ਤਾਜਾ ਖ਼ਬਰਾਂ


ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  12 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  13 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  19 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  41 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  48 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  46 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 1 hour ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 4 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਮਾਨਸਾ

ਮਾਨਸਾ ਪੁਲਿਸ ਨੇ ਢਾਈ ਸਾਲ ਪਹਿਲਾਂ ਲਾਪਤਾ ਹੋਏ ਨੌਜਵਾਨ ਦੇ ਕੇਸ ਦੀ ਗੁੱਥੀ ਸੁਲਝਾਈ

ਮਾਨਸਾ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਝੁਨੀਰ ਦੀ ਪੁਲਿਸ ਨੇ ਲਗਪਗ ਢਾਈ ਵਰੇ੍ਹ ਪਹਿਲਾਂ ਭੇਦਭਰੀ ਹਾਲਤ 'ਚ ਲਾਪਤਾ ਹੋਏ ਨੌਜਵਾਨ ਦੇ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ | ਇਹ ਨੌਜਵਾਨ ਲਾਪਤਾ ਨਹੀਂ ਹੋਇਆ ਸੀ ਬਲਕਿ ਉਸ ਦੇ ਮਾਮੇ ਤੇ ਮਾਮੇ ਦੇ ਲੜਕਿਆਂ ਨੇ ਜ਼ਮੀਨ ਦੇ ਲਾਲਚ 'ਚ ਆ ਕੇ ਉਸ ਦਾ ਕਤਲ ਕਰ ਦਿੱਤਾ ਸੀ | ਪੁਲਿਸ ਵਲੋਂ ਪਹਿਲਾਂ ਦਰਜ ਕੀਤੇ ਮੁਕੱਦਮੇ 'ਚ ਧਾਰਾ 302 ਦਾ ਵਾਧਾ ਕਰਦਿਆਂ ਜਿੱਥੇ ਮਿ੍ਤਕ ਦੇ ਮਾਮੇ ਦੇ ਪੁੱਤਰ ਨੂੰ ਗਿ੍ਫ਼ਤਾਰ ਕਰ ਲਿਆ ਹੈ ਉੱਥੇ ਮਾਮਾ ਤੇ ਉਸ ਦਾ ਦੂਜਾ ਪੁੱਤਰ ਹਾਲ ਦੀ ਘੜੀ ਗਿ੍ਫ਼ਤ ਤੋਂ ਬਾਹਰ ਹਨ | ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਜਾਰੀ ਪ੍ਰੈੱਸ ਨੋਟ 'ਚ ਦੱਸਿਆ ਕਿ 14 ਜੂਨ 2017 ਨੂੰ ਪਰਮਜੀਤ ਕੌਰ ਵਿਧਵਾ ਜਗਜੀਤ ਸਿੰਘ ਵਾਸੀ ਝੁਨੀਰ ਨੇ ਬਿਆਨ ਦਰਜ ਕਰਵਾਇਆ ਸੀ ਕਿ ਉਸ ਦਾ ਪੁੱਤਰ ਅਮਨਦੀਪ ਸਿੰਘ (22) 6 ਦਿਨ ਪਹਿਲਾਂ ਇਹ ਕਹਿ ਕੇ ਘਰੋਂ ਚਲਾ ਗਿਆ ਸੀ ਕਿ ਉਹ ਪਿੰਡ ਘੁਰਕਣੀ ਵਿਖੇ ਜ਼ਮੀਨ ਵੇਖਣ ਜਾ ਰਿਹਾ ਹੈ, ਜੋ ਘਰ ਵਾਪਸ ਨਹੀਂ ਆਇਆ | ਪੁਲਿਸ ਨੇ ਉਸ ਵਕਤ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕਰ ਕੇ ਸੁਰਾਗ ਲਗਾਉਣ ਦੀ ਸੰਭਵ ਕੋਸ਼ਿਸ਼ ਕੀਤੀ ਪਰ ਕੁਝ ਹੱਥ ਪੱਲੇ ਨਹੀਂ ਪਿਆ | ਐਸ.ਐਸ.ਪੀ. ਦੇ ਦਾਅਵੇ ਅਨੁਸਾਰ ਉਨ੍ਹਾਂ ਇਸ ਮੁਕੱਦਮੇ ਸਬੰਧੀ ਨਿਪਟਾਰਾ ਕਰਨ ਲਈ ਸਬੰਧਿਤ ਥਾਣੇ ਦੇ ਪੁਲਿਸ ਅਧਿਕਾਰੀਆਂ ਨੂੰ ਵਿਗਿਆਨਿਕ ਢੰਗ ਨਾਲ ਤਫ਼ਤੀਸ਼ ਕਰਨ ਲਈ ਹਦਾਇਤਾਂ ਦਿੱਤੀਆਂ | ਥਾਣਾ ਮੁਖੀ ਜਗਦੇਵ ਸਿੰਘ ਤੇ ਪੁਲਿਸ ਕਰਮਚਾਰੀਆਂ ਨੇ ਮੁੱਦੇ ਨੂੰ ਸੁਲਝਾਉਂਦਿਆਂ ਗੁਰਮੇਲ ਸਿੰਘ, ਉਸ ਦੇ ਪੁੱਤਰਾਂ ਬਲਜੀਤ ਸਿੰਘ ਤੇ ਗੁਰਮੀਤ ਸਿੰਘ ਵਾਸੀ ਗਾਟਵਾਲਾ (ਬਠਿੰਡਾ) ਨੰੂ ਨਾਮਜ਼ਦ ਕਰ ਕੇ ਮੁਕੱਦਮੇ 'ਚ ਕਤਲ ਤੇ ਹੋਰ ਧਾਰਾਵਾਂ 'ਚ ਵਾਧਾ ਕਰ ਕੇ ਮਿ੍ਤਕ ਦੇ ਮਾਮੇ ਦੇ ਪੁੱਤਰ ਬਲਜੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਜਦਕਿ ਬਾਕੀਆਂ ਦੀ ਬਾਲ ਜਾਰੀ ਹੈ | ਕਥਿਤ ਦੋਸ਼ੀ ਨੇ ਮੁੱਢਲੀ ਪੁੱਛਗਿੱਛ 'ਤੇ ਮੰਨਿਆ ਕਿ ਉਨ੍ਹਾਂ ਕੋਲ ਘੱਟ ਜ਼ਮੀਨ ਹੈ, ਜਿਸ ਕਰ ਕੇ ਉਨ੍ਹਾਂ ਆਪਣੇ ਭੂਆ ਦੇ ਲੜਕੇ ਦੀ ਜ਼ਮੀਨ 'ਤੇ ਅੱਖ ਰੱਖੀ ਹੋਈ ਸੀ | ਇਸੇ ਲਾਲਚ 'ਚ ਉਹ ਅਮਨਦੀਪ ਨੂੰ ਨਸ਼ਾ ਕਰਵਾ ਕੇ ਪਿੰਡ ਫੱਤਾ ਮਾਲੋਕਾ ਲੈ ਗਏ ਅਤੇ ਨੇੜੇ ਹੀ ਭਾਖੜਾ ਨਹਿਰ 'ਚ ਸੁੱਟ ਦਿੱਤਾ, ਜਿਸ ਦੀ ਲਾਸ਼ ਬਰਾਮਦ ਨਹੀਂ ਹੋਈ ਸੀ | ਐਸ.ਐਸ.ਪੀ. ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ ਤੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |

ਕੌਮੀ ਪੁਰਸਕਾਰ ਲਈ ਪੰਜਾਬ ਤੋਂ ਤਿੰਨ ਸ਼ਖ਼ਸੀਅਤਾਂ ਦੀ ਚੋਣ

ਜਲੰਧਰ, 17 ਨਵੰਬਰ (ਜਸਪਾਲ ਸਿੰਘ)-ਭਾਰਤ ਸਰਕਾਰ ਦੇ ਸਮਾਜ ਭਲਾਈ ਤੇ ਨਿਆਂ ਬਾਰੇ ਮੰਤਰਾਲੇ ਵਲੋਂ ਦੇਸ਼ ਭਰ 'ਚੋਂ ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅੰਗਹੀਣ ਵਿਅਕਤੀਆਂ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਗਿਆ ਹੈ | ਕੌਮੀ ਐਵਾਰਡ ਲਈ ਚੁਣੇ ਗਏ ...

ਪੂਰੀ ਖ਼ਬਰ »

ਲਈ ਬਾਟਮ) ਪੰਜਾਬ ਰਾਜ ਖੇਡਾਂ (ਲੜਕੀਆਂ) ਅੰਡਰ-25 'ਚ ਪਟਿਆਲਾ ਦੀਆਂ ਮੁਟਿਆਰਾਂ ਬਣੀਆਂ ਓਵਰਆਲ ਚੈਂਪੀਅਨ

ਮਾਨਸਾ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ, ਰਾਵਿੰਦਰ ਸਿੰਘ ਰਵੀ)- ਪਿਛਲੇ 3 ਦਿਨਾਂ ਤੋਂ ਇੱਥੇ ਚੱਲ ਰਹੀਆਂ ਪੰਜਾਬ ਰਾਜ ਖੇਡਾਂ (ਲੜਕੀਆਂ) ਅੰਡਰ-25 'ਚ ਪਟਿਆਲਾ ਜ਼ਿਲੇ੍ਹ ਦੀਆਂ ਮੁਟਿਆਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਥੇ ਓਵਰਆਲ ਮੁਕਾਬਲੇ 'ਚ ਬਾਜ਼ੀ ਮਾਰੀ ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਰਾਲੀ ਸਾੜਨ ਦੇ ਦਰਜ ਮਾਮਲੇ ਰੱਦ ਕਰਨ ਦੀ ਮੰਗ

ਬੁਢਲਾਡਾ, 17 ਨਵੰਬਰ (ਸੁਨੀਲ ਮਨਚੰਦਾ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਆਗੂ ਸੱਤਪਾਲ ਸਿੰਘ ਬਰ੍ਹੇ ਦੀ ਅਗਵਾਈ ਹੇਠ ਹੋਈ | ਆਗੂਆਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਜੋਗਾ, 17 ਨਵੰਬਰ (ਘੜੈਲੀ, ਹਰਜਿੰਦਰ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਸੀ. ਏ. ਭਾਗ ਪਹਿਲਾ (ਸਮੈਸਟਰ ਦੂਜਾ) ਦੇ ਨਤੀਜੇ 'ਚ ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਕਰੁਣ ਜਿੰਦਲ ...

ਪੂਰੀ ਖ਼ਬਰ »

ਪਰਾਲੀ ਸਾੜਨ ਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਲੋਕਾਂ ਨੂੰ ਚੇਤਨ ਕੀਤਾ

ਬੋਹਾ, 17 ਨਵੰਬਰ (ਰਮੇਸ਼ ਤਾਂਗੜੀ)- ਪੰਜਾਬ ਸਰਕਾਰ ਦੀ ਨਸ਼ਾ ਵਿਰਧੀ ਮੁਹਿੰਮ ਤਹਿਤ ਥਾਣੇਦਾਰ ਰਾਮ ਸਿੰਘ ਇੰਚਾਰਜ ਨਸ਼ਾ ਵਿਰੋਧੀ ਟਾਸਕ ਫੋਰਸ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਦੇ ਕਾਰਗਰ ਸਿੱਟੇ ਸਾਹਮਣੇ ਆਏ ਹਨ | ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਲੋਕਾਂ ...

ਪੂਰੀ ਖ਼ਬਰ »

ਵੱਖ-ਵੱਖ ਸ਼ੈਲਰਾਂ ਵਿਚੋਂ ਝੋਨਾ ਚੋਰੀ-ਕੇਸ ਦਰਜ

ਬਰੇਟਾ, 17 ਨਵੰਬਰ (ਜੀਵਨ ਸ਼ਰਮਾ)- ਇਲਾਕੇ ਅੰਦਰ ਵੱਖ-ਵੱਖ ਰਾਈਸ ਮਿੱਲਜ਼ ਅੰਦਰੋਂ ਰਾਤ ਸਮੇਂ ਝੋਨਾ ਚੋਰੀ ਹੋਣ ਦੀ ਸੂਚਨਾ ਹੈ | ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਬੁਢਲਾਡਾ ਰੋਡ 'ਤੇ ਦਿਆਲਪੁਰਾ ਨਜ਼ਦੀਕ ਸਥਿਤ ਰਾਮ ਰਾਈਸ ਮਿੱਲਜ਼ ਵਿਚ ਰਾਤ ਸਮੇਂ ਚੋਰਾਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੀ ਚੋਣ ਮੀਟਿੰਗ

ਮਾਨਸਾ, 17 ਨਵੰਬਰ (ਵਿ. ਪ੍ਰਤੀ.)- ਟੈਕਨੀਕਲ ਸਰਵਿਸ ਯੂਨੀਅਨ ਸ਼ਹਿਰੀ ਮਾਨਸਾ ਦੀ ਚੋਣ ਮੰਡਲ ਪ੍ਰਧਾਨ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਸਰਵਸੰਮਤੀ ਨਾਲ ਕੀਤੀ ਗਈ | ਇਸ ਮੌਕੇ ਅਮਰਨਾਥ ਪ੍ਰਧਾਨ, ਗੁਰਵਿੰਦਰ ਸਿੰਘ ਮੀਤ ਪ੍ਰਧਾਨ, ਸੁਖਪਾਲ ਸਿੰਘ ਸਕੱਤਰ, ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਬਿਨਾਂ ਕਾਰਗੁਜ਼ਾਰੀ ਵਾਲੀਆਂ ਯੂਥ ਕਲੱਬਾਂ ਦੀ ਮਾਨਤਾ ਰੱਦ ਕਰ ਕੇ ਨਵੇਂ ਕਲੱਬ ਬਣਨਗੇ-ਬਿੰਦਰਾ

ਬੁਢਲਾਡਾ, 17 ਨਵੰਬਰ (ਸਵਰਨ ਸਿੰਘ ਰਾਹੀ) - ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਕੋਲ ਰਜਿਸਟਰਡ ਸਾਢੇ 13 ਹਜ਼ਾਰ ਕਲੱਬਾਂ 'ਚੋਂ ਬਿਨਾਂ ਕਾਰਗੁਜ਼ਾਰੀ ਵਾਲੀਆਂ ਕਲੱਬਾਂ ਦੀ ...

ਪੂਰੀ ਖ਼ਬਰ »

ਓਵਰਲੋਡ ਵਾਹਨ ਕਰਦੇ ਨੇ ਆਵਾਜਾਈ ਨੂੰ ਪ੍ਰਭਾਵਿਤ

ਬਰੇਟਾ, 17 ਨਵੰਬਰ (ਪ. ਪ.)- ਇਲਾਕੇ ਅੰਦਰ ਸੜਕਾਂ 'ਤੇ ਚੱਲਦੇ ਭੂੰਗ ਵਾਲੇ ਵਾਹਨ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ | ਦਿਨ ਸਮੇਂ ਸੜਕਾਂ ਤੇ ਦੌੜਦੇ ਇਹ ਵਾਹਨ ਜਿੱਥੇ ਟ੍ਰੈਫਿਕ ਵਿਵਸਥਾ ਨੂੰ ਲੜਖੜਾ ਕੇ ਰੱਖ ਦਿੰਦੇ ਹਨ ਉੱਥੇ ਹਾਦਸਾ ਵਾਪਰਨ ਦਾ ਡਰ ਵੀ ...

ਪੂਰੀ ਖ਼ਬਰ »

ਜਾਤ ਪਾਤ ਦਾ ਭੇਦਭਾਵ ਧਾਰਮਿਕ ਸਮਾਗਮਾਂ ਨਾਲ ਹੀ ਖ਼ਤਮ ਹੋ ਸਕਦਾ ਹੈ-ਬਾਬਾ ਅਸਰੈਲ ਖ਼ਾਨ

ਰਾਮਾਂ ਮੰਡੀ, 17 ਨਵੰਬਰ (ਪ. ਪ.)-ਸਥਾਨਕ ਸ਼੍ਰੀ ਅਗਰਵਾਲ ਪੀਰ ਮੰਦਰ ਦੇ ਪੁਜਾਰੀ ਬਾਬਾ ਅਸਰੈਲ ਖ਼ਾਨ ਵੱਲੋਂ ਕੱਚਾ ਵਾਸ ਵਿਖੇ ਬੀਤੀ ਰਾਤ ਸਾਲਾਨਾ ਪੀਰ ਲੱਖਦਾਤਾ ਸਾਹਿਬ ਅਤੇ ਮਲੇਰਕੋਟਲੇ ਵਾਲੇ ਪੀਰ ਮੀਰਾਂ ਸਾਹਿਬ ਦੇ ਦਿਵਾਨ ਸਜਾਏ ਗਏ | ਇਸ ਦੌਰਾਨ ਭੰਡਾਰਾ ਅਤੁੱਟ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੇਡੂ ਹਲਕਿਆਂ 'ਚ ਉਦਯੋਗ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇਵੇਗੀ-ਬਾਵਾ

ਸਰਦੂਲਗੜ੍ਹ, 17 ਨਵੰਬਰ (ਜੀ.ਐਮ. ਅਰੋੜਾ)- ਪੰਜਾਬ ਉਦਯੋਗ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦਾ ਸਰਦੂਲਗੜ੍ਹ ਪਹੁੰਚਣ 'ਤੇ ਸ਼ਹਿਰ ਵਾਸੀਆਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਭਰਵਾਂ ਸਵਾਗਤ ਕੀਤਾ ਗਿਆ | ਬੁਲਾਰਿਆਂ ਨੇ ਮੰਗ ਕੀਤੀ ਕਿ ਇਲਾਕੇ ਵਿੱਚ ਝੋਨੇ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਲਗਾਏ ਮੈਗਾ ਖ਼ੂਨਦਾਨ ਕੈਂਪ 'ਚ 550 ਤੋਂ ਵੱਧ ਨੌਜਵਾਨਾਂ ਨੇ ਦਾਨ ਕੀਤਾ ਖ਼ੂਨ

ਬੁਢਲਾਡਾ, 17 ਨਵੰਬਰ (ਸਵਰਨ ਸਿੰਘ ਰਾਹੀ, ਸੁਨੀਲ ਮਨਚੰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾੇ ਆਗਮਨ ਪੁਰਬ ਦੇ ਸਬੰਧ 'ਚ ਨਹਿਰੂ ਯੁਵਾ ਕੇਂਦਰ ਮਾਨਸਾ, ਯੁਵਕ ਸੇਵਾਵਾਂ ਵਿਭਾਗ ਮਾਨਸਾ ਤੇ ਸਬੰਧਿਤ ਨੇਕੀ ਫਾੳਾੂਡੇਸ਼ਨ ਬੁਢਲਾਡਾ, ਰੈੱਡ ਰਿਬਨ ਕਲੱਬਾਂ ਅਤੇ ਐੱਚ. ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ

ਰਾਮਾਂ ਮੰਡੀ, 17 ਨਵੰਬਰ (ਤਰਸੇਮ ਸਿੰਗਲਾ)- ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਮੁਲਾਜ਼ਮਾਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਦੌਰਾਨ ਮੁਲਾਜ਼ਮਾਂ ਨੇ ਸ਼ਹੀਦ ਸਰਾਭਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਮੁਲਾਜ਼ਮ ...

ਪੂਰੀ ਖ਼ਬਰ »

ਮਾੜੇ ਕੰਮਾਂ ਤੋਂ ਰੋਕਣ ਤੇ ਕਲੱਬ ਮੈਂਬਰਾਂ ਉੱਪਰ ਚਲਾਈ ਗੋਲੀ-ਪਰਚਾ ਦਰਜ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਮਾੜੇ ਕੰਮ ਕਰਨ ਤੋਂ ਰੋਕਣ ਵਾਲੇ ਕਲੱਬ ਮੈਂਬਰਾਂ ਉੱਪਰ ਗੋਲੀ ਚਲਾਉਣ ਅਤੇ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ਾਂ ਤਹਿਤ ਮਾਮਨ ਸਿੰਘ ਵਾਸੀ ਉੱਧਮ ਸਿੰਘ ਨਗਰ ਬਠਿੰਡਾ ਅਤੇ ...

ਪੂਰੀ ਖ਼ਬਰ »

ਅੰਬੀ ਕਿਸਾਨ ਸੈੱਲ ਦੇ ਜ਼ਿਲ੍ਹਾ ਜ. ਸਕੱਤਰ ਤੇ ਗੁਰਦੀਪ ਮਹਿਰਾਜ ਇਕਾਈ ਪ੍ਰਧਾਨ ਬਣੇ

ਕੋਟਫੱਤਾ, 17 ਨਵੰਬਰ (ਬੁੱਟਰ)- ਕੋਟਸ਼ਮੀਰ ਦੇ ਮਿਹਨਤੀ ਯੂਥ ਕਾਂਗਰਸੀ ਆਗੂ ਸੁਰਿੰਦਰ ਸਿੰਘ ਅੰਬੀ ਮਹਿਰਾਜ ਨੂੰ ਕਿਸਾਨ ਸੈੱਲ ਦੇ ਜ਼ਿਲ੍ਹਾ ਜ. ਸਕੱਤਰ ਅਤੇ ਗੁਰਦੀਪ ਸਿੰਘ ਮਹਿਰਾਜ ਨੂੰ ਪਿੰਡ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਆਪਣੀ ਇਸ ਨਿਯੁਕਤੀ 'ਤੇ ਦੋਵਾਂ ...

ਪੂਰੀ ਖ਼ਬਰ »

ਸ੍ਰੀ ਬਾਲਾਜੀ ਮਹਿੰਦੀਪੁਰ ਸਾਲਾਸਰ ਯਾਤਰਾ ਸੰਘ ਨੇ ਕਰਵਾਈ ਚੌਥੀ ਚੌਕੀ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਸ਼੍ਰੀ ਬਾਲਾ ਜੀ ਮਹਿੰਦੀਪੁਰ ਸਾਲਾਸਰ ਯਾਤਰਾ ਸੰਘ ਬਠਿੰਡਾ ਵਲੋਂ ਸਥਾਨਕ ਸੁਭਾਸ਼ ਮਾਰਕੀਟ ਵਿਖੇ ਸਾਲਾਨਾ ਚੌਥੀ ਚੌਾਕੀ ਕਰਵਾ ਕੇ ਸ੍ਰੀ ਬਾਲਾ ਜੀ ਦਾ ਗੁਣਗਾਨ ਕੀਤਾ ਗਿਆ | ਚੌਾਕੀ ਦੀ ਸ਼ੁਰੂਆਤ ਪੁਜਾਰੀ ਸ਼ਿਵ ...

ਪੂਰੀ ਖ਼ਬਰ »

ਟੋਨੀ ਬਾਤਿਸ਼ ਯਾਦਗਾਰੀ ਕਲਾ ਉਤਸਵ ਲੋਕ ਮਨਾਂ 'ਤੇ ਸਾਹਿਤ ਅਤੇ ਕਲਾ ਦੇ ਰੰਗ ਬਿਖੇਰਦਾ ਹੋਇਆ ਸਮਾਪਤ

ਬਠਿੰਡਾ, 17 ਨਵੰਬਰ (ਵਲ੍ਹਾਣ)- ਵੀਨਸ ਆਰਟ ਥੀਏਟਰ (ਰਜਿ:) ਬਠਿੰਡਾ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਕਰਵਾਇਆ ਟੋਨੀ ਬਾਤਿਸ਼ ਯਾਦਗਾਰੀ ਕਲਾ ਉਤਸਵ ਲੋਕ ਮਨਾਂ 'ਤੇ ਸਾਹਿੱਤ ਅਤੇ ਕਲਾ ਦੇ ਰੰਗ ਬਿਖੇਰਦਾ ਹੋਇਆ ਸਮਾਪਤ ...

ਪੂਰੀ ਖ਼ਬਰ »

ਹਾਕੀ ਪਟਿਆਲਾ ਸਟੇਟ ਚੈਂਪੀਅਨਸ਼ਿਪ 'ਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮੁੰਡੇ ਬਣੇ ਚੈਂਪੀਅਨ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਹਾਕੀ ਪਟਿਆਲਾ ਵਲੋਂ ਹਾਕੀ ਬਠਿੰਡਾ ਦੀ ਮੇਜ਼ਬਾਨੀ ਵਿਚ ਸਥਾਨਕ ਹਾਕੀ ਸਟੇਡੀਅਮ ਵਿਖੇ ਕਰਵਾਈ ਤੀਜੀ ਹਾਕੀ ਪਟਿਆਲਾ ਸਟੇਟ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈ ਹੈ | ਇਸ ਤਿੰਨ ਰੋਜ਼ਾ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਮੁਆਫ਼ ਕਰਨਾ, ਥਾਣਾ ਕੈਂਟ ਪੁਲਿਸ ਬੇਹੱਦ ਰੁੱਝੀ ਹੋਈ ਹੈ ਜੀ! ਦੋਸ਼ੀਆਂ ਦਾ 2 ਸਾਲ 'ਚ ਵੀ ਪੇਸ਼ ਨਹੀਂ ਕਰ ਸਕੀ ਚਲਾਨ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਮੁਆਫ਼ ਕਰਨਾ, ਥਾਣਾ ਕੈਂਟ ਪੁਲਿਸ ਬੇਹੱਦ ਰੁੱਝੀ ਹੋਈ ਹੈ! ਜਿਸ ਕਾਰਨ ਸ਼ਹਿਰ ਦੇ ਬੇਅੰਤ ਨਗਰ ਵਿਚ ਰਹਿਣ ਵਾਲੇ ਇਕ ਵਿਅਕਤੀ ਸ਼ਿਵ ਲਾਲ ਦੀ ਉਸ ਦੇ ਹੀ ਘਰ ਅੱਗੇ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰਨ ਵਾਲੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸੀਂਗੋ ਮੰਡੀ, 17 ਨਵੰਬਰ (ਲੱਕਵਿੰਦਰ ਸ਼ਰਮਾ)-ਲਾਗਲੇ ਪਿੰਡ ਬੈਹਣੀਵਾਲ ਵਿਖੇ ਐਸ.ਜੀ.ਪੀ.ਸੀ. ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੇਵਾਦਾਰ ਜਸਵਿੰਦਰ ਸਿੰਘ ਤੇ ਅੰਮਿ੍ਤ ਸਿੰਘ ਬੁਰਜ ਹਰੀ ਦੀ ਅਗਵਾਈ ਤੇ ...

ਪੂਰੀ ਖ਼ਬਰ »

ਸਾਹਿਤਕਾਰ ਨਵਦੀਪ ਸਿੰਘ ਮੁੰਡੀ ਦੀ ਕਿਤਾਬ ਚੁੱਪ ਦੀ ਕਥਾ ਨੂੰ ਭਰਵਾਂ ਹੁੰਗਾਰਾ

ਬਠਿੰਡਾ, 17 ਨਵੰਬਰ (ਸ. ਰਿਪੋ.)- ਬਠਿੰਡਾ ਵਿਖੇ ਟੋਨੀ ਬਾਤਿਸ਼ ਯਾਦਗਾਰੀ ਕਲਾ ਉਤਸਵ ਦੌਰਾਨ ਜਿਥੇ ਕਲਾ ਕਾਰਾਂ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਉਸਤਾਦ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਉਥੇ ਇਸ ਦੌਰਾਨ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਵਿਚ ਪੁਸਤਕ ਪ੍ਰੇਮੀਆਂ ਨੇ ...

ਪੂਰੀ ਖ਼ਬਰ »

ਸਾਹਿਤਕਾਰ ਨਵਦੀਪ ਸਿੰਘ ਮੁੰਡੀ ਦੀ ਕਿਤਾਬ ਚੁੱਪ ਦੀ ਕਥਾ ਨੂੰ ਭਰਵਾਂ ਹੁੰਗਾਰਾ

ਬਠਿੰਡਾ, 17 ਨਵੰਬਰ (ਸ. ਰਿਪੋ.)- ਬਠਿੰਡਾ ਵਿਖੇ ਟੋਨੀ ਬਾਤਿਸ਼ ਯਾਦਗਾਰੀ ਕਲਾ ਉਤਸਵ ਦੌਰਾਨ ਜਿਥੇ ਕਲਾ ਕਾਰਾਂ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਉਸਤਾਦ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਉਥੇ ਇਸ ਦੌਰਾਨ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਵਿਚ ਪੁਸਤਕ ਪ੍ਰੇਮੀਆਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX