ਤਾਜਾ ਖ਼ਬਰਾਂ


ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  18 minutes ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  30 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  41 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 2 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 2 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 3 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  1 minute ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 5 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 5 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 6 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 7 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 8 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 8 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 10 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪਰਾਲੀ ਸਾੜਨ ਦੇ ਮਾਮਲੇ 'ਚ 2 ਨੰਬਰਦਾਰਾਂ ਤੇ 2 ਪੰਚਾਂ ਿਖ਼ਲਾਫ਼ ਕਾਰਵਾਈ ਪ੍ਰਗਤੀ ਅਧੀਨ-ਡੀ. ਸੀ.

ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹੇ 'ਚ ਪਰਾਲੀ ਨਾ ਸਾੜਨ ਵਾਲੇ 5 ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਮਾਲੀ ਮਦਦ ਦੇਣ ਦੇ ਮਾਮਲਿਆਂ ਦੀ ਹੁਣ ਸਰਪੰਚ ਦੇ ਨਾਲ-ਨਾਲ ਪੰਚਾਇਤ ਸਕੱਤਰ ਵੀ ਪੁਸ਼ਟੀ ਕਰਨਗੇ | ਇਸ ਤੋਂ ਬਾਅਦ ਇਹ ਫਾਰਮ ਸਹਿਕਾਰੀ ਸਭਾ ਰਾਹੀਂ ਪਟਵਾਰੀਆਂ ਕੋਲ ਜਾਣਗੇ | ਪਟਵਾਰੀ ਸਬੰਧਿਤ ਵਿਅਕਤੀ ਦੇ ਜ਼ਮੀਨੀ ਰਿਕਾਰਡ, ਫ਼ਸਲ ਦੀ ਕੀਤੀ ਗਈ ਬਿਜਾਈ, ਅੱਗ ਲਾਏ ਜਾਣ 'ਤੇ ਮਾਲ ਰਿਕਾਰਡ 'ਚ ਹੋਈ ਰੈੱਡ ਐਾਟਰੀ ਬਾਰੇ ਤਸਦੀਕ ਕਰੇਗਾ | ਇਸ ਤੋਂ ਬਾਅਦ ਇਹ ਸਾਰੇ ਮਾਮਲੇ ਐੱਸ. ਡੀ. ਐੱਮ. ਕੋਲ ਜਾਣਗੇ | ਐੱਸ. ਡੀ. ਐੱਮ. ਵਲੋਂ ਇਨ੍ਹਾਂ 'ਚੋਂ ਕੋਈ ਵੀ 5 ਫ਼ੀਸਦੀ ਮਾਮਲੇ ਅਚਨਚੇਤੀ ਪੜਤਾਲ ਅਧੀਨ ਲਿਆਂਦੇ ਜਾਣਗੇ | ਅੱਜ ਇੱਥੇ ਪਰਾਲੀ ਨਾ ਸਾੜਨ ਸਬੰਧੀ ਮੁਆਵਜ਼ਾ ਦੇਣ ਦੇ ਕੇਸਾਂ ਅਤੇ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਿਖ਼ਲਾਫ਼ ਹੋਈ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਮਾਲੀ ਮਦਦ ਕੇਵਲ ਯੋਗ ਅਤੇ ਸ਼ਰਤਾਂ ਪੂਰੀਆਂ ਕਰਦੇ ਕਿਸਾਨਾਂ ਨੂੰ ਹੀ ਮਿਲੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਕੀਤੀ ਗਈ ਕਾਰਵਾਈ ਤਹਿਤ 2 ਨੰਬਰਦਾਰਾਂ ਨੂੰ ਕਾਰਨ ਦੱਸੋ ਨੋਟਿਸ ਕੱਢੇ ਗਏ ਹਨ ਅਤੇ ਇਨ੍ਹਾਂ ਦੇ ਜਵਾਬ ਤੋਂ ਬਾਅਦ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਤੋਂ ਇਲਾਵਾ 2 ਪੰਚਾਇਤ ਮੈਂਬਰਾਂ ਿਖ਼ਲਾਫ਼ ਪੇਂਡੂ ਵਿਕਾਸ ਅਤੇ ਪੰਚਾਇਤ ਮਹਿਕਮੇ ਨੂੰ ਬਣਦੀ ਕਾਰਵਾਈ ਕਰਨ ਲਈ ਕੇਸ ਭੇਜਿਆ ਗਿਆ ਹੈ | ਡਿਪਟੀ ਕਮਿਸ਼ਨਰ ਅਨੁਸਾਰ ਪਿਛਲੇ ਸਾਲ ਜ਼ਿਲ੍ਹੇ 'ਚ 251 ਥਾਵਾਂ 'ਤੇ ਅੱਗ ਲੱਗਣ ਦੇ ਮਾਮਲੇ ਆਏ ਸਨ | ਇਸ ਵਾਰ 229 ਥਾਵਾਂ 'ਤੇ ਹੀ ਅੱਗ ਲੱਗੀ ਪਾਈ ਗਈ | ਇਨ੍ਹਾਂ ਸਾਰਿਆਂ ਨੂੰ ਵਾਤਾਵਰਨ ਨੁਕਸਾਨ ਪੂਰਤੀ ਜਮ੍ਹਾਂ ਕਰਵਾਉਣ ਦੇ ਨੋਟਿਸ ਕੱਢੇ ਗਏ ਹਨ | ਇਸ ਤੋਂ ਇਲਾਵਾ 52 ਖੇਤ ਮਾਲਕਾਂ ਿਖ਼ਲਾਫ਼ ਪੁਲਿਸ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਜ਼ਿਲ੍ਹੇ 'ਚ ਔੜ ਇਲਾਕੇ 'ਚ ਇਕ ਕੰਬਾਈਨ ਨੂੰ ਬਿਨਾਂ ਸੁਪਰ ਐੱਸ. ਐੱਮ. ਐੱਸ. ਸਿਸਟਮ ਕਾਬੂ ਕੀਤਾ ਗਿਆ ਹੈ | ਇਸ ਕੰਬਾਈਨ ਮਾਲਕ ਨੂੰ 2 ਲੱਖ ਰੁਪਏ ਦਾ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦਾ ਮੁਆਵਜ਼ਾ ਜਮ੍ਹਾਂ ਕਰਵਾਏ ਜਾਣ ਤੱਕ ਕੰਬਾਈਨ ਵਾਪਸ ਨਹੀਂ ਮਿਲੇਗੀ | ਇਸ ਤੋਂ ਇਲਾਵਾ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਹੀ ਮਲਕਪੁਰ ਦੇ ਇੱਕ ਕਿਸਾਨ ਵਲੋਂ ਖੇਤ 'ਚ ਪਰਾਲੀ ਨੂੰ ਅੱਗ ਲਾਏ ਜਾਣ ਦੇ ਮਾਮਲੇ 'ਚ ਉਸ ਿਖ਼ਲਾਫ਼ ਏਅਰ ਐਕਟ ਦੀ ਧਾਰਾ-39 ਤਹਿਤ ਨਵਾਂਸ਼ਹਿਰ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਕੇਸ ਦਾਇਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਐੱਸ. ਡੀ. ਐੱਮਜ਼ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਰਿਮੋਟ ਸੈਂਸਿੰਗ ਕੇਂਦਰ ਵਲੋਂ ਸ਼ਨਾਖ਼ਤ ਕੀਤੀਆਂ ਜ਼ਿਲ੍ਹੇ ਦੀ ਉਨ੍ਹਾਂ ਸਾਰੀਆਂ ਥਾਵਾਂ ਜਿੱਥੇ ਪਰਾਲੀ ਨੂੰ ਅੱਗ ਲੱਗਣ ਦੇ ਕੇਸ ਸਾਹਮਣੇ ਆਏ, ਦੇ ਨਕਸ਼ੇ ਤੇ ਰਿਪੋਰਟਾਂ ਮੁਹੱਈਆ ਕਰਵਾਈਆਂ ਗਈਆਂ ਹਨ | ਇਸ ਮੌਕੇ ਐੱਸ. ਡੀ. ਐੱਮ. ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐੱਸ. ਡੀ. ਐੱਮ. ਬਲਾਚੌਰ ਜਸਬੀਰ ਸਿੰਘ, ਡੀ. ਡੀ. ਪੀ. ਓ. ਦਵਿੰਦਰ ਸ਼ਰਮਾ, ਏ. ਆਰ. ਨਵਾਂਸ਼ਹਿਰ ਰੋਹਿਤ ਕੁਮਾਰ, ਏ. ਆਰ. ਬਲਾਚੌਰ ਜੋਗਿੰਦਰ ਪਾਲ, ਬਲਾਕ ਖੇਤੀਬਾੜੀ ਅਫ਼ਸਰ ਸੁਸ਼ੀਲ ਕੁਮਾਰ, ਖੇਤੀਬਾੜੀ ਅਫ਼ਸਰ ਰਾਜ ਕੁਮਾਰ, ਬੀ.ਡੀ.ਪੀ.ਓ. ਨਵਾਂਸ਼ਹਿਰ ਜਸਵਿੰਦਰ ਸਿੰਘ, ਬੀ.ਡੀ.ਪੀ.ਓ. ਬਲਾਚੌਰ ਸੁਖਦੇਵ ਸਿੰਘ, ਬੀ.ਡੀ.ਪੀ.ਓ. ਬੰਗਾ ਨੀਰਜ ਸਿਧਾਨ ਤੇ ਬੀ.ਡੀ.ਪੀ.ਓ. ਸੜੋਆ ਧਰਮਪਾਲ ਮੌਜੂਦ ਸਨ |

ਦੇਸ਼ ਦਾ ਹਰ ਇਕ ਵਿਅਕਤੀ ਨਸ਼ਿਆਂ ਿਖ਼ਲਾਫ਼ ਡਟ ਜਾਵੇ- ਐੱਸ. ਡੀ. ਐੱਮ.

ਮੁਕੰਦਪੁਰ, 20 ਨਵੰਬਰ (ਦੇਸ ਰਾਜ ਬੰਗਾ)- ਪੰਜਾਬ ਅੰਦਰ ਚੱਲ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਵਾਸਤੇ ਪ੍ਰਸ਼ਾਸ਼ਨਿਕ ਉਪਰਾਲਿਆਂ ਦੇ ਨਾਲ-ਨਾਲ ਲੋਕਾਂ ਦੀਆਂ ਕੋਸ਼ਿਸ਼ਾਂ ਬੇਹੱਦ ਜ਼ਰੂਰੀ ਹਨ | ਇਹ ਸ਼ਬਦ ਗੌਤਮ ਜੈਨ ਐੱਸ. ਡੀ. ਐੱਮ. ਬੰਗਾ ਨੇ ਖਾਨਪੁਰ ਵਿਖੇ ਕਰਵਾਏ ਇਕ ...

ਪੂਰੀ ਖ਼ਬਰ »

ਥਾਣਾ ਮੁਕੰਦਪੁਰ ਦੀ ਪੁਲਿਸ ਟੀਮ ਵਲੋਂ ਵੱਖ-ਵੱਖ ਬੈਂਕਾਂ ਦੀ ਜਾਂਚ

ਮੁਕੰਦਪੁਰ, 20 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਸੀਨੀਅਰ ਸੂਪਰਡੈਂਟ ਆਫ਼ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਅਲਕਾ ਮੀਨਾ ਦੇ ਦਿਸ਼ਾ-ਨਿਰਦੇਸ਼ 'ਤੇ ਡੀ. ਐੱਸ. ਪੀ. ਬੰਗਾ ਦੀ ਅਗਵਾਈ ਅਧੀਨ ਪੁਲਿਸ ਥਾਣਾ ਮੁਕੰਦਪੁਰ ਦੀ ਟੀਮ ਵਲੋਂ ਐੱਸ. ਐੱਚ. ਓ. ਰਘਵੀਰ ਸਿੰਘ ਦੀ ਹਾਜਰੀ 'ਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਮਿਲ ਰਿਹਾ ਹੈ ਲੋਕਾਾ ਨੂੰ ਜ਼ਮੀਨੀ ਪੱਧਰ 'ਤੇ ਲਾਭ-ਐੱਸ. ਡੀ. ਐੱਮ.

ਉਸਮਾਨਪੁਰ, 20 ਨਵੰਬਰ (ਸੰਦੀਪ ਮਝੂਰ)-ਪੰਜਾਬ ਸਰਕਾਰ ਵਲੋਂ ਗਰੀਬ ਤੇ ਲੋੜਵੰਦ ਲੋਕਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਆਰੰਭੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਯੋਗ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਲਾਭ ਮਿਲ ਰਿਹਾ ਹੈ | ਇਹ ਪ੍ਰਗਟਾਵਾ ਐੱਸ. ਡੀ. ...

ਪੂਰੀ ਖ਼ਬਰ »

ਡੀ. ਸੀ. ਵਲੋਂ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਤੇ ਸਾਊਾਡ ਸ਼ੋਅ ਲਈ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਆਈ. ਟੀ. ਆਈ. ਗਰਾਊਾਡ ਵਿਖੇ 25, 26 ਤੇ 27 ਨਵੰਬਰ ਨੂੰ ਕਰਵਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਬਾਈਲ ਡਿਜੀਟਲ ਤੇ ਲਾਈਟ ਐਾਡ ਸਾਊਾਡ ਪ੍ਰੋਗਰਾਮ ਦੀਆਂ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ

ਬੰਗਾ, 20 ਨਵੰਬਰ (ਜਸਬੀਰ ਸਿੰਘ ਨੂਰਪੁਰ)- ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸੰਗਰੂਰ ਦੇ ਪਿੰਡ ਚੰਗਾਲੀਵਾਲ 'ਚ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਅਣਮਨੁੱਖੀ ਤਸ਼ਦਦ ਕਰਨ ਕਾਰਨ ਹੋਈ ਮੌਤ ਦੇ ਰੋਸ ਵਜੋਂ ਬਲਾਕ ਬੰਗਾ ਦੇ ਪਿੰਡ ਹੀਉਂ ...

ਪੂਰੀ ਖ਼ਬਰ »

ਵਿਆਹ ਸਮਾਗਮਾਂ ਅਤੇ ਖ਼ੁਸ਼ੀ ਦੇ ਤਿਉਹਾਰ 'ਤੇ ਪਟਾਕੇ ਚਲਾਉਣ ਦੀ ਮਨਾਹੀ

ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਨੈ ਬਬਲਾਨੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ-144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵਿਆਹ ਸਮਾਗਮਾਂ ਅਤੇ ਹੋਰ ਕਿਸੇ ਵੀ ਖ਼ੁਸ਼ੀ, ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸਨੇਲਾਈਜੇਸ਼ਨ ਲਈ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ

ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)- ਚੋਣ ਕਮਿਸ਼ਨ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਲਈ ਮੰਗੀਆਂ ਤਜਵੀਜ਼ਾਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਵਲੋਂ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਆਰ. ਕੇ. ਆਰੀਆ ਕਾਲਜ ਦੀ ਝੂੰਮਰ ਟੀਮ ਨੇ ਲੁੱਟਿਆ ਮੇਲਾ

ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)- ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਦੀ ਝੂੰਮਰ ਟੀਮ ਨੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਇੰਟਰ ਜ਼ੋਨਲ ਯੂਥ ਫ਼ੈਸਟੀਵਲ ਵਿਚ ਪੇਸ਼ ਕੀਤੇ ਝੂੰਮਰ ਨਾਚ ਨਾਲ ਮੇਲਾ ਲੁੱਟਿਆ | ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ 7 ਘਰਾਂ 'ਚੋਂ ਲਾਰਵਾ ਕੀਤਾ ਨਸ਼ਟ

ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)- ਅੱਜ ਸਿਹਤ ਮਹਿਕਮੇ ਦੀ ਟੀਮ ਨੇ ਨਵੀਂ ਆਬਾਦੀ ਦੇ 7 ਘਰਾਂ ਵਿਚੋਂ ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਲਾਰਵਾ ਨਸ਼ਟ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਇੰਸਪੈਕਟਰ ਸੁਰਿੰਦਰ ਬਾਂਸਲ ਅਤੇ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਵਿਖੇ ਮਹਾਨ ਗੁਰਮਤਿ ਸਮਾਗਮ ਅੱਜ

ਬੰਗਾ, 20 ਨਵੰਬਰ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਦੇਸ਼-ਵਿਦੇਸ਼ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 21 ਨਵੰਬਰ ਨੂੰ ਕਰਵਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਪ੍ਰਮਾਤਮਾ ਦੇ ਭਾਣੇ 'ਚ ਰਹਿ ਕੇ ਹੀ ਜੀਵਨ ਗੁਜ਼ਾਰਨਾ ਚਾਹੀਦਾ ਹੈ- ਸਾਈਾ ਲਖਵੀਰ ਸ਼ਾਹ ਕਾਦਰੀ

ਕਟਾਰੀਆਂ, 20 ਨਵੰਬਰ (ਨਵਜੋਤ ਸਿੰਘ ਜੱਖੂ)- ਉਨ੍ਹਾਂ ਮਹਾਨ ਮਹਾਂਪੁਰਸ਼ਾਂ ਤੇ ਪੀਰਾਂ ਫਕੀਰਾਂ ਦੀ ਯਾਦ 'ਚ ਬਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਨਾਲ ਜਿੱਥੇ ਇਨਸਾਨ ਦਾ ਮਨ ਪਵਿੱਤਰ ਹੁੰਦਾ ਹੈ, ਉੱਥੇ ਹੀ ਇਨਸਾਨ ਨੂੰ ਸੱਚੇ ਮਾਰਗ 'ਤੇ ਚੱਲਣ ਦੀ ਸੋਝੀ ਵੀ ...

ਪੂਰੀ ਖ਼ਬਰ »

ਸੈਂਕੜੇ ਸੇਜਲ ਅੱਖਾਂ ਨਾਲ ਜਥੇ. ਹਰਦਿਆਲ ਸਿੰਘ ਫਤਹਿਪੁਰ ਨੂੰ ਅੰਤਿਮ ਵਿਦਾਇਗੀ

ਰੈਲਮਾਜਰਾ, 20 ਨਵੰਬਰ (ਸੁਭਾਸ਼ ਟੌਾਸਾ)- ਪਿੰਡ ਫ਼ਤਿਹਪੁਰ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਹਰਦਿਆਲ ਸਿੰਘ ਫ਼ਤਿਹਪੁਰ ਦੀ ਦਿਲ ਦੀ ਧੜਕਣ ਬੰਦ ਹੋ ਜਾਣ ਕਾਰਨ ਬੀਤੇ ਕੱਲ੍ਹ ਹੋਈ ਬੇਵਕਤੀ ਮੌਤ 'ਤੇ ਅੱਜ ਪਿੰਡ ਫ਼ਤਿਹਪੁਰ ਵਿਖੇ ਰਿਸ਼ਤੇਦਾਰ, ਮਿਲਾਪੀਆਂ ਅਤੇ ਪਰਿਵਾਰਕ ...

ਪੂਰੀ ਖ਼ਬਰ »

ਸਹੋਤਾ ਪਰਿਵਾਰ ਮੰਢਿਆਣੀ ਨੇ ਸ਼ੁਰੂ ਕਰਵਾਈ ਸਕੂਲੀ ਕਮਰਿਆਂ ਦੀ ਮੁਰੰਮਤ

ਬਲਾਚੌਰ, 20 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਕਈ ਦਹਾਕੇ ਪਹਿਲਾਂ ਬਣੇ ਸਰਕਾਰੀ ਪ੍ਰਾਇਮਰੀ ਸਕੂਲ ਮੰਢਿਆਣੀ ਦੇ ਕਲਾਸ ਰੂਮ (ਕਮਰੇ) ਜਿਨ੍ਹਾਂ ਦੇ ਫ਼ਰਸ਼ ਨਹੀਂ ਪਏ ਸਨ ਅਤੇ ਸੜਕੀ ਪੱਧਰ ਉੱਚਾ ਹੋਣ ਕਾਰਨ ਇਨ੍ਹਾਂ ਕਮਰਿਆਂ ਵਿਚ ਜਾਣ ਲਈ ਬੱਚਿਆਂ ਤੇ ਸਟਾਫ਼ ਨੂੰ ਦੋ ਦੋ ...

ਪੂਰੀ ਖ਼ਬਰ »

ਕਰਨਾਣਾ ਸਕੂਲ ਦੀ ਵਿਦਿਅਕ ਤੇ ਖੇਡ ਮੁਕਾਬਲਿਆਂ 'ਚ ਝੰਡੀ

ਬੰਗਾ, 20 ਨਵੰਬਰ (ਕਰਮ ਲਧਾਣਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਕਾਲਜ ਫਾਰ ਵੂਮੈਨ ਬੰਗਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਪਹਿਲਾ ਤੇ ਤੀਸਰਾ ਸਥਾਨ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬੰਗਾ, 20 ਨਵੰਬਰ (ਜਸਬੀਰ ਸਿੰਘ ਨੂਰਪੁਰ)- ਸਤਲੁਜ ਪਬਲਿਕ ਸਕੂਲ ਬੰਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ | ਇਸ ਦੌਰਾਨ ਸਕੂਲ ਦੇ ਨਵੇਂ ਬਣੇ ਆਡੀਟੋਰੀਅਮ ਦਾ ਉਦਘਾਟਨ ਕੀਤਾ ਗਿਆ | ਉਪਰੰਤ 12ਵੀਂ ਜਮਾਤ ...

ਪੂਰੀ ਖ਼ਬਰ »

ਸਤਿਗੁਰੂ ਗੰਗਾ ਨੰਦ ਭੂਰੀ ਵਾਲੇ ਯਾਦਗਾਰੀ ਗਊਸ਼ਾਲਾ ਵਿਖੇ ਸੰਤ ਸਮਾਗਮ ਕਰਵਾਇਆ

ਭੱਦੀ, 20 ਨਵੰਬਰ (ਨਰੇਸ਼ ਧੌਲ)-ਸਤਿਗੁਰੂ ਗੰਗਾ ਨੰਦ ਭੂਰੀ ਵਾਲਿਆਂ ਦੇ ਨਿਰਵਾਣ ਦਿਵਸ ਨੂੰ ਸਮਰਪਿਤ ਸੰਤ ਸਮਾਗਮ ਪਿੰਡ ਥੋਪੀਆ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸਤਿਗੁਰੂ ਗੰਗਾ ਨੰਦ ਭੂਰੀਵਾਲੇ ਯਾਦਗਾਰੀ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਵਲੋਂ ਛੱਟਾ ਵਿਧੀ ਰਾਹੀਂ ਬੀਜੀ ਗਈ ਕਣਕ ਦਾ ਨਿਰੀਖਣ

ਔੜ, 20 ਨਵੰਬਰ (ਜਰਨੈਲ ਸਿੰਘ ਖੁਰਦ)- ਬਲਾਕ ਔੜ ਦੇ ਪਿੰਡ ਬਜੀਦਪੁਰ ਦੇ ਅਗਾਂਹਵਧੂ ਕਿਸਾਨ ਸੁਰਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਆਪਣੇ ਖੇਤਾਂ ਵਿਚ ਝੋਨੇ ਦੇ ਖੇਤਾਂ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਨਾਂ ਵਹਾਈ ਕੀਤਿਆਂ ਸਿੱਧੀ ਬਿਜਾਈ ਕੀਤੀ ਗਈ | ਮੌਕੇ ...

ਪੂਰੀ ਖ਼ਬਰ »

ਪੂਰੀ ਦੁਨੀਆ ਨੂੰ ਸ਼ਾਂਤੀ ਦਾ ਉਪਦੇਸ਼ ਦਿੰਦੀ ਬੱਸ ਦਾ ਨਵਾਂਸ਼ਹਿਰ ਵਿਖੇ ਭਰਵਾਂ ਸਵਾਗਤ

ਨਵਾਂਸ਼ਹਿਰ, 20 ਨਵੰਬਰ (ਹਰਵਿੰਦਰ ਸਿੰਘ)- ਪੂਰੀ ਦੁਨੀਆ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼ਾਂਤੀ ਦਾ ਸੰਦੇਸ਼ ਦਿੰਦੀ ਬੱਸ ਜੋ ਕੈਨੇਡਾ ਤੋਂ ਵੱਖ-ਵੱਖ ਮੁਲਕਾਂ 'ਚੋਂ ਹੁੰਦੀ ਹੋਈ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੋਂ ਦਰਸ਼ਨ ...

ਪੂਰੀ ਖ਼ਬਰ »

ਮਾਨ ਤੇ ਸੰਧੂ ਵਲੋਂ ਹੜ੍ਹ ਪੀੜਤਾਂ ਲਈ ਸੰਤ ਸੀਚੇਵਾਲ ਨੂੰ ਚੈੱਕ ਭੇਟ

ਸੰਧਵਾਂ, 20 ਨਵੰਬਰ (ਪ੍ਰੇਮੀ ਸੰਧਵਾਂ)- ਪੰਜਾਬ ਦੇ ਕਈ ਖੇਤਰਾਂ 'ਚ ਹੜ੍ਹਾਂ ਦੀ ਤਬਾਹੀ ਨਾਲ ਬੇਘਰ ਹੋਏ ਪੀੜਤ ਪਰਿਵਾਰਾਂ ਦੀ ਮਦਦ ਕਰਨ ਲਈ ਲਮਿੰਗਟਨ ਅਤੇ ਵਾਰਵਿਕ ਇੰਗਲੈਂਡ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਦੇ ਅਥਾਹ ਯਤਨਾਂ ਸਦਕਾ ਉੱਥੋਂ ਦੀਆਂ ਸਮੂਹ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਪਹਿਲੀ ਨੂੰ

ਨਵਾਂਸ਼ਹਿਰ, 20 ਨਵੰਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੱੁਖ ਪ੍ਰਬੰਧਕ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀ ਦੇ ਹੁਕਮ ਜਾਰੀ

ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬਬਲਾਨੀ ਨੇ ਜ਼ਿਲ੍ਹੇ ਵਿਚ ਪਸ਼ੂਆਂ ਵਿਚ ਮਸਨੂਈ ਗਰਭਦਾਨ ਵਾਸਤੇ ਵਰਤੇ ਜਾਂਦੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਦੀ ਵਿੱਕਰੀ ਅਤੇ ਵਰਤੋਂ 'ਤੇ ਫ਼ੌਜਦਾਰੀ ...

ਪੂਰੀ ਖ਼ਬਰ »

ਚੰਦਿਆਣੀ ਕਲਾਂ ਵਿਖੇ ਭੂਰੀਵਾਲਿਆਂ ਦਾ ਸਾਲਾਨਾ 3 ਦਿਨਾ ਸੰਤ ਸਮਾਗਮ ਸ਼ੁਰੂ

ਪੋਜੇਵਾਲ ਸਰਾਂ, 20 ਨਵੰਬਰ (ਰਮਨ ਭਾਟੀਆ)-ਪਿੰਡ ਚੰਦਿਆਣੀ ਕਲਾਂ (ਨੰਨੂਵਾਲ) ਵਿਖੇ ਸਥਿਤ ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਸ੍ਰੀ ਬ੍ਰਹਮ ਨਿਵਾਸ ਆਸ਼ਰਮ ਵਿਖੇ ਨਗਰ ਦੀਆਂ ਸੰਗਤਾਂ ਵਲੋਂ ਸਤਿਗੁਰ ਭੂਰੀਵਾਲੇ ਗੁਰਗੱਦੀ ਪੰਰਪਰਾਂ ਦੇ ...

ਪੂਰੀ ਖ਼ਬਰ »

ਐੱਸ. ਐੱਲ. ਸੀ. ਮਹਾਲੋਂ ਵਿਖੇ ਮਮਤਾ ਦਿਵਸ ਮਨਾਇਆ

ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)- ਐੱਸ. ਐੱਲ. ਸੀ. ਮਹਾਲੋਂ ਵਿਖੇ ਮਮਤਾ ਦਿਵਸ ਮਨਾਇਆ ਗਿਆ, ਜਿਸ 'ਚ ਗਰਭਵਤੀ ਔਰਤਾਂ, ਮਾਵਾਂ ਅਤੇ ਬੱਚਿਆਂ ਨੂੰ ਟੀਕੇ ਲਗਾਏ ਗਏ | ਇਸ ਮੌਕੇ ਔਰਤਾਂ ਨੂੰ ਗਰਭਵਤੀ ਹੋਣ 'ਤੇ ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾ ਕੇ ਟੈੱਟਨਸ ...

ਪੂਰੀ ਖ਼ਬਰ »

ਦੰਦ ਪੰਦ੍ਹਰਵਾੜੇ ਤਹਿਤ 600 ਮਰੀਜ਼ਾਂ ਦੀ ਕੀਤੀ ਜਾਂਚ

ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ. ਆਰ. ਪੀ. ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ 'ਚ 32ਵਾਂ ਦੰਦਾ ਦਾ ਪੰਦਰ੍ਹਵਾੜਾ ਜੋ ਕਿ 16 ਨਵੰਬਰ ਤੋਂ ਚਲਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਡੈਂਟਲ ਸਿਹਤ ਅਧਿਕਾਰੀ ਡਾ. ਬਲਜੀਤ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਉਣ ਸਬੰਧੀ ਮੰਢਾਲੀ ਵਿਖੇ ਵਿਸ਼ੇਸ਼ ਮੀਟਿੰਗ

ਮੇਹਲੀ, 20 ਨਵੰਬਰ (ਸੰਦੀਪ ਸਿੰਘ)- ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਸੂਬਾ ਪੱਧਰ 'ਤੇ ਭਾਰਤੀ ਸੰਵਿਧਾਨ ਨਿਰਮਾਤਾ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਉਣ ਸਬੰਧੀ ਪਿੰਡ ਮੰਢਾਲੀ ਵਿਖੇ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਪ੍ਰਵੀਨ ਬੰਗਾ ਜ਼ੋਨ ਇੰਚਾਰਜ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਦਰਬਾਰ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਬੰਗਾ, 20 ਨਵੰਬਰ (ਕਰਮ ਲਧਾਣਾ) - ਗੁਰਦੁਆਰਾ ਦਸ਼ਮੇਸ਼ ਦਰਬਾਰ ਲਧਾਣਾ ਉੱਚਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਾਏ ਗਏ | ...

ਪੂਰੀ ਖ਼ਬਰ »

ਪਲੇਸਮੈਂਟ ਕੈਂਪ 'ਚ 52 ਉਮੀਦਵਾਰਾਂ ਦੀ ਰੁਜ਼ਗਾਰ ਲਈ ਚੋਣ

ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਬੀਤੇ ਕੱਲ੍ਹ ਲਾਏ ਗਏ ਪਲੇਮੈਂਟ ਕੈਂਪ ਦੌਰਾਨ 52 ਉਮੀਦਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ | ਡੀ.ਬੀ.ਈ. ਦੀ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰੱਤੇਵਾਲ ਦੇ ਨੇੜੇ ਫੈਲੀ ਗੰਦਗੀ ਤੋਂ ਬੱਚੇ ਤੇ ਰਾਹਗੀਰ ਪ੍ਰੇਸ਼ਾਨ

ਰੱਤੇਵਾਲ, 20 ਨਵੰਬਰ (ਭਾਟੀਆ)- ਬੀਤੇ ਕਾਫ਼ੀ ਸਮੇਂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਦੇ ਨਜ਼ਦੀਕ ਲੱਗੇ ਕੂੜੇ ਦੇ ਢੇਰ ਅਤੇ ਬੰਨੇ ਜਾਂਦੇ ਪਸ਼ੂਆਂ ਤੋਂ ਸਕੂਲ ਦੇ ਬੱਚੇ ਅਤੇ ਆਮ ਰਾਹਗੀਰ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਸਕੂਲ ਦੀ ਪਿ੍ੰਸੀਪਲ ਨੇ ...

ਪੂਰੀ ਖ਼ਬਰ »

ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰਲਜ਼ ਕਾਲਜ 'ਚ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ

ਟੱਪਰੀਆਂ ਖੁਰਦ, 20 ਨਵੰਬਰ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰਲਜ਼ ਕਾਲਜ ਤੇ ਕਾਲਜੀਏਟ ਸਕੂਲ ਟੱਪਰੀਆਂ ਖ਼ੁਰਦ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਗੁਰੂ ਨਾਨਕ ਮਿਸ਼ਨ ...

ਪੂਰੀ ਖ਼ਬਰ »

ਭਰੋਮਜਾਰਾ ਵਿਖੇ ਪਿੰਡ ਪੱਧਰੀ ਕਿ੍ਕਟ ਟੂਰਨਾਮੈਂਟ ਸ਼ੁਰੂ

ਬੰਗਾ, 20 ਨਵੰਬਰ (ਜਸਬੀਰ ਸਿੰਘ ਨੂਰਪੁਰ)- ਨਾਭ ਕੰਵਲ ਰਾਜਾ ਸਾਹਿਬ ਬਿਰਧ ਆਸ਼ਰਮ ਫੱਤੂਆਣਾ ਪਿੰਡ ਭਰੋਮਜਾਰਾ ਵਿਖੇ ਪਿੰਡ ਪੱਧਰੀ ਦੂਜਾ ਸ਼ਾਨਦਾਰ ਕਿ੍ਕਟ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਹਲਕਾ ਇੰਚਾਰਜ ਬੰਗਾ ਸਤਵੀਰ ਸਿੰਘ ਪੱਲੀ ...

ਪੂਰੀ ਖ਼ਬਰ »

ਸਰੀਰਕ ਤੌਰ 'ਤੇ ਕਮਜ਼ੋਰ ਮਰੀਜ਼ਾਂ ਲਈ ਆਯੁਰਵੈਦਿਕ ਦਵਾਈ ਬੇਹੱਦ ਕਾਰਗਰ-ਸਿੱਧੂ

ਜਲੰਧਰ, 20 ਨਵੰਬਰ (ਸਟਾਫ ਰਿਪੋਰਟਰ)-ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਮਰਦਾਨਾ ਤਾਕਤ ਲਈ ਆਯੁਰਵੈਦਿਕ ਗ੍ਰੰਥਾਂ ਦੇ ਆਧਾਰ 'ਤੇ ਅਸਰਦਾਰ ਦਵਾਈ ਤਿਆਰ ਕਰਨ ਦਾ ਦਾਅਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਦਵਾਈ ਮਰਦਾਨਾ ਨਸਾਂ ਨੂੰ ਭਰਪੂਰ ਤਾਕਤ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਵਿਖੇ ਬਾਲ ਦਿਵਸ ਮੌਕੇ ਸਮਾਗਮ

ਬੰਗਾ, 20 ਨਵੰਬਰ (ਲਾਲੀ ਬੰਗਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਅਗਵਾਈ ਅਧੀਨ 'ਬਾਲ ਦਿਵਸ' ਨੂੰ 'ਬੱਡੀ ਦਿਵਸ' ਦੇ ਤੌਰ 'ਤੇ ਮਨਾ ...

ਪੂਰੀ ਖ਼ਬਰ »

ਮੋਹਣ ਸਿੰਘ ਵਲੋਂ ਲੰਗਰ ਹਾਲ ਦੀ ਨੀਂਹ ਰੱਖੀ

ਘੁੰਮਣਾਂ, 20 ਨਵੰਬਰ (ਮਹਿੰਦਰ ਪਾਲ ਸਿੰਘ)-ਪਿੰਡ ਘੁੰਮਣਾਂ ਦੇ ਉੱਘੇ ਸਮਾਜ ਸੇਵਕ ਮੋਹਣ ਸਿੰਘ ਕੈਨੇਡੀਅਨ ਤੇ ਉਨ੍ਹਾਂ ਦੀ ਧਰਮਪਤਨੀ ਗੁਰਮੀਤ ਕੌਰ ਜਿਨ੍ਹਾਂ ਨੇ ਗੁਰਦੁਆਰਾ ਸਿੰਘ ਸਭਾ ਪਿੰਡ ਘੁੰਮਣ ਦੇ ਲੰਗਰ ਹਾਲ ਦੀ ਨੀਂਹ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ 32ਵਾਂ ਡੈਂਟਲ ਸਿਹਤ ਪੰਦ੍ਹਰਵਾੜਾ ਸ਼ੁਰੂ

ਮੁਕੰਦਪੁਰ, 20 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਸਿਵਲ ਸਰਜਨ ਡਾਕਟਰ ਆਰ. ਪੀ. ਭਾਟੀਆ ਦੇ ਦਿਸ਼ਾ-ਨਿਰਦੇਸ਼ ਅਤੇ ਡਾ. ਰਵਿੰਦਰ ਸਿੰਘ ਐੱਸ. ਐੱਮ. ਓ. ਮੁਕੰਦਪੁਰ ਦੀ ਅਗਵਾਈ ਅਧੀਨ ਸੀ. ਐੱਚ. ਸੀ. ਮੁਕੰਦਪੁਰ ਵਿਖੇ 32ਵਾਂ ਡੈਂਟਲ ਸਿਹਤ ਪੰਦਰਵਾੜਾ ਡਾ. ਅਮਰਜੀਤ ਸਿੰਘ ਡੈਂਟਲ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਚਾਂਦਪੁਰ ਰੁੜਕੀ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਟੂਰਨਾਮੈਂਟ 'ਚ ਭਾਗ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ-ਡੀ. ਈ. ਓ.

ਪੋਜੇਵਾਲ ਸਰਾਂ, 20 ਨਵੰਬਰ (ਨਵਾਂਗਰਾਈਾ)-ਬੀਤੇ ਦਿਨੀਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜੋ ਕਿ ਸੰਗਰੂਰ ਵਿਖੇ ਹੋਇਆ ਸਨ | ਇਨ੍ਹਾਂ ਵਿਚ ਇਕੱਲੇ ਸਰਕਾਰੀ ਪ੍ਰਾਇਮਰੀ ਸਕੂਲ ਚਾਂਦਪੁਰ ਰੁੜਕੀ ਦੇ 6 ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੇ ਸਕੂਲ, ਮਾਪੇ ਤੇ ਅਧਿਆਪਕਾਂ ...

ਪੂਰੀ ਖ਼ਬਰ »

ਐੱਨ. ਆਰ. ਆਈ. ਬਲਵਿੰਦਰ ਸਿੰਘ ਤੇ ਰਜਿੰਦਰ ਕੌਰ ਯੂ. ਕੇ. ਦਾ ਸਨਮਾਨ

ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)- ਸ੍ਰੀ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਵਿਖੇ ਇਕ ਸਾਦੇ ਸਮਾਗਮ 'ਚ ਮੁੱਖ ਮਹਿਮਾਨ ਪਿੰਡ ਬੜਵਾ ਵਾਸੀ ਐੱਨ. ਆਰ. ਆਈ. ਬਲਵਿੰਦਰ ਸਿੰਘ ਅਤੇ ਰਜਿੰਦਰ ਕੌਰ ਯੂ.ਕੇ ਨੂੰ ਵਿਸ਼ਵ ਕਰਮਾ ਮੰਦਰ ਸਭਾ ਦੇ ਪ੍ਰਧਾਨ ਤਰਲੋਚਨ ਸਿੰਘ ...

ਪੂਰੀ ਖ਼ਬਰ »

ਤਲਵੰਡੀ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਮੁਕੰਦਪੁਰ, 20 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਪਿੰਡ ਤਲਵੰਡੀ ਫੱਤੂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ 'ਚ ਰੱਖੇ ਹੋਏ ...

ਪੂਰੀ ਖ਼ਬਰ »

ਸੁੱਧਾ ਮਾਜਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਰੱਤੇਵਾਲ/ਕਾਠਗੜ੍ਹ, 20 ਨਵੰਬਰ (ਭਾਟੀਆ, ਪਨੇਸਰ)- ਪਿੰਡ ਸੁੱਧਾ ਮਾਜਰਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਨਗਰ ਨਿਵਾਸੀਆਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ...

ਪੂਰੀ ਖ਼ਬਰ »

ਰਾਹੋਂ ਦੇ ਬੱਸ ਅੱਡੇ 'ਤੇ ਪਖਾਨੇ ਦੀ ਇਮਾਰਤ ਪਾਸ ਖੜ੍ਹਨਾ ਬਿਮਾਰੀ ਨੂੰ ਸੱਦਾ ਦੇਣਾ

ਰਾਹੋਂ, 20 ਨਵੰਬਰ (ਭਾਗੜਾ)- ਸਿਆਣੇ ਕਹਿੰਦੇ ਹਨ ਕਿ ਕਿਸੇ ਵੀ ਸ਼ਹਿਰ ਦੀ ਖ਼ੂਬਸੂਰਤੀ ਦਾ ਅਨੁਮਾਨ ਸ਼ਹਿਰ ਦੇ ਮੁੱਖ ਦਰਵਾਜ਼ੇ ਤੋਂ ਲਗਾਇਆ ਜਾ ਸਕਦਾ ਹੈ | ਰਾਹੋਂ ਦਾ ਮੁੱਖ ਸਥਾਨ ਬੱਸ ਅੱਡਾ ਹੈ, ਜਿਸ ਦੀ ਭੀੜ ਵਾਲੇ ਇਲਾਕੇ ਤੇ ਦਿਨ-ਰਾਤ ਚਹਿਲ ਪਹਿਲ ਰਹਿੰਦੀ ਹੈ | ਰਾਹੋਂ ...

ਪੂਰੀ ਖ਼ਬਰ »

ਗੁਰੂ ਅਮਰਦਾਸ ਬਿਰਧ ਆਸ਼ਰਮ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਮੁਕੰਦਪੁਰ, 20 ਨਵੰਬਰ (ਦੇਸ ਰਾਜ ਬੰਗਾ)- ਗੁਰੂ ਅਮਰਦਾਸ ਬਿਰਧ ਆਸ਼ਰਮ ਬੜਾ ਪਿੰਡ ਵਿਖੇ ਗੁਰੂੁ ਅਮਰਦਾਸ ਆਸਰਾ ਸੁਸਾਇਟੀ ਵਲੋਂ ਗੁਰੂੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX