ਤਾਜਾ ਖ਼ਬਰਾਂ


ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  4 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  10 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  7 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  14 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  16 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  36 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  38 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 day ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  1 day ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  1 day ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  1 day ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  1 day ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  1 day ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  1 day ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਬਰਨਾਲਾ

ਵਿਆਹ ਤੋਂ ਪਰਤਦੇ ਸਮੇਂ ਹੋਏ ਹਾਦਸੇ ਦੌਰਾਨ ਲੜਕੇ ਤੇ ਲੜਕੀ ਦੀ ਮੌਤ, ਪਤੀ-ਪਤਨੀ ਜ਼ਖ਼ਮੀ

ਟੱਲੇਵਾਲ, 18 ਨਵੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਬੀਹਲਾ ਨਜ਼ਦੀਕ ਗਹਿਲਾਂ-ਬੀਹਲਾ ਿਲੰਕ ਸੜਕ 'ਤੇ ਹੋਏ ਹਾਦਸੇ ਦੌਰਾਨ ਦੋ ਨਾਬਾਲਗ ਬੱਚਿਆਂ ਲੜਕੇ ਤੇ ਲੜਕੀ ਦੀ ਮੌਤ ਹੋ ਗਈ ਅਤੇ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਟੱਲੇਵਾਲ ਇੰਚਾਰਜ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਜਸਪਾਲ ਸਿੰਘ ਵਾਸੀ ਗੇਂਦਵਾਲ (ਲੁਧਿਆਣਾ) ਟੱਲੇਵਾਲ ਦੇ ਰਾਜ ਪੈਲੇਸ ਵਿਖੇ ਆਪਣੀ ਰਿਸ਼ਤੇਦਾਰ ਲੜਕੀ ਦੇ ਵਿਆਹ ਵਿਚ ਸ਼ਾਮਿਲ ਹੋਣ ਲਈ ਆਪਣੀ ਪਤਨੀ, ਲੜਕੇ ਤੇ ਰਿਸ਼ਤੇਦਾਰੀ ਵਿਚੋਂ ਲੱਗਦੀ ਭਾਣਜੀ ਸਮੇਤ ਆਇਆ ਹੋਇਆ ਸੀ ਅਤੇ ਵਾਪਸ ਜਾਣ ਸਮੇਂ ਜਦ ਉਹ ਪਿੰਡ ਬੀਹਲਾ ਲੰਘ ਕੇ ਬੀਹਲਾ-ਗਹਿਲਾਂ ਿਲੰਕ ਰੋਡ 'ਤੇ ਜਾ ਰਿਹਾ ਸੀ ਤਾਂ ਇਸੇ ਹੀ ਪਾਸੇ ਤੋਂ ਇੱਟਾਂ ਨਾਲ ਭਰੇ ਟਰੈਕਟਰ ਨਾਲ ਉਨ੍ਹਾਂ ਦੇ ਸਕੂਟਰ ਦਾ ਹਾਦਸਾ ਹੋ ਗਿਆ ਅਤੇ ਜਸਪਾਲ ਸਿੰਘ ਦਾ ਲੜਕਾ ਹਰਸ਼ਦੀਪ ਸਿੰਘ (9 ਸਾਲ) ਅਤੇ ਉਸ ਦੀ ਭਾਣਜੀ ਕੋਮਲਪ੍ਰੀਤ ਕੌਰ (11 ਸਾਲ) ਪੱੁਤਰੀ ਬਲਵਿੰਦਰ ਸਿੰਘ ਵਾਸੀ ਰਾਮਗੜ੍ਹ ਸਿਬੀਆਂ ਟਰੈਕਟਰ ਦੇ ਥੱਲੇ ਆ ਕੇ ਬੁਰੀ ਤਰ੍ਹਾਂ ਕੁਚਲੇ ਗਏ ਅਤੇ ਇਸ ਦਰਦਨਾਕ ਹਾਦਸੇ ਦੌਰਾਨ ਦੋਵੇਂ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਜਸਪਾਲ ਸਿੰਘ ਤੇ ਉਸ ਦੀ ਪਤਨੀ ਗੁਰਮੀਤ ਕੌਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ ਹੈ | ਘਟਨਾ ਸਥਾਨ 'ਤੇ ਡੀ.ਐਸ.ਪੀ ਮਹਿਲ ਕਲਾਂ ਮੈਡਮ ਪ੍ਰਗਿਆ ਜੈਨ ਵੀ ਪਹੰੁਚੇ | ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ |

ਪੱਖੋਂ ਕੈਂਚੀਆਂ ਵਿਖੇ ਲਾਸ਼ ਦੀ ਸ਼ਨਾਖ਼ਤ ਹੋਣ ਉਪਰੰਤ ਕਤਲ ਦਾ ਪਰਚਾ ਦਰਜ

ਸ਼ਹਿਣਾ, 18 ਨਵੰਬਰ (ਸੁਰੇਸ਼ ਗੋਗੀ)-ਬੀਤੀ ਦੇਰ ਸ਼ਾਮ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਬੇਆਬਾਦ ਪਏ ਪਲਾਟ ਵਿਚ ਦੱਬੀ ਹੋਈ ਲਾਸ਼ ਦੀ ਸ਼ਨਾਖ਼ਤ ਹੋਣ ਉਪਰੰਤ ਸ਼ਹਿਣਾ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ 'ਤੇ ਕਤਲ ਦਾ ਪਰਚਾ ਦਰਜ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਦੇ ਡੀ.ਪੀ.ਈ. ਅਧਿਆਪਕ ਦੀ ਬਦਲੀ ਨੂੰ ਲੈ ਕੇ ਲਗਾਇਆ ਧਰਨਾ

ਧਨੌਲਾ, 18 ਨਵੰਬਰ (ਚੰਗਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਦੇ ਡੀ.ਪੀ.ਈ. ਅਧਿਆਪਕ ਪਰਮਜੀਤ ਕੌਰ ਦੀ ਬਦਲੀ ਨੂੰ ਰੋਕਣ ਲਈ ਸਕੂਲ ਵਿਦਿਆਰਥੀਆਂ, ਪਿੰਡ ਬਡਬਰ ਦੀ ਪੰਚਾਇਤ, ਕਿਸਾਨ ਯੂਨੀਅਨ ਤੇ ਹੋਰ ਪਿੰਡ ਦੇ ਮੁਹਤਬਰ ਵਿਅਕਤੀਆਂ ਨੇ ਸਕੂਲ ਦੇ ਗੇਟ ਨੂੰ ਜਿੰਦਾ ਲਾ ...

ਪੂਰੀ ਖ਼ਬਰ »

ਨਕਲੀ ਘਿਉ ਦੇ ਸ਼ੱਕ 'ਚ ਇਕ ਘਰ 'ਚੋਂ 20 ਤਰ੍ਹਾਂ ਦੀਆਂ ਕੰਪਨੀਆਂ ਦੇ ਡੱਬੇ ਬਰਾਮਦ

ਬਰਨਾਲਾ, 18 ਨਵੰਬਰ (ਰਾਜ ਪਨੇਸਰ)-ਸਿਹਤ ਵਿਭਾਗ ਬਰਨਾਲਾ ਵਲੋਂ ਸੇਖਾ ਰੋਡ 'ਤੇ ਗਲੀ ਨੰ: 5 ਵਿਚ ਇਕ ਵਿਅਕਤੀ ਦੇ ਘਰੋਂ 20 ਤਰ੍ਹਾਂ ਦੇ ਵੱਖ-ਵੱਖ ਨਕਲੀ ਦੇਸੀ ਘਿਉ ਦੇ ਸ਼ੱਕ ਵਿਚ ਡੱਬੇ ਹੋਏ ਬਰਾਮਦ ਅਤੇ ਗਲੀ ਨੰ: 4 ਵਿਚ ਬਣੇ ਵੱਡੇ ਗੁਦਾਮ ਨੂੰ ਸੀਲ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਸਾੜਨ ਦੇ 732 ਮਾਮਲਿਆਂ 'ਚ 18 ਲੱਖ 6 ਹਜ਼ਾਰ ਰੁਪਏ ਦਾ ਕੀਤਾ ਜੁਰਮਾਨਾ

ਬਰਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਕਿਸਾਨਾਂ ਨੂੰ ਧੂੰਏ ਨਾਲ ਆਲੇ-ਦੁਆਲੇ ਨੂੰ ਪਲੀਤ ਨਾ ਕਰਨ ਲਈ ਜਾਗਰੂਕ ਕਰਨ ਦੇ ਨਾਲ-ਨਾਲ ਫ਼ਸਲਾਂ ਦੀ ...

ਪੂਰੀ ਖ਼ਬਰ »

ਧਨੇਰ ਦੀ ਸਜ਼ਾ ਰੱਦ ਕਰਵਾਉਣ 'ਚ 'ਆਪ' ਨੇ ਨਿਭਾਇਆ ਅਹਿਮ ਰੋਲ-ਵਿਧਾਇਕ ਪੰਡੋਰੀ

ਮਹਿਲ ਕਲਾਂ, 18 ਨਵੰਬਰ (ਅਵਤਾਰ ਸਿੰਘ ਅਣਖੀ)-ਐਕਸ਼ਨ ਕਮੇਟੀ ਮਹਿਲ ਕਲਾਂ ਦੇ ਆਗੂ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫ਼ ਕਰਵਾਉਣ 'ਚ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਦੇ ਨਾਲ ਨਾਲ ਆਮ ਆਦਮੀ ਪਾਰਟੀ ਨੇ ਅਹਿਮ ਰੋਲ ਨਿਭਾਇਆ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਮਹਿਲ ...

ਪੂਰੀ ਖ਼ਬਰ »

ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਨੇ ਅਣਖੀ ਤੇ ਰਾਹੀ ਦੀ ਯਾਦ 'ਚ ਸੈਮੀਨਾਰ ਕਰਵਾਇਆ

ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਚੇਅਰਮੈਨ ਸੁਰਜੀਤ ਪਾਤਰ ਦੇ ਨਿਰਦੇਸ਼ਾਂ 'ਤੇ ਪ੍ਰੀਸ਼ਦ ਦੇ ਮੀਡੀਆ ਅਧਿਕਾਰੀ ਨਿੰਦਰ ਘੁਗਿਆਣਵੀ ਦੀ ਅਗਵਾਈ ਵਿਚ ਪੰਜਾਬੀ ਸਾਹਿਤ ਸਭਾ ਅਤੇ ਲਿਖਾਰੀ ਸਭਾ ਬਰਨਾਲਾ ਨੇ ਰਾਮ ਸਰੂਪ ਅਣਖੀ ਅਤੇ ...

ਪੂਰੀ ਖ਼ਬਰ »

ਟਾਇਰ ਫੱਟਣ ਕਾਰਨ ਮੋਬਿਲਆਇਲ ਦੀ ਭਰੀ ਪਿੱਕਅਪ ਪਲਟੀ

ਤਪਾ ਮੰਡੀ, 18 ਨਵੰਬਰ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਮਹਿਤਾ ਨਜ਼ਦੀਕ ਮੁਗਲੈਲ ਦੀ ਭਰੀ ਇਕ ਪਿਕਅਪ ਗੱਡੀ ਦਾ ਪਿਛਲਾ ਟਾਇਰ ਫਟਣ ਕਾਰਨ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਪ੍ਰੰਤੂ ਚਾਲਕ ਦਾ ਬਚਾਅ ਰਿਹਾ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਬਰਨਾਲਾ, 18 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਇਕ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ 14 ਜੁਲਾਈ 2015 ਵਿਚ ਥਾਣਾ ਰੂੜੇਕੇ ਕਲਾਂ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨਾਂ ਨੂੰ ਕਰਵਾਇਆ ਜਾਵੇਗਾ ਸਿੱਕਮ ਦਾ ਦੌਰਾ

ਬਰਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਨੌਜਵਾਨਾਂ ਵਿਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰਨ ਲਈ ਹਰ ਸਾਲ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਨੌਜਵਾਨਾਂ ਦਾ ਅੰਤਰਰਾਜੀ ਦੌਰਾ ਕਰਵਾਇਆ ਜਾਂਦਾ ਹੈ | ਇਸ ਵਾਰ ਇਹ ਟੂਰ ਦਸੰਬਰ ਤੇ ...

ਪੂਰੀ ਖ਼ਬਰ »

2600 ਰੁਪਏ ਤੇ ਤਾਸ਼ ਦੇ ਪੱਤਿਆਂ ਸਮੇਤ ਚਾਰ ਕਾਬੂ

ਤਪਾ ਮੰਡੀ, 18 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਪਾ ਪੁਲਿਸ ਨੇ ਜੂਆ ਖੇਡਦੇ ਚਾਰ ਵਿਅਕਤੀਆਂ ਨੂੰ 2600 ਰੁਪਏ ਨਗਦ ਅਤੇ 52 ਤਾਸ਼ ਦੇ ਪੱਤਿਆਂ ਸਮੇਤ ਗਿ੍ਫ਼ਤਾਰ ਕਰਨ ਉਪਰੰਤ ਮਾਮਲਾ ਦਰਜ ਕਰ ਕੇ ਬਰਜ਼ਮਾਨਤ ਰਿਹਾਅ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਨਾਮਦੇਵ ਕਮੇਟੀ ਦੇ ਜੋਗਿੰਦਰ ਸਿੰਘ ਮੋਗਾ ਥਾਪੇ ਪ੍ਰਧਾਨ

ਤਪਾ ਮੰਡੀ, 18 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਗਊਸ਼ਾਲਾ ਰੋਡ 'ਤੇ ਸਥਿਤ ਗੁਰਦੁਆਰਾ ਬਾਬਾ ਨਾਮਦੇਵ ਵਿਖੇ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਸਰਬਸੰਮਤੀ ਨਾਲ ਦਰਬਾਰ ਸਾਹਿਬ ਵਿਖੇ ਕੀਤੀ ਗਈ | ਜਿਸ 'ਚ ਗੁਰੂ ਘਰ ਪਹਿਲਾਂ ਵਾਲੀ ਕਮੇਟੀ ਤੋਂ ਇਲਾਵਾ ਹੋਰ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਅਰਥੀ ਫੂਕੀ

ਧਨੌਲਾ, 18 ਨਵੰਬਰ (ਚੰਗਾਲ)-ਸੈਂਟਰ ਆਫ਼ ਇੰਡੀਆ ਟਰੇਡ ਯੂਨੀਅਨ ਪੰਜਾਬ (ਸੀਟੂ) ਤੇ ਮਨਰੇਗਾ ਮਜ਼ਦੂਰ ਯੂਨੀਅਨ ਵਲੋਂ ਪਿੰਡ ਉੱਪਲੀ ਵਿਖੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਅਰਥੀ ਫ਼ੂਕ ਕੇ ਪਿੰਡ ਚੰਗਾਲੀਵਾਲਾ ਦੇ ਦਲਿਤ ਜਗਮੇਲ ਸਿੰਘ ਨੂੰ ਅਗਵਾ ਕਰ ਕੇ ...

ਪੂਰੀ ਖ਼ਬਰ »

ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਸੱਦੇ 'ਤੇ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਪਿਛਲੇ ਦਿਨੀਂ ਪਿੰਡ ਚੰਗਾਲੀਵਾਲਾ ਵਿਚ ਹੈਂਕੜਬਾਜ਼ ਜਗੀਰੂ ਉੱਚ ਜਾਤੀ ਦੇ ਕੁਝ ਅਨਸਰਾਂ ਵਲੋਂ ਪਿੰਡ ਦੇ ਇਕ ਦਲਿਤ ਨੌਜਵਾਨ ...

ਪੂਰੀ ਖ਼ਬਰ »

ਨਵ-ਨਿਯੁਕਤ ਰੇਲਵੇ ਸਟੇਸ਼ਨ ਸੁਪਰਡੈਂਟ ਰਾਮ ਸਰੂਪ ਮੀਨਾ ਨੇ ਅਹੁਦਾ ਸੰਭਾਲਿਆ

ਬਰਨਾਲਾ, 18 ਨਵੰਬਰ (ਧਰਮਪਾਲ ਸਿੰਘ)-ਬਰਨਾਲਾ ਰੇਲਵੇ ਸਟੇਸ਼ਨ ਆਰ.ਬੀ.ਆਰ. ਸੈਕਸ਼ਨ ਦਾ ਇਕ ਮਹੱਤਵਪੂਰਨ ਰੇਲਵੇ ਸਟੇਸ਼ਨ ਹੋਣ ਦੇ ਨਾਲ-ਨਾਲ ਇਕ ਜ਼ਿਲ੍ਹਾ ਹੈੱਡਕੁਆਟਰ ਵੀ ਹੈ¢ ਇੱਥੇ ਸੰਸਾਰ ਪ੍ਰਸਿੱਧ ਟਰਾਈਡੈਂਟ ਉਦਯੋਗ ਅਤੇ ਦੁਨੀਆ ਦਾ ਸਭ ਤੋਂ ਮਹੱਤਵਪੂਰਨ ਏਅਰਫੋਰਸ ...

ਪੂਰੀ ਖ਼ਬਰ »

ਮਹਿਲ ਕਲਾਂ ਦਾ ਕਿਸਾਨ ਲੋਕਾਂ ਲਈ ਬਣਿਆ ਪੇ੍ਰਰਨਾ ਸੋ੍ਰਤ 20 ਏਕੜ ਕਣਕ ਦੀ ਕੀਤੀ ਸਿੱਧੀ ਬਿਜਾਈ

ਮਹਿਲ ਕਲਾਂ, 18 ਨਵੰਬਰ (ਅਵਤਾਰ ਸਿੰਘ ਅਣਖੀ)-ਸਥਾਨਕ ਕਸਬੇ ਅੰਦਰ ਅਗਾਂਹਵਧੂ ਕਿਸਾਨ ਨੇ 20 ਏਕੜ ਕਣਕ ਦੀ ਸਿੱਧੀ ਬਿਜਾਈ ਕਰ ਕੇ ਹੋਰਨਾਂ ਲਈ ਮਿਸਾਲ ਕਾਇਮ ਕੀਤੀ ਹੈ | ਇਸ ਸਬੰਧੀ ਕਿਸਾਨ ਗੁਰਦੀਪ ਸਿੰਘ ਟਿਵਾਣਾ ਨੇ ਦੱਸਿਆ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਅੱਗ ਲਾਏ ਤੋਂ ...

ਪੂਰੀ ਖ਼ਬਰ »

ਬੀਹਲਾ-ਗਹਿਲ ਨਹਿਰ ਕੰਢੇ ਸੁੱਕੇ ਦਰੱਖ਼ਤ ਬਣੇ ਲੋਕਾਂ ਦੀ ਜਾਨ ਦਾ ਖੌਅ

ਦਰੱਖ਼ਤਾਂ ਦਾ ਸੜਕ 'ਤੇ ਲਗਾਤਾਰ ਅਚਾਨਕ ਡਿਗਣਾ ਜਾਰੀ ਟੱਲੇਵਾਲ, 18 ਨਵੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਬੀਹਲਾ ਤੋਂ ਗਹਿਲਾ ਿਲੰਕ ਸੜਕ 'ਤੇ ਨਹਿਰ ਕਿਨਾਰੇ ਸੁੱਕੇ ਦਰੱਖ਼ਤ ਲੋਕਾਂ ਦੀ ਜਾਨ ਦਾ ਖੌਅ ਬਣ ਚੱੁਕੇ ਹਨ | ਜਿਸ ਕਾਰਨ ਕਈ ਲੋਕ ਜ਼ਖ਼ਮੀ ...

ਪੂਰੀ ਖ਼ਬਰ »

65ਵੀਆਾ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਜ਼ਿਲ੍ਹਾ ਬਰਨਾਲਾ ਅੰਡਰ-19 ਲੜਕੀਆਂ ਫੱੁਟਬਾਲ ਦੇ ਫਾਈਨਲ 'ਚ ਪਹੁੰਚਿਆ

ਟੱਲੇਵਾਲ, 18 ਨਵੰਬਰ (ਸੋਨੀ ਚੀਮਾ)-ਅਕਾਲ ਅਕੈਡਮੀ ਟੱਲੇਵਾਲ ਅਤੇ ਵਿਰੱਕਤ ਸਕੂਲ ਟੱਲੇਵਾਲ ਦੇ ਗਰਾਉਡਾਂ ਵਿਚ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਫੱੁਟਬਾਲ ਅੰਡਰ-19 ਕੁੜੀਆਂ ਵਿਚ ਪਹਿਲੇ ਸੈਮੀਫਾਈਨਲ ਵਿਚ ਵਾਧੂ ਸਮੇਂ ਵਿਚ ਸੰਗਰੂਰ ਨੇ ਲੁਧਿਆਣਾ ਨੂੰ 2-0 ਨਾਲ ਹਰਾ ਕੇ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਨਾਲ ਜੋੜਨ ਵਾਲੀ ਸੜਕ ਨਾ ਬਣਾਏ ਜਾਣ ਕਾਰਨ ਸਵਾਰੀਆਂ ਨੂੰ ਹੋ ਰਹੀ ਹੈ ਪ੍ਰੇਸ਼ਾਨੀ

ਸ਼ਹਿਣਾ, 18 ਨਵੰਬਰ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋਂ ਕੈਂਚੀਆਂ ਦੇ ਨੇੜਿਓ ਲੰਘਦੀ ਨੈਸ਼ਨਲ ਹਾਈਵੇ ਦਾ ਨਿਰਮਾਣ ਕਰਨ ਵਾਲੀ ਕੰਪਨੀ ਵੀ.ਆਰ.ਸੀ ਵਲੋਂ ਸੜਕ ਮੁਕੰਮਲ ਕਰਨ ਉਪਰੰਤ ਪੱਖੋਂ ਕੈਂਚੀਆਂ ਨੂੰ ਜੋੜਨ ਵਾਲੀ ਸੜਕ ਨਾ ਬਣਾਏ ਜਾਣ ਕਾਰਨ ਸੈਂਕੜੇ ਸਵਾਰੀਆਂ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ ਵਿਖੇ ਨੁੱਕੜ ਨਾਟਕ 'ਵਹਿੰਗੀ' ਕਰਵਾਇਆ

ਧਨੌਲਾ, 18 ਨਵੰਬਰ (ਰਘਵੀਰ ਸਿੰਘ ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ ਦੇ ਪਿ੍ੰਸੀਪਲ ਇੰਜੀ: ਰਵਿੰਦਰ ਸਿੰਘ ਹੁੰਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀ ਭਲਾਈ ਕਮੇਟੀ ਦੇ ਪ੍ਰਧਾਨ ਡਾ: ਹਰਿੰਦਰ ਸਿੰਘ ਸਿੱਧੂ ਅਤੇ ਸਕੱਤਰ ਸਤਨਾਮ ਸਿੰਘ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਨੇ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ

ਸ਼ਹਿਣਾ, 18 ਨਵੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਦੋ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ ਜਾਣ ਤੋਂ ਇਲਾਵਾ ਹੋਰ ਲੋੜਵੰਦ ਪਰਿਵਾਰਾਂ ਦੀ ਆਰਥਿਕ ਮਦਦ ਵੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਜ ਪੱਧਰੀ ਨੈੱਟਬਾਲ ਮੁਕਾਬਲਿਆਂ 'ਚ ਵਾਈ. ਐਸ. ਸਕੂਲ ਦੇ ਖਿਡਾਰੀਆਂ ਨੇ ਚਾਂਦੀ ਦੇ ਤਗਮੇ ਜਿੱਤੇ

ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰੀ ਨੈਟਬਾਲ ਅੰਡਰ-14 ਸਾਲ ਦੇ ਖੇਡ ਮੁਕਾਬਲਿਆਂ ਵਿਚ ਚਾਂਦੀ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦਿੱਤੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਦੋ ਕਮਰਿਆਂ ਤੇ ਸਾਇੰਸ ਮੇਲੇ ਦਾ ਉਦਘਾਟਨ

ਤਪਾ ਮੰਡੀ,­ 18 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਕਮਰਿਆਂ ਦੀ ਉਸਾਰੀ ਲਈ 14 ਲੱਖ 80 ਹਜਾਰ ਦੀ ਗਰਾਂਟ ਦਿੱਤੀ ਗਈ, ਜਿਨ੍ਹਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਸੁਹਾਗਣਾਂ ਨੇ ਤੁਲਸੀ ਕਲਸ਼ ਯਾਤਰਾ ਕੱਢੀ

ਤਪਾ ਮੰਡੀ, 18 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਹਿਰ 'ਚ ਪਹਿਲੀ ਵਾਰ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਰਾਮ ਕਥਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਈ | ਇਸ ਧਾਰਮਿਕ ਸਮਾਗਮ ਮੌਕੇ ਪੰਡਿਤ ਰਾਮ ਤੀਰਥ ਨੇ ਧਾਰਮਿਕ ਰੀਤੀ ...

ਪੂਰੀ ਖ਼ਬਰ »

ਦੀ ਖੱੁਡੀ ਖ਼ੁਰਦ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਹੋਈ ਚੋਣ

ਹੰਡਿਆਇਆ, 18 ਨਵੰਬਰ (ਗੁਰਜੀਤ ਸਿੰਘ ਖੱੁਡੀ)-ਦੀ ਖੱੁਡੀ ਖ਼ੁਰਦ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਸ੍ਰੀਮਤੀ ਗੁਰਪ੍ਰੀਤ ਕੌਰ ਆਹਲੂਵਾਲੀਆ ਦੇ ਆਦੇਸ਼ਾਂ ਅਨੁਸਾਰ ਹੋਈ | ਜਿਸ ਵਿਚ ਸਰਬਸੰਮਤੀ ਨਾਲ ਸੁਖਦੇਵ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX