ਤਾਜਾ ਖ਼ਬਰਾਂ


ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  2 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  36 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 1 hour ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 2 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਮਹਿਲਾ ਸੁਰੱਖਿਆ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਇਕ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੁੱਦੇ 'ਤੇ ਖੂਬ ਬੋਲਦੇ ਹਨ ਪਰੰਤੂ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ...
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 3 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 3 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 4 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 5 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 6 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  1 minute ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 8 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 9 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਫਾਜ਼ਿਲਕਾ / ਅਬੋਹਰ

23 ਨਵੰਬਰ ਨੂੰ ਅਬੋਹਰ ਹਲਕੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨਗੇ ਭਗਵੰਤ ਮਾਨ

ਅਬੋਹਰ 20 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ 23 ਨਵੰਬਰ ਨੂੰ ਅਬੋਹਰ ਵਿਧਾਨ ਸਭਾ ਹਲਕੇ ਵਿਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨਗੇ | ਇਸ ਦੌਰਾਨ ਉਹ ਨਹਿਰੀ ਪਾਣੀ ਦੀ ਕਿਸਾਨਾਂ ਨੂੰ ਆ ਰਹੀ ਸਮੱਸਿਆਵਾਂ ਲਈ ਟੇਲਾਂ ਤੇ ਵੀ ਜਾਣਗੇ | ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਦੀਪ ਕੰਬੋਜ ਅਤੇ ਚਰਨਜੀਤ ਸਿੰਘ ਸਰਾਂ ਹਲਕਾ ਪ੍ਰਧਾਨ ਨੇ ਦੱਸਿਆ ਕਿ 23 ਨਵੰਬਰ ਨੂੰ ਭਗਵੰਤ ਮਾਨ ਪਿੰਡ ਤੂਤ ਵਾਲਾ ਵਿਖੇ ਸ਼ਾਮ 4 ਵਜੇ ਪੁੱਜਣਗੇ | ਇਸ ਦੌਰਾਨ ਜਿੱਥੇ ਉਹ ਟੇਲਾਂ ਤੇ ਨਹਿਰੀ ਪਾਣੀ ਚੈੱਕ ਕਰਨਗੇ | ਉੱਥੇ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨਗੇ ਤਾਂ ਜੋ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੋਕ ਸਭਾ ਵਿਚ ਚੁੱਕਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਆਗੂਆਂ ਨੇ ਭਗਵੰਤ ਮਾਨ ਦੇ ਧਿਆਨ ਵਿਚ ਲਿਆਂਦਾ ਸੀ ਕਿ ਟੇਲਾਂ ਤੇ ਕਿਸਾਨਾਂ ਦਾ ਬਹੁਤ ਬੁਰਾ ਹਾਲ ਹੈ ਤੇ ਉਨ੍ਹਾਂ ਨੂੰ ਨਹਿਰੀ ਪਾਣੀ ਪੂਰਾ ਨਹੀਂ ਮਿਲ ਰਿਹਾ | ਜਿਸ ਕਾਰਨ ਜਿੱਥੇ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ | ਉੱਥੇ ਬਾਗ਼ਬਾਨੀ ਵੀ ਪ੍ਰਭਾਵਿਤ ਹੋ ਰਹੀ ਹੈ | ਇਸ ਸਬੰਧ ਵਿਚ ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸਾਨ ਆਪਣੀਆਂ ਸਮੱਸਿਆਵਾਂ ਭਗਵੰਤ ਮਾਨ ਨੂੰ ਦੱਸ ਸਕਦੇ ਹਨ | ਇਸ ਮੌਕੇ ਤੇ ਜੋਗਿੰਦਰ ਸਿੰਘ ਕਚੂਰਾ, ਵਿਜੇ ਕੰਬੋਜ, ਵਿਜੈ ਗੁਪਤਾ, ਪੰਕਜ ਨਰੂਲਾ, ਗੁਰਮੇਲ ਸਿੰਘ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੀ ਹਾਜ਼ਰ ਸਨ |

ਸੇਵਾ ਮੁਕਤ ਅਧਿਆਪਕ ਗੁਰਨਾਥ ਸਿੰਘ ਨੇ ਫਿਰ ਜਿੱਤੇ 2 ਸੋਨੇ ਦੇ ਅਤੇ 1 ਕਾਂਸੇ ਦਾ ਤਗਮਾ

ਜਲਾਲਾਬਾਦ, 20 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਸ਼ਾਨ ਅਤੇ ਨੌਜਵਾਨਾਂ ਲਈ ਪੇ੍ਰਰਨਾ ਸਰੋਤ ਬਣੇ ਹੋਏ ਬਜ਼ੁਰਗ ਅਥਲੀਟ ਸੇਵਾ ਮੁਕਤ ਅਧਿਆਪਕ ਗੁਰਨਾਥ ਸਿੰਘ ਵਲੋਂ ਲਗਾਤਾਰ ਬਜ਼ੁਰਗਾਂ ਦੀਆਂ ਖੇਡਾਂ ਵਿਚ ਉਮਦਾ ਪ੍ਰਦਰਸ਼ਨ ਕਰਨਾ ਜਾਰੀ ਹੈ | ਜਲਾਲਾਬਾਦ ਦਾ ...

ਪੂਰੀ ਖ਼ਬਰ »

ਜੈਨੇਸਿਸ ਡੈਂਟਲ ਕਾਲਜ ਵਲੋਂ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਲਗਾਇਆ ਮੁਫ਼ਤ ਦੰਦਾਂ ਦਾ ਜਾਂਚ ਕੈਂਪ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਜੈਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਾਡ ਰਿਸਰਚ ਕਾਲਜ ਦੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਵਰੇਂਦਰ ਮੋਹਨ ਸਿੰਘਾਲ ਚੇਅਰਮੈਨ ...

ਪੂਰੀ ਖ਼ਬਰ »

ਮੰਚ ਵਲੋਂ ਮੈਡਮ ਪੂਨਮ ਸਿੰਘ ਨੂੰ ਅਬੋਹਰ ਨਗਰ ਨਿਗਮ ਦੀ ਪਹਿਲੀ ਕਮਿਸ਼ਨਰ ਬਣਨ 'ਤੇ ਵਧਾਈ

ਅਬੋਹਰ, 20 Ñਨਵੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰ ਦੇ ਆਦੇਸ਼ਾਂ 'ਤੇ ਅਬੋਹਰ ਨਗਰ ਨਿਗਮ ਦੀ ਮੈਡਮ ਪੂਨਮ ਸਿੰਘ ਨੂੰ ਪਹਿਲੀ ਕਮਿਸ਼ਨਰ ਨਿਯੁਕਤ ਕੀਤੇ ਜਾਣ 'ਤੇ ਪੰਜਾਬੀ ਸਭਿਆਚਾਰ ਮੰਚ ਦੇ ਪ੍ਰਧਾਨ ਅਤੇ ਹੋਰਾਂ ਨੇ ਵਧਾਈ ਦਿੱਤੀ ਹੈ | ਇਸ ਮੌਕੇ ਮੰਚ ਦੇ ਪ੍ਰਧਾਨ ਨੇ ਕਿਹਾ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡੇਟਾਂ ਨੇ ਕੱਢੀ ਜਾਗਰੂਕਤਾ ਰੈਲੀ

ਅਬੋਹਰ, 20 Ñਨਵੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੇ ਐਨ.ਐੱਸ.ਐੱਸ. ਯੂਨਿਟ ਦੇ 50 ਕੈਡੇਟਾਂ ਨੇ ਅਤੇ ਐਨ.ਸੀ.ਸੀ. ਯੂਨਿਟ ਦੇ 100 ਵਿਦਿਆਰਥੀਆਂ ਨੇ ਸਮਾਜਿਕ ਜਾਗਰੂਕਤਾ ਅਭਿਆਨ ਦੇ ਲਈ ਇਕ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ਰੈਲੀ ...

ਪੂਰੀ ਖ਼ਬਰ »

ਪਿੰਡ ਗੋਬਿੰਦਗੜ੍ਹ ਦੇ ਸਰਕਾਰੀ ਸਕੂਲ ਵਿਚ ਮੁਕਾਬਲੇ ਕਰਵਾਏ

ਅਬੋਹਰ, 20 Ñਨਵੰਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਗੋਬਿੰਦਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਂਟਰ ਪੱਧਰੀ ਸਿੱਖਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਪ੍ਰਾਇਮਰੀ ਸਮਾਰਟ ਸਕੂਲ ਸੁਲਤਾਨਪੁਰਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਜਿੱਤੇ ਤਗਮੇ

ਫ਼ਾਜ਼ਿਲਕਾ, 20 ਨਵੰਬਰ (ਅਮਰਜੀਤ ਸ਼ਰਮਾ)-ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਅਤੇ ਅਧਿਆਪਕਾਾ ਦੇ ਸੈਂਟਰ ਪੱਧਰੀ ਵਿੱਦਿਅਕ ਮੁਕਾਬਲਿਆਾ 'ਚ ਨਵੀਂ ਆਬਾਦੀ ਸਥਿਤ ਸੈੱਲਫ਼ ਮੇਡ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੁਲਤਾਨਪੁਰਾ (ਨਿੰਮਾ ...

ਪੂਰੀ ਖ਼ਬਰ »

ਮਹਾਤਮਾ ਗਾਧੀ ਸਰਬੱਤ ਵਿਕਾਸ ਯੋਜਨਾ ਤਹਿਤ ਅਰਨੀਵਾਲਾ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ

ਮੰਡੀ ਅਰਨੀਵਾਲਾ, 20 ਨਵੰਬਰ (ਨਿਸ਼ਾਨ ਸਿੰਘ ਸੰਧੂ) ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ: ਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਿਰਪਾਲ ਸਿੰਘ ਦੀ ਅਗਵਾਈ ਵਿਚ ਮਹਾਤਮਾ ਗਾਧੀ ਸਰਬੱਤ ਵਿਕਾਸ ਯੋਜਨਾ ਤਹਿਤ ਲੋੜਵੰਦਾਂ ਅਤੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮਾੜੇ ਕਲਾਂ ਦੇ ਬੱਚਿਆਂ ਨੇ ਵਿੱਦਿਅਕ ਮੁਕਾਬਲਿਆਂ ਵਿਚ ਬਾਜ਼ੀ ਮਾਰੀ

ਗੋਲੂ ਕਾ ਮੋੜ, 20 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਬਲਾਕ ਗੁਰੂਹਰਸਹਾਏ-2 ਦੇ ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਬੀ.ਪੀ.ਓ ਹਰਬੰਸ ਲਾਲ ਅਤੇ ਸੀ.ਐੱਚ.ਟੀ ਸੰਯੋਗਤਾ ਰਾਣੀ ਦੀ ਰਹਿਨੁਮਾਈ ਹੇਠ ਸਰਕਾਰੀ ...

ਪੂਰੀ ਖ਼ਬਰ »

31ਵਾਂ ਦੁੱਖ ਨਿਵਾਰਨ ਪੰਜ ਰੋਜ਼ਾ ਕੈਂਪ ਅਤੇ ਕਥਾ ਕੀਰਤਨ ਸਮਾਗਮ ਅੱਜ ਤੋਂ ਸ਼ੁਰੂ

ਜਲਾਲਾਬਾਦ, 20 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 31ਵਾਂ ਦੁੱਖ ਨਿਵਾਰਨ ਪੰਜ ਰੋਜਾ ਕੈਂਪ ਅਤੇ ਨਾਮੁ ਜਾਪੁ ਕਥਾ ਕੀਰਤਨ ਸਮਾਗਮ ਅੱਜ ਤੋਂ ਸਥਾਨਕ ਗੁਰਦੁਆਰਾ ਸਰੀ ਗੁਰੂ ਸਿੰਘ ਸਭਾ ਵਿਖੇ ...

ਪੂਰੀ ਖ਼ਬਰ »

ਟੀ.ਐਸ.ਯੂ. ਸਬ ਡਵੀਜ਼ਨ ਅਰਨੀਵਾਲਾ ਦੀ ਚੋਣ

ਮੰਡੀ ਅਰਨੀਵਾਲਾ, 20 ਨਵੰਬਰ (ਨਿਸ਼ਾਨ ਸਿੰਘ ਸੰਧੂ)ਟੈਕਨੀਕਲ ਸਰਵਿਸਿਜ਼ ਯੂਨੀਅਨ ਵਿਗਿਆਨਕ ਗਰੁੱਪ ਸਬ ਡਵੀਜ਼ਨ ਅਰਨੀਵਾਲਾ ਦੀ ਚੋਣ ਸਾਥੀ ਬਿੱਕਰ ਸਿੰਘ ਅਤੇ ਅਮਰੀਕ ਸਿੰਘ ਡਵੀਜ਼ਨ ਮਲੋਟ ਦੀ ਅਗਵਾਈ ਹੇਠ ਹੋਈ | ਇਸ ਚੋਣ ਵਿਚ ਸਾਥੀ ਪ੍ਰਦੀਪ ਕੁਮਾਰ ਨੂੰ ਪ੍ਰਧਾਨ, ...

ਪੂਰੀ ਖ਼ਬਰ »

ਕਾਲਜ ਵਿਦਿਆਰਥੀ ਨੇ ਯੋਗਾ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗਮਾ ਜਿੱਤਿਆ

ਅਬੋਹਰ, 20 Ñਨਵੰਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਯੋਗਾ ਸਪੋਰਟਸ ਐਸੋਸੀਏਸ਼ਨ ਅਤੇ ਖੇਡ ਭਾਰਤੀ ਵਲੋਂ ਸਥਾਨਕ ਗੋਪੀ ਚੰਦ ਆਰੀਆ ਮਹਿਲਾ ਵਿਚ ਆਯੋਜਿਤ ਪੰਜਾਬ ਸਟੇਟ 5ਵੀਂ ਯੋਗਾ ਚੈਂਪੀਅਨਸ਼ਿਪ ਵਿਚ ਡੀ.ਏ.ਵੀ. ਬੀ.ਐਡ. ਕਾਲਜ ਦੇ ਹੋਣਹਾਰ ਵਿਦਿਆਰਥੀ ਸ਼ੰਕਰ ਲਾਲ ਨੇ ਸੋਨੇ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਹਰੀਪੁਰਾ ਵਿਚ ਸਦਭਾਵਨਾ ਹਫ਼ਤੇ ਦੀ ਸ਼ੁਰੂਆਤ

ਅਬੋਹਰ, 20 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ) ਡੀ.ਏ.ਵੀ ਸਕੂਲ ਹਰੀਪੁਰਾ ਵਿਚ ਵਿਸ਼ਵ ਸਦਭਾਵਨਾ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਹਫ਼ਤੇ ਦੀ ਸ਼ੁਰੂਆਤ ਇੱਕ ਜਾਗਰੂਕਤਾ ਰੈਲੀ ਨਾਲ ਕੀਤੀ ਗਈ | ਰੈਲੀ ਨੂੰ ਹਰੀ ਝੰਡੀ ਸ੍ਰੀਮਤੀ ਦਿਨੇਸ਼ ਕਾਂਤਾ ਕਾਰਜਕਾਰੀ ਪਿ੍ੰਸੀਪਲ ਨੇ ...

ਪੂਰੀ ਖ਼ਬਰ »

ਡਿਵਾਈਨ ਲਾਈਟ ਸਕੂਲ ਦੀ ਗੀਤਾਂਜਲੀ ਨੇ ਬਾਰ੍ਹਵੀਂ ਕਲਾਸ ਦੀ ਮੈਰਿਟ ਵਿਚ 16ਵਾਂ ਸਥਾਨ ਪਾਇਆ

ਅਬੋਹਰ, 20 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਕਲਾਸ ਦੇ ਸਾਲਾਨਾ ਨਤੀਜਿਆਂ ਦੀ ਹੋਈ ਰੀ ਚੈਕਿੰਗ ਬਾਅਦ ਸਥਾਨਕ ਡਿਵਾਈਨ ਲਾਈਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਗੀਤਾਂਜਲੀ ਨੇ ਬੋਰਡ ਦੀ ਮੈਰਿਟ ਸੂਚੀ ਵਿਚ 16ਵਾਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਮੁਕਾਬਲਿਆਂ ਵਿਚ ਜਿੱਤੇ ਇਨਾਮ

ਅਬੋਹਰ, 20 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਵਾਹਿਗੁਰੂ ਕਾਲਜ ਵਿਚ ਕਰਵਾਏ ਗਏ ਸਭਿਆਚਾਰਕ ਮਿੰਨੀ ਮੇਲੇ ਦੇ ਮੁਕਾਬਲਿਆਂ ਵਿਚ ਭਾਗ ਲੈ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਤੇ ਕਈ ਇਨਾਮ ਜਿੱਤੇ ਹਨ | ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ ਮੇਲੇ ਵਿਚ ਛਾਏ ਖੂਈਆਂ ਸਰਵਰ ਸਕੂਲ ਦੇ ਵਿਦਿਆਰਥੀ

ਅਬੋਹਰ, 20 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਵਿਖੇ ਕਰਵਾਏ ਗਏ ਤਹਿਸੀਲ ਪੱਧਰੀ ਵਿਗਿਆਨ ਮੇਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ ਸੁਖਬੀਰ ਸਿੰਘ ਬੱਲ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਫ਼ਾਜ਼ਿਲਕਾ ਵਲੋਂ ਸੇਵਾ ਮੁਕਤ ਪੁਲਿਸ ਮੁਲਾਜ਼ਮਾਂ ਦੇ ਦਫ਼ਤਰ ਦਾ ਰੱਖਿਆ ਨੀਂਹ ਪੱਥਰ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪੱਧਰੀ ਦਫ਼ਤਰ ਦਾ ਨੀਂਹ ਪੱਥਰ ਐੱਸ.ਐੱਸ.ਪੀ. ਫ਼ਾਜ਼ਿਲਕਾ ਭੁਪਿੰਦਰ ਸਿੰਘ ਨੇ ਰੱਖਿਆ | ਇਸ ਮੌਕੇ 'ਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੇ ਕਿਹਾ ਕਿ ਸੇਵਾ ਮੁਕਤ ...

ਪੂਰੀ ਖ਼ਬਰ »

-ਰਾਜੇ ਸੀਂਹ, ਮੁਕਦਮ ਕੁੱਤੇ- ਪਰਾਲੀ ਦੀ ਸਬਸਿਡੀ ਖਾਣ ਵਾਲੇ ਸਿਰਫ਼ ਕੰਪਿਊਟਰ ਸੈਂਟਰਾਂ ਵਾਲੇ ਨਹੀਂ ਬਲਕਿ ਤਾਰਾਂ ਕਿਤੇ ਹੋਰ ਜੁੜੀਆਂ ਹਨ

ਜਲਾਲਾਬਾਦ, 20 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਬੀਤੇ ਕੁੱਝ ਦਿਨਾਂ ਤੋਂ ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਦੇ ਬਦਲੇ ਪ੍ਰਤੀ ਏਕੜ 2500 ਰੁਪਏ ਜਿੰਮੀਦਾਰਾਂ ਨੂੰ ਦਿੱਤੇ ਜਾਣ ਸਨ ਪਰ ਕੰਪਿਊਟਰ ਸੈਂਟਰ ਵਾਲਿਆਂ ਨੇ ਇਸਦਾ ਨਾਜਾਇਜ਼ ਫ਼ਾਇਦਾ ਚੁੱਕਦੇ ਹੋਏ ਲੋਕਾਂ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਬੈਠਕ ਹੋਈ

ਅਬੋਹਰ, 20 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਤਹਿਸੀਲ ਕਮੇਟੀ ਦੀ ਬੈਠਕ ਇੱਥੇ ਕਸ਼ਮੀਰ ਸਿੰਘ ਰੁਕਨਪੁਰਾ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਆਗੂਆਂ ਨੇ ਕਿਹਾ ਕਿ ਗਰੀਨ ਟਿ੍ਬਿਊਨਲ ਦੇ ਫ਼ੈਸਲੇ ਅਨੁਸਾਰ ਪ੍ਰਦੂਸ਼ਣ ਦੇ ਨਾਂ ...

ਪੂਰੀ ਖ਼ਬਰ »

ਕਾਨੂੰਨ ਸੇਵਾਵਾਂ ਅਥਾਰਿਟੀ ਵਲੋਂ ਭਿ੍ਸ਼ਟਾਚਾਰ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਅਬੋਹਰ, 20 Ñਨਵੰਬਰ (ਕੁਲਦੀਪ ਸਿੰਘ ਸੰਧੂ)-ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰਾਂ ਨੇ ਸੀਤ ਗੰੁਨੋ੍ਹ ਦੇ ਪਿੰਡ ਦੁਤਾਰਾਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਿ੍ਸ਼ਟਾਚਾਰ ਦੇ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਦੇ ਮੁੱਖ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਲੜਕੀਆਂ ਸਨਮਾਨਿਤ

ਅਬੋਹਰ, 20 Ñਨਵੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸਮਾਜ ਸੇਵੀ ਸੰਸਥਾ ਅਬੋਹਰ ਵਿਕਾਸ ਮੰਚ, ਅਰੋੜਾ ਵਿਕਾਸ ਮੰਚ ਅਤੇ ਬੰਬੇ ਇੰਸਟੀਚਿਊਟ ਦੇ ਸੰਚਾਲਕ ਗਗਨ ਚੁੱਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੇਵਾ ਅਤੇ ਸਨਮਾਨ ਮਹੀਨਾ ਚਲਾਇਆ ਗਿਆ | ...

ਪੂਰੀ ਖ਼ਬਰ »

ਰੋਹਨਪ੍ਰੀਤ ਸਿੰਘ ਸੈਣੀ ਨੇ ਕਾਂਸੀ ਦਾ ਤਗਮਾ ਜਿੱਤ ਕੇ ਕੀਤਾ ਜ਼ਿਲ੍ਹਾ ਫ਼ਾਜ਼ਿਲਕਾ ਦਾ ਨਾਂਅ ਰੌਸ਼ਨ

ਮੰਡੀ ਲਾਧੂਕਾ, 20 ਨਵੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਖੁੰਡਵਾਲਾ ਸੈਣੀਆਂ ਦੇ ਰੋਹਨਪ੍ਰੀਤ ਸਿੰਘ ਸੈਣੀ ਨੇ ਜ਼ਿਲ੍ਹਾ ਸੰਗਰੂਰ ਵਿਖੇ ਹੋਈਆ 41 ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਵਿਚੋਂ ਕਰਾਟੇ ਮੁਕਾਬਲੇ 'ਚ ਆਪਣੇ ਕੋਚ ਮਨਦੀਪ ਸਿੰਘ ਸੈਣੀ ਖੁੰਡ ਵਾਲਾ ...

ਪੂਰੀ ਖ਼ਬਰ »

ਸਕੂਲ ਦੇ ਪੁਰਾਣੇ ਵਿਦਿਆਰਥੀ ਰਿਤੇਸ਼ ਵਾਟਸ ਨੂੰ ਕੀਤਾ ਸਨਮਾਨਿਤ-ਡੀ. ਏ. ਵੀ. ਸਕੂਲ ਜਲਾਲਾਬਾਦ ਦਾ ਚਮਕਦਾ ਸਿਤਾਰਾ ਰਿਤੇਸ਼ ਵਾਟਸ ਹੈ- ਪਿੰ੍ਰਸੀਪਲ ਰੀਤੂ

ਜਲਾਲਾਬਾਦ, 20 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਐਲ.ਆਈ.ਡੀ.ਜੀ ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਪੁਰਾਣੇ ਵਿਦਿਆਰਥੀ ਰਿਤੇਸ਼ ਵਾਟਸ ਜੋ ਅੱਜ ਦੇ ਉੱਭਰਦੇ ਹੋਏ ਵਕਤਾ, ਲੇਖਕ,ਉੱਦਮੀ ਤੇ ਸਲਾਹਕਾਰ ਹਨ, ਸਕੂਲ ਦੇ ਪਿੰ੍ਰਸੀਪਲ ਸ੍ਰੀਮਤੀ ਰੀਤੂ ਤੇ ਅਧਿਆਪਕਾਂ ...

ਪੂਰੀ ਖ਼ਬਰ »

ਸਿਖਰ ਦੁਪਹਿਰੇ ਮੋਟਰਸਾਈਕਲ ਸਵਾਰਾਂ ਨੇ ਔਰਤ ਤੋਂ ਖੋਹਿਆ ਪਰਸ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਿਖਰ ਦੁਪਹਿਰੇ ਜੀ.ਟੀ. ਰੋਡ 'ਤੇ ਸਮੁੰਦਰੀ ਪੰਪ ਲਾਗੇ ਸਮਾਨ ਖ਼ਰੀਦਣ ਲਈ ਸ਼ਹਿਰ ਆਈ ਇਕ ਔਰਤ ਤੋਂ ਮੋਟਰਸਾਈਕਲ ਸਵਾਰਾਂ ਵਲੋਂ ਪਰਸ ਖੋਹ ਕੇ ਭੱਜ ਜਾਣ ਦੀ ਖ਼ਬਰ ਹੈ, ਜਿਸ ਵਿਚ ਉਸ ਵਲੋਂ ਲੋੜੀਂਦਾ ਘਰੇਲੂ ਸਮਾਨ ਖ਼ਰੀਦਣ ...

ਪੂਰੀ ਖ਼ਬਰ »

ਨਾਜਾਇਸ਼ ਸ਼ਰਾਬ ਨਾਲ 2 ਔਰਤਾਂ ਸਮੇਤ 3 ਗਿ੍ਫ਼ਤਾਰ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਦੋ ਔਰਤਾਂ ਅਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਐਸ.ਆਈ. ਬਖ਼ਸ਼ੀਸ਼ ਕੌਰ ਨੇਦ ੱਸਿਆ ਕਿ ਉਨ੍ਹਾਂ ਨੂੰ ਕਿਸੇ ਨੇ ਇਤਲਾਹ ਦਿੱਤੀ ਕਿ ਸਰੋਜ ਰਾਣੀ ਪਤਨੀ ...

ਪੂਰੀ ਖ਼ਬਰ »

240 ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਗਿ੍ਫ਼ਤਾਰ

ਮੰਡੀ ਲਾਧੂਕਾ, 20 ਨਵੰਬਰ (ਰਾਕੇਸ਼ ਛਾਬੜਾ)-ਮੰਡੀ ਦੀ ਪੁਲਿਸ ਨੇ ਪਿੰਡ ਫ਼ਤਿਹਗੜ੍ਹ ਦੇ ਇਕ ਵਿਅਕਤੀ ਤੋਂ 240 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਮੌਕੇ ਤੋਂ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਪੁਲਿਸ ਚੌਕੀ ਦੇ ਇੰਚਾਰਜ ਏ.ਐੱਸ.ਆਈ.ਬਲਕਾਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਮਲੋਟ ਮਾਰਗ 'ਤੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ (20) ਪੁੱਤਰ ਗੁਰਦੇਵ ਸਿੰਘ ਵਾਸੀ ਆਵਾ ਕਾਲੋਨੀ ਫ਼ਾਜ਼ਿਲਕਾ ਆਪਣੇ ...

ਪੂਰੀ ਖ਼ਬਰ »

ਸੀ. ਐੱਚ. ਬੀ. ਕਾਮਿਆਂ ਨੂੰ ਬਹਾਲ ਕਰਨ ਦੀ ਮੰਗ ਲਈ ਚੱਲ ਰਿਹਾ ਪੱਕਾ ਮੋਰਚਾ ਅੱਜ ਤੀਜੇ ਦਿਨ 'ਚ ਦਾਖਲ

ਜਲਾਲਾਬਾਦ, 20 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਸੀ.ਐੱਚ.ਬੀ. ਠੇਕਾ ਕਾਮਿਆਂ ਨੂੰ ਬਹਾਲ ਕਰਨ ਦੀ ਮੰਗ ਲਈ ਪਾਵਰ ਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਬਰਾਂਚ ਜਲਾਲਾਬਾਦ ਦਾ ਪਾਵਰ ਕਾਮ ਜਲਾਲਾਬਾਦ ਦਾ ਦਿਨ ਰਾਤ ਦਾ ਪੱਕਾ ਮੋਰਚਾ ਅੱਜ ਤੀਸਰੇ ਦਿਨ ਵਿਚ ਦਾਖਿਲ ...

ਪੂਰੀ ਖ਼ਬਰ »

ਗੈਸਟ ਫੈਕਲਟੀ ਲੈਕਚਰਾਰ ਮੰਗਾਂ ਨੂੰ ਲੈ ਕੇ ਉਚੇਰੀ ਸਿੱਖਿਆ ਬਾਰੇ ਮੰਤਰੀ ਬਾਜਵਾ ਨੂੰ ਮਿਲੇ

ਫ਼ਾਜ਼ਿਲਕਾ, 20 ਨਵੰਬਰ (ਅਮਰਜੀਤ ਸ਼ਰਮਾ)-ਸੂਬੇ ਦੇ ਸਰਕਾਰੀ ਕਾਲਜਾਂ ਵਿਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਗੈੱਸਟ ਫੈਕਲਟੀ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੈੱਸਟ ਫੈਕਲਟੀ ਅਧਿਆਪਕ ਯੂਨੀਅਨ (ਇਨਸਾਫ਼) ਦਾ ਇਕ ਵਫ਼ਦ ਸੂਬਾ ਪ੍ਰਧਾਨ ਪ੍ਰੋਫ਼ੈਸਰ ...

ਪੂਰੀ ਖ਼ਬਰ »

ਝੋਲਾ ਛਾਪ ਡਾਕਟਰਾਂ ਵਲੋਂ ਆਪਣੇ ਕਲੀਨਿਕ ਖ਼ੋਲ੍ਹ ਕੇ ਲੋਕਾਂ ਦੀ ਜ਼ਿੰਦਗੀ ਨਾਲ ਕੀਤਾ ਜਾ ਰਿਹਾ ਹੈ ਖਿਲਵਾੜ

ਮੰਡੀ ਘੁਬਾਇਆ,20 ਨਵੰਬਰ (ਅਮਨ ਬਵੇਜਾ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਲੋਕ ਪੱਖੀ ਹੋਣ ਦਾ ਹਵਾਲਾ ਦਿੱਤਾ ਜਾਂਦਾ ਹੈ ਅਤੇ ਲੋਕਾਂ ਨੂੰ ਅਨੇਕਾਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਗੱਲ ਵੀ ਆਖੀ ਜਾਂਦੀ ਹੈ ਪਰ ਡਾਕਟਰੀ ਸਹੂਲਤਾਂ ਦੀ ਘਾਟ ਦੇ ਚੱਲਦਿਆਂ ਗੈਰ ਤਜਰਬੇਕਾਰ ...

ਪੂਰੀ ਖ਼ਬਰ »

ਸੂਬੇ ਵਿਚ ਅਫ਼ਸਰਸ਼ਾਹੀ ਦੀ ਮਨਮਰਜ਼ੀ ਸਹਿਣ ਨਹੀਂ ਤੇ ਲੋਕਾਂ ਪ੍ਰਤੀ ਜਵਾਬਦੇਹੀ ਹੋਵੇਗੀ ਤੈਅ -ਸੁਨੀਲ ਜਾਖੜ

ਅਬੋਹਰ, 20 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਟਿਆਲਾ ਜ਼ਿਲ੍ਹੇ ਵਿਚ ਸ਼ਿਕਾਇਤ ਨਿਵਾਰਨ ਕਮੇਟੀ ਦੀ ਬੈਠਕ ਵਿਚ ਅਧਿਕਾਰੀਆਂ ਵਲੋਂ ਲੋਕ ਮਸਲਿਆਂ ਦੇ ਹੱਲ ਵਿਚ ਊਣਤਾਈ ਦੇ ਉੱਠੇ ਮੁੱਦੇ ਨੂੰ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ ਵਿਚ ਇਕ ਰੋਜ਼ਾ ਸੈਮੀਨਾਰ ਲਗਾਇਆ

ਅਬੋਹਰ, 20 Ñਨਵੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਚ ਕਾਲਜ ਪਿ੍ੰਸੀਪਲ ਡਾ: ਰੇਖਾ ਸੂਦ ਹਾਂਡਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ: ਅਨੀਤਾ ਸਿੰਘ ਦੀ ਅਗਵਾਈ ਵਿਚ ਯੋਗ, ਸੰਸਕਾਰ ਤੇ ਯੂਥ ਵਿਸ਼ੇ 'ਤੇ ਇਕ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ 13 ਵਕੀਲ ਨੋਟਰੀ ਪਬਲਿਕ ਅਤੇ 8 ਵਕੀਲ ਬਣੇ ਓਥ ਕਮਿਸ਼ਨਰ

ਫ਼ਾਜ਼ਿਲਕਾ, 20 ਨਵੰਬਰ (ਅਮਰਜੀਤ ਸ਼ਰਮਾ)-ਜ਼ਿਲ੍ਹਾ ਫ਼ਾਜ਼ਿਲਕਾ ਬਾਰ ਕੰਪਲੈਕਸ ਵਿਚ ਲੋਕਾਂ ਦੀਆਂ ਸੁਵਿਧਾਵਾਂ ਦੇ ਲਈ ਕੇਂਦਰ ਸਰਕਾਰ ਵਲੋਂ ਨਵੇਂ 13 ਨੋਟਰੀ ਪਬਲਿਕ ਨਿਯੁਕਤ ਕੀਤੇ ਹਨ | ਸਰਕਾਰ ਵਲੋਂ ਸੁਰਿੰਦਰ ਕੁਮਾਰ ਸਚਦੇਵਾ, ਅਨਿਲ ਕੁਮਾਰ ਸੇਤੀਆ, ਸ਼ਾਮ ਸੁੰਦਰ, ...

ਪੂਰੀ ਖ਼ਬਰ »

ਪਿੰਡ ਰੰਗੀਲਾ 'ਚ ਮਨਰੇਗਾ ਮਜ਼ਦੂਰਾਂ ਨੇ ਪਿੰਡ ਦੇ ਸਾਂਝੇ ਸਥਾਨਾਂ ਦੀ ਕੀਤੀ ਸਫ਼ਾਈ

ਮੰਡੀ ਲਾਧੂਕਾ, 20 ਨਵੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਰੰਗੀਲਾ ਵਿਚ ਮਨਰੇਗਾ ਮਜ਼ਦੂਰਾ ਨੇ ਪਿੰਡ ਦੇ ਸਰਪੰਚ ਬਲਕਾਰ ਸਿੰਘ ਦੀ ਦੇਖ-ਰੇਖ ਹੇਠ ਸਕੂਲ, ਸ਼ਮਸ਼ਾਨਘਾਟ ਤੇ ਗਲੀਆਂ ਦੀ ਸਫ਼ਾਈ ਕੀਤੀ ਗਈ ਅਤੇ ਮੰਡੀ ਲਾਧੂਕਾ ਤੋਂ ਪਿੰਡ ਰੰਗੀਲਾ ਨੂੰ ਆਉਂਦੀ ਿਲੰਕ ਸੜਕ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX