ਤਾਜਾ ਖ਼ਬਰਾਂ


ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  5 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  11 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  8 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  15 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  17 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  37 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  39 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 day ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  1 day ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  1 day ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  1 day ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  1 day ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  1 day ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  1 day ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਮੋਗਾ

ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਦਰਜ ਮੁਕੱਦਮੇ ਰੱਦ ਕਰਨ ਸਬੰਧੀ ਥਾਣਾ ਮੁਖੀ ਨੂੰ ਮਿਲੇ ਕਿਸਾਨ ਆਗੂ

ਅਜੀਤਵਾਲ, 18 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ਅਗਵਾਈ ਹੇਠ ਕਿਸਾਨ ਆਗੂ ਥਾਣਾ ਮੁਖੀ ਪਲਵਿੰਦਰ ਸਿੰਘ ਅਜੀਤਵਾਲ ਨੂੰ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਦਰਜ ਮੁਕੱਦਮੇ ਰੱਦ ਕਰਨ ਲਈ ਮਿਲੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਭਿੰਦਰ ਸਿੰਘ ਨੇ ਕਿਹਾ ਕਿ ਨੈਸ਼ਨਲ ਗਰੀਨ ਟ੍ਰੀਬਿਊਨਲ ਨੇ ਉੱਤਰੀ ਭਾਰਤ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਸੱਦ ਕੇ ਲਿਖਤੀ ਪੱਤਰ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਇਸ ਸਬੰਧੀ ਢਾਈ ਏਕੜ ਤੱਕ ਪਰਾਲੀ ਦੀ ਜਗ੍ਹਾ ਮੁਹੱਈਆ ਕਰਨ ਲਈ ਕਿਹਾ | ਇਸ ਪੱਤਰ ਵਿਚ ਛੋਟੇ ਕਿਸਾਨਾਂ ਨੂੰ ਮੁਫ਼ਤ ਹੈਪੀ ਸੀਡਰ ਮੁਹੱਈਆ ਕਰਨ ਲਈ ਵੀ ਕਿਹਾ ਹੈ | 2 ਤੋਂ 5 ਏਕੜ ਵਾਲਿਆਂ ਲਈ 5 ਹਜ਼ਾਰ ਪ੍ਰਤੀ ਏਕੜ ਅਤੇ 5 ਤੋਂ ਵੱਧ ਵਾਲਿਆਂ ਲਈ 15 ਹਜ਼ਾਰ ਏਕੜ ਦੇਣ ਲਈ ਲਿਖਿਆ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੁਪਰੀਮ ਕੋਰਟ ਦੀ ਘੁਰਕੀ 'ਤੇ 2500 ਰੁਪਏ ਪ੍ਰਤੀ ਏਕੜ ਦੇ ਸਕਦੀ ਹੈ | ਇਹੋ ਪਹਿਲਾਂ ਐਲਾਨ ਕਰਦੀ ਤਾਂ ਕਿਸੇ ਕਿਸਾਨ ਨੇ ਰਹਿੰਦ-ਖੂੰਹਦ ਪਰਾਲੀ ਨਹੀਂ ਸਾੜਨੀ ਸੀ | ਉਨ੍ਹਾਂ ਕਿਹਾ ਕਿ ਸਾਰੇ ਕਿਸਾਨਾਂ 'ਤੇ ਦਰਜ ਪਰਾਲੀ ਸਾੜਨ ਦੇ ਮੁਕੱਦਮੇ ਰੱਦ ਹੋਣ | ਇਸ ਸਮੇਂ ਹਰਬੰਸ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ, ਇਕਬਾਲ ਸਿੰਘ, ਬਲਵੰਤ ਸਿੰਘ, ਸਵਰਨ ਸਿੰਘ, ਕਰਮ ਸਿੰਘ ਕਿਸਾਨ ਆਗੂ ਹਾਜ਼ਰ ਸਨ |

ਵਿਸ਼ਵਕਰਮਾ ਚੌਕ ਮੋਗਾ ਤੋਂ ਸੰਧੂਆਂ ਵਾਲਾ ਸੜਕ ਨੂੰ ਮਿਲਾਉਣ ਵਾਲੀ ਸੜਕ ਦੀ ਹਾਲਤ ਖ਼ਸਤਾ

ਮੋਗਾ, 18 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਜੇਕਰ ਮੋਗਾ ਸ਼ਹਿਰ ਦੇ ਪੰਜਾਹ ਵਾਰਡਾਂ ਦੇ ਵਿਕਾਸ ਦੀ ਗੱਲ ਕੀਤੀ ਜਾਵੇ ਤਾਂ ਕੁਝ ਕੁ ਵਾਰਡਾਂ ਨੂੰ ਛੱਡ ਕੇ ਸਾਰੇ ਹੀ ਵਾਰਡ ਨਗਰ ਨਿਗਮ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਸੱਖਣੇ ਹਨ ਪਰ ਜੇਕਰ ਮੋਗਾ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ ਜੋ ਅਮਿੱਟ ਛਾਪ ਛੱਡਦਾ ਹੋਇਆ ਸਮਾਪਤ ਹੋਇਆ | ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ...

ਪੂਰੀ ਖ਼ਬਰ »

ਪੈਨਸ਼ਨ ਰੀਵਾਈਜ਼ਡ ਕੇਸ ਏ.ਜੀ. ਪੰਜਾਬ ਨੂੰ ਭੇਜੇ ਜਾਣ ਦਾ ਰਾਹ ਪੱਧਰਾ

ਮੋਗਾ, 18 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਸਮੇਂ ਵਿਚ ਜੋ ਪੈਨਸ਼ਨ ਰਿਵੀਜ਼ਨ ਦੇ ਕੇਸਾਂ ਸਬੰਧੀ ਦੁਬਿਧਾ ਬਣੀ ਹੋਈ ਸੀ, ਉਹ ਸੂਬਾ ਪ੍ਰਧਾਨ ਠਾਕਰ ਸਿੰਘ ...

ਪੂਰੀ ਖ਼ਬਰ »

ਸੰਤ ਦਰਬਾਰਾ ਸਿੰਘ ਕੰਨਿਆ ਸਕੂਲ ਲੋਪੋ 'ਚ ਸਾਲਾਨਾ ਸਮਾਗਮ ਕਰਵਾਇਆ

ਨਿਹਾਲ ਸਿੰਘ ਵਾਲਾ, 18 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਲੋਪੋ 'ਚ ਸੰਤ ਦਰਬਾਰਾ ਸਿੰਘ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੋਪੋ ਵਿਖੇ ਸਾਲਾਨਾ ਸੱਭਿਆਚਾਰ ਸਮਾਗਮ ...

ਪੂਰੀ ਖ਼ਬਰ »

ਸ਼ਹਿਰ ਅੰਦਰ ਆਏ ਦਿਨ ਵਾਪਰ ਰਹੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਕੇ ਲੋਕਾਂ 'ਚ ਸਹਿਮ, ਪ੍ਰਸ਼ਾਸਨ ਬੇ-ਖ਼ਬਰ!

ਧਰਮਕੋਟ, 18 ਨਵੰਬਰ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਅੰਦਰ ਰੋਜ਼ਾਨਾ ਵਾਪਰ ਰਹੀਆਂ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਤੋਂ ਇੰਜ ਪ੍ਰਤੀਤ ਹੁੰਦਾ ਹੈ ਜਿਸ ਤਰ੍ਹਾਂ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ 'ਚ ਸੁੱਤਾ ਪਿਆ ਹੈ ਅਤੇ ਵਾਰਦਾਤਾਂ ਕਰਨ ਵਾਲੇ ਲੋਕ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਖ਼ਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਜਾਰੀ ਕੀਤੇ 1,899 ਕਰੋੜ 87 ਲੱਖ ਰੁਪਏ-ਡੀ.ਸੀ. ਸੰਦੀਪ ਹੰਸ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਖ਼ਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 1899 ਕਰੋੜ 87 ਲੱਖ ਰੁਪਏ ਜਾਰੀ ਕੀਤੇ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੇ ਪੈਨਸ਼ਨ ਮਾਮਲਿਆਂ ਸਬੰਧੀ ਅਦਾਲਤ 29 ਨੂੰ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਸੁਸ਼ੀਲ ਕੁਮਾਰ ਰੱਖਿਆ ਪੈਨਸ਼ਨ ਵਿਤਰਨ ਅਧਿਕਾਰੀ ਮੋਗਾ ਨੇ ਦੱਸਿਆ ਕਿ ਉਨ੍ਹਾਂ ਦੇ ਮੋਗਾ ਸਥਿਤ ਦਫ਼ਤਰ ਵਿਖੇ 29 ਨਵੰਬਰ ਨੂੰ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ | ਇਸ ਬਾਰੇ ਉਨ੍ਹਾਂ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਵਿਚ ਸਾਬਕਾ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਦਲਿਤ ਨੌਜਵਾਨ ਦੇ ਹੋਏ ਕਤਲ ਦੀ ਨਿਖੇਧੀ

ਨਿਹਾਲ ਸਿੰਘ ਵਾਲਾ, 18 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸੰਗਰੂਰ ਜ਼ਿਲ੍ਹੇ ਦੇ ਚਾਂਗਲੀ ਵਾਲਾ ਪਿੰਡ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵਲੋਂ ਕੁੱਟਮਾਰ ਤੋਂ ਹੋਈ ਮੌਤ 'ਤੇ ਹਲਕਾ ਨਿਹਾਲ ਸਿੰਘ ਵਾਲਾ ਦੀਆਂ ਜਨਤਕ ...

ਪੂਰੀ ਖ਼ਬਰ »

ਹਰਿਆਣੇ ਦੀ ਸ਼ਰਾਬ ਸਮੇਤ 1 ਗਿ੍ਫ਼ਤਾਰ

ਮੋਗਾ, 18 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਰਾਤ 8 ਵਜੇ ਦੇ ਕਰੀਬ ਪਿੰਡ ਰਾਊਕੇ ਕਲਾਂ ਕੋਲ ਆਮ ਵਾਂਗ ਗਸ਼ਤ ਕਰ ਰਿਹਾ ਸੀ | ਉਸ ਸਮੇਂ ਉਨ੍ਹਾਂ ਚਰਨ ...

ਪੂਰੀ ਖ਼ਬਰ »

ਕੰਨੀਆਂ ਖ਼ੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਿਸ਼ਨਪੁਰਾ ਕਲਾਂ, 18 ਨਵੰਬਰ (ਅਮੋਲਕ ਸਿੰਘ ਕਲਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਿੰਘ ਸਭਾ ਪਿੰਡ ਕੰਨੀਆਂ ਖ਼ੁਰਦ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਰਾਗੀ ਰਣਜੀਤ ...

ਪੂਰੀ ਖ਼ਬਰ »

ਗੁਰਦੁਆਰਾ ਕੁਟੀਆ ਸਾਹਿਬ ਦੀ ਗੋਲਕ ਚੋਰੀ ਸਬੰਧੀ ਇਕ ਨਾਮਜ਼ਦ

ਮੋਗਾ, 18 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਹਰਮੇਲ ਸਿੰਘ ਪੁੱਤਰ ਅਰਜੁਨ ਸਿੰਘ ਵਾਸੀ ਬੁੱਟਰ ਕਲਾਂ ਨੇ ਥਾਣਾ ਬੱਧਨੀ ਕਲਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਹਰੀ ਸਿੰਘ ਉਰਫ਼ ਜੱਜੀ ਪੁੱਤਰ ਗੁਰਦੇਵ ਸਿੰਘ ਵਾਸੀ ਬੁੱਟਰ ਕਲਾਂ 9 ਨਵੰਬਰ ਨੂੰ ਦਿਨ ਸਮੇਂ ਪਿੰਡ ਬੁੱਟਰ ਕਲਾਂ ...

ਪੂਰੀ ਖ਼ਬਰ »

ਭਾਕਿਯੂ ਵਲੋਂ ਧਰਨੇ ਦੇਣ ਦਾ ਐਲਾਨ

ਬਾਘਾ ਪੁਰਾਣਾ, 18 ਨਵੰਬਰ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਗੁਰਦਾਸ ਸਿੰਘ ਸੇਖਾ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਜਿਸ 'ਚ ਵੱਖ-ਵੱਖ ਪਿੰਡਾਂ ਦੀਆਂ ਇਕਾਈਆਂ ਦੇ ਆਗੂ ਸ਼ਾਮਿਲ ਹੋਏ | ਇਸ ਮੌਕੇ ਕੀਤੇ ਹੋਏ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਬਿਲਾਸਪੁਰ ਦੀ ਚੋਣ ਹੋਈ

ਨਿਹਾਲ ਸਿੰਘ ਵਾਲਾ, 18 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸੂਬਾ ਕਮੇਟੀ ਦੇ ਸੱਦੇ 'ਤੇ ਸਬ-ਡਵੀਜ਼ਨ ਬਿਲਾਸਪੁਰ ਦੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਦੌਰਾਨ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਚੋਣ ਡਵੀਜ਼ਨ ...

ਪੂਰੀ ਖ਼ਬਰ »

ਇਤਿਹਾਸਕ ਗੁਰਧਾਮਾਂ ਦੀ ਯਾਤਰਾ ਕਰ ਕੇ ਬਾਲ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 18 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ ਬਿਲਾਸਪੁਰ ਵਲੋਂ 'ਬਾਲ ਦਿਵਸ' ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਸ੍ਰੀ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਮੂੰਹ ਅਤੇ ਦੰਦਾਂ ਦੀ ਸਿਹਤ ਸਬੰਧੀ ਪੰਦ੍ਹਰਵਾੜੇ ਦੀ ਸ਼ੁਰੂਆਤ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਮੂੰਹ ਅਤੇ ਦੰਦਾਂ ਦੀ ਸਿਹਤ ਸਬੰਧੀ 32ਵਾਂ ਪੰਦ੍ਹਰਵਾੜੇ ਦੀ ਸ਼ੁਰੂਆਤ ਸਿਵਲ ਹਸਪਤਾਲ ਮੋਗਾ ਦੇ ਵਿਚ ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਨੇ ਇਕ ਜਾਗਰੂਕਤਾ ...

ਪੂਰੀ ਖ਼ਬਰ »

ਗੋ ਗਲੋਬਲ ਨੇ ਨਿਊਜ਼ੀਲੈਂਡ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟ ਮੋਗਾ ਜੋ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਦੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾ ਰਹੀ ਹੈ, ਨੇ ਆਪਣੀ ਲੜੀ ਨੂੰ ਜਾਰੀ ਰੱਖਦਿਆਂ ਇਕ ਵਾਰ ਫਿਰ ਮੋਗਾ ਦੇ ਵਿਦਿਆਰਥੀ ਸੂਰਜ ਕੁਮਾਰ ਅਰੋੜਾ ਦਾ ਨਿਊਜ਼ੀਲੈਂਡ ਦਾ ...

ਪੂਰੀ ਖ਼ਬਰ »

ਰਾਜ ਪੱਧਰੀ ਕੈਰਮ ਬੋਰਡ ਮੁਕਾਬਲਿਆਂ 'ਚ ਸੰਤ ਮੋਹਨ ਦਾਸ ਸਕੂਲ ਨੇ ਮਾਰੀ ਬਾਜ਼ੀ

ਸਮਾਲਸਰ, 18 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀ: ਸੈਕੰ: ਸਕੂਲ ਕੋਟ ਸੁਖੀਆ ਦੀਆਂ ਖਿਡਾਰਨਾਂ ਨੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਆਪਣੇ ਕੋਚ ਅਤੇ ਸਪੋਰਟਸ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਥਾ ਕੀਰਤਨ ਸਮਾਗਮ ਕਰਵਾਇਆ

ਮੋਗਾ, 18 ਨਵੰਬਰ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਦੱਤ ਰੋਡ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਥਾ ਕੀਰਤਨ ਸਮਾਗਮ ਕਰਵਾਇਆ ਗਿਆ | ਕਥਾ ਕੀਰਤਨ ਸਮਾਗਮ ਦੀ ਆਰੰਭਤਾ ਰਹਿਰਾਸ ...

ਪੂਰੀ ਖ਼ਬਰ »

ਰਵਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

ਬੱਧਨੀ ਕਲਾਂ, 18 ਨਵੰਬਰ (ਸੰਜੀਵ ਕੋਛੜ)-ਡਾਕਖ਼ਾਨੇ 'ਚ 42 ਸਾਲ ਦੀਆਂ ਬਤੌਰ ਐਮ.ਟੀ.ਐਸ. ਆਪਣੀਆਂ ਬੇਦਾਗ਼ ਸੇਵਾਵਾਂ ਨਿਭਾਉਣ ਵਾਲੇ ਰਵਿੰਦਰ ਸਿੰਘ ਸਦਿਓੜਾ ਨੂੰ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਐਸ.ਪੀ.ਐਮ. ਬਰਾਂਚ ਬੱਧਨੀ ਕਲਾਂ ਦੀ ਇੰਚਾਰਜ ਮੈਡਮ ਰਾਧਾ ਵਟਸ ਦੀ ਅਗਵਾਈ 'ਚ ...

ਪੂਰੀ ਖ਼ਬਰ »

ਨੈਸਲੇ ਡੇਅਰੀ ਵਲੋਂ ਜਾਗਰੂਕਤਾ ਕੈਂਪ

ਨੱਥੂਵਾਲਾ ਗਰਬੀ, 18 ਨਵੰਬਰ (ਸਾਧੂ ਰਾਮ ਲੰਗੇਆਣਾ)-ਨੈਸਲੇ ਡੇਅਰੀ ਸੈਂਟਰ ਲੰਗੇਆਣਾ ਪੁਰਾਣਾ ਦੇ ਸਹਿਯੋਗ ਨਾਲ ਨੈਸਲੇ ਹੈੱਡ ਡੇਅਰੀ ਮੋਗਾ ਵਲੋਂ ਦੁੱਧ ਉਤਪਾਦਕਾਂ ਨਾਲ ਦੁੱਧ ਦੀ ਸਾਂਭ-ਸੰਭਾਲ, ਪਸ਼ੂਆਂ ਦੀ ਖਾਧ ਖ਼ੁਰਾਕ, ਨਵੇਂ ਜਨਮੇ ਕੱਟਰੂਆਂ-ਵੱਛਰੂਆਂ ਦੀ ਸੰਭਾਲ ...

ਪੂਰੀ ਖ਼ਬਰ »

ਗਰੀਨ ਵੈਲੀ ਸਕੂਲ ਵਿਖੇ 'ਬਾਲ ਦਿਵਸ' ਮਨਾਇਆ

ਨਿਹਾਲ ਸਿੰਘ ਵਾਲਾ, 18 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗਰੀਨ ਵੈਲੀ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ 'ਬਾਲ ਦਿਵਸ' ਧੂਮ-ਧਾਮ ਨਾਲ ਮਨਾਇਆ ਗਿਆ | ਜਿਸ 'ਚ ਵੱਖ-ਵੱਖ ਕਲਾਸਾਂ ਦੇ ...

ਪੂਰੀ ਖ਼ਬਰ »

ਕੀਰਤਨ ਦੀ ਸਿਖਲਾਈ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਸਮਾਧ ਭਾਈ, 18 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਜ਼ਫ਼ਰਨਾਮਾ ਲੋਹਗੜ੍ਹ ਦੀਨਾ ਸਾਹਿਬ 'ਚ ਕੀਰਤਨ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਕੈਨੇਡਾ ਦੇ ਓਪਨ ਵਰਕ ਪਰਮਿਟ ਵੀਜ਼ੇ ਲਗਵਾਉਣ 'ਚ ਮੋਹਰੀ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ 'ਚ ਮਾਹਿਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਆਗੂ ਮੋਹਨ ਸਿੰਘ ਡਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮੰਗਾਂ ਤੇ ਮਸਲਿਆਂ 'ਤੇ ਵਿਚਾਰ ਕਰਨ ਤੋਂ ਇਲਾਵਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਵਲੋਂ 'ਦਾ ਟੇਕ ਆਊਟ' ਦਾ ਉਦਘਾਟਨ

ਕੋਟ ਈਸੇ ਖਾਂ, 18 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸ਼ਹਿਰ ਦੇ ਮੋਗਾ ਰੋਡ 'ਤੇ ਨਵੇਂ ਸ਼ੁਰੂ ਹੋਏ ਫੂਡ ਕੈਫੇ 'ਦਾ ਟੇਕ ਆਊਟ' ਦਾ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਰੀਬਨ ਕੱਟ ਕੇ ਉਦਘਾਟਨ ਕੀਤਾ ਗਿਆ¢ ਉਦਘਾਟਨ ਤੋਂ ਪਹਿਲਾਂ ਪ੍ਰਬੰਧਕਾਂ ਵਲੋਂ ਸ੍ਰੀ ...

ਪੂਰੀ ਖ਼ਬਰ »

ਦੰਦਾਂ ਦੀ ਸੰਭਾਲ ਪੰਦ੍ਹਰਵਾੜੇ ਦੀ ਸ਼ੁਰੂਆਤ ਮੌਕੇ ਲੋੜਵੰਦਾਂ ਨੂੰ ਦੰਦ ਲਗਾਏ

ਅਜੀਤਵਾਲ, 18 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਿਹਤ ਵਿਭਾਗ ਵਲੋਂ ਮਨਾਏ ਜਾ ਰਹੇ 32ਵੇਂ ਡੈਂਟਲ ਪੰਦ੍ਹਰਵਾੜੇ ਤਹਿਤ ਅੱਜ ਸੀ.ਐਚ.ਸੀ. ਢੁੱਡੀਕੇ ਵਿਖੇ ਲੋੜਵੰਦ ਲੋਕਾਂ ਨੂੰ ਦੰਦਾਂ ਦੇ ਸੈੱਟ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ...

ਪੂਰੀ ਖ਼ਬਰ »

ਵਾਲਮੀਕਿ/ਮਜ਼੍ਹਬੀ ਸਿੱਖ ਮਹਾਂ ਸਭਾ ਵਲੋਂ ਦਲਿਤ ਨੌਜਵਾਨ ਦੀ ਹੱਤਿਆ ਦੀ ਨਿੰਦਾ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਵਾਲਮੀਕਿ/ਮਜ਼੍ਹਬੀ ਸਿੱਖ ਮਹਾਂ ਸਭਾ ਦੇ ਸਰਪ੍ਰਸਤ ਮਨਜੀਤ ਸਿੰਘ ਧਾਲੀਵਾਲ, ਉਪ ਚੇਅਰਮੈਨ ਜਗਤਾਰ ਸਿੰਘ ਮਖੂ ਅਤੇ ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਵਿਚ ਦਲਿਤ ...

ਪੂਰੀ ਖ਼ਬਰ »

ਆਰ. ਕੇ. ਸਕੂਲ ਜਨੇਰ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮੱਲਾਂ ਮਾਰੀਆਂ

ਕੋਟ ਈਸੇ ਖਾਂ, 18 ਨਵੰਬਰ (ਨਿਰਮਲ ਸਿੰਘ ਕਾਲੜਾ)-ਫਿਊਚਰ ਓਲੰਪੀਆ ਅਥਲੈਟਿਕਸ ਮੀਟ ਵਿਚ ਆਰ. ਕੇ. ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ ਦੇ ਵਿਦਿਆਰਥੀਆਾ ਨੇ ਵਧ ਚੜ੍ਹ ਕੇ ਹਿੱਸਾ ਲਿਆ¢ ਇਹ ਟੂਰਨਾਮੈਂਟ ਗੁਰੂਕੁਲ ਸਕੂਲ ਮੋਗਾ ਵਿਖੇ ਕਰਵਾਇਆ ਗਿਆ¢ ਜਿਸ ਵਿਚ ਵੱਖ ਵੱਖ ...

ਪੂਰੀ ਖ਼ਬਰ »

ਜਗਤ ਸੇਵਕ ਸੰਸਥਾਵਾਂ ਮਹਿਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮੋਗਾ, 18 ਨਵੰਬਰ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਵਿਦਿਅਕ ਸੰਸਥਾਵਾਂ ਮਹਿਣਾ ਵਿਖੇ ਪ੍ਰਬੰਧਕ ਕਮੇਟੀ, ਜਰਨਲ ਸਕੱਤਰ ਰੇਸ਼ਮ ਸਿੰਘ ਖਹਿਰਾ ਦੀ ਅਗਵਾਈ ਹੇਠ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਪਵਿੱਤਰ ਬਾਣੀ ਸ੍ਰੀ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਨਾਟਕ ਤੇ ਸੈਮੀਨਾਰ ਕਰਵਾਇਆ

ਕੋਟ ਈਸੇ ਖਾਂ, 18 ਨਵੰਬਰ (ਗੁਰਮੀਤ ਸਿੰਘ ਖਾਲਸਾ)-ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਦੌਲੇਵਾਲਾ ਮਾਇਰ ਵਿਖੇ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਕ੍ਰਾਂਤੀ ਕਲਾ ਮੰਚ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਨੁੱਕੜ ਨਾਟਕ ...

ਪੂਰੀ ਖ਼ਬਰ »

ਨਵ-ਜਨਮੇ ਬੱਚਿਆਂ ਦੀ ਦੇਖ-ਭਾਲ ਹਫ਼ਤਾ ਮਨਾਇਆ

ਕੋਟ ਈਸੇ ਖਾਂ, 18 ਨਵੰਬਰ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਬਾਲੀ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਵਿਖੇ ਨਵ-ਜਨਮੇ ਬੱਚਿਆਂ ਦੀ ਦੇਖਭਾਲ ...

ਪੂਰੀ ਖ਼ਬਰ »

ਫੂਲੇਵਾਲਾ ਸਕੂਲ 'ਚ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ

ਸਮਾਧ ਭਾਈ, 18 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਰਕਾਰੀ ਹਾਈ ਸਕੂਲ ਨਾਨਕਸਰ ਘੋਲੀਆ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਸਬੰਧ 'ਚ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਬੋਲਦਿਆਂ ਸਕੂਲ ਪਿ੍ੰਸੀਪਲ ਨਿਸ਼ਾਨ ਸਿੰਘ ਸੰਧੂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ ਉੱਤਰੀ ਸਬ-ਡਵੀਜ਼ਨ ਦੀ ਚੋਣ ਸਟੇਟ ਕਮੇਟੀ ਦੇ ਫ਼ੈਸਲੇ ਮੁਤਾਬਿਕ ਡਵੀਜ਼ਨ ਪ੍ਰਧਾਨ ਮੱਖਣ ਸਿੰਘ ਤੇ ਸਕੱਤਰ ਮੁਖ਼ਤਿਆਰ ਸਿੰਘ ਦੀ ਨਿਗਰਾਨੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ 22 ਤੋਂ

ਧਰਮਕੋਟ, 18 ਨਵੰਬਰ (ਪਰਮਜੀਤ ਸਿੰਘ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਭਾਈ ਘਨੱਈਆ ਜੀ ਸੇਵਕ ਜਥਾ ਧਰਮਕੋਟ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੁਹੱਲਾ ਸ੍ਰੀ ਗੁਰੂ ਤੇਗ਼ ਬਹਾਦਰ ਵਿਖੇ ਬੜੀ ਸ਼ਰਧਾ ਭਾਵਨਾਂ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈੱਡ ਨੇ ਆਸਟ੍ਰੇਲੀਆ ਦਾ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 18 ਨਵੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈਡ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਬੱਸ ਸਟੈਂਡ ਦੀ ਮਾਰਕੀਟ 'ਚ ਸਥਾਪਿਤ ਹੈ, ਦੇ ਡਾਇਰੈਕਟਰ ਜਸਵਿੰਦਰ ਸਿੰਘ ਬਰਾੜ ਤੇ ...

ਪੂਰੀ ਖ਼ਬਰ »

ਡੈਫੋਡਿਲਜ਼ ਨੇ ਸਪੀਕਿੰਗ 'ਚ 5.5 ਬੈਂਡ 'ਤੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਨੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਨ ਵਾਲਾ ਕਰਮਪਾਲ ਸਿੰਘ ਚਾਨੀ ਸਪੁੱਤਰ ਗੁਰਨੈਬ ਸਿੰਘ ਵਾਸੀ ਕੋਟਕਪੂਰਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਕੈਨੇਡਾ ਸਟੱਡੀ ਵੀਜ਼ਾ ਲਗਾਉਣ 'ਚ ਮਾਹਿਰ-ਡੱਲਾ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨਾਮਵਰ ਸੰਸਥਾ ਬਣ ਚੁੱਕੀ ਹੈ | ਸੰਸਥਾ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਸਰਵਉੱਚ ਪੱਧਰ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਤਿੰਨ ਦਿਨਾ ਸਮਾਗਮ ਸੰਪੰਨ

ਬਾਘਾ ਪੁਰਾਣਾ, 18 ਨਵੰਬਰ (ਬਲਰਾਜ ਸਿੰਗਲਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰ ਕੇ ਤਿੰਨ ਦਿਨਾਂ ਪ੍ਰਕਾਸ਼ ਪੁਰਬ ਸਮਾਗਮ ਸਮੂਹ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ...

ਪੂਰੀ ਖ਼ਬਰ »

ਸਦੀਵੀ ਸੱੁਖਾਂ ਦੀ ਪ੍ਰਾਪਤੀ ਲਈ ਪ੍ਰਭੂ ਦੀ ਸ਼ਰਨ ਤੋਂ ਬਿਨਾਂ ਹੋਰ ਕੋਈ ਥਾਂ ਨਹੀਂ-ਸੰਤ ਲੋਪੋ

ਨਿਹਾਲ ਸਿੰਘ ਵਾਲਾ, 18 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਵਲੋਂ ਸੰਪਰਦਾਇ ਦੇ ਅਸਥਾਨ ਸੰਤ ਆਸ਼ਰਮ ਜਗਰਾਉਂ 'ਚ ਮੱਘਰ ਮਹੀਨੇ ਦੇ ਪਹਿਲੇ ਐਤਵਾਰ ਤੇ ਮਹੀਨਾਵਾਰ ਸਮਾਗਮਾਂ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX