ਤਾਜਾ ਖ਼ਬਰਾਂ


ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  29 minutes ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  48 minutes ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 1 hour ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 1 hour ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 2 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 minute ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 3 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 2 hours ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 2 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 3 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 4 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 4 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 4 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  1 minute ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 5 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 5 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 5 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 5 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 6 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 6 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 6 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 6 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 6 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 6 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 7 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 7 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 7 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  1 minute ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 8 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 8 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 8 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 9 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 10 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 10 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 10 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 10 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਬਰਨਾਲਾ

ਅੰਨ੍ਹੇ ਕਤਲ ਦੀ ਗੱੁਥੀ ਸੁਲਝਾਉਣ ਦੇ ਨੇੜੇ ਪਹੰੁਚੀ ਪੁਲਿਸ

ਸ਼ਹਿਣਾ, 20 ਨਵੰਬਰ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਨਾਲ ਸਬੰਧਤ ਕਿਸਾਨ ਗੁਰਮੇਲ ਸਿੰਘ ਜਿਸ ਦੀ 17 ਨਵੰਬਰ ਦੀ ਦੇਰ ਸ਼ਾਮ ਨੂੰ ਪੱਖੋਂ ਕੈਂਚੀਆਂ ਦੇ ਬੇਆਬਾਦ ਪਏ ਪਲਾਟ ਵਿਚੋਂ ਲਾਸ਼ ਬਰਾਮਦ ਹੋਈ ਸੀ | ਉਕਤ ਵਿਅਕਤੀ ਨੂੰ ਕਤਲ ਕਰਨ ਉਪਰੰਤ ਮੱੁਦਾ ਖ਼ਤਮ ਕਰਨ ਦੇ ਇਰਾਦੇ ਨਾਲ ਦਫ਼ਨਾਏ ਜਾਣ ਉਪਰੰਤ ਪੁਲਿਸ ਲਈ ਇਹ ਅੰਨ੍ਹਾ ਕਤਲ ਇਕ ਚੈਲੰਜ ਬਣਿਆ ਹੋਇਆ ਹੈ, ਪਰ ਭਰੋਸੇਯੋਗ ਸੂਤਰਾਂ ਅਨੁਸਾਰ ਪੁਲਿਸ ਕਾਤਲਾਂ ਦੇ ਨੇੜੇ ਪਹੰੁਚ ਚੱੁਕੀ ਹੈ | ਗੁਰਮੇਲ ਸਿੰਘ ਦੇ ਕਤਲ ਦੇ ਸ਼ੱਕ ਵਿਚ ਪੁਲਿਸ ਨੇ ਕੁਝ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਸੀ | ਵਰਿੰਦਰਪਾਲ ਸਿੰਘ ਡੀ.ਐਸ.ਪੀ. ਕਰਾਇਮ ਦੀ ਅਗਵਾਈ ਵਿਚ ਪੁਲਿਸ ਟੀਮਾਂ ਨੇ ਉਕਤ ਪਲਾਟ ਅਤੇ ਇਸ ਦੇ ਨੇੜੇ ਤੇੜੇ ਦੀ ਜਾਂਚ ਕੀਤੀ | ਮੌਕੇ 'ਤੇ ਇਕੱਤਰ ਸਬੂਤਾਂ ਨੂੰ ਕਬਜ਼ੇ ਵਿਚ ਲਿਆ | ਭਾਵੇਂ ਕਿ ਪੁਲਿਸ ਇਸ ਮਾਮਲੇ ਵਿਚ ਹਾਲੇ ਕੁਝ ਵੀ ਦੱਸਣ ਤੋਂ ਟਾਲਾ ਵੱਟ ਰਹੀ, ਪਰ ਜਾਣਕਾਰੀ ਅਨੁਸਾਰ ਪੁਲਿਸ ਨੇ ਕਤਲ ਦੇ ਸਬੰਧ ਵਿਚ ਸ਼ੱਕੀ ਵਿਅਕਤੀਆਂ 'ਤੇ ਸ਼ਿਕੰਜਾ ਪੂਰੀ ਤਰ੍ਹਾਂ ਕਸ ਦਿੱਤਾ ਹੈ | ਜਾਂਚ ਟੀਮ ਵਿਚ ਥਾਣਾ ਮੁਖੀ ਇਕਬਾਲ ਸਿੰਘ ਗਿੱਲ ਅਤੇ ਹਰਜਿੰਦਰ ਸਿੰਘ ਐਕਸਾਈਜ਼ ਸੈਲ ਵੀ ਸ਼ਾਮਿਲ ਸਨ |

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਅਣਪਛਾਤੇ ਬਜ਼ੁਰਗ ਦੀ ਮੌਤ

ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਲੰਘੀ ਰਾਤ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇੱਕ ਅਣਪਛਾਤੇ ਬਜ਼ੁਰਗ ਦੀ ਮੌਤ ਹੋ ਗਈ¢ ਜੀ.ਆਰ.ਪੀ. ਚੌਾਕੀ ਦੇ ਇੰਚਾਰਜ ਏ.ਐਸ.ਆਈ. ਰਣਵੀਰ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਬਾੜਮੇਰ ਤੋਂ ਕਾਲਕਾ ਜਾਣ ਵਾਲੀ ਗੱਡੀ ਨੰਬਰ 14888 ਜੋ ...

ਪੂਰੀ ਖ਼ਬਰ »

ਰਮੇਸ਼ ਮੋਹੀ ਦੇ ਭੱਠਾ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਬਣਨ 'ਤੇ ਜ਼ਿਲ੍ਹਾ ਬਰਨਾਲਾ ਦੇ ਸਮੂਹ ਭੱਠਾ ਐਸੋਸੀਏਸ਼ਨ 'ਚ ਖ਼ੁਸ਼ੀ ਦੀ ਲਹਿਰ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਭੱਠਾ ਐਸੋਸੀਏਸ਼ਨ ਦੀ ਚੋਣ ਇਲੈੱਕਸ਼ਨ ਚੇਅਰਮੈਨ ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਮੁੱਲਾਂਪੁਰ ਵਿਖੇ ਕਰਵਾਈ ਗਈ, ਚੋਣ ਦੌਰਾਨ ਰਮੇਸ਼ ਮੋਹੀ ਭੱਠਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਚੁਣੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਬਲਦੇਵ ਸਿੰਘ ਕੱੁਬੇ ਤੇ ਜਗਰਾਜ ਸਿੰਘ ਗੁੰਮਟੀ ਨੂੰ ਪਦਉੱਨਤ ਹੋਣ 'ਤੇ ਸਨਮਾਨਿਤ ਕੀਤਾ

ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਵਿਖੇ ਗਰਾਮ ਰੁਜ਼ਗਾਰ ਸੇਵਕ ਬਲਦੇਵ ਸਿੰਘ ਕੱੁਬੇ ਤੇ ਜਗਰਾਜ ਸਿੰਘ ਗੁੰਮਟੀ ਨੂੰ ਪਦ ਉੱਨਤ ਹੋ ਕੇ ਐਸ.ਈ.ਓ. ਸੰਗਰੂਰ ਤੇ ਧੂਰੀ ਬਣਨ 'ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਦੇ ਵਿਦਿਆਰਥੀ ਨੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ 'ਚ ਤੀਜਾ ਸਥਾਨ ਲਿਆ

ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਬਹਾਦਰ ਸਿੰਘ ਨੇ ਹਿੰਦੂ ਪਬਲਿਕ ਸਕੂਲ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਕਰਾਟੇ ਦੇ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੈਂਪ ਲਾ ਕੇ ਦਿੱਤਾ ਜਾ ਰਿਹੈ ਕਾਰੋਬਾਰ ਵਧਾਉਣ ਦਾ ਮੌਕਾ- ਡਿਪਟੀ ਕਮਿਸ਼ਨਰ ਫੂਲਕਾ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਅੱਜ ਤਪਾ ਦੇ ਨਜ਼ਦੀਕੀ ਪਿੰਡ ਢਿਲਵਾਂ ਦੀ ਲਸ਼ਕਰੀ ਪੱਤੀ ਦੀ ਧਰਮਸ਼ਾਲਾ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਲਾਇਆ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਛੀਨੀਵਾਲ ਖ਼ੁਰਦ ਦਾ ਵਾਰੰਟ ਕਬਜ਼ਾ ਅਮਨ ਪੂਰਵਕ ਨੇਪਰੇ ਚੜਿ੍ਹਆ

ਟੱਲੇਵਾਲ, 20 ਨਵੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਛੀਨੀਵਾਲ ਖ਼ੁਰਦ ਵਿਖੇ ਮਾਣਯੋਗ ਅਦਾਲਤ ਦੇ ਹੁਕਮਾਂ ਤਹਿਤ ਅੱਜ ਦਾ ਵਾਰੰਟ ਕਬਜ਼ਾ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਨੂੰਗੋ ਭੋਲਾ ਸਿੰਘ ਅਤੇ ਸਰਕਲ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 7 ਫਰਵਰੀ 2020 ਨੂੰ ਹੋਵੇਗੀ-ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਵੋਟਰ ਦੀ ਸਪੈਸ਼ਲ ਸਰਸਰੀ ਸੁਧਾਈ-2020 ਦਾ ਕੰਮ ਸਬੰਧੀ ਜਾਣਕਾਰੀ ਦਿੰਦਿਆਾ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਵੋਟਰ ਵੈਰੀਫਿਕੇਸ਼ਨ ...

ਪੂਰੀ ਖ਼ਬਰ »

ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਨੂੰ ਦਿਵਾਇਆ ਜਾਵੇਗਾ-ਵਿਧਾਇਕ ਪੰਡੋਰੀ

ਮਹਿਲ ਕਲਾਂ, 20 ਨਵੰਬਰ (ਅਵਤਾਰ ਸਿੰਘ ਅਣਖੀ)-ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਦਲਿਤਾਂ, ਪਛੜੇ ਵਰਗਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਸ਼ੁਰੂ ਕੀਤੀਆਂ ਗਈਆਂ ਭਲਾਈ ਸਕੀਮਾਂ ਦਾ ਲਾਭ ਹਲਕੇ ਦੇ ਹਰ ਇਕ ਲੋੜਵੰਦ ਪਰਿਵਾਰ ਨੂੰ ਦਿਵਾਇਆ ਜਾਵੇਗਾ | ਇਸ ਪ੍ਰਗਟਾਵਾ ...

ਪੂਰੀ ਖ਼ਬਰ »

ਨਗਰ ਕੌਾਸਲ ਅਧੀਨ ਕੁਝ ਠੇਕੇਦਾਰਾਂ ਅਤੇ ਸੁਸਾਇਟੀਆਂ ਵਲੋਂ ਅੱਧ-ਵਿਚਕਾਰ ਕੰਮ ਛੱਡ ਕੇ ਉਡਾਈਆਂ ਜਾ ਰਹੀਆਂ ਨਿਯਮਾਂ ਦੀਆਂ ਧੱਜੀਆਂ

ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਚ ਕੁਝ ਠੇਕੇਦਾਰਾਂ ਅਤੇ ਸੁਸਾਇਟੀਆਂ ਵਲੋਂ ਨਗਰ ਕੌਾਸਲ ਅਧੀਨ ਕੀਤੇ ਜਾ ਰਹੇ ਕੰਮਾਂ ਨੂੰ ਅੱਧ-ਵਿਚਕਾਰ ਛੱਡ ਕੇ ਜਿੱਥੇ ਨਗਰ ਕੌਾਸਲ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ਸਰਕਾਰੀ ...

ਪੂਰੀ ਖ਼ਬਰ »

ਡਾ: ਕੁਲਵੰਤ ਸਿੰਘ ਦੀ ਪੁਸਤਕ 'ਅਮੋਲਕ ਰਤਨ' ਦਾ ਲੋਕ ਅਰਪਣ 24 ਨੂੰ

ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਲਿਖਾਰੀ ਸਭਾ ਬਰਨਾਲਾ ਅਤੇ ਲੋਕ ਰੰਗ ਸਾਹਿਤ ਸਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਰਨਾਲਾ ਦੀਆਂ ਭਰਾਤਰੀ ਸੰਸਥਾਵਾਂ ਦੇ ਸਹਿਯੋਗ ਨਾਲ 24 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਿੰਘ ...

ਪੂਰੀ ਖ਼ਬਰ »

ਬੈਂਕਾਂ ਵਲੋਂ ਕਿਸਾਨਾਂ ਨੂੰ ਕਰਜ਼ੇ ਸਬੰਧੀ ਨੋਟਿਸ ਕੱਢਣਾ ਨਿੰਦਣਯੋਗ-ਨਾਮਧਾਰੀ

ਸ਼ਹਿਣਾ, 20 ਨਵੰਬਰ (ਸੁਰੇਸ਼ ਗੋਗੀ)-ਪਿਛਲੇ ਦਿਨੀਂ ਪੰਜਾਬ ਦੇ ਕਿਸਾਨਾਂ ਨੂੰ ਬੈਂਕਾਂ ਵਲੋਂ ਕਰਜ਼ਾ ਭਰਨ ਲਈ ਨੋਟਸ ਕੱਢੇ ਜਾ ਰਹੇ ਹਨ, ਜੋ ਕਿ ਬਹੁਤ ਨਿੰਦਣਯੋਗ ਕਦਮ ਹੈ, ਕਿਉਂਕਿ ਮੁੱਖ ਮੰਤਰੀ ਪੰਜਾਬ ਨੇ ਵੋਟਾਂ ਤੋਂ ਪਹਿਲਾਂ 2017 ਵਿਚ ਕਿਸਾਨਾਂ ਦੇ ਸਮੁੱਚੇ ਕਰਜ਼ੇ ...

ਪੂਰੀ ਖ਼ਬਰ »

ਟਰੈਕਟਰ ਤੋਂ ਡਿਗ ਕੇ ਨੌਜਵਾਨ ਦੀ ਮੌਤ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)-ਬੀਤੀ ਰਾਤ ਦਰਾਜ਼ ਰੋਡ 'ਤੇ ਸਥਿਤ ਗੁਰਦੁਆਰਾ ਟਿੱਬਾ ਸਾਹਿਬ ਨਜ਼ਦੀਕ ਟਰੈਕਟਰ ਤੋਂ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੈ, ਪ੍ਰੰਤੂ ਪਰਿਵਾਰਕ ਮੈਂਬਰਾਂ ਵਲੋਂ ਅਣਪਛਾਤੇ ਵਿਅਕਤੀਆਂ 'ਤੇ ਮਿ੍ਤਕ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 65ਵੀਆਂ ਅੰਤਰ ਜ਼ਿਲ੍ਹਾ ਖੇਡਾਂ ਅੰਡਰ-19 ਲੜਕੀਆਂ ਫੁੱਟਬਾਲ 'ਚ ਚੈਂਪੀਅਨ ਬਣਿਆ

ਟੱਲੇਵਾਲ, 20 ਨਵੰਬਰ (ਸੋਨੀ ਚੀਮਾ)-ਅਕਾਲ ਅਕੈਡਮੀ ਟੱਲੇਵਾਲ ਅਤੇ ਵਿਰੱਕਤ ਸਕੂਲ ਟੱਲੇਵਾਲ ਦੇ ਗਰਾਉਂਡਾਂ ਵਿਚ 14 ਨਵੰਬਰ ਤੋਂ 19 ਨਵੰਬਰ ਤੱਕ ਹੋਈਆਂ, ਜਿਸ ਵਿਚ 20 ਜ਼ਿਲਿ੍ਹਆਂ ਨੇ ਭਾਗ ਲਿਆ | ਆਖ਼ਰ ਵਿਚ ਪੈਨਲਟੀਆਂ ਤੇ ਬਰਨਾਲਾ ਨੇ ਸੰਗਰੂਰ ਨੰੂ 3-2 ਨਾਲ ਹਰਾ ਕੇ ਪਹਿਲਾ ...

ਪੂਰੀ ਖ਼ਬਰ »

ਕੁਮੈਂਟੇਟਰ ਲੱਖਾ ਖਿਆਲੀ ਨੂੰ ਸਦਮਾ, ਪਿਤਾ ਸਵਰਗਵਾਸ

ਮਹਿਲ ਕਲਾਂ, 20 ਨਵੰਬਰ (ਅਵਤਾਰ ਸਿੰਘ ਅਣਖੀ)-ਕਬੱਡੀ ਜਗਤ ਦੇ ਕੁਮੈਂਟੇਟਰ ਲੱਖਾ ਖਿਆਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਲਾਲ ਸਿੰਘ (78) ਦਾ ਕੁਝ ਸਮਾਂ ਬਿਮਾਰ ਰਹਿਣ ਤੋਂ ਬਾਅਦ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਵਿਧਾਇਕ ...

ਪੂਰੀ ਖ਼ਬਰ »

ਸੈਂਟਰ ਪੱਧਰੀ ਸਹਿ-ਵਿੱਦਿਅਕ ਖੇਡਾਂ ਵਿਚ ਓਵਰਆਲ ਟਰਾਫ਼ੀ ਬੀਹਲਾ ਸਕੂਲ ਨੇ ਜਿੱਤੀ

ਟੱਲੇਵਾਲ, 20 ਨਵੰਬਰ (ਸੋਨੀ ਚੀਮਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੈਂਟਰ ਪੱਧਰੀ ਸਹਿ ਵਿੱਦਿਅਕ ਖੇਡਾਂ ਜੋ ਕਿ ਗਹਿਲ ਵਿਖੇ ਕਰਵਾਈਆਂ ਗਈਆਂ ਸਨ, ਵਿਚੋਂ ਓਵਰ ਆਲ ਟਰਾਫ਼ੀ ਸਰਕਾਰੀ ਪ੍ਰਾਇਮਰੀ ਸਕੂਲ ਬਰੀਹਾ ਦੇ ਵਿਦਿਆਰਥੀਆਂ ਨੇ ਜਿੱਤੀ | ਇਸ ਸਬੰਧੀ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਜਿਸਟਰੇਸ਼ਨ ਵਾਸਤੇ ਗੁ: ਬਾਬਾ ਗਾਂਧਾ ਸਿੰਘ ਵਿਖੇ ਕਾਊਾਟਰ ਚਾਲੂ ਕੀਤਾ

ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਵਾਉਣ ਲਈ ਰਜਿਸਟਰੇਸ਼ਨ ਵਾਸਤੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਸੰਗਤਾਂ ਲਈ ਕਾਊਾਟਰ ਚਾਲੂ ਕੀਤਾ ਗਿਆ ਹੈ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ...

ਪੂਰੀ ਖ਼ਬਰ »

ਕਾਨੂੰਗੋ ਉਜਾਗਰ ਸਿੰਘ ਛਾਪਾ ਨੂੰ ਸਦਮਾ, ਮਾਤਾ ਸਵਰਗਵਾਸ

ਮਹਿਲ ਕਲਾਂ, 20 ਨਵੰਬਰ (ਅਵਤਾਰ ਸਿੰਘ ਅਣਖੀ)-ਕਾਨੂੰਗੋ ਉਜਾਗਰ ਸਿੰਘ ਛਾਪਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਅਤੇ ਸਰਪੰਚ ਸਰਬਜੀਤ ਕੌਰ ਛਾਪਾ ਦੀ ਸੱਸ ਮਾਤਾ ਸੁਰਜੀਤ ਕੌਰ (75) ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ਵਿਚ ...

ਪੂਰੀ ਖ਼ਬਰ »

ਸੂਬੇਦਾਰ ਮੁਖ਼ਤਿਆਰ ਸਿੰਘ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਮਹਿਲ ਕਲਾਂ, 20 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਗੁਰੂ ਨਾਨਕ ਪਬਲਿਕ ਸਕੂਲ ਧਨੇਰ ਦੇ ਮੈਨੇਜਿੰਗ ਡਾਇਰੈਕਟਰ ਪਰਮਿੰਦਰ ਸਿੰਘ ਸੇਖੋਂ ਦੇ ਸਤਿਕਾਰਯੋਗ ਪਿਤਾ ਸੂਬੇਦਾਰ ਮੁਖ਼ਤਿਆਰ ਸਿੰਘ ਜੀ ਰਾਜਗੜ੍ਹ ਦੇ ਸਦੀਵੀ ਵਿਛੋੜੇ 'ਤੇ ਰਾਜਨੀਤਿਕ, ਸਮਾਜਿਕ , ਵਿੱਦਿਅਕ ਅਤੇ ...

ਪੂਰੀ ਖ਼ਬਰ »

ਆੜ੍ਹਤੀਆ ਸਾਹਿਬ ਸਿੰਘ ਵਜੀਦਕੇ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਹਿਲ ਕਲਾਂ, 20 ਨਵੰਬਰ (ਅਵਤਾਰ ਸਿੰਘ ਅਣਖੀ)-ਸਮਾਜ ਸੇਵੀ ਆੜ੍ਹਤੀਆ ਸਾਹਿਬ ਸਿੰਘ ਵਜੀਦਕੇ ਦਾ ਬੀਤੀ ਰਾਤ ਅਚਾਨਕ ਦਿਹਾਂਤ ਹੋ ਗਿਆ | ਉਹ 64 ਵਰਿ੍ਹਆਂ ਦੇ ਸਨ | ਅੱਜ ਪਿੰਡ ਵਜੀਦਕੇ ਖ਼ੁਰਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ, ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ

ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਬਰਨਾਲਾ ਸ: ਸਰਬਜੀਤ ਸਿੰਘ ਤੂਰ, ਆਈ.ਸੀ.ਟੀ. ਪ੍ਰੋਜੈਕਟ ਕੋਆਰਡੀਨੇਟਰ ਸ੍ਰੀ ਧਰਮਿੰਦਰ ਸਿੰਗਲਾ ਦੇ ਹੁਕਮਾਂ ਅਨੁਸਾਰ ਅਤੇ ਸਰਕਾਰੀ ਹਾਈ ਸਕੂਲ ਜੁਮਲਾ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰੀ ਨੈੱਟਬਾਲ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕੀਤਾ

ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-65ਵੇਂ ਰਾਜ ਪੱਧਰੀ ਅੰਡਰ-17 ਨੈੱਟਬਾਲ ਲੜਕੇ/ਲੜਕੀਆਂ ਖੇਡ ਮੁਕਾਬਲਿਆਂ 'ਚ ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਖਿਡਾਰੀ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਲੜਕਿਆਂ ...

ਪੂਰੀ ਖ਼ਬਰ »

ਵਜੀਦਕੇ ਕਲਾਂ 'ਚ ਰਾਜਿੰਦਰ ਸਿੰਘ ਗਿੱਲ ਨਮਿਤ ਸ਼ਰਧਾਂਜਲੀ ਸਮਾਗਮ

ਮਹਿਲ ਕਲਾਂ, 20 ਨਵੰਬਰ (ਅਵਤਾਰ ਸਿੰਘ ਅਣਖੀ)-ਸ: ਰਾਜਿੰਦਰ ਸਿੰਘ ਗਿੱਲ ਨਮਿੱਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਵਜੀਦਕੇ ਕਲਾਂ ਵਿਖੇ ਹੋਇਆ | ਇਸ ਸਮੇਂ ਬਾਬਾ ਪ੍ਰਤਾਪ ਸਿੰਘ ਕੈਰੋਂ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ...

ਪੂਰੀ ਖ਼ਬਰ »

ਮੌੜਾਂ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਮਹਿਲਾਂ ਚੌਾਕ, 20 ਨਵੰਬਰ (ਸੁਖਵੀਰ ਸਿੰਘ ਢੀਂਡਸਾ)- ਸ਼ਹੀਦ ਭਗਤ ਸਿੰਘ ਪਬਲਿਕ ਹਾਈ ਸਕੂਲ ਜੋ ਸੰਗਰੂਰ-ਪਾਤੜਾਂ ਰੋੜ ਤੇ ਪਿੰਡ ਮੌੜਾਂ ਵਿਖੇ ਸਥਿਤ ਦੇ ਵਿਦਿਆਰਥੀਆਂ ਨੇ ਸਟੇਟ ਲੈਵਲ ਤੇ ਹੋਈਆਂ ਖੇਡਾਂ ਵਿਚੋਂ ਬਾਸਕਟਬਾਲ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)-ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਵਿਖੇ ਸਕੂਲ ਪਿ੍ੰਸੀਪਲ ਰਾਕੇਸ਼ ਗੁਪਤਾ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਦੇ ਅਕੈਡਮਿਕ ਕਿਊਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਚੌਥੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਖੱੁਡੀ ਖ਼ੁਰਦ ਸਕੂਲ ਦਾ ਦੌਰਾ

ਹੰਡਿਆਇਆ, 20 ਨਵੰਬਰ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱੁਡੀ ਖ਼ੁਰਦ ਦਾ ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਸ: ਫੂਲਕਾ ਨੇ ਮਿਡ-ਡੇ-ਮੀਲ ਵਿਚ ਖਾਣੇ ਦਾ, ਕੰਪਿਊਟਰ ਲੈਬ ਅਤੇ ਸਾਇੰਸ ਲੈਬ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਸਾਇੰਸ ਮੇਲੇ ਵਿਚ ਦੂਜਾ ਸਥਾਨ ਲਿਆ

ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਅੰਤਰ ਸਕੂਲ ਸਾਇੰਸ ਮੇਲੇ ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਪੀ.ਆਰ.ਓ. ...

ਪੂਰੀ ਖ਼ਬਰ »

ਬਰੌਡਵੇ ਸਕੂਲ ਦੇ ਤਿੰਨ ਖਿਡਾਰੀ ਨੈਸ਼ਨਲ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ਲਈ ਚੁਣੇ

ਮਹਿਲ ਕਲਾਂ, 20 ਨਵੰਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਰੌਡਵੇ ਪਬਲਿਕ ਸਕੂਲ ਮਨਾਲ ਦੇ ਤਿੰਨ ਹੋਣ ਹਾਰ ਖਿਡਾਰੀਆਂ ਦੀ ਚੋਣ 23 ਤੋਂ 26 ਨਵੰਬਰ ਤੱਕ ਤਿ੍ਪਤੀ, ਆਂਧਰਾ ਪ੍ਰਦੇਸ਼ ਵਿਖੇ ਹੋਣ ਜਾ ਰਹੀ ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ ਲਈ ਹੋਈ ...

ਪੂਰੀ ਖ਼ਬਰ »

ਧੂਰਕੋਟ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਰੂੜੇਕੇ ਕਲਾਂ, 20 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬਾਬਾ ਸਿੱਧ ਭੋਇੰ ਧੂਰਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਮੀਟਿੰਗ ਦੌਰਾਨ ਪੈਨਸ਼ਨਰਾਂ ਦਾ ਈ.ਪੀ.ਐਫ.ਓ. ਿਖ਼ਲਾਫ਼ ਫੁੱਟਿਆ ਗ਼ੁੱਸਾ

ਸੰਗਰੂਰ, 20 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਈ.ਪੀ.ਐਫ.ਓ. ਦੇ ਅਧੀਨ ਆਉਂਦੇ ਵੱਖੋ-ਵੱਖ ਅਦਾਰਿਆਂ ਦੇ ਪੈਨਸ਼ਨਰਾਂ ਦੀ ਮੀਟਿੰਗ ਸਥਾਨਕ ਸਿਟੀ ਪਾਰਕ ਵਿਖੇ ਹੋਈ | ਮੀਟਿੰਗ ਦੌਰਾਨ ਮਿਲਕ ਪਲਾਂਟ ਦੇ ਗੁਰਸਿਕੰਦਰ ਸਿੰਘ, ਹਰਵਿੰਦਰ ਸਿੰਘ, ਗੁਰਜੰਟ ਸਿੰਘ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਵਰਕਰ ਮੰਗਾਂ ਸਬੰਧੀ ਐੱਸ.ਡੀ.ਓ. ਨੂੰ ਮਿਲੇ

ਮੂਣਕ, 20 ਨਵੰਬਰ (ਭਾਰਦਵਾਜ, ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਲਹਿਰਾਗਾਗਾ ਦੀ ਇਕਾਈ ਮੂਣਕ ਦੀ ਟੀਮ ਮੱਖਣ ਸਿੰਘ ਪਾਪੜਾ ਦੀ ਅਗਵਾਈ ਵਿਚ ਖੇਤਾਂ ਵਿਚ ਦਿੱਤੀ ਜਾਂਦੀ ਬਿਜਲੀ ਸਪਲਾਈ ਸਬੰਧੀ ਸਮੱਸਿਆਵਾਂ ਬਾਰੇ ਐੱਸ.ਡੀ.ਓ. ਮੂਣਕ ...

ਪੂਰੀ ਖ਼ਬਰ »

ਚੇਤਨਾ ਪ੍ਰੀਖਿਆ ਦੇ ਜੇਤੂ ਵਿਦਿਆਰਥੀ ਸਨਮਾਨਿਤ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ)- ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਜਲਿਆਂਵਾਲੇ ਬਾਗ਼ ਦੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ 10 ਅਗਸਤ ਨੂੰ ਕਰਵਾਈ ਚੇਤਨਾ ਪਰਖ ਪ੍ਰੀਖਿਆ ਦੇ ਮਿਡਲ ਅਤੇ ਸੈਕੰਡਰੀ ਵਰਗ ਦੇ ਵਿਦਿਆਰਥੀਆਂ ਨੂੰ ਵਧੀਆ ਪੁਸਤਕਾਂ, ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਦੀ ਹਾਕੀ ਟੀਮ ਬਣੀ ਸੂਬਾ ਚੈਂਪੀਅਨ

ਅਮਰਗੜ੍ਹ, 20 ਨਵੰਬਰ (ਸੁਖਜਿੰਦਰ ਸਿੰਘ ਝੱਲ)- ਹਾਕੀ ਦੀ ਨਰਸਰੀ ਵਜੋਂ ਪ੍ਰਸਿੱਧ ਵਿੱਦਿਅਕ ਸੰਸਥਾ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਛੰਨਾ ਨੇ ਹਾਕੀ ਦੀ ਖੇਡ ਅੰਦਰ ਆਪਣੀ ਬਾਦਸ਼ਾਹਤ ਨੂੰ ਕਾਇਮ ਰੱਖਦਿਆਂ ਫਿਰ ਤੋਂ ਸੂਬਾ ਚੈਂਪੀਅਨ ਬਣਨ ਦਾ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਵਲੋਂ ਸਰਕਾਰੀ ਸਕੂਲ ਨੂੰ 51000 ਰੁਪਏ ਭੇਂਟ

ਮੂਲੋਵਾਲ, 20 ਨਵੰਬਰ (ਰਤਨ ਭੰਡਾਰੀ) - ਸਿੱਖਿਆ ਦੀ ਅਹਿਮੀਅਤ ਨੂੰ ਸਮਝਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਜੋਮਾਜਰਾ ਦੇ ਪ੍ਰਧਾਨ ਗੁਰਮੇਲ ਸਿੰਘ ਅਤੇ ਹੋਰ ਹਾਜਰ ਮੈਂਬਰਾਂ ਨੇ ਸਰਕਾਰੀ ਹਾਈ ਸਕੂਲ ਰਾਜੋਮਾਜਰਾ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁੱਖ ...

ਪੂਰੀ ਖ਼ਬਰ »

ਜੀ.ਟੀ.ਯੂ ਨੇ ਹਰਪਾਲ ਸਿੰਘ ਚੀਮਾ ਨੂੰ ਦਿੱਤਾ ਮੰਗ ਪੱਤਰ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ)- ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਅਤੇ ਪੰਜਾਬ ਦੀ ਜਨਤਕ ਸਿੱਖਿਆ ਨੂੰ ਬਚਾਉਣ ਲਈ ਪੰਜਾਬ ਦੇ ਵਿਧਾਇਕਾਂ ਨੰੂ ਦਿੱਤੇ ਜਾ ਰਹੇ ਮੰਗ ਪੱਤਰਾਂ ਦੀ ਮੁਹਿੰਮ ਤਹਿਤ ਯੂਨੀਅਨ ਵਲੋਂ ਆਗੂ ਫਕੀਰ ਸਿੰਘ ...

ਪੂਰੀ ਖ਼ਬਰ »

ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਕੁੱਪ ਕਲਾਂ, 20 ਨਵੰਬਰ (ਮਨਜਿੰਦਰ ਸਿੰਘ ਸਰੌਦ)- ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਜਨਮ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਗੁਰਦੁਆਰਾ ਸਾਹਿਬ ਵੱਡਾ ਘੱਲੂਘਾਰਾ ਪਿੰਡ ਕੁੱਪ ਕਲਾਂ ਵਿਖੇ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX