ਤਾਜਾ ਖ਼ਬਰਾਂ


ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  6 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  40 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 1 hour ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 2 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  1 minute ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਮਹਿਲਾ ਸੁਰੱਖਿਆ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਇਕ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੁੱਦੇ 'ਤੇ ਖੂਬ ਬੋਲਦੇ ਹਨ ਪਰੰਤੂ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ...
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 3 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  1 minute ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 6 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 8 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 9 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸਨਅਤ ਤੇ ਵਪਾਰ

ਫਾਰਚੂਨ ਦੀ 'ਬਿਜ਼ਨੈਸ ਪਰਸਨ ਆਫ਼ ਦੀ ਯੀਅਰ' ਸੂਚੀ 'ਚ ਤਿੰਨ ਭਾਰਤੀ

ਮਾਈਕ੍ਰੋਸਾਫਟ ਦੇ ਸੱਤਿਆ ਨਡੇਲਾ ਪਹਿਲੇ ਸਥਾਨ 'ਤੇ

ਨਿਊਯਾਰਕ, 20 ਨਵੰਬਰ (ਏਜੰਸੀ)- ਫਾਰਚੂਨ ਦੀ 2019 ਦੀ 'ਬਿਜ਼ਨਸ ਪਰਸਨ ਆਫ਼ ਦੀ ਯੀਅਰ' ਸੂਚੀ 'ਚ ਤਿੰਨ ਭਾਰਤੀ ਮੂਲ ਦੇ ਲੋਕਾਂ ਨੇ ਜਗ੍ਹਾ ਬਣਾਈ ਹੈ | ਇਨ੍ਹਾਂ 'ਚ ਮਾਈਕੋ੍ਰਸਾਫਟ ਦੇ ਸੀ.ਈ.ਓ. ਸੱਤਿਆ ਨਡੇਲਾ, ਮਾਸਟਰਕਾਰਡ ਦੇ ਸੀ.ਈ.ਓ. ਅਜੇ ਬੰਗਾ ਤੇ ਅਰਿਸਟਾ ਦੀ ਪ੍ਰਮੁੱਖ ਜੈਸ਼੍ਰੀ ਉਲਾਲ ਸ਼ਾਮਿਲ ਹੈ | ਇਸ ਸੂਚੀ 'ਚ ਸੱਤਿਆ ਨਡੇਲਾ ਨੂੰ ਪਹਿਲੇ ਸਥਾਨ 'ਤੇ ਰੱਖਿਆ ਗਿਆ ਹੈ, ਜਦੋਂਕਿ ਅਜੇ ਬੰਗਾ 8ਵੇਂ ਤੇ ਜੈਸ਼੍ਰੀ ਉਲਾਲ 18ਵੇਂ ਸਥਾਨ 'ਤੇ ਹੈ | ਫਾਰਚੂਨ ਦੀ ਸੂਚੀ 'ਚ ਕਾਰੋਬਾਰ ਜਗਤ ਦੇ 20 ਅਜਿਹੇ ਦਿੱਗਜ਼ਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿਨ੍ਹਾਂ ਦਲੇਰਾਨਾ ਟੀਚੇ ਹਾਸਿਲ ਕੀਤੇ ਹਨ, ਤੇ ਅਸੰਭਵ ਦਿਖਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਹੈ | ਫਾਰਚੂਨ ਨੇ ਸੂਚੀ ਤਿਆਰ ਕਰਦੇ ਸਮੇਂ 10 ਵਿੱਤੀ ਖੇਤਰਾਂ 'ਤੇ ਧਿਆਨ ਦਿੱਤਾ | ਇਨ੍ਹਾਂ 'ਚ ਸ਼ੇਅਰ ਧਾਰਕਾਂ ਦੇ ਰਿਟਰਨ ਤੋਂ ਲੈ ਕੇ ਪੂਜੀ 'ਤੇ ਰਿਟਰਨ ਸ਼ਾਮਿਲ ਹੈ | ਨਡੇਲਾ ਦੇ ਬਾਰੇ ਫਾਰਚੂਨ ਨੇ ਲਿਖਿਆ ਕਿ ਜਦ 2014 'ਚ ਉਨ੍ਹਾਂ ਨੂੰ ਕੰਪਨੀ ਦੀ ਕਮਾਨ ਸੌਾਪੀ ਗਈ ਸੀ, ਤਾਂ ਉਦੋਂ ਨਾ ਤਾਂ ਉਹ ਬਿਲ ਗੇਟਸ ਵਰਗੇ ਸੰਸਥਾਪਕ ਸਨ, ਤੇ ਨਾ ਹੀ ਆਪਣੇ ਸਾਬਕਾ ਸਟੀਵ ਬਾਮਰ ਦੀ ਤਰ੍ਹਾਂ ਕੋਈ ਵੱਡਾ ਵਿਅਕਤੀਤਵ ਸਨ | ਇਸ ਸੂਚੀ 'ਚ ਪਰਥ ਦੀ ਕੰਪਨੀ ਫੋਰਟੇਸਕਯੂ ਮੈਟਲਸ ਸਮੂਹ ਦੀ ਅਲਿਜਾਬੇਥ ਗੇਨਸ ਦੂਸਰੇ ਤੇ ਪਿਊਮਾ ਦੇ ਸੀ.ਈ.ਓ. ਬਿਓਰਨ ਗੁਲਡਨ ਪੰਜਵੇਂ ਸਥਾਨ 'ਤੇ ਹਨ | ਜੇ.ਪੀ. ਮਾਰਗਨ ਚੇਜ ਦੇ ਸੀ.ਈ.ਓ. ਜੇਮੀ ਡਿਮੋਨ 10ਵੇਂ, ਅਕਸੇਂਚਰ ਦੀ ਸੀ.ਈ.ਓ. ਜੂਲੀ ਸਵੀਟ 15ਵੇਂ ਤੇ ਅਲੀਬਾਬਾ ਦੇ ਸੀ.ਈ.ਓ. ਡੇਨੀਅਲ ਝਾਂਗ 16ਵੇਂ ਸਥਾਨ 'ਤੇ ਹਨ |

ਰਿਲਾਇੰਸ ਦੁਨੀਆ ਦੀਆਂ ਸਿਖਰਲੀਆਂ 6 ਤੇਲ ਉਤਪਾਦਕ ਕੰਪਨੀਆਂ 'ਚ ਸ਼ਾਮਿਲ

ਰਿਲਾਇੰਸ ਨੇ ਬਿ੍ਟਿਸ਼ ਪੈਟਰੋਲੀਅਮ ਤੇ ਮੁਕੇਸ਼ ਅੰਬਾਨੀ ਨੇ ਜੈਕ ਮਾ ਨੂੰ ਪਛਾੜਿਆ

ਨਵੀਂ ਦਿੱਲੀ, 20 ਨਵੰਬਰ (ਏਜੰਸੀ)- ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਇੰਡਸਟ੍ਰੀਜ਼ ਲਿਮਟਡ (ਆਰ.ਆਈ.ਐਲ.) ਨੇ ਬੁੱਧਵਾਰ ਨੂੰ ਇਕ ਵਾਰ ਫਿਰ ਨਵਾਂ ਇਤਿਹਾਸ ਰਚ ਦਿੱਤਾ | ਮੰਗਲਵਾਰ ਨੂੰ 9.5 ਲੱਖ ਕਰੋੜ ਦਾ ਬਾਜ਼ਾਰ ਪੰਜੀਕਰਨ (ਐਮ.ਕੈਪ) ...

ਪੂਰੀ ਖ਼ਬਰ »

ਸ਼ੇਅਰ ਬਾਜ਼ਾਰ ਰਿਕਾਰਡ ਉਚਾਈ 'ਤੇ, 40 ਹਜ਼ਾਰ ਤੋਂ ਹੋਇਆ ਪਾਰ

ਮੁੰਬਈ, 20 ਨਵੰਬਰ (ਏਜੰਸੀ)- ਸ਼ੇਅਰ ਬਾਜ਼ਾਰਾਂ 'ਚ ਬੁੱਧਵਾਰ ਨੂੰ ਵੀ ਤੇਜ਼ੀ ਬਣੀ ਰਹੀ | ਬੰਬਈ ਸ਼ੇਅਰ ਬਾਜ਼ਾਰ ਦਾ ਸੈਂਸੈਕਸ 182 ਅੰਕ ਚੜ੍ਹ ਕੇ 40,351.64 ਅੰਕ 'ਤੇ ਬੰਦ ਹੋਇਆ, ਜਦੋਂਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 59 ਅੰਕ ਦੀ ਤੇਜ਼ੀ ਨਾਲ ਲਗਪਗ 12 ਹਜ਼ਾਰ ਤੱਕ ਪਹੁੰਚ ...

ਪੂਰੀ ਖ਼ਬਰ »

ਕੈਟ ਨੇ ਐਮਾਜ਼ੋਨ ਤੇ ਫਲਿੱਪਕਾਰਟ ਦੇ ਪੋਰਟਲ ਨੂੰ ਤੁਰੰਤ ਬੰਦ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, 20 ਨਵੰਬਰ (ਬਲਵਿੰਦਰ ਸਿੰਘ ਸੋਢੀ)-ਐਮਾਜ਼ੋਨ ਅਤੇ ਫਲਿੱਪਕਾਰਟ ਵਲੋਂ ਸਰਕਾਰ ਦੀ ਐੱਫ਼.ਡੀ.ਆਈ. ਨੀਤੀ ਦਾ ਖੁੱਲ੍ਹੇ ਰੂਪ ਵਿਚ ਉਲੰਘਣ ਕਰਨ ਦੇ ਮੁੱਦੇ 'ਤੇ ਦੇਸ਼ ਭਰ ਵਿਚ ਕਨਫੈੱਡਰੇਸ਼ਨ ਆਫ਼ ਆਲ ਇੰਡੀਆ ਟਰੇਡਰਸ (ਕੈਟ) ਦੀ ਅਪੀਲ 'ਤੇ ਵਪਾਰੀਆਂ ਨੇ ਰਾਸ਼ਟਰੀ ...

ਪੂਰੀ ਖ਼ਬਰ »

ਓਰੇਨ ਵਲੋਂ ਕੈਨੇਡਾ 'ਚ ਅੰਤਰਰਾਸ਼ਟਰੀ ਬਿਊਟੀ ਕਾਲਜ ਦੀ ਸ਼ੁਰੂਆਤ

ਜਲੰਧਰ, 20 ਅਕਤੂਬਰ (ਏਜੰਸੀ)- ਭਾਰਤ ਦੀ ਤੇਜ਼ੀ ਨਾਲ ਵੱਧ ਰਹੀ ਬਿਊਟੀ ਕੰਪਨੀ ਓਰੇਨ ਵਲੋਂ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਵਿਚ ਅੰਤਰਰਾਸ਼ਟਰੀ ਬਿਊਟੀ ਕਾਲਜ ਦੀ ਸ਼ੁਰੂਆਤ ਕੀਤੀ ਗਈ ਹੈ | ਓਰੇਨ ਦੇ ਭਾਰਤ 'ਚ 90 ਤੋਂ ਵੱਧ ਅੰਤਰਰਾਸ਼ਟਰੀ ਬਿਊਟੀ ਸਕੂਲ ਹਨ | ਓਰੇਨ ਵਿਸ਼ਵ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਲ ਮੇਲਾ : ਹੱਥੀ ਬਣੇ ਉਤਪਾਦ ਬਣੇ ਪਹਿਲੀ ਪਸੰਦ

ਨਵੀਂ ਦਿੱਲੀ, 20 ਨਵੰਬਰ (ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਪ੍ਰਗਤੀ ਮੈਦਾਨ 'ਚ ਲੱਗੇ ਅੰਤਰਰਾਸ਼ਟਰੀ ਵਪਾਰ ਮੇਲੇ ਵਿਚ ਵੱਖ-ਵੱਖ ਰਾਜਾਂ ਦੇ ਮੰਡਪਾਂ ਵਿਚ ਲੋਕ ਆ ਕੇ ਖੂਬ ਖਰੀਦਦਾਰੀ ਵੀ ਕਰ ਰਹੇ ਹਨ, ਜਿਸ ਕਰਕੇ ਪ੍ਰਗਤੀ ਮੈਦਾਨ ਦੇ ਆਸ-ਪਾਸ ਦੀਆਂ ਸੜਕਾਂ 'ਤੇ ਖੂਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX