ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  3 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  6 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  12 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  17 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  20 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  22 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  35 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  51 minutes ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  57 minutes ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਗੜ੍ਹਸ਼ੰਕਰ, 11 ਦਸੰਬਰ (ਧਾਲੀਵਾਲ) - ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਬਾਅਦ ਦੁਪਹਿਰ ਕੁੱਝ ਵਿਅਕਤੀਆਂ ਵਲੋਂ ਨਿੱਜੀ ਰੰਜਸ਼ ਨੂੰ ਲੈ ਕੇ ਦਵਿੰਦਰ ਪ੍ਰਤਾਪ ਉਰਫ਼ ਬੰਟੀ (28) ਪੁੱਤਰ ਯਸ਼ਪਾਲ ਦਾ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ...
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 1 hour ago
ਤਲਵੰਡੀ ਸਾਬੋ/ਸਿੰਗੋ ਮੰਡੀ, 11 ਦਸੰਬਰ (ਰਣਜੀਤ ਸਿੰਘ ਰਾਜੂ, ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਸੰਗਤ ਰੋਡ 'ਤੇ ਸਥਿਤ ਇੱਕ ਗਰੀਬ ਮਜ਼ਦੂਰ ਬੱਗਾ ਖਾਨ ਦੇ ਘਰ 'ਚ ਨਵੇਂ ਲਾਏ ਗੈਸ ਸਲੰਡਰ ਤੋਂ ਗੈਸ ਲੀਕ...
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 1 hour ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇੱਥੋਂ ਨੇੜਲੇ ਪਿੰਡ ਚੱਕਔਲ ਤੋਂ ਥੋੜੀ ਦੂਰ ਮੋਟਰਸਾਈਕਲ 'ਤੇ ਜਾ ਰਹੇ ਇਕ ਨੌਜਵਾਨ ਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸ ਕੋਲੋਂ ਇਕ ਲੱਖ ਰੁਪਏ ਖੋਹ...
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 minute ago
ਗੁਹਾਟੀ, 11 ਦਸੰਬਰ- ਆਸਾਮ ਦੇ ਗੁਹਾਟੀ 'ਚ ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ...
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਪਾਇਲ/ਮਲੌਦ, 11 ਦਸੰਬਰ- (ਨਿਜਾਮਪੁਰ, ਰਜਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੀ ਚੇਅਰਮੈਨੀ ਵਿਧਾਨ ਸਭਾ ਹਲਕਾ ਪਾਇਲ ਦੇ ਹਿੱਸੇ 'ਚ ਆਈ ਹੈ ਅਤੇ ਯਾਦਵਿੰਦਰ ਸਿੰਘ ਜੰਡਾਲੀ...
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 1 hour ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 2 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 3 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 3 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 3 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 minute ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 5 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 6 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 6 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 6 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 6 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 6 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 7 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 8 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 9 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 9 hours ago
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 9 hours ago
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 9 hours ago
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 10 hours ago
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 10 hours ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ ਦੀ ਰੋਸ਼ਨ ਗਰਾਊਾਡ 'ਚ ਡਿਜੀਟਲ ਮਿਊਜ਼ੀਅਮ ਦੀ ਸ਼ੁਰੂਆਤ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂੰ ਕਰਵਾਉਣ ਲਈ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਅਤਿ ਆਧੁਨਿਕ ਤਕਨੀਕ ਨਾਲ ਲਬਰੇਜ਼ ਡਿਜ਼ੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ (ਆਵਾਜ਼ ਤੇ ਰੌਸ਼ਨੀ) ਸ਼ੁਰੂ ਹੋ ਗਿਆ ਹੈ | ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਅੱਜ ਸਵੇਰੇ ਸਥਾਨਕ ਰੋਸ਼ਨ ਗਰਾਊਾਡ ਵਿਖੇ ਡਿਜੀਟਲ ਮਿਊਜ਼ੀਅਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਐਸ. ਡੀ. ਐਮ. ਅਮਿਤ ਸਰੀਨ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ ਵੀ ਮੌਜੂਦ ਸਨ | ਇਸ ਮੌਕੇ ਭਾਰੀ ਗਿਣਤੀ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਸ਼ਹਿਰ ਵਾਸੀਆਂ ਨੇ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਮਿਊਜ਼ੀਅਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਜ਼ਰੀਏ ਦੇਖਿਆ | ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੰਗਤਾਂ ਨੂੰ ਹੁਸ਼ਿਆਰਪੁਰ ਸ਼ਹਿਰ 'ਚ ਡਿਜ਼ੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ ਕਰਵਾ ਕੇ ਗੁਰੂ ਸਾਹਿਬ ਦੇ ਜੀਵਨ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਡਿਜੀਟਲ ਮਿਊਜ਼ੀਅਮ 23 ਨਵੰਬਰ ਤੱਕ ਸਵੇਰੇ 7 ਵਜੇ ਤੋਂ ਸ਼ਾਮ 5:30 ਵਜੇ ਤੱਕ ਖੁੱਲ੍ਹਾ ਰਹੇਗਾ | ਈਸ਼ਾ ਕਾਲੀਆ ਨੇ ਦੱਸਿਆ ਕਿ 22 ਤੇ 23 ਨਵੰਬਰ ਸ਼ਾਮ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਚਾਨਣਾ ਪਾਉਂਦੇ ਲਾਈਟ ਐਾਡ ਸਾਊਾਡ ਸ਼ੋਅ ਚੱਲਣਗੇ, ਜੋ ਕਿ ਦੋਵੇਂ ਦਿਨ ਸ਼ਾਮ 6:15 ਤੋਂ 7 ਵਜੇ ਤੇ ਰਾਤ 7:45 ਤੋਂ 8:30 ਵਜੇ ਤੱਕ ਹੋਣਗੇ | ਉਨ੍ਹਾਂ ਦੱਸਿਆ ਕਿ ਰੰਗਦਾਰ ਦਿ੍ਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਤੇ ਵਿਲੱਖਣ ਧੁਨੀਆਂ ਵਾਲੇ 45 ਮਿੰਟ ਦੇ ਲਾਈਟ ਐਾਡ ਸਾਊਾਡ ਸ਼ੋਅ ਅਦਭੁੱਤ ਨਜ਼ਾਰਾ ਪੇਸ਼ ਕਰਨਗੇ | ਡਿਜੀਟਲ ਮਿਊਜ਼ੀਅਮ 'ਚ ਵੱਖ-ਵੱਖ ਸਕਰੀਨਾਂ ਰਾਹੀਂ ਮਲਟੀ ਮੀਡੀਆ ਤਕਨੀਕ ਨਾਲ ਗੁਰੂ ਸਾਹਿਬ ਦੇ ਜੀਵਨ 'ਤੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ | ਮਿਊਜ਼ੀਅਮ 'ਚ ਇਕ ਸਮੇਂ 60 ਵਿਅਕਤੀ ਦਾਖਲ ਹੋ ਸਕਦੇ ਹਨ ਤੇ ਉਸ ਤੋਂ ਬਾਅਦ ਦੂਜਾ ਬੈਚ ਇਸ ਮਿਊਜ਼ੀਅਮ ਨੂੰ ਦੇਖਦਾ ਹੈ | ਮਿਊਜ਼ੀਅਮ 'ਚ 5 ਮਿੰਟ ਦਾ ਮਲਟੀ ਮੀਡੀਆ ਲੇਜ਼ਰ ਸ਼ੋਅ ਅਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦਾ ਮਾਡਲ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ |

ਅਰੋੜਾ ਵਲੋਂ ਨਿਊ ਗੌਤਮ ਨਗਰ ਪਾਰਕ 'ਚ ਆਊਟਡੋਰ ਜਿੰਮ ਦਾ ਉਦਘਾਟਨ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਿਹਤਮੰਦ ਤੇ ਉਸਾਰੂ ਮਾਹੌਲ ਦੇਣ ਲਈ ਵਚਨਬੱਧ ਹੈ, ਇਸ ਲਈ ਸਰੀਰਕ ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਪੰਜਾਬ ...

ਪੂਰੀ ਖ਼ਬਰ »

ਨਾਬਾਲਗਾ ਦਾ ਸਰੀਰਕ ਸ਼ੋਸ਼ਣ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨੂੰ ਡਰਾ-ਧਮਕਾ ਕੇ ਕਥਿਤ ਤੌਰ 'ਤੇ ਉਸ ਦਾ 3 ਸਾਲ ਤੱਕ ਸਰੀਰਕ ਸ਼ੋਸ਼ਣ ਕਰਨ ਵਾਲੇ ਮਾਮਲੇ 'ਚ ਕਥਿਤ ਦੋਸ਼ੀ ਮੁਖਤਿਆਰ ਸਿੰਘ ਉਰਫ਼ ਲਾਡੀ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਬਸੀ ਵਾਹਦ ਨੂੰ ਥਾਣਾ ਸਦਰ ਪੁਲਿਸ ...

ਪੂਰੀ ਖ਼ਬਰ »

ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਮਾਮਲੇ 'ਚ ਦੋਸ਼ੀ ਕਾਬੂ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਘਰ 'ਚ ਦਾਖਲ ਹੋ ਕੇ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਮਾਮਲੇ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਦ ਕਿ ਇਹ ਕਥਿਤ ਦੋਸ਼ੀ ਪਹਿਲਾਂ ਹੀ ਪੁਲਿਸ ਨੂੰ ਇਕ ਮਾਮਲੇ 'ਚ ...

ਪੂਰੀ ਖ਼ਬਰ »

ਡਾ: ਰਾਜ ਨੇ ਸੜਕਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 21 ਨਵੰਬਰ (ਹਰਪ੍ਰੀਤ ਕੌਰ)-ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਨੇ ਭਾਮ, ਥੱਪਲਾਂ, ਰਹੱਲੀ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਇਲਾਕੇ 'ਚ ਚੱਲ ਰਹੇ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ | ਡਾ: ਰਾਜ ਨੇ ਦੱਸਿਆ ਕਿ ਸੜਕਾਂ ਦੇ ਨਿਰਮਾਣ ਲਈ ਇਕ ਕਰੋੜ ...

ਪੂਰੀ ਖ਼ਬਰ »

ਨਸ਼ੇ ਦੇ ਸੌਦਾਗਰ ਨੂੰ 3 ਮਹੀਨੇ ਦੀ ਸਜ਼ਾ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ. ਕੇ. ਖੁੱਲਰ ਦੀ ਅਦਾਲਤ ਨੇ 23 ਕਿੱਲੋਗ੍ਰਾਮ ਚੂਰਾ-ਪੋਸਤ ਸਮੇਤ ਗਿ੍ਫ਼ਤਾਰ ਹੋਏ ਤਸਕਰ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 3 ਮਹੀਨੇ ਦੀ ਸਜ਼ਾ ਤੇ 5 ਹਜ਼ਾਰ ਰੁਪਏ ...

ਪੂਰੀ ਖ਼ਬਰ »

ਨਾਬਾਲਗਾ ਨੂੰ ਭਜਾ ਕੇ ਲੈ ਜਾਣ ਵਾਲਾ ਗਿ੍ਫ਼ਤਾਰ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ-ਫੁਸਲਾ ਕੇ ਭਜਾ ਕੇ ਲੈ ਜਾਣ ਵਾਲੇ ਮਾਮਲੇ 'ਚ ਕਥਿਤ ਦੋਸ਼ੀ ਨੂੰ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਗਿ੍ਫ਼ਤਾਰ ਕਰਕੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ, ...

ਪੂਰੀ ਖ਼ਬਰ »

ਘਰ 'ਚ ਜਬਰੀ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ 5 ਨਾਮਜ਼ਦ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਪਤੀ-ਪਤਨੀ ਸਮੇਤ 5 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਬਾੜੀਆਂ ਖ਼ੁਰਦ ਦੀ ਵਾਸੀ ਮਮਤਾ ਦੇਵੀ ਨੇ ...

ਪੂਰੀ ਖ਼ਬਰ »

ਨੌਜਵਾਨ ਦੀ ਹੱਤਿਆ ਕਰਨ ਵਾਲੇ ਮਾਮਲੇ 'ਚ ਦੋਸ਼ੀਆਂ ਨੂੰ ਉਮਰ ਕੈਦ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਐਸ. ਕੇ. ਸਿੰਗਲਾ ਦੀ ਅਦਾਲਤ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੀ ਹੱਤਿਆ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ 5 ਕਥਿਤ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਰਾਜਸਥਾਨ 'ਚ ਜੱਜ ਬਣਨ 'ਤੇ ਅਰੋੜਾ ਵਲੋ ਨੇਹਾ ਚਾਂਦ ਦਾ ਸਨਮਾਨ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਸਿੱਖਿਆ ਦੇ ਖੇਤਰ 'ਚ ਸਭ ਤੋਂ ਅੱਵਲ ਜ਼ਿਲਿ੍ਹਆਂ 'ਚ ਸ਼ੁਮਾਰ ਹੈ ਤੇ ਇਥੋਂ ਦੇ ਹੋਣਹਾਰ ਬੱਚੇ ਸਿੱਖਿਆ ਦੇ ਖੇਤਰ 'ਚ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰ ਰਹੇ ਹਨ | ਇਥੋਂ ਤੱਕ ਕਿ ਲੜਕੀਆਂ ਵੀ ਲੜਕਿਆਂ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ ਆਏ ਨੌਜਵਾਨਾਂ ਨੇ ਸਰਕਾਰ 'ਤੇ ਲਗਾਇਆ ਖੱਜ਼ਲ-ਖ਼ੁਆਰ ਕਰਨ ਦਾ ਦੋਸ਼

ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ 'ਚ ਕੀਤੇ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਬੇਸ਼ੱਕ ਕੁਝ ਕੰਪਨੀਆਂ ਨੂੰ ਬੁਲਾ ਕੇ ਹਰ ਜ਼ਿਲ੍ਹੇ 'ਚ ਰੁਜ਼ਗਾਰ ਮੇਲੇ ਲਗਾ ਕੇ ਵਾਹ-ਵਾਹ ਖੱਟਣ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੁਆਰਾ ਐਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ

ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)-ਪੰਜਾਬ ਸਰਕਾਰ ਦੁਆਰਾ ਚਲਾਈ ਗਈ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਐਸ. ਪੀ. ਐਨ. ਕਾਲਜ ਮੁਕੇਰੀਆਂ 'ਚ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕਾ ...

ਪੂਰੀ ਖ਼ਬਰ »

ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਦੋਸ਼ੀ ਨੂੰ 5 ਸਾਲ ਦੀ ਕੈਦ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਘਰ 'ਚ ਦਾਖਲ ਹੋ ਕੇ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 5 ਸਾਲ ਦੀ ਸਜ਼ਾ ਤੇ 75 ਹਜ਼ਾਰ ਰੁਪਏ ਜੁਰਮਾਨੇ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਹੈਬੋਵਾਲ 'ਚ ਅਧਿਆਪਕਾਂ ਦੀ ਕਮੀ

ਬੀਣੇਵਾਲ, 21 ਨਵੰਬਰ (ਬੈਜ ਚੌਧਰੀ)-ਉਪ ਮੰਡਲ ਗੜ੍ਹਸ਼ੰਕਰ ਅਧੀਨ ਪੈਂਦੇ ਬੀਤ ਇਲਾਕੇ ਦੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਹੈਬੋਵਾਲ 'ਚ ਟੀਚਿੰਗ ਸਟਾਫ਼ ਦੀ ਭਾਰੀ ਕਮੀ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਦੀ ਅਗਵਾਈ ਹੇਠ ਵਿਕਾਸ ਕਾਰਜਾਂ 'ਚ ਆਈ ਤੇਜ਼ੀ-ਹਰਸ਼ ਸ਼ਰਮਾ

ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)-ਹਲਕਾ ਮੁਕੇਰੀਆਂ ਤੋਂ ਕਾਂਗਰਸ ਦੀ ਵਿਧਾਇਕਾ ਮੈਡਮ ਇੰਦੂ ਬਾਲਾ ਦੀ ਅਗਵਾਈ ਹੇਠ ਵਿਕਾਸ ਕਾਰਜਾਂ 'ਚ ਤੇਜ਼ੀ ਆ ਗਈ ਹੈ ਅਤੇ ਪੂਰੇ ਖੇਤਰ 'ਚ ਰੁਕੇ ਹੋਏ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਇਹ ਪ੍ਰਗਟਾਵਾ ਸ੍ਰੀ ਹਰਸ਼ ਸ਼ਰਮਾ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਦੇ ਵਿਸ਼ਰੁਤ ਜੈਨ ਦੀ 'ਆਊਟਸਟੈਂਡਿੰਗ ਕੈਂਬਰਿਜ ਲਰਨਰ ਐਵਾਰਡ' ਲਈ ਚੋਣ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਵਿਸ਼ਰੁਤ ਜੈਨ ਨੂੰ ਕੈਂਬਰਿਜ ਅਸੈਸਮੈਂਟ ਇੰਟਰਨੈਸ਼ਨਲ ਐਜੂਕੇਸ਼ਨ (ਸੀ. ਏ. ਆਈ. ਈ.) ਬੋਰਡ ਵਲੋਂ ਨਵੰਬਰ 2018 ਦੀ 10ਵੀਂ ਦੀ ਪ੍ਰੀਖਿਆ 'ਚ ਸਰਵੋਤਮ ਪ੍ਰਦਰਸ਼ਨ ਕਰਦੇ ...

ਪੂਰੀ ਖ਼ਬਰ »

ਸ਼ੂਗਰ ਮਿਲ ਮੁਕੇਰੀਆਂ ਨੂੰ 30 ਤੋਂ ਚਲਾਉਣ ਦਾ ਜੀ. ਐਮ. ਵਲੋਂ ਐਲਾਨ

ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)-ਸ਼ੂਗਰ ਮਿਲ ਮੁਕੇਰੀਆਂ 'ਚ ਕਿਸਾਨ ਜਥੇਬੰਦੀਆਂ ਦੀ ਵਿਸ਼ਾਲ ਮੀਟਿੰਗ ਜਥੇਬੰਦੀ ਦੇ ਕਨਵੀਨਰਾਂ ਸ. ਗੁਰਪ੍ਰਤਾਪ ਸਿੰਘ ਤੇ ਗੁਰਨਾਮ ਸਿੰਘ ਦੀ ਅਗਵਾਈ 'ਚ ਮਿਲ ਪ੍ਰਬੰਧਕਾਂ ਨਾਲ ਹੋਈ | ਮੀਟਿੰਗ 'ਚ ਜਥੇਬੰਦੀ ਵਲੋਂ ਪਿਛਲੇ ਸਾਲ ਦਾ ...

ਪੂਰੀ ਖ਼ਬਰ »

ਸਿੰਘੋਵਾਲ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ 24 ਨੂੰ

ਮੁਕੇਰੀਆਂ, 21 ਨਵੰਬਰ (ਸਰਵਜੀਤ ਸਿੰਘ)-ਪੰਜਾਬੀ ਵਿਰਸਾ ਸਭਿਆਚਾਰਕ ਵੈਲਫ਼ੇਅਰ ਸੁਸਾਇਟੀ ਮੁਕੇਰੀਆਂ ਅਤੇ ਗਰਾਮ ਪੰਚਾਇਤ ਸਿੰਘੋਵਾਲ ਵਲੋਂ ਸਹਾਰਾ ਹਸਪਤਾਲ ਦਸੂਹਾ ਦੇ ਸਹਿਯੋਗ ਨਾਲ 24 ਨਵੰਬਰ ਦਿਨ ਐਤਵਾਰ ਨੂੰ ਕਮਿਊਨਿਟੀ ਹਾਲ ਵਿਖੇ ਅੱਖਾਂ ਦੇ ਇਲਾਜ ਲਈ ਮੁਫ਼ਤ ...

ਪੂਰੀ ਖ਼ਬਰ »

ਸ਼ਹੀਦ ਡਿੰਪਲ ਕੁਮਾਰ ਨੂੰ ਵੱਖ-ਵੱਖ ਸਕੂਲਾਂ ਵਲੋਂ ਦਿੱਤੀ ਗਈ ਸ਼ਰਧਾਂਜਲੀ

ਹਾਜੀਪੁਰ, 21 ਨਵੰਬਰ (ਪੁਨੀਤ ਭਾਰਦਵਾਜ, ਰਣਜੀਤ ਸਿੰਘ)-ਗਲੇਸ਼ੀਅਰ ਲੇਹ 'ਚ ਬਰਫ਼ੀਲੇ ਤੂਫ਼ਾਨ ਦੇ ਕਾਰਨ ਬਲਾਕ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਸੈਦੋ ਨੌਸ਼ਹਿਰਾ ਦੇ 20 ਸਾਲਾ ਜਵਾਨ ਡਿੰਪਲ ਕੁਮਾਰ ਨੂੰ ਬਲਾਕ ਹਾਜੀਪੁਰ ਦੇ ਕੁੱਝ ਸਕੂਲਾਂ 'ਚ ਸਵੇਰ ਦੇ ਸਮੇਂ ਦੋ ਮਿੰਟ ...

ਪੂਰੀ ਖ਼ਬਰ »

ਵਿਦਿਆਰਥਣਾਂ ਦਾ ਗਿੱਧੇ ਤੇ ਸੋਲੋ ਲੋਕ-ਗੀਤ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 21 ਨਵੰਬਰ (ਹਰਪ੍ਰੀਤ ਕੌਰ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ 'ਤੇ ਲਕਸ਼ਮੀ ਇਨਕਲੇਵ ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਨੇ ਗਿੱਧੇ ਦੇ ਮੁਕਾਬਲੇ 'ਚ ਪਹਿਲਾ ਤੇ ਤੀਜਾ ਅਤੇ ਸੋਲੋ ਲੋਕ-ਗੀਤ ਮੁਕਾਬਲੇ 'ਚ ਵੀ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ ਵਾਲੇ ਮਾਮਲੇ 'ਚ 2 ਨਾਮਜ਼ਦ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ਾਹੂਕਾਰਾਂ ਤੋਂ ਪ੍ਰੇਸ਼ਾਨ ਹੋ ਕੇ ਆਤਮ ਹੱਤਿਆ ਕਰਨ ਵਾਲੇ ਮਾਮਲੇ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਦੋ ਫਾਈਨਾਂਸਰਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਦ ਕਿ ਪੁਲਿਸ ਨੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਸਬੰਧੀ ਮਾਮਲਾ ਦਰਜ

ਦਸੂਹਾ, 21 ਨਵੰਬਰ (ਭੁੱਲਰ)-ਦਸੂਹਾ ਪੁਲਿਸ ਵਲੋਂ ਦੜਾ ਸੱਟਾ ਲਗਾਉਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਐੱਸ. ਐੱਚ. ਓ. ਦਸੂਹਾ ਯਾਦਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਬਿਕਰਮ ਸਿੰਘ ਨੇ ਦੱਸਿਆ ਕਿ ਸਪੈਸ਼ਲ ਬਰਾਂਚ ਹੁਸ਼ਿਆਰਪੁਰ ਦੇ ਏ. ਐੱਸ. ਆਈ. ਅਮਰਜੀਤ ...

ਪੂਰੀ ਖ਼ਬਰ »

ਹਰਦੋਥਲਾ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ-ਤਰਸੇਮ ਸਿੰਘ

ਦਸੂਹਾ, 21 ਨਵੰਬਰ (ਭੁੱਲਰ)-ਦਰਬਾਰ ਏ ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਸਰਵਰ ਹਰਦੋਥਲਾ ਵਿਖੇ 27 ਤੇ 28 ਨਵੰਬਰ ਨੂੰ ਗੱਦੀ ਨਸ਼ੀਨ ਬਾਬਾ ਮਨਜੀਤ ਸ਼ਾਹ ਦੀ ਅਗਵਾਈ ਅਗਵਾਈ ਹੇਠ ਕਰਵਾਏ ਜਾ ਰਹੇ ਦੋ ਰੋਜ਼ਾ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਪਿੰਡ ਨੰਦਾਚੌਰ ਵਿਖੇ ਅੱਖਾਂ ਦਾ ਕੈਂਪ 24 ਨੂੰ

ਜਲੰਧਰ, 21 ਨਵੰਬਰ (ਅ.ਬ)-ਬਲਬੀਰ ਸਿੰਘ ਸੈਣੀ ਪ੍ਰਧਾਨ ਗੁਰੂ ਨਾਨਕ ਦੇਵ ਮਿਸ਼ਨ ਹਸਪਤਾਲ ਟਰੱਸਟ, ਗੁਰੂ ਨਾਨਕ ਚੌਕ, ਜਲੰਧਰ ਸ਼ਹਿਰ ਸੂਚਨਾ ਦਿੰਦੇ ਹਨ ਕਿ ਗੁਰੂ ਨਾਨਕ ਦੇਵ ਮਿਸ਼ਨ ਹਸਪਤਾਲ ਜਲੰਧਰ ਵਲੋਂ ਸਮੂਹ ਨਿਵਾਸੀ ਨੰਦਾਚੌਰ, ਮਲਕੀਤ ਸਿੰਘ ਪਾਬਲਾ ਅਤੇ ਯੂਬਾਸਿਟੀ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦੇ 2 ਕਾਬੂ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਲਾਟਰੀ ਦੀ ਆੜ 'ਚ ਦੜਾ-ਸੱਟਾ ਕਰਨ ਵਾਲੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਕਦੀ ਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ | ਜਾਣਕਾਰੀ ਮੁਤਾਬਿਕ ਥਾਣਾ ...

ਪੂਰੀ ਖ਼ਬਰ »

ਵਿਰੇਂਦਰ ਕੰਵਰ ਨੇ ਵੰਡੇ 12.52 ਲੱਖ ਦੇ ਚੈੱਕ

ਊਨਾ, 21 ਨਵੰਬਰ (ਗੁਰਪ੍ਰੀਤ ਸਿੰਘ ਸੇਠੀ/ਹਰਪਾਲ ਸਿੰਘ ਕੋਟਲਾ)-ਗ੍ਰਾਮੀਣ ਵਿਕਾਸ, ਪੰਚਾਇਤੀ ਰਾਜ ਮੰਤਰੀ ਵਿਰੇਂਦਰ ਕੰਵਰ ਨੇ ਅਨੇਕਾਂ ਵਿਧਵਾਵਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ 12.52 ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜੋ ਕਿ ਪ੍ਰਕ੍ਰਿਤਕ ਆਪਦਾ, ਫਸਲ ਦਾ ...

ਪੂਰੀ ਖ਼ਬਰ »

ਗਿਲਜੀਆਂ ਵਲੋਂ ਗੜ੍ਹਦੀਵਾਲਾ 'ਚ 20 ਐਮ. ਬੀ. ਏ. ਸਮਰੱਥਾ ਵਾਲੇ ਟਰਾਂਸਫ਼ਾਰਮਰ ਦਾ ਉਦਘਾਟਨ

ਗੜ੍ਹਦੀਵਾਲਾ, 21 ਨਵੰਬਰ (ਚੱਗਰ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਦਫ਼ਤਰ ਗੜ੍ਹਦੀਵਾਲਾ ਦੇ 66 ਕੇ. ਵੀ. ਸਬ ਸਟੇਸ਼ਨ ਵਿਖੇ ਖਪਤਕਾਰਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਦੇਣ ਲਈ 1.47 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਇਕ 20 ਐਮ. ਬੀ. ਏ. ਸਮਰੱਥਾ ਵਾਲੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 7 ਹੋਰ ਪਿੰਡ 'ਡਰੱਗ ਫ਼੍ਰੀ' ਘੋਸ਼ਿਤ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਹੋਰ ਸਾਰਥਿਕ ਬਣਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਪੰਚਾਇਤਾਂ ਪੱਬਾਂ ਭਾਰ ਹੋ ਗਈਆਂ ਹਨ ਤੇ ਪੰਚਾਇਤਾਂ ਦੀ ਪਹਿਲਕਦਮੀ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਹਰਿਆਣਾ, 21 ਨਵੰਬਰ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਵਿਖੇ ਸ਼ਾਮਚੁਰਾਸੀ ਰੋਡ ਦੀ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ

ਕੋਟਫਤੂਹੀ, 21 ਨਵੰਬਰ (ਅਮਰਜੀਤ ਸਿੰਘ ਰਾਜਾ)-ਪਿੰਡ ਚੰਬਲਾਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਪੀ. ਏ. ਡੀ. ਬੀ. ਦੇ ਦੋ ਡਿਫ਼ਾਲਟਰਾਂ ਨੂੰ ਐਸ. ਡੀ. ਐਮ. ਦੀ ਅਦਾਲਤ 'ਚ ਕੀਤਾ ਪੇਸ਼

ਹੁਸ਼ਿਆਰਪੁਰ, 21 ਨਵੰਬਰ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ. ਏ. ਡੀ. ਬੀ) ਦਾ ਕਰੋੜਾਂ ਰੁਪਏ ਦਾ ਕਰਜ਼ਾ ਨਾ ਮੋੜਣ ਵਾਲੇ ਦੋ ਡਿਫ਼ਾਲਟਰਾਂ ਬਲਵੀਰ ਸਿੰਘ ਸਾਂਧਰਾ ਤੇ ਸੰਦੀਪ ਸਿੰਘ ਸੋਢੀ ਨੂੰ ਐਸ. ਡੀ. ਐਮ. ਦੀ ਅਦਾਲਤ 'ਚ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦੀ ਲੁੱਟ ਨਾ ਕਰ ਕੇ ਝੋਨੇ ਦੇ ਤੋਲ ਅਨੁਸਾਰ ਮੁਆਵਜ਼ਾ ਦੇਵੇ-ਡਾ: ਰਾਏ

ਹੁਸ਼ਿਆਰਪੁਰ, 21 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸੁਪਰੀਮ ਕੋਰਟ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਤਹਿਤ ਹਰੇਕ ਛੋਟੇ ਜਾਂ ਵੱਡੇ ਕਿਸਾਨ ਨੂੰ ਪਰਾਲੀ ਨਾ ਸਾੜਨ ਦਾ ਮੁਆਵਜ਼ਾ ਸਰਕਾਰ ਵਲੋਂ ਬਿਨਾਂ ਭੇਦਭਾਵ ਦਿੱਤਾ ਜਾਣਾ ਚਾਹੀਦਾ ਹੈ | ਇਹ ਮੁਆਵਜ਼ਾ ਝੋਨੇ ਦੀ ਪੈਦਾਵਾਰ ...

ਪੂਰੀ ਖ਼ਬਰ »

ਗੁ: ਟਾਹਲੀ ਸਾਹਿਬ ਮੂਨਕਾਂ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਸੰਗਤਾਂ 'ਚ ਭਾਰੀ ਉਤਸ਼ਾਹ-ਜਥੇ: ਸ਼ਾਹਬਾਜ਼ਪੁਰ

ਟਾਂਡਾ ਉੜਮੁੜ, 21 ਨਵੰਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਮਹਾਜਨ ਅਲੌਕਿਕ ਨਗਰ ਕੀਰਤਨ ...

ਪੂਰੀ ਖ਼ਬਰ »

ਸਤਪਾਲ ਸਿੰਘ ਟੇਰਕਿਆਣਾ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਮਿੱਕੀ ਡੋਗਰਾ ਨੇ ਕੀਤਾ ਦੁੱਖ ਸਾਂਝਾ

ਐਮਾ ਮਾਂਗਟ, 21 ਨਵੰਬਰ (ਗੁਰਾਇਆ)-ਬੀਤੇ ਦਿਨ ਸਾਬਕਾ ਸਰਪੰਚ ਸਤਪਾਲ ਸਿੰਘ ਟੇਰਕਿਆਣਾ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੰੁਚੇ ਹਲਕਾ ਦਸੂਹਾ ਦੇ ਵਿਧਾਇਕ ਸ੍ਰੀ ਅਰੁਣ ਮਿੱਕੀ ਡੋਗਰਾ ਨੇ ਰਵਿੰਦਰ ਸਿੰਘ ਮਾਣਾ ਸਰਪੰਚ ਟੇਰਕਿਆਣਾ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਬਿਨਾਂ ਆਡਿਟ ਦੇ ਘੁੱਟਵੇਂ ਸਾਹ ਲੈ ਰਹੀ ਹੈ ਮਜ਼ਾਰਾ ਡੀਂਗਰੀਆਂ ਦੀ ਸਹਿਕਾਰੀ ਸਭਾ-ਧੀਮਾਨ

ਮਾਹਿਲਪੁਰ, 21 ਨਵੰਬਰ (ਦੀਪਕ ਅਗਨੀਹੋਤਰੀ)-ਪਿੰਡ ਮਜ਼ਾਰਾ ਡੀਂਗਰੀਆਂ ਦੀ ਕੇਂਦਰੀ ਸਹਿਕਾਰੀ ਸੁਸਾਇਟੀ ਬਿਨਾਂ ਆਡਿਟ ਤੋਂ ਘੁੱਟਵੇਂ ਸਾਹ ਲੈ ਰਹੀ ਹੈ | ਜਾਣਕਾਰੀ ਅਨੁਸਾਰ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਤੇ ਜਸਵਿੰਦਰ ਕੁਮਾਰ ਨੇ ਮਾਹਿਲਪੁਰ ਵਿਖੇ ...

ਪੂਰੀ ਖ਼ਬਰ »

ਦਫ਼ਤਰੀ ਕੰਮਕਾਜ ਨੰੂ ਹੋਰ ਪਾਰਦਰਸ਼ੀ ਬਣਾਉਣ ਲਈ ਈ. ਆਫ਼ਿਸ ਪ੍ਰੋਜੈਕਟ ਦੀ ਸ਼ੁਰੂਆਤ ਜਲਦ-ਏ. ਡੀ. ਸੀ.

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਵਿਭਾਗਾਂ ਅੰਦਰ ਈ. ਆਫ਼ਿਸ ਪੋ੍ਰਜੈਕਟ ਨੰੂ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX