ਤਾਜਾ ਖ਼ਬਰਾਂ


ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  9 minutes ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  22 minutes ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  31 minutes ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  51 minutes ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  52 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  about 1 hour ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 1 hour ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 1 hour ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 2 hours ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 2 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 3 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 3 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 3 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 3 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 3 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 3 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 3 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 4 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 4 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 4 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 5 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 5 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 5 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 5 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 6 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 6 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 5 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  1 minute ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 7 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 7 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 7 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 8 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 8 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 8 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 8 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 8 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 8 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਦਿੱਲੀ

ਗੁਰਦੁਆਰਾ ਰਾਜੌਰੀ ਗਾਰਡਨ ਵਿਖੇ 'ਗੁਰੂ ਰਾਮਦਾਸ ਲੰਗਰ ਹਾਲ' ਅਤੇ 'ਭਾਈ ਗੁਰਦਾਸ ਹਾਲ' ਸੰਗਤਾਂ ਨੂੰ ਸਮਰਪਿਤ

ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਸਿੰਘ ਸਭਾ ਦੀ ਕਮੇਟੀ ਵਲੋਂ ਗੁਰੂ ਰਾਮਦਾਸ ਲੰਗਰ ਹਾਲ ਅਤੇ ਭਾਈ ਗੁਰਦਾਸ ਹਾਲ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ | ਇਸ ਹਾਲ ਦਾ ਉਦਘਾਟਨ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਕੀਤਾ ਗਿਆ | ਗੁਰਦੁਆਰਾ ਰਾਜੋਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਇਕ ਹੋਰ ਲੰਗਰ ਹਾਲ ਸੰਗਤਾਂ ਦੇ ਸਪੁਰਦ ਕੀਤਾ ਗਿਆ ਜਿਸ ਦਾ ਨਾਂਅ ਗੁਰੂ ਰਾਮਦਾਸ ਜੀ ਰੱਖਿਆ ਗਿਆ ਹੈ | ਇਸ ਦੇ ਨਾਲ ਹੀ ਭਾਈ ਗੁਰਦਾਸ ਜੀ ਦੇ ਨਾਂਅ ਨਾਲ ਏਅਰ ਕੰਡੀਸ਼ਨ ਹਾਲ ਬਣਾਇਆ ਗਿਆ ਜਿਸ ਵਿਚ ਆਨਦ ਕਾਰਜ ਜਾਂ ਹੋਰ ਮੌਕਿਆਂ 'ਤੇ ਗੁਰੂ ਸਾਹਿਬ ਦਾ ਪ੍ਰਕਾਸ਼ ਵੀ ਕੀਤਾ ਜਾ ਸਕਦਾ ਹੈ | ਇਸ ਤੋਂ ਪਹਿਲਾਂ ਟੋਡਰ ਮਲ ਦੇ ਨਾਂਅ ਨਾਲ ਵੀ ਲੰਗਰ ਹਾਲ ਗੁਰਦੁਆਰਾ ਸਾਹਿਬ ਵਿਖੇ ਚਲ ਰਿਹਾ ਹੈ | ਹਰਮਨਜੀਤ ਸਿੰਘ ਨੇ ਦੱਸਿਆ ਕਿ ਇਕ ਹਾਲ ਵਿਚ 400 ਤੋਂ 500 ਲੋਕਾਂ ਦਾ ਪ੍ਰੋਗਰਾਮ ਕੀਤਾ ਜਾ ਸਕਦਾ ਹੈ | ਇਸ ਨਾਲ ਰਾਜੌਰੀ ਗਾਰਡਨ ਹੀ ਨਹੀਂ ਆਸ ਪਾਸ ਦੀਆਂ ਕਾਲੌਨੀਆਂ ਦੇ ਲੋਕਾਂ ਨੂੰ ਵੀ ਬਹੁਤ ਲਾਭ ਮਿਲੇਗਾ ਕਿਉਂਕਿ ਬੈਂਕਟ ਹਾਲਾਂ ਵਿਚ ਕਾਫ਼ੀ ਮਹਿੰਗੀ ਰੇਟ 'ਤੇ ਲੋਕਾਂ ਨੂੰ ਜੋ ਸਹੂਲਤਾਂ ਦਿੰਦੇ ਹਨ ਉਸ ਤੋਂ ਕਾਫ਼ੀ ਘੱਟ ਪੈਸੇ ਲੈ ਕੇ ਅਸੀਂ ਉਸ ਨਾਲੋਂ ਵੱਧ ਸਹੂਲਤਾਂ ਸੰਗਤਾਂ ਨੂੰ ਮੁਹੱਈਆ ਕਰਾਵਾਂਗੇ |

ਹਾਈਕੋਰਟ ਵਲੋਂ ਸਰਨਾ 'ਤੇ ਦਰਜ ਮਾਮਲੇ ਦੀ ਜਾਂਚ ਡੀ.ਸੀ.ਪੀ. ਅਪਰਾਧ ਸ਼ਾਖਾ ਹਵਾਲੇ

ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)- ਦਿੱਲੀ ਹਾਈਕੋਰਟ ਨੇ ਬਾਲਾ ਸਾਹਿਬ ਹਸਪਤਾਲ ਮਾਮਲੇ 'ਚ ਪਰਮਜੀਤ ਸਿੰਘ ਸਰਨਾ ਦੇ ਿਖ਼ਲਾਫ਼ ਦਰਜ ਇਕ ਮਾਮਲੇ ਦੀ ਜਾਂਚ ਡੀ.ਸੀ.ਪੀ. ਅਪਰਾਧ ਸ਼ਾਖਾ ਦੇ ਹਵਾਲੇ ਕਰ ਦਿੱਤੀ ਹੈ | ਐਫ. ਆਈ. ਆਰ. ਨੰਬਰ 66/12 ਧਾਰਾ 420, 406 ਅਤੇ 120-ਬੀ ਤਹਿਤ ਦਰਜ ਇਸ ...

ਪੂਰੀ ਖ਼ਬਰ »

12 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਕਾਬੂ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲੇ ਦੋ ਤਸਕਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਦੇ ਕਈ ਜ਼ਿਲਿ੍ਹਆਂ ਦੀ ਹਵਾ ਮੁੜ ਦੂਸ਼ਿਤ ਹੋਈ

ਪਟਿਆਲਾ, 20 ਨਵੰਬਰ (ਜਸਪਾਲ ਸਿੰਘ ਢਿੱਲੋਂ)- ਇਸ ਵੇਲੇ ਦੇਸ ਅੰਦਰ ਹਵਾ ਪ੍ਰਦੂਸ਼ਣ ਸਭ ਤੋਂ ਵੱਡਾ ਮੁੱਦਾ ਬਣਿਆ ਹੋਇਆ ਹੈ | ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਰਿਪੋਰਟ ਦੇ ਤਾਜ਼ਾ ਅੰਕੜੇ ਦੱਸਦੇ ਹਨ ਕਿ ਪੰਜਾਬ ਦੇ ਕਈ ਸ਼ਹਿਰਾਂ ਦੀ ਹਵਾ ਗੁਣਵਤਾ ਮੁੜ ਘਾਤਕ ਪੱਧਰ ...

ਪੂਰੀ ਖ਼ਬਰ »

ਜ਼ਹਿਰੀਲੀ ਵਸਤੂ ਖਾਣ ਨਾਲ ਪਤੀ-ਪਤਨੀ ਦੀ ਮੌਤ

ਠੱਠੀ ਭਾਈ, 20 ਨਵੰਬਰ (ਜਗਰੂਪ ਸਿੰਘ ਮਠਾੜੂ)- ਪਿੰਡ ਮਾੜੀ ਮੁਸਤਫ਼ਾ ਵਿਖੇ ਪਤੀ-ਪਤਨੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਲੈਣ ਕਾਰਨ ਦੋਵਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਮਲਕੀਤ ਸਿੰਘ ਦਰਜੀ ਦਾ ਛੋਟਾ ਪੁੱਤਰ ਹਰਜੀਤ ਸਿੰਘ ਹੀਤਾ ਜੋ ...

ਪੂਰੀ ਖ਼ਬਰ »

ਦਿੱਲੀ ਸਰਕਾਰ ਬੱਸਾਂ ਦੀ ਖ਼ਰੀਦ 'ਚ ਕਰ ਰਹੀ ਹੈ ਇਕ ਹੋਰ ਵੱਡਾ ਘੁਟਾਲਾ-ਦਿੱਲੀ ਕਾਂਗਰਸ

ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)- ਰਾਜਧਾਨੀ 'ਚ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀ.ਟੀ.ਸੀ.) ਦੀਆਂ 1000 ਏਸੀ ਬੱਸਾਂ ਦੀ ਖ਼ਰੀਦ ਦੇ ਟੈਂਡਰ ਨੂੰ ਅਜੇ ਤੱਕ ਪ੍ਰਵਾਨਗੀ ਨਾ ਦੇਣ ਦੇ ਮਾਮਲੇ 'ਚ ਦਿੱਲੀ ਪ੍ਰਦੇਸ਼ ਕਾਂਗਰਸ ਨੇ ਕੇਜਰੀਵਾਲ ਸਰਕਾਰ 'ਤੇ ਸਿੱਧਾ ਨਿਸ਼ਾਨਾ ...

ਪੂਰੀ ਖ਼ਬਰ »

ਭਾਜਪਾ ਪੁਰਵਾਂਚਲ ਮੋਰਚਾ ਵਲੋਂ ਦਿੱਲੀ ਜਲ ਬੋਰਡ ਦੇ ਮੁੱਖ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪੁਰਵਾਂਚਲ ਮੋਰਚਾ ਨੇ ਅੱਜ ਕੇਜਰੀਵਾਲ ਸਰਕਾਰ ਦੇ ਪੂਰੀ ਤਰ੍ਹਾਂ ਨਾਲ ਦਿੱਲੀ ਦੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਾਉਣ 'ਚ ਅਸਫਲ ਰਹਿਣ ਿਖ਼ਲਾਫ਼ ਦਿੱਲੀ ਜਲ ਬੋਰਡ ਦੇ ਮੁੱਖ ਦਫ਼ਤਰ ਵਰੁਣਲਿਆ ...

ਪੂਰੀ ਖ਼ਬਰ »

ਗਾਇਕ ਡੀ.ਆਰ. ਹਰਸ਼ ਦਾ ਗੀਤ ਰਿਲੀਜ਼

ਨਵੀਂ ਦਿੱਲੀ, 20 ਨਵੰਬਰ (ਬਲਵਿੰਦਰ ਸਿੰਘ ਸੋਢੀ)-ਰੈਪਰ ਅਤੇ ਮਿਊਜ਼ਿਕ ਕੰਪੋਜ਼ਰ ਦੇ ਜਾਦੂਈ ਸੰਗੀਤ ਵਿਚ ਗਾਇਕ ਡੀ.ਆਰ.ਹਰਸ਼ ਦੀ ਆਵਾਜ਼ ਇਕ ਗੀਤ 'ਲੌਾਗ ਸਾਂਗ' ਰਿਲੀਜ਼ ਕੀਤਾ ਹੈ ਜਿਸ ਨੂੰ ਮੀਤ ਨੇ ਲਿਖਿਆ ਹੈ ਜਿਸ ਨੂੰ ਵਿਸ਼ੇਸ਼ ਕਰ ਕੇ ਯੁਵਾ ਪਸੰਦ ਕਰਨਗੇ | ਇਸ ਗੀਤ ਦੇ ...

ਪੂਰੀ ਖ਼ਬਰ »

ਬੁਰਾੜੀ ਦੇ ਇਲਾਕੇ 'ਚ 1130 ਤੋਂ ਜ਼ਿਆਦਾ ਸੰਪਤੀਆਂ 'ਤੇ ਲੱਗੇ ਨੋਟਿਸ

ਨਵੀਂ ਦਿੱਲੀ, 20 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੁਪਰੀਮ ਕੋਰਟ ਵਲੋਂ ਗਠਿਤ ਮਾਨੀਟਰਿੰਗ ਕਮੇਟੀ ਨੇ ਬੁਰਾੜੀ ਵਿਚ 1130 ਤੋਂ ਜ਼ਿਆਦਾ ਸੰਪਤੀਆਂ 'ਤੇ ਨੋਟਿਸ ਲਗਾ ਦਿੱਤਾ ਹੈ | ਇਨ੍ਹਾਂ ਸੰਪਤੀਆਂ 'ਚ ਜ਼ਿਆਦਾ ਕਰ ਕੇ ਬਿਲਡਰਾਂ ਦੇ ਫਲੈਟ ਹਨ ਜਿਨ੍ਹਾਂ ਦਾ ਇਨ੍ਹਾਂ ਦਿਨਾਂ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾ ਨੇ ਜਪੁਜੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਸਮਾਪਤ

ਨਵੀਂ ਦਿੱਲੀ, 20 ਨਵੰਬਰ (ਬਲਵਿੰਦਰ ਸਿੰਘ ਸੋਢੀ)-ਇਸਤਰੀ ਸਤਿਸੰਗ ਸਭਾ ਦਿੱਲੀ ਪਿਛਲੇ ਸਮੇਂ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦਾ ਲਗਾਤਾਰ ਉਪਰਾਲਾ ਕਰ ਰਹੀ ਹੈ ਅਤੇ ਵੱਖ-ਵੱਖ ਇਲਾਕਿਆਂ 'ਚ ਸਭਾ ਦੀਆਂ ਬੀਬੀਆਂ ਜਾ ਕੇ ਕੀਰਤਨ ਅਤੇ ਹੋਰ ਪ੍ਰੋਗਰਾਮ ਕਰ ਰਹੀਆਂ ਹਨ | ...

ਪੂਰੀ ਖ਼ਬਰ »

ਵਿਸ਼ਨੂੰ ਗਾਰਡਨ 17 ਗੁਰਦੁਆਰਿਆਂ ਦੀ ਸਾਂਝੀ ਜਥੇਬੰਦੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)-ਵਿਸ਼ਨੂੰ ਗਾਰਡਨ ਦੀ 17 ਗੁਰਦੁਆਰਿਆਂ ਦੀ ਸਾਂਝੀ ਜਥੇਬੰਦੀ ਸ਼੍ਰੋਮਣੀ ਸਿੱਖ ਸੰਗਤ ਸਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਮਾਲ ਰੋਡ ਮਾਰਕਿਟ ਵਿਖੇ ਸਵਾਗਤ

ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)-ਦਿੱਲੀ ਦੇ ਤਿਲਕ ਨਗਰ ਇਲਾਕੇ 'ਚ ਸਜਾਏ ਗਏ ਨਗਰ ਕੀਰਤਨ ਦੌਰਾਨ ਤਿਲਕ ਨਗਰ ਮਾਲ ਰੋਡ ਮਾਰਕਿਟ ਦੇ ਨੁਮਾਇੰਦਿਆਂ ਵਲੋਂ ਨਗਰ ਕੀਰਤਨ ਸ਼ਾਨਦਾਰ ਸਵਾਗਤ ਕੀਤਾ ਗਿਆ | ਮਾਰਕਿਟ ਦੇ ਇਕ ਨੁਮਾਇੰਦੇ ਵੱਜੋਂ ਅਵਨੀਤ ਸਿੰਘ ਨੇ ਕਈ ਤਰ੍ਹਾਂ ...

ਪੂਰੀ ਖ਼ਬਰ »

ਅਕਾਲੀ ਦਲ ਟਕਸਾਲੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਸਬੰਧੀ ਮੀਟਿੰਗ ਅੱਜ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)¸ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਦੇ ਸਮੂਹ ਅਹੁਦੇਦਾਰਾਂ, ਕੋਰ ਕਮੇਟੀ ਮੈਂਬਰਾਂ, ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ 21 ਨਵੰਬਰ ਨੂੰ 12 ...

ਪੂਰੀ ਖ਼ਬਰ »

ਨਾਇਕ ਮਨਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਫਤਹਿਗੜ੍ਹ ਚੂੜੀਆਂ, 20 ਨਵੰਬਰ (ਧਰਮਿੰਦਰ ਸਿੰਘ ਬਾਠ)-ਬੀਤੇ ਦਿਨੀਂ ਸਿਆਚਿਨ ਗਲੇਸ਼ੀਅਰ 'ਚ ਸ਼ਹੀਦ ਹੋਏ ਜਵਾਨ ਨਾਇਕ ਮਨਿੰਦਰ ਸਿੰਘ ਦੀ ਮਿ੍ਤਕ ਦੇਹ ਅੱਜ ਫਤਹਿਗੜ੍ਹ ਚੂੜੀਆਂ ਵਿਖੇ ਪਹੰੁਚੀ, ਜਿਥੇ ਬਲਵਿੰਦਰ ਸਿੰਘ ਐਸ.ਡੀ.ਐਮ. ਬਟਾਲਾ, ਵਰਿਆਮ ਸਿੰਘ ਨਾਇਬ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਬਚਾਓ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ 'ਤੇ

ਜ਼ੀਰਾ, 20 ਨਵੰਬਰ (ਮਨਜੀਤ ਸਿੰਘ ਢਿੱਲੋਂ)-24 ਨਵੰਬਰ ਨੂੰ ਜ਼ੀਰਾ ਵਿਖੇ ਹੋ ਰਹੀ ਪੰਜਾਬੀ ਭਾਸ਼ਾ ਬਚਾਓ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲੈਣ ਲਈ ਸਾਹਿਤ ਸਭਾ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਗੁਰਚਰਨ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਰੰਧਾਵਾ ਵਲੋਂ ਗੰਨਾ ਕਾਸ਼ਤਕਾਰਾਂ ਦੇ 13 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀਆਂ ਹਦਾਇਤਾਂ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)- ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਆਪਣੇ ਪੱਧਰ 'ਤੇ ਕਰੀਬ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਸਾਬਕਾ ਕੇਂਦਰੀ ਮੰਤਰੀ ਰਾਮੂਵਾਲੀਆ ਅੱਜ ਮਾਨਸਾ 'ਚ

ਜਲੰਧਰ, 20 ਨਵੰਬਰ (ਜਸਪਾਲ ਸਿੰਘ)-ਸਾਬਕਾ ਕੇਂਦਰੀ ਮੰਤਰੀ ਅਤੇ ਉੱਤਰ ਪ੍ਰਦੇਸ਼ ਦੇ ਐਮ. ਐਲ. ਸੀ. ਬਲਵੰਤ ਸਿੰਘ ਰਾਮੂਵਾਲੀਆ 8 ਸਾਲ ਦੇ ਲੰਬੇ ਅਰਸੇ ਬਾਅਦ ਪਹਿਲੀ ਵਾਰ ਸਿਆਸੀ ਮੀਟਿੰਗ ਕਰਨ ਲਈ ਮਾਨਸਾ ਦੀ ਧਰਤੀ 'ਤੇ ਆ ਰਹੇ ਹਨ | ਉਹ 21 ਨਵੰਬਰ ਨੂੰ ਸਵੇਰੇ 11 ਵਜੇ ਸੁਰਜੀਤ ...

ਪੂਰੀ ਖ਼ਬਰ »

ਡਾਲਰ ਫਾਊਾਡੇਸ਼ਨ ਨੇ ਕਰਵਾਈ ਪਹਿਲੀ ਤਿਰੂਪੁਰ ਪਲਾਗ ਰਨ-ਨੱਮਾ ਤਿਰੂਪੁਰ ਪਲਾਗ ਰਨ

ਜਲੰਧਰ, 20 ਨਵੰਬਰ (ਅ.ਬ.)-ਡਾਲਰ ਫਾਉਂਡੇਸ਼ਨ ਵਲੋਂ ਆਪਣੀ ਸੀ.ਐਸ.ਆਰ. ਪਹਿਲ ਤਹਿਤ ਅੱਜ ਪਹਿਲੀ ਵਾਰ ਤਿਰੂਪੁਰ ਪਲਾਗ ਰਨ ਕਰਵਾਈ ਗਈ, ਇਸ ਪਹਿਲ ਕਦਮੀ ਦਾ ਮਕਸਦ ਹਰਿਆਵਲ ਤੇ ਸਾਫ-ਸਫ਼ਾਈ ਨੂੰ ਬਣਾਈ ਰੱਖਣ ਨੂੰ ਸਮਰਪਿਤ ਸੀ | ਇਸ ਪਲਾਗ ਰਨ ਨੂੰ ਏ.ਵੀ.ਪੀ. ਟਰੱਸਟ ਸੀਨੀਅਰ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਲੁਧਿਆਣਾ ਓ.ਪੀ.ਡੀ 'ਚ ਮਰੀਜ਼ ਲੈ ਰਹੇ ਹਨ ਲਾਹਾ

ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਦਵਾਈਆਂ ਖਾਣ ਦੀ ਲੋੜ ਨਹੀਂ, ਕਿਉਂਕਿ ਬਿਨਾਂ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆਂ ਗੋਡਿਆਂ ਦੇ ਮਾਹਿਰ ਡਾ. ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਨਾਲ ਕਾਲੋਨੀ ਵਿਖੇ ਮੈਡਮਾਂ ਹੋਈਆਂ ਜੂੰਡੋ-ਜੂੰਡੀ

ਫ਼ਿਰੋਜ਼ਪੁਰ, 20 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਕਨਾਲ ਕਾਲੋਨੀ ਅੰਦਰ ਅੱਜ ਉਦੋਂ ਪ੍ਰਾਰਥਨਾ ਸਭਾ ਲੜਾਈ ਦਾ ਪਿੜ ਬਣ ਗਈ, ਜਦੋਂ ਦੋ ਮੈਡਮਾਂ ਦਰਮਿਆਨ ਆਪਸ ਵਿਚ ਚੱਲਦੀ ਤੂੰ-ਤੂੰ, ਮੈਂ-ਮੈਂ ਹੱਥੋਪਾਈ ਤੱਕ ਜਾ ਪਹੰੁਚੀ ਤੇ ਇਕ-ਦੂਜੀ ਦੇ ਵਾਲ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸਜ਼ਾ ਦੇਣ ਨਾਲ ਪ੍ਰਦੂਸ਼ਣ 'ਤੇ ਕਾਬੂ ਨਹੀਂ ਪਾਇਆ ਜਾ ਸਕਦਾ- ਐਡਵੋਕੇਟ ਬਾਗੜੀ

ਐੱਸ. ਏ. ਐੱਸ. ਨਗਰ, 20 ਨਵੰਬਰ (ਜਸਬੀਰ ਸਿੰਘ ਜੱਸੀ)-ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਚੱਲ ਰਹੀ ਲੜਾਈ ਦੌਰਾਨ ਕਿਸਾਨਾਂ ਦਾ ਪੱਖ ਪੂਰਦਿਆਂ ਐਡਵੋਕੇਟ ਚਰਨਪਾਲ ਸਿੰਘ ਬਾਗੜੀ ਅਤੇ ਗੁਰਜੀਤ ਕੌਰ ਬਾਗੜੀ ਨੇ ਦੱਸਿਆ ਕਿ ਸੁਪਰੀਮ ਕੋਰਟ 'ਚ ਪਰਾਲੀ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਸਾਬਕਾ ਵਿਧਾਇਕ ਦੀ ਪਾਰਟੀ ਬਣਨ ਵਾਲੀ ਅਰਜ਼ੀ ਖਾਰਜ

ਐੱਸ. ਏ. ਐੱਸ. ਨਗਰ, 20 ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਦਾਖ਼ਲ ਕਲੋਜਰ ਰਿਪੋਰਟ ਸਬੰਧੀ ਸੁਣਵਾਈ ਸੀ. ਬੀ. ਆਈ. ਦੇ ਵਿਸ਼ੇਸ਼ ਜੱਜ ਜੀ. ਐੱਸ. ਸੇਖੋਂ ਦੀ ਅਦਾਲਤ 'ਚ ਹੋਈ | ਅਦਾਲਤ ਵਲੋਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ...

ਪੂਰੀ ਖ਼ਬਰ »

ਪਾਕਿ ਸਰਕਾਰ ਲਈ ਗਿਣੇ-ਚੁਣੇ ਦਿਨ ਬਾਕੀ-ਮੌਲਾਨਾ ਫਜ਼ਲੂਰ ਰਹਿਮਾਨ

ਅੰਮਿ੍ਤਸਰ, 20 ਨਵੰਬਰ (ਸੁਰਿੰਦਰ ਕੋਛੜ)-ਧਾਰਮਿਕ ਆਗੂ ਤੋਂ ਸਿਆਸਤਦਾਨ ਬਣੇ ਜਮੀਅਤ ਉਲੇਮਾ-ਇਸਲਾਮ-ਫਜ਼ਲ (ਜੇ. ਯੂ. ਆਈ.-ਐਫ.) ਦੇ ਨੇਤਾ ਮੌਲਾਨਾ ਫਜ਼ਲੂਰ ਰਹਿਮਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਪਾਕਿ ਦਾ 'ਗੋਰਬਾਚੋਵ' ਦੱਸਦਿਆਂ ਕਿਹਾ ਕਿ ਖ਼ਾਨ ...

ਪੂਰੀ ਖ਼ਬਰ »

ਸਾਬਕਾ ਆਸਟ੍ਰੇਲੀਅਨ ਪ੍ਰਧਾਨ ਮੰਤਰੀ ਦੀ ਸੀ. ਜੀ. ਸੀ. ਦੇ ਪ੍ਰੈਜ਼ੀਡੈਂਟ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 20 ਨਵੰਬਰ (ਕੇ. ਐੱਸ. ਰਾਣਾ)-ਆਸਟ੍ਰੇਲੀਆ ਵਿਖੇ ਜਿਥੇ ਭਾਰਤੀ ਵਿਦਿਆਰਥੀ ਵੱਡੇ ਪੱਧਰ 'ਤੇ ਸਿੱਖਿਆ ਹਾਸਲ ਕਰ ਰਹੇ ਹਨ, ਉਥੇ ਹੀ ਉਹ ਆਪਣੇ ਨਾਲ ਭਾਰਤੀ ਸੱਭਿਆਚਾਰ ਵੀ ਲੈ ਕੇ ਗਏ ਹਨ ਤੇ ਆਸਟ੍ਰੇਲੀਆ ਦੀ ਅਰਥ-ਵਿਵਸਥਾ ਵਿਚ ਵੀ ਮਹੱਤਵਪੂਰਨ ਯੋਗਦਾਨ ਪਾ ...

ਪੂਰੀ ਖ਼ਬਰ »

ਪਾਕਿ 'ਚ ਟਮਾਟਰ 400 ਰੁਪਏ ਕਿੱਲੋ

ਅੰਮਿ੍ਤਸਰ, 20 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪਿਛਲੇ ਕੁਝ ਦਿਨਾਂ ਤੋਂ ਟਮਾਟਰ ਦੀਆਂ ਕੀਮਤਾਂ 'ਚ ਹੋਏ ਵੱਡੇ ਵਾਧੇ ਦੇ ਚੱਲਦਿਆਂ ਟਮਾਟਰ ਪ੍ਰਤੀ ਕਿੱਲੋ 400 ਰੁਪਏ ਤੱਕ ਪਹੁੰਚ ਚੁੱਕੇ ਹਨ | ਪਾਕਿ ਦੇ ਸੂਬਾ ਸਿੰਧ ਦੇ ਠੱਟਾ ਅਤੇ ਖ਼ੈਬਰ ਪਖਤੂਨਖਵਾ ਦੇ ਦਰਗਈ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX