ਤਾਜਾ ਖ਼ਬਰਾਂ


ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  4 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  10 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  7 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  14 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  16 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  36 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  38 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 day ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  1 day ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  1 day ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  1 day ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  1 day ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  1 day ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  1 day ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਖੰਨਾ / ਸਮਰਾਲਾ

ਸਹਿਕਾਰੀ ਬੈਂਕ ਦੀ ਢਿੱਲੀ ਕਾਰਗੁਜ਼ਾਰੀ ਤੋਂ ਨਾਰਾਜ਼ ਕਿਸਾਨਾਂ ਨੇ ਕੀਤਾ ਚੱਕਾ ਜਾਮ

ਮਾਛੀਵਾੜਾ ਸਾਹਿਬ, 18 ਨਵੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਦੇ ਸਮਰਾਲਾ ਰੋਡ 'ਤੇ ਦਿ ਲੁਧਿਆਣਾ ਸਹਿਕਾਰੀ ਕੋਆਪ੍ਰੇਟਿਵ ਬੈਂਕ 'ਚ ਪਿਛਲੇ ਕਈ ਦਿਨਾਂ ਤੋਂ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਬੈਂਕ ਅੱਗੇ ਧਰਨਾ ਲਗਾ ਰੋਡ ਜਾਮ ਕਰ ਸਰਕਾਰ ਤੇ ਬੈਂਕ ਪ੍ਰਬੰਧਕਾਂ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਿਕਾਰੀ ਬੈਂਕ ਅਧੀਨ ਇਲਾਕੇ ਦੀਆਂ 13 ਦੇ ਕਰੀਬ ਸਹਿਕਾਰੀ ਸਭਾਵਾਂ ਜੁੜੀਆਂ ਹਨ, ਜਿਨ੍ਹਾਂ 'ਚ ਕਰੀਬ 70 ਪਿੰਡਾਂ ਦੇ ਕਿਸਾਨਾਂ ਵਲੋਂ ਫ਼ਸਲੀ ਕਰਜ਼ੇ ਦਾ ਲੈਣ-ਦੇਣ ਕੀਤਾ ਜਾਂਦਾ ਹੈ | ਅੱਜ ਇਨ੍ਹਾਂ ਸਹਿਕਾਰੀ ਸਭਾਵਾਂ ਨਾਲ ਜੁੜੇ ਵੱਡੀ ਗਿਣਤੀ 'ਚ ਕਿਸਾਨ ਬੈਂਕ ਵਿਚ ਕਣਕ ਦੀ ਬਿਜਾਈ ਲਈ ਆਪਣੀ ਫ਼ਸਲੀ ਕਰਜ਼ੇ ਦੀ ਰਾਸ਼ੀ ਲੈਣ ਆਏ ਨਛੱਤਰ ਸਿੰਘ ਹੇਡੋਂ ਬੇਟ, ਚਰਨਜੀਤ ਸਿੰਘ ਸਰਪੰਚ ਗੜ੍ਹੀ ਸੈਣੀਆਂ, ਅਮਰਜੀਤ ਸਿੰਘ ਸਹਿਜੋ ਮਾਜਰਾ, ਦਰਸ਼ਨ ਸਿੰਘ ਤੱਖਰਾਂ, ਕਮਲਪ੍ਰੀਤ ਹੇਡੋਂ ਬੇਟ, ਰਣਜੀਤ ਸਿੰਘ ਗੜ੍ਹੀ ਤਰਖਾਣਾ, ਨਿਰਮਲ ਸਿੰਘ ਹਸਨਪੁਰ, ਰਵਿੰਦਰ ਸਿੰਘ ਰਾਣਵਾਂ, ਮੇਹਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਵੇਚਣ ਤੋਂ ਬਾਅਦ ਉਨ੍ਹਾਂ ਸਰਕਾਰੀ ਸਭਾਵਾਂ ਵਿਚ ਲਏ ਹੋਏ ਕਰਜ਼ੇ ਦੀ ਰਾਸ਼ੀ ਵਿਆਜ ਸਮੇਤ ਜਮ੍ਹਾਂ ਕਰਵਾ ਦਿੱਤੀ ਤੇ ਹੁਣ ਜਦੋਂ ਉਹ ਕਣਕ ਬੀਜਣ ਲਈ ਆਪਣੇ ਹੱਦ ਕਰਜ਼ੇ ਦੀ ਰਾਸ਼ੀ ਸਹਿਕਾਰੀ ਬੈਂਕ 'ਚੋਂ ਲੈਣ ਆਉਂਦੇ ਹਨ ਤਾਂ ਇਸ ਦੇ ਕਰਮਚਾਰੀ ਕੰਪਿਊਟਰ ਦਾ ਸਰਵਰ ਡਾਊਨ ਅਤੇ ਸਟਾਫ ਦੀ ਕਮੀ ਦਾ ਬਹਾਨਾ ਲਾ ਉਨ੍ਹਾਂ ਨੂੰ ਪਿਛਲੇ ਕਈ ਦਿਨਾਂ ਤੋਂ ਟਰਕਾ ਰਹੇ ਹਨ ਤੇ ਅੱਜ ਵੀ ਸਰਵਰ ਦੀ ਖ਼ਰਾਬੀ ਕਹਿ ਕੇ ਉਨ੍ਹਾਂ ਨੂੰ ਪੈਸਾ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜਿਸ ਤੋਂ ਦੁਖੀ ਹੋ ਕੇ ਅਸੀਂ ਸੜਕ 'ਚ ਬੈਠ ਸਰਕਾਰ ਦੇ ਪ੍ਰਬੰਧਾਂ ਤੇ ਬੈਂਕ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਾਂ | ਕਿਸਾਨਾਂ ਦੱਸਿਆ ਕਿ ਕਣਕ ਦੀ ਬਿਜਾਈ ਪਹਿਲਾਂ ਹੀ ਲੇਟ ਹੋ ਚੁੱਕੀ ਹੈ ਤੇ ਹੁਣ ਜੇਕਰ ਉਨ੍ਹਾਂ ਨੂੰ ਸਮੇਂ ਸਿਰ ਪੈਸੇ ਨਾ ਮਿਲੇ ਤਾਂ ਉਹ ਆਪਣੀ ਫ਼ਸਲ ਦੀ ਬਿਜਾਈ ਕਿਸ ਤਰ੍ਹਾਂ ਕਰਨਗੇ | ਸਰਕਾਰ ਅਤੇ ਸਹਿਕਾਰੀ ਬੈਂਕਾਂ ਦਾ ਅਦਾਰਾ ਕਿਸਾਨਾਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ, ਜਿਸ ਕਾਰਨ ਕਿਸਾਨ ਰੋਜ਼ ਹੀ ਇਸ ਬੈਂਕ ਵਿਚ ਖੱਜਲ-ਖੁਆਰ ਹੋ ਰਹੇ ਹਨ | ਰੋਜ਼ ਦੀ ਖੱਜਲ-ਖੁਆਰੀ ਤੋਂ ਤੰਗ ਆਏ ਕਿਸਾਨਾਂ ਨੇ ਬੈਂਕ ਦੇ ਬਾਹਰ ਸੜਕ ਉੱਪਰ 1 ਘੰਟਾ ਟ੍ਰੈਫਿਕ ਰੋਕ ਕੇ ਆਪਣਾ ਪ੍ਰਦਰਸ਼ਨ ਜਾਰੀ ਰੱਖਿਆ | ਆਖਿਰ ਕਿਸਾਨਾਂ ਦੇ ਧਰਨੇ ਨੂੰ ਨਾਇਬ ਤਹਿਸੀਲਦਾਰ ਵਿਜੈ ਕੁਮਾਰ, ਥਾਣਾ ਮੁਖੀ ਗੁਰਦੀਪ ਸਿੰਘ ਅਤੇ ਵਿਧਾਇਕ ਦੇ ਪੀ. ਏ. ਰਾਜੇਸ਼ ਬਿੱਟੂ ਨੇ ਬੈਂਕ ਅਧਿਕਾਰੀਆਂ ਨਾਲ ਗੱਲ ਕਰ ਉਨ੍ਹਾਂ ਦੀ ਸਮੱਸਿਆ ਦਾ ਤੁਰੰਤ ਹੱਲ ਹੋਣ ਦਾ ਭਰੋਸਾ ਦੇਣ ਤੋਂ ਬਾਅਦ ਇਹ ਧਰਨੇ ਨੂੰ ਖ਼ਤਮ ਕਰਵਾ ਆਵਾਜਾਈ ਨੂੰ ਬਹਾਲ ਕੀਤਾ |
ਸਟਾਫ ਦੀ ਕਮੀ ਦੇ ਚੱਲਦਿਆਂ ਕਿਸਾਨਾਂ ਨੂੰ ਪ੍ਰੇਸ਼ਾਨ ਹੋਈ : ਜ਼ਿਲ੍ਹਾ ਬੈਂਕ ਮੈਨੇਜਰ
ਕਈਦਿਨਾਂ ਤੋਂ ਸਹਿਕਾਰੀ ਬੈਂਕ ਵਿਚ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਸਬੰਧੀ ਜਦੋਂ ਜ਼ਿਲ੍ਹਾ ਬੈਂਕ ਮੈਨੇਜਰ ਦਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਕੰਪਿਊਟਰ ਦਾ ਸਰਵਰ ਡਾਊਨ ਹੋਣ ਕਾਰਨ ਬੈਂਕ ਦੇ ਕੰਮ ਵਿਚ ਰੁਕਾਵਟ ਆ ਰਹੀ ਹੈ ਅਤੇ ਕੁੱਝ ਬੈਂਕ ਵਿਚ ਕਰਮਚਾਰੀਆਂ ਦੀ ਘਾਟ ਹੈ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਅਦਾਇਗੀ ਲੈਣ ਲਈ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ ਪਰ ਉਹ ਜਲਦ ਹੀ ਇਸ ਸਮੱਸਿਆ ਦਾ ਢੁਕਵਾਂ ਪ੍ਰਬੰਧ ਕਰਵਾਉਣਗੇ |

ਟਰੱਸਟ ਦੀ ਕਬਜ਼ਾ ਹਟਾਊ ਮੁਹਿੰਮ ਵਿਚ ਹਾਵੀ ਹੋਈ ਸਿਆਸਤ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)-ਨਗਰ ਸੁਧਾਰ ਟਰੱਸਟ ਵਲ਼ੋਂ ਨਜਾਇਜ਼ ਕਬਜ਼ਿਆਂ ਿਖ਼ਲਾਫ਼ ਜੋਰ-ਸ਼ੋਰ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਕੁੱਝ ਦਿਨਾਂ ਵਿਚ ਹੀ ਦਮ ਤੋੜ ਗਈ ਹੈ¢ ਦੀਵਾਲ਼ੀ ਦੇ ਤਿਉਹਾਰ ਦੀ ਆੜ ਵਿਚ ਕਬਜਾ ਧਾਰਕਾਂ ਨੂੰ ਦਿਤੀ ਗਈ ਆਰਜ਼ੀ ਰਾਹਤ ਹੁਣ ...

ਪੂਰੀ ਖ਼ਬਰ »

ਕਾਂਗਰਸੀ ਕੌ ਾਸਲਰਾਂ ਨੇ ਰੋਟਰੀ ਭਵਨ ਤੋੜਨ ਨੂੰ ਅਮਨ ਕਾਨੂੰਨ 'ਤੇ ਸਵਾਲੀਆ ਚਿੰਨ੍ਹ ਦਿੱਤਾ ਕਰਾਰ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)-ਰੋਟਰੀ ਭਵਨ ਦੀ ਬਿਲਡਿੰਗ ਨੂੰ ਬਿਨਾਂ ਕਿਸੇ ਅਗਾੳਾੂ ਨੋਟਿਸ ਦੇ ਢਾਹੁਣਾ ਇਕ ਬਹੁਤ ਹੀ ਮੰਦਭਾਗੀ ਘਟਨਾ ਹੈ¢ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ | ਇਸ ਘਟਨਾ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ 'ਤੇ ਇਕ ਹੋਰ ਸਵਾਲੀਆ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਇਕ ਵਿਅਕਤੀ ਜ਼ਖ਼ਮੀ

ਖੰਨਾ, 18 ਨਵੰਬਰ (ਮਨਜੀਤ ਸਿੰਘ ਧੀਮਾਨ)-ਇੱਥੋਂ ਨੇੜਲੇ ਪਿੰਡ ਰੋਹਣੋਂ ਕਲਾਂ ਵਿਖੇ ਹੋਏ ਆਪਸੀ ਝਗੜੇ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖਮੀ ਮੁਹੰਮਦ ਰਫ਼ੀ (30) ਸਾਲ ਵਾਸੀ ਰੋਹਣੋ ਕਲਾਂ ਨੇ ਪਿੰਡ ਦੇ ਹੀ ਦੋ ...

ਪੂਰੀ ਖ਼ਬਰ »

ਮੋਬਾਈਲ ਦਾ ਚਾਰਜਰ ਲੈਣ ਗਏ ਵਿਅਕਤੀ ਦੀ ਕੀਤੀ ਕੁੱਟਮਾਰ

ਖੰਨਾ, 18 ਨਵੰਬਰ (ਮਨਜੀਤ ਸਿੰਘ ਧੀਮਾਨ)-ਦੁਕਾਨ ਤੋਂ ਮੋਬਾਈਲ ਦਾ ਚਾਰਜਰ ਲੈਣ ਗਏ ਵਿਅਕਤੀ ਨਾਲ ਹੋਈ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਨਰਿੰਦਰਪਾਲ ਸਿੰਘ ਵਾਸੀ ਜਸਪਾਲੋਂ ਨੇ ਦੱਸਿਆ ਕਿ ਬੀਤੀ ਰਾਤ 7.30 ਵਜੇ ਦੇ ਕਰੀਬ ਮੈਂ ...

ਪੂਰੀ ਖ਼ਬਰ »

ਸੈਰ ਕਰ ਰਹੇ ਨੌਜਵਾਨ ਨੂੰ ਕਿਸੇ ਵਾਹਨ ਨੇ ਮਾਰੀ ਫੇਟ, ਹਾਲਤ ਗੰਭੀਰ

ਖੰਨਾ, 18 ਨਵੰਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਲਲਹੇੜੀ ਰੋਡ ਪੁਲ 'ਤੇ ਪੈਦਲ ਜਾ ਰਹੇ ਇਕ ਨੌਜਵਾਨ ਨੂੰ ਕਿਸੇ ਵਾਹਨ ਜੇ ਫੇਟ ਮਾਰ ਕੇ ਉਸ ਨੂੰ ਜ਼ਖਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਸੂਜਲ (16) ਵਾਸੀ ਜੀ. ਟੀ. ਬੀ. ਨਗਰ ਖੰਨਾ ਦੇ ਪਿਤਾ ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ ਨੇ ਪੰਜਾਬ ਯੂਨੀਵਰਸਿਟੀ ਦੀ ਕਬੱਡੀ ਦੀ ਚੈਂਪੀਅਨ ਟਰਾਫ਼ੀ ਜਿੱਤੀ

ਅਹਿਮਦਗੜ੍ਹ, 18 ਨਵੰਬਰ (ਪੁਰੀ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਨੇ ਪੰਜਾਬ ਯੂਨੀਵਰਸਿਟੀ ਦੀ ਲੜਕਿਆਂ ਦੀ ਕਬੱਡੀ ਨੈਸ਼ਨਲ ਸਟਾਈਲ ਚੈਂਪੀਅਨ ਟਰਾਫ਼ੀ ਜਿੱਤ ਲਈ ਹੈ | ਪੰਜਾਬ ਯੂਨੀਵਰਸਿਟੀ ਵਿਖੇ ਹੋਏ ਅੰਤਰ ਕਾਲਜ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਖ਼ਾਲਸਾ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 14 ਨਵੰਬਰ (ਪੁਰੀ, ਮਹੋਲੀ, ਸੋਢੀ)-ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਧੂਮ-ਧਾਮ ਨਾਲ ਆਯੋਜਿਤ ਕੀਤਾ ਗਿਆ | ਸਕੂਲ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਹੇਠ ਆਯੋਜਿਤ ਸਮਾਰੋਹ 'ਚ ਇਲਾਕੇ ਦੀਆਂ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਕਲਾਲਮਾਜਰਾ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਦੂਜਾ ਸਥਾਨ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਵਿਚ ਹੋਏ ਸਰਦਾਰ ਕਿਸ਼ਨ ਸਿੰਘ ਮੈਮੋਰੀਅਲ ਇੰਟਰ ਸਕੂਲ ਸ਼ਬਦ ਗਿਆਨ ਮੁਕਾਬਲੇ ਵਿਚ ਨਨਕਾਣਾ ਸਾਹਿਬ ਪਬਲਿਕ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਗੁਰਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਬੀਜਾ, 18 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

'ਸੇਵਾ ਸੰਸਥਾ' ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਾਤਾਵਰਨ ਲਈ ਸਹੰੁ ਚੁਕਾਈ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਕਈ ਸਕੂਲਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹੁੰ ਚੁੱਕ ਸਮਾਗਮ ਕਰਵਾਏ ਗਏ | ਸੰਸਥਾ 'ਸੇਵਾ' ਦੇ ਸ੍ਰੀ ਗੁਰਬਾਣੀ ਸਟੱਡੀ ਨਾਲ ਸਬੰਧਿਤ ਸ਼ਾਖਾ ...

ਪੂਰੀ ਖ਼ਬਰ »

ਕਲਗ਼ੀਧਰ ਅਕੈਡਮੀ ਦੁੱਗਰੀ ਵਿਖੇ ਸਹੋਦਿਆ ਇੰਟਰ ਸਕੂਲ ਖੋ-ਖੋ ਟੂਰਨਾਮੈਂਟ ਕਰਵਾਇਆ

ਸਾਹਨੇਵਾਲ, 18 ਨਵੰਬਰ (ਹਰਜੀਤ ਸਿੰਘ ਢਿੱਲੋਂ)-ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ, ਸਾਹਨੇਵਾਲ ਵਿਖੇ ਸਹੋਦਿਆ (ਈਸਟ) ਇੰਟਰ ਸਕੂਲ ਦੋ ਰੋਜ਼ਾ ਖੋ-ਖੋ ਟੂਰਨਾਮੈਂਟ ਕਰਵਾਇਆ ਗਿਆ¢ ਸਕੂਲ ਦੇ ਮੈਨੇਜਰ ਲਖਵੀਰ ਸਿੰਘ ਨੇ ਦੱਸਿਆ ਕਿ ਅੰਡਰ-14 ਅਤੇ ਅੰਡਰ-19 ...

ਪੂਰੀ ਖ਼ਬਰ »

ਸਮਾਧੀ ਵਾਲੇ ਸ੍ਰੀ ਤਿ੍ਵੈਣੀ ਪੁਰੀ ਮਹਾਰਾਜ ਦਾ 119ਵਾਂ ਜਨਮ ਉਤਸਵ ਧੂਮਧਾਮ ਨਾਲ ਮਨਾਇਆ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਸਮਾਧੀ ਰੋਡ 'ਤੇ ਸ੍ਰੀ ਤਿ੍ਵੈਣੀ ਪੁਰੀ ਜੀ ਮਹਾਰਾਜ ਦਾ 119ਵਾਂ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਸਮਾਧੀ ਵਿਖੇ ਮਨਾਇਆ ਗਿਆ | ਇਸ ਮੌਕੇ ਕਈ ਸੂਬਿਆਂ ਤੋਂ ਵੀ ਸ਼ਰਧਾਲੂ ਪੁੱਜੇ | ਪਵਿੱਤਰ ਸਮਾਧੀ ਦੇ ਗੱਦੀਨਸ਼ੀਨ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਰੈਸਟ ਹਾਊਸ ਵਿਚ ਵਿਧਾਇਕ ਗੁਰਕੀਰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਸਮੱਸਿਆਵਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚ ਬਣ ਰਹੇ ਕੁਆਰਟਰਾਂ 'ਚ ਲੱਗ ਰਹੀਆਂ ਪਿੱਲੀਆਂ ਇੱਟਾਂ ਦੀ ਲੋਕ ਚੇਤਨਾ ਲਹਿਰ ਦੇ ਆਗੂਆਂ ਵਲੋਂ ਜਾਂਚ ਦੀ ਮੰਗ

ਸਮਰਾਲਾ, 18 ਨਵੰਬਰ (ਬਲਜੀਤ ਸਿੰਘ ਬਘੌਰ)-ਸਿਵਲ ਹਸਪਤਾਲ ਸਮਰਾਲਾ ਵਿਚ ਸਟਾਫ਼ ਦੇ ਰਹਿਣ ਲਈ ਬਣ ਰਹੇ ਕੁਆਟਰਾਂ ਦੀ ਇਮਾਰਤ ਦੀਆਂ ਨੀਂਹਾਂ ਵਿਚ ਲਗ ਰਹੀਆਂ ਪਿੱਲੀਆਂ ਦਾ ਮਾਮਲਾ ਲੋਕ ਚੇਤਨਾ ਲਹਿਰ ਪੰਜਾਬ ਦੇ ਧਿਆਨ ਵਿਚ ਆਉਣ ਤੋਂ ਬਾਅਦ ਆਗੂਆਂ ਨੇ ਇਸ ਦੀ ਜਾਂਚ ਦੀ ਮੰਗ ...

ਪੂਰੀ ਖ਼ਬਰ »

ਪਿੰਡ ਆਲਮਪੁਰ ਦੀ ਪੰਚਾਇਤ ਵਲੋਂ ਬੀ. ਡੀ. ਪੀ. ਓ. ਦਫ਼ਤਰ ਅੱਗੇ ਧਰਨਾ

ਮਲੌਦ, 18 ਨਵੰਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਮਲੌਦ ਵਿਖੇ ਪਿੰਡ ਆਲਮਪੁਰ ਦੀ ਪੰਚਾਇਤ ਵਲੋਂ ਸਰਪੰਚ ਪਰਮਜੀਤ ਕੌਰ ਦੀ ਅਗਵਾਈ ਵਿਚ ਧਰਨਾ ਦਿੱਤਾ ਗਿਆ | ਪੰਚਾਇਤ ਮੈਂਬਰ ਸੰਦੀਪ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਕਾਗ਼ਜ਼ਾਂ ਰਾਹੀ ਤਾਂ ...

ਪੂਰੀ ਖ਼ਬਰ »

ਜਥੇਦਾਰ ਜੱਲ੍ਹਾ ਦਾ ਸਨਮਾਨ

ਮਲੌਦ, 18 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਚੱਲ ਰਹੇ ਸਮਾਗਮਾਂ ਵਿਚ ਸ਼੍ਰੋਮਣੀ ...

ਪੂਰੀ ਖ਼ਬਰ »

45 ਸਾਲ ਤੋਂ ਬੰਦ ਸੂਏ ਦਾ ਮਾਮਲਾ ਗਰਮਾਇਆ

ਈਸੜੂ, 18 ਨਵੰਬਰ (ਬਲਵਿੰਦਰ ਸਿੰਘ)-ਪਿਛਲੇ ਲਗਭਗ 40-45 ਸਾਲ ਤੋਂ ਬੰਦ ਪਏ ਸੂਏ ਦਾ ਮਾਮਲਾ ਗਰਮਾ ਗਿਆ ਹੈ¢ ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਅਤੇ ਆੜਤੀ ਐਸੋ. ਖੰਨਾ ਦੇ ਸਾਬਕ ਪ੍ਰਧਾਨ ਸੁਖਵਿੰਦਰ ਸਿੰਘ ਚੀਮਾ, ਕਿਸਾਨ ਆਗੂ ਸਰਬਦੀਪ ਸਿੰਘ ਦਾਊਮਾਜਰਾ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਨਵੇਂ ਬਣਨ ਜਾ ਰਹੇ ਸਮਰਾਲਾ ਬਾਈਪਾਸ 'ਤੇ ਵਾਹਨ ਚਾਲਕਾਂ ਨੂੰ ਦਿੱਕਤ ਆਉਣ 'ਤੇ ਮਿਲੇਗੀ ਫ਼ੋਨ ਸੁਵਿਧਾ

ਸਮਰਾਲਾ, 18 ਨਵੰਬਰ (ਬਲਜੀਤ ਸਿੰਘ ਬਘੌਰ)-ਨਿਰਮਾਣ ਅਧੀਨ ਸਮਰਾਲਾ ਬਾਈਪਾਸ ਸ਼ੁਰੂ ਹੋਣ ਦੇ ਨਾਲ ਵਾਹਨ ਚਾਲਕਾਂ ਨੂੰ ਕੋਈ ਵੀ ਦਿੱਕਤ ਆਉਣ 'ਤੇ ਨੈਸ਼ਨਲ ਹਾਈਵੇ ਅਥਾਰਿਟੀ ਨੇ ਬਾਈਪਾਸ ਤੇ ਐੱਸ. ਓ. ਐੱਸ. ਟੈਲੀਫ਼ੋਨ ਬੂਥ ਦੀ ਸੁਵਿਧਾ ਦੇਣ ਲਈ ਕੁੱਝ ਜਗ੍ਹਾ ਤੇ ਬੂਥ ...

ਪੂਰੀ ਖ਼ਬਰ »

ਪਿੰਡ ਕੱਦੋਂ 'ਚ ਹੋਈਆਂ ਮੌਤਾਂ ਨੂੰ ਲੈੈ ਕੇ ਹੋਛੀ ਕਿਸਮ ਰਾਜਨੀਤੀ ਹੋਈ-ਸਰਪੰਚ ਪਰਮਿੰਦਰ ਸਿੰਘ ਮੂੰਡੀ

ਦੋਰਾਹਾ, 18 ਨਵੰਬਰ (ਜਸਵੀਰ ਝੱਜ)-ਪਿੰਡ ਕੱਦੋਂ ਵਿਖੇ, ਪਿਛਲੇ ਤਿੰਨ ਮਹੀਨਿਆਂ ਵਿਚ ਹੋਈਆਂ ਮੌਤਾਂ ਨੂੰ ਲੈ ਕੇ, ਕੱਲ੍ਹ ਕੁਝ ਹੋਛੀ ਕਿਸਮ ਦੀ ਰਾਜਨੀਤੀ ਹੋਈ, ਜਿਸ ਦੇ ਬਾਰੇ ਪਿੰਡ ਦੇ ਸਰਪੰਚ ਪਰਮਿੰਦਰ ਸਿੰਘ ਮੂੰਡੀ, ਪੰਚ ਭਜਨ ਸਿੰਘ, ਸਾਬਕਾ ਪੰਚ ਕੁਲਦੀਪ ਸਿੰਘ, ਜੇ. ਓ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX