ਤਾਜਾ ਖ਼ਬਰਾਂ


ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 minute ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  10 minutes ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  30 minutes ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  31 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  44 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  49 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  55 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 1 hour ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 1 hour ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 2 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 3 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 3 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 3 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 3 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 4 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 4 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 4 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 5 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 5 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 5 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 6 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 6 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 5 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 7 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 7 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 7 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 8 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 8 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 8 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 8 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 8 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 8 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਫ਼ਤਹਿਗੜ੍ਹ ਸਾਹਿਬ

ਕੇਂਦਰ ਦੀ ਭਾਜਪਾ ਸਰਕਾਰ ਿਖ਼ਲਾਫ਼ ਜ਼ਿਲ੍ਹਾ ਕਾਂਗਰਸ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ


ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ, ਮਨਪ੍ਰੀਤ ਸਿੰਘ)-ਜ਼ਿਲ੍ਹਾ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਜ਼ਬਰਦਸਤ ਰੋਸ ਧਰਨਾ ਦਿੱਤਾ ਗਿਆ | ਇਸ ਤੋਂ ਪਹਿਲਾਂ ਕਾਂਗਰਸੀ ਵਰਕਰਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਅਨਾੜੀ ਆਰਥਿਕ ਨੀਤੀਆਂ ਕਾਰਨ ਅੱਜ ਦੇਸ਼ ਵਿਆਪਕ ਮੰਦੀ ਦਾ ਸ਼ਿਕਾਰ ਹੋ ਚੁੱਕਿਆ ਹੈ, ਉਦਯੋਗ ਬੰਦ ਹੋ ਰਹੇ ਹਨ, ਬੇਰੁਜ਼ਗਾਰੀ ਆਪਣੀ ਉੱਚਤਮ ਦਰ 'ਤੇ ਹੈ | ਕੇਂਦਰ ਸਰਕਾਰ ਜੋ ਖੇਤਰੀ ਵਿਆਪਕ ਆਰਥਿਕ ਭਾਗੀਦਾਰੀ ਸਮਝੌਤਾ ਕਰਨ ਜਾ ਰਹੀ ਹੈ, ਜੇਕਰ ਇਹ ਹੋ ਗਿਆ ਤਾਂ ਇਸ ਤੋਂ ਬਾਅਦ ਦੇਸ਼ ਦੇ ਕਿਸਾਨਾਂ, ਦੁੱਧ ਉਤਪਾਦਕਾਂ ਦੀ ਆਰਥਿਕਤਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ | ਉਨ੍ਹਾਂ ਕਿਹਾ ਇਸ ਸਮਝੌਤੇ ਤਹਿਤ ਵਿਦੇਸ਼ਾਂ ਤੋਂ ਸਸਤੇ ਅਨਾਜ ਅਤੇ ਦੁੱਧ ਦਾ ਆਯਾਤ ਹੋਵੇਗਾ | ਇਸ ਦਾ ਸਿੱਧਾ ਅਸਰ ਸਾਡੇ ਦੇਸ਼ ਦੇ ਕਿਸਾਨਾਂ 'ਤੇ ਪਵੇਗਾ | ਇਸ ਮੌਕੇ ਬੋਲਦਿਆਂ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਤੇ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਇਹ ਸਮਝੌਤਾ ਕਰਕੇ ਤਾਂ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਭਿਖਾਰੀ ਬਣਾਉਣ ਦਾ ਪ੍ਰਬੰਧ ਕਰ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਰਾਜਿੰਦਰ ਸਿੰਘ ਬਿੱਟੂ ਸਾਬਕਾ ਬਲਾਕ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੇ ਸੰਬੋਧਨ ਕੀਤਾ | ਇਸ ਧਰਨੇ ਵਿਚ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ, ਵਿਨੀਤ ਕੁਮਾਰ ਬਿੱਟੂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਸਾਬਕਾ ਸਰਪੰਚ ਮੋਹਨ ਸਿੰਘ, ਸੁਖਵਿੰਦਰ ਸਿੰਘ ਬੱਬੂ, ਮਨਦੀਪ ਸਿੰਘ, ਮਨਜੀਤ ਸਿੰਘ, ਰਾਜਿੰਦਰ ਸਿੰਘ ਰਾਜੂ ਕੌਾਸਲਰ, ਅਮਲੋਹ ਬਲਾਕ ਦੇ ਪ੍ਰਧਾਨ ਜਗਵੀਰ ਸਿੰਘ ਸਰਪੰਚ ਸਲਾਣਾ, ਹਲਕਾ ਅਮਲੋਹ ਦੇ ਕਾਨੰੂਨੀ ਸਲਾਹਕਾਰ ਬਲਜਿੰਦਰ ਸਿੰਘ ਭੱਟੋਂ, ਕਾਂਗਰਸ ਆਗੂ ਹੈਪੀ ਸੂਦ, ਸ਼ਹਿਰੀ ਪ੍ਰਧਾਨ ਹੈਪੀ ਪੰਜਣੀਂ, ਪ੍ਰਦੇਸ਼ ਕਾਂਗਰਸ ਸਕੱਤਰ ਜਸਵੀਰ ਸਿੰਘ ਰਾਜਾ, ਪ੍ਰੇਮ ਸਿੰਘ ਖਾਬੜਾ, ਗੁਰਸਤਿੰਦਰ ਸਿੰਘ ਜੱਲ੍ਹਾ, ਹਰਚਰਨ ਸਿੰਘ ਕੋਟਲਾ, ਮੇਵਾ ਸਿੰਘ ਕੋਟਲਾ, ਵਿਸ਼ਵਜੀਤ ਸਿੰਘ ਸੇਖੋਂ, ਸਚਿਨ ਵਰਮਾ, ਨਈਅਮ ਅਹਿਮਦ, ਭੁਪਿੰਦਰ ਸਿੰਘ ਬਧੌਛੀ, ਓਮ ਪ੍ਰਕਾਸ਼ ਤਾਂਗੜੀ, ਬੀਬੀ ਗੁਰਨੀਤ ਕੌਰ ਸਰਪੰਚ, ਗੁਰਮੁਖ ਸਿੰਘ ਪੰਡਰਾਲੀ, ਵਰਿੰਦਰਪਾਲ ਸਿੰਘ ਵਿੰਕੀ ਖੇੜੀ ਨੌਧ ਸਿੰਘ, ਨੀਲਮ ਰਾਣੀ ਮਹਿਲਾ ਵਿੰਗ ਪ੍ਰਧਾਨ, ਪਰਮਿੰਦਰ ਸਿੰਘ ਨੋਨੀ ਜੱਲ੍ਹਾ ਹਲਕਾ ਫ਼ਤਹਿਗੜ੍ਹ ਸਾਹਿਬ ਪ੍ਰਧਾਨ ਯੂਥ ਕਾਂਗਰਸ, ਜਗਦੀਪ ਸਿੰਘ ਚਨਾਰਥਲ ਕਲਾਂ, ਪਰਮਵੀਰ ਸਿੰਘ ਟਿਵਾਣਾ ਮੀਡੀਆ ਸਲਾਹਕਾਰ, ਕਰਮਜੀਤ ਸਿੰਘ ਸੁਹਾਗਹੇੜੀ, ਤੀਰਥ ਸਿੰਘ ਸਰਪੰਚ ਸੌਾਢਾ, ਜਸਵਿੰਦਰ ਸਿੰਘ ਸਰਪੰਚ ਭਮਾਰਸੀ ਜੇਰ, ਹਰਦੀਪ ਸਿੰਘ ਸਰਪੰਚ ਬੀੜ ਭਮਾਰਸੀ, ਯਾਦਵਿੰਦਰ ਸਿੰਘ ਸਰਪੰਚ ਵਜੀਰਾਬਾਦ, ਸਮੂਹ ਬਲਾਕ ਸੰਮਤੀ ਮੈਂਬਰ ਆਦਿ ਮੌਜੂਦ ਸਨ |

ਜ਼ਿਲ੍ਹੇ 'ਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ-ਅੰਮਿ੍ਤ ਗਿੱਲ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹੇ 'ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ | ਪਿੰਡ ਪੱਧਰ 'ਤੇ ਨੌਜਵਾਨਾਂ ...

ਪੂਰੀ ਖ਼ਬਰ »

ਰਾਮ ਨਗਰ 'ਚ ਇੰਟਰਲਾਕਿੰਗ ਸੜਕ ਦੇ ਨਿਰਮਾਣ ਕਾਰਜਾਂ ਦਾ ਕੀਤਾ ਉਦਘਾਟਨ

ਮੰਡੀ ਗੋਬਿੰਦਗੜ੍ਹ, 21 ਨਵੰਬਰ (ਬਲਜਿੰਦਰ ਸਿੰਘ)-ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰ-25, ਮੁਹੱਲਾ ਰਾਮ ਨਗਰ ਵਿਚ ਅੱਜ ਕੌਾਸਲਰ ਹਰਜਿੰਦਰ ਰਾਜੂ ਵਲੋਂ ਇੰਟਰਲਾਕਿੰਗ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਕੌਾਸਲਰ ਹਰਜਿੰਦਰ ਰਾਜੂ ਨੇ ...

ਪੂਰੀ ਖ਼ਬਰ »

ਮਿਸਟਰ ਓਲੰਪੀਅਨ ਬਣ ਕੇ ਗੋਬਿੰਦਗੜ੍ਹ ਪਹੁੰਚਣ 'ਤੇ ਰਵੀ ਕੁਮਾਰ ਦਾ ਲਾਇਨਜ਼ ਕਲੱਬ ਗ੍ਰੇਟਰ ਵਲੋਂ ਸਨਮਾਨ

ਮੰਡੀ ਗੋਬਿੰਦਗੜ੍ਹ, 21 ਨਵੰਬਰ (ਮੁਕੇਸ਼ ਘਈ)-ਮਿਸਟਰ ਪੰਜਾਬ, ਇੰਡੀਆ ਅਤੇ ਮਿਸਟਰ ਏਸ਼ੀਆ ਰਹਿ ਚੁੱਕੇ ਸ਼ਹਿਰ ਦੇ ਬਾਡੀ ਬਿਲਡਰ ਰਵੀ ਕੁਮਾਰ ਨੇ ਹੁਣ ਮਿਸਟਰ ਓਲੰਪੀਆ ਅਵਾਰਡ ਹਾਸਲ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ | ਲੋਹਾ ਨਗਰੀ ਪਹੁੰਚਣ 'ਤੇ ਜੇਤੂ ਖਿਡਾਰੀ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਫ਼ਰੰਟ ਵਲੋਂ ਸੰਧਾਰੀ ਮਾਜਰਾ ਵਿਖੇ ਸਮਾਗਮ

ਸੰਘੋਲ, 21 ਨਵੰਬਰ (ਗੁਰਨਾਮ ਸਿੰਘ ਚੀਨਾ)-ਗੁਰਮਤਿ ਪ੍ਰਚਾਰ ਫ਼ਰੰਟ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਗੁਰਦੁਆਰਾ ਭਗਤ ਰਵਿਦਾਸ ਸਾਹਿਬ ਪਿੰਡ ਸੰਧਾਰੀ ਮਾਜਰਾ 'ਚ ਭਰੂਣ ਹੱਤਿਆ ਿਖ਼ਲਾਫ਼ ਤਿੰਨ ਰੋਜ਼ਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਫ਼ਰੰਟ ਦੇ ਪੰਜਾਬ ...

ਪੂਰੀ ਖ਼ਬਰ »

'ਆਪ' ਨੂੰ ਬੂਥ ਲੈਵਲ 'ਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਹਰਪਾਲ ਚੀਮਾ ਨੇ ਵਲੰਟੀਅਰਾਂ ਨਾਲ ਕੀਤੀ ਵਿਸ਼ੇਸ਼ ਬੈਠਕ

ਮੰਡੀ ਗੋਬਿੰਦਗੜ੍ਹ, 21 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅੱਜ ਪੰਜਾਬ ਵਿਚ ਕਾਨੂੰਨ ਵਿਵਸਥਾ ਜ਼ਿਆਦਾ ਚੰਗੀ ਨਹੀਂ ਰਹੀ, ਸੂਬੇ ਦੇ ਹੋਮ ਮਨਿਸਟਰੀ ਦਾ ਮਹਿਕਮਾ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

6ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਦੇ ਗਿਆਨ ਉਤਸਵ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਮੁਤਾਬਿਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਦੇ 6ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਦੇ ਗਿਆਨ ਉਤਸਵ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਮਾਮਲੇ 'ਚ ਥਾਣਾ ਸਰਹਿੰਦ ਪੁਲਿਸ ਵਲੋਂ ਪਤੀ ਪਤਨੀ ਕਾਬੂ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੁਆਰਾ ਭੈੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਸਰਹਿੰਦ ਪੁਲਿਸ ਨੇ ਐਸ.ਪੀ. (ਡੀ) ਜਾਂਚ ਹਰਪਾਲ ਸਿੰਘ ਤੇ ਡੀ.ਐਸ.ਪੀ. ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ਼ਹੀਦੀ ਸਭਾ ਸਬੰਧੀ ਕੀਤੇ ਜਾ ਰਹੇ ਨੇ ਸਖ਼ਤ ਸੁਰੱਖਿਆ ਪ੍ਰਬੰਧ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਰਾਜਿੰਦਰ ਸਿੰਘ)-ਇਸ ਸਾਲ 26 ਤੋਂ 28 ਦਸੰਬਰ ਤੱਕ ਹੋਣ ਵਾਲੀ ਵਾਲੀ ਸ਼ਹੀਦੀ ਸਭਾ ਸਬੰਧੀ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ...

ਪੂਰੀ ਖ਼ਬਰ »

ਮੋਟਰਸਾਈਕਲ ਹਾਦਸੇ 'ਚ ਛੁੱਟੀ 'ਤੇ ਆਏ ਫ਼ੌਜੀ ਦੀ ਮੌਤ

ਬਸੀ ਪਠਾਣਾਂ, 21 ਨਵੰਬਰ (ਗ.ਸ. ਰੁਪਾਲ)-ਸੰਘੋਲ ਬਾਈ ਪਾਸ 'ਤੇ ਬੀਤੀ ਸ਼ਾਮ ਇਕ ਛੁੱਟੀ ਆਏ ਫ਼ੌਜੀ ਬਿਕਰਮਜੀਤ ਸਿੰਘ (30) ਨੂੰ ਪੇਸ਼ ਆਏ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਣ ਮਗਰੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਖ਼ਮਾਂ ਦੀ ਤਾਬ ਨਾਂਅ ਝੱਲਦਿਆਂ ਮੌਤ ਹੋ ਗਈ | ...

ਪੂਰੀ ਖ਼ਬਰ »

ਬਾਬਾ ਕਿਸ਼ਨ ਦਾਸ ਪਬਲਿਕ ਸਕੂਲ ਸਲਾਣਾ 'ਚ ਧਾਰਮਿਕ ਸਮਾਗਮ

ਸਲਾਣਾ, 21 ਨਵੰਬਰ (ਗੁਰਚਰਨ ਜੰਜੂਆ)-ਬਾਬਾ ਕਿਸ਼ਨ ਦਾਸ ਪਬਲਿਕ ਸਕੂਲ ਸਲਾਣਾ 'ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਬਚਿੱਤਰ ਸਿੰਘ ਮਾਛੀਵਾੜਾ ਵਾਲਿਆਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸਬੰਧੀ ਮੈਡੀਕਲ ਤੇ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)-ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮਪਾਲ ਗਿੱਲ ਦੀ ਅਗਵਾਈ ਹੇਠ ਪਿੰਡ ਖ਼ਾਨਪੁਰ 'ਚ ਡੇਂਗੂ ਦੀ ਬਿਮਾਰੀ ਤੋਂ ਬਚਾਅ ਸਬੰਧੀ ਇਕ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਲਕਸ਼ੈ ਸਕੂਲ ਤਲਾਣੀਆਂ ਵਲੋਂ ਬੱਚਤ ਭਵਨ 'ਚ ਕਰਵਾਇਆ ਗਿਆ 'ਸਮਾਨਤਾ ਦਾ ਮੇਲਾ'

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਰਾਜਿੰਦਰ ਸਿੰਘ)-ਪ੍ਰਮਾਤਮਾ ਵਲੋਂ ਬਣਾਏ ਸਾਰੇ ਇਨਸਾਨ ਬਰਾਬਰ ਹਨ ਅਤੇ ਦਿਵਿਆਂਗ, ਵਿਲੱਖਣ ਸਮਰੱਥਾ ਵਾਲੇ ਬੱਚੇ, ਨੇਤਰਹੀਣ ਤੇ ਕਿੰਨਰਾਂ ਵਿਚ ਕੋਈ ਨਾ ਕੋਈ ਵਿਸ਼ੇਸ਼ ਗੁਣ ਜ਼ਰੂਰ ਹੁੰਦਾ ਹੈ ਇਸ ਲਈ ਸਾਨੂੰ ਕਿਸੇ ਨਾਲ ਵੀ ਭੇਦਭਾਵ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਅਮਲੋਹ, 21 ਨਵੰਬਰ (ਸੂਦ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ: ਐਨ.ਕੇ ਅਗਰਵਾਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਚਨਾਰਥਲ ਕਲਾਂ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੰਬਾਕੂ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਅਮਲੋਹ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਪਰਾਲੀ ਦੀਆਂ ਗੱਠਾਂ ਦੀ ਭਰੀ ਨੂੰ ਲੱਗੀ ਅੱਗ

ਅਮਲੋਹ, 21 ਨਵੰਬਰ (ਸੂਦ)-ਅਮਲੋਹ ਨਾਭਾ ਮੁੱਖ ਮਾਰਗ ਸਥਿਤ ਪਿੰਡ ਭੱਦਲਥੂਹਾ ਵਿਖੇ ਪਰਾਲੀ ਦੀਆ ਗੱਠਾਂ ਦੀ ਭਰੀ ਹੋਈ ਟਰਾਲੀ ਨੂੰ ਅੱਗ ਲੱਗਣ ਨਾਲ ਸੜ ਕੇ ਸਵਾਹ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਸੋਨਾਲੀਕਾ ਟਰੈਕਟਰ ਚਾਲਕ ਜੋ ਕਿ ਗੱਠਾਂ ਦੀ ਭਰੀ ਹੋਈ ਟਰਾਲੀ ਨੂੰ ਲੈ ਜਾ ...

ਪੂਰੀ ਖ਼ਬਰ »

ਪਰਾਲੀ ਨੂੰ ਖੇਤਾਂ 'ਚ ਵਾਹ ਕੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ 'ਚ ਯੋਗਦਾਨ ਪਾ ਰਿਹਾ ਪਿੰਡ ਚਣੋਂ ਦਾ ਕਿਸਾਨ ਜੋਰਾ ਸਿੰਘ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਰਾਜਿੰਦਰ ਸਿੰਘ)-ਵੱਧ ਰਹੇ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਜਿੱਥੇ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਅਗਾਂਹਵਧੂ ਕਿਸਾਨ ਪਰਾਲੀ ਨੂੰ ਖੇਤਾਂ ਵਿਚ ...

ਪੂਰੀ ਖ਼ਬਰ »

ਦਿਵਿਆਂਗਾਂ ਦੇ ਅਨੁਕੂਲ ਬਣਾਈਆਂ ਜਾ ਰਹੀਆਂ ਨੇ ਜ਼ਿਲ੍ਹੇ ਦੀਆਂ ਸਰਕਾਰੀ ਇਮਾਰਤਾਂ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਰਾਜਿੰਦਰ ਸਿੰਘ)-ਸੁਗੱਮਿਆ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਵਿਚਲੀਆਂ ਸਰਕਾਰੀ ਇਮਾਰਤਾਂ ਨੂੰ ਦਿਵਿਆਂਗਾਂ ਦੇ ਅਨੁਕੂਲ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲੇ ਦਿਵਿਆਂਗਾਂ ਨੂੰ ਕਿਸੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮਾਸਿਕ/ ਕਾਰਜਕਾਰਨੀ ਮੀਟਿੰਗ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ ਜਿਸ ਦਾ ਮੰਚ ਸੰਚਾਲਨ ...

ਪੂਰੀ ਖ਼ਬਰ »

ਸ਼ਮਸ਼ੇਰ ਨਗਰ 'ਚ ਡੇਅਰੀ ਉੱਦਮੀ ਸਕੀਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਰਾਜਿੰਦਰ ਸਿੰਘ)-ਨਾਬਾਰਡ ਵਲੋਂ ਪੀ.ਐਨ.ਬੀ. ਕਿਸਾਨ ਸਿਖਲਾਈ ਕੇਂਦਰ ਸ਼ਮਸ਼ੇਰ ਨਗਰ ਵਿਖੇ ਡੇਅਰੀ ਉੱਦਮੀ ਸਕੀਮ ਤਹਿਤ ਬੈਂਕਰ ਅਤੇ ਡੇਅਰੀ ਉੱਧਮੀਆਂ ਲਈ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਸਿਖਲਾਈ ਕੇਂਦਰ ਸ਼ਮਸ਼ੇਰ ਨਗਰ ...

ਪੂਰੀ ਖ਼ਬਰ »

ਲਲਿਤ ਗੋਇਲ ਬਣੇ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਦੇ ਨਵੇਂ ਪ੍ਰਧਾਨ

ਮੰਡੀ ਗੋਬਿੰਦਗੜ੍ਹ, 21 ਨਵੰਬਰ (ਮੁਕੇਸ਼ ਘਈ)-ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਜ਼ਿਲ੍ਹਾ 321 ਐਫ ਦੇ ਪ੍ਰਮ੍ਰੱਖ ਕਲੱਬ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਦੁਆਰਾ ਇੱਥੇ ਰਾਇਲ ਪ੍ਰਭਾਤ ਵਿਖੇ ਵਿਨੀਤ-2019 ਨਾਮਕ 46ਵੇਂ ਸਥਾਪਨਾ ਦਿਵਸ ਸਮਾਗਗ ਕਰਵਾਇਆ ਗਿਆ | ਜਿਸ ਦਾ ਸ਼ੁੱਭ ...

ਪੂਰੀ ਖ਼ਬਰ »

11ਵਾਂ ਸੰਤ ਸਮਾਗਮ 21 ਤੋਂ ਨਗਰ ਕੀਰਤਨ 24 ਨੂੰ

ਭੜੀ/ਜਟਾਣਾਂ, 21 ਨਵੰਬਰ (ਭਰਪੂਰ ਸਿੰਘ/ਮਨਮੋਹਣ ਸਿੰਘ ਕਲੇਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਭੈਰੋਂ ਮਾਜਰੇ ਵਾਲਿਆਂ ਦੀ ਨਿੱਘੀ ਯਾਦ 'ਚ ਬਾਬਾ ਗੁਰਚਰਨ ਸਿੰਘ 'ਕਰਤਾਰ ਬਿਰਧ ਆਸ਼ਰਮ' ...

ਪੂਰੀ ਖ਼ਬਰ »

ਪੰਚਾਇਤ ਵਲੋਂ ਪਿੰਡ ਦੀ ਸਫ਼ਾਈ ਲਈ ਬਣਵਾਇਆ ਜਾ ਰਿਹਾ ਸੀਚੇਵਾਲ ਪ੍ਰਾਜੈਕਟ

ਅਮਲੋਹ, 21 ਨਵੰਬਰ (ਸੂਦ)-ਪਿੰਡ 'ਚੋਂ ਗੰਦੇ ਪਾਣੀ ਦੀ ਨਿਕਾਸੀ ਖ਼ਤਮ ਕਰਨ ਲਈ ਅਮਲੋਹ ਬਲਾਕ ਦੇ ਪਿੰਡ ਸ਼ਾਹਪੁਰ ਦੀ ਸਰਪੰਚ ਗੁਰਪ੍ਰੀਤ ਕੌਰ ਤੇ ਪੰਚਾਇਤ ਮੈਂਬਰ ਰਣਜੀਤ ਸਿੰਘ, ਸਤਪਾਲ ਸਿੰਘ, ਦਲਜੀਤ ਸਿੰਘ, ਸੁਖਦੇਵ ਸਿੰਘ, ਹਰਪ੍ਰੀਤ ਕੌਰ, ਰਾਜਵੰਤ ਕੌਰ ਤੇ ਹੋਰ ਵਲੋਂ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਅੰਤਰਰਾਜੀ ਦੌਰਾ ਜਨਵਰੀ 'ਚ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਜਨਵਰੀ 2020 ਦੌਰਾਨ ਵੱਖ-ਵੱਖ ਜ਼ਿਲਿ੍ਹਆਂ ਦੇ ਨੌਜਵਾਨਾਂ ਨੂੰ ਉੱਤਰ ਪ੍ਰਦੇਸ਼ (ਬਨਾਰਸ), ਲਖਨਊ ਤੇ ਹੋਰ ਨਜ਼ਦੀਕੀ ਥਾਵਾਂ ਦੇ ਅੰਤਰਰਾਜੀ ਦੌਰੇ ਕਰਵਾਏ ਜਾਣ ਦੇ ...

ਪੂਰੀ ਖ਼ਬਰ »

ਬਹੁਜਨ ਸਮਾਜ ਖਮਾਣੋਂ ਦੇ ਆਗੂਆਂ ਦੀ ਮੀਟਿੰਗ ਹੋਈ

ਖਮਾਣੋਂ, 21 ਨਵੰਬਰ (ਜੋਗਿੰਦਰ ਪਾਲ)-ਬਹੁਜਨ ਸਮਾਜ ਖਮਾਣੋਂ ਦੇ ਆਗੂਆਂ ਦੀ ਮੀਟਿੰਗ ਖਮਾਣੋਂ ਵਿਖੇ ਹੋਈ ਜਿਸ ਵਿਚ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਗ਼ਰੀਬਾਂ ਅਤੇ ਦਲਿਤਾਂ 'ਤੇ ਕੀਤੇ ਜਾ ਬੇਤਹਾਸ਼ਾ ਅੱਤਿਆਚਾਰ ਦੀ ਪੁਰਜ਼ੋਰ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਬਹੁਜਨ ...

ਪੂਰੀ ਖ਼ਬਰ »

'ਬਿਜਲੀ ਬਚਾਓ-ਪੈਸਾ ਕਮਾਓ' ਸਕੀਮ : ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ 'ਚ ਪਾਏ ਕਰੀਬ 10 ਲੱਖ ਰੁਪਏ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਰਾਜਿੰਦਰ ਸਿੰਘ)-'ਪਾਣੀ ਬਚਾਓ-ਪੈਸਾ ਕਮਾਓ' ਸਕੀਮ ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਦੇ 100 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ ਹੁਣ ਤੱਕ ਕਰੀਬ 10 ਲੱਖ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅੰਮਿ੍ਤ ...

ਪੂਰੀ ਖ਼ਬਰ »

ਵੇਰਕਾ ਵਲੋਂ ਸ਼ਿਵਦਾਸਪੁਰ 'ਚ ਔਰਤਾਂ ਦੀ ਦੁੱਧ ਸਹਿਕਾਰੀ ਸਭਾ ਦਾ ਉਦਘਾਟਨ

ਨੋਗਾਵਾਂ, 21 ਨਵੰਬਰ (ਰਵਿੰਦਰ ਮੋਦਗਿਲ)-ਵੇਰਕਾ ਮਿਲਕ ਪਲਾਂਟ ਮੁਹਾਲੀ ਵਲੋਂ ਪਿੰਡ ਸ਼ਿਵਦਾਸਪੁਰ 'ਚ ਔਰਤਾਂ ਦੀ ਦੁੱਧ ਸਹਿਕਾਰੀ ਸਭਾ ਦਾ ਉਦਘਾਟਨ ਕੀਤਾ ਗਿਆ | ਸਮਾਗਮ 'ਚ ਡਾਇਰੈਕਟਰ ਹਰਭਜਨ ਸਿੰਘ ਤੇ ਡਿਪਟੀ ਮੈਨੇਜਰ ਮਨਪ੍ਰੀਤ ਸਿੰਘ ਉਚੇਚੇ ਤੌਰ ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ 'ਚ ਭਰਪੂਰਗੜ੍ਹ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਚਾਂਦੀ ਤੇ ਤਾਂਬੇ ਦੇ ਤਗਮੇ

ਅਮਲੋਹ, 21 ਨਵੰਬਰ (ਸੂਦ)-65ਵੀਆਂ ਰਾਜ ਪੱਧਰੀ ਖੇਡਾਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸੰਗਰੂਰ ਵਿਖੇ ਹੋਈਆ ਜਿਨ੍ਹਾਂ ਵਿਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ 6000 ਬੱਚਿਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਪੀੜਤ ਮਰੀਜ਼ ਦੇ ਘਰਾਂ ਦਾ ਦੌਰਾ

ਬਸੀ ਪਠਾਣਾਂ, 21 ਨਵੰਬਰ (ਐਚ.ਐਸ. ਗੌਤਮ, ਰੁਪਾਲ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ: ਐਨ.ਕੇ. ਅਗਰਵਾਲ ਅਤੇ ਜ਼ਿਲ੍ਹਾ ਪੋ੍ਰਗਰਾਮ ਅਫ਼ਸਰ ਡਾ. ਹਰਬੀਰ ਸਿੰਘ ਬਿਲਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਇੰਸਪੈਕਟਰ ਸੱਤਿਆਪਾਲ ਬੈਂਸ ਦੀ ਆਧਾਰਿਤ ਟੀਮ ਨੇ ਪੁਰਾ ...

ਪੂਰੀ ਖ਼ਬਰ »

ਸ਼ਹੀਦੀ ਸਭਾ ਮੌਕੇ ਧਾਰਮਿਕ ਸਮਾਗਮ ਤੇ ਲੰਗਰ ਲਗਾਉਣ ਸਬੰਧੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)-ਨੌਜਵਾਨ ਗੁਰਦੁਆਰਾ ਸਭਾ ਪਿੰਡ ਅੱਤੇਵਾਲੀ ਦੇ ਅਹੁਦੇਦਾਰਾਂ ਦੀ ਇਕੱਤਰਤਾ ਪ੍ਰਧਾਨ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਥੇ. ਕਰਮਜੀਤ ਸਿੰਘ ਅੱਤੇਵਾਲੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਜਥੇ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX