ਤਾਜਾ ਖ਼ਬਰਾਂ


ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  6 minutes ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  18 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  29 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 2 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 3 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 5 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 5 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 8 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 10 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਤਾਜ਼ਾ ਖ਼ਬਰਾਂ

ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ

ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਠੱਠੀ ਭਾਈ ਵਿਖੇ ਹਰਗੋਬਿੰਦਸਰ ਚੌਕ ਵਿਖੇ ਬਲਾਕ ਪੱਧਰੀ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ। ਜਾਣਕਾਰੀ ਹਲਕਾ ਬਾਘਾ ਪੁਰਾਣਾ ਦੇ ਸਹਿ: ਇੰਚਾਰਜ ਅਤੇ ਸੀਨੀਅਰ ਪਾਰਟੀ ਆਗੂ ਅੰਮ੍ਰਿਤਪਾਲ ਸਿੰਘ ਸਿੱਧੂ ਨੇ ਦਿੱਤੀ।

ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ

ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ਅੱਜ ਵੀ ਬਰਕਰਾਰ ਹਨ ਤੇ ਹੁਣ ਉਸ ਮੁਈਆ ਰਾਜ ਨੂੰ ਕੈਪਟਨ ਸਰਕਾਰ ਦਾ ਪਰਿਵਾਰ ਹੀ ਚਲਾ ਰਿਹਾ ਹੈ, ਜਿਹੜੇ ...

ਪੂਰੀ ਖ਼ਬਰ »

ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ

ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਹੈ। 1.22 ਕਰੋੜ ਰੁਪਏ ਦੀ ਕੀਮਤ ਦੀਆਂ ਇਹ ਜਾਇਦਾਦਾਂ 7 ਅੱਤਵਾਦੀਆਂ ਦੇ ਨਾਂਅ 'ਤੇ ਕਸ਼ਮੀਰ ਦੇ ਅਨੰਤਨਾਗ, ਬਾਰਾਮੁਲਾ ਅਤੇ ...

ਪੂਰੀ ਖ਼ਬਰ »

ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ

ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ ਗਿਆ ਹੈ। ਵਿਧਾਇਕ ਰਜਿੰਦਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਇੰਸਪੈਕਟਰ ਨੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ

ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ਨੂੰ ਗੋਲੀ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰਨ ਦਾ ...

ਪੂਰੀ ਖ਼ਬਰ »

ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ

ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ ਸਮੇਂ 'ਤੇ ...

ਪੂਰੀ ਖ਼ਬਰ »

ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਦੇ ਐਲਾਨ ਦੇ ਨਾਲ ਹੀ ਅੱਜ ...

ਪੂਰੀ ਖ਼ਬਰ »

ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ

ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ ਇੱਥੇ ਪਿੰਡ ਗੜਡੋਲੀਆਂ (ਰੂਪਨਗਰ) ਵਿਖੇ ਸਤਲੁਜ ਦਰਿਆ ਦੇ ਕਿਨਾਰੇ ਆਪਣੀ ...

ਪੂਰੀ ਖ਼ਬਰ »

ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ

ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ ਮਾਮਲੇ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਸਮੀਖਿਆ ਪਟੀਸ਼ਨ ਦਾਇਰ ਨਹੀਂ ...

ਪੂਰੀ ਖ਼ਬਰ »

ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ

ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਦੱਸਣਯੋਗ ਹੈ ਕਿ 23 ਸਾਲਾ ਮਨਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ

ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਪ੍ਰਵਾਸੀ ਮਜ਼ਦੂਰ ...

ਪੂਰੀ ਖ਼ਬਰ »

ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ

ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ ਹੋ ਗਿਆ ਹੈ। ਸ਼ਹਿਰ 'ਚ ਡੇਂਗੂ ਨਾਲ ਪੀੜਤ ਚਾਰ ਮਰੀਜ਼ ਪਾਏ ਗਏ ਹਨ, ਜੋ ਕਿ ...

ਪੂਰੀ ਖ਼ਬਰ »

ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ

ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਜੰਗਲ ਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੇ ਮੰਤਰੀ, ...

ਪੂਰੀ ਖ਼ਬਰ »

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ

ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਜਸਵਿੰਦਰ ਸਿੰਘ ਵਾਲੀਆ ਨਾਮੀ ਵਿਅਕਤੀ ਨੇ ਕਿਸੇ ਔਰਤ ਨੂੰ 2 ...

ਪੂਰੀ ਖ਼ਬਰ »

ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਬਿਊਰੋ ਆਫ਼ ਸਟੈਂਡਰਜ਼ ਵਲੋਂ ਜਾਰੀ ਕੀਤੀ ...

ਪੂਰੀ ਖ਼ਬਰ »

ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ

ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ ਤੇ ਲੋੜਵੰਦ ਬੱਚਿਆਂ ਦੀਆਂ ਫ਼ੀਸਾਂ ਵੀ ਮੁਆਫ਼ ਕੀਤੀਆਂ ਹੋਈਆਂ ਹਨ ਪਰ ਦੂਜੇ ...

ਪੂਰੀ ਖ਼ਬਰ »

ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ

ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਧੁੰਦ ਕਾਰਨ ਰੋਡ 'ਤੇ ਪਹਿਲਾਂ ਕਾਰ ਅਤੇ ...

ਪੂਰੀ ਖ਼ਬਰ »

ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ

ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕਰਨ ਲਈ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ...

ਪੂਰੀ ਖ਼ਬਰ »

ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.

ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਰਾਤ ਨੂੰ ਪਈ ਭਾਰੀ ...

ਪੂਰੀ ਖ਼ਬਰ »

ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼

ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ ਚੁਣੇ ਗਏ ਗੋਤਾਬਾਯਾ ਰਾਜਪਕਸ਼ੇ ਦੇ ਭਰਾ ...

ਪੂਰੀ ਖ਼ਬਰ »

ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ

ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ 'ਚ ਪੰਜ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ

ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ ਦੇ ਜਵਾਨ ਮੌਜੂਦ ਹਨ ਅਤੇ ਉਨ੍ਹਾਂ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ...

ਪੂਰੀ ਖ਼ਬਰ »

ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ

ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ ਅਨੁਸਾਰ ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ...

ਪੂਰੀ ਖ਼ਬਰ »

ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ

ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਣਗੇ। ਦੱਸਣਯੋਗ ਹੈ ਕਿ ਲੋਕ ਸਭਾ ਤੋਂ ਬਾਅਦ ਬੀਤੀ 19 ਨਵੰਬਰ ਨੂੰ ...

ਪੂਰੀ ਖ਼ਬਰ »

ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ

ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ। ਅਮਰੀਕੀ ਭੂ ਵਿਗਿਆਨ ਸਰਵੇਖਣ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ

ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ

ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਆਪਣੇ ਕੰਮਾਂ 'ਤੇ ਜਾਣ ਅਤੇ ਖ਼ਾਸ ਕਰਕੇ ਵਿਦਿਆਰਥੀਆ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ

ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਸ਼ਨਾਖ਼ਤ ਬਲਕਾਰ ਸਿੰਘ ਉਮਰ 47 ਵਜੋਂ ਹੋਈ ਹੈ। ਫਿਲਹਾਲ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ

ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਦਰਜ ਕੀਤੇ ਮੁਕੱਦਮੇ ਅਤੇ ਜੁਰਮਾਨਿਆਂ ਨੂੰ ਰੱਦ ਕਰਾਉਣ ਲਈ ਪੂਰੇ ਪੰਜਾਬ 'ਚ ਬੀ. ਕੇ. ਯੂ. ਏਕਤਾ ਉਗਰਾਹਾਂ ਅਤੇ ਬੀ. ਕੇ. ਯੂ. ਏਕਤਾ ਡਕੌਂਦਾ ਵਲੋਂ 25 ਨਵੰਬਰ ਨੂੰ ਡੀ. ਐੱਸ. ਪੀ. ...

ਪੂਰੀ ਖ਼ਬਰ »

ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ

ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਕਸਬਾ ਭਗਤਾ ਭਾਈਕਾ 'ਚ ਅੱਜ ਸਵੇਰੇ ਇੱਕ ਨੌਜਵਾਨ ਨੇ ਜਦੋਂ ਕੁਝ ਮਨਚਲਿਆਂ ਨੂੰ ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਗੋਲੀ ਨੌਜਵਾਨ ਦੀ ਧੌਣ 'ਚ ਲੱਗੀ ਅਤੇ ਉਸ ਨੂੰ ...

ਪੂਰੀ ਖ਼ਬਰ »

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ

ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦਿਆਂ ਬੱਚਿਆਂ ਦੇ ਗਿਆਨ 'ਚ ਵਾਧੇ ਲਈ ਅੱਜ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿਆਨ ਉਤਸਵ ਮਨਾਇਆ ਜਾ ਰਿਹਾ ਹੈ। ਗਿਆਨ ਉਤਸਵ ...

ਪੂਰੀ ਖ਼ਬਰ »

ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ

ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਅੱਜ ਪੰਜਾਬ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਸੰਗਰੂਰ 'ਚ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ

ਕੌਹਰੀਆਂ, 21 ਨਵੰਬਰ (ਮਾਲਵਿੰਦਰ ਸਿੰਘ ਸਿੱਧੂ) - ਪਿੰਡਾਂ ਅੰਦਰ ਆਵਾਰਾ ਪਸੂਆਂ ਦੀ ਦਹਿਸ਼ਤ ਹੈ। ਜਿਸ ਨਾਲ ਨਿੱਤ ਮਨੁੱਖੀ ਜਾਨਾਂ ਜਾ ਰਹੀਆਂ ਹਨ ਇਸੇ ਤਰਾਂ ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਵਿਚ ਮੋਟਰਸਾਈਕਲ ਸਵਾਰ ਜਸਵਿੰਦਰ ਸਿੰਘ ਪੁੱਤਰ ਮੱਘਰ ਸਿੰਘ (42) ਆਵਾਰਾ ...

ਪੂਰੀ ਖ਼ਬਰ »

ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ

ਨਵੀਂ ਦਿੱਲੀ, 21 ਨਵੰਬਰ - ਰਾਜਧਾਨੀ ਦਿੱਲੀ ਤੇ ਐਨ.ਸੀ.ਆਰ. (ਨੈਸ਼ਨਲ ਕੈਪੀਟਲ ਰਿਜ਼ਨ) ਵਿਚ ਪ੍ਰਦੂਸ਼ਣ ਦਾ ਪੱਧਰ ਘਟਣ ਦਾ ਨਾਮ ਨਹੀਂ ਲੈ ਰਿਹਾ। ਦਿੱਲੀ ਤੇ ਐਨ.ਸੀ.ਆਰ. ਦੀ ਹਵਾ ਲਗਾਤਾਰ ਜ਼ਹਿਰੀਲੀ ਹੋ ਰਹੀ ਹੈ। ਕੁੱਝ ਇਲਾਕਿਆਂ ਵਿਚ ਹਵਾ ਗੁਣਵੱਤਾ ਦਾ ਦਰਜਾ 300 ਤੋਂ ਪਾਰ ...

ਪੂਰੀ ਖ਼ਬਰ »

ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ

ਮੁੰਬਈ, 21 ਨਵੰਬਰ - ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਦੀ ਕਵਾਇਦ ਵਿਚਕਾਰ ਸਾਰਿਆਂ ਦੀਆਂ ਨਜ਼ਰਾਂ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਐਨ.ਸੀ.ਪੀ. ਚੀਫ਼ ਸ਼ਰਦ ਪਵਾਰ 'ਤੇ ਟਿੱਕੀਆਂ ਹਨ। ਇਸ ਵਿਚਕਾਰ ਕਾਂਗਰਸ ਨੇਤਾ ਪ੍ਰਿਥਵੀ ਰਾਜ ਚੌਹਾਨ ਨੇ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX