ਤਾਜਾ ਖ਼ਬਰਾਂ


ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  12 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  13 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  19 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  41 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  48 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  46 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 1 hour ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 4 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਗਿੱਦੜਬਾਹਾ ਵਿਖੇ ਲੜਕੀਆਂ ਦੇ ਸੂਬਾ ਪੱਧਰੀ ਬਾਸਕਟਬਾਲ ਮੁਕਾਬਲੇ ਸ਼ੁਰੂ

ਗਿੱਦੜਬਾਹਾ, 17 ਨਵੰਬਰ (ਬਲਦੇਵ ਸਿੰਘ ਘੱਟੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 65ਵੀਂਆਂ ਸੂਬਾ ਪੱਧਰੀ ਸਕੂਲ ਖੇਡਾਂ ਅੰਡਰ-14 ਸਾਲ ਲੜਕੀਆਂ ਦੇ ਬਾਸਕਿਟਬਾਲ ਮੁਕਾਬਲੇ ਅੱਜ ਗਿੱਦੜਬਾਹਾ ਦੇ ਬਾਬਾ ਗੰਗਾ ਰਾਮ ਬਾਸਕਿਟਬਾਲ ਸਟੇਡੀਅਮ ਵਿਖੇ ਸ਼ੁਰੂ ਕਰਵਾਏ ਗਏ | ਇਸ ਮੌਕੇ ਦਲਜੀਤ ਸਿੰਘ ਵੜਿੰਗ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾਂ) ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖੇਡਾਂ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਲੈਕਚਰਾਰ ਜੋਗਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੋਚ ਜਗਸੀਰ ਪੁਰੀ ਅਤੇ ਇੰਚਾਰਜ ਰਣਜੀਤ ਸਿੰਘ ਗੁਰੂਸਰ ਨੇ ਦੱਸਿਆ ਕਿ 65ਵੀਂਆਂ ਸੂਬਾ ਪੱਧਰੀ ਸਕੂਲ ਖੇਡਾਂ ਵਿਚ ਅੱਜ ਅੰਡਰ-14 ਸਾਲ ਲੜਕੀਆਂ ਦੀਆਂ 20 ਟੀਮਾਂ ਨੇ ਭਾਗ ਲਿਆ ਤੇ ਉਦਘਾਟਨੀ ਮੈਚਾਂ ਵਿਚ ਫ਼ਰੀਦਕੋਟ ਦੀ ਟੀਮ ਨੇ ਫ਼ਾਜ਼ਿਲਕਾ ਨੂੰ 19-15 ਦੇ ਫ਼ਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ, ਜਲੰਧਰ ਨੇ ਰੋਪੜ ਨੂੰ 25 -07 ਦੇ ਫ਼ਰਕ ਨਾਲ ਹਰਾਇਆ, ਮਾਨਸਾ ਨੇ ਮੋਗਾ ਨੂੰ 11- 10 ਦੇ ਫ਼ਰਕ ਨਾਲ ਹਰਾਇਆ ਅਤੇ ਕਪੂਰਥਲਾ ਨੇ ਬਠਿੰਡਾ ਨੂੰ 22 -08 ਦੇ ਫ਼ਰਕ ਨਾਲ ਹਰਾਇਆ | ਇਸ ਮੌਕੇ ਲੈਕਚਰਾਰ ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ ਪੀ.ਟੀ.ਆਈ., ਜਸਵਿੰਦਰ ਸਿੰਘ ਡੀ.ਪੀ.ਈ., ਬਲਵਿੰਦਰ ਸਿੰਘ ਡੀ.ਪੀ.ਈ., ਗੁਰਵਿੰਦਰ ਸਿੰਘ ਡੀ. ਪੀ. ਈ., ਪਿ੍ਥੀ ਸਿੰਘ ਛੱਤਿਆਣਾ ਡੀ. ਪੀ. ਈ., ਰਵਿੰਦਰ ਸਿੰਘ, ਮਨਿੰਦਰ ਸਿੰਘ, ਰਾਜ ਕੁਮਾਰ ਕੋਚ, ਕੋਚ ਗੁਰਮੁੱਖ ਸਿੰਘ ਮਲੋਟ, ਲਖਵਿੰਦਰ ਕੋਚ, ਵਿਕਰਮ ਕੁਮਾਰ, ਗੁਰਵਿੰਦਰ ਸਿੰਘ, ਕਰਨ ਸਿੰਘ ਅਬਜ਼ਰਵਰ, ਦਿਨੇਸ਼ ਕੁਮਾਰ, ਮੈਡਮ ਮਧੂ ਪੁਰੀ, ਸੀਮਾ ਰਾਣੀ ਪੀ. ਟੀ. ਆਈ. ਆਦਿ ਵੀ ਹਾਜ਼ਰ ਸਨ |

ਰਾਸ਼ਟਰੀ ਮਾਰਗ ਦੇ ਕਿਨਾਰਿਆਂ 'ਤੇ ਉਗੀਆਂ ਕੰਡਿਆਲੀਆਂ ਕਿੱਕਰਾਂ ਤੋਂ ਰਾਹਗੀਰ ਪ੍ਰੇਸ਼ਾਨ

ਲੰਬੀ, 17 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਲੰਬੀ ਤੋਂ ਗਿੱਦੜਬਾਹਾ ਅਤੇ ਲੰਬੀ ਤੋਂ ਮਲੋਟ ਦੇ ਰਾਸ਼ਟਰੀ ਮਾਰਗ ਦੇ ਕਿਨਾਰਿਆਂ 'ਤੇ ਦੋਵੇਂ ਪਾਸੇ ਉਗੀਆਂ ਕੰਡਿਆਲੀ ਕਿੱਕਰਾਂ ਨੇ ਰਾਹਗੀਰਾਂ ਨੰੂ ਪ੍ਰੇਸ਼ਾਨ ਕੀਤਾ ਹੋਇਆ ਹੈ ਅਤੇ ਰੋਜ਼ਾਨਾ ਹੀ ਹਾਦਸੇ ਵਾਪਰ ਰਹੇ ਹਨ, ...

ਪੂਰੀ ਖ਼ਬਰ »

ਕੈਂਟਰ ਨਾਲ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ

ਮਲੋਟ, 17 ਨਵੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਔਲਖ ਨੇੜੇ ਮੋਟਰਸਾਈਕਲ ਅਤੇ ਕੈਂਟਰ ਦੀ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਜਸਕਰਨ ਸਿੰਘ, ਵਾਸੀ ਭੂੰਦੜ ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਜਾ ਰਿਹਾ ਸੀ ਤਾਂ ਜਦੋਂ ਉਹ ...

ਪੂਰੀ ਖ਼ਬਰ »

ਪਿੰਡ ਰਾਣੀਵਾਲਾ ਦੇ ਆਦਰਸ਼ ਸਕੂਲ ਵਿਖੇ ਸਾਲਾਨਾ ਖੇਡਾਂ ਕਰਵਾਈਆਂ

ਮਲੋਟ, 17 ਨਵੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਰਾਣੀਵਾਲਾ ਦੇ ਸੰਤ ਬਾਬਾ ਹਰਕਮ ਦਾਸ ਜੀ ਆਦਰਸ਼ ਸੀਨੀਅਰ ਸੈਕੰਡਰੀ ਵਿਖੇ ਬਾਲ ਦਿਵਸ ਮੌਕੇ 13 ਨਵੰਬਰ ਤੋਂ ਲੈ ਕੇ 15 ਨਵੰਬਰ ਤੱਕ ਤਿੰਨ ਰੋਜ਼ਾ ਸਾਲਾਨਾ ਖੇਡਾਂ ਪਿ੍ੰਸੀਪਲ ਚਰਨਜੀਤ ਸਿੰਘ ਦੀ ਅਗਵਾਈ ਵਿਚ ਕਰਵਾਈਆਂ ਗਈਆਂ | ...

ਪੂਰੀ ਖ਼ਬਰ »

ਡੀ. ਟੀ. ਐੱਫ. ਪੰਜਾਬ ਅੱਜ ਤੋਂ ਦੇਵੇਗੀ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਵਲੋਂ ਸੂਬਾ ਚੋਣ ਇਜਲਾਸ ਦੇ ਫ਼ੈਸਲੇ ਤਹਿਤ ਤਹਿਸੀਲ ਪੱਧਰ 'ਤੇ ਸਿੱਖਿਆ, ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਬੰਧਿਤ 'ਮੰਗ ਪੱਤਰ' 18 ਤੋਂ 23 ਨਵੰਬਰ ...

ਪੂਰੀ ਖ਼ਬਰ »

ਨਵ-ਜਨਮੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣਾ ਜ਼ਰੂਰੀ-ਐਸ. ਐਮ. ਓ.

ਦੋਦਾ, 17 ਨਵੰਬਰ (ਰਵੀਪਾਲ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ 15 ਤੋਂ 21 ਨਵੰਬਰ ਤੱਕ ਨਵ-ਜਨਮੇ ਬੱਚਿਆਂ ਦੀ ਘਰੇ ਸਾਂਭ-ਸੰਭਾਲ ਦੇ ਹਫ਼ਤੇ ਵਜੋਂ ਮਨਾਇਆ ਜਾ ਰਿਹਾ ਹੈ | ਇਸ ਅਧੀਨ ਏ.ਐਨ.ਐਮ., ਆਸ਼ਾ ਫੈਸਿਲੀਲੇਟਰ ਤੇ ਆਸ਼ਾ ਵਰਕਰ ਦੁਆਰਾ ਨਵ ਜਨਮਿਆਂ ਬੱਚਿਆਂ ਦੇ ਘਰ ਜਾ ...

ਪੂਰੀ ਖ਼ਬਰ »

ਵੈਟਰਨ ਅਥਲੈਟਿਕ ਮੀਟ 'ਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਿਆ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਮਸਤੂਆਣਾ ਸਾਹਿਬ ਜ਼ਿਲ੍ਹਾ ਸੰਗਰੂਰ ਵਿਖੇ 40ਵੀਂ ਵੈਟਰਨ ਅਥਲੈਟਿਕ ਮੀਟ ਕਰਵਾਈ ਗਈ, ਜਿਸ ਵਿਚ ਸੇਵਾ ਮੁਕਤ ਪਿ੍ੰਸੀਪਲ ਦਿਲਬਾਗ ਸਿੰਘ ਲੰਬੀਢਾਬ ਵਾਸੀ ਗਰੀਨ ਐਵਨਿਊ ਸ੍ਰੀ ਮੁਕਤਸਰ ਸਾਹਿਬ ਨੇ ...

ਪੂਰੀ ਖ਼ਬਰ »

ਰਿਹਾਇਸ਼ੀ ਕਾਲੋਨੀ ਵਿਚ ਚੱਲ ਰਹੇ ਸਰਕਾਰੀ ਦਫ਼ਤਰਾਂ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਬਾਈਪਾਸ ਰੋਡ ਵਿਖੇ ਮਾਨਸਾ ਕਾਲੋਨੀ ਵਿਚ ਕਿਰਾਏ ਦੀਆਂ ਕੋਠੀਆਂ ਵਿਚ ਸਥਾਪਿਤ ਸਰਕਾਰੀ ਦਫ਼ਤਰ ਮੁਹੱਲਾ ਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੇ ਹੋਏ ਹਨ | ਇਸ ਮੁਸ਼ਕਿਲ ਤੋਂ ਨਿਜਾਤ ਪਾਉਣ ਲਈ ...

ਪੂਰੀ ਖ਼ਬਰ »

ਪੰਜਾਬ ਸਿਹਤ ਮੁਲਾਜ਼ਮ ਸਾਂਝਾ ਫ਼ਰੰਟ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਿਹਤ ਮੁਲਾਜ਼ਮ ਸਾਂਝਾ ਫ਼ਰੰਟ ਬਾਡੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਐਮ.ਐਲ.ਟੀ. ਦੀ ਪ੍ਰਧਾਨਗੀ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਦੀ ਅਗਵਾਈ ਸਿਹਤ ...

ਪੂਰੀ ਖ਼ਬਰ »

ਡੀ. ਏ. ਵੀ. ਹਸਪਤਾਲ ਵਿਖੇ ਨਵੇਂ ਡਾਕਟਰਾਂ ਦੀ ਨਿਯੁਕਤੀ ਦਾ ਸਵਾਗਤ

ਮਲੋਟ, 17 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ ਹਸਪਤਾਲ ਵਿਖੇ ਚੰਗੀਆਂ ਸਿਹਤ ਸਹੂਲਤਾਂ ਮਰੀਜ਼ਾਂ ਨੂੰ ਦੇਣ ਦੇ ਮਕਸਦ ਨਾਲ ਹੁਣ ਹਸਪਤਾਲ ਵਿਚ ਨਵੇਂ ਮਾਹਿਰਾਂ ਡਾਕਟਰਾਂ ਦੀ ਨਿਯੁਕਤੀ ਕੀਤੀ ਹੋ ਗਈ ਹੈ | ਇਸ ਮੌਕੇ ਨਵ ਨਿਯੁਕਤ ਡਾਕਟਰਾਂ ਦਾ ਸਵਾਗਤ ਡੀ.ਏ.ਵੀ ...

ਪੂਰੀ ਖ਼ਬਰ »

ਪਿੰਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਿਸ਼ੇਸ਼ ਉਪਰਾਲਾ ਕਰ ਰਹੀ ਹੈ-ਬੀਬੀ ਬਰਾੜ

ਮੰਡੀ ਬਰੀਵਾਲਾ, 17 ਨਵੰਬਰ (ਨਿਰਭੋਲ ਸਿੰਘ)-ਕੈਪਟਨ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇ ਰਹੀ ਹੈ ਅਤੇ ਸਰਕਾਰ ਪਿੰਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ...

ਪੂਰੀ ਖ਼ਬਰ »

ਇਕ ਗ੍ਰਾਮ ਹੈਰੋਇਨ ਸਮੇਤ ਕਾਬੂ

ਮਲੋਟ, 17 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ 1 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਗਸ਼ਤ ਦੌਰਾਨ ਿਲੰਕ ਰੋਡ ਪਿੰਡ ਜੰਡਵਾਲਾ ਸੀ, ਤਾਂ ਉਨ੍ਹਾਂ ਦੋਸ਼ੀ ਸਵਰਨ ਕੁਮਾਰ ਵਾਸੀ ਜੰਡਵਾਲਾ ...

ਪੂਰੀ ਖ਼ਬਰ »

ਗੁਰਦੁਆਰਾ ਭਿਆਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮਲੋਟ, 17 ਨਵੰਬਰ (ਗੁਰਮੀਤ ਸਿੰਘ ਮੱਕੜ)-ਦਾਨੇਵਾਲਾ ਤੋਂ ਘੁਮਿਆਰਾ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਭਿਆਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਸੰਪੂਰਨਤਾ 'ਤੇ ਸਮੂਹ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲਾਜਪਤ ਨਗਰ ਦੇ ਵਿਦਿਆਰਥੀਆਂ ਨੂੰ ਸਿੱਖਿਆ ਸਮੱਗਰੀ ਵੰਡੀ

ਕੋਟਕਪੂਰਾ, 17 ਨਵੰਬਰ (ਮੇਘਰਾਜ)-ਭਾਰਤੀ ਫੌਜ ਦੀ 101 ਮੀਡੀਅਮ ਰੈਜੀਮੈਂਟ ਦੇ ਅਧਿਕਾਰੀਆਂ ਦੀਆਂ ਪਤਨੀਆਂ ਵਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਲਾਜਪਤ ਨਗਰ ਦੇ ਵਿਦਿਆਰਥੀਆਂ ਨੂੰ ਜੁਮੈਟਰੀ ਬਾਕਸ, ਪੈਨ, ਕਾਪੀਆਂ, ਸਕੈਚ ਪੈਨ ਆਦਿ ਸਿੱਖਿਆ ਸਾਮੱਗਰੀ ਵੰਡੀ ਗਈ | ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੀ ਮਹੀਨਾਵਾਰ ਬੈਠਕ

ਸਾਦਿਕ, 17 ਨਵੰਬਰ (ਆਰ. ਐਸ. ਧੰੁਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਮਹੀਨਾਵਾਰ ਬੈਠਕ ਬਲਾਕ ਪ੍ਰਧਾਨ ਡਾ. ਗੁਰਤੇਜ ਮਚਾਕੀ ਦੀ ਪ੍ਰਧਾਨਗੀ ਹੇਠ ਸਾਦਿਕ ਵਿਖੇ ਹੋਈ | ਇਸ ਮੀਟਿੰਗ ਵਿਚ ਪ੍ਰਧਾਨ ਡਾ. ਗੁਰਤੇਜ ਮਚਾਕੀ ਨੇ ਪਿਛਲੇ ਮਹੀਨੇ ਮੈਡੀਕਲ ...

ਪੂਰੀ ਖ਼ਬਰ »

ਗਿਆਨ ਪਰਖ ਮੁਕਾਬਲਿਆਂ 'ਚ ਜੇਤੂ ਵਿਦਿਅਰਥੀਆਂ ਦਾ ਸਨਮਾਨ ਹੋਇਆ

ਕੋਟਕਪੂਰਾ, 17 ਨਵੰਬਰ (ਮੇਘਰਾਜ)-ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਵਸ ਮੌਕੇ ਰਾਮ ਮੁਹੰਮਦ ਸਿੰਘ ਅਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਬੀਤੇ ਦਿਨੀਂ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ...

ਪੂਰੀ ਖ਼ਬਰ »

ਯੂਨੀਅਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

ਮਲੋਟ, 17 ਨਵੰਬਰ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਦੇ ਨੋਟੀਫ਼ਿਕੇਸ਼ਨ ਅਨੁਸਾਰ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਰਜਿੰਦਰ ਸਿੰਘ ਅਤੇ ਅਮਰੀਕ ਸਿੰਘ ਦੀ ਨਿਗਰਾਨੀ ਹੇਠ ਅਬੁੱਲ ਖੁਰਾਣਾ ਸਬ ਡਿਵੀਜ਼ਨ ਦੇ ਅਹੁਦੇਦਾਰਾਂ ਦੀ ਚੋਣ ਹੋਈ, ਜਿਸ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਮੰਡੀ ਬਰੀਵਾਲਾ, 17 ਨਵੰਬਰ (ਨਿਰਭੋਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਕੁਲ ਸਕੂਲ ਹਰੀਕੇ ਕਲਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ | ਇਸ ਸਮੇਂ ਸਕੂਲ ਮੁਖੀ ਸਿਮਰਜੀਤ ਕੌਰ ਨੇ ...

ਪੂਰੀ ਖ਼ਬਰ »

ਹੁੰਡਈ ਏਜੰਸੀ ਵਲੋਂ ਗਾਹਕਾਂ ਲਈ ਮੈਗਾ ਸਰਵਿਸ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਬਰਾੜ ਹੁੰਡਈ ਏਜੰਸੀ ਵਿਖੇ ਗਾਹਕਾਂ ਦੀ ਸਹੂਲਤਾਂ ਲਈ ਮੈਗਾ ਕੈਂਪ ਲਾਇਆ ਗਿਆ, ਜਿਸ ਦਾ ਉਦਘਾਟਨ ਕੰਪਨੀ ਗਾਹਕ ਧਿਆਨ ਮੈਨੇਜਰ ਸ਼ਲਿੰਦਰ ਕੁਮਾਰ ਨੇ ਕੀਤਾ | ਇਸ ਸਮੇਂ ਜੋਨਲ ਸਰਵਿਸ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਦੇ ਸ਼ੈੱਡਾਂ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ-ਬੀਬੀ ਬਰਾੜ

ਮੰਡੀ ਬਰੀਵਾਲਾ, 17 ਨਵੰਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਕਿਹਾ ਕਿ ਚੜ੍ਹੇਵਣ ਵਿਚ ਕਰੀਬ ਢਾਈ ਲੱਖ ਦੀ ਲਾਗਤ ਨਾਲ ਬਣਨ ਵਾਲੇ ਸ਼ਮਸ਼ਾਨਘਾਟ ਦੇ ਸ਼ੈੱਡਾਂ ਦਾ ਕੰਮ ਜਲਦੀ ਹੀ ਮੁਕੰਮਲ ਹੋ ਜਾਵੇਗਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਵਿਚ 40 ਯੂਨਿਟ ਖ਼ੂਨਦਾਨ

ਲੰਬੀ, 17 ਨਵੰਬਰ (ਮੇਵਾ ਸਿੰਘ)-ਵਨ ਹੋਪ ਵੈੱਲਫੇਅਰ ਸੁਸਾਇਟੀ ਤੇ ਮਲੋਟ ਬਲੱਡ ਗਰੁੱਪ ਵਲੋਂ ਨੈਸ਼ਨਲ ਮਾਰਗ ਨੰ: 9 ਮਲੋਟ-ਡੱਬਵਾਲੀ ਦੇ ਉਪਰ ਪੈਂਦੇ ਸ਼ਾਨੇ ਪੰਜਾਬ ਢਾਬਾ ਲੰਬੀ ਵਿਖੇ ਜ਼ਰੂਰਤਮੰਦਾਂ ਲਈ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਕੈਂਪ ਦੀ ਸ਼ੁਰੂਆਤ ਜਗਸੀਰ ਸਿੰਘ ...

ਪੂਰੀ ਖ਼ਬਰ »

ਗੋਲਡਨ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਮਲੋਟ, 17 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਗੋਲਡਨ ਮਿਡਲ ਸਕੂਲ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿਚ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਅਤੇ ਸਟਾਫ਼ ਵਲੋਂ ਚਾਚਾ ਨਹਿਰੂ ਦੀ ਤਸਵੀਰ 'ਤੇ ਫੁੱਲ ਭੇਂਾਟ ਕੀਤੇ ਗਏ | ਇਸ ...

ਪੂਰੀ ਖ਼ਬਰ »

ਈ-ਲਾਇਬਰੇਰੀ ਦਾ ਉਦਘਾਟਨ ਭਲਕੇ

ਜੈਤੋ, 17 ਨਵੰਬਰ (ਭੋਲਾ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦਭਾਨ ਦੇ ਪਿ੍ੰਸੀਪਲ ਦਰਸ਼ਨ ਸਿੰਘ ਨੇ ਦੱਸਿਆ ਕਿ ਮਿਤੀ 19 ਨੰਵਬਰ ਦਿਨ ਮੰਗਲਵਾਰ ਨੂੰ ਈ-ਲਾਇਬਰੇਰੀ ਦਾ ਉਦਘਾਟਨ ਮੁੱਖ ਮਹਿਮਾਨ ਡੇਰਾ ਬਾਬਾ ਭਾਈ ਭਗਤੂ ਭਗਤੂਆਣਾ ਦੇ ਸੰਚਾਲਕ ਅਚਾਰੀਆ ਸੁਆਮੀ ...

ਪੂਰੀ ਖ਼ਬਰ »

ਐਸ. ਸੀ. ਭਾਈਚਾਰੇ 'ਤੇ ਹੋ ਰਹੇ ਅੱਤਿਆਚਾਰ ਨੂੰ ਠੱਲ੍ਹ ਪਾਈ ਜਾਵੇ-ਅਲਾਰਮ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤ ਵਿਚ ਗਰੀਬ ਐਸ. ਸੀ. ਸਮਾਜ ਦੇ ਲੋਕਾਂ 'ਤੇ ਸਰਮਾਏਦਾਰਾਂ ਵਲੋਂ ਅੱਤਿਆਚਾਰ ਦਿਨੋਂ-ਦਿਨ ਵਧ ਰਿਹਾ ਹੈ, ਪਰ ਸਮੇਂ ਦੀਆਂ ਸਰਕਾਰਾਂ ਨੇ ਚੁੱਪ ਧਾਰੀ ਹੋਈ ਹੈ | ਇਹ ਪ੍ਰਗਟਾਵਾ ਜਗਦੇਵ ਅਲਾਰਮ ਹਲਕਾ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਾਇਆ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੜੇਵਣ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਿਜਾਇਆ ਗਿਆ | ਬਲਾਕ ਸੰਮਤੀ ਮੈਂਬਰ ਮਨਿੰਦਰ ਸਿੰਘ ਮਨੀ ਚੜੇਵਣ ਨੇ ਟੂਰ ਨੂੰ ਝੰਡੀ ਦੇ ਕੇ ਰਵਾਨਾ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਮਾਡਲ ਤੇ ਕਲਾ ਕਿਰਤੀਆਂ ਨਾਲ ਸਮਾਜਿਕ ਕੁਰੀਤੀਆਂ ਵਿਰੁੱਧ ਕੀਤਾ ਜਾਗਰੂਕ

ਮੰਡੀ ਬਰੀਵਾਲਾ, 17 ਨਵੰਬਰ (ਨਿਰਭੋਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਕੁਲ ਸਕੂਲ ਹਰੀਕੇ ਕਲਾਂ ਵਿਚ ਸਮਾਜਿਕ ਕੁਰੀਤੀਆਂ ਜਿਵੇਂ ਵੱਧ ਰਹੇ ਪ੍ਰਦੂਸ਼ਣ, ਨਸ਼ਿਆਂ, ਭਰੂਣ ਹੱਤਿਆ ਵਿਰੁੱਧ ਜਾਗਰੂਕ ਕਰਦਿਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਰਾਸ਼ਟਰੀਯ ਸਵੈਯਮ ਸੇਵਕ ਸੰਘ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਸਰਵਹਿੱਤਕਾਰੀ ਹਾਈ ਸਕੂਲ ਬੂੜਾ ਗੁੱਜਰ ...

ਪੂਰੀ ਖ਼ਬਰ »

ਡਾ: ਸ਼ਾਰਦਾ ਹਸਪਤਾਲ ਮੈਗਾ ਕੈਂਪ ਅੱਜ ਤੇ ਕੱਲ੍ਹ

ਜਲੰਧਰ, 17 ਨਵੰਬਰ (ਅ. ਬ.)-ਡਾ: ਸ਼ਾਰਦਾ ਆਯੁਰਵੈਦਿਕ ਹਸਪਤਾਲ ਲੁਧਿਆਣਾ, ਬਠਿੰਡਾ, ਮੁਕਤਸਰ ਅਤੇ ਮੁਹਾਲੀ 'ਚ ਮੈਗਾ ਕੈਂਪ ਸੋਮਵਾਰ ਤੇ ਮੰਗਲਵਾਰ ਨੂੰ ਲਗਇਆ ਜਾ ਰਿਹਾ ਹੈ | ਇਸ ਕੈਂਪ ਵਿਚ ਸਿਰ, ਗਲਾ, ਦਿਲ, ਫੇਫੜੇ, ਲਿਵਰ, ਕਿਡਨੀ, ਪੇਟ, ਮਰਦਾਂ ਅਤੇ ਔਰਤਾਂ ਦੀਆਂ ਬਿਮਾਰੀਆਂ ...

ਪੂਰੀ ਖ਼ਬਰ »

ਬਠਿੰਡਾ-ਮਲੋਟ ਬਾਈਪਾਸ 'ਤੇ ਖੱਡੇ ਬਣੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਵੇਂ ਸਰਕਾਰ ਸ਼ਹਿਰ 'ਚ ਵਿਕਾਸ ਹੋਣ ਦੇ ਲੱਖ ਵਾਅਦੇ ਕਰ ਰਹੀਆਂ ਹਨ, ਪਰ ਅਸਲੀਅਤ ਕੁਝ ਹੋਰ ਹੈ, ਜਿਸ ਦੀ ਉਦਾਹਰਨ ਬਠਿੰਡਾ-ਮਲੋਟ ਬਾਈਪਾਸ ਮਿਲਦੀ ਹੈ | ਇਸ ਬਾਈਪਾਸ 'ਤੇ ਪਿਛਲੇ ਲੰਬੇ ਸਮੇਂ ਤੋਂ ਖੱਡੇ ਹੋਣ ਕਾਰਨ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਰੁਪਾਣਾ 'ਚ ਤਿੰਨ ਰੋਜ਼ਾ ਖੇਡ ਮੇਲਾ ਕਰਵਾਇਆ

ਰੁਪਾਣਾ, 17 ਨਵੰਬਰ (ਜਗਜੀਤ ਸਿੰਘ)-ਕੁਲਵੰਤ ਜੋਸ਼ੀ ਮੈਮੋਰੀਅਲ ਰਿਜਨਲ ਕਾਨਵੈਂਟ ਸਕੂਲ ਰੁਪਾਣਾ 'ਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਉਂਦਿਆਂ ਸਕੂਲ ਵਿਚ ਤਿੰਨ ਰੋਜ਼ਾ ਖੇਡ ਮੇਲਾ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਵਿ-ਉਚਾਰਨ ਮੁਕਾਬਲੇ ਕਰਵਾਏ

ਗਿੱਦੜਬਾਹਾ, 17 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਪੀ.ਜੀ. ਪੰਜਾਬੀ ਵਿਭਾਗ ਵਲੋਂ '550 ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ' ਵਿਸ਼ੇ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਆਰੰਭ 'ਚ ਪਿ੍ੰਸੀਪਲ ਡਾ: ਆਰ.ਕੇ. ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਨੇ ਰੋਲਰ ਸਕੇਟਿੰਗ ਮੁਕਾਬਲੇ ਵਿਚ ਮਾਰੀਆਂ ਮੱਲਾਂ

ਮੰਡੀ ਲੱਖੇਵਾਲੀ, 17 ਨਵੰਬਰ (ਮਿਲਖ ਰਾਜ)-ਪਿਛਲੇ ਦਿਨੀਂ ਪਟਿਆਲਾ ਵਿਖੇ 31ਵੀਆਂ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਮੁਕਾਬਲੇ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਪੰਜਾਬ ਭਰ ਤੋਂ 20 ਜ਼ਿਲਿ੍ਹਆਂ ਦੀਆਂ ਟੀਮਾਂ ਨੇ ਭਾਗ ਲਿਆ | ਮਾਤਾ ਗੁਜਰੀ ਪਬਲਿਕ ਸਕੂਲ ਦੇ ਪੰਜ ਖਿਡਾਰੀਆਂ ...

ਪੂਰੀ ਖ਼ਬਰ »

ਸਾਇੰਸ ਪ੍ਰਸ਼ਨੋਤਰੀ ਮੁਕਾਬਲੇ ਵਿਚ ਕੇਸ਼ਵ ਵਿੱਦਿਆ ਮੰਦਰ ਸਕੂਲ ਨੇ ਮੱਲਾਂ ਮਾਰੀਆਂ

ਗਿੱਦੜਬਾਹਾ, 17 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਡੀ.ਏ.ਵੀ. ਵੈਸ਼ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਕਰਵਾਏ ਸਾਇੰਸ ਪ੍ਰਸ਼ਨੋਤਰੀ ਮੁਕਾਬਲੇ ਵਿਚ ਕੇਸ਼ਵ ਵਿੱਦਿਆ ਮੰਦਰ ਸਕੂਲ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਕੇਸ਼ਵ ਵਿੱਦਿਆ ਮੰਦਰ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦਾ ਵਫ਼ਦ ਥਾਣਾ ਸਿਟੀ ਦੇ ਐੱਸ. ਐੱਚ. ਓ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਥਾਣਾ ਸਿਟੀ ਦੇ ਨਵੇਂ ਆਏ ਐੱਸ.ਐੱਚ.ਓ. ਤੇਜਿੰਦਰ ਸਿੰਘ ਨੂੰ ਮਿਲਿਆ | ਮਿਸ਼ਨ ਮੁਖੀ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਮਿਲੇ ਇਸ ਵਫ਼ਦ ਵਿਚ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਸਕੂਲ ਪੱਧਰ 'ਤੇ ਭਾਸ਼ਨ ਮੁਕਾਬਲਾ ਕਰਵਾਇਆ

ਮਲੋਟ, 17 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਦੇ ਅਰਥ-ਸ਼ਾਸਤਰ ਵਿਭਾਗ ਵਲੋਂ ਪਿ੍ੰਸੀਪਲ ਡਾ. ਅਰੁਣ ਕਾਲੜਾ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਡਾ: ਆਰ.ਕੇ ਉੱਪਲ ਦੀ ਅਗਵਾਈ ਵਿਚ ਭਾਰਤੀ ਅਰਥ-ਵਿਵਸਥਾ ਵਿਜ਼ਨ-2025 ਵਿਸ਼ੇ 'ਤੇ ਸਕੂਲ ਪੱਧਰ 'ਤੇ ਭਾਸ਼ਣ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਰੈਲੀ ਕੱਢੀ

ਮਲੋਟ, 17 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਨ.ਸੀ.ਸੀ. ਅਕੈਡਮੀ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਦੇ ਵਿਦਿਆਰਥੀਆਂ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਇਕ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਐੱਨ.ਸੀ.ਸੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX