ਤਾਜਾ ਖ਼ਬਰਾਂ


ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  18 minutes ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  30 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  41 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 2 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 2 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 3 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  1 minute ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 5 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 5 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 6 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 7 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 8 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 8 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 10 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਲੁਧਿਆਣਾ

ਦਫ਼ਤਰਾਂ 'ਚ ਬੈਠੀ ਅਫ਼ਸਰਸ਼ਾਹੀ ਨੂੰ ਨਹੀਂ ਦਿੱਖ ਰਹੇ ਦੁੱਗਰੀ ਨਹਿਰ 'ਚ ਲੱਗੇ ਕੂੜੇ ਦੇ ਢੇਰ

ਲੁਧਿਆਣਾ, 20 ਨਵੰਬਰ (ਬੀ.ਐਸ.ਬਰਾੜ)-ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧਰਤੀ ਹੇਠਲੇ ਡੂੰਘੇ ਹੋ ਰਹੇ ਪਾਣੀ ਤੇ ਦਰਿਆ, ਨਹਿਰਾਂ ਤੇ ਕੱਸੀਆਂ ਆਦਿ 'ਚ ਵਗਦੇ ਪਾਣੀ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਸਰਕਾਰੀ ਫਾਈਲਾਂ 'ਚ ਕਾਫ਼ੀ ਯਤਨ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਪੱਧਰ 'ਤੇ ਹਕੀਕਤ 'ਚ ਕੁਝ ਵੀ ਹੁੰਦਾ ਨਜ਼ਰ ਨਹੀਂ ਆ ਰਿਹਾ | ਦੂਸਰੇ ਪਾਸੇ ਕੇਂਦਰ ਸਰਕਾਰ ਵਲੋਂ ਭਾਵੇਂ ਪਲਾਸਟਿਕ ਦੇ ਲਿਫਾਫੇ ਆਦਿ ਦੀ ਵਰਤੋਂ 'ਤੇ ਪਾਬੰਦੀ ਲਾ ਦਿੱਤੀ ਹੈ ਪਰ ਅੱਜ ਵੀ ਸ਼ਹਿਰ 'ਚ ਪਲਾਸਟਿਕ ਦੇ ਲਿਫਾਫੇ ਸ਼ਰੇਆਮ ਮਿਲ ਰਹੇ ਹਨ, ਜਿੰਨ੍ਹਾਂ ਵਿਚ ਘਰਾਂ ਤੇ ਦੁਕਾਨਾਂ ਆਦਿ ਦਾ ਕੂੜਾ ਕਰਕਟ ਭਰ ਕੇ ਲੋਕ ਵਗਦੇ ਦਰਿਆ ਤੇ ਨਹਿਰ ਆਦਿ ਵਿਚ ਸੁੱਟਦੇ ਆਮ ਦੇਖੇ ਜਾ ਸਕਦੇ ਹਨ, ਜੋ ਪਾਣੀ ਨੂੰ ਪ੍ਰਦੂਸ਼ਿਤ ਕਰ ਰਹੇ ਹਨ | ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ, ਮਹਾਂਨਗਰ ਦੀ (ਸਿਧਵਾਂ ਨਹਿਰ) ਦੁੱਗਰੀ ਨਹਿਰ 'ਚ ਜਿੱਥੇ ਆਮ ਲੋਕਾਂ ਵਲੋਂ ਪੰਡਿਤਾਂ, ਜੋਤਸ਼ੀਆਂ ਆਦਿ ਵਲੋਂ ਦੱਸੇ ਜਾ ਰਹੇ ਉਪਾਅ ਅਨੁਸਾਰ ਲੋਕ ਨਹਿਰ 'ਚ ਨਾਰੀਅਲਾਂ ਤੇ ਹੋਰ ਸਮੱਗਰੀ ਨਹਿਰ 'ਚ ਜਲ ਪ੍ਰਵਾਹ ਕਰਦੇ ਹਨ, ਜੋ ਪਾਣੀ ਨੂੰ ਦੂਸ਼ਿਤ ਕਰ ਰਹੀ ਹੈ | ਦੂਸ਼ਿਤ ਹੋ ਰਹੇ ਪਾਣੀ ਨੂੰ ਰੋਕਣ ਲਈ ਕੁਝ ਸਾਲ ਪਹਿਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਹਿਰ ਵਿਚ ਅਜਿਹੀ ਸਮੱਗਰੀ ਆਦਿ ਜਲ ਪ੍ਰਵਾਹ ਕਰਨ ਵਾਲੇ ਲੋਕਾਂ ਖਿਲਾਫ਼ ਕੁਝ ਦਿਨ ਸਖ਼ਤੀ ਦਿਖਾਉਂਦੇ ਕਾਨੂੰਨੀ ਕਾਰਵਾਈ ਕਰਨ ਦੇ ਸਖ਼ਤ ਆਦੇਸ਼ ਦਿੱਤੇ ਸਨ, ਪਰ ਪਰਨਾਲਾ ਅੱਜ ਵੀ ਉੱਥੇ ਦਾ ਉੱਥੇ ਹੀ ਹੈ | ਪਾਣੀ ਨੂੰ ਸਾਫ ਸੁਥਰਾ ਰੱਖਣ ਲਈ ਪ੍ਰਸ਼ਾਸਨ ਤੇ ਐਨ.ਜੀ.ਓ ਆਦਿ ਨੇ ਨਹਿਰ ਦੇ ਕੰਢੇ ਉਸ ਵੇਲੇ ਜਾਲੀਆਂ ਤੇ ਕੂੜੇ ਕਰਕਟ ਨੂੰ ਰੋਕਣ ਲਈ ਗਿੱਲ ਪੁਲ 'ਤੇ ਚਾਦਰਾਂ ਆਦਿ ਦਾ ਪ੍ਰਬੰਧ ਕੀਤਾ ਸੀ | ਪਰ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਅੱਜ ਵੀ ਦੁੱਗਰੀ ਨਹਿਰ ਦਾ ਪਾਣੀ ਆਮ ਲੋਕਾਂ ਵਲੋਂ ਨਹਿਰ 'ਚ ਕੂੜਾ ਕਰਕਟ ਸੁੱਟ ਕੇ ਦੂਸ਼ਿਤ ਕੀਤਾ ਜਾਂ ਰਿਹਾ ਹੈ | ਜਿਸ ਕਰਕੇ ਨਹਿਰ ਦੀ ਬੰਦੀ ਤੋਂ ਬਾਅਦ ਪੁਲਾਂ ਨੇੜੇ ਖੜੇ ਪਾਣੀ 'ਚੋਂ ਮਾਰ ਰਹੀ ਗੰਦੀ ਬਦਬੂ ਕਾਰਨ ਉੱਥੇ ਖੜਨਾ ਵੀ ਮੁਸਕਿਲ ਹੈ | ਪੰਜਾਬ ਸਰਕਾਰ ਵਲੋਂ ਲੱਖਾਂ ਰੁਪਏ ਖਰਚ ਕਰਕੇ ਇਸ ਨਹਿਰ ਕਿਨਾਰੇ ਲੋਕਾਂ ਦੇ ਸੈਰ ਕਰਨ ਲਈ ਸੁੰਦਰ ਸੈਰਗਰਾ ਬਣਾਈ ਜਾ ਰਹੀ ਹੈ | ਜਦੋਂ ਇਸ ਸਬੰਧੀ ਸਿਧਵਾਂ ਨਹਿਰ ਦੇ ਇੰਜੀ. ਆਸ਼ੂਤੋਸ ਕੁਮਾਰ ਨਾਲ ਨਹਿਰ ਦੀ ਸਫ਼ਾਈ ਸਬੰਧੀ ਗੱਲ ਕੀਤੀ ਤਾਂ ਉਨ੍ਹਾਂ ਦੱਸਿਆਂ ਕਿ ਕਾਰਪੋਰੇਸ਼ਨ ਦੀ ਹੱਦ 'ਚ ਆਉਂਦੀ ਨਹਿਰ ਦੀ ਸਫਾਈ ਦੀ ਜ਼ਿੰਮੇਵਾਰੀ ਕਾਰਪੋਰੇਸਨ ਅਧਿਕਾਰੀਆਂ ਦੀ ਹੈ | ਜਦੋਂ ਇਸ ਸਬੰਧੀ ਕਾਰਪੋਰੇਸ਼ਨ ਕਮਿਸ਼ਨਰ ਮੈਡਮ ਬਰਾੜ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

ਮਾਮਲਾ ਪਿੰਡ ਰਜਾਪੁਰ ਤੋਂ ਹੁੰਦੀ ਨਾਜਾਇਜ਼ ਮਾਈਨਿੰਗ ਦਾ

ਲਾਡੋਵਾਲ, 20 ਨਵੰਬਰ (ਅਮਰ ਸਿੰਘ ਮਾਹਲਾ)-ਰੇਤ ਮਾਫੀਆ ਵਲੋਂ ਪਿੰਡ ਰਜਾਪੁਰ 'ਚ ਚਲਾਈ ਜਾ ਰਹੀ ਨਾਜਾਇਜ਼ ਖੱਡ ਦੀ ਖਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਪ੍ਰਸ਼ਾਸਨ ਨੂੰ ਮਜਬੂਰ ਹੋ ਕੇ ਖੱਡ ਬੰਦ ਕਰਨੀ ਪਈ ਹੈ ¢ ਦੱਸਣਯੋਗ ਹੈ ਕਿ ਰੇਤ ਮਾਫੀਆ ਵਲੋਂ ਧੱਕੇ ਨਾਲ ਪਿੰਡ ਰਜਾਪੁਰ 'ਚ ...

ਪੂਰੀ ਖ਼ਬਰ »

ਕੱਪੜਿਆਂ ਦੇ ਸ਼ੋਅਰੂਮ ਤੋਂ ਔਰਤ ਚੋਰ ਗਰੋਹ ਦੀਆਂ ਮੈਂਬਰਾਂ ਨੇ 20 ਲੱਖ ਦੇ ਕੱਪੜੇ ਕੀਤੇ ਚੋਰੀ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰਦੁਆਰਾ ਬਾਬਾ ਦੀਪ ਸਿੰਘ ਨੇੜੇ ਸਥਿਤ ਕਲਰ ਐਾਡ ਟੋਨ ਕੱਪੜਿਆਂ ਦੇ ਸ਼ੋਅਰੂਮ ਤੋਂ ਅੱਜ ਤੜਕੇ ਔਰਤ ਚੋਰ ਗਰੋਹ ਦੀਆਂ ਇਕ ਦਰਜਨ ਦੇ ਕਰੀਬ ਮੈਂਬਰਾਂ ਵਲੋਂ 20 ਲੱਖ ਰੁਪਏ ਮੁੱਲ ਦੇ ਮਹਿੰਗੇ ਕੱਪੜੇ ਚੋਰੀ ਕਰ ਕੇ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਵਿਖੇ 21 ਅਖੰਡ ਪਾਠਾਂ ਦੀ ਆਰੰਭਤਾ ਨਾਲ ਸਾਲਾਨਾ ਗੁਰਮਤਿ ਸਮਾਗਮ ਸ਼ੁਰੂ

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਨਾਨਕਸਰ, ਸਮਰਾਲਾ ਚੌਕ ਵਿਖੇ ਬਾਬਾ ਜਸਵੰਤ ਸਿੰਘ ਦੀ ਅਗਵਾਈ 'ਚ ਸਾਲਾਨਾ ਗੁਰਮਤਿ ਸਮਾਗਮ 21 ਅਖੰਡ ਪਾਠਾਂ ਦੀ ਆਰੰਭਤਾ ਨਾਲ ਅੱਜ ਸ਼ੁਰੂ ਹੋ ਗਿਆ¢ ਜੈਕਾਰਿਆਂ ਦੀ ਗੂੰਜ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ-ਨਾਮ ...

ਪੂਰੀ ਖ਼ਬਰ »

30 ਲੱਖ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ 30 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਐਸ.ਟੀ.ਐਫ ਦੇ ਜ਼ਿਲ੍ਹਾ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਜ਼ਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਦੀ ਨੌਕਰਾਣੀ ਤੇ ਉਸ ਦਾ ਪਤੀ 11 ਲੱਖ ਦੀ ਚੋਰੀ ਕਰ ਕੇ ਫ਼ਰਾਰ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਵਿਚ ਰਹਿੰਦੀ ਜ਼ਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਦੀ ਘਰੇਲੂ ਨੌਕਰਾਣੀ ਤੇ ਉਸ ਦਾ ਪਤੀ 11 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਲਿਜਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ...

ਪੂਰੀ ਖ਼ਬਰ »

ਜਾਇਦਾਦ ਦੇ ਜਾਅਲੀ ਦਸਤਾਵੇਜ਼ ਤਿਆਰ ਕਰਨ ਵਾਲੇ ਨੌਜਵਾਨ ਨੂੰ 3 ਸਾਲ ਦੀ ਕੈਦ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਵਕੀਲ ਦੀ ਮਾਤਾ ਦੇ ਜਾਅਲੀ ਦਸਤਖਤ ਕਰਕੇ ਦਸਤਾਵੇਜ਼ ਤਿਆਰ ਕਰਨ ਵਾਲੇ ਇਕ ਨੌਜਵਾਨ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਅਤੇ 20 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਗਾਂਜਾ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਢਾਈ ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਇਸ ਸਬੰਧੀ ਥਾਣਾ ਬਸਤੀ ਜੋਧੇਵਾਲ ਦੇ ...

ਪੂਰੀ ਖ਼ਬਰ »

ਲਿੰਕ ਰੋਡ 'ਤੇ ਪੂਰਾ ਮਟੀਰੀਅਲ ਨਾ ਪਾਉਣ 'ਤੇ ਪਿੰਡ ਵਾਸੀਆਾ ਵਲੋਂ ਰੋਸ ਪ੍ਰਦਰਸ਼ਨ

ਲਾਡੋਵਾਲ, 20 ਨਵੰਬਰ (ਅਮਰ ਸਿੰਘ ਮਾਹਲਾ)-ਪਿੰਡ ਤਲਵੰਡੀ ਕਲਾਾ ਤੋਂ ਫ਼ਤਹਿਗੜ੍ਹ ਗੁੱਜਰਾਂ ਤੱਕ ਬਣ ਰਹੇ ਲਿੰਕ ਰੋਡ ਦੇ ਸਬੰਧ 'ਚ ਅੱਜ ਲੋਕ ਨਿਰਮਾਣ ਵਿਭਾਗ ਦੇ ਿਖ਼ਲਾਫ਼ ਪਿੰਡ ਦੇ ਲੋਕਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ ਤੇ ਦੋਸ਼ ਲਾਇਆ ਗਿਆ ਕਿ ਇਹ ਲਿੰਕ ਰੋਡ 'ਚ ਕਈ ...

ਪੂਰੀ ਖ਼ਬਰ »

ਸੀਸੂ ਵਿਖੇ ਵਿਸ਼ਵ ਪੱਧਰੀ ਆਰਗੇਨਾਈਜ਼ੇਸ਼ਨ ਬਣਾਉਣ ਸਬੰਧੀ ਇਕ ਦਿਨਾਂ ਵਰਕਸ਼ਾਪ ਕਰਵਾਈ

ਲੁਧਿਆਣਾ, 20 ਨਵੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਵਿਖੇ ਵਿਸ਼ਵ ਪੱਧਰੀ ਆਰਗੇਨਾਈਜੇਸ਼ਨ ਬਣਾਉਣ ਲਈ ਇੱਕ ਦਿਨਾਂ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸਨਅਤਕਾਰਾਂ ਨੇ ਹਿੱਸਾ ਲਿਆ | ਆਪਣੇ ਸੰਬੋਧਨ ...

ਪੂਰੀ ਖ਼ਬਰ »

ਇੰਨਟੈਕਸ ਪ੍ਰਦਰਸ਼ਨੀ ਦਾ ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਮੈਂਡੀ ਤੱਖਰ ਉਦਘਾਟਨ ਕਰੇਗੀ

ਲੁਧਿਆਣਾ, 20 ਨਵੰਬਰ (ਪੁਨੀਤ ਬਾਵਾ)-ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਮੈਦਾਨ ਵਿਖੇ ਉਡਾਣ ਮੀਡੀਆ ਐਾਡ ਕਮਿਉਨੀਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ 22 ਤੋਂ 25 ਨਵੰਬਰ ਨੂੰ ਕੌਮਾਾਤਰੀ ਪੱਧਰ ਦੀ ਇੰਨਟੈਕਸ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ, ਜਿਸ ਦਾ 22 ...

ਪੂਰੀ ਖ਼ਬਰ »

ਜਗਦੀਸ਼ ਡਾਬਾ ਨੇ ਸਰਕਾਰੀ ਸਕੂਲ ਡਾਬਾ ਨੂੰ ਕੰਪਿਊਟਰ ਤੇ ਸਮਾਰਟ ਟੀ. ਵੀ. ਕੀਤਾ ਭੇਟ

ਡਾਬਾ/ਲੁਹਾਰਾ, 20 ਨਵੰਬਰ (ਕੁਲਵੰਤ ਸਿੰਘ ਸੱਪਲ)-ਚਲੰਤ ਸਮੇਂ ਦੌਰਾਣ ਹਰ ਇੱਕ ਇਨਸਾਨ ਦਾ ਪੜਿ੍ਹਆ ਲਿਖਿਆ ਹੋਣਾ ਅਤਿ ਜ਼ਰੂਰੀ ਹੈ | ਇਹ ਪ੍ਰਗਟਾਵਾ ਉੱਘੇ ਸਮਾਜ ਸੇੁਵੀ ਜਗਦੀਸ਼ ਸਿੰਘ ਡਾਬਾ ਨੇ ਸਰਕਾਰੀ ਪ੍ਰਾਈਮਰੀ ਸਕੂਲ ਡਾਬਾ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਬਿਜਲੀ ਦੇ ਬਿੱਲਾਂ 'ਚ ਵਾਧੇ ਦਾ ਵਿਰੋਧ

ਲੁਧਿਆਣਾ, 20 ਨਵੰਬਰ (ਪੁਨੀਤ ਬਾਵਾ)- ਪੰਜਾਬ ਰਾਜ ਬਿਜਲੀ ਨਿਗਮ ਵਲੋਂ ਬਿਜਲੀ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਰਨ ਦੀ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਨਿੰਦਾ ਕੀਤੀ | ਸ.ਗੋਸ਼ਾ ਨੇ ਕਿਹਾ ਕਿ ਪੰਜਾਬ ਵਿਚ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਦੇ ਡਰਾਈਵਿੰਗ ਟੈਸਟ ਟ੍ਰੈਕ 'ਤੇ ਚਲਾਨ ਕਾਊਾਟਰ ਦਾ ਸਰਵਰ ਡਾਊਨ ਹੋਣ ਦੀ ਸਮੱਸਿਆ ਲੋਕਾਂ ਲਈ ਮੁਸੀਬਤ ਬਣੀ

ਲੁਧਿਆਣਾ, 20 ਨਵੰਬਰ (ਪੁਨੀਤ ਬਾਵਾ)-ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਟਰਾਂਸਪੋਰਟ ਵਿਭਾਗ ਦੇ ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕਾਂ 'ਤੇ ਟ੍ਰੈਫ਼ਿਕ ਚਲਾਨ ਭਰਨ ਵਾਲੇ ਕਾਊਾਟਰਾਂ ਨੂੰ ਆਨ ਲਾਈਨ ਪ੍ਰਣਾਲੀ ਨਾਲ ਜੋੜਿਆ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਖ਼ਾਨੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਕਬੀਰ ਨਗਰ ਵਿਚ ਨਾਬਾਲਗ ਲੜਕੀ ਨਾਲ ਛੇੜਖ਼ਾਨੀ ਕਰਨ ਵਾਲੇ ਇੱਕ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਲੜਕੀ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ ਚੌਧਰੀ ਬੱਗਾ ਨਾਲ ਦੁੱਖ ਸਾਂਝਾ

ਲੁਧਿਆਣਾ, 20 ਨਵੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਸਾਹਨੇਵਾਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਤੇ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ, ਸੂਬੇ ਦੀ ਅਫ਼ਸਰਸ਼ਾਹੀ ਆਪ ਮੁਹਾਰੇ ਹੋ ਕੇ ਕੰਮ ਕਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਬਿਜਲੀ ਦੇ ਬਿੱਲਾਂ 'ਚ ਵਾਧੇ ਦਾ ਵਿਰੋਧ

ਲੁਧਿਆਣਾ, 20 ਨਵੰਬਰ (ਪੁਨੀਤ ਬਾਵਾ)- ਪੰਜਾਬ ਰਾਜ ਬਿਜਲੀ ਨਿਗਮ ਵਲੋਂ ਬਿਜਲੀ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਰਨ ਦੀ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਨਿੰਦਾ ਕੀਤੀ | ਸ.ਗੋਸ਼ਾ ਨੇ ਕਿਹਾ ਕਿ ਪੰਜਾਬ ਵਿਚ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਨੇ ਸਟਾਫ਼ ਮੈਂਬਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬਸਰਾ)-ਪੰਜਾਬ ਨੈਸ਼ਨਲ ਬੈਂਕ ਦੇ ਲੁਧਿਆਣਾ ਮੰਡਲ ਵਲੋਂ ਅੱਜ ਆਪਣੇ ਬੈਂਕ ਦੇ ਸਟਾਫ਼ ਮੈਂਬਰਾਂ ਲਈ ਇਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਉਦੇਸ਼ ਸਾਰੇ ਸਟਾਫ਼ ਮੈਂੇਬਰਾਂ ਨੂੰ ਬੈਂਕ ਦੇ ਵੱਖ-ਵੱਖ ਉਤਪਾਦਾਂ ਬਾਰੇ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਵੋਟਰ ਸੂਚੀਆਂ ਦਾ ਵਿਸ਼ੇਸ਼ ਸਮੀਖਿਆ ਪ੍ਰੋਗਰਾਮ ਜਾਰੀ

ਲੁਧਿਆਣਾ, 20 ਨਵੰਬਰ (ਪੁਨੀਤ ਬਾਵਾ)- ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਰਾਜ 'ਚ ਚੱਲ ਰਹੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰੋਗਰਾਮਾਂ ਦੀਆਂ ਤਰੀਕਾਂ 'ਚ ...

ਪੂਰੀ ਖ਼ਬਰ »

ਮਾਤਾ ਜੋਗਿੰਦਰ ਕੌਰ ਚੀਮਾ ਦੀ ਮੌਤ 'ਤੇ ਕਾਲਖ ਪਰਿਵਾਰ ਨਾਲ ਦੁੱਖ ਪ੍ਰਗਟ

ਡੇਹਲੋਂ, 20 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਰਕੀਟ ਕਮੇਟੀ ਕਿਲਾ ਰਾਏਪੁਰ ਦੇ ਸਾਬਕਾ ਚੇਅਰਮੈਨ ਮਨਮੋਹਨ ਸਿੰਘ ਪੱਪੂ ਕਾਲਖ ਸਾਬਕਾ ਸਰਪੰਚ ਅਤੇ ਪੰਜਾਬ ਕਬੱਡੀ ਅਕੈਡਮੀਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਟੋਨੀ ਕਾਲਖ ਦੀ ਮਾਤਾ ਜੋਗਿੰਦਰ ਕੌਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਰੋਬਾਰ ਤੇ ਰੁਜ਼ਗਾਰ ਬਿਊਰੋ ਨੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਸੈਮੀਨਾਰ ਕਰਵਾਇਆ

ਲੁਧਿਆਣਾ, 20 ਨਵੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਬਾਰ੍ਹਵੀਂ ਤੋਂ ਬਾਅਦ ਉੱਚੇਰੀ ਪੜ੍ਹਾਈ ਕਰਨ ਜਾਂ ਕਿਸੇ ਖੇਤਰ ਵੱਲ ਜਾਣਾ ਹੈ, ਇਸ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਕਾਰੋਬਾਰ ਤੇ ਰੁਜ਼ਗਾਰ ਬਿਊਰੋ ਵਲੋਂ ਸੈਮੀਨਾਰ ਲਗਾਉਣ ਦਾ ਸਿਲਸਿਲਆ ਸ਼ੁਰੂ ਕੀਤਾ ਗਿਆ ...

ਪੂਰੀ ਖ਼ਬਰ »

ਪਦਮਸ਼੍ਰੀ ਜਗਜੀਤ ਸਿੰਘ ਹਾਰਾ ਦੀ ਸਵੈ ਜੀਵਨੀ ਲੋਕ ਅਰਪਣ

ਲੁਧਿਆਣਾ, 20 ਨਵੰਬਰ (ਬੀ.ਐਸ.ਬਰਾੜ)-ਅਗਾਂਹਵਧੂ ਕਿਸਾਨ ਅਤੇ ਪੰਜਾਬ ਦੀ ਖੇਤੀ ਨੂੰ ਨਵੀਆਂ ਲੀਹਾਂ 'ਤੇ ਲਿਜਾਣ ਵਾਲੇ ਜਗਜੀਤ ਸਿੰਘ ਹਾਰਾ ਦੀ ਸਵੈ ਜੀਵਨੀ ਦਾ ਅੰਗਰੇਜ਼ੀ ਅਨੁਵਾਦ ਪੀ.ਏ.ਯੂ. ਵਿਖੇ ਲੋਕ ਅਰਪਿਤ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਪੀ.ਏ.ਯੂ. ਦੇ ਉਪ ਕੁਲਪਤੀ ...

ਪੂਰੀ ਖ਼ਬਰ »

ਪਿੰਡ ਬੈਂਸ ਤੇ ਝਮਟ 'ਚ ਪੁਲਿਸ ਅਧਿਕਾਰੀਆਾ ਵਲੋਂ ਲੋਕਾਂ ਨਾਲ ਮੀਟਿੰਗ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਨਸ਼ਿਆਂ ਦੇ ਖ਼ਾਤਮੇ ਲਈ ਲੋਕ ਪੁਲਿਸ ਦਾ ਸਾਥ ਦੇਣ ਤਾਂ ਜੋ ਇਸ ਕੋਹੜ ਨੂੰ ਜੜ੍ਹੋਂ ਹੀ ਖਤਮ ਕੀਤਾ ਜਾ ਸਕੇ | ਇਹ ਪ੍ਰਗਟਾਵਾ ਏ.ਡੀ.ਸੀ.ਪੀ. ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਪਿੰਡ ਬੈਂਸ ਤੇ ਝੱਮਟ 'ਚ ਪੁਲਿਸ ਪਬਲਿਕ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਦੀ ਪਿ੍ੰਸੀਪਲਾਂ ਅਤੇ ਸਕੂਲ ਮੁਖੀਆਂ ਨਾਲ ਮੀਟਿੰਗ

ਲੁਧਿਆਣਾ, 20 ਨਵੰਬਰ (ਬੀ.ਐਸ.ਬਰਾੜ)-ਪੰਜਾਬ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਜ਼ਿਲ੍ਹਾ ਹੁਸ਼ਿਆਰਪੁਰ ਤੇ ਲੁਧਿਆਣਾ ਦੇ ਸਮਾਰਟ ਸਕੂਲਾਂ 'ਚ ਅਧਿਆਪਕਾਂ ਨਾਲ ਮੀਟਿੰਗ ਉਪਰੰਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਪਿ੍ੰਸੀਪਲਾਾ, ਬਲਾਕ ਪ੍ਰਾਇਮਰੀ ਸਿੱਖਿਆ ...

ਪੂਰੀ ਖ਼ਬਰ »

ਵਿਸ਼ਾਲ ਮੈਗਾ ਮਾਰਟ ਦਾ ਹਲਕਾ ਆਤਮ ਨਗਰ ਦੇ ਦੁੱਗਰੀ ਵਿਖੇ ਕੁਲਾਰ ਵਲੋਂ ਉਦਘਾਟਨ

ਲੁਧਿਆਣਾ, 20 ਨਵੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਦੁੱਗਰੀ ਵਿਖੇ ਅੱਜ ਵਿਸ਼ਾਲ ਮੈਗਾ ਮਾਰਟ ਦਾ ਸ਼ੋ੍ਰਮਣੀ ਅਕਾਲੀ ਦਲ ਹਲਕਾ ਆਤਮ ਨਗਰ ਦੇ ਇੰਚਾਰਜ ਤੇ ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ...

ਪੂਰੀ ਖ਼ਬਰ »

ਐਮ.ਜੀ.ਐਮ ਪਬਲਿਕ ਸਕੂਲ 'ਚ ਚਿੱਤਰਕਲਾ ਮੁਕਾਬਲੇ

ਲੁਧਿਆਣਾ, 20 ਨਵੰਬਰ (ਬੀ.ਐਸ.ਬਰਾੜ)- ਐਮ.ਜੀ.ਐਮ ਪਬਲਿਕ ਸਕੂਲ ਦੁੱਗਰੀ ਵਿਖੇ ਸਹੋਦਿਆ ਡਰਾਇੰਗ ਪ੍ਰਤੀਯੋਗਿਤਾ 2019 ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਬੱਬਲੀ ਸਿੰਘ, ਜਗਜੀਤ ਭੁੱਲਰ ਅਤੇ ਅਨੀਤਾ ਪਸਰਿਚਾ ਪਹੁੰਚੇ | ਪਿ੍ੰਸੀਪਲ ਪੂਨਮ ਸ਼ਰਮਾ ਨੇ ਉਨ੍ਹਾਂ ਦਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਗਮ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡਗੰਜ ਵਿਖੇ ਕਰਵਾਇਆ ਗਿਆ | ਸਮਾਗਮ ਦੌਰਾਨ ਬੀਬੀ ਬਲਵਿੰਦਰ ਕੌਰ, ਬੀਬੀ ਕਮਲਜੀਤ ਕੌਰ ਰੋਪੜ ...

ਪੂਰੀ ਖ਼ਬਰ »

ਨਾਈਟਿੰਗਲ ਸਕੂਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਡਾਬਾ/ਲੁਹਾਰਾ, 20 ਨਵੰਬਰ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ¢ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ, ਸਾਖੀਆਂ ...

ਪੂਰੀ ਖ਼ਬਰ »

ਧਰਮ ਰਤਨ ਬ੍ਰਹਮਲੀਨ ਲਛਮਣ ਦਾਵਿ੍ੜ ਦੀ ਦੂਜੀ ਬਰਸੀ ਮਨਾਈ

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)-ਭਾਵਾਧਸ ਦੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦਾਵਿ੍ੜ ਤੇ ਕੁਸ਼ ਦਾਵਿ੍ੜ ਤੇ ਸਮੂਹ ਭਾਵਾਧਸ ਆਗੂਆਂ ਵਲੋਂ ਧਰਮ ਰਤਨ ਬ੍ਰਹਮਲੀਨ ਲਛਮਣ ਦਾਵਿ੍ੜ ਦੀ ਦੂਜੀ ਬਰਸੀ ਸਥਾਨਕ ਹੈਬੋਵਾਲ ਚੌਕ ਵਿਖੇ ਗੰੂਗੇ ਬਹਿਰੇ ਬੱਚਿਆਂ ਦੇ ਸਕੂਲ ...

ਪੂਰੀ ਖ਼ਬਰ »

ਜੌਲੀ ਦੀ ਅਗਵਾਈ ਹੇਠ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 20 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਰਰਜ਼ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਦੀ ਅਗਵਾਈ ਹੇਠ ਮੰਨਾ ਸਿੰਘ ਨਗਰ ਵਿਖੇ ਇਕ ਬੈਠਕ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਆਯੂਸ ਨੇ ਹਾਸਲ ਕੀਤਾ ਸੋਨ ਤਗਮਾ

ਲੁਧਿਆਣਾ, 20 ਨਵੰਬਰ (ਬੀ.ਐਸ.ਬਰਾੜ)-ਮਹਾਂਨਗਰ ਦੇ ਇਕ ਵਿਦਿਆਰਥੀ ਆਯੂਸ ਅਗਰਵਾਲ ਨੇ ਏਮਿਟੀ ਯੂਨੀਵਰਸਿਟੀ ਨੋਇਡਾ ਦੇ ੲਮਿਟੀ ਬਿਜਨਸ ਸਕੂਲ ਤੋਂ ਐਮ.ਬੀ.ਏ. ਇੰਟਰਪ੍ਰੈਯੋਰਸਿਪ 'ਚ ਸਫਲਤਾ ਹਾਸਲ ਕਰਦੇ ਹੋਏ ਸੋਨ ਤਗਮਾ ਹਾਸਲ ਕੀਤਾ ਹੈ | ਪਹਿਲੇ ਸਥਾਨ 'ਤੇ ਆਉਣ ਕਰਕੇ ਆਯੂਸ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਨੌਜਵਾਨ ਦੀ ਕੁੱਟਮਾਰ

ਦੁਕਾਨ ਤੇ ਘਰ 'ਚੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਤੇ ਨਕਦੀ ਲੁੱਟ ਕੇ ਫ਼ਰਾਰ ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਭਾਮੀਆਂ 'ਚ ਅੱਜ ਦੇਰ ਰਾਤ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਉਪਰੰਤ ਉਸ ਦੀ ਦੁਕਾਨ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਸਿਖਲਾਈ ਕੋਰਸ ਲਈ ਕਿਸਾਨ 27 ਤੱਕ ਦੇ ਸਕਦੇ ਅਰਜ਼ੀਆਂ

ਲੁਧਿਆਣਾ, 20 ਨਵੰਬਰ (ਬੀ.ਐਸ.ਬਰਾੜ)-ਪੀ.ਏ.ਯੂ. 'ਚ ਪਿੰਡਾਂ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀ ਦਾ ਤਿਮਾਹੀ ਕੋਰਸ 1 ਜਨਵਰੀ ਤੋਂ 31 ਮਾਰਚ 2020 ਤੱਕ ਲਗਾਇਆ ਜਾ ਰਿਹਾ ਹੈ | ਇਸ ਕੋਰਸ ਵਿਚ 20 ਤੋਂ 40 ਸਾਲ ਦੀ ਉਮਰ ਦੇ ਪੰਜਾਬ ਰਾਜ ਦੇ ਦਸਵੀਂ ਪਾਸ ਨੌਜਵਾਨ ਕਿਸਾਨ ਦਾਖਲਾ ਲੈ ...

ਪੂਰੀ ਖ਼ਬਰ »

ਨਿਗਮ ਜ਼ੋਨ-ਏ 'ਚ ਹਾਜ਼ਰੀ ਲਗਾਉਣ ਵਾਲੀ ਇਕ ਮਸ਼ੀਨ ਖਰਾਬ ਹੋਣ ਕਰਨ ਕਰਮਚਾਰੀਆਂ ਨੂੰ ਪੇਸ਼ ਆਉਂਦੀ ਹੈ ਦਿੱਕਤ

ਲੁਧਿਆਣਾ, 20 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸਟਾਫ ਦੀ ਬਾਇਓਮੈਟਰਿਕ ਹਾਜ਼ਰੀ ਲਗਾਉਣ ਲਈ ਜ਼ੋਨ ਏ 'ਚ ਲਗਾਈਆਂ ਦੋ ਮਸ਼ੀਨਾਂ 'ਚੋਂ ਇਕ ਖਰਾਬ ਹੋਣ ਕਾਰਨ ਕਰਮਚਾਰੀਆਂ ਨੂੰ ਹਾਜ਼ਰੀ ਲਗਾਉਣ ਸਮੇਂ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ | ...

ਪੂਰੀ ਖ਼ਬਰ »

ਕੇ. ਕੇ. ਬਾਵਾ ਕੈਨੇਡਾ ਤੇ ਅਮਰੀਕਾ ਦੌਰੇ ਲਈ ਰਵਾਨਾ

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਅਤੇ ਬਾਬਾ ਬੰਦਾ ਸਿੰਘ ਬਹਾਦੁਰ ਅੰਤਰ ਰਾਸ਼ਟਰੀਯ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਅੱਜ ਕੈਨੇਡਾ ਦੌਰੇ ਦੇ ਲਈ ਰਵਾਨਾ ਹੋ ਗਏ | ਇਸ ਮੌਕੇ ਸ੍ਰੀ ਬਾਵਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 20 ਨਵੰਬਰ (ਕਵਿਤਾ ਖੁੱਲਰ)- ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਪੈਨਸ਼ਨਰਜ਼ ਭਵਨ ਲੁਧਿਆਣਾ ਵਿਖੇ ਸੂਬਾ ਚੇਅਰਮੈਨ ਮਹਿੰਦਰ ਸਿੰਘ ਪਰਵਾਨਾ ਤੇ ਸੂਬਾ ਪ੍ਰਧਾਨ ਬਖਸ਼ੀਸ਼ ਸਿੰਘ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੌਕੇ ...

ਪੂਰੀ ਖ਼ਬਰ »

ਫਿਰੋਜ਼ ਗਾਂਧੀ ਮਾਰਕੀਟ ਲੁਧਿਆਣਾ ਬਾਰੇ ਫ਼ੈਸਲਾ ਲੈਣ ਦੀ ਹਦਾਇਤ

ਚੰਡੀਗੜ੍ਹ, 20 ਨਵੰਬਰ (ਸੁਰਜੀਤ ਸਿੰਘ ਸੱਤੀ)-ਫ਼ਿਰੋਜ਼ ਗਾਂਧੀ ਮਾਰਕੀਟ ਲੁਧਿਆਣਾ ਦੀਆਂ ਸਮੱਸਿਆਵਾਂ ਨੂੰ ਲੈ ਕੇ ਦਾਖ਼ਲ ਇਕ ਲੋਕਹਿਤ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਸਮੱਸਿਆਵਾਂ ਪ੍ਰਤੀ ਦਿੱਤੇ ...

ਪੂਰੀ ਖ਼ਬਰ »

ਮਾਤਾ ਸਤਵੰਤ ਕੌਰ ਨੂੰ ਸੇਜ਼ਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਇਯਾਲੀ/ਥਰੀਕੇ, 20 ਨਵੰਬਰ (ਰਾਜ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਲੀਲ ਤੇ ਪ੍ਰਦੀਪ ਸਿੰਘ ਮਰਜਾਰਾ ਦੀ ਸੱਸ ਮਾਤਾ, ਯੂਥ ਅਕਾਲੀ ਆਗੂ ਰਵਿੰਦਰ ਸਿੰਘ ਬੇਦੀ, ਰਜਿੰਦਰ ਸਿੰਘ, ਕਰਮਿੰਦਰ ਸਿੰਘ ਰੂਬਲ ਦੇ ਮਾਤਾ ਤੇ ਪੂਰਨ ਸਿੰਘ ਬੇਦੀ ਦੀ ਧਰਮ ...

ਪੂਰੀ ਖ਼ਬਰ »

ਬੁੱਢੇ ਨਾਲੇ ਦੀ ਸਫਾਈ ਲਈ ਪੌਕਲੇਨ ਮਸ਼ੀਨ ਸਮਾਰਟ ਸਿਟੀ ਯੋਜਨਾ ਫੰਡ 'ਚੋਂ ਖ਼ਰੀਦੀ ਜਾਵੇਗੀ

ਲੁਧਿਆਣਾ, 20 ਨਵੰਬਰ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਸਮਾਰਟ ਸਿਟੀ ਲਿਮਟਿਡ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ ਏ ਵੇਣੂ ਪ੍ਰਸਾਦ ਦੀ ਅਗਵਾਈ ਹੇਠ ਹੋਈ ਜਿਸ 'ਚ ਸਮਾਰਟ ਸਿਟੀ ਯੋਜਨਾ ਤਹਿਤ ਚੱਲ ਰਹੇ ...

ਪੂਰੀ ਖ਼ਬਰ »

ਮੁਹੱਲਾ ਬੇਗੋਆਣਾ ਵਿਖੇ ਵਾਟਰ ਸਪਲਾਈ ਲੀਕਜ ਠੀਕ ਕਰਵਾਉਣ ਦੀ ਮੰਗ

ਡਾਬਾ/ਲੁਹਾਰਾ, 20 ਨਵੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆੳਾੁਦੀ ਵਾਰਡ ਨੰਬਰ 34 ਦੇ ਇਲਾਕਾ ਮੁਹੱਲਾ ਬੋਗੋਆਣਾ ਦੀ ਮੇਨ ਸੜਕ ਤੇ ਗਲੀ ਨੰਬਰ 1 ਸਾਹਮਣੇ ਬੀਤੇ ਇੱਕ ਮਹੀਨੇ ਤੋਂ ਲੀਕੇਜ ਹੋ ਰਹੀ ਵਾਟਰ ਸਪਲਾਈ ਲਾਈਨ ਕਾਰਨ ਇਲਾਕਾ ਵਾਸੀਆਂ ਨੂੰ ...

ਪੂਰੀ ਖ਼ਬਰ »

ਨਵੇਂ ਵਿੱਤੀ ਵਰ੍ਹੇ 'ਚ ਅੰਦਰੂਨੀ ਤੇ ਬਾਹਰੀ ਵਾਰਡਾਂ ਦੇ ਇਲਾਕਿਆਂ 'ਚ ਹੋ ਸਕੇਗਾ ਰੱਦੋਬਦਲ

ਲੁਧਿਆਣਾ, 20 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ 75 ਵਾਡਾਂ ਨੂੰ ਵਧਾਕੇ 2017 ਦੀਆਂ ਨਗਰ ਨਿਗਮ ਚੋਣਾਂ ਦੌਰਾਨ 95 ਕਰਨ ਦੇ ਨਾਲ ਅੰਦਰੂਨੀ ਅਤੇ ਬਾਹਰੀ ਵਾਰਡਾਂ ਦੇ ਇਲਾਕੇ ਤਹਿ ਕੀਤੇ ਜਾਣ ਦਾ ਮਾਮਲਾ ਹੱਲ ਹੋਣ ਦੀ ਬਜਾਏ ਉਲਝਦਾ ਜਾ ਰਿਹਾ ਹੈ | ਨਵੀਂ ਹੱਦਬੰਦੀ ਕੀਤੇ ...

ਪੂਰੀ ਖ਼ਬਰ »

ਅਥਲੀਟ ਗੁਰਕੋਮਲ ਸਿੰਘ ਨੇ 35ਵੀਂ ਜੂਨੀਅਰ ਮੀਟ ਦੌਰਾਨ ਸਿਲਵਰ ਮੈਡਲ ਜਿੱਤਿਆ

ਡੇਹਲੋਂ, 20 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਪੱਦੀ ਜ਼ਿਲਾ ਲੁਧਿਆਣਾ ਦੇ ਜੰਮਪਲ ਅਥਲੀਟ ਗੁਰਕੋਮਲ ਸਿੰਘ ਨੇ ਗੰਨਟੂਰ ਅੰਧਰਾ ਪ੍ਰਦੇਸ਼ ਵਿਖੇ ਹੋਈ 35ਵੀਂ ਜੂਨੀਅਰ ਐਥਲੈਟਿਕਸ ਮੀਟ ਦੌਰਾਨ 800 ਮੀਟਰ ਦੌੜ ਵਿੱਚ ਸਿਲਵਰ ਮੈਡਲ ਜਿੱਤਕੇ ਸੂਬੇ ਦਾ ਨਾਮ ਦੇਸ਼ ਭਰ ...

ਪੂਰੀ ਖ਼ਬਰ »

ਤੇਜਾ ਸਿੰਘ ਸੁਤੰਤਰ ਸਕੂਲ 'ਚ ਮਨਾਇਆ 550ਵਾਂ ਪ੍ਰਕਾਸ਼ ਪੁਰਬ

ਲੁਧਿਆਣਾ, 20 ਨਵੰਬਰ (ਬੀ.ਐਸ.ਬਰਾੜ)-ਤੇਜਾ ਸਿੰਘ ਸੁਤੰਤਰ ਮੈਮੋ. ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਵਿਦਿਆਰਥੀਆਂ ਨੇ ਗੁਰੂ ਜੀ ਦੇ ...

ਪੂਰੀ ਖ਼ਬਰ »

ਮਿਆਦ ਖਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦੈ

ਲੁਧਿਆਣਾ, 20 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ¢ ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ਨੇ ...

ਪੂਰੀ ਖ਼ਬਰ »

ਪੋਦਾਰ ਐਜੂਕੇਸ਼ਨ ਨੈੱਟਵਰਕ ਵਿਦਿਆਰਥੀਆਾ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾ ਰਿਹੈ-ਸ਼ਾਹ

ਡਾਬਾ/ਲੁਹਾਰਾ, 20 ਨਵੰਬਰ (ਕੁਲਵੰਤ ਸਿੰਘ ਸੱਪਲ)-ਪੋਦਾਰ ਐਜੂਕੇਸ਼ਨ ਨੈੱਟਵਰਕ ਦੇ ਜਨਰਲ ਮੈਨੇਜਰ ਵਿਸ਼ਾਲ ਸ਼ਾਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਦਾਰ ਨੈੱਟਵਰਕ ਵਲੋਂ ਦੇਸ਼ ਭਰ 'ਚ 124 ਸੰਸਥਾਵਾਂ ਰਾਹੀਂ ਇੱਕ ਲੱਖ 50 ਹਜਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ...

ਪੂਰੀ ਖ਼ਬਰ »

ਬਿਨਾਂ ਕਿਸੇ ਵਿਤਕਰੇ ਤੋਂ ਵਿਕਾਸ ਕਾਰਜ ਕਰਵਾ ਕੇ ਗਿੱਲ ਹਲਕੇ ਦੀ ਬਦਲੀ ਜਾਵੇਗੀ ਨੁਹਾਰ-ਵੈਦ

ਫੁੱਲਾਂਵਾਲ, 20 ਨਵੰਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਅੱਜ ਆਪਣੇ ਹਲਕੇ ਵਿਚ ਫੇਰੀ ਪਾਉਣ ਸਮੇਂ ਵੋਟਰਾਂ ਨਾਲ ਵਿਚਾਰਾਾ ਦੀ ਸਾਂਝ ਪਾਉਂਦਿਆਂ ਕਿਹਾ ਕਿ ਹਲਕੇ ਗਿੱਲ ਵਿਚ ਬਿਨ੍ਹਾਂ ਕਿਸੇ ਵਿਤਕਰੇ ਤੋਂ ਪਿੰਡਾਂ ਨੂੰ ਜਲਦ ਹੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਜੇਲ੍ਹ 'ਚ ਬੰਦੀ ਦੀ ਮੌਤ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਜ ਦੇਰ ਸ਼ਾਮ ਸ਼ੱਕੀ ਹਾਲਤ 'ਚ ਬੰਦੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਪਿ੍ਤਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਕੀਤੀ ਗਈ ਹੈ | ਅਧਿਕਾਰੀਆਂ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX