ਤਾਜਾ ਖ਼ਬਰਾਂ


ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  18 minutes ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  48 minutes ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  49 minutes ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  50 minutes ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  52 minutes ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  54 minutes ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  55 minutes ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  59 minutes ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਜਲੰਧਰ, 23 ਫਰਵਰੀ- ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਦੇ ਨਕੋਦਰ ਰੋਡ ਨੇੜੇ ਸਥਿਤ ਇੱਕ ਫ਼ਰਨੀਚਰ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ...
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 1 hour ago
ਕਿਸ਼ਨਗੜ੍ਹ/ਕਾਲਾ ਬੱਕਰਾ, 23 ਫਰਵਰੀ (ਹੁਸਨ ਲਾਲ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਦੇ ਵਿਰੁੱਧ ਅੱਜ ਭੀਮ ਆਰਮੀ...
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 1 hour ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਅਧਿਆਪਕਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਾਉਣ ਲਈ ਅਧਿਆਪਕ ਦਲ ਨੇ ਜਥੇਬੰਦੀ ਦਾ ਢਾਂਚਾ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬਾ ਪੱਧਰੀ...
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 1 hour ago
ਪਟਨਾ, 23 ਫਰਵਰੀ- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭੀਮ ਆਰਮੀ ਚੀਫ਼ ਚੰਦਰਸ਼ੇਖਰ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸੇ ਨੂੰ ਲੈ ਕੇ ਬਿਹਾਰ ਦੀ ਰਾਜਧਾਨੀ ਪਟਨਾ...
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 2 hours ago
ਅਹਿਮਦਾਬਾਦ, 23 ਫਰਵਰੀ - ਗੁਜਰਾਤ ਦੇ ਵਡੌਦਰਾ 'ਚ ਪੈਂਦੇ ਰਾਨੂ-ਮਾਹੂਵਡ ਰੋਡ 'ਤੇ ਇੱਕ ਟਰੱਕ ਅਤੇ ਟੈਂਪੂ ਟਰੈਵਲ ਦੀ ਟੱਕਰ ਵਿਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 2 hours ago
ਨਵੀਂ ਦਿੱਲੀ, 23 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਾ ਕੁੱਲ 62ਵਾਂ ਅਤੇ ਇਸ ਸਾਲ ਦਾ ਇਹ ਦੂਸਰਾ ਰੇਡਿਓ...
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 3 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 3 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 3 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 3 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  1 day ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  1 day ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  1 day ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਸੰਗਰੂਰ

ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਅਕਾਲੀ ਦਲ ਨੇ ਖੋਲਿ੍ਹਆ ਮੋਰਚਾ

ਸੰਗਰੂਰ, 18 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਵਿਚ ਕੁਝ ਧਨਾੜ ਲੋਕਾਂ ਵਲੋਂ ਜਗਮੇਲ ਸਿੰਘ ਨਾਮ ਦੇ ਦਲਿਤ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਉਪਰੰਤ ਹੋਈ ਮੌਤ ਦੇ ਮਾਮਲੇ ਵਿਚ ਹੁਣ ਅਕਾਲੀ ਦਲ ਨੇ ਆਰ-ਪਾਰ ਦੀ ਲੜਾਈ ਲੜਨ ਦਾ ਮਨ ਬਣਾ ਲਿਆ ਹੈ | ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਵਲੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨਾਲ ਵੱਖੋ-ਵੱਖ ਮੁਲਾਕਾਤ ਕਰ ਕੇ ਮੰਗ ਪੱਤਰ ਸੌਾਪਦਿਆਂ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਗਈ | ਅਧਿਕਾਰੀਆਂ ਨੰੂ ਮੰਗ ਪੱਤਰ ਸੌਾਪਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਢੀਂਡਸਾ ਨੇ ਕਿਹਾ ਕਿ ਚੰਗਾਲੀਵਾਲਾ ਕਾਂਡ ਕੋਈ ਅਚਨਚੇਤ ਵਾਪਰਿਆ ਮਾਮਲਾ ਨਹੀਂ ਬਲਕਿ ਇੱਕ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹੈ | ਉਨ੍ਹਾਂ ਦੋਸ਼ ਲਗਾਏ ਕਿ ਕੁਝ ਵੱਡੇ ਰਾਜ ਨੇਤਾਵਾਂ ਦੇ ਦਬਾਅ ਦੇ ਚੱਲਦਿਆਂ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਇਸ ਮਾਮਲੇ ਨੰੂ ਦੱਬਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ | ਸ. ਢੀਂਡਸਾ ਨੇ ਇਹ ਵੀ ਦੋਸ਼ ਲਗਾਏ ਕਿ ਜਗਮੇਲ ਦਾ ਸਮੇਂ ਸਿਰ ਇਲਾਜ ਨਹੀਂ ਹੋ ਸਕਿਆ ਅਤੇ ਪੀੜਤ ਪਰਿਵਾਰ ਨੰੂ ਖੁਦ ਵੀ ਨਹੀਂ ਸੀ ਪਤਾ ਕਿ ਕੁੱਟਮਾਰ ਤੋਂ ਚਾਰ ਦਿਨ ਬਾਅਦ ਵੀ ਜਗਮੇਲ ਕਿੱਥੇ ਹੈ ਕਿੱਥੇ ਨਹੀਂ | ਉਨ੍ਹਾਂ ਮਾਮਲਾ ਪਿੱਛੇ ਇਕ ਵੱਡੇ ਨੇਤਾ ਦੇ ਪਰਿਵਾਰ ਦਾ ਹੱਥ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਇਹ ਸਾਰਾ ਮਾਮਲਾ ਰਾਜਨੀਤਿਕ ਹੱਲਾਸ਼ੇਰੀ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਪੀੜਤ ਪਰਿਵਾਰ ਨੰੂ ਆਰਥਿਕ ਸਹਾਇਤਾ ਦੇਣ ਦੇ ਨਾਲ-ਨਾਲ ਕਾਨੰੂਨੀ ਸਹਾਇਤਾ ਲਈ ਵਕੀਲ ਵੀ ਮੁਹੱਈਆ ਕਰਵਾਏ ਜਾਣਗੇ | ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੰੂਦਾਂ, ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ, ਸਾਬਕਾ ਵਿਧਾਇਕ ਸੰਤ ਬਲਬੀਰ ਸਿੰਘ ਘੁੰਨਸ, ਸ਼੍ਰੋਮਣੀ ਕਮੇਟੀ ਦੇ ਅਗਜੈਕਟਿਵ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਸਾਬਕਾ ਮੰਤਰੀ ਰਜਿੰਦਰ ਸਿੰਘ ਕਾਂਝਲਾ, ਗੁਲਜ਼ਾਰੀ ਮੂਣਕ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪਿ੍ਤਪਾਲ ਸਿੰਘ ਹਾਂਡਾ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਵਿਰਕ, ਗਿਆਨੀ ਰਘਬੀਰ ਸਿੰਘ ਜਖੇਪਲ, ਹਰਦੇਵ ਸਿੰਘ ਰੋਗਲਾ, ਸਤਗੁਰ ਸਿੰਘ ਨਮੋਲ, ਮਲਕੀਤ ਸਿੰਘ ਚੰਗਾਲ, ਤੇਜਾ ਸਿੰਘ ਕਮਾਲਪੁਰ, ਮਨਿੰਦਰ ਸਿੰਘ ਲਖਮੀਰਵਾਲਾ, ਲੱਕੀ ਧਾਲੀਵਾਲ, ਮਹੀਪਾਲ ਸਿੰਘ ਭੂਲਣ, ਭਗਵੰਤ ਸਿੰਘ ਐਡਵੋਕੇਟ ਅਤੇ ਗੁਰਮੀਤ ਸਿੰਘ ਜੌਹਲ ਤੋਂ ਇਲਾਵਾ ਹੋਰ ਅਕਾਲੀ ਆਗੂ ਵੀ ਵਫ਼ਦ ਵਿਚ ਮੌਜੂਦ ਸਨ |
ਮਾਮਲੇ ਦੀ ਜੁਡੀਸ਼ੀਅਲ ਜਾਂਚ ਦੀ ਕੀਤੀ ਮੰਗ
ਸੰਗਰੂਰ : ਸ. ਪਰਮਿੰਦਰ ਸਿੰਘ ਢੀਂਡਸਾ ਨੇ ਮੀਡੀਆ ਰਾਹੀਂ ਇਸ ਮਾਮਲੇ ਵਿਚ ਉੱਚ ਪੱਧਰੀ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਜੁਡੀਸ਼ੀਅਲ ਜਾਂਚ ਤੋਂ ਬਿਨਾ ਇਸ ਮਾਮਲੇ ਦੀ ਅਸਲ ਸਚਾਈ ਸਾਹਮਣੇ ਆਉਣੀ ਔਖੀ ਹੈ ਕਿਉਂਕਿ ਇਸ ਵਿਚ ਸਰਕਾਰ ਦੇ ਇਕ ਵੱਡੇ ਨੇਤਾ ਦੇ ਪਰਿਵਾਰ ਦਾ ਹੱਥ ਦੱਸਿਆ ਜਾ ਰਿਹਾ ਹੈ |
ਸਿਹਤ ਵਿਭਾਗ ਨੇ ਵਰਤੀ ਲਾਪਰਵਾਹੀ
ਸੰਗਰੂਰ : ਅਕਾਲੀ ਦਲ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਨੰੂ ਸੌਾਪੇ ਗਏ ਮੰਗ ਪੱਤਰ ਵਿਚ ਦਰਜ ਕੀਤਾ ਗਿਆ ਕਿ ਡਾਕਟਰਾਂ ਵਲੋਂ ਜਗਮੇਲ ਸਿੰਘ ਦੀ ਗੰਭੀਰ ਹਾਲਤ ਨੰੂ ਵੇਖਦਿਆਂ ਵੀ ਉਸ ਨੰੂ ਸਮੇਂ ਸਿਰ ਨਹੀਂ ਸੰਭਾਲਿਆ ਗਿਆ ਅਤੇ ਨਾ ਹੀ ਸਿਹਤ ਵਿਭਾਗ ਵਲੋਂ ਜਗਮੇਲ ਸਿੰਘ ਦੇ ਇਲਾਜ ਲਈ ਕੋਈ ਠੋਸ ਉਪਰਾਲਾ ਕੀਤਾ ਗਿਆ | ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਸਿਹਤ ਵਿਭਾਗ ਵਲੋਂ ਵੀ ਇਸ ਮਾਮਲੇ ਵਿਚ ਜਾਂਚ ਕੀਤੀ ਜਾਵੇ ਅਤੇ ਲਾਪਰਵਾਹੀ ਵਰਤਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ |
ਪੀੜਤ ਪਰਿਵਾਰ ਲਈ ਮੁਆਵਜ਼ੇ ਅਤੇ ਸਰਕਾਰੀ ਨੌਕਰੀ ਦੀ ਰੱਖੀ ਮੰਗ
ਸੰਗਰੂਰ : ਡਿਪਟੀ ਕਮਿਸ਼ਨਰ ਸੰਗਰੂਰ ਨੰੂ ਮੰਗ ਪੱਤਰ ਸੌਾਪਣ ਪਹੁੰਚੇ ਅਕਾਲੀ ਦਲ ਦੇ ਵਫ਼ਦ ਦੀ ਅਗਵਾਈ ਕਰ ਰਹੇ ਸ. ਪਰਮਿੰਦਰ ਸਿੰਘ ਢੀਂਡਸਾ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਪੀੜਤ ਪਰਿਵਾਰ ਨੰੂ 50 ਲੱਖ ਰੁਪਏ ਦਾ ਮੁਆਵਜਾ ਅਤੇ ਮਿ੍ਤਕ ਦੀ ਪਤਨੀ ਨੰੂ ਸਰਕਾਰੀ ਨੌਕਰੀ ਦਵੇ ਤਾਂ ਜੋ ਆਰਥਿਕ ਪੱਖੋਂ ਬੇਹੱਦ ਕਮਜ਼ੋਰ ਇਹ ਪਰਿਵਾਰ ਆਪਣੀ ਜ਼ਿੰਦਗੀ ਬਸ਼ਰ ਕਰ ਸਕੇ |
ਪੁਲਿਸ ਕਾਰਵਾਈ ਵਿਚ ਅਣਗਹਿਲੀ ਸਾਹਮਣੇ ਆਈ ਤਾਂ ਹੋਵੇਗੀ ਕਾਰਵਾਈ-ਐਸ.ਐਸ.ਪੀ.
ਸੰਗਰੂਰ: ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ. ਸੰਦੀਪ ਗਰਗ ਨੰੂ ਮਿਲਣ ਪਹੁੰਚੇ ਅਕਾਲੀ ਦਲ ਦੇ ਵਫ਼ਦ ਵਲੋਂ ਜ਼ੋਰ-ਸ਼ੋਰ ਨਾਲ ਇਹ ਗੱਲ ਦੁਹਰਾਈ ਜਾ ਰਹੀ ਸੀ ਕਿ ਇਸ ਮਾਮਲੇ ਵਿਚ ਉੱਥੋਂ ਦੇ ਸਬੰਧਤ ਪੁਲਿਸ ਅਧਿਕਾਰੀਆਂ ਵਲੋਂ ਜਾਣਬੁੱਝ ਕੇ ਕੁੱਝ ਸਿਆਸੀ ਲੋਕਾਂ ਦੇ ਦਬਾਅ ਹੇਠ ਕੋਈ ਕਾਰਵਾਈ ਨਹੀਂ ਕੀਤੀ ਗਈ |
ਵਫ਼ਦ ਵਲੋਂ ਇਹ ਵੀ ਮੰਗ ਕੀਤੀ ਗਈ ਕਿ ਸਬੰਧਤ ਪੁਲਿਸ ਅਧਿਕਾਰੀਆਂ ਨੰੂ ਤੁਰੰਤ ਸਸਪੈਂਡ ਕੀਤਾ ਜਾਵੇ ਤਾਂ ਜੋ ਉਹ ਕਿਸੇ ਪ੍ਰਕਾਰ ਦੀ ਜਾਂਚ ਨੰੂ ਪ੍ਰਭਾਵਿਤ ਨਾ ਕਰ ਸਕਣ | ਅਕਾਲੀ ਦਲ ਦੇ ਵਫ਼ਦ ਨੰੂ ਐਸ.ਐਸ.ਪੀ. ਡਾ. ਗਰਗ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵਲੋਂ ਇਸ ਮਾਮਲੇ ਵਿਚ ਐਸ.ਪੀ. (ਡੀ.) ਸੰਗਰੂਰ ਅਤੇ ਡੀ.ਐਸ.ਪੀ. (ਡੀ.) ਸੰਗਰੂਰ ਉੱਤੇ ਅਧਾਰਿਤ ਇੱਕ ਸਪੈਸ਼ਲ ਜਾਂਚ ਟੀਮ ਬਣਾਈ ਜਾ ਚੁੱਕੀ ਹੈ ਜੋ ਬਾਰੀਕੀ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜੇਕਰ ਇਸ ਜਾਂਚ ਦੌਰਾਨ ਕਿਸੇ ਵੀ ਪੁਲਿਸ ਅਧਿਕਾਰੀ ਜਾਂ ਮੁਲਾਜਮ ਦੀ ਕੋਈ ਅਣਗਹਿਲੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਮਲੇਰਕੋਟਲਾ ਵਿਖੇ ਤਿੰਨ ਦਿਨ ਚੱਲੇ ਧਾਰਮਿਕ ਸੰਮੇਲਨ ਆਪਸੀ ਭਾਈਚਾਰਕ ਸਾਂਝ ਤੇ ਅਮਨ ਸ਼ਾਂਤੀ ਦੀ ਦੁਆ ਨਾਲ ਸਮਾਪਤ

ਮਾਲੇਰਕੋਟਲਾ, 18 ਨਵੰਬਰ (ਮੁਹੰਮਦ ਹਨੀਫ ਥਿੰਦ/ਪਾਰਸ ਜੈਨ) - ਪੰਜਾਬ ਦੇ ਇਤਿਹਾਸਕ ਤੇ ਮੁਸਲਿਮ ਬਹੁ ਗਿਣਤੀ ਵਾਲੇ ਸ਼ਹਿਰ ਮਾਲੇਰਕੋਟਲਾ ਵਿਖੇ ਤਿੰਨ ਰੋਜ਼ਾ ਚੱਲੇ ਤਬਲੀਗੀ ਜਮਾਤ ਦੇ ਧਾਰਮਿਕ ਸੰਮੇਲਨ (ਤਬਲੀਗੀ ਇਜਤਮਾ) ਦੀ ਰਾਤ ਵਾਲੀ ਆਖਰੀ ਮਜਲਿਸ 'ਚ ਮੁਫ਼ਤੀ ਹਜ਼ਰਤ ...

ਪੂਰੀ ਖ਼ਬਰ »

ਅੰਤਰ ਹਾਊਸ ਖੇਡ ਮੁਕਾਬਲੇ ਕਰਵਾਏ

ਧਰਮਗੜ੍ਹ, 18 ਨਵੰਬਰ (ਗੁਰਜੀਤ ਸਿੰਘ ਚਹਿਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਅਕੈਡਮੀ ਦੇ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਜਾਣਕਾਰੀ ਦਿੰਦਿਆਂ ਅਕੈਡਮੀ ਪਿ੍ੰਸੀਪਲ ...

ਪੂਰੀ ਖ਼ਬਰ »

ਨਗਰ ਪੰਚਾਇਤ ਖਨੌਰੀ ਦੇ ਪ੍ਰਧਾਨ ਨੇ ਸ਼ੈਲਰ ਦੇ ਰਸਤੇ ਲਈ ਚਲਾਈ ਬੂਟਿਆਂ 'ਤੇ ਆਰੀ

ਖਨੌਰੀ, 18 ਨਵੰਬਰ (ਰਾਜੇਸ਼ ਕੁਮਾਰ) - ਨਗਰ ਪੰਚਾਇਤ ਖਨੌਰੀ ਦੇ ਪ੍ਰਧਾਨ ਗਿਰਧਾਰੀ ਲਾਲ ਗਰਗ ਨੇ ਆਪਣੇ ਨਿੱਜੀ ਸ਼ੈਲਰ ਦੇ ਰਸਤੇ ਲਈ ਜੰਗਲਾਤ ਵਿਭਾਗ ਦੇ ਕਈ ਬੂਟਿਆਂ 'ਤੇ ਆਰੀ ਚੱਲਾ ਦਿੱਤੀ ਹੈ | ਇਕ ਪਾਸੇ ਤਾਂ ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਮਾਲਵੇ ਦਾ ਪ੍ਰਸਿੱਧ 15ਵਾਂ ਮੇਲਾ ਦੇਸ਼ ਭਗਤਾਂ ਦਾ ਕਰਵਾਇਆ

ਲੌਾਗੋਵਾਲ­ 18 ਨਵੰਬਰ (ਵਿਨੋਦ) - ਦੇਸ਼ ਭਗਤ ਯਾਦਗਾਰ ਕਮੇਟੀ ਲੌਾਗੋਵਾਲ ਵਲੋਂ ਲੌਾਗੋਵਾਲ ਵਿਖੇ 15ਵਾਂ ਮੇਲਾ ਦੇਸ਼ ਭਗਤਾਂ ਦਾ ਕਰਵਾਇਆ ਗਿਆ, ਜਿਸ ਦਾ ਆਗਾਜ਼ ਕਾਮਰੇਡ ਹਾਕਮ ਝੁਨੀਰ ਵਲੋਂ ਝੰਡਾ ਲਹਿਰਾਏ ਜਾਣ ਦੀ ਰਸਮ ਨਾਲ ਹੋਇਆ | ਇਸ ਮੇਲੇ 'ਤੇ ਦੇਸ਼ ਭਗਤ ਕਾਮਰੇਡ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਕੰਬਾਈਨਾਂ ਵਾਲੇ ਕਿਸਾਨਾਂ ਨੂੰ ਕੀਤੇ ਜੁਰਮਾਨੇ ਨਹੀਂ ਭਰੇ ਜਾਣਗੇ

ਭਵਾਨੀਗੜ੍ਹ, 18 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਪ੍ਰਸ਼ਾਸਨ ਵਲੋਂ ਕੰਬਾਈਨਾਂ ਵਾਲੇ ਕਿਸਾਨਾਂ ਨੂੰ ਕੀਤੇ ਜੁਰਮਾਨੇ ਨਹੀਂ ਭਰੇ ਜਾਣਗੇ | ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਵਲੋਂ ਯੂਨੀਅਨ ਦੀ ਮੀਟਿੰਗ ਕਰਦਿਆਂ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਲਾਠੀਚਾਰਜ ਦੀ ਨਿੰਦਾ

ਸੰਗਰੂਰ, 18 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ.ਐਡ ਅਧਿਆਪਕਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਅਤੇ ਸੁੱਟੀਆਂ ਪਾਣੀ ਦੀਆਂ ਬੁਛਾੜਾਂ ਦੀ ਜ਼ੋਰਦਾਰ ਨਿੰੰਦਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਮੋਹਨ ਸ਼ਰਮਾ ਦੀ ਕਹਾਣੀ 'ਤੇ ਬਣੇਗੀ ਡਾਕੂਮੈਂਟਰੀ ਫਿਲਮ

ਸੰਗਰੂਰ, 18 ਨਵੰਬਰ (ਸੁਖਵਿੰਦਰ ਸਿੰਘ ਫੁੱਲ) -ਪੰਜਾਬੀ ਦੇ ਪ੍ਰਸਿੱਧ ਲੇਖਕ ਮੋਹਨ ਸ਼ਰਮਾ ਦੀ ਪ੍ਰਕਾਸ਼ਿਤ ਕਹਾਣੀ 'ਵਿਆਹ ਦੀ ਪਹਿਲੀ ਵਰ੍ਹੇਗੰਢ' ਉੱਪਰ ਆਉੂਟਲਾਈਨ ਮੀਡੀਆ ਚੰਡੀਗੜ ਵਲੋਂ ਡਾਕੂਮੈਂਟਰੀ ਫਿਲਮ ਤਿਆਰ ਕੀਤੀ ਜਾ ਰਹੀ ਹੈ | ਫਿਲਮ ਦੇ ਨਿਰਦੇਸ਼ਕ ਭਗਵੰਤ ਕੰਗ ...

ਪੂਰੀ ਖ਼ਬਰ »

ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ 'ਤੇ ਕਾਰਵਾਈ ਕਰਵਾਉਣ ਲਈ ਥਾਣੇ ਅੱਗੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 18 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਪਿੰਡ ਫੱਗੂਵਾਲਾ ਵਿਖੇ ਕਰੀਬ 10 ਦਿਨ ਪਹਿਲਾਂ ਪਿੰਡ ਰੇਤਗੜ੍ਹ ਦੇ 3 ਮੋਟਰ ਸਾਈਕਲ ਸਵਾਰਾਂ ਦਾ ਇਕ ਟਰੈਕਟਰ-ਟਰਾਲੀ ਨਾਲ ਹੋਏ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ 'ਤੇ ਪੁਲਿਸ ਵਲੋਂ ਸਹੀ ...

ਪੂਰੀ ਖ਼ਬਰ »

ਕੁਦਰਤੀ ਇਲਾਜ ਪ੍ਰਣਾਲੀ ਦਿਨ ਮਨਾਇਆ

ਸੰਗਰੂਰ, 18 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਕਾਮਰੇਡ ਜਗਦੀਸ਼ ਚੰਦਰ ਫਰੀਡਮ ਫਾਈਟਰ ਸਿਵਲ ਹਸਪਤਾਲ ਦੇ ਆਈ.ਐਸ.ਐਮ ਵਿੰਗ ਵਿਚ ਨੈਚਰੋਪੈਥੀ ਦਿਹਾੜਾ ਬੜੇ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਲੌਾਗੋਵਾਲ, 18 ਨਵੰਬਰ (ਵਿਨੋਦ) - ਸੰਗਰੂਰ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਨੇ ਕਰੜੀ ਨਿਖੇਧੀ ਕੀਤੀ ਹੈ | ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਲੌਾਗੋਵਾਲ ਵਿਖੇ ਜਲਦ ਹੋਵੇਗਾ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੰਮ ਸ਼ੁਰੂ-ਅਧਿਕਾਰੀ

ਲੌਾਗੋਵਾਲ, 18 ਨਵੰਬਰ (ਸ.ਸ. ਖੰਨਾ) - ਸਥਾਨਕ ਕਸਬੇ ਅੰਦਰ ਅਕਾਲੀ ਭਾਜਪਾ ਸਰਕਾਰ ਮੌਕੇ ਪਾਏ ਗਏ ਸੀਵਰੇਜ ਤੋਂ ਬਾਅਦ ਅੱਜ ਤੱਕ ਗੰਦੇ ਪਾਣੀ ਦੇ ਨਿਕਾਸ ਲਈ ਟਰੀਟਮੈਂਟ ਪਲਾਂਟ ਦਾ ਲੱਗਣਾ ਬਾਕੀ ਸੀ | ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ ਉੱਚ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਡਾਕ ਜੀਵਨ ਬੀਮਾ ਤੇ ਗ੍ਰਾਮੀਣ ਡਾਕ ਜੀਵਨ ਬੀਮਾ ਪਾਲਸੀਆਂ ਦੇ ਧਾਰਕਾਂ ਲਈ ਇਕ ਹੋਰ ਮੌਕਾ-ਚਰਨਜੀਤ ਸਿੰਘ

ਸੰਗਰੂਰ, 18 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸੰਗਰੂਰ ਮੰਡਲ ਸੰਗਰੂਰ ਦੇ ਸੁਪਰਡੰਟ ਪੋਸਟ ਆਫਿਸਜ਼ ਚਰਨਜੀਤ ਸਿੰਘ ਨੇ ਦੱਸਿਆ ਕਿ ਡਾਕ ਘਰ ਜੀਵਨ ਬੀਮਾ ਨਿਯਮਾਂਵਲੀ 2011 ਦੇ ਨਿਯਮਾਂ ਅਤੇ ਸ਼ਰਤਾਂ ਵਿਚ ਸੋਧ ਦੀ ਪਾਲਣਾ ਦੇ ਤਹਿਤ ਡਾਕ ਜੀਵਨ ਬੀਮਾ ਅਤੇ ਗ੍ਰਾਮੀਣ ਡਾਕ ...

ਪੂਰੀ ਖ਼ਬਰ »

ਡਾ. ਹਰਪ੍ਰੀਤ ਸਿੰਘ ਭੰਡਾਰੀ ਨਾਲ ਰੂ-ਬ-ਰੂ ਸਮਾਗਮ 24 ਨੂੰ

ਸੰਗਰੂਰ, 18 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵਲੋਂ 24 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਸਾਹਿੱਤਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਉੱਘੇ ਨੇਚੁਰੋਪੈਥਿਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 18 ਨਵੰਬਰ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ...

ਪੂਰੀ ਖ਼ਬਰ »

ਦਲਵੀਰ ਸਿੰਘ ਬਾਬਾ ਬਣੇ ਸੁਖਮਨੀ ਸੁਸਾਇਟੀ ਦੇ ਪ੍ਰਧਾਨ

ਸੰਗਰੂਰ, 18 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਦੀ ਪਿਛਲੇ ਦਿਨੀ ਹੋਈ ਮੀਟਿੰਗ ਵਿਚ ਸ. ਦਲਵੀਰ ਸਿੰਘ ਬਾਬਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਦੇ ਨਾਲ ਕਾਰਜਕਾਰਨੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਜਿਸ ...

ਪੂਰੀ ਖ਼ਬਰ »

ਏ.ਬੀ.ਸੀ ਸਕੂਲ ਮਹੋਲੀ ਖ਼ੁਰਦ ਵਿਖੇ ਸਮਾਗਮ

ਸੰਦੌੜ, 18 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਨਾਮਵਰ ਵਿੱਦਿਅਕ ਸੰਸਥਾ ਏ.ਬੀ.ਸੀ ਇੰਟਰਨੈਸ਼ਨਲ ਸਕੂਲ ਮਹੋਲੀ ਖ਼ੁਰਦ ਵਿਖੇ ਮੈਨੇਜਿੰਗ ਡਾਇਰੈਕਟਰ ਸ੍ਰੀ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਦਾਦਾ-ਦਾਦੀ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ | ...

ਪੂਰੀ ਖ਼ਬਰ »

ਭਾਜਪਾ ਦੀ ਦੇਸ਼ ਵਿਦੇਸ਼ 'ਚ ਪੂਰੀ ਧਾਂਕ-ਸੰਜੇ ਸਿੰਗਲਾ

ਮੂਣਕ, 18 ਨਵੰਬਰ (ਭਾਰਦਵਾਜ, ਸਿੰਗਲਾ)-ਭਾਜਪਾ ਮੰਡਲ ਮੂਣਕ ਦੀ ਵਿਸ਼ੇਸ਼ ਮੀਟਿੰਗ ਆਪਣਾ ਘਰ ਪੈਲੇਸ ਮੂਣਕ ਵਿਖੇ ਜ਼ਿਲ੍ਹਾ ਪ੍ਰਧਾਨ ਸੰਜੇ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਿੰਡਾਂ ਦੀਆਂ ਭਾਜਪਾ ਸਮਿਤਿਆ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਭਾਗ ਲਿਆ ਅਤੇ ...

ਪੂਰੀ ਖ਼ਬਰ »

ਦੇਸ਼ ਭਗਤਾਂ ਦਾ ਮੇਲਾ ਸਮਾਪਤ

ਲੌਾਗੋਵਾਲ, 18 ਨਵੰਬਰ (ਸ.ਸ.ਖੰਨਾ, ਵਿਨੋਦ)-ਦੇਸ਼ ਭਗਤ ਯਾਦਗਾਰ ਕਮੇਟੀ ਲੌਾਗੋਵਾਲ ਵਲੋਂ ਕਰਵਾਏ ਗਏ 15ਵੇਂ ਦੇਸ਼ ਭਗਤਾਂ ਦੇ ਮੇਲੇ ਦਾ ਆਗਾਜ਼ ਕਾਮਰੇਡ ਹਾਕਮ ਝੁਨੀਰ ਵਲੋਂ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਇਆ | ਦਿਨ ਦੇ ਸਮੇਂ ਵਿਦਿਆਰਥੀਆਂ ਦੇ ਭਾਸ਼ਣ, ਗਾਇਨ ਅਤੇ ...

ਪੂਰੀ ਖ਼ਬਰ »

ਅਸਲਾ ਧਾਰਕਾਂ ਨੰੂ ਨਗਰ ਕੀਰਤਨ 'ਚ ਅਸਲਾ ਲਿਜਾਣ ਤੋਂ ਮਨ੍ਹਾ ਕੀਤਾ

ਸੁਨਾਮ ਊਧਮ ਸਿੰਘ ਵਾਲਾ, 18 ਨਵੰਬਰ (ਭੁੱਲਰ, ਧਾਲੀਵਾਲ, ਸੱਗੂ) - ਜਿੱਥੇ ਧਾਰਮਿਕ ਸਮਾਗਮਾਂ ਵਿਚ ਮਾੜੀ ਪ੍ਰਵਿਰਤੀ ਵਾਲੇ ਅਨਸਰਾਂ ਨੂੰ ਸ਼ਾਮਿਲ ਹੋਣ ਤੋਂ ਵਰਜਣ ਦੀ ਲੋੜ ਹੈ ਉੱਥੇ ਹੀ ਅਸਲਾ ਧਾਰਕ ਨਗਰ ਕੀਰਤਨ ਅਤੇ ਪ੍ਰਭਾਤ ਫੇਰੀਆਂ 'ਚ ਅਸਲਾ ਲਿਜਾਣ ਤੋਂ ਗੁਰੇਜ ਕਰਨ | ...

ਪੂਰੀ ਖ਼ਬਰ »

ਭਾਰਤੀ ਸਾਹਿਤ ਅਕੈਡਮੀ ਵਲੋਂ ਪਵਨ ਹਰਚੰਦਪੁਰੀ ਦਾ ਸਨਮਾਨ

ਧੂਰੀ, 18 ਨਵੰਬਰ (ਦੀਪਕ, ਲਹਿਰੀ) - ਪਿਛਲੇ ਦਿਨੀਂ ਭਾਰਤੀ ਸਾਹਿਤ ਅਕੈਡਮੀ ਵਲੋਂ ਪੰਜਾਬੀ ਭਾਸ਼ਾ ਲਈ 'ਬਾਲ ਸਾਹਿਤ ਪੁਰਸਕਾਰ' ਵਾਸਤੇ ਪਵਨ ਹਰਚੰਦਪੁਰੀ ਨੂੰ ਉਹਨਾਂ ਦੇ ਬਾਲ ਨਾਵਲ 'ਏਲੀਅਨਜ਼ ਦੀ ਧਰਤੀ 'ਤੇ' ਸਾਲ 2019 ਦੇ ਬਾਲ ਸਾਹਿਤ ਪੁਰਸਕਾਰ ਲਈ ਚੁਣਿਆ ਗਿਆ, ਜਿਸ ਦੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ

ਅਮਰਗੜ੍ਹ, 18 ਨਵੰਬਰ (ਸੁਖਜਿੰਦਰ ਸਿੰਘ ਝੱਲ) - ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਚੌਾਦਾ ਵਿਖੇ ਨੌਜਵਾਨ ਭਾਰਤ ਸਭਾ ਵਲੋਂ ਵਿਗਿਆਨਕ ਅਤੇ ਵੈੱਲਫੇਅਰ ਕਲੱਬ ਦੇ ਸਹਿਯੋਗ ਸਦਕਾ ਲਗਾਏ ਗਏ ...

ਪੂਰੀ ਖ਼ਬਰ »

ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ 'ਤੇ ਸਰਕਾਰ ਸਖ਼ਤ ਕਾਰਵਾਈ ਕਰੇ-ਚੰਦੂਮਾਜਰਾ

ਭਵਾਨੀਗੜ੍ਹ, 18 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ.ਐਡ. ਅਧਿਆਪਕਾਂ 'ਤੇ ਸੰਗਰੂਰ ਪੁਲਿਸ ਵਲੋਂ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ 'ਤੇ ਕੈਪਟਨ ਸਰਕਾਰ ਕਾਰਵਾਈ ਕਰੇ | ਇਹ ਵਿਚਾਰ ਸਾਬਕਾ ਸੰਸਦ ਮੈਂਬਰ ਅਤੇ ਸ਼ੋ੍ਰਮਣੀ ...

ਪੂਰੀ ਖ਼ਬਰ »

ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਸੰਦੌੜ, 18 ਨਵੰਬਰ (ਗੁਰਪ੍ਰੀਤ ਸਿੰਘ ਚੀਮਾ) - ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਪਿੰਡ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋਂ 15 ਦਿਨਾਂ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਅੰਤਿਮ ਦਿਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਜੇਤੂ ਵਿਦਿਆਰਥੀ ਸਨਮਾਨਿਤ

ਧੂਰੀ, 18 ਨਵੰਬਰ (ਸੁਖਵੰਤ ਸਿੰਘ ਭੁੱਲਰ)-ਸਰਕਾਰੀ ਪ੍ਰਾਇਮਰੀ ਸਕੂਲ ਬਰੜਵਾਲ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਅੱਵਲ ਆਉਣ 'ਤੇ ਸਕੂਲ ਦੇ ਟੀਚਿੰਗ ਸਟਾਫ਼ ਗ੍ਰਾਮ ਪੰਚਾਇਤ ਅਤੇ ਸਕੂਲ ਦੀ ਚੁਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਮੇਟੀ ...

ਪੂਰੀ ਖ਼ਬਰ »

ਭਗਤ ਨਾਮਦੇਵ ਦਾ ਜਨਮ ਦਿਹਾੜਾ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 18 ਨਵੰਬਰ (ਭੁੱਲਰ, ਧਾਲੀਵਾਲ) - ਸਥਾਨਕ ਬਾਬਾ ਨਾਮਦੇਵ ਸਭਾ ਵਲੋਂ ਸਭਾ ਦੇ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਵਿਚ ਭਗਤ ਨਾਮਦੇਵ ਧਰਮਸ਼ਾਲਾ ਸੁਨਾਮ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਬੀਬੀ ਭੱਠਲ ਵਲੋਂ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਉਦਘਾਟਨ

ਛਾਹੜ, 18 ਨਵੰਬਰ (ਜਸਵੀਰ ਸਿੰਘ ਔਜਲਾ) - ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ ਦਾ ਉਦਘਾਟਨ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਰਾਜ ...

ਪੂਰੀ ਖ਼ਬਰ »

ਜੋੜਿਆਂ ਦੀ ਸੇਵਾ ਕਰਨ ਵਾਲੇ ਸੇਵਾਦਾਰਾਂ ਦਾ ਸਨਮਾਨ

ਮਲੇਰਕੋਟਲਾ, 18 ਨਵੰਬਰ (ਕੁਠਾਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਪਿਛਲੇ ਡੇਢ ਮਹੀਨੇ ਤੋਂ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਲੰਗਰ ਵਿਚ ਪ੍ਰਸ਼ਾਦਿਆਂ ਦੀ ਸੇਵਾ ਕਰਨ ਵਾਲੀਆਂ ਸੇਵਾਦਾਰ ਬੀਬੀਆਂ ਅਤੇ ਜੋੜਾਂ ਘਰ ਵਿਚ ਜੋੜਿਆਂ ਦੀ ...

ਪੂਰੀ ਖ਼ਬਰ »

ਨਤੀਜਾ ਰਿਹਾ ਸ਼ਾਨਦਾਰ

ਸੰਦੌੜ, 18 ਨਵੰਬਰ (ਜਸਵੀਰ ਸਿੰਘ ਜੱਸੀ) - ਡਾਇਰੈਕਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਕਾਲਜ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਦਾ ਬੀਐੱਡ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ (82.2%), ਦੂਜਾ ...

ਪੂਰੀ ਖ਼ਬਰ »

ਪਾਣੀ ਬਚਾਉਣ ਦਾ ਪ੍ਰਣ ਕੀਤਾ

ਧਰਮਗੜ੍ਹ, 18 ਨਵੰਬਰ (ਗੁਰਜੀਤ ਸਿੰਘ ਚਹਿਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਕੇ.ਸੀ.ਟੀ. ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਕੁਦਰਤ ਦੀ ਅਨਮੋਲ ਦਾਤ ਪਾਣੀ ਦੀ ਸਾਂਭ-ਸੰਭਾਲ ਦਾ ਪ੍ਰਣ ਲਿਆ ਗਿਆ | ਕਾਲਜ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਤ ਸਭਾ ਸੁਨਾਮ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 18 ਨਵੰਬਰ (ਭੁੱਲਰ, ਧਾਲੀਵਾਲ) - ਸਾਹਿਤ ਸਭਾ ਸੁਨਾਮ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਮੀਟਿੰਗ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ, ਦਲਬਾਰ ਸਿੰਘ ਚੱਠਾ ਅਤੇ ਸਤੀਸ਼ ਗੋਇਲ ਦੇ ਪ੍ਰਧਾਨਗੀ ਮੰਡਲ ...

ਪੂਰੀ ਖ਼ਬਰ »

ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ ਰਾਜ ਪੱਧਰੀ ਪ੍ਰਾਇਮਰੀ ਖੇਡਾਂ 2019

ਸੰਗਰੂਰ, 18 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸੰਗਰੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਨੂੰ ਸਮਰਪਿਤ ਚੱਲ ਰਹੀਆਂ 41ਵੀਆਂ ਸਟੇਟ ਪੱਧਰੀ ਪ੍ਰਾਇਮਰੀ ਖੇਡਾਂ ਦਾ ਅੱਜ ਆਖ਼ਰੀ ਦਿਨ ਯਾਦਗਾਰੀ ਹੋ ਨਿੱਬੜਿਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਸਤੌਜ ਅਕੈਡਮੀ ਵਿਖੇ ਬੱਚਿਆਂ ਦੇ ਅੰਤਰ ਹਾਊਸ ਖੇਡ ਮੁਕਾਬਲੇ ਕਰਵਾਏ

ਧਰਮਗੜ੍ਹ, 18 ਨਵੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਅਕੈਡਮੀ ਦੇ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਜਾਣਕਾਰੀ ਦਿੰਦਿਆਂ ਅਕੈਡਮੀ ਪਿ੍ੰਸੀਪਲ ...

ਪੂਰੀ ਖ਼ਬਰ »

ਇੰਟਰ ਸਕੂਲ ਡਾਂਸ ਮੁਕਾਬਲੇ ਕਰਵਾਏ

ਧੂਰੀ, 18 ਨਵੰਬਰ (ਦੀਪਕ) - ਮਾਡਰਨ ਗਰੁੱਪ ਆਫ ਇੰਸਟੀਚਿਊਸ਼ਨਜ਼ ਵਲੋਂ ਇੰਟਰ ਸਕੂਲ ਡਾਂਸ ਮੁਕਾਬਲੇ ਮਾਡਰਨ ਸੈਕੁਲਰ ਪਬਲਿਕ ਸਕੂਲ, ਧੂਰੀ ਵਿਖੇ ਕਰਵਾਏ ਗਏ | ਜਿਸ ਵਿਚ ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ, ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ, ਚੀਮਾਂ, ਮਾਡਰਨ ...

ਪੂਰੀ ਖ਼ਬਰ »

ਭੱਠਲ ਨੂੰ ਪੋਲੀਟੈਕਨਿਕ ਤੋਂ ਡਿਗਰੀ ਕਾਲਜ ਬਣਾਉਣ ਲਈ ਚੱਲ ਰਿਹਾ ਵਿਚਾਰ-ਬੀਬੀ ਭੱਠਲ

ਲਹਿਰਾਗਾਗਾ, 18 ਨਵੰਬਰ (ਗਰਗ, ਢੀਂਡਸਾ, ਗੋਇਲ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਆਪਣੀ ਰਿਹਾਇਸ਼ ਤੋਂ ਹਲਕੇ ਦੀਆਂ 42 ਲੜਕੀਆਂ ਨੂੰ ਧਾਗਾ ਫੈਕਟਰੀ ਡੇਰਾ ਬੱਸੀ ਵਿਖੇ ਰੁਜ਼ਗਾਰ ਲਈ ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ 220 ਮਰੀਜ਼ਾਂ ਦੀ ਜਾਂਚ

ਸੰਗਰੂਰ, 18 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਮੰਦਰ ਸ਼੍ਰੀ ਮਹਾਂ ਕਾਲੀ ਸਭਾ ਸੰਗਰੂਰ ਪਟਿਆਲਾ ਗੇਟ ਵਲੋਂ ਮੰਦਰ ਦੇ ਸ਼ਕਤੀ ਭਵਨ ਵਿਚ ਨਰੋਇਆ ਅਤੇ ਸਿਹਤਮੰਦ ਸਮਾਜ ਸਿਰਜਣ ਲਈ ਮੁਫ਼ਤ ਮਲਟੀ ਸੁਪਰ ਸਪੈਸ਼ਲਿਟੀ ਮੈਡੀਕਲ ਚੈਕ-ਅੱਪ ਕੈਂਪ ਸੰਸਥਾ ਦੇ ਚੇਅਰਮੈਨ ...

ਪੂਰੀ ਖ਼ਬਰ »

ਕੁੱਪ ਕਲਾਂ ਦਾ ਕਬੱਡੀ ਕੱਪ ਸਮਾਪਤ-ਦਿੜ੍ਹਬਾ ਦੀ ਟੀਮ ਜੇਤੂ

ਕੁੱਪ ਕਲਾਂ, 18 ਨਵੰਬਰ (ਕੁਲਦੀਪ ਸਿੰਘ ਲਵਲੀ) - ਸਥਾਨਕ ਪਿੰਡ ਕੁੱਪ ਕਲਾਂ ਵਿਖੇ ਸ਼ਾਨਦਾਰ ਸੱਤਵਾਂ ਕਬੱਡੀ ਕੱਪ ਜਿਉਂਣ ਸਮਾਧੀ ਬਾਬਾ ਨਿਰਮਲ ਨਾਥ ਜੀ ਦੀ ਛਤਰ ਛਾਇਆ ਹੇਠ ਸ੍ਰੀ 108 ਬ੍ਰਹਮਲੀਨ ਮਹੰਤ ਬਾਬਾ ਮਹਿੰਦਰ ਨਾਥ ਦੀ ਨਿੱਘੀ ਯਾਦ ਵਿਚ ਐਨ.ਆਰ.ਆਈ. ਵੀਰਾਂ, ਗਰਾਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX