ਤਾਜਾ ਖ਼ਬਰਾਂ


ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  4 minutes ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  9 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  11 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  11 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  15 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  20 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  23 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  26 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  29 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  40 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  46 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  51 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  54 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 1 hour ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 1 hour ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 1 hour ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 1 hour ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 1 hour ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 2 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 2 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 2 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 3 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਭਤੀਜੇ ਦੀ ਹੱਤਿਆ ਦੇ ਮਾਮਲੇ 'ਚ ਹਰਮਹਿਤਾਬ ਦੋਸ਼ੀ ਕਰਾਰ

ਚੰਡੀਗੜ੍ਹ, 18 ਨਵੰਬਰ (ਰਣਜੀਤ ਸਿੰਘ/ਜਾਗੋਵਾਲ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਅਕਾਂਸ਼ ਸੇਨ ਦੀ ਹੱਤਿਆ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਮੁਲਜ਼ਮ ਹਰਮਹਿਤਾਬ ਸਿੰਘ ਉਰਫ਼ ਫ਼ਰੀਦ ਨੂੰ 2 ਸਾਲ 9 ਮਹੀਨੇ ਬਾਅਦ ਮਾਮਲੇ ਵਿਚ ਦੋਸ਼ੀ ਕਰਾਰ ਦੇ ਦਿੱਤਾ ਹੈ | ਅਦਾਲਤ 19 ਨਵੰਬਰ ਨੂੰ ਮਾਮਲੇ ਵਿਚ ਸਜ਼ਾ ਸੁਣਾ ਸਕਦੀ ਹੈ | ਹਰਮਹਿਤਾਬ ਦੇ ਬਚਾਅ ਪੱਖ ਨੇ ਕਿਹਾ ਕਿ ਮੰਗਲਵਾਰ ਸਜ਼ਾ 'ਤੇ ਫ਼ੈਸਲਾ ਆਉਣ ਦੇ ਬਾਅਦ ਜ਼ਰੂਰਤ ਅਨੁਸਾਰ ਉਹ ਹਾਈਕੋਰਟ 'ਚ ਅਪੀਲ ਦਾਇਰ ਕਰਨਗੇ | ਦੂਜੇ ਪਾਸੇ ਸ਼ਿਕਾਇਤਕਰਤਾ ਦੇ ਵਕੀਲ ਤਰਮਿੰਦਰ ਸਿੰਘ ਨੇ ਕਿਹਾ ਕਿ ਅਕਾਂਸ਼ ਸੇਨ ਦੇ ਸਰੀਰ 'ਤੇ ਕਾਰ ਦੇ ਟਾਇਰਾਂ ਦੇ ਨਿਸ਼ਾਨ ਸਨ ਅਤੇ ਇਹ ਗੱਲ ਡਾ: ਐਸ.ਪੀ. ਮੰਡਲ ਦੀ ਗਵਾਹੀ ਤੋਂ ਸਾਬਤ ਹੁੰਦੀ ਹੈ | ਪੁਲਿਸ ਨੇ ਮਾਮਲੇ ਵਿਚ ਹਰਮਹਿਤਾਬ ਨੂੰ 16 ਫਰਵਰੀ, 2017 ਨੂੰ ਗਿ੍ਫ਼ਤਾਰ ਕੀਤਾ ਸੀ ਪਰ ਦੂਜੇ ਮੁਲਜ਼ਮ ਬਲਰਾਜ ਸਿੰਘ ਰੰਧਾਵਾ ਨੂੰ ਪੁਲਿਸ ਹਾਲੇ ਤੱਕ ਗਿ੍ਫ਼ਤਾਰ ਨਹੀਂ ਕਰ ਸਕੀ ਹੈ | ਅਦਾਲਤ ਉਸ ਨੂੰ 5 ਅਪ੍ਰੈਲ, 2017 ਤੋਂ ਭਗੌੜਾ ਕਰਾਰ ਦੇ ਚੁੱਕੀ ਹੈ | ਪੁਲਿਸ ਵਲੋਂ ਦਰਜ ਕੀਤੇ ਮਾਮਲੇ ਅਨੁਸਾਰ ਵਾਰਦਾਤ ਦੀ ਰਾਤ ਬਲਰਾਜ ਰੰਧਾਵਾ ਨੇ ਅਕਾਂਸ਼ ਸੇਨ 'ਤੇ ਕਾਰ ਚੜ੍ਹਾ ਕੇ ਉਸ ਨੂੰ ਕੁਚਲ ਦਿੱਤਾ ਸੀ ਅਤੇ ਹਰਮਹਿਤਾਬ ਸਿੰਘ ਉਰਫ਼ ਫ਼ਰੀਦ ਨੇ ਹੀ ਬਲਰਾਜ ਨੂੰ ਅਕਾਂਸ਼ 'ਤੇ ਕਾਰ ਚੜ੍ਹਾਉਣ ਲਈ ਭੜਕਾਇਆ ਸੀ ਜਿਸ ਦੇ ਬਾਅਦ ਬਲਰਾਜ ਰੰਧਾਵਾ ਨੇ ਅਕਾਂਸ਼ ਨੂੰ ਟੱਕਰ ਮਾਰੀ ਅਤੇ ਫਿਰ ਦੁਬਾਰਾ ਉਸ 'ਤੇ ਕਾਰ ਚੜ੍ਹਾ ਦਿੱਤੀ ਜਿਸ ਕਾਰਨ ਅਕਾਂਸ਼ ਦੀ ਮੌਤ ਹੋ ਗਈ ਸੀ | ਅਕਾਂਸ਼ ਸੇਨ ਦੇ ਭਰਾ ਉਧਮਯ ਰਾਠੌਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਸਬੰਧਤ ਹੱਤਿਆ ਦਾ ਮਾਮਲਾ ਦਰਜ ਕੀਤਾ ਸੀ |
ਕੀ ਸੀ ਪੂਰੀ ਵਾਰਦਾਤ
9 ਫਰਵਰੀ, 2017 ਦੀ ਰਾਤ ਅਕਾਂਸ਼ ਦੇ ਇਕ ਦੋਸਤ ਦੀਪ ਸਿੰਧੂ ਨੇ ਸੈਕਟਰ 9 ਵਿਚ ਪੈਂਦੇ ਆਪਣੇ ਘਰ ਪਾਰਟੀ ਰੱਖੀ ਹੋਈ ਸੀ | ਇੱਥੇ ਅਕਾਂਸ਼ ਦੇ ਨਾਲ ਉਸ ਦਾ ਦੋਸਤ ਸ਼ੇਰਾ ਵੀ ਆਇਆ ਹੋਇਆ ਸੀ ਜਦਕਿ ਦੂਜੇ ਪਾਸੇ ਦੀਪ ਨੇ ਬਲਰਾਜ ਰੰਧਾਵਾ ਅਤੇ ਹਰਮਹਿਤਾਬ ਨੂੰ ਵੀ ਪਾਰਟੀ ਵਿਚ ਬੁਲਾਇਆ ਹੋਇਆ ਸੀ | ਅਕਾਂਸ਼ ਦੇ ਦੋਸਤ ਸ਼ੇਰਾ ਦੀ ਬਲਰਾਜ ਅਤੇ ਹਰਮਹਿਤਾਬ ਨਾਲ ਪੁਰਾਣੇ ਝਗੜੇ ਨੂੰ ਲੈ ਕੇ ਰੰਜਸ਼ ਸੀ ਜਿਸ ਕਰਕੇ ਇਕ ਵਾਰ ਫਿਰ ਬਲਰਾਜ ਅਤੇ ਸ਼ੇਰਾ ਦੀ ਝੜਪ ਹੋ ਗਈ | ਅਕਾਂਸ਼ ਦੋਵਾਂ ਨੂੰ ਆਪਸ ਵਿਚ ਛੁਡਵਾ ਕੇ ਮੌਕੇ ਤੋਂ ਚਲਾ ਗਿਆ ਪਰ ਕੁਝ ਸਮੇਂ ਬਾਅਦ ਅਕਾਂਸ਼ ਆਪਣੇ ਦੋਸਤ ਸ਼ੇਰਾ ਨਾਲ ਦੋਬਾਰਾ ਵਾਪਸ ਆ ਗਿਆ | ਇਸ ਦੌਰਾਨ ਬਲਰਾਜ ਨੇ ਅਕਾਂਸ਼ 'ਤੇ ਕਾਰ ਚੜ੍ਹਾ ਦਿੱਤੀ ਸੀ, ਜ਼ਖ਼ਮੀ ਅਕਾਂਸ਼ ਦੀ ਪੀ.ਜੀ.ਆਈ. ਵਿਚ ਮੌਤ ਹੋ ਗਈ ਸੀ | ਇਸ ਮਾਮਲੇ ਨੂੰ ਹਾਈ ਪ੍ਰੋਫਾਈਲ ਇਸ ਕਰਕੇ ਮੰਨਿਆ ਜਾ ਰਿਹਾ ਸੀ ਕਿਉਂਕਿ ਦੋਵੇਂ ਪਾਸੇ ਰਾਜਨੀਤਕ ਪਰਿਵਾਰਾਂ ਨਾਲ ਸਬੰਧ ਰੱਖਣ ਵਾਲੇ ਲੋਕ ਸਨ | ਅਕਾਂਸ਼, ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਦਾ ਰਿਸ਼ਤੇਦਾਰ ਸੀ ਜਦਕਿ ਹਰਮਹਿਤਾਬ ਵੀ ਪਟਿਆਲਾ ਐਾਡ ਈਸਟ ਪੰਜਾਬ ਸਟੇਟਸ ਯੂਨੀਅਨ ਦੇ ਸਾਬਕਾ ਮੁੱਖ ਮੰਤਰੀ ਗਿਆਨ ਸਿੰਘ ਦਾ ਪੋਤਾ ਹੈ |

-ਮਾਮਲਾ ਡੇਰਾਬੱਸੀ ਅੰਦਰ ਗੁੰਡਾ ਟੈਕਸ ਵਸੂਲਣ ਦਾ-

ਐਸ. ਡੀ. ਐਮ. ਖਰੜ ਦੀ ਅਗਵਾਈ 'ਚ ਜਾਂਚ ਕਰਨ ਲਈ ਟੀਮ ਪੁੱਜੀ

ਡੇਰਾਬੱਸੀ, 18 ਨਵੰਬਰ (ਗੁਰਮੀਤ ਸਿੰਘ)- ਡੇਰਾਬੱਸੀ ਖੇਤਰ 'ਚ ਪੈਂਦੇ ਮੁਬਾਰਿਕਪੁਰ ਕਰੈਸ਼ਰ ਜ਼ੋਨ ਅਤੇ ਲਾਲੜੂ ਖੇਤਰ ਦੇ ਹੰਡੇਸਰਾ 'ਚ ਸਥਿਤ ਕਰੈਸ਼ਰਾਂ 'ਤੇ ਹਰਿਆਣਾ ਤੋਂ ਆਉਣ ਵਾਲੇ ਕੱਚੇ ਮਾਲ 'ਤੇ ਮਾਈਨਿੰਗ ਮਾਫ਼ੀਆ ਵਲੋਂ ਗੁੰਡਾ ਟੈਕਸ ਵਸੂਲਣ ਦਾ ਸੱਚ ਅੱਜ ਉਦੋਂ ...

ਪੂਰੀ ਖ਼ਬਰ »

80 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 18 ਨਵੰਬਰ (ਜਸਬੀਰ ਸਿੰਘ ਜੱਸੀ)- ਥਾਣਾ ਬਲੌਾਗੀ ਦੀ ਪੁਲਿਸ ਵਲੋਂ 80 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਸੁਖਜਿੰਦਰ ਸਿੰਘ ਵਾਸੀ ਵੇਗੋਵਾਲ (ਲੁਧਿਆਣਾ) ਵਜੋਂ ਹੋਈ ਹੈ | ...

ਪੂਰੀ ਖ਼ਬਰ »

100 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ 12 ਸਾਲ ਕੈਦ

ਚੰਡੀਗੜ੍ਹ, 18 ਨਵੰਬਰ (ਰਣਜੀਤ ਸਿੰਘ/ਜਾਗੋਵਾਲ)- 100 ਪਾਬੰਧੀਸ਼ੁਦਾ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ 12 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਸਜ਼ਾ ਪਾਉਣ ਵਾਲਾ ਅਸ਼ੋਕ ਕੁਮਾਰ ਉਰਫ਼ ਸੌਾਕੀ (36) ਹੈ ਜਿਸ ਨੂੰ ਅਦਾਲਤ ਨੇ ਸਜ਼ਾ ਦੇ ਨਾਲ ਇਕ ...

ਪੂਰੀ ਖ਼ਬਰ »

ਡੇਂਗੂ ਦੇ ਮਾਮਲਿਆਂ 'ਚ ਨਹੀਂ ਆ ਰਹੀ ਕਮੀ, ਹੁਣ ਤੱਕ 214 ਮਾਮਲੇ ਸਾਹਮਣੇ ਆਏ

ਚੰਡੀਗੜ੍ਹ, 18 ਨਵੰਬਰ (ਮਨਜੋਤ ਸਿੰਘ ਜੋਤ) -ਸ਼ਹਿਰ ਵਿਚ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਕਈ ਥਾਵਾਂ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦੇ ਬਾਵਜੂਦ ਇਸ ਦੇ ਮਾਮਲਿਆਂ ਵਿਚ ਕਮੀ ਨਹੀਂ ਆਈ ਹੈ | ਸ਼ਹਿਰ ਵਿਚ ਪੜ੍ਹੇ ਲਿਖੇ ਲੋਕਾਂ ਦੇ ਘਰਾਂ ਵਿਚ ...

ਪੂਰੀ ਖ਼ਬਰ »

ਲਾਈਟ ਐਾਡ ਸਾਊਾਡ ਸ਼ੋਅ 'ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਪੂਰੀ ਸੁਖਨਾ ਝੀਲ ਜਗਮਗਾਈ

ਚੰਡੀਗੜ੍ਹ, 18 ਨਵੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਅੱਜ ਸੁਖਨਾ ਝੀਲ, ਚੰਡੀਗੜ੍ਹ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਵੇਕਲੇ ਅਤੇ ਅਨੋਖੇ 'ਮਲਟੀਮੀਡੀਆ ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ' ਕਰਵਾਇਆ ਗਿਆ | ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਚੰਡੀਗੜ੍ਹ, 18 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਟਰਾਂਸਪੋਰਟ ਏਰੀਆ ਸੈਕਟਰ 26 ਵਿਚ ਇਕ ਟਰੱਕ ਦੀ ਟੱਕਰ ਲੱਗਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਛਾਣ ਪੱਪੂ ਸਾਧਾ ਵਜੋਂ ਹੋਈ ਹੈ ਜੋ ਸੈਕਟਰ 8 ਵਿਚ ਰਹਿ ਰਿਹਾ ਸੀ | ਜਾਣਕਾਰੀ ਅਨੁਸਾਰ ਸਬੰਧਤ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ ਅਥਾਰਟੀ ਨੇ ਵਾਹਨਾਂ 'ਤੇ ਫਾਸਟ ਟੈਗ ਲਗਾਉਣਾ ਕੀਤਾ ਲਾਜ਼ਮੀ

ਚੰਡੀਗੜ੍ਹ, 18 ਨਵੰਬਰ (ਅ.ਬ.)- 1 ਦਸੰਬਰ 2019 ਤੋਂ ਟੋਲ ਟੈਕਸ ਭਰਨ ਵਾਲੇ ਸਾਰੇ ਵਾਹਨ ਚਾਲਕਾਂ ਨੂੰ ਆਪਣੇ-ਆਪਣੇ ਵਾਹਨਾਂ 'ਤੇ ਫਾਸਟ ਟੈਗ ਲਗਾਉਣਾ ਲਾਜ਼ਮੀ ਹੋਵੇਗਾ | ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਦੇਸ਼ ਦੇ ਸਾਰੇ ਟੋਲ ਟੈਕਸ ...

ਪੂਰੀ ਖ਼ਬਰ »

ਲੱਖਾਂ ਦੇ ਗਹਿਣੇ ਚੋਰੀ ਕਰਨ ਵਾਲਾ ਕੇਅਰ ਟੇਕਰ ਗਿ੍ਫ਼ਤਾਰ

ਚੰਡੀਗੜ੍ਹ, 18 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਘਰ ਵਿਚ ਚੋਰੀ ਦੇ ਮਾਮਲੇ 'ਚ ਇਕ ਕੇਅਰ ਟੇਕਰ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਤੋਂ ਲੱਖਾਂ ਰੁਪਏ ਦੇ ਗਹਿਣੇ ਬਰਾਮਦ ਹੋਏ ਹਨ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਪਿੰਡ ਕੈਂਬਾਲਾ ਦੇ ਰਹਿਣ ਵਾਲੇ ...

ਪੂਰੀ ਖ਼ਬਰ »

-ਗੁਰਸ਼ਰਨ ਸਿੰਘ ਨਾਟ ਉਤਸਵ ਦਾ ਤੀਜਾ ਦਿਨ-

'ਮਨ ਮਿੱਟੀ ਦਾ ਬੋਲਿਆ' ਨਾਟਕ ਨੇ ਫਰੋਲ਼ੀਆਂ ਇਸਤਰੀ ਮਨ ਦੀਆਂ ਪਰਤਾਂ

ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੁਚੇਤਕ ਰੰਗਮੰਚ ਮੋਹਾਲੀ ਵਲੋਂ ਪੰਜਾਬ ਕਲਾ ਪ੍ਰੀਸ਼ਦ, ਪੰਜਾਬ ਸੰਗੀਤ ਨਾਟਕ ਅਕਾਦਮੀ ਤੇ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ਼ ਕਰਵਾਏ ਜਾ ਰਹੇ 16ਵੇਂ 'ਗੁਰਸ਼ਰਨ ਸਿੰਘ ਨਾਟ ਉਤਸਵ' ਦੇ ਤੀਜੇ ਦਿਨ ਅਨੀਤਾ ...

ਪੂਰੀ ਖ਼ਬਰ »

ਨਵੇਂ ਹਰਿਆਣਾ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੇ ਅਹਿਮ ਫ਼ੈਸਲੇ

ਚੰਡੀਗੜ੍ਹ, 18 ਨਵੰਬਰ (ਐਨ.ਐਸ. ਪਰਵਾਨਾ)- ਹਰਿਆਣਾ ਸਰਕਾਰ ਨੇ ਮੰਤਰੀਆਂ ਦੇ ਮਕਾਨ ਕਿਰਾਏ ਭੱਤੇ ਨੂੰ ਸੋਧ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਤਹਿਤ ਮੰਤਰੀਆਂ ਨੂੰ ਬਿਜਲੀ ਅਤੇ ਪਾਣੀ ਦੀ ਫ਼ੀਸ ਨੂੰ ਸ਼ਾਮਿਲ ਕਰਦੇ ਹੋਏ 50,000 ਰੁਪਏ ਤੋਂ ਲੈ ਕੇ 80,000 ਰੁਪਏ ਜਮ੍ਹਾਂ 20,000 ਰੁਪਏ ਦਾ ...

ਪੂਰੀ ਖ਼ਬਰ »

ਸੰਜੇ ਟੰਡਨ ਨੇ ਮਲੋਆ 'ਚ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਦਾ ਕੀਤਾ ਉਦਘਾਟਨ

ਚੰਡੀਗੜ੍ਹ, 18 ਨਵੰਬਰ (ਮਨਜੋਤ ਸਿੰਘ ਜੋਤ)- ਮਲੋਆ ਵਾਸੀਆਂ ਨੂੰ ਸਸਤੀਆਂ ਦਵਾਈਆਂ ਦੇਣ ਲਈ ਚੰਡੀਗੜ੍ਹ ਭਾਜਪਾ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਵਲੋਂ ਅੱਜ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

-ਮਾਮਲਾ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਦਾ-

ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਦਾਲਤ 'ਚ ਪੇਸ਼

ਐੱਸ. ਏ. ਐੱਸ. ਨਗਰ, 18 ਨਵੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਅਤੇ ਫ਼ਿਲਮੀ ਅਦਾਕਾਰ ਗਿੱਪੀ ਗਰੇਵਾਲ ਨੂੰ ਗੈਂਗਸਟਰ ਦਿਲਪ੍ਰੀਤ ਸਿੰਘ ਬਾਬੇ ਵਲੋਂ ਫਿਰੌਤੀ ਲਈ ਧਮਕੀ ਦੇਣ ਦੇ ਮਾਮਲੇ 'ਚ ਅਦਾਲਤ ਵਲੋਂ ਅੱਜ ਇਸ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਗਵਾਹੀ ਦੇਣ ਲਈ 2 ...

ਪੂਰੀ ਖ਼ਬਰ »

ਪਿੰਡ ਅਭੀਪੁਰ ਵਸਨੀਕਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਸੁਰੱਖਿਆ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 18 ਨਵੰਬਰ (ਕੇ. ਐੱਸ. ਰਾਣਾ)- ਨਜ਼ਦੀਕੀ ਪਿੰਡ ਅਭੀਪੁਰ ਦੇ ਸਮੂਹ ਵਸਨੀਕਾਂ ਵਲੋਂ ਸਾਂਝੇ ਤੌਰ 'ਤੇ ਓਵਰਲੋਡ ਟਿੱਪਰਾਂ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਦਿੱਤੇ ਜਾ ਰਹੇ ਸ਼ਾਂਤਮਈ ਧਰਨੇ ਦੌਰਾਨ ਮੁੜ ਤੋਂ ਵਿਰੋਧੀ ਧਿਰ ਦੇ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਵਿਖੇ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਲਈ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦੌਰਾਨ ਬੇਰੁਜ਼ਗਾਰ ਬੀ.ਐਡ. ਟੈੱਟ ਪਾਸ ਅਧਿਆਪਕਾਵਾਂ ਉੱਪਰ ਪੁਲਿਸ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਰਾਏਪੁਰ ਰਾਣੀ ਬਲਾਕ ਕਮੇਟੀ ਦੀ ਚੇਅਰਪਰਸਨ ਿਖ਼ਲਾਫ਼ 8 ਮੈਂਬਰਾਂ ਨੇ ਦਿੱਤਾ ਬੇਭਰੋਸਗੀ ਮਤਾ

ਪੰਚਕੂਲਾ, 18 ਨਵੰਬਰ (ਕਪਿਲ)- ਭੂਮਿਕਾ ਸ਼ਰਮਾ ਕਾਲਕਾ ਵਿਧਾਨ ਸਭਾ ਦੇ ਬਲਾਕ ਰਾਏਪੁਰ ਰਾਣੀ ਦੀ ਪਿਛਲੇ ਕਰੀਬ ਸਾਢੇ 3 ਸਾਲਾ ਤੋਂ ਬਲਾਕ ਕਮੇਟੀ ਚੇਅਰਪਰਸਨ ਚਲੀ ਆ ਰਹੀ ਸੀ, ਜਿਸ ਨੂੰ ਹਟਾਉਣ ਲਈ ਰਾਜਨੀਤੀ ਸ਼ੁਰੂ ਹੋ ਗਈ ਹੈ | ਕਾਲਕਾ ਵਿਧਾਨ ਸਭਾ ਖੇਤਰ ਤਹਿਤ ਪੈਂਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਐੱਸ. ਏ. ਐੱਸ. ਨਗਰ, 18 ਨਵੰਬਰ (ਕੇ. ਐੱਸ. ਰਾਣਾ)- ਰਿਆਤ-ਬਾਹਰਾ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਵਲੋਂ ਐਨ. ਐਸ. ਐਸ. ਯੂਨਿਟ ਅਤੇ ਹਿਸਟਰੀ ਸੁਸਾਇਟੀ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਲੈਕਚਰ ...

ਪੂਰੀ ਖ਼ਬਰ »

ਪ੍ਰਸਿੱਧ ਉਰਦੂ ਸ਼ਾਇਰ ਵੈਦ ਦੀਵਾਨਾ ਤੇ ਸਾਹਿਲ ਫ਼ਰੀਦ ਨੂੰ ਸਮਰਪਿਤ ਕੌਮੀ ਮੁਸ਼ਾਇਰਾ

ਖਰੜ, 18 ਨਵੰਬਰ (ਮਾਨ/ਜੰਡਪੁਰੀ)- ਵੈਦ ਦੀਵਾਨਾ ਲਿਟਰੇਰੀ ਸੁਸਾਇਟੀ ਵਲੋਂ ਖਰੜ ਦੇ ਪ੍ਰਸਿੱਧ ਉਰਦੂ ਸ਼ਾਇਰ ਵੈਦ ਦੀਵਾਨਾ ਅਤੇ ਸਾਹਿਲ ਫ਼ਰੀਦੀ ਦੀ ਯਾਦ ਵਿਚ ਦੂਸਰਾ ਕੌਮੀ ਮੁਸ਼ਾਇਰਾ ਆਰੀਆ ਕਾਲਜ ਖਰੜ ਵਿਖੇ ਕਰਵਾਇਆ ਗਿਆ | ਕੌਮੀ ਮੁਸ਼ਾਇਰੇ ਦੀ ਸ਼ੁਰੂਆਤ ਨਗਰ ਕੌਾਸਲ ...

ਪੂਰੀ ਖ਼ਬਰ »

ਨੈਸ਼ਨਲ ਪਬਲਿਕ ਸਕੂਲ ਦਾ 39ਵਾਂ ਸਾਲਾਨਾ ਇਨਾਮ ਵੰਡ ਸਮਾਗਮ

ਕੁਰਾਲੀ, 18 ਨੰਵਬਰ (ਹਰਪ੍ਰੀਤ ਸਿੰਘ)- ਸਥਾਨਕ ਮੋਰਿੰਡਾ ਰੋਡ 'ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦਾ 39ਵਾਂ ਸਾਲਾਨਾ ਇਨਾਮ ਵੰਡ ਸਮਾਗਮ 'ਦ ਰੈਜ਼ੋਨੈਂਸ' ਦੇ ਬੈਨਰ ਹੇਠ ਅੱਜ ਸਕੂਲ ਦੇ ਮੈਦਾਨ ਵਿਖੇ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਸਟਾਫ਼ ਅਤੇ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ 55 ਕਰੋੜ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਨੇ 50 ਹਜ਼ਾਰ ਤੋਂ ਵੱਧ ਮਰੀਜ਼ : ਸਿੱਧੂ

ਐੱਸ. ਏ. ਐੱਸ. ਨਗਰ, 18 ਨਵੰਬਰ (ਕੇ. ਐੱਸ. ਰਾਣਾ)- ਸਰਬੱਤ ਸਿਹਤ ਬੀਮਾ ਯੋਜਨਾ ਨੂੰ ਮੀਲ ਪੱਥਰ ਆਖਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੇ 50 ਹਜ਼ਾਰ ਤੋਂ ਵੱਧ ਮਰੀਜ਼ ਇਸ ਯੋਜਨਾ ਤਹਿਤ 55 ਕਰੋੜ ...

ਪੂਰੀ ਖ਼ਬਰ »

ਭਾਰਤ ਦੀ ਸੱਭਿਅਤਾ ਤੇ ਸੰਸਕਿ੍ਤੀ ਸਾਨੂੰ ਇਕ ਦੂਜੇ ਦੇ ਧਰਮ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੰਦੀ ਹੈ : ਕੰਗ

ਖਰੜ, 18 ਨਵੰਬਰ (ਮਾਨ/ਜੰਡਪੁਰੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਦੁਨੀਆਂ ਦਾ ਹਰ ਇਕ ਧਰਮ ਸਾਨੂੰ ਪਿਆਰ ਤੇ ਭਾਈਚਾਰੇ ਸਮੇਤ ਜ਼ਰੂਰਤਮੰਦਾਂ ਦੀ ਮਦਦ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦਾ ਹੈ | ਸਾਨੂੰ ਮਾਣ ਹੈ ਕਿ ਅਸੀਂ ਸਾਰੇ ...

ਪੂਰੀ ਖ਼ਬਰ »

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਸਿਖਲਾਈ ਦੇਣ ਲਈ ਵਿਸ਼ੇਸ਼ ਵਰਕਸ਼ਾਪ

ਐੱਸ. ਏ. ਐੱਸ. ਨਗਰ, 18 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਪੰਜਾਬ ਵਲੋਂ 56 ਪਿ੍ੰਸੀਪਲਾਂ ਅਤੇ ਸਿੱਧੀ ਭਰਤੀ ਦੁਆਰਾ ਨਿਯੁਕਤ 25 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਸਕੂਲ ਪ੍ਰਬੰਧ, ਲੀਡਰਸ਼ਿਪ, ਸੇਵਾ ਨਿਯਮਾਂ, ਆਦਿ ਦੀ ਸਿਖਲਾਈ ਦੇਣ ਲਈ ...

ਪੂਰੀ ਖ਼ਬਰ »

ਰਤਵਾੜਾ ਸਾਹਿਬ ਵਲੋਂ 101 ਮੈਂਬਰਾਂ ਨੂੰ ਮੁਫ਼ਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਾਉਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 18 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਤੋਂ ਬਾਅਦ ਹਰ ਸਿੱਖ ਇਸ ਪਵਿੱਤਰ ਧਰਤੀ ਦੇ ਦਰਸ਼ਨ ਕਰਨ ਲਈ ਉਤਾਵਲਾ ਹੈ ਪਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਿਖ਼ਲਾਫ਼ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ

ਐੱਸ. ਏ. ਐੱਸ. ਨਗਰ, 18 ਨਵੰਬਰ (ਜਸਬੀਰ ਸਿੰਘ ਜੱਸੀ)- ਦੇਗ ਤੇਗ ਫ਼ਤਿਹ ਹੈਰੀਟੇਜ਼ ਸੁਸਾਇਟੀ ਦੇ ਪ੍ਰਧਾਨ ਅਮਨਦੀਪ ਸਿੰਘ ਅਬਿਆਣਾ ਦੀ ਅਗਵਾਈ ਹੇਠ ਵਫ਼ਦ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦੇ ਕੇ ਮੰਗ ਕੀਤੀ ਗਈ ਹੈ ਕਿ ਸੋਸ਼ਲ ਮੀਡੀਆ 'ਤੇ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਕਾਲਜ ਦੀ ਤੀਰ-ਅੰਦਾਜ਼ ਆਰਤੀ ਨੇ ਜਿੱਤਿਆ ਸੋਨ ਤਗਮਾ

ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਗਏ ਮੁਕਾਬਲਿਆਂ ਦੌਰਾਨ ਦਸਮੇਸ਼ ਖ਼ਾਲਸਾ ਕਾਲਜ ਜ਼ੀਰਕਪੁਰ ਦੀ ਤੀਰ-ਅੰਦਾਜ਼ ਆਰਤੀ ਕੁਮਾਰੀ ਨੇ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਤੋਂ ਨਗਰ ਕੀਰਤਨ 28 ਨੂੰ

ਐੱਸ. ਏ. ਐੱਸ. ਨਗਰ, 18 ਨਵੰਬਰ (ਝਾਂਮਪੁਰ)- ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਤਾਲਮੇਲ ਕਮੇਟੀ ਅਤੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਮੁਹਾਲੀ ਵਲੋਂ 28 ਨਵੰਬਰ ਨੂੰ ਸਵੇਰੇ 11.30 ਵਜੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਤੋਂ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਝਪਟਣ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 18 ਨਵੰਬਰ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-11 ਦੀ ਪੁਲਿਸ ਨੇ ਮੋਬਾਈਲ ਫ਼ੋਨ ਖੋਹਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਸੁਖਦੀਪ ਸਿੰਘ ਵਾਸੀ ਫ਼ਤਿਹਾਬਾਦ (ਹਰਿਆਣਾ) ਵਜੋਂ ਹੋਈ ਹੈ ਤੇ ਪੁਲਿਸ ...

ਪੂਰੀ ਖ਼ਬਰ »

ਨਾਕੇ ਦੌਰਾਨ ਥਾਣੇਦਾਰ ਨੂੰ ਜ਼ਖ਼ਮੀ ਕਰਨ ਵਾਲੇ ਨੌਜਵਾਨ ਨੂੰ ਜੁਰਮਾਨਾ

ਐੱਸ. ਏ. ਐੱਸ. ਨਗਰ, 18 ਨਵੰਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੀ ਇਕ ਅਦਾਲਤ ਵਲੋਂ ਨਾਕੇ 'ਤੇ ਖੜੇ੍ਹ ਇਕ ਏ. ਐਸ. ਆਈ. ਪਲਵਿੰਦਰ ਸਿੰਘ ਨੂੰ ਜ਼ਖ਼ਮੀ ਕਰਨ ਵਾਲੇ ਭਾਗੀਰਥ ਸਿੰਘ ਨਾਂਅ ਦੇ ਨੌਜਵਾਨ ਨੂੰ 4 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ ਜਦਕਿ ਉਸ ਦੇ ਦੋਸਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਵਲੋਂ ਪਿੰਡ ਸੋਹਾਣਾ ਵਿਖੇ 23 ਲੱਖ ਦੀ ਲਾਗਤ ਵਾਲੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 18 ਨਵੰਬਰ (ਕੇ. ਐੱਸ. ਰਾਣਾ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਪਿੰਡ ਸੋਹਾਣਾ ਵਿਖੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਨਵਾਂ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਦੀ ਨਵੀਂ ਟੀਮ ਆਰ.ਐਸ.ਐਸ. ਨਾਲ ਟੱਕਰ ਲੈਣ ਵਾਲੀ ਹੋਵੇ- ਪਿੰਜੋਲੀ

ਚੰਡੀਗੜ੍ਹ, 18 ਨਵੰਬਰ (ਐਨ.ਐਸ. ਪਰਵਾਨਾ)- ਸ਼੍ਰੋਮਣੀ ਕਮੇਟੀ ਦੇ ਲਗਪਗ 25 ਸਾਲ ਪ੍ਰਧਾਨ ਰਹੇ ਸਵਰਗਵਾਸੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨਜ਼ਦੀਕੀ ਰਹੇ ਕਰਨੈਲ ਸਿੰਘ ਪਿੰਜੋਲੀ ਨੇ ਅਕਾਲੀ ਹਾਈ ਕਮਾਂਡ ਨੂੰ ਸੁਝਾਅ ਦਿੱਤਾ ਹੈ ਕਿ 27 ਨਵੰਬਰ ਨੂੰ ਸਿੱਖਾਂ ਦੀ ਮਿੰਨੀ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ ਨਵੀਂ ਡਰੱਗ ਪਾਲਿਸੀ ਦੀ ਸਮੀਖਿਆ ਦਾ ਦਿੱਤਾ ਭਰੋਸਾ

ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਰਾਜ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਦੇ ਕੈਮਿਸਟਾਂ ਨੂੰ ਨਵੀਂ ਡਰੱਗ ਪਾਲਿਸੀ ਦੀ ਸਮੀਖਿਆ ਕਰਨ ਦਾ ਭਰੋਸਾ ਦਵਾਇਆ ਹੈ¢ ਪੰਜਾਬ ਕੈਮਿਸਟ ਐਸੋਸੀਏਸ਼ਨ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ 74 ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਸੌਾਪੇ

ਚੰਡੀਗੜ੍ਹ, 18 ਨਵੰਬਰ (ਅਜੀਤ ਬਿਊਰੋ)- ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਸਿੱਧੂ ਨੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ (ਗ੍ਰੇਡ-2) ਨੂੰ ਦਫ਼ਤਰ ਡੀ.ਐਚ.ਐਸ., ਪੰਜਾਬ, ਸੈਕਟਰ-34, ਚੰਡੀਗੜ੍ਹ ਵਿਚ ਨਿਯੁਕਤੀ ਪੱਤਰ ਸੌਾਪੇ | ਇਸ ਦੌਰਾਨ ਡਾਇਰੈਕਟਰ ਸਿਹਤ ...

ਪੂਰੀ ਖ਼ਬਰ »

ਸੀਵਰੇਜ ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸ਼ਿਵਾਲਿਕ ਵਿਹਾਰ ਕਾਲੋਨੀ ਦਾ ਵਫ਼ਦ ਕਾਰਜ ਸਾਧਕ ਅਫ਼ਸਰ ਨੂੰ ਮਿਲਿਆ

ਜ਼ੀਰਕਪੁਰ, 18 ਨਵੰਬਰ (ਅਵਤਾਰ ਸਿੰਘ)- ਜ਼ੀਰਕਪੁਰ ਦੀਆਂ ਸਭ ਤੋਂ ਪੁਰਾਣੀਆਂ ਕਾਲੋਨੀਆਂ 'ਚ ਸ਼ਾਮਿਲ ਸ਼ਿਵਾਲਿਕ ਵਿਹਾਰ ਕਾਲੋਨੀ ਦੇ ਵਸਨੀਕਾਂ ਦਾ ਇਕ ਵਫ਼ਦ ਅੱਜ ਕਾਲੋਨੀ ਅੰਦਰ ਸੀਵਰੇਜ ਅਤੇ ਜਲ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

'ਪਾਕਿਸਤਾਨ ਦੀ ਧਾਰਮਿਕ ਕੂਟਨੀਤੀ : ਮਿਰਾਜ ਜਾਂ ਹਕੀਕਤ' ਵਿਸ਼ੇ 'ਤੇ ਸੈਮੀਨਾਰ

ਚੰਡੀਗੜ੍ਹ, 18 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਡਿਫੈਂਸ ਐਾਡ ਨੈਸ਼ਨਲ ਸਕਿਉਰਿਟੀ ਸਟੱਡੀਜ਼ ਵਿਭਾਗ ਵਲੋਂ 'ਪਾਕਿਸਤਾਨ ਦੀ ਧਾਰਮਿਕ ਕੂਟਨੀਤੀ : ਮਿਰਾਜ ਜਾਂ ਹਕੀਕਤ' ਵਿਸ਼ੇ 'ਤੇ ਕੌਮੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਵਿੱਤ ਮੰਤਰੀ ਪੰਜਾਬ ...

ਪੂਰੀ ਖ਼ਬਰ »

ਮੈਨੂੰ ਨਹੀਂ ਚਾਹੀਦੀ ਚੰਡੀਗੜ੍ਹ 'ਚ ਸਰਕਾਰੀ ਕੋਠੀ, ਭਿ੍ਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ - ਵਿਜ

ਚੰਡੀਗੜ੍ਹ, 18 ਨਵੰਬਰ (ਐਨ.ਐਸ.ਪਰਵਾਨਾ)- ਹਰਿਆਣਾ ਦੇ ਨਵੇਂ ਗ੍ਰਹਿ ਮੰਤਰੀ ਅਨਿਲ ਵਿਜ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੂੰ ਰਿਹਾਇਸ਼ ਲਈ ਚੰਡੀਗੜ੍ਹ ਵਿਚ ਸਰਕਾਰੀ ਕੋਠੀ ਦੀ ਕੋਈ ਲੋੜ ਨਹੀਂ | ਮੈਂ ਪਹਿਲਾਂ ਦੀ ਤਰ੍ਹਾਂ ਆਪਣੀ ਰਿਹਾਇਸ਼ ਅੰਬਾਲਾ ਛਾਊਣੀ ਵਿਚ ਹੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਸਾਲਾਨਾ ਐਲੂਮਨੀ ਮੀਟ 28 ਨੂੰ

ਚੰਡੀਗੜ੍ਹ, 18 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਐਲੁਮਨੀ ਐਸੋਸੀਏਸ਼ਨ (ਪੂਆ) ਵਲੋਂ 28 ਤੇ 29 ਨਵੰਬਰ ਨੂੰ ਸਾਲਾਨਾ ਗਲੋਬਲ ਐਲੁਮਨੀ ਮੀਟ ਪ੍ਰੋਗਰਾਮ ਕਰਵਾਇਆ ਜਾਏਗਾ ਜਿਸ ਵਿਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੌੜਾ ਅਤੇ ਮਿਆ ਯੈਨ, ਕੌਾਸਲ ਜਨਰਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX