ਤਾਜਾ ਖ਼ਬਰਾਂ


ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  4 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  30 minutes ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  52 minutes ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 1 hour ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 1 hour ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 1 hour ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 1 hour ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਜਲੰਧਰ, 23 ਫਰਵਰੀ- ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਦੇ ਨਕੋਦਰ ਰੋਡ ਨੇੜੇ ਸਥਿਤ ਇੱਕ ਫ਼ਰਨੀਚਰ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ...
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 1 hour ago
ਕਿਸ਼ਨਗੜ੍ਹ/ਕਾਲਾ ਬੱਕਰਾ, 23 ਫਰਵਰੀ (ਹੁਸਨ ਲਾਲ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਦੇ ਵਿਰੁੱਧ ਅੱਜ ਭੀਮ ਆਰਮੀ...
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 1 hour ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਅਧਿਆਪਕਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਾਉਣ ਲਈ ਅਧਿਆਪਕ ਦਲ ਨੇ ਜਥੇਬੰਦੀ ਦਾ ਢਾਂਚਾ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬਾ ਪੱਧਰੀ...
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 2 hours ago
ਪਟਨਾ, 23 ਫਰਵਰੀ- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭੀਮ ਆਰਮੀ ਚੀਫ਼ ਚੰਦਰਸ਼ੇਖਰ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸੇ ਨੂੰ ਲੈ ਕੇ ਬਿਹਾਰ ਦੀ ਰਾਜਧਾਨੀ ਪਟਨਾ...
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 3 hours ago
ਅਹਿਮਦਾਬਾਦ, 23 ਫਰਵਰੀ - ਗੁਜਰਾਤ ਦੇ ਵਡੌਦਰਾ 'ਚ ਪੈਂਦੇ ਰਾਨੂ-ਮਾਹੂਵਡ ਰੋਡ 'ਤੇ ਇੱਕ ਟਰੱਕ ਅਤੇ ਟੈਂਪੂ ਟਰੈਵਲ ਦੀ ਟੱਕਰ ਵਿਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 3 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 3 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 3 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 4 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 4 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  1 day ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਜਲੰਧਰ

ਤੈਅ ਥਾਵਾਂ 'ਤੇ ਰੇਹੜੀਆਂ ਖੜ੍ਹੀਆਂ ਕਰਨ ਲਈ ਨਵੀਂ ਨੀਤੀ ਲਾਗੂ

ਸ਼ਿਵ ਸ਼ਰਮਾ
ਜਲੰਧਰ, 18 ਨਵੰਬਰ - ਅਧੂਰੀ ਤਿਆਰੀ ਨਾਲ ਨਗਰ ਨਿਗਮ ਪ੍ਰਸ਼ਾਸਨ ਨੇ ਜਲੰਧਰ ਵਿਚ ਰੇਹੜੀਆਂ ਅਲੱਗ ਜਗ੍ਹਾ 'ਤੇ ਖੜ੍ਹੀਆਂ ਕਰਨ ਵਾਲੀ ਸਟਰੀਟ ਵੈਂਡਿੰਗ ਨੀਤੀ ਲਾਗੂ ਕਰ ਦਿੱਤੀ ਹੈ | ਹੁਣ ਸੜਕਾਂ 'ਤੇ ਰੇਹੜੀਆਂ ਖੜ੍ਹੀਆਂ ਕਰਨ ਦਾ ਕੰਮ ਬੰਦ ਹੋ ਜਾਵੇਗਾ | ਇਸ ਦੀ ਸ਼ੁਰੂਆਤ ਪਹਿਲਾਂ ਵਿਧਾਇਕ ਬਾਵਾ ਹੈਨਰੀ ਦੇ ਹਲਕੇ ਤੋਂ ਕੀਤੀ ਜਾਣੀ ਸੀ, ਪਰ ਹੁਣ ਪਰਗਟ ਸਿੰਘ ਦੇ ਜਲੰਧਰ ਕੈਂਟ ਦੇ ਹਲਕੇ ਤੋਂ ਇਸ ਨੀਤੀ ਨੂੰ ਲਾਗੂ ਕੀਤਾ ਗਿਆ ਹੈ | ਇਸ ਨੀਤੀ ਤਹਿਤ ਹੁਣ ਨਿਗਮ ਵਲੋਂ ਦਿੱਤੀ ਗਈ ਜਗ੍ਹਾ 'ਤੇ ਹੀ ਰੇਹੜੀਆਂ ਖੜ੍ਹੀਆਂ ਕਰਨੀਆਂ ਪੈਣਗੀਆਂ | ਨਿਗਮ ਨੇ ਬੱਸ ਸਟੈਂਡ ਦੀਆਂ ਸਾਰੀਆਂ ਰੇਹੜੀਆਂ ਜਸਵੰਤ ਮੋਟਰ ਦੇ ਨਾਲ ਖੜ੍ਹੀਆਂ ਹੋਣਗੀਆਂ | ਨਿਗਮ ਦੇ ਬੀ. ਐਾਡ. ਆਰ. ਵਿਭਾਗ ਨੇ ਹੁਣ ਰੇਹੜੀਆਂ ਖੜ੍ਹੀਆਂ ਕਰਨ ਲਈ ਪੱਕੀ ਜਗ੍ਹਾ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਨਗਰ ਨਿਗਮ ਨੇ ਰੇਹੜੀਆਂ ਖੜ੍ਹੀਆਂ ਕਰਨ ਲਈ 37 ਜ਼ੋਨ ਬਣਾਉਣੇ ਹਨ | ਸ਼ਹਿਰ ਵਿਚ ਕੁਲ 12,000 ਰੇਹੜੀਆਂ ਦੀ ਪਹਿਚਾਣ ਕੀਤੀ ਗਈ ਹੈ | 8,000 ਪੱਕੀਆਂ ਰੇਹੜੀਆਂ ਜ਼ੋਨਾਂ ਵਿਚ ਭੇਜੀਆਂ ਜਾਣਗੀਆਂ, ਜਦਕਿ ਬਾਕੀ 4,000 ਘੁੰਮਦੀਆਂ ਰੇਹੜੀਆਂ ਪਾਈਆਂ ਗਈਆਂ ਹਨ | ਸਾਰੀਆਂ ਰੇਹੜੀਆਂ ਵਾਲਿਆਂ ਨੂੰ ਪਹਿਚਾਣ ਪੱਤਰ ਦਿੱਤੇ ਜਾਣਗੇ | ਇਸ ਲਈ ਪ੍ਰਤੀ ਰੇਹੜੀ 1,000 ਰੁਪਏ ਦਾ ਖਰਚਾ ਲਿਆ ਜਾਵੇਗਾ | ਹੁਣ ਤੱਕ ਤਹਿਬਾਜ਼ਾਰੀ ਵਿਭਾਗ ਵਲੋਂ 700 ਕਾਰਡ ਵੰਡੇ ਜਾ ਚੁੱਕੇ ਹਨ | ਬੱਸ ਸਟੈਂਡ ਲਾਗੇ ਦੀਆਂ ਜਿਹੜੀਆਂ ਰੇਹੜੀਆਂ ਇਸ ਜ਼ੋਨ ਵਿਚ ਖੜ੍ਹੀਆਂ ਕੀਤੀਆਂ ਜਾਣਗੀਆਂ, ਉਨ੍ਹਾਂ ਕੋਲੋਂ ਪ੍ਰਤੀ ਰੇਹੜੀ 3,000 ਰੁਪਏ ਮਹੀਨੇ ਵਸੂਲ ਕੀਤਾ ਜਾਵੇਗਾ | ਇਸ ਤੋਂ ਬਾਅਦ ਫੋਕਲ ਪੁਆਇੰਟ ਕੋਲ ਬੇਅੰਤ ਸਿੰਘ ਪਾਰਕ ਤੇ ਬਾਅਦ ਵਿਚ 120 ਫੁੱਟੀ ਰੋਡ 'ਤੇ ਰੇਹੜੀਆਂ ਖੜ੍ਹੀਆਂ ਕਰਨ ਲਈ ਜ਼ੋਨਾਂ ਲਈ ਪੱਕੀ ਜਗ੍ਹਾ ਬਣਾਈ ਜਾਵੇਗੀ | ਰੇਹੜੀਆਂ ਖੜ੍ਹੀਆਂ ਕਰਨ ਲਈ ਲਾਗੂ ਕੀਤੀ ਗਈ ਨੀਤੀ ਨੂੰ ਕਾਫੀ ਸਮਾਂ ਹੋ ਗਿਆ ਹੈ | ਰੇਹੜੀਆਂ ਦਾ ਸਰਵੇਖਣ ਹੋਏ ਨੂੰ ਕਾਫ਼ੀ ਸਮਾਂ ਹੋ ਗਿਆ ਹੈ |

ਲਾਡੋਵਾਲੀ ਰੋਡ ਦੇ ਕਬਜ਼ੇ ਹਟਾਉਣ ਲਈ 20 ਤੱਕ ਦਾ ਅਲਟੀਮੇਟਮ

ਟਿੱਕੀ ਵਾਲੇ ਚੌਕ ਵਿਚ ਕਬਜ਼ੇ ਹਟਾਉਣ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਹੁਣ ਹੋਰ ਕਬਜ਼ੇ ਹਟਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ | ਮੇਅਰ ਜਗਦੀਸ਼ ਰਾਜਾ ਦੀ ਪ੍ਰਧਾਨਗੀ ਵਿਚ ਹੋਈ ਇਕ ਮੀਟਿੰਗ ਵਿਚ ਸ਼ਾਮਿਲ ਜੇ. ਸੀ. ਹਰਚਰਨ ਸਿੰਘ ਤੇ ਤਹਿਬਾਜ਼ਾਰੀ ਵਿਭਾਗ ਦੇ ...

ਪੂਰੀ ਖ਼ਬਰ »

ਪੁਲਿਸ ਟੀਮ ਵਲੋਂ ਹੈਰੋਇਨ ਸਮੇਤ 4 ਵਿਅਕਤੀ ਕਾਬੂ

ਸ਼ਾਹਕੋਟ/ਮਲਸੀਆਂ, 18 ਨਵੰਬਰ (ਸਚਦੇਵਾ, ਬਾਂਸਲ, ਸੁਖਦੀਪ ਸਿੰਘ, )- ਡੀ.ਐਸ.ਪੀ. ਸ਼ਾਹਕੋਟ ਪਿਆਰਾ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ 43 ਗ੍ਰਾਮ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਐਸ.ਐੱਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਵਾਲੀਬਾਲ ਟੀਮ ਦੇ ਚੋਣ ਟਰਾਇਲ ਕੱਲ੍ਹ

ਜਲੰਧਰ, 18 ਨਵੰਬਰ (ਖੇਡ ਪ੍ਰਤੀਨਿਧ)- ਜ਼ਿਲ੍ਹਾ ਜਲੰਧਰ ਵਾਲੀਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਬਖ਼ਸ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਰਾਜ ਵਾਲੀਬਾਲ ਚੈਂਪੀਅਨਸ਼ਿਪ ਜੋ 29 ਨਵੰਬਰ ਤੋਂ 1 ਦਸੰਬਰ ਤੱਕ ਬਡਵਾਰ (ਬਰਨਾਲਾ) ਵਿਖੇ ਕਰਵਾਈ ਜਾ ਰਹੀ ਹੈ ...

ਪੂਰੀ ਖ਼ਬਰ »

ਭੱਠਾ ਮਜ਼ਦੂਰ 3 ਕਿੱਲੋ ਚੂਰਾ ਪੋਸਤ ਸਮੇਤ ਕਾਬੂ

ਮਕਸੂਦਾਂ, 18 ਨਵੰਬਰ (ਲਖਵਿੰਦਰ ਪਾਠਕ)- ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਦੋਸ਼ੀ ਨੂੰ 3 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ, ਜਿਸ ਦੀ ਪਛਾਣ ਵਿਜੈ ਕੁਮਾਰ ਪੁੱਤਰ ਰਾਮ ਲਾਲ ਵਾਸੀ ਆਦਮਪੁਰ ਹਾਲ ਵਾਸੀ ਮੱਕੜ ਦਾ ਭੱਠਾ ਅਮਾਨਤਪੁਰ ਵਜੋਂ ਹੋਈ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਗੁਲਾਬ ਦੇਵੀ ਹਸਪਤਾਲ 'ਚ ਮਨਾਇਆ ਲਾਲਾ ਲਾਜਪਤ ਰਾਏ ਦਾ ਸ਼ਹੀਦੀ ਦਿਹਾੜਾ

ਜਲੰਧਰ, 18 ਨਵੰਬਰ (ਐੱਮ.ਐੱਸ. ਲੋਹੀਆ)-ਗੁਲਾਬ ਦੇਵੀ ਹਸਪਤਾਲ ਜਲੰਧਰ ਵਿਖੇ ਅਮਰ ਸ਼ਹੀਦ ਲਾਲਾ ਲਾਜਪਤ ਰਾਏ ਦਾ 91ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ | ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਦੇ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਚਰਸ ਮਾਮਲੇ 'ਚ 14 ਸਾਲ ਕੈਦ

ਜਲੰਧਰ, 18 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਦਾਲਤ ਨੇ ਚਰਸ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਜਸਬੀਰ ਸਿੰਘ ਪੁੱਤਰ ਅਮੀਰ ਸਿੰਘ ਵਾਸੀ ਰਾਮ ਬਾਗ, ਬਠਿੰਡਾ ਹਾਲ ਨਿਵਾਸੀ ਸੰਤੋਸ਼ੀ ਨਗਰ, ਜਲੰਧਰ ਨੂੰ 14 ਸਾਲ ਕੈਦ ...

ਪੂਰੀ ਖ਼ਬਰ »

ਸਭ ਟੋਲ ਪਲਾਜ਼ਿਆਂ 'ਤੇ 1 ਦਸੰਬਰ ਤੋਂ 100 ਫ਼ੀਸਦੀ ਈ.ਟੀ.ਸੀ. ਲਾਗੂ ਹੋ ਜਾਵੇਗੀ- ਐਨ.ਐਚ.ਏ.ਆਈ.

ਜਲੰਧਰ, 18 ਨਵੰਬਰ (ਅ.ਬ.)- ਭਾਰਤੀ ਕੌਮੀ ਮਾਰਗ ਅਥਾਰਟੀ (ਐਨ.ਐਚ.ਏ.ਆਈ.) ਦੇ ਪ੍ਰਾਜੈਕਟ ਡਾਇਰੈਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 01 ਦਸੰਬਰ 19 ਤੋਂ ਸਭ ਟੋਲ ਪਲਾਜ਼ਿਆਂ 'ਤੇ 100 ਫ਼ੀਸਦੀ ਈ.ਟੀ.ਸੀ. ਲਾਗੂ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ਸੜਕ ਆਵਾਜਾਈ ਤੇ ਹਾਈਵੇਅ ...

ਪੂਰੀ ਖ਼ਬਰ »

ਪੁਲਿਸ ਦੇਖ ਤਸਕਰ ਸਕੂਟਰ ਤੇ ਗਾਂਜਾ ਛੱਡ ਹੋਇਆ ਫ਼ਰਾਰ

ਮਕਸੂਦਾਂ, 18 ਨਵੰਬਰ (ਲਖਵਿੰਦਰ ਪਾਠਕ)- ਥਾਣਾ-1 ਦੀ ਪੁਲਿਸ ਨੇ 120 ਗਰਾਮ ਗਾਂਜਾ ਬਰਾਮਦ ਕੀਤਾ ਹੈ, ਜਦਕਿ ਦੋਸ਼ੀ ਪੁਲਿਸ ਨੂੰ ਵੇਖ ਆਪਣਾ ਸਕੂਟਰ ਤੇ ਗਾਂਜਾ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ | ਏ.ਐਸ.ਆਈ. ਦੇਵੀ ਚੰਦ ਨੇ ਦੱਸਿਆ ਕਿ ਪੁਲਿਸ ਗਸ਼ਤ ਦੌਰਾਨ ਇੰਦਰਾ ਕਾਲੋਨੀ ਵੱਲ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ, ਮਾਮਲਾ ਦਰਜ

ਮਕਸੂਦਾਂ, 18 ਨਵੰਬਰ (ਲਖਵਿੰਦਰ ਪਾਠਕ)- ਥਾਣਾ ਮਕਸੂਦਾਂ ਅਧੀਨ ਆਉਂਦੇ ਇਕ ਖੇਤਰ 'ਚ ਨਾਬਾਲਗਾ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਉਣ ਉਪਰੰਤ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਏ.ਐਸ.ਆਈ. ਸੀਮਾ ਨੇ ਦੱਸਿਆ ਕਿ ਪ੍ਰਵਾਸੀ ...

ਪੂਰੀ ਖ਼ਬਰ »

ਸਾਥ ਚਾਈਲਡ ਡਿਵੈਲਪਮੈਂਟ ਸੈਂਟਰ ਤੁਰੰਤ ਬੰਦ ਕਰਨ ਦੇ ਹੁਕਮ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)- ਇਕ ਸਮਾਜ ਸੇਵੀ ਸੰਸਥਾ ਵਲੋਂ ਨਿੱਜੀ ਤੌਰ 'ਤੇ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਵਿਅਕਤੀਆਂ ਦੇ ਇਲਾਜ ਲਈ ਚਲਾਏ ਜਾ ਰਹੇ ਸਾਥ ਚਾਈਲਡ ਡਿਵੈਲਪਮੈਂਟ ਸੈਂਟਰ ਨੂੰ ਤੁਰੰਤ ਬੰਦ ਕਰਨ ਦੇ ਹੁਕਮ ਜ਼ਿਲ੍ਹਾ ਸਮਾਜਿਕ ਸਰੁੱਖਿਆ ਅਫ਼ਸਰ ...

ਪੂਰੀ ਖ਼ਬਰ »

ਪਟੇਲ ਚੌਕ 'ਚ ਭਾਜਪਾ ਨੇ ਸਾੜਿਆ ਕਾਂਗਰਸ ਦਾ ਪੁਤਲਾ

ਜਲੰਧਰ, 18 ਨਵੰਬਰ (ਸ਼ਿਵ)- ਸੁਪਰੀਮ ਕੋਰਟ ਵਿਚ ਰਾਫੇਲ ਦੇ ਮਾਮਲੇ ਵਿਚ ਕਲੀਨ ਚਿੱਟ ਮਿਲ ਜਾਣ ਤੋਂ ਭਾਜਪਾ ਨੇ ਅੱਜ ਪਟੇਲ ਚੌਕ ਵਿਚ ਕਾਂਗਰਸ ਦਾ ਪੁਤਲਾ ਸਾੜ ਕੇ ਰੋਸ ਜ਼ਾਹਿਰ ਕੀਤਾ | ਭਾਜਪਾ ਆਗੂਆਂ ਦਾ ਕਹਿਣਾ ਸੀ ਕਿ ਇਹ ਪੁਤਲਾ ਕਾਂਗਰਸ ਵਲੋਂ ਰਾਫੇਲ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਸਬੰਧੀ ਸ਼ੁਕਰਾਨੇ ਵਜੋਂ ਵਿਸ਼ੇਸ਼ ਗੁਰਮਤਿ ਸਮਾਗਮ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਥਾਨ) ਤੋਂ ਸਜਾਏ ਗਏ ਕੌਮਾਤਰੀ ਨਗਰ ਕੀਰਤਨ ਸਬੰਧੀ ਸ਼ੁਕਰਾਨੇ ਵਜੋਂ ਗੁਰਦੁਆਰਾ ਸਿੰਘ ਸਭਾ ਇੰਡਸਟ੍ਰੀਅਲ ਏਰੀਆ ...

ਪੂਰੀ ਖ਼ਬਰ »

ਢਾਡੀ ਦਰਬਾਰ 'ਚ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 50 ਦੀਵਾਨਾਾ ਦੀ ਲੜੀ ਦਾ 38ਵਾਾ ਦੀਵਾਨ ਢਾਡੀ ਦਰਬਾਰ ਦੇ ਰੂਪ ਵਿਚ ਸਜਾਇਆ ਗਿਆ, ਜਿਸ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ 'ਚ 'ਬੱਡੀ' ਦਿਵਸ ਮਨਾਇਆ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)- ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਲਾਡੋਵਾਲੀ ਰੋਡ ਜਲੰਧਰ ਵਿਖੇ ਪਿ੍ੰਸੀਪਲ ਰਾਜਕੁਮਾਰੀ ਦੇ ਦਿਸ਼ਾ ਨਿਰਦੇਸ਼ ਹੇਠ 'ਬਡੀ' ਦਿਵਸ ਮਨਾਇਆ ਗਿਆ | ਇਸ ਮੌਕੇ ਪਿੰ੍ਰਸੀਪਲ ਸਾਹਿਬਾ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਤੋਂ ਦੂਰ ...

ਪੂਰੀ ਖ਼ਬਰ »

ਸੇਠ ਹੁਕਮ ਚੰਦ ਸਕੂਲ ਦੇ 4 ਖਿਡਾਰੀਆਂ ਦੀ ਕੌਮਾਂਤਰੀ ਮੁਕਾਬਲੇ ਲਈ ਚੋਣ

ਜਲੰਧਰ, 18 ਨਵੰਬਰ (ਖੇਡ ਪ੍ਰਤੀਨਿਧ)- ਡੀ.ਏ.ਵੀ. ਸਕੂਲ ਚੰਡੀਗੜ੍ਹ ਵਿਖੇ 64ਵੀਂ ਡਰਾਈ ਡਾਟ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਭਾਰਤ ਤੋਂ ਵੱਖ - ਵੱਖ ਰਾਜਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਤੇ ਸੇਠ ਹੁਕਮ ਚੰਦ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਅੰਡਰ 9, 11, 14 ਤੇ 19 ਸਾਲ ਵਰਗ ...

ਪੂਰੀ ਖ਼ਬਰ »

ਪੰਜਾਬ ਮਹਿਲਾ ਕਿ੍ਕਟ ਟੀਮ ਦੀ ਯੂ. ਪੀ. 'ਤੇ ਜਿੱਤ ਦਰਜ

ਜਲੰਧਰ, 18 ਨਵੰਬਰ (ਖੇਡ ਪ੍ਰਤੀਨਿਧ)- ਬੈਂਗਲੌਰ ਦੇ ਕ੍ਰਿਕਟ ਸਟੇਡੀਅਮ ਦੇ ਵਿਚ ਕਰਵਾਈ ਜਾ ਰਹੀ ਬੀ.ਸੀ.ਸੀ.ਆਈ. ਮਹਿਲਾ ਅੰਡਰ-23 ਸਾਲ ਟੀ 20 ਟਰਾਫ਼ੀ 'ਚੋਂ ਪੰਜਾਬ ਦੀ ਮਹਿਲਾ ਕਿ੍ਕਟ ਟੀਮ ਨੇ ਯੂ.ਪੀ. ਦੀ ਟੀਮ ਤੇ 15 ਦੌੜਾਂ ਨਾਲ ਜਿੱਤ ਦਰਜ ਕੀਤੀ | ਇਹ ਜਾਣਕਾਰੀ ਸੁਰਜੀਤ ਰਾਏ ...

ਪੂਰੀ ਖ਼ਬਰ »

ਜਲੰਧਰ ਖੋ-ਖੋ ਟੀਮ ਦੇ ਚੋਣ ਟਰਾਇਲ ਕੱਲ੍ਹ

ਜਲੰਧਰ, 18 ਨਵੰਬਰ (ਖੇਡ ਪ੍ਰਤੀਨਿਧ)- ਜ਼ਿਲ੍ਹਾ ਖੇਡ ਅਫ਼ਸਰ ਜਲੰਧਰ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਟਿਆਲਾ ਵਿਖੇ 23 ਤੋਂ 25 ਨਵੰਬਰ ਤੱਕ ਕਰਵਾਏ ਜਾ ਰਹੇ ਮਰਦਾਂ ਦੇ ਖੇਡ ਮੁਕਾਬਲੇ ਦੇ ਲਈ ਜਲੰਧਰ ਖੋ-ਖੋ ਟੀਮ ਦੇ ਚੋਣ ਟਰਾਇਲ 20 ਨਵੰਬਰ ਨੂੰ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਯੁਵਕ ਮੇਲੇ ਦੇ ਤੀਸਰੇ ਦਿਨ ਦਾ ਆਗ਼ਾਜ਼ ਗਿੱਧੇ ਨਾਲ ਹੋਇਆ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਚੱਲ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਜ਼ੋਨਲ ਯੁਵਕ ਮੇਲੇ ਦੇ ਤੀਸਰੇ ਦਿਨ ਪੰਜਾਬ ਦੀਆਂ ਮੁਟਿਆਰਾਂ ਦਾ ਲੋਕ-ਨਾਚ ਗਿੱਧਾ, ਕਾਸਟਿਊਮ ਪਰੇਡ, ਮਾਇਮ, ਕੁਇਜ਼ ਅਤੇ ਵਨ ਐਕਟ ਪਲੇਅ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਪਬਲਿਕ ਸਕੂਲ 'ਚ 'ਪਾਣੀ ਬਚਾਓ ਸੰਕਲਪ' ਤਹਿਤ ਪ੍ਰੋਗਰਾਮ

ਜਲੰਧਰ ਛਾਉਣੀ, 18 ਨਵੰਬਰ (ਪਵਨ ਖਰਬੰਦਾ)- ਗੁਰੂ ਅੰਗਦ ਦੇਵ ਪਬਲਿਕ ਸਕੂਲ ਰਾਮਾ ਮੰਡੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਪਾਣੀ ਬਚਾਓ ਸੰਕਲਪ' ਪ੍ਰੋਗਰਾਮ ਕਰਵਾਇਆ ਗਿਆ | ਇਸ 'ਚ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ...

ਪੂਰੀ ਖ਼ਬਰ »

ਤੈਰਾਕ ਜਸਨੂਰ ਕੌਰ ਨੇ ਨੈਸ਼ਨਲ ਸਕੂਲ ਖੇਡਾਂ 'ਚ ਨਵਾਂ ਰਿਕਾਰਡ ਕਾਇਮ ਕੀਤਾ

ਜਲੰਧਰ, 18 ਨਵੰਬਰ (ਸਾਬੀ)- 65ਵੀਆਂ ਨੈਸ਼ਨਲ ਸਕੂਲ ਖੇਡਾਂ ਦੇੇ ਤੈਰਾਕੀ ਮੁਕਾਬਲੇ ਜੋ ਨਵੀਂ ਦਿੱਲੀ ਵਿਖੇ ਕਰਵਾਏ ਜਾ ਰਹੇ ਹਨ | ਇਨ੍ਹਾਂ ਖੇਡਾਂ ਦੇ ਅੰਡਰ-14 ਸਾਲ ਵਰਗ ਦੇ 50 ਮੀਟਰ ਬਟਰਫਲਾਈ 'ਚੋਂ ਪੰਜਾਬ ਦੀ ਜਸਨੂਰ ਕੌਰ ਨੇ 00.30.16 ਸੈਕੰਡ ਨਾਲ ਰਾਸ਼ਟਰੀ ਸਕੂਲ ਖੇਡਾਂ ਦਾ ...

ਪੂਰੀ ਖ਼ਬਰ »

ਕੇ.ਸੀ.ਐਲ-ਆਈ.ਐਮ. ਟੀ. ਤੇ ਲਾਇਲਪੁਰ ਖ਼ਾਲਸਾ ਇੰਜੀ: ਕਾਲਜ 'ਚ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)- ਕੇ. ਸੀ. ਐਲ-ਆਈ. ਐਮ. ਟੀ ਤੇ ਲਾਇਲਪੁਰ ਖ਼ਾਲਸਾ ਇੰਜੀਨੀਅਰਿੰਗ ਕਾਲਜ ਨੇ ਸਾਂਝੇ ਰੂਪ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ | ...

ਪੂਰੀ ਖ਼ਬਰ »

ਕੰਨਿਆ ਮਹਾਂਵਿਦਿਆਲਾ ਕਾਲਜ 'ਚ 500 ਤੋਂ ਵੱਧ ਵਿਦਿਆਰਥਣਾਂ ਨੂੰ ਵੰਡੀਆਂ ਡਿਗਰੀਆਂ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)- ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ 2015-16 ਵਿਚ ਪੜ੍ਹਾਈ ਮੁਕੰਮਲ ਕਰ ਚੁੱਕੀਆਂ 500 ਤੋਂ ਵੱਧ ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »

ਡੀ.ਏ.ਵੀ. ਯੂਨੀਵਰਸਿਟੀ 'ਚ ਤਿੰਨ ਦਿਨਾ ਫ਼ਿਲਮ ਫੈੱਸਟੀਵਲ ਦੀ ਸ਼ੁਰੂਆਤ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਯੂਨੀਵਰਸਿਟੀ ਜਲੰਧਰ ਵਿਖੇ ਤਿੰਨ ਦਿਨਾ ਡੀ. ਏ. ਵੀ. ਯੂ. ਫ਼ਿਲਮ ਫ਼ੈਸਟੀਵਲ-2019 ਦੀ ਸ਼ੁਰੂਆਤ ਬੜੇ ਜੋਸ਼ ਤੇ ਉਤਸ਼ਾਹ ਨਾਲ ਹੋਈ, ਜਿਸ 'ਚ ਫ਼ਿਲਮ ਉਦਯੋਗ ਦੀਆਂ ਮਹਾਨ ਸ਼ਖ਼ਸੀਅਤਾਂ ਅਨਵਰ ਜਮਾਲ, ਯਸ਼ਪਾਲ ਸ਼ਰਮਾ, ਰਵੀ ...

ਪੂਰੀ ਖ਼ਬਰ »

ਨੈਸ਼ਨਲ ਸਕੂਲ ਖੇਡ ਜੂਡੋ ਮੁਕਾਬਲੇ 'ਚ ਪੰਜਾਬ ਦੇ ਅੰਕੁਸ਼ ਡੋਗਰਾ ਨੇ ਜਿੱਤਿਆ ਸੋਨ ਤਗਮਾ

ਜਲੰਧਰ, 18 ਨਵੰਬਰ (ਸਾਬੀ)- 65ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਜੂਡੋ ਅੰਡਰ 19 ਸਾਲ ਵਰਗ ਦੇ ਜੂਡੋ ਮੁਕਾਬਲੇ ਜੋ ਨਵੀਂ ਦਿੱਲੀ ਵਿਖੇ ਕਰਵਾਏ ਜਾ ਰਹੇ ਹਨ | ਇਨ੍ਹਾਂ ਖੇਡਾਂ ਦੇ 45 ਕਿੱਲੋ ਭਾਰ ਵਰਗ ਦੇ ਮੁਕਾਬਲੇ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਦੇ +2 ਦੇ ...

ਪੂਰੀ ਖ਼ਬਰ »

ਸੀ.ਟੀ. ਗਰੁੱਪ ਨੇ ਵੀਕੈਂਡ ਆਫ਼ ਵੈੱਲਨੈੱਸ ਨਾਲ ਦਿੱਤਾ ਫਿਟਨੈੱਸ ਤੇ ਸਵੱਛ ਭਾਰਤ ਦਾ ਸੁਨੇਹਾ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਮਾਡਲ ਟਾਊਨ ਮਾਰਕੀਟ ਵਿਖੇ ਵੀਕੈਂਡ ਆਫ਼ ਵੈਲਨੇਸ (ਵਾਓ) ਕਰਵਾਇਆ ਗਿਆ | ਜਲੰਧਰ ਕਮਿਸ਼ਨਰੇਟ ਆਫ਼ ਪੁਲਿਸ, ਫਿਟਨੇਸ ਪਾਰਟਨਰ ਹਾਰਟ ਐਾਡ ਸੋਲ ਫਿਟ ਸਟੂਡੀਓ, ਰੇਡਿਓ ਪਾਰਟਨਰ 94.3 ਮਾਈ ...

ਪੂਰੀ ਖ਼ਬਰ »

ਨਿਗਮ ਦੇ ਟਾਊਨ ਹਾਲ ਲਈ ਜਗ੍ਹਾ ਤੈਅ ਨਹੀਂ, ਰੇੜਕਾ ਜਾਰੀ

ਜਲੰਧਰ, 18 ਨਵੰਬਰ (ਸ਼ਿਵ)- ਨਿਗਮ ਦੇ ਟਾਊਨ ਹਾਲ ਨੂੰ ਲੈ ਕੇ ਰੇੜਕਾ ਸ਼ੁਰੂ ਹੋ ਗਿਆ ਹੈ | ਮੇਅਰ ਜਗਦੀਸ਼ ਰਾਜਾ ਦਾ ਤਾਂ ਹਾਊਸ ਦੀਆਂ ਮੀਟਿੰਗ ਕਰਵਾਉਣ ਲਈ ਨਵਾਂ ਟਾਊਨ ਹਾਲ ਨਿਗਮ ਕੰਪਲੈਕਸ ਦੀ ਚੌਥੀ ਮੰਜਿਲ ਬਣਵਾਉਣ ਲਈ ਤਿਆਰ ਸਨ, ਪਰ ਨਿਗਮ ਸੂਤਰਾਂ ਦੀ ਮੰਨੀਏ ਤਾਂ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾ ਮਖਦੂਮਪੁਰਾ ਵਲੋਂ ਕੀਰਤਨ ਦਰਬਾਰ ਕੱਲ੍ਹ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)- ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਮਖਦੂਮਪੁਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 20 ਨਵੰਬਰ ਬੁੱਧਵਾਰ ਨੂੰ ਸਵੇਰੇ 9.:0 ਵਜੇ ਤੋਂ ਸ਼ਾਮ 4:30 ...

ਪੂਰੀ ਖ਼ਬਰ »

ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਦੀਆਂ ਚੋਣਾਂ ਮਾਰਚ ਵਿਚ

ਜਲੰਧਰ, 18 ਨਵੰਬਰ (ਸ਼ਿਵ)- ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਰਾਜ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਹੋਏ ਇਜਲਾਸ ਵਿਚ ਮਾਰਚ ਵਿਚ ਸਟੇਟ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ | ਚੋਣਾਂ ਸਬੰਧੀ ਕਰਵਾਏ ਗਏ ਇਜਲਾਸ ਵਿਚ ਜਨਵਰੀ ...

ਪੂਰੀ ਖ਼ਬਰ »

ਨਿਗਮ ਦੇ ਟਾਊਨ ਹਾਲ ਲਈ ਜਗ੍ਹਾ ਤੈਅ ਨਹੀਂ, ਰੇੜਕਾ ਜਾਰੀ

ਜਲੰਧਰ, 18 ਨਵੰਬਰ (ਸ਼ਿਵ)- ਨਿਗਮ ਦੇ ਟਾਊਨ ਹਾਲ ਨੂੰ ਲੈ ਕੇ ਰੇੜਕਾ ਸ਼ੁਰੂ ਹੋ ਗਿਆ ਹੈ | ਮੇਅਰ ਜਗਦੀਸ਼ ਰਾਜਾ ਦਾ ਤਾਂ ਹਾਊਸ ਦੀਆਂ ਮੀਟਿੰਗ ਕਰਵਾਉਣ ਲਈ ਨਵਾਂ ਟਾਊਨ ਹਾਲ ਨਿਗਮ ਕੰਪਲੈਕਸ ਦੀ ਚੌਥੀ ਮੰਜਿਲ ਬਣਵਾਉਣ ਲਈ ਤਿਆਰ ਸਨ, ਪਰ ਨਿਗਮ ਸੂਤਰਾਂ ਦੀ ਮੰਨੀਏ ਤਾਂ ...

ਪੂਰੀ ਖ਼ਬਰ »

ਡਾ: ਰਿਆੜ ਬਣੇ ਆਈ.ਡੀ.ਏ. ਦੇ ਪੰਜਾਬ ਪ੍ਰਧਾਨ

ਜਲੰਧਰ, 18 ਨਵੰਬਰ (ਐੱਮ. ਐੱਸ. ਲੋਹੀਆ)-ਇੰਡੀਅਨ ਡੈਂਟਲ ਐਸੋਸੀਏਸ਼ਨ ਪੰਜਾਬ ਦੇ ਮੈਂਬਰਾਂ ਦੀ ਪਟਿਆਲਾ ਵਿਖੇ ਹੋਈ ਮੀਟਿੰਗ 'ਚ ਡਾ. ਅਮਰਜੀਤ ਸਿੰਘ ਰਿਆੜ ਨੂੰ ਸਰਬ ਸੰਮਤੀ ਨਾਲ ਸਾਲ 2020 ਲਈ ਜਥੇਬੰਦੀ ਦਾ ਸੂਬਾ ਪ੍ਰਧਾਨ ਚੁਣ ਲਿਆ ਗਿਆ ਹੈ | ਡਾ. ਰਿਆੜ ਜਲੰਧਰ ਦੇ ਸਿਵਲ ...

ਪੂਰੀ ਖ਼ਬਰ »

ਡੀ.ਸੀ. ਵਲੋਂ ਗਾਰਡੀਅਨਜ਼ ਆਫ਼ ਗਵਰਨੈਂਸ ਵਲੋਂ ਮੁਹੱਈਆ ਫੀਡ ਬੈਕ 'ਤੇ ਤੁਰੰਤ ਕਾਰਵਾਈ ਦੇ ਹੁਕਮ

ਜਲੰਧਰ, 18 ਨਵੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਵਲੋਂ ਦਾਇਰ ਕੀਤੀਆਂ ਗਈਆਂ ਸ਼ਿਕਾਇਤਾਂ ਦੇ ਪ੍ਰਭਾਵੀ ਤੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਇਆ ...

ਪੂਰੀ ਖ਼ਬਰ »

ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ 10 ਲੱਖ ਮਾਹਿਰਾਂ ਦੀ ਹੋਵੇਗੀ ਲੋੜ-ਤਨਿਸ਼ ਮਿੱਤਲ

ਜਲੰਧਰ, 18 ਨਵੰਬਰ (ਸ਼ਿਵ ਸ਼ਰਮਾ)-ਸਾਈਬਰ ਅਪਰਾਧਾਂ ਬਾਰੇ ਜਾਣਕਾਰੀ ਰੱਖਣ ਵਾਲੇ 14 ਸਾਲਾ ਮਾਹਿਰ ਤਨਿਸ਼ ਮਿੱਤਲ ਦਾ ਕਹਿਣਾ ਹੈ ਕਿ ਦੇਸ਼ ਵਿਚ ਜਿਸ ਤੇਜ਼ੀ ਨਾਲ ਸਾਈਬਰ ਅਪਰਾਧਾਂ ਵਿਚ ਵਾਧਾ ਹੋ ਰਿਹਾ ਹੈ, ਉਸ ਨੂੰ ਦੇਖਦਿਆਂ ਦੇਸ਼ ਵਿਚ 2020 ਤੱਕ 10 ਲੱਖ ਦੇ ਕਰੀਬ ਮਾਹਿਰਾਂ ...

ਪੂਰੀ ਖ਼ਬਰ »

ਕੀਰਤਨ ਸਮਾਗਮ ਅੱਜ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰ ਸ਼ਬਦ ਪ੍ਰਚਾਰ ਸਭਾ ਸੋਹਾਣਾ ਬ੍ਰਾਂਚ ਜਲੰਧਰ ਵਲੋਂ 19 ਨਵੰਬਰ ਮੰਗਲਵਾਰ ਸ਼ਾਮ 7 ਤੋਂ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਗਲੀ ਨੰਬਰ 7 ਸੈਂਟਰਲ ਟਾਊਨ ਵਿਖੇ ਕੀਰਤਨ ਸਮਾਗਮ ਹੋਣਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਗੋਡਿਆਂ ਅਤੇ ਨਸ਼ੇ ਦੇ ਇਲਾਜ 'ਚ ਆਯੁਰਵੈਦ ਵਰਦਾਨ ਬਣਿਆ-ਸਿੱਧੂ

ਜਲੰਧਰ, 18 ਨਵੰਬਰ (ਸ. ਰਿ.)-ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐੱਮ. ਡੀ. ਰਣਦੀਪ ਸਿੱਧੂ ਨੇ ਗੋਡਿਆਂ ਦੇ ਇਲਾਜ ਨਸ਼ਿਆਂ ਨੂੰ ਰੋਕਣ ਲਈ ਆਯੁਰਵੈਦਿਕ ਗ੍ਰੰਥਾਂ ਦੇ ਆਧਾਰ 'ਤੇ ਬੇਹੱਦ ਅਸਰਦਾਰ ਦਵਾਈ ਤਿਆਰ ਕਰਨ ਦਾ ਦਾਅਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਨਸਾਨ ਕਿਸੇ ਵੀ ...

ਪੂਰੀ ਖ਼ਬਰ »

ਆਲੂ ਦੀ ਫ਼ਸਲ ਨੂੰ ਪਿਛੇਤੇ ਝੁਲਸੇ ਦੀ ਬਿਮਾਰੀ ਤੋਂ ਰੋਕਥਾਮ ਲਈ ਕੇਂਦਰੀ ਆਲੂ ਖੋਜ ਕੇਂਦਰ ਨੇ ਜਾਰੀ ਕੀਤੀ ਸਲਾਹ

ਮਕਸੂਦਾਂ, 18 ਨਵੰਬਰ (ਲਖਵਿੰਦਰ ਪਾਠਕ)- ਕੇਂਦਰੀ ਆਲੂ ਖੋਜ ਕੇਂਦਰ ਨੇ ਮੌਸਮ ਦੇ ਮਿਜ਼ਾਜ ਨੂੰ ਦੇਖਦੇ ਹੋਏ ਪੰਜਾਬ ਵਿਚ ਆਲੂ ਫ਼ਸਲ ਨੂੰ ਭਵਿੱਖ ਵਿਚ ਪਿਛੇਤਾ ਝੁਲਸਾ ਰੋਗ ਆਉਣ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ | ਇਸ ਲਈ ਕਿਸਾਨ ਵੀਰਾਂ ਸਲਾਹ ਜਾਰੀ ਕਰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਡੀ. ਸੀ. ਵਲੋਂ ਲੋਕਾਂ ਨੂੰ ਆਰਥਿਕ ਗਣਨਾ 'ਚ ਪੂਰਨ ਸਹਿਯੋਗ ਦੀ ਅਪੀਲ

ਜਲੰਧਰ, 18 ਨਵੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿਚ ਚੱਲ ਰਹੀ 7ਵੀਂ ਆਰਥਿਕ ਗਣਨਾ ਲਈ ਤਾਇਨਾਤ ਸਟਾਫ਼ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ | ਸ੍ਰੀ ਸ਼ਰਮਾ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੇ ...

ਪੂਰੀ ਖ਼ਬਰ »

'ਆਸ-ਇਕ ਉਮੀਦ' ਸੰਸਥਾ ਦੇ ਮੈਂਬਰਾਂ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਜਲੰਧਰ, 18 ਨਵੰਬਰ (ਐੱਮ.ਐੱਸ. ਲੋਹੀਆ)- 'ਆਸ-ਇਕ ਉਮੀਦ' ਸੰਸਥਾ ਵਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਮਿੱਠਾਪੁਰ, ਜਲੰਧਰ ਦੇ ਬੱਚਿਆਂ ਨਾਲ ਇਕ ਮੀਟਿੰਗ ਕਰਕੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਸੰਸਥਾ ਦੇ ਮੈਂਬਰਾਂ ਡੀ. ਐੱਸ. ਪੀ. ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਤਿ ਵਿਸ਼ੇਸ਼ ਸਮਾਗਮ 23 ਤੋਂ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜਾ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ 'ਤੇ ਕਨਵੈਨਸ਼ਨ 24 ਨੂੰ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)-ਆਲ ਇੰਡੀਆ ਸਿੱਖਿਆ ਬਚਾਓ ਕਮੇਟੀ ਦੀ ਪੰਜਾਬ ਇਕਾਈ ਵਲੋਂ ਨਵੀਂ ਕੇਂਦਰੀ ਸਿੱਖਿਆ ਨੀਤੀ-2019 'ਤੇ ਕਨਵੈੱਨਸ਼ਨ ਦੇਸ਼ ਭਗਤ ਯਾਦਗਾਰ ਹਾਲ ਜਲੰਧਰ 'ਚ 24 ਨਵੰਬਰ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਪੱਤਰ ਰਾਹੀਂ ਜਾਣਕਾਰੀ ਆਲ ਇੰਡੀਆ ...

ਪੂਰੀ ਖ਼ਬਰ »

ਗੁ: ਸੈਂਟਰਲ ਟਾਊਨ 'ਚ ਸ਼ਹੀਦੀ ਜੋੜ ਮੇਲਾ ਪਹਿਲੀ ਨੂੰ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਜੋੜ ਮੇਲਾ 1 ਦਸੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਹਿਬ ਸੈਂਟਰਲ ਟਾਊਨ ਗਲੀ ਨੰ. 7 ਵਿਖੇ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ...

ਪੂਰੀ ਖ਼ਬਰ »

ਜਲੰਧਰ ਪਬਲਿਕ ਸਕੂਲ 'ਚ ਖੇਡ ਦਿਵਸ ਮਨਾਇਆ

ਜਲੰਧਰ, 18 ਨਵੰਬਰ (ਖੇਡ ਪ੍ਰਤੀਨਿਧ)-ਜਲੰਧਰ ਪਬਲਿਕ ਸਕੂਲ ਕਮਲ ਵਿਹਾਰ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਪ੍ਰੀ ਨਰਸਰੀ ਤੋਂ 12ਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਦੇ ਵਿਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਤੇ ਇਸ ਦਾ ਆਯੋਜਨ ਪੀ. ਟੀ. ਆਈ. ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਵਿਸ਼ੇਸ਼ ਮੁਕਾਬਲਿਆਂ ਦੇ ਜੇਤੂ ਬੱਚਿਆਂ ਦਾ ਸਨਮਾਨ

ਜਲੰਧਰ, 18 ਨਵੰਬਰ (ਸ਼ਿਵ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਗਏ ਕਵਿਤਾ, ਭਾਸ਼ਣ ਮੁਕਾਬਲੇ ਦੇ ਜੇਤੂਆਂ ਨੂੰ ਨਿਗਮ ਪ੍ਰਸ਼ਾਸਨ ਵਲੋਂ ਐਮ.ਪੀ. ਚੌਧਰੀ ਸੰਤੋਖ ਸਿੰਘ, ਮੇਅਰ ਜਗਦੀਸ਼ ਰਾਜਾ ਵਲੋਂ ਇਨਾਮ ਅਤੇ ਪ੍ਰਸੰਸਾ ਪੱਤਰ ਦੇ ਕੇ ...

ਪੂਰੀ ਖ਼ਬਰ »

ਮੇਅਰ ਵਰਲਡ ਸਕੂਲ 'ਚ ਬੱਚਿਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਲਗਾਈ ਪ੍ਰਦਰਸ਼ਨੀ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)-ਮੇਅਰ ਵਰਲਡ ਸਕੂਲ ਵਿਖੇ ਬੱਚਿਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਵੱਖ-ਵੱਖ ਵਿਸ਼ਿਆਂ 'ਤੇ ਆਧਾਰਿਤ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੇ ਮਾਡਲ, ਚਾਰਟ ਤੇ ਪ੍ਰੋਜੈਕਟ ਬਣਾ ਕੇ ਆਪਣੀ ਬੁੱਧੀ ਦਾ ...

ਪੂਰੀ ਖ਼ਬਰ »

ਸੇਂਟ ਸੋਲਜਰ ਲਾਅ ਕਾਲਜ 'ਚ ਡਿਗਰੀ ਵੰਡ ਸਮਾਗਮ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਲਾਅ ਕਾਲਜ 'ਚ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਨਿੱਘਾ ਸਵਾਗਤ ਚੇਅਰਮੈਨ ਅਨਿਲ ਚੋਪੜਾ, ਵਾਈਸ ...

ਪੂਰੀ ਖ਼ਬਰ »

ਸੇਂਟ ਸੋਲਜਰ ਲਾਅ ਕਾਲਜ 'ਚ ਡਿਗਰੀ ਵੰਡ ਸਮਾਗਮ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਲਾਅ ਕਾਲਜ 'ਚ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਨਿੱਘਾ ਸਵਾਗਤ ਚੇਅਰਮੈਨ ਅਨਿਲ ਚੋਪੜਾ, ਵਾਈਸ ...

ਪੂਰੀ ਖ਼ਬਰ »

ਸਿਹਤ ਟੀਮਾਂ ਮਾਵਾਂ ਨੰੂ ਬੱਚਿਆਂ ਦੀ ਦੇਖਭਾਲ ਲਈ ਕਰ ਰਹੀਆਂ ਹਨ ਜਾਗਰੂਕ

ਜਲੰਧਰ, 18 ਨਵੰਬਰ (ਸ਼ੈਲੀ)-ਨਵੇਂ ਜਨਮੇ ਬੱਚਿਆਂ ਦੀ ਵਧਿਆਂ ਦੇਖਭਾਲ ਨੰੂ ਯਕੀਨੀ ਬਣਾਉਣ ਲਈ ਸਿਹਤ ਟੀਮਾਂ ਮਾਵਾਂ ਨੰੂ ਸੰਵਦੇਨਸ਼ੀਲ ਕਰਨ ਲਈ ਉਨ੍ਹਾਂ ਦੇ ਦਰਵਾਜ਼ਿਆਂ 'ਤੇ ਜਾ ਕੇ ਜਾਗਰੂਕਤਾ ਪੈਦਾ ਕਰ ਰਹੀਆਂ ਹਨ | ਸਿਹਤ ਵਿਭਾਗ ਨੇ ਕੌਮੀ ਨਵਜਾਤ ਸ਼ਿਸੂ ਹਫ਼ਤਾ ਤਹਿਤ ...

ਪੂਰੀ ਖ਼ਬਰ »

ਨਿਪਾਲ ਬਣਿਆ ਐੱਲ.ਪੀ.ਯੂ. ਦੇ ਅੰਤਰਰਾਸ਼ਟਰੀ ਯੁਵਕ ਮੇਲੇ 'ਵਨ ਵਰਲਡ' ਦਾ ਓਵਰਆਲ ਚੈਂਪੀਅਨ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਦੇ ਸਾਲਾਨਾ ਅੰਤਰਰਾਸ਼ਟਰੀ ਯੁਵਕ ਮੇਲੇ 'ਵਨ ਵਰਲਡ' ਦੇ ਦੂਜੇ ਦਿਨ ਵਿਦਿਆਰਥੀਆਂ ਨੂੰ ਹੋਰਨਾਂ ਦੇਸ਼ਾਂ ਦੇ 'ਇਨੋਵੇਸ਼ਨਜ਼ ਤੇ ਇਨਵੈਨਸ਼ਨਜ਼' ਵਿਸ਼ੇ 'ਤੇ ਕਰਵਾਏ ਗਏ ਮੇਲੇ 'ਚ ਨਿਪਾਲ ...

ਪੂਰੀ ਖ਼ਬਰ »

ਪਾਰਵਤੀ ਦੇਵੀ ਗਰਲਜ਼ ਸਕੂਲ 'ਚ ਖੇਡ ਦਿਵਸ ਮਨਾਇਆ

ਜਲੰਧਰ, 18 ਨਵੰਬਰ (ਜਸਪਾਲ ਸਿੰਘ)-ਮਾਤਾ ਪਾਰਵਤੀ ਦੇਵੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਛਾਉਣੀ ਵਿਖੇ ਖੇਡ ਦਿਵਸ ਮਨਾਇਆ ਗਿਆ | ਜਿਸ ਵਿਚ ਬੱਚਿਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਇਸ ਮੌਕੇ 100 ਮੀਟਰ ਦੌੜ, ਸੈਕ ਰੇਸ, ਨਿੰਬੂ, ਚਮਚ ਰੇਸ, ਫਰੌਗ ਰੇਸ ਆਦਿ ...

ਪੂਰੀ ਖ਼ਬਰ »

ਸ਼ਹੀਦ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੀ ਯਾਦ 'ਚ ਸਾਲਾਨਾ ਸਮਾਗਮ

ਚੁਗਿੱਟੀ/ਜੰਡੂਸਿੰਘਾ, 18 ਨਵੰਬਰ (ਨਰਿੰਦਰ ਲਾਗੂ)- ਗੁਰਦੁਆਰਾ ਸ਼ਹੀਦਾਂ ਪਿੰਡ ਬੋਲੀਨਾ ਦੋਆਬਾ ਵਿਖੇ ਸੱਚਖੰਡ ਵਾਸੀ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੀ ਯਾਦ 'ਚ 40ਵਾਂ ਸਾਲਾਨਾ ਜੋੜ ਮੇਲਾ ਸਮੂਹ ਸੰਗਤਾਂ ਵਲੋਂ ਕਰਵਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਲੇਖਕ ਰਣਜੀਤ ਸਿੰਘ ਖੜਗ ਦੀਆਂ ਦੋ ਪੁਸਤਕਾਂ ਲੋਕ ਅਰਪਣ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)- ਅਦਬੀ ਲੇਖਕ ਸਭਾ ਜਲੰਧਰ ਵਲੋਂ ਸਥਾਨਕ ਪੰਜਾਬ ਪੈੱ੍ਰਸ ਕਲੱਬ ਵਿਖੇ ਕਰਵਾਏ ਗਏ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਵਰਗੀ ਲੇਖਕ ਰਣਜੀਤ ਸਿੰਘ ਖੜਗ ਦੀਆਂ ਦੋ ਪੁਸਤਕਾਂ 'ਨਾਨਕ ਸ਼ਾਇਰ ਇਵ ਕਹਿਆ' ਅਤੇ 'ਸਿੱਖ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਲਾਂਬੜਾ 'ਚ ਕਰਵਾਏ ਮੁਕਾਬਲੇ

ਲਾਂਬੜਾ, 15 ਨਵੰਬਰ (ਕੁਲਜੀਤ ਸਿੰਘ ਸੰਧੂ)-ਸ਼ਹੀਦ ਬਾਬਾ ਖ਼ੁਸ਼ਹਾਲ ਸਿੰਘ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬਾਬਾ ਖ਼ੁਸ਼ਹਾਲ ਸਿੰਘ ਪ੍ਰਬੰਧਕੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ 'ਚ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ ਛਾਉਣੀ, 18 ਨਵੰਬਰ (ਪਵਨ ਖਰਬੰਦਾ)- ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਦੀ ਆਰੰਭਤਾ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਪਹਿਲੀ ਜਮਾਤ ਦੇ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੂੰ ਦਿੱਤਾ ਮੰਗ ਪੱਤਰ

ਜਲੰਧਰ, 18 ਨਵੰਬਰ (ਰਣਜੀਤ ਸਿੰਘ ਸੋਢੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੀ ਇਕਾਈ ਨੇ ਜ਼ਿਲ੍ਹਾ ਜਨਰਲ ਸਕੱਤਰ ਗਣੇਸ਼ ਭਗਤ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਦੀ ਅਗਵਾਈ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਚੁਗਿੱਟੀ/ਜੰਡੂਸਿੰਘਾ, 18 ਨਵੰਬਰ (ਨਰਿੰਦਰ ਲਾਗੂ)-ਮਾਧਵ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸ਼ਬਦ ਗਾਇਨ ਕੀਤੇ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਮੋਨਾ ਗੋਇਲ ...

ਪੂਰੀ ਖ਼ਬਰ »

ਸਲੇਮਪੁਰ ਮੁਸਲਮਾਨਾਂ 'ਚ ਹੋਇਆ ਰੇਡੀਓ ਕਵੀ ਦਰਬਾਰ

ਮਕਸੂਦਾਂ, 18 ਨਵੰਬਰ (ਲਖਵਿੰਦਰ ਪਾਠਕ)-ਰੇਡੀਓ ਚੜ੍ਹਦੀ ਕਲਾ (ਅਮਰੀਕਾ) ਵਲੋਂ ਪੰਜਾਬੀ ਸ਼ਾਇਰ ਆਸ਼ੀ ਈਸਪੁਰੀ ਦੇ ਘਰ ਸਲੇਮਪੁਰ ਮੁਸਲਮਾਨਾਂ ਵਿਖੇ ਕਵੀ ਦਰਬਾਰ ਕੀਤਾ ਗਿਆ | ਇਸ ਕਵੀ ਦਰਬਾਰ ਦਾ ਰੇਡੀਓ ਚੜ੍ਹਦੀ ਕਲਾ (ਅਮਰੀਕਾ) ਵਲੋਂ ਆਪਣੇ ਸਾਹਿਤਕ ਪ੍ਰੋਗਰਾਮ 'ਸਤਰੰਗ' ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਕੀਮਤ ਵਸੂਲੀ ਤੱਕ ਸੰਘਰਸ਼ ਜਾਰੀ ਰਹੇਗਾ-ਬੈਂਸ

ਜਲੰਧਰ, 18 ਨਵੰਬਰ (ਜਸਪਾਲ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਗੁਆਂਢੀ ਰਾਜਾਂ ਨੂੰ ਪੰਜਾਬ ਦਾ ਬੇਸ਼ਕੀਮਤੀ ਨਹਿਰੀ ਪਾਣੀ ਗੁਆਂਢੀ ਸੂਬਿਆਂ ਨੂੰ ਲੁਟਾਇਆ ਜਾ ਰਿਹਾ ਹੈ, ਪਰ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ...

ਪੂਰੀ ਖ਼ਬਰ »

ਬਾਬਾ ਹਰਿਵੱਲਭ ਸੰਗੀਤ ਮਹਾਂ ਸਭਾ ਦੀ ਜਨਰਲ ਮੀਟਿੰਗ

ਜਲੰਧਰ, 18 ਨਵੰਬਰ (ਹਰਵਿੰਦਰ ਸਿੰਘ ਫੁੱਲ)- ਬਾਬਾ ਹਰਿਵੱਲਭ ਸੰਗੀਤ ਮਹਾਂ ਸਭਾ ਦੀ ਜਨਰਲ ਬਾਡੀ ਦੀ ਮੀਟਿੰਗ ਸਭਾ ਦੀ ਪ੍ਰਧਾਨ ਪੁੂਰਨਿਮਾ ਬੇਰੀ ਦੀ ਪ੍ਰਧਾਨਗੀ ਹੇਠ ਸਥਾਨਕ ਕੇ.ਐੱਲ. ਸਹਿਗਲ ਯਾਦਗਾਰੀ ਹਾਲ ਵਿਖੇ ਹੋਈ | ਮੀਟਿੰਗ 'ਚ ਸ਼ਾਮਿਲ ਸਾਰੇ ਮੈਂਬਰਾਂ ਦਾ ਸਵਾਗਤ ...

ਪੂਰੀ ਖ਼ਬਰ »

ਭੋਜੋਵਾਲ ਵਿਖੇ ਭਰਵੇਂ ਇਕੱਠ 'ਚ ਜਗਬੀਰ ਸਿੰਘ ਬਰਾੜ ਦਾ ਸਨਮਾਨ

ਜਲੰਧਰ, 18 ਨਵੰਬਰ (ਜਸਪਾਲ ਸਿੰਘ)-ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਲਿਮਟਡ ਦੇ ਚੇਅਰਮੈਨ ਜਗਬੀਰ ਸਿੰਘ ਬਰਾੜ ਦੇ ਹੱਕ 'ਚ ਭੋਜੋਵਾਲ ਵਿਖੇ ਇਕ ਭਰਵਾਂ ਇਕੱਠ ਹੋਇਆ | ਕਾਂਗਰਸੀ ਆਗੂ ਤੇ ਬਲਾਕ ...

ਪੂਰੀ ਖ਼ਬਰ »

ਪਵਨਦੀਪ ਕੌਰ ਨੇ ਸੀ.ਐੱਚ.ਓ. ਵਜੋਂ ਅਹੁਦਾ ਸੰਭਾਲਿਆ

ਲੋਹੀਆਂ ਖਾਸ, 18 ਨਵੰਬਰ (ਦਿਲਬਾਗ ਸਿੰਘ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਿਚ ਕਮਿਊਨਿਟੀ ਸਿਹਤ ਅਫ਼ਸਰ (ਸੀ. ਐੱਚ. ਓ.) ਵਜੋਂ ਪਵਨਦੀਪ ਕੌਰ ਵਾਸੀ ਨਿਹਾਲੂਵਾਲ ਨੇ ਬਲਾਕ ਦੇ ਪਿੰਡ ਮੁਰੀਦਵਾਲ ਡਿਸਪੈਂਸਰੀ ਵਿਖੇ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਕਰਤਾਰਪੁਰ, 18 ਨਵੰਬਰ (ਜਸਵੰਤ ਵਰਮਾ, ਧੀਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਘੁੱਗ ਵਿਖੇ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਸਹਿਜ ਪਾਠਾਂ ਦੇ ਭੋਗ ਪਾਏ ਗਏ ਅਤੇ ਦੀਵਾਨ ਸਜਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਨਕੋਦਰ, 18 ਨਵੰਬਰ (ਗੁਰਵਿੰਦਰ ਸਿੰਘ)-ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਨਕੋਦਰ ਵਿਚ ਦੋ ਦਿਨਾ ਸਪੋਰਟਸ ਮੀਟ ਕਰਵਾਈ ਗਈ, ਜਿਸ ਵਿਚ ਬੱਚਿਆਂ ਨੇ ਅਥਲੈਟਿਕ ਮੀਟ ਦੇ ਨਾਲ ਕ੍ਰਿਕਟ ਅਤੇ ਵਾਲੀਬਾਲ ਦੇ ਫਾਈਨਲ ਮੈਚ ਕਰਵਾਏ ਗਏ | ਇਸ ਸਪੋਰਟਸ ਮੀਟ ਵਿਚ ਫਲਾਵਰ ਰੇਸ, ਫਰੌਗ ...

ਪੂਰੀ ਖ਼ਬਰ »

ਹਜ਼ਾਰੀ ਕੁਮਾਰ ਨੇ ਜਿੱਤਿਆ ਸੋਨੇ ਦਾ ਤਗਮਾ

ਕਰਤਾਰਪੁਰ, 18 ਨਵੰਬਰ (ਜਸਵੰਤ ਵਰਮਾ, ਧੀਰਪੁਰ)-ਸਰਕਾਰੀ ਪ੍ਰਾਇਮਰੀ ਸਕੂਲ ਜੱਲਾ ਸਿੰਘ ਬਲਾਕ ਕਰਤਾਰਪੁਰ ਦੇ ਚੌਥੀ ਜਮਾਤ ਦੇ ਵਿਦਿਆਰਥੀ ਹਜ਼ਾਰੀ ਕੁਮਾਰ ਪੁੱਤਰ ਸੂਰਜ ਮਹਤੋ ਵਿਖੇ ਹੋਈਆਂ 41ਵੀਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ 30 ਕਿਲੋ ਭਾਰ ਦੇ ਕੁਸ਼ਤੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਸਕੂਲ 'ਚ ਖੇਡ ਸਮਾਗਮ ਕਰਵਾਇਆ

ਕਰਤਾਰਪੁਰ, 18 ਨਵੰਬਰ (ਭਜਨ ਸਿੰਘ ਧੀਰਪੁਰ, ਵਰਮਾ)-ਪਦਮਸ੍ਰੀ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ 'ਚ ਖੇਡ ਸਮਾਗਮ ਡਾਇਰੈਕਟਰ ਡਾ: ਕਾਲਾ ਸਿੰਘ ਗਹੀਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ-ਸਕੂਲ ਢੰਡੋਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਸ਼ਾਹਕੋਟ, 18 ਨਵੰਬਰ (ਬਾਂਸਲ)-ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫਾਰ ਵੂਮੈਨ ਅਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸਕੂਲ ਦੇ ਵਿਦਿਆਰਥੀਆਂ ਨੂੰ ਪਾਣੀ ਬਚਾਉਣ ਦੀ ਸਹੁੰ ਚੁਕਾਈ

ਕਰਤਾਰਪੁਰ, 18 ਨਵੰਬਰ (ਜਸਵੰਤ ਵਰਮਾ)-ਸੰਤ ਬਾਬਾ ਨਿਧਾਨ ਸਿੰਘ ਪਬਲਿਕ ਸਕੂਲ ਕਰਤਾਰਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਪਾਣੀ ਬਚਾਓ ਸੰਕਲਪ' ਦੇ ਤਹਿਤ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪਾਣੀ ਬਚਾਉਣ ਦੀ ਸਹੁੰ ...

ਪੂਰੀ ਖ਼ਬਰ »

ਸੇਂਟ ਮਨੂੰਜ਼ ਕਾਨਵੈਂਟ ਸਕੂਲ 'ਚ ਵਿਦਿਆਰਥੀਆਂ ਨੂੰ 'ਪਾਣੀ ਬਚਾਓ' ਪ੍ਰਤੀ ਕੀਤਾ ਜਾਗਰੂਕ

ਸ਼ਾਹਕੋਟ, 18 ਨਵੰਬਰ (ਸੁਖਦੀਪ ਸਿੰਘ)- ਸੇਂਟ ਮਨੂੰਜ਼ ਕਾਨਵੈਂਟ ਸਕੂਲ, ਸ਼ਾਹਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਅਗਰਵਾਲ (ਸੀ.ਏ.), ਸਕੱਤਰ ਸੁਲਕਸ਼ਣ ਜਿੰਦਲ ਅਤੇ ਪਿ੍ੰਸੀਪਲ ਜਗਜੀਤ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਵਿਖੇ ਗ੍ਰੈਂਡ ਪੇਰੈਂਟਸ ਡੇਅ ਤੇ ਇਨਾਮ ਵੰਡ ਸਮਾਰੋਹ

ਮਲਸੀਆਂ, 18 ਨਵੰਬਰ (ਸੁਖਦੀਪ ਸਿੰਘ)- ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਵਿਖੇ ਸਕੂਲ ਦੇ ਟਰੱਸਟੀ ਰਾਮ ਮੂਰਤੀ ਦੀ ਅਗਵਾਈ ਅਤੇ ਪਿ੍ੰਸੀਪਲ ਵੰਦਨਾ ਧਵਨ ਤੇ ਐਡਮਿਨ ਅਫ਼ਸਰ ਤੇਜਪਾਲ ਸਿੰਘ ਦੀ ਦੇਖਰੇਖ ਹੇਠ ਗ੍ਰੈਂਡ ਪੇਰੈਂਟਸ ਡੇਅ ਤੇ ਇਨਾਮ ਵੰਡ ਸਮਾਰੋਹ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਕੋਦਰ 'ਚ ਸਜਾਇਆ ਨਗਰ ਕੀਰਤਨ

ਨਕੋਦਰ, 18 ਨਵੰਬਰ (ਭੁਪਿੰਦਰ ਅਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਨਕੋਦਰ ਤੋਂ ਸਜਾਇਆ ਗਿਆ | ਨਗਰ ਕੀਰਤਨ ਵਿਚ ਸਿੰਘ ਸਭਾ ਦੇ ਪ੍ਰਬੰਧਕਾਂ ਵਿਚ ਜਥੇ. ਲਸ਼ਕਰ ਸਿੰਘ, ਇਕਬਾਲ ਸਿੰਘ, ਭਗਵਾਨ ...

ਪੂਰੀ ਖ਼ਬਰ »

ਬੇ-ਜ਼ਮੀਨੇ 'ਤੇ ਬੇਘਰੇ ਪਰਿਵਾਰਾਂ ਨੂੰ ਸਰਕਾਰ ਤੁਰੰਤ 10-10 ਮਰਲੇ ਪਲਾਟ ਦੇਵੇ-ਦਰਸ਼ਨ ਨਾਹਰ

ਮਹਿਤਪੁਰ, 18 ਨਵੰਬਰ (ਮਿਹਰ ਸਿੰਘ ਰੰਧਾਵਾ)- ਸਰਕਾਰ ਜਿੱਥੇ ਬੇਜ਼ਮੀਨੇ ਤੇ ਬੇਘਰੇ ਪਰਿਵਾਰਾਂ ਨੂੰ 10-10 ਮਰਲੇ ਦੇ ਪਲਾਟ ਤੇ 5 ਲੱਖ ਦੀ ਗਰਾਂਟ ਤੁਰੰਤ ਦੇਵੇ, ਉੱਥੇ ਬੇਤਹਾਸ਼ਾ ਮਹਿੰਗਾਈ ਦੇ ਪੁੜਾਂ 'ਚ ਪਿੱਸ ਰਹੀ ਜਨਤਾ ਦੇ ਬਿਜਲੀ ਦੇ ਘਰੇਲੂ ਬਿੱਲਾਂ 'ਚ ਕੀਤਾ ਵਾਧਾ ਵੀ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ

ਮਲਸੀਆਂ, 18 ਨਵੰਬਰ (ਸੁਖਦੀਪ ਸਿੰਘ)- ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸਵਰਨ ਸਿੰਘ ਕਲਿਆਣ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਸਬੰਧੀ ਯੂਨੀਅਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿਚ ਸੂਬਾ ਕਮੇਟੀ ਦੇ ਸੀਨੀਅਰ ਆਗੂਆਂ ਨੇ ਵੱਡੀ ...

ਪੂਰੀ ਖ਼ਬਰ »

ਜਤਿੰਦਰ ਸਿੰਘ ਕਤਲ ਮਾਮਲੇ 'ਚ ਦੋਵੇਂ ਦੋਸ਼ੀ ਗਿ੍ਫ਼ਤਾਰ

ਨਕੋਦਰ, 18 ਨਵੰਬਰ (ਗੁਰਵਿੰਦਰ ਸਿੰਘ)-ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਮੁੱਧਾਂ 'ਚ ਇਟਲੀ ਤੋਂ ਆਏ ਜਤਿੰਦਰ ਸਿੰਘ ਨੂੰ ਆਪਣੇ ਦੋਸਤ ਦੇ ਘਰ ਮਿ੍ਤਕ ਪਾਏ ਜਾਣ 'ਤੇ ਪੁਲਿਸ ਵਲੋਂ 12 ਨਵੰਬਰ ਨੂੰ ਮਿ੍ਤਕ ਦੇ ਭਰਾ ਪਰਵਿੰਦਰ ਸਿੰਘ ਪੁੱਤਰ ਸਤਵਿੰਦਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਪੁਲਿਸ ਦੀਆਂ ਵਧੀਕੀਆਂ ਿਖ਼ਲਾਫ਼ ਥਾਣੇ ਅੱਗੇ ਲਗਾਇਆ ਧਰਨਾ

ਮਹਿਤਪੁਰ, 18 ਨਵੰਬਰ (ਮਿਹਰ ਸਿੰਘ ਰੰਧਾਵਾ) ਆਰ. ਐਮ. ਪੀ. ਆਈ. ਪਾਰਟੀ ਵਲੋਂ ਮਹਿਤਪੁਰ ਥਾਣੇ ਅੱਗੇ ਧਰਨਾ ਦੇ ਕੇ ਅਤੇ ਨਕੋਦਰ-ਜਗਰਾਉਂ ਸੜਕ ਜਾਮ ਕਰਕੇ ਅੱਧੇ ਘੰਟੇ ਤੋਂ ਵਧ ਸਮਾਂ ਟ੍ਰੈਫਿਕ ਨੂੰ ਰੋਕੀ ਰੱਖਿਆ, ਜਿਸ ਕਾਰਨ ਦੂਰ ਨੇੜੇ ਜਾਣ ਵਾਲੇ ਮੁਸਾਫਰਾਂ ਨੂੰ ...

ਪੂਰੀ ਖ਼ਬਰ »

80 ਗ੍ਰਾਮ 'ਆਈਸ' ਸਮੇਤ ਤਿੰਨ ਵਿਅਕਤੀ ਕਾਬੂ

ਆਦਮਪੁਰ, 18 ਨਵੰਬਰ (ਰਮਨ ਦਵੇਸਰ)- ਆਦਮਪੁਰ ਥਾਣਾ ਮੁਖੀ ਜਰਨੈਲ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਕਸਬਾ ਅਲਾਵਲਪੁਰ ਦੇ ਚੌਕੀ ਇੰਚਾਰਜ ਹਰਪਾਲ ਸਿੰਘ ਨੇ ਆਪਣੇ ਪੁਲਿਸ ਪਾਰਟੀ ਸਮੇਤ ਮਹਿਮਦਪੁਰ ਪੁਲ ਦੇ ਨੇੜੇ ਨਾਕਾ ਲਾ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX