ਤਾਜਾ ਖ਼ਬਰਾਂ


ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  12 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  19 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  17 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  38 minutes ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  34 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 1 hour ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  1 minute ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਜਲੰਧਰ, 23 ਫਰਵਰੀ- ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਦੇ ਨਕੋਦਰ ਰੋਡ ਨੇੜੇ ਸਥਿਤ ਇੱਕ ਫ਼ਰਨੀਚਰ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ...
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 2 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 2 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 3 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 4 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 4 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 4 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  1 minute ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਮੱਘਰ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਚੰਗਾਲੀਵਾਲਾ ਕਾਂਡ ਖਿਲਾਫ਼ ਸੂਬਾ ਸਰਕਾਰ ਦੀ ਅਰਥੀ ਸਾੜੀ

ਮੰਡੀ ਕਿੱਲਿਆਂਵਾਲੀ, 18 ਨਵੰਬਰ (ਇਕਬਾਲ ਸਿੰਘ ਸ਼ਾਂਤ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਮਜ਼ਦੂਰ ਮਰਦ-ਔਰਤਾਂ ਵਲੋਂ ਪਿੰਡ ਸਿੰਘੇਵਾਲਾ-ਫਤੂਹੀਵਾਲਾ ਵਿਖੇ ਜ਼ਿਲ੍ਹਾ ਸੰਗਰੂਰ ਦੇ ਚੰਗਾਲੀਵਾਲਾ ਦੇ ਮਜ਼ਦੂਰ ਨੂੰ ਕਾਂਗਰਸੀ ਸ਼ਹਿ ਪ੍ਰਾਪਤੀ ਧਨਾਢਾਂ ਵਲੋਂ ਕੋਹ-ਕੋਹ ਕੇ ਕਤਲ ਕਰਨ ਦੇ ਵਿਰੋਧ ਵਿਚ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਤਿੱਖਾ ਰੋਸ ਪ੍ਰਗਟਾਇਆ ਗਿਆ | ਇਸ ਮੌਕੇ ਜੁੜੇ ਇਕੱਠ ਨੂੰ ਬਲਾਕ ਪ੍ਰਧਾਨ ਕਾਲਾ ਸਿੰਘ, ਗੁਰਮੇਲ ਕੌਰ ਤੇ ਮੈਂਗਲ ਸਿੰਘ ਨੇ ਸੰਬੋਧਨ ਕੀਤਾ | ਇਸ ਮੌਕੇ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਦੇਸ਼ ਅਤੇ ਪੰਜਾਬ ਅੰਦਰ ਨਿੱਤ ਖੇਤ ਮਜ਼ਦੂਰਾਂ 'ਤੇ ਉੱਚੀ ਜਾਤੀ, ਹੰਕਾਰ 'ਚ ਗ੍ਰਸੇ ਧਨਾਢਾਂ ਅਤੇ ਸਿਆਸੀ ਪਾਰਟੀਆਂ ਨਾਲ ਸਬੰਧਿਤ ਗੁੰਡਿਆਂ ਵਲੋਂ ਅਣਮਨੁੱਖੀ ਜ਼ਬਰ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਇਸ ਸਭ ਦੇ ਬਾਵਜੂਦ ਕੇਂਦਰ ਦੀ ਮੋਦੀ ਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਜਿਹੇ ਜ਼ੁਲਮਾਂ ਨੂੰ ਨੱਥ ਪਾਉਣ ਦੀ ਬਜਾਏ ਦੋਸ਼ੀਆਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ | ਉਨ੍ਹਾਂ ਆਖਿਆ ਕਿ ਆਜ਼ਾਦੀ ਦੇ ਸੱਤਰ ਸਾਲਾਂ ਬਾਅਦ ਵੀ ਐੱਸ.ਸੀ. ਵਰਗ 'ਤੇ ਜਗ੍ਹਾ-ਜਗ੍ਹਾ ਜ਼ੁਲਮ ਅਤੇ ਜਾਪ-ਪਾਤ ਵਿਤਕਰਾ ਸਾਬਤ ਕਰਦਾ ਹੈ ਕਿ ਖੇਤ ਮਜ਼ਦੂਰਾਂ, ਦਲਿਤਾਂ ਵਾਸਤੇ ਇੱਥੇ ਆਜ਼ਾਦੀ, ਜਮਹੂਰੀਅਤ ਤੇ ਬਰਾਬਰੀ ਨਾ ਦੀ ਕੋਈ ਚੀਜ਼ ਨਹੀਂ | ਖੇਤ ਮਜ਼ਦੂਰਾਂ ਨੇ ਮੰਗ ਕੀਤੀ ਕਿ ਚੰਗਾਲੀਵਾਲਾ ਦੇ ਮਜ਼ਦੂਰ ਜਗਮੇਲ ਦਾ ਪਲਾਸ ਨਾਲ ਮਾਸ ਖਿੱਚ ਕੇ ਕਤਲ ਕਰਨ ਤੇ ਕਥਿਤ ਪਿਸ਼ਾਬ ਪਿਲਾਉਣ ਵਾਲੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਗੰਭੀਰ ਜ਼ਖ਼ਮੀ ਹੋਏ ਮਜ਼ਦੂਰ ਦੇ ਇਲਾਜ 'ਚ ਕੁਤਾਹੀ ਵਰਤਣ ਵਾਲੇ ਡਾਕਟਰਾਂ ਤੇ ਦੋਸ਼ੀਆਂ ਦਾ ਪੱਖ ਪੂਰਨ ਵਾਲੇ ਪੁਲਿਸ ਅਧਿਕਾਰੀਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਪੀੜਤ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਪੱਕੀ ਸਰਕਾਰੀ ਨੌਕਰੀ ਦਿੱਤੀ ਜਾਵੇ | ਬੁਲਾਰਿਆਂ ਨੇ ਮਜ਼ਦੂਰਾਂ ਨੂੰ ਅਜਿਹੇ ਜ਼ੁਲਮਾਂ ਨੂੰ ਨੱਥ ਪਾਉਣ ਲਈ ਵਿਸ਼ਾਲ ਏਕਾ ਕਰਕੇ ਨਿਹੱਕੀ ਜਾਤ-ਪਾਤ ਵੰਡ ਅਤੇ ਜ਼ਮੀਨ-ਜਾਇਦਾਦ ਦੀ ਕਾਣੀ ਵੰਡ ਦੇ ਖ਼ਾਤਮੇ ਲਈ ਤਿੱਖੇ ਘੋਲਾਂ ਦੇ ਰਾਹ ਪੈਣਾ ਦਾ ਸੱਦਾ ਦਿੱਤਾ |

ਵਿਸ਼ਵ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਨਾਲ ਰੂਬਰੂ ਪ੍ਰੋਗਰਾਮ ਅੱਜ

ਮਲੋਟ, 18 ਨਵੰਬਰ (ਪਾਟਿਲ)-ਲੋਕ ਰੰਗ ਮੰਚ (ਰਜਿ:) ਮਲੋਟ ਵਲੋਂ ਸ਼ਾਮ ਪੰਜ ਵਜੇ ਵਿਸ਼ਵ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਜਾਵੇਗਾ | 19 ਨਵੰਬਰ ਦਿਨ ਮੰਗਲਵਾਰ ਨੂੰ ਏਬਲ ਆਰਟ ਗੈਲਰੀ ਸਕਾਈ ਮਾਲ ਮਲੋਟ ਵਿਖੇ ਹੋ ਰਹੇ ਇਸ ਪ੍ਰੋਗਰਾਮ ਸਬੰਧੀ ...

ਪੂਰੀ ਖ਼ਬਰ »

ਵਿੱਕੀ ਕਨਵਰ ਦੇ ਗੀਤ 'ਹੀਰ' ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਗਿੱਦੜਬਾਹਾ, 18 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਵਿੱਕੀ ਕਨਵਰ ਦੇ ਗੀਤ 'ਹੀਰ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਯੂ ਟਿਊਬ 'ਤੇ ਹਜ਼ਾਰਾਂ ਲੋਕ ਇਸ ਗੀਤ ਨੂੰ ਵੇਖ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਸ ਗੀਤ ਦੇ ਲੇਖਕ ਕ੍ਰਿਪਾਲ ਮਾਅਣਾ ਨੇ ਗੱਲਬਾਤ ...

ਪੂਰੀ ਖ਼ਬਰ »

ਰੋਹਿਤ ਕਾਲੜਾ ਦੀ ਕਿਤਾਬ 'ਮਲੋਟ ਸਫ਼ਰਨਾਮਾ' ਦੀ ਕੀਤੀ ਘੁੰਡ ਚੁਕਾਈ

ਮਲੋਟ, 18 ਨਵੰਬਰ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਮਲੋਟ ਸ਼ਹਿਰ ਤੇ ਪਿੰਡਾਂ ਦੇ ਪੂਰੇ ਇਤਿਹਾਸ ਦੀ ਖੋਜ ਕਰਨ ਵਾਲੇ ਨੌਜਵਾਨ ਰੋਹਿਤ ਕਾਲੜਾ ਦੀ 11ਵੀਂ ਕਿਤਾਬ 'ਮਲੋਟ ਸਫ਼ਰਨਾਮਾ' ਦੀ ਘੁੰਡ ਚੁਕਾਈ ਸਥਾਨਕ ਸਕਾਈ ਮਾਲ ਵਿਖੇ ਵਿਰਾਸਤ ਮੇਲੇ ਦੌਰਾਨ ਕੀਤੀ ਗਈ | ...

ਪੂਰੀ ਖ਼ਬਰ »

ਡਰਾਈਵਿੰਗ ਲਾਇਸੈਂਸ ਕੈਂਪ 'ਚ 500 ਪੁਰਾਣੇ ਲਾਇਸੈਂਸਾਂ ਦਾ ਕੀਤਾ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਹਰਮਹਿੰਦਰ ਪਾਲ)-ਪਿਛਲੇ ਲੰਬੇ ਸਮੇਂ ਤੋਂ ਲੰਬਤ ਪਏ ਕਰੀਬ ਪੰਜ ਸੌ ਡਰਾਈਵਿੰਗ ਲਾਇਸੈਂਸਾਂ ਦਾ ਨਿਪਟਾਰਾ ਕਰਨ ਲਈ ਉਪ ਮੰਡਲ ਮੈਜਿਸਟਰੇਟ ਵੀਰਪਾਲ ਕੌਰ ਵਲੋਂ ਆਪਣੇ ਦਫ਼ਤਰ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਦੌਰਾਨ ਬਣੇ ...

ਪੂਰੀ ਖ਼ਬਰ »

ਸਰਕਾਰੀ (ਕੰਨਿਆਂ) ਸਕੂਲ ਦੀ ਟੀਮ ਨੇ ਸੂਬਾ ਪੱਧਰ 'ਤੇ ਮਾਰੀਆਂ ਮੱਲਾਂ

ਗਿੱਦੜਬਾਹਾ, 18 ਨਵੰਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਮੋਹਾਲੀ ਵਿਖੇ ਹੋਏ ਸੂਬਾ ਪੱਧਰੀ ਸਕੂਲ ਖੇਡਾਂ ਅੰਡਰ-19 ਸਾਲ ਲੜਕੀਆਂ ਦੇ ਡੌਜ਼ਬਾਲ ਮੁਕਾਬਲਿਆਂ ਵਿਚ ਮੱਲ੍ਹਾਂ ਮਾਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਦੀ ਅਗਵਾਈ ਕਰਦੇ ਹੋਏ ਸਰਕਾਰੀ (ਕੰਨਿ੍ਹਆਂ) ਸੀਨੀਅਰ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾ ਰਿਹਾ ਕਿਸਾਨ ਅਰਸ਼ਦੀਪ ਸਿੰਘ

ਮਲੋਟ, 18 ਨਵੰਬਰ (ਗੁਰਮੀਤ ਸਿੰਘ ਮੱਕੜ)-ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਭਾਗ ਦੇ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਮਿੱਟੀ ਵਿਚ ਰਲਾ ਕੇ ਸਿੱਧੀ ਅਗਲੇਰੀ ਫ਼ਸਲ ਦੀ ਬਿਜਾਈ ਕਰਕੇ ਫ਼ਸਲ ਦਾ ਝਾੜ ਤਾਂ ਵਧ ਪ੍ਰਾਪਤ ਕੀਤਾ ਜਾ ਹੀ ਸਕਦਾ ਹੈ | ਇਸ ਦੇ ਨਾਲ-ਨਾਲ ਵਾਤਾਵਰਨ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਡਿਸਪਲੇ ਬੋਰਡ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾ. ਜੋਰਾ ਸਿੰਘ ਤੇ ਪ੍ਰੋਫ਼ੈਸਰ ਚਾਂਸਲਰ ਡਾ. ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਸੰਜੀਵ ਜਿੰਦਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਲੰਬੀ, 18 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਲੰਬੀ ਤੋਂ ਗਿੱਦੜਬਾਹਾ ਸੜਕ 'ਤੇ ਤੇਜ਼ ਰਫ਼ਤਾਰ ਬੇਕਾਬੂ ਕਾਰ ਹਾਦਸਾਗ੍ਰਸਤ ਹੋ ਜਾਣ 'ਤੇ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਹੈ | ਇਕੱਤਰ ਜਾਣਕਾਰੀ ਅਨੁਸਾਰ ਸਵੇਰ ਵੇਲੇ ਦੋ ਨੌਜਵਾਨ ਅਸਟੀਮ ਕਾਰ ਨੰਬਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਮਲੋਟ, 18 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਆਦਰਸ਼ ਨਗਰ ਗਲੀ ਨੰ: 10 ਵਿਚ ਖੜ੍ਹਾ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਟਰਸਾਈਕਲ ਦੇ ਮਾਲਕ ਸੰਦੀਪ ਗਾਂਧੀ ਨੇ ਦੱਸਿਆ ਕਿ ਉਸ ਦਾ ਕਾਲੇ ਰੰਗ ਦਾ ਸਪਲੈਡਰ ਮੋਟਰਸਾਈਕਲ ਪੀ.ਬੀ. 30ਟੀ 1042 ਗਲੀ ਵਿਚ ...

ਪੂਰੀ ਖ਼ਬਰ »

ਸੀਵਰੇਜ ਦਾ ਗੰਦਾ ਪਾਣੀ ਓਵਰਫ਼ਲੋ ਹੋ ਕੇ ਗਲੀ 'ਚ ਭਰਨ ਨਾਲ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ਸਥਿਤ ਦਾਤਣਸਰ ਨਗਰ ਦੀ ਗਲੀ ਵਿਚ ਸੀਵਰੇਜ ਦਾ ਗੰਦਾ ਓਵਰਫ਼ਲੋ ਹੋ ਕੇ ਭਰਨ ਨਾਲ ਸਥਾਨਕ ਲੋਕਾਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲੀ ਔਰਤ ਨੂੰ ਕਮੇਟੀ ਨੇ ਦਬੋਚਿਆ, ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਹਰਮਹਿੰਦਰ ਪਾਲ)-ਨਸ਼ਾ ਨਿਗਰਾਨ ਕਮੇਟੀ ਨੇ ਬੀਤੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ 'ਤੇ ਗੁਰੂ ਨਾਨਕ ਬਸਤੀ ਰਿਟਾ. ਪੁਲਿਸ ਕਰਮਚਾਰੀ ਦੇ ਘਰ ਨੇੜੇ ਬੀਤੇ ਲੰਬੇ ਸਮੇਂ ਤੋਂ ਚਿੱਟਾ ਵੇਚ ਰਹੀ ਔਰਤ ਨੂੰ ਕਾਬੂ ਕੀਤਾ ਹੈ, ...

ਪੂਰੀ ਖ਼ਬਰ »

ਸੀਵਰੇਜ ਦਾ ਗੰਦਾ ਪਾਣੀ ਓਵਰਫ਼ਲੋ ਹੋ ਕੇ ਗਲੀ 'ਚ ਭਰਨ ਨਾਲ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ਸਥਿਤ ਦਾਤਣਸਰ ਨਗਰ ਦੀ ਗਲੀ ਵਿਚ ਸੀਵਰੇਜ ਦਾ ਗੰਦਾ ਓਵਰਫ਼ਲੋ ਹੋ ਕੇ ਭਰਨ ਨਾਲ ਸਥਾਨਕ ਲੋਕਾਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨ ਹੀ ਮੁਆਵਜ਼ਾ ਸਕੀਮ ਲਈ ਦੇਣ ਅਰਜ਼ੀ- ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਕਿਸਾਨੀ ਅਤੇ ...

ਪੂਰੀ ਖ਼ਬਰ »

ਡੈਲੀਗੇਟ ਇਜਲਾਸ 'ਚ ਲੰਬੀ ਤੋਂ ਭਰਵੀਂ ਸ਼ਮੂਲੀਅਤ ਲਈ ਅਧਿਆਪਕਾਂ ਨੇ ਕੱਸੀ ਤਾਣ

ਮੰਡੀ ਕਿੱਲਿਆਂਵਾਲੀ, 18 ਨਵੰਬਰ (ਇਕਬਾਲ ਸਿੰਘ ਸ਼ਾਂਤ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ 24 ਨਵੰਬਰ ਨੂੰ ਜਲੰਧਰ 'ਚ ਹੋਣ ਵਾਲੇ ਸੂਬਾ ਪੱਧਰੀ ਇਜਲਾਸ ਸਬੰਧੀ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਸ ਸਬੰਧੀ ਬਲਾਕ ਲੰਬੀ ਦੇ ਅਧਿਆਪਕਾਂ ਦੀ ਮੀਟਿੰਗ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਜਗਸੀਰ ਸਿੰਘ ਤੇ ਜਗਜੀਤ ਸਿੰਘ ਨੇ 300 ਕਿਲੋਮੀਟਰ ਸਾਈਕਲ ਰੇਸ ਕੀਤੀ ਮੁਕੰਮਲ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਪੱਧਰ 'ਤੇ ਸਾਈਕਲਿੰਗ ਦੇ ਮੁਕਾਬਲੇ ਕਰਵਾ ਰਹੀ ਸੰਸਥਾ ਵਲੋਂ 300 ਕਿੱਲੋਮੀਟਰ ਸਾਈਕਲ ਰੇਸ ਕਰਵਾਈ ਗਈ | ਇਸ ਰੇਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਇਲਾਵਾ ਭਾਰਤੀ ਫ਼ੌਜ ਦੇ ਅਫ਼ਸਰਾਂ ...

ਪੂਰੀ ਖ਼ਬਰ »

ਕੂੜੇ ਦੇ ਪ੍ਰਬੰਧਨ ਦੀ ਅਸਫ਼ਲਤਾ ਆਉਣ ਵਾਲੀਆਂ ਪੀੜ੍ਹੀਆਂ ਲਈ ਘਾਤਕ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਕੁਲਦੀਪ ਸਿੰਘ ਘੁਮਾਣ)-ਸਾਡੇ ਮੁਲਕ ਦੀ ਸਭ ਤੋਂ ਵੱਡੀ ਤ੍ਰਾਸਦੀ ਹੈ ਕਿ ਕੂੜੇ ਕਰਕਟ ਦੇ ਪ੍ਰਬੰਧਨ ਲਈ ਅਸੀਂ ਕੋਈ ਯੋਗ ਤੇ ਪੁਖ਼ਤਾ ਹੱਲ ਨਹੀਂ ਲੱਭ ਸਕੇ | ਹਰ ਸ਼ਹਿਰ ਅਤੇ ਕਸਬੇ ਵਿਚ ਕੂੜੇ ਕਰਕਟ ਦੇ ਪਹਾੜ ਉੱਸਰਦੇ ਜਾ ਰਹੇ ਹਨ | ਉੱਪਰੋਂ ...

ਪੂਰੀ ਖ਼ਬਰ »

ਵਿਦਿਆਰਥੀ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਮੰਡੀ ਲੱਖੇਵਾਲੀ, 18 ਨਵੰਬਰ (ਮਿਲਖ ਰਾਜ)-ਮਾਤਾ ਗੁਜਰੀ ਪਬਲਿਕ ਸਕੂਲ ਦੇ ਵਿਦਿਆਰਥੀ ਸਿਦਕਵੀਰ ਨੇ ਈ. ਡੈੱਕ. ਆਈ. ਟੀਚ ਮੁਕਾਬਲੇ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ | ਇਸ ਮੁਕਾਬਲੇ ਵਿਚ ਵੱਡੀ ਗਿਣਤੀ ਵਿਚ ਇਸ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਨੇ ਸੜਕ ਵਿਚਕਾਰ ਲਗਾਏ ਬਿਜਲੀ ਦੇ ਖੰਭੇ, ਰਾਹਗੀਰ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ 'ਤੇ ਬਿਜਲੀ ਦੇ ਖੰਭੇ ਅਤੇ ਟਰਾਂਸਫ਼ਾਰਮਰ ਗ਼ਲਤ ਲੱਗੇ ਹੋਏ ਹਨ, ਪਰ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਨੁਸਾਰ ਜਦ ਮਹਿਕਮੇ ਦੀ ਟੈਕਨੀਕਲ ਟੀਮ ਖੰਭੇ ਤੇ ...

ਪੂਰੀ ਖ਼ਬਰ »

ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਮਨਾਇਆ ਜਾ ਰਿਹਾ ਹੈ ਹਫ਼ਤਾ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ 15 ਤੋਂ 21 ਨਵੰਬਰ ਤੱਕ ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ...

ਪੂਰੀ ਖ਼ਬਰ »

ਨਵਜੰਮੇ ਬੱਚੇ ਦੀ ਸਿਹਤ ਸੰਭਾਲ ਬਾਰੇ ਕੀਤਾ ਜਾਗਰੂਕ

ਮੰਡੀ ਲੱਖੇਵਾਲੀ, 18 ਨਵੰਬਰ (ਮਿਲਖ ਰਾਜ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ 15 ਤੋਂ 21 ਨਵੰਬਰ ਤੱਕ ਨਵਜੰਮੇ ਬੱਚਿਆਂ ਦੀ ਘਰ ਵਿਚ ਹੀ ਸਾਂਭ-ਸੰਭਾਲ ਸਬੰਧੀ ਮਨਾਏ ਜਾ ਰਹੇ ਸਪਤਾਹ ਸਬੰਧੀ ਡਾ. ਨਵਦੀਪ ਸਿੰਘ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਮੰਡੀ ਲੱਖੇਵਾਲੀ, 18 ਨਵੰਬਰ (ਮਿਲਖ ਰਾਜ)-ਮੁੱਖ ਅਫ਼ਸਰ ਥਾਣਾ ਲੱਖੇਵਾਲੀ ਇੰਸ. ਬੇਅੰਤ ਕੌਰ ਅਤੇ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏ.ਐੱਸ.ਆਈ. ਗੁਰਾਂ ਦਿੱਤਾ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭਾਗਸਰ ਵਿਖੇ ਬੱਚਿਆਂ ਨੂੰ ਨਸ਼ਿਆਂ ਦੇ ...

ਪੂਰੀ ਖ਼ਬਰ »

ਚੰਗਾਲੀਵਾਲਾ ਕਾਂਡ ਿਖ਼ਲਾਫ਼ ਪੰਜਾਬ ਸਰਕਾਰ ਦੀ ਅਰਥੀ ਫੂਕੀ

ਮੰਡੀ ਲੱਖੇਵਾਲੀ, 18 ਨਵੰਬਰ (ਮਿਲਖ ਰਾਜ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪਿੰਡ ਖੁੰਡੇ ਹਲਾਲ ਵਿਖੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਹ ਮੁਜ਼ਾਹਰਾ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਨੇ ਸੰਕਲਪ ਯਾਤਰਾ ਕੱਢੀ

ਲੰਬੀ, 18 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਮਹਾਤਮਾ ਗਾਂਧੀ ਦੀ ਜੈਅੰਤੀ ਨੰੂ ਸਮਰਪਿਤ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਦੀ ਅਗਵਾਈ ਵਿਚ ਸੰਕਲਪ ਯਾਤਰਾ ਕੱਢੀ ਗਈ | ਲੰਬੀ ਮੰਡਲ ਦੇ ਪ੍ਰਧਾਨ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਏ. ਐੱਸ. ਆਈ. ਨੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੂੰ ਨਹਿਰ 'ਚ ਛਾਲ ਮਾਰਨ ਤੋਂ ਬਚਾਇਆ

ਗਿੱਦੜਬਾਹਾ, 18 ਨਵੰਬਰ ਪਰਮਜੀਤ ਸਿੰਘ ਥੇੜ੍ਹੀ)-ਪਿੰਡ ਥੇੜ੍ਹੀ ਦੀਆਂ ਨਹਿਰਾਂ 'ਤੇ ਸਥਿਤ ਹਾਈਟੈੱਕ ਪੁਲਿਸ ਪੋਸਟ ਥੇੜ੍ਹੀ 'ਤੇ ਡਿਊਟੀ ਨਿਭਾ ਰਹੇ ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੇਖਿਆ ਕਿ ਕੋਈ ਵਿਅਕਤੀ ਗਿੱਦੜਬਾਹਾ ਵਾਲੇ ਪਾਸੇ ਤੋਂ ਆ ਕੇ ਨਹਿਰ ਵਿਚ ਛਾਲ ਮਾਰਨ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX