ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  9 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  14 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  20 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  33 minutes ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  36 minutes ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  42 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  45 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  51 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  56 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  59 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 minute ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 1 hour ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 2 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 2 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 2 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 3 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 3 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 4 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 4 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 5 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  1 minute ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 7 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 7 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 7 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 8 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 9 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 10 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

'ਸਵੱਛ ਭਾਰਤ ਮੁਹਿੰਮ' ਦੇ ਸਹਿਯੋਗ ਲਈ ਗੇਲ ਨੇ ਸੱਤ ਟਿੱਪਰ ਤੇ 142 ਟ੍ਰਾਈਸਾਈਕਲ ਨਿਗਮ ਨੂੰ ਸੌਾਪੇ

ਚੰਡੀਗੜ੍ਹ, 20 ਨਵੰਬਰ (ਆਰ.ਐਸ.ਲਿਬਰੇਟ)-ਅੱਜ 'ਸਵੱਛ ਭਾਰਤ ਮੁਹਿੰਮ' ਦੇ ਸਹਿਯੋਗ ਲਈ ਗੇਲ ਵਲੋਂ ਸੱਤ ਟਿੱਪਰ ਤੇ 142 ਟ੍ਰਾਈਸਾਈਕਲ ਕਮਿਊਨਿਟੀ ਸੈਂਟਰ ਸੈਕਟਰ 29-ਬੀ ਵਿਖੇ ਇਕ ਸਮਾਰੋਹ ਦੌਰਾਨ ਨਗਰ ਨਿਗਮ ਨੂੰ ਸੌਾਪੇ ਅਤੇ ਇਨ੍ਹਾਂ ਨੂੰ ਝੰਡੀ ਦਿਖਾ ਸੰਜੇ ਟੰਡਨ ਸਵਤੰਤਰ ਨਿਰਦੇਸ਼ਕ ਗੇਲ ਨੇ ਰਵਾਨਾ ਕੀਤਾ | ਇਕੱਠ ਨੂੰ ਸੰਬੋਧਨ ਕਰਦੇ ਸ੍ਰੀ ਟੰਡਨ ਨੇ ਕਿਹਾ ਕਿ ਗੇਲ ਜਲਦੀ ਭਵਿੱਖ ਵਿਚ ਸਵੱਛਤਾ ਅਤੇ ਸੀਵਰੇਜ ਪ੍ਰਬੰਧਨ ਪ੍ਰਣਾਲੀ ਦੀ ਬਿਹਤਰੀ ਲਈ ਹੋਰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਏਗੀ | ਨਗਰ ਨਿਗਮ ਜਾਂ ਸ਼ਹਿਰ ਨੂੰ ਲੋੜੀਂਦੀ ਹਰ ਸਹਾਇਤਾ ਕਿਸੇ ਵੀ ਕੀਮਤ 'ਤੇ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਗੇਲ ਨੇ ਹਾਲੇ ਸੱਤ ਟਿੱਪਰ 1.13 ਕਰੋੜ ਰੁਪਏ ਜਦਕਿ 142 ਟ੍ਰਾਈ-ਸਾਈਕਲ 35 ਲੱਖ ਰੁਪਏ ਦੀ ਲਾਗਤ ਵਾਲੇ ਨਗਰ ਨਿਗਮ ਨੂੰ ਸੌਾਪ ਕੇ ਖ਼ੁਸ਼ੀ ਹਾਸਿਲ ਕੀਤੀ ਹੈ | ਇਲਾਕਾ ਕੌਾਸਲਰ ਦੇਵਸ਼ਾਲੀ ਨੇ ਗੇਲ ਵਲੋਂ ਨਗਰ ਨਿਗਮ ਨੂੰ ਡਸਟਬਿਨ, ਟਿੱਪਰ, ਸਾਈਕਲ ਕਾਰਟ ਆਦਿ ਦੇ ਸਹਿਯੋਗ ਲਈ ਧੰਨਵਾਦ ਕਰਦੇ ਕਿਹਾ ਹੁਣ ਤੱਕ ਭਾਰਤ ਦੀ ਪ੍ਰਮੁੱਖ ਕੁਦਰਤੀ ਗੈਸ ਕੰਪਨੀ ਗੇਲ ਨੇ 'ਸਵੱਛ ਭਾਰਤ ਅਭਿਆਨ' ਤਹਿਤ 3.40 ਕਰੋੜ ਰੁਪਏ ਦੀ ਸਹਾਇਤਾ ਕੀਤੀ ਹੈ | ਸਿਰਫ਼ ਚੰਡੀਗੜ੍ਹ ਨਗਰ ਨਿਗਮ ਨੂੰ 2,900 ਪਲਾਸਟਿਕ ਕੂੜਾਦਾਨ 1.15 ਕਰੋੜ ਰੁਪਏ, ਚੰਡੀਗੜ੍ਹ ਦੀਆਂ ਵੱਖ-ਵੱਖ ਪ੍ਰਮੁੱਖ ਥਾਵਾਂ 'ਤੇ 400 ਸਟੇਨਲੈਸ ਸਟੀਲ ਦੇ ਕੂੜਾਦਾਨ 70.8 ਲੱਖ ਤੇ ਚੰਡੀਗੜ੍ਹ ਹਾਈਕੋਰਟ ਲਈ 200 ਪਲਾਸਟਿਕ ਕੂੜਾਦਾਨ 6.50 ਲੱਖ ਦੀ ਲਾਗਤ ਦੇ ਸੌਾਪੇ ਹਨ | ਕਲਾ ਤੇ ਸਭਿਆਚਾਰ ਦੀ ਟੀਮ ਨੇ ਸਵੱਛ ਭਾਰਤ ਮਿਸ਼ਨ 'ਤੇ ਆਧਾਰਤ ਕੂੜੇਦਾਨ ਦਾ ਸਹੀ ਇਸਤੇਮਾਲ ਨਾਮੀ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ | ਇਸ ਮੌਕੇ ਸੰਜੇ ਝਾਅ ਆਈ.ਏ.ਐੱਸ. ਵਿਸ਼ੇਸ਼ ਕਮਿਸ਼ਨਰ ਨਗਰ ਨਿਗਮ, ਸ਼ਕਤੀ ਪ੍ਰਕਾਸ਼ ਦੇਵਸ਼ਾਲੀ ਚੇਅਰਮੈਨ ਸਵੱਛਤਾ ਕਮੇਟੀ ਤੇ ਇਲਾਕਾ ਕੌਾਸਲਰ, ਰਵੀ ਕਾਂਤ ਸ਼ਰਮਾ ਪ੍ਰੋਗਰਾਮ ਕੋਆਰਡੀਨੇਟਰ, ਡਾ. ਅਮਿ੍ੰਤ ਵੜਿੰਗ ਸਿਹਤ ਵਿਭਾਗ ਮੈਡੀਕਲ ਅਫ਼ਸਰ, ਸਥਾਨਕ ਵਾਸੀਆਂ ਸਹਿਤ ਸਬੰਧਿਤ ਅਧਿਕਾਰੀ ਮੌਜੂਦ ਸਨ |

ਪੀ.ਜੀ.ਆਈ. 'ਚ ਪਹਿਲੀ ਵਾਰ ਦਿੱਤਾ 'ਰੋ ਟਾਵੀ' ਕੇਸ ਨੂੰ ਅੰਜਾਮ

ਚੰਡੀਗੜ੍ਹ, 20 ਨਵੰਬਰ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਚੰਡੀਗੜ੍ਹ ਦੇ ਕਾਰਡਿਓਲਾਜੀ ਵਿਭਾਗ ਵਿਚ ਪਹਿਲੀ ਵਾਰ ਕਿਸੇ 'ਰੋ ਟਾਵੀ' ਕੇਸ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ ਗਿਆ¢ ਕਾਰਡੀਓਲੋਜੀ ਵਿਭਾਗ ਦੇ ਡਾ. ਪਰਾਗ ਬਰਵਾੜ ਤੇ ਡਾ. ਹਿਮਾਸ਼ੂ ਗੁਪਤਾ ਦੀ ਅਗਵਾਈ ਹੇਠ ਇਕ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਨੂੰ ਸਮੇਂ 'ਤੇ ਕੰਪਨੀ ਵਲੋਂ ਤਨਖ਼ਾਹ ਨਾ ਦੇਣ ਸਬੰਧੀ ਰਾਜਪਾਲ ਨੂੰ ਲਿਖਿਆ ਪੱਤਰ

ਚੰਡੀਗੜ੍ਹ, 20 ਨਵੰਬਰ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਵਲੋਂ ਠੇਕੇ 'ਤੇ ਦਿੱਤੀਆਂ ਸੇਵਾਵਾਂ ਦੀ ਠੇਕੇਦਾਰ ਕੰਪਨੀ ਿਖ਼ਲਾਫ਼ ਦਲਿਤ ਰਕਸ਼ਾ ਦਲ ਦੀ ਅਗਵਾਈ ਵਿਚ ਸਫ਼ਾਈ ਕਾਮਿਆਂ ਨੂੰ ਸਮੇਂ 'ਤੇ ਕੰਪਨੀ ਵਲੋਂ ਤਨਖ਼ਾਹ ਨਾ ਦੇਣ ਸਬੰਧੀ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ...

ਪੂਰੀ ਖ਼ਬਰ »

ਚੰਡੀਗੜ੍ਹ ਭਾਜਪਾ ਦੀ ਪ੍ਰਧਾਨਗੀ ਲਈ ਦੋ ਧੜਿਆਂ 'ਚ ਜ਼ੋਰ ਅਜ਼ਮਾਇਸ਼

ਚੰਡੀਗੜ੍ਹ, 20 ਨਵੰਬਰ (ਆਰ.ਐਸ.ਲਿਬਰੇਟ)- ਚੰਡੀਗੜ੍ਹ ਭਾਜਪਾ ਦੀ ਪ੍ਰਧਾਨਗੀ ਲਈ ਦੋ ਧੜਿਆਂ 'ਚ ਜ਼ੋਰ ਅਜ਼ਮਾਇਸ਼ੀ ਸਿਰੇ 'ਤੇ ਪਹੁੰਚੀ ਮੰਨੀ ਜਾ ਰਹੀ ਹੈ ਜਦਕਿ ਭਾਜਪਾ ਵਿਚ ਇਹ ਮੰਨਿਆਂ ਜਾਂਦਾ ਹੈ ਕਿ ਜਿਨ੍ਹਾਂ ਨਾਵਾਂ 'ਤੇ ਚਰਚਾ ਹੁੰਦੀ ਹੈ, ਹੁੰਦਾ ਉਸਦੇ ਉਲਟਾ ਹੈ | ਇਸ ...

ਪੂਰੀ ਖ਼ਬਰ »

ਦੌੜਾਕ ਮਿਲਖਾ ਸਿੰਘ ਨੇ ਆਪਣਾ 90ਵਾਂ ਜਨਮ ਦਿਨ ਮਨਾਇਆ

ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)- ਸੰਸਾਰ ਪ੍ਰਸਿੱਧ ਦੌੜਾਕ ਮਿਲਖਾ ਸਿੰਘ ਦਾ ਨਾਂਅ ਅੱਜ ਵੀ ਐਥਲੈਟਿਕਸ ਦੀ ਦੁਨੀਆ ਵਿਚ ਬਰਾਬਰ ਉਸੇ ਤਰ੍ਹਾਂ ਹੀ ਮਾਣ ਅਤੇ ਸਤਿਕਾਰ ਨਾਲ ਲਿਆ ਜਾਂਦਾ ਆ ਰਿਹਾ ਹੈ ਜਦ ਤੋਂ ਉਹ ਉਲੰਪਿਕ, ਏਸ਼ੀਅਨ ਗੇਮ, ਕਾਮਨਵੈਲਥ ਗੇਮ ਤੇ ਹੋਰ ...

ਪੂਰੀ ਖ਼ਬਰ »

ਲੜਕੇ ਦੇ ਵਿਆਹ ਦੌਰਾਨ ਖਹਿਰਾ ਦੇ ਘਰ 'ਚੋਂ ਨੈਕਲਸ ਚੋਰੀ

ਚੰਡੀਗੜ੍ਹ, 20 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਏਕਤਾ ਪਾਰਟੀ ਦੇ ਸੰਸਥਾਪਕ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਲੀਡਰ ਸੁਖਪਾਲ ਸਿੰਘ ਖਹਿਰਾ ਦੇ ਲੜਕੇ ਦੇ ਵਿਆਹ ਦੌਰਾਨ ਉਨ੍ਹਾਂ ਦੇ ਘਰ ਤੋਂ ਹੀਰਿਆਂ ਦਾ ਕੀਮਤੀ ਨੈਕਲਸ ਚੋਰੀ ਹੋ ਗਿਆ | ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਵਕਫ਼ ਬੋਰਡ ਮੈਂਬਰ ਦੀ ਨਾਮਜ਼ਦਗੀ ਵਿਰੁੱਧ ਮੰਗ ਪੱਤਰ 'ਤੇ ਫ਼ੈਸਲਾ ਲੈਣ ਦੀ ਹਦਾਇਤ

ਚੰਡੀਗੜ੍ਹ, 20 ਨਵੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਵਕਫ਼ ਬੋਰਡ ਦੇ ਇਕ ਮੈਂਬਰ ਦੀ ਨਾਮਜ਼ਦਗੀ ਵਿਰੁੱਧ ਦਾਖ਼ਲ ਪਟੀਸ਼ਨ 'ਤੇ ਹਾਈਕੋਰਟ ਨੇ ਸਰਕਾਰ ਨੂੰ ਇਸ ਸਬੰਧੀ ਦਿੱਤੇ ਮੰਗ ਪੱਤਰ 'ਤੇ ਅੱਠ ਹਫ਼ਤਿਆਂ ਵਿਚ ਫ਼ੈਸਲਾ ਲੈਣ ਦੀ ਹਦਾਇਤ ਕਰਦਿਆਂ ਮਾਮਲੇ ਦਾ ਨਿਪਟਾਰਾ ਕਰ ...

ਪੂਰੀ ਖ਼ਬਰ »

ਧਨਾਸ ਤੇ ਡੱਡੂਮਾਜਰਾ ਦੇ ਜ਼ਿਮੀਂਦਾਰਾਂ ਦੇ ਮਾਮਲੇ 'ਚ ਨੋਟਿਸ ਜਾਰੀ

ਚੰਡੀਗੜ੍ਹ, 20 ਨਵੰਬਰ (ਸੁਰਜੀਤ ਸਿੰਘ ਸੱਤੀ)-ਚੰਡੀਗੜ੍ਹ ਦੇ ਪਿੰਡ ਡੱਡੂਮਾਜਰਾ ਤੇ ਧਨਾਸ ਦੇ ਕੁੱਝ ਜ਼ਿਮੀਂਦਾਰਾਂ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਕਰਕੇ ਦੋਸ਼ ਲਗਾਇਆ ਗਿਆ ਸੀ ਕਿ ਚੰਡੀਗੜ੍ਹ ਪ੍ਰਸ਼ਾਸਨ ਉਨ੍ਹਾਂ ਦੀਆਂ ਜ਼ਮੀਨਾਂ ਘੱਟ ਦਰਾਂ 'ਤੇ ...

ਪੂਰੀ ਖ਼ਬਰ »

ਸਜ਼ਾ 'ਚ ਮੁਆਫ਼ੀ ਵਿਰੁੱਧ ਪੀੜਤ ਵਿਧਵਾ ਦੀ ਪਟੀਸ਼ਨ 'ਤੇ ਸਥਿਤੀ ਪੇਸ਼, ਸੁਣਵਾਈ ਟਲੀ

ਚੰਡੀਗੜ੍ਹ, 20 ਨਵੰਬਰ (ਸੁਰਜੀਤ ਸਿੰਘ ਸੱਤੀ)-ਝੂਠੇ ਪੁਲਿਸ ਮੁਕਾਬਲੇ 'ਚ ਸਿੱਖ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਨ ਦੇ ਦੋਸ਼ੀ ਇਕ ਸਾਬਕਾ ਐੱਸ.ਐੱਸ.ਪੀ. ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਜਾ 'ਚ ਛੋਟ ਦੇਣ ਦੇ ਫ਼ੈਸਲੇ ਨੂੰ ਚੁਣੌਤੀ ...

ਪੂਰੀ ਖ਼ਬਰ »

ਝਗੜਾ ਕਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 20 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਬਾਹਰਲੇ ਪਾਸੇ ਹੋਏ ਝਗੜੇ ਦੇ ਮਾਮਲੇ ਵਿਚ ਪੁਲਿਸ ਨੇ ਦੋ ਲੋਕਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਡੇਰਾਬੱਸੀ ਮੁਹਾਲੀ ਦੇ ...

ਪੂਰੀ ਖ਼ਬਰ »

ਡਾ. ਅੰਬੇਦਕਰ ਲਈ ਹੋਵੇਗਾ 26 ਦਾ ਵਿਸ਼ੇਸ਼ ਸੈਸ਼ਨ

ਚੰਡੀਗੜ੍ਹ, 20 ਨਵੰਬਰ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਸਕੱਤਰੇਤ 'ਚ ਦੱਸਿਆ ਗਿਆ ਹੈ ਕਿ 26 ਨਵੰਬਰ ਨੂੰ ਇਕ ਦਿਨ ਲਈ ਜੋ ਵਿਸ਼ੇਸ਼ ਸੈਸ਼ਨ ਸਵੇਰੇ 11 ਵਜੇ ਬੁਲਾਇਆ ਗਿਆ ਹੈ ਉਸ ਵਿਚ ਕੇਵਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕ ਬਾਰੇ ਹੀ ਵਿਚਾਰ ...

ਪੂਰੀ ਖ਼ਬਰ »

ਡਾ: ਹਰਿਵੰਸ਼ ਰਾਏ ਬੱਚਨ ਦੇ ਜਨਮ ਦਿਨ ਨੂੰ ਸਮਰਪਿਤ ਕਵੀ ਸੰਮੇਲਨ

ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)- ਟੈਗੋਰ ਥੀਏਟਰ ਚੰਡੀਗੜ੍ਹ ਵਿਖੇ ਅੱਜ ਦੇਰ ਸ਼ਾਮੀਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਮਰਹੂਮ ਕਵੀ ਡਾ: ਹਰਿਵੰਸ਼ ਰਾਏ ਬਚਨ ਦੇ ਜਨਮ ਦਿਨ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਬੀ.ਡੀ. ਕਾਲੀਆ ...

ਪੂਰੀ ਖ਼ਬਰ »

ਦਲਿਤਾਂ ਤੇ ਆਮ ਲੋਕਾਂ ਨੂੰ ਇਨਸਾਫ਼ ਨਹੀਂ ਦੇ ਸਕਦੇ ਤਾਂ ਅਸਤੀਫ਼ਾ ਦੇਣ ਕੈਪਟਨ-ਪਿ੍ੰਸੀਪਲ ਬੁੱਧ ਰਾਮ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਅਤੇ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਸੂਬੇ ਅੰਦਰ ਦਿਨ ਪ੍ਰਤੀ ਦਿਨ ਦਲਿਤਾਂ ...

ਪੂਰੀ ਖ਼ਬਰ »

ਅਮਨ ਅਰੋੜਾ ਦਾ ਕੈਪਟਨ ਨੂੰ ਖ਼ਤ, 50 ਲੱਖ ਮੁਆਵਜ਼ੇ ਦੀ ਕੀਤੀ ਮੰਗ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)- 'ਆਪ' ਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖ਼ਤ ਲਿਖ ਕੇ ਕਿਹਾ ਕਿ 'ਮੈਂ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਦੀ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਕੀਤੀ ਅਣਮਨੁੱਖੀ ਕੁੱਟਮਾਰ ਦੀ ਵਜ੍ਹਾ ...

ਪੂਰੀ ਖ਼ਬਰ »

ਸਿਰਸਾ ਦੇ ਜੀਵਨ ਨਗਰ 'ਚ ਬਾਇਓਮਾਸ ਪ੍ਰੋਜੈਕਟ ਲਗਾਉਣ ਦੀ ਸੰਭਾਵਨਾਵਾਂ ਦਾ ਪਤਾ ਲਗਾਉਣ ਬਾਰੇ ਬਿਜਲੀ ਮੰਤਰੀ ਵਲੋਂ ਆਦੇਸ਼

ਚੰਡੀਗੜ੍ਹ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਆਪਣੀ ਪਹਿਲੀ ਮੀਟਿੰਗ ਵਿਚ ਖੇਤਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਨੂੰ 8 ਘੰਟੇ ਤੋਂ ਵਧਾ ਕੇ 10 ਘੰਟੇ ਕਰਨ ਤੇ ਪਿੰਡਾਂ ਤੇ ਸ਼ਹਿਰਾਂ ...

ਪੂਰੀ ਖ਼ਬਰ »

ਮੁੜ ਵਸੇਬਾ ਕਾਲੋਨੀ 'ਚ ਨਗਰ ਨਿਗਮ ਚੀਫ ਇੰਜੀਨੀਅਰ ਨੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 20 ਨਵੰਬਰ (ਆਰ.ਐਸ.ਲਿਬਰੇਟ) -ਅੱਜ ਨਗਰ ਨਿਗਮ ਚੀਫ ਇੰਜੀਨੀਅਰ ਸ਼ਲਿੰਦਰ ਸਿੰਘ ਨੇ ਇਲਾਕਾ ਕੌਾਸਲਰ ਨਾਲ ਸੈਕਟਰ 49 ਦੀ ਮੁੜ ਵਸੇਬਾ ਕਾਲੋਨੀ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ | ਸ੍ਰੀਮਤੀ ਹੀਰਾ ਨੇਗੀ ਇਲਾਕਾ ਕੌਾਸਲਰ ਨੇ ਕਾਰਜਕਾਰੀ ...

ਪੂਰੀ ਖ਼ਬਰ »

ਹਰਭਜਨ ਸਿੰਘ ਯੋਗੀ ਦੀ 10ਵੀਂ ਸਾਲਾਨਾ ਯਾਦ ਨੂੰ ਸਮਰਪਿਤ ਸਮਾਗਮ

ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)- ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਵੈਦ ਹਰਭਜਨ ਸਿੰਘ ਯੋਗੀ ਦੀ 10ਵੀਂ ਸਾਲਾਨਾ ਯਾਦ ਵਿਚ ਵੀ ਗੁਰਮਤਿ ਸਮਾਗਮ ਕਰਵਾਇਆ ਗਿਆ | ਚੰਡੀਗੜ੍ਹ ਦੇ ਸੈਕਟਰ 21 ...

ਪੂਰੀ ਖ਼ਬਰ »

ਬੀ.ਆਰ.ਟੀ.ਐਸ ਅੰਮਿ੍ਤਸਰ ਨੂੰ ਕੇਂਦਰੀ ਐਵਾਰਡ ਮਿਲਣਾ ਸੁਖਬੀਰ ਸਿੰਘ ਬਾਦਲ ਦੁਆਰਾ ਕੀਤੇ ਨਿਰਾਲੇ ਕੰਮ ਦੀ ਮਿਸਾਲ- ਅਕਾਲੀ ਦਲ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਬੀ.ਆਰ.ਟੀ.ਐਸ, ਅੰਮਿ੍ਤਸਰ ਪ੍ਰਾਜੈਕਟ ਨੰੂ 'ਐਵਾਰਡ ਆਫ ਐਕਸੀਲੈਂਸ' ਮਿਲਣਾ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਇਸ ਪਵਿੱਤਰ ਸ਼ਹਿਰ ਅੰਦਰ ਭੀੜ-ਭੜੱਕਾ ਅਤੇ ਪ੍ਰਦੂਸ਼ਣ ...

ਪੂਰੀ ਖ਼ਬਰ »

ਓ. ਬੀ. ਸੀ. ਬੈਂਕ ਖਰੜ ਵਲੋਂ ਪੈਨਸ਼ਨਰ ਦਿਵਸ ਮੌਕੇ ਬੈਂਕ ਦੇ ਪੈਨਸ਼ਨਰਾਂ ਦਾ ਸਨਮਾਨ

ਖਰੜ, 20 ਨਵੰਬਰ (ਗੁਰਮੁੱਖ ਸਿੰਘ ਮਾਨ)-ਓ. ਬੀ. ਸੀ. ਬੈਂਕ ਖਰੜ ਵਲੋਂ 'ਪੈਨਸ਼ਨ ਦਿਵਸ' ਮੌਕੇ ਪੈਨਸ਼ਨਰਾਂ ਨੂੰ ਬੈਂਕ ਦੀਆਂ ਨਿਵੇਸ਼ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਬੈਂਕ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੈਂਕ ਮੈਨੇਜਰ ਏਕਤਾ ਮਿਗਲਾਨੀ ਨੇ ਪੈਨਸ਼ਨਰਾਂ ਨੂੰ ...

ਪੂਰੀ ਖ਼ਬਰ »

ਸਟਰੀਟ ਵੈਂਡਰ ਯੂਨੀਅਨ ਦੀ ਬੈਠਕ ਹੋਈ

ਚੰਡੀਗੜ੍ਹ, 20 ਨਵੰਬਰ (ਮਨਜੋਤ ਸਿੰਘ ਜੋਤ)- ਈ.ਡਬਲਿਊ.ਐਸ. ਸਟ੍ਰੀਟ ਵੈਂਡਰ ਯੂਨੀਅਨ ਦੇ ਮੈਂਬਰਾਂ ਨੇ ਨਗਰ ਨਿਗਮ ਵਲੋਂ ਕਰਵਾਏ ਸਰਵੇਖਣ ਦੀਆਂ ਖ਼ਾਮੀਆਂ ਨੂੰ ਲੈ ਕੇ ਧਨਾਸ ਵਿਖੇ ਇਕ ਬੈਠਕ ਕੀਤੀ | ਬੈਠਕ ਦੀ ਪ੍ਰਧਾਨਗੀ ਯੂਨੀਅਨ ਦੇ ਪ੍ਰਧਾਨ ਅਮਰਜੀਤ ਨੇ ਕੀਤੀ | ਇਸ ਦੀ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਨੂੰ ਲੈ ਕੇ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਕੰਮ ਕਰਾਂਗੇ- ਵਿਜ

ਚੰਡੀਗੜ੍ਹ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ ਸਮੇਂ ਦੀ ਤਰ੍ਹਾਂ ਇਸ ਸਮੇਂ ਵਿਚ ਵੀ ਭਿ੍ਸ਼ਟਾਚਾਰ ਨੂੰ ਲੈ ਕੇ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਕੰਮ ਕਰੇਗੀ | ਸ਼ਿਕਾਇਤ ਮਿਲਣ 'ਤੇ ਵਫ਼ਾਦਾਰੀ ਤੇ ...

ਪੂਰੀ ਖ਼ਬਰ »

ਐਸ.ਜੀ.ਜੀ.ਐਸ. ਕਾਲਜ 26 ਨੇ ਇੰਟਰ ਕਾਲਜ ਹੈਾਡਬਾਲ ਚੈਂਪੀਅਨਸ਼ਿਪ ਜਿੱਤੀ

ਚੰਡੀਗੜ੍ਹ, 20 ਨਵੰਬਰ (ਔਜਲਾ)- ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਹੈਾਡਬਾਲ ਚੈਂਪੀਅਨਸ਼ਿਪ ਵਿਚ ਹੋਏ ਮੁਕਾਬਲਿਆਂ ਤੋਂ ਬਾਅਦ ਐਸ.ਜੀ.ਜੀ.ਐਸ. ਕਾਲਜ 26 ਦੀ ਟੀਮ ਨੇ ਚੈਂਪੀਅਨ ਹੋਣ ਦਾ ਮਾਣ ਹਾਸਲ ਕੀਤਾ | ਐਸ.ਜੀ.ਜੀ.ਐਸ. ਕਾਲਜ 26 ਦੀ ਟੀਮ ਨੇ ਇਹ ਮੁਕਾਬਲਾ ਐਸ.ਸੀ.ਡੀ. ਸਰਕਾਰੀ ...

ਪੂਰੀ ਖ਼ਬਰ »

ਅੰਤਰ ਹਾਊਸ ਭਾਸ਼ਨ ਮੁਕਾਬਲਾ ਕਰਵਾਇਆ

ਚੰਡੀਗੜ੍ਹ, 20 ਨਵੰਬਰ (ਮਨਜੋਤ ਸਿੰਘ ਜੋਤ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਸੀ ਦੇ ਪੰਜਾਬੀ ਵਿਭਾਗ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਨੌਵੀਂ ...

ਪੂਰੀ ਖ਼ਬਰ »

'ਐਾਗਡਲਸ ਬੀਟਸ-2019' ਰਾਹੀਂ ਵਿਦਿਆਰਥੀਆਂ ਨੇ ਬੰਨਿ੍ਹਆਂ ਰੰਗ

ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)- ਸ਼ਿਸ਼ੂ ਨਿਕੇਤਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 22 ਚੰਡੀਗੜ੍ਹ ਵਲੋਂ ਆਪਣਾ ਸਾਲਾਨਾ ਪ੍ਰੋਗਰਾਮ 'ਐਾਗਡਲਸ ਬੀਟਸ-2019' ਕਰਵਾਇਆ ਗਿਆ | ਸਕੂਲ ਕੈਂਪਸ ਵਿਚ ਪਿ੍ੰਸੀਪਲ ਸ੍ਰੀਮਤੀ ਅਮਿਤਾ ਖੋਰਾਨਾ ਦੀ ਅਗਵਾਈ ਵਿਚ ਕਰਵਾਏ ...

ਪੂਰੀ ਖ਼ਬਰ »

ਪਰਵਿੰਦਰ ਸਿੰਘ ਕਟੋਰਾ ਬਣੇ ਏ.ਬੀ.ਵੀ.ਪੀ. ਚੰਡੀਗੜ੍ਹ ਦੇ ਕਨਵੀਨਰ

ਚੰਡੀਗੜ੍ਹ, 20 ਨਵੰਬਰ (ਮਨਜੋਤ ਸਿੰਘ ਜੋਤ)- ਏ.ਬੀ.ਵੀ.ਪੀ. ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸੈਕਟਰੀ ਪਰਵਿੰਦਰ ਸਿੰਘ ਕਟੋਰਾ ਨੂੰ ਏ.ਬੀ.ਵੀ.ਪੀ. ਚੰਡੀਗੜ੍ਹ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ | ਅੱਜ ਏ.ਬੀ.ਵੀ.ਪੀ. ਦੀ ਚੰਡੀਗੜ੍ਹ ਲੀਡਰਸ਼ਿਪ ਦਾ ਟ੍ਰੇਨਿੰਗ ਪ੍ਰੋਗਰਾਮ ਸੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਲੋਂ ਕੌਮੀ ਕਾਰਜਸ਼ਾਲਾ

ਚੰਡੀਗੜ੍ਹ, 20 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਦਿਨਾਂ ਕੌਮੀ ਕਾਰਜਸ਼ਾਲਾ ਕਰਵਾਈ ਗਈ | ਇਹ ਕਾਰਜਸ਼ਾਲਾ 'ਸਾਹਿਤ, ਅਧਿਆਤਮ ਤੇ ਸਮਾਜ ਦੇ ਵਿਕਾਸ' ਵਿਚ ਗੁਰੂ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਨੇ ਮਨਾਇਆ ਆਪਣਾ ਸਾਲਾਨਾ ਦਿਵਸ

ਚੰਡੀਗੜ੍ਹ, 20 ਨਵੰਬਰ (ਮਨਜੋਤ ਸਿੰਘ ਜੋਤ)- ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਵਲੋਂ ਸੈਕਟਰ 30 ਦੇ ਮੱਖਣ ਸ਼ਾਹ ਲੁਬਾਣਾ ਭਵਨ ਵਿਚ ਸਾਲਾਨਾ ਦਿਵਸ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਨੇ ਮੁੱਖ ...

ਪੂਰੀ ਖ਼ਬਰ »

ਸੋਨੀਆ ਤੇ ਰਾਹੁਲ ਅੱਤਿਆਚਾਰ ਪੀੜਤ ਪਰਿਵਾਰ ਕੋਲ ਕਿਉਂ ਨਹੀਂ ਗਏ- ਅਕਾਲੀ ਦਲ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੰੂ ਪੁੱਛਿਆ ਹੈ ਕਿ ਉਹ ਲਹਿਰਾਗਾਗਾ ਵਿਖੇ ਬੇਰਹਿਮੀ ਨਾਲ ਕੀਤੇ ਨੌਜਵਾਨ ਦੇ ਪਰਿਵਾਰ ਦੀ ਖ਼ਬਰ-ਸਾਰ ਲਈ ਕਿਉਂ ਨਹੀਂ ਗਏ ਅਤੇ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਰੋਜ਼ਾਨਾ 1000 ਤੋਂ ਵੱਧ ਮਰੀਜ਼ਾਂ ਨੂੰ ਦੇ ਰਹੀ ਹੈ ਸਹੂਲਤ - ਸਿੱਧੂ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)- ਸਰਬੱਤ ਸਹਿਤ ਬੀਮਾ ਯੋਜਨਾ ਨੂੰ ਵਿਆਪਕ ਪੱਧਰ 'ਤੇ ਹੁਲਾਰਾ ਮਿਲਦਿਆਂ ਹੁਣ ਸੂਬੇ ਦੇ ਸੂਚੀਬੱਧ ਹਸਪਤਾਲਾਂ ਵਿਚ ਰੋਜ਼ਾਨਾ 1000 ਤੋਂ ਵੱਧ ਮਰੀਜ਼ਾਂ ਨੂੰ ਦੂਜੇ ਅਤੇ ਤੀਜੇ ਦਰਜੇ ਦੀਆਂ ਅਪਰੇਸ਼ਨ ਤੇ ਸਰਜਰੀ ਵਾਲੀਆਂ ਮੁਫ਼ਤ ਸਿਹਤ ...

ਪੂਰੀ ਖ਼ਬਰ »

ਬਹਾਦਰੀ, ਸਾਂਝ ਅਤੇ ਦੇਸ਼ ਭਗਤੀ ਦੇ ਕਿੱਸੇ ਕਹਾਣੀਆਂ ਨਾਲ ਤੀਜੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਲਈ ਪਿੜ ਤਿਆਰ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)- ਭਾਰਤੀ ਰੱਖਿਆ ਬਲਾਂ ਦੇ ਬਹਾਦਰ ਸੈਨਿਕਾਂ ਦੁਆਰਾ ਦੇਸ ਦੀ ਮਾਤਭੂਮੀ ਲਈ ਆਪਣੀ ਡਿਊਟੀ ਦੌਰਾਨ ਦਿੱਤੀਆਂ ਕੁਰਬਾਨੀਆਂ ਅਤੇ ਬਹਾਦਰੀ ਦੇ ਕਿੱਸਿਆਂ ਨਾਲ ਸਨਿਚਰਵਾਰ ਨੂੰ ਚੰਡੀਗੜ੍ਹ ਗੌਲਫ਼ ਕਲੱਬ ਦਾ ਵਿਹੜਾ ਜੀਵਿਤ ਹੋ ਉੱਠਿਆ | ...

ਪੂਰੀ ਖ਼ਬਰ »

ਖੱਟਰ ਵਲੋਂ ਕੌਮਾਂਤਰੀ ਫਲ ਤੇ ਸਬਜ਼ੀ ਟਰਮੀਨਲ ਗੰਨੌਰ ਨੂੰ ਕੌਮੀ ਮਹੱਤਵ ਦੀ ਮਾਰਕੀਟ 'ਚ ਸ਼ਾਮਿਲ ਕਰਵਾਉਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੇ ਨਿਰਦੇਸ਼

ਚੰਡੀਗੜ੍ਹ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੌਮਾਂਤਰੀ ਫਲ ਤੇ ਸਬਜ਼ੀ ਟਰਮੀਨਲ ਗੰਨੌਰ ਨੂੰ ਕੌਮੀ ਮਹੱਤਵ ਦੀ ਮਾਰਕੀਟ (ਐਮ.ਐਨ.ਆਈ.) ਵਿਚ ਸ਼ਾਮਿਲ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਪ੍ਰਕਿਰਿਆ ਨੂੰ ਤੁਰੰਤ ਅੱਗੇ ...

ਪੂਰੀ ਖ਼ਬਰ »

ਸਾਲਾਨਾ ਖੇਡ ਦਿਵਸ 'ਚ ਵਿਦਿਆਰਥੀ ਉਤਸ਼ਾਹ ਨਾਲ ਉੱਤਰੇ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)- ਪ੍ਰੇਮ ਸਰਿਤਾ ਸਰਵਹਿੱਤਕਾਰੀ ਸਕੂਲ ਮਲੋਆ ਵਿਖੇ ਖੇਡ ਦਿਵਸ ਮਨਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਸ੍ਰੀ ਮਾਮਚੰਦ ਰਾਣਾ ਸਨ | ਮੁੱਖ ਮਹਿਮਾਨ ਤੇ ਪ੍ਰਬੰਧਕ ਸੰਮਤੀ ਦੇ ਮੈਂਬਰਾਂ ਨੇ ਦੀਪ ਰੌਸ਼ਨ ਕਰਕੇ ਇਸ ਦਿਵਸ ਦਾ ਆਗਾਜ਼ ਕੀਤਾ | ...

ਪੂਰੀ ਖ਼ਬਰ »

ਬੈਂਕਰਜ਼ ਕਮੇਟੀ ਦੀ ਬੈਠਕ ਨੇ ਕੈਪਟਨ ਦੇ ਕਿਸਾਨੀ ਕਰਜ਼ ਮੁਆਫ਼ੀ ਦਾਅਵਿਆਂ ਦੀ ਫ਼ੂਕ ਕੱਢੀ- ਕੁਲਤਾਰ ਸਿੰਘ ਸੰਧਵਾ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਰਜ਼ ਬਾਰੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਨ ਦਾ ਦੋਸ਼ ਲਗਾਇਆ ਹੈ | ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਨੌਜਵਾਨ ...

ਪੂਰੀ ਖ਼ਬਰ »

ਦੇਹਰਾਦੂਨ ਦੇ ਮਹਿਲਾ ਬੈਂਡ ਨੇ ਲੋਕ ਤੇ ਸੂਫ਼ੀ ਗਾਇਕੀ ਨਾਲ ਸਰੋਤਿਆਂ ਦੇ ਦਿਲ ਜਿੱਤੇ

ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਕਲਾਗਰਾਮ ਵਿਖੇ ਦੇਹਰਾਦੂਨ ਦੇ ਮਹਿਲਾ ਬੈਂਡ ਵਲੋਂ ਅੱਜ ਦੇਰ ਸ਼ਾਮ ਬਾਲੀਵੁੱਡ ਗੀਤਾਂ ਦੇ ਨਾਲ-ਨਾਲ ਲੋਕ ਅਤੇ ਸੂਫ਼ੀ ਗੀਤਾਂ ਦੀਆਂ ਪੇਸ਼ਕਾਰੀਆਂ ਨਾਲ ਸਰੋਤਿਆਂ ਦੇ ਦਿਲ ਜਿੱਤੇ | ਪ੍ਰੋਗਰਾਮ ਦਾ ਆਗਾਜ਼ ...

ਪੂਰੀ ਖ਼ਬਰ »

11ਵੇਂ ਚੰਡੀਗੜ੍ਹ ਰਾਸ਼ਟਰੀ ਸ਼ਿਲਪ ਮੇਲੇ ਦੀਆਂ ਰੌਣਕਾਂ ਨੂੰ ਦਰਸ਼ਕਾਂ ਨੇ ਮਾਣਿਆ

ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਪ੍ਰਸ਼ਾਸਨ ਤੇ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਾਂਝੇ ਉੱਦਮ ਨਾਲ ਕਰਵਾਏ ਜਾ ਰਹੇ 11ਵੇਂ ਰਾਸ਼ਟਰੀ ਸ਼ਿਲਪ ਮੇਲੇ ਦੇ ਅੱਜ ਛੇਵੇਂ ਦਿਨ ਵੀ ਚੰਡੀਗੜ੍ਹ ਦੇ ਕਲਾਗਰਾਮ ਵਿਖੇ ਦਰਸ਼ਕ ਵੱਡੀ ਗਿਣਤੀ ...

ਪੂਰੀ ਖ਼ਬਰ »

ਭਾਈ ਬਲਦੀਪ ਸਿੰਘ ਨੇ ਸਰੋਤਿਆਂ ਨੂੰ ਸ਼ਾਸਤਰੀ ਸੰਗੀਤ ਨਾਲ ਕੀਤਾ ਮੰਤਰ ਮੁਗਧ

ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)-ਸਥਾਨਕ ਟੈਗੋਰ ਥੀਏਟਰ ਵਿਖੇ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਇਆ ਜਾ ਰਿਹਾ ਹੈ, ਇਸ ਸਮਾਗਮ ਦੇ ਅੱਜ ਪਹਿਲੇ ਦਿਨ ਭਾਈ ...

ਪੂਰੀ ਖ਼ਬਰ »

ਹਰਿਆਣਾ ਦਾ ਪਹਿਲਾ ਪਿੰਡ ਜੋ ਲਾਲ ਡੋਰ ਤੋਂ ਮੁਕਤ

ਚੰਡੀਗੜ੍ਹ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸੁਸ਼ਾਸਨ ਦਿਵਸ ਮੌਕੇ ਜ਼ਿਲ੍ਹਾ ਕਰਨਾਲ ਦਾ ਸਿਰਸੀ ਪਿੰਡ ਹਰਿਆਣਾ ਦਾ ਪਹਿਲਾ ਪਿੰਡ ਹੋਵੇਗਾ ਜੋ ਲਾਲ ਡੋਰੇ ਤੋਂ ਮੁਕਤ ਹੋਵੇਗਾ | ਇਹ ਫ਼ੈਸਲਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਇੱਥੇ ਹੋਈ ਇਕ ਸਮੀਖਿਆ ਮੀਟਿੰਗ ...

ਪੂਰੀ ਖ਼ਬਰ »

ਦੁਸ਼ਿਅੰਤ ਵਲੋਂ ਹਿਸਾਰ ਹਵਾਈ ਅੱਡੇ ਦੀ ਸਮੀਖਿਆ

ਚੰਡੀਗੜ੍ਹ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਜੋ ਹਵਾਬਾਜ਼ੀ ਵਿਭਾਗ ਦੇ ਇੰਚਾਰਜ ਵੀ ਹਨ, ਨੇ ਅੱਜ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਪ੍ਰਸਤਾਵਿਤ ਹਵਾਈ ਅੱਡਾ ਪਰਿਯੋੋਜਨਾ ਦੀ ਸਮੀਖਿਆ ਕੀਤੀ | ਉਨ੍ਹਾਂ ਕਿਹਾ ਕਿ ਰਾਜ ...

ਪੂਰੀ ਖ਼ਬਰ »

ਫਿਰੋਜ਼ ਗਾਂਧੀ ਮਾਰਕੀਟ ਲੁਧਿਆਣਾ ਬਾਰੇ ਫ਼ੈਸਲਾ ਲੈਣ ਦੀ ਹਦਾਇਤ

ਚੰਡੀਗੜ੍ਹ, 20 ਨਵੰਬਰ (ਸੁਰਜੀਤ ਸਿੰਘ ਸੱਤੀ)- ਫ਼ਿਰੋਜ਼ ਗਾਂਧੀ ਮਾਰਕੀਟ ਲੁਧਿਆਣਾ ਦੀਆਂ ਸਮੱਸਿਆਵਾਂ ਨੂੰ ਲੈ ਕੇ ਦਾਖ਼ਲ ਇਕ ਲੋਕਹਿਤ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਸਮੱਸਿਆਵਾਂ ਪ੍ਰਤੀ ਦਿੱਤੇ ...

ਪੂਰੀ ਖ਼ਬਰ »

ਕੈਪਟਨ ਤੇ ਕੇਂਦਰ ਸਰਕਾਰ ਨੇ ਗ਼ਰੀਬਾਂ ਦੀ ਗ਼ਰੀਬੀ ਦਾ ਉਡਾਇਆ ਮਜ਼ਾਕ-ਰੁਪਿੰਦਰ ਕੌਰ ਰੂਬੀ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਕੀਤੇ ਜਾਂਦੇ ਮਕਾਨ ਦੇਣ ਦੇ ਦਾਅਵਿਆਂ ਨੂੰ ਗ਼ਰੀਬਾਂ ਦੀ ਗ਼ਰੀਬੀ ਦਾ ਮਜ਼ਾਕ ਉਡਾਉਣ ਦਾ ਦੋਸ਼ ਲਗਾਇਆ ਹੈ | ਪਾਰਟੀ ਦੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਡਾ. ਕੇਸਰ ਸਿੰਘ ਕੇਸਰ ਯਾਦਗਾਰੀ ਕਵੀ ਦਰਬਾਰ ਕਰਵਾਇਆ

ਚੰਡੀਗੜ੍ਹ, 20 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਤੇ ਪ੍ਰੋ. ਕੇਸਰ ਸਿੰਘ ਕੇਸਰ ਯਾਦਗਾਰੀ ਕਮੇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋ. ਕੇਸਰ ਸਿੰਘ ਕੇਸਰ ...

ਪੂਰੀ ਖ਼ਬਰ »

ਪਾਰਥ ਗੁਪਤਾ ਮੇਲਾ ਅਧਿਕਾਰੀ ਨਿਯੁਕਤ

ਚੰਡੀਗੜ੍ਹ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ 26 ਦਸੰਬਰ ਨੂੰ ਕੁਰੂਕਸ਼ੇਤਰ ਵਿਚ ਹੋਣ ਵਾਲੇ ਸੂਰਜ ਗ੍ਰਹਿਣ ਮੇਲੇ ਲਈ ਕੁਰੂਕਸ਼ੇਤਰ ਦੇ ਵਧੀਕ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੂੰ ਮਹਿਲਾ ਪ੍ਰਸ਼ਾਸਨ ਅਤੇ ਥਾਨੇਸਰ ਦੇ ਸਬ-ਡਵੀਜ਼ਨਲ ਅਧਿਕਾਰੀ ...

ਪੂਰੀ ਖ਼ਬਰ »

ਪਿੰਡ ਬਡਾਲੀ ਦੇ ਦੂਜੇ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਖਰੜ, 20 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਨੇੜਲੇ ਪਿੰਡ ਬਡਾਲੀ ਵਿਖੇ ਪੀਰ ਬਾਬਾ ਭੂਰੇ ਸ਼ਾਹ ਜੀ ਯਾਦਗਾਰੀ ਦੂਜਾ ਕਬੱਡੀ ਕੱਪ 25 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਪੋਸਟਰ ਪ੍ਰਵੀਨ ਪ੍ਰਮੋਟਰਜ਼ ਐਾਡ ਡਿਵੈਲਪਰਜ਼ ਦੇ ਐੱਮ. ਡੀ. ਪ੍ਰਵੀਨ ਕੁਮਾਰ ਤੇ ਅਮਨ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਐਕਟਿਵਾ ਚੋਰੀ

ਐੱਸ. ਏ. ਐੱਸ. ਨਗਰ, 20 ਨਵੰਬਰ (ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਸੈਕਟਰ-70 'ਚੋਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਐਕਟਿਵਾ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਐਕਟਿਵਾ ਦੇ ਮਾਲਕ ਕੁਲਬੀਰ ਸਿੰਘ ਸੈਣੀ ਨੇ ਦੱਸਿਆ ਕਿ ਉਹ ਪਨਸਪ ਵਿਭਾਗ 'ਚ ਨੌਕਰੀ ਕਰਦੇ ਹਨ | ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ 4 ਕੈਮੀਕਲ ਵਿਸ਼ਲੇਸ਼ਕਾਂ ਨੂੰ ਨਿਯੁਕਤੀ ਪੱਤਰ ਸੌ ਾਪੇ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਸੀ. ਈ. ਅੱੈਲ. (ਕੈਮੀਕਲ ਐਗਜ਼ਾਮੀਨਰ ਲੈਬ) ਖਰੜ ਦੇ ਕੰਮਕਾਜ ਨੂੰ ਹੁਲਾਰਾ ਦੇਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ 4 ਕੈਮੀਕਲ ਵਿਸ਼ਲੇਸ਼ਕ ਨੂੰ ਨਿਯੁਕਤੀ ਪੱਤਰ ਸੌਾਪੇ ਗਏ¢ ਸਿਹਤ ਵਿਭਾਗ ਵਲੋਂ ਇਸ ਤੋਂ ਪਹਿਲਾਾ ਇਸੇ ਹਫ਼ਤੇ ...

ਪੂਰੀ ਖ਼ਬਰ »

ਛੋਟੇ ਤੇ ਦਰਮਿਆਨੇ ਉਦਮੀਆਂ ਦੇ ਸਸ਼ਕਤੀਕਰਨ ਲਈ ਬਹੁਤ ਕੁੱਝ ਕਰਨ ਦੀ ਲੋੜ

ਚੰਡੀਗੜ੍ਹ, 20 ਨਵੰਬਰ (ਆਰ.ਐਸ.ਲਿਬਰੇਟ)-ਛੋਟੇ ਤੇ ਦਰਮਿਆਨੇ ਉੱਦਮੀਆਂ ਦੇ ਸਸ਼ਕਤੀਕਰਨ ਲਈ ਹੋਰ ਵੀ ਬਹੁਤ ਕੁੱਝ ਕਰਨ ਦੀ ਅਜੇ ਲੋੜ ਹੈ | ਛੋਟੇ ਅਤੇ ਦਰਮਿਆਨੇ ਬਹੁਤੇ ਕਾਰੋਬਾਰ ਅਜੇ ਵੀ ਰਜਿਸਟਰ ਕੀਤੇ ਬਿਨਾਂ ਗੈਰ ਰਸਮੀ ਢੰਗ ਨਾਲ ਕੰਮ ਕਰ ਰਹੇ ਹਨ, ਇਸ ਤਰ੍ਹਾਂ ਰਜਿਸਟਰਡ ...

ਪੂਰੀ ਖ਼ਬਰ »

ਗੁਰਸ਼ਰਨ ਸਿੰਘ ਨਾਟ ਉਤਸਵ 'ਨਟੀ ਬਿਨੋਦਨੀ' ਦੀ ਪੇਸ਼ਕਾਰੀ ਨਾਲ ਹੋਇਆ ਸਮਾਪਤ

ਚੰਡੀਗੜ੍ਹ, 20 ਸਤੰਬਰ (ਅਜਾਇਬ ਸਿੰਘ ਔਜਲਾ)- ਸੁਚੇਤਕ ਰੰਗਮੰਚ ਜਿਸ ਨੇ ਰੰਗਮੰਚੀ ਸਰਗਰਮੀਆਂ ਦੇ 20 ਸਾਲਾਂ ਦਾ ਸਫ਼ਰ ਮੁਕੰਮਲ ਕਰ ਲਿਆ ਹੈ, ਨੇ ਪੰਜ ਦਿਨਾ ਗੁਰਸ਼ਰਨ ਸਿੰਘ ਨਾਟ ਉਤਸਵ ਦੇ ਆਖ਼ਰੀ ਦਿਨ 'ਨਟੀ ਬਿਨੋਦਨੀ' ਨਾਟਕ ਦੀ ਪੇਸ਼ਕਾਰੀ ਦਿੱਤੀ | ਇਹ ਨਾਟਕ ਬੰਗਾਲੀ ...

ਪੂਰੀ ਖ਼ਬਰ »

ਲੇਖਿਕਾਵਾਂ ਭਿੰਦਰ ਜਲਾਲਾਬਾਦੀ ਤੇ ਅਮਰ ਜਿਉਤੀ ਨਾਲ ਹੋਈ ਸਾਹਿਤਕ ਮਿਲਣੀ

ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਉਚੇਚੇ ਤੌਰ 'ਤੇ ਯੂ.ਕੇ. ਤੋਂ ਪੰਜਾਬ ਦੀ ਧਰਤੀ 'ਤੇ ਆਈਆਂ ਦੋ ਐੱਨ.ਆਰ.ਆਈਜ਼ ਲੇਖਿਕਾਵਾਂ ਭਿੰਦਰ ਜਲਾਲਾਬਾਦੀ ਤੇ ਡਾ. ਅਮਰ ਜਿਉਤੀ ਦਾ ਚੰਡੀਗੜ੍ਹ ...

ਪੂਰੀ ਖ਼ਬਰ »

ਭਾਰਤ ਤਿੱਬਤ ਸਹਿਯੋਗ ਮੰਚ ਦੇ ਸੰਸਥਾਪਕ ਨੂੰ ਅੱਜ ਕੀਤਾ ਜਾਵੇਗਾ ਸਨਮਾਨਿਤ

ਐੱਸ. ਏ. ਐੱਸ. ਨਗਰ, 20 ਨਵੰਬਰ (ਬੈਨੀਪਾਲ)-ਭਾਰਤ ਤਿੱਬਤ ਸਹਿਯੋਗ ਮੰਚ ਦੇ ਸੰਸਥਾਪਕ ਇੰਦਰੇਸ਼ ਕੁਮਾਰ ਨੂੰ 21 ਨਵੰਬਰ ਨੂੰ ਡੀ-ਲਿਟ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ ਤਿੱਬਤ ਸਹਿਯੋਗ ਮੰਚ ਚੰਡੀਗੜ੍ਹ-ਮੁਹਾਲੀ ਇਕਾਈ ਦੇ ...

ਪੂਰੀ ਖ਼ਬਰ »

ਬੰਦ ਪਏ ਸੇਵਾ ਕੇਂਦਰ 'ਚ ਖੁੱਲ੍ਹੇ ਹੈਲਥ ਕਲੀਨਿਕ ਸੈਂਟਰ ਤੋਂ ਲੋਕਾਂ ਨੂੰ ਸਿਹਤ ਸੁਵਿਧਾਵਾਂ ਮਿਲਣੀਆਂ ਸ਼ੁਰੂ

ਡੇਰਾਬੱਸੀ, 20 ਨਵੰਬਰ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ 'ਚ ਬੰਦ ਪਏ ਦਰਜਨ ਤੋਂ ਵੱਧ ਸੇਵਾ ਕੇਂਦਰਾਂ 'ਚ ਲੋਕਾਂ ਨੂੰ ਸਿਹਤ ਸੁਵਿਧਾ ਮਿਲਣੀਆਂ ਸ਼ੁਰੂ ਹੋ ਗਈਆਂ ਹਨ | ਇਸ ਦੀ ਸ਼ੁਰੂਆਤ ਡੇਰਾਬੱਸੀ ਦੇ ਵਾਰਡ ਨੰਬਰ-17 'ਚ ਪੈਂਦੇ ਪਿੰਡ ਈਸਾਪੁਰ ਤੋਂ ਹੋ ਚੁੱਕੀ ਹੈ, ਜਿਸ 'ਚ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਪਿੰਡਾਂ ਦੇ ਲੋਕਾਂ ਦੀਆਂ ਪ੍ਰਮੁੱਖ ਸਮੱਸਿਆਵਾਂ ਵਲ ਧਿਆਨ ਦੇਣ: ਸੋਹਾਣਾ

ਐੱਸ. ਏ. ਐੱਸ. ਨਗਰ, 20 ਨਵੰਬਰ (ਕੇ. ਐੱਸ. ਰਾਣਾ)- ਨਗਰ ਨਿਗਮ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਸਬੰਧੀ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤੇ ਜਾ ਰਹੇ ਉਦਘਾਟਨਾਂ 'ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਅਕਾਲੀ-ਭਾਜਪਾ ਕੌਾਸਲਰਾਂ ਵਲੋਂ ...

ਪੂਰੀ ਖ਼ਬਰ »

ਖਰੜ ਸ਼ਹਿਰ 'ਚ ਮੰਗਤਿਆਂ ਦੀ ਭਰਮਾਰ, ਲੋਕ ਪ੍ਰੇਸ਼ਾਨ

ਖਰੜ, 20 ਨਵੰਬਰ (ਜੰਡਪੁਰੀ)-ਖਰੜ ਸ਼ਹਿਰ ਅੰਦਰ ਦਿਨੋਂ ਦਿਨ ਮੰਗਤਿਆਂ ਦੀ ਭਰਮਾਰ ਹੁੰਦੀ ਜਾ ਰਹੀ ਹੈ, ਜਿਸ ਕਾਰਨ ਆਮ ਲੋਕ ਬਹੁਤ ਪ੍ਰੇਸ਼ਾਨ ਹਨ | ਇਸ ਸਬੰਧੀ ਖਰੜ ਸ਼ਹਿਰ ਦੇ ਕਈ ਦੁਕਾਨਦਾਰਾਂ ਤੇ ਹੋਰਨਾਂ ਵਸਨੀਕਾਂ ਨੇ ਦੱਸਿਆ ਕਿ ਖਰੜ ਸ਼ਹਿਰ ਅੰਦਰ ਮੰਗਤਿਆਂ ਦੀ ਗਿਣਤੀ ...

ਪੂਰੀ ਖ਼ਬਰ »

1 ਜਨਵਰੀ 2020 ਤੱਕ ਜ਼ਿਲ੍ਹਾ ਮੁਹਾਲੀ ਦੇ ਸਾਰੇ ਦਫ਼ਤਰਾਂ 'ਚ ਕਾਗ਼ਜ਼-ਮੁਕਤ ਕਰਨ ਦੀ ਤਿਆਰੀ

ਐੱਸ. ਏ. ਐੱਸ. ਨਗਰ, 20 ਨਵੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਜ਼ਿਲ੍ਹ•ਾ ਪ੍ਰਸ਼ਾਸਨ ਨੇ ਸਮੂਹ ਜ਼ਿਲ੍ਹਾ ਦਫ਼ਤਰਾਂ ਅੰਦਰ ਈ-ਆਫ਼ਿਸ ਪ੍ਰਣਾਲੀ ਲਾਗੂ ਕਰਕੇ ਦਫ਼ਤਰਾਂ ਨੂੰ ਕਾਗ਼ਜ਼-ਮੁਕਤ ਕਰਨ ਲਈ ਕਮਰਕੱਸੇ ਕਰ ਲਏ ਹਨ | ...

ਪੂਰੀ ਖ਼ਬਰ »

ਕੌ ਾਸਲਰ ਬੇਦੀ ਵਲੋਂ ਬਰੈਂਪਟਨ (ਕੈਨੇਡਾ) ਦੇ ਮੇਅਰ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 20 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਦੇ ਕੌਾਸਲਰ ਕੁਲਜੀਤ ਸਿੰਘ ਬੇਦੀ ਨੇ ਆਪਣੇ ਕੈਨੇਡਾ ਦੌਰੇ ਦੌਰਾਨ ਬਰੈਂਪਟਨ ਸ਼ਹਿਰ ਦੀ ਮਿਊਾਸੀਪਲ ਕਾਰਪੋਰੇਸ਼ਨ, ਜਿਸ ਨੂੰ ਕੈਨੇਡਾ ਦੀ ਸਭ ਤੋਂ ਵੱਡੀ ਮਿਊਾਸੀਪਲ ਕਾਰਪੋਰੇਸ਼ਨ ਦਾ ਦਰਜਾ ਹਾਸਲ ...

ਪੂਰੀ ਖ਼ਬਰ »

'ਪਰਿਆਸ' ਪ੍ਰੋਗਰਾਮ ਤਹਿਤ ਪੰਚਕੂਲਾ ਦੇ ਸੈਕਟਰ-1 ਵਿਚਲੇ ਕਾਲਜ ਨੂੰ ਮਿਲਿਆ ਪਹਿਲਾ ਰੈਂਕ

ਪੰਚਕੂਲਾ, 20 ਨਵੰਬਰ (ਕਪਿਲ)-ਹਰਿਆਣਾ ਉੱਚ ਸਿੱਖਿਆ ਵਿਭਾਗ ਵਲੋਂ ਚਲਾਏ ਗਏ 'ਪਰਿਆਸ' ਪ੍ਰੋਗਰਾਮ ਤਹਿਤ ਜ਼ਿਲ੍ਹਾ ਪੰਚਕੂਲਾ ਦੇ ਸੈਕਟਰ-1 ਸਥਿਤ ਸਰਕਾਰੀ ਪੀ. ਜੀ. ਕਾਲਜ ਨੇ ਪਹਿਲਾ ਰੈਂਕ ਹਾਸਲ ਕੀਤਾ ਹੈ | ਇਸ ਦੇ ਚਲਦਿਆਂ ਉੱਚ ਸਿੱਖਿਆ ਵਿਭਾਗ ਦੇ ਡਾਇਰੈਕਟਰ ਏ. ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੇ ਮਾਸਟਰ ਰਿਸਰਚ ਵਿਦਵਾਨ 'ਵਰਲਡ ਕਾਂਗਰਸ ਆਫ਼ ਨਿਊਰੋਲੋਜੀ' ਦੌਰਾਨ ਸਨਮਾਨਿਤ

ਐੱਸ. ਏ. ਐੱਸ. ਨਗਰ, 20 ਨਵੰਬਰ (ਕੇ. ਐੱਸ. ਰਾਣਾ)-ਦੁਬਈ ਵਰਲਡ ਟਰੇਡ ਸੈਂਟਰ ਵਿਖੇ ਹੋਈ ਪੰਜ ਰੋਜ਼ਾ ਵਰਲਡ ਕਾਂਗਰਸ ਆਫ਼ ਨਿਊਰੋਲੋਜੀ ਦੌਰਾਨ ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਦੇ ਮਾਸਟਰ ਰਿਸਰਚ ਵਿਦਵਾਨਾਂ ਮੋਨਿਕਾ ਧੀਮਾਨ, ਸ਼ੀਨਾ ...

ਪੂਰੀ ਖ਼ਬਰ »

ਤਿਊੜ ਦੇ ਕੱਬਡੀ ਕੱਪ 'ਤੇ ਬਰਸਾਲਪੁਰ ਦੀ ਟੀਮ ਦਾ ਕਬਜ਼ਾ

ਖਿਜ਼ਰਾਬਾਦ, 20 ਨਵੰਬਰ (ਰੋਹਿਤ ਗੁਪਤਾ)-ਖਿਜ਼ਰਾਬਾਦ ਨੇੜਲੇ ਪਿੰਡ ਤਿਊੜ ਦੇ ਮਹਾਰਾਣਾ ਪ੍ਰਤਾਪ ਯੂਥ ਕਲੱਬ ਵਲੋਂ ਪਿੰਡ ਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਵਿਸ਼ਾਲ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿਚ ਪੰਜਾਬ, ਹਰਿਆਣਾ ਤੇ ਹਿਮਾਚਲ ਤੋਂ ਆਈਆਂ 25 ਦੇ ਕਰੀਬ ...

ਪੂਰੀ ਖ਼ਬਰ »

ਭੁੱਕੀ ਦੇ ਮਾਮਲੇ 'ਚ ਦੋ ਕਥਿਤ ਦੋਸ਼ੀਆਂ ਨੂੰ ਪੁਲਿਸ ਰਿਮਾਂਡ 'ਤੇ ਭੇਜਿਆ

ਖਰੜ, 20 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਨੇ ਭੁੱਕੀ ਦੇ ਮਾਮਲੇ ਵਿਚ ਸੀ. ਆਈ. ਏ. ਸਟਾਫ਼ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਸ਼ੇਰ ਸਿੰਘ ਤੇ ਗੁਰਜੰਟ ਸਿੰਘ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੌੜੀ ਸਿਆਸਤ ਦੀ ਭੇਟ ਚੜ੍ਹੀ ਪਿੰਡ ਡੇਰਾ ਜਗਾਧਰੀ ਵਿਖੇ ਦਲਿਤ ਭਾਈਚਾਰੇ ਦੀ ਧਰਮਸ਼ਾਲਾ

ਡੇਰਾਬੱਸੀ, 20 ਨਵੰਬਰ (ਸ਼ਾਮ ਸਿੰਘ ਸੰਧੂ )- ਹਲਕਾ ਵਿਧਾਇਕ ਐਨ.ਕੇ. ਸ਼ਰਮਾ ਵਲੋਂ ਕਰੀਬ 3 ਸਾਲ ਪਹਿਲਾਂ 18 ਦਸੰਬਰ, 2016 ਨੂੰ ਨਗਰ ਕੌਾਸਲ ਡੇਰਾਬੱਸੀ ਦੇ ਵਾਰਡ ਨੰ: 17 'ਚ ਪੈਂਦੇ ਪਿੰਡ ਡੇਰਾ ਜਗਾਧਰੀ ਵਿਖੇ ਜਿਹੜੀ ਦਲਿਤ ਭਾਈਚਾਰੇ ਦੀ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ ਗਿਆ ...

ਪੂਰੀ ਖ਼ਬਰ »

ਸੁਗੁਨਾ ਫੂਡਸ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 20 ਨਵੰਬਰ (ਕੇ. ਐੱਸ. ਰਾਣਾ)- ਉਦਯੋਗਿਕ ਖੇਤਰ ਫੇਜ਼-9 ਸਥਿਤ ਸੁਗੁਨਾ ਫੂਡਸ ਪ੍ਰਾ: ਲਿ: ਕੰਪਨੀ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਇੰਨ. ਪੋਲਟਰੀ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਆਗੂ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਵਲੋਂ ਲਗਾਏ ਕੈਂਪ ਦੌਰਾਨ 211 ਯੂਨਿਟ ਖ਼ੂਨ ਇਕੱਤਰ

ਐੱਸ. ਏ. ਐੱਸ. ਨਗਰ, 20 ਨਵੰਬਰ (ਕੇ. ਐੱਸ. ਰਾਣਾ)-ਇੰਡੀਅਨ ਰੈੱਡ ਕਰਾਸ ਸੁਸਾਇਟੀ ਦੀ ਬ੍ਰਾਂਚ ਮੁਹਾਲੀ ਵਲੋਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਵਿਸ਼ਵਾਸ ਫਾਊਾਡੇਸ਼ਨ ਤੇ ਐਚ. ਡੀ. ਐਫ. ਸੀ. ਬੈਂਕ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਗੁਰਦੁਆਰਾ ਧੰਨਾ ਭਗਤ ਫੇਜ਼-8 ਵਿਖੇ ਗੁਰਮਤਿ ਸਮਾਗਮ

ਐੱਸ. ਏ. ਐੱਸ. ਨਗਰ, 20 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਧੰਨਾ ਭਗਤ ਫੇਜ਼-8 ਮੁਹਾਲੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ, ਬਾਬਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਈ ਲੜਕੀ ਦੀ ਪੀ. ਜੀ. ਆਈ. ਵਿਖੇ ਮੌਤ

ਡੇਰਾਬੱਸੀ, 20 ਨਵੰਬਰ (ਸ਼ਾਮ ਸਿੰਘ ਸੰਧੂ)-ਬੀਤੀ 15 ਨਵੰਬਰ ਨੂੰ ਅੰਬਾਲਾ-ਚੰਡੀਗੜ੍ਹ ਕੌਮੀ ਸ਼ਾਹਰਾਹ 'ਤੇ ਸਥਿਤ ਪਿੰਡ ਦੇਵੀਨਗਰ ਸਥਿਤ ਕੋਹਿਨੂਰ ਢਾਬੇ ਨੇੜੇ ਕਾਰ ਦੀ ਫੇਟ ਵੱਜਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋਈ ਨਾਬਾਲਗ ਲੜਕੀ ਦੀ ਚਾਰ ਦਿਨਾਂ ਬਾਅਦ ਪੀ. ਜੀ. ਆਈ. ...

ਪੂਰੀ ਖ਼ਬਰ »

ਕਰੈਸ਼ਰ ਐਸੋਸੀਏਸ਼ਨ ਨੇ ਮਾਈਨਿੰਗ ਵਿਭਾਗ 'ਤੇ ਬਦਲਾਖੋਰੀ ਨੀਤੀ ਅਪਨਾਉਣ ਦਾ ਲਗਾਇਆ ਦੋਸ਼

ਡੇਰਾਬੱਸੀ, 20 ਨਵੰਬਰ (ਗੁਰਮੀਤ ਸਿੰਘ)-ਖੇਤਰ 'ਚ ਸਥਿਤ ਕਰੈਸ਼ਰਾਂ 'ਤੇ ਹਰਿਆਣਾ ਤੋਂ ਕੱਚਾ ਮਾਲ ਲੈ ਕੇ ਆਉਣ ਵਾਲੀ ਗੱਡੀਆਂ ਤੋਂ ਗੁੰਡਾ ਟੈਕਸ ਵਸੂਲੇ ਜਾਣ ਦਾ ਮਾਮਲਾ ਉਦੋਂ ਹੱਲ ਹੁੰਦਾ ਜਾਪਿਆ ਸੀ ਜਦੋਂ ਐੱਸ. ਡੀ. ਐੱਮ. ਖਰੜ ਵਾਧੂ ਚਾਰਜ ਐੱਸ. ਡੀ. ਐੱਮ. ਡੇਰਾਬੱਸੀ ...

ਪੂਰੀ ਖ਼ਬਰ »

ਦੁੱਧ ਦੇ 35 ਸੈਂਪਲਾਂ 'ਚੋਂ 33 'ਚ ਪਾਈ ਗਈ ਪਾਣੀ ਦੀ ਮਿਲਾਵਟ

ਖਰੜ, 20 ਨਵੰਬਰ (ਮਾਨ/ਜੰਡਪੁਰੀ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਖਰੜ ਵਿਖੇ ਦੁੱਧ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਮਾਜ ਸੇਵੀ ਆਗੂ ਪ੍ਰਦੀਪ ਕੁਮਾਰ ਵਲੋਂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ 'ਚ ਗਾਲ ਦੇਣ ਦੀ ਤਕਨੀਕ ਨੂੰ ਵਿਗਿਆਨਕ ਢੰਗ ਨਾਲ ਘੋਖੇਗੀ

ਐੱਸ. ਏ. ਐੱਸ. ਨਗਰ, 20 ਨਵੰਬਰ (ਕੇ. ਐੱਸ. ਰਾਣਾ)-ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਝੋਨੇ ਦੀ ਪਰਾਲੀ ਨੂੰ ਤੇਜ਼ੀ ਨਾਲ ਖੇਤਾਂ ਵਿਚ ਗਾਲ ਦੇਣ ਦੀ ਤਕਨਾਲੋਜੀ ਦਾ ਵਿਗਿਆਨਕ ਢੰਗ ਨਾਲ ਅਧਿਐਨ ਕਰਨ ਲਈ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX