ਤਾਜਾ ਖ਼ਬਰਾਂ


ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  0 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਪਰਮਿੰਦਰ ਸਿੰਘ ਢੀਂਡਸਾ ਨੇ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੁਖਬੀਰ ਵਲੋਂ ਆਪਣੀ ਸੰਗਰੂਰ ਰੈਲੀ ਦੌਰਾਨ ਕੀਤਾ...
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  25 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  26 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  32 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  54 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  1 minute ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  59 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 2 hours ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 3 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 5 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 5 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਫਰੀਦਕੋਟ / ਮੁਕਤਸਰ

ਸਹਿਕਾਰੀ ਸਭਾ ਪਿੰਡ ਮਰਾੜ੍ਹ (ਜੰਡ ਸਾਹਿਬ) ਦੀ ਚੋਣ ਮੁਲਤਵੀ

ਸਾਦਿਕ, 18 ਨਵੰਬਰ (ਗੁਰਭੇਜ ਸਿੰਘ ਚੌਹਾਨ)-ਚਾਰ ਪਿੰਡਾਂ, ਮਰਾੜ੍ਹ, ਵੀਰੇਵਾਲਾ ਕਲਾਂ, ਪਿੰਡੀ ਬਲੋਚਾਂ ਤੇ ਸੰਗਤਪੁਰਾ ਦੀ ਸਾਂਝੀ ਸਹਿਕਾਰੀ ਸਭਾ ਦੀ ਅੱਜ ਚੋਣ ਜੰਡ ਸਾਹਿਬ ਵਿਖੇ ਰੱਖੀ ਗਈ ਸੀ, ਜਿਸ ਵਿਚ ਪ੍ਰਧਾਨ ਤੇ ਮੈਂਬਰਾਂ ਦੀ ਚੋਣ ਵੋਟਿੰਗ ਜਾਂ ਸਰਬ ਸੰਮਤੀ ਨਾਲ ਅਗਲੇ ਪੰਜ ਸਾਲ ਲਈ ਕੀਤੀ ਜਾਣੀ ਸੀ, ਪਰ ਇਹ ਚੋਣ ਅੱਜ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਚੋਣ ਮੁਲਤਵੀ ਹੋਣ ਦਾ ਕਾਰਨ ਦੱਸਦਿਆਂ ਅਕਾਲੀ ਪਾਰਟੀ ਨਾਲ ਸਬੰਧਿਤ ਰਵੀ ਮਾਨ ਨੇ ਦੋਸ਼ ਲਗਾਇਆ ਕਿ ਇਹ ਚੋਣ ਸੱਤਾਧਾਰੀ ਪਾਰਟੀ ਦੇ ਦਬਾਅ ਕਾਰਨ ਰੱਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਵਾਲੇ ਪਹਿਲਾਂ ਪ੍ਰਧਾਨ ਤੇ ਫੇਰ ਮੈਂਬਰਾਂ ਦੀ ਚੋਣ ਕਰਵਾਉਣਾ ਚਾਹੁੰਦੇ ਸਨ, ਜਦੋਂ ਕਿ ਪਹਿਲਾਂ ਮੈਂਬਰਾਂ ਦੀ ਚੋਣ ਕਰਕੇ ਫੇਰ ਬਹੁਮਤ ਨਾਲ ਪ੍ਰਧਾਨ ਦੀ ਚੋਣ ਕੀਤੀ ਜਾਂਦੀ ਹੈ | ਸੱਤਾਧਾਰੀ ਧਿਰ ਨੇ ਇਸ ਦੋਸ਼ ਦਾ ਖੰਡਨ ਕਰਦਿਆਂ ਕਿਹਾ ਕਿ ਇਹ ਦੋਸ਼ ਨਿਰਆਧਾਰ ਹੈ ਤੇ ਅਸੀਂ ਅਜਿਹੀ ਕੋਈ ਸ਼ਰਤ ਨਹੀਂ ਰੱਖੀ | ਹਮੇਸ਼ਾ ਪਹਿਲਾਂ ਮੈਂਬਰਾਂ ਦੀ ਚੋਣ ਹੁੰਦੀ ਹੈ ਅਤੇ ਫੇਰ ਪ੍ਰਧਾਨ ਚੁਣਿਆਂ ਜਾਂਦਾ ਹੈ | ਅਸੀਂ ਇਸ ਨਾਲ ਸਹਿਮਤ ਹਾਂ ਅਤੇ ਸਾਡੀ ਚੋਣ ਮੁਲਤਵੀ ਕਰਨ ਵਿਚ ਕੋਈ ਦਖਲ ਅੰਦਾਜ਼ੀ ਨਹੀਂ | ਜਦੋਂ ਇਸ ਸਬੰਧੀ ਸਹਿਕਾਰੀ ਸਭਾ ਦੀ ਚੋਣ ਲਈ ਆਏ ਅਧਿਕਾਰੀਆਂ ਤੋਂ ਚੋਣ ਮੁਲਤਵੀ ਹੋਣ ਦੇ ਕਾਰਨਾਂ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਚੋਣ ਸਬੰਧੀ ਸਾਰੇ ਮੈਂਬਰਾਂ ਨੂੰ 8-10 ਵਜੇ ਸਵੇਰੇ ਸਭਾ ਵਿਚ ਹਾਜ਼ਰ ਹੋਣ ਲਈ ਸੂਚਿਤ ਕੀਤਾ ਗਿਆ ਸੀ, ਪਰ ਨਿਰਧਾਰਤ ਸਮਾਂ ਸੀਮਾਂ ਤੱਕ 877 ਮੈਂਬਰਾਂ ਵਿਚੋਂ ਸਿਰਫ 127 ਮੈਂਬਰ ਹੀ ਹਾਜ਼ਰ ਹੋਏ, ਜਿਸ ਕਰਕੇ ਕੋਰਮ ਪੂਰਾ ਨਾ ਹੋਣ ਕਾਰਨ ਇਹ ਚੋਣ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਇਸ ਮੌਕੇ ਹਾਜ਼ਰ ਅਕਾਲੀ ਧਿਰ ਨਾਲ ਸਬੰਧਿਤ ਮੈਂਬਰਾਂ ਨੇ ਰਵੀ ਮਾਨ ਦੀ ਅਗਵਾਈ 'ਚ ਇਸ ਚੋਣ ਦੇ ਮੁਲਤਵੀ ਹੋਣ ਦਾ ਬਾਹਾਂ ਖੜੀ੍ਹਆਂ ਕਰਕੇ ਵਿਰੋਧ ਕੀਤਾ ਤੇ ਮੰਗ ਕੀਤੀ ਕਿ ਇਹ ਸਭਾ ਕਿਸਾਨੀ ਨਾਲ ਸਬੰਧਿਤ ਹੈ ਅਤੇ ਇਸ ਵਿਚ ਕੋਈ ਵੀ ਰਾਜਨੀਤਕ ਦਖ਼ਲਅੰਦਾਜ਼ੀ ਨਹੀਂ ਹੋਣੀ ਚਾਹੀਦੀ ਅਤੇ ਇਸ ਦੀ ਚੋਣ ਨਿਰਪੱਖ ਹੋਣੀ ਚਾਹੀਦੀ ਹੈ | ਇਸ ਮੌਕੇ ਰਵੀ ਮਾਨ, ਗੁਰਪ੍ਰੀਤ ਸਿੰਘ, ਰਾਮ ਸਿੰਘ, ਜਗਦੇਵ ਸਿੰਘ, ਸੁਰਜੀਤ ਸਿੰਘ, ਵੀਰ ਸਿੰਘ, ਹਰਜਿੰਦਰ ਸਿੰਘ ਨੰਬਰਦਾਰ, ਨਿਰਮਲ ਸਿੰਘ, ਮੋਦਨ ਸਿੰਘ (ਸਾਰੇ ਪਿੰਡ ਮਰਾੜ੍ਹ), ਅਜੈਬ ਸਿੰਘ, ਬਲਵੀਰ ਸਿੰਘ, ਮੰਦਰ ਸਿੰਘ, ਸੁਖਮੰਦਰ ਸਿੰਘ, ਪ੍ਰੀਤਮ ਸਿੰਘ, ਅਰੁਣ ਕੁਮਾਰ (ਸਾਰੇ ਪਿੰਡ ਸੰਗਤਪੁਰਾ) ਜਸਪਾਲ ਸਿੰਘ ਬੱਬੀ ਸਾਬਕਾ ਸਰਪੰਚ, ਕੁਲਵੰਤ ਸਿੰਘ, ਸਰਬਨ ਸਿੰਘ ਪਿੰਡੀ ਬਲੋਚਾਂ ਤੋਂ ਅਤੇ ਬਲਦੇਵ ਸਿੰਘ ਸਾਬਕਾ ਸਰਪੰਚ ਵੀਰੇਵਾਲਾ ਕਲਾਂ,ਪਿ੍ਥੀ ਸਿੰਘ, ਬਲਤੇਜ ਸਿੰਘ ਤੇ ਸੇਵਾ ਸਿੰਘ ਪਿੰਡ ਵੀਰੇਵਾਲਾ ਕਲਾਂ ਹਾਜ਼ਰ ਸਨ |

ਨਸ਼ੇ ਤੇ ਹੋਰ ਸਮੱਸਿਆਵਾਂ ਸਬੰਧੀ ਪਿੰਡ ਵਾਸੀਆਂ ਨੇ ਕੀਤੀ ਮੀਟਿੰਗ

ਬਰਗਾੜੀ, 18 ਨਵੰਬਰ (ਲਖਵਿੰਦਰ ਸ਼ਰਮਾ)-ਪਿੰਡ ਢਿਲਵਾਂ ਕਲਾਂ ਦੇ ਕੁਝ ਜਾਗਰੂਕ ਪਿੰਡ ਵਾਸੀਆਂ ਨੇ ਮਨਜੀਤ ਸਿੰਘ ਢਿਲਵਾਂ ਕਲਾਂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਜਿਸ ਵਿਚ ਨਸ਼ੇ, ਭਿ੍ਸ਼ਟਾਚਾਰ , ਬੇਰੁਜਗਾਰੀ, ਨਰੇਗਾ ਆਦਿ ਮਸਲੇ ਵਿਚਾਰੇ ਗਏ | ਬੁਲਾਰਿਆਂ ਕਿਹਾ ਕਿ ...

ਪੂਰੀ ਖ਼ਬਰ »

ਕੈਰਮ ਬੋਰਡ ਮੁਕਾਬਲਿਆਂ 'ਚ ਸੰਤ ਮੋਹਨ ਦਾਸ ਸਕੂਲ ਨੇ ਮਾਰੀ ਬਾਜ਼ੀ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਣਾਂ ਨੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਆਪਣੇ ਕੋਚ ਤੇ ਸਪੋਰਟਸ ਕੋ-ਆਰਡੀਨੇਟਰ ਰਾਜ ਕੁਮਾਰ ਦੀ ਯੋਗ ਅਗਵਾਈ ਹੇਠ ...

ਪੂਰੀ ਖ਼ਬਰ »

ਸਕਿਉਰਿਟੀ ਗਾਰਡ ਵਰਕਰਜ਼ ਯੂਨੀਅਨ ਵਲੋਂ ਮੰਗਾਂ ਸਬੰਧੀ ਨਾਅਰੇਬਾਜ਼ੀ

ਫ਼ਰੀਦਕੋਟ, 18 ਨਵੰਬਰ (ਸਤੀਸ਼ ਬਾਗ਼ੀ)-ਬਾਬਾ ਫ਼ਰੀਦ ਯੂਨੀਵਰਸਿਟੀ ਸਕਿਉਰਿਟੀ ਗਾਰਡ ਵਰਕਰਜ਼ ਯੂਨੀਅਨ ਦੀ ਮੀਟਿੰਗ ਸੁਖਵੀਰ ਸਿੰਘ ਪੱਖੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਖਪਾਲ ਸਿੰਘ ਨੇ ਕਿਹਾ ਕਿ ਸਕਿਉਰਿਟੀ ਗਾਰਡਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਕੁਮਾਰ ਸੌਰਭ ਰਾਜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ...

ਪੂਰੀ ਖ਼ਬਰ »

ਸਾਬਕਾ ਰਜਿਸਟਰਾਰ ਅਰਵਿੰਦ ਸ਼ਰਮਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ-

ਪੀੜਤ ਔਰਤ ਡਾਕਟਰ ਦੇ ਹੱਕ ਵਿਚ ਡਟਣ ਵਾਲੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਅਰਵਿੰਦ ਸ਼ਰਮਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ | ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਨਿਯਮਾਂ ਦੀ ਅਣਦੇਖੀ ਕਰਕੇ ਡਾ. ਅਰਵਿੰਦ ਸ਼ਰਮਾ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਰੀਦਕੋਟ, 18 ਨਵੰਬਰ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਡਾ. ਰਛਪਾਲ ਸਿੰਘ ਸੰਧੂ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਡਾਕਟਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਬਲਾਕ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 24 ਨੂੰ

ਫ਼ਰੀਦਕੋਟ, 18 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਕਾਲਗੜ੍ਹ ਸਾਹਿਬ ਮੁਹੱਲਾ ਬਾਠਾਂ ਵਾਲਾ ਫਰੀਦਕੋਟ ਵਿਖੇ ਸੰਗਤਾਂ ਦੇ ਸਹਿਯੋਗ ਨਾਲ 24 ਨਵੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਸਵੇਰੇ 8 ਵਜੇ ਤੋਂ 9 ਵਜੇ ਤੱਕ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਭਾਈ ਅੰਮਿ੍ਤਪਾਲ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ | ਭਾਈ ਅੰਗਰੇਜ਼ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਕੈਂਸਰ ਦੇ ਮਰੀਜ਼ਾਂ ਦੀ ਸਹੂਲਤ ਲਈ ਰੂਮ ਹੀਟਰ ਦਿੱਤੇ

ਫ਼ਰੀਦਕੋਟ, 18 ਨਵੰਬਰ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਫ਼ਰੀਦਕੋਟ ਨੇ ਪ੍ਰਧਾਨ ਪਰਵੇਸ਼ ਰਿਹਾਨ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਕੈਂਸਰ ਓ.ਪੀ.ਡੀ ਤੇ ਡੇਅ ਕੇਅਰ ਵਾਰਡ ਵਿਚ ਮਰੀਜ਼ਾਂ ਦੀ ਸਹੂਲਤ ਲਈ 15 ਰੂਮ ਹੀਟਰ ਭੇਟ ਕੀਤੇ | ਪ੍ਰੋਜੈਕਟ ਚੇਅਰਮੈਨ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਦਕੋਟ ਦੇ ਹੋਟਲ, ਰੈਸਟੋਰੈਂਟ ਮਾਲਕ ਇਤਰਾਜ਼ਹੀਣਤਾ ਸਰਟੀਫ਼ਿਕੇਟ ਪ੍ਰਾਪਤ ਕਰਨ- ਜ਼ਿਲ੍ਹਾ ਮੈਜਿਸਟ੍ਰੇਟ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਕੁਮਾਰ ਸੌਰਭ ਰਾਜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ...

ਪੂਰੀ ਖ਼ਬਰ »

- ਜਿਨਸੀ ਸ਼ੋਸ਼ਣ ਵਿਵਾਦ -

ਐਕਸ਼ਨ ਕਮੇਟੀ ਦੀ ਅਗਵਾਈ 'ਚ ਪੀੜਤ ਡਾਕਟਰ ਦੇ ਹੱਕ ਤੀਜੇ ਦਿਨ ਵੀ ਧਰਨਾ ਜਾਰੀ

ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਜਿਨਸੀ ਸ਼ੋਸ਼ਣ ਦੀ ਸ਼ਿਕਾਰ ਔਰਤ ਡਾਕਟਰ ਦੇ ਹੱਕ ਵਿਚ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਅੱਜ ਤੀਜੇ ਦਿਨ ਵੀ ਧਰਨਾ ਜਾਰੀ ਰਿਹਾ ਅਤੇ ਪੀੜਤ ਡਾਕਟਰ ਵੀ ਅੱਜ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੁੜਨ ਲਈ ਕੀਤਾ ਪ੍ਰੇਰਿਤ

ਫ਼ਰੀਦਕੋਟ, 18 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਰਾਸ਼ਟਰੀ ਪੁਸਤਕਾਲਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਹਰੇਕ ਵਿਦਿਆਰਥੀ ਨੂੰ ਕਿਤਾਬਾਂ ਨਾਲ ਜੋੜਕੇ ਉਨ੍ਹਾਂ ਵਿਚ ਪੜ੍ਹਨ ਦੀ ਦਿਲਚਸਪੀ ਪੈਦਾ ਕਰਨਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ

ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਗਏ ਸ੍ਰੀ ਸਹਿਜ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਮਨਰੇਗਾ ਸਕੀਮ ਦੇ ਰੁਜ਼ਗਾਰ ਕਾਰਡ ਵੰਡੇ

ਬਰਗਾੜੀ, 18 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਮਨਰੇਗਾ ਸਕੀਮ ਤਹਿਤ ਕੰਮ ਕਰਨ ਵਾਲੇ ਵਿਅਕਤੀਆਂ ਦੇ ਰੁਜ਼ਗਾਰ ਕਾਰਡਾਂ ਦਾ ਸਮੇਂ-ਸਮੇਂ 'ਤੇ ਨਵੀਨੀਕਰਨ ਕੀਤਾ ਜਾਂਦਾ ਹੈ | ਇਸੇ ਲੜੀ ਤਹਿਤ ਕਸਬਾ ਬਰਗਾੜੀ ਵਿਖੇ ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਪ੍ਰੀਤਪਾਲ ਸਿੰਘ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਯੂਨੀਅਨ ਵਲੋਂ ਧਰਨਾ 22 ਨੂੰ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਪੀ. ਡਬਲਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਮੰਡਲ ਦਫ਼ਤਰ ਫ਼ਰੀਦਕੋਟ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਨੇ ਜਿੱਤਿਆ ਸੋਨ ਤਗਮਾ

ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-40ਵੀਆਂ ਸਟੇਟ ਪੱਧਰੀ ਮਾਸਟਰਜ਼ ਅਥਲੈਟਿਕਸ ਚੈਪੀਅਨਸ਼ਿਪ ਜੋ ਕਿ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਕਰਵਾਈ ਗਈ, ਜਿਸ ਵਿਚ ਕੋਟਕਪੂਰਾ ਦੇ ਪਰਮਿੰਦਰ ਸਿੰਘ ਸਿੱਧੂ ਨੇ ਫ਼ਰੀਦਕੋਟ ਜ਼ਿਲ੍ਹੇ ਵਲੋਂ 400 ਮੀਟਰ ਹਰਡਲ ਦੌੜ ਵਿਚ ਭਾਗ ...

ਪੂਰੀ ਖ਼ਬਰ »

ਪੰਜਾਬ ਡਿਗਰੀ ਕਾਲਜ ਦੀ ਖਿਡਾਰਨ ਰਿੰਗਬਾਲ 'ਚੋਂ ਦੂਜੇ ਸਥਾਨ 'ਤੇ ਰਹੀ

ਸਾਦਿਕ, 18 ਨਵੰਬਰ (ਆਰ.ਐਸ.ਧੰੁਨਾ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਦੀ ਬੀ. ਏ. ਭਾਗ ਦੂਜਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਅਮਰਜੀਤ ਸਿੰਘ ਪਿੰਡ ਜਗਤ ਸਿੰਘ ਵਾਲਾ ਨੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਮਨਪ੍ਰੀਤ ਕੌਰ ਦੀ ਪ੍ਰੇਰਨਾ ਸਦਕਾ ਕੁੁਰੂਕਸ਼ੇਤਰ ...

ਪੂਰੀ ਖ਼ਬਰ »

'ਸ਼ਬਦ-ਸਾਂਝ ਕੋਟਕਪੂਰਾ' ਵਲੋਂ ਚਿੱਤਰਕਾਰ ਜਰਨੈਲ ਸਿੰਘ ਨਾਲ ਰੂ-ਬਰੂ ਸਮਾਗਮ

ਕੋਟਕਪੂਰਾ, 18 ਨਵੰਬਰ (ਮੇਘਰਾਜ)-ਕਲਾ ਤੇ ਸਾਹਿਤ ਨੂੰ ਸਮਰਪਿਤ ਮੰਚ 'ਸ਼ਬਦ-ਸਾਾਝ ਕੋਟਕਪੂਰਾ' ਵਲੋਂ ਵਿਸ਼ਵ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਪੁਰਾਣਾ ਕਿਲ੍ਹਾ ਵਿਖੇ ਇਕ ਵਿਸ਼ੇਸ਼ ਰੂਬਰੂ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡਰੀਮਲੈਂਡ ਸਕੂਲ ਦੇ ਵਿਦਿਆਰਥੀ ਨੈਤਿਕ ਸਿੱਖਿਆ ਪ੍ਰੀਖਿਆ 'ਚ ਛਾਏ

ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਡਰੀਮਲੈਂਡ ਪਬਲਿਕ ਸਕੂਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਵਲੋਂ ਵਿਦਿਆਰਥੀਆਂ ਦੀ ਸਰਬਪੱਖੀ ਸ਼ਖ਼ਸੀਅਤ ਉਸਾਰੀ ਨੂੰ ਮੁੱਖ ਰੱਖਦਿਆਂ ਅਗਸਤ-2019 ਨੂੰ ਨੈਤਿਕ ਸਿੱਖਿਆ ਇਮਤਿਹਾਨ ਲਿਆ ਸੀ | ਇਮਤਿਹਾਨ ...

ਪੂਰੀ ਖ਼ਬਰ »

ਪਰਾਲੀ ਮਾਮਲਾ: ਕਿਸਾਨਾਂ ਨੇ 12ਵੇਂ ਦਿਨ ਭਾਰੀ ਇੱਕਠ ਕਰਕੇ ਕੀਤਾ ਧਰਨਾ ਪ੍ਰਦਰਸ਼ਨ

ਜੈਤੋ, 18 ਨਵੰਬਰ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪ੍ਰਸ਼ਾਸਨ ਵਲੋਂ ਦਰਜ ਕੀਤੇ ਪਰਚੇ ਰੱਦ ਕਰਵਾਉਣ ਲਈ ਪੁਲਿਸ ਥਾਣੇ ਅੱਗੇ ਚੱਲ ਰਿਹਾ ਧਰਨਾ ਅੱਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX