ ਸ਼ੂਗਰ ਵਿਰੋਧੀ ਦਿਵਸ 'ਤੇ ਸੀਨੀਅਰ ਮੈਡੀਕਲ ਅਫ਼ਸਰ ਜੀ.ਐੱਸ.ਘਈ ਦੀ ਅਗਵਾਈ ਹੇਠ ਕਰਵਾਇਆ ਗਿਆ | ਜੀ.ਐੱਸ.ਘਈ ਨੇ ਦੱਸਿਆ ਕਿ ਸ਼ੂਗਰ ਦੇ ਮਰੀਜ਼ਾਂ ਵਿਚ ਲਗਾਤਾਰ ਵਾਧਾ ਹੋ ...

ਪੂਰੀ ਖ਼ਬਰ »

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਸ਼ਾਹਕੋਟ, 17 ਨਵੰਬਰ (ਸਚਦੇਵਾ)-ਨਵਯੁੱਗ ਊਰਜਾ ਗਰੁੱਪ ਸ਼ਾਹਕੋਟ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਬੱਬਰ ਫਾਰਮਜ਼' ਨਵਾਂ ਕਿਲ੍ਹਾ ਰੋਡ ਸ਼ਾਹਕੋਟ 'ਚ ਮੈਨੇਜਰ ਸੁਖਦੇਵ ਧਵਨ ਦੀ ਅਗਵਾਈ ਤੇ ਦੀਪਕ ਗੋਇਲ ਦੀ ਦੇਖ-ਰੇਖ ਹੇਠ ਸਮਾਗਮ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ

ਮਲਸੀਆਂ, 17 ਨਵੰਬਰ (ਸੁਖਦੀਪ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਮੇਨ ਬਜ਼ਾਰ ਮਲਸੀਆਂ ਵਿਖੇ ਸਮੂਹ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ...

ਪੂਰੀ ਖ਼ਬਰ »

'ਆਸ-ਇਕ ਉਮੀਦ' ਸੰਸਥਾ ਦੇ ਮੈਂਬਰਾਂ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਜਲੰਧਰ, 17 ਨਵੰਬਰ (ਐੱਮ.ਐੱਸ. ਲੋਹੀਆ)- 'ਆਸ-ਇਕ ਉਮੀਦ' ਸੰਸਥਾ ਵਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਮਿੱਠਾਪੁਰ, ਜਲੰਧਰ ਦੇ ਬੱਚਿਆਂ ਨਾਲ ਇਕ ਮੀਟਿੰਗ ਕਰਕੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਸੰਸਥਾ ਦੇ ਮੈਂਬਰਾਂ ਡੀ. ਐੱਸ. ਪੀ. ...

ਪੂਰੀ ਖ਼ਬਰ »

ਕਿਸ਼ਨਗੜ੍ਹ 'ਚ ਐਨ. ਆਰ. ਆਈ. ਦੀ ਕਾਰ ਚੋਰੀ

ਕਿਸ਼ਨਗੜ੍ਹ, 17 ਨਵੰਬਰ (ਲਖਵਿੰਦਰ ਸਿੰਘ ਲੱਕੀ)-ਕਿਸ਼ਨਗੜ੍ਹ 'ਚੋਂ ਐਨ. ਆਰ. ਆਈ. ਦੀ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਆਸਟ੍ਰੇਲੀਆ ਮੂਲ ਨਿਵਾਸੀ ਆਦਮਪੁਰ ਨੇ ਦੱਸਿਆ ਕਿ ਉਹ ਕਿਸ਼ਨਗੜ੍ਹ ਵਿਖੇ ...

ਪੂਰੀ ਖ਼ਬਰ »

ਆਕਸਫੋਰਡ ਹਸਪਤਾਲ ਤੇ ਜਨਤਾ ਹਸਪਤਾਲ ਨੇ ਸੁਲਤਾਨਪੁਰ 'ਚ ਲਗਾਇਆ ਮੈਡੀਕਲ ਕੈਂਪ

ਜਲੰਧਰ, 17 ਨਵੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਆਏ ਹੋਏ ਸ਼ਰਧਾਲੂਆਂ ਨੂੰ ਜ਼ਰੂਰਤ ਪੈਣ 'ਤੇ ਸਿਹਤ ਸਹੂਲਤਾਂ ਦੇਣ ਲਈ ਆਕਸਫੋਰਡ ਹਸਪਤਾਲ ਅਤੇ ਜਨਤਾ ਹਸਪਤਾਲ ਵਲੋਂ ਗੁਰਦੁਆਰਾ ...

ਪੂਰੀ ਖ਼ਬਰ »

ਐੱਨ. ਐੱਚ. ਐੱਸ. ਹਸਪਤਾਲ ਵਲੋਂ ਮੁਫ਼ਤ ਜਾਂਚ ਕੈਂਪ 19 ਤੋਂ 23 ਤੱਕ ਟੈਸਟਾਂ ਤੇ ਇਲਾਜ 'ਚ ਮਿਲੇਗੀ ਭਾਰੀ ਛੋਟ

ਜਲੰਧਰ, 17 ਨਵੰਬਰ (ਐੱਮ.ਐੱਸ. ਲੋਹੀਆ)-ਕਪੂਰਥਲਾ ਰੋਡ 'ਤੇ ਸਪੋਰਟਸ ਕਾਲਜ ਦੇ ਨੇੜੇ ਚੱਲ ਰਹੇ ਅਤਿ-ਆਧੁਨਿਕ ਤਕਨੀਕਾਂ ਦੇ ਨਾਲ ਲੈਸ ਐੱਨ. ਐੱਚ. ਐੱਸ. ਹਸਪਤਾਲ ਵਲੋਂ ਸਿਹਤ ਸੇਵਾਵਾਂ ਦੇ ਖੇਤਰ 'ਚ ਵਿਸ਼ਵ ਪੱਧਰ ਦੀਆਂ ਸਹੂਲਤਾਂ ਦੇ ਕੇ ਆਪਣੀ ਸਫ਼ਲਤਾ ਦੇ 2 ਸਾਲ ਪੂਰੇ ਕਰ ਲਏ ...

ਪੂਰੀ ਖ਼ਬਰ »

ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆਦਾਨ ਸੰਸਥਾ ਨੇ ਚੌਥਾ ਸਥਾਪਨਾ ਦਿਵਸ ਮਨਾਇਆ

ਚੁਗਿੱਟੀ/ਜੰਡੂਸਿੰਘਾ, 17 ਨਵੰਬਰ (ਨਰਿੰਦਰ ਲਾਗੂ)-ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆਦਾਨ ਸੰਸਥਾ (ਰਜਿ.) ਵਲੋਂ ਚੌਥਾ ਸਥਾਪਨਾ ਦਿਵਸ ਉਪ ਪ੍ਰਧਾਨ ਸਰਵਣ ਸਿੰਘ ਦੀ ਅਗਵਾਈ ਹੇਠ ਜਨ. ਸਕੱਤਰ ਬਲਵਿੰਦਰ ਚੰਦ ਬੰਗੜ ਦੇ ਗ੍ਰਹਿ ਲੰਮਾ ਪਿੰਡ ਵਿਖੇ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਟੇਲ ਹਸਪਤਾਲ ਨੇ ਹੈੱਡ ਐਾਡ ਨੈੱਕ ਕਾਨਫਰੰਸ ਤੇ ਸਰਜਰੀ ਵਰਕਸ਼ਾਪ ਕਰਵਾਈ

ਜਲੰਧਰ, 17 ਨਵੰਬਰ (ਐੱਮ. ਐੱਸ. ਲੋਹੀਆ)-ਪਟੇਲ ਹਸਪਤਾਲ ਦੀ ਮਲਟੀ ਡਿਸਿਪਲਨਰੀ ਟੀਮ (ਐੱਮ.ਡੀ.ਟੀ.) ਵਲੋਂ ਜਲੰਧਰ ਵਿਖੇ ਸਤਵੀਂ ਸਾਲਾਨਾ ਹੈੱਡ ਐਾਡ ਨੈੱਕ ਕਾਨਫਰੰਸ ਤੇ ਛੇਵੀਂ ਸਾਲਾਨਾ ਹੈੱਡ ਐਾਡ ਨੈੱਕ ਸਰਜੀਕਲ ਵਰਕਸ਼ਾਪ ਕਰਵਾਈ ਗਈ | ਇਸ ਤਿੰਨ ਦਿਨਾਂ ਸਮਾਗਮ 'ਚ 150 ਤੋਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਜੌਹਲਾਂ ਵਿਖੇ ਪਾਏ ਗਏ 551 ਸ੍ਰੀ ਅਖੰਡ ਪਾਠਾਂ ਦੇ ਭੋਗ

ਚੁਗਿੱਟੀ/ਜੰਡੂ ਸਿੰਘਾ, 17 ਨਵੰਬਰ(ਨਰਿੰਦਰ ਲਾਗੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਜੌਹਲਾਂ ਵਿਖੇ 551 ਸ੍ਰੀ ਅਖੰਡ ਪਾਠਾਂ ਦੀ ਲੜੀ ਜੋ 23 ਨਵੰਬਰ 2018 ਨੂੰ ਸੰਤ ਜੀਤ ਸਿੰਘ ਅਤੇ ਸਹਾਇਕ ਸੰਤ ਗੁਰਮੀਤ ਸਿੰਘ ਦੀ ਦੇਖ-ਰੇਖ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX