ਤਾਜਾ ਖ਼ਬਰਾਂ


ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  3 minutes ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  12 minutes ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  32 minutes ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  33 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  46 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  51 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  57 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 1 hour ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 1 hour ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 2 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 minute ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 3 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 3 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 3 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 3 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 4 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 4 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 4 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 5 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 5 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 5 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 6 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 6 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 5 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 7 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 7 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 7 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 8 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 8 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 8 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 8 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 8 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 8 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਬਠਿੰਡਾ /ਮਾਨਸਾ

ਨਗਰ ਨਿਗਮ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਿਖ਼ਲਾਫ਼ ਮੁਹੱਲਾ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ

ਬਠਿੰਡਾ, 20 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਥਾਨਕ ਮਿੰਨੀ ਸਕੱਤਰੇਤ ਰੋਡ ਸਥਿਤ ਪੂਜਾ ਵਾਲਾ ਮੁਹੱਲੇ ਦੇ ਲੋਕਾਂ ਨੇ ਇਕੱਠੇ ਹੋ ਕੇ ਨਗਰ ਨਿਗਮ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਲੋਕਾਂ ਦਾ ਕਹਿਣਾ ਹੈ ਕਿ ਮੁਹੱਲੇ ਦੀ ਸੜਕ ਤਕਰੀਬਨ 9 ਮਹੀਨਿਆਂ ਤੋਂ ਪੁੱਟੀ ਪਈ ਹੈ, ਜਗਾ ਜਗਾ ਟੋਏ ਪਏ ਹੋਏ ਹਨ ਅਤੇ ਗੰਦਾ ਪਾਣੀ ਉੱਥੇ ਖੜਾ ਰਹਿੰਦਾ ਹੈ ਜਦਕਿ ਉਹ ਨਗਰ ਨਿਗਮ ਦਫ਼ਤਰ ਦੇ ਗੇੜੇ ਮਾਰ-ਮਾਰ ਥੱਕ ਗਏ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਜੇਠੂ ਰਾਮ ਵਾਲੀ ਗਲੀ ਪੁੱਟੀ ਹੋਣ ਕਾਰਨ ਸਮੂਹ ਦੁਕਾਨਦਾਰਾਂ ਦੀ ਦੁਕਾਨਦਾਰੀ ਠੱਪ ਹੋ ਕੇ ਰਹਿ ਗਈ ਹੈ | ਇਸ ਮੌਕੇ ਮੁਹੱਲਾ ਨਿਵਾਸੀ ਰਾਜ ਕੁਮਾਰ ਨੇ ਆਖਿਆ ਕਿ ਪਿਛਲੇ 8-9 ਮਹੀਨਿਆਂ ਤੋਂ ਇਹ ਸੜਕ ਸੀਵਰੇਜ ਪਾਉਣ ਲਈ ਪੁੱਟੀ ਗਈ ਸੀ ਪਰ ਉਸ ਤੋਂ ਬਾਅਦ ਇਸ ਸੜਕ ਨੂੰ ਬਣਾਇਆ ਹੀ ਨਹੀਂ ਗਿਆ | ਜਿਸ ਕਾਰਨ ਜਿੱਥੇ ਇੱਥੋਂ ਲੰਘਣ ਵਾਲਿਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਦੁਕਾਨਦਾਰਾਂ ਅਤੇ ਮੁਹੱਲਾ ਨਿਵਾਸੀਆਂ ਨੂੰ ਨਰਕ ਭਰੀ ਜ਼ਿੰਦਗੀ ਭੋਗਣੀ ਪੈ ਰਹੀ ਹੈ | ਸੀਵਰ ਅਕਸਰ ਓਵਰ ਫਲੋ ਹੋਇਆ ਰਹਿੰਦਾ | ਜਦੋਂ ਸਫ਼ਾਈ ਕਰਮਚਾਰੀਆਂ ਨੂੰ ਫ਼ੋਨ ਕਰੋ ਤਾਂ ਉਹ ਮੁਲਾਜ਼ਮ ਘੱਟ ਹੋਣ ਦੀ ਗੱਲ ਆਖਦੇ ਹਨ | ਦੋ ਹਫ਼ਤਿਆਂ ਬਾਅਦ ਕਦੇ ਇਕ ਸਫ਼ਾਈ ਕਰਮਚਾਰੀ ਆਉਂਦਾ ਜੋ ਨਾਲੀਆਂ ਵਿਚ ਪਈ ਗੰਦਗੀ ਬਾਹਰ ਕੱਢ ਕੇ ਸੁੱਟ ਜਾਂਦਾ ਹੈ | ਉਨ੍ਹਾਂ ਇਸ ਸਬੰਧੀ ਅਨੇਕਾਂ ਵਾਰ ਮੇਅਰ ਬਲਵੰਤ ਰਾਏ ਨਾਥ, ਸੀਨੀਅਰ ਕਾਂਗਰਸੀ ਆਗੂਆਂ ਅਤੇ ਕੌਾਸਲਰ ਨੂੰ ਸ਼ਿਕਾਇਤ ਕੀਤੀ ਪਰ ਅਜੇ ਤੱਕ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਦੋਸ਼ ਲਾਇਆ ਕਿ ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ ਵੀ ਹਰ ਵਾਰ ਝੂਠੇ ਲਾਰੇ ਲਾ ਕੇ ਬੁੱਤਾ ਸਾਰ ਰਹੇ ਹਨ, ਲੋਕਾਂ ਦੀ ਸਮੱਸਿਆ ਵੱਲ ਨਗਰ ਨਿਗਮ ਦਾ ਕੋਈ ਧਿਆਨ ਨਹੀਂ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਆਉਂਦੇ ਦਿਨਾਂ 'ਚ ਇਹ ਸੜਕ ਨਾ ਬਣਾਈ ਗਈ ਤਾਂ ਉਹ ਨਗਰ ਨਿਗਮ ਦਾ ਘੇਰਾਓ ਕਰਨ ਤੋਂ ਗੁਰੇਜ਼ ਨਹੀਂ ਕਰਨਗੇ |

ਕਿਸਾਨਾਂ 'ਤੇ ਕੀਤੇ ਪਰਚੇ ਤੇ ਜੁਰਮਾਨੇ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀ ਨੇ ਧਰਨਾ ਲਗਾਇਆ

ਭੀਖੀ, 20 ਨਵੰਬਰ (ਗੁਰਿੰਦਰ ਸਿੰਘ ਔਲਖ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਅੱਗੇ ਬਲਾਕ ਪ੍ਰਧਾਨ ਲਾਲ ਸਿੰਘ ਭੀਖੀ ਦੀ ਅਗਵਾਈ 'ਚ ਧਰਨਾ ਲਗਾਇਆ ਗਿਆ | ਸੂਬਾ ਜਰਨਲ ਸਕੱਤਰ ਬੋਘ ਸਿੰਘ ਮਾਨਸਾ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਚੱਕ ...

ਪੂਰੀ ਖ਼ਬਰ »

ਬੱਸ ਚੜ੍ਹਦੀ ਔਰਤ ਪੈਰ ਫਿਸਲਣ ਕਾਰਨ ਜ਼ਖ਼ਮੀ

ਬਠਿੰਡਾ, 20 ਨਵੰਬਰ (ਸ. ਰਿਪੋ.)- ਬਠਿੰਡਾ ਬੱਸ ਸਟੈਂਡ 'ਤੇ ਇਕ ਔਰਤ ਬੱਸ ਚੜ੍ਹਨ ਮੌਕੇ ਪੈਰ ਫਿਸਲ ਜਾਣ ਕਰਕੇ ਜ਼ਖ਼ਮੀ ਹੋ ਗਈ ਜਿਸ ਨੂੰ ਸਹਾਰਾ ਜਨ ਸੇਵਾ ਲਾਈਫ਼ ਸੇਵਿੰਗ ਬਿ੍ਗੇਡ ਟੀਮ ਨੇ ਹਸਪਤਾਲ ਪਹੁੰਚਾਇਆ, ਸਹਾਰਾ ਵਲੰਟੀਅਰ ਵਿਕੀ ਨੇ ਦੱਸਿਆ ਕਿ ਔਰਤ ਦੀ ਪਹਿਚਾਣ ...

ਪੂਰੀ ਖ਼ਬਰ »

ਗੈਂਗਸਟਰ ਨੂੰ ਜੇਲ੍ਹ ਵਿਚ ਮੋਬਾਈਲ ਤੇ ਪਾਵਰ ਬੈਂਕ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ 'ਚ ਦੇਰੀ ਨੂੰ ਲੈ ਕੇ ਥਾਣਾ ਮੁਖੀ ਕੀਤਾ ਲਾਈਨ ਹਾਜ਼ਰ

ਬਠਿੰਡਾ ਕੈਂਟ, 20 ਨਵੰਬਰ (ਪਰਵਿੰਦਰ ਸਿੰਘ ਜੌੜਾ)- ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਵਲੋਂ ਥਾਣਾ ਕੈਂਟ ਮੁਖੀ ਹਰਜੀਤ ਸਿੰਘ ਨੂੰ ਬੀਤੇ ਦਿਨੀਂ ਜੇਲ੍ਹ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਮੋਬਾਈਲ ਤੇ ਪਾਵਰ ਬੈਂਕ ਪਹੰੁਚਾਉਣ ਦੇ ਮਾਮਲੇ ਵਿਚ ਉਨ੍ਹਾਂ 'ਤੇ ਕਾਰਵਾਈ ...

ਪੂਰੀ ਖ਼ਬਰ »

ਡੇਂਗੂ ਕਾਰਨ ਵਿਅਕਤੀ ਦੀ ਮੌਤ- ਵਿਭਾਗੀ ਅਧਿਕਾਰੀ ਬੇਖ਼ਬਰ

ਬਠਿੰਡਾ, 20 ਨਵੰਬਰ (ਸਟਾਫ਼ ਰਿਪੋਰਟਰ)- ਸਥਾਨਕ ਥਰਮਲ ਕਾਲੋਨੀ ਇਲਾਕੇ ਦੇ ਵਸਨੀਕ ਦੀ ਡੇਂਗੂ ਕਾਰਨ ਮੌਤ ਹੋਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਬਲਰਾਜ ਕੁਮਾਰ ਯਾਦਵ 14 ਨਵੰਬਰ ਨੂੰ ਬਿਮਾਰ ਹੋ ਗਿਆ ਸੀ, ਜਿਸ ਨੂੰ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ, ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਬਾਬਾ ਅੰਗਰੇਜ਼ ਸਿੰਘ ਤੇ ਸੇਵਕ ਮੰਦਰ ਸਿੰਘ ਦੀ ਮੌਤ

ਮੌੜ ਮੰਡੀ, 20 ਨਵੰਬਰ (ਗੁਰਜੀਤ ਸਿੰਘ ਕਮਾਲੂ)- ਇਤਿਹਾਸਕ ਗੁਰਦੁਆਰਾ ਸ੍ਰੀ ਤਿੱਤਰਸਰ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਇਲਾਕੇ ਦੀ ਪ੍ਰਮੁੱਖ ਸ਼ਖ਼ਸੀਅਤ ਬਾਬਾ ਅੰਗਰੇਜ਼ ਸਿੰਘ ਅੱਜ ਪਿੰਡ ਮਾਈਸਰਖਾਨਾ ਵਿਖੇ ਵਾਪਰੇ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੇ ...

ਪੂਰੀ ਖ਼ਬਰ »

24 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਰਾਮਾਂ ਮੰਡੀ, 20 ਨਵੰਬਰ (ਅਰੋੜਾ)- ਐਸ.ਐਸ.ਪੀ. ਬਠਿੰਡਾ ਡਾ. ਨਾਨਕ ਸਿੰਘ ਵਲੋਂ ਨਸ਼ਿਆਂ ਦੇ ਿਖ਼ਲਾਫ਼ ਚਲਾਈ ਮੁਹਿੰਮ ਨੰੂ ਉਸ ਸਮੇਂ ਸਫਲਤਾ ਮਿਲੀ ਜਦੋਂ ਕਿ ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਏ.ਐਸ.ਆਈ. ਮੱਖਣ ਸਿੰਘ ਨੇ ਰਮਨਦੀਪ ਸਿੰਘ ...

ਪੂਰੀ ਖ਼ਬਰ »

48 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਮੋਟਰਸਾਈਕਲ ਕਬਜ਼ੇ 'ਚ ਲਿਆ-ਚਾਲਕ ਫਰਾਰ

ਰਾਮਾਂ ਮੰਡੀ, 20 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹੌਲਦਾਰ ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮਲੂਕਾ ਸਕੂਲ ਵਿਚ ਵਿਰਾਸਤੀ ਖੇਡ ਮੁਕਾਬਲੇ ਕਰਵਾਏ

ਭਗਤਾ ਭਾਈਕਾ, 20 ਨਵੰਬਰ (ਸੁਖਪਾਲ ਸਿੰਘ ਸੋਨੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਲੂਕਾ ਵਿਖੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਵਿਰਾਸਤੀ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਵਿਰਾਸਤੀ ਖੇਡਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ...

ਪੂਰੀ ਖ਼ਬਰ »

'ਆਪ' ਨੇ ਸ਼ਹਿਰੀ ਖੇਤਰ ਵਿਚ ਤੇਜ਼ ਕੀਤੀਆਂ ਮਸ਼ਕਾਂ

ਬਠਿੰਡਾ, 20 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਵਲੋਂ ਮੁੜ ਤੋਂ ਆਪਣੇ ਵਲੰਟੀਅਰਾਂ ਵਿਚ ਉਤਸ਼ਾਹ ਭਰਨ ਲਈ ਸਰਗਰਮੀਆਂ ਸ਼ੁਰੂ ਕੀਤੀਆਂ ਹਨ ਜਿਸ ਤਹਿਤ ਅੱਜ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਿਹਤ ਕਾਮਿਆਂ ਵਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ- ਨਾਅਰੇਬਾਜ਼ੀ ਕੀਤੀ

ਬਠਿੰਡਾ, 20 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਬਠਿੰਡਾ ਵਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ ਦਿਤਾ ਗਿਆ ਅਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ | ਧਰਨੇ ਵਿਚ ਸ਼ਾਮਿਲ ਸਿਹਤ ਕਾਮਿਆਂ ਦਾ ਦੋਸ਼ ਹੈ ਕਿ ਅੱਜ ...

ਪੂਰੀ ਖ਼ਬਰ »

ਬਠਿੰਡਾ 'ਚ ਸੂਚਨਾ ਅਧਿਕਾਰ ਕਾਨੂੰਨ ਦਾ ਸੂਰਤ-ਏ-ਹਾਲ

ਡੀ. ਸੀ. ਦਫ਼ਤਰ ਨੂੰ ਭੇਜੀਆਂ 41 ਫ਼ੀਸਦੀ ਆਰ.ਟੀ. ਆਈ. ਅਰਜ਼ੀਆਂ ਦਾ ਨਹੀਂ ਕੋਈ ਰਿਕਾਰਡ

ਬਠਿੰਡਾ, 20 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਡਿਪਟੀ ਕਮਿਸ਼ਨਰ ਬਠਿੰਡਾ ਦਫ਼ਤਰ ਵਿਚ ਹੀ ਸੂਚਨਾ ਅਧਿਕਾਰ ਕਾਨੂੰਨ 2015 ਦਾ ਸੂਰਤ-ਏ-ਹਾਲ ਕਿਸ ਕਦਰ ਤਰਸਯੋਗ ਹੈ? ਦਾ ਪਤਾ ਡੀ.ਸੀ. ਦਫ਼ਤਰ ਤੋਂ ਮਿਲੀ ਜਾਣਕਾਰੀ ਤੋਂ ਲੱਗਦਾ ਹੈ | ਸੂਚਨਾ ਅਧਿਕਾਰ ਕਾਨੂੰਨ ਤਹਿਤ ਮਿਲੀ ...

ਪੂਰੀ ਖ਼ਬਰ »

ਹੈਰੋਇਨ ਮਾਮਲੇ 'ਚ ਨਾਮਜ਼ਦ 3 ਦੋਸ਼ੀਆਂ 'ਚੋਂ 1 ਗਿ੍ਫ਼ਤਾਰ

ਬਠਿੰਡਾ, 20 ਨਵੰਬਰ (ਸੁੱਖਾ)-ਥਾਣਾ ਥਰਮਲ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਸੁਰਿੰਦਰ ਸਿੰਘ ਵਾਸੀ ਬੀੜ ਤਲਾਬ ਨੂੰ ਸਥਾਨਕ ਨਿਰੰਕਾਰੀ ਭਵਨ ਨੇੜਿਓਾ ਮਲੋਟ ਰੋਡ ਬਠਿੰਡਾ ਤੋਂ ਗਿ੍ਫ਼ਤਾਰ ਕੀਤਾ ਹੈ ਜਦ ਕਿ ਇਸੇ ਮਾਮਲੇ ਵਿਚ 2 ਹੋਰ ਕਥਿਤ ਦੋਸ਼ੀਆਂ ਬਲਵਿੰਦਰ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ 'ਚ ਲਗਾਇਆ ਖ਼ੂਨਦਾਨ ਕੈਂਪ ਤੇ ਕਲਾ ਮੇਲਾ

ਤਲਵੰਡੀ ਸਾਬੋ, 20 ਨਵੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਐਚ.ਡੀ.ਐਫ.ਸੀ. ਬੈਂਕ ਤੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਇਕ ਵਿਸ਼ਾਲ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ ਵਿਚ ਪਰਸਰਾਮ ਨਗਰ ਸਕੂਲ ਦੇ ਬੱਚਿਆਂ ਦੀ ਚੜ੍ਹਤ

ਬਠਿੰਡਾ, 20 ਨਵੰਬਰ (ਸ. ਰਿਪੋ.)- ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੌਰਾਨ ਕਲੱਸਟਰ ਪੱਧਰ ਦੇ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਪਰਸ ਰਾਮ ਨਗਰ ਬਠਿੰਡਾ ਦੇ ਬੱਚਿਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਤਰਖਾਣਵਾਲਾ-ਸੁਖਲੱਧੀ ਸੜਕ ਥਾਂ-ਥਾਂ ਤੋਂ ਟੁੱਟੀ-ਪ੍ਰਸ਼ਾਸਨ ਬੇਖ਼ਬਰ

ਰਾਮਾਂ ਮੰਡੀ, 20 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਨੇੜਲੇ ਪਿੰਡ ਸੁਖਲੱਧੀ ਤੋਂ ਤਰਖਾਣਵਾਲਾ ਨੂੰ ਜਾਣ ਵਾਲੀ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਤੇ ਲੰਘਣ ਵਾਲਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਇਸ ਸੜਕ ਉੱਪਰ ਅਕਸਰ ਹੀ ...

ਪੂਰੀ ਖ਼ਬਰ »

ਪੁੱਤਰਾਂ ਨੇ ਆਪਣੇ ਪਿਤਾ ਨੂੰ ਹੀ ਘਰ ਦਰਕਾਰਿਆ-ਸਹਾਰਾ ਨੇ ਦਿੱਤਾ ਸਹਾਰਾ

ਬਠਿੰਡਾ, 20 ਨਵੰਬਰ (ਸਟਾਫ਼ ਰਿਪੋਰਟਰ)- ਸਹਾਰਾ ਜਨ ਸੇਵਾ ਦੇ ਕਾਰਜਕਾਰੀ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਸਥਾਨਕ ਸ਼ਕਤੀ ਮਾਰਕੀਟ ਦੇ ਨਜ਼ਦੀਕ ਇਕ ਬਜ਼ੁਰਗ ਜੋ ਬਹੁਤ ਹੀ ਤਕਲੀਫ਼ਮਈ ਹਾਲਤਾਂ ਵਿਚ ਸੀ, ਦੀ ਸੂਚਨਾ ਸਹਾਰਾ ਲਾਈਫ਼ ਸੇਵਿੰਗ ਬਿ੍ਗੇਡ ਦੀ ਟੀਮ ਦੇ ...

ਪੂਰੀ ਖ਼ਬਰ »

ਨਰਮੇ ਦੇ ਭਾਅ ਸਬੰਧੀ ਸਰਕਾਰਾਂ ਸਪੱਸ਼ਟੀਕਰਨ ਦੇਣ-ਨਰਮਾ ਉਤਪਾਦਕ

ਨਥਾਣਾ, 20 ਨਵੰਬਰ (ਗੁਰਦਰਸ਼ਨ ਲੁੱਧੜ)-ਨਰਮਾ ਉਤਪਾਦਕਾਂ ਦੇ ਇਕ ਵਫ਼ਦ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਰਕਾਰ ਦੇ ਨਾਂਅ ਸੁਨੇਹਾ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨਰਮੇ ਦੇ ਭਾਅ ਬਾਰੇ ਆਪਣਾ ਸ਼ਪੱਸ਼ਟੀਕਰਨ ਦੇਣਾ ਚਾਹੀਦਾ ਹੈ | ਨਰਮਾ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਵਲੋਂ ਧਾਰਮਿਕ ਸਥਾਨਾਂ ਦਾ ਟੂਰ

ਮਹਿਰਾਜ, 20 ਨਵੰਬਰ (ਸੁਖਪਾਲ)- ਬੀਤੇ ਦਿਨੀਂ ਬਾਬਾ ਕਾਲਾ ਪਬਲਿਕ ਹਾਈ ਸਕੂਲ ਮਹਿਰਾਜ ਦੇ ਵਿਦਿਆਰਥੀਆਂ ਵਲੋਂ ਸਕੂਲ ਪ੍ਰਬੰਧਕ ਕਮੇਟੀ ਦੇ ਐਮ.ਡੀ. ਕੁਲਵੰਤ ਸਿੰਘ ਘੰਟੀ, ਪਿ੍ੰਸੀਪਲ ਪਰਮਜੀਤ ਕੌਰ, ਡੀ.ਪੀ. ਮਲਕੀਤ ਸਿੰਘ ਦੀ ਅਗਵਾਈ 'ਚ ਧਾਰਮਿਕ ਸਥਾਨਾਂ ਦਾ ਦੋ ਰੋਜ਼ਾ ਟੂਰ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਨੇ ਏ. ਡੀ. ਜੀ. ਗੋਕੁਲ ਮਹਾਜਨ ਦਾ ਵਿਸ਼ੇਸ਼ ਲੈਕਚਰ ਕਰਵਾਇਆ

ਤਲਵੰਡੀ ਸਾਬੋ, 20 ਨਵੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਗਤੀਵਿਧੀਆਂ ਦੀ ਕੜੀ ਤਹਿਤ ਯੂਨੀਵਰਸਿਟੀ ਦੇ ਮੁਕਾਬਲਾ ਪ੍ਰੀਖਿਆ ਕੇਂਦਰ ਵਲੋਂ ਵਿਦਿਆਰਥੀਆਂ ਲਈ ਏ. ਡੀ. ਜੀ. ਗੋਕੁਲ ਮਹਾਜਨ ਦਾ ...

ਪੂਰੀ ਖ਼ਬਰ »

ਸਰ ਜੈਫ਼ਰੀ ਦੇ 3 ਵਿਦਿਆਰਥੀਆਂ ਨੇ ਆਈਲੈਟਸ 'ਚੋਂ ਚੰਗੇ ਅੰਕ ਲਏ

ਮਾਨਸਾ, 20 ਨਵੰਬਰ (ਧਾਲੀਵਾਲ)- ਸਥਾਨਕ ਸਰ ਜੈਫਰੀ ਇੰਸਟੀਚਿਊਟ ਦੇ ਵਿਦਿਆਰਥੀ ਆਈਲੈਟਸ 'ਚੋਂ ਚੰਗੇ ਅੰਕ ਹਾਸਲ ਕਰ ਰਹੇ ਹਨ, ਪਿਛਲੇ ਦਿਨੀਂ 3 ਵਿਦਿਆਰਥੀਆਂ ਨੇ ਇਹ ਟੈਸਟ ਵਧੀਆ ਬੈਂਡ ਲੈ ਕੇ ਪਾਸ ਕਰ ਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਟੀ. ਐਸ. ਯੂ. ਡਵੀਜ਼ਨ ਭਗਤਾ ਦੀ ਚੋਣ

ਭਗਤਾ ਭਾਈਕਾ, 20 ਨਵੰਬਰ (ਸੁਖਪਾਲ ਸਿੰਘ ਸੋਨੀ)- ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਸੱਦੇ ਅਨੁਸਾਰ ਸਬ ਡਵੀਜ਼ਨ ਭਗਤਾ ਭਾਈਕਾ ਦੀ ਚੋਣ ਬਲਜੀਤ ਸਿੰਘ ਪ੍ਰਧਾਨ ਡਵੀਜ਼ਨ, ਰਾਜੇਸ਼ ਕੁਮਾਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਹੋਈ | ਇਸ ਸਮੇਂ ਦਰਸ਼ਨ ਸਿੰਘ ਐਸ ਐਸ ਏ ਨੂੰ ...

ਪੂਰੀ ਖ਼ਬਰ »

ਪਿੰਡ ਹਰਰਾਏਪੁਰ ਦੀ ਮਨਪ੍ਰੀਤ ਕੌਰ ਨੇ ਜਿੱਤੇ ਦੋ ਹੋਰ ਸੋਨੇ ਦੇ ਤਗਮੇ

ਗੋਨਿਆਣਾ, 20 ਨਵੰਬਰ (ਮਨਦੀਪ ਸਿੰਘ ਮੱਕੜ)-ਗਰੀਬ ਘਰ ਦੀ ਜੰਮਪਲ ਪਿੰਡ ਹਰਰਾਏਪੁਰ ਵਾਸੀ ਮਨਪ੍ਰੀਤ ਕੌਰ ਪੁੱਤਰੀ ਸਵ. ਗੁਰਜੰਟ ਸਿੰਘ ਨੇ ਦੋ ਹੋਰ ਸੋਨੇ ਦੇ ਤਗਮੇ ਜੈਵਲਿਨ ਥਰੋਅ ਵਿਚ ਜਿੱਤ ਕੇ ਪਿੰਡ ਹਰਰਾਏਪੁਰ ਅਤੇ ਬਠਿੰਡਾ ਜ਼ਿਲੇ੍ਹ ਦਾ ਨਾਮ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਡੀ. ਟੀ. ਐਫ. ਆਗੂਆਂ ਨੇ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਭਾਈਰੂਪਾ, 20 ਨਵੰਬਰ (ਵਰਿੰਦਰ ਲੱਕੀ)-ਡੈਮੋਕਰੇਟਿਕ ਟੀਚਰਜ਼ ਫਰੰਟ (ਡੀ. ਟੀ. ਐੱਫ.) ਪੰਜਾਬ ਦੇ ਸੂਬਾ ਚੋਣ ਇਜਲਾਸ ਦੇ ਫੈਸਲੇ ਅਨੁਸਾਰ ਜਥੇਬੰਦੀ ਦੀ ਰਾਮਪੁਰਾ ਫੂਲ ਇਕਾਈ ਵਲੋਂ ਸੀਨੀਅਰ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ, ਬਲਾਕ ਪ੍ਰਧਾਨ ਹਰਜਿੰਦਰ ਸੇਮਾ, ਅਧਿਆਪਕ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਮਾਨਸਾ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇੱਥੇ ਪ੍ਰਧਾਨ ਅੰਮਿ੍ਤਪਾਲ ਸਿੰਘ ਗੁਰਨੇ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ-ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਮਾਨਸਾ ਦੇ ਸਾਈਕਲਿਸਟਾਂ ਨੇ ਨਿਰਧਾਰਿਤ ਸਮੇਂ ਤੋਂ ਕਈ ਘੰਟੇ ਪਹਿਲਾਂ ਰਾਈਡ ਪੂਰੀ ਕੀਤੀ

ਮਾਨਸਾ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਬਠਿੰਡਾ ਰੈਂਡੋਨਰਜ਼ ਸਾਈਕਲ ਕਲੱਬ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਗਈ 300 ਕਿੱਲੋਮੀਟਰ ਵੀ.ਆਰ.ਐਮ. ਵਿੱਚ ਈਕੋ ਵ੍ਹੀਲਰਜ਼ ਸਾਈਕਲ ਕਲੱਬ ਮਾਨਸਾ ਦੇ 5 ਸਾਈਕਲਿਸਟਾਂ ਨੇ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ- ਬਿਕਰਮ ਸਿੰਘ ਮੋਫਰ

ਝੁਨੀਰ, 20 ਨਵੰਬਰ (ਰਮਨਦੀਪ ਸਿੰਘ ਸੰਧੂ)- ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ- ਘਰ ਪਹੁੰਚਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਬਿਕਰਮ ਸਿੰਘ ਮੋਫਰ ਚੇਅਰਮੈਨ ਜਿਲ੍ਹਾ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਦੀਆਂ ਜਾਇਦਾਦਾਂ 'ਤੇ ਕੀਤੇ ਨਾਜਾਇਜ਼ ਕਬਜ਼ੇ ਹਰ ਹੀਲੇ ਛੁਡਵਾਏ ਜਾਣਗੇ-ਸਿਰਾਜ ਅਹਿਮਦ

ਬੁਢਲਾਡਾ, 20 ਨਵੰਬਰ (ਸਵਰਨ ਸਿੰਘ ਰਾਹੀ)- ਇੱਥੇ ਪੰਜਾਬ ਵਕਫ਼ ਬੋਰਡ ਦੇ ਜਲੰਧਰ-ਬਠਿੰਡਾ ਜ਼ੋਨਲ ਇੰਚਾਰਜ ਸਿਰਾਜ ਅਹਿਮਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜ ਭਰ 'ਚ 1947 ਤੋਂ ਪਹਿਲਾਂ ਦੀਆਂ ਮੁਸਲਮਾਨ ਭਾਈਚਾਰੇ ਦੀਆਂ ਪਈਆਂ ਜਾਇਦਾਦਾਂ 'ਤੇ ਕੁਝ ਲੋਕਾਂ ...

ਪੂਰੀ ਖ਼ਬਰ »

ਕਿਸਾਨ ਸਹਿਕਾਰੀ ਲਹਿਰ ਨਾਲ ਜੁੜ ਕੇ ਲਾਭ ਉਠਾਉਣ- ਡੀ. ਆਰ.

ਮਾਨਸਾ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- 66ਵੇਂ ਭਾਰਤੀ ਸਹਿਕਾਰੀ ਹਫ਼ਤੇ ਦੌਰਾਨ ਬੁਲਾਰਿਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਹਿਕਾਰੀ ਲਹਿਰ ਨਾਲ ਜੁੜ ਕੇ ਲਾਭ ਉਠਾਉਣ | ਪਿੰਡ ਮਾਨਬੀਬੜੀਆਂ, ਉੱਡਤ ਸੈਦੈਵਾਲਾ, ਫ਼ਤਿਹਪੁਰ, ਖਿਆਲਾ ਕਲਾਂ ਅਤੇ ਸਹਿਕਾਰੀ ...

ਪੂਰੀ ਖ਼ਬਰ »

ਬੇਸਹਾਰਾ ਵਿਅਕਤੀ ਦੀ ਠੰਢ ਕਾਰਨ ਮੌਤ

ਬਠਿੰਡਾ, 20 ਨਵੰਬਰ (ਸ. ਰਿਪੋ.)- ਸਹਾਰਾ ਜਨ ਸੇਵਾ ਦੇ ਕਾਰਜਕਾਰੀ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਇਕ ਸੂਚਨਾ ਮਿਲੀ ਕਿ ਰੇਲਵੇ ਸਟੇਸ਼ਨ ਮੁਸਾਫ਼ਿਰਖ਼ਾਨੇ ਦੇ ਸਾਹਮਣੇ ਬਣੇ ਰੈਂਪ ਦੇ ਹੇਠਾਂ ਕਈ ਵਿਅਕਤੀ ਸੁੱਤੇ ਹੋਏ ਹਨ ਜਿਨ੍ਹਾਂ ਨੂੰ ਉਹ ਗਰਮ ...

ਪੂਰੀ ਖ਼ਬਰ »

ਅੱਗ ਨਾ ਲਗਾਉਣ ਵਾਲਿਆਂ 'ਤੇ ਪਰਚੇ ਅਤੇ ਲਗਾਉਣ ਵਾਲਿਆਂ ਨੂੰ ਦਿੱਤਾ ਮੁਆਵਜ਼ਾ- ਮਲੂਕਾ

ਬਠਿੰਡਾ, 20 ਨਵੰਬਰ (ਸਿੱਧੂ)- ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਰਾਜ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਰਾਜ ਸਰਕਾਰ ਤੇ ਇਸ ਦੇ ਸਬੰਧਿਤ ਵਿਭਾਗਾਂ ਨੇ ਪਰਾਲੀ ਪ੍ਰਬੰਧਨ ਵਿਚ ਕੇਵਲ ਫੋਕੀ ਬਿਆਨਬਾਜ਼ੀ ਅਤੇ ਪੈੱ੍ਰਸ ਨੋਟ ਹੀ ਜਾਰੀ ਕੀਤੇ ਹਨ ਅਸਲ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਇਆ ਅੰਤਰ ਸਕੂਲ ਯੁਵਕ ਮੇਲਾ

ਬਠਿੰਡਾ, 20 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਨੌਜਵਾਨਾਂ ਦੀ ਸਰਵਪੱਖੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਨੂੰ ਅਮੀਰ ਵਿਰਸੇ, ਉਸਾਰੂ ਸੱਭਿਆਚਾਰ, ਇਨਸਾਨੀ ਕਦਰਾਂ ਕੀਮਤਾਂ ਅਤੇ ਸ਼ਾਨਾਮੱਤੀਆਂ ਪਰੰਪਰਾਵਾਂ ਨਾਲ ਜੋੜਨ ਲਈ ਯਤਨਸ਼ੀਲ ਗੁਰੂ ਗੋਬਿੰਦ ਸਿੰਘ ਸਟੱਡੀ ...

ਪੂਰੀ ਖ਼ਬਰ »

ਪਰਾਲੀ ਸਾੜੇ ਖੇਤਾਂ ਦੀ ਪੜਤਾਲ ਕਰਨ ਪੁੱਜੀ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਦਾ ਕਿਸਾਨ ਯੂਨੀਅਨ ਵਲੋਂ ਘਿਰਾਓ

ਮਹਿਮਾ ਸਰਜਾ, 20 ਨਵੰਬਰ (ਬਲਦੇਵ ਸੰਧੂ)- ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਪਰਾਲੀ ਸਾੜੇ ਖੇਤਾਂ ਦੀ ਪੜਤਾਲ ਕਰਨ ਪਿੰਡ ਮਹਿਮਾ ਸਰਕਾਰੀ ਵਿਖੇ ਜਦ ਗੁਰਦੇਵ ਚੰਦ ਸ਼ਰਮਾ ਵਗ਼ੈਰਾ ਦੇ ਖੇਤਾਂ ਵਿਚ ਪੁੱਜੀ ਤਾਂ ਇਸ ਦੀ ਭਿਣਕ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਮੈਂਬਰਾਂ ...

ਪੂਰੀ ਖ਼ਬਰ »

ਨਵੰਬਰ ਮਹੀਨੇ ਦੇ ਆਖ਼ਰੀ ਪੜਾਅ ਵਿਚ ਵੀ ਠੰਢ ਨਾ ਪੈਣ ਕਾਰਣ ਗਰਮ ਕੱਪੜੇ ਦੇ ਵਪਾਰੀਆਂ ਨੂੰ ਆਈਆਂ ਤਰੇਲੀਆਂ

ਤਲਵੰਡੀ ਸਾਬੋ, 20 ਨਵੰਬਰ (ਰਣਜੀਤ ਸਿੰਘ ਰਾਜੂ)- ਨਵੰਬਰ ਮਹੀਨੇ ਦੇ ਆਖ਼ਰੀ ਪੜਾਅ ਵਿਚੋਂ ਲੰਘਣ ਦੇ ਬਾਵਜੂਦ ਅਜੇ ਮੌਸਮ ਲੋੜੀਂਦਾ ਠੰਢਾ ਨਾ ਹੋਣ ਦੇ ਚੱਲਦਿਆਂ ਗਰਮ ਕੱਪੜੇ ਦੇ ਵਪਾਰੀਆਂ ਨੂੰ ਤ੍ਰੇਲੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ | ਜਿੱਥੇ ਰੈਡੀਮੇਡ ਕੱਪੜੇ ਦਾ ...

ਪੂਰੀ ਖ਼ਬਰ »

ਡਾ: ਹੋਮਜ਼ ਅਕੈਡਮੀ ਦੇ ਖਿਡਾਰੀਆਂ ਨੇ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ 'ਚ ਮਾਰੀਆਂ ਮੱਲਾਂ

ਗੋਨਿਆਣਾ, 20 ਨਵੰਬਰ (ਲਛਮਣ ਦਾਸ ਗਰਗ)-ਅੱਜ ਡਾ: ਹੋਮਜ਼ ਅਕੈੱਡਮੀ ਜੀਦਾ ਦੇ ਕੈਂਪਸ ਵਿਚ ਬੱਚਿਆਂ ਅਤੇ ਸਟਾਫ਼ ਨੇ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਵਿਚ ਰਾਜ ਪੱਧਰ 'ਤੇ ਮੱਲਾਂ ਮਾਰ ਕੇ ਆਏ ਖਿਡਾਰੀਆਂ ਅਤੇ ਕੋਚ ਸਾਹਿਬਾਨਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਭੁਪਿੰਦਰਜੀਤ ਸਿੰਘ ਨੇ ਐਡੀਸ਼ਨਲ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਚਾਉਕੇ, 20 ਨਵੰਬਰ (ਮਨਜੀਤ ਸਿੰਘ ਘੜੈਲੀ)- ਪੁਲਿਸ ਥਾਣਾ ਸਦਰ ਰਾਮਪੁਰਾ (ਗਿੱਲ ਕਲਾਂ) ਦੇ ਐਡੀਸ਼ਨਲ ਥਾਣਾ ਮੁਖੀ ਵਜੋਂ ਭੁਪਿੰਦਰਜੀਤ ਸਿੰਘ ਧਾਲੀਵਾਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ¢ ਇੱਥੇ ਜ਼ਿਕਰਯੋਗ ਇਸ ਤੋਂ ਪਹਿਲਾਂ ਉਹ ਪੁਲਿਸ ਚੌਾਕੀ ਚਾਉਕੇ ਵਿਖੇ ਬਤੌਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮਾਨਸਾ, 20 ਨਵੰਬਰ (ਵਿ. ਪ੍ਰਤੀ.)- 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਗੁਰਦਾਸ ਅਕੈੱਡਮੀ ਮਾਖਾ ਵਿਖੇ ਸਮਾਗਮ ਕੀਤਾ ਗਿਆ | ਬੁਲਾਰਿਆਂ ਨੇ ਹਾਜ਼ਰੀਨ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਸ੍ਰੀ ਸਹਿਜ ਪਾਠ ਸੇਵਾ ਲਹਿਰ ਨਾਲ ਜੁੜ ...

ਪੂਰੀ ਖ਼ਬਰ »

ਐਫ. ਐਸ. ਡੀ. ਸਕੂਲ 'ਚ ਅਥਲੈਟਿਕ ਮੀਟ ਕਰਵਾਈ

ਝੁਨੀਰ, 20 ਨਵੰਬਰ (ਰਮਨਦੀਪ ਸਿੰਘ ਸੰਧੂ)- ਐਫ. ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਵਿਖੇ 3 ਰੋਜ਼ਾ ਅਥਲੈਟਿਕ ਮੀਟ ਕਰਵਾਈ ਗਈ, ਦਾ ਉਦਘਾਟਨ ਥਾਣਾ ਮੁਖੀ ਜੌੜਕੀਆਂ ਅਜੈ ਕੁਮਾਰ ਪਰੋਚਾ ਨੇ ਕੀਤਾ | ਮੁਕਾਬਲਿਆਂ ਵਿਚ ਸਫਾਇਰ ਐਫ. ਐਸ. ਡੀ. ਕਾਨਵੈਂਟ ਸਕੂਲ ਜੌੜਕੀਆਂ ...

ਪੂਰੀ ਖ਼ਬਰ »

ਟਰੈਕਟਰ ਤੋਂ ਡਿਗ ਕੇ ਨੌਜਵਾਨ ਦੀ ਮੌਤ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)-ਬੀਤੀ ਰਾਤ ਦਰਾਜ਼ ਰੋਡ 'ਤੇ ਸਥਿਤ ਗੁਰਦੁਆਰਾ ਟਿੱਬਾ ਸਾਹਿਬ ਨਜ਼ਦੀਕ ਟਰੈਕਟਰ ਤੋਂ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੈ, ਪ੍ਰੰਤੂ ਪਰਿਵਾਰਕ ਮੈਂਬਰਾਂ ਵਲੋਂ ਅਣਪਛਾਤੇ ਵਿਅਕਤੀਆਂ 'ਤੇ ਮਿ੍ਤਕ ...

ਪੂਰੀ ਖ਼ਬਰ »

ਬੈਂਕਾਂ ਵਲੋਂ ਕਿਸਾਨਾਂ ਨੂੰ ਕਰਜ਼ੇ ਸਬੰਧੀ ਨੋਟਿਸ ਕੱਢਣਾ ਨਿੰਦਣਯੋਗ-ਨਾਮਧਾਰੀ

ਸ਼ਹਿਣਾ, 20 ਨਵੰਬਰ (ਸੁਰੇਸ਼ ਗੋਗੀ)-ਪਿਛਲੇ ਦਿਨੀਂ ਪੰਜਾਬ ਦੇ ਕਿਸਾਨਾਂ ਨੂੰ ਬੈਂਕਾਂ ਵਲੋਂ ਕਰਜ਼ਾ ਭਰਨ ਲਈ ਨੋਟਸ ਕੱਢੇ ਜਾ ਰਹੇ ਹਨ, ਜੋ ਕਿ ਬਹੁਤ ਨਿੰਦਣਯੋਗ ਕਦਮ ਹੈ, ਕਿਉਂਕਿ ਮੁੱਖ ਮੰਤਰੀ ਪੰਜਾਬ ਨੇ ਵੋਟਾਂ ਤੋਂ ਪਹਿਲਾਂ 2017 ਵਿਚ ਕਿਸਾਨਾਂ ਦੇ ਸਮੁੱਚੇ ਕਰਜ਼ੇ ...

ਪੂਰੀ ਖ਼ਬਰ »

ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਨੂੰ ਦਿਵਾਇਆ ਜਾਵੇਗਾ-ਵਿਧਾਇਕ ਪੰਡੋਰੀ

ਮਹਿਲ ਕਲਾਂ, 20 ਨਵੰਬਰ (ਅਵਤਾਰ ਸਿੰਘ ਅਣਖੀ)-ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਦਲਿਤਾਂ, ਪਛੜੇ ਵਰਗਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਸ਼ੁਰੂ ਕੀਤੀਆਂ ਗਈਆਂ ਭਲਾਈ ਸਕੀਮਾਂ ਦਾ ਲਾਭ ਹਲਕੇ ਦੇ ਹਰ ਇਕ ਲੋੜਵੰਦ ਪਰਿਵਾਰ ਨੂੰ ਦਿਵਾਇਆ ਜਾਵੇਗਾ | ਇਸ ਪ੍ਰਗਟਾਵਾ ...

ਪੂਰੀ ਖ਼ਬਰ »

ਰਮੇਸ਼ ਮੋਹੀ ਦੇ ਭੱਠਾ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਬਣਨ 'ਤੇ ਜ਼ਿਲ੍ਹਾ ਬਰਨਾਲਾ ਦੇ ਸਮੂਹ ਭੱਠਾ ਐਸੋਸੀਏਸ਼ਨ 'ਚ ਖ਼ੁਸ਼ੀ ਦੀ ਲਹਿਰ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਭੱਠਾ ਐਸੋਸੀਏਸ਼ਨ ਦੀ ਚੋਣ ਇਲੈੱਕਸ਼ਨ ਚੇਅਰਮੈਨ ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਮੁੱਲਾਂਪੁਰ ਵਿਖੇ ਕਰਵਾਈ ਗਈ, ਚੋਣ ਦੌਰਾਨ ਰਮੇਸ਼ ਮੋਹੀ ਭੱਠਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਚੁਣੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ

ਮਾਨਸਾ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਾਂਝ ਕੇਂਦਰ ਸ਼ਹਿਰੀ-1 ਤੇ 2 ਵਲੋਂ ਸਥਾਨਕ ਮਾਈ ਨਿੱਕੋ ਦੇਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕ ਸਮਾਗਮ ਕਰਵਾਇਆ ਗਿਆ | ਨਸ਼ਾ ਛੁਡਾਊ ਟਾਸਕ ਟੀਮ ਸਬ ਡਵੀਜ਼ਨ ਮਾਨਸਾ ਦੇ ਇੰਚਾਰਜ ਤੇ ਪੁਲਿਸ ਦੇ ...

ਪੂਰੀ ਖ਼ਬਰ »

ਸਕਿੱਲ ਡਿਵੈਲਪਮੈਂਟ ਤਹਿਤ ਔਰਤਾਂ ਨੂੰ ਸਵੈ ਰੁਜ਼ਗਾਰ ਸਬੰਧੀ ਮੁਫਤ ਕੋਰਸ ਸ਼ੁਰੂ

ਬੁਢਲਾਡਾ, 20 ਨਵੰਬਰ (ਸੁਨੀਲ ਮਨਚੰਦਾ)- ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਸਕਿੱਲ ਡਿਵੈਲਪਮੈਂਟ ਅਧੀਨ ਔਰਤਾਂ ਨੂੰ ਸਵੈ ਰੋਜ਼ਗਾਰ ਹਿਤ ਕਰਨ ਦੇ ਮਕਸਦ ਨਾਲ ਸਥਾਨਕ ਫ਼ਸਟ ਕੰਪਿਊਟਰ ਐਜੂਕੇਸ਼ਨ ਸੁਸਾਇਟੀ ਦੁਆਰਾ ਸ਼ੁਰੂ ਕੀਤੇ ਮੁਫ਼ਤ ਕੋਰਸ ਦਾ ਰਸਮੀ ਉਦਘਾਟਨ ...

ਪੂਰੀ ਖ਼ਬਰ »

ਨੌਜਵਾਨਾਂ 'ਤੇ ਹਮਲਾ ਕਰਨ ਦੇ ਦੋਸ਼ 'ਚ 3 ਜਣੇ ਨਾਮਜ਼ਦ

ਭੀਖੀ, 20 ਨਵੰਬਰ (ਗੁਰਿੰਦਰ ਸਿੰਘ ਔਲਖ)- ਮਾਨਸਾ ਰੋਡ 'ਤੇ ਪੈਟਰੋਲ ਪੰਪ ਨੇੜੇ ਕਸਬੇ ਦੇ 2 ਨੌਜਵਾਨਾਂ 'ਤੇ ਕੀਤੇ ਹਮਲੇ ਤੋਂ ਬਾਅਦ ਭੀਖੀ ਪੁਲਿਸ ਨੇ 3 ਨੌਜਵਾਨਾਂ ਨੂੰ ਨਾਮਜ਼ਦ ਕੀਤਾ ਹੈ | ਇਸ ਤੋਂ ਇਲਾਵਾ 4-5 ਅਣਪਛਾਤੇ ਲੋਕਾਂ ਿਖ਼ਲਾਫ਼ ਮਾਮਲਾ ਵੀ ਦਰਜ ਕੀਤਾ ਹੈ | ਦੱਸਣਾ ...

ਪੂਰੀ ਖ਼ਬਰ »

ਪ੍ਰੀਮੀਅਰ ਲੀਗ ਦੇ ਕੁਆਰਟਰ ਫਾਈਨਲ ਕ੍ਰਿਕਟ ਮੁਕਾਬਲੇ ਸ਼ੁਰੂ

ਮਾਨਸਾ, 20 ਨਵੰਬਰ (ਰਵੀ)- ਕਿ੍ਕਟ ਪਲੇਅਰਜ਼ ਐਸੋਸੀਏਸ਼ਨ ਅਤੇ ਬਾਬਾ ਦੀਪ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਖ਼ਾਲਸਾ ਹਾਈ ਸਕੂਲ ਦੇ ਖੇਡ ਮੈਦਾਨ 'ਚ ਕਰਵਾਈ ਜਾ ਰਹੀ ਪ੍ਰੀਮੀਅਰ ਲੀਗ ਵਿਚ ਕੁਆਟਰ ਫਾਈਨਲ ਕ੍ਰਿਕਟ ਮੁਕਾਬਲੇ ਸ਼ੁਰੂ ਹੋ ਗਏ ਹਨ | ਪਿਛਲੇ 3 ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਨਹੀਂ ਹੋਣ ਦਿੱਤੀ ਜ਼ਮੀਨ ਦੀ ਕੁਰਕੀ

ਮਾਨਸਾ, 20 ਨਵੰਬਰ (ਵਿ. ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਦੇ ਵਿਰੋਧ ਸਦਕਾ ਪਿੰਡ ਬੁਰਜ ਢਿੱਲਵਾਂ ਦੇ ਮੁਸਲਿਮ ਪਰਿਵਾਰ ਦੀ ਅੱਧਾ ਏਕੜ ਜ਼ਮੀਨ ਦੀ ਕੁਰਕੀ ਰੁਕ ਗਈ | ਜਥੇਬੰਦੀ ਦੇ ਬਲਾਕ ਪ੍ਰਧਾਨ ਸਾਧੂ ਸਿੰਘ ਬੁਰਜ ਢਿੱਲਵਾਂ ਨੇ ਦੱਸਿਆ ਕਿ ਲਗਪਗ 8 ਸਾਲ ਪਹਿਲਾਂ ਕਿਸੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਆਈਲਟਸ 'ਚੋਂ ਬਾਜ਼ੀ ਮਾਰੀ

ਮਾਨਸਾ, 20 ਨਵੰਬਰ (ਧਾਲੀਵਾਲ)- ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸਾਖ਼ਾ ਦੇ ਵਿਦਿਆਰਥੀ ਆਈਲੈਟਸ 'ਚੋਂ ਚੰਗੇ ਅੰਕ ਹਾਸਲ ਕਰ ਰਹੇ ਹਨ | ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਕਿਰਨਾ ਰਾਣੀ ਪੁੱਤਰੀ ਸਤਪਾਲ ਸਿੰਘ ਵਾਸੀ ਮਾਨਸਾ ਨੇ ਲਿਸਿਲੰਗ 'ਚੋਂ 7.0, ...

ਪੂਰੀ ਖ਼ਬਰ »

ਜਥੇਦਾਰ ਰਣਜੀਤ ਸਿੰਘ ਜੀਦਾ ਭਾਕਿਯੂ ਕਾਦੀਆਂ ਦੇ ਇਕਾਈ ਪ੍ਰਧਾਨ ਨਿਯੁਕਤ

ਗੋਨਿਆਣਾ, 20 ਨਵੰਬਰ (ਲਛਮਣ ਦਾਸ ਗਰਗ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪਿੰਡ ਜੀਦਾ ਇਕਾਈ ਦੀ ਮੀਟਿੰਗ ਗੁਰਦੁਆਰਾ ਪਰੇਮਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੀਦਾ, ਸੁਖਦਰਸ਼ਨ ਸਿੰਘ ਖੇਮੂਆਣਾ, ਮੀਤ ਪ੍ਰਧਾਨ ਕਰਨੈਲ ਸਿੰਘ ਮਾਨ, ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਅਲਪਾਇਨ ਵੈਲੀ ਸਕੂਲ 'ਚ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਜੋਗਾ, 20 ਨਵੰਬਰ (ਪ.ਪ.)- ਅਲਪਾਇਨ ਵੈਲੀ ਪਬਲਿਕ ਸਕੂਲ ਅਕਲੀਆ 'ਚ ਨਰਸਰੀ ਕਲਾਸ ਤੋਂ ਲੈ ਕੇ ਪਹਿਲੀ ਕਲਾਸ ਤੱਕ ਬੱਚਿਆ ਦੇ ਫੈਂਨਸੀ ਡਰੈਸ਼ ਮੁਕਾਬਲੇ ਕਰਵਾਏ ਗਏ | ਇੰਚਾਰਜ ਸੁਖਵਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੀਆ ਫੈਂਨਸੀ ਡਰੈਸਜ਼ ਪਾ ਕੇ ...

ਪੂਰੀ ਖ਼ਬਰ »

ਨਰਸਿੰਗ ਸਿਖਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਸਰਦੂਲਗੜ੍ਹ, 20 ਨਵੰਬਰ (ਪ. ਪ.)- ਮਾਲਵਾ ਗਰੁੱਪ ਆਫ਼ ਕਾਲਜ ਸਰਦੂਲੇਵਾਲਾ ਵਿਖੇ ਨਰਸਿੰਗ ਕੋਰਸ ਤੀਸਰਾ ਸਾਲ ਦੀਆਂ ਸਿਖਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਵਿਸ਼ੇਸ਼ ਸਮਾਗਮ ਦੌਰਾਨ ਲੜਕੀਆਂ ਨੇ ਕਾਬਲੇ-ਤਾਰੀਫ਼ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ | ਸੰਸਥਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮਾਨਸਾ, 20 ਨਵੰਬਰ (ਵਿ. ਪ੍ਰਤੀ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਏ. ਪੰਜਾਬੀ ਭਾਗ ਪਹਿਲਾ ਦੇ ਸਮੈਸਟਰ ਦੂਜਾ 'ਚ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦੀਆਂ ਵਿਦਿਆਰਥਣਾਂ ਨੇ ਚੰਗੇ ਅੰਕ ਹਾਸਲ ਕੀਤੇ | ਸ਼ੁਭਪ੍ਰੀਤ ਕੌਰ ਨੇ 8.20, ਗਗਨਦੀਪ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX