ਤਾਜਾ ਖ਼ਬਰਾਂ


ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  3 minutes ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  8 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  10 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  10 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  14 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  19 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  22 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  25 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  28 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  39 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  45 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  50 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  53 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  59 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  1 minute ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 1 hour ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 1 hour ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 1 hour ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 1 hour ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 1 hour ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 2 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 2 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 2 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 3 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਪਟਿਆਲਾ

ਨਿਗਮ ਵਲੋਂ 7 ਵਪਾਰਕ ਅਦਾਰੇ ਸੀਲ

ਪਟਿਆਲਾ, 18 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਵਲੋਂ 3 ਫ਼ੈਕਟਰੀਆਂ, 3 ਦੁਕਾਨਾਂ ਤੇ 2 ਮੋਬਾਈਲ ਟਾਵਰਾਂ ਨੂੰ ਸੀਲ ਕਰਨ ਦੀ ਕਾਰਵਾਈ ਨੂੰ ਅੱਜ ਪੂਰਾ ਕੀਤਾ | ਇਨ੍ਹਾਂ ਵਪਾਰਿਕ ਅਦਾਰਿਆਂ ਵਲੋਂ 17 ਲੱਖ ਦੇ ਕਰੀਬ ਬਕਾਇਆ ਦੱਸਿਆ ਗਿਆ | ਸੀਿਲੰਗ ਕਰਦਿਆਂ ਬਕਾਏਦਾਰਾਂ ਵਲੋਂ ਵਿਰੋਧ ਕਰਨ ਦੀ ਕੋਸ਼ਿਸ਼ ਜ਼ਰੂਰ ਕੀਤੀ ਗਈ ਪਰੰਤੂ ਕਿਸੇ ਦੀ ਨਾ ਸੁਣਦਿਆਂ ਸੀਿਲੰਗ ਦੀ ਕਾਰਵਾਈ ਨੂੰ ਤੈਅ ਮਾਪਦੰਡਾਂ ਮੁਤਾਬਿਕ ਸਹੀ ਦੱਸਦਿਆਂ ਸੀਲ ਕਰ ਦਿੱਤਾ ਗਿਆ | ਦੋ ਫ਼ੈਕਟਰੀਆਂ ਫੋਕਲ ਪੁਆਇੰਟ, ਇਕ ਫ਼ੈਕਟਰੀ ਏਰੀਆ, ਨਜ਼ਦੀਕ ਸ੍ਰੀ ਰਵੀਦਾਸ ਮੰਦਿਰ, 3 ਦੁਕਾਨਾਂ ਬੱਸ ਅੱਡੇ ਕੋਲ, ਦੋ ਮੋਬਾਈਲ ਟਾਵਰ ਅਬਲੋਵਾਲ ਤੇ ਫੋਕਲ ਪੁਆਇੰਟ ਕੋਲ ਸੀਲ ਕੀਤਾ ਗਿਆ | ਨਿਗਮ ਟੀਮ ਦੀ ਅਗਵਾਈ ਕਰ ਰਹੇ ਰਮਿੰਦਰ ਸਿੰਘ ਤੇ ਸੰਜੀਵ ਗਰਗ ਮੁਤਾਬਿਕ 7 ਲੱਖ ਫ਼ੈਕਟਰੀਆਂ, 4 ਲੱਖ ਟਾਵਰਾਂ ਤੇ 3 ਲੱਖ ਰੁਪਏ ਦੁਕਾਨਾਂ ਦਾ ਟੈਕਸ ਬਣਦਾ ਸੀ | ਕਮਿਸ਼ਨਰ ਨਗਰ ਨਿਗਮ ਦੇ ਹੁਕਮਾਂ ਮੁਤਾਬਿਕ ਹੋਈ ਕਾਰਵਾਈ ਅੱਗੋਂ ਵੀ ਬਕਾਏਦਾਰਾਂ 'ਤੇ ਜਾਰੀ ਰਹਿਣ ਦੀ ਗੱਲ ਸਪੱਸ਼ਟ ਕੀਤੀ ਗਈ | ਜਾਣਕਾਰੀ ਮੁਤਾਬਿਕ ਹਾਲੇ ਨਿਗਮ ਕੋਲ ਪ੍ਰਾਪਰਟੀ ਟੈਕਸ ਰਾਹੀਂ 12 ਕਰੋੜ ਰੁਪਿਆ ਹੀ ਨਿਗਮ ਖ਼ਜ਼ਾਨੇ 'ਚ ਆਇਆ ਹੈ | ਜਦੋਂ ਕਿ ਕੁਲ ਯੂਨਿਟਾਂ ਦਾ 28 ਕਰੋੜ ਰੁਪਏ ਮਾਰਚ 2020 'ਚ ਨਿਗਮ ਖ਼ਜ਼ਾਨੇ 'ਚ ਲਿਆਉਣ ਦਾ ਟੀਚਾ ਮਿਥਿਆ ਜਾ ਚੁੱਕਾ ਹੈ |

ਚੰਗਾਲੀ ਕਾਂਡ ਦੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸਮਾਣਾ, 18 ਨਵੰਬਰ (ਹਰਵਿੰਦਰ ਸਿੰਘ ਟੋਨੀ)-ਪਿੰਡ ਚੰਗਾਲੀ ਕਥਿਤ ਕਤਲ ਕਾਂਡ ਵਿਚ ਦੋਸ਼ੀਆਂ ਿਖ਼ਲਾਫ਼ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਭਾਰਤੀ ਇਨਕਲਾਬ ਮਾਰਕਸਵਾਦੀ ਪਾਰਟੀ ਦੇ ਆਗੂਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੁਕਿਆ ਤੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਨਗਰ ਨਿਗਮ ਨੇ 60 ਵਾਰਡਾਂ ਵਿਚ ਰਹਿੰਦੇ ਕੰਮਾਂ ਦੇ ਵੇਰਵੇ ਮੰਗੇ

ਪਟਿਆਲਾ, 18 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਹਦੂਦ ਵਿਚਲੇ 60 ਵਾਰਡਾਂ ਅੰਦਰ ਰਹਿੰਦੇ ਕੰਮਾਂ ਦੇ ਵੇਰਵੇ ਤਿਆਰ ਕਰ ਨਿਗਮ ਅਧਿਕਾਰੀਆਂ ਕੋਲ ਜਮਾਂ ਕਰਵਾਉਣ ਲਈ ਸਬੰਧਿਤ ਕੌਾਸਲਰਾਂ ਨੂੰ ਕਿਹਾ ਗਿਆ ਹੈ | ਜਿਸ 'ਤੇ ਕੰਮ ਕਰਦਿਆਂ ਕੌਾਸਲਰ ਤੇ ਨਿਗਮ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਵਲੋਂ ਅਪਰੇਂਟਿਸ਼ਿਪ ਦੀ ਮੁਢਲੀ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਪਟਿਆਲਾ, 18 ਨਵੰਬਰ (ਜਸਪਾਲ ਸਿੰਘ ਢਿੱਲੋਂ)-ਭਾਰਤੀ ਸਟੇਟ ਬੈਂਕ ਵਲੋਂ ਐਸ.ਬੀ.ਆਈ. ਅਪਰੇਂਟਿਸ਼ਿਪ ਮੁੱਢਲੀ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਅੱਜ ਇੱਥੇ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਕੀਤੀ ਗਈ ਜਿਸ ਦਾ ਰਸਮੀ ਉਦਘਾਟਨ ਚੰਡੀਗੜ੍ਹ ਸਰਕਲ ਦੇ ਮੁੱਖ ਜਨਰਲ ...

ਪੂਰੀ ਖ਼ਬਰ »

ਪੱਤਰਕਾਰ ਤਾਲਮੇਲ ਕਮੇਟੀ ਨੇ ਫੂਕਿਆ ਭਾਜਪਾ ਆਗੂ ਦਾ ਪੁਤਲਾ

ਰਾਜਪੁਰਾ, 18 ਨਵੰਬਰ (ਰਣਜੀਤ ਸਿੰਘ)-ਅੱਜ ਇੱਥੇ ਟਾਹਲੀ ਵਾਲਾ ਚੌਕ ਨੇੜੇ ਪੱਤਰਕਾਰ ਤਾਲਮੇਲ ਕਮੇਟੀ ਦੁਆਰਾ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਪੱਤਰਕਾਰ ਨੂੰ ਬੋਲੇ ਗਏ ਗ਼ਲਤ ਸ਼ਬਦਾਵਲੀ ਕਾਰਨ ਪੁਤਲਾ ਫੂਕਿਆ ਗਿਆ | ਇਸ ਮੌਕੇ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਿਵਲ ਪ੍ਰਸ਼ਾਸਨ ਵਲੋਂ ਸੜਕ ਤੇ ਬਾਜ਼ਾਰਾਂ 'ਚੋਂ ਹਟਵਾਏ ਗਏ ਨਾਜਾਇਜ਼ ਕਬਜ਼ੇ

ਰਾਜਪੁਰਾ, 18 ਨਵੰਬਰ (ਜੀ.ਪੀ. ਸਿੰਘ)-ਰਾਜਪੁਰਾ ਸ਼ਹਿਰ ਦੀ ਮੁੱਖ ਸੜਕ ਅਤੇ ਬਾਜ਼ਾਰਾਂ 'ਚ ਦੁਕਾਨਦਾਰਾਂ ਦੁਆਰਾ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਤੇ ਨਾਜਾਇਜ਼ ਪਾਰਕਿੰਗ ਕਰਕੇ ਖੜ੍ਹੇ ਵਾਹਨਾਂ ਦੇ ਚਲਾਨ ਕੱਟਣ ਦੇ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਡਾਕਾ ਮਾਰਨ ਦੀ ਯੋਜਨਾ ਬਣਾ ਰਹੇ ਮੱਧ ਪ੍ਰਦੇਸ਼ ਦੇ ਵਿਅਕਤੀ ਮਾਰੂ ਹਥਿਆਰਾਂ ਸਮੇਤ ਕਾਬੂ

ਪਟਿਆਲਾ, 18 ਅਕਤੂਬਰ (ਮਨਦੀਪ ਸਿੰਘ ਖਰੋੜ)-ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਗੁਪਤਾ ਸੂਚਨਾ ਦੇ ਆਧਾਰ 'ਤੇ ਪਿੰਡ ਚੌਰਾ ਨੇੜੇ ਸਟੇਡੀਅਮ 'ਚ ਬੈਠ ਕੇ ਡਾਕਾ ਮਾਰਨ ਦੀ ਯੋਜਨਾ ਬਣਾ ਰਹੇ ਚਾਰ ਵਿਅਕਤੀਆਂ ਮਾਰੂ ਹਥਿਆਰਾਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੋਂ 80 ਲੱਖ ਤੋਂ ਵੱਧ ਦਾ ਜੁਰਮਾਨਾ ਵਸੂਲਿਆ

ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੋੜ)-ਆਵਾਜਾਈ ਪੁਲਿਸ ਪਟਿਆਲਾ ਵਲੋਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤੀ ਵਰਤੀ ਜਾ ਰਹੀ ਹੈ ਤਾਂ ਜੋ ਸੜਕੀ ਦੁਰਘਟਨਾਵਾਂ ਨੂੰ ਘਟਾਉਣ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਲਗਦੇ ਜਾਮਾਂ ...

ਪੂਰੀ ਖ਼ਬਰ »

ਸਪਤ ਸਿ੍ੰਗ ਪਬਲਿਕ ਸਕੂਲ ਕੁੱਥਾ ਖੇੜੀ ਵਿਖੇ ਨੁੱਕੜ ਨਾਟਕ ਕਰਵਾਇਆ

ਘਨੌਰ, 18 ਨਵੰਬਰ (ਬਲਜਿੰਦਰ ਸਿੰਘ ਗਿੱਲ)-ਸਪਤ ਸਿ੍ੰਗ ਪਬਲਿਕ ਸਕੂਲ ਕੁੱਥਾ ਖੇੜੀ ਵਿਖੇ ਨਸ਼ਿਆਂ ਤੇ ਹੋਰ ਸਮਾਜਿਕ ਅਲਾਮਤਾਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨੁੱਕੜ ਨਾਟਕ ਕਰਵਾਇਆ ਗਿਆ¢ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਿਚਕਾਰ ਬਾਲ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਨਰਿੰਦਰ ਸਿੰਘ ਧਾਲੀਵਾਲ ਬਣਿਆ ਪੰਜਾਬ ਦਾ ਸਭ ਤੋਂ ਤੇਜ਼ ਦੌੜਾਕ

ਪਟਿਆਲਾ, 18 ਨਵੰਬਰ (ਚਹਿਲ)-ਮਸਤੂਆਣਾ ਸਾਹਿਬ ਵਿਖੇ ਹੋਈ 40ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ਦੇ 100 ਮੀਟਰ ਦੌੜ ਮੁਕਾਬਲੇ 'ਚੋਂ ਸੋਨ ਤਗਮਾ ਜਿੱਤ ਕੇ ਪਟਿਆਲਵੀ ਅਥਲੀਟ ਨਰਿੰਦਰ ਸਿੰਘ ਧਾਲੀਵਾਲ ਨੇ ਰਾਜ ਦਾ ਸਭ ਤੋਂ ਤੇਜ਼ ਦੌੜਾਕ ਬਣਨ ਦਾ ਮਾਣ ਪ੍ਰਾਪਤ ...

ਪੂਰੀ ਖ਼ਬਰ »

ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਬੇਸਹਾਰਾ ਗਊਧਨ ਦੀ ਭਲਾਈ ਲਈ ਰਾਜ ਭਰ 'ਚ ਲਾਏ ਜਾਣਗੇ ਵਿਸ਼ੇਸ਼ ਕੈਂਪ

ਪਟਿਆਲਾ, 18 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਬੇਸਹਾਰਾ ਗਊਧਨ ਦੀ ਸੇਵਾ ਸੰਭਾਲ ਲਈ ਰਾਜ ਭਰ 'ਚ ਗਊ ਭਲਾਈ ਕੈਂਪ ਲਗਾਏ ਜਾਣਗੇ ਅਤੇ ਅਜਿਹਾ ਪਹਿਲਾ ਗਊ ਭਲਾਈ ਕੈਂਪ 20 ਨਵੰਬਰ ਨੂੰ ਪਟਿਆਲਾ ਦੀ ਸ੍ਰੀ ਰਾਧਾ ਕਿ੍ਸ਼ਨ ਗਊ ਸੇਵਾ ਸੰਮਤੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਕ ਸੰਘ (ਪੂਟਾ) ਦੀ ਬੈਠਕ

ਪਟਿਆਲਾ, 18 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅਧਿਆਪਕ ਸੰਘ (ਪੂਟਾ) ਦੀ ਇਕੱਤਰਤਾ ਹੋਈ | ਜਿਸ ਸਬੰਧੀ ਪੂਟਾ ਦੇ ਪ੍ਰਧਾਨ ਡਾ. ਜਸਵਿੰਦਰ ਸਿੰਘ ਬਰਾੜ ਤੇ ਸਕੱਤਰ ਡਾ. ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਇਸ ਬੈਠਕ ਵਿਚ 14 ਨਵੰਬਰ 2019 ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਦੇ ਮੁੰਡੇ ਬਣੇ ਪੰਜਾਬ ਬਾਸਕਿਟਬਾਲ ਚੈਂਪੀਅਨ

ਪਟਿਆਲਾ, 18 ਨਵੰਬਰ (ਚਹਿਲ)-ਸ਼ਾਹੀ ਸ਼ਹਿਰ ਦੇ ਨਾਮਵਰ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ (ਵਿੰਗ) ਦੇ ਮੁੰਡਿਆਂ ਨੇ ਪੰਜਾਬ ਸਕੂਲ ਖੇਡਾਂ ਦੇ ਅੰਡਰ-14 ਬਾਸਕਿਟਬਾਲ ਵਰਗ 'ਚ ਸੂਬਾਈ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ | ਕੌਮਾਂਤਰੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਬੀਬੀਆਂ ਦੀਆਂ ਤਨਖ਼ਾਹਾਂ ਵਿਚ ਵਾਧਾ ਕਰਨ ਦੇ ਫ਼ੈਸਲੇ ਤੋਂ ਟਾਲਾ ਵੱਟ ਰਹੀ ਸਰਕਾਰ : ਲੋਪੇ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫ਼ਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ, ਜ਼ਿਲ੍ਹਾ ਪ੍ਰਧਾਨ ਸੁਖਜੀਤ ਕੌਰ ਲਚਕਾਣੀ ਨੇ ਪਟਿਆਲਾ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਸਕੂਲਾਂ 'ਚ ਪਹਿਲੀ ਤੋਂ ...

ਪੂਰੀ ਖ਼ਬਰ »

ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਨੇ ਹਲਕਾ ਜਜਪਾ ਵਿਧਾਇਕ ਈਸ਼ਵਰ ਸਿੰਘ ਨੂੰ ਦਿੱਤਾ ਮੰਗ ਪੱਤਰ

ਗੁਹਲਾ ਚੀਕਾ, 18 ਨਵੰਬਰ (ਓ.ਪੀ. ਸੈਣੀ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰਜ਼ ਯੂਨੀਅਨ ਸਬੰਧਿਤ ਸਰਵ ਕਰਮਚਾਰੀ ਸੰਘ ਸਬ ਯੂਨਿਟ ਚੀਕਾ ਬਿਜਲੀ ਨਿਗਮ ਦੇ ਕੱਚੇ ਮੁਲਾਜ਼ਮਾਂ ਨੇ ਗੈੱਸਟ ਟੀਚਰਾਂ ਵਾਂਗ ਉਨ੍ਹਾਂ ਦੇ 12 ਸਾਲ ਦੇ ਕੰਮ ਨੂੰ ਦੇਖਦਿਆਂ ਉਨ੍ਹਾਂ ਦੇ ਰੋਜ਼ਗਾਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਸਭਾ ਨੇ ਧਾਰਮਿਕ ਸਮਾਗਮ ਕਰਵਾਇਆ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬਡੂੰਗਰ ਦੇ ਗੁਰੂ ਨਾਨਕ ਨਗਰ ਸਥਿਤ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਸੰਤੋਖ ਸਭਾ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣ ਹਰਕੀਰਤ ਕੌਰ ਕੀਰਤਨ ਕਰਨ 'ਚ ਰਹੀ ਮੋਹਰੀ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਹਰਕੀਰਤ ਕੌਰ ਸਪੁੱਤਰੀ ਊਧਮ ਸਿੰਘ ਤੇ ਸਤਵਿੰਦਰ ਕੌਰ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ 'ਚ ਖ਼ਾਲਸਾ ...

ਪੂਰੀ ਖ਼ਬਰ »

ਹਰਸ਼ ਬਲੱਡ ਡੋਨਰ ਸੋਸਾਇਟੀ ਵਲੋਂ ਕਰਵਾਇਆ ਗਿਆ ਚੌਥਾ ਰਾਸ਼ਨ ਵੰਡ ਸਮਾਰੋਹ

ਨਾਭਾ, 18 ਨਵੰਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਨੂੰ ਨਵੇ ਤਰੀਕੇ ਨਾਲ ਮਨਾਉਂਦੇ ਹੋਏ ਹਰਸ਼ ਬਲੱਡ ਡੋਨਰ ਸੋਸਾਇਟੀ ਦੇ ਪ੍ਰਧਾਨ ਭੁਵੇਸ ਬਾਂਸਲ ਭਾਸੀ ਦੀ ਅਗਵਾਈ ਵਿਚ ਗਰੀਬਾਂ ਨੂੰ ਰਾਸ਼ਨ ਵੰਡਿਆ ਗਿਆ | ਰਾਸ਼ਨ ਵੰਡ ...

ਪੂਰੀ ਖ਼ਬਰ »

ਲੋਕ ਕਾਂਗਰਸ ਦੇ ਝੂਠੇ ਵਾਅਦਿਆਂ ਤੋਂ ਅੱਕੇ-ਅਜੇ ਥਾਪਰ

ਪਟਿਆਲਾ, 18 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਰਾਜਨੀਤਕ ਸਲਾਹਕਾਰ ਅਤੇ ਬੁਲਾਰਾ ਇੰਜ. ਅਜੇ ਥਾਪਰ ਨੇ 2022 ਦੀਆਂ ਆਉਣ ਵਾਲੀਆਂ ਅਸੈਂਬਲੀ ਚੋਣਾਂ ਲਈ ਪਟਿਆਲਾ-2 ਅਸੈਂਬਲੀ ਹਲਕੇ ਦਾ ਦੌਰਾ ਕਰਕੇ ਅਕਾਲੀ ਦਲ ਤੇ ਬੀ.ਜੇ.ਪੀ. ਦੀ ਜਿੱਤ ਦੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਬੰਧੀ ਸਾਈਕਲ ਯਾਤਰਾ ਸ਼ੁਰੂ ਕੀਤੀ

ਰਾਜਪੁਰਾ, 18 ਨਵੰਬਰ (ਰਣਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਪ੍ਰਦੂਸ਼ਣ ਦੇ ਖ਼ਾਤਮੇ ਲਈ ਸਾਈਕਲ ਯਾਤਰਾ ਕੱਢੀ ਗਈ | ਇਹ ਯਾਤਰਾ ਪਟਿਆਲਾ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ...

ਪੂਰੀ ਖ਼ਬਰ »

ਵੱਡੇ ਪੱਧਰ 'ਤੇ ਭਿ੍ਸ਼ਟਾਚਾਰ, ਨਕਲੀ ਸ਼ਰਾਬ ਸਮੇਤ ਵੱਖੋ-ਵੱਖਰੇ ਨਸ਼ਿਆਂ ਦੀ ਵਿਕਰੀ ਹਲਕਾ ਨਾਭਾ ਵਿਚ ਜਾਰੀ-ਦੇਵਮਾਨ

ਨਾਭਾ, 18 ਨਵੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਅੰਦਰ ਵੱਡੇ ਪੱਧਰ 'ਤੇ ਜਿੱਥੇ ਭਿ੍ਸ਼ਟਾਚਾਰ ਲਗਾਤਾਰ ਜਾਰੀ ਹੈ ਉੱਥੇ ਹੀ ਵੱਖੋ ਵੱਖਰੇ ਨਸ਼ਿਆਂ ਦੀ ਵਿੱਕਰੀ, ਨਕਲੀ ਸ਼ਰਾਬ ਸਮੇਤ ਚੱਲ ਰਹੀ ਹੈ | ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਦੀ ਮਿਲੀਭੁਗਤ ਕਾਰਨ ਇਨ੍ਹਾਂ ...

ਪੂਰੀ ਖ਼ਬਰ »

ਦਲਿਤ ਨੌਜਵਾਨ ਦੇ ਕਾਤਲ ਕਿਸੇ ਕੀਮਤ 'ਤੇ ਬਖ਼ਸ਼ੇ ਨਾ ਜਾਣ-ਦੇਵ ਮਾਨ

ਭਾਦਸੋਂ, 18 ਨਵੰਬਰ (ਪ੍ਰਦੀਪ ਦੰਦਰਾਲ਼ਾ)-ਬੀਤੇ ਦਿਨੀਂ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਨੂੰ ਕੁੱਝ ਸ਼ਰਾਰਤੀ ਅਨਸਰਾਂ ਦੁਆਰਾ ਬੜੀ ਹੀ ਬੇਰਹਿਮੀ ਨਾਲ ਕਤਲ ਕਰਨ ਵਾਲੇ ਜ਼ਾਲਮਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਾ ਜਾਵੇ ਤੇ ...

ਪੂਰੀ ਖ਼ਬਰ »

ਦਲਿਤ ਨੌਜਵਾਨ ਜਗਮੇਲ ਸਿੰਘ ਦੇ ਕਾਤਲਾਂ ਨੂੰ ਘੱਟੋ-ਘੱਟ ਹੋਵੇ ਫਾਂਸੀ ਦੀ ਸਜ਼ਾ-ਗੁਰਜੰਟ ਨਿਜ਼ਾਮਪੁਰ

ਦੇਵੀਗੜ੍ਹ, 18 ਨਵੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਭਗਵਾਨ ਵਾਲਮੀਕੀ ਵੈੱਲਫੇਅਰ ਸੁਸਾਇਟੀ ਪੰਜਾਬ ਦੀ ਇੱਕ ਅਹਿਮ ਬੈਠਕ ਸੂਬਾ ਪ੍ਰਧਾਨ ਗੁਰਜੰਟ ਸਿੰਘ ਨਿਜ਼ਾਮਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ...

ਪੂਰੀ ਖ਼ਬਰ »

ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਨੇ ਕਰਵਾਈ 19ਵੀਂ ਸਾਲਾਨਾ ਅਥਲੈਟਿਕ ਮੀਟ

ਪਾਤੜਾਂ, 18 ਨਵੰਬਰ (ਗੁਰਵਿੰਦਰ ਸਿੰਘ ਬੱਤਰਾ)-ਦਾ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਵਲੋਂ 19ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਅੰਮਿ੍ਤਪਾਲ ਸਿੰਘ ਕਾਲੇਕਾ ਅਤੇ ਪਿ੍ੰਸੀਪਲ ਡਾ. ਪਰਮਿੰਦਰ ਕੌਰ ਨੇ ਝੰਡੇ ਦੀ ਰਸਮ ਅਦਾ ਕਰਕੇ ਇਸ ...

ਪੂਰੀ ਖ਼ਬਰ »

ਉੱਤਰ ਭਾਰਤੀ ਅੰਤਰ'ਵਰਸਿਟੀ ਹਾਕੀ ਚੈਂਪੀਅਨਸ਼ਿਪ: ਪੰਜਾਬੀ ਯੂਨੀਵਰਸਿਟੀ ਵਲੋਂ ਅਜੇਤੂ ਮੁਹਿੰਮ ਜਾਰੀ

ਪਟਿਆਲਾ, 18 ਨਵੰਬਰ (ਚਹਿਲ)-ਉੱਤਰ ਭਾਰਤੀ ਅੰਤਰਵਰਸਿਟੀ ਮਹਿਲਾ ਹਾਕੀ ਚੈਂਪੀਅਨਸ਼ਿਪ ਦੇ ਚੌਥੇ ਦਿਨ ਹੋਏ ਸੁਪਰ ਲੀਗ ਮੈਚਾਂ 'ਚ ਵੀ ਮੇਜ਼ਬਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਆਪਣੀ ਜੇਤੂ ਮੁਹਿੰਮ ਜਾਰੀ ਰੱਖੀ | ਇਨ੍ਹਾਂ ਮੁਕਾਬਲਿਆਂ ਦੌਰਾਨ ਅੱਜ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਕੁੱਲ ਹਿੰਦ ਅੰਤਰ ਰਾਜ ਬਿਜਲੀ ਬੋਰਡ ਖੇਡਾਂ : ਪਾਵਰ ਲਿਫ਼ਟਿੰਗ 'ਚ ਪੰਜਾਬ ਨੇ ਦੋ ਸੋਨ ਤਗਮੇ ਜਿੱਤੇ

ਪਟਿਆਲਾ, 18 ਨਵੰਬਰ (ਚਹਿਲ)-ਅੱਜ ਇੱਥੇ ਆਰੰਭ ਹੋਏ 43ਵੇਂ ਸਰਬ ਭਾਰਤੀ ਅੰਤਰ ਰਾਜ ਬਿਜਲੀ ਬੋਰਡ ਸਪੋਰਟਸ ਕੰਟਰੋਲ ਬੋਰਡ ਪਾਵਰਲਿਫਟਿੰਗ ਤੇ ਬਾਡੀਬਿਲਡਿੰਗ ਟੂਰਨਾਮੈਂਟ ਦੇ ਪਹਿਲੇ ਦਿਨ ਪੰਜਾਬ ਦੇ ਖਿਡਾਰੀਆਂ ਨੇ ਦੋ ਸੋਨ ਤਗਮੇ ਜਿੱਤ ਕੇ ਸ਼ਾਨਦਾਰ ਸ਼ੁਰੂਆਤ ਕੀਤੀ | 59 ...

ਪੂਰੀ ਖ਼ਬਰ »

ਰੱਖੜਾ ਨੂੰ ਦੋਸ਼ ਲਗਾਉਣ ਦਾ ਇਖ਼ਲਾਕੀ ਹੱਕ ਨਹੀਂ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 18 ਨਵੰਬਰ (ਸਾਹਿਬ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵਲੋਂ ਜ਼ਿਲ੍ਹੇ ਅੰਦਰ ਝੂਠੇ ਪਰਚਿਆਂ ਦੇ ਲਗਾਏ ਦੋਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਕਿਹਾ ਹੈ ਕਿ ਸਾਬਕਾ ਮੰਤਰੀ ਨੂੰ ਅਜਿਹੇ ...

ਪੂਰੀ ਖ਼ਬਰ »

ਚਲੈਲਾ 'ਚ ਸ਼ਾਨਦਾਰ ਕਿ੍ਕਟ ਟੂਰਨਾਮੈਂਟ ਕਰਵਾਇਆ

ਭਾਦਸੋਂ, 18 ਨਵੰਬਰ (ਪ੍ਰਦੀਪ ਦੰਦਰਾਲ਼ਾ)-ਪਿੰਡ ਚਲੈਲਾ ਵਿਖੇ ਸਮੂਹ ਗ੍ਰਾਮ ਪੰਚਾਇਤ ਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਚਲੈਲਾ ਦੇ ਵਿਸ਼ੇਸ਼ ਸਹਿਯੋਗ ਸਦਕਾ ਪੰਜ ਦਿਨਾਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਕਾਫੀ ਟੀਮਾਂ ਨੇ ਪਹੁੰਚ ਕੇ ਆਪਣੀ ਖੇਡ ਦਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ 'ਚ ਕੀਰਤਨ ਦਰਬਾਰ ਕਰਵਾਇਆ

ਰਾਜਪੁਰਾ, 18 ਨਵੰਬਰ (ਜੀ.ਪੀ. ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੋਬਿੰਦ ਕਾਲੋਨੀ ਵਿਖੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬਾਬਾ ਜਗਮੋਹਨ ਸਿੰਘ ਦੀ ਦੇਖ-ਰੇਖ ਵਿਚ ਕੀਰਤਨ ਦਰਬਾਰ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਪਾਤੜਾਂ 'ਚ ਪਹਿਲੀ ਵਾਰ ਹੋਇਆ ਮਿਸਟਰ ਪੰਜਾਬ ਪ੍ਰੋਗਰਾਮ

ਪਾਤੜਾਂ, 18 ਨਵੰਬਰ (ਗੁਰਵਿੰਦਰ ਸਿੰਘ ਬੱਤਰਾ)-ਪਾਤੜਾਂ ਵਿਖੇ ਪਹਿਲੀ ਵਾਰ ਪੰਜਾਬ ਪੱਧਰ ਤੇ ਬਾਡੀ ਬਿਲਡਿੰਗ ਦਾ ਮੁਕਾਬਲਾ ਕਰਵਾਇਆ ਗਿਆ ਜਿਸ 'ਚ ਪੰਜਾਬ ਅਤੇ ਹਰਿਆਣਾ, ਹਿਮਾਚਲ ਤੋਂ ਬਾਡੀ ਬਿਲਡਰ ਨੇ ਹਿੱਸਾ ਲਿਆ | ਇਹ ਮੁਕਾਬਲਾ ਆਇਰਨ ਮੈਨ ਆਪ ਪੰਜਾਬ ਦੇ ਨਾਂਅ 'ਤੇ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਪ੍ਰਧਾਨ ਨਰਿੰਦਰ ਪਟਿਆਲ ਦੀ ਤਾਜਪੋਸ਼ੀ ਲਈ ਸਮਾਗਮ ਕਰਵਾਇਆ

ਰਾਜਪੁਰਾ, 18 ਨਵੰਬਰ (ਜੀ.ਪੀ. ਸਿੰਘ)-ਸਥਾਨਕ ਰੋਟਰੀ ਭਵਨ ਵਿਖੇ ਸੀਨੀਅਰ ਰੋਟੇਰੀਅਨ ਬਰਜਿੰਦਰ ਗੁਪਤਾ ਅਤੇ ਰਵਿੰਦਰ ਸੇਠੀ ਦੀ ਦੇਖ-ਰੇਖ ਵਿਚ ਰੋਟਰੀ ਕਲੱਬ ਦੇ ਨਵਨਿਯੁਕਤ ਪ੍ਰਧਾਨ ਐਡਵੋਕੇਟ ਨਰਿੰਦਰ ਪਟਿਆਲ ਤੇ ਸਕੱਤਰ ਪਵਨ ਸ਼ਰਮਾ ਦੀ ਤਾਜਪੋਸ਼ੀ ਸਮਾਰੋਹ ਕਰਵਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX