ਤਾਜਾ ਖ਼ਬਰਾਂ


ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  0 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  6 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  11 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  14 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  16 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  29 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  45 minutes ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  51 minutes ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਗੜ੍ਹਸ਼ੰਕਰ, 11 ਦਸੰਬਰ (ਧਾਲੀਵਾਲ) - ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਬਾਅਦ ਦੁਪਹਿਰ ਕੁੱਝ ਵਿਅਕਤੀਆਂ ਵਲੋਂ ਨਿੱਜੀ ਰੰਜਸ਼ ਨੂੰ ਲੈ ਕੇ ਦਵਿੰਦਰ ਪ੍ਰਤਾਪ ਉਰਫ਼ ਬੰਟੀ (28) ਪੁੱਤਰ ਯਸ਼ਪਾਲ ਦਾ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ...
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 1 hour ago
ਤਲਵੰਡੀ ਸਾਬੋ/ਸਿੰਗੋ ਮੰਡੀ, 11 ਦਸੰਬਰ (ਰਣਜੀਤ ਸਿੰਘ ਰਾਜੂ, ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਸੰਗਤ ਰੋਡ 'ਤੇ ਸਥਿਤ ਇੱਕ ਗਰੀਬ ਮਜ਼ਦੂਰ ਬੱਗਾ ਖਾਨ ਦੇ ਘਰ 'ਚ ਨਵੇਂ ਲਾਏ ਗੈਸ ਸਲੰਡਰ ਤੋਂ ਗੈਸ ਲੀਕ...
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 1 hour ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇੱਥੋਂ ਨੇੜਲੇ ਪਿੰਡ ਚੱਕਔਲ ਤੋਂ ਥੋੜੀ ਦੂਰ ਮੋਟਰਸਾਈਕਲ 'ਤੇ ਜਾ ਰਹੇ ਇਕ ਨੌਜਵਾਨ ਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸ ਕੋਲੋਂ ਇਕ ਲੱਖ ਰੁਪਏ ਖੋਹ...
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 1 hour ago
ਗੁਹਾਟੀ, 11 ਦਸੰਬਰ- ਆਸਾਮ ਦੇ ਗੁਹਾਟੀ 'ਚ ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ...
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਪਾਇਲ/ਮਲੌਦ, 11 ਦਸੰਬਰ- (ਨਿਜਾਮਪੁਰ, ਰਜਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੀ ਚੇਅਰਮੈਨੀ ਵਿਧਾਨ ਸਭਾ ਹਲਕਾ ਪਾਇਲ ਦੇ ਹਿੱਸੇ 'ਚ ਆਈ ਹੈ ਅਤੇ ਯਾਦਵਿੰਦਰ ਸਿੰਘ ਜੰਡਾਲੀ...
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 1 hour ago
ਮੋਗਾ, 11 ਦਸੰਬਰ (ਗੁਰਤੇਜ ਬੱਬੀ)- ਮੋਗਾ ਜ਼ਿਲ੍ਹੇ ਦੇ ਅਧੀਨ ਪੈਂਦੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਤਿੰਨ ਨੌਜਵਾਨਾਂ ਨੂੰ...
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 2 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 2 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 3 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 3 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 3 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 3 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 4 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 5 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 5 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 6 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 6 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 6 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 6 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 6 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 6 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 7 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 8 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 9 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 9 hours ago
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 9 hours ago
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 9 hours ago
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 10 hours ago
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 10 hours ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਜਗਰਾਓਂ

ਪੰਜਾਬ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ- ਕੈਪਟਨ ਸੰਧੂ

ਪੱੱਖੋਵਾਲ/ਸਰਾਭਾ, 20 ਨਵੰਬਰ (ਕਿਰਨਜੀਤ ਕੌਰ ਗਰੇਵਾਲ)-ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਲੋਕਾਂ ਦਾ ਜੀਵਨ ਪੱੱਧਰ ਉੱੱਚਾ ਚੁੱੱਕਣ ਲਈ ਯਤਨਸ਼ੀਲ ਹੈ, ਇਸ ਕੜੀ ਤਹਿਤ ਜਿੱੱਥੇ ਪੰਜਾਬ ਸਰਕਾਰ ਵੱਲੋਂ ਵੱੱਡੇ ਪੱਧਰ 'ਤੇ ਲੋਕ ਭਲਾਈ ਸਕੀਮਾਂ ਜਿਵੇਂ ਕਿ ਬੁਢੇਪਾ, ਵਿਧਵਾ ਪੈਨਸ਼ਨ, ਸਿਹਤ ਬੀਮਾ ਯੋਜਨਾ, ਸ਼ਗਨ ਸਕੀਮ, ਬਜ਼ੁਰਗ ਮਾਤਾਵਾ ਦੇ ਮੁਫਤ ਬੱੱਸ ਪਾਸ, ਘਰ-ਘਰ ਰੁਜ਼ਗਾਰ ਆਦਿ ਜਾਰੀ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਇਨ੍ਹਾਂ ਸਕੀਮਾਂ ਦਾ ਲਾਭ ਸਹੀ ਲੋਕਾਂ ਤੱੱਕ ਪੁੱੱਜਦਾ ਕਰਨ ਲਈ ਨਿਰੰਤਰ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਇਨ੍ਹਾਂ ਲੋਕ ਲੋਕ ਭਲਾਈ ਸਕੀਮਾਂ ਦਾ ਲਾਭ ਹਾਸਲ ਕਰਨ ਤੋ ਵਾਂਝਾ ਨਾ ਰਹੇ | ਇਹ ਪ੍ਰਗਟਾਵਾ ਅੱਜ ਬੀ.ਡੀ.ਪੀ.ਓ. ਦਫ਼ਤਰ ਪੱੱਖੋਵਾਲ 'ਚ ਮਹਾਤਮਾ ਗਾਂਧੀ ਸਰਬੱੱਤ ਵਿਕਾਸ ਯੋਜਨਾ ਅਧੀਨ ਲਗਾਏ ਜ਼ਿਲ੍ਹਾ ਪੱੱਧਰੀ ਕੈਂਪ ਦਾ ਜਾਇਜ਼ਾ ਲੈਣ ਪੁੱੱਜੇ ਮੁੱੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਇਕੱਤਰ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆ ਤੇ ਸਬੰਧਿਤ ਅਧਿਕਾਰੀਆਂ ਨੂੰ ਤਰੁੰਤ ਹੱੱਲ ਕਰਨ ਦੇ ਨਿਰਦੇਸ਼ ਦਿੱੱਤੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜਗਪਾਲ ਸਿੰਘ ਖੰਗੂੜਾਂ, ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਵਾਈਸ ਚੇਅਰਮੈਨ ਡਿਵੈਲਪਮੈਂਟ ਏਜੰਸੀ (ਪੇਡਾ) ਡਾ: ਕਰਨ ਵੜਿੰਗ, ਚੇਅਰਪਰਸਨ ਬਲਾਕ ਸੰਮਤੀ ਪੱੱਖੋਵਾਲ ਮਨਜੀਤ ਕੌਰ ਪਮਾਲ, ਉਪ ਚੇਅਰਮੈਨ ਅਮਰਜੀਤ ਸਿੰਘ ਰਛੀਨ, ਸੰਮਤੀ ਮੈਂਬਰ ਹਰਨੇਕ ਸਿੰਘ ਸਰਾਭਾ, ਸਰਪੰਚ ਤਲਵਿੰਦਰ ਸਿੰਘ ਬਾਬਾ ਭੈਣੀ-ਰੋੜਾਂ, ਸਰਪੰਚ ਅਵਤਾਰ ਸਿੰਘ ਗਾਂਧੀ, ਸਰਪੰਚ ਅਮਿ੍ੰਤਪਾਲ ਸਿੰਘ ਬੌਬੀ, ਪੰਚ ਹਾਕਮ ਸਿੰਘ, ਬੀ.ਡੀ.ਪੀ.ਓ. ਪ੍ਰਦੀਪ ਸ਼ਾਰਧਾ, ਸੁਪਰਡੈਂਟ ਗੁਰਬਚਨ ਸਿੰਘ, ਸਰਪੰਚ ਪ੍ਰਦੀਪ ਜੰਡ, ਚੀਨਾਂ ਛੋਕਰਾਂ, ਸੁਖਵਿੰਦਰ ਸਿੰਘ, ਅਸ਼ੋਕ ਕੁਮਾਰ ਪੱੱਖੋਵਾਲ ਆਦਿ ਹਾਜ਼ਰ ਸਨ |

ਐਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਐੱਨ.ਸੀ.ਸੀ. ਕੈਡਿਟਸ ਵਲੋਂ ਰੈਲੀ

ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸਵਾਮੀ ਗੰਗਾ ਗਿਰੀ ਜਨਤਾ ਗਰਲਜ ਕਾਲਜ ਰਾਏਕੋਟ ਦੇ ਐਨ.ਸੀ.ਸੀ ਦੇ ਕੈਡਿਟਸ ਵਲੋਂ ਐੱਨ.ਸੀ.ਸੀ ਦਿਨ ਮਨਾਉਂਦੇ ਹੋਏ ਕਾਲਜ ਦੇ ਪਿ੍ੰਸੀਪਲ ਸ੍ਰੀਮਤੀ ਸਿਲਪਾ ਗੋਇਲ ਦੀ ਅਗਵਾਈ ਹੇਠ ਪਰਾਲੀ ਨੂੰ ਸਾੜਨ ਸਬੰਧੀ ਰੈਲੀ ਕੱਢੀ ਗਈ, ...

ਪੂਰੀ ਖ਼ਬਰ »

ਪਿੰਡ ਰੂਮੀ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਜਗਰਾਉਂ, 20 ਨਵੰਬਰ (ਜੋਗਿੰਦਰ ਸਿੰਘ)-ਪਿੰਡ ਰੂਮੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਤੋਂ ਬਾਅਦ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਦਾਖਾ ਨੇੜੇ ਲੁਟੇਰਿਆਂ ਨੇ ਪਿਸਤੌਲ ਦੀ ਨੌਕ 'ਤੇ ਕਾਰ ਖੋਹੀ

ਮੁੱਲਾਂਪੁਰ-ਦਾਖਾ, 20 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ-ਲੁਧਿਆਣਾ ਨੈਸ਼ਨਲ ਹਾਈਵੇ 'ਤੇ ਬਣੇ ਆਲੀਸ਼ਾਨ ਮੈਰਿਜ ਪੈਲਿਸਾਂ ਅੰਦਰ ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਵਿਆਹ ਪ੍ਰੋਗਰਾਮ 'ਚ ਗਹਿਣੇ-ਨਕਦੀ ਜਾਂ ਕਾਰਾਂ ਚੋਰੀ ਕਰਨ ਵਾਲੇ ਵੀ ਸਰਗਰਮ ਹੋ ...

ਪੂਰੀ ਖ਼ਬਰ »

ਗੁੱਜਰਵਾਲ ਵਿਖੇ ਕੈਪਟਨ ਸੰਧੂ ਨੇ ਸਰਪੰਚ ਗੁਰਜੀਤ ਸਿੰਘ ਦੀ ਯਾਦ 'ਚ ਲਗਾਏ ਸਬਮਰਸੀਬਲ ਪੰਪ ਦਾ ਕੀਤਾ ਉਦਘਾਟਨ

ਜੋਧਾਂ, 20 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਪਹਿਲ ਦੇ ਅਧਾਰ 'ਤੇ ਕਰਵਾਇਆ ਜਾਵੇਗਾ, ਜੋ ਮੇਰਾ ਮੁੱਖ ਟੀਚਾ ਹੈ, ਹਲਕੇ ਦੇ ਹਰ ਪਿੰਡ ਅੰਦਰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕਰਵਾਵਾਗੇ ਤਾਂ ਜੋ ਹਲਕੇ ਨੂੰ ...

ਪੂਰੀ ਖ਼ਬਰ »

ਹਾਈਕੋਰਟ ਦੀਆਂ ਹਦਾਇਤਾਂ ਦੀਆਂ ਉਡਾਈਆਂ ਜਾ ਰਹੀਆਂ ਹਨ ਧੱਜੀਆਂ-ਤਰਲੋਚਨ ਸਿੰਘ ਝੋਰੜਾਂ
ਕਿਸਾਨ ਜਥੇਬੰਦੀ ਧੱਕੇਸ਼ਾਹੀ ਦੇ ਸ਼ਿਕਾਰ ਕਿਸਾਨਾਂ ਦੀ ਹਮਾਇਤ 'ਚ ਐਸ.ਐਸ.ਪੀ. ਿਖ਼ਲਾਫ਼ ਧਰਨਾ ਦੇਵੇਗੀ

ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਦੀ ਪ੍ਰਧਾਨਗੀ ਹੇਠ ਪਿੰਡ ਅੱਚਰਵਾਲ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਪ੍ਰੈੱਸ ਨਾਲ ਸਾਂਝੀ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਧੱਕੇਸ਼ਾਹੀ ਦੇ ਸ਼ਿਕਾਰ ਕਿਸਾਨਾਂ ਦੀ ਹਮਾਇਤ 'ਚ ਐਸ.ਐਸ.ਪੀ. ਿਖ਼ਲਾਫ਼ ਧਰਨਾ ਦੇਵੇਗੀ

ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਦੀ ਪ੍ਰਧਾਨਗੀ ਹੇਠ ਪਿੰਡ ਅੱਚਰਵਾਲ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਪ੍ਰੈੱਸ ਨਾਲ ਸਾਂਝੀ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਚੌਾਕੀਮਾਨ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੈਪਟਨ ਸੰਦੀਪ ਸੰਧੂ ਨੇ ਕੀਤੀ

ਚੌਾਕੀਮਾਨ, 20 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਾਕੀਮਾਨ ਵਿਖੇ ਸਰਪੰਚ ਡਾ. ਹਰਮਿੰਦਰ ਸਿੰਘ ਵਿੱਕੀ ਚੌਾਕੀਮਾਨ ਤੇ ਬਲਾਕ ਸੰਮਤੀ ਮੈਂਬਰ ਹਰਜਾਪ ਸਿੰਘ ਚੌਾਕੀਮਾਨ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਵੱਲੋਂ ਪਿੰਡ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ...

ਪੂਰੀ ਖ਼ਬਰ »

ਪਿੰਡ ਭੰਮੀਪੁਰਾ ਕਲਾਂ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਜਗਰਾਉਂ, 20 ਨਵੰਬਰ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)- ਪਿੰਡ ਭੰਮੀਪੁਰਾ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੁਖ ਸਾਗਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ | ਇਸ ਸਮੇਂ ਪ੍ਰਕਾਸ਼ ਸ੍ਰੀ ਸਹਿਜ ਪਾਠ ਜੀ ...

ਪੂਰੀ ਖ਼ਬਰ »

ਪੋਲਟਰੀ ਉਦਯੋਗ ਪਹਿਲਾਂ ਨਾਲੋਂ ਵੀ ਨਿਰਾਸ਼ਾਜਨਕ ਹਾਲਤ 'ਚ

ਮਾਛੀਵਾੜਾ ਸਾਹਿਬ, 20 ਨਵੰਬਰ (ਮਨੋਜ ਕੁਮਾਰ)-ਸੂਬੇ ਭਰ ਦਾ ਪੋਲਟਰੀ ਉਦਯੋਗ ਪਿਛਲੇ ਕਾਫ਼ੀ ਦਿਨਾਂ ਤੋ ਲਗਾਤਾਰ ਨਿਰਾਸ਼ਾਜਨਕ ਮਾਹੌਲ ਵਿਚ ਘਿਰਦਾ ਜਾ ਰਿਹਾ ਹੈ | ਹਾਲਾਤ ਇਹ ਹਨ ਕਿ ਕੁੱਝ ਦਿਨ ਪਹਿਲਾਂ 55 ਰੁਪਏ ਕਿੱਲੋ ਵਿਕਣ ਵਾਲਾ ਬਰੈਲਰ ਅੱਜ ਘੱਟ ਕੇ 44 ਰੁਪਏ ਕਿੱਲੋ ਤੇ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਨੇ ਧਾਰਮਿਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਦੇ ਬੱਚਿਆਂ ਨੇ ਗੁਰਮਤਿ ਪ੍ਰਚਾਰ ਟਰੱਸਟ ਫਰਵਾਲੀ ਵਲੋਂ ਕਰਵਾਏ ਗਏ ਸ਼ੁੱਧ ਪਾਠ ਅਤੇ ਸ਼ਬਦ ਗਾਇਣ ਮੁਕਾਬਲਿਆਂ ਵਿਚ ਹਿੱਸਾ ਲਿਆ | ਸਕੂਲ ਦੀਆਂ 3 ਟੀਮਾਂ ਨੇ ...

ਪੂਰੀ ਖ਼ਬਰ »

ਪੰਚਾਇਤ ਅਤੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਪੂਰੀ ਤਰ੍ਹਾਂ ਭੱਜੀ-ਕਾਲੀ ਪਾਇਲ

ਬੀਜਾ, 20 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਲਾਗਲੇ ਪਿੰਡ ਕੱਦੋਂ ਵਿਚ ਲਗਾਤਾਰ ਡੇਂਗੂ ਨਾਲ ਹੋ ਰਹੀਆਂ ਮੌਤਾਂ ਤੋਂ ਡਰੇ ਹੋਏ ਪਿੰਡ ਬਰਮਾਲੀਪੁਰ ਦੇ ਵਾਸੀਆਂ ਦਰਸ਼ਨ ਸਿੰਘ ਸਾਬਕਾ ਪੰਚ, ਸਵਰਨ ਸਿੰਘ, ਬਲਵੀਰ ਸਿੰਘ, ਠੇਕੇਦਾਰ ਕੁਲਵਿੰਦਰ ਸਿੰਘ, ਮੋਹਨ ਸਿੰਘ, ਸੁਰਜੀਤ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢ ਕੇ ਦਿੱਤਾ ਵਾਤਾਵਰਨ ਬਚਾਉਣ ਦਾ ਸੰਦੇਸ਼

ਰਾਏਕੋਟ, 20 ਨਵੰਬਰ (ਸੁਸ਼ੀਲ)- ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਬੱਚਿਆਂ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸ਼ਹਿਰ 'ਚ ਇਕ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਵਿਚ ਸ਼ਾਮਿਲ ਬੱਚਿਆਂ ਵਲੋਂ ਲੋਕਾਂ ਨੂੰ ਸਫਾਈ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਮੁੱਲਾਂਪੁਰ ਬਾਸਕਟਬਾਲ, ਫੁੱਟਬਾਲ ਟੀਮਾਂ ਦੀ ਸ਼ਾਨਦਾਰ ਜਿੱਤ

ਮੁੱਲਾਂਪੁਰ ਦਾਖਾ, 20 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਪੱਛਮੀ) ਵਲੋਂ ਅੰਡਰ-14 ਲੜਕਿਆਂ ਦਾ ਫੁੱਟਬਾਲ ਟੂਰਨਾਮੈਂਟ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਹੋਇਆ | ਫੁੱਟਬਾਲ ਮੁਕਾਬਲੇ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਬਾਬਾ ਗੁਲਜ਼ਾਰ ਸਿੰਘ ਦੇ ਬਰਸੀ ਸਮਾਗਮ 5 ਨੂੰ

ਇਯਾਲੀ/ਥਰੀਕੇ, 20 ਨਵੰਬਰ (ਰਾਜ ਜੋਸ਼ੀ)- ਇਯਾਲੀ ਦੇ ਧਾਰਮਿਕ ਸਥਾਨ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਸੰਤ ਰਾਮਪਾਲ ਸਿੰਘ ਦੇ ਪੂਜਨੀਕ ਪਿਤਾ ਬ੍ਰਹਮਲੀਨ ਬਾਬਾ ਗੁਲਜਾਰ ਸਿੰਘ ਦੀ 18ਵੀਂ ਬਰਸੀ ਜੋ 5 ਦਸੰਬਰ ਨੂੰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਮਨਾਈ ਜਾਣੀ ਹੈ ...

ਪੂਰੀ ਖ਼ਬਰ »

ਜਗਰਾਉਂ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 20 ਨਵੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਇੰਜ: ਹਰਮਿੰਦਰ ਸਿੰਘ ਚਕਰ ਟੀ.ਐਸ.ਯੂ. ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਹਠੂਰ, 20 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਟੈਕਨੀਕਲ ਸਰਵਿਸ ਯੂਨੀਅਨ ਸਬ ਯੂਨਿਟ ਲੱਖਾ ਦੇ ਅਹੁਦੇਦਾਰਾਂ ਦੀ ਚੋਣ ਹੋਈ, ਜਿਸ ਵਿਚ ਇੰਜ: ਹਰਮਿੰਦਰ ਸਿੰਘ ਚਕਰ ਜੇ.ਈ. ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਬਾਕੀ ਅਹੁਦੇਦਾਰਾਂ ਵਿਚ ਜਗਜੀਤ ਸਿੰਘ ਫੇਰੂਰਾਈਾ ਨੂੰ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ 'ਤੇ ਹੋਣ ਵਾਲਾ ਸਾਰਾ ਖਰਚਾ ਕੇਂਦਰ ਸਰਕਾਰ ਕਰੇ-ਡਾ: ਅਮਰ ਸਿੰਘ

ਰਾਏਕੋਟ, 20 ਨਵੰਬਰ (ਸੁਸ਼ੀਲ)-ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਨੇ ਪਰਾਲੀ ਸੰਭਾਲਣ ਦੇ ਮੁੱਦੇ ਨੂੰ ਲੋਕ ਸਭਾ 'ਚ ਉਠਾਉਂਦੇ ਹੋਏ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਮੌਜੂਦਾ ਕਿਸਾਨੀ ਦੀ ਤਰਸਯੋਗ ਹਾਲਤ ਨੂੰ ਦੇਖਦਿਆਂ ਪਰਾਲੀ ਪ੍ਰਬੰਧਨ ਨਾਲ ਸੰਬੰਧਿਤ ...

ਪੂਰੀ ਖ਼ਬਰ »

ਡੇਂਗੂ ਦੇ ਬਚਾਅ ਲਈ ਸਪਰੇਅ ਕੀਤੀ ਅਤੇ ਜਾਗਰੂਕਤਾ ਕੈਂਪ ਲਗਾਇਆ

ਮਲੌਦ, 20 ਨਵੰਬਰ (ਦਿਲਬਾਗ ਸਿੰਘ ਚਾਪੜਾ)-ਸਿਹਤ ਵਿਭਾਗ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਡੇਂਗੂ ਵਰਗੀ ਭਿਆਨਕ ਬਿਮਾਰੀ ਦੀ ਰੋਕਥਾਮ ਲਈ ਪਿੰਡਾਂ ਵਿਚ ਪਾਣੀ ਵਾਲੀ ਥਾਂ ਉੱਪਰ ਡੀਜ਼ਲ ਅਤੇ ਕੀਟਨਾਸ਼ਕ ਦਵਾਈ ਦੇ ਸਪਰੇਅ ਕੀਤੇ ਜਾ ਰਹੇ ਹਨ ਅਤੇ ਲੋਕਾਂ ...

ਪੂਰੀ ਖ਼ਬਰ »

ਜੀ.ਐੱਚ.ਜੀ. ਅਕੈਡਮੀ ਖੰਡੂਰ ਦੇ ਵਿਦਿਆਰਥੀ ਸੁੰਦਰ ਲਿਖਾਈ ਮੁਕਾਬਲਿਆਂ 'ਚ ਜੇਤੂ

ਜੋਧਾਂ, 20 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਜੀ.ਐੱਚ.ਜੀ ਅਕੈਡਮੀ ਖੰਡੂਰ ਵਿਖੇ ਕਰਵਾਏ ਗਏ ਡਰਾਇੰਗ, ਲੇਖ ਲਿਖਣ, ਸੁੰਦਰ ਲਿਖਾਈ ਮੁਕਾਬਲੇ ਵਿੱਚ ਦਵਿੰਦਰ ਕੌਰ ਅੱਠਵੀਂ, ਪ੍ਰਭਲੀਨ ਕੌਰ ਛੇਵੀਂ, ਸਿਮਰਨਦੀਪ ਕੌਰ ਛੇਵੀਂ ਅਤੇ ਸ਼ਮਨਦੀਪ ਕੌਰ ਛੇਵੀਂ ਵਿਦਿਆਰਥੀ ਜੇਤੂ ...

ਪੂਰੀ ਖ਼ਬਰ »

ਆਤਮ ਵਿੱਦਿਆ ਮੰਦਰ ਸਕੂਲ ਦਾ ਖੋ-ਖੋ 'ਚ ਵਧੀਆ ਪ੍ਰਦਰਸ਼ਨ

ਸਾਹਨੇਵਾਲ, 20 ਨਵੰਬਰ (ਹਰਜੀਤ ਸਿੰਘ ਢਿੱਲੋਂ)-ਆਤਮ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਕਨੇਚ ਦੀ ਟੀਮ ਦੇ ਖੋ-ਖੋ ਮੁਕਾਬਲਿਆਾ ਵਿਚ ਕੀਤੇ ਵਧੀਆ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦੇ ਪਿ੍ੰਸੀਪਲ ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਕਲਗ਼ੀਧਰ ਅਕੈਡਮੀ ਸੀਨੀ. ਸੈਕੰ. ...

ਪੂਰੀ ਖ਼ਬਰ »

ਗੋਪਾਲ ਸਕੂਲ ਵਿਖੇ ਸੈਮੀਨਾਰ ਕਰਵਾਇਆ

ਈਸੜੂ, 20 ਨਵੰਬਰ (ਬਲਵਿੰਦਰ ਸਿੰਘ)-ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਡਾਇਰੈਕਟਰ ਸੰਜੀਵ ਗੋਪਾਲ ਦੀ ਯੋਗ ਅਗਵਾਈ ਅਤੇ ਪਿ੍ੰਸੀਪਲ ਮੈਡਮ ਸੁਮਨ ਜੌਲੀ ਦੀ ਦੇਖ ਰੇਖ ਹੇਠ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸਤਨਾਮ ਸਿੰਘ ਸੱਲੋਪੁਰੀ (ਸ੍ਰੀ ...

ਪੂਰੀ ਖ਼ਬਰ »

ਡੀ. ਪੀ. ਐਸ. ਖੰਨਾ 'ਚ ਸਥਾਪਨਾ ਦਿਵਸ ਸਮਾਰੋਹ, ਮੇਜਰ ਜਨਰਲ ਸੰਧੂ ਮੁੱਖ ਮਹਿਮਾਨ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ ਖੰਨਾ ਵਿਚ 18 ਨਵੰਬਰ 2019 ਨੂੰ ਨੌਵੇਂ ਸਥਾਪਨਾ ਦਿਵਸ ਸਮਾਰੋਹ ਕਰਵਾਇਆ ਗਿਆ | ਮੇਜਰ ਜਨਰਲ ਸੂਰਤ ਸੰਧੂ ( ਰਿਟਾਇਰ) ਸਮਾਰੋਹ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ | ਪਿ੍ਆ ਭੋਰਗਿੱਲ (ਟਰੱਸਟੀ ਡੀ. ਪੀ. ਐਸ. ...

ਪੂਰੀ ਖ਼ਬਰ »

ਪਿੰਡ ਢਿੱਲਵਾਂ ਦੇ ਗੁਰੂ ਘਰ ਦੇ ਦਰਬਾਰ ਹਾਲ 'ਚ ਸੋਫ਼ਾ ਟਾਈਪ ਕੁਰਸੀਆਂ ਲਗਾਉਣ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ

ਸਮਰਾਲਾ, 20 ਨਵੰਬਰ (ਬਲਜੀਤ ਸਿੰਘ ਬਘੌਰ)- ਪਿੰਡ ਢਿੱਲਵਾਂ ਦੇ ਗੁਰੂ ਘਰ ਦੇ ਦਰਬਾਰ ਹਾਲ ਵਿਚ ਸੋਫ਼ਾ ਟਾਈਪ ਕੁਰਸੀਆਂ ਲਗਾਉਣ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਚੁੱਕਾ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੇ ਗਏ ਪੱਤਰ ਦਾ ਹਵਾਲਾ ਦਿੰਦਿਆਂ ਗੁਰੂ ਘਰ ਦੇ ...

ਪੂਰੀ ਖ਼ਬਰ »

ਰਮਨ ਪੰਨੰੂ ਦਾ ਗੀਤ 'ਬਾਬਾ ਨਾਨਕ' ਪੰਡਿਤ ਧਰੇਨਵਰ ਨੇ ਕੀਤਾ ਲੋਕ ਅਰਪਣ

ਮਲੌਦ, 20 ਨਵੰਬਰ (ਸਹਾਰਨ ਮਾਜਰਾ)-ਸਾਫ਼ ਸੁਥਰੀ ਗਾਇਕੀ ਰਾਹੀਂ ਆਪਣਾ ਨਾਮ ਕਮਾ ਰਹੇ ਨੌਜਵਾਨ ਗਾਇਕ ਰਮਨ ਪੰਨੂੰ ਇਨ੍ਹੀਂ ਦਿਨੀਂ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬਾਂ ਨੂੰ ਸਮਰਪਿਤ ਗੀਤ 'ਬਾਬਾ ਨਾਨਕ' ਨੂੰ ਲੈ ਕੇ ਧਾਰਮਿਕ ਸਫ਼ਾ ਵਿਚ ਚਰਚਾ ਵਿਚ ਹੈ | ਸੈਂਕੜੇ ...

ਪੂਰੀ ਖ਼ਬਰ »

ਦਰਸ਼ਨ ਸਿੰਘ ਕੂਹਲੀ ਦੀ ਮਿ੍ਤਕ ਦੇਹ ਡਾਕਟਰੀ ਖੋਜ ਲਈ ਭੇਟ

ਮਲੌਦ, 20 ਨਵੰਬਰ (ਨਿਜ਼ਾਮਪੁਰ, ਚਾਪੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਕੂਹਲੀ ਦੇ ਹੋਏ ਦਿਹਾਂਤ ਉਪਰੰਤ ਮਿ੍ਤਕ ਦੇਹ ਨੂੰ ਡਾਕਟਰੀ ਖੋਜ ਲਈ ਦਯਾਨੰਦ ਹਸਪਤਾਲ ਲੁਧਿਆਣਾ ਦੀ ਡਾਕਟਰਾਂ ਟੀਮ ਨੂੰ ਸਪੁਰਦ ਕੀਤੀ ਗਈ | ...

ਪੂਰੀ ਖ਼ਬਰ »

ਸਿੱਧਸਰ ਕਾਲਜ ਦੇ ਗੋਲਡਨ ਜੁਬਲੀ ਸਮਾਗਮ ਦੌਰਾਨ ਹਲਕਾ ਵਿਧਾਇਕ ਲੱਖਾ ਸਮੇਤ ਅਨੇਕਾਂ ਨਾਮੀ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ

ਮਲੌਦ/ਪਾਇਲ, 20 ਨਵੰਬਰ (ਨਿਜ਼ਾਮਪੁਰ)-ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਾਲਜ ਵਿਦਿਆਰਥੀਆਂ ਦੀ ਸਹੂਲਤ ਲਈ ਨਵੇਂ ਬੱਸ ਪਰਮਿਟ ਜਾਰੀ ਕਰਕੇ ਬੱਸ ਸਰਵਿਸ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਾਲਜ ਇਮਾਰਤ ਨੂੰ ਰੰਗ ਰੋਗਨ ਲਈ ਪੰਜ ਲੱਖ ਰੁਪਏ ਦੀ ਗਰਾਂਟ ਜਲਦੀ ਦੇਣ ਦਾ ...

ਪੂਰੀ ਖ਼ਬਰ »

ਸਿਹੌੜਾ ਸਕੂਲ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ

ਮਲੌਦ, 20 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਤਹਿਸੀਲ ਪੱਧਰੀ ਸਾਇੰਸ ਗਣਿਤ ਅਤੇ ਵਾਤਾਵਰਨ ਪ੍ਰਦਰਸ਼ਨੀ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਹੌੜਾ ਦੇ ਵਿਦਿਆਰਥੀਆਂ ਨੇ ਨੈਸ਼ਨਲ ਐਵਾਰਡੀ ਕਿਰਨਦੀਪ ਸਿੰਘ ਜਸਵਿੰਦਰ ਕੌਰ ਸ਼ਰਨਜੀਤ ਸਿੰਘ ਹਰਦੀਪ ਕੌਰ ਦੀ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਕਵੀਸ਼ਰ ਦਰਬਾਰ ਕਰਵਾਇਆ

ਰਾੜਾ ਸਾਹਿਬ, 20 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਕਵੀਸ਼ਰ ਦਰਬਾਰ ਸੰਸਥਾ ਅਤੇ ਪ੍ਰਬੰਧਕ ਕਮੇਟੀ ਵਲੋਂ ਚੌਥਾ ਕਵੀਸ਼ਰ ਦਰਬਾਰ ਕਰਵਾਇਆ ਗਿਆ, ਜਿਸ ਵਿਚ ਭਾਈ ਪਰਮਜੀਤ ਸਿੰਘ ਗੋਲਡੀ, ਨਸੀਬ ਚੰਦ ...

ਪੂਰੀ ਖ਼ਬਰ »

ਗੁਰਮੀਤ ਸਿੰਘ ਪਾਇਲ ਬਣੇ ਸਬ-ਯੂਨਿਟ ਦੇ ਪ੍ਰਧਾਨ

ਪਾਇਲ, 20 ਨਵੰਬਰ (ਰਜਿੰਦਰ ਸਿੰਘ)-ਟੈਕਨੀਕਲ ਸਰਵਿਸ ਯੂਨੀਅਨ (ਰਜਿ:) ਵਲੋਂ ਸਬ-ਯੂਨਿਟ ਪਾਇਲ ਦੀ ਮੀਟਿੰਗ ਭਗਵੰਤ ਸਿੰਘ ਡਵੀਜ਼ਨ ਪ੍ਰਧਾਨ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਸਬ-ਡਵੀਜ਼ਨ ਦੋਰਾਹਾ ਤੇ ਪਾਇਲ ਦੇ ਸਾਥੀਆਂ ਨੇ ਹਿੱਸਾ ਲਿਆ | ਇਸ ਸਮੇਂ ਪੀ. ਐੱਸ. ਪੀ. ਸੀ. ਐਲ. ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਧਾਰਮਿਕ ਮੁਕਾਬਲੇ ਗੁਰਦੁਆਰਾ ਬਾਬਾ ਭਾਨ ਸਿੰਘ (ਨੈਣੇਵਾਲ) ਭਦੌੜ ਵਿਖੇ ਕਰਵਾਏ ਗਏ, ਜਿਸ 'ਚ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਦੇ 20 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਆਰ.ਕੇ. ਸਕੂਲ 'ਚ ਲਾਲਾ ਲਾਜਪਤ ਰਾਏ ਯਾਦਗਾਰੀ ਸਮਾਗਮ

ਜਗਰਾਉਂ, 20 ਨਵੰਬਰ (ਜੋਗਿੰਦਰ ਸਿੰਘ)-ਆਰ ਕੇ ਸਕੂਲ ਜਗਰਾਉਂ ਵਿਖੇੇ ਲਾਲਾ ਲਾਜਪਤ ਰਾਏ ਦੇ ਸ਼ਹੀਦੀ ਦਿਵਸ ਮੌਕੇ ਪਿ੍ੰ: ਨਰੇਸ਼ ਵਰਮਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ¢ ਇਸ ਸਮਾਗਮ ਦੀ ਪ੍ਰਧਾਨਗੀ ਜੈਪੁਰ ਤੋਂ ਪਹੁੰਚੇ ਪਵਨ ਗੁਪਤਾ ਨੇ ਕੀਤੀ¢ ਇਸ ਮੌਕੇ ਡਾ: ...

ਪੂਰੀ ਖ਼ਬਰ »

ਚਮਕੌਰ ਸਿੰਘ ਨੇ 8 ਅਤੇ ਸਿਮਰਨਜੀਤ ਕੌਰ ਨੇ 7 ਬੈਂਡ ਲੈ ਕੇ ਏਾਜਲ ਆਈਲਟਸ ਸੈਂਟਰ ਦਾ ਨਾਂਅ ਕੀਤਾ ਰੌਸ਼ਨ

ਸਿੱਧਵਾਂ ਬੇਟ, 20 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਵਿਚ ਸਥਿਤ ਏਾਜਲ ਆਈਲੈਟਸ ਸੈਂਟਰ ਦੇ ਵਿਦਿਆਰਥੀ ਚਮਕੌਰ ਸਿੰਘ ਨੇ ਓਵਰਆਲ 8 ਬੈਂਡ ਅਤੇ ਸਿਮਰਨਜੀਤ ਕੌਰ ਨੇ ਓਵਰਆਲ 7 ਬੈਂਡ ਲੈ ਕੇ ਇਲਾਕੇ ਵਿਚ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸੈਂਟਰ ਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਵਿੱਢੀ ਵਿਕਾਸ ਕਾਰਜਾਂ ਦੀ ਮੁਹਿੰਮ ਤਹਿਤ ਜਗਰਾਉਂ ਰਾਏਕੋਟ ਸੜਕ ਬਣ ਰਹੀ-ਕਲਿਆਣ

ਜਗਰਾਉਂ, 20 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਨਿਰਮਾਣ ਵਿਭਾਗ ਵਲੋਂ ਐਮ.ਡੀ.ਆਰ. 51 ਸੜਕ ਜੋ ਬਣਾਈ ਜਾ ਰਹੀ ਹੈ, ਦੇ ਬਣਾਉਣ ਪ੍ਰਤੀ ਸਾਬਾਸ਼ੀ ਲੈਣ ਲਈ ਰਾਜਨੀਤਿਕ ਧਿਰਾਂ ਅੰਦਰ ਦੌੜ ਲੱਗ ਗਈ ਹੈ | ਨਗਰ ਕੌਾਸਲ ਜਗਰਾਉਂ ਦੇ ਪ੍ਰਧਾਨ ਚਰਨਜੀਤ ਕੌਰ ਕਲਿਆਣ ਨੇ ਆਖਿਆ ਕਿ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਤਲਵੰਡੀ ਰਾਏ ਦੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮੂਹ ਨਗਰ ਦੀਆਂ ਸੰਗਤਾਂ ਅਤੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਸਮਾਗਮ ...

ਪੂਰੀ ਖ਼ਬਰ »

ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲਿਆਂ ਦੇ 5 ਰੋਜ਼ਾ ਧਾਰਮਿਕ ਦੀਵਾਨ ਸ਼ੁਰੂ

ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਅਨੰਦ ਈਸ਼ਵਰ ਦਰਬਾਰ (ਨਾਨਕਸਰ) ਪੂਰਨ ਮਹਾਂਪੁਰਸ਼ ਸੰਤ ਬਾਬਾ ਜੋਰਾ ਸਿੰਘ ਬੱਧਨੀ ਕਲਾਂ ਵਾਲਿਆਂ ਦੇ 5 ਰੋਜ਼ਾ ਧਾਰਮਿਕ ਦੀਵਾਨ ਸ਼ੈਲਰ ਦੇ ...

ਪੂਰੀ ਖ਼ਬਰ »

ਪਿੰਡ ਜੱਸੋਵਾਲ (ਕੁਲਾਰ) ਵਿਖੇ ਕੈਪਟਨ ਸੰਧੂ ਨੇ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਚੌਾਕੀਮਾਨ, 20 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਸਰਪੰਚ ਬਲਵਿੰਦਰ ਸਿੰਘ ਜੱਸੋਵਾਲ ਦੇ ਗ੍ਰਹਿ ਵਿਖੇ ਇਕੱਠੇ ਹੋਏ ਕਾਂਗਰਸੀ ਵਰਕਰਾਂ ਨਾਲ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ ਕੈਪਟਨ ਸੰਦੀਪ ਸੰਧੂ ਨੇ ਮੀਟਿੰਗ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨ ਹੀ ਮੁਆਵਜ਼ੇ ਦਾ ਫਾਰਮ ਭਰਨ-ਐਸ.ਡੀ.ਐਮ. ਢਿੱਲੋਂ

ਜਗਰਾਉਂ, 20 ਨਵੰਬਰ (ਅਜੀਤ ਸਿੰਘ ਅਖਾੜਾ)-ਵਾਤਾਵਰਨ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਂਣ ਲਈ ਸਰਕਾਰ ਵੱਲੋਂ ਪਰਾਲੀ ਨੂੰ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਮੇਂ ਸਮੇਂ 'ਤੇ ਮੁਆਵਜ਼ੇ ਵੀ ਜਾਰੀ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਰਾਭਾ ਹਸਪਤਾਲ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅੱਜ

ਪੱਖੋਵਾਲ/ਸਰਾਭਾ, 20 ਨਵੰਬਰ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਪਿੰਡ ਸਰਾਭਾ 'ਚ ਸਥਿਤ ਸ਼ਹੀਦ ਕਰਤਾਰ ਸਿੰਘ ਚੈਰੀਟੇਬਲ ਹਸਪਤਾਲ ਸਰਾਭਾ 'ਚ 21 ਨਵੰਬਰ ਦਿਨ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਡੀਕਲ ਚੈੱਕਅਪ ...

ਪੂਰੀ ਖ਼ਬਰ »

ਸਕੂਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਜਗਰਾਉਂ, 20 ਨਵੰਬਰ (ਵਿ.ਪ੍ਰ.)-ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਭੁੱਲਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਦੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਵੀ ਕਰਵਾਏ ਗਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX