ਤਾਜਾ ਖ਼ਬਰਾਂ


ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  3 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਪਰਮਿੰਦਰ ਸਿੰਘ ਢੀਂਡਸਾ ਨੇ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੁਖਬੀਰ ਵਲੋਂ ਆਪਣੀ ਸੰਗਰੂਰ ਰੈਲੀ ਦੌਰਾਨ ਕੀਤਾ...
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  28 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  29 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  35 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  57 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  about 1 hour ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 2 hours ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 3 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 5 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 5 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਅੰਮ੍ਰਿਤਸਰ

ਸੈਂਕੜੇ ਬਾਸਮਤੀ ਉਤਪਾਦਕਾਂ/ਕਿਸਾਨਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਮੁਜ਼ਾਹਰਾ

ਅਜਨਾਲਾ, 18 ਨੰਵਬਰ (ਐੱਸ. ਪ੍ਰਸ਼ੋਤਮ)-ਸਥਾਨਕ ਸ਼ਹਿਰ 'ਚ ਤਹਿਸੀਲ ਕੰਪਲੈਕਸ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਦੀ ਅਗਵਾਈ 'ਚ ਸਭਾ ਦੇ ਕਾਰਕੁੰਨਾਂ ਸਮੇਤ ਸੈਂਕੜੇ ਬਾਸਮਤੀ ਉਤਪਾਦਕਾਂ/ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ਬਰਦਸਤ ਰੋਸ ਮਾਰਚ ਤੇ ਮੁਜ਼ਾਹਰਾ ਕਰਨ ਉਪਰੰਤ ਐਸ.ਡੀ.ਐਮ. ਦਫ਼ਤਰ ਸਾਹਮਣੇ ਸੰਕੇਤਕ ਤੌਰ 'ਤੇ ਰੋਸ ਧਰਨਾ ਦਿੱਤਾ ਤੇ ਐੱਸ.ਡੀ.ਐੱਮ. ਨੂੰ ਮੰਗ ਪੱਤਰ ਸੌਾਪਿਆ | ਮੁਜ਼ਾਹਰਾਕਾਰੀਆਂ ਨੇ ਪੰਜਾਬ ਸਰਕਾਰ ਵਲੋਂ ਪਰਾਲੀ ਪ੍ਰਬੰਧਨ 'ਚ ਬਾਸਮਤੀ ਕਾਸ਼ਤਕਾਰਾਂ/ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਰਾਹਤ ਰਾਸ਼ੀ ਤੋਂ ਵਾਂਝਿਆਂ ਕੀਤੇ ਜਾਣ ਵਿਰੁੱਧ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਅਤੇ ਐੱਸ.ਡੀ.ਐੱਮ. ਅਜਨਾਲਾ ਡਾ: ਦੀਪਕ ਭਾਟੀਆ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਸੌਾਪੇ ਗਏ ਮੰਗ ਪੱਤਰ 'ਚ ਜ਼ੋਰ ਦਿੱਤਾ ਗਿਆ ਕਿ ਪਲਮਲ/ਝੋਨਾ ਉਤਪਾਦਕਾਂ ਦੀ ਤਰਜ 'ਤੇ ਬਾਸਮਤੀ ਕਾਸ਼ਤਕਾਰਾਂ ਨੂੰ ਵੀ 2500 ਰੁਪਏ ਪ੍ਰਤੀ ਏਕੜ ਐਲਾਨੀ ਗਈ ਰਾਸ਼ੀ ਜਾਰੀ ਕੀਤੀ ਜਾਵੇ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਕੈਪਟਨ ਸਰਕਾਰ ਨੂੰ ਆੜੇ ਹੱਥੀ ਲਿਆ ਤੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਨਾਲ ਕਰਜ਼ਾ ਮੁਆਫੀ ਦੇ ਕੀਤੇ ਗਏ ਚੋਣ ਵਾਅਦਿਆਂ ਤੇ ਪਹਿਲਾਂ ਹੀ ਖਰੀ ਨਹੀਂ ਉੱਤਰੀ | ਸੰਬੋਧਨ ਕਰਨ ਵਾਲਿਆਂ 'ਚ ਅਵਤਾਰ ਸਿੰਘ ਜੱਸੜ, ਮੇਜਰ ਸਿੰਘ ਕੜਿਆਲ, ਸੂਬੇਦਾਰ ਜਸਵਿੰਦਰ ਸਿੰਘ ਘੁੱਕੇਵਾਲੀ, ਅੰਗਰੇਜ ਸਿੰਘ ਕਾਮਲਪੁਰਾ, ਸੁਖਦੇਵ ਸਿੰਘ ਬਾਠ, ਬਲਬੀਰ ਸਿੰਘ ਸਹਿੰਸਰਾ, ਬਲਜਿੰਦਰ ਸਿੰਘ ਝੰਡੇਰ, ਸਰਪੰਚ ਬਲਜੀਤ ਸਿੰਘ ਮਿੰਟੂ, ਨੰਬਰਦਾਰ ਦਵਿੰਦਰ ਸਿੰਘ ਗੱਗੋਮਾਹਲ, ਕਿਰਪਾਲ ਸਿੰਘ ਘੁੱਕੇਵਾਲੀ, ਲੱਖਾ ਸਿੰਘ ਬਾਠ, ਬਖਸ਼ੀਸ਼ ਸਿੰਘ ਕੜਿਆਲ ਆਦਿ ਸ਼ਾਮਲ ਸਨ |

ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਬੇਰੋਜਗਾਰ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਮਜੀਠਾ, 18 ਨਵੰਬਰ (ਜਗਤਾਰ ਸਿੰਘ ਸਹਿਮੀ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕੱਤਰਤਾ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਜੇਠੂਨੰਗਲ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਦੀ ਸਾਂਝੀ ਅਗਵਾਈ ਵਿਚ ਮਜੀਠਾ ਵਿਖੇ ਹੋਈ | ਮੀਟਿੰਗ ਦੌਰਾਨ ਉਕਤ ...

ਪੂਰੀ ਖ਼ਬਰ »

ਪੇਟ ਦੇ ਕੀੜੇ ਬੱਚਿਆਂ ਦੀ ਸਿਹਤ ਲਈ ਹਾਨੀਕਾਰਕ-ਸਿਵਲ ਸਰਜਨ

ਅੰਮਿ੍ਤਸਰ, 18 ਨਵੰਬਰ (ਰੇਸ਼ਮ ਸਿੰਘ)-ਬੱਚਿਆਂ ਦੇ ਪੇਟ ਦੇ ਕੀੜੇ ਸਿਹਤ ਲਈ ਹਾਨੀਕਾਰਕ ਹੋ ਸਕਦੇ ਹਨ ਜੋ ਅੱਗੇ ਚਲ ਕੇ ਕਈ ਗੰਭੀਰ ਬਿਮਾਰੀਆਂ ਦਾ ਰੂਪ ਧਾਰਨ ਕਰ ਸਕਦੇ ਹਨ | ਇਹ ਪ੍ਰਗਟਾਵਾ ਪੇਟ ਦੇ ਕੀੜਿਆਾ ਤੋਂ ਮੁਕਤੀ-ਨਰੋਆ ਭਵਿੱਖ ਵਿਸ਼ੇ ਤਹਿਤ ਸਰਕਾਰ ਵਲੋਂ ਚਲਾਏ ਗਏ, ...

ਪੂਰੀ ਖ਼ਬਰ »

ਅੰਮਿ੍ਤਸਰ ਜ਼ਿਲ੍ਹੇ ਨੇ ਦਿਵਿਆਂਗ ਲੋਕਾਂ ਨੂੰ ਬੈਟਰੀ ਨਾਲ ਚੱਲਣ ਵਾਲੇ ਟ੍ਰਾਈ ਸਾਈਕਲ ਦੇਣ ਦੀ ਕੀਤੀ ਪਹਿਲ

ਅੰਮਿ੍ਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਪ੍ਰਸ਼ਾਸਨ ਦੀ ਕੋਸ਼ਿਸ਼ ਸਦਕਾ ਅੰਮਿ੍ਤਸਰ ਜ਼ਿਲ੍ਹੇ 'ਚ ਦਿਵਿਆਂਗ ਲੋਕਾਂ ਨੂੰ ਬੈਟਰੀ ਨਾਲ ਚੱਲਣ ਵਾਲੇ ਟਰਾਈ ਸਾਈਕਲ ਦੇਣ ਦੀ ਪਹਿਲ ਕੀਤੀ ਗਈ ਹੈ | ਅੱਜ ਰੂਰਲ ਇਲੈਕਟ੍ਰੀਫਿਕੇਸ਼ਨ ਕਾਰਪੋਰੇਸ਼ਨ ਦੀ ...

ਪੂਰੀ ਖ਼ਬਰ »

ਆਈ. ਆਈ. ਓ. ਪੀ. ਐਮ. ਨੇ ਗੁਰੂ ਰਾਮਦਾਸ ਯੂਨੀਵਰਸਿਟੀ 'ਚ ਦਫ਼ਤਰ ਖੋਲਿ੍ਹਆ

ਨਵਾਂ ਪਿੰਡ, 18 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮਦਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅੰਮਿ੍ਤਸਰ ਤੇ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਆਰਗਨਾਈਜੈਸ਼ਨਲ ਸਾਇਕਲੋਜਿਕਲ ਮੈਡੀਸਨ ਦਰਮਿਆਨ ਹੋਏ ਸਮਝੌਤੇ ਤਹਿਤ ਆਈ. ਆਈ. ਓ. ਪੀ. ਐਮ. ਦੇ ਆਗਜੈਕਟਿਵ ਡਾਇਰੈਕਟਰ ...

ਪੂਰੀ ਖ਼ਬਰ »

ਟਿਊਸ਼ਨ ਪੜ੍ਹ ਕੇ ਘਰ ਪਰਤ ਰਹੀ ਕੁੜੀ ਨੂੰ ਪਿਸਤੌਲ ਦਿਖਾ ਕੇ ਅਗਵਾ ਕਰਨ ਦੀ ਕੋਸ਼ਿਸ

ਅੰਮਿ੍ਤਸਰ, 18 ਨਵੰਬਰ (ਰੇਸ਼ਮ ਸਿੰਘ)-ਟਿਊਸ਼ਨ ਪੜ੍ਹ ਕੇ ਘਰ ਪਰਤ ਰਹੀ ਇਕ ਨਾਬਾਲਗ ਵਿਦਿਆਰਥਣ ਨੂੰ ਇਕ ਮੋਟਰਸਾਇਕਲ 'ਤੇ ਸਵਾਰ ਦੋ ਨੌਜਵਾਨਾਂ ਵਲੋਂ ਅਗਵਾ ਕਰਨ ਦੀ ਕੋਸ਼ਿਸ ਕੀਤੀ ਗਈ ਪਰ ਕੁੜੀ ਕਿਸੇ ਤਰ੍ਹਾਂ ਉਨ੍ਹਾਂ ਦੇ ਚੁੰਗਲ 'ਚੋਂ ਬੱਚ ਨਿਕਲੀ | ਥਾਣਾ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਵੱਖ-ਵੱਖ ਵਿਭਾਗਾਂ 'ਚ ਮੁਲਾਜ਼ਮਾਂ ਦੇ ਤਬਾਦਲੇ

ਅੰਮਿ੍ਤਸਰ, 18 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਬੰਧਕੀ ਕੰਮਾਂ ਨੂੰ ਮੁੱਖ ਰਖਦਿਆਂ ਕਮਿਸ਼ਨਰ ਮੈਡਮ ਕੋਮਲ ਮਿੱਤਲ ਵਲੋਂ ਕੁਝ ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ ਤੇ ਕੁਝ ਦੀਆਂ ਜ਼ਿੰਮੇਵਾਰੀਆਂ ਵਿਚ ਵਾਧਾ ਕੀਤਾ ਹੈ | ਓ.ਐਾਡ ਐਮ. ਵਿਭਾਗ ਦੇ ਇੰਸਪੈਕਟਰ ...

ਪੂਰੀ ਖ਼ਬਰ »

ਰੇਲਵੇ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਦੋ ਨੌਜਵਾਨਾਂ ਤੋਂ 12 ਲੱਖ ਠੱਗੇ

ਅੰਮਿ੍ਤਸਰ , 18 ਨਵੰਬਰ (ਰੇਸ਼ਮ ਸਿੰਘ)-ਰੇਲਵੇ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਦੋ ਨੌਜਵਾਨਾ ਨਾਲ ਛੇ-ਛੇ ਲੱਖ ਰੁਪਏ ਠੱਗ ਲੈਣ ਦੇ ਮਾਮਲੇ 'ਚ ਪੁਲਿਸ ਨੇ ਇਕ ਕੁੜੀ ਸਣੇ ਤਿੰਨ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਥਾਣਾ ਸੁਲਤਾਨਵਿੰਡ ਦੀ ਪੁਲਿਸ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਯੂ.ਪੀ. ਦੀ ਕੁੜੀ ਨੇ ਅੰਮਿ੍ਤਸਰ ਦੇ ਨੌਜਵਾਨ ਨਾਲ ਮਾਰੀ 22 ਲੱਖ ਦੀ ਠੱਗੀ

ਅੰਮਿ੍ਤਸਰ, 18 ਨਵੰਬਰ (ਰੇਸ਼ਮ ਸਿੰਘ)-ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਯੂ.ਪੀ. ਦੀ ਰਹਿਣ ਵਾਲੀ ਇਕ ਕੁੜੀ ਨੇ ਅੰਮਿ੍ਤਸਰ ਦੇ ਇਕ ਨੌਜਵਾਨ ਨਾਲ ਸਾਢੇ 22 ਲੱਖ ਦੀ ਠੱਗੀ ਮਾਰ ਲਈ ਪਰ ਨਾ ਤੇ ਉਸ ਨਾਲ ਵਿਆਹ ਹੀ ਕਰਵਾਇਆ ਤੇ ਨਾ ਹੀ ਪੈਸੇ ਵਾਪਸ ਕੀਤੇ | ਇਹ ਸ਼ਿਕਾਇਤ ਥਾਣਾ ਰਾਮ ...

ਪੂਰੀ ਖ਼ਬਰ »

ਨਾਬਾਲਗ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ 3 ਨੌਜਵਾਨਾਂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 18 ਨਵੰਬਰ (ਰੇਸ਼ਮ ਸਿੰਘ)-ਘਰੋਂ ਸਕੂਲ ਜਾਣ ਲਈ ਆਟੋ ਦੀ ਉਡੀਕ ਕਰ ਰਹੀਆਂ ਦੋ ਨਾਬਾਲਗ ਵਿਦਿਆਰਥਣਾਂ ਨੂੰ ਮੋਟਰਸਾਇਕਲ 'ਤੇ ਬਿਠਾ ਕੇ ਲੈ ਜਾਣ ਤੇ ਇਕ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਨੌਜਵਾਨਾਂ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਇਹ ...

ਪੂਰੀ ਖ਼ਬਰ »

ਅਮਰੀਕੀ ਸੈਨੇਟ ਵਲੋਂ ਸਿੱਖਾਂ ਲਈ ਸ਼ਲਾਘਾ ਮਤੇ ਦਾ ਭਾਈ ਲੌਾਗੋਵਾਲ ਵਲੋਂ ਸਵਾਗਤ

ਅੰਮਿ੍ਤਸਰ, 18 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਅਮਰੀਕੀ ਸੈਨੇਟ ਵਲੋਂ ਸਿੱਖਾਂ ਸਬੰਧੀ ਸ਼ਲਾਘਾ ਮਤਾ ਪਾਸ ਕਰਨ ਦਾ ਸ਼੍ਰੋਮਣੀ ਕਮੇਟੀ ਨੇ ਸਵਾਗਤ ਕੀਤਾ ਹੈ | ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਸਿੱਖ ਪੂਰੇ ਵਿਸ਼ਵ 'ਚ ਆਪਣੀ ਮਿਹਨਤ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖਲਾ ਮੁਹਿੰਮ ਤਹਿਤ ਮੋਬਾਈਲ ਵੈਨ ਬਣੀ ਖਿੱਚ ਦਾ ਕੇਂਦਰ

ਅੰਮਿ੍ਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਦਾਖਲਿਆਂ ਸਬੰਧੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਮੋਬਾਈਲ ਵੈਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦੰਦਾਂ ਦੇ ਪੰਦਰਵਾੜੇ ਦੀ ਸ਼ੁਰੂਆਤ

ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਤੇ ਸਿਵਲ ਸਰਜਨ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਅਜਨਾਲਾ ਵਿਚ ਦੰਦਾਂ ਦੇ ਪੰਦਰਵਾੜੇ ਦੀ ਸ਼ੁਰੂਆਤ ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼ ਵਲੋਂ ਰੀਬਨ ਕੱਟ ...

ਪੂਰੀ ਖ਼ਬਰ »

ਪਤੀ ਨੇ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਕਰਵਾਇਆ ਦੂਸਰਾ ਵਿਆਹ

ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਹਿਸੀਲ ਅਜਨਾਲਾ ਦੇ ਪਿੰਡ ਵਰਿਆ ਵਿਖੇ ਚਾਰ ਸਾਲ ਪਹਿਲਾਂ ਵਿਆਹੀ ਇਕ ਲੜਕੀ ਦੇ ਪਤੀ ਵਲੋਂ ਦਾਜ ਘੱਟ ਲਿਆਉਣ ਕਾਰਨ ਬਿਨ੍ਹਾਂ ਤਲਾਕ ਦੂਸਰਾ ਵਿਆਹ ਕਰਵਾਉਣ ਦੇ ਦੋਸ਼ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਚਾਰ ਵਿਅਕਤੀਆਂ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲੇ 5 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲੇ 5 ਵਿਅਕਤੀਆਂ ਖਿਲਾਫ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕੱਦਮਾ ਦਰਜ਼ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਗੁਰਦੁਆਰਾ ਬਾਗਵਾਲਾ ਅਨੈਤਪੁਰਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਗੱਗੋਮਾਹਲ, 18 ਨਵੰਬਰ (ਬਲਵਿੰਦਰ ਸਿੰਘ ਸੰਧੂ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਉਨ੍ਹਾ ਦੀ ਯਾਦ ਵਿਚ ਉਸਾਰੇ ਗਏ ਗੁਰਦੁਆਰਾ ਬਾਗਵਾਲਾ ਅਨੈਤਪੁਰਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਰਸੋ ਰੋਜ਼ ਤੋਂ ਆਰੰਭ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਛੇਹਰਟਾ, 18 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਅੰਮਿ੍ਤਸਰ, ਪੀ. ਐੱਸ. ਈ. ਬੀ. ਇੰਪ. ਫੈਡ ਏਟਕ ਪੰਜਾਬ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਛੇਹਰਟਾ ਚੌਕ ਵਿਖੇ ਪ੍ਰਧਾਨ ਮਨਜੀਤ ਸਿੰਘ ਬਾਸਰਕੇ ਦੀ ਯੋਗ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਰੋੜੀ ਮਜੀਠਾ ਦਾ ਸਾਲਾਨਾ ਸਮਾਗਮ ਕਰਵਾਇਆ

ਮਜੀਠਾ, 18 ਨਵੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਮਜੀਠਾ ਦੇ ਸੈਕਰਡ ਹਾਰਟ ਕਾਨਵੈਂਟ ਸਕੂਲ ਰੋੜੀ ਵਿਖੇ ਪਿ੍ੰਸੀਪਲ ਸਿਸਟਰ ਬੈਟਸੀ ਦੀ ਅਗਵਾਈ ਵਿਚ ਸਕੂਲ ਦਾ ਸਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਮੁੱਖ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਵਲੋਂ ਬੇਰੁਜ਼ਗਾਰ ਬੀ. ਐੱਡ ਟੈੱਟ ਪਾਸ ਅਧਿਆਪਕਾਂ 'ਤੇ ਹੋਏ ਲਾਠੀਚਾਰਜ਼ ਦੀ ਨਿੰਦਾ

ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)¸ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸਿੱਖਿਆ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਬੀ. ਐਡ ਟੈੱਟ ਪਾਸ ਅਧਿਆਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ਼ ਕਰਨ ਦੀ ਪੰਜਾਬ ਸੁਬਾਰਡੀਨੇਟ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

ਛੇਹਰਟਾ, 18 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਨਾਮ ਲੇਵਾ ਨਿਊ ਰਣਜੀਤਪੁਰਾ ਵਿਖੇ ਪ੍ਰਧਾਨ ਗੁਰਦੇਵ ਸਿੰਘ ਮਾਨ ਤੇ ਸਰਪ੍ਰਸਤ ਅਵਤਾਰ ਸਿੰਘ ਢਿਲੋਂ ਦੀ ਦੇਖ ਰੇਖ ਹੇਠ ਕੀਰਤਨ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਦੇ ਕਾਰਕੁੰਨ ਸਿੱਖ ਇਤਿਹਾਸ ਨਾਲ ਛੇੜਛਾੜ ਨਾ ਕਰਨ- ਬੇਦੀ

ਅੰਮਿ੍ਤਸਰ, 18 ਨਵੰਬਰ (ਵਿ. ਪ੍ਰ.)-ਗੁ: ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਭਾਰਤ-ਪਾਕਿਸਤਾਨ ਸਰਕਾਰ ਵਲੋਂ ਖੋਲ੍ਹੇ ਜਾਣਾ ਸ਼ਲਾਘਾਯੋਗ ਤੇ ਦੋਹਾਂ ਦੇਸ਼ਾਂ ਵਿੱਚਲੀ ਕੁੜੱਤਣ ਨੂੰ ਘਟਾਉਣ ਦਾ ਇਕ ਚੰਗਾ ਸਾਧਨ ਸਾਬਤ ਹੋਵੇਗਾ | ਪੁਰਾਣਾ ਰੇਲ ਰਸਤਾ ਗੁਰਦਾਸਪੁਰ ਤੋਂ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਲੋਪੋਕੇ, 18 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਖਸ਼ਿਸ਼ ਧਾਮ ਪ੍ਰੀਤ ਨਗਰ ਨਗਰ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬਖਸ਼ਿਸ਼ ਧਾਮ ਦੇ ਬਾਨੀ ਸੰਤ ਬਾਬਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕਬੱਡੀ ਕੱਪ ਕਰਵਾਇਆ

ਗੱਗੋਮਾਹਲ, 18 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਬਾਗ ਵਾਲਾ ਅਨੈਤਪੁਰਾ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਤੇ ਕਬੱਡੀ ਕੱਪ ਕਰਵਾਇਆ ਗਿਆ | ਕਬੱਡੀ ਕੱਪ 'ਚ ਚਾਰ ਕਬੱਡੀ ਕਲੱਬਾਂ ਦੀਆਂ ...

ਪੂਰੀ ਖ਼ਬਰ »

ਸੁਖਬਾਜ ਸਿੰਘ ਟੀ. ਐਸ. ਯੂ. ਸਰਕਲ ਚੋਗਾਵਾਂ ਦੇ ਪ੍ਰਧਾਨ ਚੁਣੇ ਗਏ

ਚੋਗਾਵਾਂ, 18 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਰਾਜ ਬਿਜਲੀ ਬੋਰਡ ਸਬ ਡਵੀਜਨ ਚੋਗਾਵਾਂ ਦੇ ਮੁਲਾਜਮਾਂ ਦੀ ਮੀਟਿੰਗ ਅਮਨਬੀਰ ਸਿੰਘ ਪ੍ਰਧਾਨ ਵੈਸਟ ਡਵੀਜਨ ਪਲਵਿੰਦਰ ਸਿੰਘ ਜਨਰਲ ਸਕੱਤਰ ਵੈਸਟ ਡਵੀਜਨ ਅੰਮਿ੍ਤਸਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਿਜਲੀ ...

ਪੂਰੀ ਖ਼ਬਰ »

77 ਸਾਲਾ ਬਜ਼ੁਰਗ ਵੱਖਰੇ ਢੰਗ ਨਾਲ ਬਾਬੇ ਨਾਨਕ ਦੀਆਂ ਸਿੱਖਿਆਵਾਂ ਦਾ ਕਰ ਰਿਹਾ ਹੈ ਪ੍ਰਚਾਰ

ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿੱਥੇ ਦੇਸ਼ ਵਿਦੇਸ਼ਾਂ ਵਿਚ ਵੱਸਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਹੀ ਸਰਹੱਦੀ ਤਹਿਸੀਲ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਲਈ 6 ਹਜ਼ਾਰ ਪ੍ਰਤੀ ਏਕੜ ਦਿੱਤਾ ਜਾਵੇ ਮੁਆਵਜ਼ਾ-ਕਿਸਾਨ ਆਗੂ

ਬੰਡਾਲਾ, 18 ਨਵੰਬਰ (ਅੰਗਰੇਜ ਸਿੰਘ ਹੁੰਦਲ)¸ਕਿਸਾਨ ਆਗੂਆਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ 'ਤੇ ਪਰਚੇ ਕਰਨ ਤੇ ਉਨ੍ਹਾਂ ਦੀਆਂ ਜ਼ਮੀਨਾਂ ਦੇ ਨੰਬਰਾਂ ਨੂੰ ਰੈੱਡ ਐਾਟਰੀ ਪਾਉਣ ਦੇ ਰੋਸ ਵਜੋਂ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਭੜਾਸ ਕੱਢੀ | ਇਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ- ਡੈਨੀ ਬੰਡਾਲਾ

ਟਾਂਗਰਾ, 18 ਨਵੰਬਰ (ਹਰਜਿੰਦਰ ਸਿੰਘ ਕਲੇਰ)-ਭਾਰਤੀ ਸੱਤਾ 'ਤੇ ਰਾਜ ਕਰ ਰਹੀ ਭਾਜਪਾ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਉੱਕਤ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਦੇਸ਼ ਦੀ ਆਰਥਿਕਤਾ ਬੁਰੀ ਤਰ੍ਹਾਂ ਡਗਮਗਾ ਗਈ ਹੈ, ਜਿਸ ਕਾਰਨ ਵਪਾਰੀਆਂ, ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੀ ਅਗਵਾਈ 'ਚ ਵਰਕਰਾਂ ਵਲੋਂ ਮੀਟਿੰਗ

ਅਜਨਾਲਾ, 18 ਨਵੰਬਰ (ਮਾਹਲ)-ਸਥਾਨਕ ਸ਼ਹਿਰ ਵਿਖੇ ਸਾਬਕਾ ਵਿਧਾਇਕ ਅਜਨਾਲਾ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ 'ਚ ਹੋਈ ਵਰਕਰ ਮੀਟਿੰਗ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਸਰਕਾਰ ਵਲੋਂ ਸਰਹੱਦੀ ਖੇਤਰ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਮੰਗ ਕਰਦਿਆਂ ...

ਪੂਰੀ ਖ਼ਬਰ »

ਹਿਊਮੈਨਿਟੀ ਫਾਰ ਐਵਰ ਸੁਸਾਇਟੀ ਵਲੋਂ ਕੁਸ਼ਤੀ ਦੰਗਲ ਮੁਕਾਬਲੇ

ਵੇਰਕਾ, 18 ਨਵੰਬਰ (ਪਰਮਜੀਤ ਸਿੰਘ ਬੱਗਾ)-ਹਿਊਮੈਨਿਟੀ ਫਾਰਐਵਰ ਸੁਸਾਇਟੀ ਐਨ.ਜੀ.ਓ. ਦੇ ਸੰਚਾਲਕ ਤੇ ਸਮਾਜ ਸੇਵੀ ਅਭਿਨਵ ਰਾਏ ਤੇ ਨਵਜੋਤ ਸਿੰਘ ਬਾਜਵਾ ਦੁਆਰਾ ਸੁਸਾਇਟੀ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਹਲਕਾ ਉਤਰੀ ਅਧੀਨ ਆਉਂਦੇ ਇਲਾਕੇ ਇੰਦਰਾ ਕਲੋਨੀ ...

ਪੂਰੀ ਖ਼ਬਰ »

ਸ੍ਰੀ ਸਾਂਈ ਕਾਲਜ ਆਫ ਫਾਰਮੇਸੀ ਦੇ ਦੋ ਵਿਦਿਆਰਥੀਆਂ ਦੀ ਹੋਈ ਪਲੇਸਮੈਂਟ

ਮਾਨਾਾਵਾਲਾ, 18 ਨਵੰਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਸਾਂਈ ਗਰੁੱਪ ਆਫ ਇੰਸਟੀਚਿਊਟ ਦੇ ਚੇਅਰਮੈਨ ਇੰਜੀ: ਐਸ.ਕੇ. ਪੁੰਜ ਤੇ ਐਮ.ਡੀ. ਸ੍ਰੀਮਤੀ ਤਿ੍ਪਤਾ ਪੁੰਜ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਸਾਂਈ ਕਾਲਜ ਆਫ ਫਾਰਮੇਸੀ ਮਾਨਾਂਵਾਲਾ ਦੇ ਦੋ ਵਿਦਿਆਰਥੀਆਂ ਨੂੰ ਨੌਕਰੀ ...

ਪੂਰੀ ਖ਼ਬਰ »

ਧਾਰਮਿਕ ਗਾਇਕੀ ਕਰਕੇ ਗਾਇਕ ਤਰਲੋਚਨ ਸਿੰਘ ਆਪਣੇ ਕੱਦ ਦੇ ਬੁੱਤ ਨਾਲ ਸਨਮਾਨਿਤ

ਅੰਮਿ੍ਤਸਰ, 18 ਨਵੰਬਰ (ਹਰਮਿੰਦਰ ਸਿੰਘ)-ਅੰਮਿ੍ਤਸਰ ਸ਼ਹਿਰ ਨਾਲ ਸਬੰਧਤ ਪ੍ਰਸਿੱਧ ਪਿੱਠ ਵਰਤੀ ਗਾਇਕ ਤਰਲੋਚਨ ਸਿੰਘ ਜੋ ਬੀਤੇ 40 ਸਾਲ ਤੋਂ ਸੰਗੀਤ ਨਾਲ ਜੁੜੇ ਹੋਏ ਹਨ, ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਗਾਇਕੀ ਨਾਲ ਸੰਗਤਾਂ ਨੂੰ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਵਿਗਿਆਨ ਮੇਲੇ 'ਚ ਜਿੱਤੇ 10 ਇਨਾਮ

ਅੰਮਿ੍ਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਸ. ਸੀ. ਈ. ਆਰ.ਟੀ. ਪੰਜਾਬ ਦੀਆਂ ਹਦਾਇਤਾਂ ਤਹਿਤ ਤਹਿਸੀਲ ਪੱਧਰੀ ਦੋ ਰੋਜ਼ਾ ਵਿਗਿਆਨ ਮੇਲੇ ਦੌਰਾਨ ਅੰਮਿ੍ਤਸਰ-2 ਤਹਿਸੀਲ 'ਚੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਅਜਨਾਲਾ, 18 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਲਵ ਕੁਸ਼ ਸੇਵਾ ਦਲ ਅਜਨਾਲਾ ਦੇ ਪ੍ਰਧਾਨ ਸ੍ਰੀ ਕਰਨ ਅਜਨਾਲਾ ਤੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਬਿ੍ਜ ਮੋਹਣ ਔਲ ਦੇ ਸਾਂਝੇ ਉੱਦਮ ਨਾਲ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਬਾਰਵਾਂ ...

ਪੂਰੀ ਖ਼ਬਰ »

ਸੰਤਸਰ ਸਕੂਲ ਵਿਖੇ ਇਨਾਮ ਵੰਡ ਸਮਾਗਮ

ਬਾਬਾ ਬਕਾਲਾ ਸਾਹਿਬ, 18 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੇਂਡੂ ਖੇਤਰ ਦੀ ਮੋਹਰੀ ਸੰਸਥਾ ਸੰਤਸਰ ਪਬਲਿਕ ਸਕੂਲ ਬੁਤਾਲਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਗਾਇਕ ਮੱਖਣ ਭੈਣੀਵਾਲਾ ਦਾ ਗੀਤ 'ਬਾਬੇ ਦਿਆਂ ਖੇਤਾਂ ਨੂੰ ' ਲੋਕ ਅਰਪਿਤ ਕੀਤਾ

ਬਾਬਾ ਬਕਾਲਾ ਸਾਹਿਬ, 18 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਮਰਹੂਮ ਪਿ੍ਥੀਪਾਲ ਸਿੰਘ ਅਠੌਲਾ ਯਾਦਗਾਰੀ ਲਾਇਬਰੇਰੀ ਵਿਖੇੇ ਕਰਵਾਇਆ ...

ਪੂਰੀ ਖ਼ਬਰ »

ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ

ਅੰਮਿ੍ਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ਵਿਖੇ ਡਾਇਰੈਕਟਰ ਮੁਕੇਸ਼ ਪੁਰੀ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ 'ਚ ਕੈਬਨਿਟ ਮੰਤਰੀ ਓ. ਪੀ. ਸੋਨੀ ਨੇ ਮੁੱਖ ਮਹਿਮਾਨ ਤੇ ਪੰਜਾਬ ਸਕੂਲ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੌਾਕ ਮਹਿਤਾ, 18 ਨਵੰਬਰ (ਧਰਮਿੰਦਰ ਸਿੰਘ ਸਦਾਰੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਗੁਰੂੁ ਨਾਨਕ ਪ੍ਰਕਾਸ਼ ਖੱਬੇ ਰਾਜਪੂਤਾਂ ਵਿਖੇ ਪਾਏ ਗਏ | ਉਪਰੰਤ ਭਾਈ ਕੁਲਬੀਰ ...

ਪੂਰੀ ਖ਼ਬਰ »

ਵਲਟੋਹਾ ਵਲੋਂ ਪ੍ਰਗਤੀ ਨਰਗੋਤਰਾ 'ਵਰਸਿਟੀ ਕੈਂਪਸ ਗਰਲਜ਼ ਵਿੰਗ ਦੀ ਇੰਚਾਰਜ ਨਿਯੁਕਤ

ਛੇਹਰਟਾ, 18 ਨਵੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਦਿਅਰਥੀ ਵਿੰਗ ਐਸ. ਓ. ਆਈ. ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਪਾਰਟੀ ਹਾਈਕਮਾਂਡ ਸਲਾਹ ਮਸ਼ਵਰਾ ਕਰਕੇ ਪ੍ਰਗਤੀ ਨਰਗੋਤਰਾ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਗਰਲਜ ਵਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX