ਬੇਲਾ, 21 ਨਵੰਬਰ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ ਦੇ ਨਜ਼ਦੀਕ ਬੀਤੇ ਮਹੀਨੇ ਆਏ ਹੜ੍ਹਾਂ ਕਾਰਨ ਕਿਸਾਨਾਂ ਦੀ ਉਪਜਾਊ ਜ਼ਮੀਨ ਹੜ੍ਹ ਗਈ ਸੀ ਤੇ ਪ੍ਰਸ਼ਾਸਨ ਨੂੰ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਦਰਿਆ ਦਾ ਬੰਨ੍ਹ ਟੁੱਟਣ ਤਾੋ ਬਚਾਉਣ ਲਈ ਕਈ ਦਿਨ ਸਖ਼ਤ ਮਿਹਨਤ ਕਰਕੇ ਰੇਤੇ ਦੀਆਂ ਬੋਰੀਆਂ ਦਰੱਖ਼ਤ ਵੱਢ ਕੇ ਅਤੇ ਦਰਿਆ ਦੇ ਦੂਜੇ ਬੰਨੇ ਪੋਕਲੇਨ ਮਸ਼ੀਨਾਂ ਨਾਲ ਡਰੇਨ ਬਣਾ ਕੇ ਪਾਣੀ ਦਾ ਰੁੱਖ ਬਦਲਣਾ ਪਿਆ ਸੀ ਅਤੇ ਖ਼ੁਦ ਹਲਕੇ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪ ਕਈ ਰਾਤਾਂ ਲੋਕਾਂ ਨਾਲ ਮਿਲ ਕੇ ਦਰੱਖ਼ਤ ਵੱਢ ਕੇ ਜ਼ਮੀਨ ਹੜ੍ਹਨ ਤੋਂ ਬਚਾਉਣ ਵਿਚ ਵੱਡਾ ਰੋਲ ਅਦਾ ਕੀਤਾ ਸੀ ਅਤੇ ਹੁਣ ਉਸੇ ਥਾਂ ਤੋਂ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਆਗੂ ਹੀ ਗੈਰ-ਕਾਨੂੰਨੀ ਰੇਤੇ ਦੀ ਨਿਕਾਸੀ ਕਰ ਰਹੇ ਹਨ | ਰੇਤ ਮਾਫ਼ੀਆ ਭਾਵੇਂ ਕਿ ਲੋਕਾਂ ਨੂੰ ਮਲਾਣੇ ਪਿੰਡ ਦੇ ਰਕਬੇ ਵਿਚ ਸਰਕਾਰ ਵਲੋਂ ਮਨਜ਼ੂਰਸ਼ੁਦਾ ਖੱਡ ਵਿਚਾੋ ਰੇਤਾ ਭਰਨ ਬਾਰੇ ਕਹਿ ਕੇ ਗੁਮਰਾਹ ਕਰ ਰਹੇ ਹਨ ਪਰ ਸਬੰਧਿਤ ਵਿਭਾਗ ਅਤੇ ਪੁਲਿਸ ਨੂੰ ਇਸ ਖੱਡ ਬਾਰੇ ਕੋਈ ਜਾਣਕਾਰੀ ਨਹੀਂ ਹੈ | ਰੇਤ ਮਾਫ਼ੀਆ ਵਲੋਂ ਰਾਤ ਦਿਨ ਵੱਡੇ-ਵੱਡੇ ਟਿੱਪਰ ਭਰੇ ਜਾ ਰਹੇ ਸਨ, ਜਿਸ ਨਾਲ ਸਤਲੁਜ ਦਰਿਆ ਦਾ ਬੰਨ੍ਹ ਕਮਜ਼ੋਰ ਹੋ ਰਿਹਾ ਹੈ ਅਤੇ ਬਰਸਾਤਾਂ 'ਚ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆਉਣ ਦਾ ਖ਼ਦਸ਼ਾ ਹੈ | ਇਸ ਤੋਂ ਇਲਾਵਾ ਸਰਕਾਰ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਵਣ ਵਿਭਾਗ ਵਲਾੋ ਲੱਖਾਂ ਹੀ ਦਰੱਖ਼ਤ ਲਗਾਏ ਜਾ ਰਹੇ ਹਨ ਪਰ ਵਣ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਰੇਤ ਮਾਫ਼ੀਆ ਦੇ ਰੇਤੇ ਦੇ ਭਰੇ ਟਿੱਪਰਾਂ ਦੇ ਲੰਘਣ ਵਿਚ ਅੜਚਣ ਬਣ ਰਹੇ ਨੰਬਰ ਲੱਗੇ ਦਰਜਨਾਂ ਦੇ ਕਰੀਬ ਦਰੱਖ਼ਤ ਵੱਢ ਕੇ ਸੁੱਟੇ ਗਏ ਹਨ | ਗੈਰ-ਕਾਨੂੰਨੀ ਮਾਈਨਿੰਗ ਸੰਬੰਧੀ ਇਲਾਕੇ ਦੇ ਕਈ ਪਿੰਡਾਂ ਦੇ ਲੋਕਾਂ, ਕਿਸਾਨਾਂ, ਕਿਸਾਨ ਯੂਨੀਅਨ ਦੇ ਆਗੂਆਂ ਨੇ ਸ੍ਰੀ ਚਮਕੌਰ ਸਾਹਿਬ ਦੇ ਐੱਸ. ਡੀ. ਐੱਮ., ਡਿਪਟੀ ਕਮਿਸ਼ਨਰ ਰੂਪਨਗਰ ਨੂੰ ਲਿਖਤੀ ਤੌਰ 'ਤੇ ਸ਼ਿਕਾਇਤਾਂ ਕੀਤੀਆਂ ਸਨ ਪਰ ਰੇਤ ਮਾਫ਼ੀਆ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਹੋਣ ਕਰਕੇ ਉਨ੍ਹਾਂ 'ਤੇ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ ਪਰ ਹੁਣ ਰੇਤ ਮਾਫ਼ੀਆ ਵਲੋਂ ਸਤਲੁਜ ਦਰਿਆ ਦੇ ਬੰਨ੍ਹ 'ਤੇ ਬੁਰਜ ਨੰਬਰ 18 ਤੋਂ ਲੈ ਕੇ ਆਈ. ਆਈ. ਟੀ. ਰੋਪੜ ਤੱਕ ਕਰੀਬ 10 ਕਿੱਲੋਮੀਟਰ ਰਾਸਤਾ ਬਣਾ ਕੇ ਦਿਨ ਰਾਤ ਰੇਤ ਦੀ ਨਿਕਾਸੀ ਕੀਤੀ ਜਾ ਰਹੀ ਹੈ | ਮੌਕੇ 'ਤੇ ਗੁੰਡਾ ਪਰਚੀ ਦੇ ਮੁਲਾਜ਼ਮ ਟਿੱਪਰਾਂ ਦੇ ਨੰਬਰ ਲਿਖਣ ਲਈ ਕਾਪੀ ਲੈ ਕੇ ਬੈਠੇ ਸਨ, ਜਿਨ੍ਹਾਂ ਨੂੰ ਕਾਪੀ ਦਿਖਾਉਣ 'ਤੇ ਉਸ ਨੇ ਕਾਪੀ ਦਿਖਾਉਣ ਤੋਂ ਮਨ੍ਹਾ ਕਰ ਦਿੱਤਾ | ਇਲਾਕੇ ਦੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਕਤ ਥਾਂ ਤੋਂ ਰੇਤ ਦੀ ਖੱਡ ਬੰਦ ਕਰਨ ਅਤੇ ਰੇਤ ਮਾਫ਼ੀਆ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ |
-ਕੀ ਕਹਿਣਾ ਹੈ ਵਣ ਵਿਭਾਗ ਦੇ ਜ਼ਿਲ੍ਹਾ ਅਫ਼ਸਰ ਦਾ-
ਇਸ ਸੰਬੰਧੀ ਵਣ ਵਿਭਾਗ ਦੇ ਜ਼ਿਲ੍ਹਾ ਅਫ਼ਸਰ ਅਮਿੱਤ ਚੌਹਾਨ ਨੇ ਕਿਹਾ ਕਿ ਉਹ ਰੇਂਜ ਅਫ਼ਸਰ ਨੂੰ ਵੱਡੇ ਦਰੱਖਤਾਂ ਦੀ ਗਿਣਤੀ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਗੇ |
ਮਾਈਨਿੰਗ ਵਿਭਾਗ ਦੇ ਐਕਸੀਅਨ ਦਾ ਸਪੱਸ਼ਟ ਜਵਾਬ ਨਹੀਂ
ਮਾਈਨਿੰਗ ਵਿਭਾਗ ਦੇ ਐਕਸੀਅਨ ਰੁਪਿੰਦਰ ਸਿੰਘ ਪਾਬਲਾ ਨੇ ਇਸ ਸਬੰਧੀ ਸਪੱਸ਼ਟ ਜਵਾਬ ਨਹੀਂ ਦਿੱਤਾ ਅਤੇ ਮੁੜ ਫ਼ੋਨ ਦੀ ਵਾਰ-ਵਾਰ ਘੰਟੀ ਵੱਜਣ 'ਤੇ ਵੀ ਫ਼ੋਨ ਚੁੱਕਣ ਦੀ ਜ਼ਹਿਮੀਅਤ ਨਹੀਂ ਕੀਤੀ |
ਕੀ ਕਹਿਣਾ ਹੈ ਡਿਪਟੀ ਕਮਿਸ਼ਨਰ ਰੂਪਨਗਰ ਦਾ-ਇਸ ਸਬੰਧੀ ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਨੇ ਕਿਹਾ ਕਿ ਉਹ ਇਸ ਸਬੰਧੀ ਰੇਤ ਮਾਫ਼ੀਆ ਵਿਰੁੱਧ ਕਾਰਵਾਈ ਕਰਨਗੇ |
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-ਆਈ. ਆਈ. ਟੀ. ਰੋਪੜ ਵਲੋਂ ਪਿਛਲੇ ਸਮੇਂ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਘੱਟ ਲਾਗਤ ਵਾਲੀ ਪਰਾਲੀ ਵੱਢਣ ਲਈ ਮਸ਼ੀਨ ਈਜਾਦ ਕੀਤੀ ਗਈ ਸੀ | ਵਿਸ਼ਵ ਪ੍ਰਸਿੱਧ ਸਮਾਜ ਸੇਵੀ ਐੱਸ. ਪੀ. ਐੱਸ. ਓਬਰਾਏ, ...
ਢੇਰ, 21 ਨਵੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਮਹੈਣ ਤੋਂ ਗੁਰਦਾਸ ਰਾਮ ਪੁੱਤਰ ਮੰਗਤ ਰਾਮ (54) ਕਈ ਦਿਨਾਂ ਤੋਂ ਲਾਪਤਾ ਹੈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਦਾਸ ਰਾਮ ਘਰ ਤੋਂ ਗਿਆ ਸੀ ਪਰ ਵਾਪਸ ਨਹੀਂ ਪਰਤਿਆ | ਪਰਿਵਾਰ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ | ਇਸ ਸਬੰਧ ...
ਰੂਪਨਗਰ, 21 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਰੂਪਨਗਰ ਸਰਕਲ ਦੀ ਮੀਟਿੰਗ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਕਲ ਦੇ ਆਗੂਆਂ ਨੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ...
ਨੂਰਪੁਰ ਬੇਦੀ, 21 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-'ਆਪ' ਦੇ ਹਲਕਾ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਕਾਫ਼ੀ ਸਮਾਂ ਪਹਿਲਾਂ ਪਾਰਟੀ ਤੋਂ ਅਸਤੀਫ਼ਾ ਦੇ ਕੇ ਕਾਂਗਰਸ 'ਚ ਰਲੇਵਾਂ ਕਰ ਲਿਆ ਗਿਆ ਸੀ ਪਰ ਹੁਣ ਉਨ੍ਹਾਂ ਵਲੋਂ ਅਸਤੀਫ਼ਾ ਵਾਪਸ ਲੈਣ ਨਾਲ ਕਈ ...
ਰੂਪਨਗਰ, 21 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਮੋਰਿੰਡਾ ਦੇ ਪਿੰਡ ਢੰਗਰਾਲੀ ਦੇ 87 ਸਾਲਾ ਬਜ਼ੁਰਗ ਨੂੰ ਆਪਣੀ ਹੀ ਜ਼ਮੀਨ 'ਤੇ ਕਬਜ਼ਾ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ | ਜ਼ਮੀਨ 'ਤੇ ਕਬਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਈ ...
ਮੋਰਿੰਡਾ, 21 ਨਵੰਬਰ (ਤਰਲੋਚਨ ਸਿੰਘ ਕੰਗ)-ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਲੱਬ ਅਤੇ ਗਰਾਮ ਪੰਚਾਇਤ ਮੜੌਲੀ ਕਲਾਂ ਵਲੋਂ ਮੜੌਲੀ ਕਲਾਂ ਵਿਖੇ ਤਿੰਨ ਦਿਨਾਂ 47ਵਾਂ ਸ਼ਾਨਦਾਰ ਖੇਡ ਮੇਲਾ 22 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ...
ਪੁਰਖਾਲੀ, 21 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇਕ ਪਾਸੇ ਸਮੇਂ-ਸਮੇਂ ਦੀਆਂ ਸਰਕਾਰਾਂ ਨੌਜਵਾਨੀ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਬਚਾਉਣ ਲਈ ਪਿੰਡ-ਪਿੰਡ ਖੇਡ ਸਟੇਡੀਅਮ ਖੋਲ੍ਹਣ ਦੀਆਂ ਗੱਲਾਂ ਕਰਦੀਆਂ ਆ ਰਹੀਆਂ ਹਨ ਜੋ ਕਿ ਅਜੇ ਤੱਕ ਹਵਾ 'ਚ ਤੀਰ ਛੱਡਣ ...
ਨੰਗਲ, 21 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਅਤੇ ਬਿਲਾਸਪੁਰ ਦੇ ਸਰਕਾਰੀ ਸਕੂਲਾਂ 'ਚ ਇਨ੍ਹੀਂ ਦਿਨੀਂ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਜਾ ਰਹੀਆਂ ਹਨ ਪਰ ਵਰਦੀ 'ਚ ਸਵੈਟਰ ਸ਼ਾਮਿਲ ਨਹੀਂ ਹੈ | ਤਰਸੂਹ ...
ਕਾਹਨਪੁਰ ਖੂਹੀ, 21 ਨਵੰਬਰ (ਗੁਰਬੀਰ ਸਿੰਘ ਵਾਲੀਆ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 41ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਸੰਗਰੂਰ 'ਚ ਜ਼ਿਲ੍ਹਾ ਰੂਪਨਗਰ ਦੀਆਂ ਪ੍ਰਾਪਤੀਆਂ ਸ਼ਲਾਘਾਯੋਗ ਰਹੀਆਂ ¢ ਲੜਕਿਆ ਦੇ ਸ਼ਾਟਪੁੱਟ ...
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਿਹਤ ਵਿਭਾਗ ਪੰਜਾਬ ਅਤੇ ਡਾ. ਐੱਚ. ਐੱਨ. ਸ਼ਰਮਾ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਨੰਦ ਘਈ ਦੀ ਅਗਵਾਈ ਵਿਚ ਨੈਸ਼ਨਲ ...
ਰੂਪਨਗਰ, 21 ਨਵੰਬਰ (ਸ. ਰ)-ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਅਧੀਨ ਅੱਜ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ 4 ਬੱਚਿਆਂ ਨੂੰ ਡਾ. ਐੱਚ. ਐੱਨ. ਸ਼ਰਮਾ ਸਿਵਲ ਸਰਜਨ ਰੂਪਨਗਰ ਵਲੋਂ ਸੁਣਨ ਵਾਲੀਆਂ ਮਸ਼ੀਨਾਂ ਦਿੱਤੀਆਂ ਗਈਆਂ | ਇਸ ਮੌਕੇ ਡਾ. ਸ਼ਰਮਾ ਨੇ ਕਿਹਾ ਕਿ ਰਾਸ਼ਟਰੀ ਬਾਲ ...
ਰੂਪਨਗਰ, 21 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਦਰਜ ਕੀਤੇ ਕੇਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਡੀ. ਸੀ. ਰੂਪਨਗਰ ਡਾ. ਸੁਮੀਤ ਜਾਰੰਗਲ ...
ਨੂਰਪੁਰ ਬੇਦੀ, 21 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਡਾ. ਰਾਏ ਸੁਮੇਰ ਬਹਾਦਰ ਰਾਣਾ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਲਾਲਪੁਰ ਵਿਖੇ ਸੇਫ਼ ਕੈਂਪਸ ਗੁੜਗਾਓਾ ਦੀ ਸਹਾਇਤਾ ਨਾਲ ਬੱਚਿਆਂ ਨੂੰ ਆਤਮ ਰੱਖਿਆ ਦੇ ਗੁਰ ਸਿਖਾਉਣ ਲਈ ਇਕ ਰੋਜ਼ਾ ਸਿਖਲਾਈ ਕੈਂਪ ਲਗਾਇਆ ...
ਰੂਪਨਗਰ, 21 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਆਈ. ਟੀ. ਆਈਜ਼. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਈ. ਟੀ. ਆਈ. ਰੂਪਨਗਰ ਦੇ ਵਲੋਂ ਪ੍ਰਧਾਨ ਸਰਬਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਇਕ ਪ੍ਰਭਾਵਸ਼ਾਲੀ ਗੇਟ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਹੋਇਆ ...
ਸ੍ਰੀ ਅੰਨਦਪੁਰ ਸਾਹਿਬ, 21 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੇ ਖੇਤੀਬਾੜੀ ਅਤੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਵਲੋਂ ਵਿਦਿਆਰਥੀਆਂ ਦੇ ਉਦਯੋਗਿਕ ਦੌਰੇ ਕਰਵਾਏ ਗਏ, ਜਿਨ੍ਹਾਂ 'ਚ ਵਿਦਿਆਰਥੀਆਂ ਨੂੰ ਖ਼ਾਨ ...
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੁਝ ਨੌਜਵਾਨਾਂ ਵਲੋਂ ਜਾਣ-ਬੁੱਝ ਕੇ ਕਾਰ ਹਾਦਸੇ ਦਾ ਸ਼ਿਕਾਰ ਕਰਕੇ ਕਤਲ ਕੀਤੇ ਗਏ ਨੌਜਵਾਨ ਅੰਮਿ੍ਤਪਾਲ ਸਿੰਘ ਉਰਫ਼ ਸੋਨੂੰ ਸੋਢੀ ਦੀ ਮਿ੍ਤਕ ਦੇਹ ਦਾ ਅੱਜ ...
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਵਿਖੇ ਐੱਨ. ਸੀ. ਸੀ. ਦਿਵਸ ਮੌਕੇ ਕਾਲਜ ਦੇ ਰੈੱਡ ਰਿਵਨ ਕਲੱਬ ਅਤੇ ਕਾਲਜ ਦੀ 23 ਪੰਜਾਬ ਬਟਾਲੀਅਨ ਐੱਨ. ਸੀ. ਸੀ. ਰੂਪਨਗਰ ਵਿੰਗ ਵਲੋਂ ਪਿ੍ੰਸੀਪਲ ਡਾ. ਜਸਵੀਰ ...
ਸੁਖਸਾਲ, 21 ਨਵੰਬਰ (ਧਰਮ ਪਾਲ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਗਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਸਹਿ-ਵਿੱਦਿਅਕ ਗਿਆਨ ਉਤਸਵ ਮੁਕਾਬਲੇ ਕਰਵਾਏ ਗਏ ...
ਮੋਰਿੰਡਾ, 21 ਨਵੰਬਰ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਮੋਰਿੰਡਾ ਵਿਖੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਪ੍ਰਧਾਨ ਰਘਬੀਰ ਸਿੰਘ ਰੁੜਕੀ ਦੀ ਪ੍ਰਧਾਨਗੀ ਹੇਠ ਵਰਕਰ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਗੁਰਦਰਸ਼ਨ ਸਿੰਘ ਢੋਲਣ ਮਾਜਰਾ ਜ਼ਿਲ੍ਹਾ ਜਨਰਲ ਸਕੱਤਰ ਨੇ ...
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਬਾਰ ਐਸੋਸੀਏਸ਼ਨ ਵਲੋਂ ਸੀਨੀਅਰ ਵਕੀਲ ਤਰਸੇਮ ਲਾਲ ਚੌਧਰੀ ਦੇ ਅਚਨਚੇਤੀ ਅਕਾਲ ਚਲਾਣੇ 'ਤੇ ਇਕ ਰੋਜ਼ਾ ਕੰਮ ਠੱਪ ਰੱਖਿਆ ਗਿਆ ਅਤੇ ਨਾਲ ਹੀ ਪ੍ਰਧਾਨ ਦੌਲਤ ਸਿੰਘ ਚਬਰੇਵਾਲ ਦੀ ਅਗਵਾਈ ਹੇਠ ਦੋ ...
ਨੂਰਪੁਰ ਬੇਦੀ, 21 ਨਵੰਬਰ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਪਿੰਡ ਬਾਹਮਣਮਾਜਰਾ ਦੇ ਇਕ ਵਿਅਕਤੀ ਦਾ ਕਈ ਦਿਨਾਂ ਤੋਂ ਲਾਪਤਾ ਹੋਣ ਸਬੰਧੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਨਿਰਮਲ ਕੌਰ ਦੇ ਪਤੀ ਗੁਰਦੀਪ ਸਿੰਘ ਦੀਪ ਤੇ ਲਾਪਤਾ ...
ਸ੍ਰੀ ਚਮਕੌਰ ਸਾਹਿਬ, 21 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁਰਦੁਆਰਾ ਸ਼ਹੀਦੀ ਅਸਥਾਨ ਪਿਆਰੇ ਭਾਈ ਸਾਹਿਬ ਸਿੰਘ ਜੀ (ਪੰਜ ਪਿਆਰਿਆਂ 'ਚੋਂ ਇਕ) ਵਿਖੇ ਭਾਈ ਸਾਹਿਬ ਸਿੰਘ ਜੀ ਦੇ 344ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਅਖੰਡ ...
ਸ੍ਰੀ ਚਮਕੌਰ ਸਾਹਿਬ, 21 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿਆਨ ਉਤਸਵ ਪ੍ਰੀਖਿਆ ਪਿ੍ੰਸੀਪਲ ...
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਵਿਰੁੱਧ ਵਿਦਿਆਰਥੀਆਂ (ਬੱਚੇ) ਨੂੰ ਜਾਗਰੂਕ ਕੀਤਾ ਗਿਆ | ਇਸ ਪੋ੍ਰਗਰਾਮ 'ਚ 5-5 ...
ਸ੍ਰੀ ਚਮਕੌਰ ਸਾਹਿਬ, 21 ਨਵੰਬਰ (ਜਗਮੋਹਣ ਸਿੰਘ ਨਾਰੰਗ)-ਰੁੜਕੀ ਹੀਰਾਂ ਦੇ ਗਰੀਨਵੇਜ਼ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ...
ਨੰਗਲ, 21 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਥੇੜਾ 'ਚ ਅੱਜ ਸਿਹਤ ਅਤੇ ਸਮੇਂ ਦੇ ਮਹੱਤਵ ਬਾਰੇ ਸਮਾਗਮ ਕਰਵਾਇਆ ਗਿਆ | ਉੱਘੇ ਸਮਾਜ ਸੇਵੀ ਡਾ. ਗੁਲਜੀਤ ਸਿੰਘ ਚੱਠਾ ਨੇ ਮਿਲਾਵਟ ਦੇ ਯੁੱਗ 'ਚ ਖਾਣੇ ਦੀ ਚੋਣ ਬਾਰੇ ਦੱਸਿਆ | ...
ਰੂਪਨਗਰ, 21 ਨਵੰਬਰ (ਸ. ਰਿ.)-ਮਹਿਜ਼ 6 ਮਹੀਨੇ ਪਹਿਲਾਂ ਰੂਪਨਗਰ ਹਲਕੇ ਦੇ ਲੋਕਾਂ ਵਲੋਂ ਦਿੱਤੇ ਫਤਵੇ ਨੂੰ ਜੁੱਤੀ ਬਰਾਬਰ ਜਾਣਦੇ ਹੋਏ ਆਪਣੀ ਝਾੜੂ ਵਾਲੀ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕਾਂਗਰਸੀ ਬਣਨ ਵਾਲੇ ਵਿਧਾਇਕ ਅਮਰਜੀਤ ਸੰਦੋਆ ਨੇ ਪਹਿਲਾਂ ਹਲਕੇ ਦੇ ਲੋਕਾਂ ...
ਨੰਗਲ, 21 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ 24 ਨਵੰਬਰ ਨੂੰ ਹੋ ਰਹੇ ਊਨਾ ਦੌਰੇ ਕਾਰਨ ਨੰਗਲ ਦੇ ਭਾਜਪਾ ਵਰਕਰਾਂ 'ਚ ਉਤਸ਼ਾਹ ਹੈ | ਭਾਜਪਾ ਆਗੂ ਠਾਕੁਰ ਖੜਕ ਸਿੰਘ ਐਡਵੋਕੇਟ, ਸਾਬਕਾ ਕੌਾਸਲਰ ਭੁਪਿੰਦਰ ਭਿੰਦਾ, ...
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਕੱਪ-2019 ਦਾ ਸੈਮੀਫਾਈਨਲ ਮੈਚ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ 8 ਦਸੰਬਰ ਨੂੰ ਹੋਵੇਗਾ | ਇਸ ...
ਮੋਰਿੰਡਾ, 21 ਨਵੰਬਰ (ਤਰਲੋਚਨ ਸਿੰਘ ਕੰਗ)-ਅੱਜ ਬਾਅਦ ਦੁਪਹਿਰ ਹਲਕਾ ਇੰਚਾਰਜ ਅਕਾਲੀ ਦਲ ਬਾਦਲ ਹਰਮੋਹਣ ਸਿੰਘ ਸੰਧੂ ਸੇਵਾ-ਮੁਕਤ ਏ. ਆਈ. ਜੀ. ਅਤੇ ਜਥੇਦਾਰ ਅਜਮੇਰ ਸਿੰਘ ਖੇੜਾ ਮੈਂਬਰ ਐੱਸ. ਜੀ. ਪੀ. ਸੀ. ਵਲੋਂ ਅਨਾਜ਼ ਮੰਡੀ ਮੋਰਿੰਡਾ ਵਿਚ ਬਾਸਮਤੀ ਜੀਰੀ ਦੇ ਖ਼ਰੀਦ ...
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਚੈੱਸ ਅਤੇ ਜੂਡੋ ਦੀਆਂ ਖੇਡਾਂ 'ਚ ਮੱਲਾਂ ਮਾਰ ਕੇ ਇਲਾਕੇ ਅਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ...
ਨੰਗਲ, 21 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪਿਛਲੇ ਦਿਨੀਂ ਚੋਰਾਂ ਵਲੋਂ ਸ਼ਹਿਰ ਦੀ ਮੇਨ ਮਾਰਕੀਟ ਵਿਖੇ ਇਕ ਦੁਕਾਨ ਦੇ ਤਾਲੇ ਤੋੜ ਕੇ ਕੀਤੀ ਗਈ ਚੋਰੀ ਮਗਰੋਂ ਅੱਜ ਪੁਲਿਸ ਥਾਣਾ ਮੁਖੀ ਨੰਗਲ ਚੌਧਰੀ ਪਵਨ ਕੁਮਾਰ ਵਲੋਂ ਮੇਨ ਮਾਰਕੀਟ ਦੇ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ...
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਕਿਸਾਨ ਸਭਾ ਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂਆਂ ਦੀ ਇਕ ਸਾਂਝੀ ਮੀਟਿੰਗ ਕਾਮਰੇਡ ਸੋਹਣ ਸਿੰਘ ਬੰਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਦੇਸ਼ ਪੱਧਰ 'ਤੇ ਕਿਸਾਨ ਜਥੇਬੰਦੀਆਂ ਵਲੋਂ ਲੜੇ ...
ਨੂਰਪੁਰ ਬੇਦੀ, 21 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਸੈਂਟਰਲ ਮੈਡੀਸਿਨਲ ਬੋਰਡ ਦੀ ਸਕੀਮ ਤਹਿਤ ਵੱਖ ਵੱਖ ਸਕੂਲਾਂ ਵਿਚ ਹਰਬਲ ਗਾਰਡਨ ਲਗਾਉਣ ਅਤੇ ਹਰਬਲ ਪੌਦਿਆਂ ਪ੍ਰਤੀ ਵਿਦਿਆਰਥੀਆਂ ਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇਕ ਵਿਸ਼ੇਸ਼ ਸੈਮੀਨਾਰ ...
ਨੂਰਪੁਰ ਬੇਦੀ, 21 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਮਾਣਾ ਵਲੋਂ ਪਿੰ੍ਰਸੀਪਲ ਰਾਜ ਕੁਮਾਰ ਖੋਸਲਾ ਦੀ ਸੁਯੋਗ ਗਤੀਸ਼ੀਲ ਅਗਵਾਈ 'ਚ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ, ਜਿਸ 'ਚ ...
ਬੇਲਾ, 21 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ 'ਇੰਟਲੈਕਚੁਅਲ ਪ੍ਰਾਪਰਟੀ ਰਾਈਟ' ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਉਦੇਸ਼ 'ਨਵੀਨਤਾ ਅਤੇ ਉਦਯੋਗ' ਨੂੰ ਉਤਸ਼ਾਹਿਤ ਕਰਨਾ ਸੀ | ਕਾਲਜ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX