ਤਾਜਾ ਖ਼ਬਰਾਂ


ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  18 minutes ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  30 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  41 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 2 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 2 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 3 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  1 minute ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 5 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 5 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 6 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 7 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 8 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 8 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 10 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਅੰਮ੍ਰਿਤਸਰ

ਮਾਮਲਾ ਕੋਟ ਖ਼ਾਲਸਾ ਵਿਚ ਹੋਏ ਵਿਆਹੁਤਾ ਦੇ ਕਤਲ ਦਾ ਕਾਰ ਤੇ ਚਾਰ ਮੋਬਾਈਲਾਂ ਸਮੇਤ ਦੋਵੇਂ ਕਾਤਲ ਗਿ੍ਫ਼ਤਾਰ

ਅੰਮਿ੍ਤਸਰ, 20 ਨਵੰਬਰ (ਗਗਨਦੀਪ ਸ਼ਰਮਾ)-ਕੋਟ ਖ਼ਾਲਸਾ ਵਿਖੇ ਬੀਤੇ ਦਿਨੀਂ ਵਿਆਹੁਤਾ ਦੇ ਹੋਏ ਕਤਲ ਦੇ ਮਾਮਲੇ 'ਚ ਦੋਵੇਂ ਕਾਤਲਾਂ ਨੂੰ ਇਕ ਆਲਟੋ ਕਾਰ ਤੇ ਚਾਰ ਮੋਬਾਈਲਾਂ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ ਹੈ | ਡੀ. ਸੀ. ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ 'ਤੇ ਅਧਾਰਿਤ ਟੀਮ ਦੀ ਸਖ਼ਤ ਮਿਹਨਤ ਦੀ ਬਦੌਲਤ ਉਕਤ ਕਤਲ ਨੂੰ ਅੰਜਾਮ ਦੇਣ ਵਾਲੇ ਦੋਵੇਂ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਦੋਂ ਕਿ ਉਨ੍ਹਾਂ ਕੋਲੋਂ ਵਾਰਦਾਤ ਮੌਕੇ ਇਸਤੇਮਾਲ ਕੀਤਾ ਗਿਆ ਮੋਬਾਈਲ ਫੋਨ, ਪਰਨਾ ਤੇ ਫਿਰੌਤੀ ਦੀ ਰਕਮ ਬਰਾਮਦ ਹੋਣੀ ਬਾਕੀ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਸ਼ਨਾਖਤ ਸੁਖਦੀਪ ਸਿੰਘ ਉਰਫ਼ ਜੇ. ਪੀ. ਉਰਫ਼ ਜਸਪ੍ਰੀਤ ਵਾਸੀ ਪਿੰਡ ਮਸੀਤਾਂ ਪੁਲਿਸ ਥਾਣਾ ਡੱਬਵਾਲੀ ਜ਼ਿਲ੍ਹਾ ਸਿਰਸਾ (ਹਰਿਆਣਾ) ਤੇ ਗੇਜਾ ਸਿੰਘ ਉਰਫ਼ ਦੇਸਾ ਵਾਸੀ ਪਿੰਡ ਸ਼ੇਖੂ ਪੁਲਿਸ ਥਾਣਾ ਰਾਮਾ, ਜ਼ਿਲ੍ਹਾ ਬਠਿੰਡਾ ਦੇ ਤੌਰ 'ਤੇ ਹੋਈ ਹੈ | ਉਨ੍ਹਾਂ ਦੱਸਿਆ ਕਿ ਦੋਵ੍ਹਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕਰਕੇ ਫਿਰੌਤੀ ਦੀ ਰਕਮ ਬਰਾਮਦ ਕੀਤੀ ਜਾ ਸਕੇ | ਇਸ ਮੌਕੇ ਏ. ਡੀ. ਸੀ. ਪੀ. ਜੁਗਰਾਜ ਸਿੰਘ, ਇੰਸ: ਸੁਖਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ |

ਵਿਦਿਆਰਥੀਆਂ 'ਤੇ ਕੀਤੇ ਲਾਠੀਚਾਰਜ ਵਿਰੁੱਧ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਹਰਸਾ ਛੀਨਾ, 20 ਨਵੰਬਰ (ਕੜਿਆਲ)-ਬੀਤੇ ਦਿਨ ਯੂਨੀਵਰਸਿਟੀ ਫੀਸਾਂ 'ਚ ਕੀਤੇ ਵਾਧੇ ਨੂੰ ਵਾਪਸ ਕਰਵਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਸੰਸਦ ਭਵਨ ਵੱਲ ਕੀਤੇ ਗਏ ਰੋਸ ਮਾਰਚ ਦੌਰਾਨ ਦਿੱਲੀ ਪੁਲਿਸ ਵਲੋਂ ਕੀਤੇ ...

ਪੂਰੀ ਖ਼ਬਰ »

ਮੇਅਰ ਤੇ ਸੀਨੀ: ਡਿਪਟੀ ਮੇਅਰ ਵਲੋਂ ਐਲ. ਈ. ਡੀ. ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ

ਅੰਮਿ੍ਤਸਰ, 20 ਨਵੰਬਰ (ਹਰਮਿੰਦਰ ਸਿੰਘ)ਡ-ਸਮਾਰਟ ਸਿਟੀ ਪ੍ਰੋਜੈਕਟ ਤਹਿਤ ਵਾਰਡ ਨੰ: 53 'ਚ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਵਲੋਂ ਮਿਲਕੇ ਐਲ.ਈ.ਡੀ. ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ | ਇਸ ਮੌਕੇ ਮੇਅਰ ਰਿੰਟੂ ਨੇ ਕਿਹਾ ਕਿ ...

ਪੂਰੀ ਖ਼ਬਰ »

ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਨੇ ਸੀਲ ਕੀਤੀਆਂ 12 ਦੁਕਾਨਾਂ

ਅੰਮਿ੍ਤਸਰ, 20 ਨਵੰਬਰ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਨੇ ਡਿਫ਼ਾਲਟਰਾਂ ਖਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ | ਨਿਗਮ ਦੇ ਇਸ ਵਿਭਾਗ ਦੀ ਕੇਂਦਰੀ ਜ਼ੋਨ ਦੀ ਟੀਮ ਨੇ ਅੱਜ ਵੱਖ-ਵੱਖ ਇਲਾਕਿਆਂ 'ਚ ਕਾਰਵਾਈ ਕਰਕੇ 7 ਸਾਲ ਤੋਂ ਪ੍ਰਾਪਰਟੀ ਟੈਕਸ ਦੀ ...

ਪੂਰੀ ਖ਼ਬਰ »

ਝੋਨੇ ਦੀਆਂ ਭਰੀਆਂ ਬੋਰੀਆਂ ਚੋਰੀ ਕਰਨ ਵਾਲੇ ਕਾਬੂ

ਚੱਬਾ, 20 ਨਵੰਬਰ (ਜੱਸਾ ਅਨਜਾਣ)-ਪੁਲਿਸ ਥਾਣਾ ਚਾਟੀਵਿੰਡ ਅਧੀਨ ਆਉਂਦੇ ਪਿੰਡ ਚੱਬੇ ਦੇ ਇਕ ਕਿਸਾਨ ਦੇ ਘਰੋਂ 10 ਬੋਰੀਆਂ ਬਾਸਮਤੀ ਝੋਨੇ ਦੀਆਂ ਚੋਰਾਂ ਵਲੋਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕਿਸਾਨ ਗੁਰਿੰਦਰਬੀਰ ਸਿੰਘ ਵਿਰਕ ਨੇ ਦੱਸਿਆ ਕਿ ਅਸੀਂ ਮੰਡੀ ਲਿਜਾਣ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਪੁਲਿਸ ਤੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ

ਚਵਿੰਡਾ ਦੇਵੀ, 20 ਨਵੰਬਰ (ਸਤਪਾਲ ਸਿੰਘ ਢੱਡੇ)¸ਪੰਜਾਬ ਖ਼ੇਤ ਮਜ਼ਦੂਰ ਸਭਾ ਬਲਾਕ ਮਜੀਠਾ ਦੇ ਸਾਥੀਆਂ ਨੇ ਕਾਮਰੇਡ ਪ੍ਰਕਾਸ਼ ਸਿੰਘ ਕੈਰੋਨੰਗਲ ਤੇ ਖੇਤ ਮਜ਼ਦੂਰ ਸਭਾ ਬਲਾਕ ਮਜੀਠਾ ਦੇ ਸੈਕਟਰੀ ਬਲਵਿੰਦਰ ਸਿੰਘ ਗੋਪਾਲਪੁਰਾ ਦੀ ਅਗਵਾਈ ਹੇਠ ਕਸਬਾ ਚਵਿੰਡਾ ਦੇਵੀ ...

ਪੂਰੀ ਖ਼ਬਰ »

ਨਾਬਾਲਗਾ ਨੂੰ ਅਸ਼ਲੀਲ ਮੈਸੇਜ ਭੇਜਣ ਦੇ ਦੋਸ਼ 'ਚ ਕੇਸ ਦਰਜ

ਅੰਮਿ੍ਤਸਰ, 20 ਨਵੰਬਰ (ਗਗਨਦੀਪ ਸ਼ਰਮਾ)¸ਸੁਲਤਾਨਵਿੰਡ ਪੁਲਿਸ ਵਲੋਂ ਇਕ ਨਾਬਾਲਗਾ ਨੂੰ ਅਸ਼ਲੀਲ ਮੈਸੇਜ ਭੇਜਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਬਲਵਿੰਦਰ ਕੌਰ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ 'ਚ ਦੋਸ਼ ਲਗਾਇਆ ਕਿ ਕਥਿਤ ਦੋਸ਼ੀ ਉਸਦੀ 14 ਸਾਲਾ ਲੜਕੀ ਨੂੰ ...

ਪੂਰੀ ਖ਼ਬਰ »

ਲੜਾਈ-ਝਗੜਿਆਂ ਤੇ ਹੋਰਨਾਂ ਅਪਰਾਧਿਕ ਮਾਮਲਿਆਂ 'ਚ ਲੋੜੀਂਦੇ 2 ਕਾਬੂ

ਅੰਮਿ੍ਤਸਰ, 20 ਨਵੰਬਰ (ਗਗਨਦੀਪ ਸ਼ਰਮਾ)¸ਗੇਟ ਹਕੀਮਾਂ ਪੁਲਿਸ ਵਲੋਂ ਲੜਾਈ-ਝਗੜਿਆਂ ਤੇ ਹੋਰ ਅਪਰਾਧਿਕ ਮਾਮਲਿਆਂ 'ਚ ਲੋੜੀਂਦੇ 2 ਨੌਜਵਾਨਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਇੰਚਾਰਜ ਇੰਸ: ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ...

ਪੂਰੀ ਖ਼ਬਰ »

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਤੇ ਉਪ ਚੇਅਰਮੈਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਇਸ ਮੌਕੇ ਕਮਿਸ਼ਨ ਦੇ ਉਪ ਚੇਅਰਮੈਨ ਰਾਮ ਸਿੰਘ ਵੀ ਉਨ੍ਹਾਂ ਨਾਲ ਸਨ | ਉਨ੍ਹਾਂ ਗੁਰੂ ਘਰ ਮੱਥਾ ਟੇਕ ਕੇ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਅਸਟੇਟ ਵਿਭਾਗ ਦੀ ਕਾਰਵਾਈ

ਅੰਮਿ੍ਤਸਰ, 20 ਨਵੰਬਰ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦੇ ਹੋਏ ਦੁਕਾਨਦਾਰਾਂ ਵਲੋਂ ਫ਼ੁੱਟਪਾਥ ਤੇ ਹੋਰ ਸਰਕਾਰੀ ਜਗ੍ਹਾ 'ਤੇ ਸਜਾਇਆ ਸਮਾਨ ਜਬਤ ਕਰ ਲਿਆ ਗਿਆ ਤੇ ਨਾਜਾਇਜ਼ ਕਬਜ਼ੇ ਧਾਰਕਾਂ ਨੂੰ ਚਿਤਵਾਨੀ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਸੰਘਰਸ਼ ਮੋਰਚਾ ਵਲੋਂ ਕੈਪਟਨ ਸਰਕਾਰ ਵਿਰੁੱਧ ਮੁਜ਼ਾਹਰਾ

ਅਜਨਾਲਾ, 20 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਮਜ਼ਦੂਰ ਮੁਕਤੀ ਸੰਘਰਸ਼ ਮੋਰਚਾ ਦੀ ਸੂਬਾ ਕਨਵੀਨਰ ਰੋਬਿਟ ਮਸੀਹ ਪੱਛੀਆ ਦੀ ਅਗਵਾਈ 'ਚ ਕਾਰਕੁੰਨਾਂ ਤੇ ਮਜ਼ਦੂਰਾਂ ਨੇ ਕੈਪਟਨ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ | ਮੁਜ਼ਾਹਰਾਕਾਰੀਆਂ ਦਾ ਦੋਸ਼ ਸੀ ਕਿ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਡੀ.ਐਸ.ਪੀ. ਦਫ਼ਤਰ ਦਾ ਘਿਰਾਓ

ਬਾਬਾ ਬਕਾਲਾ ਸਾਹਿਬ, 20 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਸੱਦੇ 'ਤੇ ਸੈਂਕੜੇ ਕਾਰਕੁੰਨਾਂ ਵਲੋਂ ਕਾਮਰੇਡ ਗੁਰਨਾਮ ਸਿੰਘ ਭਿੰਡਰ ਤੇ ਨਿਰਮਲ ਸਿੰਘ ਚੱਜਲਵੱਡੀ ਦੀ ਅਗਵਾਈ ਹੇਠ ਸਥਾਨਕ ਕਸਬੇ ਦੇ ਬਜ਼ਾਰਾਂ ...

ਪੂਰੀ ਖ਼ਬਰ »

ਮਜੀਠਾ ਰੋਡ ਬਾਈਪਾਸ ਸਕੂਲ ਵਿਖੇ ਪ੍ਰਦਰਸ਼ਨੀ ਲਗਾਈ

ਅੰਮਿ੍ਤਸਰ, 20 ਨਵੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਨਾਮਵਰ ਸਕੂਲ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸੀ.ਬੀ.ਐਸ.ਈ. ਵਲੋਂ 'ਵਿਗਿਆਨ ਤੇ ਤਕਨਾਲੋਜੀ ਦੇ ਵਿਕਾਸ ਦੇ ਨਾਲ ਪਾਣੀ ਦੀ ਬੱਚਤ' ਵਿਸ਼ੇ 'ਤੇ ਖੇਤਰੀ ਪੱਧਰ ਦੀ ਦੋ ...

ਪੂਰੀ ਖ਼ਬਰ »

ਸੁਖਬੀਰ ਸਿੰਘ ਆਦੋਕੇ ਬਹੁ-ਮੰਤਵੀ ਸੁਸਾਇਟੀ ਬਰਾੜ ਦੇ ਪ੍ਰਧਾਨ ਚੁਣੇ ਗਏ

ਚੋਗਾਵਾਂ, 20 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਕਿਸਾਨਾਂ ਦੀ ਆਰਥਿਕ ਸਹੂਲਤਾਂ ਲਈ ਦਿਨ ਰਾਤ ਕੰਮ ਕਰਦੀ ਪੰਜਾਬ ਪੱਧਰ ਦੀ ਕਿਸਾਨਾਂ ਦੀ ਆਪਣੀ ਸੁਸਾਇਟੀ ਬਹੁ-ਮੰਤਵੀ ਸੁਸਾਇਟੀ ਬਰਾੜ ਦੀ ਚੋਣ ਮਾਰਕੀਟ ਕਮੇਟੀ ਚੋਗਾਵਾਂ ਦੇ ਸਾ: ਚੇਅਰਮੈਨ ਅਤੇ ਪੰਜਾਬ ਸਪੋਰਟਸ ਸੈੱਲ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦਾ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 20 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਤਹਿਸੀਲ ਅਜਨਾਲਾ ਇਕਾਈ ਦੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ ਦੀ ਪ੍ਰਧਾਨਗੀ 'ਚ ਕਰਵਾਏ ਗਏ ਤਹਿਸੀਲ ਭਰ ਦੇ ਆਰ. ਐਮ. ਪੀ. ਡਾਕਟਰਾਂ ਦੀ ਪ੍ਰਭਾਵਸ਼ਾਲੀ ਇਜਲਾਸ 'ਚ ...

ਪੂਰੀ ਖ਼ਬਰ »

ਸੇਂਟ ਜੋਸਫ ਕਾਨਵੈਂਟ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ

ਖਾਸਾ, 20 ਨਵੰਬਰ (ਗੁਰਨੇਕ ਸਿੰਘ ਪੰਨੂ)-ਸੇਂਟ ਜੋਸਫ ਸਕੂਲ ਖਾਸਾ ਵਿਖੇ ਫਾਦਰ ਵਿਲੀਅਮ ਜੇਮਸ ਸਹੋਤਾ ਤੇ ਪਿ੍ੰਸੀਪਲ ਸਿਸਟਰ ਵਿਨਸ ਗਿੱਲ ਦੀ ਅਗਵਾਈ ਹੇਠ ਸਾਇੰਸ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਵੱਖ-ਵੱਖ ਜਮਾਤਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੇ ਹੁਨਰ ਤੇ ਗਿਆਨ ...

ਪੂਰੀ ਖ਼ਬਰ »

ਡੀ. ਟੀ. ਐਫ. ਨੇ ਨਾਅਰੇਬਾਜ਼ੀ ਕਰਕੇ ਐਸ. ਡੀ. ਐਮ. ਨੂੰ ਸੌਾਪਿਆ ਮੰਗ ਪੱਤਰ

ਅਜਨਾਲਾ, 20 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਐੱਸ. ਡੀ. ਐਮ. ਦਫਤਰ ਸਾਹਮਣੇ ਅਧਿਆਪਕਾਂ ਦੀ ਜੁਝਾਰੂ ਜਥੇਬੰਦੀ ਡੀ. ਟੀ. ਐਫ. ਦੀ ਤਹਿਸੀਲ ਅਜਨਾਲਾ ਇਕਾਈ ਨੇ ਅਧਿਆਪਕ ਵਰਗ ਦੀਆਂ ਹੱਕੀ ਤੇ ਭਖਦੀਆਂ ਮੰਗਾਂ ਨੂੰ ਸੂਬਾ ਸਰਕਾਰ ਵਲੋਂ ਅਣਗੌਲਿਆਂ ਕੀਤੇ ਜਾਣ ਦੇ ਰੋਸ 'ਚ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਛੋਆ ਵਿਖੇ ਧਾਰਮਿਕ ਸਮਾਗਮ

ਸੁਧਾਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਕਲਗੀਧਰ ਟਰੱਸਟ ਦੀ ਬ੍ਰਾਂਚ ਅਕਾਲ ਅਕੈਡਮੀ ਵਿਛੋਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਪਿ੍ੰਸੀਪਲ ਜਤਿੰਦਰ ਕੌਰ ਘੁੰਮਣ ਦੀ ਦੇਖ ਰੇਖ ਹੇਠ ਮਨਾਇਆ ਗਿਆ | ...

ਪੂਰੀ ਖ਼ਬਰ »

ਬੀਜੀ ਕਣਕ ਵਾਹ ਕੇ ਜ਼ਮੀਨ 'ਤੇ ਧੱਕੇ ਨਾਲ ਕਬਜ਼ਾ ਕਰਨ ਦਾ ਦੋਸ਼

ਓਠੀਆਂ, 20 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਮਾਨਾਂਵਾਲਾ ਦੇ ਨੰਬਰਦਾਰ ਲਖਵਿੰਦਰ ਸਿੰਘ ਨੇ ਆਪਣੇ ਭਰਾ ਗੁਰਦਿਆਲ 'ਤੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਸ ਨੇ ਉਸ ਦੀ ਇੱਕ ਏਕੜ (8 ਕਨਾਲ) ਜ਼ਮੀਨ 'ਚ ਬੀਜੀ ਕਣਕ, ਜੋ ਉੱਗੀ ਹੋਈ ਸੀ, ਉਸ ਨੂੰ ਵਾਹ ਕੇ ਉਸ ...

ਪੂਰੀ ਖ਼ਬਰ »

ਜਥੇ: ਗੁਰਚਰਨ ਸਿੰਘ ਖੱਬੇਰਾਜਪੂਤਾਾ ਨਹੀਂ ਰਹੇ

ਚੌਕ ਮਹਿਤਾ, 20 ਨਵੰਬਰ (ਧਰਮਿੰਦਰ ਸਿੰਘ ਸਦਾਰੰਗ)-ਪਿੰਡ ਖੱਬੇਰਾਜਪੂਤਾਂ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੁਗਰਾਜ ਸਿੰਘ ਜੋਗਾ ਤੇ ਸਵ: ਗੁਰਵਿੰਦਰ ਸਿੰਘ ਦੇ ਸਤਿਕਾਰਯੋਗ ਪਿਤਾ ਤੇ ਬੂਟਾ ਸਿੰਘ ਕੈਨੇਡਾ ਤੇ ਬਿਕਰਮਜੀਤ ਸਿੰਘ ਦੇ ਦਾਦਾ ਜਥੇ: ਗੁਰਚਰਨ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ 'ਚ 'ਇਸੈਂਸ਼ੀਅਲਸ ਆਫ਼ ਪੈਲੀਏਟਿਵ ਕੇਅਰ' ਕਰੋਸ ਦੀ ਸ਼ੁਰੂਆਤ

ਨਵਾਂ ਪਿੰਡ, 20 ਨਵੰਬਰ (ਜਸਪਾਲ ਸਿੰਘ)-ਦੁਨੀਆਂ ਭਰ 'ਚ ਡਾਕਟਰੀ ਵਿਦਿਆਰਥੀਆਂ ਦੀ ਮਨ ਪੰਸੀਦਾ ਸੰਸਥਾ ਵਜੋਂ ਉਭਰੀ ਸ੍ਰੀ ਗੁਰੂ ਰਾਮਦਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅੰਮਿ੍ਤਸਰ ਜਿਥੇ ਡਾਕਟਰੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਨਾ ਕੇਵਲ ਅਤਿ ਆਧੁਨਿਕ ...

ਪੂਰੀ ਖ਼ਬਰ »

ਤਲਵੰਡੀ ਨਾਹਰ ਸਕੂਲ ਵਿਖੇ ਇਨਾਮ ਵੰਡ ਸਮਾਗਮ

ਸੁਧਾਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਭਾਈ ਗੁਰਦਾਸ ਪਬਲਿਕ ਸਕੂਲ ਤਲਵੰਡੀ ਨਾਹਰ ਵਿਖੇ ਸਾਲਾਨਾ ਖੇਡ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਬੱਡੀ, ਦੌੜਾਂ, ਗਤਕਾ, ਲੰਬੀ ਛਾਲ, ਹਾਈ ਜੰਪ, ਭੰਗੜਾ, ਗਿੱਧਾ, ਭਾਸ਼ਣ ਆਦਿ ਮੁਕਾਬਲੇ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਗੋਬਿੰਦ ਸਕੂਲ ਸਠਿਆਲਾ 'ਚ ਇਨਾਮ ਵੰਡ ਸਮਾਗਮ

ਸਠਿਆਲਾ, 20 ਨਵੰਬਰ (ਸਫਰੀ)-ਬਾਬਾ ਗੋਬਿੰਦ ਬਿਗ੍ਰੇਡੀਅਰ ਜੀ.ਐਸ ਬੱਲ ਮੈਮੋਰੀਅਲ ਸੀਨੀ: ਸੈਕੰਡਰੀ ਸਕੂਲ ਸਠਿਆਲਾ ਵਿਖੇ ਬਾਬਾ ਗੋਬਿੰਦ ਜੀ, ਬਿਗ੍ਰੇਡੀਅਰ ਗੁਰਬਚਨ ਸਿੰਘ ਬੱਲ ਤੇ ਕਰਨਲ ਜੋਗਿੰਦਰ ਸਿੰਘ ਬੱਲ ਦੀ ਯਾਦ ਨੂੰ ਸਮਰਪਿਤ ਸਲਾਨਾ ਇਨਾਮ ਵੰਡ ਤੇ ਸਭਿਆਚਰਕ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਰਾਮ ਤੀਰਥ, 20 ਨਵੰਬਰ (ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਮਾਹਲ ਵਿਖੇ ਕਰਵਾਇਆ ਗਿਆ | ਗੁਰਮਤਿ ਸਮਾਗਮ ਵਿਚ ਭਾਈ ਕੁਲਵਿੰਦਰਜੀਤ ਸਿੰਘ, ਭਾਈ ਸੰਦੀਪ ਸਿੰਘ, ...

ਪੂਰੀ ਖ਼ਬਰ »

ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ

ਰਾਮ ਤੀਰਥ, 20 ਨਵੰਬਰ (ਧਰਵਿੰਦਰ ਸਿੰਘ ਔਲਖ)-ਐੱਸ.ਐੱਮ.ਓ. ਲੋਪੋਕੇ ਡਾਕਟਰ ਬਿ੍ਜ ਭੂਸ਼ਣ ਸਹਿਗਲ ਦੀ ਅਗਵਾਈ 'ਚ ਨਿਯੁਕਤ ਸੀ.ਐੱਚ.ਸੀ. ਲੋਪੋਕੇ ਵਿਖੇ ਨਵ-ਨਿਯੁਕਤ ਕਮਿਊਨਿਟੀ ਹੈਲਥ ਅਫਸਰ ਗੁਰਬਰਿੰਦਰ ਕੌਰ ਵਲੋਂ ਪਿੰਡ ਕੋਹਾਲੀ ਵਿਖੇ ਲੋਕਾਂ ਨੂੰ ਡੇਂਗੂ ਬੁਖ਼ਾਰ ਬਾਰੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਇਨਾਮ ਜਿੱਤੇ

ਰਾਮ ਤੀਰਥ, 20 ਨਵੰਬਰ (ਧਰਵਿੰਦਰ ਸਿੰਘ ਔਲਖ)-ਭਾਈ ਗੁਰਇਕਬਾਲ ਸਿੰਘ ਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਦਾਤਾ ਬੰਦੀ ਛੋੜ ਪਬਲਿਕ ਸਕੂਲ ਰਾਮ ਤੀਰਥ ਰੋਡ ਅੱਡਾ ਬਾਉਲੀ ਦੇ ਵਿਦਿਆਰਥੀਆਂ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਇਟੈਕਸ ਗਰਾਉਂਡ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਵਿਖੇ ਖ਼ੂਨਦਾਨ ਕੈਂਪ

ਅੰਮਿ੍ਤਸਰ, 20 ਨਵੰਬਰ (ਸਟਾਫ਼ ਰਿਪੋਰਟਰ)¸ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਤੇ ਖਾਲਸਾ ਕਾਲਜ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੀ ਆਈ. ਜੀ. ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਅੰਮਿ੍ਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਕਿਸਾਨ ਆਗੂਆਂ ਦਾ ਵਫ਼ਦ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਆਈ. ਜੀ. ਬਾਰਡਰ ਰੇਂਜ ਐਸ. ਪੀ. ਐਸ. ਪਰਮਾਰ, ਜ਼ਿਲ੍ਹਾ ਪੁਲਿਸ ਮੁਖੀ ਦਿਹਾਤੀ ਵਿਕਰਮਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਾਰਮਿਕ ਸਮਾਗਮ

ਅੰਮਿ੍ਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ, ਮਾਲ ਮੰਡੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ...

ਪੂਰੀ ਖ਼ਬਰ »

ਇਤਿਹਾਸਕ ਕੰਪਨੀ ਬਾਗ਼ 'ਚ ਬਾਰ੍ਹਾਂ ਸਿੰਙਾਂ ਵੜਿਆ

ਫ਼ੱਟੜ ਹੋਣ ਤੋਂ ਬਾਅਦ ਤੋੜਿਆ ਦਮ ਅੰਮਿ੍ਤਸਰ, 20 ਨਵੰਬਰ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਇਤਿਹਾਸਕ ਕੰਪਨੀ ਬਾਗ਼ ਵਿਖੇ ਅੱਜ ਇਕ ਬਾਰਾਂ ਸਿੰਙਾਂ ਦਾਖ਼ਲ ਹੋ ਗਿਆ ਜਿਸ ਨਾਲ ਬਾਗ਼ 'ਚ ਬੈਠੇ ਅਤੇ ਟਹਿਲ ਰਹੇ ਲੋਕਾਂ 'ਚ ਭੱਜ ਦੌੜ ਮੱਚ ਗਈ ਤੇ ਦੇਖਦੇ-ਦੇਖਦੇ ਆਵਾਰਾ ਕੁੱਤੇ ...

ਪੂਰੀ ਖ਼ਬਰ »

ਬਾਬਾ ਠਾਕੁਰ ਸਿੰਘ ਦੇ ਬਰਸੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ

ਚੌਕ ਮਹਿਤਾ, 20 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਪੰਦਰਵ੍ਹੇਂ ਮੁਖੀਂ ਬਾਬਾ ਠਾਕੁਰ ਸਿੰਘ ਦੇ ਬਰਸੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠਾਂ ਦੀ ਲੜੀ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜੱਥਾ ਭਿੰਡਰਾਂ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਜਾਗਰੂਕਤਾ ਕੈਂਪ

ਸੁਧਾਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੀ ਅਗਵਾਈ ਹੇਠ ਬਲਾਕ ਅਜਨਾਲਾ ਦੇ ਪਿੰਡ ਨਵਾਂ ਪਿੰਡ ਤੇ ਬੱਲਬਾਵਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ 'ਬੇਟੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 20 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ, ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਹੱਕੀ ਮੰਗਾਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਸੂਬਾ ਕਮੇਟੀ ਦੀ ਮੀਟਿੰਗ

ਅਜਨਾਲਾ, 20 ਨਵੰਬਰ (ਐਸ. ਪ੍ਰਸ਼ੋਤਮ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤੇ ਹਰਿਆਣਾ ਦੀ ਸੂਬਾ ਕਮੇਟੀ ਦੇ ਸੂਬਾਈ ਪ੍ਰਧਾਨ ਮਨਦੀਪ ਰਤੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਨੌਜਵਾਨਾਂ ਦੀ ਰੁਜ਼ਗਾਰ, ਸਿੱਖਿਆ ਆਦਿ ਮਾਮਲਿਆਂ 'ਚ ਕੇਂਦਰੀ ਤੇ ਸੂਬਾ ਸਰਕਾਰਾਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ

ਚੌਕ ਮਹਿਤਾ, 20 ਨਵੰਬਰ (ਧਰਮਿੰਦਰ ਸਿੰਘ ਸਦਾਰੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਬਈ ਵਿਖੇ ਕਾਰੋਬਾਰ ਕਰਦੇ ਉੱਘੇ ਸਮਾਜ ਸੇਵਕ ਪਿੰਡ ਧਰਮੂਚੱਕ ਦੇ ਜੰਮਪਲ ਬਲਬੀਰ ਸਿੰਘ ਰੰਧਾਵਾ ਦੁਬਈਵਾਲੇ ਵਲੋਂ ਗੁਰਦੁਆਰਾ ਸਾਹਿਬ ਦੀ ਨਵੀਂ ...

ਪੂਰੀ ਖ਼ਬਰ »

ਪਿੰਡ ਸ਼ੇਖਭੱਟੀ ਜੱਟਾਂ ਵਿਖੇ ਗੁਰਮਤਿ ਸਮਾਗਮ

ਭਿੰਡੀ ਸੈਦਾਂ, 20 ਨਵੰਬਰ (ਪਿ੍ਤਪਾਲ ਸਿੰਘ ਸੂਫ਼ੀ)-ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਸ਼ੇਖਭੱਟੀ ਜੱਟਾਂ ਵਾਲੀ ਵਿਖੇ ਸਮੂਹ ਨਗਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਨਵਤਾ ਦੇ ਭਲੇ ਲਈ ...

ਪੂਰੀ ਖ਼ਬਰ »

ਸ਼ਹੀਦ ਫੇਰੂਮਾਨ ਨੇ ਚੰਡੀਗੜ੍ਹ ਪੰਜਾਬ ਨੂੰ ਦਿਵਾਉਣ ਲਈ ਦਿੱਤੀ ਸੀ ਕੁਰਬਾਨੀ-ਨਵਤੇਜ ਫੇਰੂਮਾਨ

ਰਈਆ, 20 ਨਵੰਬਰ (ਸ਼ਰਨਬੀਰ ਸਿੰਘ ਕੰਗ)-ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕੇ ਤੇ ਪੰਜਾਬ ਦੇ ਪਾਣੀਆਂ ਨੂੰ ਪੰਜਾਬ ਨੂੰ ਦਿਵਾਉਣ ਬਦਲੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਨੇ 72 ਦਿਨ ਭੁੱਖ ਹੜਤਾਲ ਰੱਖ ਕੇ ਸ਼ਹੀਦੀ ਦਾ ਜਾਮ ਪੀਤਾ ਸੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਪੰਜਾਬ ...

ਪੂਰੀ ਖ਼ਬਰ »

ਕਸਬਾ ਵੱਲ੍ਹਾ 'ਚ ਫ਼ੈਲੀ ਗੰਦਗੀ ਤੇ ਅਵਾਰਾ ਪਸ਼ੂਆਂ ਤੋਂ ਲੋਕ ਡਾਢੇ ਪ੍ਰੇਸ਼ਾਨ

ਵੇਰਕਾ, 20 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੱਲ੍ਹਾ ਦੇ ਨਗਰ ਨਿਗਮ ਅਧੀਨ ਹੋਣ ਦੇ ਬਾਵਜੂਦ ਇੱਥੋਂ ਦੀ ਸਾਰ ਨਾ ਲਏ ਜਾਣ ਕਾਰਨ ਇੱਥੇ ਵੱਡੇ ਪੱਧਰ 'ਤੇ ਫ਼ੈਲੀ ਬਦਬੂਦਾਰ ਗੰਦਗੀ ਤੇ ਅਵਾਰਾ ਪਸ਼ੂਆਂ ਸਮੇਤ ਹੋਰਨਾਂ ਸਮੱਸਿਆਵਾਂ ...

ਪੂਰੀ ਖ਼ਬਰ »

ਤਰਸਿੱਕਾ 'ਚ 'ਬੇਟੀ ਬਚਾਓ ਬੇਟੀ ਪੜ੍ਹਾਓ' ਸੈਮੀਨਾਰ ਲਗਾਇਆ

ਤਰਸਿੱਕਾ, 20 ਨਵੰਬਰ (ਅਤਰ ਸਿੰਘ ਤਰਸਿੱਕਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ 'ਚ ਡਾ: ਤਨੂਜਾ ਗੋਇਲ ਸੀ. ਡੀ. ਪੀ. ਓ. ਤਰਸਿੱਕਾ ਦੀ ਰਹਿਨੁਮਾਈ ਹੇਠ ਲੋਕਾਂ ਨੂੰ ਜਾਗਰੂਕ ਕਰਨ ਲਈ 'ਬੇਟੀ ਬਚਾਓ ਬੇਟੀ ਪੜ੍ਹਾਓ' ਸੈਮੀਨਾਰ ਲਗਾਇਆ ਗਿਆ | ਜਿਸ 'ਚ ਸੁਪਰਵਾਈਜ਼ਰ ...

ਪੂਰੀ ਖ਼ਬਰ »

ਨਿਊ ਫਲਾਵਰਜ਼ ਸਕੂਲ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਅੰਮਿ੍ਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਤਰਜਾਮੀ ਕਾਲੋਨੀ ਵਿਖੇੇ ਚੇਅਰਮੈਨ ਹਰਪਾਲ ਸਿੰਘ ਤੇ ਪਿ੍ੰ: ਕੁਲਵਿੰਦਰ ਕੌਰ ਦੀ ਦੇਖ ਰੇਖ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਸ਼ਹੀਦ ਨਾਇਕ ਮਨਿੰਦਰ ਸਿੰਘ ਦੀ ਮਿ੍ਤਕ ਦੇਹ ਦੀ ਉਸਦੇ ਗ੍ਰਹਿ 'ਚ ਪਵਾਈ ਫ਼ੇਰੀ

ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)¸ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਸ਼ਹੀਦ ਹੋਏ ਪਿੰਡ ਘੋਨੇਵਾਲ ਦੇ ਜਵਾਨ ਨਾਇਕ ਮਨਿੰਦਰ ਸਿੰਘ ਹਾਲ ਵਾਸੀ ਆਬਾਦੀ ਦਸਮੇਸ਼ ਨਗਰ, ਵਾਰਡ ਨੰਬਰ 4, ਰਾਜਾਸਾਂਸੀ ਦੀ ਮਿ੍ਤਕ ਦੇਹ ਉਨ੍ਹਾਂ ਦੇ ਸਥਿਤ ਘਰ ਰਾਜਾਸਾਂਸੀ ...

ਪੂਰੀ ਖ਼ਬਰ »

ਸ਼ਹੀਦ ਨਾਇਕ ਮਨਿੰਦਰ ਸਿੰਘ ਦੀ ਮਿ੍ਤਕ ਦੇਹ ਦੀ ਉਸਦੇ ਗ੍ਰਹਿ 'ਚ ਪਵਾਈ ਫ਼ੇਰੀ

ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)¸ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਸ਼ਹੀਦ ਹੋਏ ਪਿੰਡ ਘੋਨੇਵਾਲ ਦੇ ਜਵਾਨ ਨਾਇਕ ਮਨਿੰਦਰ ਸਿੰਘ ਹਾਲ ਵਾਸੀ ਆਬਾਦੀ ਦਸਮੇਸ਼ ਨਗਰ, ਵਾਰਡ ਨੰਬਰ 4, ਰਾਜਾਸਾਂਸੀ ਦੀ ਮਿ੍ਤਕ ਦੇਹ ਉਨ੍ਹਾਂ ਦੇ ਸਥਿਤ ਘਰ ਰਾਜਾਸਾਂਸੀ ...

ਪੂਰੀ ਖ਼ਬਰ »

ਗਰੀਬ ਪਰਿਵਾਰ ਵਲੋਂ ਪਿੰਡ ਦੇ ਧਨਾਢ 'ਤੇ ਉਨ੍ਹਾਂ ਦੇ ਲੜਕੇ ਕੋਲੋਂ ਜਬਰੀ ਕੰਮ ਕਰਵਾਉਣ ਦਾ ਦੋਸ਼

ਅਟਾਰੀ, 20 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)-ਸਰਹੱਦੀ ਪਿੰਡ ਢੋਡੀਵਿੰਡ ਦੇ ਇੱਕ ਗਰੀਬ ਪਰਿਵਾਰ ਨੇ ਪਿੰਡ ਦੇ ਹੀ ਇਕ ਧਨਾਢ 'ਤੇ ਕਮੇਟੀਆਂ ਦੇ ਪੈਸੇ ਬਦਲੇ ਉਸ ਦੇ ਪੁੱਤ ਕੋਲੋਂ ਜਬਰੀ ਕੰਮ ਕਰਵਾਉਣ ਦਾ ਦੋਸ਼ ਲਾਇਆ ਹੈ | ਮੁੱਦਈ ਧਿਰ ਨੇ ਪਿੰਡ ਦੇ ਮੋਹਤਬਰਾਂ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 3 ਅਕਾਦਮਿਕ ਸੰਸਥਾਵਾਂ ਨਾਲ ਸਮਝੌਤਾ

ਅੰਮਿ੍ਤਸਰ, 20 ਨਵੰਬਰ (ਜੱਸ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੇ ਸੰਤ ਲੌਾਗੋਵਾਲ ਇੰਸਟੀਚਿਊਟ ਆਫ ਇੰਜੀਨਿਅਰਿੰਗ ਐਾਡ ਟੈਕਨਾਲੋਜੀ ਦੇ ਨਾਲ ਅੱਜ ਤਿੰਨ ...

ਪੂਰੀ ਖ਼ਬਰ »

ਯੂ. ਐਮ. ਈ. ਈ. ਡੀ. 1000 ਸਾਈਕਲੋਥਨ ਆਈ. ਆਈ. ਐਮ. ਸਮਾਪਤ

ਛੇਹਰਟਾ, 20 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਉਮੀਦ (ਯੂ. ਐਮ. ਈ. ਈ. ਡੀ.) 1000 ਸਾਈਕਲੋਥਨ ਦੀ ਇਕ ਵਿਲੱਖਣ ਜਾਗਰੂਕਤਾ ਪਹਿਲ ਜੋ ਕਿ ਲੜਕੀ ਬਾਲ ਸਿੱਖਿਆ ਨੂੰ ਸਹਾਇਤਾ ਦੇਣ ਲਈ ਫੰਡ ਇੱਕਠਾ ਕਰਦੀ ਹੈ | ਜੋ ਕਿ ਹਰ ਸਾਲ ਸਾਇਕਲ ਸਵਾਰਾਂ ਦਾ ਚੁਣਿਆ ਸਮੂਹ ਬਿਨਾਂ ਕਿਸੇ ਮੁਨਾਫ਼ੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 20 ਨਵੰਬਰ (ਜੱਸ)¸ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅਤੇ ਕਾਲਜ ਦੇ ਨਵੇਂ ਵਿਦਿਅਕ ਸ਼ੈਸ਼ਨ ਦੀ ਆਰੰਭਤਾ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX