ਤਾਜਾ ਖ਼ਬਰਾਂ


ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  15 minutes ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  45 minutes ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 1 hour ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 1 hour ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 minute ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 2 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 3 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 3 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 2 hours ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 3 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 4 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 4 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 4 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 4 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 4 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 5 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 5 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 5 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 5 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 5 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 6 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 6 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 6 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 6 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 6 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 6 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 6 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 6 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 7 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 7 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 7 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 8 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 8 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 8 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 9 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 9 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 10 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 10 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 10 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਜਲੰਧਰ

ਬਸਤੀ ਮਿੱਠੂ 'ਚ 5 ਸਾਲ ਤੋਂ ਚੱਲ ਰਿਹਾ ਸੀ ਬਿਨਾਂ ਪਾਣੀ ਵਾਲੇ ਮੀਟਰ ਦੇ ਵਾਸ਼ਿੰਗ ਸੈਂਟਰ

ਜਲੰਧਰ, 20 ਨਵੰਬਰ (ਸ਼ਿਵ ਸ਼ਰਮਾ)- ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਬਸਤੀ ਮਿੱਠੂ ਵਿਚ ਬਿਨਾਂ ਪਾਣੀ ਵਾਲੇ ਮੀਟਰ ਦੇ ਚਲਦਾ ਵਾਸ਼ਿੰਗ ਸੈਂਟਰ ਦਾ ਮਾਮਲਾ ਫੜਿਆ ਹੈ ਤੇ ਇਸ ਹਲਕੇ ਵਿਚ ਹੁਣ ਤੱਕ ਓ. ਕੇ. ਰਿਪੋਰਟ ਦੇਣ ਦੇ ਇਸ ਮਾਮਲੇ ਵਿਚ ਐਸ. ਡੀ. ਓ. ਸਮੇਤ ਤਕਨਸ਼ੀਅਨ, ਬਿੱਲ ਵੰਡਣ ਵਾਲੇ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਇਕ ਹਫ਼ਤੇ ਵਿਚ ਜਵਾਬ ਦੇਣ ਲਈ ਕਿਹਾ ਹੈ | ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਕੁਝ ਸਮੇਂ ਪਹਿਲਾਂ ਵਸੂਲੀ ਬਰਾਂਚ ਨੂੰ ਹਦਾਇਤ ਦਿੱਤੀ ਸੀ ਕਿ ਉਹ ਆਪਣੇ ਇਲਾਕੇ ਵਿਚ ਨਾਜਾਇਜ਼ ਚਲਦੇ ਪਾਣੀ ਦੇ ਕੁਨੈਕਸ਼ਨਾਂ ਬਾਰੇ ਸਾਰੀਆਂ ਰਿਪੋਰਟਾਂ ਦੇਣ | ਕਈ ਇਲਾਕਿਆਂ ਵਿਚ ਕੁਨੈਕਸ਼ਨ ਨਾ ਹੋਣ ਦੀਆਂ ਰਿਪੋਰਟਾਂ ਵੀ ਅਧਿਕਾਰੀਆਂ ਨੂੰ ਮਿਲੀਆਂ ਸਨ | ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਆਪ ਕੁਝ ਦਿਨ ਪਹਿਲਾਂ ਬਸਤੀ ਮਿੱਠੂ ਦੇ ਸਤਨਾਮ ਵਾਸ਼ਿੰਗ ਸੈਂਟਰ ਦਾ ਮੌਕਾ ਦੇਖਣ ਗਏ ਸਨ ਤਾਂ ਉਨ੍ਹਾਂ ਨੇ ਦੇਖਿਆ ਕਿ ਗੱਡੀਆਂ ਧੋਣ ਵਾਲੇ ਵਾਸ਼ਿੰਗ ਸੈਂਟਰ ਦਾ ਸਿੱਧਾ ਪਾਣੀ ਦਾ ਕੁਨੈਕਸ਼ਨ ਨਿਗਮ ਦੀ ਪਾਈਪ ਤੋਂ ਲਿਆ ਹੋਇਆ ਸੀ, ਜਦਕਿ ਲੱਗਾ ਪਾਣੀ ਦਾ ਮੀਟਰ ਖ਼ਰਾਬ ਪਿਆ ਸੀ | ਮੀਟਰ ਖ਼ਰਾਬ ਪਿਆ ਸੀ ਪਰ ਉਸ ਨੂੰ ਠੀਕ ਨਹੀਂ ਕਰਵਾਇਆ ਗਿਆ | ਜਾਂਚ ਵਿਚ ਸਾਹਮਣੇ ਪਾਇਆ ਗਿਆ ਕਿ ਮੀਟਰ ਪੰਜ ਸਾਲ ਤੋਂ ਖ਼ਰਾਬ ਪਿਆ ਸੀ | ਇਸ ਮਾਮਲੇ ਵਿਚ ਰਿਪੋਰਟਾਂ ਤੋਂ ਬਾਅਦ ਨਿਗਮ ਕਮਿਸ਼ਨਰ ਦੇ ਆਦੇਸ਼ 'ਤੇ ਐਸ. ਡੀ. ਓ. ਰਵਿੰਦਰ ਸਿੰਘ, ਤਕਨੀਸ਼ੀਅਨ ਵਰਿੰਦਰਜੀਤ ਸਿੰਘ, ਬਿੱਲ ਡਿਸਟ੍ਰੀਬਿਊਟਰ ਰਜਿੰਦਰ ਸਭਰਵਾਲ ਨੂੰ ਨੋਟਿਸ ਜਾਰੀ ਕਰਕੇ ਹਫ਼ਤੇ ਵਿਚ ਜਵਾਬ ਦੇਣ ਲਈ ਕਿਹਾ ਹੈ | ਬਰਾਂਚ ਦਾ ਕੰਮ ਦੇਖ ਰਹੀ ਜੇ. ਸੀ. ਗੁਰਵਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਤਕਨੀਸ਼ੀਅਨ ਦਾ ਜਵਾਬ ਉਨ੍ਹਾਂ ਨੂੰ ਪ੍ਰਾਪਤ ਹੋ ਗਿਆ ਹੈ ਜਿਸ ਵਿਚ ਉਨ੍ਹਾਂ ਨੇ ਸਫ਼ਾਈ ਦਿੱਤੀ ਹੈ ਕਿ ਉਸ ਦੀ ਉਸ ਇਲਾਕੇ ਵਿਚ ਡਿਊਟੀ ਨਹੀਂ ਸੀ | ਨਿਗਮ ਕਮਿਸ਼ਨਰ ਨੇ ਬਾਅਦ ਵਿਚ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਤਰਾਂ ਦੀ ਕੋਈ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ | ਜਿਨ੍ਹਾਂ ਜ਼ੋਨਾਂ ਵਿਚ ਨਾਜਾਇਜ਼ ਕੁਨੈਕਸ਼ਨ ਨਹੀਂ ਹੈ, ਦੀਆਂ ਰਿਪੋਰਟਾਂ ਆਈਆਂ ਹਨ, ਉਨ੍ਹਾਂ ਦੀ ਉਹ ਆਪ ਜਾਂਚ ਕਰ ਰਹੇ ਹਨ ਤੇ ਦੋਸ਼ੀ ਪਾਏ ਜਾਣ ਤੋਂ ਬਾਅਦ ਮੁਲਾਜ਼ਮਾਂ 'ਤੇ ਕਾਰਵਾਈ ਕੀਤੀ ਜਾਵੇਗੀ | ਨਿਗਮ ਨੇ ਵਾਸ਼ਿੰਗ ਸੈਂਟਰ ਨੂੰ ਪੰਜ ਸਾਲਾਂ ਦੇ ਵਸੂਲੀ ਲਈ 58,000 ਦਾ ਬਿੱਲ ਭੇਜ ਦਿੱਤਾ ਹੈ | ਸ਼ਹਿਰ ਵਿਚ ਇਸ ਵੇਲੇ 90 ਰੈਗੂਲਰ ਵਾਸ਼ਿੰਗ ਸੈਂਟਰ ਚੱਲ ਰਹੇ ਹਨ ਤੇ ਬਿਨਾਂ ਮੀਟਰ ਤੋਂ ਕਿੰਨੇ ਚੱਲ ਰਹੇ ਹਨ, ਇਸ ਬਾਰੇ ਨਿਗਮ ਕੋਲ ਰਿਕਾਰਡ ਨਹੀਂ ਹੈ |
ਸਰਕਾਰ ਵਲੋਂ ਪਾਣੀ, ਸੀਵਰੇਜ ਦੇ 45 ਕਰੋੜ ਮੁਆਫ਼ ਕਰਨ ਤੋਂ ਇਨਕਾਰ
ਮੇਅਰ ਜਗਦੀਸ਼ ਰਾਜਾ ਨੇ ਪਾਣੀ, ਸੀਵਰੇਜ ਦੇ ਬਿੱਲਾਂ ਦੀ ਵਸੂਲੀ ਵਧਾਉਣ ਲਈ ਸਰਕਾਰ ਨੂੰ ਪਿਛਲਾ 45 ਕਰੋੜ ਮੁਆਫ਼ ਕਰਕੇ ਮੌਜੂਦਾ ਸਾਲ ਤੋਂ ਵਸੂਲੀ ਕਰਨ ਦੀ ਸਲਾਹ ਦਿੱਤੀ ਸੀ, ਉਸ ਨੂੰ ਸਰਕਾਰ ਨੇ ਮੰਨਣ ਤੋਂ ਸਪਸ਼ਟ ਇਨਕਾਰ ਕਰ ਦਿੱਤਾ ਹੈ | ਦੱਸਿਆ ਜਾਂਦਾ ਹੈ ਕਿ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਹੋਈ ਮੀਟਿੰਗ ਦੌਰਾਨ ਸੀਨੀਅਰ ਅਧਿਕਾਰੀਆਂ ਨੇ ਇਸ ਸਲਾਹ ਬਾਰੇ ਸਪਸ਼ਟ ਕਿਹਾ ਕਿ ਇਹ ਮੁਆਫ਼ੀ ਕਿਸੇ ਵੀ ਹਾਲਤ ਵਿਚ ਨਹੀਂ ਦਿੱਤੀ ਜਾ ਸਕਦੀ ਹੈ ਕਿਉਂਕਿ ਅਧਿਕਾਰੀਆਂ ਦਾ ਤਰਕ ਸੀ ਜਿਹੜੇ ਲੋਕ ਪਿਛਲੇ ਬਿੱਲ ਨਹੀਂ ਦੇ ਰਹੇ ਹਨ ਤੇ ਉਹ ਮੌਜੂਦਾ ਸਾਲ ਤੋਂ ਕਿਸ ਤਰਾਂ ਨਾਲ ਆਪਣੇ ਬਿੱਲ ਦੇਣ ਦਾ ਕੰਮ ਸ਼ੁਰੂ ਕਰਨਗੇ | ਅਧਿਕਾਰੀਆਂ ਨੇ ਨਿਗਮ ਕਮਿਸ਼ਨਰ ਨੂੰ ਇਹ ਵਸੂਲੀ ਸਖ਼ਤੀ ਨਾਲ ਕਰਨ ਦੀ ਹਦਾਇਤ ਦੇ ਦਿੱਤੀ ਹੈ | ਨਿਗਮ ਨੇ ਇਸ ਵੇਲੇ 25 ਹਜ਼ਾਰ ਤੋਂ ਜ਼ਿਆਦਾ ਡਿਫਾਲਟਰਾਂ ਤੋਂ 45 ਕਰੋੜ ਦੀ ਰਕਮ ਲੈਣੀ ਹੈ | ਇਹ ਲੋਕ ਪਿਛਲੇ ਬਕਾਏ ਤਾਂ ਨਹੀਂ ਦੇ ਰਹੇ ਹਨ, ਸਗੋਂ ਮੌਜੂਦਾ ਸਾਲਾਂ ਦੀਆਂ ਰਕਮਾਂ ਵੀ ਨਹੀਂ ਦੇ ਰਹੇ ਹਨ | ਸਰਕਾਰ ਨੇ ਕਿਹਾ ਹੈ ਕਿ ਮੁਆਫ਼ੀ ਨਾਲ ਉਨ੍ਹਾਂ ਲੋਕਾਂ ਲਈ ਗ਼ਲਤ ਸੰਦੇਸ਼ ਜਾਵੇਗਾ ਜਿਹੜੇ ਲੋਕ ਇਮਾਨਦਾਰੀ ਨਾਲ ਆਪਣਾ ਪਾਣੀ, ਸੀਵਰੇਜ ਦਾ ਬਿੱਲ ਦੇ ਰਹੇ ਹਨ | ਚੇਤੇ ਰਹੇ ਕਿ ਜਦ ਕਈ ਆਗੂ ਪਾਣੀ, ਸੀਵਰੇਜ ਦੇ ਬਿੱਲ ਮੁਆਫ਼ ਕਰਨ ਦੇ ਬਿਆਨ ਜਾਰੀ ਕਰਦੇ ਹਨ ਤਾਂ ਉਸ ਨਾਲ ਨਿਗਮ ਦੀ ਪਾਣੀ, ਸੀਵਰੇਜ ਬਿੱਲਾਂ ਦੀ ਵਸੂਲੀ ਪ੍ਰਭਾਵਿਤ ਹੁੰਦੀ ਹੈ | ਲੋਕ ਇਸ ਆਸ ਨਾਲ ਆਪਣੇ ਬਕਾਏ ਜਮਾਂ ਨਹੀਂ ਕਰਵਾਉਂਦੇ ਕਿ ਸਰਕਾਰ ਵੱਲੋਂ ਇਹ ਬਕਾਏ ਮੁਆਫ਼ ਕਰ ਦਿੱਤੇ ਜਾਣਗੇ |

ਜਾਇਦਾਦ ਕਰ ਨਾ ਦੇਣ ਵਾਲੀਆਂ 12 ਇਮਾਰਤਾਂ ਸੀਲ

ਪੀ.ਜੀ. ਤੋਂ ਵੀ ਵਪਾਰਕ ਜਾਇਦਾਦ ਕਰ ਵਸੂਲੀ ਦਾ ਹੋਵੇਗਾ ਕੰਮ ਸ਼ੁਰੂ- ਰੰਧਾਵਾ

ਜਲੰਧਰ, 20 ਨਵੰਬਰ (ਸ਼ਿਵ)- ਨਿਗਮ ਦੀ ਸੰਯੁਕਤ ਕਮਿਸ਼ਨਰ ਗੁਰਵਿੰਦਰ ਕੌਰ ਰੰਧਾਵਾ ਨੇ ਕਿਹਾ ਹੈ ਕਿ ਸਰਕਾਰ ਵਲੋਂ ਪੀ. ਜੀ. ਤੋਂ ਵਪਾਰਕ ਦਰਾਂ ਨਾਲ ਜਾਇਦਾਦ ਕਰ ਦੀ ਵਸੂਲੀ ਦਾ ਕੰਮ ਜਲਦੀ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਲਈ ਉਹ ਆਪ ਵੀ ਮੌਕੇ 'ਤੇ ਜਾ ਕੇ ਜਾਂਚ ਕਰਨਗੇ | ਇਕ ...

ਪੂਰੀ ਖ਼ਬਰ »

ਲੜਕੀ ਨਾਲ ਛੇੜਖ਼ਾਨੀ ਕਰਨ ਵਾਲਾ ਕਾਬੂ

ਮਕਸੂਦਾਂ, 20 ਨਵੰਬਰ (ਲਖਵਿੰਦਰ ਪਾਠਕ)- ਥਾਣਾ-1 ਦੇ ਅਧੀਨ ਆਉਂਦੀ ਇੰਦਰਾ ਕਾਲੋਨੀ ਵਾਸੀ ਇਕ ਲੜਕੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਉਸ ਨੂੰ ਜੇਲ੍ਹ ਭੇਜ ਦਿੱਤਾ | ਪੁਲਿਸ ਅਨੁਸਾਰ ਪੀੜਤ ਲੜਕੀ ਨਿਸ਼ਾ ਵਾਸੀ ...

ਪੂਰੀ ਖ਼ਬਰ »

ਦੁਬਈ 'ਚ ਕੁੱਕੜ ਪਿੰਡ ਦੇ ਵਿਅਕਤੀ ਦੀ ਮੌਤ

ਜਲੰਧਰ ਛਾਉਣੀ, 20 ਨਵੰਬਰ (ਪਵਨ ਖਰਬੰਦਾ)- ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਕੁੱਕੜ ਪਿੰਡ ਵਿਖੇ ਰਹਿਣ ਵਾਲੇ ਇਕ ਵਿਅਕਤੀ ਦੀ ਦੁਬਈ ਵਿਖੇ ਕੰਮ ਕਰਦੇ ਹੋਏ ਇਕ ਹਾਦਸੇ ਦੌਰਾਨ ਮੌਤ ਹੋ ਗਈ | ਇਸ ਸਬੰਧੀ ਕੁੱਕੜ ਪਿੰਡ ਵਾਸੀ ਦਲਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ...

ਪੂਰੀ ਖ਼ਬਰ »

ਕਾਂਗਰਸੀ ਵਰਕਰ 'ਤੇ ਹਮਲਾ ਕਰਨ ਵਾਲੇ 5 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 20 ਨਵੰਬਰ (ਐੱਮ. ਐੱਸ. ਲੋਹੀਆ) - ਕਾਂਗਰਸੀ ਵਰਕਰ ਮਨੂੰ ਸੂਰੀ ਪੁੱਤਰ ਸਤੀਸ਼ ਸੂਰੀ ਵਾਸੀ ਕਿਲ੍ਹਾ ਮੁਹੱਲਾ 'ਤੇ ਹਮਲਾ ਕਰਨ ਵਾਲੇ 5 ਵਿਅਕਤੀਆਂ ਗੌਰਵ ਸ਼ਰਮਾ ਉਰਫ਼ ਨੌਨੀ ਪੁੱਤਰ ਦੌਲਤ ਰਾਮ ਸ਼ਰਮਾ ਵਾਸੀ ਗੁਰੂ ਅਮਰ ਦਾਸ ਨਗਰ, ਜਲੰਧਰ, ਗੁਰਬਖ਼ਸ਼ ਸਿੰਘ ਸੈਂਡੀ ...

ਪੂਰੀ ਖ਼ਬਰ »

ਨਕਲੀ ਮਾਅਰਕਾ ਲਾ ਕੇ ਦੇਸੀ ਘਿਓ ਵੇਚਣ ਵਾਲਾ ਹਿਰਾਸਤ 'ਚ

ਜਲੰਧਰ, 20 ਨਵੰਬਰ (ਐੱਮ.ਐੱਸ. ਲੋਹੀਆ) - ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਵਲੋਂ ਮਿਲੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ 18 ਕਿੱਲੋ ਦੇਸੀ ਘਿਓ ਬਰਾਮਦ ਕੀਤਾ ਹੈ, ਜਿਸ ਨੂੰ ਅਮੂਲ ਕੰਪਨੀ ਦਾ ਨਕਲੀ ਮਾਅਰਕਾ ਲਾ ਕੇ ਵੇਚਣ ਲਈ 36 ਡੱਬਿਆਂ 'ਚ ਪੈਕ ਕੀਤਾ ਗਿਆ ਸੀ | ਜ਼ਿਲ੍ਹਾ ਸਿਹਤ ...

ਪੂਰੀ ਖ਼ਬਰ »

ਟਿੱਕੀ ਚੌਕ ਦੇ ਪੀੜਤਾਂ ਨੇ ਸਾੜਿਆ ਮੇਅਰ ਦਾ ਪੁਤਲਾ 8 ਜੋਤੀ ਚੌਕ 'ਚ ਲਾਇਆ ਧਰਨਾ, ਆਵਾਜਾਈ ਜਾਮ

ਜਲੰਧਰ, 20 ਨਵੰਬਰ (ਸ਼ਿਵ)- ਟਿੱਕੀ ਚੌਕ ਤੋਂ ਕਬਜ਼ੇ ਹਟਾਉਣ ਦੇ ਰੋਸ ਵਜੋਂ ਟਿੱਕੀ ਚੌਕ ਦੇ ਪੀੜਤਾਂ ਨੇ ਮੇਅਰ ਜਗਦੀਸ਼ ਰਾਜਾ ਦੇ ਘਰ ਕੋਲ ਚੌਕ ਵਿਚ ਉਨ੍ਹਾਂ ਦਾ ਪੁਤਲਾ ਸਾੜਿਆ | ਇਸ ਤੋਂ ਪਹਿਲਾਂ ਦਿਨ ਵੇਲੇ ਰਾਹਤ ਮੰਗਣ ਗਏ ਇਲਾਕੇ ਦੇ ਲੋਕਾਂ ਨੂੰ ਮੇਅਰ ਜਗਦੀਸ਼ ਰਾਜਾ ...

ਪੂਰੀ ਖ਼ਬਰ »

ਆਈ.ਪੀ.ਐਸ. ਬਣਾਉਣ ਦਾ ਝਾਂਸਾ ਦੇਣ ਵਾਲੇ ਚੰਦਨ ਦੀ ਜ਼ਮਾਨਤ ਦੀ ਅਰਜ਼ੀ ਰੱਦ

ਜਲੰਧਰ, 20 ਨਵੰਬਰ (ਚੰਦੀਪ ਭੱਲਾ)-ਤਹਿਸੀਲ ਕੰਪਲੈਕਸ 'ਚ ਵਸੀਕਾ ਨਵੀਸ ਦਾ ਕੰਮ ਕਰਨ ਵਾਲੇ ਤੇ ਕ੍ਰਿਸ਼ਨਾ ਕਲੋਨੀ ਦੇ ਵਸਨੀਕ ਜੋਗਿੰਦਰ ਪਾਲ ਕੋਲੋਂ ਉਸ ਦੇ ਲੜਕੇ ਨੂੰ ਪਹਿਲਾਂ ਡੀ.ਐਸ.ਪੀ. ਤੇ ਫਿਰ ਆਈ.ਪੀ.ਐਸ. ਬਣਾਉਣ ਦਾ ਝਾਂਸਾ ਦੇ ਕੇ ਪਹਿਲਾਂ 50 ਲੱਖ ਤੇ ਫਿਰ 3 ਕਰੋੜ ਦੀ ...

ਪੂਰੀ ਖ਼ਬਰ »

ਡੀ.ਏ.ਵੀ. ਯੂਨੀਵਰਸਿਟੀ ਵਲੋਂ ਅੰਤਰ ਸਕੂਲ ਰਾਜ ਪੱਧਰੀ ਪ੍ਰਤਿਭਾ ਖੋਜ ਮੁਕਾਬਲੇ

ਜਲੰਧਰ, 20 ਨਵੰਬਰ (ਰਣਜੀਤ ਸਿੰਘ ਸੋਢੀ)- ਡੀ. ਏ. ਵੀ. ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਅੰਤਰ ਸਕੂਲ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ, ਜਿਸ 'ਚ ਸੂਬੇ ਭਰ 'ਚੋਂ ਵੱਖ-ਵੱਖ ਸੰਸਥਾਵਾਂ ਦੇ 1300 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਜੱਬਲ ਵਲੋਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਫਲਤਾ 'ਤੇ ਧੰਨਵਾਦ

ਜਲੰਧਰ, 20 ਨਵੰਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਸਰਪ੍ਰਸਤ ਅਤੇ ਬਜ਼ੁਰਗ ਆਗੂ ਕਰਨੈਲ ਸਿੰਘ ਜੱਬਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜਲੰਧਰ, 20 ਨਵੰਬਰ (ਜਸਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਏਕ ਨੂਰ ਸੇਵਾ ਸੁਸਾਇਟੀ ਸਰਕਲ ਜੰਡੂਸਿੰਘਾ ਵਲੋਂ ਮਹਾਨ ਕੀਰਤਨ ਦਰਬਾਰ ਹਰਿੰਦਰ ਫਾਰਮ ਅਰਜਨ ਕੋਲਡ ਸਟੋਰ ਧੋਗੜੀ ਰੋਡ ਪਿੱਛੇ ਧਾਮੀ ਪੈਲੇਸ ਵਿਖੇ 2 ਦਸੰਬਰ ਨੂੰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸੋਮ ਲਾਲ ਬਣੇ ਬਸਪਾ ਜਲੰਧਰ ਛਾਉਣੀ ਦੇ ਪ੍ਰਧਾਨ

ਜਲੰਧਰ, 20 ਨਵੰਬਰ (ਜਸਪਾਲ ਸਿੰਘ)-ਕੋਟ ਕਲਾਂ ਦੇ ਸਾਬਕਾ ਸਰਪੰਚ ਅਤੇ ਸਰਗਰਮ ਦਲਿਤ ਆਗੂ ਸੋਮ ਲਾਲ ਨੂੰ ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਲਗਾਇਆ ਸੈਮੀਨਾਰ

ਜਲੰਧਰ, 20 ਨਵੰਬਰ (ਐੱਮ.ਐੱਸ. ਲੋਹੀਆ)-ਸਿਹਤ ਵਿਭਾਗ ਵਲੋਂ ਸਰਕਾਰੀ ਹਾਈ ਸਕੂਲ ਬੂਟਾ ਮੰਡੀ ਜਲੰਧਰ ਵਿਖੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਗੁਰਦੁਆਰਾ ਆਦਰਸ਼ ਨਗਰ 'ਚ ਲੱਗੇ ਮੁਫ਼ਤ ਜਾਂਚ ਕੈਂਪ ਦਾ 650 ਤੋਂ ਵੱਧ ਮਰੀਜ਼ਾਂ ਨੇ ਲਿਆ ਲਾਭ

ਜਲੰਧਰ, 20 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ ਪੁਰਬ ਨੂੰ ਸਮਰਪਿਤ ਲਗਾਏ ਗਏ ਅੱਖਾਂ ਦੀ ਮੁਫ਼ਤ ਜਾਂਚ, ਆਪ੍ਰੇਸ਼ਨ ਅਤੇ ਆਮ ਡਾਕਟਰੀ ਜਾਂਚ ਦੇ ਕੈਪ ਦਾ 650 ਤੋਂ ਵੱਧ ਮਰੀਜ਼ਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਸ਼ੀਰਪੁਰਾ ਵਿਖੇ ਸਮਾਗਮ

ਚੁਗਿੱਟੀ/ਜੰਡੂਸਿੰਘਾ, 20 ਨਵੰਬਰ (ਨਰਿੰਦਰ ਲਾਗੂ)-ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬੰਬੇ ਨਗਰ 'ਚ ਕੀਰਤਨ ਸਮਾਗਮ ਕਰਵਾਇਆ

ਜਲੰਧਰ, 20 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੰਬੇ ਨਗਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਸ਼ਾਮ 5.30 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਗਿਆ | ਕੀਰਤਨ ਦਰਬਾਰ 'ਚ ਭਾਈ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸਪਾਰਕ ਕੈਰੀਅਰ ਗਾਈਡੈਂਸ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ

ਜਲੰਧਰ, 20 ਨਵੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਸਮੇਂ ਦੌਰਾਨ ਹੀ ਵੱਖ-ਵੱਖ ਤਕਨੀਕੀ ਕੋਰਸਾਂ ਅਤੇ ਉਚੇਰੀ ਪੜ੍ਹਾਈ ਦੀ ਚੋਣ ਵਿਚ ਅਗਵਾਈ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 19 ਤੇ ...

ਪੂਰੀ ਖ਼ਬਰ »

ਡਾ: ਇੰਦਰਜੀਤ ਸਿੰਘ ਦੀ ਕਿਤਾਬ 'ਪੰਜਾਬ ਦੇ ਲੋਕ ਨਾਚ ਤੇ ਪੇਸ਼ਕਾਰੀ' ਲੋਕ ਅਰਪਣ

ਜਲੰਧਰ, 20 ਨਵੰਬਰ (ਰਣਜੀਤ ਸਿੰਘ ਸੋਢੀ)- ਉੱਘੇ ਪੰਜਾਬੀ ਸਿੱਖਿਆ ਸ਼ਾਸਤਰੀ ਅਤੇ ਲੋਕ ਨਾਚ ਦੇ ਸਰਪ੍ਰਸਤ ਡਾ. ਇੰਦਰਜੀਤ ਸਿੰਘ ਸਾਬਕਾ ਰਜਿਸਟਰਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀ ਪੰਜਾਬ ਦੇ ਲੋਕ ਨਾਚਾਂ ਨਾਲ ਸਬੰਧਿਤ ਗੰਭੀਰ-ਚਿੰਤਨੀ ਗਿਆਨ ਭਰਪੂਰ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਵਿਦਿਆਰਥਣ ਦੀ ਮੌਤ

ਮਕਸੂਦਾਂ, 20 ਨਵੰਬਰ (ਲਖਵਿੰਦਰ ਪਾਠਕ)-ਬੀਤੀ 14 ਨਵੰਬਰ ਨੂੰ ਜਲੰਧਰ-ਅੰਮਿ੍ਤਸਰ ਹਾਈਵੇ ਤੇ ਲਿੱਧੜਾ ਨੇੜੇ ਕਾਰ ਹਾਦਸੇ ਦਾ ਸ਼ਿਕਾਰ ਹੋਈ 22 ਸਾਲਾ ਵਿਦਿਆਰਥਣ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ, ਜਿਸ ਦੀ ਪੋਸਟਮਾਰਟਮ ਉਪਰੰਤ ਲਾਸ਼ ਥਾਣਾ ਮਕਸੂਦਾਂ ਪੁਲਿਸ ਵਲੋਂ ਵਾਰਸਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਡਾਕਟਰ ਨਾਲ ਦੁਰਵਿਹਾਰ ਕਰਨ ਵਾਲੇ ਤਿੰਨ ਮੁਲਜ਼ਮ ਗਿ੍ਫ਼ਤਾਰ

ਜਲੰਧਰ, 20 ਨਵੰਬਰ (ਐੱਮ ਐੱਸ ਲੋਹੀਆ)- ਬੀਤੇ ਦਿਨੀਂ ਸਿਵਲ ਹਸਪਤਾਲ ਦੀ ਐਮਰਜੈਂਸੀ ਵਿਚ ਤਾਇਨਾਤ ਡਾ ਰਾਜ ਕੁਮਾਰ ਬੱਧਣ ਦੇ ਨਾਲ ਦੁਰਵਿਹਾਰ ਕਰਨ ਦੇ ਮਾਮਲੇ ਤਹਿਤ ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਜਮਸ਼ੇਰ ਖੇਤਰ ਦੇ ਵਾਸੀ ਅਵਾਰਾ ਕੁੱਤਿਆਂ ਤੋਂ ਪ੍ਰੇਸ਼ਾਨ

ਜਮਸ਼ੇਰ ਖਾਸ, 20 ਨਵੰਬਰ (ਜਸਬੀਰ ਸਿੰਘ ਸੰਧੂ)-ਜਮਸ਼ੇਰ ਅਤੇ ਇਸ ਦੇ ਆਸ-ਪਾਸ ਦੇ ਦਰਜਨ ਪਿੰਡ ਵਾਸੀ ਅਵਾਰਾ ਕੁੱਤਿਆਂ ਤੋਂ ਡਾਹਢੇ ਪ੍ਰੇਸ਼ਾਨ ਹਨ | ਜਮਸ਼ੇਰ, ਦੀਵਾਲੀ, ਜੰਡਿਆਲੀ, ਭੋਡੇ-ਸਪਰਾਏ ਕੰਪਲੈਕਸ, ਦੀਵਾਲੀ, ਜਗਰਾਲ, ਚਿੱਤੇਵਾਣੀ, ਜਮਸ਼ੇਰ ਡੇਅਰੀ ਕੰਪਲੈਕਸ ਦੇ ...

ਪੂਰੀ ਖ਼ਬਰ »

ਨਿਜਾਤਮ ਨਗਰ ਦੀ ਘਟੀਆ ਸੜਕ ਿਖ਼ਲਾਫ਼ ਵਿਜੀਲੈਂਸ ਨੂੰ ਸ਼ਿਕਾਇਤ

ਜਲੰਧਰ, 20 ਨਵੰਬਰ (ਸ਼ਿਵ)- ਨਿਜਾਤਮ ਨਗਰ ਦੀ ਮੁੱਖ ਸੜਕ ਘਟੀਆ ਬਣਨ ਦੀ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਗਈ ਹੈ | ਨਿਜਾਤਮ ਨਗਰ ਵੈੱਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਨਿਖਿਲ ਸ਼ਰਮਾ ਤੇ ਹੋਰਾਂ ਨੇ ਵਿਜੀਲੈਂਸ ਦੇ ਐੱਸ. ਐੱਸ. ਐੱਸ. ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਕਿ ...

ਪੂਰੀ ਖ਼ਬਰ »

ਗੁਜਰਾਂਵਾਲਾ ਜਿਊਲਰਜ਼ ਲੈ ਕੇ ਆਏ ਆਪਣੇ ਗਾਹਕਾਂ ਲਈ ਇਨਾਮ ਦੀ ਸੌਗਾਤ

ਜਲੰਧਰ, 20 ਨਵੰਬਰ (ਅ.ਬ)-ਸ਼ਹਿਰ ਦੇ ਪ੍ਰਮੁੱਖ ਤੇ ਮਸ਼ਹੂਰ ਜਿਊਲਰਜ਼ ਵਲੋਂ ਆਪਣੇ ਗਾਹਕਾਂ ਸ਼ਹਿਰ ਵਾਸੀਆਂ ਤੇ ਪੰਜਾਬ ਵਾਸੀਆਂ ਲਈ ਆਪਣੀ 16ਵੀਂ ਸਾਲਾਨਾ ਬੋਨਾਜ਼ਾ ਸਕੀਮ ਲਿਆਂਦੀ ਗਈ, ਜਿਸ ਵਿਚ ਸੋਨੇ ਦੇ ਗਹਿਣਿਆਂ ਦੀ ਖ਼ਰੀਦ 'ਤੇ ਗਾਹਕਾਂ ਨੂੰ ਕਈ ਇਨਾਮ ਜਿੱਤਣ ਦਾ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਅਥਾਰਟੀ ਨੇ ਦਕੋਹਾ ਦੇ ਬਾਹਰ ਮੁੱਖ ਮਾਰਗ ਦਾ ਕੱਟ ਕੀਤਾ ਬੰਦ

ਜਲੰਧਰ ਛਾਉਣੀ, 20 ਨਵੰਬਰ (ਪਵਨ ਖਰਬੰਦਾ)- ਬੀਤੇ ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੇ ਹੋਏ ਦਕੋਹਾ ਫਾਟਕ ਦੇ ਬਾਹਰ ਕੱਟ ਨੂੰ ਅੱਜ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਸ਼ਾਮ ਸਮੇਂ ਚੁੱਪ-ਚੁਪੀਤੇ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਦਕੋਹਾ ਖੇਤਰ 'ਚ ਰਹਿਣ ਵਾਲੇ ਲੋਕਾਂ ...

ਪੂਰੀ ਖ਼ਬਰ »

ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਅੱਜ ਤੋਂ

ਜਲੰਧਰ, 20 ਨਵੰਬਰ (ਜਤਿੰਦਰ ਸਾਬੀ)- ਹਾਕੀ ਪੰਜਾਬ ਵਲੋਂ ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) 21 ਨਵੰਬਰ ਤੋਂ 24 ਨਵੰਬਰ ਤੱਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਕਰਵਾਈ ਜਾਵੇਗੀ | ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਤੇ ਜਨਰਲ ਸਕੱਤਰ ...

ਪੂਰੀ ਖ਼ਬਰ »

ਆਮਦਨ ਕਰ ਬਾਰੇ ਵਪਾਰੀਆਂ, ਕਰ ਮਾਹਿਰਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਹੱਲ
ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾ ਰਹੀਆਂ ਵਪਾਰੀਆਂ ਦੀਆਂ ਸ਼ਿਕਾਇਤਾਂ-ਝਾਅ

ਜਲੰਧਰ, 20 ਨਵੰਬਰ (ਸ਼ਿਵ)- ਮੁੱਖ ਆਮਦਨ ਕਰ ਕਮਿਸ਼ਨਰ ਲੁਧਿਆਣਾ ਸ੍ਰੀ ਬੀ. ਕੇ. ਝਾਅ ਨੇ ਵਪਾਰੀਆਂ, ਸਨਅਤਕਾਰਾਂ ਨੂੰ ਕਿਹਾ ਹੈ ਕਿ ਵਿਭਾਗ ਇਮਾਨਦਾਰ ਆਮਦਨ ਦਰ ਦਾਤਾਵਾਂ ਦੇ ਹਿਤਾਂ ਦੀ ਰਾਖੀ ਕਰਨ ਤੋਂ ਇਲਾਵਾ ਵਪਾਰੀਆਂ, ਸਨਅਤਕਾਰਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਵੀ ...

ਪੂਰੀ ਖ਼ਬਰ »

ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾ ਰਹੀਆਂ ਵਪਾਰੀਆਂ ਦੀਆਂ ਸ਼ਿਕਾਇਤਾਂ-ਝਾਅ

ਜਲੰਧਰ, 20 ਨਵੰਬਰ (ਸ਼ਿਵ)- ਮੁੱਖ ਆਮਦਨ ਕਰ ਕਮਿਸ਼ਨਰ ਲੁਧਿਆਣਾ ਸ੍ਰੀ ਬੀ. ਕੇ. ਝਾਅ ਨੇ ਵਪਾਰੀਆਂ, ਸਨਅਤਕਾਰਾਂ ਨੂੰ ਕਿਹਾ ਹੈ ਕਿ ਵਿਭਾਗ ਇਮਾਨਦਾਰ ਆਮਦਨ ਦਰ ਦਾਤਾਵਾਂ ਦੇ ਹਿਤਾਂ ਦੀ ਰਾਖੀ ਕਰਨ ਤੋਂ ਇਲਾਵਾ ਵਪਾਰੀਆਂ, ਸਨਅਤਕਾਰਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਵੀ ...

ਪੂਰੀ ਖ਼ਬਰ »

ਮਸਕਟ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 550ਵਾਂ ਪ੍ਰਕਾਸ਼ ਪੁਰਬ

ਜਲੰਧਰ, 20 ਨਵੰਬਰ (ਜਸਪਾਲ ਸਿੰਘ)-ਗੁਰਦੁਆਰਾ ਸਿੰਘ ਸਭਾ ਗਾਲ੍ਹਾ ਮਸਕਟ ਓਮਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਓਮਾਨ ਦੀਆਂ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ...

ਪੂਰੀ ਖ਼ਬਰ »

ਤੀਸਰਾ ਮੁੱਹਲਾ ਨਿਹੰਗ ਸਿੰਘਾਂ 24 ਨੂੰ

ਜਲੰਧਰ, 20 ਨਵੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਮੁਹੱਲਾ ਨਿਹੰਗ ਸਿੰਘਾਂ ਸੰਤ ਸਿਪਾਹੀ ਗਤਕਾ ਅਖਾੜਾ ਮਿਸ਼ਨ ਹਰੀਆਂ ਬੇਲਾਂ ਵਲੋਂ 24 ਨਵੰਬਰ ਨੂੰ ਗੁਰਦੁਆਰਾ ਮਾਤਾ ਸਾਹਿਬ ਕੌਰ ਬਸਤੀ ਬਾਵਾ ਖੇਲ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਮਾਮਲੇ 'ਚ ਕੈਦ

ਜਲੰਧਰ, 20 ਨਵੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਬਲਵਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਰਣਧੀਰ ਸਿੰਘ ਵਾਸੀ ਸੰਤ ਨਗਰ, ਜਲੰਧਰ ਨੂੰ 1 ਸਾਲ ਦੀ ਕੈਦ ਤੇ 10 ਹਜ਼ਾਰ ...

ਪੂਰੀ ਖ਼ਬਰ »

ਜ਼ਮਾਨਤ 'ਤੇ ਆਏ ਵਿਅਕਤੀ ਤੋਂ 20 ਬੋਤਲਾਂ ਸ਼ਰਾਬ ਫੜੀ

ਜਮਸ਼ੇਰ ਖਾਸ, 20 ਨਵੰਬਰ (ਸੰਧੂ)-ਏ.ਸੀ.ਪੀ. ਜਲੰਧਰ ਛਾਉਣੀ ਮੇਜਰ ਸਿੰਘ ਤੋਂ ਮਿਲੀ ਜਾਣਕਾਰੀ ਤਹਿਤ ਥਾਣਾ ਸਦਰ ਦੇ ਇੰਸਪੈਕਟਰ ਰੇਸ਼ਮ ਸਿੰਘ ਦੀ ਅਗਵਾਈ 'ਚ ਏ.ਐੱਸ.ਆਈ. ਗੁਲਜ਼ਾਰ ਸਿੰਘ ਵਲੋਂ ਭੋਡੇ ਸਪਰਾਏ ਮੋੜ 'ਤੇ ਗਾਹਕ ਦੀ ਇੰਤਜ਼ਾਰ 'ਚ ਖੜ੍ਹੇ ਗੁਰਦੀਪ ਸਿੰਘ ਦੀਪਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜਲੰਧਰ, 20 ਨਵੰਬਰ (ਅ.ਬ)-ਗੁਰਦੁਆਰਾ ਸ੍ਰੀ ਸਿੰਘ ਸਭਾ ਲਿੰਕ ਕਾਲੋਨੀ ਵਿਖੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਸਮਾਗਮ 'ਚ ਇਸਤਰੀ ਸਤਿਸੰਗ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਤੇ ਸੰਗਤਾਂ ...

ਪੂਰੀ ਖ਼ਬਰ »

8ਵੇਂ ਕੀਰਤਨ ਦਰਬਾਰ ਤੇ ਸੰਤ ਸਮਾਗਮ ਸਬੰਧੀ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 20 ਨਵੰਬਰ (ਨਰਿੰਦਰ ਲਾਗੂ)-ਸਰਬ ਧਰਮ ਵੈੱਲਫ਼ੇਅਰ ਸੁਸਾਇਟੀ ਲੰਮਾਂ ਪਿੰਡ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸ੍ਰਪ੍ਰਸਤੀ ਹੇਠ 8ਵਾਂ ਮਹਾਨ ਕੀਰਤਨ ਦਰਬਾਰ ਤੇ ਸੰਤ ਸਮਾਗਮ 7 ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਮਖਦੂਮਪੁਰਾ ਵਲੋਂ ਕੀਰਤਨ ਸਮਾਗਮ

ਜਲੰਧਰ, 20 ਨਵੰਬਰ (ਹਰਵਿੰਦਰ ਸਿੰਘ ਫੁੱਲ)- ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਮਖਦੂਮਪੁਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੇਰੇ 9:30 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਰਤਨ ਸਮਾਗਮ ਗੁਰਦੁਆਰਾ ...

ਪੂਰੀ ਖ਼ਬਰ »

ਐਨ.ਐੱਚ.ਐਸ. ਹਸਪਤਾਲ 'ਚ ਅੱਖ, ਨੱਕ, ਗਲੇ ਤੇ ਛਾਤੀ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਅੱਜ

ਜਲੰਧਰ, 20 ਨਵੰਬਰ (ਐੱਮ.ਐੱਸ. ਲੋਹੀਆ) - ਕਪੂਰਥਲਾ ਰੋਡ 'ਤੇ ਸਪੋਰਟਸ ਕਾਲਜ ਦੇ ਨੇੜੇ ਚੱਲ ਰਹੇ ਅਤਿ-ਆਧੁਨਿਕ ਤਕਨੀਕਾਂ ਦੇ ਨਾਲ ਲੈਸ ਐਨ.ਐੱਚ.ਐਸ. ਹਸਪਤਾਲ ਵਲੋਂ ਸਿਹਤ ਸੇਵਾਵਾਂ ਦੇ ਖੇਤਰ 'ਚ ਵਿਸ਼ਵ ਪੱਧਰ ਦੀਆਂ ਸਹੂਲਤਾਂ ਦੇ ਕੇ ਆਪਣੀ ਸਫ਼ਲਤਾ ਦੇ 2 ਸਾਲ ਪੂਰੇ ਕਰ ਲਏ ਗਏ ...

ਪੂਰੀ ਖ਼ਬਰ »

ਡਾ: ਅੰਬੇਡਕਰ ਫਾਊਾਡੇਸ਼ਨ ਵਲੋਂ ਮਰੀਜ਼ਾਂ ਦੇ ਇਲਾਜ ਲਈ 40.20 ਲੱਖ ਮਨਜ਼ੂਰ

ਜਲੰਧਰ, 20 ਨਵੰਬਰ (ਜਸਪਾਲ ਸਿੰਘ)- ਡਾ. ਅੰਬੇਡਕਰ ਫਾੳਾੂਡੇਸ਼ਨ ਨਵੀਂ ਦਿੱਲੀ ਵਲੋਂ 15 ਮਰੀਜ਼ਾਂ ਦੇ ਇਲਾਜ ਲਈ 40 ਲੱਖ 20 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ | ਫਾਊਾਡੇਸ਼ਨ ਦੇ ਪੰਜਾਬ ਤੋਂ ਮੈਂਬਰ ਮਨਜੀਤ ਬਾਲੀ ਨੇ ਦੱਸਿਆ ਕਿ ਇਹ 15 ਮਰੀਜ਼ ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਜਾਂਚ ਤੇ ਅੱਖਾਂ ਦਾ ਆਪ੍ਰੇਸ਼ਨ ਕੈਂਪ 24 ਨੂੰ

ਜਲੰਧਰ, 20 ਨਵੰਬਰ (ਹਰਵਿੰਦਰ ਸਿੰਘ ਫੁੱਲ)- ਮੁਫ਼ਤ ਡਾਕਟਰੀ ਜਾਂਚ ਅਤੇ ਅੱਖਾਂ ਦਾ ਆਪ੍ਰੇਸ਼ਨ ਕੈਪ 24 ਨਵੰਬਰ ਐਤਵਾਰ ਨੂੰ ਸਵੇਰੇ 9:30 ਤੋਂ 12:30 ਵਜੇ ਤੱਕ ਗੁਰੂ ਹਰਗੋਬਿੰਦ ਹਸਪਤਾਲ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਲਗਾਇਆ ਜਾ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ-ਚੋਪੜਾ

ਜਲੰਧਰ, 20 ਨਵੰਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਜਨ ਲਾਲ ਚੋਪੜਾ ਨੇ ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ 'ਤੇ ਤਸ਼ੱਦਦ ਤੇ ਅਣਮਨੁੱਖੀ ਕਹਿਰ ਢਾਉਣ ਵਾਲੇ ਦੋਸ਼ੀਆਂ ...

ਪੂਰੀ ਖ਼ਬਰ »

ਰਾਤ 10 ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰਾਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ-ਡੀ.ਸੀ

ਜਲੰਧਰ, 20 ਨਵੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਅਦਾਲਤ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਰਾਤ 10 ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰਾਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ | ...

ਪੂਰੀ ਖ਼ਬਰ »

ਐਨ.ਐੱਚ.ਐਸ. ਹਸਪਤਾਲ 'ਚ ਅੱਖ, ਨੱਕ, ਗਲੇ ਤੇ ਛਾਤੀ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਅੱਜ

ਜਲੰਧਰ, 20 ਨਵੰਬਰ (ਐੱਮ.ਐੱਸ. ਲੋਹੀਆ) - ਕਪੂਰਥਲਾ ਰੋਡ 'ਤੇ ਸਪੋਰਟਸ ਕਾਲਜ ਦੇ ਨੇੜੇ ਚੱਲ ਰਹੇ ਅਤਿ-ਆਧੁਨਿਕ ਤਕਨੀਕਾਂ ਦੇ ਨਾਲ ਲੈਸ ਐਨ.ਐੱਚ.ਐਸ. ਹਸਪਤਾਲ ਵਲੋਂ ਸਿਹਤ ਸੇਵਾਵਾਂ ਦੇ ਖੇਤਰ 'ਚ ਵਿਸ਼ਵ ਪੱਧਰ ਦੀਆਂ ਸਹੂਲਤਾਂ ਦੇ ਕੇ ਆਪਣੀ ਸਫ਼ਲਤਾ ਦੇ 2 ਸਾਲ ਪੂਰੇ ਕਰ ਲਏ ਗਏ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਵਲੋਂ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ

ਭੋਗਪੁਰ, 20 ਨਵੰਬਰ (ਕੁਲਦੀਪ ਸਿੰਘ ਪਾਬਲਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਖੰਡ ਮਿੱਲਾਂ ਵੱਲ ਪਿਛਲੇ 2 ਸਾਲਾਂ ਦੀ ਪਈ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕਰਦਿਆਂ ਖੰਡ ਮਿੱਲ ਭੋਗਪੁਰ ਦੇ ਜਨਰਲ ਮੈਨੇਜਰ ਅਰੁਣ ਕੁਮਾਰ ਅਰੋੜਾ ਨੂੰ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ, ਗਣਿਤ ਤੇ ਵਾਤਾਵਰਨ ਪ੍ਰਦਰਸ਼ਨੀ ਲਗਾਈ

ਮਲਸੀਆਂ, 20 ਨਵੰਬਰ (ਸੁਖਦੀਪ ਸਿੰਘ)- ਸ. ਦਰਬਾਰਾ ਸਿੰਘ ਮੈਮੋਰੀਅਲ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਲਸੀਆਂ ਵਿਖੇ ਸਕੂਲ ਇੰਚਾਰਜ ਹਰਪ੍ਰੀਤ ਸਿੰਘ ਸੋਂਧੀ ਦੀ ਅਗਵਾਈ ਅਤੇ ਸਮੂਹ ਸਟਾਫ਼ ਦੀ ਦੇਖ-ਰੇਖ ਹੇਠ ਤਹਿਸੀਲ ਪੱਧਰ ਦੀ ਵਿਗਿਆਨ, ਗਣਿਤ ਤੇ ਵਾਤਾਵਰਣ ਦੀ ...

ਪੂਰੀ ਖ਼ਬਰ »

ਸਕੂਲ 'ਚ ਗ੍ਰੈਂਡ ਪੇਰੈਂਟਸ ਡੇਅ ਮਨਾਇਆ

ਕਰਤਾਰਪੁਰ, 20 ਨਵੰਬਰ (ਜਸਵੰਤ ਵਰਮਾ, ਧੀਰਪੁਰ)-ਸਥਾਨਕ ਸੰਤ ਬਾਬਾ ਨਿਧਾਨ ਸਿੰਘ ਜੀ ਪਬਲਿਕ ਸਕੂਲ ਵਿਖੇ ਗ੍ਰੈਂਡ ਪੇਰੈਂਟਸ ਡੇਅ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਦਾਦਾ-ਦਾਦੀ ਨੂੰ ਸੱਦਿਆ ਗਿਆ | ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਸੰਘਵਾਲ ਵਿਖੇ ਐੱਨ.ਆਰ.ਆਈ. ਵਲੋਂ ਸਾਲਾਨਾ ਸਫ਼ਾਈ ਮੁਹਿੰਮ 'ਚ ਯੋਗਦਾਨ

ਕਿਸ਼ਨਗੜ੍ਹ, 20 ਨਵੰਬਰ (ਲਖਵਿੰਦਰ ਸਿੰਘ ਲੱਕੀ)-ਨਜ਼ਦੀਕੀ ਪਿੰਡ ਸੰਘਵਾਲ ਵਿਖੇ ਹਰ ਸਾਲ ਐੱਨ.ਆਰ.ਆਈ. ਦੇ ਸਹਿਯੋਗ ਨਾਲ ਗ੍ਰਾਮ ਪੰਚਾਇਤ ਵਲੋਂ ਪਿੰਡ 'ਚ ਢੇਰ ਕੂੜਾ ਅਤੇ ਗਲੀਆਂ ਨਾਲੀਆਂ ਦੀ ਸਾਲਾਨਾ ਸਫ਼ਾਈ ਮੁਹਿੰਮ ਚਲਾਈ ਗਈ ਜਿਸ ਸਬੰਧੀ ਸਰਪੰਚ ਮਾਸਟਰ ਭਾਗ ਰਾਮ ਨੇ ...

ਪੂਰੀ ਖ਼ਬਰ »

ਜਲੰਧਰ-ਜੰਮੂ ਰੇਲ ਮਾਰਗ ਦਾ ਕਿਸ਼ਨਗੜ੍ਹ ਤੋਂ ਅਲਾਵਲਪੁਰ ਰੇਲਵੇ ਫਾਟਕ ਰਿਹਾ 4 ਘੰਟੇ ਬੰਦ

ਕਿਸ਼ਨਗੜ੍ਹ, 20 ਨਵੰਬਰ (ਲਖਵਿੰਦਰ ਸਿੰਘ ਲੱਕੀ)-ਜਲੰਧਰ ਤੋਂ ਜੰਮੂ ਰੇਲਵੇ ਸਟੇਸ਼ਨ ਦੇ ਅਧੀਨ ਕਿਸ਼ਨਗੜ੍ਹ ਤੋਂ ਅਲਾਵਲਪੁਰ ਸੜਕ ਵਿਚਕਾਰ ਪੈਂਦੇ ਰੇਲਵੇ ਏ 22 ਫਾਟਕ ਕਰੀਬ 4 ਘੰਟੇ ਬੰਦ ਰਿਹਾ | ਜਾਣਕਾਰੀ ਅਨੁਸਾਰ ਤੜਕੇ ਕਰੀਬ 5 ਵਜੇ ਜਦੋਂ ਗੇਟਮੈਨ ਫਾਟਕ ਰੇਲ ਗੱਡੀ ਆਉਣ ...

ਪੂਰੀ ਖ਼ਬਰ »

ਗੁਜਰਾਂਵਾਲਾ ਜਿਊਲਰਜ਼ ਲੈ ਕੇ ਆਏ ਆਪਣੇ ਗਾਹਕਾਂ ਲਈ ਇਨਾਮ ਦੀ ਸੌਗਾਤ

ਜਲੰਧਰ, 20 ਨਵੰਬਰ (ਅ.ਬ)-ਸ਼ਹਿਰ ਦੇ ਪ੍ਰਮੁੱਖ ਤੇ ਮਸ਼ਹੂਰ ਜਿਊਲਰਜ਼ ਵਲੋਂ ਆਪਣੇ ਗਾਹਕਾਂ ਸ਼ਹਿਰ ਵਾਸੀਆਂ ਤੇ ਪੰਜਾਬ ਵਾਸੀਆਂ ਲਈ ਆਪਣੀ 16ਵੀਂ ਸਾਲਾਨਾ ਬੋਨਾਜ਼ਾ ਸਕੀਮ ਲਿਆਂਦੀ ਗਈ, ਜਿਸ ਵਿਚ ਸੋਨੇ ਦੇ ਗਹਿਣਿਆਂ ਦੀ ਖ਼ਰੀਦ 'ਤੇ ਗਾਹਕਾਂ ਨੂੰ ਕਈ ਇਨਾਮ ਜਿੱਤਣ ਦਾ ...

ਪੂਰੀ ਖ਼ਬਰ »

ਆਮਦਨ ਕਰ ਬਾਰੇ ਵਪਾਰੀਆਂ, ਕਰ ਮਾਹਿਰਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਹੱਲ
ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾ ਰਹੀਆਂ ਵਪਾਰੀਆਂ ਦੀਆਂ ਸ਼ਿਕਾਇਤਾਂ-ਝਾਅ

ਜਲੰਧਰ, 20 ਨਵੰਬਰ (ਸ਼ਿਵ)- ਮੁੱਖ ਆਮਦਨ ਕਰ ਕਮਿਸ਼ਨਰ ਲੁਧਿਆਣਾ ਸ੍ਰੀ ਬੀ. ਕੇ. ਝਾਅ ਨੇ ਵਪਾਰੀਆਂ, ਸਨਅਤਕਾਰਾਂ ਨੂੰ ਕਿਹਾ ਹੈ ਕਿ ਵਿਭਾਗ ਇਮਾਨਦਾਰ ਆਮਦਨ ਦਰ ਦਾਤਾਵਾਂ ਦੇ ਹਿਤਾਂ ਦੀ ਰਾਖੀ ਕਰਨ ਤੋਂ ਇਲਾਵਾ ਵਪਾਰੀਆਂ, ਸਨਅਤਕਾਰਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਵੀ ...

ਪੂਰੀ ਖ਼ਬਰ »

ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾ ਰਹੀਆਂ ਵਪਾਰੀਆਂ ਦੀਆਂ ਸ਼ਿਕਾਇਤਾਂ-ਝਾਅ

ਜਲੰਧਰ, 20 ਨਵੰਬਰ (ਸ਼ਿਵ)- ਮੁੱਖ ਆਮਦਨ ਕਰ ਕਮਿਸ਼ਨਰ ਲੁਧਿਆਣਾ ਸ੍ਰੀ ਬੀ. ਕੇ. ਝਾਅ ਨੇ ਵਪਾਰੀਆਂ, ਸਨਅਤਕਾਰਾਂ ਨੂੰ ਕਿਹਾ ਹੈ ਕਿ ਵਿਭਾਗ ਇਮਾਨਦਾਰ ਆਮਦਨ ਦਰ ਦਾਤਾਵਾਂ ਦੇ ਹਿਤਾਂ ਦੀ ਰਾਖੀ ਕਰਨ ਤੋਂ ਇਲਾਵਾ ਵਪਾਰੀਆਂ, ਸਨਅਤਕਾਰਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਵੀ ...

ਪੂਰੀ ਖ਼ਬਰ »

ਡਿਪਸ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਭੋਗਪੁਰ, 20 ਨਵੰਬਰ (ਕੁਲਦੀਪ ਸਿੰਘ ਪਾਬਲਾ)- ਡਿਪਸ ਸਕੂਲ ਭੋਗਪੁਰ ਵਿਖੇ ਪਿ੍ੰ. ਰਮਿੰਦਰ ਕੌਰ ਦੀ ਅਗਵਾਈ ਹੇਠ ਸਪੋਰਟਸ ਮੀਟ ਕਰਵਾਈ ਗਈ, ਜਿਸ ਦੀ ਸ਼ੁਰੂਆਤ ਰਾਸ਼ਟਰੀ ਪੱਧਰ ਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆ ਵਲੋਂ ਮਾਰਚ ਪਾਸ ਨੂੰ ਸਲਾਮੀ ਦਿੰਦੇ ਹੋਏ ...

ਪੂਰੀ ਖ਼ਬਰ »

ਸ਼ਾਹਕੋਟ 'ਚ ਟਿਊਸ਼ਨ ਸੈਂਟਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਸ਼ਾਹਕੋਟ, 20 ਨਵੰਬਰ (ਸਚਦੇਵਾ)- ਸ਼ਾਹਕੋਟ ਦੇ ਮੁਹੱਲਾ ਗਾਂਧੀ ਚੌਕ ਦੇ ਨਜ਼ਦੀਕ ਟਿਊਸ਼ਨ ਸੈਂਟਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਜਗਜੀਤ ਪੁੱਤਰ ਫ਼ਕੀਰ ਚੰਦ ਵਾਸੀ ਸਲੈਚਾਂ (ਸ਼ਾਹਕੋਟ) ਨੇ ਦੱਸਿਆ ਕਿ ਉਹ ਆਪਣਾ ਹੀਰੋ ਸਪਲੈਂਡਰ ...

ਪੂਰੀ ਖ਼ਬਰ »

ਸ਼ਾਹਕੋਟ ਪੁਲਿਸ ਵਲੋਂ 40 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ ਤਿੰਨ ਕਾਬੂ

ਸ਼ਾਹਕੋਟ, 20 ਨਵੰਬਰ (ਸਚਦੇਵਾ, ਸੁਖਦੀਪ ਸਿੰਘ)- ਡੀ.ਐਸ.ਪੀ. ਸ਼ਾਹਕੋਟ ਪਿਆਰਾ ਸਿੰਘ ਦੀ ਅਗਵਾਈ ਹੇਠ ਸ਼ਾਹਕੋਟ ਪੁਲਿਸ ਨੇ ਗੱਡੀ 'ਚੋਂ 40 ਕਿੱਲੋ ਚੂਰਾ ਪੋਸਤ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਐਸ.ਐੱਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ 'ਚ ਤਿੰਨ ਗੰਭੀਰ ਜ਼ਖ਼ਮੀ

ਸ਼ਾਹਕੋਟ, 20 ਨਵੰਬਰ (ਸੁਖਦੀਪ ਸਿੰਘ, ਸਚਦੇਵਾ)- ਸ਼ਾਹਕੋਟ ਵਿਖੇ ਅੱਜ ਸ਼ਾਮ ਸਮੇਂ ਇਕ ਮੋਟਰਸਾਈਕਲ ਅਤੇ ਸਕੂਟਰੀ ਦੀ ਆਹਮੋ-ਸਾਹਮਣੀ ਟੱਕਰ 'ਚ 3 ਨੌਜਵਾਨਾਂ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸੁਖਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਮੁਹੱਲਾ ਕਰਤਾਰ ...

ਪੂਰੀ ਖ਼ਬਰ »

ਜੰਡਿਆਲਾ ਸਕੂਲ 'ਚ ਕਲੱਸਟਰ ਪੱਧਰ ਦੇ ਵਿੱਦਿਅਕ ਮੁਕਾਬਲੇ

ਜੰਡਿਆਲਾ ਮੰਜਕੀ 20 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲਾ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲੱਸਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿੱਚ ਕਲੱਸਟਰ ਦੇ ਸਮੂਹ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਸ਼ਾਹਕੋਟ 'ਚ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਸ਼ਾਹਕੋਟ, 20 ਨਵੰਬਰ (ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਵਾਈਸ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਹੇਠ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ, ਜਿਸ 'ਚ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ 'ਚ ਐਲੂਮਨੀ ਮੀਟ ਪਹਿਲੀ ਨੂੰ

ਮਲਸੀਆਂ, 20 ਨਵੰਬਰ (ਸੁਖਦੀਪ ਸਿੰਘ)- ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ (ਜਲੰਧਰ) ਵਿਖੇ ਸਾਬਕਾ ਵਿਦਿਆਰਥੀਆਂ ਦੀ ਮਿਲਣੀ (ਐਲੂਮਨੀ ਮੀਟ) 1 ਦਸੰਬਰ (ਐਤਵਾਰ) ਨੂੰ ਸਵੇਰੇ 10 ਵਜੇ ਕਰਵਾਈ ਜਾਵੇਗੀ | ਇਸ ਸਬੰਧੀ ਵਿਦਿਆਲਿਆ ਦੇ ਪਿ੍ੰਸੀਪਲ ਅਸ਼ੋਕ ਕੁਮਾਰ ਲੱਧੜ ਤੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲੱਸਟਰ ਸ਼ਾਹਕੋਟ (ਲੜਕੇ) ਦੇ ਵਿੱਦਿਅਕ ਮੁਕਾਬਲੇ ਸਮਾਪਤ

ਸ਼ਾਹਕੋਟ, 20 ਨਵੰਬਰ (ਸੁਖਦੀਪ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਜਲੰਧਰ ਰਾਮਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਲੱਸਟਰ ਸ਼ਾਹਕੋਟ (ਲੜਕੇ) ਦੇ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ, ਬਾਹਮਣੀਆਂ ਵਿਖੇ ਸਕੂਲ ਮੁਖੀ ਨੀਲਮ ਵਿੱਗ ਦੀ ...

ਪੂਰੀ ਖ਼ਬਰ »

ਡੀ.ਟੀ.ਐੱਫ. ਵਲੋਂ ਸਿੱਖਿਆ ਮੰਤਰੀ ਦੇ ਨਾਂਅ ਨਾਇਬ ਤਹਿਸੀਲਦਾਰ ਨੂੰ ਮੰਗ-ਪੱਤਰ

ਸ਼ਾਹਕੋਟ, 20 ਨਵੰਬਰ (ਸੁਖਦੀਪ ਸਿੰਘ)-ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾਈ ਸੱਦੇ 'ਤੇ ਅੱਜ ਤਹਿਸੀਲ ਪੱਧਰ 'ਤੇ ਸਿੱਖਿਆ, ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਬੰਧਿਤ ਮਸਲਿਆਂ ਨੂੰ ਲੈ ਕੇ ਆਗੂਆਂ ਵਲੋਂ ਸਿੱਖਿਆ ਮੰਤਰੀ ਪੰਜਾਬ ਦੇ ਨਾਂ ਇੱਕ ਮੰਗ-ਪੱਤਰ ...

ਪੂਰੀ ਖ਼ਬਰ »

ਪੀ. ਐੱਨ. ਬੀ. ਬੈਂਕ ਵਲੋਂ ਗਾਹਕ ਜਾਗਰੂਕਤਾ ਪ੍ਰੋਗਰਾਮ

ਆਦਮਪੁਰ, 20 ਨਵੰਬਰ (ਰਮਨ ਦਵੇਸਰ)-ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਦਫ਼ਤਰ ਜਲੰਧਰ ਵਲੋਂ ਆਦਮਪੁਰ ਵਿਖੇ ਬੈਂਕਿੰਗ ਲੋਕਪਾਲ ਦੀ ਪ੍ਰਧਾਨਗੀ ਹੇਠ ਗ੍ਰਾਹਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ¢ ਪ੍ਰੋਗਰਾਮ ਦੀ ਪ੍ਰਧਾਨਗੀ ਬੈਂਕਿੰਗ ਲੋਕਪਾਲ ਅਤੇ ਆਰ ਬੀ ਆਈ ਦੇ ...

ਪੂਰੀ ਖ਼ਬਰ »

ਬੱਗਾ ਸਕੂਲ ਦੀ ਟੀਮ ਨੇ ਸੂਬਾ ਪੱਧਰੀ ਯੋਗ ਮੁਕਾਬਲੇ 'ਚੋਂ ਪਹਿਲਾ ਸਥਾਨ ਕੀਤਾ ਹਾਸਲ

ਸ਼ਾਹਕੋਟ, 20 ਨਵੰਬਰ (ਸਚਦੇਵਾ)-ਸਰਕਾਰੀ ਪ੍ਰਾਇਮਰੀ ਸਕੂਲ ਬੱਗਾ (ਬਲਾਕ ਸ਼ਾਹਕੋਟ-2) ਦੇ ਵਿਦਿਆਰਥੀਆਂ ਨੇ ਸੰਗਰੂਰ 'ਚ ਕਰਵਾਏ ਗਏ ਅੰਡਰ-11 ਦੇ ਸੂਬਾ ਪੱਧਰੀ ਯੋਗ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਤੇ ਇਸ ਜੇਤੂ ਟੀਮ ਤੇ ਟੀਮ ਇੰਚਾਰਜ ਸੀ.ਐਚ.ਟੀ ਰਾਕੇਸ਼ ...

ਪੂਰੀ ਖ਼ਬਰ »

ਸੰਗੋਵਾਲ ਵਿਖੇ ਬਲਾਕ ਪੱਧਰੀ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ

ਮਹਿਤਪੁਰ, 20 ਨਵੰਬਰ (ਮਿਹਰ ਸਿੰਘ ਰੰਧਾਵਾ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜਲੰਧਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਵੈਟਰਨਰੀ ਅਫਸਰ ਡਾ. ਗੁਰਦੀਪ ਸਿੰਘ ਦੀ ਅਗਵਾਈ ਹੇਠ ਸਿਵਲ ਪਸ਼ੂ ਹਲਪਤਾਲ ਸੰਗੋਵਾਲ ਵਿਖੇ ਬਲਾਕ ਪੱਧਰੀ ਪਸ਼ੂ ਭਲਾਈ ਅਤੇ ਜਾਗਰੂਕਤਾ ...

ਪੂਰੀ ਖ਼ਬਰ »

ਅਯੁਸ਼ਮਾਨ ਭਾਰਤ ਯੋਜਨਾ ਤਹਿਤ ਲੱਗੇ ਕੈਂਪ 'ਚ 95 ਕਾਰਡ ਬਣਾਏ

ਮਹਿਤਪੁਰ, 20 ਨਵੰਬਰ (ਮਿਹਰ ਸਿੰਘ ਰੰਧਾਵਾ)- ਪਿੰਡ ਖੁਰਸ਼ੈਦਪੁਰ (ਪੰਡੋਰੀ ਖ਼ਾਸ) ਵਿਖੇ ਨਵਨੀਤ ਸਿੰਘ ਥਾਪਰ ਜਨਰਲ ਸਕੱਤਰ ਪੰਜਾਬ ਅਨੁਸੂਚਿਤ ਜਾਤੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਰਹਿਨੁਮਾਈ ਹੇਠ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਅਯੁਸ਼ਮਾਨ ਭਾਰਤ ਯੋਜਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX