ਤਾਜਾ ਖ਼ਬਰਾਂ


ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  4 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  17 minutes ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  20 minutes ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  26 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  29 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  35 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  40 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  43 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  45 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  58 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 1 hour ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਗੜ੍ਹਸ਼ੰਕਰ, 11 ਦਸੰਬਰ (ਧਾਲੀਵਾਲ) - ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਬਾਅਦ ਦੁਪਹਿਰ ਕੁੱਝ ਵਿਅਕਤੀਆਂ ਵਲੋਂ ਨਿੱਜੀ ਰੰਜਸ਼ ਨੂੰ ਲੈ ਕੇ ਦਵਿੰਦਰ ਪ੍ਰਤਾਪ ਉਰਫ਼ ਬੰਟੀ (28) ਪੁੱਤਰ ਯਸ਼ਪਾਲ ਦਾ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ...
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਤਲਵੰਡੀ ਸਾਬੋ/ਸਿੰਗੋ ਮੰਡੀ, 11 ਦਸੰਬਰ (ਰਣਜੀਤ ਸਿੰਘ ਰਾਜੂ, ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਸੰਗਤ ਰੋਡ 'ਤੇ ਸਥਿਤ ਇੱਕ ਗਰੀਬ ਮਜ਼ਦੂਰ ਬੱਗਾ ਖਾਨ ਦੇ ਘਰ 'ਚ ਨਵੇਂ ਲਾਏ ਗੈਸ ਸਲੰਡਰ ਤੋਂ ਗੈਸ ਲੀਕ...
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 2 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 2 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 2 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 3 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 3 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 4 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 4 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 5 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 6 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 7 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 7 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 7 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 7 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 9 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 9 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  1 minute ago
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 10 hours ago
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਰਾਸ਼ਟਰੀ-ਅੰਤਰਰਾਸ਼ਟਰੀ

ਭਾਰਤ ਦੇ 50ਵੇਂ ਕੌਮਾਂਤਰੀ ਫ਼ਿਲਮ ਮੇਲੇ ਦਾ ਰੰਗਾਰੰਗ ਆਗ਼ਾਜ਼

ਸੁਪਰ ਸਟਾਰ ਰਜਨੀਕਾਂਤ ਦਾ 'ਆਈਕਨ ਆਫ਼ ਗੋਲਡਨ ਜੁਬਲੀ' ਪੁਰਸਕਾਰ ਨਾਲ ਸਨਮਾਨ

ਪਣਜੀ (ਗੋਆ), 20 ਨਵੰਬਰ (ਏਜੰਸੀ)- ਭਾਰਤ ਦੇ 50ਵੇਂ ਕੌਮਾਂਤਰੀ ਫਿਲਮ ਮੇਲੇ ਦਾ ਰੰਗਾਰੰਗ ਆਗਾਜ਼ ਹੋ ਗਿਆ, ਜਿਸ ਦਾ ਉਦਘਾਟਨ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ, ਗਾਇਕ ਤੇ ਸੰਸਦ ਮੈਂਬਰ ਬਾਬੁਲ ਸੁਪਰੀਓ, ਬਾਲੀਵੁੱਡ ਫਿਲਮਾਂ ਦੇ ਮਹਾਂਨਾਇਕ ਅਮਿਤਾਭ ਬੱਚਨ, ਦੱਖਣ ਦੇ ਸੁਪਰ ਸਟਾਰ ਰਜਨੀਕਾਂਤ, ਪਿ੍ਯਦਰਸ਼ਨ ਤੇ ਪ੍ਰਸੂਨ ਜੋਸ਼ੀ ਵਲੋਂ ਕੀਤਾ ਗਿਆ | ਇਸ ਮੌਕੇ ਮਸ਼ਹੂਰ ਗਾਇਕ ਤੇ ਸੰਗੀਤ ਨਿਰਦੇਸ਼ਕ ਸ਼ੰਕਰ ਮਹਾਦੇਵਨ ਤੇ ਉਨ੍ਹਾਂ ਦੀ ਟੀਮ ਨੇ ਸ਼ਾਨਦਾਰ ਤੇ ਜਾਨਦਾਰ ਪੇਸ਼ਕਾਰੀ ਦਿੱਤੀ ਗਈ | ਉਪਰੰਤ ਤਾੜੀਆਂ ਦੀ ਜ਼ੋਰਦਾਰ ਗੜਗੜਾਹਟ 'ਚ ਸੁਪਰ ਸਟਾਰ ਰਜਨੀਕਾਂਤ ਨੂੰ 'ਆਈਕਾਨ ਆਫ਼ ਦੀ ਗੋਲਡਨ ਜੁਬਲੀ' ਪੁਰਸਕਾਰ ਅਮਿਤਾਭ ਬੱਚਨ ਵਲੋਂ ਦਿੱਤਾ ਗਿਆ | ਰਜਨੀਕਾਂਤ ਨੂੰ ਇਹ ਸਨਮਾਨ ਸਿਨੇਮਾ 'ਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਦਿੱਤਾ ਗਿਆ | ਸਨਮਾਨ ਮਿਲਣ ਤੋਂ ਬਾਅਦ ਰਜਨੀਕਾਂਤ ਨੇ ਕਿਹਾ 'ਸਾਰਿਆਂ ਦਾ ਧੰਨਵਾਦ, ਅਮਿਤਾਭ ਬੱਚਨ ਮੇਰੀ ਪ੍ਰੇਰਣਾ ਹਨ, ਮੈਂ ਬਹੁਤ ਜ਼ਿਆਦਾ ਖੁਸ਼ ਹਾਂ, ਇਹ ਸਨਮਾਨ ਮੈਂ ਆਪਣੇ ਨਿਰਦੇਸ਼ਕਾਂ, ਨਿਰਮਾਤਾਵਾਂ, ਟੈਕਨੀਸ਼ਨਾਂ ਤੇ ਪ੍ਰਸੰਸਕਾਂ ਨੂੰ ਸਮਰਪਿਤਾ ਕਰਦਾ ਹਾਂ' | ਇਸ ਤੋਂ ਇਲਾਵਾ ਫਰਾਂਸ ਦੀ ਮਸ਼ਹੂਰ ਅਦਾਕਾਰਾ ਇਜ਼ਾਬੇਲ ਹੱਪਰਟ ਨੂੰ 'ਲਾਈਫ ਟਾਈਮ ਅਚੀਵਮੈਂਟ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ, ਜਦੋਂਕਿ ਅਮਿਤਾਭ ਬੱਚਨ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜ਼ਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਰਜਨੀਕਾਂਤ ਨੂੰ ਮੈਂ ਪਰਿਵਾਰ ਦਾ ਮੈਂਬਰ ਮੰਨਦਾ ਹਾਂ | ਇਹ ਵੱਖ ਗੱਲ ਹੈ ਕਿ ਅਸੀ ਇਕ-ਦੂਸਰੇ ਨੂੰ ਸਲਾਹ ਦਿੰਦੇ ਰਹਿੰਦੇ ਹਾਂ, ਭਲੇ ਹੀ ਅਸੀ ਸਲਾਹ ਮੰਨੀਏ ਜਾਂ ਨਾ ਮੰਨੀਏ | ਨਿਰਮਾਤਾ-ਨਿਰਦੇਸ਼ਕ ਕਰਨ ਜੌਹਰ ਨੇ ਸਮਾਗਮ ਦਾ ਮੰਚ ਸੰਚਾਲਨ ਕੀਤਾ, ਜਦੋਂਕਿ ਗੋਆ ਦੇ ਸਵਰਗੀ ਮੁੱਖ ਮੰਤਰੀ ਮਨੋਹਰ ਪਾਰੀਕਰ ਨੂੰ ਇਕ ਬੇਹੱਦ ਖ਼ਾਸ ਵੀਡੀਓ ਨਾਲ ਉਨ੍ਹਾਂ ਦੇ ਅਨੋਖੇ ਤੇ ਪ੍ਰੇਰਕ ਸਫ਼ਰ ਨੂੰ ਦਿਖਾ ਕੇ ਸ਼ਰਧਾਂਜਲੀ ਦਿੱਤੀ ਗਈ | ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਮਨੋਹਰ ਪਾਰੀਕਰ ਨੇ 2004 ਵਿਚ ਜੋ ਵਾਅਦਾ ਕੀਤਾ ਸੀ ਕੀ 'ਇੱਫੀ' ਨੂੰ ਗੋਆ 'ਚ ਸਥਾਈ ਰੂਪ ਲੈ ਆਵਾਂਗੇ, ਤੇ ਅੱਜ 15 ਸਾਲਾਂ ਤੋਂ ਭਾਰਤ ਦਾ ਕੌਮਾਂਤਰੀ ਫਿਲਮ ਮੇਲਾ ਗੋਆ ਦੇ ਪਣਜੀ 'ਚ ਆਪਣੀ ਜਗ੍ਹਾ ਬਣਿਆ ਹੋਇਆ ਹੈ | ਇਸ ਵਾਰ ਕੇਂਦਰਿਤ ਦੇਸ਼ ਰੂਸ ਹੈ, ਜੋ ਭਾਰਤ ਨੂੰ ਉਥੇ ਫਿਲਮਾਂ ਬਣਾਉਣ 'ਤੇ 40 ਫ਼ੀਸਦੀ ਦੀ ਛੂਟ ਦੇਵੇਗਾ |

ਲੰਡਨ ਅਸੈਂਬਲੀ 'ਚ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਸਮਾਗਮ

ਲੰਡਨ, 20 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਅਸੈਂਬਲੀ ਵਿਚ ਲੰਡਨ ਦੇ ਮੇਅਰ ਸਾਦਿਕ ਖਾਨ, ਅਸੈਂਬਲੀ ਮੈਂਬਰ ਡਾ: ਉਂਕਾਰ ਸਿੰਘ ਸਹੋਤਾ, ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਫਾਰ ਸਿੱਖਸ ਵਲੋਂ ਦਾ ਸਿੱਖ ਨੈੱਟਵਰਕ, ਸਿੱਖ ਫੈਡਰੇਸ਼ਨ ਯੂ. ਕੇ. ਦੇ ਸਾਂਝੇ ਉਪਰਾਲੇ ...

ਪੂਰੀ ਖ਼ਬਰ »

ਜਤਿੰਦਰ ਕੁਮਾਰ ਨੇ ਜਿੱਤਿਆ ਯੂ.ਕੇ. ਬੱਸ ਡਰਾਈਵਰ ਦਾ ਪੁਰਸਕਾਰ

ਗੁਰਨਾਮ ਸਿੰਘ ਤੀਜੇ ਸਥਾਨ 'ਤੇ ਰਿਹਾ

ਲੰਡਨ, 20 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਰਬੋਤਮ ਯੂ. ਕੇ. ਬੱਸ ਡਰਾਈਵਰ ਪੁਰਸਕਾਰ ਲਈ ਦੋ ਭਾਰਤੀ ਨਾਮਜ਼ਦ ਹੋਏ ਸਨ | ਇਸ ਸਬੰਧੀ ਲੰਡਨ ਵਿਚ ਹੋਏ ਪੁਰਸਕਾਰ ਸਮਾਗਮ ਦੌਰਾਨ ਪੂਰਬੀ ਮਿਡਲੈਂਡ ਦੇ ਨੌਟਿੰਘਮ ਸ਼ਹਿਰ ਵਿਚ ਕੰਮ ਕਰਨ ਵਾਲੇ 37 ਸਾਲਾ ਜਤਿੰਦਰ ਕੁਮਾਰ ...

ਪੂਰੀ ਖ਼ਬਰ »

ਸਲਮਾਨ ਨੂੰ ਸੈਲਫੀ ਲੈਣ ਵਾਲੇ ਪ੍ਰਸੰਸਕ 'ਤੇ ਆਇਆ ਗੁੱਸਾ

ਨਵੀਂ ਦਿੱਲੀ, 20 ਨਵੰਬਰ (ਏਜੰਸੀ)- ਬਾਲੀਵੁੱਡ ਦੇ 'ਦਬੰਗ' ਸਲਮਾਨ ਖ਼ਾਨ ਇਨ੍ਹੀ ਦਿਨੀ ਆਪਣੀ ਆਉਣ ਵਾਲੀ ਫਿਲਮ 'ਦਬੰਗ-3' ਨੂੰ ਲੈ ਕੇ ਕਾਫੀ ਰੁੱਝ ਹੋਏ ਹਨ ਪਰ ਫਿਰ ਵੀ ਉਨ੍ਹਾਂ ਦੇ ਸੋਸ਼ਲ ਮੀਡੀਆ 'ਤੇ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ | ਇਨ੍ਹੀ ਦਿਨੀਂ ਸਲਮਾਨ ਖ਼ਾਨ ਦਾ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਨੈਸਲੇ ਕੰਪਨੀ ਵਲੋਂ ਸਿੱਖ ਟਰੱਕ ਡਰਾਈਵਰਾਂ 'ਤੇ ਰੋਕ ਜਾਰੀ

ਮੈਲਬੌਰਨ, 20 ਨਵੰਬਰ (ਸਰਤਾਜ ਸਿੰਘ ਧੌਲ)-ਨੇਸਲੇ ਆਸਟ੍ਰੇਲੀਆ ਕੰਪਨੀ ਵਲੋਂ ਸਿੱਖ ਟਰੱਕ ਡਰਾਈਵਰਾਂ ਦੀ ਪੱਗ ਨਾਲ ਅੰਦਰ ਜਾਣ ਦੀ ਮਨਾਹੀ ਜਾਰੀ ਹੈ ਅਤੇ ਜੇਕਰ ਉੱਥੇ ਕਿਸੇ ਨੇ ਸਾਮਾਨ ਲਾਉਣ ਜਾਂ ਚੁੱਕਣ ਲਈ ਜਾਣਾ ਹੈ ਤਾਂ ਦਸਤਾਰ ਲਾਹ ਕੇ ਹੈਲਮਟ ਪਾ ਕੇ ਜਾਣਾ ਪਵੇਗਾ | ...

ਪੂਰੀ ਖ਼ਬਰ »

ਸਰੀ ਦੀ ਅੰਮਿ੍ਤਧਾਰੀ ਅਧਿਆਪਕਾ ਦੀ ਮੁਹਿੰਮ ਰੰਗ ਲਿਆਈ

ਐਬਟਸਫੋਰਡ, 20 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਇੰਗਲੈਂਡ ਵਿਚ ਜਨਮੀ ਮੌਾਟਰੀਅਲ 'ਚ ਵੱਡੀ ਹੋਈ ਤੇ ਹੁਣ ਸਰੀ ਵਿਖੇ ਅਧਿਆਪਕਾ ਵਜੋਂ ਸੇਵਾਵਾਂ ਨਿਭਾਅ ਰਹੀ ਅੰਮਿ੍ਤਧਾਰੀ ਸਿੱਖ ਬੀਬੀ ਅੰਮਿ੍ਤ ਕੌਰ ਵਲੋਂ ਕੈਨੇਡਾ ਦੇ ਸੂਬੇ ਕਿਊਬਕ ਵਿਚ ਸਰਕਾਰੀ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਵਿਖੇ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਲੰਡਨ, 20 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ਗਏ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ...

ਪੂਰੀ ਖ਼ਬਰ »

ਪੰਜਾਬ ਚੈਰਿਟੀ ਵਲੋਂ ਪੰਜਾਬੀ ਲਿਖਾਈ ਮੁਕਾਬਲੇ

ਟੋਰਾਂਟੋਂ, 20 ਨਵੰਬਰ (ਹਰਜੀਤ ਸਿੰਘ ਬਾਜਵਾ)- ਪੰਜਾਬ ਚੈਰਿਟੀ ਫਾਊਾਡੇਸ਼ਨ ਟੋਰਾਂਟੋਂ ਵਲੋਂ ਸਾਲਾਨਾ ਪੰਜਾਬੀ ਲਿਖਾਈ ਮੁਕਾਬਲੇ ਮਾਲਟਨ ਦੇ ਲਿੰਕਨ ਐਮ ਸੈਕੰਡਰੀ ਸਕੂਲ ਵਿਚ ਕਰਵਾਏ ਗਏ, ਜਿਸ ਵਿਚ 80 ਦੇ ਕਰੀਬ ਮੁਕਾਬਲੇਬਾਜ਼ਾਂ ਨੇ ਹਿੱਸਾ ਲਿਆ | ਸ੍ਰੀ ਗੁਰੁ ਨਾਨਕ ...

ਪੂਰੀ ਖ਼ਬਰ »

ਡੈਨਮਾਰਕ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਸਮਾਗਮ

ਕੋਪਨਹੈਗਨ, 20 ਨਵੰਬਰ (ਅਮਰਜੀਤ ਸਿੰਘ ਸਰਾਂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵਨਲੋਸ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਅਖੰਠ ਪਾਠ ਦੇ ਭੋਗ ਉਪਰੰਤ ਭਾਈ ਪਰਭਜੀਤ ਸਿੰਘ ਦੇ ਜਥੇ ਨੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਾਟਕ ਦਾ ਮੰਚਨ 24 ਨੂੰ

ਸਿਆਟਲ, 20 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਾਟਕ ਦਾ ਮੰਚਨ 24 ਨਵੰਬਰ ਨੂੰ ਦੁਪਹਿਰ 3 ਤੋਂ 6 ਵਜੇ ਤੱਕ ਐਬਰਨ ਹਾਈ ਸਕੂਲ ਦੇ ਥੀਏਟਰ 'ਪ੍ਰਫਾਰਮਿੰਗ ਆਰਟਸ ਸੈਂਟਰ' ਵਿਖੇ ਸੁਰਿੰਦਰ ਸਿੰਘ ਧਨੋਆ ਦੀ ਅਗਵਾਈ ਹੇਠ ਕੀਤਾ ...

ਪੂਰੀ ਖ਼ਬਰ »

ਚੀਨ 'ਚ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਹਾਂਗਕਾਂਗ, 20 ਨਵੰਬਰ (ਜੰਗ ਬਹਾਦਰ ਸਿੰਘ)-ਚੀਨ ਦੇ ਮਸ਼ਹੂਰ ਸ਼ਹਿਰ ਸੰਨਜੰਨ ਦੇ ਵਸਨੀਕ ਅੰਮਿ੍ਤਪਾਲ ਸਿੰਘ ਅਤੇ ਦਾਵਤ ਹੋਟਲ ਦੇ ਮਾਲਕ ਭਾਈ ਜਸਵਿੰਦਰ ਸਿੰਘ ਦੇ ਉਪਰਾਲੇ ਸਦਕਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਬਰਤਾਨੀਆ ਆ ਰਹੇ ਜਹਾਜ਼ ਦੇ ਕੰਟੇਨਰ 'ਚੋਂ 25 ਕਾਬੂ

ਲੈਸਟਰ (ਇੰਗਲੈਂਡ)/ਲੰਡਨ, 20 ਨਵੰਬਰ (ਸੁਖਜਿੰਦਰ ਸਿੰਘ ਢੱਡੇ, ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਿਛਲੇ ਮਹੀਨੇ ਇੰਗਲੈਂਡ ਦਾਖਲ ਹੋਏ ਇਕ ਕੰਟੇਨਰ (ਜਹਾਜ਼) ਵਿਚੋਂ 39 ਲਾਸ਼ਾਂ ਮਿਲਣ ਦੀ ਦਿਲ ਕੰਬਾਊ ਘਟਨਾ ਅਜੇ ਭੁੱਲੀ ਨਹੀਂ ਸੀ ਕਿ ਇਕ ਹੋਰ ਇਸੇ ਤਰ੍ਹਾਂ ਦੀ ਘਟਨਾ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਨੇ ਗੁਰਦੁਆਰੇ 'ਚ ਕੀਤੀ ਲੰਗਰ ਦੀ ਸੇਵਾ

ਐਬਟਸਫੋਰਡ, 20 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਬਿ੍ਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਜੌਹਨ ਹੌਰਗਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸੰਦੀਪ ਸਿੰਘ ਧਾਲੀਵਾਲ ਦੇ ਸਨਮਾਨ 'ਚ ਹਿਊਸਟਨ ਪੁਲਿਸ ਨੇ 'ਡਰੈੱਸ ਕੋਡ' ਨੀਤੀ ਬਦਲੀ

ਹਿਊਸਟਨ (ਅਮਰੀਕਾ), 20 ਨਵੰਬਰ (ਏਜੰਸੀ)- ਭਾਰਤੀ ਮੂਲ ਦੇ ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਸ਼ਹਾਦਤ ਦੇ ਸਨਮਾਨ 'ਚ ਹਿਊਸਟਨ ਪੁਲਿਸ ਵਿਭਾਗ ਨੇ ਆਪਣੀ 'ਡਰੈੱਸ ਕੋਡ' ਨੀਤੀ ਨੂੰ ਬਦਲ ਦਿੱਤਾ ਹੈ, ਜਿਸ ਤਹਿਤ ਘੱਟ-ਗਿਣਤੀ ਭਾਈਚਾਰੇ ਦੇ ਮੈਂਬਰ ਡਿਊਟੀ ...

ਪੂਰੀ ਖ਼ਬਰ »

ਭਾਰਤੀ-ਅਮਰੀਕੀ ਜੀਵ ਵਿਗਿਆਨੀ ਅੰਕੁਰ ਜੈਨ 'ਪੈਕਾਰਡ ਫਾਊਂਡੇਸ਼ਨ ਫੈਲੋਸ਼ਿਪ' ਨਾਲ ਸਨਮਾਨਿਤ

ਹਿਊਸਟਨ, 20 ਨਵੰਬਰ (ਏਜੰਸੀ)- ਭਾਰਤੀ-ਅਮਰੀਕੀ ਜੀਵ ਵਿਗਿਆਨੀ ਤੇ ਪ੍ਰੋਫੈਸਰ ਅੰਕੁਰ ਜੈਨ ਨੂੰ 'ਪੈਕਾਰਡ ਫਾਊਂਡੇਸ਼ਨ ਫੈਲੋਸ਼ਿਪ' ਨਾਲ ਸਨਮਾਨਿਤ ਕੀਤਾ ਗਿਆ ਹੈ। ਜੈਨ, ਉਨ੍ਹਾਂ 22 ਖੋਜਕਰਤਾਵਾਂ 'ਚੋਂ ਇਕ ਹਨ, ਜਿਨ੍ਹਾਂ ਨੂੰ 'ਪੈਕਾਰਡ ਫੈਲੋ' ਦੇ ਰੂਪ 'ਚ ਨਾਮਜ਼ਦ ਕੀਤਾ ਗਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX