ਤਾਜਾ ਖ਼ਬਰਾਂ


ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  19 minutes ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  31 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  42 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 2 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 2 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 3 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 4 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 5 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 5 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 6 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 7 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 8 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 8 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 10 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਹੁਸ਼ਿਆਰਪੁਰ / ਮੁਕੇਰੀਆਂ

15 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਬੁੱਲ੍ਹੋਵਾਲ, 20 ਨਵੰਬਰ (ਲੁਗਾਣਾ)-ਬੁੱਲ੍ਹੋਵਾਲ ਨਜ਼ਦੀਕ ਪਿੰਡ ਮਿਰਜ਼ਾਪੁਰ ਧਾਲੀਵਾਲ ਦੇ ਗੰਦੇ ਨਾਲੇ ਦੇ ਬੰਨ੍ਹ ਤੋਂ 180 ਬੋਤਲਾਂ (15 ਪੇਟੀਆਂ) ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ | ਇਸ 6ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਧਾਲੀਵਾਲ ਦੀ ਸਰਪੰਚ ਨੀਲਮ ਕੁਮਾਰੀ, ਸਰਪੰਚ ਸੁਰਿੰਦਰ ਸਿੰਘ, ਨੰਬਰਦਾਰ ਜਤਿੰਦਰਜੀਤ ਸਿੰਘ ਧਾਲੀਵਾਲ, ਸਰੂਪ ਸਿੰਘ ਆਦਿ ਨੇ ਦੱਸਿਆ ਕਿ ਗੰਦੇ ਨਾਲੇ ਦੇ ਬੰਨ੍ਹ 'ਤੇ ਕੂੜਾ ਸੁੱਟਣ ਗਈ ਔਰਤ ਦਾ ਪੈਰ ਉਥੇ ਪੁੱਟੇ ਟੋਏ 'ਚ ਪੈ ਗਿਆ ਅਤੇ ਉਸ ਨੇ ਦੇਖਿਆ ਕਿ ਸ਼ਰਾਬ ਦੀਆਂ ਬੋਤਲਾਂ ਹਨ | ਮੌਕੇ 'ਤੇ ਸਾਰਾ ਪਿੰਡ ਇਕੱਠਾ ਹੋ ਗਿਆ ਤੇ ਇਸ ਦੀ ਸੂਚਨਾ ਥਾਣਾ ਬੁੱਲ੍ਹੋਵਾਲ ਪੁਲਿਸ ਨੂੰ ਦਿੱਤੀ | ਪੁਲਿਸ ਤੇ ਨਗਰ ਨਿਵਾਸੀਆਂ ਨੇ ਉਥੇ ਵੱਖ-ਵੱਖ ਥਾਵਾਂ ਤੋਂ 15 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ | ਪੁਲਿਸ ਵਲੋਂ ਅਣਪਛਾਤੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ |

ਜਲ ਪ੍ਰਦੂਸ਼ਣ ਜਾਂਚ ਨਿਗਰਾਨ ਕਮੇਟੀ ਵਲੋਂ ਸੀਵਰੇਜ ਟਰੀਟਮੈਂਟ ਪਲਾਂਟ ਦਾ ਜਾਇਜ਼ਾ

ਤਲਵਾੜਾ, 20 ਨਵੰਬਰ (ਸੁਰੇਸ਼ ਕੁਮਾਰ)- ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਪੰਜਾਬ ਦੇ ਦਰਿਆਈ ਪਾਣੀਆਂ 'ਚ ਪ੍ਰਦੂਸ਼ਣ ਦੀ ਜਾਂਚ ਲਈ ਬਣਾਈ ਨਿਗਰਾਨ ਕਮੇਟੀ ਵਲੋਂ ਤਲਵਾੜਾ ਦੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਜਾਇਜ਼ਾ ਲਿਆ ਗਿਆ¢ ਜਾਇਜ਼ਾ ਲੈਣ ਪੁੱਜੀ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਨੌਜਵਾਨ ਪੁਲਿਸ ਹਵਾਲੇ ਕੀਤਾ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਹਰਦੋਖਾਨਪੁਰ 'ਚ ਇਕ ਨੌਜਵਾਨ ਨੂੰ ਘਰ 'ਚ ਵੜ ਕੇ ਔਰਤ ਨਾਲ ਅਸ਼ਲੀਲ ਹਰਕਤਾਂ ਕਰਨਾ ਉਸ ਸਮੇਂ ਮਹਿੰਗਾ ਪੈ ਗਿਆ ਜਦੋਂ ਪਿੰਡ ਵਾਸੀਆਂ ਨੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਦੀ ਛਿੱਤਰ ਪਰੇਡ ਕੀਤੀ ਤੇ ਪੁਲਿਸ ਹਵਾਲੇ ਕਰ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਅੱਡਾ ਸਰਾਂ, 20 ਨਵੰਬਰ (ਹਰਜਿੰਦਰ ਸਿੰਘ ਮਸੀਤੀ)- ਪਿੰਡ ਬੈਂਚ ਬਾਜਾ 'ਚ ਦਸਵੀਂ ਕਲਾਸ ਦੀ ਨਾਬਾਲਗ ਵਿਦਿਆਰਥਣ ਨੂੰ ਵਿਆਹ ਕਰਵਾਉਣ ਦੀ ਨੀਅਤ ਨਾਲ ਵਰਗਲਾ ਕੇ ਕਿਧਰੇ ਲੈ ਜਾਣ ਵਾਲੇ ਨੌਜਵਾਨ ਦੇ ਿਖ਼ਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਲੜਕੀ ਦੇ ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ 'ਚ ਬੇਟੀ ਦਾ ਸਰੀਰਕ ਸ਼ੋਸ਼ਣ ਕਰਨ ਵਾਲਾ ਪਿਤਾ ਨਾਮਜ਼ਦ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਵਿਦੇਸ਼ 'ਚੋਂ ਆਉਣ ਤੋਂ ਬਾਅਦ 2 ਸਾਲ ਤੋਂ ਆਪਣੀ ਬੇਟੀ ਨੂੰ ਤੰਗ ਪ੍ਰੇਸ਼ਾਨ ਕਰਕੇ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਕਲਯੁਗੀ ਬਾਪ ਦੇ ਖਿਲਾਫ਼ ਥਾਣਾ ਬੁੱਲੋ੍ਹਵਾਲ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮਨਰੇਗਾ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਬਲਾਕ ਪੱਧਰੀ ਰੋਸ ਰੈਲੀ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮਨਰੇਗਾ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਬਲਾਕ ਹੁਸ਼ਿਆਰਪੁਰ-2 ਵਲੋਂ ਬੀ.ਡੀ.ਪੀ.ਓ. ਹੁਸ਼ਿਆਰਪੁਰ-2 ਦੇ ਦਫਤਰ ਅੱਗੇ ਬਲਾਕ ਪੱਧਰੀ ਰੋਸ ਰੈਲੀ ਕੀਤੀ ਗਈ | ਜਥੇਬੰਦੀ ਦੀ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਸਰਕਾਰ ਤੇ ਮਿੱਲਾਂ ਿਖ਼ਲਾਫ਼ ਪ੍ਰਦਰਸ਼ਨ

ਮਿਆਣੀ, 20 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਬਿਆਸ ਦਰਿਆ ਪੁਲ ਰੜ੍ਹਾ ਨਜ਼ਦੀਕ ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿਚ ਸਰਕਾਰ ਅਤੇ ਮਿੱਲਾਂ ਿਖ਼ਲਾਫ਼ ਧਰਨਾ ਲਗਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਜਥੇਬੰਦੀ ਦੇ ਪ੍ਰਧਾਨ ...

ਪੂਰੀ ਖ਼ਬਰ »

ਮੋਬਾਈਲ ਡਿਜ਼ੀਟਲ ਮਿਊਜ਼ੀਅਮ ਅੱਜ ਤੋਂ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ (ਰੌਸ਼ਨੀ ਤੇ ...

ਪੂਰੀ ਖ਼ਬਰ »

ਨੇਹਾ ਚਾਂਦ ਨੇ ਜੱਜ ਬਣ ਕੇ ਜ਼ਿਲ੍ਹੇ ਦਾ ਮਾਣ ਵਧਾਇਆ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਮੁਹੱਲਾ ਰੇਲਵੇ ਮੰਡੀ ਹੁਸ਼ਿਆਰਪੁਰ ਦੀ ਵਾਸੀ ਨੇਹਾ ਚਾਂਦ ਦੇ ਰਾਜਸਥਾਨ 'ਚ ਜੱਜ ਬਣਨ ਨਾਲ ਨਾ ਸਿਰਫ਼ ਪਰਿਵਾਰ ਬਲਕਿ ਪੂਰੇ ਜ਼ਿਲ੍ਹੇ ਦਾ ਮਾਣ ਵਧਿਆ ਹੈ | ਜੱਜ ਬਣਨ ਉਪਰੰਤ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਨੇਹਾ ਚਾਂਦ ਦੇ ...

ਪੂਰੀ ਖ਼ਬਰ »

ਭਰਾ-ਭੈਣ ਦੀ ਹੱਤਿਆ ਕਰਨ ਦੀਆਂ ਧਮਕੀਆਂ ਦੇ ਕੇ ਤਿੰਨ ਸਾਲ ਤੱਕ ਸਰੀਰਕ ਸ਼ੋਸ਼ਣ ਕਰਨ ਵਾਲਾ ਨਾਮਜ਼ਦ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-11ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨੂੰ ਡਰਾ ਧਮਕਾ ਕੇ ਤਿੰਨ ਸਾਲਾਂ ਤੋਂ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਕਥਿਤ ਦੋਸ਼ੀ ਦੇ ਖਿਲਾਫ਼ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਹਾਲਾਂਕਿ ਮਾਮਲੇ ਦਾ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ 1 ਕਾਬੂ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮਾਹਿਲਪੁਰ ਪੁਲਿਸ ਨੇ ਲਾਟਰੀ ਦੀ ਆੜ 'ਚ ਦੜਾ ਸੱਟਾ ਲਗਾਉਂਦੇ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ 3,970 ਰੁਪਏ ਦੀ ਨਕਦੀ ਅਤੇ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਵਿਕਾਸ ਉਰਫ਼ ਸੋਨੂੰ ...

ਪੂਰੀ ਖ਼ਬਰ »

ਲੇਖਕ ਦੇ ਖਾਤੇ 'ਚੋਂ ਨੌਸਰਬਾਜ਼ ਨੇ ਉਡਾਇਆ 1 ਲੱਖ, ਮਾਮਲਾ ਦਰਜ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਣਪਛਾਤੇ ਨੌਸਰਬਾਜ਼ ਨੇ ਲੇਖਕ ਖੁਸ਼ਵੰਤ ਸਿੰਘ ਦੇ ਬੈਂਕ 'ਚੋਂ ਇਕ ਲੱਖ ਰੁਪਏ ਕਢਵਾ ਲਏ | ਹਾਲਾਂਕਿ ਥਾਣਾ ਸਦਰ ਪੁਲਿਸ ਨੇ ਉਸ ਦੀ ਸ਼ਿਕਾਇਤ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ 43 ਪੰਚਾਇਤ ਸਕੱਤਰਾਂ ਦੇ ਤਬਾਦਲੇ

ਬੀਣੇਵਾਲ, 20 ਨਵੰਬਰ (ਬੈਜ ਚੌਧਰੀ)- ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ 43 ਪੰਚਾਇਤ ਸਕੱਤਰਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਵਿਭਾਗ ਦੇ ਡਾਇਰੈਕਟਰ ਜਸਕਿਰਨ ਸਿੰਘ ਵਲੋਂ ਜਾਰੀ ਹੁਕਮਾਂ ਮੁਤਾਬਿਕ ...

ਪੂਰੀ ਖ਼ਬਰ »

ਹੁਸ਼ਿਆਰਪੁਰ-ਦਿੱਲੀ ਐਕਸਪ੍ਰੈੱਸ ਨੂੰ ਬਿ੍ੰਦਾਵਨ ਤੱਕ ਚਲਾਉਣ ਲਈ ਖੰਨਾ ਵਲੋਂ ਰੇਲਵੇ ਰਾਜ ਮੰਤਰੀ ਨਾਲ ਮੁਲਾਕਾਤ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਹੁਸ਼ਿਆਰਪੁਰ ਅਤੇ ਆਲੇ ਦੁਆਲੇ ਦੇ ਇਲਾਕੇ 'ਚ ਰਹਿਣ ਵਾਲੇ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਹੁਸ਼ਿਆਰਪੁਰ-ਦਿੱਲੀ ਐਕਸਪ੍ਰੈਸ ਨੂੰ ਬਿ੍ੰਦਾਵਨ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਗੜ੍ਹਸ਼ੰਕਰ, 20 ਨਵੰਬਰ (ਧਾਲੀਵਾਲ)-ਪਿੰਡ ਲਹਿਰਾ ਵਿਖੇ ਸਥਿਤ ਡੇਰਾ ਬਾਪੂ ਕੁੰਭ ਦਾਸ ਤੋਂ ਅੱਜ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਮਿ੍ਤਕ ਪਤਲੇ ਸਰੀਰ ਦਾ ਵਿਅਕਤੀ ਹੈ ਜਿਸ ਦੀ ਉਮਰ 50-55 ਸਾਲ ਦੇ ਕਰੀਬ ਜਾਪਦੀ ਹੈ ਜਿਸ ਨੇ ਚਿੱਟਾ ਪਜ਼ਾਮਾ ਤੇ ਚਿੱਟੇ ਰੰਗ ਦੀ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਵਲੋਂ ਖੁਦਕੁਸ਼ੀ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਕਥਿਤ ਤੌਰ 'ਤੇ ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਵਲੋਂ ਸਲਫਾਸ ਖਾ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੋਮ ਨਾਥ ਕਲਸੀ ਪੁੱਤਰ ਕਰਤਾਰ ਚੰਦ ਕਲਸੀ ਵਾਸੀ ਮੁਹੱਲਾ ਟਿੱਬਾ ...

ਪੂਰੀ ਖ਼ਬਰ »

ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਿਖੇ ਐਥਲੈਟਿਕ ਮੀਟ ਆਰੰਭ

ਗੜ੍ਹਦੀਵਾਲਾ, 20 ਨਵੰਬਰ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਿਖੇ ਕਰਵਾਈ ਜਾ ਰਹੀ ਐਥਲੈਟਿਕ ਮੀਟ ਅੱਜ ਧੂਮ-ਧੜਕੇ ਨਾਲ ਆਰੰਭ ਹੋਈ, ਜਿਸ ਵਿਚ ਸਕੂਲ ਦੇ ਜੂਨੀਅਰ ਤੇ ਸੀਨੀਅਰ ਖਿਡਾਰੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈ ਕੇ ਵੱਖ-ਵੱਖ ...

ਪੂਰੀ ਖ਼ਬਰ »

ਅਧਿਆਪਕਾਂ ਤੇ ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੀ ਨਿਖੇਧੀ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਅਜ਼ਾਦ) ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਕਮੇਟੀ ਵਲੋਂ ਸ਼ੋਕ ਮਤੇ ਰਾਹੀਂ ਸਾਬਕਾ ਸੂਬਾ ਪ੍ਰਧਾਨ ਦਿਲਬਾਗ ਸਿੰਘ, ...

ਪੂਰੀ ਖ਼ਬਰ »

ਚਡਿਆਲ 'ਚ ਮੁਫ਼ਤ ਮੈਡੀਕਲ ਕੈਂਪ 24 ਨੂੰ

ਹੁਸ਼ਿਆਰਪੁਰ, 20 ਨਵੰਬਰ (ਨਰਿੰਦਰ ਸਿੰਘ ਬੱਡਲਾ)-550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਚਡਿਆਲ 'ਚ ਅੱਖਾਂ, ਹੱਡੀਆਂ ਅਤੇ ਹੋਰਨਾਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ 24 ਨਵੰਬਰ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸੀਰ ਗੋਵਰਧਨ ਕਾਂਸ਼ੀ ਦੀ ਲਈ ਸੰਗਤਾਂ ਦਾ ਕਾਫ਼ਲਾ ਰਵਾਨਾ

ਦਸੂਹਾ, 20 ਨਵੰਬਰ (ਭੁੱਲਰ)- ਅੱਜ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਸੀਰ ਗੋਵਰਧਨ ਕਾਂਸ਼ੀ ਬਨਾਰਸ ਨੂੰ ਡੇਰਾ ਬਾਬਾ ਬੰਨਾ ਰਾਮ ਉਡਰਾ ਤੋਂ ਸੰਤ ਬਾਬਾ ਜਸਪਾਲ ਸਿੰਘ ਮੁੱਖ ਸੇਵਾਦਾਰ ਡੇਰਾ ਬਾਬਾ ਬੰਨਾ ਰਾਮ ਉਡਰਾ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ 600 ਸੰਗਤਾਂ ਦਾ ...

ਪੂਰੀ ਖ਼ਬਰ »

ਸੀ.ਜੀ.ਆਰ.ਐਫ. ਲੁਧਿਆਣਾ ਵਲੋਂ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਸੀ.ਜੀ.ਆਰ.ਐਫ. ਲੁਧਿਆਣਾ ਵਲੋਂ ਇੰਜ: ਐਸ.ਕੇ. ਅਰੋੜਾ ਚੇਅਰਮੈਨ ਦੀ ਪ੍ਰਧਾਨਗੀ ਅਤੇ ਇੰਜ: ਹਰਪਾਲ ਸਿੰਘ ਮੈਂਬਰ ਫਾਈਨਾਂਸ ਤੇ ਇੰਜ: ਕੁਲਦੀਪ ਸਿੰਘ ਮੈਂਬਰ ਟੈਕਨੀਕਲ ਦੀ ਦੇਖ-ਰੇਖ ਹੇਠ ਅੱਜ ਸਰਕਲ ਕੰਪਲੈਕਸ ਪਾਵਰ ਕਾਲੋਨੀ ...

ਪੂਰੀ ਖ਼ਬਰ »

ਸੜਕ ਦਾ ਕੰਮ ਸ਼ੁਰੂ ਹੁੰਦਿਆਂ ਹੀ ਪਿੰਡ ਦੇ ਨਿਕਾਸੀ ਨਾਲੇ ਦਾ ਗੰਦਾ ਪਾਣੀ ਸੜਕ 'ਤੇ ਇਕੱਠਾ ਹੋਣਾ ਸ਼ੁਰੂ

ਘੋਗਰਾ, 20 ਨਵੰਬਰ (ਆਰ.ਐਸ.ਸਲਾਰੀਆ)- ਦਸੂਹਾ ਹਾਜੀਪੁਰ ਸੜਕ 'ਤੇ ਪੈਂਦੇ ਕਸਬਾ ਘੋਗਰਾ ਨਜ਼ਦੀਕ ਪੈਂਦੇ ਜਲਾਜਚੱਕ ਮੋੜ ਨੇੜੇ ਠੇਕੇਦਾਰ ਦੁਆਰਾ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ ਕੀਤੇ ਅਜੇ 2 ਦਿਨ ਹੀ ਹੋਏ ਸਨ | ਪਿੰਡ ਦੇ ਨਿਕਾਸੀ ਨਾਲੇ ਦਾ ਗੰਦਾ ਪਾਣੀ ਸੜਕ ਦੇ ਵਿਚਕਾਰ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਚੱਲ ਰਹੇ ਦੰਦਾਂ ਦੇ ਪੰਦ੍ਹਰਵਾੜੇ ਦਾ ਸਿਹਤ ਅਫ਼ਸਰ ਵਲੋਂ ਨਿਰੀਖਣ

ਟਾਂਡਾ ਉੜਮੁੜ, 20 ਨਵੰਬਰ (ਭਗਵਾਨ ਸਿੰਘ ਸੈਣੀ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਸਪਤਾਲ ਟਾਂਡਾ ਵਿਖੇ ਚੱਲ ਰਹੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਪੰਦ੍ਹਰਵਾੜੇ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਿਹਤ ਅਫ਼ਸਰ ਗੁਲਵਿੰਦਰ ਸਿੰਘ ਨੇ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਪਰਲਜ਼ ਇੰਟਰਨੈਸ਼ਨਲ ਸਕੂਲ 'ਚ ਵਾਤਾਵਰਨ ਜਾਗਰੂਕਤਾ ਕੈਂਪ ਲਗਾਇਆ

ਹਾਜੀਪੁਰ, 20 ਨਵੰਬਰ (ਪੁਨੀਤ ਭਾਰਦਵਾਜ, ਰਣਜੀਤ ਸਿੰਘ)- ਪਰਲਜ਼ ਇੰਟਰਨੈਸ਼ਨਲ ਸਕੂਲ ਭਲੋਵਾਲ (ਹਾਜੀਪੁਰ) 'ਚ ਵਾਤਾਵਰਣ ਨੂੰ ਲੈ ਕੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਸਕੂਲ ਦੇ ਬੱਚਿਆਂ ਨੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣੇ-ਆਪਣੇ ਵਿਚਾਰ ...

ਪੂਰੀ ਖ਼ਬਰ »

ਰਮਦਾਸਪੁਰ 'ਚ ਪੰਥ ਦੇ ਸਿਰਮੌਰ ਕੀਰਤਨੀ ਜਥੇ 'ਭਾਈ ਮਰਦਾਨਾ ਜੀ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ

ਗੜ੍ਹਦੀਵਾਲਾ, 20 ਨਵੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁਖੀ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਅਤੇ ਸਮੂਹ ਸੇਵਾਦਾਰਾਂ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾ ਦੇ ਸਹਿਯੋਗ ਨਾਲ ਪਿੰਡ-ਪਿੰਡ ਜਾ ਕੇ ਕਰਵਾਏ ਜਾ ਰਹੇ ਕੀਰਤਨ ਦਰਬਾਰ ਸਮਾਗਮਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਬਿੱਟੂ

ਦਸੂਹਾ, 20 ਨਵੰਬਰ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਸਾਧ ਸੰਗਤ ਵਲੋਂ ਸਤਪਾਲ ਸਿੰਘ ਬਿੱਟੂ ਦੀ ਅਗਵਾਈ ਹੇਠ 23 ਨਵੰਬਰ ਨੂੰ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ...

ਪੂਰੀ ਖ਼ਬਰ »

ਕਮਿਸ਼ਨਰ ਵਲੋਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਹੁਸ਼ਿਆਰਪੁਰ, 20 ਨਵੰਬਰ (ਨਰਿੰਦਰ ਸਿੰਘ ਬੱਡਲਾ) - ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੀ ਪ੍ਰਧਾਨਗੀ ਹੇਠ ਡਾ. ਬੀ ਆਰ ਅੰਬੇਦਕਰ ਮੀਟਿੰਗ ਹਾਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰ ਦੇ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਲਈ ਸਵੈ-ਸੇਵੀ ਸੰਸਥਾਵਾਂ ਦੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਨੈਣੋਵਾਲ ਵੈਦ ਸਕੂਲ 'ਚ ਧਾਰਮਿਕ ਸਮਾਗਮ

ਅੱਡਾ ਸਰਾਂ, 20 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ (ਬਕਾਰੋ) ਝਾੜਖੰਡ ਅਧੀਨ ਚੱਲਦੇ ਵਿੱਦਿਅਕ ਅਦਾਰੇ ਗੁਰੂ ਗੋਬਿੰਦ ਸਿੰਘ ਸਕੂਲ ਨੈਣੋਵਾਲ ਵੈਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ...

ਪੂਰੀ ਖ਼ਬਰ »

ਇਨਾਮ ਵੰਡ ਸਮਾਰੋਹ ਕਰਵਾਇਆ

ਹਾਜੀਪੁਰ, 20 ਨਵੰਬਰ (ਪੁਨੀਤ ਭਾਰਦਵਾਜ)- ਜੂਨੀਅਰ ਪਬਲਿਕ ਸਕੂਲ ਬੱਧਣ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਗਿਆ, ਜਿਸ ਵਿਚ ਸੰਜੀਵ ਕੁਮਾਰ ਮਹਾਜਨ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਘੁਵੀਰ ਸਿੰਘ ਨੇ ਮੁੱਖ ਮਹਿਮਾਨ ਅਤੇ ਆਏ ...

ਪੂਰੀ ਖ਼ਬਰ »

ਮੌਰਚਰੀ ਹਾਊਸ ਦਾ ਉਦਘਾਟਨ 24 ਨੂੰ- ਫੁਗਲਾਣਾ

ਹੁਸ਼ਿਆਰਪੁਰ, 20 ਨਵੰਬਰ (ਨਰਿੰਦਰ ਸਿੰਘ ਬੱਡਲਾ)-ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿੰਡ ਫੁਗਲਾਣਾ 'ਚ ਬਣਾਏ ਗਏ ਮੌਰਚਰੀ ਹਾਊਸ ਦਾ ਉਦਘਾਟਨ 24 ਨਵੰਬਰ ਦਿਨ ਐਤਵਾਰ ਨੂੰ ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸੰਧਰਾਂ ਸੋਢੀਆਂ 'ਚ ਵਿੱਤੀ ਸਾਖਰਤਾ ਕੈਂਪ ਲਗਾਇਆ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)- ਡੀ.ਡੀ.ਐਮ. ਨਾਬਾਰਡ ਅਤੇ ਹੁਸ਼ਿਆਰਪੁਰ ਕੇਂਦਰੀ ਖੇਤੀਬਾੜੀ ਬੈਂਕ ਲਿਮ: ਦੇ ਐਮ.ਡੀ. ਅਮਨਦੀਪ ਸਿੰਘ ਅਤੇ ਡੀ.ਐਮ. ਰਾਜੀਵ ਸ਼ਰਮਾ ਦੇ ਸਹਿਯੋਗ ਨਾਲ ਬ੍ਰਾਂਚ ਸਾਂਧਰਾ ਵਲੋਂ ਪਿੰਡ ਸੰਧਰਾਂ ਸੋਢੀਆਂ ਵਿਖੇ ਵਿੱਤੀ ਸਾਖਤਰਾ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਦਾ ਦਫ਼ਤਰ ਸਟਾਫ਼ ਵਲੋਂ ਸਵਾਗਤ

ਹੁਸ਼ਿਆਰਪੁਰ, 20 ਨਵੰਬਰ (ਨਰਿੰਦਰ ਸਿੰਘ ਬੱਡਲਾ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਪਹਿਲਵਾਨ) ਸ਼ਹਿਰੀ ਮੰਡਲ ਹੁਸ਼ਿਆਰਪੁਰ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਦਾ ਦਫ਼ਤਰ ਪਹੁੰਚਣ 'ਤੇ ਸਮੂਹ ਸਟਾਫ਼ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਵਲੋਂ ਸ਼ੁੱਧ ਖ਼ਾਧ ਪਦਾਰਥ ਵੇਚਣ ਸਬੰਧੀ ਸੈਮੀਨਾਰ

ਮਾਹਿਲਪੁਰ, 20 ਨਵੰਬਰ (ਦੀਪਕ ਅਗਨੀਹੋਤਰੀ)-ਖ਼ੁਰਾਕ ਸਪਲਾਈ ਵਿਭਾਗ ਵਲੋਂ ਇਲਾਕੇ 'ਚ ਦੁਕਾਨਦਾਰਾਂ ਵਲੋਂ ਸ਼ੁੱਧ ਸਾਮਾਨ ਵੇਚਣ ਲਈ ਇਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ, ਜਿਸ 'ਚ ਜ਼ਿਲ੍ਹਾ ਸਿਹਤ ਅਫ਼ਸਰ ਡਾ: ਸੁਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਅੰਤਰ ਸਕੂਲ ਰੰਗੋਲੀ ਮੁਕਾਬਲੇ 'ਚ ਸੇਂਟ ਸੋਲਜਰ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 20 ਨਵੰਬਰ (ਹਰਪ੍ਰੀਤ ਕੌਰ) - ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਦੀਆਂ ਵਿਦਿਆਰਥਣਾਂ ਨੇ 'ਹਬ ਆਫ ਲਰਨਿੰਗ' ਤਹਿਤ ਕਰਵਾਏ ਗਏ ਅੰਤਰ ਸਕੂਲ ਰੰਗੋਲੀ ਸਜਾਉਣ ਦੇ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਉਰਮਿਲ ਸੂਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਭੱਟੀਆਂ ਵਿਖੇ ਦਾਨੀ ਸੱਜਣ ਵਲੋਂ ਪ੍ਰਾਜੈਕਟਰ ਭੇਟ

ਦਸੂਹਾ, 20 ਨਵੰਬਰ (ਭੁੱਲਰ)-ਸਰਕਾਰੀ ਐਲੀਮੈਂਟਰੀ ਸਕੂਲ ਭੱਟੀਆਂ ਵਿਖੇ ਦਾਨੀ ਸੱਜਣ ਵਲੋਂ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਪ੍ਰਾਜੈਕਟ ਭੇਟ ਕੀਤਾ ਗਿਆ | ਇਸ ਮੌਕੇ ਸਕੂਲ ਅਧਿਆਪਕਾ ਸੁਖਵਿੰਦਰ ਕੌਰ ਨੇ ਦਾਨੀ ਸੱਜਣ ਲਖਵੀਰ ਸਿੰਘ ਤੇ ਮਨਿੰਦਰ ਕੌਰ ਵਲੋਂ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸ਼ਾਮਚੁਰਾਸੀ, 20 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ) - ਪਸ਼ੂ ਪਾਲਣ ਵਿਭਾਗ ਵਲੋਂ ਆਸ ਕੇਡ ਸਕੀਮ ਤਹਿਤ ਪਿੰਡ ਆਹਰਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਬਾਬਾ ਜੁਗਰਾਜ ਸਿੰਘ ਦਮਦਮੀ ਟਕਸਾਲ, ਰਵਿੰਦਰ ਪਾਲ ਸਿੰਘ ਸੂਚ ਵਾਇਸ ਚੇਅਰਮੈਨ ਮਿਲਕ ...

ਪੂਰੀ ਖ਼ਬਰ »

ਬਾਗਪੁਰ ਸਤੌਰ ਸਕੂਲ 'ਚ ਦੋ ਰੋਜ਼ਾ ਵਿਗਿਆਨ ਤੇ ਗਣਿਤ ਪ੍ਰਦਰਸ਼ਨੀ

ਹੁਸ਼ਿਆਰਪੁਰ, 20 ਨਵੰਬਰ (ਹਰਪ੍ਰੀਤ ਕੌਰ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਸਤੌਰ ਵਿਖੇ ਦੋ ਰੋਜ਼ਾ ਵਿਗਿਆਨ ਅਤੇ ਗਣਿਤ ਪ੍ਰਦਰਸ਼ਨੀ ਲਗਾਈ ਗਈ | ਇਸ ਵਿਚ ਤਹਿਸੀਲ ਪੱਧਰ 'ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਪ੍ਰਦਰਸ਼ਨੀ ਵਿਚ ਸਰਕਾਰੀ ...

ਪੂਰੀ ਖ਼ਬਰ »

ਏ.ਬੀ.ਸ਼ੂਗਰ ਮਿੱਲ ਰੰਧਾਵਾ 3 ਦਸੰਬਰ ਤੋਂ ਗੰਨੇ ਦੀ ਪਿੜਾਈ ਸ਼ੁਰੂ ਕਰੇਗੀ

ਗੜ੍ਹਦੀਵਾਲਾ, 20 ਨਵੰਬਰ (ਚੱਗਰ)-ਏ.ਬੀ.ਸ਼ੂਗਰ ਮਿੱਲ ਰੰਧਾਵਾ ਦੇ ਪ੍ਰਧਾਨ ਬਲਵੰਤ ਸਿੰਘ ਗਰੇਵਾਲ ਨੇ ਦੱਸਿਆ ਕਿ ਰਜਿੰਦਰ ਸਿੰਘ ਚੱਢਾ ਦੇ ਨਿਰਦੇਸ਼ਾਂ ਅਨੁਸਾਰ 3 ਦਸੰਬਰ ਦਿਨ ਮੰਗਲਵਾਰ ਨੂੰ ਮਿੱਲ ਆਪਣਾ 2019-2020 ਦਾ ਪਿੜਾਈ ਸੀਜਨ ਆਰੰਭ ਕਰੇਗੀ | ਉਨ੍ਹਾਂ ਦੱਸਿਆ ਕਿ ਇਸ ...

ਪੂਰੀ ਖ਼ਬਰ »

ਤਿ੍ਵੇਣੀ ਪੰਜਾਬੀ ਸਾਹਿਤ ਸਭਾ ਮੁਕੇਰੀਆਂ ਦੇ ਗਠਨ ਲਈ ਹੋਈ ਪਲੇਠੀ ਮੀਟਿੰਗ

ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)-ਤਿ੍ਵੇਣੀ ਪੰਜਾਬੀ ਸਾਹਿਤ ਸਭਾ ਮੁਕੇਰੀਆਂ ਦਾ ਗਠਨ ਪਿ੍ੰਸੀਪਲ ਦਲਜੀਤ ਸਿੰਘ ਅਤੇ ਮਨਮੋਹਨ ਸਿੰਘ ਪੰਛੀ ਦੀ ਪ੍ਰਧਾਨਗੀ ਵਿਚ ਕੀਤਾ ਗਿਆ | ਇਸ ਸਮੇਂ ਪਿ੍ੰਸੀਪਲ ਦਲਜੀਤ ਸਿੰਘ ਅਤੇ ਗੀਤਕਾਰ ਮਨਮੋਹਣ ਸਿੰਘ ਪੰਛੀ ਨੇ ਦੱਸਿਆ ਕਿ ਜਲਦ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਕਿੰਗਡਮ ਆਫ਼ ਡ੍ਰੀਮਜ਼ ਸਮਾਗਮ ਕਰਵਾਇਆ

ਅੱਡਾ ਸਰਾਂ, 20 ਨਵੰਬਰ (ਹਰਜਿੰਦਰ ਸਿੰਘ ਮਸੀਤੀ) - ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਬੋਕਾਰੋ ਝਾਰਖੰਡ ਵਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਚ ਪਹਿਲਾ ਸਾਲਾਨਾ ਸਮਾਗਮ ਕਿੰਗਡਮ ਆਫ਼ ਡ੍ਰੀਮਜ਼ ਕਰਵਾਇਆ ਗਿਆ | ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਸਬ-ਅਰਬਨ ਮੰਡਲ ਹੁਸ਼ਿਆਰਪੁਰ ਵਲੋਂ ਪੈਨਸ਼ਨਰਜ਼ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਸਬ-ਅਰਬਨ ਮੰਡਲ ਹੁਸ਼ਿਆਰਪੁਰ ਦੀ ਯੂਨਿਟ ਵਲੋਂ ਪੈਨਸ਼ਨਰਜ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ਪੰਜਾਬ ਭਰ ਤੋਂ ਪਾਵਰਕਾਮ ਦੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ | ਇਸ ...

ਪੂਰੀ ਖ਼ਬਰ »

ਸੂਬੇ 'ਚ ਪੂਰੀ ਤਰ੍ਹਾਂ ਬਣ ਚੁੱਕਾ ਹੈ ਅਰਾਜਕਤਾ ਵਾਲਾ ਮਾਹੌਲ-ਠੰਡਲ

ਹੁਸ਼ਿਆਰਪੁਰ, 20 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸੂਬੇ ਦੀ ਕਾਂਗਰਸ ਸਰਕਾਰ ਜਿਥੇ ਹਰ ਮੁਹਾਜ਼ 'ਤੇ ਫੇਲ੍ਹ ਹੋ ਚੁੱਕੀ ਹੈ ਉਥੇ ਦਿਨੋਂ-ਦਿਨ ਵਧਦੀ ਜਾ ਰਹੀ ਗੁੰਡਾਗਰਦੀ ਅਤੇ ਚੋਰੀ-ਚਕਾਰੀ ਦੀਆਂ ਘਟਨਾਵਾਂ ਨੇ ਵੀ ਇਹ ਸਾਬਿਤ ਕਰ ਦਿੱਤਾ ਹੈ ਕਿ ਸੂਬੇ 'ਚ ਹੁਣ ਕਾਨੂੰਨ ...

ਪੂਰੀ ਖ਼ਬਰ »

ਸਬ-ਡਵੀਜ਼ਨ ਗੜ੍ਹਸ਼ੰਕਰ 'ਚ ਉਪ ਪੁਲਿਸ ਕਪਤਾਨ ਪੱਕੀ ਰਿਹਾਇਸ਼ ਅਤੇ ਦਫ਼ਤਰ ਤੋਂ ਵਾਂਝਾ

ਗੜ੍ਹਸ਼ੰਕਰ, 20 ਨਵੰਬਰ (ਧਾਲੀਵਾਲ)-ਸਬ-ਡਵੀਜ਼ਨ ਗੜ੍ਹਸ਼ੰਕਰ 'ਚ ਪ੍ਰਸ਼ਾਸਨਿਕ ਪੱਧਰ 'ਤੇ ਪਿਛਲੇ ਕਈ ਦਹਾਕਿਆਂ ਤੋਂ ਚਲੀਆਂ ਆ ਰਹੀਆਂ ਘਾਟਾਂ ਅੱਜ ਵੀ ਬਰਕਰਾਰ ਨਜ਼ਰ ਆ ਰਹੀਆਂ ਹਨ | ਜ਼ਿਲ੍ਹੇ ਦੀ ਪੁਰਾਣੀ ਤਹਿਸੀਲ ਗੜ੍ਹਸ਼ੰਕਰ ਵਿਚ ਪੁਲਿਸ ਵਿਭਾਗ ਨੂੰ ਸਹੂਲਤਾਂ ਦੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)-ਸਥਾਨਕ ਮਾਤਾ ਰਾਣੀ ਚੌਕ ਨੇੜੇ ਸਥਿਤ ਜੰਗੀ ਲਾਲ ਮਹਾਜਨ ਹਾਲ ਵਿਖੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੁਕੇਰੀਆਂ ਦੀ ਵਿਸ਼ੇਸ਼ ਮੀਟਿੰਗ ਮਾਸਟਰ ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਾਫ਼ੀ ਸੰਖਿਆ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਡਾਜ਼ਬਾਲ 'ਚ ਜ਼ਿਲ੍ਹਾ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ

ਗੜ੍ਹਦੀਵਾਲਾ, 20 ਨਵੰਬਰ (ਚੱਗਰ)-ਬੀਤੇ ਦਿਨੀਂ ਮੋਹਾਲੀ ਵਿਖੇ ਹੋਇਆ 65ਵੀਆਂ ਪੰਜਾਬ ਸਕੂਲ ਖੇਡਾਂ 2019-20 ਡਾਜ਼ਬਾਲ ਦੇ ਖੇਡ ਮੁਕਾਬਲੇ ਹੋਏ, ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਨ ਸਿੰਘ ਲੇਹਲ ਦੀ ਯੋਗ ਅਗਵਾਹੀ ਹੇਠ ਜ਼ਿਲ੍ਹੇ ਦੀ ਅੰਡਰ-19 ਵਰਗ ਵਿਚ ਲੜਕਿਆਂ ਦੀ ਟੀਮ ...

ਪੂਰੀ ਖ਼ਬਰ »

ਆਦਰਸ਼ ਪਬਲਿਕ ਹਾਈ ਸਕੂਲ ਵਿਖੇ ਅੱਗ ਬੁਝਾਊ ਯੰਤਰਾਂ ਬਾਰੇ ਦਿੱਤੀ ਜਾਣਕਾਰੀ

ਭੰਗਾਲਾ, 20 ਨਵੰਬਰ (ਸਰਵਜੀਤ ਸਿੰਘ)- ਦਇਆਵੰਤੀ ਮੈਮੋਰੀਅਲ ਆਦਰਸ਼ ਪਬਲਿਕ ਹਾਈ ਸਕੂਲ ਚਨੌਰ ਵਿਖੇ ਅੱਗ ਲੱਗਣ ਕਾਰਨ ਵਾਪਰਨ ਵਾਲੀਆਂ ਘਟਨਾਵਾਂ ਦੇ ਬਚਾਅ ਲਈ ਟਰੇਨਿੰਗ ਕੈਂਪ ਲਗਾਇਆ ਗਿਆ | ਇਸ ਸਮੇਂ ਅੱਗ ਬੁਝਾਊ ਅਮਲੇ ਨੇ ਅੱਗ ਲੱਗਣ ਉਪਰੰਤ ਬਚਾਓ ਦੇ ਢੰਗ ਤਰੀਕਿਆਂ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਸਪੋਰਟਸ ਮੀਟ ਦਾ ਉਦਘਾਟਨ

ਮੁਕੇਰੀਆਂ, 20 ਨਵੰਬਰ (ਸਰਵਜੀਤ ਸਿੰਘ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਐਕਟੀਵਿਟੀ ਤੇ ਆਧਾਰਿਤ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੀ ਤੰਦਰੁਸਤੀ ਲਈ ਕਈ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ ਹਨ ਜੋ ਕਿ ਪੜ੍ਹਾਈ ਦੇ ਨਾਲ-ਨਾਲ ਬਹੁਤ ਜ਼ਰੂਰੀ ਹੁੰਦੀਆਂ ...

ਪੂਰੀ ਖ਼ਬਰ »

ਚੰਗਾਲੀਵਾਲਾ ਹੱਤਿਆ ਕਾਂਡ ਨੇ ਸਾਬਤ ਕੀਤਾ ਕਿ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਤੋਂ ਬਾਹਰ-ਧੁੱਗਾ

ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਜਗਮੇਲ ਸਿੰਘ ਜੋ ਕਿ ਇਕ ਦਲਿਤ ਪਰਿਵਾਰ ਨਾਲ ਸਬੰਧ ਰੱਖਦਾ ਸੀ, ਨੂੰ ਦਿਨ ਦਿਹਾੜੇ ਕੁੱਝ ਲੋਕਾਂ ਵਲੋਂ ਘਰ ਬੁਲਾ ਕੇ ਏਨੀ ਕੁੱਟਮਾਰ ਕੀਤੀ ਕਿ ਉਹ ਪੀ.ਜੀ.ਆਈ. ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਖ਼ਤਰਨਾਕ-ਈਸ਼ਾ ਕਾਲੀਆ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਬੜਾ ਖ਼ਤਰਨਾਕ ਹੈ | ਉਨ੍ਹਾਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ...

ਪੂਰੀ ਖ਼ਬਰ »

ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਰੁਜ਼ਗਾਰ ਮੇਲਾ ਅੱਜ

ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਅੱਜ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਲੱਗ ਰਹੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ. ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX