ਤਾਜਾ ਖ਼ਬਰਾਂ


ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  15 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  16 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  22 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  44 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  51 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  49 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 2 hours ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 4 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਹਾਂਗਕਾਂਗ 'ਚ ਭਿਆਨਕ ਹਿੰਸਾ ਦੇ ਚਲਦਿਆਂ ਸਰਕਾਰ ਵਿਰੁੱਧ ਪ੍ਰਦਰਸ਼ਨ ਜਾਰੀ

ਹਾਂਗਕਾਂਗ, 18 ਨਵੰਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਸਰਕਾਰ ਦੇ ਫ਼ੈਸਲਿਆਂ ਦੇ ਵਿਰੋਧ ਦੇ ਚਲਦਿਆਂ ਪ੍ਰਦਰਸ਼ਨਕਾਰੀਆਂ ਨੇ ਭਾਵੇਂ ਬਾਕੀ ਯੂਨੀਵਰਸਿਟੀਆਂ 'ਤੇ ਕਬਜ਼ੇ ਛੱਡ ਦਿੱਤੇ ਹਨ ਪਰ ਹਾਂਗਕਾਂਗ ਦੀ ਹਰ ਪੱਖ ਤੋਂ ਅਹਿਮ ਮੰਨੀ ਜਾਂਦੀ ਪਾਲੀਟੈਕਨਿਕ ਯੂਨੀਵਰਸਿਟੀ 'ਤੇ ਤਿੰਨ ਦਿਨ ਦੀਆਂ ਲੰਬੀਆਂ ਝੜਪਾਂ ਤੋਂ ਬਾਅਦ ਕਬਜ਼ਾ ਬਰਕਰਾਰ ਰੱਖਦਿਆਂ ਵੱਖੋਂ-ਵੱਖ ਇਲਾਕਿਆਂ 'ਚ ਭਿਆਨਕ ਹਿੰਸਕ ਸੰਘਰਸ਼ ਜਾਰੀ ਹੈ | ਹਾਂਗਕਾਂਗ ਮੁਖੀ ਕੈਰੀ ਲੈਮ ਵਲੋਂ ਪੱਤਰਕਾਰ ਅਤੇ ਆਮ ਨਾਗਰਿਕਾਂ ਦੀ ਬਜਾਏ ਪੁਲਿਸ ਨੇ ਜ਼ਖ਼ਮੀਆਂ ਦੀ ਹਮਾਇਤ 'ਚ ਕੀਤੇ ਹਸਪਤਾਲ ਦੇ ਦੌਰੇ ਨੇ ਮੀਡੀਆ ਅਤੇ ਆਮ ਜਨਤਾ 'ਚ ਵੱਖਰੀ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ ਅਤੇ ਇਸ ਹਿੰਸਕ ਦੌਰ ਦੇ ਚਲਦਿਆਂ ਬੇਰੁਜ਼ਗਾਰੀ ਦਰ 2017 ਦੇ 3 ਫ਼ੀਸਦੀ ਅੰਕੜੇ ਨੂੰ ਪਾਰ ਕਰਦਿਆਂ ਅਕਤੂਬਰ ਤੱਕ 5100 ਦੇ ਮੁਕਾਬਲੇ 1,25,000 ਤੱਕ ਪੁੱਜ ਚੁੱਕੀ ਹੈ | ਹਾਈਕੋਰਟ ਦੇ ਫ਼ੈਸਲੇ ਮੁਤਾਬਿਕ ਹਾਂਗਕਾਂਗ 'ਚ ਮਾਸਕ ਪਾਬੰਦੀ ਨੂੰ ਗੈਰ-ਸੰਵਿਧਾਨਿਕ ਕਰਾਰ ਦਿੰਦਿਆਂ ਸਰਕਾਰ ਵਲੋਂ ਇਸ ਕਾਨੂੰਨ ਨੂੰ ਰੱਦ ਕਰ ਦਿੱਤਾ ਗਿਆ ਹੈ | ਹਾਂਗਕਾਂਗ ਮਸਲੇ 'ਤੇ ਵਿਸ਼ਵ ਪੱਧਰੀ ਸਿਆਸਤ ਦੇ ਦਖ਼ਲ ਦੇ ਚਲਦਿਆਂ ਹਾਂਗਕਾਂਗ 'ਚ ਆਉਣ ਵਾਲੀ ਵਾਲੀਆਂ ਡਿਸਟਿ੍ਕ ਕੌਾਸਲ ਦੀਆਂ ਚੋਣਾਂ ਸਮੇਤ ਆਉਣ ਵਾਲੇ ਦੋ ਹਫ਼ਤੇ ਬਹੁਤ ਅਹਿਮ ਮੰਨੇ ਜਾ ਰਹੇ ਹਨ |

ਮਾਲਵਾ ਪੱਟੀ 'ਚ ਕੈਂਸਰ 'ਤੇ ਅੰਤਰਰਾਸ਼ਟਰੀ ਇਨਾਮੀ ਡਾਕੂਮੈਂਟਰੀ ਬਣਾਉਣ ਵਾਲੇ ਡੈਨਿਸ਼ ਪੱਤਰਕਾਰ ਦਾ ਸਨਮਾਨ

ਕੋਪਨਹੈਗਨ, 18 ਨਵੰਬਰ (ਅਮਰਜੀਤ ਸਿੰਘ ਤਲਵੰਡੀ)- ਡੈਨਮਾਰਕ ਦੇ ਕੋਪਨਹੈਗਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਡੈਨਿਸ਼ ਪੱਤਰਕਾਰ ...

ਪੂਰੀ ਖ਼ਬਰ »

ਬੌਰਿਸ ਜੌਹਨਸਨ ਦਾ ਸਾਊਥਾਲ ਵਿਖੇ ਪੰਜਾਬੀ ਕਾਰੋਬਾਰੀਆਂ ਵਲੋਂ ਸਨਮਾਨ

ਲੰਡਨ, 18 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਨਤਮਸਤਕ ਹੋਣ ਬਾਅਦ ਸਿੱਖ ਭਾਈਚਾਰੇ ਨੂੰ ਮਿਲੇ | ਜਿੱਥੇ ਉਨ੍ਹਾਂ ਦਾ ਪੰਜਾਬੀ ਕਾਰੋਬਾਰੀਆਂ ਵਲੋਂ ਭਰਵਾਂ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰੂ ...

ਪੂਰੀ ਖ਼ਬਰ »

ਮੁੰਬਈ ਵਿਖੇ ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ

...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਹੋਈ ਗੋਲੀਬਾਰੀ 'ਚ 4 ਲੋਕਾਂ ਦੀ ਮੌਤ- 6 ਜ਼ਖ਼ਮੀ

ਲਾਸ ਏਾਜਲਸ, 18 ਨਵੰਬਰ (ਏਜੰਸੀ)- ਸੈਂਟਰਲ ਕੈਲੀਫੋਰਨੀਆ ਦੇ ਇਕ ਘਰ ਦੇ ਬਾਹਰ ਐਤਵਾਰ ਨੂੰ ਫੁੱਟਬਾਲ ਮੈਚ ਦੇਖ ਰਹੇ ਲੋਕਾਂ 'ਤੇ ਕੀਤੀ ਗਈ ਗੋਲੀਬਾਰੀ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖਮੀ ਹੋ ਗਏ | ਪੁਲਿਸ ਨੂੰ ਉਸ ਸਮੇਂ ਦੇ ਬਾਅਦ ਬੁਲਾਇਆ ਗਿਆ, ਜਦ ਲਾਸ ਏਾਜਲਸ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਸੱਚਾ ਮਾਰਗ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸਿਆਟਲ, 18 ਨਵੰਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਗੁਰਦੁਆਰਾ ਸੱਚਾ ਮਾਰਗ ਵਿਖੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਗਈ | ਉਪਰੰਤ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਪੰਜਾਬੀ ਟਰੱਕ ਡਰਾਈਵਰ ਦੀ ਹਾਦਸੇ 'ਚ ਮੌਤ

ਮੈਲਬੌਰਨ, 18 ਨਵੰਬਰ (ਸਰਤਾਜ ਸਿੰਘ ਧੌਲ)-ਪੰਜਾਬੀ ਟਰੱਕ ਡਰਾਈਵਰ ਹਨੀ ਕੁਮਾਰ ਮੱਲ੍ਹਣ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮਿ੍ਤਕ ਹਿਊਮ ਹਾਈਵੇ 'ਤੇ ਟਰੱਕ ਚਲਾ ਰਿਹਾ ਸੀ | ਨਿਊ ਸਾਉਥ ਵੇਲਜ਼ ਅਤੇ ਵਿਕਟੋਰੀਆ ਦੇ ਗੁੰਡਾਮਈ ਖੇਤਰ ਕੋਲ ਉਸ ...

ਪੂਰੀ ਖ਼ਬਰ »

ਅਮਰੀਕਾ 'ਚ ਵੱਖ-ਵੱਖ ਥਾਈਂ ਗੋਲੀਬਾਰੀ-7 ਮੌਤਾਂ

ਲਾਸ ਏਂਜਲਸ, 18 ਨਵੰਬਰ (ਏਜੰਸੀ)- ਅਮਰੀਕਾ 'ਚ ਦੋ ਵੱਖ-ਵੱਖ ਥਾਈਂ ਹੋਈ ਗੋਲੀਬਾਰੀ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ 6 ਜ਼ਖਮੀ ਹੋ ਗਏ। ਪਹਿਲੀ ਘਟਨਾ ਸੈਂਟਰਲ ਕੈਲੀਫੋਰਨੀਆ ਦੇ ਇਕ ਘਰ ਦੇ ਬਾਹਰ ਐਤਵਾਰ ਨੂੰ ਹੋਈ ਜਦੋਂ ਫੁੱਟਬਾਲ ਮੈਚ ਦੇਖ ਰਹੇ ਲੋਕਾਂ 'ਤੇ ਕੀਤੀ ਗਈ ਗੋਲੀਬਾਰੀ ...

ਪੂਰੀ ਖ਼ਬਰ »

ਕੈਨੇਡਾ ਦੇ ਪੱਤਰਕਾਰ ਤਾਰਾ ਸਿੰਘ ਹੇਅਰ ਦਾ ਕਤਲ ਗੁੱਝਾ ਭੇਦ ਬਣਿਆ

ਐਬਟਸਫੋਰਡ, 18 ਨਵੰਬਰ (ਗੁਰਦੀਪ ਸਿੰਘ ਗਰੇਵਾਲ)-21 ਸਾਲ ਪਹਿਲਾਂ ਸਰੀ 'ਚ ਭੇਦਭਰੇ ਢੰਗ ਨਾਲ ਕਤਲ ਕੀਤੇ ਗਏ ਇੰਡੋ-ਕੈਨੇਡੀਅਨ ਟਾਈਮਜ਼ ਅਖ਼ਬਾਰ ਦੇ ਬਾਨੀ ਸੰਪਾਦਕ ਤੇ ਕੈਨੇਡਾ ਦੇ ਪਾਇਨੀਅਰ ਪੰਜਾਬੀ ਪੱਤਰਕਾਰ ਤਾਰਾ ਸਿੰਘ ਹੇਅਰ ਦਾ ਕਤਲ ਪੁਲਿਸ ਅਤੇ ਪਰਿਵਾਰ ਲਈ ਇਕ ...

ਪੂਰੀ ਖ਼ਬਰ »

ਹਮਬਰਗ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਹਮਬਰਗ, 18 ਨਵੰਬਰ (ਅਮਰਜੀਤ ਸਿੰਘ ਸਿੱਧੂ)- ਗੁਰਦੁਆਰਾ ਸਿੰਘ ਸਭਾ ਹਮਬਰਗ ਦੇ ਪ੍ਰਬੰਧਕਾਂ ਅਤੇ ਸਮੂਹ ਸੰਗਤ ਨੇ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ | ਇਸ ਸਮਾਗਮ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਸਾਹਿਬ ਪਾਠ ਕਰਵਾਏ ਗਏ | ...

ਪੂਰੀ ਖ਼ਬਰ »

'ਮੁਜੱਫਰਨਗਰ ਬਾਕੀ ਹੈ...' ਫ਼ਿਲਮ ਦਾ ਕੈਲਗਰੀ 'ਚ ਸਫਲ ਪ੍ਰਦਰਸ਼ਨ

ਕੈਲਗਰੀ, 18 ਨਵੰਬਰ (ਹਰਭਜਨ ਸਿੰਘ ਢਿੱਲੋਂ) – ਭਾਰਤੀ ਲੇਖਕ ਤੇ ਨਿਰਦੇਸ਼ਕ ਨਕੁਲ ਸਾਹਨੀ ਵਲੋਂ 2013 'ਚ ਯੂ.ਪੀ. ਦੇ ਮੁਜ਼ੱਫਰਨਗਰ 'ਚ ਹੋਏ ਹਿੰਦੂ-ਮੁਸਲਿਮ ਦੰਗਿਆਂ ਅਧਾਰਿਤ ਬਣਾਈ ਡਾਕੂਮੈਂਟਰੀ ਫ਼ਿਲਮ 'ਮੁਜ਼ੱਫਰਨਗਰ ਬਾਕੀ ਹੈ...' ਦਾ ਸਫਲ ਪ੍ਰਦਰਸ਼ਨ ਕੀਤਾ ਗਿਆ ¢ ਲੰਘੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਮਤਿ ਪ੍ਰਚਾਰ ਲਾਈਪਜਿਗ ਵਿਖੇ ਸੈਮੀਨਾਰ

ਹਮਬਰਗ, 18 ਨਵੰਬਰ (ਅਮਰਜੀਤ ਸਿੰਘ ਸਿੱਧੂ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਗੁਰਮਤਿ ਪ੍ਰਚਾਰ ਲਾਈਪਜਿਗ ਜਰਮਨੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਅਤੇ ਸਿੱਖਿਆਵਾਂ ਬਾਰੇ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਸ਼ਾਮਿਲ ਨਿਰਮਲ ...

ਪੂਰੀ ਖ਼ਬਰ »

ਬਰੈਂਪਟਨ 'ਚ ਪੁਲਿਸ ਲਈ ਵੱਡੀ ਚੁਣੌਤੀ ਹੈ ਘਰੇਲੂ ਝਗੜੇ

ਟੋਰਾਂਟੋ, 18 ਨਵੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਭਾਰਤੀ ਮੂਲ ਦੇ ਲੋਕਾਂ ਦੇ ਚਹੇਤੇ ਟੋਰਾਂਟੋ ਅਤੇ ਨੇੜਲੇ ਸ਼ਹਿਰ ਹਨ, ਜਿਨ੍ਹਾਂ 'ਚ ਬਰੈਂਪਟਨ ਅਤੇ ਮਿਸੀਸਾਗਾ 'ਚ ਭਾਰਤੀਆਂ ਦਾ ਰੈਣ ਬਸੇਰਾ ਹੈ | ਬਰੈਂਪਟਨ ਅਤੇ ਮਿਸੀਸਾਗਾ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਾਸਤੇ ...

ਪੂਰੀ ਖ਼ਬਰ »

ਗਿ੍ਫਥ 'ਚ ਸਜਾਇਆ ਨਗਰ ਕੀਰਤਨ

ਮੈਲਬੌਰਨ, 18 ਨਵੰਬਰ (ਸਰਤਾਜ ਸਿੰਘ ਧੌਲ)-ਇੱਥੋ 500 ਕਿੱਲੋਮੀਟਰ ਦੀ ਦੂਰੀ 'ਤੇ ਵਸੇ ਪੰਜਾਬੀਆਂ ਦੀ ਭਾਰੀ ਵਸੋਂ ਵਾਲੇ ਟਾਊਨ ਗਿ੍ਫਥ 'ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਇਹ ...

ਪੂਰੀ ਖ਼ਬਰ »

ਵੀਨਸ 'ਚ ਹਾਲਾਤ ਹੋਏ ਸੁਖਾਵੇਂ

*ਪਾਣੀ ਦਾ ਪੱਧਰ ਘਟਿਆ

ਵੀਨਸ (ਇਟਲੀ), 18 ਨਵੰਬਰ (ਹਰਦੀਪ ਸਿੰਘ ਕੰਗ)-ਇਟਲੀ 'ਚ ਕਈ ਦਿਨਾਂ ਤੋਂ ਪਏ ਮੋਹਲੇਧਾਰ ਮੀਂਹ ਕਾਰਨ ਇੱਥੋਂ ਦੇ ਵੀਨਸ ਸ਼ਹਿਰ 'ਚ ਭਾਰੀ ਮਾਤਰਾ 'ਚ ਪਾਣੀ ਜਮ੍ਹਾਂ ਹੋ ਜਾਣ ਕਰ ਕੇ ਖ਼ਤਰਾ ਬਣਿਆ ਹੋਇਆ ਸੀ ਅਤੇ ਸ਼ਹਿਰ 'ਚ ਐਮਰਜੈਂਸੀ ਐਲਾਨ ਕੀਤੀ ਹੋਈ ਸੀ ਪਰ ਹੁਣ ਦੋ ਦਿਨਾਂ ਤੋਂ ...

ਪੂਰੀ ਖ਼ਬਰ »

ਕੈਨੇਡਾ 'ਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ 'ਚ ਹੋਇਆ ਵਾਧਾ

ਵਿਨੀਪੈਗ, 18 ਨਵੰਬਰ (ਸਰਬਪਾਲ ਸਿੰਘ)-ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੈਨੇਡਾ ਇਕ ਪਸੰਦੀਦਾ ਮੁਲਕ ਬਣਦਾ ਜਾ ਰਿਹਾ ਹੈ | ਕੈਨੇਡਾ 'ਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਬਾਦੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਪਿਛਲੇ ਸਾਲ 2018 ਤੱਕ ਕੈਨੇਡਾ 'ਚ ਪੜ੍ਹਾਈ ਵਾਸਤੇ ਆਏ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨਾਲ ਸਬੰਧਿਤ ਸਮਾਗਮ ਕਰਵਾਏ

ਫਰੈਂਕਫਰਟ, 18 ਨਵੰਬਰ (ਸੰਦੀਪ ਕੌਰ ਮਿਆਣੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ  ਸਮਾਗਮ ਨੂੰ ਮਨਾਉਂਦਿਆਾ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਿਊਨਕਿਰਚਨ (ਸਾਰਲੈਂਡ) ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ¢ ਉਪਰੰਤ ਬੱਚਿਆਂ ਅਤੇ ਬੀਬੀਆਂ ਵਲੋਂ ਅੰਮਿ੍ਤਮਈ ਬਾਣੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ-ਸਾਂਝਾ ਕਵੀ ਦਰਬਾਰ

ਟੋਰਾਂਟੋਂ, 18 ਨਵੰਬਰ (ਹਰਜੀਤ ਸਿੰਘ ਬਾਜਵਾ)- ਰਾਮਗੜ•ੀਆ ਸਿੱਖ ਫਾਉਂਡੇਸ਼ਨ ਆਫ ਓਾਟਾਰੀਓ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਰੋਜ਼ਾ ਅੰਤਰਰਾਸ਼ਟਰੀ ਸਰਬ ਸਾਂਝਾ ਕਵੀ ਦਰਬਾਰ ਬਰੈਂਪਟਨ ਦੇ ਸੈਚੁੰਰੀ ਗਾਰਡਨ ਰੀਕ੍ਰੇਸ਼ਨ ...

ਪੂਰੀ ਖ਼ਬਰ »

ਯੂ.ਕੇ. ਬੱਸ ਡਰਾਈਵਰ ਪੁਰਸਕਾਰ ਲਈ ਦੋ ਭਾਰਤੀ ਨਾਮਜ਼ਦ

ਲੰਡਨ, 18 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਬੱਸ ਡਰਾਈਵਰ ਪੁਰਸਕਾਰ ਲਈ ਦੋ ਭਾਰਤੀ ਨਾਮਜ਼ਦ ਹੋਏ ਹਨ | ਇਹ ਪੁਰਸਕਾਰ ਲੰਡਨ 'ਚ ਦਿੱਤਾ ਜਾ ਰਿਹਾ | ਦੱਖਣ ਪੱਛਮੀ ਇੰਗਲੈਂਡ ਦੇ ਸ਼ਹਿਰ ਸਵਿੰਡਨ 'ਚ ਸਟੇਜ ਕੋਚ ਕੰਪਨੀ ਨਾਲ ਕੰਮ ਕਰਨ ਵਾਲੇ ਗੁਰਨਾਮ ਸਿੰਘ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX