ਤਾਜਾ ਖ਼ਬਰਾਂ


ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 minute ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  9 minutes ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  29 minutes ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  30 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  43 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  48 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  54 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  about 1 hour ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  about 1 hour ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 2 hours ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 3 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 3 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 3 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 3 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 4 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 4 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 4 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 5 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 5 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 5 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 6 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 6 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 5 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 7 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 7 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 7 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 8 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 8 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 7 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 8 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 8 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 8 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਫਾਜ਼ਿਲਕਾ / ਅਬੋਹਰ

ਘਰ 'ਚ ਲੱਗੀ ਅੱਗ ਬੁਝਾਉਣ ਗਏ ਫਾਇਰ ਅਫ਼ਸਰ 'ਤੇ ਜਾਨ ਲੇਵਾ ਹਮਲਾ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਰਾਧਾ ਸੁਆਮੀ ਕਾਲੋਨੀ ਵਿਖੇ ਇਕ ਘਰ ਵਿਚ ਲੱਗੀ ਅੱਗ ਨੂੰ ਬੁਝਾਉਣ ਗਏ ਫਾਇਰ ਅਫ਼ਸਰ 'ਤੇ ਜਾਨਲੇਵਾ ਹਮਲਾ ਕੀਤਾ ਗਿਆ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਫਾਇਰ ਅਫ਼ਸਰ ਬਲੀਸ਼ ਕੁਮਾਰ ਸੁਖੀਜਾ ਨੇ ਦੱਸਿਆ ਕਿ ਦੁਪਹਿਰ ਸਮੇਂ ਉਨ੍ਹਾਂ ਨੂੰ ਫਾਇਰ ਸਟੇਸ਼ਨ 'ਤੇ ਫ਼ੋਨ ਆਇਆ ਕਿ ਰਾਧਾ ਸੁਆਮੀ ਕਾਲੋਨੀ ਮੁਹੱਲੇ ਅੰਦਰ ਕਿਸੇ ਘਰ ਵਿਚ ਅੱਗ ਲੱਗ ਗਈ ਹੈ | ਜਦੋਂ ਗੱਡੀ ਲੈ ਕੇ ਉਹ ਮੌਕੇ 'ਤੇ ਪੁੱਜੇ ਤਾਂ ਘਰ ਦੇ ਇਕ ਮੈਂਬਰ ਨੇ ਉਨ੍ਹਾਂ 'ਤੇ ਇੱਟਾਂ ਨਾਲ ਹਮਲਾ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਉਹ ਘਰ ਦੀ ਛੱਤ 'ਤੇ ਇਕ ਕਮਰੇ ਵਿਚ ਪੁੱਜੇ ਜਿੱਥੇ ਇਕ ਸਿਲੰਡਰ ਪਿਆ ਹੋਇਆ ਸੀ | ਜਿੱਥੇ ਇਕ ਵਿਅਕਤੀ ਮੌਜੂਦ ਸੀ | ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਸਿਲੰਡਰ ਨੂੰ ਬਾਹਰ ਕੱਢਿਆ ਤਾਂ ਉਸ ਵਿਅਕਤੀ ਨੇ ਉਨ੍ਹਾਂ 'ਤੇ ਇੱਟਾਂ ਨਾਲ ਹਮਲਾ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਉਹ ਸਿਲੰਡਰ ਨੂੰ ਬਾਹਰ ਕੱਢਣ ਵਿਚ ਕਾਮਯਾਬ ਹੋ ਗਏ, ਹੱਥ ਦਾ ਕੁੱਝ ਹਿੱਸਾ ਵੀ ਸੜ ਗਿਆ ਅਤੇ ਉਨ੍ਹਾਂ ਦੇ ਸਿਰ 'ਤੇ ਵੀ ਇੱਟ ਵੱਜੀ | ਉਨ੍ਹਾਂ ਦੱਸਿਆ ਕਿ ਘਰ ਵਿਚ ਮੌਜੂਦ ਮੈਂਬਰਾਂ ਨੇ ਦੱਸਿਆ ਕਿ ਉਕਤ ਵਿਅਕਤੀ ਉਨ੍ਹਾਂ ਦਾ ਚਾਚਾ ਹੈ, ਜੋ ਦਿਮਾਗ਼ੀ ਤੌਰ 'ਤੇ ਪਰੇਸ਼ਾਨ ਰਹਿੰਦਾ ਹੈ | ਉਸ ਨੇ ਹੀ ਘਰ ਵਿਚ ਅੱਗ ਲਗਾਈ ਹੈ | ਇਸ ਮੌਕੇ ਫਾਇਰ ਬਿਗ੍ਰੇਡ ਟੀਮ ਦੇ ਮੈਂਬਰ ਰਜਨੀਸ਼ ਕੁਮਾਰ, ਰਮਨ ਕੁਮਾਰ, ਲਖਵਿੰਦਰ ਸਿੰਘ ਨੇ ਘਰ ਵਿਚ ਲੱਗੀ ਅੱਗ 'ਤੇ ਕਾਬੂ ਪਾਇਆ |

ਦੌਲਤਪੁਰਾ ਵਿਖੇ ਬਾਲਾ ਜੀ ਸਮਾਜ ਸੇਵਾ ਸੰਘ ਨੇ ਮਰਹੂਮ ਸੁਰਿੰਦਰ ਭਾਂਬੂ ਦੀ ਯਾਦ ਵਿਚ ਖ਼ੂਨਦਾਨ ਕੈਂਪ ਲਾਇਆ

ਅਬੋਹਰ, 21 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਉਪ ਮੰਡਲ ਦੇ ਪਿੰਡ ਦੌਲਤਪੁਰਾ ਵਿਖੇ ਸ੍ਰੀ ਬਾਲਾ ਜੀ ਸਮਾਜ ਸੇਵਾ ਸੰਘ ਵਲੋਂ ਨੌਜਵਾਨਾਂ ਦੇ ਸਹਿਯੋਗ ਨਾਲ ਮਰਹੂਮ ਸੁਰਿੰਦਰ ਭਾਂਬੂ ਦੀ ਯਾਦ ਵਿਚ ਤੀਜਾ ਖ਼ੂਨਦਾਨ ਕੈਂਪ ਲਾਇਆ ਗਿਆ | ਜਿਸ ਵਿਚ 150 ਦੇ ਕਰੀਬ ਨੌਜਵਾਨਾਂ ਨੇ ...

ਪੂਰੀ ਖ਼ਬਰ »

ਸੈਂਟਰ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਲਿਆ ਭਾਗ

ਜਲਾਲਾਬਾਦ, 21 ਨਵੰਬਰ (ਕਰਨ ਚੁਚਰਾ)-ਸ਼੍ਰੀ ਗੁਰੂ ਨਾਨਕ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਂਟਰ ਪੱਧਰ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਸਵਾਇਆ ਰਾਏ ਉਤਾੜ ਵਿਖੇ ਕਰਵਾਏ ਗਏ | ਸੈਂਟਰ ਮੱੁਖ ਅਧਿਆਪਕ ਪ੍ਰਮੋਦ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਡਿਊਟੀ 'ਚ ਵਿਘਨ ਪਾਉਣ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਖੂਈਖੇੜਾ ਪੁਲਿਸ ਨੇ ਪਿੰਡ ਕੇਰੀਆ ਵਿਖੇ ਕੈਨਾਲ ਉਪਮੰਡਲ ਅਫ਼ਸਰ ਨੂੰ ਸਰਕਾਰੀ ਡਿਊਟੀ ਤੋਂ ਰੋਕਣ ਅਤੇ ਛੱਪਰ ਨੂੰ ਅੱਗ ਲਗਾਉਣ ਦੇ ਦੋਸ਼ਾਂ ਤਹਿਤ 1 ਔਰਤ ਸਮੇਤ 4 ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ...

ਪੂਰੀ ਖ਼ਬਰ »

ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਮੁਕਾਬਲੇ ਕਰਵਾਏ

ਅਬੋਹਰ, 21 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਮੁਕਾਬਲੇ ਕਰਵਾਏ ਗਏ | ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਰਪੁਰਾ ਵਿਖੇ ਪਿ੍ੰਸੀਪਲ ਬਿਰਜ ਲਾਲ ਦੀ ਅਗਵਾਈ ਵਿਚ ਧੰਨ ਸ੍ਰੀ ਗੁਰ ਨਾਨਕ ਦੇਵ ਜੀ ਦੇ 550 ਵੇਂ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਸਕੂਲ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਟੂਰ ਲਗਾਇਆ

ਅਬੋਹਰ, 21 Ñਨਵੰਬਰ (ਕੁਲਦੀਪ ਸਿੰਘ ਸੰਧੂ)-ਭਾਗ ਸਿੰਘ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸਕੂਲ ਮੁਖੀ ਮੈਡਮ ਜਗਦੀਪ ਕੌਰ ਦੀ ਅਗਵਾਈ ਹੇਠ ਪਿੰਕ ਸਿਟੀ ਜੈਪੁਰ ਦਾ ਵਿੱਦਿਅਕ ਟੂਰ ਲਗਾਇਆ | ਇਸ ਮੌਕੇ ਵਿਦਿਆਰਥਣਾਂ ਨੇ ਮਿਊਜ਼ੀਅਮ, ਹਵਾ ਮਹਿਲ, ਜਲ ...

ਪੂਰੀ ਖ਼ਬਰ »

ਝਮਕੂ ਦੇਵੀ ਸਕੂਲ ਦੇ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਰੈਲੀ ਕੱਢੀ

ਅਬੋਹਰ, 21 Ñਨਵੰਬਰ (ਕੁਲਦੀਪ ਸਿੰਘ ਸੰਧੂ)-ਝਮਕੂ ਦੇਵੀ ਸੀਨੀਅਰ ਸੈਕੰਡਰੀ ਸਕੂਲ ਧੋਰਾ ਮਹਿਰਾਜਪੁਰਾ ਦੇ ਐਨ.ਸੀ.ਸੀ. ਯੂਨਿਟ ਦੇ ਕੈਡਿਟਸ ਨੇ ਨਸ਼ਾ ਵਿਰੋਧੀ ਰੈਲੀ ਕੱਢੀ ਜਿਸ ਦੀ ਅਗਵਾਈ 6 ਪੰਜਾਬ ਐਨ.ਸੀ.ਸੀ. ਅਕੈਡਮੀ ਮਲੋਟ ਦੇ ਹਵਾਲਦਾਰ ਮੁਹੰਮਦ ਸ਼ੋਕਿਤ ਅਤੇ ਨਾਇਕ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ

ਅਬੋਹਰ, 21 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ, ਅਮੀਰ ਵਿਰਸੇ ਅਤੇ ਪਰੰਪਰਾਵਾਂ ਨੂੰ ਪ੍ਰਫੁਲਿਤ ਕਰਨ, ਉਸਾਰੂ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਅਤੇ ਸਰਬ ਸਾਂਝੇ ਮਨੁੱਖੀ ਭਾਈਚਾਰੇ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਚ ਸੈਂਟਰ ਪੱਧਰੀ ਮੁਕਾਬਲੇ ਕਰਵਾਏ

ਅਬੋਹਰ, 21 Ñਨਵੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦਗੜ੍ਹ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਸੈਂਟਰ ਪੱਧਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਪਹਿਲੀ ਤੋਂ ਪੰਜਵੀਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜ਼ਨ ਜਲਾਲਾਬਾਦ ਵਲੋਂ ਰੋਸ ਰੈਲੀ

ਜਲਾਲਾਬਾਦ, 21 ਨਵੰਬਰ (ਜਤਿੰਦਰ ਪਾਲ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜ਼ਨ ਜਲਾਲਾਬਾਦ ਦੇ ਸੱਦੇ ਤੇ ਸ਼ਹਿਰੀ ਜਲਾਲਾਬਾਦ ਡਵੀਜ਼ਨ ਦੀ ਰੋਸ ਰੈਲੀ ਸਥਾਨਕ ਡਵੀਜ਼ਨ ਦਫ਼ਤਰ ਵਿਖੇ ਕੀਤੀ ਗਈ | ਇਸ ਰੋਸ ਰੈਲੀ ਦੀ ਪ੍ਰਧਾਨਗੀ ਸ਼ਹਿਰੀ ਪ੍ਰਧਾਨ ਬੱਗਾ ਸਿੰਘ ਨੇ ...

ਪੂਰੀ ਖ਼ਬਰ »

ਡਿਫ਼ਾਲਟਰ ਚੱਲ ਰਹੇ ਲੋਕ ਆਪਣੇ ਘਰਾਂ ਦੇ ਬਿਜਲੀ ਦੇ ਬਿੱਲ ਜਲਦੀ ਭਰਨ-ਐੱਸ.ਡੀ.ਓ.ਵਿਪਨ ਕੁਮਾਰ

ਮੰਡੀ ਲਾਧੂਕਾ, 21 ਨਵੰਬਰ (ਮਨਪ੍ਰੀਤ ਸਿੰਘ ਸੈਣੀ)-ਸਬ ਡਵੀਜ਼ਨ ਬਿਜਲੀ ਬੋਰਡ ਮੰਡੀ ਲਾਧੂਕਾ ਦੇ ਐੱਸ.ਡੀ.ਓ ਵਿਪਨ ਕੁਮਾਰ ਨੇ ਪੈ੍ਰੱਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਘਰਾਂ ਦੇ ਬਿਜਲੀ ਦੇ ਬਿੱਲ ਨਹੀਂ ਭਰੇ ਹਨ ਅਤੇ ਡਿਫਾਲਟਰ ਚੱਲ ਰਹੇ ...

ਪੂਰੀ ਖ਼ਬਰ »

ਸਮੂਹ ਮਜ਼ਦੂਰ ਤੇ ਪੰਜਾਬ ਦਲਿਤ ਵੈੱਲਫੇਅਰ ਸਭਾ ਵਲੋਂ ਮਨਰੇਗਾ 'ਚ ਧਾਂਦਲੀਆਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਿਰੋਜ਼ਪੁਰ, 21 ਨਵੰਬਰ (ਜਸਵਿੰਦਰ ਸਿੰਘ ਸੰਧੂ)-ਮਨਰੇਗਾ ਸਕੀਮ ਅਧੀਨ ਮਜ਼ਦੂਰਾਂ ਤੋਂ ਹੱਕ ਖੋਹੇ ਜਾਣ ਅਤੇ ਯੋਜਨਾ 'ਚ ਧਾਂਦਲੀਆਂ ਹੋਣ ਸਬੰਧੀ ਆਵਾਜ਼ ਬੁਲੰਦ ਕਰਦੇ ਹੋਏ ਸਮੂਹ ਮਜ਼ਦੂਰ ਵੈੱਲਫੇਅਰ ਸਭਾ ਪੰਜਾਬ ਦਲਿਤ ਵੈੱਲਫੇਅਰ ਸਭਾ ਵਲੋਂ ਡਿਪਟੀ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਪਿੰਡ ਕਾਠਗੜ 'ਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਵਿਰੁੱਧ ਪਰਚਾ ਦਰਜ

ਜਲਾਲਾਬਾਦ, 21 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਕਾਠਗੜ ਵਿਖੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਇਕ ਕਿਸਾਨ ਵਿਰੁੱਧ ਥਾਣਾ ਵੈਰੋ ਕੇ ਦੀ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਸਬ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ...

ਪੂਰੀ ਖ਼ਬਰ »

ਕੱਢੇ ਕਾਮਿਆਂ ਨੂੰ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਚੱਕਾ ਜਾਮ

ਜਲਾਲਾਬਾਦ, 21 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਪਾਵਰ ਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਬਰਾਂਚ ਜਲਾਲਾਬਾਦ ਵੱਲੋਂ ਕੱਢੇ ਗਏ ਕਾਮਿਆਂ ਨੂੰ ਬਹਾਲ ਕਰਨ ਦੀ ਮੰਗ ਲਈ ਸਥਾਨਕ ਐਕਸੀਅਨ ਦਫ਼ਤਰ ਜਲਾਲਾਬਾਦ ਵਿਖੇ ਪੱਕਾ ਮੋਰਚਾ ਚੱਲ ਰਿਹਾ ਹੈ ਅਤੇ ਅੱਜ ਇਹ ...

ਪੂਰੀ ਖ਼ਬਰ »

ਸ੍ਰੀ ਰਾਮ ਕਿਰਪਾ ਸੇਵਾ ਸੰਘ ਵਲੋਂ ਲਗਾਇਆ ਖ਼ੂਨਦਾਨ ਕੈਂਪ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਦੁਆਰਾ ਸ੍ਰੀ ਬਾਲਾ ਜੀ ਧਾਮ ਅੰਦਰ ਇਕ ਖ਼ੂਨਦਾਨ ਕੈਂਪ ਐੱਚ.ਡੀ.ਐਫ਼.ਸੀ. ਬੈਂਕ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਮੌਕੇ 'ਤੇ ਡਾ. ਸਿੰਮੀ ਜਸੂਜਾ, ਡਾ. ਅਮਿਤ ਗੁਕਲਾਨੀ, ਡਾ. ...

ਪੂਰੀ ਖ਼ਬਰ »

ਹੋਲੀ ਹਾਰਟ ਡੇ-ਬੋਰਡਿੰਗ ਸਕੂਲ 'ਚ ਰੰਗਦਾਰ ਹਫ਼ਤੇ ਦੀ ਸ਼ੁਰੂਆਤ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਅੰਦਰ ਛੋਟੇ ਛੋਟੇ ਬੱਚਿਆਂ ਨੂੰ ਰੰਗਾਂ ਤੋਂ ਜਾਣੂ ਕਰਵਾਉਣ ਲਈ ਪਿ੍ੰਸੀਪਲ ਸ੍ਰੀਮਤੀ ਰਿਤੂ ਭੁਸਰੀ ਦੀ ਅਗਵਾਈ ਹੇਠ ਰੰਗਦਾਰ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ | ਇਸ ...

ਪੂਰੀ ਖ਼ਬਰ »

'ਪਰਾਲੀ ਸਾੜਨ ਦੇ ਮਾੜੇ ਪ੍ਰਭਾਵ' ਵਿਸ਼ੇ 'ਤੇ ਵਿਚਾਰ ਚਰਚਾ ਕਰਵਾਈ

ਜਲਾਲਾਬਾਦ, 21 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵ ਅਤੇ ਇਸ ਤੋਂ ਬਚਣ ਦੇ ਉਪਾਅ ਵਿਸ਼ੇ ਤੇ ਇੱਕ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪਿੰਡ ਤਰੋਬੜੀ ਦੀ ਪੰਚਾਇਤ ਨੇ ਮਨਰੇਗਾ ਮਜ਼ਦੂਰਾਂ ਦੀਆਂ ਭਰੀਆਂ ਅਰਜ਼ੀਆਂ

ਮੰਡੀ ਲਾਧੂਕਾ, 21 ਨਵੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਤਰੋਬੜੀ ਦੀ ਪੰਚਾਇਤ ਵਲੋਂ ਮਨਰੇਗਾ ਮਜ਼ਦੂਰਾ ਲਈ ਸੈਕਟਰੀ ਨੂੰ ਡਿਮਾਂਡ ਭਰ ਕੇ ਦਿੱਤੀ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਮੰਗਲ ਸਿੰਘ ਨੇ ਦੱਸਿਆ ਕਿ ਪਿੰਡ ਦੇ 400 ਮਨਰੇਗਾ ਮਜ਼ਦੂਰਾ ਲਈ 15 ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ ਔਰਤ ਗਿ੍ਫ਼ਤਾਰ, ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 21 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਥਾਣਾ ਲੱਖੋ ਕੇ ਬਹਿਰਾਮ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦੋਂ ਇਕ ਔਰਤ ਨੂੰ 500 ਗ੍ਰਾਮ ਅਫ਼ੀਮ ਸਮੇਤ ਕਾਬੂ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਖੂਈਆਂ ਸਰਵਰ ਵਿਖੇ ਗਿਆਨ ਉਤਸਵ ਮਨਾਇਆ

ਅਬੋਹਰ, 21 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਵਿਖੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗਿਆਨ ਉਤਸਵ ਮਨਾਇਆ ਗਿਆ | ਇਸ ਮੌਕੇ ਤੇ ਹੋਏ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਭਾਈ ਮਰਦਾਨਾ ਦੀ ਯਾਦਗਾਰ ਨੂੰ ਮੁਕੰਮਲ ਕਰਨ ਦੀ ਸੁਸਾਇਟੀ ਆਗੂਆਂ ਵਲੋਂ ਮੰਗ

ਫ਼ਿਰੋਜ਼ਪੁਰ, 21 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਮਨਾਏ ਜਾਣ ਦੇ ਦੌਰਾਨ ਵੀ ਫ਼ਿਰੋਜ਼ਪੁਰ ਅੰਦਰ ਬਣ ਰਹੀ ਗੁਰੂ ਸਾਹਿਬ ਦੇ ਸਾਥੀ ਭਾਈ ਮਰਦਾਨਾ ਦੀ ਯਾਦਗਾਰ ਅਧੂਰੀ ਰਹਿ ਗਈ, ਜਿਸ ਨੂੰ ਮੁਕੰਮਲ ...

ਪੂਰੀ ਖ਼ਬਰ »

ਮੁਢਲੀਆਂ ਸਹੂਲਤਾਂ ਤੋਂ ਸੱਖਣੇ ਹਨ ਵਾਰਡ ਨੰਬਰ 14 ਦੇ ਵਾਸੀ

ਫ਼ਿਰੋਜ਼ਪੁਰ, 21 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਵੱਛ ਭਾਰਤ ਮੁਹਿੰਮ ਦੌਰਾਨ ਇਨਾਮ ਪ੍ਰਾਪਤ ਕਰਨ ਵਾਲੇ ਫ਼ਿਰੋਜ਼ਪੁਰ ਸ਼ਹਿਰ ਦੀ ਅਸਲੀਅਤ ਸ਼ੇਖ਼ਾਂ ਵਾਲੀ ਵਸਤੀ ਅੰਦਰ ਲੱਗੇ ਗੰਦਗੀ ਦੇ ਢੇਰ ਅਤੇ ਸ਼ੁੱਧ ਪਾਣੀ ਦੀ ਸਪਲਾਈ, ਟੁੱਟੀਆਂ ਸੜਕਾਂ, ਬੰਦ ਸੀਵਰੇਜ, ਬੰਦ ...

ਪੂਰੀ ਖ਼ਬਰ »

ਪੈਨਸੀਆ ਸਕੂਲ ਦੇ ਵਿਦਿਆਰਥੀਆ ਨੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਜਿੱਤੇ 2 ਚਾਂਦੀ, 4 ਕਾਂਸੇ ਦੇ ਤਗਮੇ

ਜਲਾਲਾਬਾਦ, 21 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਵਲੋਂ ਪੜਾਈ ਦੇ ਨਾਲ ਨਾਲ ਖੇਡਾਂ ਵਿਚ ਉੱਤਮ ਪ੍ਰਦਰਸ਼ਨ ਕਰਨਾ ਲਗਾਤਾਰ ਜਾਰੀ ਹੈ | ਸਕੂਲ ਦੇ ਵਿਦਿਆਰਥੀਆਂ ਵਲੋਂ ਸੂਬਾ ਪੱਧਰ ਤੇ ਆਪਣੇ ਜੌਹਰ ਦਿਖਾ ਕੇ ਮੈਡਲ ...

ਪੂਰੀ ਖ਼ਬਰ »

ਬੰਧਕ ਬਣਾ ਕੇ ਮਾਰਕੁੱਟ ਕਰਨ ਤੇ ਚੈਨੀ ਲੁੱਟਣ ਦੇ ਦੋਸ਼ਾਂ ਤਹਿਤ 4 ਿਖ਼ਲਾਫ਼ ਪਰਚਾ ਦਰਜ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਪਤਰੇਵਾਲਾ ਵਿਖੇ ਕਿਸ਼ਤ ਦੇ ਪੈਸੇ ਲੈਣ ਗਏ ਵਿਅਕਤੀ ਨੂੰ ਬੰਦੀ ਬਣਾ ਕੇ ਮਾਰਕੁੱਟ ਕਰਨ ਅਤੇ ਚੈਨੀ ਖੋਹਣ ਦੇ ਦੋਸ਼ਾਂ ਤਹਿਤ ਚਾਰ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਅੱਜ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਰਾਜਿੰਦਰ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਭਰਤੀ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਾਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ...

ਪੂਰੀ ਖ਼ਬਰ »

ਮਿਡਲ ਸਕੂਲ ਮਹਾਤਮ ਨਗਰ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਹਾਸਲ ਕੀਤਾ ਦੂਜਾ ਸਥਾਨ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਮਿਡਲ ਸਕੂਲ ਮਹਾਤਮ ਨਗਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ, ...

ਪੂਰੀ ਖ਼ਬਰ »

ਫਲਾਵਰ ਵੈਲੀ ਸਕੂਲ ਵਿਚ ਬੱਚਿਆਂ ਵਿਚਕਾਰ ਖੇਡਾਂ ਕਰਵਾਈਆਂ

ਅਬੋਹਰ, 21 Ñਨਵੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਫਲਾਵਰ ਵੈਲੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ 26ਵੀਂ ਸਾਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸ੍ਰੀਮਤੀ ਮਨਜੀਤ ਕੌਰ ਪੋਪਲੀ ਸਨ | ਇਸ ਆਯੋਜਨ ਵਿਚ ਪ੍ਰਾਇਮਰੀ ਸ਼੍ਰੇਣੀਆਂ ...

ਪੂਰੀ ਖ਼ਬਰ »

ਤੰਦਰੁਸਤ ਮਾਂ ਹੀ ਸਿਰਜ ਸਕਦੀ ਹੈ ਤੰਦਰੁਸਤ ਸਮਾਜ : ਡਾ. ਮੁਲਤਾਨੀ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਮਹਿਲਾ ਅਰੋਗਿਆ ਸੰਮਤੀਆਂ ਦਾ ਇਕ ਜ਼ਿਲ੍ਹਾ ਪੱਧਰੀ ਸੰਮੇਲਨ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਕਰੀਬ 243 ਸਮਿਤੀਆਂ ਦੇ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਸੋਨ ਤਗ਼ਮਾ ਜਿੱਤਣ ਵਾਲੀ ਟੀਮ 'ਚ ਸ਼ਾਮਿਲ ਖਿਡਾਰੀ ਸੂਜਲ ਸਿੰਘ ਦਾ ਸਵਾਗਤ

ਜਲਾਲਾਬਾਦ, 20 ਨਵੰਬਰ (ਕਰਨ ਚੁਚਰਾ)-ਪੰਜਾਬ ਰਾਜ ਖੇਡਾਂ ਦੌਰਾਨ ਫ਼ਾਜ਼ਿਲਕਾ ਦੀ ਟੀਮ ਨੇ ਦੂਜੀ ਵਾਰ ਬਾਜ਼ੀ ਮਾਰ ਕੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ | ਸੰਗਰੂਰ ਵਿਖੇ ਹੋਈਆਂ ਅੰਡਰ-11 ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਫ਼ਾਜ਼ਿਲਕਾ ਜ਼ਿਲੇ੍ਹ ਦੀ ਕਬੱਡੀ ...

ਪੂਰੀ ਖ਼ਬਰ »

ਬੇਖਸਮੀ ਬਹੁ ਕਰੋੜੀ ਸਰਕਾਰੀ ਜ਼ਮੀਨ ਇਲਾਕੇ ਲਈ ਬਣੀ ਜੀਅ ਦਾ ਜੰਜਾਲ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਦੀ ਸੰਘਣੀ ਆਬਾਦੀ ਵਿਚਲੀ ਵਿਵਾਦਾਂ ਵਿਚ ਘਿਰੀ ਜ਼ਮੀਨ ਗੰਦਗੀ ਦਾ ਡੰਪ ਅਤੇ ਸੂਰਾਂ ਦਾ ਅੱਡਾ ਬਣੀ ਆਸ ਪਾਸ ਦੇ ਮੁਹੱਲਿਆਂ ਲਈ ਜੀਅ ਦਾ ਜੰਜਾਲ ਬਣੀ ਪਈ ਹੈ | ਫ਼ਾਜ਼ਿਲਕਾ ਸ਼ਹਿਰ ਦੀ ਡੈਡ ਹਾਊਸ ਰੋਡ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿਆਨ ਉਤਸਵ ਮਨਾਇਆ

ਸੀਤੋ ਗੰੁਨੋ੍ਹ, 21 ਨਵੰਬਰ (ਬਲਜਿੰਦਰ ਸਿੰਘ ਭਿੰਦਾ)-ਸਰਕਾਰੀ ਮਿਡਲ ਸਕੂਲ ਬਿਸ਼ਨਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਗੁਰੂ ਪੂਰਬ ਨੂੰ ਮਨਾਉਂਦੇ ਹੋਏ ਸਕੂਲ ਵਿਖੇ ਵੱਖ ਵੱਖ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਗਏ, ਜਿਸ ਵਿਚ ਕੁਇਜ਼ ਮੁਕਾਬਲੇ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ ਹਫ਼ਤੇ 'ਚ ਡਾਕਟਰਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ

ਜਲਾਲਾਬਾਦ, 21 ਨਵੰਬਰ (ਕਰਨ ਚੁਚਰਾ)-ਜਲਾਲਾਬਾਦ ਦੇ ਸਿਵਲ ਹਸਪਤਾਲ 'ਚ ਡਾਕਟਰਾਂ ਦੀ ਕਮੀ ਨੂੰ ਇੱਕ ਹਫ਼ਤੇ 'ਚ ਦੂਰ ਕੀਤਾ ਜਾਵੇਗਾ ਤਾਂਕਿ ਹਲਕੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮਿਲ ਸਕਣ | ਇਹ ਵਿਚਾਰ ਸੂਬਾ ਸਿਹਤ ਮੰਤਰੀ ਪੰਜਾਬ ਅਤੇ ਜ਼ਿਲ੍ਹਾ ਫ਼ਾਜ਼ਿਲਕਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਚ ਸੈਂਟਰ ਪੱਧਰੀ ਮੁਕਾਬਲੇ ਕਰਵਾਏ

ਅਬੋਹਰ, 21 Ñਨਵੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਸੈਦਾਂਵਾਲੀ ਵਿਖੇ ਵਿਦਿਆਰਥੀਆਂ ਦੇ ਸੈਂਟਰ ਪੱਧਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸੈਂਟਰ ਦੇ ਸਕੂਲਾਂ ਦੇ ਵਿਦਿਆਰਥੀਆਂ ਵਿਚਕਾਰ ਸਿੱਖਿਅਕ ਮੁਕਾਬਲੇ ਕਰਵਾਏ ਗਏ | ਜਿਸ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX