ਤਾਜਾ ਖ਼ਬਰਾਂ


ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  6 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  11 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  14 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  16 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  29 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  45 minutes ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  51 minutes ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਗੜ੍ਹਸ਼ੰਕਰ, 11 ਦਸੰਬਰ (ਧਾਲੀਵਾਲ) - ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਬਾਅਦ ਦੁਪਹਿਰ ਕੁੱਝ ਵਿਅਕਤੀਆਂ ਵਲੋਂ ਨਿੱਜੀ ਰੰਜਸ਼ ਨੂੰ ਲੈ ਕੇ ਦਵਿੰਦਰ ਪ੍ਰਤਾਪ ਉਰਫ਼ ਬੰਟੀ (28) ਪੁੱਤਰ ਯਸ਼ਪਾਲ ਦਾ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ...
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 1 hour ago
ਤਲਵੰਡੀ ਸਾਬੋ/ਸਿੰਗੋ ਮੰਡੀ, 11 ਦਸੰਬਰ (ਰਣਜੀਤ ਸਿੰਘ ਰਾਜੂ, ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਸੰਗਤ ਰੋਡ 'ਤੇ ਸਥਿਤ ਇੱਕ ਗਰੀਬ ਮਜ਼ਦੂਰ ਬੱਗਾ ਖਾਨ ਦੇ ਘਰ 'ਚ ਨਵੇਂ ਲਾਏ ਗੈਸ ਸਲੰਡਰ ਤੋਂ ਗੈਸ ਲੀਕ...
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 1 hour ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇੱਥੋਂ ਨੇੜਲੇ ਪਿੰਡ ਚੱਕਔਲ ਤੋਂ ਥੋੜੀ ਦੂਰ ਮੋਟਰਸਾਈਕਲ 'ਤੇ ਜਾ ਰਹੇ ਇਕ ਨੌਜਵਾਨ ਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸ ਕੋਲੋਂ ਇਕ ਲੱਖ ਰੁਪਏ ਖੋਹ...
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 1 hour ago
ਗੁਹਾਟੀ, 11 ਦਸੰਬਰ- ਆਸਾਮ ਦੇ ਗੁਹਾਟੀ 'ਚ ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ...
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਪਾਇਲ/ਮਲੌਦ, 11 ਦਸੰਬਰ- (ਨਿਜਾਮਪੁਰ, ਰਜਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੀ ਚੇਅਰਮੈਨੀ ਵਿਧਾਨ ਸਭਾ ਹਲਕਾ ਪਾਇਲ ਦੇ ਹਿੱਸੇ 'ਚ ਆਈ ਹੈ ਅਤੇ ਯਾਦਵਿੰਦਰ ਸਿੰਘ ਜੰਡਾਲੀ...
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 1 hour ago
ਮੋਗਾ, 11 ਦਸੰਬਰ (ਗੁਰਤੇਜ ਬੱਬੀ)- ਮੋਗਾ ਜ਼ਿਲ੍ਹੇ ਦੇ ਅਧੀਨ ਪੈਂਦੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਤਿੰਨ ਨੌਜਵਾਨਾਂ ਨੂੰ...
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 2 hours ago
ਸ੍ਰੀ ਚਮਕੌਰ ਸਾਹਿਬ, 11 ਦਸੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ-ਦੋਰਾਹਾ ਮਾਰਗ 'ਤੇ ਸਥਾਨਕ ਨਹਿਰੀ ਵਿਸ਼ਰਾਮ ਘਰ ਨੇੜੇ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ...
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 2 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 3 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 3 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 3 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 3 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 4 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 5 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 5 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 6 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 6 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 6 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 6 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 6 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 6 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 7 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 8 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 9 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 9 hours ago
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 9 hours ago
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 9 hours ago
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 10 hours ago
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 10 hours ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਕਪੂਰਥਲਾ / ਫਗਵਾੜਾ

ਸਾਡਾ ਸਮਾਜ ਗਿਆਨ ਤੋਂ ਬਿਨਾਂ ਵਿਕਸਤ ਨਹੀਂ ਹੋ ਸਕਦਾ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 20 ਨਵੰਬਰ (ਨਰੇਸ਼ ਹੈਪੀ, ਥਿੰਦ)-ਸਾਡਾ ਸਮਾਜ ਗਿਆਨ ਤੋਂ ਬਿਨਾਂ ਵਿਕਸਤ ਨਹੀਂ ਹੋ ਸਕਦਾ ਤੇ ਦੁਨੀਆਂ ਦਾ ਗਿਆਨਵਾਨ ਹੋਣਾ ਹੀ ਉਸ ਦੇਸ਼ ਦੀ ਤਰੱਕੀ ਦਾ ਦਰਵਾਜ਼ਾ ਖੋਲ੍ਹਦਾ ਹੈ, ਗਿਆਨ ਤੇ ਵਿਗਿਆਨ ਹੀ ਸਮਾਜ ਨੂੰ ਵਿਕਸਤ ਕਰ ਸਕਦੇ ਹਨ | ਇਹ ਵਿਚਾਰ ਪਿੰਡ ਬੂਸੋਵਾਲ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ਬਲਦੇਵ ਰਾਜ ਵਧਾਵਾ ਦੀ ਅਗਵਾਈ ਹੇਠ ਕਰਵਾਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੇ ਆਰੰਭ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਹੇ | ਉਨ੍ਹਾਂ ਕਿਹਾ ਕਿ ਇਕ ਚੰਗੇ ਅਧਿਆਪਕ ਚ ਗੁਰੂ ਵਾਲੇ ਸਾਰੇ ਗੁਣ ਹੁੰਦੇ ਹਨ ਤੇ ਉਹ ਅੱਗੇ ਸਮਾਜ ਨੂੰ ਚੰਗੀ ਸੇਧ ਦੇਣ ਲਈ ਆਪਣੇ ਵਰਗੇ ਯੋਗ ਵਿਅਕਤੀ ਤਿਆਰ ਕਰਨ ਦੀ ਮੁਹਾਰਤ ਰੱਖਦਾ ਹੈ | ਸਕੂਲ ਕੰਪਲੈਕਸ ਪਹੁੰਚਣ 'ਤੇ ਵਿਧਾਇਕ ਚੀਮਾ ਦਾ ਪ੍ਰਬੰਧਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਿਗਿਆਨ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਬਲਾਕ ਦੇ ਸਕੂਲਾਂ ਵਲੋਂ ਤਿਆਰ ਕੀਤੇ ਤਕਰੀਬਨ 80 ਮਾਡਲਾਂ ਨੂੰ ਗਹੁ ਨਾਲ ਤੱਕਿਆ ਤੇ ਵਿਦਿਆਰਥੀਆਂ ਪਾਸੋਂ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਦੇਣ ਲਈ ਈ. ਕੰਟੈਂਟ ਦਰਸਾਉਂਦਾ ਰੂਮ ਤਿਆਰ ਕੀਤਾ ਗਿਆ ਜਿਸ ਵਿਚ ਸਾਰੀਆਂ ਜਮਾਤਾਂ (6ਵੀਂ ਤੋਂ 10ਵੀਂ ਤੱਕ) ਦੇ ਸਾਰੇ ਵਿਸ਼ਿਆਂ ਨੂੰ ਈ.ਕੰਟੈਂਟ ਰਾਹੀਂ ਪੜ੍ਹਾਉਣ ਦੀ ਵਿਧੀ ਵੀ ਉਨ੍ਹਾਂ ਵੇਖੀ | ਇਸ ਮੌਕੇ ਵਿਧਾਇਕ ਚੀਮਾ ਨੇ ਵਿਗਿਆਨ ਲੈਬ ਦਾ ਵੀ ਉਦਘਾਟਨ ਕੀਤਾ ਤੇ ਇਸ ਲੈਬ ਨੂੰ ਤਿਆਰ ਕਰਨ ਦੀ ਪ੍ਰਸ਼ੰਸਾ ਕੀਤੀ | ਵੱਖ-ਵੱਖ ਸਕੂਲਾਂ ਵਲੋਂ ਤਿਆਰ ਕੀਤੇ ਮਾਡਲਾਂ ਦੇ ਸਖ਼ਤ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਮੌਕੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਨੇ ਸਕੂਲਾਂ ਦੀ ਰਿਪੋਰਟ ਪੜ੍ਹੀ ਅਤੇ ਸਕੂਲਾਂ ਦੇ ਸੁਧਾਰ ਬਾਰੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਨਤੀਜੇ ਇਸ ਵਾਰ ਬਹੁਤ ਵਧੀਆ ਆਏ ਹਨ ਤੇ ਬੱਚਿਆਂ ਦੀ ਗਿਣਤੀ ਵੀ ਵਧੀ ਹੈ | ਇਸ ਸਮੇਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਮੁੱਖ ਪੰਡਾਲ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਤੇ ਹੋਰ ਸ਼ਖ਼ਸੀਅਤਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੱਸਾ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਬਿਕਰਮਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ, ਲੈਕਚਰਾਰ ਕਸ਼ਮੀਰ ਸਿੰਘ, ਲੈਕਚਰਾਰ ਬਲਜਿੰਦਰ ਸਿੰਘ, ਜਗਜੀਤ ਸਿੰਘ, ਰਘਬੀਰ ਸਿੰਘ, ਸੁਖਵਿੰਦਰ ਸਿੰਘ, ਜਸਪ੍ਰੀਤ ਸਿੰਘ, ਜਸਪਾਲ ਸਿੰਘ, ਪਰਮਜੀਤ ਸਿੰਘ, ਸੁਖਜਿੰਦਰ ਸਿੰਘ, ਸਚਿਨ ਅਰੋੜਾ, ਸੁਖਵਿੰਦਰ ਸਿੰਘ, ਸੁਖਵੰਤ ਸਿੰਘ, ਪਰਵਿੰਦਰ ਸਿੰਘ ਪੱਪਾ ਸਕੱਤਰ ਪ੍ਰਦੇਸ ਕਾਂਗਰਸ, ਸਰਪੰਚ ਸ਼ਿੰਦਰ ਸਿੰਘ, ਸਤਿੰਦਰਪਾਲ ਸਿੰਘ ਚੀਮਾ, ਰਵਿੰਦਰ ਰਵੀ ਪੀਏ, ਜੋਗਿੰਦਰ ਸਿੰਘ ਚੇਅਰਮੈਨ ਆਦਿ ਦਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵਿਸ਼ੇਸ਼ ਸਨਮਾਨ ਕੀਤਾ |

ਰਜਿੰਦਰ ਸੁਰਖਪੁਰੀਏ ਨੇ ਸੰਗਰੂਰ 'ਚ ਜਾ ਕੇ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ

ਫਗਵਾੜਾ, 20 ਨਵੰਬਰ (ਅਸ਼ਕ ਕੁਮਾਰ ਵਾਲੀਆ)-40ਵੀਂ ਪੰਜਾਬ ਸਟੇਟ ਐਥਲੈਟਿਕਸ ਮੀਟ ਜੋ ਬੀਤੇ ਦਿਨੀ ਸੰਤ ਅਤਰ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਮਸਤੂਆਣਾ ਸਾਹਿਬ ਵਿਖੇ ਹੋਈ ਜਿਸ'ਵਚ ਐਥਲੀਟਾਂ ਦੇ ਗਹਿ ਗੱਚ ਮੁਕਾਬਲੇ ਹੋਏ ਅਤੇ ਫਗਵਾੜਾ ਸ਼ਹਿਰ ਦੇ 63 ਸਾਲਾ ਐਥਲੀਟ ਰਜਿੰਦਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਤੇ ਨਗਰ ਕੀਰਤਨ ਸਜਾਇਆ

ਕਾਲਾ ਸੰਘਿਆਂ, 20 ਨਵੰਬਰ (ਸੰਘਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਚ ਗੁਰਦੁਆਰਾ ਭਾਈ ਪੋਲੋ ਦਾਸ ਜੀ ਪਾਸਾ ਪਿੱਪਲਾਂ ਵਾਲਾ ਪਿੰਡ ਚਿੱਟੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ...

ਪੂਰੀ ਖ਼ਬਰ »

ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ

ਭੁਲੱਥ, 20 ਨਵੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਸਾਨੀ ਮੁੱਦਿਆਂ ...

ਪੂਰੀ ਖ਼ਬਰ »

ਕੰਪਨੀ ਬਣਾ ਕੇ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਪਰਿਵਾਰ ਨੂੰ ਮਹਾਰਾਸ਼ਟਰ ਪੁਲਿਸ ਨੇ ਫਗਵਾੜਾ ਤੋਂ ਕੀਤਾ ਗਿ੍ਫ਼ਤਾਰ

ਫਗਵਾੜਾ, 20 ਨਵੰਬਰ (ਹਰੀਪਾਲ ਸਿੰਘ)-ਕੰਪਨੀ ਬਣਾ ਕੇ ਨਾਗਪੁਰ (ਮਹਾਰਾਸ਼ਟਰ) ਦੇ ਦੁਕਾਨਦਾਰਾਂ ਨੂੰ ਲੱਖਾਂ ਰੁਪਏ ਦਾ ਚੂਨਾ ਲਗਾ ਕੇ ਫ਼ਰਾਰ ਹੋਏ ਪਰਿਵਾਰ ਨੂੰ ਮਹਾਰਾਸ਼ਟਰ ਪੁਲਿਸ ਨੇ ਅੱਜ ਫਗਵਾੜਾ ਤੋਂ ਗਿ੍ਫ਼ਤਾਰ ਕਰ ਲਿਆ ਹੈ | ਅੱਜ ਜਦੋਂ ਭਾਰੀ ਪੁਲਿਸ ਫੋਰਸ ਨੇ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

ਸੁਲਤਾਨਪੁਰ ਲੋਧੀ, 20 ਨਵੰਬਰ (ਨਰੇਸ਼ ਹੈਪੀ, ਥਿੰਦ)-ਅੱਜ ਬਾਅਦ ਦੁਪਹਿਰ ਸਥਾਨਕ ਨਵੀਂ ਬਸਤੀ ਸੁਲਤਾਨਪੁਰ ਲੋਧੀ ਰੂਰਲ ਨਿਵਾਸੀ ਹਰਪ੍ਰੀਤ ਸਿੰਘ ਦੀ ਰੇਲਵੇ ਲਾਈਨ 'ਤੇ ਰੇਲ ਗੱਡੀ ਹੇਠਾਂ ਆਉਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਹਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਕਪੂਰਥਲਾ, 20 ਨਵੰਬਰ (ਸਡਾਨਾ)-ਅੱਜ ਸ਼ਾਮ ਸਮੇਂ ਇਕ ਪ੍ਰਵਾਸੀ ਮਜ਼ਦੂਰ ਵਲੋਂ ਭੇਦਭਰੀ ਹਾਲਤ 'ਚ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ | ਥਾਣਾ ਸਿਟੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਕਬਜ਼ੇ 'ਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਮੋਟਰਸਾਈਕਲ ਸਵਾਰ ਔਰਤ ਦਾ ਪਰਸ ਖੋਹਣ ਦੀ ਕੋਸ਼ਿਸ਼

ਸੁਲਤਾਨਪੁਰ ਲੋਧੀ/ਹੁਸੈਨਪੁਰ, 20 ਨਵੰਬਰ (ਨਰੇਸ਼ ਹੈਪੀ, ਥਿੰਦ, ਸੋਢੀ)-ਦੋ ਲੁਟੇਰਿਆਂ ਵਲੋਂ ਮੋਟਰਸਾਈਕਲ 'ਤੇ ਸਵਾਰ ਇਕ ਔਰਤ ਦਾ ਪਰਸ ਖੋਹਣ ਦੀ ਕੋਸ਼ਿਸ਼ ਦੌਰਾਨ ਸੜਕ 'ਤੇ ਡਿੱਗਣ ਕਾਰਨ ਔਰਤ ਗੰਭੀਰ ਜ਼ਖਮੀ ਹੋ ਗਈ | ਜਿਸ ਨੂੰ ਇਲਾਜ ਲਈ ਜਲੰਧਰ ਵਿਖੇ ਹਸਪਤਾਲ 'ਚ ਦਾਖਲ ...

ਪੂਰੀ ਖ਼ਬਰ »

ਗੁਰੂ ਗਿਆਨ ਨਾਥ ਆਸ਼ਰਮ ਦੇ ਮਾਮਲੇ ਨੂੰ ਲੈ ਕੇ ਵਾਲਮੀਕ ਜਥੇਬੰਦੀਆਂ ਵਲੋਂ ਐਸ.ਐਸ.ਪੀ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਕਪੂਰਥਲਾ, 20 ਨਵੰਬਰ (ਸਡਾਨਾ)-ਗੁਰੂ ਗਿਆਨ ਨਾਥ ਆਸ਼ਰਮ ਮੁਹੱਲਾ ਮਹਿਤਾਬਗੜ੍ਹ ਵਿਖੇ ਕੁੱਝ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਆਸ਼ਰਮ ਦੀ ਜਗ੍ਹਾ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਸਬੰਧੀ ਪੁਲਿਸ ਵਲੋਂ ਕੋਈ ਠੋਸ ਕਾਰਵਾਈ ਅਮਲ 'ਚ ਨਾ ਲਿਆਉਣ ਦੇ ਮਾਮਲੇ ਨੂੰ ...

ਪੂਰੀ ਖ਼ਬਰ »

ਸੰਪਰਕ ਸੜਕ 'ਤੇ ਚੱਲਦੇ ਤੇਜ਼ ਰਫ਼ਤਾਰ ਟਿੱਪਰਾਂ ਤੋਂ ਲੋਕ ਪ੍ਰੇਸ਼ਾਨ

ਢਿਲਵਾਂ, 20 ਨਵੰਬਰ (ਪ੍ਰਵੀਨ ਕੁਮਾਰ, ਸੁਖੀਜਾ)-ਜੀ.ਟੀ.ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਚੱਲਦੇ ਰੇਤ, ਬਜਰੀ ਤੇ ਮਿੱਟੀ ਦੇ ਭਰੇ ਤੇਜ਼ ਰਫ਼ਤਾਰ ਟਿੱਪਰਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ...

ਪੂਰੀ ਖ਼ਬਰ »

4500 ਮਿਲੀਲਿਟਰ ਸ਼ਰਾਬ ਤੇ 30 ਕਿੱਲੋ ਲਾਹਣ ਫੜੀ

ਨਡਾਲਾ, 20 ਨਵੰਬਰ (ਮਾਨ)-ਸੁਭਾਨਪੁਰ ਪੁਲਿਸ ਨੇ ਪਿੰਡ ਲੱਖਣ ਕੇ ਪੱਡਾ 'ਚ ਕੀਤੀ ਛਾਪੇਮਾਰੀ ਦੌਰਾਨ ਇੱਕ ਚੱਲਦੀ ਭੱਠੀ ਫੜੀ ਹੈ | ਥਾਣਾ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਣ 'ਤੇ ਏ.ਐਸ.ਆਈ. ਜਸਬੀਰ ਸਿੰਘ ਨੇ ਸਾਥੀਆਂ ਸਮੇਤ ਪਿੰਡ ਲੱਖਣ ਕੇ ਪੱਡਾ 'ਚ ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਤੇ ਗੋਲੀਆਂ ਸਮੇਤ 4 ਕਾਬੂ

ਕਪੂਰਥਲਾ, 20 ਨਵੰਬਰ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਦੌਰਾਨ ਚਾਰ ਕਥਿਤ ਦੋਸ਼ੀਆਂ ਨੂੰ ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਤਹਿਤ ਏ.ਐਸ.ਆਈ. ਦਰਬਾਰਾ ਸਿੰਘ ਨੇ ਕੁਸ਼ਟ ਆਸ਼ਰਮ ਨੇੜੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜਲੰਧਰ, 19 ਨਵੰਬਰ (ਅ.ਬ)-ਗੁਰਦੁਆਰਾ ਸ੍ਰੀ ਸਿੰਘ ਸਭਾ ਲਿੰਕ ਕਾਲੋਨੀ ਵਿਖੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਸਮਾਗਮ 'ਚ ਇਸਤਰੀ ਸਤਿਸੰਗ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਤੇ ਸੰਗਤਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮਾਂ 'ਚ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਨਿਭਾਈ ਭੂਮਿਕਾ ਸ਼ਲਾਘਾਯੋਗ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 20 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਫਲ ਬਣਾਉਣ ਲਈ ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਨਿਭਾਈ ਗਈ ਭੂਮਿਕਾ ਸ਼ਲਾਘਾਯੋਗ ...

ਪੂਰੀ ਖ਼ਬਰ »

ਢਿਲਵਾਂ ਰੇਲਵੇ ਫਾਟਕ 'ਤੇ ਫਲਾਈ ਓਵਰ ਜਾਂ ਅੰਡਰ ਬਿ੍ਜ ਬਣਾਉਣ ਦੀ ਮੰਗ

ਢਿਲਵਾਂ, 20 ਨਵੰਬਰ (ਪ੍ਰਵੀਨ ਕੁਮਾਰ)-ਜੀ.ਟੀ.ਰੋਡ ਤੋਂ ਢਿਲਵਾਂ ਨੂੰ ਜਾਂਦਿਆਂ ਰਸਤੇ 'ਚ ਪੈਂਦੇ ਰੇਲਵੇ ਫਾਟਕ ਦੇ ਅਕਸਰ ਬੰਦ ਰਹਿਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਲਾਕੇ ਦੇ ਲੋਕਾਂ ਦੀ ਸਰਕਾਰ ਪਾਸੋਂ ਮੰਗ ਹੈ ਕਿ ਇੱਥੇ ਫਲਾਈ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ 'ਚ ਕਾਵਿ ਸੰਮੇਲਨ 26 ਨੂੰ

ਫਗਵਾੜਾ, 20 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨਲ ਫਗਵਾੜਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਵਿ ਸੰਮੇਲਨ 26 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਕਾਵਿ ਸੰਮੇਲਨ ਐਸੋਸੀਏਸ਼ਨ ਆਫ਼ ਸਿੱਖ ...

ਪੂਰੀ ਖ਼ਬਰ »

ਵਿਆਹ ਤੇ ਹੋਰ ਸਮਾਗਮਾਂ 'ਤੇ ਹਥਿਆਰ ਲੈ ਕੇ ਜਾਣ 'ਤੇ ਮੁਕੰਮਲ ਪਾਬੰਦੀ

ਕਪੂਰਥਲਾ, 20 ਨਵੰਬਰ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਇੰਜ: ਡੀ.ਪੀ.ਐਸ. ਖਰਬੰਦਾ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਮਾਨਵ ਜੀਵਨ ਦੀ ਸੁਰੱਖਿਆ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ ਤੇ ਹੋਰ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਲ ਕੀਤਾ

ਕਪੂਰਥਲਾ, 20 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਗਈ 27ਵੀਂ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ-2019 'ਚ ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਜੂਨੀਅਰ ਵਰਗ ਦੀ ਵਿਦਿਆਰਥਣ ਪਿ੍ਆ ਤੇ ਸਿਮਰਨਜੋਤ ਕੌਰ ਨੇ ਵੇਸਟ ਟੂ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕਬੱਡੀ ਦੀਆਂ ਹੋਣਹਾਰ ਖਿਡਾਰਨਾਂ ਦਾ ਸਨਮਾਨ

ਸੁਲਤਾਨਪੁਰ ਲੋਧੀ, 20 ਨਵੰਬਰ (ਹੈਪੀ, ਥਿੰਦ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਗਏ ਅੰਤਰ ਕਾਲਜ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ (ਲੜਕੀਆਂ) 'ਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਯੂਨੀਵਰਸਿਟੀ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਨ 'ਚ ਸਫਲ ...

ਪੂਰੀ ਖ਼ਬਰ »

ਸਾਇੰਸ ਸਿਟੀ 'ਚ ਸਾਇੰਸ ਮੇਲਾ 23 ਨੂੰ

ਕਪੂਰਥਲਾ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲ 'ਚ 23 ਨਵੰਬਰ ਨੂੰ ਸਾਇੰਸ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਅਸ਼ੋਕ ਮਿੱਤਲ ਚਾਂਸਲਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਜਦਕਿ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਸੁਖਵਿੰਦਰ ਸਿੰਘ ਨੇ ਰਸੂਲਪੁਰ ਬਾਹਮਣਾ ਸਕੂਲ 'ਚ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਕਪੂਰਥਲਾ, 20 ਨਵੰਬਰ (ਵਿ.ਪ੍ਰ.)-ਸਰਕਾਰੀ ਐਲੀਮੈਂਟਰੀ ਸਕੂਲ ਰਸੂਲਪੁਰ ਬਾਹਮਣਾ ਕਪੂਰਥਲਾ ਬਲਾਕ 2 'ਚ ਪ੍ਰਵਾਸੀ ਭਾਰਤੀ ਸੁਖਵਿੰਦਰ ਸਿੰਘ ਯੂ.ਐਸ.ਏ. ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਤਕਸੀਮ ਕੀਤੇ ਜਾਣ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 19 ਨਵੰਬਰ (ਹੈਪੀ, ਥਿੰਦ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਾਈਸ ਪਿ੍ੰਸੀਪਲ ਰਜਿੰਦਰਪਾਲ ਕੌਰ ਦੀ ਅਗਵਾਈ ਵਿਚ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਦਰਮਿਆਨ ਨੋ ਮੈੱਸ, ਨੋ ਸਟ੍ਰੈੱਸ ਮੁਕਾਬਲੇ ਕਰਵਾਏ ਗਏ | ਪਹਿਲੀ ਤੇ ...

ਪੂਰੀ ਖ਼ਬਰ »

ਜੱਚਾ ਬੱਚਾ ਸਬੰਧੀ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ-ਡਾ: ਬਾਵਾ

ਕਪੂਰਥਲਾ, 20 ਨਵੰਬਰ (ਵਿ.ਪ੍ਰ.)-ਜੱਚਾ ਤੇ ਬੱਚਾ ਦੀ ਸਿਹਤ ਸੰਭਾਲ ਬਹੁਤ ਜ਼ਰੂਰੀ ਹੈ, ਇਸ ਲਈ ਬੀ.ਈ.ਈਜ਼, ਐਲ.ਐਚ.ਵੀਜ਼., ਸੀ.ਐਚ.ਓਜ਼ ਤੇ ਆਸ਼ਾ ਫੈਸੀਲੀਟੇਟਰ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ: ਜਸਮੀਤ ਕੌਰ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਖੇਤਰੀ ਸਟਾਫ਼ ਨੂੰ ...

ਪੂਰੀ ਖ਼ਬਰ »

ਸੁਆਮੀ ਸੰਤ ਦਾਸ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਫਗਵਾੜਾ, 19 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸੁਆਮੀ ਸੰਤ ਦਾਸ ਪਬਲਿਕ ਸਕੂਲ ਫਗਵਾੜਾ ਵਿਖੇ 20ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਡਾ. ਸਤੀਸ਼ ਕੁਮਾਰ ਕਪੂਰ ਫੋਰਮਰ ਬਿ੍ਟਿਸ਼ ਕਾਊਾਸਲ ਸਕਾਲਰ ਅਤੇ ਰਜਿਸਟਰਾਰ ਡੀ.ਏ.ਵੀ ਯੂਨੀਵਰਸਿਟੀ ਜਲੰਧਰ ...

ਪੂਰੀ ਖ਼ਬਰ »

ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਲਗਾਇਆ ਸੈਮੀਨਾਰ

ਜਲੰਧਰ, 20 ਨਵੰਬਰ (ਐੱਮ.ਐੱਸ. ਲੋਹੀਆ)-ਸਿਹਤ ਵਿਭਾਗ ਵਲੋਂ ਸਰਕਾਰੀ ਹਾਈ ਸਕੂਲ ਬੂਟਾ ਮੰਡੀ ਜਲੰਧਰ ਵਿਖੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਸਰਪੰਚ ਸਰਦੂਲ ਸਿੰਘ ਵਲੋਂ ਧਾਲੀਵਾਲ ਸਕੂਲ ਨੂੰ ਦੋ ਐਲ.ਈ.ਡੀਆਂ ਤੀ ਭੇਟ

ਕਪੂਰਥਲਾ, 20 ਨਵੰਬਰ (ਸਡਾਨਾ)-ਸਰਕਾਰੀ ਪ੍ਰਾਇਮਰੀ ਸਕੂਲ ਧਾਲੀਵਾਲ ਦੋਨਾ ਨੂੰ ਪਿੰਡ ਦੇ ਸਰਪੰਚ ਸਰਦੂਲ ਸਿੰਘ ਵਲੋਂ ਬੱਚਿਆਂ ਦੀ ਸਹੂਲਤ ਲਈ ਦੋ ਐਲ.ਈ.ਡੀਆਂ ਸਮਾਰਟ ਕਲਾਸ ਬਣਾਉਣ ਲਈ ਲੈ ਕੇ ਦਿੱਤੀਆਂ ਗਈਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਬੱਚਿਆਂ ਦੀ ਲੋੜ ਅਨੁਸਾਰ ...

ਪੂਰੀ ਖ਼ਬਰ »

ਪਲਾਹੀ ਤੋਂ ਸੁਲਤਾਨਪੁਰ ਲੋਧੀ ਲਈ ਮੁਫ਼ਤ ਯਾਤਰਾ ਕਰਵਾਈ

ਫਗਵਾੜਾ, 20 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਪਲਾਹੀ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਜਗਤ ਸਿੰਘ ਪਲਾਹੀ ਮੈਮੋਰੀਅਲ ਚੈਰੀਟੇਬਲ ਟਰੱਸਟ ਪਲਾਹੀ ਦੇ ਸਹਿਯੋਗ ਨਾਲ ਪੰਜ ਬੱਸਾਂ ਰਾਹੀਂ ਪਲਾਹੀ ਤੋਂ ਸੁਲਤਾਨਪੁਰ ਲੋਧੀ ਦੀ ਮੁਫ਼ਤ ਯਾਤਰਾ ਕਰਵਾਈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫਗਵਾੜਾ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਤਨਾਮਪੁਰਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਇੱਕ ਮੁਖ਼ਬਰ ਨੇ ਸੂਚਨਾ ਦਿੱਤੀ,ਜਿਸ 'ਤੇ ਪੁਲਿਸ ਨੇ ਛਾਪੇਮਾਰੀ ਕਰਕੇ ਮੌਕੇ 'ਤੋਂ 24 ...

ਪੂਰੀ ਖ਼ਬਰ »

ਮਦਨ ਲਾਲ ਦੀ ਮੌਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ

ਸੁਲਤਾਨਪੁਰ ਲੋਧੀ, 20 ਨਵੰਬਰ (ਹੈਪੀ, ਥਿੰਦ)-ਦਲਿਤ ਆਗੂ ਸੰਜੀਵ ਕੁਮਾਰ ਦੇ ਪਿਤਾ ਮਦਨ ਲਾਲ ਦੀ ਅਚਾਨਕ ਹੋਈ ਮੌਤ 'ਤੇ ਬਸਪਾ ਜ਼ੋਨ ਜਲੰਧਰ ਦੇ ਇੰਚਾਰਜ ਤਰਸੇਮ ਸਿੰਘ ਡੌਲਾ, ਦਲਿਤ ਆਗੂ ਰਾਹੁਲ ਕੁਮਾਰ ਨਾਹਰ, ਪ੍ਰੇਮ ਕੁਮਾਰ, ਡਾ: ਰਾਏ, ਸੋਨੂੰ, ਪੰਡਿਤ ਵਿਜੇ ਕੁਮਾਰ, ਸਤਪਾਲ ...

ਪੂਰੀ ਖ਼ਬਰ »

ਰਾਣੀਪੁਰ ਦੇ ਗੁਰਦੁਆਰਾ ਆਹਲੂਵਾਲੀਆ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਫਗਵਾੜਾ, 20 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਾਣੀਪੁਰ ਦੇ ਗੁਰਦੁਆਰਾ ਆਹਲੂਵਾਲੀਆ ਪੱਤੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲੇ੍ਹ ਪੰਡਾਲ 'ਚ ...

ਪੂਰੀ ਖ਼ਬਰ »

ਗਾਇਕ ਬਲਵੀਰ ਸ਼ੇਰਪੁਰ ਦੀ ਕੈਸੇਟ ਸੰਤ ਸੀਚੇਵਾਲ ਵਲੋਂ ਰਿਲੀਜ਼

ਸੁਲਤਾਨਪੁਰ ਲੋਧੀ, 20 ਨਵੰਬਰ (ਨਰੇਸ਼ ਹੈਪੀ, ਥਿੰਦ)-'550 ਸਾਲ ਧੰਨ ਗੁਰੂ ਨਾਨਕ ਨਾਲ' ਪ੍ਰਸਿੱਧ ਗਾਇਕ ਬਲਵੀਰ ਸ਼ੇਰਪੁਰ ਵਲੋਂ ਕੱਢੀ ਗਈ ਕੈਸੇਟ ਸੰਤ ਬਲਵੀਰ ਸਿੰਘ ਸੀਚੇਵਾਲ ਵਲੋਂ ਰਿਲੀਜ਼ ਕੀਤੀ ਗਈ | ਉਨ੍ਹਾਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

ਫਗਵਾੜਾ, 20 ਨਵੰਬਰ (ਹਰੀਪਾਲ ਸਿੰਘ)-ਸਥਾਨਕ ਦੇਵ ਨਗਰ ਇਲਾਕੇ ਦੇ ਇੱਕ ਘਰ 'ਚੋਂ ਨਕਦੀ ਤੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਸਥਾਨਕ ਦੇਵ ਨਗਰ ਦੇ ਵਸਨੀਕ ਜੀਤ ਰਾਮ ਪੁੱਤਰ ਭਗਤ ਰਾਮ ਨੇ ਪੁਲਿਸ ਨੂੰ ਦੱਸਿਆ ਕੇ ਉਹ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਭੁਲੱਥ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਕੀਤੀ ਨਵੇਂ 11ਕੇ.ਵੀ. ਗਰਿੱਡ ਦੀ ਸ਼ੁਰੂਆਤ

ਭੁਲੱਥ, 20 ਨਵੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਅੱਜ ਪੀ.ਐਸ.ਪੀ.ਐਲ. ਦਫ਼ਤਰ ਭੁਲੱਥ ਵਿਖੇ 11ਕੇਵੀ ਗਰਿੱਡ ਕੈਟਾਗਰੀ ਇਕ ਫੀਡਰ ਦੀ ਸ਼ੁਰੂਆਤ ਕੀਤੀ ਗਈ | ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਉਪਰੰਤ ਭਾਈ ਸੁਖਵਿੰਦਰ ਸਿੰਘ ਦੇ ਜਥੇ ਨੇ ਰਸਭਿੰਨੇ ...

ਪੂਰੀ ਖ਼ਬਰ »

66ਵੇਂ ਕੌਮੀ ਸਹਿਕਾਰਤਾ ਹਫ਼ਤੇ ਸਬੰਧੀ ਸਮਾਗਮ ਕਰਵਾਇਆ

ਕਪੂਰਥਲਾ, 20 ਨਵੰਬਰ (ਸਡਾਨਾ)-ਕੌਮੀ ਪੱਧਰ 'ਤੇ ਮਨਾਏ ਜਾ ਰਹੇ 66ਵੇਂ ਸਹਿਕਾਰੀ ਹਫ਼ਤੇ ਦੀ ਲੜੀ ਤਹਿਤ ਕਪੂਰਥਲਾ ਸਹਿਕਾਰੀ ਮੰਡੀਕਰਨ ਸਭਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਬਜੀਤ ਕੌਰ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮੰਗਾਂ ਪੂਰੀਆਂ ਨਾ ਹੋਈਆਂ ਤਾਂ 1 ਦਸੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ-ਡੀ.ਟੀ.ਐਫ.

ਤਲਵੰਡੀ ਚੌਧਰੀਆਂ, 20 ਨਵੰਬਰ (ਪਰਸਨ ਲਾਲ ਭੋਲਾ)-ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਨੇ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਲਈ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜੇ ਸਨ, ਜਿਸ ਦੀ ਬਦੌਲਤ ਪੰਜਾਬ ...

ਪੂਰੀ ਖ਼ਬਰ »

ਸਪੇਨ ਦੇ ਦੋ ਉੱਦਮੀ ਓਲੀ ਤੇ ਕੈਰੋਲ ਸੰਤ ਸੀਚੇਵਾਲ ਨੂੰ ਮਿਲੇ

ਸੁਲਤਾਨਪੁਰ ਲੋਧੀ, 20 ਨਵੰਬਰ (ਨਰੇਸ਼ ਹੈਪੀ, ਥਿੰਦ)-ਬਾਰਸੀਲੋਨ (ਸਪੇਨ) ਤੋਂ ਨੌਜਵਾਨ ਉੱਦਮੀ ਓਲੀ ਤੇ ਕੈਰੋਲ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਇੱਥੇ ਮਿਲਣ ਆਏ ਤੇ ਉਨ੍ਹਾਂ ਨਾਲ ਮਿਲ ਕੇ ਉਨ੍ਹਾਂ ਦਾ ਮਿਸ਼ਨ ਹੋਰ ਭਾਰਤੀ ਨਦੀਆਂ ਦੀ ...

ਪੂਰੀ ਖ਼ਬਰ »

ਪਿੰਡ ਖੱਸਣ ਵਿਖੇ ਬਿਰਧ ਆਸ਼ਰਮ ਦਾ ਉਦਘਾਟਨ

ਭੁਲੱਥ, 20 ਨਵੰਬਰ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਖੱਸਣ ਵਿਖੇ ਸਵ. ਦਰਸ਼ਨ ਸਿੰਘ ਥਾਪਰ ਤੇ ਬੀਬੀ ਅਮਰ ਕੌਰ ਬਿਰਧ ਆਸ਼ਰਮ ਦਾ ਉਦਘਾਟਨ ਕੀਤਾ ਗਿਆ | ਇਸ ਆਸ਼ਰਮ ਦਾ ਉਦਘਾਟਨ ਐਡਵੋਕੇਟ ਪਰਮਜੀਤ ਸਿੰਘ ਅਤੇ ਖੇਤੀ ਵਿਕਾਸ ਬੈਂਕ ਭੁਲੱਥ ਦੇ ਚੇਅਰਮੈਨ ਗੁਰਮੀਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 20 ਨਵੰਬਰ (ਹੈਪੀ, ਥਿੰਦ)-ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਸਮਾਗਮ ਗਿਆਨੀ ਸੁਰਜੀਤ ਸਿੰਘ ਸਭਰਾਅ ਹੈੱਡ ਗ੍ਰੰਥੀ ਦੀ ਦੇਖ ਰੇਖ 'ਚ ਕਰਵਾਇਆ ਗਿਆ | ਜਿਸ ਵਿਚ ਰਾਤ ਦੇ ਸਜੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸੋਮ ਲਾਲ ਬਣੇ ਬਸਪਾ ਜਲੰਧਰ ਛਾਉਣੀ ਦੇ ਪ੍ਰਧਾਨ

ਜਲੰਧਰ, 20 ਨਵੰਬਰ (ਜਸਪਾਲ ਸਿੰਘ)-ਕੋਟ ਕਲਾਂ ਦੇ ਸਾਬਕਾ ਸਰਪੰਚ ਅਤੇ ਸਰਗਰਮ ਦਲਿਤ ਆਗੂ ਸੋਮ ਲਾਲ ਨੂੰ ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ...

ਪੂਰੀ ਖ਼ਬਰ »

ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜਲੰਧਰ, 20 ਨਵੰਬਰ (ਜਸਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਏਕ ਨੂਰ ਸੇਵਾ ਸੁਸਾਇਟੀ ਸਰਕਲ ਜੰਡੂਸਿੰਘਾ ਵਲੋਂ ਮਹਾਨ ਕੀਰਤਨ ਦਰਬਾਰ ਹਰਿੰਦਰ ਫਾਰਮ ਅਰਜਨ ਕੋਲਡ ਸਟੋਰ ਧੋਗੜੀ ਰੋਡ ਪਿੱਛੇ ਧਾਮੀ ਪੈਲੇਸ ਵਿਖੇ 2 ਦਸੰਬਰ ਨੂੰ ...

ਪੂਰੀ ਖ਼ਬਰ »

ਮੁਫ਼ਤ ਜਾਂਚ ਕੈਂਪ ਦਾ 650 ਤੋਂ ਵੱਧ ਮਰੀਜ਼ਾਂ ਨੇ ਲਿਆ ਲਾਭ

ਜਲੰਧਰ, 20 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ ਪੁਰਬ ਨੂੰ ਸਮਰਪਿਤ ਲਗਾਏ ਗਏ ਅੱਖਾਂ ਦੀ ਮੁਫ਼ਤ ਜਾਂਚ, ਆਪ੍ਰੇਸ਼ਨ ਅਤੇ ਆਮ ਡਾਕਟਰੀ ਜਾਂਚ ਦੇ ਕੈਪ ਦਾ 650 ਤੋਂ ਵੱਧ ਮਰੀਜ਼ਾਂ ...

ਪੂਰੀ ਖ਼ਬਰ »

ਡਾ: ਇੰਦਰਜੀਤ ਸਿੰਘ ਦੀ ਕਿਤਾਬ 'ਪੰਜਾਬ ਦੇ ਲੋਕ ਨਾਚ ਤੇ ਪੇਸ਼ਕਾਰੀ' ਲੋਕ ਅਰਪਣ

ਜਲੰਧਰ, 20 ਨਵੰਬਰ (ਰਣਜੀਤ ਸਿੰਘ ਸੋਢੀ)- ਉੱਘੇ ਪੰਜਾਬੀ ਸਿੱਖਿਆ ਸ਼ਾਸਤਰੀ ਅਤੇ ਲੋਕ ਨਾਚ ਦੇ ਸਰਪ੍ਰਸਤ ਡਾ. ਇੰਦਰਜੀਤ ਸਿੰਘ ਸਾਬਕਾ ਰਜਿਸਟਰਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀ ਪੰਜਾਬ ਦੇ ਲੋਕ ਨਾਚਾਂ ਨਾਲ ਸਬੰਧਿਤ ਗੰਭੀਰ-ਚਿੰਤਨੀ ਗਿਆਨ ਭਰਪੂਰ ...

ਪੂਰੀ ਖ਼ਬਰ »

ਜ਼ਮਾਨਤ 'ਤੇ ਆਏ ਵਿਅਕਤੀ ਤੋਂ 20 ਬੋਤਲਾਂ ਸ਼ਰਾਬ ਫੜੀ

ਜਮਸ਼ੇਰ ਖਾਸ, 20 ਨਵੰਬਰ (ਸੰਧੂ)-ਏ.ਸੀ.ਪੀ. ਜਲੰਧਰ ਛਾਉਣੀ ਮੇਜਰ ਸਿੰਘ ਤੋਂ ਮਿਲੀ ਜਾਣਕਾਰੀ ਤਹਿਤ ਥਾਣਾ ਸਦਰ ਦੇ ਇੰਸਪੈਕਟਰ ਰੇਸ਼ਮ ਸਿੰਘ ਦੀ ਅਗਵਾਈ 'ਚ ਏ.ਐੱਸ.ਆਈ. ਗੁਲਜ਼ਾਰ ਸਿੰਘ ਵਲੋਂ ਭੋਡੇ ਸਪਰਾਏ ਮੋੜ 'ਤੇ ਗਾਹਕ ਦੀ ਇੰਤਜ਼ਾਰ 'ਚ ਖੜ੍ਹੇ ਗੁਰਦੀਪ ਸਿੰਘ ਦੀਪਾ ...

ਪੂਰੀ ਖ਼ਬਰ »

8ਵੇਂ ਕੀਰਤਨ ਦਰਬਾਰ ਤੇ ਸੰਤ ਸਮਾਗਮ ਸਬੰਧੀ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 20 ਨਵੰਬਰ (ਨਰਿੰਦਰ ਲਾਗੂ)-ਸਰਬ ਧਰਮ ਵੈੱਲਫ਼ੇਅਰ ਸੁਸਾਇਟੀ ਲੰਮਾਂ ਪਿੰਡ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸ੍ਰਪ੍ਰਸਤੀ ਹੇਠ 8ਵਾਂ ਮਹਾਨ ਕੀਰਤਨ ਦਰਬਾਰ ਤੇ ਸੰਤ ਸਮਾਗਮ 7 ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 20 ਨਵੰਬਰ (ਨਰਿੰਦਰ ਲਾਗੂ)-ਸਮੂਹ ਸੰਗਤਾਂ ਵਲੋਂ ਗੁ. ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਭਾਈ ਹਰਮੇਲ ਸਿੰਘ ਭੌਰਾ, ਭਾਈ ਸੁਰਿੰਦਰ ਪਾਲ ਸਿੰਘ ਤੇ ਇਸਤਰੀ ਸਤਿਸੰਗ ਸਭਾ ਵਲੋਂ ਗੁਰਬਾਣੀ ...

ਪੂਰੀ ਖ਼ਬਰ »

ਐਨ.ਐੱਚ.ਐਸ. ਹਸਪਤਾਲ 'ਚ ਅੱਖ, ਨੱਕ, ਗਲੇ ਤੇ ਛਾਤੀ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਅੱਜ

ਜਲੰਧਰ, 20 ਨਵੰਬਰ (ਐੱਮ.ਐੱਸ. ਲੋਹੀਆ) - ਕਪੂਰਥਲਾ ਰੋਡ 'ਤੇ ਸਪੋਰਟਸ ਕਾਲਜ ਦੇ ਨੇੜੇ ਚੱਲ ਰਹੇ ਅਤਿ-ਆਧੁਨਿਕ ਤਕਨੀਕਾਂ ਦੇ ਨਾਲ ਲੈਸ ਐਨ.ਐੱਚ.ਐਸ. ਹਸਪਤਾਲ ਵਲੋਂ ਸਿਹਤ ਸੇਵਾਵਾਂ ਦੇ ਖੇਤਰ 'ਚ ਵਿਸ਼ਵ ਪੱਧਰ ਦੀਆਂ ਸਹੂਲਤਾਂ ਦੇ ਕੇ ਆਪਣੀ ਸਫ਼ਲਤਾ ਦੇ 2 ਸਾਲ ਪੂਰੇ ਕਰ ਲਏ ਗਏ ...

ਪੂਰੀ ਖ਼ਬਰ »

ਡਾ: ਅੰਬੇਡਕਰ ਫਾਊਾਡੇਸ਼ਨ ਵਲੋਂ ਮਰੀਜ਼ਾਂ ਦੇ ਇਲਾਜ ਲਈ 40.20 ਲੱਖ ਮਨਜ਼ੂਰ

ਜਲੰਧਰ, 20 ਨਵੰਬਰ (ਜਸਪਾਲ ਸਿੰਘ)- ਡਾ. ਅੰਬੇਡਕਰ ਫਾੳਾੂਡੇਸ਼ਨ ਨਵੀਂ ਦਿੱਲੀ ਵਲੋਂ 15 ਮਰੀਜ਼ਾਂ ਦੇ ਇਲਾਜ ਲਈ 40 ਲੱਖ 20 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ | ਫਾਊਾਡੇਸ਼ਨ ਦੇ ਪੰਜਾਬ ਤੋਂ ਮੈਂਬਰ ਮਨਜੀਤ ਬਾਲੀ ਨੇ ਦੱਸਿਆ ਕਿ ਇਹ 15 ਮਰੀਜ਼ ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਜਾਂਚ ਤੇ ਅੱਖਾਂ ਦਾ ਅਪ੍ਰੇਸ਼ਨ ਕੈਂਪ 24 ਨੂੰ

ਜਲੰਧਰ, 20 ਨਵੰਬਰ (ਹਰਵਿੰਦਰ ਸਿੰਘ ਫੁੱਲ)- ਮੁਫ਼ਤ ਡਾਕਟਰੀ ਜਾਂਚ ਅਤੇ ਅੱਖਾਂ ਦਾ ਆਪ੍ਰੇਸ਼ਨ ਕੈਪ 24 ਨਵੰਬਰ ਐਤਵਾਰ ਨੂੰ ਸਵੇਰੇ 9:30 ਤੋਂ 12:30 ਵਜੇ ਤੱਕ ਗੁਰੂ ਹਰਗੋਬਿੰਦ ਹਸਪਤਾਲ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਲਗਾਇਆ ਜਾ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਰਾਤ 10 ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰਾਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ-ਡੀ.ਸੀ

ਜਲੰਧਰ, 20 ਨਵੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਅਦਾਲਤ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਰਾਤ 10 ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰਾਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ | ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਮਾਮਲੇ 'ਚ ਕੈਦ

ਜਲੰਧਰ, 20 ਨਵੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਬਲਵਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਰਣਧੀਰ ਸਿੰਘ ਵਾਸੀ ਸੰਤ ਨਗਰ, ਜਲੰਧਰ ਨੂੰ 1 ਸਾਲ ਦੀ ਕੈਦ ਤੇ 10 ਹਜ਼ਾਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਨੰਗਲ ਲੁਬਾਣਾ ਸਕੂਲ ਨੂੰ 4 ਐਲ.ਈ. ਡੀਆਂ. ਭੇਟ

ਬੇਗੋਵਾਲ, 20 ਨਵੰਬਰ (ਸੁਖਜਿੰਦਰ ਸਿੰਘ)-ਐਨ.ਆਰ.ਆਈ. ਨੌਜਵਾਨ ਸਭਾ ਨੰਗਲ ਲੁਬਾਣਾ ਵਲੋਂ ਮਾਸਟਰ ਮਨਜਿੰਦਰ ਸਿੰਘ ਦੀ ਪ੍ਰੇਰਨਾ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਲੁਬਾਣਾ ਲਈ 4 ਐਲ.ਈ.ਡੀਆਂ ਲੈ ਕੇ ਦਿੱਤੀਆਂ ਗਈਆਂ | ਇਸ ਸਬੰਧੀ ਕਰਵਾਏ ਸਮਾਗਮ ਸਮੇਂ ...

ਪੂਰੀ ਖ਼ਬਰ »

ਡੇਵੀਏਟ ਕਾਲਜ ਜਲੰਧਰ ਨੇ ਜਿੱਤੀ ਇੰਟਰ ਜ਼ੋਨਲ ਯੂਥ ਫ਼ੈਸਟੀਵਲ ਦੀ ਓਵਰਆਲ ਟਰਾਫ਼ੀ

ਕਪੂਰਥਲਾ, 20 ਨਵੰਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਚੱਲ ਰਹੇ ਇੰਟਰ ਜ਼ੋਨਲ ਯੂਥ ਫ਼ੈਸਟੀਵਲ ਦੇ ਅੱਜ ਆਖਰੀ ਦਿਨ ਹੋਏ ਮੁਕਾਬਲਿਆਂ ਦੌਰਾਨ ਡੀ.ਏ.ਵੀ. ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ (ਡੇਵੀਏਟ) ਜਲੰਧਰ ਨੇ ...

ਪੂਰੀ ਖ਼ਬਰ »

ਢਿਲਵਾਂ ਰੇਲਵੇ ਫਾਟਕ 'ਤੇ ਫਲਾਈ ਓਵਰ ਜਾਂ ਅੰਡਰ ਬਿ੍ਜ ਬਣਾਉਣ ਦੀ ਮੰਗ

ਢਿਲਵਾਂ, 20 ਨਵੰਬਰ (ਪ੍ਰਵੀਨ ਕੁਮਾਰ)-ਜੀ.ਟੀ.ਰੋਡ ਤੋਂ ਢਿਲਵਾਂ ਨੂੰ ਜਾਂਦਿਆਂ ਰਸਤੇ 'ਚ ਪੈਂਦੇ ਰੇਲਵੇ ਫਾਟਕ ਦੇ ਅਕਸਰ ਬੰਦ ਰਹਿਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਲਾਕੇ ਦੇ ਲੋਕਾਂ ਦੀ ਸਰਕਾਰ ਪਾਸੋਂ ਮੰਗ ਹੈ ਕਿ ਇੱਥੇ ਫਲਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX