ਤਾਜਾ ਖ਼ਬਰਾਂ


ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  5 minutes ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  10 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  12 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  12 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  16 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  21 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  24 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  27 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  30 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  41 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  47 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  52 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  55 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  1 minute ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 1 hour ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 1 hour ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 1 hour ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 1 hour ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 1 hour ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 2 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 2 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 2 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 3 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਲਵਿੰਦਰ ਸਿੰਘ ਨੇ ਨਗਰ ਨਿਗਮ ਬਟਾਲਾ ਦੇ ਪਹਿਲੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਬਟਾਲਾ, 18 ਨਵੰਬਰ (ਕਾਹਲੋਂ)-ਬਲਵਿੰਦਰ ਸਿੰਘ ਪੀ.ਸੀ.ਐੱਸ. ਨੇ ਨਗਰ ਨਿਗਮ ਬਟਾਲਾ ਦੇ ਪਹਿਲੇ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਵਲੋਂ ਅਹੁਦਾ ਸੰਭਾਲਣ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤਜਿੰਦਰਪਾਲ ਸਿੰਘ ਸੰਧੂ ਅਤੇ ਨਿਗਮ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਸ ਨਗਰੀ ਦੀ ਸੇਵਾ ਕਰਨ ਦਾ ਸੁਭਾਗ ਮਿਲਿਆ ਹੈ | ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੇ ਵਸਨੀਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ ਉਨ੍ਹਾਂ ਨੂੰ ਸਾਫ਼-ਸੁਥਰਾ ਆਲਾ-ਦੁਆਲਾ ਤੇ ਵਾਤਾਵਰਨ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ | ਇਸ ਮੌਕੇ ਕਮਿਸ਼ਨਰ ਬਲਵਿੰਦਰ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਸ਼ਹਿਰ 'ਚ ਆਵਾਜਾਈ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਸ਼ੇਸ਼ ਖਾਕਾ ਤਿਆਰ ਕੀਤਾ ਜਾਵੇਗਾ | ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਦੁਕਾਨਦਾਰਾਂ ਵਲੋਂ ਆਪਣੀ ਦੁਕਾਨਾਂ ਦੇ ਬਾਹਰਵਾਰ ਜੋ ਨਾਜਾਇਜ਼ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਹਟਾਉਣ ਲਈ ਮੁਨਾਦੀ ਕਰਾਉਣ ਦੇ ਨਾਲ ਦੁਕਾਨਦਾਰਾਂ ਨਾਲ ਮਿਲ ਕੇ ਨਿੱਜੀ ਤੌਰ 'ਤੇ ਗੱਲ ਕੀਤੀ ਜਾਵੇ | ਕਮਿਸ਼ਨਰ ਨੇ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਸਫ਼ਾਈ ਕਰਮਚਾਰੀਆਂ ਨੂੰ ਬੀਟਾਂ ਵੰਡੀਆਂ ਜਾਣ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਬਟਾਲਾ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਉਹ ਨਗਰ ਨਿਗਮ ਦਾ ਸਹਿਯੋਗ ਕਰਨ | ਇਸ ਮੌਕੇ ਭੁਪਿੰਦਰ ਸਿੰਘ ਦਾਲਮ, ਸੁਪਰਡੈਂਟ ਨਿਰਮਲ ਸਿੰਘ, ਐਕਸੀਅਨ ਰਮੇਸ਼ ਭਾਟਆ, ਏ.ਐੱਮ.ਈ. ਰਵਿੰਦਰਪਾਲ ਸਿੰਘ ਕਲਸੀ, ਲੇਖਾਕਾਰ ਵਿਕਰਾਂਤ ਸਲੋਤਰਾ, ਹਰਿੰਦਰਪਾਲ ਸਿੰਘ ਸੈਨਟਰੀ ਇੰਸਪੈਕਟਰ, ਅਮਰਜੀਤ ਸਿੰਘ ਸੈਨਟਰੀ ਇੰਸਪੈਕਟਰ, ਕੁਲਵੰਤ ਸਿੰਘ ਸੈਨਟਰੀ ਇੰਸਪੈਕਟਰ, ਜੇ.ਈ. ਵਨੀਤ ਸ਼ਰਮਾਂ ਵੀ ਹਾਜ਼ਰ ਸਨ |

ਚੜ੍ਹਦੇ ਪੰਜਾਬ ਦੇ ਮਝੈਲਾਂ ਦੀਆਂ ਪੋਚਵੀਆਂ ਪੱਗਾਂ ਦੇ 'ਫੈਨ' ਹੋਏ ਲਹਿੰਦੇ ਪੰਜਾਬ ਦੇ ਨੌਜਵਾਨ

ਡੇਰਾ ਬਾਬਾ ਨਾਨਕ (ਕਰਤਾਰਪੁਰ ਲਾਂਘਾ), 18 ਨਵੰਬਰ (ਗੁਰਸ਼ਰਨਜੀਤ ਸਿੰਘ ਪੁਰੇਵਾਲ, ਵਿਜੇ ਸ਼ਰਮਾ)-ਸ੍ਰੀ. ਗੁਰੂ ਗੰ੍ਰਥ ਸਾਹਿਬ ਜੀ 'ਚ ਭਗਤ ਨਾਮਦੇਵ ਜੀ ਦੀ ਦਰਜ ਬਾਣੀ ਦੇ ਪਵਿੱਤਰ ਬਚਨ 'ਖੂਬ ਤੇਰੀ ਪਗਰੀ ਮੀਠੇ ਤੇਰੇ ਬੋਲ' ਪੱਗੜੀ ਅਤੇ ਸਿੱਖ ਵਲੋਂ ਬੋਲੇ ਜਾਂਦੇ ਮਿੱਠੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਔਰਤ ਦੀਆਂ ਵਾਲੀਆਂ ਖੋਹ ਕੇ ਫ਼ਰਾਰ

ਦੀਨਾਨਗਰ 18 ਨਵੰਬਰ( ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਦੇ ਪਿੰਡ ਭਟੋਇਆ ਆਪਣੇ ਪੇਕੇ ਆਈ ਮਹਿਲਾ ਦੀਆਂ ਮੋਟਰਸਾਈਕਲ 'ਤੇ ਸਵਾਰ ਇਕ ਵਿਅਕਤੀ ਤੇ ਮਹਿਲਾ ਵਲੋਂ ਵਾਲੀਆਂ ਲੈ ਕੇ ਫ਼ਰਾਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਭਟੋਇਆ ਦੇ ...

ਪੂਰੀ ਖ਼ਬਰ »

ਝੋਨੇ ਦੀ ਚੁਕਾਈ ਤੇ ਖ਼ਰੀਦ ਨਾ ਹੋਣ 'ਤੇ ਵਿਧਾਇਕ ਵਲੋਂ ਅਫ਼ਸਰਾਂ ਦੀ ਕਲਾਸ

ਘੁਮਾਣ, 18 ਨਵੰਬਰ (ਬੰਮਰਾਹ)-ਪਿਛਲੇ ਕਈ ਦਿਨਾਂ ਤੋਂ ਘੁਮਾਣ ਦਾਣਾ ਮੰਡੀ 'ਚ ਖ਼ਰੀਦ ਬੰਦ ਹੋਣ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਵਿਚ ਹਾਹਾਕਾਰ ਮੱਚੀ ਹੋਈ ਹੈ, ਜਿਸ ਨੂੰ ਲੈ ਕੇ ਮਜ਼ਦੂਰਾਂ ਵਲੋਂ ਮਸਲਾ ਹੱਲ ਨਾ ਕਰਨ 'ਤੇ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ, ਜਿਸ ਨੂੰ ...

ਪੂਰੀ ਖ਼ਬਰ »

2 ਮੋਟਰਸਾਈਕਲ ਸਵਾਰ ਨੌਜਵਾਨ ਔਰਤ ਦੀਆਂ ਵਾਲੀਆਂ ਝਪਟ ਕੇ ਫਰਾਰ

ਕੋਟਲੀ ਸੂਰਤ ਮੱਲ੍ਹੀ, 18 ਨਵੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਦੇ ਪਿੰਡ ਡੇਰਾ ਪਠਾਣਾ ਤੋ ਅੱਜ ਚਿੱਟੇ ਦਿਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਔਰਤ ਦੀਆਂ ਵਾਲੀਆਂ ਝਪਟ ਕੇ ਫਰਾਰ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਤੇ ਕਵਿਤਾ ਮੁਕਾਬਲੇ 'ਚ ਅੱਵਲ ਵਿਦਿਆਰਥਣ ਸਨਮਾਨਿਤ

ਬਟਾਲਾ, 18 ਨਵੰਬਰ (ਕਾਹਲੋਂ)-ਦਮਦਮੀ ਟਕਸਾਲ ਰਣਜੀਤ ਅਖਾੜਾ ਵਡਾਲਾ ਗ੍ਰੰਥੀਆਂ ਵਲੋਂ ਲਗਪਗ 100 ਦੇ ਕਰੀਬ ਸਕੂਲਾਂ ਦੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ | ਇਨ੍ਹਾਂ 'ਚ ਬੱਚਿਆਂ ਦੇ ਸ਼ਬਦ ਗਾਇਨ, ਗੁਰਬਾਣੀ ਕੰਠ, ਕਵੀਸ਼ਰੀ, ਕਵਿਤਾ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਬਟਾਲਾ ਦੀਆਂ 14 ਚੌਕੀਆਂ ਦੇ ਪੁਲਿਸ ਮੁਲਾਜ਼ਮ ਲੱਭਦੇ ਰਹੇ 2 ਨਾਮੀ ਗੈਂਗਸਟਰਾਂ ਨੂੰ

ਘੁਮਾਣ, 18 ਨਵੰਬਰ (ਬੰਮਰਾਹ)-ਕਸਬਾ ਘੁਮਾਣ ਤੇ ਨੇੜੇ-ਤੇੜ ਦੇ ਇਲਾਕੇ 'ਚ ਬਟਾਲਾ ਦੀਆਂ 14 ਚੌਕੀਆਂ ਅਤੇ 6 ਪੁਲਿਸ ਥਾਣੇ, ਜਿਨ੍ਹਾਂ 'ਚ ਸ੍ਰੀ ਹਰਗੋਬਿੰਦਪੁਰ, ਘੁਮਾਣ, ਰੰਗੜ ਨੰਗਲ, ਕਾਦੀਆਂ, ਸਦਰ ਥਾਣਾ ਬਟਾਲਾ, ਘਣੀਏ ਕੇ ਬਾਂਗਰ ਦੇ ਪੁਲਿਸ ਮੁਲਾਜ਼ਮ ਸ਼ਾਮ ਦੇਰ ਤੱਕ ਨਾਕੇ ...

ਪੂਰੀ ਖ਼ਬਰ »

ਡਾ. ਹਰਨੇਕ ਸਿੰਘ ਟੋਨੀ ਦੇ ਗ੍ਰਹਿ ਪਹੁੰਚੇ ਗਾਇਕ ਦਲੇਰ ਮਹਿੰਦੀ

ਬਟਾਲਾ, 18 ਨਵੰਬਰ (ਕਾਹਲੋਂ)-ਪ੍ਰਸਿੱਧ ਗਾਇਕ ਦਲੇਰ ਮਹਿੰਦੀ ਦਾ ਉਘੇ ਸਮਾਜ ਸੇਵਕ ਤੇ ਸੀਨੀਅਰ ਅਕਾਲੀ ਆਗੂ ਡਾ. ਹਰਨੇਕ ਸਿੰਘ ਟੋਨੀ ਦੇ ਗ੍ਰਹਿ ਪਿੰਡ ਬੱਲਪੁਰੀਆਂ ਵਿਖੇ ਪਹੰੁਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਗਾਇਕ ਦਲੇਰ ਮਹਿੰਦੀ ਬਟਾਲਾ ਵਿਖੇ ...

ਪੂਰੀ ਖ਼ਬਰ »

ਸਫਾਰੀ ਗੱਡੀ ਟਕਰਾਉਣ ਨਾਲ ਸਕੂਟਰ ਸਵਾਰ ਦੀ ਮੌਤ

ਵਡਾਲਾ ਗ੍ਰੰਥੀਆਂ, 18 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨਜ਼ਦੀਕੀ ਪਿੰਡ ਲੌਗੋਵਾਲ ਖੁਰਦ ਰੇਲਵੇ ਫਾਟਕ ਨੇੜੇ ਬਟਾਲਾ-ਕਾਹਨੂੰਵਾਨ ਰੋਡ 'ਤੇ ਹੋਏ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਾਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਘੁਮਾਣ, 18 ਨਵੰਬਰ (ਬੰਮਰਾਹ)-ਕਸਬਾ ਘੁਮਾਣ ਦੇ ਮੇਨ ਚੌਕ ਵਿਚ ਵਿਦਿਆਰਥੀ ਮਜ਼ਦੂਰ ਸਭਾ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਹ ਪੁਤਲਾ ਸੰਗਰੂਰ ਜ਼ਿਲ੍ਹੇ ਦੇ ਚੰਗਾਲੀਵਾਲਾ ਪਿੰਡ ਦੇ ਦਲਿਤ ਨੌਜਵਾਨ ਦੀ ਗੁੰਡਾ ਅਨਸਰਾਂ ਨੇ ਕੁੱਟ-ਕੁੱਟ ਕੇ ਮਾਰੇ ਜਾਣ ਤੋਂ ...

ਪੂਰੀ ਖ਼ਬਰ »

ਘਰ ਅੱਗੇ ਮਿੱਟੀ ਪਾਉਣ ਕਾਰਨ ਪਰਿਵਾਰ 'ਤੇ ਮਾਰਕੁਟਾਈ ਕਰਨ ਦਾ ਦੋਸ਼

ਪੁਰਾਣਾ ਸ਼ਾਲਾ, 18 ਨਵੰਬਰ (ਅਸ਼ੋਕ ਸ਼ਰਮਾ)-ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਭੁੱਲੇਚੱਕ ਕਾਲੋਨੀ ਦੇ ਇਕ ਪਰਿਵਾਰ ਵਲੋਂ ਘਰ ਅੱਗੇ ਮਿੱਟੀ ਪਵਾਉਣ 'ਤੇ ਦੂਜੀ ਧਿਰ ਨੇ ਉਨ੍ਹਾਂ ਦੇ ਪਰਿਵਾਰ 'ਤੇ ਹਮਲਾ ਕਰ ਦਿੱਤਾ | ਜਿਸ 'ਚ 2 ਵਿਅਕਤੀ ਜ਼ਖ਼ਮੀ ਹੋ ਗਏ | ਇਸੇ ਦੌਰਾਨ ਮਿੱਟੀ ...

ਪੂਰੀ ਖ਼ਬਰ »

ਅਕਾਲ ਅਕੈਡਮੀ ਤਿੱਬੜ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਗੁਰਦਾਸਪੁਰ, 18 ਨਵੰਬਰ (ਆਰਿਫ਼)-ਅਕਾਲ ਅਕੈਡਮੀ ਤਿੱਬੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਹਿਲਾਂ ਅਕੈਡਮੀ ਵਲੋਂ ਰੱਖੇ ਸਹਿਜ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਬੱਚਿਆਂ ਵਲੋਂ ਕਵੀਸ਼ਰੀ, ਢਾਡੀ ...

ਪੂਰੀ ਖ਼ਬਰ »

ਗਰੀਨਡੇਲਜ਼ ਪਬਲਿਕ ਸਕੂਲ 'ਚ ਖੇਡਾਂ ਕਰਵਾਈਆਂ

ਸ੍ਰੀ ਹਰਿਗੋਬਿੰਦਪੁਰ, 18 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ 'ਚ ਸਥਿਤ ਗਰੀਨਡੇਲਜ਼ ਪਬਲਿਕ ਸਕੂਲ ਵਿਖੇ ਖੇਡਾਂ ਕਰਵਾਈਆਂ ਗਈਆਂ | ਇਸ ਮੌਕੇ ਸਪੋਰਟਸ ਇਵੈਂਟ ਦੇ ਨਾਲ-ਨਾਲ ਸੱਭਿਆਚਾਰ ਨਾਲ ਸਬੰਧਿਤ ਵੱਖ-ਵੱਖ ਵੰਨਗੀਆਂ ...

ਪੂਰੀ ਖ਼ਬਰ »

ਐਸ. ਡੀ. ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਗੁਰਦਾਸਪੁਰ, 18 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਿਕ ਕਾਹਨੰੂਵਾਨ ਰੋਡ ਸਥਿਤ ਪੰਡਿਤ ਮੋਹਣ ਲਾਲ ਐਸ.ਡੀ. ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਦੋ ਰੋਜ਼ਾ ਇੰਟਰ ਕਾਲਜ ਬਾਕਸਿੰਗ ਮੁਕਾਬਲੇ 'ਚ ...

ਪੂਰੀ ਖ਼ਬਰ »

ਐੱਸ. ਐੱਸ. ਐਮ. ਕਾਲਜ ਦੀ ਟੀਮ ਦਾ ਸ਼ਬਦ ਗਾਇਣ ਮੁਕਾਬਲੇ 'ਚ ਪਹਿਲਾ ਸਥਾਨ

ਦੀਨਾਨਗਰ, 18 ਨਵੰਬਰ (ਸੋਢੀ/ਸੰਧੂ/ਸ਼ਰਮਾ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਡਾਇਰੈਕਟਰ ਡਾ: ਜੇ.ਕੇ. ਚੌਹਾਨ ਦੀ ਪ੍ਰਧਾਨਗੀ ਵਿਚ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਬਦ ਗਾਇਣ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਜਤਿੰਦਰਪਾਲ ਸਿੰਘ ਮੁੱਖ ਮਹਿਮਾਨ ਦੇ ਤੌਰ ...

ਪੂਰੀ ਖ਼ਬਰ »

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਸੈਵਨਸੀਜ਼ ਇਮੀਗਰੇਸ਼ਨ ਬਣੀ ਪਹਿਲੀ ਪਸੰਦ

ਗੁਰਦਾਸਪੁਰ, 18 ਨਵੰਬਰ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਪਹਿਲੀ ਪਸੰਦ ਬਣੀ ਹੋਈ ਹੈ | ਇਸ ਸਬੰਧੀ ਐਮ.ਡੀ. ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਸੰਸਥਾ ਵਲੋਂ ਕੈਨੇਡਾ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ | ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਹੈੱਡਮਾਸਟਰ ਵੀਰ ਸਿੰਘ ਨਾਨੋਹਾਰਨੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਵਡਾਲਾ ਬਾਂਗਰ, 18 ਨਵੰਬਰ (ਭੁੰਬਲੀ)-ਇਲਾਕੇ 'ਚ ਪ੍ਰਸਿੱਧ ਸਿੱਖਿਆ ਸ਼ਾਸਤਰੀ ਵਜੋਂ ਜਾਣੇ ਜਾਂਦੇ ਹੈੱਡ ਮਾਸਟਰ ਵੀਰ ਸਿੰਘ ਨਾਨੋਹਾਰਨੀ ਨੂੰ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪਹੰੁਚੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਪਹਿਲਾਂ ਰੱਖੇ ...

ਪੂਰੀ ਖ਼ਬਰ »

ਬੀਬੀ ਮਨਜੀਤ ਕੌਰ ਗੁਰਦਾਸਪੁਰ ਨਮਿੱਤ ਪਾਠ ਦੇ ਭੋਗ ਉਪਰੰਤ ਵੈਰਾਗਮਈ ਕੀਰਤਨ

ਨੌਸ਼ਹਿਰਾ ਮੱਝਾ ਸਿੰਘ, 18 ਨਵੰਬਰ (ਤਰਸੇਮ ਸਿੰਘ ਤਰਾਨਾ)-ਸਿੱਖੀ ਸਿਧਾਂਤ 'ਚ ਰਹਿ ਕੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਲੋੜਵੰਦਾਂ ਦੀ ਸਹਾਇਤਾ ਕਰਨ ਵਾਲੀਆਂ ਸ਼ਖ਼ਸੀਅਤਾਂ ਜਿੱਥੇ ਆਪਣਾ ਜੀਵਨ ਸਫ਼ਲਾ ਕਰਦੀਆਂ ਹਨ, ਉਥੇ ਹੋਰਨਾਂ ਲਈ ਪ੍ਰੇਰਣਾਸ੍ਰੋਤ ਬਣਦੀਆਂ ਹਨ | ...

ਪੂਰੀ ਖ਼ਬਰ »

ਯੂਰੋ ਕਿਡਜ਼ ਸਕੂਲ ਵਿਖੇ ਖੇਡ ਦਿਵਸ ਮਨਾਇਆ

ਗੁਰਦਾਸਪੁਰ, 18 ਨਵੰਬਰ (ਆਰਿਫ਼)-ਯੂਰੋ ਕਿਡਜ਼ ਸਕੂਲ ਵਿਖੇ ਪਿ੍ੰਸੀਪਲ ਕਪਿਲਾ ਸਰਨਾ ਦੀ ਪ੍ਰਧਾਨਗੀ ਹੇਠ ਖੇਡ ਦਿਵਸ ਮਨਾਇਆ ਗਿਆ | ਜਿਸ 'ਚ ਚੇਅਰਮੈਨ ਬਲਵਿੰਦਰ ਸਿੰਘ, ਪਰਮਜੀਤ ਕੌਰ ਤੇ ਮੈਨੇਜਮੈਂਟ ਮੈਂਬਰ ਅਮਨਦੀਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਛੋਟੇ ...

ਪੂਰੀ ਖ਼ਬਰ »

ਤੇਜਿੰਦਰਪਾਲ ਸਿੰਘ ਸੰਧੂ ਨੇ ਆਰਜ਼ੀ ਤੌਰ 'ਤੇ ਸੰਭਾਲਿਆ ਡੀ.ਸੀ. ਦਾ ਅਹੁਦਾ

ਗੁਰਦਾਸਪੁਰ, 18 ਨਵੰਬਰ (ਆਰਿਫ਼)-ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਰਜ਼ੀ ਤੌਰ 'ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ | ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ 18 ਤੋਂ 29 ਨਵੰਬਰ ਤੱਕ ਛੁੱਟੀ 'ਤੇ ਗਏ ਹਨ | 30 ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਤੋਂ ਯਾਤਰੀ ਟਰਮੀਨਲ ਤੱਕ ਟਰਾਂਸਪੋਰਟ ਦਾ ਪ੍ਰਬੰਧ ਕੀਤਾ ਜਾਵੇ

ਡੇਰਾ ਬਾਬਾ ਨਾਨਕ, 18 ਨਵੰਬਰ (ਵਿਜੇ ਸ਼ਰਮਾ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪਾਕਿਸਤਾਨ ਦੀ ਸਰਕਾਰ ਵਲੋ ਹਰ ਪੜਾਅ 'ਤੇ ਮਿਆਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਸ਼ਰਧਾਲੂਆਂ ਅਨੁਸਾਰ ਜਿਉਂ ਹੀ ਉਹ ਪਾਕਿਸਤਾਨ ਦੀ ਸਰਹੱਦ ...

ਪੂਰੀ ਖ਼ਬਰ »

ਦੂਜੇ ਦਿਨ ਮੋਬਾਈਲ ਡਿਜੀਟਲ ਮਿਊਜ਼ੀਅਮ ਨੇ ਸੰਗਤ ਨੂੰ ਰੂਹਾਨੀ ਰੰਗ 'ਚ ਰੰਗਿਆ

ਗੁਰਦਾਸਪੁਰ, 18 ਨਵੰਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੇ ਦਾਣਾ ਮੰਡੀ ਵਿਖੇ ਸਥਾਪਤ ਕੀਤੇ ਗਏ ਮੋਬਾਈਲ ਡਿਜੀਟਲ ਮਿਊਜ਼ੀਅਮ ਸ਼ੋਅ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਨੇ ਵੇਖਿਆ ਅਤੇ ...

ਪੂਰੀ ਖ਼ਬਰ »

ਪੈਨਸ਼ਨਰ ਭਲਾਈ ਬੋਰਡ ਪੰਜਾਬ ਦੇ ਨਵ-ਨਿਯੁਕਤ ਚੇਅਰਮੈਨ ਪੱਟੀ ਅਤੇ ਡਾਇਰੈਕਟਰ ਤਤਲਾ ਨੇ ਅਹੁਦਾ ਸੰਭਾਲਿਆ

ਵਡਾਲਾ ਗ੍ਰੰਥੀਆਂ, 18 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ (ਪੈਨਸ਼ਨ ਪਾਲਿਸ਼ੀ ਤੇ ਤਾਲਮੇਲ ਸਾਖ਼ਾ) ਵਲੋਂ ਸੇਵਾ ਮੁਕਤ ਸੂਬੇਦਾਰ ਮੇਜਰਪ੍ਰਤਪ ਸਿੰਘ ਤੱਤਲਾ ਪੁੱਤਰ ਰਚਨ ਸਿੰਘ ਨੂੰ ਪੰਜਾਬ ਪੈਨਸ਼ਨਰਜ਼ ਭਲਾਈ ਬੋਰਡ ਦਾ ਡਾਇਰੈਕਟਰ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ 'ਚ ਹੋਏ ਝਗੜੇ ਦੌਰਾਨ ਚੱਲੀਆਂ ਗੋਲੀਆਂ-ਜਾਨੀ ਨੁਕਸਾਨ ਹੋਣੋ ਬਚਿਆ

ਗੁਰਦਾਸਪੁਰ, 18 ਨਵੰਬਰ (ਆਲਮਬੀਰ ਸਿੰਘ)-ਅੱਜ ਦੇਰ ਸ਼ਾਮ ਬਰਿਆਰ ਚੌਕੀ ਅਧੀਨ ਪੈਂਦੇ ਪਿੰਡ ਅੱਬਲਖੈਰ ਵਿਖੇ ਸਥਿਤ ਲੱਕੀ ਪੈਲੇਸ ਦੇ ਨਜ਼ਦੀਕ ਇਕ ਮੀਟ ਦੀ ਦੁਕਾਨ 'ਤੇ ਕਰੀਬ 7:15 ਵਜੇ ਦੋ ਗੁੱਟਾਂ 'ਚ ਹੋਏ ਝਗੜੇ 'ਚ ਗੋਲੀਆਂ ਚੱਲਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਧਰਨਾ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ, 18 ਨਵੰਬਰ ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਨਿੱਜੀ ਇਮਾਰਤ 'ਚ ਚੱਲ ਰਹੇ ਬਿਜਲੀ ਦਫ਼ਤਰ ਵਿਚ ਸਮੁੱਚੇ ਬਿਜਲੀ ਮੁਲਾਜ਼ਮਾਂ ਨੇ ਧਰਨਾ ਪ੍ਰਦਰਸ਼ਨ ਕੀਤਾ | ਇਸ ਮੁਤੱਲਕ ਜਾਣਕਾਰੀ ਦਿੰਦੇ ਹੋਏ ਜੇ.ਈ. ਲਖਵਿੰਦਰ ਸਿੰਘ ਮੂੜ ਨੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਸੰਘਰਸ਼ ਦਾ ਐਲਾਨ

ਗੁਰਦਾਸਪੁਰ, 18 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਜਮਹੂਰੀ ਕਿਸਾਨ ਸਭਾ ਨੇ ਕਿਸਾਨੀ ਮੰਗਾਂ ਨੰੂ ਮਨਵਾਉਣ ਲਈ ਸੰਘਰਸ਼ ਦਾ ਐਲਾਨ ਕੀਤਾ ਹੈ | ਜਿਸ ਨੰੂ ਲੈ ਕੇ ਸੰਤੋਖ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਆਗੂਆਂ ਦੀ ਮੀਟਿੰਗ ਹੋਈ | ਇਸ ਮੌਕੇ ਆਗੂਆਂ ਨੇ ਗੰਨੇ ਦੀ ਬਕਾਇਆ ਰਾਸ਼ੀ ...

ਪੂਰੀ ਖ਼ਬਰ »

ਆਰੀਆ ਸਕੂਲ ਵਿਖੇ ਕਿ੍ਕਟ ਟੂਰਨਾਮੈਂਟ ਅੱਜ ਤੋਂ

ਦੀਨਾਨਗਰ, 18 ਨਵੰਬਰ (ਸੰਧੂ/ਸੋਢੀ/ਸ਼ਰਮਾ)-ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ 15ਵਾਂ ਸਵ: ਚੰਦਰ ਗੁਪਤ ਮੈਮੋਰੀਅਲ ਟੈਲੇਂਟ ਸਰਚ ਕਿ੍ਕਟ ਟੂਰਨਾਮੈਂਟ 19 ਨਵੰਬਰ ਤੋਂ ਆਰੰਭ ਹੋਵੇਗਾ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਅਜਮੇਰ ਸਿੰਘ ਬੈਂਸ ਨੇ ਦੱਸਿਆ ਕਿ ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਪਿੰਡ ਮੰਨਣ 'ਚ ਨਿਹੰਗ ਸਿੰਘ ਜਥੇਬੰਦੀਆਂ ਨੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਅੱਚਲ ਸਾਹਿਬ, 18 ਨਵੰਬਰ (ਗੁਰਚਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਜ਼ਦੀਕੀ ਪਿੰਡ ਮੰਨਣ ਵਿਖੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੇ ਮੁੱਖ ਪ੍ਰਬੰਧਕ ਬਾਬਾ ਸੁੱਖਾ ਸਿੰਘ ਦੇ ਉੱਦਮ ਸਦਕਾ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ...

ਪੂਰੀ ਖ਼ਬਰ »

ਲਿਟਲ ਫਲਾਵਰ ਕਾਵਨੈਂਟ ਸਕੂਲ ਦੀਆਂ ਖੇਡਾਂ ਸ਼ੁਰੂ

ਧਾਰੀਵਾਲ, 18 ਨਵੰਬਰ (ਸਵਰਨ ਸਿੰਘ)-ਸਥਾਨਕ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਦੀਆਂ ਸਾਲਾਨਾ ਖੇਡਾਂ ਦਾ ਡਾਇਰੈਕਟਰ ਫਾਦਰ ਜੋਸਫ ਮੈਥਿਊ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਪਿ੍ੰਸੀਪਲ ਸਿਸਟਰ ਰਜੀਨਾ ਪੌਲ ਦੀ ਅਗਵਾਈ 'ਚ ਆਰੰਭ ਹੋਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੀ ਭੰਗੜਾ ਟੀਮ ਦੇ ਜੇਤੂ ਰਹਿਣ 'ਤੇ ਭਰਵਾਂ ਸਵਾਗਤ

ਧਾਰੀਵਾਲ, 18 ਨਵੰਬਰ (ਸਵਰਨ ਸਿੰਘ)-ਸਤਯੁਗ ਦਰਸ਼ਨ ਸੰਗੀਤ ਕਲਾ ਕੇਂਦਰ ਵਲੋਂ ਸ਼ਿਵ ਕੁਮਾਰ ਬਟਾਲਵੀ ਆਡੀਟਰੀਅਮ ਬਟਾਲਾ ਵਿਖੇ ਕਰਵਾਏ 13ਵੇਂ ਸਤਯੁਗ ਸੰਗੀਤ ਉਤਸਵ-2019 ਵਿਚ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਅੰਡਰ-14 ਭੰਗੜੇ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ 'ਤੇ 5 ਏਕੜ ਦੀ ਹੱਦ ਖ਼ਤਮ ਕੀਤੀ ਜਾਵੇ-ਲੋਧੀਪੁਰੀਆ

ਗੁਰਦਾਸਪੁਰ, 18 ਨਵੰਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੰੂ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਸ਼ਲਾਘਾਯੋਗ ਫ਼ੈਸਲਾ ਹੈ | ਜਿਸ 'ਚ 5 ਏਕੜ ਦੀ ਸ਼ਰਤ ਰੱਖੀ ਗਈ ਹੈ, ਜਿਸ ਨੰੂ ਖ਼ਤਮ ਕਰਨਾ ਚਾਹੀਦਾ ਹੈ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

2 ਰੋਜ਼ਾ ਧਾਰਮਿਕ ਸਮਾਗਮ ਅੱਜ

ਫਤਹਿਗੜ੍ਹ ਚੂੜੀਆਂ, 18 ਨਵੰਬਰ (ਧਰਮਿੰਦਰ ਸਿੰਘ ਬਾਠ)-ਅਜੀਤ ਐਵਿਨਊ ਨਜ਼ਦੀਕ ਪੈਟਰੋਲ ਪੰਪ ਮਜੀਠਾ ਰੋਡ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ 2 ਰੋਜ਼ਾ ਧਾਰਮਿਕ ਸਮਾਗਮ 19 ਅਤੇ 20 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਨਰਿੰਦਰ ਸਿੰਘ ਮਿੰਟਾ ਰੰਧਾਵਾ ਨੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਫਤਹਿਗੜ੍ਹ ਚੂੜੀਆਂ, 18 ਨਵੰਬਰ (ਬਾਠ)-ਨੰਬਰਦਾਰ ਯੂਨੀਅਨ ਦੀ ਅਹਿਮ ਮੀਟਿੰਗ ਡਾ. ਨਿਸ਼ਾਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੀਤ ਪ੍ਰਧਾਨ ਤਰਸੇਮ ਸਿੰਘ ਕਠਿਆਲਾ, ਮਨਿੰਦਰ ਸਿੰਘ, ਗੁਰਮੇਜ ਸਿੰਘ ਭਗਵਾਨਪੁਰ, ਸਾਦਿਕ ਮਸੀਹ ਦਰਗਾਬਾਦ, ਅਜੈਬ ਸਿੰਘ ਢੇਸੀਆਂ, ਬਲਬੀਰ ...

ਪੂਰੀ ਖ਼ਬਰ »

ਚੰਗਾਲੀਵਾਲਾ ਕਾਂਡ ਦਲਿਤਾਂ ਪ੍ਰਤੀ ਸਮਾਜ ਦੀ ਘਿਨੌਣੀ ਮਾਨਸਿਕਤਾ ਦਾ ਪ੍ਰਤੀਕ-ਡਾ. ਕੇ.ਜੇ ਸਿੰਘ

ਧਾਰੀਵਾਲ, 18 ਨਵੰਬਰ (ਜੇਮਸ ਨਾਹਰ)-ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਵਹਿਸ਼ੀਆਨਾ ਤਸ਼ੱਦਦ ਤੋਂ ਬਾਅਦ ਹੋਈ ਮੌਤ ਸਮਾਜ ਵਲੋਂ ਦਲਿਤਾਂ ਪ੍ਰਤੀ ਮਾਨਸਿਕਤਾ ਦਾ ਪ੍ਰਤੱਖ ਸਬੂਤ ਹੈ | ਅਪਾਰਿਧਕ ਮਾਨਸਿਕਤਾ ਵਾਲੇ ...

ਪੂਰੀ ਖ਼ਬਰ »

ਗਲੋਬਲ ਮਾਈਗਰੇਸ਼ਨ ਨੇ ਲਗਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 18 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਿਕ ਸ਼ਹਿਰ ਦੇ ਬਟਾਲਾ ਰੋਡ ਸਥਿਤ ਗਲੋਬਲ ਮਾਈਗਰੇਸ਼ਨ ਵਲੋਂ ਦੋ ਹਫ਼ਤੇ 'ਚ ਇਕ ਵਿਦਿਆਰਥੀ ਦਾ ਆਸਟ੍ਰੇਲੀਆ ਸਟੱਡੀ ਵੀਜ਼ਾ ਲਗਵਾ ਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਲੋਬਲ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸਵੈ ਘੋਸ਼ਣਾ ਪੱਤਰ ਲੈਣ ਦੀ ਮਨਜ਼ੂਰੀ ਲੰਬੜਦਾਰ ਤੇ ਪਟਵਾਰੀ ਨੂੰ ਦਿੱਤੀ ਜਾਵੇ-ਅਮਨਦੀਪ ਕੌਰ

ਗੁਰਦਾਸਪੁਰ, 18 ਨਵੰਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਵਾਲੇ 5 ਏਕੜ ਦੇ ਕਿਸਾਨਾਂ ਨੰੂ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਅਮਨਦੀਪ ਕੌਰ ਨੇ ਕੀਤਾ | ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਵਲੋਂ ਧਾਰਮਿਕ ਸਮਾਗਮ ਦੇ ਅੱਵਲ ਬੱਚਿਆਂ ਦਾ ਸਨਮਾਨ

ਕਲਾਨੌਰ, 18 ਨਵੰਬਰ (ਪੁਰੇਵਾਲ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ 'ਚ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਭਜਨ ਸਿੰਘ ਨਾਗਰਾ, ਡਾਇਰੈਕਟਰ ਗੁਲਾਬ ਸਿੰਘ ਨਾਗਰਾ ਦੇ ਸਹਿਯੋਗ ਤੇ ਪਿ੍ੰ. ਸੁਸਮਨਾ ਮੁਨਸ਼ੀ ਦੀ ਦੇਖ-ਰੇਖ ਹੇਠ ਸਕੂਲ 'ਚ ਸੰਤ ਬਾਬਾ ਹਜ਼ਾਰਾ ਸਿੰਘ ...

ਪੂਰੀ ਖ਼ਬਰ »

ਦੁਕਾਨ 'ਤੇ ਨਸ਼ੀਲੇ ਕੈਪਸੂਲ ਵੇਚਦੀ ਔਰਤ ਕਾਬੂ

ਡਮਟਾਲ, 18 ਨਵੰਬਰ (ਰਾਕੇਸ਼ ਕੁਮਾਰ)-ਡਮਟਾਲ ਪੁਲਿਸ ਨੇ ਛੰਨੀ ਬੇਲੀ ਵਿਖੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਔਰਤ ਨੂੰ 501 ਨਸ਼ੀਲੇ ਕੈਪਸੂਲ ਸਮੇਤ ਇਕ ਦੁਕਾਨ 'ਤੇ ਛਾਪੇਮਾਰੀ ਕਰਕੇ ਇਕ ਔਰਤ ਨੰੂ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਵਿਵੇਕ ਗੁਪਤਾ ਬਣੇ ਬਲਾਕ ਨਰੋਟ ਜੈਮਲ ਸਿੰਘ ਦੇ ਪ੍ਰਧਾਨ

ਪਠਾਨਕੋਟ, 18 ਨਵੰਬਰ (ਚੌਹਾਨ)-ਮਾਸਟਰ ਕਾਡਰ ਯੂਨੀਅਨ ਬਲਾਕ ਨਰੋਟ ਜੈਮਲ ਸਿੰਘ ਦੀ ਮੀਟਿੰਗ ਹੋਈ | ਜਿਸ 'ਚ ਜ਼ਿਲ੍ਹਾ ਇਕਾਈ ਤੋਂ ਰਮਨ ਕੁਮਾਰ, ਰਾਕੇਸ਼ ਸ਼ਰਮਾ, ਰਾਕੇਸ਼ ਮਹਾਜਨ, ਪ੍ਰੇਮ, ਅਜੇ ਭੋਗਲ, ਬਲਾਕ ਪ੍ਰਧਾਨ ਭੋਆ ਪਵਨ ਸ਼ਰਮਾ ਆਦਿ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਕਈ-ਕਈ ਘੰਟੇ ਬਿਜਲੀ ਸਪਲਾਈ ਰਹਿਣ ਕਾਰਨ ਲੋਕ ਪ੍ਰੇਸ਼ਾਨ

ਧਾਰ ਕਲਾਂ, 18 ਨਵੰਬਰ (ਨਰੇਸ਼ ਪਠਾਨੀਆ)-ਪਾਵਰਕਾਮ ਦਫ਼ਤਰ ਧਾਰ ਕਲਾਂ ਅਧੀਨ ਪੈਂਦੇ 33 ਕੇ.ਵੀ. ਸਬ ਸਟੇਸ਼ਨ ਦੁਨੇਰਾ ਵਿਖੇ ਕਰਮਚਾਰੀਆਂ ਦੀ ਘਾਟ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਪੇਸ਼ ਆ ਰਹੀ ਹੈ | ਨਿੱਕੀ ਜਿਹੀ ਖ਼ਰਾਬੀ ਕਾਰਨ ਕਈ ਕਈ ਘੰਟੇ ਬਿਜਲੀ ਸਪਲਾਈ ਬੰਦ ਰਹਿੰਦੀ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਵਾਧੂ ਸਰਕਲਾਂ ਦਾ ਕੰਮ ਨਾ ਕਰਨ ਦਾ ਐਲਾਨ

ਪਠਾਨਕੋਟ, 18 ਨਵੰਬਰ (ਸੰਧੂ)-ਦਿ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਸ਼ ਕੁਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਪੰਧੇਰ ਦੀ ਪ੍ਰਧਾਨਗੀ ਹੇਠ ਹੰਗਾਮੀ ਮੀਟਿੰਗ ਹੋਈ | ਮੀਟਿੰਗ 'ਚ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਵਿਧਾਇਕ ਜੋਗਿੰਦਰਪਾਲ ਵਲੋਂ ਸਰਨਾ ਵਿਖੇ ਸੰਪਰਕ ਸੜਕ ਦਾ ਉਦਘਾਟਨ

ਸਰਨਾ, 18 ਨਵੰਬਰ (ਬਲਵੀਰ ਰਾਜ)-ਹਲਕਾ ਭੋਆ ਦੇ ਕਸਬਾ ਸਰਨਾ ਦੇ ਵਾਰਡ ਨੰਬਰ 48 ਤੇ 50 ਵਿਖੇ ਪੇਂਦੀ ਬਹਿਲੋਲਪੁਰ ਤੋਂ ਸਰਨਾ ਸੜਕ ਦਾ ਉਦਘਾਟਨ ਵਿਧਾਇਕ ਜੋਗਿੰਦਰਪਾਲ ਵਲੋਂ ਕੀਤਾ ਗਿਆ | ਇਹ ਸੜਕ 0.44 ਕਿੱਲੋਮੀਟਰ ਬਣਾਈ ਜਾਵੇਗੀ ਜਿਸ 'ਤੇ 6.50 ਲੱਖ ਦੇ ਕਰੀਬ ਖ਼ਰਚ ਆਵੇਗਾ | ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸੁਜਾਨਪੁਰ, 18 ਨਵੰਬਰ (ਜਗਦੀਪ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੁਰਮਤਿ ਸਮਾਗਮ ਸੁਜਾਨਪੁਰ ਦੇ ਟੈਂਪੂ ਸਟੈਂਡ ਨੇੜੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਬਾਰਠ ਸਾਹਿਬ ਦੇ ਮੈਨੇਜਰ ਜਗਦੀਸ਼ ...

ਪੂਰੀ ਖ਼ਬਰ »

ਆਦਰਸ਼ ਭਾਰਤੀ ਸਕੂਲ ਵਿਖੇ ਜੇਤੂ ਵਿਦਿਆਰਥੀ ਸਨਮਾਨਿਤ

ਪਠਾਨਕੋਟ, 18 ਨਵੰਬਰ (ਸੰਧੂ)-ਆਦਰਸ਼ ਭਾਰਤੀ ਸਕੂਲ ਵਿਖੇ ਪਿ੍ੰਸੀਪਲ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਹੋਇਆ | ਸਮਾਗਮ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਐੱਚ.ਕੇ. ਮਹਾਜਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਪਿ੍ੰਸੀਪਲ ਵਿਜੇ ਸ਼ਰਮਾ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਵਪਾਰ ਮੰਡਲ ਵਲੋਂ ਨਿਯੁਕਤੀਆਂ

ਪਠਾਨਕੋਟ, 18 ਨਵੰਬਰ (ਚੌਹਾਨ)-ਜ਼ਿਲ੍ਹਾ ਵਪਾਰ ਮੰਡਲ ਵਲੋਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਗੁਪਤਾ, ਚੇਅਰਮੈਨ ਵਿਵੇਕ ਮਾਡੀਆ ਅਤੇ ਜਨਰਲ ਸਕੱਤਰ ਨਰਿੰਦਰ ਵਾਲੀਆ ਦੀ ਦੇਖਰੇਖ ਹੇਠ ਢਾਕੀ ਓਵਰਬਿ੍ਜ ਨਜ਼ਦੀਕ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਪ੍ਰਧਾਨ ਇੰਦਰਜੀਤ ਗੁਪਤਾ ...

ਪੂਰੀ ਖ਼ਬਰ »

1 ਕਰੋੜ 20 ਲੱਖ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤੇ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਅਦਾਲਤ 'ਚ ਪੇਸ਼

ਪਠਾਨਕੋਟ, 18 ਨਵੰਬਰ (ਸੰਧੂ)-ਨਸ਼ੇ ਦੇ ਕਾਰੋਬਾਰੀਆਂ ਦੇ ਿਖ਼ਲਾਫ਼ ਪੰਜਾਬ ਪੁਲਿਸ ਵਲੋਂ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ | ਬੀਤੇ ਦਿਨੀਂ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਭਾਰਤੀ ਫ਼ੌਜ ਦੇ ਸੇਵਾ ਮੁਕਤ ਕੈਪਟਨ ...

ਪੂਰੀ ਖ਼ਬਰ »

ਨਾੜ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗੀ ਵਿੱਤੀ ਸਹਾਇਤਾ-ਅਮਿਤ ਮੰਟੂ

ਪਠਾਨਕੋਟ, 18 ਨਵੰਬਰ (ਚੌਹਾਨ)-ਪੰਜਾਬ ਸਰਕਾਰ ਵਲੋਂ ਛੋਟੇ ਅਤੇ ਕੰਢੀ ਇਲਾਕੇ ਦੇ ਕਿਸਾਨਾਂ ਨੰੂ ਜਿਨ੍ਹਾਂ ਨੇ ਝੋਨੇ ਦੀ ਖੇਤੀ ਕੀਤੀ ਹੈ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਉਸ ਦੀ ਨਾੜ ਨੰੂ ਅੱਗ ਨਹੀਂ ਲਗਾਈ ਹੈ, ਉਨ੍ਹਾਂ ਕਿਸਾਨਾਂ ਨੰੂ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਮਾਨਵ ਸਮਾਜ ਸੇਵਾ ਸਮਿਤੀ ਨੇ ਨਿਊਰੋ ਥੈਰੇਪੀ ਕੈਂਪ ਲਗਾਇਆ

ਸੁਜਾਨਪੁਰ, 18 ਨਵੰਬਰ (ਜਗਦੀਪ ਸਿੰਘ)-ਮਾਨਵ ਸਮਾਜ ਸੇਵਾ ਸਮਿਤੀ ਵਲੋਂ ਨਿਊਰੋ ਥੈਰੇਪੀ ਤੇ ਬੋਲਨ ਥੈਰੇਪੀ ਦਾ ਕੈਂਪ ਪ੍ਰਧਾਨ ਸਤੀਸ਼ ਮਹਾਜਨ ਦੀ ਪ੍ਰਧਾਨਗੀ ਹੇਠ ਸੁਜਾਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ | ਜਿਸ 'ਚ ਭਲਾ ਪੋਲੀਟੈਕਨਿਕ ਕਾਲਜ ਦੇ ਪਿ੍ੰਸੀਪਲ ਨੀਰਜ ...

ਪੂਰੀ ਖ਼ਬਰ »

ਏ. ਐਾਡ. ਐਮ. ਇੰਸਟੀਚਿਊਟ ਵਿਖੇ ਹਿਊਮਨ ਰਾਈਟਸ ਅਤੇ ਐਾਟੀ ਡਰੱਗ ਵਿਸ਼ੇ 'ਤੇ ਸੈਮੀਨਾਰ

ਪਠਾਨਕੋਟ, 18 ਨਵੰਬਰ (ਆਰ. ਸਿੰਘ)-ਏ.ਐਾਡ.ਐਮ. ਇੰਸਟੀਚਿਊਟ ਪਠਾਨਕੋਟ ਵਿਖੇ ਉਪ ਪ੍ਰਧਾਨ ਅਕਸ਼ੇ ਮਹਾਜਨ ਅਤੇ ਜਨਰਲ ਸਕੱਤਰ ਸੋਨੂੰ ਮਹਾਜਨ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਡਾਇਰੈਕਟਰ ਡਾ: ਰੇਣੂਕਾ ਮਹਾਜਨ ਦੀ ਪ੍ਰਧਾਨਗੀ ਹੇਠ ਹਿਊਮਨ ਰਾਈਟਸ ਅਤੇ ਐਾਟੀ ਡਰੱਗ ਵਿਸ਼ੇ 'ਤੇ ...

ਪੂਰੀ ਖ਼ਬਰ »

ਪੰਚਾਇਤਾਂ ਨੇ ਨਾਜਾਇਜ਼ ਮਾਈਨਿੰਗ ਮਾਫ਼ੀਆ ਵਲੋਂ ਕੱਟੀ ਜਾ ਰਹੀ ਗੁੰਡਾ ਪਰਚੀ ਿਖ਼ਲਾਫ਼ ਖੋਲਿ੍ਹਆ ਮੋਰਚਾ

ਪਠਾਨਕੋਟ, 18 ਨਵੰਬਰ (ਚੌਹਾਨ)-ਪਿੰਡ ਹਾੜਾ, ਤਰੇਟੀ, ਹਰਿਆਲ ਆਦਿ ਪਿੰਡਾਂ ਦੇ ਨਾਲ ਲੱਗਦੇ ਚੱਕੀ ਦਰਿਆ ਦੀ ਪੰਜਾਬ ਸਰਕਾਰ ਵਲੋਂ ਮਾਈਨਿੰਗ ਦੀ ਬੋਲੀ ਨਹੀਂ ਕੀਤੀ | ਇਸ ਦੇ ਬਾਵਜੂਦ ਵੀ ਮਾਈਨਿੰਗ ਮਾਫ਼ੀਆ ਵਲੋਂ ਧੜੱਲੇ ਨਾਲ ਜਿੱਥੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ ...

ਪੂਰੀ ਖ਼ਬਰ »

ਕਾਰ ਸਵਾਰ 4 ਲੋਕਾਂ ਵਲੋਂ ਸ਼ਰਾਬ ਠੇਕੇਦਾਰ ਕਰਮਚਾਰੀ ਨਾਲ ਕੁੱਟਮਾਰ

ਨਰੋਟ ਮਹਿਰਾ, 18 ਨਵੰਬਰ (ਰਾਜ ਕੁਮਾਰੀ)-ਜੰਗਲਾਂ ਭਵਾਨੀ ਬੱਸ ਸਟੈਂਡ ਦੇ ਨੇੜੇ ਨਾਜਾਇਜ਼ ਸ਼ਰਾਬ ਫੜੇ ਜਾਣ ਦੀ ਰੰਜਿਸ਼ ਵਿਚ ਕਾਰ 'ਚ ਸਵਾਰ 4 ਲੋਕਾਂ ਨੇ ਬਲੈਰੋ ਗੱਡੀ ਵਿਚ ਸਵਾਰ ਸ਼ਰਾਬ ਠੇਕੇਦਾਰ ਕਰਮਚਾਰੀ ਗੁਲਸ਼ਨ ਕੁਮਾਰ ਨੰੂ ਘੇਰ ਕੇ ਉਸ ਨਾਲ ਮਾਰ ਕੁਟਾਈ ਕੀਤੀ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX