ਤਾਜਾ ਖ਼ਬਰਾਂ


ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  24 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  25 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  31 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  53 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  58 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 2 hours ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 3 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 5 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਪੰਜਾਬ / ਜਨਰਲ

ਜ਼ੀਰੋ ਲਾਈਨ 'ਤੇ ਬਣੇ ਭਾਰਤ ਤੇ ਪਾਕਿ ਦੇ ਗੇਟ ਸਵੇਰੇ 8 ਤੋਂ 5 ਵਜੇ ਤੱਕ ਰਹਿੰਦੇ ਹਨ ਖੁੱਲ੍ਹੇ

ਬਟਾਲਾ, 18 ਨਵੰਬਰ (ਡਾ. ਕਮਲ ਕਾਹਲੋਂ)-ਭਾਰਤ-ਪਾਕਿ ਸਰਹੱਦ 'ਤੇ ਤਣਾਅ ਕਾਰਨ ਕਈ ਦਹਾਕਿਆਂ ਤੋਂ ਜ਼ੀਰੋ ਲਾਈਨ ਛੱਡ ਭਾਰਤ ਵਾਲੇ ਪਾਸੇ 'ਤੇ ਕੰਡਿਆਲੀ ਤਾਰ ਲਗਾਈ ਗਈ ਹੈ | ਪਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਨੂੰ ਬਣ ਰਹੇ ਲਾਂਘੇ ਕਾਰਨ ਇਸ ਕੰਡਿਆਲੀ ਤਾਰ ਵਿਚੋਂ ਤਾਰਾਂ ਦੇ ਹੀ ਗੇਟ ਬਣਾ ਦਿੱਤੇ ਗਏ ਸਨ ਤਾਂ ਜੋ ਵੱਖ-ਵੱਖ ਸਮੇਂ 'ਤੇ ਹੁੰਦੀਆਂ ਜ਼ੀਰੋ ਲਾਈਨ 'ਤੇ ਸਮਝੌਤੇ ਦੀਆਂ ਮੀਟਿੰਗਾਂ ਕਰਨ ਲਈ ਇਹ ਗੇਟ ਖੋਲ੍ਹੇ ਜਾ ਸਕਣ | ਇਸ ਤੋਂ ਬਾਅਦ ਲਾਂਘੇ ਦੇ ਕੰਮ ਨੂੰ ਮੁਕੰਮਲ ਹੋਣ ਤੋਂ ਬਾਅਦ ਤਾਰ ਹਟਾ ਕੇ ਜ਼ੀਰੋ ਲਾਈਨ ਤੋਂ ਦੋਵੇਂ ਪਾਸੇ ਇਕੋ ਜਿਹੀ ਦੂਰੀ ਰੱਖ ਕੇ ਦੋਵਾਂ ਦੇਸ਼ਾਂ ਵਲੋਂ ਚੈੱਕ ਪੋਸਟ ਅਤੇ 2-2 ਗੇਟ ਲਗਾ ਦਿੱਤੇ ਗਏ, ਜਿਸ ਵਿਚੋਂ ਲੰਘ ਕੇ ਹੁਣ ਸੰਗਤਾਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਜਾਂਦੀਆਂ ਹਨ ਅਤੇ ਇਹ ਗੇਟ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਖੁੱਲੇ ਰਹਿੰਦੇ ਹਨ | ਜ਼ਿਕਰਯੋਗ ਹੈ ਕਿ 9 ਨਵੰਬਰ ਨੂੰ ਲਾਂਘਾ ਖੁੱਲਿ੍ਹਆ ਅਤੇ ਪਾਕਿਸਤਾਨ ਵਾਲੇ ਪਾਸੇ ਬਣੇ ਦੋਵੇਂ ਗੇਟ ਉਸੇ ਦਿਨ ਤੋਂ ਸਾਰਾ-ਸਾਰਾ ਦਿਨ ਖੁੱਲੇ ਰਹਿੰਦੇ ਹਨ, ਪਰ ਭਾਰਤ ਵਾਲੇ ਪਾਸੇ ਬਣੇ ਗੇਟ ਉਸ ਸਮੇਂ ਹੀ ਖੋਲ੍ਹੇ ਜਾਂਦੇ ਰਹੇ ਹਨ, ਜਦੋਂ ਸ਼ਰਧਾਲੂਆਂ ਨੇ ਲੰਘਣਾ ਹੁੰਦਾ ਸੀ ਜਾਂ ਵਾਪਸ ਆਉਂਦੇ ਸਨ | ਪਰ ਕੁਝ ਦਿਨਾਂ ਤੋਂ ਵੇਖਣ ਨੂੰ ਮਿਲ ਰਿਹਾ ਹੈ ਕਿ ਭਾਰਤ ਪਾਸੇ ਵੀ ਦੋਵੇਂ ਗੇਟ ਸਾਰਾ ਦਿਨ ਖੁੱਲੇ ਰਹਿੰਦੇ ਹਨ |
ਫ਼ੌਜੀ ਔਰਤਾਂ ਵੀ ਕਹਿੰਦੀਆਂ ਹਨ 'ਜੀ ਆਇਆਂ ਨੂੰ '
ਪਾਕਿਸਤਾਨ ਦੀ ਫ਼ੌਜ ਵਿਚ ਵੀ ਔਰਤਾਂ ਦੀ ਸ਼ਮੂਲੀਅਤ ਹੈ | ਸ਼ਰਧਾਲੂ ਜਦੋਂ ਆਪਣਾ ਗੇਟ ਅਤੇ ਜ਼ੀਰੋ ਲਾਈਨ ਪਾਰ ਕਰਦੇ ਹਨ ਤਾਂ ਪਾਕਿਸਤਾਨ ਦੇ ਗੇਟ ਅੰਦਰ ਦਾਖ਼ਲ ਹੁੰਦਿਆਂ ਹੀ ਉਥੇ ਤਾਇਨਾਤ ਪਾਕਿਸਤਾਨ ਦੀਆਂ ਫ਼ੌਜਣਾਂ 'ਜੀ ਆਇਆਂ ਨੂੰ ' ਆਖਦੀਆਂ ਹਨ ਅਤੇ ਜਦੋਂ ਕੋਈ ਸ਼ਰਧਾਲੂ ਉਨ੍ਹਾਂ ਨੂੰ ਸ਼ੈਲਫੀ ਖਿਚਵਾਉਣ ਲਈ ਕਹਿੰਦਾ ਹੈ ਤਾਂ ਉਹ ਬੜੇ ਆਰਾਮ ਨਾਲ ਸੈਲਫ਼ੀ ਵੀ ਖਿਚਵਾ ਲੈਂਦੀਆਂ ਹਨ |

ਪੰਜਾਬ ਦੇ ਕਈ ਖੇਤਰਾਂ 'ਚ ਹੋਈ ਬਰਸਾਤ ਨੇ ਹਵਾ ਦੀ ਗੁਣਵਤਾ ਸੁਧਾਰੀ

ਪਟਿਆਲਾ, 18 ਨਵੰਬਰ (ਜਸਪਾਲ ਸਿੰਘ ਢਿੱਲੋਂ)- ਪੰਜਾਬ ਦੇ ਕਈ ਖੇਤਰਾਂ ਵਗੀਆਂ ਤੇਜ਼ ਹਵਾਵਾਂ ਅਤੇ ਹਲਕੀ ਤੇ ਦਰਮਿਆਨੀ ਬਰਸਾਤ ਨੇ ਰਾਜ ਦੀ ਦੂਸ਼ਿਤ ਹੋ ਗਈ ਹਵਾ ਦੀ ਗੁਣਵਤਾ 'ਚ ਕੁਝ ਸੁਧਾਰ ਲਿਆਂਦਾ ਹੈ | ਇਸ ਵੇਲੇ ਹਰਿਆਣਾ ਤੇ ਦਿੱਲੀ ਦੇ ਬਹੁ ਗਿਣਤੀ ਪ੍ਰਮੁੱਖ ਸ਼ਹਿਰਾਂ ...

ਪੂਰੀ ਖ਼ਬਰ »

ਏ. ਕੇ. 47 ਰਾਈਫ਼ਲ ਤੇ ਹੋਰ ਸਾਮਾਨ ਗੁਆਉਣ ਵਾਲੇ ਸਿਪਾਹੀ ਦੇ ਮਾਮਲੇ ਦੀ ਜਾਂਚ ਜੰਗੀ ਪੱਧਰ 'ਤੇ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)- ਬੀਤੇ ਦਿਨ ਬਟਾਲਾ ਤੋਂ ਪਟਿਆਲਾ ਜਾ ਰਹੇ ਕਮਾਂਡੋ ਫੋਰਸ ਦੇ ਜਿਸ ਸਿਪਾਹੀ ਤਸਵੀਰ ਸਿੰਘ ਕੋਲੋਂ ਅਸਾਲਟ ਰਾਈਫ਼ਲ ਏ. ਕੇ. 47, ਕਰੀਬ 100 ਗੋਲੀਆਂ, ਮੈਗਜ਼ੀਨ ਅਤੇ ਵਰਦੀ ਚੋਰੀ ਹੋਣ 'ਤੇ ਗਿ੍ਫ਼ਤਾਰ ਕਰ ਲਿਆ ਗਿਆ ਸੀ, ਦੇ ਮਾਮਲੇ ਨੂੰ ਹੱਲ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 28ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਸਮਾਪਤ

ਲੁਧਿਆਣਾ, 18 ਨਵੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਫ਼ਲਾ ਹੋ ਸਕੇਗਾ ਜੇਕਰ ਅਸੀਂ ਗੁਰੂ ਸਾਹਿਬ ਵਲੋਂ ਬਖਸ਼ੀਆਂ ਸਿੱਖਿਆਵਾਂ ਤੇ ਫਲਸਫੇ ਨੂੰ ਗ੍ਰਹਿਣ ਕਰਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜਿਉਣ ਦੀ ...

ਪੂਰੀ ਖ਼ਬਰ »

ਪਰਾਲੀ ਟਿਕਾਣੇ ਲਗਾਉਣ ਲਈ ਜਾਰੀ ਮੁਆਵਜ਼ਾ ਰਾਸ਼ੀ ਵਿਵਾਦਾਂ 'ਚ ਘਿਰੀ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਅਦਾਲਤ ਦੀ ਸਖ਼ਤੀ ਕਾਰਨ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਵਜੋਂ ਦਿੱਤਾ ਜਾ ਰਿਹਾ ਸੀ | ਸਹਿਕਾਰੀ ਵਿਭਾਗ ਵਲੋਂ ਇਹ ਰਾਸ਼ੀ ਕਿਸਾਨਾਂ ਦੇ ਖਾਤਿਆਂ 'ਚ ਪਾਈ ਜਾਣੀ ਸੀ, ਇਸ ਕੰਮ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੂੰ ਵੀ ਦਿੱਤੀ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ

ਅੰਮਿ੍ਤਸਰ, 18 ਨਵੰਬਰ (ਸੁਰਿੰਦਰ ਕੋਛੜ)-ਧਾਰਮਿਕ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਪਾਕਿਸਤਾਨ ਸਰਕਾਰ ਨੇ ਉਥੋਂ ਦੇ ਆਮ ਨਾਗਰਿਕਾਂ ਨੂੰ ਵੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਜਾਣ ਦੀ ਆਗਿਆ ਦੇ ਦਿੱਤੀ ਹੈ | ਮੁਰੀਦਕੇ-ਨਾਰੋਵਾਲ ਸੜਕ ...

ਪੂਰੀ ਖ਼ਬਰ »

ਪਿੰਡ ਅਬਲੂ (ਕੋਟਲੀ) ਵਿਖੇ ਜ਼ਮੀਨੀ ਰੰਜਿਸ਼ ਨੂੰ ਲੈ ਕੇ ਮਾਸੜ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਮਹਿਮਾ ਸਰਜਾ, 18 ਨਵੰਬਰ (ਬਲਦੇਵ ਸੰਧੂ/ ਰਾਮਜੀਤ ਸ਼ਰਮਾ)-ਥਾਣਾ ਨੇਹੀਆ ਵਾਲਾ ਅਧੀਨ ਪੈਂਦੇ ਪਿੰਡ ਅਬਲੂ ਵਿਖੇ ਜ਼ਮੀਨ ਖ਼ਾਤਰ ਦਿਨ ਦਿਹਾੜੇ ਇਕ ਨੌਜਵਾਨ ਦੀ ਉਸ ਦੇ ਮਾਸੜ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਕੁਲਦੀਪ ਸਿੰਘ ਭਲਾਈਆਣਾ ਆਪਣੇ ਪਿਤਾ ਦੀ ਮੌਤ ਤੋਂ ...

ਪੂਰੀ ਖ਼ਬਰ »

ਮਾਮਲਾ ਸੇਵਾ ਮੁਕਤ ਫ਼ੌਜੀ ਵਲੋਂ ਔਰਤ ਨੂੰ ਗੋਲੀ ਮਾਰਨ ਤੋਂ ਬਾਅਦ ਖੁਦਕੁਸ਼ੀ ਦਾ

ਗੁੱਥੀ ਨੂੰ ਸੁਲਝਾਉਣ 'ਚ ਲੱਗੀ ਪੁਲਿਸ-ਔਰਤ ਦੇ ਪਰਿਵਾਰਕ ਮੈਂਬਰਾਂ 'ਚੋਂ ਕੋਈ ਨਾ ਬਹੁੜਿਆ

ਜਲੰਧਰ, 18 ਨਵੰਬਰ (ਅਜੀਤ ਬਿਊਰੋ)-ਬੀਤੀ ਦੇਰ ਰਾਤ ਇਕ ਸੇਵਾ ਮੁਕਤ ਫ਼ੌਜੀ ਵਲੋਂ ਔਰਤ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੇ-ਆਪ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ ਦਾ ਮਾਮਲਾ ਰਹੱਸ ਬਣਿਆ ਹੋਇਆ ਹੈ | ਭਾਵੇਂਕਿ ਕਿ ਪੁਲਿਸ ਇਸ ਉਲਝੀ ਗੁੱਥੀ ਨੂੰ ਸੁਲਝਾਉਣ 'ਚ ਲੱਗੀ ਹੋਈ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਖ਼ਤਮ

ਚੰਡੀਗੜ੍ਹ, 18 ਨਵੰਬਰ (ਅਜੀਤ ਬਿਊਰੋ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਠ ਜ਼ਿਲਿ੍ਹਆਂ ਵਿਚ ਚੱਲ ਰਹੀ ਕਲਮ ਛੋੜ ਹੜਤਾਲ ਅੱਜ ਵਾਪਸ ਲੈ ਲਈ | ਵਿਭਾਗ ਦੇ ਬੁਲਾਰੇ ਅਨੁਸਾਰ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 50 ਹਜ਼ਾਰ ਦੇ ਕਰੀਬ ਪਹੁੰਚੇ

ਪਟਿਆਲਾ, 18 ਨਵੰਬਰ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਭਾਵੇਂ ਝੋਨੇ ਦਾ ਸੀਜ਼ਨ ਹੁਣ ਆਖ਼ਰੀ ਦੌਰ 'ਚ ਪਹੁੰਚ ਗਿਆ ਹੈ ਪਰ ਹਾਲੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਸਿਲਸਿਲਾ ਜਾਰੀ ਹੈ | ਰਾਜ ਅੰਦਰ ਹੁਣ ਤੱਕ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 49678 'ਤੇ ਪਹੁੰਚ ਗਏ ਹਨ, ...

ਪੂਰੀ ਖ਼ਬਰ »

ਚੋਣ ਵਾਅਦੇ ਤੋਂ ਭੱਜੀ ਕੈਪਟਨ ਸਰਕਾਰ

ਜਲੰਧਰ, 18 ਨਵੰਬਰ (ਮੇਜਰ ਸਿੰਘ)-ਫਰਵਰੀ 2017 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਚੋਣ ਮੈਨੀਫੈਸਟੋ ਵਿਚ ਵੱਡਾ ਵਾਅਦਾ ਕੀਤਾ ਸੀ ਕਿ ਸੱਤਾ ਵਿਚ ਆਉਣ ਬਾਅਦ ਅਕਾਲੀ-ਭਾਜਪਾ ਸਰਕਾਰ ਸਮੇਂ ਤਿੰਨ ਨਿੱਜੀ ਥਰਮਲ ਪਲਾਂਟ ਕੰਪਨੀਆਂ ਨਾਲ ਕੀਤੇ ਇਕਪਾਸੜ ਤੇ ਗ਼ਲਤ ਸਮਝੌਤਿਆਂ ...

ਪੂਰੀ ਖ਼ਬਰ »

ਸੁਬੇਗ ਸਿੰਘ ਪਟਿਆਲਾ ਜੇਲ੍ਹ ਤੋਂ ਰਿਹਾਅ

ਪਟਿਆਲਾ , 18 ਨਵੰਬਰ (ਮਨਦੀਪ ਸਿੰਘ ਖਰੋੜ)-ਕੇਂਦਰ ਸਰਕਾਰ ਵਲੋਂ ਸਿੱਖ ਕੈਦੀਆਂ ਦੀ ਅਗਾਊਾ ਰਿਹਾਈ ਤਹਿਤ ਅੱਜ ਕੈਦੀ ਸੁਬੇਗ ਸਿੰਘ ਨੂੰ ਪਟਿਆਲਾ ਵਿਖੇ ਕੇਂਦਰੀ ਜੇਲ੍ਹ ਵਿਚੋਂ ਸ਼ਾਮੀਂ 6 ਵਜੇ ਦੇ ਕਰੀਬ ਰਿਹਾਅ ਕਰ ਦਿੱਤਾ ਗਿਆ | 1995 'ਚ ਸੁਬੇਗ ਸਿੰਘ ਿਖ਼ਲਾਫ਼ ਇਕ ਵਿਅਕਤੀ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲਿਆਂ ਦਾ ਪਰਦਾਫਾਸ਼

ਮਾਨਸਾ, 18 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਥਾਣਾ ਸਦਰ ਮਾਨਸਾ ਪੁਲਿਸ ਵਲੋਂ ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲਿਆਂ ਦਾ ਪਰਦਾਫਾਸ਼ ਕਰਦਿਆਂ 6 ਲੱਖ 22 ਹਜ਼ਾਰ ਰੁਪਏ, ਰੰਗੀਨ ਪਿੰ੍ਰਟਰ ਤੇ 1 ਮੋਟਰਸਾਈਕਲ ਸਣੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਡਾ: ਨਰਿੰਦਰ ਭਾਰਗਵ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਨੂੰ 20 ਸਾਲ ਦੀ ਕੈਦ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਫ਼ਾਜ਼ਿਲਕਾ ਸੈਸ਼ਨ ਕੋਰਟ ਨੇ ਦੋਸ਼ੀ ਨੂੰ 20 ਸਾਲ ਦੀ ਕੈਦ ਅਤੇ ਜੁਰਮਾਨੇ ਦੇ ਹੁਕਮ ਸੁਣਾਏ ਹਨ | ਜਾਣਕਾਰੀ ਅਨੁਸਾਰ ਖੂਈਖੇੜਾ ਪੁਲਿਸ ਨੇ 12 ਸਤੰਬਰ, 2018 ਨੂੰ ਇਕ ਨਾਬਾਲਗ ਲੜਕੀ ...

ਪੂਰੀ ਖ਼ਬਰ »

ਡਾ. ਸ਼ਾਰਦਾ ਹਸਪਤਾਲ ਦੇ ਡਾਕਟਰਾਂ ਨੇ ਗਠੀਏ ਤੋਂ ਛੁਟਕਾਰੇ ਲਈ ਬਣਾਈ ਸਪੈਸ਼ਲ ਦਵਾਈ

ਜਲੰਧਰ, 18 ਨਵੰਬਰ (ਅ.ਬ.)-ਡਾ. ਸ਼ਾਰਦਾ ਮੈਡੀਲਾਇਫ ਆਯੁਰਵੈਦਿਕ ਹਸਪਤਾਲ ਜੋ ਕਿ ਬਠਿੰਡਾ, ਲੁਧਿਆਣਾ, ਮੁਕਤਸਰ ਅਤੇ ਮੁਹਾਲੀ ਵਿਖੇ ਸਥਿਤ ਹੈ ਅਤੇ ਕਈ ਸਾਲਾਂ ਤੋਂ ਗਠੀਆ ਅਤੇ ਜੋੜਾਂ ਦੇ ਮਰੀਜ਼ਾਂ ਦਾ ਇਲਾਜ ਕਰ ਰਿਹਾ ਹੈ | ਗਠੀਆ ਦੀ ਬੀਮਾਰੀ ਦਰਦਨਾਕ ਹੈ | ਇਹ ਹੱਡੀਆਂ ਨੂੰ ...

ਪੂਰੀ ਖ਼ਬਰ »

ਦਰਸ਼ਨ ਅਸਥਾਨ ਡੇਰਾ ਬਾਬਾ ਨਾਨਕ ਵਿਖੇ ਦੂਰਬੀਨ ਨਾ ਹੋਣ ਕਾਰਨ ਸ਼ਰਧਾਲੂਆਂ 'ਚ ਨਿਰਾਸ਼ਾ

ਡੇਰਾ ਬਾਬਾ ਨਾਨਕ (ਕਰਤਾਰਪੁਰ ਲਾਂਘਾ), 18 ਨਵੰਬਰ (ਡਾ. ਕਮਲ ਕਾਹਲੋਂ, ਗੁਰਸ਼ਰਨਜੀਤ ਸਿੰਘ ਪੁਰੇਵਾਲ)-9 ਨਵੰਬਰ ਨੂੰ ਸ਼ੁਰੂ ਲਾਂਘੇ ਤੋਂ ਬਾਅਦ ਡੇਰਾ ਬਾਬਾ ਨਾਨਕ 'ਚ ਕੌਮਾਂਤਰੀ ਸਰਹੱਦ ਜ਼ੀਰੋ ਲਾਈਨ 'ਤੇ ਸਥਿਤ ਦੂਰਬੀਨ ਦਰਸ਼ਨ ਸਥੱਲ ਗੁਰਦੁਆਰਾ ਸ੍ਰੀ ਕਰਤਾਰਪੁਰ 'ਤੇ ...

ਪੂਰੀ ਖ਼ਬਰ »

ਮਿਸ਼ਨ ਸੌ ਫ਼ੀਸਦੀ ਨੂੰ ਸਫਲ ਬਣਾਉਣ ਹਿਤ ਅਧਿਆਪਕਾਂ ਵਲੋਂ ਛੁੱਟੀਆਂ ਦੌਰਾਨ ਕਲਾਸਾਂ ਲਗਾਉਣੀਆਂ ਸ਼ੁਰੂ

ਪੋਜੇਵਾਲ ਸਰਾਂ, 18 ਨਵੰਬਰ (ਨਵਾਂਗਰਾਈਾ)- ਸਿੱਖਿਆ ਵਿਭਾਗ ਵਲੋਂ ਮਾਰਚ 2020 ਵਿਚ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਵਿਚ ਸੌ ਫ਼ੀਸਦੀ ਨਤੀਜਾ ਯਕੀਨੀ ਬਣਾਉਣ ਹਿਤ ਮਿਸ਼ਨ ਸ਼ਤ ਪ੍ਰਤੀਸ਼ਤ ਸ਼ੁਰੂ ਕੀਤਾ ਗਿਆ ਹੈ ...

ਪੂਰੀ ਖ਼ਬਰ »

ਬੱਸ ਰਾਹੀਂ ਕੈਨੇਡਾ ਤੋਂ ਵਿਸ਼ਵ ਯਾਤਰਾ ਲਈ ਨਿਕਲੇ ਸਿੱਖ ਯਾਤਰੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

ਅੰਮਿ੍ਤਸਰ, 18 ਨਵੰਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕੈਨੇਡਾ ਤੋਂ ਦੋ ਮਹੀਨੇ ਪਹਿਲਾਂ ਬੱਸ ਰਾਹੀ ਵਿਸ਼ਵ ਯਾਤਰਾ 'ਤੇ ਨਿਕਲੇ 8 ਸਿੱਖ ਸ਼ਰਧਾਲੂਆਂ ਦਾ ਜਥਾ ਵੱਖ ਵੱਖ ਮੁਲਕਾਂ ਤੋਂ ਹੁੰਦਾ ਹੋਇਆ ਗੁਰੂ ਨਗਰੀ ਵਿਖੇ ...

ਪੂਰੀ ਖ਼ਬਰ »

4 ਮਹੀਨਿਆਂ ਤੋਂ ਚੀਨ ਦੀ ਜੇਲ੍ਹ 'ਚ ਬੰਦ ਪੁੱਤਰ ਦੀ ਰਿਹਾਈ ਲਈ ਮਾਪਿਆਂ ਵਲੋਂ ਪ੍ਰਧਾਨ ਮੰਤਰੀ ਨੂੰ ਗੁਹਾਰ

ਜਗਰਾਉਂ/ਹਠੂਰ, 18 ਨਵੰਬਰ (ਜੋਗਿੰਦਰ ਸਿੰਘ, ਜਸਵਿੰਦਰ ਸਿੰਘ ਛਿੰਦਾ)-ਪਿੰਡ ਚੀਮਾ (ਲੁਧਿਆਣਾ) ਦੇ ਕੈਪਟਨ ਜਗਵੀਰ ਸਿੰਘ ਸਿੱਧੂ ਨੂੰ ਚੀਨ ਦੀ ਜੇਲ੍ਹ 'ਚ ਬੰਦ ਹੋਏ ਨੂੰ 4 ਮਹੀਨੇ ਹੋ ਗਏ ਹਨ, ਪਰ ਅਜੇ ਤੱਕ ਉਸ ਦੀ ਰਿਹਾਈ ਲਈ ਪੰਜਾਬ ਸਰਕਾਰ ਜਾਂ ਭਾਰਤ ਸਰਕਾਰ ਵਲੋਂ ਕੋਈ ...

ਪੂਰੀ ਖ਼ਬਰ »

ਮੈਜਿਸਟੀਰੀਅਲ ਜਾਂਚ ਦੌਰਾਨ ਤਿੰਨ ਕਰਮਚਾਰੀ ਨੌਕਰੀ ਤੋਂ ਮੁਅੱਤਲ

ਗੁਰਦਾਸਪੁਰ, 18 ਨਵੰਬਰ (ਆਰਿਫ਼)-ਪਟਾਕਾ ਫ਼ੈਕਟਰੀ ਬਟਾਲਾ ਵਿਖੇ ਹਾਦਸੇ ਦੀ ਕੀਤੀ ਗਈ ਮੈਜਿਸਟੀਰੀਅਲ ਪੜਤਾਲ ਰਿਪੋਰਟ ਨੂੰ ਮੁੱਖ ਰੱਖਦੇ ਹੋਏ ਅਨਿਲ ਕੁਮਾਰ ਸੁਪਰਡੈਂਟ-ਗ੍ਰੇਡ 2 (ਮਾਲ) ਗੁਰਦਾਸਪੁਰ ਨੂੰ ਤੁਰੰਤ ਨੌਕਰੀ ਤੋਂ ਮੁਅੱਤਲ ਕੀਤਾ ਗਿਆ ਹੈ | ਮੁਅੱਤਲੀ ਦੌਰਾਨ ...

ਪੂਰੀ ਖ਼ਬਰ »

ਜ਼ਿੰਦਗੀ 'ਚ ਸਫਲ ਹੋਣ ਲਈ ਪੂਰਵਜਾਂ ਤੋਂ ਸੇਧ ਲੈਣੀ ਜ਼ਰੂਰੀ- ਸਵਾਮੀ ਸ਼ੰਕਰਾ ਨੰਦ ਭੂਰੀ ਵਾਲੇ

ਲੋਹਟਬੱਦੀ, 18 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਗੁਰਬਾਣੀ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਕੇ ਹੀ ਮਨ ਅੰਦਰਲੇ ਕਈ ਤਰ੍ਹਾਂ ਦੇ ਭਰਮ ਭੁਲੇਖੇ ਦੂਰ ਹੁੰਦੇ ਹਨ ਤੇ ਅਗਿਆਨਤਾ ਤੋਂ ਪਰਦਾ ਉੱਠ ਜਾਂਦਾ ਹੈ | ਮਨੁੱਖ ਆਪਣੀ ਜਿੰਦਗੀ 'ਚ ਅਜਿਹੀ ਪ੍ਰਾਪਤੀ ਤਾਂ ਹੀ ਕਰ ...

ਪੂਰੀ ਖ਼ਬਰ »

ਲਾਹੌਰ ਯੂਨੀਵਰਸਿਟੀ 'ਚ ਗੂੰਜੇ 'ਆਜ਼ਾਦੀ-ਆਜ਼ਾਦੀ' ਦੇ ਨਾਅਰੇ

ਅੰਮਿ੍ਤਸਰ, 18 ਨਵੰਬਰ (ਸੁਰਿੰਦਰ ਕੋਛੜ)-ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਤਰਜ਼ 'ਤੇ ਅੱਜ ਪਾਕਿਸਤਾਨ ਦੀ ਲਾਹੌਰ ਯੂਨੀਵਰਸਿਟੀ 'ਚ ਵੀ ਵਿਦਿਆਰਥੀਆਂ ਨੇ 'ਆਜ਼ਾਦੀ-ਆਜ਼ਾਦੀ' ਦੇ ਨਾਅਰੇ ਲਗਾਏ, ਜੋ ਸੋਸ਼ਲ ਮੀਡੀਆ 'ਤੇ ਜ਼ੋਰਾਂ-ਸ਼ੋਰਾਂ ...

ਪੂਰੀ ਖ਼ਬਰ »

ਪਾਕਿ 'ਚ ਕਰਾਇਆ ਜਾਵੇਗਾ 'ਖ਼ੈਬਰ ਪਖਤੂਨਖਵਾ 'ਚ ਸਿੱਖ ਵਿਰਾਸਤ' ਸਮਾਰੋਹ

ਅੰਮਿ੍ਤਸਰ, 18 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ 'ਚ 22 ਨਵੰਬਰ ਨੂੰ 'ਖ਼ੈਬਰ ਪਖਤੂਨਖਵਾ 'ਚ ਸਿੱਖ ਵਿਰਾਸਤ' ਵਿਸ਼ੇ 'ਤੇ ਕੌਮਾਂਤਰੀ ਸਮਾਰੋਹ ਕਰਵਾਇਆ ਜਾ ਰਿਹਾ ਹੈ | ਇਹ ਸਮਾਰੋਹ ਸੂਬਾ ਕੇ. ਪੀ. ਦੇ ਟੂਰਿਜ਼ਮ ਵਿਭਾਗ, ਡਾਇਰੈਕਟੋਰੇਟ ਆਫ਼ ...

ਪੂਰੀ ਖ਼ਬਰ »

ਬੜੂ ਸਾਹਿਬ ਟਰੱਸਟ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਨਿਭਾਈਆਂ ਅਹਿਮ ਸੇਵਾਵਾਂ

ਧਰਮਗੜ੍ਹ, 18 ਨਵੰਬਰ (ਗੁਰਜੀਤ ਸਿੰਘ ਚਹਿਲ)- ਸਮਾਜ ਸੇਵੀ ਕਾਰਜਾਂ ਨਾਲ ਧਾਰਮਿਕ ਕਾਰਜਾਂ 'ਚ ਵੀ ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਲੋਂ ਹਮੇਸ਼ਾ ਮੋਹਰੀ ਰੋਲ ਅਦਾ ਕੀਤਾ ਜਾਂਦਾ ਹੈ, ਜਿਸ ਤਹਿਤ ਉਕਤ ਟਰੱਸਟ ਵਲੋਂ 550 ਸੇਵਾਦਾਰਾਂ ਨੇ ਸ੍ਰੀ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਬਠਿੰਡਾ ਵਲੋਂ ਆਸਟ੍ਰੇਲੀਆ ਵੀਜ਼ਾ ਸੈਮੀਨਾਰ ਅੱਜ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਕਚਹਿਰੀਆਂ ਦੇ ਸਾਹਮਣੇ ਬੱਸ ਸਟੈਂਡ ਨੇੜੇ ਬਠਿੰਡਾ ਵਲੋਂ ਆਸਟ੍ਰੇਲੀਆ ਸਟੱਡੀ ਵੀਜ਼ਾ ਸੈਮੀਨਾਰ 19 ਨਵੰਬਰ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਸੰਸਥਾ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਚਿਦੰਬਰਮ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਲਈ ਤਿਆਰ

ਨਵੀਂ ਦਿੱਲੀ, 18 ਨਵੰਬਰ (ਏਜੰਸੀ)-ਆਈ. ਐਨ. ਐਕਸ. ਮੀਡੀਆ ਹਵਾਲਾ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਤੇ ਸੀਨੀਅਰ ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ ਵਲੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰਨ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ, ਸੁਪਰੀਮ ...

ਪੂਰੀ ਖ਼ਬਰ »

ਪਾਕਿ 'ਚ ਦੋ ਭਾਰਤੀ ਨਾਗਰਿਕ ਗਿ੍ਫ਼ਤਾਰ

ਅੰਮਿ੍ਤਸਰ, 18 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਪੁਲਿਸ ਨੇ ਦੋ ਭਾਰਤੀ ਨਾਗਰਿਕਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ 'ਤੇ ਜਾਸੂਸੀ ਕਰਨ ਦਾ ਦੋਸ਼ ਲਗਾਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸ਼ਾਂਤ ਵਿਆਂਦਮ ਪੁੱਤਰ ਬਾਬੂ ਰਾਓ ਨਿਵਾਸੀ ਹੈਦਰਾਬਾਦ ਅਤੇ ਵਰੀ ਲਾਲ ...

ਪੂਰੀ ਖ਼ਬਰ »

ਪਾਕਿ ਦੀ ਰਾਜਨੀਤੀ 'ਚ ਦਾਖ਼ਲ ਹੋ ਗਈ ਹੈ ਕੱਟੜਤਾ-ਬਿਲਾਵਲ ਭੁੱਟੋ

ਅੰਮਿ੍ਤਸਰ, 18 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਵਿਰੋਧੀ ਧਿਰ ਦੇ ਨੇਤਾ ਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਮੁਖੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਕਿ ਇਸ ਸਮੇਂ ਪਾਕਿਸਤਾਨ ਅਸਹਿਣਸ਼ੀਲਤਾ ਦੇ ਮਾੜੇ ਪੜਾਅ 'ਚੋਂ ਲੰਘ ਰਿਹਾ ਹੈ | ਉਨ੍ਹਾਂ ਕਿਹਾ ਕਿ ਕੱਟੜਤਾ ...

ਪੂਰੀ ਖ਼ਬਰ »

ਪਾਕਿ ਵੱਲ ਦੇ ਪਾਸੇ ਸਤਲੁਜ 'ਚ ਕਿਸ਼ਤੀ ਪਲਟੀ-8 ਮੌਤਾਂ

ਅੰਮਿ੍ਤਸਰ, 18 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾੜਾ 'ਚ ਅੱਜ ਸਤਲੁਜ ਦਰਿਆ 'ਚ ਇਕ ਕਿਸ਼ਤੀ ਪਲਟਣ ਨਾਲ ਕਰੀਬ 8 ਲੋਕਾਂ ਦੀ ਮੌਤ ਹੋ ਗਈ | ਕਿਸ਼ਤੀ 'ਚ 40 ਲੋਕ ਸਵਾਰ ਸਨ | ਪੁਲਿਸ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲੋਕ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਤਿੰਨ ਪੁਲਿਸ ਵਾਲਿਆਂ ਦੀ ਸਜ਼ਾ ਮੁਆਫ਼ੀ ਬਾਰੇ ਸਥਿਤੀ ਰਿਪੋਰਟ ਤਲਬ

ਚੰਡੀਗੜ੍ਹ, 18 ਨਵੰਬਰ (ਸੁਰਜੀਤ ਸਿੰਘ ਸੱਤੀ)- 1992 'ਚ ਜਾਅਲੀ ਪੁਲਿਸ ਮੁਕਾਬਲੇ 'ਚ ਮਾਰੇ ਗਏ ਇਕ ਨੌਜਵਾਨ ਦੇ ਦੋਸ਼ੀ ਪੁਲਿਸ ਵਾਲਿਆਂ ਦੀ ਸਜ਼ਾ ਮੁਆਫ਼ੀ ਵਿਰੁੱਧ ਦਾਖ਼ਲ ਇਕ ਪਟੀਸ਼ਨ 'ਤੇ ਹਾਈਕੋਰਟ ਨੇ ਸਜ਼ਾ ਮੁਆਫ਼ੀ ਦੇ ਬਿਨੈ ਦੀ ਪ੍ਰਕਿਰਿਆ ਦੀ ਸਥਿਤੀ ਪੇਸ਼ ਕਰਨ ਲਈ ...

ਪੂਰੀ ਖ਼ਬਰ »

ਕਾਮੇਡੀਅਨ ਭੱਲਾ ਦੇ ਸਾਲੇ ਨੇ ਕੀਤੀ ਖ਼ੁਦਕੁਸ਼ੀ, ਤਿੰਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹਰਨਾਮ ਨਗਰ ਵਿਚ ਰਹਿੰਦੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦੇ ਸਾਲੇ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਕੌਮੀ ਪੁਰਸਕਾਰ ਲਈ ਪੰਜਾਬ ਤੋਂ ਤਿੰਨ ਸ਼ਖ਼ਸੀਅਤਾਂ ਦੀ ਚੋਣ

ਜਲੰਧਰ, 18 ਨਵੰਬਰ (ਜਸਪਾਲ ਸਿੰਘ)-ਭਾਰਤ ਸਰਕਾਰ ਦੇ ਸਮਾਜ ਭਲਾਈ ਤੇ ਨਿਆਂ ਬਾਰੇ ਮੰਤਰਾਲੇ ਵਲੋਂ ਦੇਸ਼ ਭਰ 'ਚੋਂ ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅੰਗਹੀਣ ਵਿਅਕਤੀਆਂ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਗਿਆ ਹੈ | ਕੌਮੀ ਐਵਾਰਡ ਲਈ ਚੁਣੇ ਗਏ ...

ਪੂਰੀ ਖ਼ਬਰ »

ਆਪਣੀ ਇਕ ਇੰਚ ਜ਼ਮੀਨ 'ਤੇ ਵੀ ਕਿਸੇ ਨੂੰ ਕਬਜ਼ਾ ਨਹੀਂ ਕਰਨ ਦਿਆਂਗੇ-ਓਲੀ

ਕਾਠਮੰਡੂ, 18 ਨਵੰਬਰ (ਏਜੰਸੀ)-ਨਿਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਭਾਰਤ ਨੂੰ ਆਪਣੇ ਸੁਰੱਖਿਆ ਬਲਾਂ ਨੂੰ ਕਾਲਾਪਾਣੀ ਇਲਾਕੇ ਤੋਂ ਹਟਾਉਣ ਲਈ ਆਖਦਿਆਂ ਕਿਹਾ ਹੈ ਕਿ ਉਨ੍ਹਾਂ ਦੀ 'ਦੇਸ਼ ਭਗਤ ਸਰਕਾਰ' ਆਪਣੇ ਦੇਸ਼ ਦੀ 'ਇਕ ਇੰਚ ਜ਼ਮੀਨ' 'ਤੇ ਵੀ ਕਿਸੇ ਨੂੰ ...

ਪੂਰੀ ਖ਼ਬਰ »

ਅਦਾਕਾਰਾ ਨੇਹਾ ਧੂਪੀਆ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 18 ਨਵੰਬਰ (ਹਰਮਿੰਦਰ ਸਿੰਘ)-ਫ਼ਿਲਮ ਅਦਾਕਾਰਾ ਨੇਹਾ ਧੂਪੀਆ ਨੇ ਪਰਿਵਾਰ ਸਮੇਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ | ਪਰਿਵਾਰ ਵਿਚ ਉਨ੍ਹਾਂ ਦੇ ਪਤੀ ਅੰਗਦ ਬੇਦੀ ਤੋਂ ਇਲਾਵਾ ਮਾਤਾ ਪਿਤਾ ਅਤੇ ਉਸ ਦੀ ਬੇਟੀ ਮਹਿਰੂ ਨਿਸ਼ਾ ਵੀ ਮੌਜੂਦ ਸੀ | ਪਤਾ ...

ਪੂਰੀ ਖ਼ਬਰ »

ਸਰਕਾਰੀ ਸ਼ਹਿ ਪ੍ਰਾਪਤ ਅੱਤਵਾਦ ਸੁਰੱਖਿਆ ਲਈ ਅਸਹਿਣਯੋਗ- ਰਾਜਨਾਥ ਸਿੰਘ

ਬੈਂਕਾਕ, 18 ਨਵੰਬਰ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਬੈਂਕਾਕ 'ਚ ਆਸਿਆਨ ਰੱਖਿਆ ਮੰਤਰੀਆਂ ਦੇ 6ਵੇਂ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਸਰਕਾਰੀ ਸ਼ਹਿ ਪ੍ਰਾਪਤ ਅੱਤਵਾਦ ਕੇਵਲ 'ਦੁਖਦਾਈ ਕੈਂਸਰ' ਵਾਂਗ ਹੀ ਨਹੀਂ ਸਗੋਂ ਖਿੱਤੇ ਦੇ ਸੁਰੱਖਿਆ ...

ਪੂਰੀ ਖ਼ਬਰ »

ਹੁਣ ਆਗਰਾ ਦਾ ਨਾਂਅ ਬਦਲ ਕੇ ਅਗਰਵਨ ਰੱਖਣ ਦੀ ਤਿਆਰੀ

ਆਗਰਾ, 18 ਨਵੰਬਰ (ਏਜੰਸੀ)-ਸ਼ਹਿਰਾਂ ਦਾ ਨਾਂਅ ਬਦਲਣ ਦੀ ਲੜੀ 'ਚ ਤਾਜ ਨਗਰੀ ਵੀ ਸ਼ਾਮਿਲ ਹੋਣ ਵਾਲਾ ਹੈ | ਹੁਣ ਆਗਰਾ ਦਾ ਨਾਂਅ ਬਦਲਣ ਦੀ ਤਿਆਰੀ ਕੀਤੀ ਜਾ ਰਹੀ ਹੈ | ਆਗਰਾ ਦਾ ਨਾਂਅ ਬਦਲ ਕੇ ਅਗਰਵਨ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ ਜੋ ਕਿ ਇਸ ਦਾ ਪੁਰਾਣਾ ਨਾਂਅ ਦੱਸਿਆ ਜਾ ...

ਪੂਰੀ ਖ਼ਬਰ »

ਗੋਤਬਾਯਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

ਕੋਲੰਬੋ, 18 ਨਵੰਬਰ (ਏਜੰਸੀ)-ਗੋਤਬਾਯਾ ਰਾਜਪਕਸ਼ੇ (70) ਨੇ ਅੱਜ ਸ੍ਰੀਲੰਕਾ ਦੇ 7ਵੇਂ ਰਾਸ਼ਟਰਪਤੀ ਵਜੋਂ ਕੋਲੰਬੋ ਤੋਂ 200 ਕਿਲੋਮੀਟਰ ਦੂਰ ਅਨੂਰਧਪੁਰਾ ਕਸਬੇ ਦੇ ਰੂਵਨਵੇਲੀ ਸੇਆ ਦੇ ਇਕ ਪ੍ਰਾਚੀਨ ਬੋਧੀ ਮੰਦਿਰ 'ਚ ਸਹੁੰ ਚੁੱਕ ਲਈ ਹੈ, ਉਨ੍ਹਾਂ ਵਲੋਂ ਸਹੁੰ ਚੁੱਕਣ ਲਈ ਇਸ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX