ਤਾਜਾ ਖ਼ਬਰਾਂ


ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  4 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  10 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  7 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  14 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  16 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  36 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  38 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 day ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  1 day ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  1 day ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  1 day ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  1 day ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  1 day ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  1 day ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦੱਸ ਕੀ ਖੱਟਿਆ ਮੈਂ ਅੰਨਦਾਤਾ ਬਣ ਕੇ

ਪਰਾਲੀ ਦੇ ਖ਼ਾਤਮੇ ਸਬੰਧੀ ਢੁਕਵਾਂ ਹੱਲ ਕੱਢਣ ਦੀ ਬਜਾਏ ਕਿਸਾਨਾਂ 'ਤੇ ਪਰਚੇ ਦਰਜ ਕਰਨ ਿਖ਼ਲਾਫ਼ ਰੋਸ ਦੀ ਲਹਿਰ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪਰਾਲੀ ਦੇ ਖ਼ਾਤਮੇ ਸਬੰਧੀ ਢੁਕਵਾਂ ਹੱਲ ਕੱਢਣ 'ਚ ਅਸਫਲ ਰਹੀ ਸਰਕਾਰ ਦੇ ਫ਼ਸਲਾਂ ਦੇ ਰਹਿੰਦ-ਖੂੰਹਦ ਨੂੰ ਅੱਗ ਲਗਾ ਖੇਤ ਸਾਫ਼ ਕਰਨ ਵਾਲੇ ਕਿਸਾਨਾਂ ਉੱਪਰ ਪਰਚੇ ਦਰਜ ਕਰਨ ਅਤੇ ਜ਼ਮੀਨੀ ਰਿਕਾਰਡ 'ਚ ਲਾਲ ਲਕੀਰ ਫੇਰਨ ਕਾਰਨ ਜਿੱਥੇ ਕਿਸਾਨ ਭਾਈਚਾਰੇ 'ਚ ਪ੍ਰਸ਼ਾਸਨ ਅਤੇ ਸਰਕਾਰ ਪ੍ਰਤੀ ਭਾਰੀ ਰੋਸ ਦੀ ਲਹਿਰ ਹੈ, ਉਥੇ ਅਗਾਂਹ ਵਧੂ ਕਿਸਾਨ ਦਵਿੰਦਰ ਸਿੰਘ ਸੇਖੋਂ ਵਾਸੀ ਹਕੂਮਤ ਸਿੰਘ ਵਾਲਾ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਜੋਂ ਦਿੱਤੇ ਗਏ ਪ੍ਰਸ਼ੰਸਾ ਪੱਤਰ ਨੂੰ ਵਾਪਸ ਕਰਕੇ ਆਪਣੇ ਗ਼ੁੱਸੇ ਦਾ ਇਜ਼ਹਾਰ ਕੀਤਾ | ਦੱਸਣਯੋਗ ਹੈ ਕਿ ਨੌਜਵਾਨ ਕਿਸਾਨ ਦਵਿੰਦਰ ਸਿੰਘ ਸੇਖੋਂ ਜੋ ਫ਼ਸਲੀ ਵਿਭਿੰਨਤਾ ਲਿਆਉਣ ਦੇ ਨਾਲ-ਨਾਲ ਪਰਾਲੀ ਨੂੰ ਖੇਤ 'ਚ ਖ਼ਤਮ ਕਰਨ ਲਈ ਪਿਛਲੇ ਕੁਝ ਸਾਲਾਂ ਤੋਂ ਜੁਟਿਆ ਹੋਇਆ ਹੈ, ਨੇ ਕਿਸਾਨਾਂ ਿਖ਼ਲਾਫ਼ ਹੋ ਰਹੀ ਪ੍ਰਸ਼ਾਸਨਿਕ ਕਾਰਵਾਈ ਨੂੰ ਕਿਸਾਨ ਮਾਰੂ ਕਰਾਰ ਦਿੰਦੇ ਹੋਏ ਮਿਲਿਆ ਪ੍ਰਸ਼ੰਸਾ ਪੱਤਰ ਸਰਕਾਰ ਨੂੰ ਵਾਪਸ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੌਾਪਣ ਸਮੇਂ ਦੱਸਿਆ ਕਿ 1500 ਦੇ ਕਰੀਬ ਕਿਸਾਨਾਂ ਉੱਪਰ ਸਰਕਾਰ ਵਲੋਂ ਦਰਜ ਕੀਤੇ ਗਏ ਮੁਕੱਦਮੇ ਅਤੇ ਉਨ੍ਹਾਂ ਦੇ ਮਾਲ ਵਿਭਾਗ, ਜਮਾਂਬੰਦੀ ਆਦਿ ਜ਼ਮੀਨ-ਜਾਇਦਾਦ ਦੇ ਰਿਕਾਰਡ ਨੂੰ ਕਾਗ਼ਜ਼ਾਂ 'ਚ ਲਾਲ ਲਕੀਰ ਹੇਠ ਲਿਆਉਣ ਨਾਲ ਉਸ ਦਾ ਹਿਰਦਾ ਵਲੂੰਧਰਿਆ ਗਿਆ ਹੈ | ਸਰਕਾਰੀ ਕਾਰਵਾਈ ਦੀ ਜੰਮ ਕੇ ਨਿਖੇਧੀ ਕਰਦਿਆਂ ਸੇਖੋਂ ਨੇ ਦੱਸਿਆ ਕਿ ਪਰਾਲੀ ਨੂੰ ਖੇਤਾਂ 'ਚ ਖਪਤ ਕਰਨ ਲਈ ਹਜ਼ਾਰਾਂ ਰੁਪਏ ਖ਼ਰਚ ਆਉਂਦੇ ਹਨ, ਜੋ ਛੋਟੇ ਕਿਸਾਨ ਦੇ ਵੱਸ ਦੇ ਗੱਲ ਨਹੀਂ, ਉੱਪਰੋਂ ਬੀਜੀ ਜਾਂਦੀ ਕਣਕ ਨੂੰ ਜਿੱਥੇ ਉੱਲੀ ਆਦਿ ਰੋਗਾਂ ਦੀ ਵਧੇਰੇ ਮਾਰ ਪੈਂਦੀ ਹੈ, ਉਥੇ ਦੂਸਰੀ ਕਣਕ ਨਾਲੋਂ ਝਾੜ ਦੀ ਵੀ ਘੱਟ ਪ੍ਰਾਪਤੀ ਕਿਸਾਨਾਂ ਨੂੰ ਆਰਥਿਕ ਮਾਰ ਮਾਰਦੀ ਹੈ | ਕਿਸਾਨਾਂ ਨੂੰ ਜਾਗਰੂਕ ਕਰਨ 'ਚ ਸਰਕਾਰ ਦੇ ਅਸਫਲ ਰਹਿਣ ਦਾ ਕਰਾਰ ਦਿੰਦਿਆਂ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਮਾਰਨ ਦੇ ਰਾਹ ਤੁਲੀ ਹੋਈ ਹੈ, ਜੋ ਆਪਣੇ ਕਿਸਾਨ ਮਾਰੂ ਫ਼ੈਸਲਿਆਂ ਨੂੰ ਰੱਦ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਢੁਕਵੇਂ ਹੱਲ ਕੱਢੇ, ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਰਕਾਰ ਕਿਸਾਨਾਂ ਨੂੰ ਆਰਥਿਕ ਪੈਕੇਜ ਵੀ ਦੇਵੇ | ਇਸ ਮੌਕੇ ਡਿਪਟੀ ਕਮਿਸ਼ਨਰ ਨਾ ਹੋਣ ਕਰਕੇ ਉਨ੍ਹਾਂ ਦੇ ਪੀ. ਏ. ਮਲਕੀਤ ਸਿੰਘ ਨੇ ਕਿਸਾਨ ਦਾ ਦਰਦ ਸੁਣਦੇ ਹੋਏ ਉਸ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਸਮਝਾਉਣਾ ਚਾਹਿਆ, ਪ੍ਰੰਤੂ ਸਰਕਾਰ ਦੇ ਕਿਸਾਨ ਵਿਰੋਧੀ ਫ਼ੈਸਲੇ ਿਖ਼ਲਾਫ਼ ਭਰੇ ਪੀਤੇ ਬੈਠੇ ਕਿਸਾਨ ਦਵਿੰਦਰ ਸਿੰਘ ਸੇਖੋਂ ਤੇ ਉਸ ਦੇ ਸਾਥੀਆਂ ਨੇ ਪ੍ਰਸ਼ੰਸਾ ਪੱਤਰ ਵਾਪਸ ਕਰਦੇ ਹੋਏ ਕਿਹਾ ਕਿ ਹਰੀ ਕ੍ਰਾਂਤੀ ਲਿਆ ਦੇਸ਼ ਦੇ ਅਨਾਜ ਭੰਡਾਰ ਭਰਨ ਲਈ ਧੱਕੇ ਨਾਲ ਰਸਾਇਣਿਕ ਖਾਦਾਂ ਤੇ ਦਵਾਈਆਂ ਖੇਤਾਂ 'ਚ ਹਨੇਰੇ-ਸਵੇਰੇ ਸੁੱਟ ਪੰਜਾਬ ਦੀਆਂ ਜ਼ਮੀਨਾਂ ਨੂੰ ਜ਼ਹਿਰੀਲੀਆਂ ਬਣਾਉਣ ਵਾਲੀ ਸਰਕਾਰ ਅਤੇ ਖੇਤੀਬਾੜੀ ਵਿਭਾਗ ਹੁਣ ਸਾਰੇ ਦੋਸ਼ ਕਿਸਾਨਾਂ ਸਿਰ ਮੜ੍ਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ |

ਮਾਲ ਭਰਨ ਗਏ ਟਰੱਕ ਲੈ ਕੇ ਫ਼ਰਾਰ

ਫ਼ਿਰੋਜ਼ਪੁਰ, 18 ਨਵੰਬਰ (ਤਪਿੰਦਰ ਸਿੰਘ)- ਦੋ ਵਿਅਕਤੀ ਲੁਧਿਆਣਾ ਤੋਂ ਟਰੱਕ ਲੈ ਕੇ ਗਏ ਸਨ ਅਤੇ ਇਹ ਟਰੱਕ ਮਾਲਕ ਨੂੰ ਇਕ ਕਹਿ ਕੇ ਗਏ ਕਿ ਉਹ ਗੁਰੂਹਰਸਹਾਏ ਤੋਂ ਮਾਲ ਭਰਨ ਚੱਲੇ ਹਨ | ਟਰੱਕ ਮਾਲਕ ਜਸਪ੍ਰੀਤ ਸਿੰਘ ਅਨੁਸਾਰ ਉਕਤ ਵਿਅਕਤੀਆਂ ਨੇ ਦੱਸਿਆ ਕਿ ਉਹ ਟਰੱਕ ਲੈ ਕੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਅਬੋਹਰ, 18 Ñਨਵੰਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਬਹਾਵਲਵਾਸੀ ਦੇ ਨਜ਼ਦੀਕ ਇਕ ਲੱਕੜੀਆਂ ਨਾਲ ਭਰੀ ਟਰਾਲੀ ਨਾਲ ਟਕਰਾਉਣ ਕਰਕੇ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੱਲੂਆਣਾ ਕਾਲੋਨੀ ਦੇ ਵਾਸੀ 20 ਸਾਲਾ ਮਿ੍ਤਕ ਭਾਰਤ ...

ਪੂਰੀ ਖ਼ਬਰ »

ਸਾਲੇ ਤੋਂ ਤੰਗ ਆ ਕੇ ਜੀਜੇ ਨੇ ਜ਼ਹਿਰੀਲੀ ਦਵਾਈ ਖਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਫ਼ਿਰੋਜ਼ਪੁਰ, 18 ਨਵੰਬਰ (ਤਪਿੰਦਰ ਸਿੰਘ)-ਸਾਲੇ ਤੋਂ ਤੰਗ ਆ ਕੇ ਜੀਜੇ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਜੀਵਨ ਲੀਲ੍ਹਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਮਿਲਿਆ | ਮਿ੍ਤਕ ਰਾਜ ਕੁਮਾਰ ਦਾ ਭਰਾ ਗੁਰਮੇਜ ਸਿੰਘ ਨੇ ਪੁਲਿਸ ਪਾਸ ਲਿਖਤੀ ਬਿਆਨ ਦਰਜ ਕਰਵਾਇਆ ਕਿ ਉਸ ਦੇ ਭਰਾ ਦੀ ...

ਪੂਰੀ ਖ਼ਬਰ »

ਖਾਤਿਆਂ 'ਚ ਜਮ੍ਹਾਂ ਹੋਏ ਪੈਸਿਆਂ ਨੂੰ ਕਢਾਉਣ ਲਈ ਲੋਕ ਹੋ ਰਹੇ ਹਨ ਉਤਾਵਲੇ

ਮੰਡੀ ਲਾਧੂਕਾ, 18 ਨਵੰਬਰ (ਮਨਪ੍ਰੀਤ ਸਿੰਘ ਸੈਣੀ)-ਆਨ ਲਾਈਨ ਨਿੱਜੀ ਕੰਪਿਊਟਰ ਸੈਂਟਰ ਸੰਚਾਲਕਾਂ ਦੀ ਮਦਦ ਨਾਲ ਬੇਜ਼ਮੀਨੇ ਲੋਕਾਂ ਦੇ ਖਾਤਿਆਂ 'ਚ ਪੈਸਿਆਂ ਸੰਬੰਧੀ ਕਾਨੰੂਨੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਪਰ ਦੂਜੇ ਪਾਸੇ ਲੋਕ ਸਰਕਾਰੀ ...

ਪੂਰੀ ਖ਼ਬਰ »

ਪਾਰਕਿੰਗ ਤੋਂ ਸੱਖਣੇ ਬੈਂਕ ਫ਼ਾਜ਼ਿਲਕਾ ਵਾਸੀਆਂ ਲਈ ਬਣੇ ਜੀਅ ਦਾ ਜੰਜਾਲ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਇਕ ਪਾਸੇ ਦੇਸ਼ ਦੀਆਂ ਅਦਾਲਤਾਂ ਅਤੇ ਸਰਕਾਰਾਂ ਆਵਾਜਾਈ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਵੱਡੇ ਵੱਡੇ ਹੁਕਮ ਚਾੜ ਰਹੀਆਂ ਹਨ, ਉੱਥੇ ਹੀ ਫ਼ਾਜ਼ਿਲਕਾ ਸ਼ਹਿਰ ਅੰਦਰ ਖੁੱਲੇ੍ਹ ਸਰਕਾਰੀ ਅਤੇ ਗੈਰ ਸਰਕਾਰੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਦਲੇ ਮਿਲੇਗਾ ਮੁਆਵਜ਼ਾ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਐਲਾਨ ਕੀਤਾ ਗਿਆ ਸੀ ਕਿ ਜਿਨ੍ਹਾਂ ਜ਼ਿਮੀਂਦਾਰਾਂ ਕੋਲ 5 ਏਕੜ ਤੱਕ ਜ਼ਮੀਨ ਹੈ ਅਤੇ ਗੈਰ ਬਾਸਮਤੀ ਝੋਨਾ ਲਗਾਉਣ ਵਾਲੇ ਕਿਸਾਨਾਂ ਨੂੰ ਪਰਾਲੀ ...

ਪੂਰੀ ਖ਼ਬਰ »

ਸਰਦੀ ਦੇ ਸ਼ੁਰੂ ਹੁੰਦਿਆਂ ਤਿੰਨ ਕਿਸਾਨਾਂ ਦੇ ਚਾਰ ਟਰਾਂਸਫ਼ਾਰਮਰਾਂ 'ਚੋਂ ਸਾਮਾਨ ਚੋਰੀ

ਮੰਡੀ ਰੋੜਾਂਵਾਲੀ, 18 ਨਵੰਬਰ (ਮਨਜੀਤ ਸਿੰਘ ਬਰਾੜ)-ਸਰਦੀ ਦੇ ਸ਼ੁਰੂ ਹੁੰਦਿਆਂ ਹੀ ਚੋਰਾਂ ਵਲੋਂ ਆਪਣੇ ਜਲਵੇ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ | ਬੀਤੀ ਰਾਤ ਉਪ ਮੰਡਲ ਜਲਾਲਾਬਾਦ ਦੇ ਪਿੰਡ ਤਾਰਾ ਵਾਲਾ ਵਿਖੇ ਚੋਰਾਂ ਵਲੋਂ ਵੱਖ-ਵੱਖ ਤਿੰਨ ਕਿਸਾਨਾਂ ਦੇ ਖੇਤਾਂ ਵਿਚ ...

ਪੂਰੀ ਖ਼ਬਰ »

15 ਕਿੱਲੋ ਚੂਰਾ ਪੋਸਤ ਸਮੇਤ ਦੋ ਕਾਬੂ

ਅਬੋਹਰ, 18 Ñਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਦੋ ਜਣਿਆਂ ਨੂੰ 15 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ-2 ਦੇ ਸਹਾਇਕ ਥਾਣੇਦਾਰ ਬਲਕਰਨ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਪਾਵਰ ਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਪਰਿਵਾਰਾਂ ਨਾਲ ਧਰਨੇ ਦੀ ਸ਼ੁਰੂਆਤ

ਜਲਾਲਾਬਾਦ,18ਨਵੰਬਰ(ਜਤਿੰਦਰ ਪਾਲ ਸਿੰਘ)-ਪਾਵਰ ਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਬਰਾਂਚ ਜਲਾਲਾਬਾਦ ਵਲੋਂ ਮੈਨੇਜਮੈਂਟ ਵਲੋਂ ਕੱਢੇ ਵਰਕਰ ਬਹਾਲ ਕਰਨ ਲਈ ਪਰਿਵਾਰਾਂ ਸਮੇਤ ਐਕਸੀਅਨ ਜਲਾਲਾਬਾਦ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ਰੋਸ ਧਰਨੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਦੀਆਂ ਉਪ ਚੋਣਾਂ ਵਾਸਤੇ ਅੰਤਿਮ ਸੂਚੀ 22 ਨੂੰ ਹੋਵੇਗੀ ਜਾਰੀ

ਫ਼ਿਰੋਜ਼ਪੁਰ, 18 ਨਵੰਬਰ (ਤਪਿੰਦਰ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਸੂਬੇ ਵਿਚ ਸਰਪੰਚਾਂ ਤੇ ਪੰਚਾਂ ਦੇ ਉਪ ਚੁਣਾਓ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਜਲਦ ਮੁਕੰਮਲ ਕੀਤਾ ਜਾਵੇਗਾ, ਜਿਸ ਦੇ ਤਹਿਤ ਵੋਟਰ ਸੂਚੀ ਦੇ ਮਿਲੇ ਇਤਰਾਜ਼ 'ਤੇ ਦਾਅਵਿਆਂ ਦੇ ਨਿਪਟਾਰੇ ਕੰਮ ...

ਪੂਰੀ ਖ਼ਬਰ »

ਜ਼ੀਰਾ ਵਿਚ ਡੇਂਗੂ ਨਾਲ ਇਕ ਮੌਤ

ਜ਼ੀਰਾ, 18 ਨਵੰਬਰ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਸ਼ਹਿਰ ਵਿਚ ਡੇਂਗੂ ਨੇ ਦਸਤਕ ਦੇ ਦਿੱਤੀ ਹੈ | ਡੇਂਗੂ ਦੀ ਲਪੇਟ ਵਿਚ ਆਉਣ ਨਾਲ ਇੱਥੇ ਇਕ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਚੋਪੜਾ ਉਰਫ਼ ਮੰਗਾ (49) ਪੁੱਤਰ ਦਲੀਪ ਸਿੰਘ ਵਾਸੀ ...

ਪੂਰੀ ਖ਼ਬਰ »

ਅਣਪਛਾਤੇ ਵਹੀਕਲ ਦੀ ਫੇਟ ਵੱਜਣ 'ਤੇ 38 ਸਾਲਾ ਵਿਅਕਤੀ ਦੀ ਮੌਤ

ਫ਼ਿਰੋਜ਼ਪੁਰ, 18 ਨਵੰਬਰ (ਤਪਿੰਦਰ ਸਿੰਘ)-ਫਰਿਆਦ ਸਿੰਘ ਨਾਂਅ ਦਾ 38 ਸਾਲਾ ਇਕ ਵਿਅਕਤੀ ਜਦੋਂ ਆਪਣੇ ਸਾਥੀ ਸਵਰਨ ਸਿੰਘ ਉਰਫ਼ ਗੱਜਣ ਨਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਮਾਨ ਲੈ ਕੇ ਜਦੋਂ ਪਿੰਡ ਵਾਪਸ ਆ ਰਿਹਾ ਸੀ ਤਾਂ ਪਿੰਡ ਸ਼ੇਰਪੁਰ ਤਖਤੂਵਾਲਾ ਨੇੜੇ ਇਕ ਤੇਜ਼ ...

ਪੂਰੀ ਖ਼ਬਰ »

ਖੇਤਾਂ 'ਚ ਲੱਗੇ ਟਰਾਂਸਫ਼ਾਰਮਰ ਵਿਚੋਂ ਤੇਲ ਚੋਰੀ

ਮੱਲਾਂਵਾਲਾ, 18 ਨਵੰਬਰ (ਗੁਰਦੇਵ ਸਿੰਘ)-ਕਿਸਾਨ ਦੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰ ਵਿਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਤੇਲ ਚੋਰੀ ਕਰ ਲਏ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਕਿਸਾਨ ਹਰਚੰਦ ਸਿੰਘ ਨੰਬਰਦਾਰ ਅਤੇ ਲਖਵੀਰ ਸਿੰਘ ਪਿੰਡ ਘੁਮਿਆਰੀ ਵਾਲਾ ਦਾਖ਼ਲੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਡੇਂਗੂ ਲਾਰਵਾ ਮਿਲਣ 'ਤੇ ਸਿਹਤ ਵਿਭਾਗ ਨੇ ਕੱਟੇ ਚਲਾਨ

ਫ਼ਿਰੋਜ਼ਪੁਰ, 18 ਨਵੰਬਰ (ਤਪਿੰਦਰ ਸਿੰਘ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਹਰੀ ਨਰਾਇਣ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ: ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਐਪੀਡਿਮਾਪੋਜਿਸਟ ਦੇ ਹੁਕਮਾਂ ਅਨੁਸਾਰ ਮੱਲਵਾਲ ਰੋਡ, ਗੋਬਿੰਦ ਨਗਰੀ, ਜ਼ੀਰਾ ਗੇਟ, ਕਸੂਰੀ ਗੇਟ ਵਿਖੇ ਡੇਂਗੂ ਦੇ ...

ਪੂਰੀ ਖ਼ਬਰ »

17 ਸਾਲਾ ਲੜਕੀ ਨੂੰ ਵਰਗਲਾ ਕੇ ਲੈ ਜਾਣ ਦਾ ਦੋਸ਼

ਫ਼ਿਰੋਜ਼ਪੁਰ, 18 ਨਵੰਬਰ (ਤਪਿੰਦਰ ਸਿੰਘ)-ਪਿੰਡ ਮਹੀਆਂ ਵਾਲਾ ਕਲਾਂ ਦਾ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਸ਼ਿੰਦਾ ਸਿੰਘ ਨਾਂਅ ਦੇ ਇਕ ਨੌਜਵਾਨ 'ਤੇ ਪਿੰਡ ਮਨਸੂਰਵਾਲ ਕਲਾਂ ਦੀ ਇਕ 17 ਸਾਲਾ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦਾ ਦੋਸ਼ ਹੈ | ...

ਪੂਰੀ ਖ਼ਬਰ »

ਸੀ. ਜੇ. ਐਮ. ਅਮਨ ਪ੍ਰੀਤ ਸਿੰਘ ਤੇ ਪਿ੍ੰਸੀਪਲ ਮੈਜਿਸਟਰੇਟ ਅਨੀਸ਼ ਗੋਇਲ ਵਲੋਂ ਜੁਵੀਨਾਇਲ ਜਸਟਿਸ ਸਬੰਧੀ ਸਿਖਲਾਈ

ਫ਼ਿਰੋਜ਼ਪੁਰ, 18 ਨਵੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਅਮਨ ਪ੍ਰੀਤ ਸਿੰਘ ...

ਪੂਰੀ ਖ਼ਬਰ »

ਅਧਿਆਪਕ ਭਰਤੀ ਦੌਰਾਨ ਨੰਬਰਾਂ ਦੀ ਸ਼ਰਤ 55 ਫ਼ੀਸਦੀ ਕਰਨ 'ਤੇ ਦਲਿਤ ਸਮਾਜ ਵਲੋਂ ਸੰਘਰਸ਼ ਦੀ ਚਿਤਾਵਨੀ

ਜ਼ੀਰਾ, 18 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਮਾਸਟਰ ਕੇਡਰ ਅੰਗਹੀਣ ਕੈਟਾਗਰੀ ਦੀਆਂ ਬੈਕਲਾਗ ਦੀਆਂ ਕੱਢੀਆਂ ਗਈਆਂ 82 ਦੇ ਲਗਭਗ ਪੋਸਟਾਂ ਵਿਚ ਅਧਿਆਪਕ ਭਰਤੀ ਦੀ ਵਿੱਦਿਅਕ ਯੋਗਤਾ ਵਿਚ ਗਰੈਜੂਏਸ਼ਨ ਵਿਚ ਨੰਬਰਾਂ ਦੀ ਫ਼ੀਸਦੀ ਹੁਣ 55 ਪ੍ਰਤੀਸ਼ਤ ਕਰ ...

ਪੂਰੀ ਖ਼ਬਰ »

ਪਰਾਲੀ ਮੁਆਵਜ਼ੇ ਦੇ ਨਾਮ ਹੇਠ ਵੱਡਾ ਘਪਲਾ

ਸਰਕਾਰੀ ਪੋਰਟਲ ਦਾ ਪਾਸਵਰਡ ਚੋਰੀ ਕਰਕੇ ਪ੍ਰਾਈਵੇਟ ਕੰਪਿਊਟਰ ਸੈਂਟਰਾਂ ਨੇ ਬੇਜ਼ਮੀਨੇ ਲੋਕਾਂ ਦੇ ਭਰੇ ਫ਼ਰਜ਼ੀ ਫਾਰਮ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸੁਪਰੀਮ ਕੋਰਟ ਦੀ ਮਾਰ ਤੋਂ ਬਚਣ ਲਈ ਸਰਕਾਰ ਵਲੋਂ 5 ਏਕੜ ਤੱਕ ਜ਼ਮੀਨ ਮਾਲਕ ਕਿਸਾਨ ਨੂੰ ਪਰਾਲੀ ਖੇਤ 'ਚ ਖ਼ਤਮ ਕਰਨ ਦੇ ਬਦਲੇ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤੇ ਜਾਣ ਲਈ ਆਨ ਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਨੂੰ ...

ਪੂਰੀ ਖ਼ਬਰ »

ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਵਿਖੇ ਹੋਈ ਲੜਾਈ 'ਚ 1 ਜ਼ਖਮੀ

ਜਲਾਲਾਬਾਦ, 18 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਵਿਖੇ ਹੋਈ ਲੜਾਈ ਵਿਚ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀ ਵਿਅਕਤੀ ਮਲਕੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਵਲੋਂ ਨਜਾਇਜ਼ ਸ਼ਰਾਬ ਬਰਾਮਦ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਜੁਗਰਾਜ ਸਿੰਘ ਪੁਲਿਸ ਪਾਰਟੀ ਸਮੇਤ ਜਦੋਂ ਪਿੰਡ ਸੁਰੇਸ਼ ਵਾਲਾ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਬਲਕਾਰ ਸਿੰਘ ...

ਪੂਰੀ ਖ਼ਬਰ »

ਨਿਊ ਸਹਾਰਾ ਵੈੱਲਫੇਅਰ ਸੁਸਾਇਟੀ ਵਲੋਂ ਕਾਰਜਕਾਰਨੀ ਘੋਸ਼ਿਤ

ਜਲਾਲਾਬਾਦ, 18 ਨਵੰਬਰ (ਕਰਨ ਚੁਚਰਾ)-ਸਮਾਜ ਸੇਵੀ ਸੰਸਥਾ ਨਿਊ ਸਹਾਰਾ ਵੈੱਲਫੇਅਰ ਸੁਸਾਇਟੀ ਵਲੋਂ ਨਵ ਨਿਯੁਕਤ ਪ੍ਰਧਾਨ ਅਸ਼ਵਨੀ ਸ਼ਰਮਾ ਵਲੋ ਸੁਸਾਇਟੀ ਦੀ ਕਾਰਜਕਾਰਨੀ ਦੀ ਘੋਸ਼ਣਾ ਕੀਤੀ ਗਈ | ਇਸ ਕਾਰਜਕਾਰਨੀ 'ਚ ਜਸਵਿੰਦਰ ਵਰਮਾ ਚੇਅਰਮੈਨ, ਜੋਗਿੰਦਰ ਪਾਲ ਵਰਮਾ ...

ਪੂਰੀ ਖ਼ਬਰ »

ਮੁੱਦਕੀ ਦਾਣਾ ਮੰਡੀ 'ਚ ਗੋਲੀ ਲੱਗਣ ਨਾਲ ਇਕ ਮਜ਼ਦੂਰ ਦੀ ਮੌਤ

ਮੁੱਦਕੀ, 18 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਦਾਣਾ ਮੰਡੀ ਵਿਚ ਗੋਲੀ ਲੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ | ਥਾਣਾ ਘੱਲ ਖ਼ੁਰਦ ਦੇ ਮੁਖੀ ਕਿਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਇਕ ਵਿਅਕਤੀ ਵਲੋਂ ਮੁੱਦਕੀ ਦੀ ...

ਪੂਰੀ ਖ਼ਬਰ »

ਅਧਿਆਪਕ ਦੀ ਬਦਲੀ ਤੋਂ ਖ਼ਫ਼ਾ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਘੇਰਿਆ ਡੀ.ਓ. ਦਫ਼ਤਰ

ਫ਼ਿਰੋਜ਼ਪੁਰ, 18 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਵਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਪਹੰੁਚ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਦਫ਼ਤਰ ਘੇਰਦੇ ਹੋਏ ਧਰਨਾ ਮਾਰ ਭਾਰੀ ਰੋਸ ...

ਪੂਰੀ ਖ਼ਬਰ »

ਪਿੰਡ ਮਾੜੇ ਕਲਾਂ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੋਲੂ ਕਾ ਮੋੜ, 18 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਲਈ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਫ਼ੰਡ ਮਨਜ਼ੂਰ ਕਰਵਾ ਕੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤੇ ਜਾ ਰਹੇ ਹਨ | ਇਸੇ ਲੜੀ ਤਹਿਤ ਪਿੰਡ ...

ਪੂਰੀ ਖ਼ਬਰ »

ਏਸ਼ੀਅਨ ਰੋਇੰਗ ਚੈਂਪੀਅਨਸ਼ਿਪ 'ਚ ਲੋਹਾਮ ਦੇ ਖੁਸ਼ਪ੍ਰੀਤ ਨੇ ਜਿੱਤਿਆ ਕਾਂਸੀ ਦਾ ਤਗਮਾ

ਮੁੱਦਕੀ, 18 ਨਵੰਬਰ (ਭੁਪਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਲੋਹਾਮ ਦੇ ਖੁਸ਼ਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਬਰਾੜ ਨੇ ਦੱਖਣੀ ਕੋਰੀਆ ਵਿਚ 23 ਤੋਂ 27 ਅਕਤੂਬਰ ਨੂੰ ਹੋਈ ਏਸ਼ੀਅਨ ਰੋਇੰਗ ਚੈਂਪੀਅਨਸ਼ਿਪ ਵਿਚ ਭਾਰਤ ਦੀ ਤਰਫ਼ੋਂ ਨੁਮਾਇੰਦਗੀ ਕਰਦਿਆਂ ਕਾਂਸੀ ਦਾ ...

ਪੂਰੀ ਖ਼ਬਰ »

ਭਾਜਪਾ ਵਲੋਂ ਤਲਵੰਡੀ ਭਾਈ 'ਚ ਗਾਂਧੀ ਸੰਕਲਪ ਯਾਤਰਾ ਕੱਢ ਕੇ ਸਵੱਛਤਾ ਦਾ ਸੁਨੇਹਾ

ਤਲਵੰਡੀ ਭਾਈ, 18 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਵਲੋਂ ਅਹਿੰਸਾ ਦੇ ਪੁਜਾਰੀ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਤਹਿਤ ਭਾਜਪਾ ਮੰਡਲ ਤਲਵੰਡੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਵਲੋਂ ਲੋੜਵੰਦਾਂ ਨੂੰ ਘਰੇਲੂ ਰਾਸ਼ਨ ਵੰਡਿਆ

ਮਖੂ, 18 ਨਵੰਬਰ (ਵਰਿੰਦਰ ਮਨਚੰਦਾ)-ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਮਾਨਤਾ ਪ੍ਰਾਪਤ ਸਰਬੱਤ ਦਾ ਭਲਾ ਯੂਥ ਵੈੱਲਫੇਅਰ ਸੁਸਾਇਟੀ ਪਿੰਡ ਵਰਿ੍ਹਆਂ ਵਲੋਂ ਪਿੰਡ 'ਚ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਹਰਦਵਿੰਦਰ ਸਿੰਘ ਫੇਮੀਵਾਲਾ ਵਿਸ਼ੇਸ਼ ਤੌਰ 'ਤੇ ਪਹੰੁਚੇ | ...

ਪੂਰੀ ਖ਼ਬਰ »

ਰਾਠੌੜ ਸਿੱਖ (ਸਿਰਕੀਬੰਧ) ਬਰਾਦਰੀ ਦੀ ਮੀਟਿੰਗ

ਮੁੱਦਕੀ, 18 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਵਿਚ ਰਾਠੌੜ ਸਿੱਖ (ਸਿਰਕੀਬੰਧ) ਬਰਾਦਰੀ ਦੀ ਮੀਟਿੰਗ ਜਥੇਦਾਰ ਪ੍ਰੀਤਮ ਸਿੰਘ (ਪੰਜਾਬ ਪ੍ਰਧਾਨ) ਦੀ ਅਗਵਾਈ ਹੇਠ ਨਾਇਬ ਸਿੰਘ ਦੇ ਘਰ ਹੋਈ, ਜਿਸ ਵਿਚ ਸਿਰਕੀਬੰਧ ਬਰਾਦਰੀ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ...

ਪੂਰੀ ਖ਼ਬਰ »

ਸਿਵਲ ਹਸਪਤਾਲ ਜ਼ੀਰਾ ਵਿਖੇ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

ਜ਼ੀਰਾ, 18 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਵਾਰਡ ਸਰਵੈਂਟ ਮੈਡਮ ਪ੍ਰੋਮਿਲਾ ਕੁਮਾਰੀ ਨੂੰ ਰਿਟਾਇਰ ਹੋਣ 'ਤੇ ਸਿਵਲ ਹਸਪਤਾਲ ਜ਼ੀਰਾ ਦੇ ਸਮੂਹ ਸਟਾਫ਼ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ 'ਤੇ ਸੰਬੋਧਨ ...

ਪੂਰੀ ਖ਼ਬਰ »

ਮਖੂ ਅਕਾਲ ਅਕੈਡਮੀ ਬਹਿਕ ਫੱਤੂ ਦੇ ਵਿਦਿਆਰਥੀਆਂ ਨੇ ਦੁਬਈ ਵਿਚ ਮਖੂ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ

ਮਖੂ, 18 ਨਵੰਬਰ (ਮੇਜਰ ਸਿੰਘ ਥਿੰਦ)-ਮਖੂ ਸ਼ਹਿਰ ਨਜ਼ਦੀਕ ਅਕਾਲ ਅਕੈਡਮੀ ਦੇ ਵਿਦਿਆਰਥੀ ਕੀਰਤਨ ਕਰਨ ਵਾਸਤੇ ਵਿਦੇਸ਼ ਸੱਦੇ 'ਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਗੁਰਪੁਰਬ ਨੂੰ ਸਮਰਪਿਤ ਦੁਬਈ ਗਏ, ਅਰਸ਼ਪ੍ਰੀਤ ਸਿੰਘ, ਸੁਖਮਨਮੀਤ ਸਿੰਘ ਅਤੇ ਮਨਮੀਤ ਸਿੰਘ ...

ਪੂਰੀ ਖ਼ਬਰ »

ਜਥੇਦਾਰ ਜੋਗਿੰਦਰ ਸਿੰਘ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੀਤ ਪ੍ਰਧਾਨ ਨਿਯੁਕਤ

ਜ਼ੀਰਾ, 18 ਨਵੰਬਰ (ਮਨਜੀਤ ਸਿੰਘ ਢਿੱਲੋਂ)- ਕੈਪਟਨ ਸਵਰਨ ਸਿੰਘ ਸੀਨੀਅਰ ਵਾਈਸ ਚੇਅਰਮੈਨ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਪੰਜਾਬ ਨੇ ਜਥੇਦਾਰ ਜੋਗਿੰਦਰ ਸਿੰਘ ਨੂੰ ਜਥੇਬੰਦੀ ਦਾ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਮੁੱਦਕੀ ਦੀ ਮਹੀਨਾਵਾਰ ਮੀਟਿੰਗ

ਮੁੱਦਕੀ, 18 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਸਾਹਿਤ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਸੁਖਦੀਪ ਸਿੰਘ ਰੰਮੀ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਥਾਨਕ ਕਸਬੇ ਤੋਂ ਇਲਾਵਾ ਨੇੜੇ ਦੇ ਪਿੰਡਾਂ ਦੇ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸਕੂਲ 'ਚ ਪਾਣੀ ਬਚਾਓ ਸੰਕਲਪ ਮੌਕੇ ਸਹੁੰ ਚੁੱਕ ਸਮਾਗਮ ਕਰਵਾਇਆ

ਮਖੂ, 18 ਨਵੰਬਰ (ਵਰਿੰਦਰ ਮਨਚੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਲੋਕ 'ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤ' ਤਹਿਤ ਵਿੱਦਿਆ ਭਾਰਤੀ ਵਲੋਂ ਸਰਵਹਿੱਤਕਾਰੀ ਸਿੱਖਿਆ ਸੰਮਤੀ ਦੇ ਸਹਿਯੋਗ ...

ਪੂਰੀ ਖ਼ਬਰ »

ਫਾਰਮਾਸਿਸਟਾਂ ਨੂੰ ਮਿਲੀ ਤਰੱਕੀ 'ਤੇ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਵਿਧਾਇਕ ਪਿੰਕੀ ਦਾ ਧੰਨਵਾਦ

ਫ਼ਿਰੋਜ਼ਪੁਰ, 18 ਨਵੰਬਰ (ਤਪਿੰਦਰ ਸਿੰਘ)-ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰ 'ਤੇ ਕਨਵੈਨਸ਼ਨ ਹੋਈ, ਜਿਸ ਵਿਚ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਦੌਰਾਨ ਐਸੋਸੀਏਸ਼ਨ ਨੇ ਫਾਰਮਾਸਿਸਟਾਂ ਨੂੰ ਮਿਲੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਉਪ ਮੰਡਲ ਇਕਾਈ ਦਾ ਪੁਨਰ ਗਠਨ

ਤਲਵੰਡੀ ਭਾਈ, 18 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਤਲਵੰਡੀ ਭਾਈ ਦੀ ਚੋਣ ਸਬੰਧੀ ਇਕੱਤਰਤਾ ਇੱਥੇ ਪਾਵਰਕਾਮ ਦਫ਼ਤਰ ਵਿਖੇ ਹੋਈ, ਜਿਸ ਵਿਚ ਡਵੀਜ਼ਨ ਪ੍ਰਧਾਨ ਸਲਵਿੰਦਰ ਸੰਧੂ, ਹਰਬੰਸ ਸਿੰਘ, ਸੁਖਦੇਵ ਸਿੰਘ ਮਖੂ, ਬਲਜਿੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਜ਼ੀਰਾ, 18 ਨਵੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਸੁਖਦੇਵ ਸਿੰਘ ਸਨ੍ਹੇਰ ਬਲਾਕ ਪ੍ਰਧਾਨ ਜ਼ੀਰਾ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ, ਜਿਸ ਵਿਚ ਕਿਸਾਨ ਵੱਡੀ ਗਿਣਤੀ 'ਚ ਸ਼ਾਮਲ ਹੋਏ | ਮੀਟਿੰਗ ਦੌਰਾਨ ਯੂਨੀਅਨ ਦੇ ਆਗੂਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX