ਤਾਜਾ ਖ਼ਬਰਾਂ


ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  2 minutes ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  30 minutes ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  49 minutes ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 minute ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 1 hour ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 2 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 3 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 3 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 2 hours ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 2 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 3 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  1 minute ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 4 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 4 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 4 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 5 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 5 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 5 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 5 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 5 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 6 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 6 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 6 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 6 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 6 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 6 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 6 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 7 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 7 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 7 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 8 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 8 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 8 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 8 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 9 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 10 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 10 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 10 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਮੋਗਾ

ਨਗਰ ਕੌ ਾਸਲ ਦੇ ਸਫ਼ਾਈ ਸੇਵਕਾਂ ਤੇ ਦਫ਼ਤਰੀ ਕਾਮਿਆਂ ਨੇ ਗੇਟ ਰੈਲੀ ਕਰ ਕੇ ਕੀਤਾ ਪਿੱਟ ਸਿਆਪਾ

ਬਾਘਾ ਪੁਰਾਣਾ, 20 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਨਗਰ ਕੌਾਸਲ ਦੇ ਸਫ਼ਾਈ ਕਰਮਚਾਰੀਆਂ ਤੇ ਦਫ਼ਤਰੀ ਕਾਮਿਆਂ ਵਲੋਂ ਅੱਜ ਨਗਰ ਕੌਾਸਲ ਬਾਘਾ ਪੁਰਾਣਾ ਦੇ ਗੇਟ ਅੱਗੇ ਭਰਵੀਂ ਇਕੱਤਰਤਾ ਕਰ ਕੇ ਗੇਟ ਰੈਲੀ ਕੀਤੀ ਗਈ ਜਿਨ੍ਹਾਂ ਨੇ ਮੁੱਖ ਮੰਤਰੀ ਪੰਜਾਬ, ਈ.ਓ. ਤੇ ਨਗਰ ਕੌਾਸਲ ਦੀ ਪ੍ਰਧਾਨ ਦੇ ਿਖ਼ਲਾਫ਼ ਜੰਮੇ ਕੇ ਨਾਅਰੇਬਾਜ਼ੀ ਕੀਤੀ ਗਈ | ਗੇਟ ਰੈਲੀ ਤੋਂ ਪਹਿਲਾਂ ਮੁਜ਼ਾਹਰਾ ਕਾਰੀਆਂ ਵਲੋਂ ਨਗਰ ਕੌਾਸਲ ਦੇ ਪ੍ਰਧਾਨ ਤੇ ਈ.ਓ. ਨੂੰ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ | ਗੇਟ ਰੈਲੀ ਮੌਕੇ ਸੰਬੋਧਨ ਕਰਦਿਆਂ ਹੋਇਆ ਪ੍ਰਧਾਨ ਮਾਤਾਦੀਨ, ਵਾਈਸ ਪ੍ਰਧਾਨ ਰਾਜ ਕੁਮਾਰ, ਜਨਰਲ ਸੈਕਟਰੀ ਸ਼ੋਭ ਰਾਜ, ਪ੍ਰੈੱਸ ਸਕੱਤਰ ਨਟਵਰ, ਖ਼ਜ਼ਾਨਚੀ ਮਦਨ ਸਿੰਘ, ਦਲੀਪ ਕੁਮਾਰ, ਸੋਮ ਪ੍ਰਕਾਸ਼, ਮੁਲਖ ਰਾਜ ਤੇ ਹੋ ਅਹੁਦੇਦਾਰ ਵੀ ਸ਼ਾਮਲ ਹੋਏ ਜਿਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਆਊਟ ਸੋਰਸਿੰਗ ਰਾਹੀਂ ਰੱਖੇ ਗਏ 25 ਮੁਲਾਜ਼ਮ ਜਿਨ੍ਹਾਂ ਦਾ ਈ.ਪੀ.ਐਫ. ਦਾ ਕੋਈ ਹਿਸਾਬ ਨਹੀਂ ਹੈ | ਇਸ ਕਰ ਕੇ ਇਕੱਲੇ-ਇਕੱਲੇ ਮੁਲਾਜ਼ਮ ਦਾ ਪੂਰ ੲ.ਪੀ.ਐਫ. ਜਮਾਂ ਕਰਾ ਕੇ ਸਲਿਪਾਂ ਦਿੱਤੀਆਂ ਜਾਣ ਤੇ ਈ.ਪੀ.ਐਫ. ਦਾ ਮੋਬਾਈਲ ਨਾਲ ਅਟੈਚ ਕਰ ਕੇ ਮੈਸਿਜ ਭੇਜਿਆ ਜਾਵੇ, ਮੁਲਾਜ਼ਮ ਸੁਨੀਲ, ਸੰਜੂ ਤੇ ਮੈਡਮ ਖ਼ੁਸ਼ੀ ਜਿਨ੍ਹਾਂ ਦਾ ਈ.ਪੀ.ਐਫ. ਲਗ-ਪਗ ਦੋ ਸਾਲ ਤੋਂ ਜਮਾਂ ਨਹੀਂ ਹੋਇਆ ਉਹ ਠੇਕੇਦਾਰ ਸਤਪਾਲ ਤੋ ਪੁੱਛ ਕੇ ਜਮਾਂ ਕਰਾਇਆ ਜਾਵੇ, ਸੇਵਾਦਾਰ ਤੇ ਚੌਕੀਦਾਰ ਸਫ਼ਾਈ ਸੇਵਕਾਂ ਵਿਚੋਂ ਹੀ ਬਣਾਇਆ ਜਾਵੇ, ਨਵੀਂ ਭਰਤੀ ਨਾ ਕਰ ਕੇ ਪੱਕੇ ਮੁਲਾਜ਼ਮਾਂ ਵਿਚੋਂ ਕਿਸੇ ਨੂੰ ਸਰਵਿਸ ਰੂਲ ਅਨੁਸਾਰ ਤਰੱਕੀ ਦਾ ਮੌਕਾ ਦਿੱਤਾ ਜਾਵੇ ਤੇ 4-9-14 ਦਾ ਬਕਾਇਆ ਦਿੱਤਾ ਜਾਵੇ, ਕਰਮਚਾਰੀਆਂ ਦੀਆਂ ਤਨਖ਼ਾਹਾਂ 10 ਤਾਰੀਕ ਤੋਂ ਪਹਿਲਾਂ-ਪਹਿਲਾਂ ਵੈਟ ਵਿਚੋਂ ਦਿੱਤੀ ਜਾਵੇ, ਵੈਟ ਦੀ ਰਕਮ ਹੋਰ ਖ਼ਰਚਿਆਂ ਵਿਚ ਨਾ ਵਰਤੀ ਜਾਵੇ, ਕਿਉਂਕਿ ਵੈਟ ਮਹੀਨੇ ਵਿਚੋਂ ਦੋ ਵਾਰੀ ਆਉਂਦਾ ਹੈ ਉਸ ਦਾ ਸਾਨੂੰ ਦੱਸਿਆ ਜਾਵੇ, ਕਰਮਚਾਰੀਆਂ ਲਈ ਰੇਹੜੀ ਬਣਾ ਕੇ ਦਿੱਤੀਆਂ ਜਾਣ ਆਦਿ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਅਗਲਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਦੇ ਕਾਰਜਕਾਰਨੀ ਮੈਂਬਰਾਂ ਦੀ ਮੀਟਿੰਗ

ਬੱਧਨੀ ਕਲਾਂ, 20 ਨਵੰਬਰ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਕਮੇਟੀ ਦੱ ਕਾਰਜਕਾਰਨੀ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਵੱਡਾ ਗੁਰਦੁਆਰਾ ਸਾਹਿਬ ਬੱਧਨੀ ਕਲਾਂ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਕਿਸ਼ਨਪੁਰਾ ਕਲਾਂ, 20 ਨਵੰਬਰ (ਪਰਮਿੰਦਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦਾਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਵਿਧਾਇਕ ਬਰਾੜ ਵਲੋਂ ਪਾਰਕ ਦਾ ਉਦਘਾਟਨ

ਬਾਘਾ ਪੁਰਾਣਾ, 20 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਲੋਕਾਂ ਵਲੋਂ ਕੀਤੀ ਜਾ ਰਹੀ ਪਾਰਕ ਬਣਾਉਣ ਦੀ ਚਿਰੋਕਣੀ ਮੰਗ ਨੂੰ ਅੱਜ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਪੂਰਾ ਕਰਦਿਆਂ ਹੋਇਆਂ ਸਥਾਨਕ ਬਾਬਾ ਰੋਡੂ ਮੰਦਰ ਦੇ ਨਾਲ ਆਧੁਨਿਕ ਪੱਧਰ ਦੀ ਪਾਰਕ ਬਣਾਉਣ ਦੇ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੀ ਵਿਦਿਆਰਥਣ ਨੇ ਪੀ. ਟੀ. ਈ. 'ਚੋਂ ਹਾਸਲ ਕੀਤੇ 56 ਪੁਆਇੰਟ

ਬੱਧਨੀ ਕਲਾਂ, 20 ਨਵੰਬਰ (ਸੰਜੀਵ ਕੋਛੜ)-ਗਰੇਅ ਮੈਟਰਜ਼ ਬਠਿੰਡਾ ਵਾਲਿਆਂ ਵਲੋਂ ਸਥਾਨਕ ਕਸਬਾ ਬੱਧਨੀ ਕਲਾਂ ਦੀ ਬੇਦੀ ਮਾਰਕੀਟ ਵਿਖੇ ਖੋਲੀ ਗਈ ਬਰਾਂਚ 'ਚ ਆਨ ਲਾਈਨ ਪੀ. ਟੀ. ਈ. ਨੂੰ ਵਧੀਆ ਤਰੀਕੇ ਨਾਲ ਕਰਵਾਉਣ ਦੀ ਵਿਧੀ ਦਾ ਲਾਭ ਲੈਂਦਿਆਂ ਵਿਦਿਆਰਥਣ ਅਮਨਦੀਪ ਕੌਰ ...

ਪੂਰੀ ਖ਼ਬਰ »

ਗ਼ੈਰ ਸੰਚਾਰਿਤ ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਰਵਾਨਾ

ਮੋਗਾ, 20 ਨਵੰਬਰ (ਗੁਰਤੇਜ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਅਨੁਸਾਰ ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਵਲੋਂ ਗ਼ੈਰ ਸੰਚਾਰਿਤ ਬਿਮਾਰੀਆਂ ਬਾਰੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ¢ ਇਸ ਮੌਕੇ ਉਨ੍ਹਾਂ ਦੇ ਨਾਲ ਡਾ. ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਬਾਲ ਅਧਿਕਾਰ ਦਿਵਸ ਮਨਾਇਆ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਸ਼ਹਿਰ ਦੀ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਬਾਲ ਅਧਿਕਾਰ ਦਿਵਸ ...

ਪੂਰੀ ਖ਼ਬਰ »

'ਆਪ' ਵਲੋਂ ਬਲਾਕ ਪੱਧਰੀ ਰੈਲੀ 22 ਨੂੰ-ਸਿੱਧੂ

ਠੱਠੀ ਭਾਈ, 20 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਠੱਠੀ ਭਾਈ ਵਿਖੇ ਹਰਗੋਬਿੰਦਸਰ ਚੌਕ ਵਿਖੇ ਬਲਾਕ ਪੱਧਰੀ ...

ਪੂਰੀ ਖ਼ਬਰ »

ਵਿਕਾਸ ਕਾਰਜ ਠੱਪ ਤੇ ਲੋਕ ਭਲਾਈ ਸਕੀਮਾਂ ਬੰਦ ਹੋਣ ਦਾ ਸਿਹਰਾ ਕਾਂਗਰਸੀਆਂ ਸਿਰ-ਮੱਖਣ ਬਰਾੜ

ਕੋਟ ਈਸੇ ਖਾਂ, 20 ਨਵੰਬਰ (ਨਿਰਮਲ ਸਿੰਘ ਕਾਲੜਾ)-ਕਰੀਬ ਤਿੰਨ ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨੇ ਬਹੁਤ ਆਸਾਂ ਦੇ ਨਾਲ ਕਾਂਗਰਸ ਦੀ ਸਰਕਾਰ ਨੂੰ ਸੱਤਾ ਵਿਚ ਲਿਆਂਦਾ ਸੀ ਪਰ ਜਿੱਥੇ ਸੂਬੇ ਦੇ ਸਮੁੱਚੇ ਵਰਗਾਂ ਦੀ ਆਸ ਟੁੱਟੀ ਹੈ ਉੱਥੇ ਸੂਬੇ ਵਿਚ ਵਿਕਾਸ ਕਾਰਜ ਠੱਪ ਤੇ ...

ਪੂਰੀ ਖ਼ਬਰ »

ਨਸ਼ੇ ਦੀ ਆਦੀ ਔਰਤ ਨਾਲ ਸਰੀਰਕ ਸ਼ੋਸ਼ਣ ਕਰਨ ਵਾਲੇ ਦੋ ਵਿਅਕਤੀਆਂ ਨੂੰ 7-7 ਸਾਲ ਕੈਦ ਤੇ ਜੁਰਮਾਨਾ

ਮੋਗਾ, 20 ਨਵੰਬਰ (ਗੁਰਤੇਜ ਸਿੰਘ)-ਜੂਨ 2018 ਵਿਚ ਮੋਗਾ ਜ਼ਿਲ੍ਹੇ ਵਿਚ ਵਾਪਰੀ ਇਕ ਅਹਿਮ ਘਟਨਾ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਨਸ਼ੇ ਦੀ ਆਦੀ ਔਰਤ ਦਾ ਨਾਜਾਇਜ਼ ਫ਼ਾਇਦਾ ਉਠਾਉਂਦੇ ਹੋਏ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪੰਜ ਏਕੜ ਤੋਂ ਘੱਟ ਜ਼ਮੀਨ ਮਾਲਕ ਹੀ ਮੁਆਵਜ਼ੇ ਦੇ ਹੱਕਦਾਰ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ, 20 ਨਵੰਬਰ (ਜਸਪਾਲ ਸਿੰਘ ਬੱਬੀ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ: ਬਲਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਬੀਜ ਫਾਰਮ ਰੌਾਤਾ ਬਲਾਕ ਨਿਹਾਲ ਸਿੰਘ ਵਾਲਾ ਵਿਖੇ 48 ਏਕੜ ਰਕਬੇ ਵਿਚ ਕਣਕ ਦੀ ਬਿਜਾਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਸੁਪਰ ਸੀਡਰ ...

ਪੂਰੀ ਖ਼ਬਰ »

ਭਗੌੜਾ ਕਾਬੂ, ਅਦਾਲਤ ਨੇ ਮੁੜ ਭੇਜਿਆ ਜੇਲ੍ਹ

ਬਾਘਾ ਪੁਰਾਣਾ, 20 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਇਕ ਅਦਾਲਤ ਦਾ ਭਗੌੜਾ ਦੋਸ਼ੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਪੁਲਿਸ ਕੋਲੋਂ ਮਿਲੀ ਜਾਣਕਾਰੀ ਮੁਤਾਬਿਕ ਰਾਜਵੀਰ ਸਿੰਘ ਉਰਫ਼ ਕਾਲੂ ਪੁੱਤਰ ਗਿੰਦਰ ਸਿੰਘ ਵਾਸ ਹਰਗੋਬਿੰਦ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਬਾਘਾ ਪੁਰਾਣਾ, 20 ਨਵੰਬਰ (ਬਲਰਾਜ ਸਿੰਗਲਾ)-ਐਕਸਾਈਜ਼ ਵਿਭਾਗ ਦੀ ਪੁਲਿਸ ਦੇ ਇੰਸਪੈਕਟਰ ਬਲਕਰਨ ਸਿੰਘ ਸਰਕਲ ਬਾਘਾ ਪੁਰਾਣਾ ਦੀ ਅਗਵਾਈ ਹੇਠ ਹੌਲਦਾਰ ਗੁਰਮੇਲ ਸਿੰਘ ਤੇ ਪਾਰਟੀ ਗਸ਼ਤ ਕਰ ਰਹੀ ਸੀ ਜਦੋਂ ਪੁਲਿਸ ਪਾਰਟੀ ਬੱਸ ਅੱਡਾ ਸਮਾਲਸਰ 'ਤੇ ਪਹੰੁਚੀ ਤਾਂ ਖ਼ਾਸ ...

ਪੂਰੀ ਖ਼ਬਰ »

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਸਬੰਧੀ ਵਰਕਸ਼ਾਪ

ਮੋਗਾ, 20 ਨਵੰਬਰ (ਜਸਪਾਲ ਸਿੰਘ ਬੱਬੀ)-ਉਦਯੋਗ ਅਤੇ ਵਪਾਰ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈ.ਬੀ.ਡੀ.ਪੀ.) 2017 ਬਿਜ਼ਨਸ ਫ਼ਸਟ ਅਤੇ ਜ਼ੈੱਡ. ਈ. ਡੀ. ਸਕੀਮ ਪੋਰਟਲ ਅਧੀਨ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ...

ਪੂਰੀ ਖ਼ਬਰ »

ਪੰਜਾਬ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਰੈਲੀ ਪਹਿਲੀ ਨੂੰ

ਜੈਤੋ, 20 ਨਵੰਬਰ (ਭੋਲਾ ਸ਼ਰਮਾ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਕਮੇਟੀਆਂ ਵਲੋਂ ਅਧਿਆਪਕਾਂ ਦੇ ਮਸਲਿਆਂ ਨੂੰ ਉਜਾਗਰ ਕਰਦੇ ਹੋਏ ਮੰਗ-ਪੱਤਰ ਸਮੂਹ ਐਸ.ਡੀ.ਐਮ ਰਾਹੀਂ ਪੰਜਾਬ ਸਰਕਾਰ ਤੱਕ ਪੁੱਜਦੇ ਕੀਤੇ ਜਾਣਗੇ ਅਤੇ ਇਕ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਵਲੋਂ ਹੰਗਾਮੀ ਮੀਟਿੰਗ

ਬਾਘਾ ਪੁਰਾਣਾ, 20 ਨਵੰਬਰ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਮੁਗ਼ਲੂ ਪੱਤੀ ਵਿਖੇ ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੀਤ ਪ੍ਰਧਾਨ ਪ੍ਰੀਤਮ ਸਿੰਘ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਕੋ-ਐਜੂਕੇਸ਼ਨ ਸੀਨੀ. ਸੈਕੰ. ਸਕੂਲ ਵਿਚ ਸਮਾਗਮ ਕਰਵਾਇਆ

ਬਾਘਾ ਪੁਰਾਣਾ, 20 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿ ਦੀ ਨਿਹਾਲ ਸਿੰਘ ਵਾਲਾ ਸੜਕ ਲਾਗਲੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀ. ਸੈਕੰ. ਸਕੂਲ ਵਿਖੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਪਿ੍ੰਸੀ. ਗੁਰਦੇਵ ਸਿੰਘ, ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੀ ਵਿਦਿਆਰਥਣ ਨੇ ਹਾਸਲ ਕੀਤੇ 6 ਬੈਂਡ

ਬਾਘਾ ਪੁਰਾਣਾ, 20 ਨਵੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਹੈ | ਇਸ ਸੰਸਥਾ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ...

ਪੂਰੀ ਖ਼ਬਰ »

ਸਪਰਿੰਗ ਫ਼ੀਲਡ ਸਕੂਲ ਵਿਖੇ ਸਕੂਲ ਦੀ ਕਾਰਜਕਾਰੀ ਟੀਮ ਦੀ ਚੋਣ ਕੀਤੀ

ਬਾਘਾ ਪੁਰਾਣਾ, 20 ਨਵੰਬਰ (ਬਲਰਾਜ ਸਿੰਗਲਾ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਅੱਜ ਸਕੂਲ ਦੀ ਕਾਰਜਕਾਰੀ ਟੀਮ ਦੀ ਚੋਣ ਕੀਤੀ ਗਈ ਤਾਂ ਕੇ ਬੱਚਿਆਂ ਵਿਚ ਲੀਡਰਸ਼ਿਪ ਦੀ ਭਾਵਨਾ ਵੱਧ ਅਤੇ ਬੱਚਿਆਂ ਵਿਚ ਖ਼ੁਦ ਜ਼ਿੰਮੇਵਾਰੀ ਦਾ ਅਹਿਸਾਸ ਹੋਵੇ ਅਤੇ ਹਰ ...

ਪੂਰੀ ਖ਼ਬਰ »

ਵਿਧਾਇਕ ਬਰਾੜ ਤੇ ਪ੍ਰਧਾਨ ਅਨੂੰ ਮਿੱਤਲ ਦੀ ਅਗਵਾਈ ਹੇਠ ਨਗਰ ਕੌ ਾਸਲ ਦੀ ਮੀਟਿੰਗ

ਬਾਘਾ ਪੁਰਾਣਾ, 20 ਨਵੰਬਰ (ਬਲਰਾਜ ਸਿੰਗਲਾ)-ਨਗਰ-ਕੌਾਸਲ ਬਾਘਾ ਪੁਰਾਣਾ ਦੇ ਦਫ਼ਤਰ ਵਿਚ ਕਾਰਜ ਸਾਧਕ ਅਫ਼ਸਰ ਬਲਵਿੰਦਰ ਸਿੰਘ ਤੇ ਸਟਾਫ਼ ਮੈਂਬਰਾਂ ਦੇ ਪ੍ਰਬੰਧਾਂ ਹੇਠ ਨਗਰ ਕੌਾਸਲ ਦੇ ਹਾਊਸ ਦੀ ਮੀਟਿੰਗ ਹੋਈ ਜਿਸ ਵਿਚ ਵਿਧਾਇਕ ਦਰਸ਼ਨ ਸਿੰਘ ਬਰਾੜ ਤੇ ਪ੍ਰਧਾਨ ਅਨੁੰ ...

ਪੂਰੀ ਖ਼ਬਰ »

ਮਰਹੂਮ ਕਿਸਾਨ ਆਗੂ ਸ਼ਿੰਦਰ ਸਿੰਘ ਨੱਥੂਵਾਲਾ ਦੀ ਬਰਸੀ ਮਨਾਈ

ਨੱਥੂਵਾਲਾ ਗਰਬੀ, 20 ਨਵੰਬਰ (ਸਾਧੂ ਰਾਮ ਲੰਗੇਆਣਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਮਰਹੂਮ ਆਗੂ ਸ਼ਿੰਦਰ ਸਿੰਘ ਨੱਥੂਵਾਲਾ ਗਰਬੀ ਨੂੰ ਅਨੇਕਾਂ ਲੋਕ ਹਿਤ ਜਥੇਬੰਦੀਆਂ ਨੇ ਉਨ੍ਹਾਂ ਦੇ ਪਿੰਡ ਨੱਥੂਵਾਲਾ ਗਰਬੀ ਵਿਚ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ | ...

ਪੂਰੀ ਖ਼ਬਰ »

ਮੰਗਲ ਸਿੰਘ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੋਗਾ, 20 ਨਵੰਬਰ (ਰਾਜੇਸ਼ ਕੋਛੜ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਵਲੋਂ ਮੰਗਲ ਸਿੰਘ ਸਾਬਕਾ ਇੰਸਪੈਕਟਰ ਪੰਜਾਬ ਰੋਡਵੇਜ਼ ਮੋਗਾ ਅਤੇ ਜਨਰਲ ਸਕੱਤਰ ਦਸਮੇਸ਼ ਨਗਰ ਗੁਰਦੁਆਰਾ ਮੋਗਾ ਦੀ ਧਰਮ-ਪਤਨੀ ਅਮਰਜੀਤ ਕੌਰ ਦੀ ਅਚਨਚੇਤ ਮੌਤ ਹੋਣ 'ਤੇ ਭਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮੀਟਿੰਗ

ਕੋਟ ਈਸੇ ਖਾਂ, 20 ਨਵੰਬਰ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮਹੀਨਾਵਾਰ ਮੀਟਿੰਗ ਸਵਰਨ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ¢ ਜਿਸ 'ਚ ਬਲਵੰਤ ਸਿੰਘ ਬਹਿਰਾਮ ਕੇ ਜਰਨਲ ਸਕੱਤਰ ਪੰਜਾਬ, ਸਾਰਜ ਸਿੰਘ ਸਿੱਧੂ ਪ੍ਰਚਾਰ ਸਕੱਤਰ, ਸੁੱਖਾ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਦੇ ਵਿਦਿਆਰਥੀ ਨੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ 'ਚ ਤੀਜਾ ਸਥਾਨ ਲਿਆ

ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਬਹਾਦਰ ਸਿੰਘ ਨੇ ਹਿੰਦੂ ਪਬਲਿਕ ਸਕੂਲ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਕਰਾਟੇ ਦੇ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੈਂਪ ਲਾ ਕੇ ਦਿੱਤਾ ਜਾ ਰਿਹੈ ਕਾਰੋਬਾਰ ਵਧਾਉਣ ਦਾ ਮੌਕਾ- ਡਿਪਟੀ ਕਮਿਸ਼ਨਰ ਫੂਲਕਾ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਅੱਜ ਤਪਾ ਦੇ ਨਜ਼ਦੀਕੀ ਪਿੰਡ ਢਿਲਵਾਂ ਦੀ ਲਸ਼ਕਰੀ ਪੱਤੀ ਦੀ ਧਰਮਸ਼ਾਲਾ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਲਾਇਆ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਬਲਦੇਵ ਸਿੰਘ ਕੱੁਬੇ ਤੇ ਜਗਰਾਜ ਸਿੰਘ ਗੁੰਮਟੀ ਨੂੰ ਪਦਉੱਨਤ ਹੋਣ 'ਤੇ ਸਨਮਾਨਿਤ ਕੀਤਾ

ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਵਿਖੇ ਗਰਾਮ ਰੁਜ਼ਗਾਰ ਸੇਵਕ ਬਲਦੇਵ ਸਿੰਘ ਕੱੁਬੇ ਤੇ ਜਗਰਾਜ ਸਿੰਘ ਗੁੰਮਟੀ ਨੂੰ ਪਦ ਉੱਨਤ ਹੋ ਕੇ ਐਸ.ਈ.ਓ. ਸੰਗਰੂਰ ਤੇ ਧੂਰੀ ਬਣਨ 'ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਅੰਨ੍ਹੇ ਕਤਲ ਦੀ ਗੱੁਥੀ ਸੁਲਝਾਉਣ ਦੇ ਨੇੜੇ ਪਹੰੁਚੀ ਪੁਲਿਸ

ਸ਼ਹਿਣਾ, 20 ਨਵੰਬਰ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਨਾਲ ਸਬੰਧਤ ਕਿਸਾਨ ਗੁਰਮੇਲ ਸਿੰਘ ਜਿਸ ਦੀ 17 ਨਵੰਬਰ ਦੀ ਦੇਰ ਸ਼ਾਮ ਨੂੰ ਪੱਖੋਂ ਕੈਂਚੀਆਂ ਦੇ ਬੇਆਬਾਦ ਪਏ ਪਲਾਟ ਵਿਚੋਂ ਲਾਸ਼ ਬਰਾਮਦ ਹੋਈ ਸੀ | ਉਕਤ ਵਿਅਕਤੀ ਨੂੰ ਕਤਲ ਕਰਨ ਉਪਰੰਤ ਮੱੁਦਾ ਖ਼ਤਮ ਕਰਨ ਦੇ ਇਰਾਦੇ ...

ਪੂਰੀ ਖ਼ਬਰ »

ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਨੂੰ ਦਿਵਾਇਆ ਜਾਵੇਗਾ-ਵਿਧਾਇਕ ਪੰਡੋਰੀ

ਮਹਿਲ ਕਲਾਂ, 20 ਨਵੰਬਰ (ਅਵਤਾਰ ਸਿੰਘ ਅਣਖੀ)-ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਦਲਿਤਾਂ, ਪਛੜੇ ਵਰਗਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਸ਼ੁਰੂ ਕੀਤੀਆਂ ਗਈਆਂ ਭਲਾਈ ਸਕੀਮਾਂ ਦਾ ਲਾਭ ਹਲਕੇ ਦੇ ਹਰ ਇਕ ਲੋੜਵੰਦ ਪਰਿਵਾਰ ਨੂੰ ਦਿਵਾਇਆ ਜਾਵੇਗਾ | ਇਸ ਪ੍ਰਗਟਾਵਾ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਅਣਪਛਾਤੇ ਬਜ਼ੁਰਗ ਦੀ ਮੌਤ

ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਲੰਘੀ ਰਾਤ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇੱਕ ਅਣਪਛਾਤੇ ਬਜ਼ੁਰਗ ਦੀ ਮੌਤ ਹੋ ਗਈ¢ ਜੀ.ਆਰ.ਪੀ. ਚੌਾਕੀ ਦੇ ਇੰਚਾਰਜ ਏ.ਐਸ.ਆਈ. ਰਣਵੀਰ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਬਾੜਮੇਰ ਤੋਂ ਕਾਲਕਾ ਜਾਣ ਵਾਲੀ ਗੱਡੀ ਨੰਬਰ 14888 ਜੋ ...

ਪੂਰੀ ਖ਼ਬਰ »

ਨਗਰ ਕੌਾਸਲ ਅਧੀਨ ਕੁਝ ਠੇਕੇਦਾਰਾਂ ਅਤੇ ਸੁਸਾਇਟੀਆਂ ਵਲੋਂ ਅੱਧ-ਵਿਚਕਾਰ ਕੰਮ ਛੱਡ ਕੇ ਉਡਾਈਆਂ ਜਾ ਰਹੀਆਂ ਨਿਯਮਾਂ ਦੀਆਂ ਧੱਜੀਆਂ

ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਚ ਕੁਝ ਠੇਕੇਦਾਰਾਂ ਅਤੇ ਸੁਸਾਇਟੀਆਂ ਵਲੋਂ ਨਗਰ ਕੌਾਸਲ ਅਧੀਨ ਕੀਤੇ ਜਾ ਰਹੇ ਕੰਮਾਂ ਨੂੰ ਅੱਧ-ਵਿਚਕਾਰ ਛੱਡ ਕੇ ਜਿੱਥੇ ਨਗਰ ਕੌਾਸਲ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ਸਰਕਾਰੀ ...

ਪੂਰੀ ਖ਼ਬਰ »

ਬੈਂਕਾਂ ਵਲੋਂ ਕਿਸਾਨਾਂ ਨੂੰ ਕਰਜ਼ੇ ਸਬੰਧੀ ਨੋਟਿਸ ਕੱਢਣਾ ਨਿੰਦਣਯੋਗ-ਨਾਮਧਾਰੀ

ਸ਼ਹਿਣਾ, 20 ਨਵੰਬਰ (ਸੁਰੇਸ਼ ਗੋਗੀ)-ਪਿਛਲੇ ਦਿਨੀਂ ਪੰਜਾਬ ਦੇ ਕਿਸਾਨਾਂ ਨੂੰ ਬੈਂਕਾਂ ਵਲੋਂ ਕਰਜ਼ਾ ਭਰਨ ਲਈ ਨੋਟਸ ਕੱਢੇ ਜਾ ਰਹੇ ਹਨ, ਜੋ ਕਿ ਬਹੁਤ ਨਿੰਦਣਯੋਗ ਕਦਮ ਹੈ, ਕਿਉਂਕਿ ਮੁੱਖ ਮੰਤਰੀ ਪੰਜਾਬ ਨੇ ਵੋਟਾਂ ਤੋਂ ਪਹਿਲਾਂ 2017 ਵਿਚ ਕਿਸਾਨਾਂ ਦੇ ਸਮੁੱਚੇ ਕਰਜ਼ੇ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 20 ਨਵੰਬਰ (ਗੁਰਤੇਜ ਸਿੰਘ)-ਮੋਗਾ ਦੀ ਮੰਨੀ ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਸਥਿਤ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਦੁਆਰਾ ਬਹੁਤ ਸਾਰੇ ਵਿਦਿਆਰਥੀਆਂ ਦੇ ਵੱਖ-ਵੱਖ ਦੇਸ਼ਾਂ ਦੇ ਸਟੱਡੀ ਵੀਜ਼ੇ ਲਗਵਾ ਕੇ ...

ਪੂਰੀ ਖ਼ਬਰ »

ਜੋਧਾ ਸਿੰਘ ਬਰਾੜ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਬਾਘਾ ਪੁਰਾਣਾ, 20 ਨਵੰਬਰ (ਬਲਰਾਜ ਸਿੰਗਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਜੋਧਾ ਸਿੰਘ ਬਰਾੜ ਬਾਘਾ ਪੁਰਾਣਾ ਅਤੇ ਰੁਪਿੰਦਰ ਸਿੰਘ ਬਰਾੜ ਕੈਨੇਡੀਅਨ ਦੇ ਪਿਤਾ ਮਾ. ਪ੍ਰੀਤਮ ਸਿੰਘ ਬਰਾੜ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਦਿਹਾਂਤ 'ਤੇ ...

ਪੂਰੀ ਖ਼ਬਰ »

ਟਰੈਕਟਰ ਤੋਂ ਡਿਗ ਕੇ ਨੌਜਵਾਨ ਦੀ ਮੌਤ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)-ਬੀਤੀ ਰਾਤ ਦਰਾਜ਼ ਰੋਡ 'ਤੇ ਸਥਿਤ ਗੁਰਦੁਆਰਾ ਟਿੱਬਾ ਸਾਹਿਬ ਨਜ਼ਦੀਕ ਟਰੈਕਟਰ ਤੋਂ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੈ, ਪ੍ਰੰਤੂ ਪਰਿਵਾਰਕ ਮੈਂਬਰਾਂ ਵਲੋਂ ਅਣਪਛਾਤੇ ਵਿਅਕਤੀਆਂ 'ਤੇ ਮਿ੍ਤਕ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 8 ਵਿਅਕਤੀਆਂ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 20 ਨਵੰਬਰ (ਟਿਵਾਣਾ, ਖ਼ਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਸੀਨੀਅਰ ਕਾਂਗਰਸੀ ਆਗੂ ਦੇ ਘਰ ਸ਼ਰਾਬ ਫੜਨ ਆਏ ਠੇਕੇਦਾਰਾਂ ਦੇ ਕਰਿੰਦਿਆਂ ਵਲੋਂ ਕਾਂਗਰਸੀ ਆਗੂ ਦੀ ਕਥਿਤ ਕੁੱਟਮਾਰ ਕਾਰਨ ਉਸ ਦੀ ਪਤਨੀ ਨੂੰ ਧੱਕੇ ਮਾਰਨ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਜਾਗਰੂਕਤਾ ਰੈਲੀ ਕੱਢੀ

ਕਿਸ਼ਨਪੁਰਾ ਕਲਾਂ, 20 ਨਵੰਬਰ (ਪਰਮਿੰਦਰ ਸਿੰਘ ਗਿੱਲ)-ਸਿਹਤ ਵਿਭਾਗ ਦੀ ਟੀਮ ਵਲੋਂ ਸਰਕਾਰੀ ਹਾਈ ਸਕੂਲ ਇੰਦਰਗੜ੍ਹ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਮਲੇਰੀਆ, ਡੇਂਗੂ ਅਤੇ ਚਿਕਨ ਗੁਨੀਆ ਬਿਮਾਰੀਆਂ ਦੀ ਰੋਕਥਾਮ ਲਈ ਆਮ ਲੋਕਾਂ ਜਾਗਰੂਕ ਕਰਨ ...

ਪੂਰੀ ਖ਼ਬਰ »

ਬੰਬੀਹਾ ਭਾਈ ਵਿਖੇ ਪਸ਼ੂ ਡਾਕਟਰੀ ਕੈਂਪ ਲਗਾਇਆ

ਸਮਾਲਸਰ, 20 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਮੀਤ ਸਿੰਘ ਦੇ ਹੁਕਮਾਂ ਮੁਤਾਬਿਕ ਅਤੇ ਡਾ. ਸੁਭਾਸ਼ ਚੰਦਰ ਐਸ.ਵੀ.ਓ. ਦੀ ਅਗਵਾਈ ਹੇਠ ਬਲਾਕ ਪੱਧਰੀ ਪਸ਼ੂ ਭਲਾਈ ਕੈਂਪ ਪਿੰਡ ਬੰਬੀਹਾ ਭਾਈ ਮੋਗਾ ਵਿਖੇ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਜੈਤੋ ਦੇ ਰੋਟਰੀ ਭਵਨ 'ਚੋਂ ਦੋ ਮੋਬਾਈਲ ਚੋਰੀ

ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਬਠਿੰਡਾ ਰੋਡ 'ਤੇ ਸਥਿਤ ਰੋਟਰੀ ਭਵਨ ਵਿਚ ਰਹਿੰਦੇ ਵਿਅਕਤੀ ਦੇ ਕੀਮਤੀ ਦੋ ਮੋਬਾਈਲ ਚੋਰ ਚੋਰੀ ਕਰ ਕੇ ਲੈ ਜਾਣ ਦਾ ਪਤਾ ਲੱਗਿਆ ਹੈ | ਕਿ੍ਸ਼ਨ ਪੁੱਤਰ ਪਲਟੂ ਰਾਮ ਨੇ ਦੱਸਿਆ ਕਿ ਉਹ ਰੋਜ਼ਾਨਾ ਕਰੀਬ 5 ਵਜੇ ਉੱਠ ਜਾਂਦਾ ਹੈ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ ਵਿਚ ਈ-ਆਫ਼ਿਸ ਲਾਗੂ ਕਰਨ ਦੇ ਨਿਰਦੇਸ਼

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਪ੍ਰਸ਼ਾਸਕੀ ਸੁਧਾਰ ਵਿਭਾਗ ਪੰਜਾਬ ਵਲੋਂ ਸਰਕਾਰੀ ਕੰਮਾਂ ਵਿਚ ਪਾਰਦਰਸ਼ਤਾ ਤੋਂ ਇਲਾਵਾ ਤੇਜ਼ੀ ਲਿਆਉਣ ਅਤੇ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਈ-ਆਫ਼ਿਸ ਨੂੰ ਸਹੀ ਢੰਗ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ 'ਚ ਨੌਵੀਂ ਜਮਾਤ ਲਈ ਦਾਖ਼ਲਾ ਫਾਰਮ ਭਰਨੇ ਸ਼ੁਰੂ-ਪੀ.ਸੀ. ਉਪਾਧਿਆਇ

ਮੋਗਾ, 20 ਨਵੰਬਰ (ਜਸਪਾਲ ਸਿੰਘ ਬੱਬੀ)-ਕੇਂਦਰ ਸਰਕਾਰ ਦੀ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਲਈ ਨੌਵੀਂ ਜਮਾਤ ਵਾਸਤੇ ਆਨ-ਲਾਈਨ ਦਾਖ਼ਲਾ ਫਾਰਮ ਭਰਨੇ ਸ਼ੁਰੂ ਹੋ ਚੁੱਕੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵੋਦਿਆ ਵਿਦਿਆਲਿਆ ਦੇ ਪਿ੍ੰਸੀਪਲ ਪੀ.ਸੀ. ...

ਪੂਰੀ ਖ਼ਬਰ »

ਸੀ.ਐਚ.ਸੀ. ਬਾਘਾ ਪੁਰਾਣਾ ਵਿਖੇ ਦੰਦਾਂ ਦੇ ਇਲਾਜ ਲਈ ਪੰਦ੍ਹਰਵਾੜਾ ਸ਼ੁਰੂ

ਬਾਘਾ ਪੁਰਾਣਾ, 20 ਨਵੰਬਰ (ਬਲਰਾਜ ਸਿੰਗਲਾ)-ਸੀ.ਐਚ.ਸੀ. ਬਾਘਾ ਪੁਰਾਣਾ ਵਿਖੇ ਸਿਹਤ ਵਿਭਾਗ ਵਲੋਂ ਦੰਦਾਂ ਦੇ ਰੋਗਾਂ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਲਈ ਪੰਦ੍ਹਰਵਾੜਾ ਸ਼ੁਰੂ ਕੀਤਾ ਗਿਆ ਜਿਸ ਦੇ ਉਦਘਾਟਨ ਦੀ ਰਸਮ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਕਮਲਦੀਪ ਕੌਰ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਵਰਕਸ਼ਾਪ

ਮੋਗਾ, 20 ਨਵੰਬਰ (ਰਾਜੇਸ਼ ਕੋਛੜ)-ਆਰ.ਕੇ.ਐਸ. ਸੀਨੀ. ਸੈਕੰਡਰੀ ਸਕੂਲ ਮੋਗਾ ਵਲੋਂ ਟ੍ਰੈਫ਼ਿਕ ਨਿਯਮਾਂ ਦੀਆਂ ਪਾਲਣਾ ਸਬੰਧੀ ਜਾਗਰੂਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ. ਕੇਵਲ ਸਿੰਘ, ਕਾਂਸਟੇਬਲ ਸਿਮਰਨਜੀਤ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਮਨ ਚਾਹੇ ਬੈਂਡ

ਮੋਗਾ, 20 ਨਵੰਬਰ (ਗੁਰਤੇਜ ਸਿੰਘ)-ਕੈਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਅਤੇ ਪੁਰਾਣੀ ਸੰਸਥਾ ਹੈ ਜੋ ਆਇਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਲਈ ਜਾਣੀ ਜਾਂਦੀ ਹੈ | ਸੰਸਥਾ ਵਿਚ ਵਿਦਿਆਰਥੀਆਂ ਨੂੰ ਨਵੀਂ ਅਤੇ ਆਧੁਨਿਕ ਢੰਗ ਦੀ ਟਰੇਨਿੰਗ ਦਿੱਤੀ ਜਾਂਦੀ ਹੈ | ਇਸ ਸੰਸਥਾ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 545 ਮਰੀਜ਼ਾਂ ਦਾ ਚੈੱਕਅਪ ਕੀਤਾ

ਬੱਧਨੀ ਕਲਾਂ/ਨਿਹਾਲ ਸਿੰਘ ਵਾਲਾ, 20 ਨਵੰਬਰ (ਨਿਰਮਲਜੀਤ ਸਿੰਘ ਧਾਲੀਵਾਲ, ਸੁਖਦੇਵ ਸਿੰਘ ਖ਼ਾਲਸਾ)-ਨਿਰਮਲੇ ਆਸ਼ਰਮ ਵੱਡਾ ਡੇਰਾ ਦੌਧਰ ਵਿਖੇ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਦੇ ਚੇਅਰਮੈਨ ਰਛਪਾਲ ਸਿੰਘ ਢੀਂਡਸਾ ਦੇ ਕੀਤੇ ਜਾ ਉਪਰਾਲੇ ...

ਪੂਰੀ ਖ਼ਬਰ »

ਨੰਬਰਦਾਰ ਭਜਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਕਿਸ਼ਨਪੁਰਾ ਕਲਾਂ, 20 ਨਵੰਬਰ (ਪਰਮਿੰਦਰ ਸਿੰਘ ਗਿੱਲ)-ਬੀਤੇ ਦਿਨੀਂ ਨੰਬਰਦਾਰ ਭਜਨ ਸਿੰਘ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਦਾ ਭੋਗ ਡੇਰਾ ਬਾਬਾ ਸ੍ਰੀ ਚੰਦ ਜੀ ...

ਪੂਰੀ ਖ਼ਬਰ »

ਪਿ੍ੰਸੀ. ਭੁਪਿੰਦਰ ਕੌਰ ਦਾ ਸਨਮਾਨ

ਮੋਗਾ, 20 ਨਵੰਬਰ (ਰਾਜੇਸ਼ ਕੋਛੜ)-ਪਿ੍ੰਸੀਪਲ ਭੁਪਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਰੋਂ ਦਾ ਸਰਪੰਚ ਅਮਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਮਹਿਰੋਂ ਵਲੋਂ ਇਸ ਸਕੂਲ ਵਿਚ ਬਤੌਰ ਪਿ੍ੰਸੀਪਲ ਨਿਯੁਕਤ ਹੋਣ 'ਤੇ ਸਨਮਾਨਿਤ ਤੇ ਨਿੱਘਾ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਟਰੈਕ ਸੂਟ ਵੰਡੇ

ਕੋਟ ਈਸੇ ਖਾਂ, 20 ਨਵੰਬਰ (ਨਿਰਮਲ ਸਿੰਘ ਕਾਲੜਾ)-ਸੰਤ ਬਾਬਾ ਗੁਰਮੀਤ ਸਿੰਘ ਖੋਸਾ ਵਾਲਿਆਂ ਅਤੇ ਬਾਬਾ ਹਰਚੰਦ ਸਿੰਘ ਵਲੋਂ ਅਮੋਲ ਅਕੈਡਮੀ ਖੋਸਾ ਦੇ ਫੁੱਟਬਾਲ ਦੇ ਖਿਡਾਰੀਆਂ ਨੂੰ ਟਰੈਕ ਸੂਟ ਵੰਡੇ ਗਏ¢ ਇਹ ਖਿਡਾਰੀ ਅਮੋਲ ਅਕੈਡਮੀ ਵਿਚ ਰਹਿ ਰਹੇ ਹਨ ਅਤੇ ਆਪਣੀ ਪੜ੍ਹਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX