ਤਾਜਾ ਖ਼ਬਰਾਂ


ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  2 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਪਰਮਿੰਦਰ ਸਿੰਘ ਢੀਂਡਸਾ ਨੇ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੁਖਬੀਰ ਵਲੋਂ ਆਪਣੀ ਸੰਗਰੂਰ ਰੈਲੀ ਦੌਰਾਨ ਕੀਤਾ...
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  27 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  28 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  34 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  56 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  1 minute ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 2 hours ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 3 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 5 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 5 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਲੁਧਿਆਣਾ

ਮਿ੍ਤਕ ਲਵ-ਕੁਸ਼ ਦੀ ਲਾਸ਼ ਲੈ ਕੇ ਸੜਕ ਜਾਮ ਕਰਨ ਜਾ ਰਹੇ ਧਰਨਾਕਾਰੀਆਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

ਹੰਬੜਾਂ, 18 ਨਵੰਬਰ (ਜਗਦੀਸ਼ ਸਿੰਘ ਗਿੱਲ/ਹਰਵਿੰਦਰ ਸਿੰਘ ਮੱਕੜ)-ਪੁਲਿਸ ਕਮਿਸ਼ਸ਼ਨਰੇਟ ਅਧੀਨ ਪੈਂਦੇ ਕਸਬਾ ਹੰਬੜਾਂ ਦੀ ਮਸੂਰ ਪਲਾਈਵੁੱਡ ਫੈਕਟਰੀ ਵਿਚ ਕੰਮ ਕਰਦੇ ਇਕ ਪ੍ਰਵਾਸੀ ਮਜਦੂਰ ਨੌਜਵਾਨ ਦੀ ਪਿਛਲੀ ਦਿਨੀ ਹੋਈ ਮੌਤ ਨੂੰ ਲੈ ਕੇ ਕਸਬਾ ਹੰਬੜਾਾ 'ਚ ਸਥਿੱਤੀ ਗੰਭੀਰ ਰੂਪ ਧਾਰਨ ਕਰ ਗਈ ਜਦੋਂ ਮਿ੍ਤਕ ਨੌਜਵਾਨ ਲੋਕੇਸ਼ ਕੁਮਾਰ (ਲਵ ਕੁਸ਼) ਦੀ ਪੋਸਟਮਾਰਟਮ ਹੋਣ ਉਪਰੰਤ ਲਾਸ਼ ਹੰਬੜਾਂ ਵਿਖੇ ਪੁੱਜੀ ਤਾਂ ਮਿ੍ਤਕ ਦੇ ਪਿਤਾ ਜੁਗਲ ਰਜਵਾਰ ਅਤੇ ਮਾਤਾ ਮਾਲਤੀ ਦੇਵੀ ਦੀ ਮੌਜੂਦਗੀ ਵਿਚ ਲਵ ਕੁਸ਼ ਸ਼ੰਘਰਸ਼ ਐਕਸ਼ਨ ਕਮੇਟੀ ਆਗੂ ਪੇਂਡੂ ਮਜਦੂਰ ਯੂਨੀਅਨ ਮਿਸ਼ਾਲ ਦੇ ਸੁਬਾਈ ਆਗੂ ਕਾਮਰੇਡ ਡਾ. ਸੁਖਦੇਵ ਸਿੰਘ ਭੂੰਦੜੀ, ਕਾਮਰੇਡ ਸੁਖਵਿੰਦਰ ਸਿੰਘ ਬੱਬਲੂ, ਟੈਕਸਟਾਈਲ ਯੂਨੀਅਨ ਆਗੂ ਗੁਰਵਿੰਦਰ ਅਤੇ ਮਜਦੂਰ ਯੂਨੀਅਨ ਆਗੂ ਜਸਮੀਤ ਵੱਲੋਂ ਆਪਣੇ ਸਾਥੀਆਂ ਨਾਲ ਮਿ੍ਤਕ ਲਵ ਕੁਸ਼ ਦੀ ਲਾਸ਼ ਚੌਾਕ ਵਿਚ ਰੱਖ ਕੇ ਸੜਕ 'ਤੇ ਜਾਮ ਲਗਾਉਣ ਲਈ ਜਦੋਂ ਅੱਗੇ ਵਧੇ ਤਾਂ ਪੁਲਿਸ ਪਾਰਟੀ ਵੱਲੋਂ ਉਨ੍ਹਾਂ ਨੂੰ ਸੜਕ 'ਤੇ ਜਾਮ ਲਗਾਉਣ ਤੋਂ ਰੋਕ ਦਿੱਤਾ ਗਿਆ ਅਤੇ ਥਾਣਾ ਲਾਡੋਵਾਲ ਦੇ ਇੰਸਪੈਕਟਰ ਬਲਵਿੰਦਰ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਧਰਨਾਕਾਰੀਆਂ ਨੂੰ ਕਾਬੂ ਕਰਕੇ ਪੁਲਿਸ ਸਟੇਸ਼ਨ ਲੈ ਗਏ ¢ ਕਾਮਰੇਡ ਸੁਖਦੇਵ ਸਿੰਘ ਭੰੂਦੜੀ ਸਮੇਤ ਹੋਰ ਆਗੂ ਮੰਗ ਕਰ ਰਹੇ ਸਨ ਕਿ ਠੇਕੇਦਾਰ ਰਘਵੀਰ ਖਿਲਾਫ 302 ਦਾ ਪਰਚਾ ਦਰਜ ਕੀਤਾ ਜਾਵੇ ¢ ਪੁਲਿਸ ਵੱਲੋਂ ਕਾਬੂ ਕੀਤੇ ਗਏ ਕਾਮਰੇਡ ਸੁਖਦੇਵ ਸਿੰਘ ਭੰੂਦੜੀ ਅਤੇ ਉਸ ਦੇ ਸਾਥੀ ਆਗੂਆਾ ਨੇ ਵੀ ਪੁਲਿਸ ਦੀ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਮਿ੍ਤਕ ਨੌਜਵਾਨ ਲਵ ਕੁਸ਼ ਨੂੰ ਇਨਸਾਫ਼ ਦਵਾਉਣ ਲਈ ਉਹ ਸੰਘਰਸ਼ ਕਰਦੇ ਰਹਿਣਗੇ ਪੁਲਿਸ ਪ੍ਰਸ਼ਾਸ਼ਨ ਉਨ੍ਹਾਂ ਦੀ ਸੱਚ ਦੀ ਅਵਾਜ ਨੂੰ ਦਬਾਅ ਨਹੀ ਸਕਦਾ ¢ ਏ.ਸੀ.ਪੀ ਸੁਮੀਰ ਵਰਮਾ ਵਿਸਟ ਨੇ ਦੱਸਿਆ ਕਿ ਪੁਲਿਸ ਵੱਲੋਂ ਧਰਨਾਕਾਰੀਆਂ ਦੀਆਂ ਮੰਗਾਂ ਮੰਨਦਿਆਂ ਪੋਸਟਮਾਰਟ ਕਰਵਾਉਣ ਸਬੰਧੀ 5 ਮੈਂਬਰੀ ਬੋਰਡ ਦਾ ਗਠਨ ਕੀਤਾ ਅਤੇ ਠੇਕੇਦਾਰ ਰਘਵੀਰ ਖਿਲਾਫ ਪਰਚਾ ਦਰਜ ਕੀਤਾ ਗਿਆ ਪਰ ਕੁੱਝ ਸ਼ਰਾਰਤੀ ਲੋਕ ਮਾਹੌਲ ਖਰਾਬ ਕਰਨਾ ਚਾਹੁੰਦੇ ਸਨ ਜਿਸ ਲਈ ਪੁਲਿਸ ਨੂੰ ਮਜਬੂਰਨ ਧਰਨਕਾਰੀਆਂ ਨੂੰ ਹਿਰਾਸਤ ਵਿਚ ਲੈਣਾ ਪਿਆ ¢ ਪੁਲਿਸ ਪਾਰਟੀ ਵੱਲੋਂ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸੇ ਵਿਚ ਲੈ ਕੇ ਉਸ ਦੀ ਮਿ੍ਤਕ ਦੇਹ ਨੂੰ ਉਸ ਦੀ ਸਟੇਟ ਉੜੀਸਾ ਭੇਜਣ ਲਈ ਯਤਨ ਕਰ ਰਹੇ ਸਨ¢ ਇਸ ਮੌਕੇ ਤੇ ਕਾਮਰੇਡ ਕੇਵਲ ਸਿੰਘ ਭੂੰਦੜੀ, ਕਾਮਰੇਡ ਜਸਵੀਰ ਸਿੰਘ ਸੀਰਾ, ਕਾਮਰੇਡ ਰੁਪਿੰਦਰ ਸਿੰਘ ਘਮਣੇਵਾਲ, ਚਮਕੌਰ ਸਿੰਘ, ਸੁਖਮਿੰਦਰ ਸਿੰਘ ਅਤੇ ਹੋਰ ਪ੍ਰਵਾਸੀ ਮਜਦੂਰ ਵੱਡੀ ਗਿਣਤੀ ਵਿਚ ਮੌਜੂਦ ਸਨ |

ਡੇਢ ਕਿੱਲੋ ਅਫ਼ੀਮ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਡੇਢ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਜਾਣਕਾਰੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...

ਪੂਰੀ ਖ਼ਬਰ »

ਸਕੂਟਰ ਮਕੈਨਿਕ ਦੇ ਘਰੋਂ 10 ਲੱਖ ਦੇ ਗਹਿਣੇ ਅਤੇ ਸਾਮਾਨ ਚੋਰੀ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਰਨਾਮ ਨਗਰ ਵਿਚ ਬੀਤੀ ਰਾਤ ਚੋਰ ਸਕੂਟਰ ਮਕੈਨਿਕ ਦੇ ਘਰੋਂ 10 ਲੱਖ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਘਰ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਔਰਤ ਵਲੋਂ ਖੁਦਕੁਸ਼ੀ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਜੀਗਰ ਕਾਲੋਨੀ ਵਿਚ ਇਕ ਔਰਤ ਵਲੋਂ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਔਰਤ ਦੀ ਸਨਾਖਤ ਇੰਦਰਾਵਤੀ ਪਤਨੀ ਪੱਪੂ ਸਿੰਘ ...

ਪੂਰੀ ਖ਼ਬਰ »

ਮਿਕਸ ਲੈਂਡ ਯੂਜ਼ ਇਲਾਕੇ 'ਚ ਆਵਾਜ਼ ਦੀ ਗੁਣਵੱਤਾ ਰਿਹਾਇਸ਼ੀ ਖੇਤਰ ਅਨੁਸਾਰ ਮਿੱਥਣ ਕਰਕੇ ਸਨਅਤਕਾਰ ਪ੍ਰੇਸ਼ਾਨ

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਹਰ ਖੇਤਰ ਲਈ ਵੱਖਰੀ ਸ਼ੇ੍ਰਣੀ ਬਣਾ ਕੇ ਆਵਾਜ਼ ਦੀ ਗੁਣਵੱਤਾ ਦੀ ਮਿਕਦਾਰ ਤੈਅ ਕੀਤੀ ਗਈ ਹੈ | ਪਰ ਲੁਧਿਆਣਾ ਦੇ ਸਨਅਤਾਂ ਤੇ ਰਿਹਾਇਸ਼ ਵਾਲੇ ਮਿਕਸ ਲੈਂਡ ਯੂਜ਼ ਇਲਾਕੇ ਨੂੰ ਰਿਹਾਇਸ਼ੀ ...

ਪੂਰੀ ਖ਼ਬਰ »

ਚਾਈਲਡ ਲਾਈਨ ਤੇ ਬਚਪਨ ਬਚਾਓ ਅੰਦੋਲਨ ਦੀ ਸ਼ਿਕਾਇਤ 'ਤੇ 9 ਬੰਧੂਆ ਮਜ਼ਦੂਰ ਛੁਡਵਾਏ

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)-ਬਾਲ ਮਜ਼ਦੂਰੀ ਵਿਰੁੱਧ ਆਰੰਭੇ ਗਈ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਚਾਈਲਡ ਲਾਈਨ ਤੇ ਬਚਪਨ ਬਚਾਓ ਅੰਦੋਲਨ ਦੀ ਸ਼ਿਕਾਇਤ 'ਤੇ ਮਹਾਂਨਗਰ ਦੇ ਮੰਨਾ ਸਿੰਘ ਨਗਰ ਵਿਖੇ ਛਾਪੇਮਾਰੀ ਕਰਕੇ 9 ਬੰਧੂਆ ਮਜ਼ਦੂਰਾਂ ...

ਪੂਰੀ ਖ਼ਬਰ »

ਸ਼ਹਿਰ ਦੀ ਪ੍ਰਮੁੱਖ ਖ਼ਬਰ:- ਕੇਂਦਰੀ ਵਾਤਾਵਰਨ ਵਿਭਾਗ ਨੇ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਰਾਜ ਸਰਕਾਰ ਦੇ ਹਿੱਸੇ ਦੀ ਰਾਸ਼ੀ ਦੇਣ ਲਈ ਲਿਖਿਆ

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ, ਨਗਰ ਨਿਗਮ ਤੇ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਲੁਧਿਆਣਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵੱਡੇ-ਵੱਡੇ ਦਮਗਜੇ ਮਾਰੇ ਜਾ ਰਹੇ ਹਨ | ਪਰ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਰੰਗਾਈ ਸਨਅਤਾਂ ਲਈ ਲੱਗ ਰਹੇ ਸੀ.ਈ.ਟੀ.ਪੀ. ...

ਪੂਰੀ ਖ਼ਬਰ »

ਮੇਅਰ ਨੇ ਕੀਤਾ ਬਹੁਮੰਜ਼ਿਲਾ ਪਾਰਕਿੰਗ ਸਥਾਨ ਦਾ ਨਿਰੀਖਣ

ਲੁਧਿਆਣਾ, 18 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਕਰੀਬ 15 ਸਾਲ ਪਹਿਲਾਂ ਮੁੱਖ ਦਫ਼ਤਰ ਦੇ ਸਾਹਮਣੇ ਕਰੋੜਾਂ ਦੀ ਲਾਗਤ ਨਾਲ ਬਣਾਈ ਬਹੁਮੰਜਿਲਾ ਇਮਾਰਤ ਦੀ ਸਹੀ ਢੰਗ ਨਾਲ ਸਾਂਭ ਸੰਭਾਲ ਨਾ ਹੋਣ ਕਾਰਨ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ | ਇਥੇ ...

ਪੂਰੀ ਖ਼ਬਰ »

ਦੰਗਾ ਪੀੜਤ ਜਥੇਬੰਦੀ ਦੇ ਪ੍ਰਧਾਨ 'ਤੇ ਲੱਗੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼- ਪ੍ਰਧਾਨ ਨੇ ਕੀਤਾ ਖੰਡਨ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪ੍ਰਤਾਪ ਸਿੰਘ ਵਾਲਾ ਦੀ ਰਹਿਣ ਵਾਲੀ ਇਕ ਔਰਤ ਨੇ ਦੰਗਾ ਪੀੜਤ ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਉਸਦੇ ਸਾਥੀਆਂ 'ਤੇ 10 ਲੱਖ ਰੁਪਏ ਦੀ ਠੱਗੀ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਪੁਲਿਸ ਕਮਿਸ਼ਨਰ ਨੂੰ ...

ਪੂਰੀ ਖ਼ਬਰ »

4 ਸਨਅਤਕਾਰ ਭਾਰਤ ਸਰਕਾਰ ਦੀ ਬਾਇਸਾਈਕਲ ਡਿਵੈਲਪਮੈਂਟ ਕੌਾਸਲ ਦੇ ਮੈਂਬਰ ਬਣੇ

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਦੇ ਡੀ.ਪੀ.ਆਈ.ਆਈ.ਟੀ. ਵੱਲੋਂ 23 ਮੈਂਬਰੀ ਬਾਇਸਾਈਕਲ ਡਿਵੈਲਪਮੈਂਟ ਕੌਾਸਲ ਦਾ ਗਠਨ ਕੀਤਾ ਗਿਆ ਹੈ | ਜਿਸ ਵਿਚ ਮਹਾਂਨਗਰ ਦੇ 4 ਸਨਅਤੀ ਆਗੂਆਂ ਤੇ 1 ਅਧਿਕਾਰੀ ਨੂੰ ਸ਼ਾਮਲ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਐਲ.ਆਈ.ਸੀ ਨੇ ਬੰਦ ਪਾਲਿਸੀਆਂ ਨੂੰ ਮੁੜ ਸ਼ੁਰੂ ਕਰਨ ਦੀ ਮਿਆਦ 'ਚ ਕੀਤਾ ਵਾਧਾ

ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬਸਰਾ)-ਭਾਰਤੀ ਜੀਵਨ ਬੀਮਾ ਨਿਗਮ ਆਪਣੀ ਸਥਾਪਨਾ ਦੇ 63ਵੀਂ ਵਰੇਗੰਢ ਦਾ ਜਸ਼ਨ ਮਨਾਉਂਦੇ ਹੋਏ ਆਪਣੇ ਉਨ੍ਹਾਂ ਗਾਹਕਾਂ ਨੂੰ ਜਿਨ੍ਹਾਂ ਦੀਆਂ ਪਾਲਸੀਆਂ ਇਕ ਜਨਵਰੀ 2014 ਤੋਂ ਬੰਦ ਪਈਆ ਹਨ, ਨੂੰ ਮੁੜ ਸ਼ੁਰੂ ਕਰਨ ਲਈ ਲਿਆ ਲਿਆਂਦੀ ...

ਪੂਰੀ ਖ਼ਬਰ »

20 ਸਨਅਤਕਾਰਾਂ ਦੇ ਬਿਜਲੀ ਨਿਗਮ ਨਾਲ ਸਬੰਧਤ ਮਾਮਲੇ ਝਗੜਾ ਨਿਪਟਾਊ ਕਮੇਟੀ ਕੋਲ ਪੁੱਜੇ ਝਗੜਿਆਂ ਦੇ ਨਿਪਟਾਰੇ ਵੱਖ-ਵੱਖ ਪੱਧਰ ਦੀਆਂ ਝਗੜਾ ਨਿਪਟਾਊ ਕਮੇਟੀਆਂ 7 ਤੋਂ 15 ਦਿਨ ਵਿਚ ਕਰਨਗੀਆਂ

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵੱਲੋਂ 20 ਸਨਅਤਕਾਰਾਂ ਦੇ ਬਿਜਲੀ ਨਾਲ ਸਬੰਧਤ ਝਗੜਿਆਂ ਨੂੰ ਬਿਜਲੀ ਨਿਗਮ ਦੀ ਝਗੜਾ ਨਿਪਟਾਊ ਕਮੇਟੀ ਕੋਲ ਭੇਜ ਦਿੱਤਾ ਗਿਆ ਹੈ | ਜਿੰਨ੍ਹਾਂ ਨੂੰ 7 ਤੋਂ 15 ਦਿਨਾਂ ਵਿਚ ਨਿਪਟਾਇਆ ਜਾਵੇਗਾ | ...

ਪੂਰੀ ਖ਼ਬਰ »

ਸੜਕ ਹਾਦਸਿਆਂ ਵਿਚ ਮਾਰੇ ਗਏ ਲੋਕਾਂ ਦੀ ਯਾਦ ਵਿਚ ਪੁਲਿਸ ਨੇ ਯਾਦਗਾਰ ਕੀਤੀ ਸਥਾਪਤ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਸੜਕ ਹਾਦਸਿਆਂ ਵਿਚ ਮਾਰੇ ਗਏ ਲੋਕਾਂ ਦੀ ਯਾਦ ਵਿਚ ਮਾਡਲ ਟਾਊਨ ਸਥਿਤ ਟ੍ਰੈਫਿਕ ਚਿਲਡਰਨ ਪਾਰਕ ਵਿਚ ਰੱਖੇ ਸਮਾਗਮ ਵਿਚ ਹਾਜ਼ਰੀਨ ਨੂੰ ਸੰਬੋਧਨ ਕਰਦਿਆ ਕਿਹਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 3 ਲੱਖ 69 ਹਜ਼ਾਰ 429 ਈ-ਕਾਰਡ ਬਣਨ ਨਾਲ ਲੁਧਿਆਣਾ ਪੰਜਾਬ ਵਿਚੋਂ ਮੋਹਰੀ ਬਣਿਆ

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)-ਪੰਜਾਬ ਭਰ ਵਿਚ 3 ਮਹੀਨਿਆਂ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 36 ਲੱਖ 85 ਹਜ਼ਾਰ 818 'ਈ-ਕਾਰਡ' ਜਾਰੀ ਕੀਤੇ ਜਾ ਚੁੱਕੇ ਹਨ | ਜ਼ਿਲ੍ਹਾ ਲੁਧਿਆਣਾ ਨੇ ਇਸ ਸਮੇਂ ਦੌਰਾਨ 3 ਲੱਖ 69 ਹਜ਼ਾਰ 429 ਕਾਰਡ ਜਾਰੀ ਕਰਕੇ ਸੂਬੇ ਭਰ ਵਿੱਚ ਪਹਿਲਾ ਸਥਾਨ ...

ਪੂਰੀ ਖ਼ਬਰ »

ਨੈਸ਼ਨਲ ਵਾਲਮੀਕਿ ਸਭਾ ਵਲੋਂ ਭਾਵਾਧਸ ਆਗੂ ਜੋਨੀ ਡੂਮਰਾ ਦਾ ਸਮਾਜ ਰਤਨ ਐਵਾਰਡ ਨਾਲ ਸਨਮਾਨ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ ਦੇ ਉਘੇ ਆਗੂ ਤੇ ਪ੍ਰਸਿੱਧ ਸਮਾਜ ਸੇਵਾ ਜੋਨੀ ਡੂਮਰਾ ਨੂੰ ਨੈਸ਼ਨਲ ਵਾਲਮੀਕਿ ਸਭਾ ਵਲੋਂ ਉਨ੍ਹਾਂ ਦੀਆਂ ਕੌਮ ਪ੍ਰਤੀ ਸੇਵਾਵਾਂ ਤੇ ਕੌਮ ਦੀ ਆਵਾਜ਼ ਨੂੰ ਡੱਟ ਕੇ ਬੁਲੰਦ ਕਰਨ ਸਬੰਧੀ ਸਮਾਜ ਰਤਨ ...

ਪੂਰੀ ਖ਼ਬਰ »

ਪੁਲਿਸ ਦਾ ਨਾਕਾ ਤੋੜ ਕੇ ਬੱਸ ਪਲਟੀ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਚੰਡੀਗੜ੍ਹ ਸੜਕ 'ਤੇ ਰਾਮਗੜ੍ਹ ਚੌਕੀ ਦੇ ਬਾਹਰ ਅੱਜ ਤੇਜ਼ ਰਫ਼ਤਾਰ ਦੀ ਬੱਸ ਪਲਟ ਗਈ | ਸਿੱਟੇ ਵਜੋਂ ਡਿਊਟੀ 'ਤੇ ਤੈਨਾਤ ਸਹਾਇਕ ਸਬ ਇੰਸਪੈਕਟਰ ਸਮੇਤ 9 ਵਿਅਕਤੀ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਵੱਖ ਵੱਖ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਸ਼ਹਿਰੀ ਦੀ ਪ੍ਰਧਾਨਗੀ ਲਈ 5 ਉਮੀਦਵਾਰ ਮੈਦਾਨ 'ਚ ਨਿੱਤਰੇ ਵਿਧਾਨ ਸਭਾ 6 ਹਲਕਿਆਂ ਦੀ ਪ੍ਰਧਾਨਗੀ ਲਈ 14 ਆਗੂ ਅਜਮਾ ਰਹੇ ਹਨ ਕਿਸਮਤ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਜ਼ਿਲ੍ਹਾ ਯੂਥ ਕਾਂਗਰਸ ਸ਼ਹਿਰੀ ਅਤੇ 6 ਵਿਧਾਨ ਸਭਾ ਹਲਕਿਆਂ ਦੀ ਕਮਾਨ ਸੰਭਾਲਣ ਲਈ ਚੋਣਾਂ ਦੀ ਬਿਸਾਤ ਵਿਛ ਗਈ ਹੈ, 28-29-30 ਨਵੰਬਰ ਨੂੰ ਹੋ ਰਹੀਆਂ ਚੋਣਾਂ ਜਿੱਤਣ ਲਈ ਉਮੀਦਵਾਰਾਂ ਨੇ ਰਣਨੀਤੀ ਤਹਿ ਕਰਨੀ ਸ਼ੁਰੂ ...

ਪੂਰੀ ਖ਼ਬਰ »

ਬਿਲਡਿੰਗ ਮਟੀਰੀਅਲ ਦੀ ਦੁਕਾਨ ਤੋਂ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੁੰਦਰ ਨਗਰ ਵਿਚ ਬੀਤੀ ਦੇਰ ਰਾਤ ਚੋਰਾਂ ਵਲੋਂ ਇਕ ਬਿਲਡਿੰਗ ਮਟੀਰੀਅਲ ਦੀ ਦੁਕਾਨ ਤੋਂ 10 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਘਟਨਾ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਨਿਗਰਾਨੀ ਰੱਖੇ-ਬਾਵਾ

ਖਪਤਕਾਰ ਜਥੇਬੰਦੀ ਅਤੇ ਸ਼ਹਿਰ ਦੇ ਵਪਾਰੀ ਆਗੂ ਪਰਮਵੀਰ ਸਿੰਘ ਬਾਵਾ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਖੁਰਾਕ ਸਪਲਾਈ ਵਿਭਾਗ ਰਸੋਈ ਗੈਸ ਦੇ ਕੰਮਕਾਜ ਉਪਰ ਨਿਗਰਾਨੀ ਰੱਖੇ ਤਾਂ ਜੋ ਕੋਈ ਵੀ ਕਿਧਰੇ ਨਿਯਮਾਂ ਦੀ ਉਲੰਘਣਾ ਕਰ ਸਕੇ | ਉਨ੍ਹਾਂ ਕਿਹਾ ਕਿ ਘਰੇਲੂ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਖੁਰਾਕ ਸਪਲਾਈ ਵਿਭਾਗ ਨੇ ਅੱਠ ਸਿਲੰਡਰ ਅਤੇ ਹੋਰ ਸਾਮਾਨ ਕਬਜ਼ੇ ਵਿਚ ਲਿਆ

ਲੁਧਿਆਣਾ, 18 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦੀ ਦੂਰਵਰਤੋਂ ਅਤੇ ਰੀਫਿਲਿੰਗ ਰੋਕਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ ਵਿਚ ਸਿਲੰਡਰ ਅਤੇ ਹੋਰ ਸਮਾਨ ਕਬਜੇ ...

ਪੂਰੀ ਖ਼ਬਰ »

ਚੈੱਕ ਫੇਲ੍ਹ ਹੋਣ ਦੇ ਮਾਮਲੇ ਵਿਚ ਮਹਿਲਾ ਕਾਰੋਬਾਰੀ ਨੂੰ ਦੋ ਸਾਲ ਕੈਦ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਚੈੱਕ ਫੇਲ ਹੋਣ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਮਹਿਲਾ ਕਾਰੋਬਾਰੀ ਨੂੰ ਦੋ ਸਾਲ ਕੈਦ ਦੀ ਸਜਾ ਸੁਣਾਈ ਹੈ | ਜਾਣਕਾਰੀ ਅਨੁਸਾਰ ਅਦਾਲਤ ਵੱਲੋਂ ਇਹ ਕਾਰਵਾਈ ਪੰਜਾਬ ਸੀਮੈਂਟ ਏਜੰਸੀ ਲੁਧਿਆਣਾ ਦੇ ...

ਪੂਰੀ ਖ਼ਬਰ »

ਹੱਡੀ ਰੋਗਾਂ ਦੇ ਮਾਹਿਰ ਸਰਜਨਾਂ ਦੀ ਕਾਨਫਰੰਸ ਵਿਚ ਡਾ: ਮਦਾਨ ਨੇ ਹਿੱਸਾ ਲਿਆ

ਲੁਧਿਆਣਾ, 18 ਨਵੰਬਰ (ਸਿਹਤ ਪ੍ਰਤੀਨਿੱਧ)-ਪਿਛਲੇ ਦਿਨੀਂ ਹੱਡੀ ਰੋਗਾਂ ਦੇ ਮਾਹਿਰ ਸਰਜਨਾਂ ਦੀ ਜਥੇਬੰਦੀ ਵਲੋਂ ਰਿਸ਼ੀਕੇਸ਼ ਸਥਿਤ ਏਮਜ਼ ਵਿਚ ਕੌਮੀ ਪੱਧਰ ਦੀ ਦੋ ਰੋਜ਼ਾ ਕਾਨਫਰੰਸ ਕਰਵਾਈ ਗਈ | ਇਸ ਕਾਨਫਰੰਸ ਵਿਚ ਲੁਧਿਆਣਾ ਸਥਿਤ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ...

ਪੂਰੀ ਖ਼ਬਰ »

ਮਾਸੂਮ ਬੱਚੇ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਬੱਚੇ ਦਾ ਸਰੀਰਿਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ ਅਤੇ 25 ਹਜ਼ਾਰ ਰੁਪਏ ਜ਼ੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਥਾਣਾ ਮੇਹਰਬਾਨ ਦੀ ਪੁਲਿਸ ਨੇ 26 ਸਤੰਬਰ 2017 ਨੂੰ ਬੱਚੇ ਦੇ ਪਿਤਾ ਦੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰ ਸਾਗਰ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਗੁਰ ਸਾਗਰ ਸਿੰਘ ਸਭਾ ਸਲੇਮਟਾਬਰੀ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬੀਬੀ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਵਿੱਤ ਮੰਤਰੀ ਦਾ ਈ. ਵੇਅ ਬਿੱਲ 50 ਹਜ਼ਾਰ ਤੋਂ 1 ਲੱਖ ਰੁਪਏ ਕਰਨ ਦਾ ਵਾਅਦਾ ਵਫ਼ਾ ਨਹੀਂ ਹੋਇਆ

ਲੁਧਿਆਣਾ, 18 ਨਵੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਨਅਤਾਰਾਂ ਤੇ ਕਾਰੋਬਾਰੀਆਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ 13 ਸਤੰਬਰ 2019 ਤੱਕ ਈ.ਵੇਅ ਬਿੱਲ ਦੀ ਰਾਸ਼ੀ 50 ਹਜ਼ਾਰ ਰੁਪਏ ਤੋਂ 1 ਲੱਖ ਰੁਪਏ ਕਰ ਦਿੱਤੀ ਸੀ | ਪਰ ਹੁਣ ਦੋ ...

ਪੂਰੀ ਖ਼ਬਰ »

ਬਸਪਾ ਵੱਲੋਂ ਪਿੰਡ ਚਗਨੀਵਾਲਾ ਕਾਂਡ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕੇ ਬਸਪਾ ਦੇ ਜ਼ੋਨ ਇੰਚਾਰਜ ਭੁਪਿੰਦਰ ਸਿੰਘ ਜੋੜਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡ ਚਗਣੀਵਾਲਾ ਕਾਂਡ ਦੇ ਦੋਸ਼ੀਆਂ ਨੂੰ ਸਖਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਬਸਪਾ ਆਗੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX