ਤਾਜਾ ਖ਼ਬਰਾਂ


ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  3 minutes ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  12 minutes ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  32 minutes ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  33 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  46 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  51 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  57 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 1 hour ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 1 hour ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 2 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 minute ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 3 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 3 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 3 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 3 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 4 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 4 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 4 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 5 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 5 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 5 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 6 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 6 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 5 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 7 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 7 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 7 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 8 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 8 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 8 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 8 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 8 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 8 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਨੇ ਕੈਪਟਨ ਸਰਕਾਰ ਦਾ ਫੂਕਿਆ ਪੁਤਲਾ

ਫ਼ਿਰੋਜ਼ਪੁਰ, 20 ਨਵੰਬਰ (ਤਪਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਵਲੋਂ ਅੱਜ ਮੋਰਚੇ ਦੇ 7ਵੇਂ ਦਿਨ ਦਿੱਤੇ ਧਰਨੇ ਦੇਣ ਉਪਰੰਤ ਆੜ੍ਹਤੀਆਂ ਦੀ ਮਨਮਾਨੀਆਂ ਨੂੰ ਲੈ ਕੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਅਤੇ ਇਸ ਮੌਕੇ ਕਿਸਾਨਾਂ ਨੇ ਕਿਸਾਨ ਦੀ 31 ਕਨਾਲ ਮਾਲਕੀ ਜ਼ਮੀਨ ਉਸ ਦੇ ਨਾਮ ਕਰਨ ਦੀ ਮੰਗ ਵੀ ਕੀਤੀ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਪਿੰਡ ਨਿਆਜੀਆਂ ਵਿਖੇ ਜ਼ਮੀਨ ਬਚਾਓ ਮੋਰਚਾ ਤਹਿਤ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਕੈਪਟਨ ਸਰਕਾਰ 'ਤੇ ਦੋਸ਼ ਲਗਾਇਆ ਕਿ ਕੁਝ ਸਿਆਸੀ ਲੋਕਾਂ ਦੀ ਸ਼ਹਿ 'ਤੇ ਧੋਖੇ ਨਾਲ ਕਿਸਾਨ ਦੀ 31 ਕਨਾਲ ਜ਼ਮੀਨ ਦਾ ਬਿਆਨਾ ਕਰਵਾ ਕੇ ਅਦਾਲਤ ਰਾਹੀਂ ਡਿਗਰੀ ਆਪਣੇ ਨਾਮ ਆੜ੍ਹਤੀਏ ਨੇ ਕਰਵਾ ਲਈ ਹੈ ਅਤੇ ਜਥੇਬੰਦੀ ਨੇ ਮੰਗ ਕੀਤੀ ਕਿ ਧੋਖਾਧੜੀ ਕਰਨ ਵਾਲੇ ਆੜ੍ਹਤੀਏ ਖਿਲਾਫ਼ 420 ਦਾ ਪਰਚਾ ਦਰਜ ਕੀਤਾ ਜਾਵੇ | ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਜ਼ੋਨ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ, ਗੁਰਦਿਆਲ ਸਿੰਘ ਟਿੱਬੀ ਕਲਾਂ ਤੇ ਮੰਗਲ ਸਿੰਘ ਸਵਾਈਕੇ ਨੇ ਕਿਹਾ ਕਿ ਕਿਸਾਨ ਨਾਲ ਧੱਕੇਸ਼ਾਹੀ ਨੂੰ ਜਥੇਬੰਦੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਇਸ ਮੌਕੇ ਬੂਟਾ ਸਿੰਘ ਕਰੀਆਂ, ਸੁਖਦੇਵ ਸਿੰਘ ਸੈਦੇ ਕੇ ਨੋਲ, ਪਿਸ਼ੋਰਾ ਸਿੰਘ ਬੇਟੂ ਕਦੀਮ, ਕਸ਼ਮੀਰ ਸਿੰਘ, ਸੁਖਦੇਵ ਸਿੰਘ ਲੱਖਾ ਸਿੰਘ ਵਾਲਾ, ਦਰਬਾਰਾ ਸਿੰਘ ਨਿਆਜੀਆਂ ਆਦਿ ਆਗੂ ਵੀ ਹਾਜ਼ਰ ਸਨ |

ਹੁਣ ਪੁਲਿਸ ਸ਼ਿਕਾਇਤ ਦੇ ਆਧਾਰ 'ਤੇ ਨਹੀਂ ਕਰ ਸਕੇਗੀ ਡਾਕਟਰ ਿਖ਼ਲਾਫ਼ ਪਰਚਾ ਦਰਜ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਪੁਲਿਸ ਦੁਆਰਾ ਡਾਕਟਰਾਂ ਵਿਰੁੱਧ ਬਿਨਾਂ ਜਾਂਚ ਦੇ ਹੁਣ ਮੁਕੱਦਮਾ ਦਰਜ ਨਹੀਂ ਕੀਤਾ ਜਾ ਸਕੇਗਾ, ਸਿਵਲ ਸਰਜਨ ਫ਼ਾਜ਼ਿਲਕਾ ਡਾ. ਦਲੇਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਅਦਾਲਤ ਨੇ ਇਸ ਸਬੰਧ ਵਿਚ ਹਦਾਇਤਾਂ ਜਾਰੀ ਕੀਤੀਆਂ ਹਨ ...

ਪੂਰੀ ਖ਼ਬਰ »

ਸੈਂਕੜੇ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਜਾਇਜ਼ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਅਭੁੱਨ ਪਿੰਡ ਦੇ ਸੂਏ ਦੇ ਕੋਲੋਂ ਦਵਿੰਦਰ ਸਿੰਘ ...

ਪੂਰੀ ਖ਼ਬਰ »

ਆਰ.ਟੀ.ਆਈ. ਤਹਿਤ ਲਈ ਜਾਣਕਾਰੀ ਤੋਂ ਬੁਖਲਾਏ ਸਾਬਕਾ ਸਰਪੰਚ ਨੇ ਵਿਅਕਤੀ ਦੀ ਕੀਤੀ ਕੁੱਟਮਾਰ-11 ਜਣਿਆਂ ਿਖ਼ਲਾਫ਼ ਪਰਚਾ ਦਰਜ

ਅਬੋਹਰ, 20 Ñਨਵੰਬਰ (ਕੁਲਦੀਪ ਸਿੰਘ ਸੰਧੂ)-ਵਿਕਾਸ ਕਾਰਜਾਂ ਲਈ ਆਈ ਗਰਾਂਟ ਸਬੰਧੀ ਆਰ.ਟੀ.ਆਈ. ਤਹਿਤ ਲਈ ਜਾਣਕਾਰੀ ਤੋਂ ਬੁਖਲਾਏ ਇਕ ਸਾਬਕਾ ਸਰਪੰਚ ਨੇ ਆਪਣੇ ਸਾਥੀਆਂ ਦੀ ਮਦਦ ਨਾਲ ਇਕ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ | ਜੋ ਗੁਰੂ ਗੋਬਿੰਦ ਮੈਡੀਕਲ ਕਾਲਜ ...

ਪੂਰੀ ਖ਼ਬਰ »

ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਦਾ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ

ਗੁਰੂਹਰਸਹਾਏ, 20 ਨਵੰਬਰ (ਹਰਚਰਨ ਸਿੰਘ ਸੰਧੂ, ਪਿ੍ਥਵੀ ਰਾਜ ਕੰਬੋਜ)-4 ਦਸੰਬਰ ਨੂੰ ਹੋਣ ਵਾਲੇ ਅੰਤਰ-ਰਾਸ਼ਟਰੀ ਕਬੱਡੀ ਕੱਪ ਲਈ ਸਬੰਧਿਤ ਵਿਭਾਗਾਂ ਵਲੋਂ ਖੇਡ ਸਟੇਡੀਅਮ ਦੀ ਸਾਫ਼-ਸਫ਼ਾਈ, ਪਾਣੀ, ਬਿਜਲੀ, ਵਾਈਟ ਵਾਸ ਆਦਿ ਦੇ ਪੁਖ਼ਤਾ ਪ੍ਰਬੰਧ ਕਰ ਲਏ ਜਾਣ | ਇਹ ...

ਪੂਰੀ ਖ਼ਬਰ »

ਟਰੈਕਟਰ-ਮੋਟਰਸਾਈਕਲ ਹਾਦਸੇ 'ਚ 6 ਸਾਲਾ ਲੜਕੇ ਦੀ ਮੌਤ, ਪਤੀ-ਪਤਨੀ ਜ਼ਖਮੀ, ਮਾਮਲਾ ਦਰਜ

ਮਮਦੋਟ, 20 ਨਵੰਬਰ (ਜਸਬੀਰ ਸਿੰਘ ਕੰਬੋਜ)-ਪੁਲਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਮਹਿਮਾ ਵਿਖੇ ਟਰੈਕਟਰ ਤੇ ਮੋਟਰਸਾਈਕਲ ਵਿਚ ਹੋਏ ਹਾਦਸੇ ਵਿਚ 6 ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਪਤੀ-ਪਤਨੀ ਜ਼ਖਮੀ ਹੋ ਗਏ | ਪੁਲਿਸ ਥਾਣਾ ਮਮਦੋਟ ਵਿਖੇ ਦਰਜ ਕਰਾਏ ਆਪਣੇ ਬਿਆਨ ਵਿਚ ...

ਪੂਰੀ ਖ਼ਬਰ »

ਘਰੇਲੂ ਜਗ੍ਹਾ ਦੀ ਵੰਡ ਨੂੰ ਲੈ ਕੇ ਹੋਏ ਝਗੜੇ 'ਚ ਮਾਰੀਆਂ ਸੱਟਾਂ, ਇਕ ਔਰਤ ਸਮੇਤ ਪੰਜਾਂ ਿਖ਼ਲਾਫ਼ ਮਾਮਲਾ ਦਰਜ

ਮਮਦੋਟ, 20 ਨਵੰਬਰ (ਜਸਬੀਰ ਸਿੰਘ ਕੰਬੋਜ)-ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਖੁੰਦਰ ਉਤਾੜ ਵਿਖੇ ਘਰੇਲੂ ਜਗ੍ਹਾ ਦੀ ਵੰਡ ਨੂੰ ਲੈ ਕੇ ਹੋਏ ਝਗੜੇ ਦੋ ਜਣਿਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਥਾਣਾ ਮਮਦੋਟ ਵਿਖੇ ਦਰਜ ਕਰਾਏ ਆਪਣੇ ਬਿਆਨ ਵਿਚ ਵਿਸ਼ਾਲ ...

ਪੂਰੀ ਖ਼ਬਰ »

ਥਾਣਾ ਖੂਈਆਂ ਸਰਵਰ ਪੁਲਿਸ ਵਲੋਂ 27 ਕਿੱਲੋ ਪੋਸਤ ਸਮੇਤ ਤਿੰਨ ਕਾਬੂ

ਅਬੋਹਰ, 20 Ñਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਜਣਿਆਂ ਨੂੰ 27 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖੂਈਆਂ ਸਰਵਰ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਫ਼ਿਰੋਜ਼ਸ਼ਾਹ ਵਿਖੇ ਦੰਦਾਂ ਦੀ ਸੰਭਾਲ ਲਈ 15 ਰੋਜ਼ਾ ਕੈਂਪ ਸ਼ੁਰੂ

ਫ਼ਿਰੋਜ਼ਸ਼ਾਹ, 20 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਿਹਤ ਵਿਭਾਗ ਵਲੋਂ ਦੰਦਾਂ ਦੀ ਸੰਭਾਲ ਮੁਹਿੰਮ ਤਹਿਤ ਕਮਿਊਨਿਟੀ ਹੈਲਥ ਸੈਂਟਰ ਫ਼ਿਰੋਜ਼ਸ਼ਾਹ ਵਿਖੇ 15 ਰੋਜ਼ਾ ਦੰਦ ਸੰਭਾਲ ਕੈਂਪ ਦੀ ਸ਼ੁਰੂਆਤ ਕੀਤੀ ਗਈ | ਸੀ.ਐੱਚ.ਸੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ ਵਿਚ ਪੰਜ ਜਣਿਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 20 Ñਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਸਥਾਨਕ ਆਰੀਆ ਨਗਰ ਗਲੀ ਨੰਬਰ 2 ਦੇ 4 ਜਣਿਆਂ ਿਖ਼ਲਾਫ਼ ਕੁੱਟ ਮਾਰ ਕਰਨ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ-2 ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜ਼ਖਮੀ ਰਾਜਿੰਦਰ ਕੁਮਾਰ ਪੁੱਤਰ ਮਾਤਾ ਰਾਮ ...

ਪੂਰੀ ਖ਼ਬਰ »

ਨਵ-ਨਿਯੁਕਤ ਆਈ. ਏ. ਐੱਸ. ਅਧਿਕਾਰੀਆਂ ਨੇ ਫ਼ਿਰੋਜ਼ਪੁਰ ਦੀ ਭੂਗੋਲਿਕ ਸਥਿਤੀ ਤੇ ਪ੍ਰਸ਼ਾਸਨਿਕ ਕੰਮ-ਕਾਜ ਬਾਰੇ ਜਾਣਕਾਰੀ ਲਈ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਦੇਸ਼ ਅੰਦਰ 2018 ਬੈਚ ਦੌਰਾਨ ਆਈ.ਏ.ਐੱਸ. ਦੀ ਪ੍ਰੀਖਿਆ ਪਾਸ ਕਰ ਸਿਖਲਾਈ ਹਾਸਿਲ ਕਰ ਰਹੇ ਨਵ-ਨਿਯੁਕਤ ਆਈ.ਏ.ਐੱਸ. ਅਧਿਕਾਰੀਆਂ ਨੇ ਅੱਜ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਦੀ ਭੂਗੋਲਿਕ ਸਥਿਤੀ ਦਾ ਜਾਇਜ਼ਾ ਲੈਣ ਦੇ ...

ਪੂਰੀ ਖ਼ਬਰ »

ਨਗਰ ਥਾਣਾ ਨੰਬਰ 1 ਦੀ ਪੁਲਿਸ ਵਲੋਂ 10 ਗਰਾਮ ਹੈਰੋਇਨ ਸਮੇਤ ਇੱਕ ਕਾਬੂ

ਅਬੋਹਰ, 19 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ ਨੰਬਰ 1 ਦੀ ਪੁਲਿਸ ਨੇ ਇੱਕ ਜਣੇ ਨੂੰ 10 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਨਗਰ ਥਾਣਾ ਨੰਬਰ 1 ਦੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ | ਇਸ ਦੌਰਾਨ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਰੋਕ ਕੇ ...

ਪੂਰੀ ਖ਼ਬਰ »

ਵਿਅਕਤੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ

ਅਬੋਹਰ, 20 Ñਨਵੰਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਪੰਜਕੋਸੀ ਦੇ ਇਕ ਵਿਅਕਤੀ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਕੋਸੀ ਵਾਸੀ ਭੂਪ ਰਾਮ ਪੁੱਤਰ ਹੇਤ ਰਾਮ ਜਿੰਮੀਦਾਰ ਦੇ ਕੋਲ ਸਿਰੀ ਦਾ ਕੰਮ ਕਰਦਾ ਸੀ ...

ਪੂਰੀ ਖ਼ਬਰ »

ਕਾਰਜਕਾਰੀ ਇੰਜੀਨੀਅਰ ਦੇ ਅੜੀਅਲ ਵਤੀਰੇ ਿਖ਼ਲਾਫ਼ ਜੇ. ਈਜ਼. ਕੌ ਾਸਲ ਵਲੋਂ ਧਰਨੇ ਦਾ ਐਲਾਨ

ਫ਼ਿਰੋਜ਼ਪੁਰ, 20 ਨਵੰਬਰ (ਤਪਿੰਦਰ ਸਿੰਘ)-ਪੰਜਾਬ ਪਾਵਰਕਾਮ ਨਾਲ ਸਬੰਧਿਤ ਜਥੇਬੰਦੀ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਐਸੋਸੀਏਸ਼ਨ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਵਿਭਾਗ ਦੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਕੇਂਦਰੀ ਭੰਡਾਰ ਫ਼ਿਰੋਜ਼ਪੁਰ ਦੇ ਅੜੀਅਲ ਵਤੀਰੇ ...

ਪੂਰੀ ਖ਼ਬਰ »

ਪੇਂਡੂ ਜਲ ਘਰਾਂ 'ਚ ਸੇਵਾਵਾਂ ਦੇ ਰਹੇ ਠੇਕਾ ਕਾਮਿਆਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ

ਜਲਾਲਾਬਾਦ, 20 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਸਥਾਨਕ ਜਲ ਸਪਲਾਈ ਦੇ ਦਫ਼ਤਰ ਗੁੰਮਾਨੀਵਾਲਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ...

ਪੂਰੀ ਖ਼ਬਰ »

ਹਾਈਕੋਰਟ ਦੇ ਹੁਕਮਾਂ 'ਤੇ 23 ਨਵੰਬਰ ਨੂੰ ਪੰਜਾਬ, ਹਰਿਆਣਾ ਤੇ ਯੂ.ਟੀ. 'ਚ ਲੱਗਣਗੀਆਂ ਅਦਾਲਤਾਂ

ਫ਼ਿਰੋਜ਼ਪੁਰ, 20 ਨਵੰਬਰ (ਰਾਕੇਸ਼ ਚਾਵਲਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ, ਹਰਿਆਣਾ ਅਤੇ ਯੂ.ਟੀ. ਦੀਆਂ ਅਦਾਲਤਾਂ 'ਚ 23 ਨਵੰਬਰ ਚੌਥੇ ਸ਼ਨੀਵਾਰ ਵਾਲੀ ਛੁੱਟੀ ਰੱਦ ਕਰਦੇ ਹੋਏ ਅਦਾਲਤਾਂ ਲੱਗਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਕਿੱਤੇ ਸਬੰਧੀ ਦਿੱਤੀ ਜਾਣਕਾਰੀ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਚੰਦਰ ਗੈਂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਫ਼ਿਰੋਜ਼ਪੁਰ ਦੇ ਅਧਿਕਾਰੀਆਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ਅਤੇ ਲੜਕੀਆਂ) ...

ਪੂਰੀ ਖ਼ਬਰ »

ਪੇਂਡੂ ਸਕਿੱਲ ਸੈਂਟਰ ਵਿਚ ਸਿਖਲਾਈ ਪ੍ਰਾਪਤ ਕਰਨ ਵਾਲੀਆਂ 101 ਮਹਿਲਾਵਾਂ ਨੂੰ ਵੰਡੀਆਂ ਮੁਫ਼ਤ ਸਿਲਾਈ ਮਸ਼ੀਨਾਂ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਕਿੱਲ ਡਿਵੈਲਪਮੈਂਟ ਮਿਸ਼ਨ ਲੋਕਾਂ ਨੂੰ ਖ਼ਾਸ ਕਰਕੇ ਮਹਿਲਾਵਾਂ ਨੂੰ ਜਾਗਰੂਕ ਕਰਨ ਦੀ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ | ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਇਸ ਯੋਜਨਾ ਦਾ ਫ਼ਾਇਦਾ ਉਠਾਉਣਾ ਚਾਹੀਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਅਤੇ ਜਾਗਰੂਕਤਾ ਕੈਂਪ ਲਗਾਇਆ

ਗੁਰੂਹਰਸਹਾਏ, 20 ਨਵੰਬਰ (ਅਮਰਜੀਤ ਸਿੰਘ ਬਹਿਲ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਅਤੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਹਰੀ ਨਰਾਇਣ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਡਾ: ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲਗਾਇਆ ਕੈਂਪ

ਗੁਰੂਹਰਸਹਾਏ, 20 ਨਵੰਬਰ (ਹਰਚਰਨ ਸਿੰਘ ਸੰਧੂ)-ਬਲਾਕ ਵਿਕਾਸ ਪੰਚਾਇਤ ਦਫ਼ਤਰ ਗੁਰੂਹਰਸਹਾਏ ਵਿਖੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਰਚੇ ਦਰਜ ਕਰਨ ਲਈ ਸਰਕਾਰ ਨੂੰ ਸਿਰਫ ਪਰਾਲੀ ਦਾ ਧੰੂਆਂ ਹੀ ਨਜ਼ਰ ਆਉਂਦੇ-ਪੀਰ ਮੁਹੰਮਦ, ਤਲਵੰਡੀ

ਮਖੂ, 20 ਨਵੰਬਰ (ਮੇਜਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ ਜੰਡ ਸਿੰਘ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਕਿਸਾਨ ਆਰਾਮ ਘਰ ਮਖੂ ਵਿਖੇ ਹੋਈ | ਮੀਟਿੰਗ ਵਿਚ ਪ੍ਰਗਟ ਸਿੰਘ ਤਲਵੰਡੀ ਸਕੱਤਰ ਪੰਜਾਬ ਤੇ ਕਿਸਾਨ ਆਗੂ ਤੇ ਵਰਕਰ ਹਾਜ਼ਰ ...

ਪੂਰੀ ਖ਼ਬਰ »

ਸਿਖਰ ਦੁਪਹਿਰੇ ਮੋਟਰਸਾਈਕਲ ਸਵਾਰਾਂ ਨੇ ਔਰਤ ਤੋਂ ਖੋਹਿਆ ਪਰਸ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਿਖਰ ਦੁਪਹਿਰੇ ਜੀ.ਟੀ. ਰੋਡ 'ਤੇ ਸਮੁੰਦਰੀ ਪੰਪ ਲਾਗੇ ਸਮਾਨ ਖ਼ਰੀਦਣ ਲਈ ਸ਼ਹਿਰ ਆਈ ਇਕ ਔਰਤ ਤੋਂ ਮੋਟਰਸਾਈਕਲ ਸਵਾਰਾਂ ਵਲੋਂ ਪਰਸ ਖੋਹ ਕੇ ਭੱਜ ਜਾਣ ਦੀ ਖ਼ਬਰ ਹੈ, ਜਿਸ ਵਿਚ ਉਸ ਵਲੋਂ ਲੋੜੀਂਦਾ ਘਰੇਲੂ ਸਮਾਨ ਖ਼ਰੀਦਣ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਰਾਹੀਂ ਦਿੱਤੇ ਜਾਣ ਵਾਲੇ ਲਾਭਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਰਾਹੀਂ ਦਿੱਤੇ ਜਾਣ ਵਾਲੇ ਲਾਭਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਵਧੀਕ ਡਿਪਟੀ ...

ਪੂਰੀ ਖ਼ਬਰ »

ਫ਼ਿਰੋਜ਼ਸ਼ਾਹ 'ਚ ਕਰਵਾਏ ਸੈਂਟਰ ਘੱਲ ਖ਼ੁਰਦ ਦੇ ਵਿੱਦਿਅਕ ਮੁਕਾਬਲੇ

ਫ਼ਿਰੋਜ਼ਸ਼ਾਹ, 20 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਪ੍ਰਾਇਮਰੀ ਪੱਧਰ ਦੇ ਵਿੱਦਿਅਕ ਮੁਕਾਬਲਿਆਂ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਫ਼ਿਰੋਜ਼ਸ਼ਾਹ ਵਿਖੇ ਬੱਚਿਆਂ ਦੇ ਸੁੰਦਰ ਲਿਖਾਈ (ਅੰਗਰੇਜ਼ੀ ਤੇ ਪੰਜਾਬੀ), ...

ਪੂਰੀ ਖ਼ਬਰ »

ਸੈਂਟਰ ਮਾਣਾ ਸਿੰਘ ਵਾਲਾ ਦੇ ਵਿੱਦਿਅਕ ਮੁਕਾਬਲਿਆਂ 'ਚ ਭਾਂਗਰ ਮੋਹਰੀ ਸਕੂਲ

ਫ਼ਿਰੋਜ਼ਸ਼ਾਹ, 20 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੇ ਸੈਂਟਰ ਪੱਧਰੀ ਮੁਕਾਬਲਿਆਂ ਤਹਿਤ ਸੈਂਟਰ ਮਾਣਾ ਸਿੰਘ ਵਾਲਾ ਦੇ ਮੁਕਾਬਲੇ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਨੂੰ ਨੱਥ ਪਾਉਣ ਲਈ ਕਾਇਮ ਕੀਤੀ ਚੈੱਕ ਪੋਸਟ- ਰੇਂਜ ਅਫ਼ਸਰ

ਮਖੂ, 20 ਨਵੰਬਰ (ਵਰਿੰਦਰ ਮਨਚੰਦਾ)-ਜੰਗਲਾਤ ਵਿਭਾਗ ਨਾਲ ਸਬੰਧਿਤ ਸੈਂਕੜੇ ਏਕੜ ਜ਼ਮੀਨ 'ਤੇ ਹੋਏ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਕਾਰਵਾਈ ਕਰਦੇ ਹੋਏ ਕੌਮਾਂਤਰੀ ਪੰਛੀ ਰੱਖ 'ਚੋਂ 5 ਏਕੜ ਜ਼ਮੀਨ ਪਹਿਲੇ ਹੱਲੇ ਛੁਡਵਾ ਕੇ 250 ਬੂਟੇ ਲਗਾਉਣ ਦਾ ਦਾਅਵਾ ਮਹਿਕਮੇ ਵਲੋਂ ਕੀਤਾ ...

ਪੂਰੀ ਖ਼ਬਰ »

ਸੁਖਦੇਵ ਸਿੰਘ ਮਣਕਿਆਂ ਵਾਲੀ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਜ਼ੀਰਾ, 20 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸੁਖਦੇਵ ਸਿੰਘ ਸਾਬਕਾ ਸਰਪੰਚ ਮਣਕਿਆਂ ਵਾਲੀ ਵਲੋਂ ਕਾਂਗਰਸ ਪਾਰਟੀ ਲਈ ਕੀਤੀਆਂ ਸੇਵਾਵਾਂ ਨੂੰ ਵੇਖਦੇ ਹੋਏ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਉਨ੍ਹਾਂ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਮੀਤ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਯੂਥ ਕਲੱਬ ਵਲੋਂ ਮਹਾਨ ਕੰਨਿਆਦਾਨ ਯੱਗ 30 ਨੂੰ

ਜ਼ੀਰਾ, 20 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਯੂਥ ਕਲੱਬ ਜ਼ੀਰਾ ਵਲੋਂ ਸ਼੍ਰੋਮਣੀ ਪੰਥ ਅਕਾਲੀ ਦਲ ਇੰਡੀਆ ਦਸਮੇਸ਼ ਖ਼ਾਲਸਾ ਦਲ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਤੇਗ਼ ਬਹਾਦਰ ਜੀਵਨ ਸਰ ਪਿੰਡ ਵਾੜਾ ਵਰਿਆਮ ਸਿੰਘ ਵਾਲਾ, ਤਹਿਸੀਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਏ. ਪੀ. ਜੇ. ਅਬਦੁਲ ਕਲਾਮ ਕੰਪਿਊਟਰ ਆਈ. ਟੀ. ਕੁਇਜ਼ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਕੱਤਰ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਨੌਵੀਂ ਅਤੇ ਦਸਵੀਂ ਜਮਾਤ ਦੇ ਜ਼ਿਲ੍ਹਾ ਪੱਧਰੀ ਆਈ.ਟੀ. ਕੁਇਜ਼ ਮੁਕਾਬਲੇ ਸਰਕਾਰੀ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਪਰਚਿਆਂ ਤੇ ਹੋਰ ਮਸਲਿਆਂ ਨੂੰ ਹੱਲ ਕਰਵਾਉਣ ਲਈ ਕਿਸਾਨ ਸੰਘਰਸ਼ ਕਮੇਟੀ ਦੀ ਕੋਰ ਕਮੇਟੀ ਦੀ ਮੀਟਿੰਗ

ਗੋਲੂ ਕਾ ਮੋੜ, 20 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਕਿਸਾਨ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੀ ਕੋਰ ਕਮੇਟੀ ਦੀ ਮੀਟਿੰਗ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਦੇ ਘਰ ਪਿੰਡ ਲਾਲਚੀਆਂ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਹਾਜ਼ਰੀ ਵਿਚ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਵਲੋਂ ਮੀਟਿੰਗ

ਜ਼ੀਰਾ, 20 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਸੁੱਖੇਵਾਲਾ ਵਿਖੇ ਕੈਪਟਨ ਸਵਰਨ ਸਿੰਘ ਸੀਨੀਅਰ ਵਾਈਸ ਚੇਅਰਮੈਨ ਪੰਜਾਬ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਲੋੜਵੰਦ ਲੜਕੀਆਾ ਦੇ ਅਨੰਦ ਕਾਰਜ ਕਰਵਾਉਣ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

ਜ਼ੀਰਾ, 20 ਨਵੰਬਰ (ਮਨਜੀਤ ਸਿੰਘ ਢਿੱਲੋਂ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਉਣ ਲਈ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ. ਬਸਤੀ ਮਾਛੀਆਂ, ਜ਼ੀਰਾ ਵਲੋਂ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਹ ...

ਪੂਰੀ ਖ਼ਬਰ »

ਸ਼ਹੀਦ ਗੰਜ ਪਬਲਿਕ ਸਕੂਲ ਤਲਵੰਡੀ ਭਾਈ ਵਿਖੇ ਕਰਵਾਈਆਂ ਖੇਡਾਂ

ਤਲਵੰਡੀ ਭਾਈ, 20 ਨਵੰਬਰ (ਰਵਿੰਦਰ ਸਿੰਘ ਬਜਾਜ)-ਸ਼ਹੀਦ ਗੰਜ ਪਬਲਿਕ ਸਕੂਲ ਤਲਵੰਡੀ ਭਾਈ ਵਿਖੇ ਬਾਲ ਦਿਵਸ ਦੇ ਮੌਕੇ 'ਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਵਿਰਸਾ ਸਿੰਘ ਸੰਧੂ, ਪ੍ਰਧਾਨ ਗੋਪਿੰਦਰ ਸਿੰਘ ਮੱਲ੍ਹੀ, ਪਿੰ੍ਰਸੀਪਲ ਸੰਜੀਵ ਜੈਨ, ਕੋਆਰਡੀਨੇਟਰ ਬੰਦਨਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ

ਮੱਲਾਂਵਾਲਾ, 20 ਨਵੰਬਰ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਮੱਲਾਂਵਾਲਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ, ਗੁਰਬਚਨ ਸਿੰਘ ਖੋਪਲ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਕਰਵਾਈ ਸੱਭਿਆਚਾਰਕ ਸ਼ਾਮ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ ਦੇ ਖੇਤਰ 'ਚ ਨਿੱਤ ਨਵੇਂ ਮੁਕਾਮ ਹਾਸਿਲ ਕਰ ਰਿਹਾ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਅੰਦਰ ਕਾਲਜ ਦੇ ਡੀਨ ਡਿਵੈਲਪਮੈਂਟ ਇੰਜ: ਪ੍ਰਤੀਕ ਪਰਾਸ਼ਰ ਦੀ ਦੇਖ-ਰੇਖ 'ਚ ਇਕ ਸੱਭਿਆਚਾਰਕ ਸ਼ਾਮ ...

ਪੂਰੀ ਖ਼ਬਰ »

ਅਕਾਲ ਅਕੈਡਮੀ ਰੱਤਾ ਖੇੜਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਫ਼ਿਰੋਜ਼ਪੁਰ, 20 ਨਵੰਬਰ (ਤਪਿੰਦਰ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਰੱਤਾ ਖੇੜਾ (ਪੰਜਾਬ ਸਿੰਘ ਵਾਲਾ) ਵਿਖੇ ਸਾਂਝੀਵਾਲਤਾ ਦੇ ਪ੍ਰਤੀਕ ਅਤੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਬੜੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਕੁਇਜ਼ ਮੁਕਾਬਲੇ ਵਿਚ ਮਨਸੂਰਦੇਵਾ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ

ਜ਼ੀਰਾ, 20 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਕੁਲਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਜ਼ਿਲ੍ਹਾ ਪੱਧਰ 'ਤੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਕੰਪਿਊਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX