ਤਾਜਾ ਖ਼ਬਰਾਂ


ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  1 minute ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਪਰਮਿੰਦਰ ਸਿੰਘ ਢੀਂਡਸਾ ਨੇ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੁਖਬੀਰ ਵਲੋਂ ਆਪਣੀ ਸੰਗਰੂਰ ਰੈਲੀ ਦੌਰਾਨ ਕੀਤਾ...
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  26 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  27 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  33 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  55 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  about 1 hour ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 2 hours ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 3 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  1 minute ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 5 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਰੂਪਨਗਰ

ਬਿੰਦਰਖ ਤੋਂ ਮੀਆਂਪੁਰ ਜਾਣ ਵਾਲੀ ਸੜਕ ਦਾ ਨਾਂਅ ਸਵ. ਗਾਇਕ ਸੁਰਜੀਤ ਬਿੰਦਰਖੀਆ ਦੇ ਨਾਂਅ 'ਤੇ ਰੱਖਿਆ ਜਾਵੇਗਾ-ਰਾਣਾ ਕੇ. ਪੀ. ਸਿੰਘ

ਪੁਰਖਾਲੀ, 18 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਆਪਣੀ ਗਾਇਕੀ ਦਾ ਪੂਰੀ ਦੁਨੀਆਂ 'ਚ ਲੋਹਾ ਮਨਵਾਉਣ ਵਾਲੇ ਸਵ. ਗਾਇਕ ਸੁਰਜੀਤ ਬਿੰਦਰਖੀਆ ਦੀ ਯਾਦ ਨੂੰ ਸਮਰਪਿਤ ਪਿੰਡ ਬਿੰਦਰਖ ਵਿਖੇ 11ਵਾਂ ਸਵ. ਸੁਰਜੀਤ ਬਿੰਦਰਖੀਆ ਯਾਦਗਾਰੀ ਸੱਭਿਆਚਾਰਕ ਮੇਲਾ ਗੀਤਾਜ ਬਿੰਦਰਖੀਆ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਸਵ. ਗਾਇਕ ਸੁਰਜੀਤ ਬਿੰਦਰਖੀਆ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਸੱਭਿਆਚਾਰਕ ਮੇਲੇ ਦੌਰਾਨ ਕੁਲਵਿੰਦਰ ਕੈਲੀ-ਗੁਰਲੇਜ਼ ਅਖ਼ਤਰ, ਗਾਇਕਾ ਸੁਨੰਦਾ ਸ਼ਰਮਾ, ਜੌਰਡਿਨ ਸੰਧੂ, ਜਸਮੇਰ ਮੀਆਂਪੁਰੀ, ਰਾਹੀ ਮਾਣਕਪੁਰ ਸ਼ਰੀਫ, ਨਵਨੀਤ ਮਾਨ, ਸ਼ਿਪਰਾ ਗੋਇਲ, ਦੀਪ ਅਮਨ, ਸ਼ਰਨ ਕੌਰ ਅਤੇ ਕਈ ਹੋਰ ਕਲਾਕਾਰਾਂ ਨੇ ਦੇਰ ਰਾਤ ਤੱਕ ਆਪਣੀ ਗਾਇਕੀ ਨਾਲ ਖ਼ੂਬ ਰੰਗ ਬੰਨਿ੍ਹਆ | ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਗਵਾਈ | ਇਸ ਮੌਕੇ ਉਨ੍ਹਾਂ ਕਿਹਾ ਕਿ ਸੱਭਿਆਚਾਰਕ ਮੇਲੇ ਸਾਡੇ ਸੱਭਿਆਚਾਰ ਦਾ ਅਹਿਮ ਹਿੱਸੇ ਹੁੰਦੇ ਹਨ ਜੋ ਸਾਡੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ | ਇਸ ਦੌਰਾਨ ਉਨ੍ਹਾਂ ਨੇ ਕਲੱਬ ਨੂੰ 2 ਲੱਖ ਰੁਪਏ ਦੀ ਰਾਸ਼ੀ ਦੇਣ ਦੀ ਘੋਸ਼ਣਾ ਵੀ ਕੀਤੀ | ਇਸ ਦੌਰਾਨ ਉਨ੍ਹਾਂ ਵਲੋਂ ਗਰਾਮ ਪੰਚਾਇਤ ਅਤੇ ਕਲੱਬ ਦੀ ਮੰਗ 'ਤੇ ਬਿੰਦਰਖ-ਮੀਆਂਪੁਰ ਸੜਕ ਦਾ ਨਾਂਅ ਸਵ. ਗਾਇਕ ਸੁਰਜੀਤ ਬਿੰਦਰਖੀਆ ਦੇ ਨਾਂਅ 'ਤੇ ਰੱਖਣ ਦਾ ਐਲਾਨ ਕੀਤਾ | ਉਨ੍ਹਾਂ ਵਲੋਂ ਪੁਰਖਾਲੀ ਤੋਂ ਵਾਇਆ ਬਿੰਦਰਖ, ਿਖ਼ਜ਼ਰਾਬਾਦ ਸੜਕ 'ਤੇ ਸੀ. ਟੀ. ਯੂ. ਦੀ ਬੱਸ ਦਾ ਰੂਟ ਵੀ ਜਲਦੀ ਚਾਲੂ ਕਰਨ ਦਾ ਐਲਾਨ ਕੀਤਾ | ਇਸ ਮੌਕੇ ਡਾ. ਗੁਰਿੰਦਰਪਾਲ ਸਿੰਘ ਬਿੱਲਾ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਸਰਪੰਚ ਹਰਜਿੰਦਰ ਸਿੰਘ, ਕਲੱਬ ਪ੍ਰਧਾਨ ਮੇਵਾ ਸਿੰਘ ਬੈਂਸ, ਮਹਿੰਦਰ ਸਿੰਘ ਹਾਂਗਕਾਂਗ, ਪਿ੍ਤਪਾਲ ਸਿੰਘ, ਸੁਖਵਿੰਦਰ ਸਿੰਘ ਪੰਚ, ਊਧਮ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਸੁਖਵਿੰਦਰ ਸਿੰਘ ਗਿੱਲ, ਜੰਗ ਸਿੰਘ ਸੋਲਖੀਆਂ, ਰੁਪਿੰਦਰ ਸਿੰਘ ਚੇਅਰਮੈਨ, ਗੁਰਮੋਹਣ ਸਿੰਘ, ਪਿ੍ੰਸ, ਚੌਕੀ ਇੰਚਾਰਜ ਮੋਹਨ ਲਾਲ, ਡੇਵੀ ਸਿੰਘ, ਅਮਰਪਾਲ ਸਿੰਘ ਬੈਂਸ, ਰਾਮ ਜੀ ਦਾਸ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਦਲਿਤ ਨੌਜਵਾਨ ਦੀ ਕੁੱਟਮਾਰ ਕਾਰਨ ਹੋਈ ਮੌਤ 'ਤੇ ਰੋਸ ਪ੍ਰਦਰਸ਼ਨ

ਰੂਪਨਗਰ, 18 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਬਹੁਜਨ ਸਮਾਜ ਪਾਰਟੀ ਵਲੋਂ ਜ਼ਿਲ•੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਕੁੱਟਮਾਰ ਤੋਂ ਬਾਅਦ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਸੋਮਵਾਰ ਨੂੰ ਡਾ. ਅੰਬੇਡਕਰ ਚੌਕ ਵਿਖੇ ਰੋਸ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ 'ਚ 400 ਕੁਇੰਟਲ ਬਾਸਮਤੀ ਦੀ ਆਮਦ

ਮੋਰਿੰਡਾ, 18 ਨਵੰਬਰ (ਤਰਲੋਚਨ ਸਿੰਘ ਕੰਗ)-ਅਨਾਜ਼ ਮੰਡੀ ਮੋਰਿੰਡਾ ਵਿਚ ਬਾਸਮਤੀ ਜੀਰੀ ਦੀਆਂ ਸਾਰੀਆਂ ਕਿਸਮਾਂ ਦੀ ਖ਼ਰੀਦ ਹੋਣੀ ਸ਼ੁਰੂ ਹੋ ਗਈ ਹੈ ¢ ਅੱਜ ਬਾਸਮਤੀ 1121 ਦਾ ਭਾਅ 2800 ਰੁਪਏ ਪ੍ਰਤੀ ਕੁਵਿੰਟਲ, 1509 ਹੱਥ ਦੀ ਵੱਢੀ ਹੋਈ 2500 ਰੁਪਏ ਪ੍ਰਤੀ ਕੁਵਿੰਟਲ, 1718 ਦਾ ਭਾਅ 2525 ...

ਪੂਰੀ ਖ਼ਬਰ »

ਗੁ: ਗੁਰਸਾਗਰ ਸਾਹਿਬ ਚੰਡੀਗੜ੍ਹ ਤੋਂ ਸਜਾਏ ਖ਼ਾਲਸਾ ਮਾਰਚ ਰਾਤਰੀ ਵਿਸ਼ਰਾਮ ਤੋਂ ਬਾਅਦ ਅਗਲੇ ਪੜਾਅ ਲਈ ਰਵਾਨਾ

ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਜਗਮੋਹਣ ਸਿੰਘ ਨਾਰੰਗ)-ਗੁ: ਗੁਰਸਾਗਰ ਸਾਹਿਬ (ਨੇੜੇ ਝੀਲ) ਚੰਡੀਗੜ੍ਹ ਤੋਂ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਤੱਕ ਸ਼ੋ੍ਰਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾੳਾੂਡੇਸ਼ਨ ਗੁ: ਗੁਰਸਾਗਰ ਸਾਹਿਬ ਚੰਡੀਗੜ੍ਹ ਵਲੋਂ ਆਲ ਇੰਡੀਆ ...

ਪੂਰੀ ਖ਼ਬਰ »

ਗੁ: ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਜਾਣ ਵਾਲੇ 'ਅਨੰਦਪੁਰੀ ਜਥੇ' 'ਚ 100 ਤੋਂ ਵੱਧ ਸ਼ਰਧਾਲੂਆਂ ਨੇ ਕਰਵਾਈ ਰਜਿਸਟ੍ਰੇਸ਼ਨ

ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ 30 ਨਵੰਬਰ ਨੂੰ ਜਾਣ ਵਾਲੇ 'ਅਨੰਦਪੁਰੀ ਜਥੇ' 'ਚ ਹੁਣ ਤੱਕ 100 ਤੋਂ ਵੱਧ ਸ਼ਰਧਾਲੂਆਂ ਵਲੋਂ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਦੰਦਾਂ ਦਾ ਪੰਦ੍ਹਰਵਾੜਾ ਸ਼ੁਰੂ

ਨੰਗਲ, 18 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸਿਵਲ ਸਰਜਨ ਰੂਪਨਗਰ ਡਾ. ਐੱਚ. ਐੱਨ. ਸ਼ਰਮਾ ਦੇ ਹੁਕਮਾਂ ਅਨੁਸਾਰ ਲਾਲਾ ਲਾਜਪਤ ਰਾਏ ਸਿਵਲ ਹਸਪਤਾਲ ਨੰਗਲ ਵਿਖੇ ਦੰਦਾਂ ਦਾ ਪੰਦਰਵਾੜਾ ਸ਼ੁਰੂ ਕੀਤਾ ਗਿਆ, ਜਿਸ ਦਾ ਰਸਮੀਂ ਉਦਘਾਟਨ ਐੱਸ. ਐੱਮ. ਓ. ਡਾ. ਨਰੇਸ਼ ਕੁਮਾਰ ਵਲੋਂ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਫ਼ੌਜੀ ਦੀ ਮੌਤ

ਰੂਪਨਗਰ, 18 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਹੈੱਡਵਰਕਸ ਪੁਲ 'ਤੇ ਮੋਟਰਸਾਈਕਲ 'ਤੇ ਘਰ ਜਾ ਰਹੇ ਫ਼ੌਜੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਸਵਾਰ ਫ਼ੌਜੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਹਰਦੀਪ ਸਿੰਘ (23) ...

ਪੂਰੀ ਖ਼ਬਰ »

ਠੇਕਾ ਕਾਮਿਆਂ ਵਲੋਂ ਪਰਿਵਾਰਾਂ ਸਮੇਤ ਐੱਸ. ਡੀ. ਓ. ਸਿਟੀ ਿਖ਼ਲਾਫ਼ ਧਰਨਾ

ਮੋਰਿੰਡਾ, 18 ਨਵੰਬਰ (ਤਰਲੋਚਨ ਸਿੰਘ ਕੰਗ)-ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਖਰੜ ਵਲੋਂ ਪਰਿਵਾਰਾਂ ਸਮੇਤ ਐੱਸ. ਡੀ. ਓ. ਸਿਟੀ ਮੋਰਿੰਡਾ ਿਖ਼ਲਾਫ਼ ਧਰਨਾ ਦਿੱਤਾ ਗਿਆ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਰੋਹ ਕਰਵਾਇਆ

ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਭੈਰੋਮਾਜਰਾ ਦੇ ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮ ਰਾਏ ਐਜੂਕੇਸ਼ਨ ਮਿਸ਼ਨ ਦੇ ਸੰਸਥਾਪਕ ਮਹੰਤ ਸ੍ਰੀ ਇੰਦਰੇਸ਼ ਚਰਨ ਦਾਸ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ...

ਪੂਰੀ ਖ਼ਬਰ »

ਪਿੰਡ ਓਇੰਦ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ

ਮੋਰਿੰਡਾ, 18 ਨਵੰਬਰ (ਤਰਲੋਚਨ ਸਿੰਘ ਕੰਗ)-ਯੂਥ ਵੈੱਲਫੇਅਰ ਕਲੱਬ ਓਇੰਦ ਅਤੇ ਪਿੰਡ ਵਾਸੀਆਂ ਵਲੋਂ ਨਹਿਰੂ ਯੂਥ ਕੇਂਦਰ ਅਤੇ ਯੂਥ ਕੇਅਰ ਸੁਸਾਇਟੀ ਰੂਪਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਵਿੱਦਿਅਕ ...

ਪੂਰੀ ਖ਼ਬਰ »

ਸਕੂਲ ਅਤੇ ਆਂਗਣਵਾੜੀ ਕੇਂਦਰ ਨੂੰ ਐੱਲ. ਈ. ਡੀ. ਤੇ ਫ਼ਰਨੀਚਰ ਭੇਟ

ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਪਿੰਡ ਕਲੌਤਾ ਦੇ ਸਰਪੰਚ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਵਧੀਕ ਮੈਨੇਜਰ ਰਣਬੀਰ ਸਿੰਘ ਕਲੌਤਾ ਅਤੇ ਹੋਰ ਕਈ ਦਾਨੀ ਸੱਜਣਾਂ ਵਲੋਂ ਸਕੂਲ ਅਤੇ ਆਂਗਣਵਾੜੀ ਕੇਂਦਰ ਨੂੰ ਐੱਲ. ਈ. ਡੀ. ਅਤੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਲਾਲਪੁਰ ਨੂੰ ਐੱਲ. ਈ. ਡੀ. ਭੇਟ

ਨੂਰਪੁਰ ਬੇਦੀ, 18 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਰਕਾਰੀ ਐਲੀਮੈਂਟਰੀ ਸਕੂਲ ਲਾਲਪੁਰ ਨੂੰ ਇਸੇ ਸਕੂਲ 'ਚ ਪੜ੍ਹਾ ਕੇ ਗਏ ਪਿੰਡ ਅਸਾਲਤ ਪੁਰ ਦੇ ਸੇਵਾ-ਮੁਕਤ ਅਧਿਆਪਕ ਰਾਮਪਾਲ ਵਲੋਂ ਸਮਾਰਟ ਸਕੂਲ ਬਣਾਉਣ ਲਈ 40 ਇੰਚ ਦੀ ਐੱਲ. ਈ. ਡੀ. ਪ੍ਰਦਾਨ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਰਾਮਦਾਸੀਆ ਵੈੱਲਫੇਅਰ ਸੁਸਾਇਟੀ ਪੰਜਾਬ ਦੀ ਅਹਿਮ ਮੀਟਿੰਗ

ਮੋਰਿੰਡਾ, 18 ਨਵੰਬਰ (ਪਿ੍ਤਪਾਲ ਸਿੰਘ)- ਨਾਮਦੇਵ ਭਵਨ ਮੋਰਿੰਡਾ ਵਿਖੇ ਰਾਮਦਾਸੀਆ ਵੈੱਲਫੇਅਰ ਸੁਸਾਇਟੀ ਪੰਜਾਬ ਦੀ ਮੀਟਿੰਗ ਪ੍ਰਧਾਨ ਕਰਨੈਲ ਸਿੰਘ ਜੀਤ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਾਸਲ ਮੋਰਿੰਡਾ ਦੇ ਮੀਤ ਪ੍ਰਧਾਨ ਮਹਿੰਦਰ ...

ਪੂਰੀ ਖ਼ਬਰ »

ਟੀ. ਐੱਸ. ਯੂ. ਭਨੂਪਲੀ ਦੀ ਚੋਣ

ਢੇਰ, 18 ਨਵੰਬਰ (ਸ਼ਿਵ ਕੁਮਾਰ)-ਅੱਜ ਭਨੂਪਲੀ ਸਬ ਦਫ਼ਤਰ ਦੀ ਚੋਣ ਨਿਗਰਾਨ ਕਮੇਟੀ ਵਲੋਂ ਟੀ. ਐੱਸ. ਯੂ. ਭਨੂਪਲੀ ਦੀ ਚੋਣ ਕੀਤੀ ਗਈ, ਜਿਸ 'ਚ ਪ੍ਰਧਾਨ ਬਲਦੇਵ ਸਿੰਘ, ਮੀਤ ਪ੍ਰਧਾਨ ਨਿਰਮਲ ਸਿੰਘ, ਸੁਰੇਸ਼ ਪਾਲ, ਜੁਆਇੰਟ ਸੈਕਟਰੀ ਸੰਦੀਪ ਕੁਮਾਰ ਤੇ ਕੈਸ਼ੀਅਰ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਪੀ. ਐੱਸ. ਈ. ਬੀ. ਇੰਪਲਾਈਜ ਫੈੱਡਰੇਸ਼ਨ ਏਟਕ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਅੱਜ ਇੱਥੇ ਪ੍ਰਧਾਨ ਦੇਸ਼ ਰਾਜ ਘਈ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੁਲਾਜ਼ਮਾਂ ਮਜ਼ਦੂਰਾਂ ਦੇ ਹਿਤਾਂ ...

ਪੂਰੀ ਖ਼ਬਰ »

ਟਿੱਬਾ ਟੱਪਰੀਆਂ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਨੂਰਪੁਰ ਬੇਦੀ, 18 ਨਵੰਬਰ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਪਿੰਡ ਟਿੱਬਾ ਟੱਪਰੀਆਂ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਲਾਲਾ ਸਤੀਸ਼ ਕੁਮਾਰ ਸੋਨੂੰ ਦੀ ਅਗਵਾਈ 'ਚ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਪਿੰਡ ਬ੍ਰਹਮਪੁਰ ਉੱਪਰਲਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਨੰਗਲ, 18 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪਿੰਡ ਬ੍ਰਹਮਪੁਰ ਉੱਪਰਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਸਬੰਧੀ ਐਤਵਾਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਲਖਵੀਰ ਸਿੰਘ ਬਜਰੂੜ ਸਹਿਕਾਰੀ ਸਭਾ ਦੇ ਪ੍ਰਧਾਨ ਚੁਣੇ

ਨੂਰਪੁਰ ਬੇਦੀ, 18 ਨਵੰਬਰ (ਢੀਂਡਸਾ)-ਬਹੁਮੰਤਵੀ ਸਹਿਕਾਰੀ ਸਭਾ ਬਜਰੂੜ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ, ਜਿਸ 'ਚ ਲਖਵੀਰ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਜਦਕਿ ਕੁਲਦੀਪ ਸਿੰਘ ਨੂੰ ਉਪ ਪ੍ਰਧਾਨ ਚੁਣਿਆ ਗਿਆ ਹੈ | ਇਸ ਮੌਕੇ ਪ੍ਰਧਾਨ ਲਖਵੀਰ ਸਿੰਘ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਜੋੜ ਖੂਹੀਆਂ ਖੱਡ ਰਾਜਗਿਰੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨੂਰਪੁਰ ਬੇਦੀ, 18 ਨਵੰਬਰ (ਵਿੰਦਰਪਾਲ ਝਾਂਡੀਆਂ)-ਪਿੰਡ ਖੱਡ ਰਾਜਗਿਰੀ ਵਿਖੇ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਸਥਿਤ ਗੁਰਦੁਆਰਾ ਜੋੜ ਖੂਹੀਆਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਭਾਰਤ ਗੌਰਵ ਐਵਾਰਡੀ ਡਾ. ਗਿੱਲ ਕੁਆਲਟੀ ਕੌ ਾਸਲ ਤੇ ਐੱਫ. ਸੀ. ਆਈ. ਦੇ ਮੈਂਬਰ ਬਣੇ

ਰੂਪਨਗਰ, 18 ਨਵੰਬਰ (ਸ. ਰਿ.)-ਗਿੱਲਕੋ ਵੈਲੀ ਸਥਿਤ ਗਿੱਲ ਹਸਪਤਾਲ ਦੇ ਪ੍ਰਬੰਧਕ ਅਤੇ ਭਾਰਤ ਗੌਰਵ ਅਵਾਰਡੀ ਡਾ. ਆਰ. ਜੇ. ਐੱਸ. ਗਿੱਲ ਨੂੰ ਭਾਰਤ ਸਰਕਾਰ ਦੀ ਕੁਆਲਿਟੀ ਕੌਾਸਲ ਅਤੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐੱਫ. ਸੀ. ਆਈ.) ਦਾ ਮੈਂਬਰ ਮਨੋਨੀਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਨੰਗਲ ਇਕਾਈ ਦੀ ਮੀਟਿੰਗ

ਨੰਗਲ, 18 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ ਮੁਖਤਿਆਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਏਟਕ ਦੇ ਕੌਮੀ ਸਾਬਕਾ ਜਨਰਲ ਸਕੱਤਰ ਕਾਮਰੇਡ ਗੁਰੂਦਾਸ ਗੁਪਤਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਕੂਲ ਨੂੰ ਬੋਰਵੈੱਲ ਤੇ ਸਬਮਰਸੀਬਲ ਪੰਪ ਭੇਟ

ਢੇਰ, 18 ਨਵੰਬਰ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਵ. ਰਤਨ ਸਿੰਘ ਢੇਰ ਦੇ ਪਰਿਵਾਰ ਐਡਵੋਕੇਟ ਜਤਿੰਦਰ ਪਾਲ ਸਿੰਘ ਢੇਰ ਪ੍ਰਧਾਨ ਬਾਰ ਐਸੋਸੀਏਸ਼ਨ ਰੂਪਨਗਰ ਅਤੇ ਸੁਰਿੰਦਰਪਾਲ ਸਿੰਘ ਢੇਰ (ਦੋਵੇਂ ਪੁੱਤਰ) ਵਲੋਂ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਮੁਕਾਬਲਿਆਂ 'ਚ ਜੇਤੂ ਰਹੇ ਵਿਦਿਆਰਥੀਆਂ ਦਾ ਸਨਮਾਨ

ਸੁਖਸਾਲ, 18 ਨਵੰਬਰ (ਧਰਮ ਪਾਲ)-ਸਰਕਾਰੀ ਸਕੂਲਾਂ ਦੇ ਨੰਗਲ ਵਿਖੇ ਤਹਿਸੀਲ ਪੱਧਰੀ ਹੋਈ ਸਾਇੰਸ ਪ੍ਰਦਰਸ਼ਨੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕੀਤਾ | ਇਹ ਜਾਣਕਾਰੀ ਦਿੰਦੇ ਹੋਏ ਸਕੂਲ ਪਿੰ੍ਰਸੀਪਲ ਦੇਸ ਰਾਜ ...

ਪੂਰੀ ਖ਼ਬਰ »

ਅਕਾਲ ਅਕੈਡਮੀ ਕਮਾਲਪੁਰ ਦਾ ਰਾਜ ਪੱਧਰੀ ਤੇ ਕੌਮੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 18 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ 65ਵੀਆਂ ਪੰਜਾਬ ਸਕੂਲ ਰਾਜ ਖੇਡਾਂ ਅਤੇ ਕੌਮੀ ਸਕੂਲ ਖੇਡਾਂ ਦੇ ਮੁਕਾਬਲਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ 'ਚ ਵਾਤਾਵਰਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਘਨੌਲੀ, 18 ਨਵੰਬਰ (ਜਸਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ, ਸਿੰਘਪੁਰਾ ਥਲੀ ਖ਼ੁਰਦ ਵਿਖੇ ਵਾਤਾਵਰਨ ਜਾਗਰੂਕਤਾ ਸੈਮੀਨਾਰ 'ਚ ਅੱਜ ਵਣ ਵਿਭਾਗ ਰੋਪੜ ਮੰਡਲ ਵਲੋਂ ਵਣ ਮੰਡਲ ਅਫ਼ਸਰ ਅਮਿਤ ਚੌਹਾਨ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਵਾਤਾਵਰਨ ...

ਪੂਰੀ ਖ਼ਬਰ »

ਟੌਾਸਾ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਰੈਲਮਾਜਰਾ, 18 ਨਵੰਬਰ (ਸੁਭਾਸ਼ ਟੌਾਸਾ, ਰਾਕੇਸ਼ ਰੋਮੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਨਅਤੀ ਖੇਤਰ ਦੇ ਨੇੜਲੇ ਪਿੰਡ ਟੌਾਸਾ ਦੇ ਗੁਰੂ ਰਵਿਦਾਸ ਜੀ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵਲੋਂ ਸਮਾਗਮ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਵਿਖੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ 21 ਨੂੰ

ਬੰਗਾ, 18 ਨਵੰਬਰ (ਜਸਬੀਰ ਸਿੰਘ ਨੂਰਪੁਰ)- ਲੋਕ ਸੇਵਕ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ 21 ਨਵੰਬਰ ਨੂੰ ਢਾਹਾਂ ਕਲੇਰਾਂ ਵਿਖੇ ਮਹਾਨ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪਿੰਡ ਮੌਜੋਵਾਲ ਮਜਾਰਾ ਵਿਖੇ ਚੋਰਾਂ ਵਲੋਂ ਐੱਲ. ਸੀ. ਡੀ. ਚੋਰੀ

ਭੱਦੀ, 18 ਨਵੰਬਰ (ਨਰੇਸ਼ ਧੌਲ)-ਇਕ ਪਾਸੇ ਜਿੱਥੇ ਪੰਜਾਬ ਸਰਕਾਰ ਅਤੇ ਸਮਾਜ ਸੇਵੀਆਂ ਵਲੋਂ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਹਿਤ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ, ਉੱਥੇ ਕੁਝ ਗ਼ਲਤ ਅਨਸਰਾਂ ਵਲੋਂ ਇਨ੍ਹਾਂ ਸਕੂਲਾਂ ਵਿਚ ਵੀ ਚੋਰੀ ਕਰਨ ਤੋਂ ਗੁਰੇਜ਼ ਨਹੀਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਜੋੜ ਕੇ ਹੈਂਡਬਾਲ ਨੂੰ ਹੋਰ ਪ੍ਰਫੁੱਲਿਤ ਕੀਤਾ ਜਾਵੇਗਾ-ਤੇਜਿੰਦਰਪਾਲ ਸਿੰਘ

ਮੋਰਿੰਡਾ, 18 ਨਵੰਬਰ (ਤਰਲੋਚਨ ਸਿੰਘ ਕੰਗ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹੈਂਡਬਾਲ ਨੂੰ ਹੋਰ ਪ੍ਰਫੁੱਲਿਤ ਕੀਤਾ ਜਾਵੇਗਾ¢ ਇਹ ਵਿਚਾਰ ਹੈਂਡਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਤੇ ਰਿਟਾਇਰ ਆਈ. ਏ. ਐਸ. ਤੇਜਿੰਦਰਪਾਲ ਸਿੰਘ ਨੇ ਪ੍ਰਗਟ ਕੀਤੇ¢ ਉਨ੍ਹਾਂ ...

ਪੂਰੀ ਖ਼ਬਰ »

ਕਮਿਸ਼ਨਰ ਦਫ਼ਤਰੀ ਕਰਮਚਾਰੀ ਐਸੋਸੀਏਸ਼ਨ ਦੀ ਚੋਣ

ਰੂਪਨਗਰ, 18 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਮੂਹ ਕਰਮਚਾਰੀ ਦਫ਼ਤਰ ਰੂਪਨਗਰ ਮੰਡਲ ਦੀ ਮੀਟਿੰਗ ਤਰਸੇਮ ਲਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਵੇਂ ਪ੍ਰਧਾਨ ਦੀ ਚੋਣ ਬਾਰੇ ਵਿਚਾਰਾਂ ਕੀਤੀਆਂ ਗਈਆਂ | ਇਸ ਉਪਰੰਤ ਹਰਮਿੰਦਰ ਕੌਰ ਭੱਲਾ ਸੁਪਰਡੈਂਟ ਗਰੇਡ-2 ਨੂੰ ਦੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਪਰੇਡ ਦੀਆਂ ਤਿਆਰੀਆਂ ਲਈ ਰੂਪਨਗਰ 'ਚ 4 ਰਾਜਾਂ ਦਾ ਐੱਨ. ਸੀ. ਸੀ. ਕੈਂਪ

ਰੂਪਨਗਰ, 18 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਅਧੀਨ ਚੱਲ ਰਹੇ ਐੱਨ. ਸੀ. ਸੀ. ਸੰਗਠਨ ਰਾਜਪੱਥ ਦਿੱਲੀ ਵਿਖੇ 26 ਜਨਵਰੀ 2020 ਨੂੰ ਹੋਣ ਵਾਲੀ ਪਰੇਡ ਤੋਂ ਇਲਾਵਾ ਵੱਖ-ਵੱਖ ਮੁਕਾਬਲਿਆਂ ਲਈ ਪੰਜਾਬ, ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਦੇ ਐੱਨ. ...

ਪੂਰੀ ਖ਼ਬਰ »

ਨਿਰਮਲ ਸਿੰਘ ਸਮੀਰੋਵਾਲ ਸਹਿਕਾਰੀ ਸਭਾ ਦੇ ਪ੍ਰਧਾਨ ਚੁਣੇ

ਨੂਰਪੁਰ ਬੇਦੀ, 18 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸਮੀਰੋਵਾਲ ਸਹਿਕਾਰੀ ਸਭਾ ਦੀ ਚੋਣ ਕੀਤੀ ਗਈ, ਜਿਸ 'ਚ ਨਿਰਮਲ ਸਿੰਘ ਨਿੰਮਾ ਪਿੰਡ ਸਾਊਪੁਰ ਨੂੰ ਪ੍ਰਧਾਨ ਚੁਣਿਆ ਗਿਆ ਜਦਕਿ ਜਸਵਿੰਦਰ ਸਿੰਘ ਸਮੀਰੋਵਾਲ ਨੂੰ ਉਪ ਪ੍ਰਧਾਨ ਤੇ ਲਖਵੀਰ ਸਿੰਘ ਮਾਣਕੂਮਾਜਰਾ ਨੂੰ ...

ਪੂਰੀ ਖ਼ਬਰ »

ਕੋਟਬਾਲਾ 'ਚ ਕਬੱਡੀ ਕੱਪ ਸਬੰਧੀ ਸਪੀਕਰ ਵਲੋਂ ਪੋਸਟਰ ਜਾਰੀ

ਭਰਤਗੜ੍ਹ, 18 ਨਵੰਬਰ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਆਪਣੀ ਰਿਹਾਇਸ਼ 'ਤੇ ਕੋਟਬਾਲਾ 'ਚ ਸਮੂਹ ਗਰਾਮ ਪੰਚਾਇਤ ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ 19 ਨਵੰਬਰ ਨੂੰ ਕਰਵਾਏ ਜਾ ਰਹੇ ਕਬੱਡੀ ਕੱਪ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX