ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 minute ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  4 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  10 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  15 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  18 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  20 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  33 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  49 minutes ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  55 minutes ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਗੜ੍ਹਸ਼ੰਕਰ, 11 ਦਸੰਬਰ (ਧਾਲੀਵਾਲ) - ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਬਾਅਦ ਦੁਪਹਿਰ ਕੁੱਝ ਵਿਅਕਤੀਆਂ ਵਲੋਂ ਨਿੱਜੀ ਰੰਜਸ਼ ਨੂੰ ਲੈ ਕੇ ਦਵਿੰਦਰ ਪ੍ਰਤਾਪ ਉਰਫ਼ ਬੰਟੀ (28) ਪੁੱਤਰ ਯਸ਼ਪਾਲ ਦਾ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ...
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 1 hour ago
ਤਲਵੰਡੀ ਸਾਬੋ/ਸਿੰਗੋ ਮੰਡੀ, 11 ਦਸੰਬਰ (ਰਣਜੀਤ ਸਿੰਘ ਰਾਜੂ, ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਸੰਗਤ ਰੋਡ 'ਤੇ ਸਥਿਤ ਇੱਕ ਗਰੀਬ ਮਜ਼ਦੂਰ ਬੱਗਾ ਖਾਨ ਦੇ ਘਰ 'ਚ ਨਵੇਂ ਲਾਏ ਗੈਸ ਸਲੰਡਰ ਤੋਂ ਗੈਸ ਲੀਕ...
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 1 hour ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇੱਥੋਂ ਨੇੜਲੇ ਪਿੰਡ ਚੱਕਔਲ ਤੋਂ ਥੋੜੀ ਦੂਰ ਮੋਟਰਸਾਈਕਲ 'ਤੇ ਜਾ ਰਹੇ ਇਕ ਨੌਜਵਾਨ ਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸ ਕੋਲੋਂ ਇਕ ਲੱਖ ਰੁਪਏ ਖੋਹ...
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 1 hour ago
ਗੁਹਾਟੀ, 11 ਦਸੰਬਰ- ਆਸਾਮ ਦੇ ਗੁਹਾਟੀ 'ਚ ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ...
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਪਾਇਲ/ਮਲੌਦ, 11 ਦਸੰਬਰ- (ਨਿਜਾਮਪੁਰ, ਰਜਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੀ ਚੇਅਰਮੈਨੀ ਵਿਧਾਨ ਸਭਾ ਹਲਕਾ ਪਾਇਲ ਦੇ ਹਿੱਸੇ 'ਚ ਆਈ ਹੈ ਅਤੇ ਯਾਦਵਿੰਦਰ ਸਿੰਘ ਜੰਡਾਲੀ...
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 1 hour ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 2 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 minute ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 3 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 3 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 3 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 5 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 6 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 6 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 6 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 6 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 6 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 7 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 8 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 9 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 9 hours ago
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 9 hours ago
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 9 hours ago
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 10 hours ago
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 10 hours ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਪਟਿਆਲਾ

ਕੇਂਦਰੀ ਜੇਲ੍ਹ ਪਟਿਆਲਾ ਅੰਦਰੋਂ ਪਿਛਲੇ 21 ਦਿਨਾਂ 'ਚ 12 ਮੋਬਾਈਲ ਬਰਾਮਦ

ਪਟਿਆਲਾ, 21 ਨਵੰਬਰ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਦੇ ਜੇਲ੍ਹ ਪ੍ਰਸ਼ਾਸਨ ਵਲੋਂ ਰੋਜ਼ਾਨਾ ਦੀ ਚੈਕਿੰਗ ਅਤੇ ਗੁਪਤ ਸੂਚਨਾ ਦੇ ਆਧਾਰ 'ਤੇ ਪਿਛਲੇ 21 ਦਿਨਾਂ 'ਚ ਕੇਂਦਰੀ ਜੇਲ੍ਹ 'ਚ ਬੰਦ ਕੈਦੀਆਂ ਤੇ ਹਵਾਲਾਤੀਆਂ ਤੋਂ 12 ਮੋਬਾਈਲ ਤੇ ਕੁਝ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਅਜਿਹਾ ਨਾਜਾਇਜ਼ ਸਮਾਨ ਜੇਲ੍ਹ ਅੰਦਰ ਕਿਵੇਂ ਪਹੁੰਚਦਾ ਹੈ ਇਹ ਹਾਲੇ ਤੱਕ ਰਹੱਸ ਹੀ ਬਣਿਆ ਹੋਇਆ ਹੈ | ਕੇਂਦਰੀ ਜੇਲ੍ਹ ਪਟਿਆਲਾ 'ਚ ਮੋਬਾਈਲ ਅਤੇ ਨਸ਼ੇ ਦੀ ਆਮਦ ਰੋਕਣ 'ਚ ਜੇਲ੍ਹ ਪ੍ਰਸ਼ਾਸਨ ਹਾਲੇ ਤੱਕ ਜੱਦੋ ਜਹਿਦ ਹੀ ਕਰ ਰਿਹਾ ਹੈ | ਭਾਵੇਂਕਿ ਪਿਛਲੇ ਦਿਨੀਂ ਕੇਂਦਰੀ ਜੇਲ੍ਹ 'ਚ ਤੈਨਾਤ ਇਕ ਹੌਲਦਾਰ ਨੂੰ ਜੇਲ੍ਹ 'ਚ ਨਸ਼ੀਲੇ ਪਦਾਰਥ ਲਿਆਉਣ ਦੇ ਦੋਸ਼ਾਂ ਤਹਿਤ ਪਟਿਆਲਾ ਪੁਲਿਸ ਨੇ ਗਿ੍ਫ਼ਤਾਰ ਵੀ ਕੀਤਾ ਸੀ ਪ੍ਰੰਤੂ ਫਿਰ ਵੀ ਅੱਜ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਨੇ ਜੇਲ੍ਹ 'ਚ ਬੰਦੀਆਂ ਦੀ ਰੋਜ਼ਾਨਾ ਚੈਕਿੰਗ ਦੌਰਾਨ ਕੈਦੀ ਭੁਪਿੰਦਰ ਸਿੰਘ ਤੋਂ ਇਕ ਮੋਬਾਈਲ, ਦੋ ਸਿੰਮ ਕਾਰਡ ਸਮੇਤ ਬਰਾਮਦ ਕੀਤਾ | ਇਸੇ ਸਿਲਸਿਲੇ ਤਹਿਤ 19 ਨਵੰਬਰ ਵਾਲੇ ਦਿਨ ਕੇਂਦਰੀ ਜੇਲ੍ਹ ਪਟਿਆਲਾ 'ਚ ਪਿੱਪਲ ਦੇ ਦਰੱਖਤ ਲਾਗੇ ਖੁਦਾਈ ਕਰਨ 'ਤੇ ਲਿਫ਼ਾਫ਼ੇ 'ਚ ਲਪੇਟੇ ਤਿੰਨ ਮੋਬਾਈਲ ਬਰਾਮਦ ਹੋਏ ਸੀ | ਜੇਲ੍ਹ 'ਚ 18 ਨਵੰਬਰ ਵਾਲੇ ਦਿਨ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਨੇ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਹਵਾਲਾਤੀ ਸਿਕੰਦਰ ਦੀ ਤਲਾਸ਼ੀ ਲੈਣ ਉਪਰੰਤ ਇਕ ਮੋਬਾਈਲ ਬਰਾਮਦ ਹੋਇਆ | ਜਦਕਿ ਕੈਦੀ ਨਵੀਨ ਸ਼ਰਮਾ ਤੋਂ ਤਲਾਸ਼ੀ ਦੌਰਾਨ ਟੁੱਟਿਆ ਹੋਇਆ ਮੋਬਾਈਲ ਬਰਾਮਦ ਹੋਇਆ ਹੈ | ਅਜਿਹੇ ਹੋਰ ਕੇਸ 'ਚ 13 ਨਵੰਬਰ ਨੂੰ ਸਹਾਇਕ ਸੁਪਰਡੈਂਟ ਝਿਰਮਲ ਸਿੰਘ ਨੇ ਥਾਣਾ ਤਿ੍ਪੜੀ 'ਚ ਰਿਪੋਰਟ ਦਰਜ ਕਰਵਾਈ ਕਿ ਉਨ੍ਹਾਂ ਸ਼ੱਕ ਦੇ ਅਧਾਰ 'ਤੇ ਕੈਦੀ ਮਲਕੀਤ ਸਿੰਘ ਦੀ ਤਲਾਸ਼ੀ ਲੈਣ ਦੌਰਾਨ ਇਕ ਮੋਬਾਈਲ ਸੈਮਸੰਗ ਕੰਪਨੀ ਦਾ ਬਰਾਮਦ ਹੋਇਆ ਤੇ ਵਾਰਡਰ ਸਵਰਨਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਜੇਲ੍ਹ 'ਚ ਗਸ਼ਤ ਦੌਰਾਨ ਹਵਾਲਾਤੀ ਸੁਖਵਿੰਦਰ ਸਿੰਘ ਨੂੰ ਫ਼ੋਨ 'ਤੇ ਗੱਲ ਕਰਦਿਆਂ ਉਨ੍ਹਾਂ ਮੌਕੇ 'ਤੇ ਕਾਬੂ ਕਰਕੇ ਹਵਾਲਾਤੀ ਤੋਂ ਇਕ ਮੋਬਾਈਲ ਅਤੇ ਡਾਟਾ ਕੇਬਲ ਬਰਾਮਦ ਕੀਤੀ ਸੀ | ਲੰਘੀ 12 ਨਵੰਬਰ ਨੂੰ ਨਾਭਾ ਜੇਲ੍ਹ ਬਰੇਕ ਕਾਂਡ ਦੇ ਕੇਸ ਤਹਿਤ ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਹਵਾਲਾਤੀ ਰਵਿੰਦਰ ਸਿੰਘ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਜੇਲ੍ਹ ਅਧਿਕਾਰੀਆਂ ਵਲੋਂ ਤਲਾਸ਼ੀ ਲੈਣ ਦੌਰਾਨ ਉਕਤ ਹਵਾਲਾਤੀ ਨੇ ਉਸ ਦਾ ਮੋਬਾਈਲ ਤੋੜਨ ਦੀ ਕੋਸ਼ਿਸ਼ ਕੀਤੀ ਪਰ ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਹਵਾਲਾਤੀ ਤੋਂ ਟੁੱਟਿਆ ਹੋਇਆ ਮੋਬਾਈਲ ਬਰਾਮਦ ਕੀਤਾ ਸੀ | ਜੇਲ੍ਹ ਅਧਿਕਾਰੀਆਂ ਨੇ 6 ਨਵੰਬਰ ਵਾਲੇ ਦਿਨ ਹਵਾਲਾਤੀਆਂ ਦੇ ਸੈੱਲ ਦੀ ਤਲਾਸ਼ੀ ਲੈਣ ਦੌਰਾਨ ਤਿੰਨ ਮੋਬਾਈਲ ਹੋਰ ਬਰਾਮਦ ਕੀਤੇ ਸੀ |

ਜਾਨਵੀ ਕਪੂਰ, ਕਾਰਤਿਕ ਤੇ ਲਕਸ਼ਏ ਪ੍ਰਸੰਸਕਾਂ ਨੂੰ ਮਿਲੇ

ਪਟਿਆਲਾ, 21 ਨਵੰਬਰ (ਗੁਰਵਿੰਦਰ ਸਿੰਘ ਔਲਖ)-ਬਾਲੀਵੁੱਡ ਹਿੰਦੀ ਫ਼ਿਲਮ 'ਦੋਸਤਾਨਾ-2' ਦੀ ਸ਼ੂਟਿੰਗ ਲਈ ਪਿਛਲੇ ਦਿਨਾਂ ਤੋਂ ਜਾਨਵੀ ਕਪੂਰ, ਕਾਰਤਿਕ ਆਰੀਅਨ ਤੇ ਲਕਸ਼ਏ ਪਟਿਆਲਾ ਦੇ ਇਕ ਹੋਟਲ 'ਚ ਠਹਿਰੇ ਹੋਏ ਸਨ | ਜਿੰਨਾਂ ਤੇ ਨਾਭਾ ਦੇ ਨੇੜਲੇ ਪਿੰਡਾਂ 'ਚ ਦਿ੍ਸ਼ ਫਿਲਮਾਏ ...

ਪੂਰੀ ਖ਼ਬਰ »

ਦੜਾ ਸੱਟਾ ਤੇ ਜੂਆ ਖੇਡਦੇ ਤਿੰਨ ਜਣੇ 12 ਹਜ਼ਾਰ ਸਮੇਤ ਕਾਬੂ

ਪਟਿਆਲਾ, 21 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਸ਼ਹਿਰ ਦੀ ਵੱਖੀਆਂ ਥਾਵਾਂ 'ਤੇ ਤਾਸ਼ ਦੇ ਪੱਤਿਆਂ ਨਾਲ ਜੂਆ ਖੇਡਦੇ ਅਤੇ ਦੜਾ ਸੱਟਾ ਲਗਾਉਂਦੇ 12 ਹਜ਼ਾਰ 100 ਰੁਪਏ ਸਮੇਤ ਕਾਬੂ ਕੀਤਾ ਹੈ | ਪਹਿਲੇ ਕੇਸ, ਸੂਲਰ ਰੋਡ 'ਤੇ ਗੁਰੂ ਨਾਨਕ ਫਾਉਂਡੇਸ਼ਨ ਸਕੂਲ ਲਾਗੇ ...

ਪੂਰੀ ਖ਼ਬਰ »

ਸਕੂਟਰੀ ਸਵਾਰ ਤੋਂ 300 ਨਸ਼ੀਲੀਆਂ ਗੋਲੀਆਂ ਬਰਾਮਦ

ਪਟਿਆਲਾ, 21 ਨਵੰਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਪਿੰਡ ਪਸਿਆਣਾ ਨੇੜੇ ਪੁਲਿਸ ਨੇ ਇਕ ਸਕੂਟਰੀ ਸਵਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ 300 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਮੁਲਜ਼ਮ ਦੀ ਪਹਿਚਾਣ ਸੰਜੀਵ ਕੁਮਾਰ ਵਾਸੀ ਪਟਿਆਲਾ ਵਜੋਂ ਹੋਈ ਹੈ ...

ਪੂਰੀ ਖ਼ਬਰ »

ਘਰ ਦੇ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 21 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਘਰ ਦੇ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ, ਧਮਕੀਆਂ ਦੇਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਬੈਂਕ ਗਈ ਸੇਵਾਦਾਰਨੀ ਦੀ ਨੌਜਵਾਨ ਲੜਕੀ ਵਾਪਸ ਨਹੀਂ ਮੁੜੀ, ਕੇਸ ਦਰਜ

ਦੇਵੀਗੜ੍ਹ, 21 ਨਵੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਥਾਣਾ ਜ਼ੁਲਕਾਂ ਅਧੀਨ ਪਿੰਡ ਰੌਹੜ ਜਾਗੀਰ ਦੇ ਬੈਂਕ ਵਿਚ ਲੱਗੀ ਸੇਵਾਦਾਰਨੀ ਦੀ ਲੜਕੀ ਮਾਂ ਦੀ ਥਾਂ ਕੰਮ ਕਰਨ ਗਈ ਬੈਂਕ ਸਮੇਂ ਤੋਂ ਬਾਅਦ ਘਰ ਨਾ ਮੁੜਿਆ | ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਮੁੱਖ ਅਫ਼ਸਰ ਸੀ.ਆਈ.ਏ. ਦੀ ਬਦਲੀ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ 'ਤੇ ਖੜ੍ਹਾ ਕੀਤਾ ਸਵਾਲ

ਸਮਾਣਾ, 21 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਥਾਨਕ ਸੀ.ਆਈ.ਏ. ਸਟਾਫ਼ 'ਚ ਇਕ ਸਾਲ ਤੋਂ ਵੱਧ ਸੇਵਾਵਾਂ ਨਿਭਾਉਣ ਉਪਰੰਤ ਨਾਭਾ ਦੀ ਬਦਲੀ ਹੋਣ 'ਤੇ ਮੁੱਖ ਅਫ਼ਸਰ ਇੰਸ. ਵਿਜੈ ਕੁਮਾਰ ਜਿਨ੍ਹਾਂ 'ਤੇ ਇਕ ਸੁਨਿਆਰੇ ਤੋਂ 25 ਲੱਖ ਲੈਣ ਤੇ ਫ਼ੋਨ ਟੇਪ ਕਰਨ ਦੇ ਕਥਿਤ ਦੋਸ਼ਾਂ ਤਹਿਤ ...

ਪੂਰੀ ਖ਼ਬਰ »

ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਸ ਵਲੋਂ ਕੀਤਾ ਗਿਆ ਚੇਤਾਵਨੀ ਰੋਸ ਮੁਜ਼ਾਹਰਾ

ਪਟਿਆਲਾ, 21 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸੂਬੇ ਦੇ ਸਰਕਾਰੀ ਕਾਲਜਾਂ ਵਿਚ ਸੇਵਾ ਨਿਭਾ ਰਹੇ ਗੈੱਸਟ ਫੈਕਲਟੀ ਪ੍ਰੋਫੈਸਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਅੱਜ ਸਰਕਾਰੀ ਮਹਿੰਦਰਾ ਕਾਲਜ ਵਿਖੇ ਇਕ ਚੇਤਾਵਨੀ ਰੋਸ ਮੁਜ਼ਾਹਰਾ ਜਾਰੀ ਕਰਦਿਆਂ ਮੰਗ ਕੀਤੀ ਕਿ ਪੰਜਾਬ ...

ਪੂਰੀ ਖ਼ਬਰ »

ਤਿੰਨ ਅਣਪਛਾਤੇ ਜੀਰੀ ਚੋਰਾਂ 'ਤੇ ਮਾਮਲਾ ਦਰਜ, ਮੋਟਰਸਾਈਕਲ ਛੱਡ ਕੇ ਭੱਜੇ

ਸਮਾਣਾ, 21 ਨਵੰਬਰ (ਹਰਵਿੰਦਰ ਸਿੰਘ ਟੋਨੀ)-ਭਵਾਨੀਗੜ੍ਹ ਰੋਡ 'ਤੇ ਸਥਿਤ ਮਹਾਜਨ ਰਾਈਸ ਮਿਲ ਵਿਚ ਪਿਛਲੇ ਕੁੱਝ ਦਿਨਾਂ ਤੋਂ ਹੋ ਰਹੀ ਜੀਰੀ ਦੀ ਚੋਰੀ ਦੇ ਮਾਮਲੇ ਵਿਚ ਮਾਲਕਾਂ ਨੇ ਘੇਰਾਬੰਦੀ ਕਰਕੇ ਚੋਰੀ ਕਰਨ ਆਏ ਚੋਰਾਂ ਦੇ ਮੋਟਰਸਾਈਕਲ ਨੂੰ ਕਾਬੂ ਕਰ ਲਿਆ ਜਦੋਂ ਕਿ ਚੋਰ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾਂ ਤਹਿਤ 440 ਮਰੀਜ਼ਾਂ ਦੇ ਇਲਾਜ ਲਈ 5 ਕਰੋੜ 90 ਲੱਖ ਦੀ ਵਿੱਤੀ ਸਹਾਇਤਾ ਪ੍ਰਦਾਨ-ਡਿਪਟੀ ਕਮਿਸ਼ਨਰ

ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਦੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਯੋਜਨਾ ...

ਪੂਰੀ ਖ਼ਬਰ »

ਖਾਣ ਪੀਣ ਵਾਲੀਆਂ ਵਸਤੂਆਂ ਵਿਚ ਮਿਲਾਵਟ ਕਰ ਆਮ ਜਨਤਾ ਦੀ ਸਿਹਤ ਨਾਲ ਖੁੱਲੇ੍ਹਆਮ ਹੋ ਰਿਹਾ ਖਿਲਵਾੜ-ਸਹੋਲੀ

ਨਾਭਾ, 21 ਨਵੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭੇ ਅੰਦਰ ਵੱਡੇ ਪੱਧਰ 'ਤੇ ਖਾਣ ਪੀਣ ਦਾ ਸਮਾਨ ਦੁੱਧ, ਪਨੀਰ, ਦਹੀਂ, ਸਰੋਂ੍ਹ ਦਾ ਤੇਲ, ਖੋਆ, ਹਲਦੀ, ਵੇਸਣ, ਮਸਾਲੇ, ਆਟਾ, ਖ਼ਾਸ ਕਰਕੇ ਜੋ ਰੋਜ਼ਾਨਾ ਆਮ ਇਨਸਾਨ ਆਪਣੇ ਪੇਟ ਦੀ ਭੁੱਖ ਮਿਟਾਉਣ ਲਈ ਵਰਤਦਾ ਹੈ ਭਾਵੇ ਉਹ ...

ਪੂਰੀ ਖ਼ਬਰ »

ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਕੀਤੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ

ਨਾਭਾ, 21 ਨਵੰਬਰ (ਅਮਨਦੀਪ ਸਿੰਘ ਲਵਲੀ)-ਨਾਭਾ ਵਿਖੇ ਸੂਬੇ ਦੀ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਦੇ ਵਿਰੁੱਧ ਉਲੀਕੇ ਗਏ ਰੋਸ ਪ੍ਰਦਰਸ਼ਨ ਦਾ ਦੌਰਾ ਸ਼ੁਰੂ ਕਰ ਦਿੱਤਾ ਗਿਆ ਜਿਸਦੇ ਚੱਲਦਿਆਂ ਪਹਿਲੇ ਪੜ੍ਹਾਅ ...

ਪੂਰੀ ਖ਼ਬਰ »

ਜੇਲ੍ਹ ਵਿਚ ਕੈਦੀ ਤੋਂ ਨਸ਼ੀਲਾ ਸਾਮਾਨ ਮਿਲਣ 'ਤੇ ਕੀਤਾ ਮਾਮਲਾ ਦਰਜ

ਨਾਭਾ, 21 ਨਵੰਬਰ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਵਿਚ ਸਹਾਇਕ ਸੁਪਰਡੈਂਟ ਅਤਿ ਸੁਰੱਖਿਆ ਜੇਲ੍ਹ ਨਾਭਾ ਦੀ ਸ਼ਿਕਾਇਤ 'ਤੇ ਕੈਦੀ ਕੁਲਦੀਪ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਅਲੀ ਕਲਾਂ ਥਾਣਾ ਸੁਲਤਾਨਪੁਰ ਲੋਧੀ (ਜ਼ਿਲ੍ਹਾ ਕਪੂਰਥਲਾ) ਦੇ ਿਖ਼ਲਾਫ਼ ...

ਪੂਰੀ ਖ਼ਬਰ »

ਪਾਣੀ ਦੀ ਸੰਭਾਲ ਕਰਨ ਵਾਲਿਆਂ ਨੂੰ ਕੌਮੀ ਜਲ ਪੁਰਸਕਾਰ ਨਾਲ ਨਿਵਾਜਿਆ ਜਾਵੇਗਾ

ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਦੇ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸੰਰਕਸ਼ਣ ਵਿਭਾਗ ਵਲੋਂ ਪਾਣੀ ਨੂੰ ਸੰਭਾਲਣ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਨੂੰ ਇਸ ਵਾਰ ਵੀ ਦੂਜਾ ਕੌਮੀ ਜਲ ਪੁਰਸਕਾਰ-2019 ਮਿਲੇਗਾ | ਇਹ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 21 ਨਵੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਲੜਕੀ ਨਾਲ ਛੇੜਛਾੜ ਕਰਨ, ਕੁੱਟਮਾਰ ਕਰਨ ਤੇ ਧਮਕੀਆਂ ਦੇਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਲੜਕੀ ਦੀ ਮਾਤਾ ਨੇ ਪੁਲਿਸ ਨੰੂ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਨਾਭਾ ਸੰਸਥਾ ਦੇ ਰਹੀ ਹੈ ਸ਼ਾਨਦਾਰ ਨਤੀਜੇ

ਨਾਭਾ, 21 ਨਵੰਬਰ (ਕਰਮਜੀਤ ਸਿੰਘ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਨਾਭਾ ਸ਼ਾਖਾ ਵਿਜ਼ਟਰ ਵੀਜੇ, ਓਪਨ ਵਰਕ ਪਰਮਿਟ ਤੇ ਸਟੂਡੈਂਟ ਵੀਜ਼ਾ ਦੀਆਂ ਉੱਚ ਪੱਧਰੀ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਤੇ ਆਧੁਨਿਕ ਤਰੀਕੇ ਨਾਲ ਆਈਲੈਟਸ ਕਰਵਾ ਕੇ ਬੱਚਿਆਂ ਦੀ ...

ਪੂਰੀ ਖ਼ਬਰ »

ਡਾ: ਬਲਦੇਵ ਸਿੰਘ ਧਾਲੀਵਾਲ ਡੀਨ ਅਲੂਮਨੀ ਰਿਲੇਸ਼ਨਜ਼ ਨਿਯੁਕਤ

ਪਟਿਆਲਾ, 21 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਵਲੋਂ ਡਾ. ਬਲਦੇਵ ਸਿੰਘ ਧਾਲੀਵਾਲ ਨੂੰ ਉਹ ਅਗਲੇ ਆਦੇਸ਼ਾਂ ਤਕ ਡੀਨ ਅਲੂਮਨੀ ਰਿਲੇਸ਼ਨਜ਼ ਦੇ ਅਹੁਦੇ 'ਤੇ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਨੌਜਵਾਨ ਵਲੋਂ ਸਰਕਾਰੀ ਸਕੂਲ ਨੂੰ ਸਮਾਰਟ ਬਣਾਉਣ ਲਈ 50 ਹਜ਼ਾਰ ਦੀ ਰਾਸ਼ੀ ਭੇਟ

ਬਨੂੜ, 21 ਨਵੰਬਰ (ਭੁਪਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਖਜ਼ਾਨ ਸਿੰਘ ਹੁਲਕਾ ਦੀ ਪ੍ਰੇਰਣਾ ਸਦਕਾ ਪਿੰਡ ਦੀ ਪੰਚਾਇਤ ਅਤੇ ਸਟਾਫ਼ ਵਲੋਂ ਸਰਕਾਰੀ ਹਾਈ ਸਕੂਲ ਨੂੰ ਸਮਾਰਟ ਬਣਾਉਣ ਲਈ ਆਰੰਭੀ ਮੁਹਿੰਮ ਅਧੀਨ ਹੁਲਕਾ ਦੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਜ਼ਮੀਨ ਤੋਂ ਕੋਈ ਬੂਟਾ ਨਹੀਂ ਪੁੱਟਿਆ-ਗਿਰਧਾਰੀ ਲਾਲ ਗਰਗ

ਖਨੌਰੀ/ਅਰਨੋਂ, 21 ਨਵੰਬਰ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਨਗਰ ਪੰਚਾਇਤ ਖਨੌਰੀ ਦੇ ਪ੍ਰਧਾਨ ਤੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਗਿਰਧਾਰੀ ਲਾਲ ਗਰਗ ਨੇ ਉਨ੍ਹਾਂ ਦੇ ਿਖ਼ਲਾਫ਼ ਜੰਗਲਾਤ ਵਿਭਾਗ ਦੇ ਬੂਟੇ ਵੱਢੇ ਜਾਣ ਸਬੰਧੀ ਕੁਝ ਲੋਕਾਂ ਵਲੋਂ ਉਨ੍ਹਾਂ 'ਤੇ ...

ਪੂਰੀ ਖ਼ਬਰ »

5ਵੀਂ ਤੇ 8ਵੀਂ ਦੀਆਂ ਪ੍ਰੀਖਿਆ ਫ਼ੀਸਾਂ ਵਿਚ ਕੀਤੇ ਅਥਾਹ ਵਾਧੇ ਕਾਰਨ ਗਰੀਬ ਮਾਪਿਆਂ ਵਿਚ ਭਾਰੀ ਰੋਸ

ਨਾਭਾ, 21 ਨਵੰਬਰ (ਕਰਮਜੀਤ ਸਿੰਘ)-ਇਕ ਪਾਸੇ ਕੇਂਦਰ ਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ, ਬੱਚੀ ਦਾ ਅਧਿਕਾਰ ਹੈ ਤੇ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਗਰੀਬ ਤੇ ਲੋੜਵੰਦ ਬੱਚਿਆਂ ਦੀਆਂ ਫ਼ੀਸਾਂ ਵੀ ਮੁਆਫ਼ ਕੀਤੀਆਂ ਹੋਈਆਂ ਹਨ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ

ਰਾਜਪੁਰਾ, 21 ਨਵੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ ਵਿਚ ਐਸ.ਡੀ.ਐਮ ਰਾਜਪੁਰਾ ਸ਼ਿਵ ਕੁਮਾਰ ਦੀ ਪ੍ਰਧਾਨਗੀ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਥਾਣਾ ਪਾਤੜਾਂ 'ਚ ਨਸ਼ਾ ਤਸਕਰਾਂ ਤੋਂ ਬਰਾਮਦ ਕੀਤੇ ਗਏ ਨਸ਼ਿਆਂ ਨੂੰ ਨਸ਼ਟ ਕੀਤਾ

ਪਾਤੜਾਂ, 21 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਥਾਣਾ ਪਾਤੜਾਂ ਵਿਚ ਬੀਤੇ ਕਰੀਬ 2 ਸਾਲਾਂ ਵਿਚ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਬਰਾਮਦ ਕੀਤੀ ਗਈ ਹੈਰੋਇਨ, ਸਮੈਕ ਭੁੱਕੀ ਚੂਰਾ ਪੋਸਤ, ਨਸ਼ੀਲਾ ਤਰਲ ਅਤੇ ਹੋਰ ਨਸ਼ੀਲੇ ਪਦਾਰਥਾਂ ਨੂੰ ਅਦਾਲਤ ਦੀ ਮਨਜ਼ੂਰੀ ...

ਪੂਰੀ ਖ਼ਬਰ »

ਅਮਲ ਸੁਸਾਇਟੀ ਦੇ ਸਿਲਵਰ ਜੁਬਲੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਬੈਠਕ

ਨਾਭਾ, 21 ਨਵੰਬਰ (ਕਰਮਜੀਤ ਸਿੰਘ)-ਸਥਾਨਕ ਅਲੋਹਰਾਂ ਗੇਟ ਸ਼ਮਸ਼ਾਨਘਾਟ ਦੀ ਸੇਵਾ ਸੰਭਾਲ ਕਰਨ ਵਾਲੀ ਅਮਲ ਸੁਸਾਇਟੀ ਜੋ ਪਿਛਲੇ 25 ਸਾਲ ਤੋਂ ਇਸ ਸਥਾਨ ਦੀ ਸੇਵਾ ਕਰ ਰਹੀ ਹੈ ਉਸ ਸੋਸਾਇਟੀ ਦਾ ਸਿਲਵਰ ਜੁਬਲੀ ਸਮਾਗਮ 23 ਨਵੰਬਰ ਦਿਨ ਸਨਿਚਰਵਾਰ ਨੂੰ ਸਵੇਰੇ 10 ਵਜੇ ਤੋਂ ...

ਪੂਰੀ ਖ਼ਬਰ »

ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਡੀ.ਏ.ਵੀ. ਕਾਲਜ ਦੇ ਵਿਦਿਆਰਥੀ ਪ੍ਰਤਿਭਾਸ਼ਾਲੀ-ਡਾ. ਢਾਂਡਾ

ਗੁਹਲਾ ਚੀਕਾ, 21 ਨਵੰਬਰ (ਓ.ਪੀ. ਸੈਣੀ)-ਹਾਲ ਹੀ ਵਿਚ ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਵਿਖੇ ਹੋਈ ਇੰਟਰ ਕਾਲਜ ਸਲਾਨਾ ਖੇਡ ਮੁਕਾਬਲਿਆਂ ਵਿਚ ਡੀ.ਏ.ਵੀ ਕਾਲਜ ਚੀਕਾ ਦਾ ਦੂਜਾ ਵਿਖਾਵਾ ਰਿਹਾ | ਡੀ.ਏ.ਵੀ. ਕਾਲਜ ਚੀਕਾ ਦੇ ਵਿਦਿਆਰਥੀਆਂ ਨੇ ਕਰੀਬ ਸਾਰੇ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਦਰਬਾਰ ਸ਼ਾਦੀਪੁਰ ਵਿਖੇ ਧਾਰਮਿਕ ਸਮਾਗਮ

ਦੇਵੀਗੜ੍ਹ, 21 ਨਵੰਬਰ (ਮੁਖਤਿਆਰ ਸਿੰਘ ਨੌਗਾਵਾਂ)-ਇੱਥੋਂ ਨੇੜਲੇ ਪਿੰਡ ਸ਼ਾਦੀਪੁਰ ਦੇ ਗੁਰਦੁਆਰਾ ਨਾਨਕ ਦਰਬਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਕੀਰਤਨੀ ਜਥਿਆਂ ਨੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

ਪਟਿਆਲਾ, 21 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਵਿਖੇ ਪਿ੍ੰਸੀਪਲ ਡਾ. ਮੁਹੰਮਦ ਜਮੀਲ ਦੀ ਅਗਵਾਈ ਹੇਠ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ | ਡਾ. ਮੁਹੰਮਦ ਜਮੀਲ ਨੇ ਸਮਾਗਮ ਦੇ ਮੁੱਖ ਮਹਿਮਾਨ ਡਾ. ਜਗਦੀਪ ਕੌਰ ਨੂੰ ਜੀ ਆਇਆਂ ਆਖਿਆ ...

ਪੂਰੀ ਖ਼ਬਰ »

ਪਰਾਲੀ ਸਾੜੇ ਬਿਨਾਂ ਸਿੱਧੀ ਬਿਜਾਈ ਨਾਲ ਬੀਜੀ ਕਣਕ ਦੀ ਫ਼ਸਲ ਸੁੱਕੀ

ਭਾਦਸੋਂ, 21 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਵਾਤਾਵਰਨ ਦੀ ਸ਼ੁੱਧਤਾ ਲਈ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਹਦਾਇਤ ਕਰਕੇ ਕਣਕ ਦੀ ਬਿਜਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਹੁਣ ਬਿਨਾਂ ਪਰਾਲੀ ਨੂੰ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ 'ਤੇ ਚਾਰ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 21 ਨਵੰਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਔਰਤ ਦੀ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਪੀੜਤ ਔਰਤ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 21 ਨਵੰਬਰ (ਰਣਜੀਤ ਸਿੰਘ)-ਖੇੜੀ ਗੰਡਿਆਂ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਦਾਜ ਦਹੇਜ ਦੀ ਮੰਗ ਕਰਨ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਜਸਪ੍ਰੀਤ ਕੌਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਐਸ.ਆਰ.ਐਸ. ਵਿਦਿਆਪੀਠ ਵਿਚ ਸਮਾਗਮ

ਸਮਾਣਾ, 21 ਨਵੰਬਰ (ਪ੍ਰੀਤਮ ਸਿੰਘ ਨਾਗੀ)-ਐਸ.ਆਰ.ਐਸ. ਵਿਦਿਆਪੀਠ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਸਕੂਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਇਕ ਧਾਰਮਿਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਕਾਨਫ਼ਰੰਸ ਸਮਾਪਤ

ਪਟਿਆਲਾ, 21 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਮੈਨ ਸਟੱਡੀਜ਼ ਸੈਂਟਰ ਵਲੋਂ ਗਿਆਰ੍ਹਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਦੇ ਦੂਜੇ ਦਿਨ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਤੇ 'ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਨਵੇਂ ਮੈਂਬਰਾਂ ਦੀ ਨਿਯੁਕਤੀ ਕੀਤੀ

ਸ਼ੁਤਰਾਣਾ, 21 ਨਵੰਬਰ (ਬਲਦੇਵ ਸਿੰਘ ਮਹਿਰੋਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਜੈਖਰ ਦੇ ਕਿਸਾਨਾਂ ਨਾਲ ਬੈਠਕ ਹੋਈ ਜਿਸ 'ਚ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਯੂਨੀਅਨ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਦੀ ਅਗਵਾਈ ਹੇਠ ਹੋਈ ਬੈਠਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਜੇ ਹੋਰਨਾਂ ਫ਼ਸਲਾਂ ਦਾ ਵਾਜਬ ਭਾਅ ਦੇ ਦੇਵੇ ਤਾਂ ਕਿਸਾਨ ਖ਼ੁਦ ਹੀ ਝੋਨੇ ਦਾ ਤਿਆਗ ਕਰ ਦੇਣਗੇ: ਬਹਿਰੂ

ਪਟਿਆਲਾ, 21 ਨਵੰਬਰ (ਜ.ਸ. ਢਿੱਲੋਂ)-ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਸੀਨੀਅਰ ਆਗੂ ਸਤਨਾਮ ਸਿੰਘ ਬਹਿਰੂ ਨੇ ਅੱਜ ਇਥੇ ਗੱਲਬਾਤ ਕਰਦਿਆਂ ਆਖਿਆ ਕਿ ਸਰਕਾਰਾਂ ਲੰਬੇ ਸਮੇਂ ਤੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਛੱਡਣ ਦੀ ਗੱਲ ਆਖ ਰਹੇ ਹਨ, ਪਰ ਕਦੇ ਕਿਸੇ ਨੇ ...

ਪੂਰੀ ਖ਼ਬਰ »

ਫ਼ੋਨ ਟੈਪਿੰਗ ਮਾਮਲਾ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਦਿੱਤਾ ਜਾਵੇਗਾ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 21 ਨਵੰਬਰ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਕਿਹਾ ਹੈ ਕਿ ਇਕ ਪੁਲਿਸ ਇੰਸਪੈਕਟਰ ਵਲੋਂ ਉਨ੍ਹਾਂ ਤੇ ਹੋਰਾਂ ਦੇ ਫ਼ੋਨ ਟੇਪ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਜੇ ਹੋਰਨਾਂ ਫ਼ਸਲਾਂ ਦਾ ਵਾਜਬ ਭਾਅ ਦੇ ਦੇਵੇ ਤਾਂ ਕਿਸਾਨ ਖ਼ੁਦ ਹੀ ਝੋਨੇ ਦਾ ਤਿਆਗ ਕਰ ਦੇਣਗੇ: ਬਹਿਰੂ

ਪਟਿਆਲਾ, 21 ਨਵੰਬਰ (ਜ.ਸ. ਢਿੱਲੋਂ)-ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਸੀਨੀਅਰ ਆਗੂ ਸਤਨਾਮ ਸਿੰਘ ਬਹਿਰੂ ਨੇ ਅੱਜ ਇਥੇ ਗੱਲਬਾਤ ਕਰਦਿਆਂ ਆਖਿਆ ਕਿ ਸਰਕਾਰਾਂ ਲੰਬੇ ਸਮੇਂ ਤੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਛੱਡਣ ਦੀ ਗੱਲ ਆਖ ਰਹੇ ਹਨ, ਪਰ ਕਦੇ ਕਿਸੇ ਨੇ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਰੋਹਟਾ ਸਾਹਿਬ ਵਿਖੇ ਐਨ.ਆਰ.ਆਈ. ਵਲੋਂ ਪਰਸ਼ਾਦੇ ਪਕਾਉਣ ਵਾਲੀ ਮਸ਼ੀਨ ਭੇਟ

ਨਾਭਾ, 21 ਨਵੰਬਰ (ਅਮਨਦੀਪ ਸਿੰਘ ਲਵਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੂਰਬ ਨੂੰ ਸਮ੍ਰਪਿਤ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਵਖੋਂ ਵੱਖਰੇ ਢੰਗਾਂ ਨਾਲ ਸੇਵਾਵਾਂ ਜਾਰੀ ਨੇ ਜਿਸਦੇ ਚਲਦਿਆਂ ਹਲਕਾ ਨਾਭਾ ਵਿਚ ਸਥਿਤ ਸ੍ਰੀ ਗੁਰੂ ਤੇਗ ...

ਪੂਰੀ ਖ਼ਬਰ »

ਮਾਡਲ ਟਾਊਨ ਪਟਿਆਲਾ ਸਕੂਲ ਨੇ ਕੰਪਿਊਟਰ ਕੁਇਜ਼ ਮੁਕਾਬਲੇ 'ਚ ਮਾਰੀਆਂ ਮੱਲਾਂ

ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬੀਤੇਂ ਦਿਨੀਂ ਸਕੂਲ਼ ਸਿੱਖਿਆ ਵਿਭਾਗ ਦੁਆਰਾ ਆਈ.ਸੀ.ਟੀ. ਦੇ ਅਧੀਨ ਬਲਾਕ ਪੱਧਰੀ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ ਗਏ | ਪਟਿਆਲਾ-3 ਬਲਾਕ ਦੇ ਮੁਕਾਬਲੇ ਸਰਕਾਰੀ ਸੀਨੀ. ਸੈਕ. ਸਮਾਰਟ ਸਕੂਲ਼ ਕਲਿਆਣ ਵਿਖੇ ਕਰਵਾਏ ਜਿਸ 'ਚ ...

ਪੂਰੀ ਖ਼ਬਰ »

ਸ.ਸੀ.ਸੈ. ਸਕੂਲ ਦੀਆਂ ਲੜਕੀਆਂ ਨੇ ਜਿੱਤੇ ਸੋਨ ਤਗਮੇ

ਰਾਜਪੁਰਾ, 21 ਨਵੰਬਰ (ਰਣਜੀਤ ਸਿੰਘ)-ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਨ.ਟੀ.ਸੀ. ਕੋ ਐਡ ਦੀਆਂ ਲੜਕੀਆਂ ਨੇ 65ਵੀਂ ਪੰਜਾਬ ਰਾਜ ਖੇਡਾਂ ਜੋ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਵਿਖੇ ਹੋਈਆਂ ਸਨ, ਵੇਟ ਲਿਫ਼ਟਿੰਗ ਮੁਕਾਬਲੇ ਵਿਚ ਗੋਲਡ ਮੈਡਲ ਜਿੱਤ ਕੇ ਸਕੂਲ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਜੇ.ਈ. ਕਾਬੂ

ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ 'ਚ ਜਸਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਵਿਜੀਲੈਂਸ ਟੀਮ ਨੇ ਰਿਸ਼ਵਤ ਲੈਂਦੇ ਜੇ.ਈ ਨੂੰ ਕਾਬੂ ਕੀਤਾ ਹੈ | ਤਫਤੀਸ਼ੀ ਅਫ਼ਸਰ ਇੰਸ. ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਅਗਵਾ ਕਰ ਕੇ ਲੁੱਟ ਖੋਹ ਕਰਨ ਵਾਲੇ ਦਰਜਨ ਤੋਂ ਵੱਧ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਬਨੂੜ, 21 ਨਵੰਬਰ (ਭੁਪਿੰਦਰ ਸਿੰਘ)-ਬਨੂੜ ਪੁਲਿਸ ਨੇ ਵਿਕਰਮ ਦਲਾਲ ਦੀ ਸ਼ਿਕਾਇਤ 'ਤੇ ਅਗਵਾ ਕਰਨ, ਜਾਨੋ ਮਾਰਨ ਦੀ ਧਮਕੀਆਂ ਦੇ ਕੇ ਲੁੱਟਣ ਦੀਆਂ ਧਰਾਵਾਂ ਤਹਿਤ ਕਰੀਬ ਡੇਢ ਦਰਜਨ ਵਿਅਕਤੀਆਂ ਦੇ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਹ ਮੁਕੱਦਮਾ ਐਸ.ਐਸ.ਪੀ ਪਟਿਆਲਾ ਨੂੰ ...

ਪੂਰੀ ਖ਼ਬਰ »

ਬਿਜਲੀ ਨਿਗਮ ਵਲੋਂ ਭਿ੍ਸ਼ਟਾਚਾਰ ਵਿਚ ਸ਼ਾਮਿਲ 2 ਅਫ਼ਸਰ ਮੁਅੱਤਲ

ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਾਰਪੋਰੇਸ਼ਨ ਵਿਚ ਭਿ੍ਸ਼ਟਾਚਾਰ ਰੋਕਣ ਤੇ ਭਿ੍ਸ਼ਟਾਚਾਰ ਵਿਚ ਸ਼ਾਮਿਲ ਕਰਮਚਾਰੀ ਅਤੇ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਭਿ੍ਸ਼ਟਾਚਾਰ ਵਿਚ ਸ਼ਾਮਿਲ ਦੋ ...

ਪੂਰੀ ਖ਼ਬਰ »

ਸੱਸ ਸਹੁਰੇ ਦੀ ਕੁੱਟਮਾਰ ਕਰਨ ਵਾਲੀ ਔਰਤ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 21 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਬਿਸ਼ਨ ਨਗਰ ਦੀ ਰਹਿਣ ਵਾਲੀ ਇਕ ਔਰਤ ਵਲੋਂ ਸੱਸ ਤੇ ਸਹੁਰੇ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਇਸ ਦੀ ਪੁਸ਼ਟੀ ਕਰਦਿਆਂ ਥਾਣਾ ਲਹੌਰੀ ਗੇਟ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸੜਕਾਂ ਚੌੜੀਆਂ ਕਰਨ ਮੌਕੇ ਵੱਡੀ ਪੱਧਰ 'ਤੇ ਤੋੜੇ ਗਏ ਦੁਕਾਨਾਂ ਦੇ ਨਾਜਾਇਜ਼ ਵਾਧਰੇ

ਪਟਿਆਲਾ, 21 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਹਦੂਦ 'ਚ ਨਵੀਆਂ ਸੜਕਾਂ ਬਣਾਉਣ ਦੇ ਕੰਮ ਨੂੰ ਵਿਉਂਤਬੱਧ ਤਰੀਕੇ ਨਾਲ ਕਰਦਿਆਂ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ 'ਤੇ ਵਾਧਰੇ ਵੱਡੀ ਪੱਧਰ 'ਤੇ ਤੋੜੇ ਗਏ | ਅੱਜ ਗੁਰਬਖ਼ਸ਼ ਕਾਲੋਨੀ ਦੀ ਮੇਨ ਮਾਰਕੀਟ ...

ਪੂਰੀ ਖ਼ਬਰ »

ਸੜਕਾਂ ਚੌੜੀਆਂ ਕਰਨ ਮੌਕੇ ਵੱਡੀ ਪੱਧਰ 'ਤੇ ਤੋੜੇ ਗਏ ਦੁਕਾਨਾਂ ਦੇ ਨਾਜਾਇਜ਼ ਵਾਧਰੇ

ਪਟਿਆਲਾ, 21 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਹਦੂਦ 'ਚ ਨਵੀਆਂ ਸੜਕਾਂ ਬਣਾਉਣ ਦੇ ਕੰਮ ਨੂੰ ਵਿਉਂਤਬੱਧ ਤਰੀਕੇ ਨਾਲ ਕਰਦਿਆਂ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ 'ਤੇ ਵਾਧਰੇ ਵੱਡੀ ਪੱਧਰ 'ਤੇ ਤੋੜੇ ਗਏ | ਅੱਜ ਗੁਰਬਖ਼ਸ਼ ਕਾਲੋਨੀ ਦੀ ਮੇਨ ਮਾਰਕੀਟ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ 'ਤੇ ਪਾਬੰਦੀ ਲਾਗੂ

ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਗੁਰਦੁਆਰਿਆਂ 'ਚ ਕਰੇਗੀ ਆਨਲਾਈਨ ਰਜਿਸਟ੍ਰੇਸ਼ਨ-ਜਥੇ. ਕਰਤਾਰਪੁਰ

ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਨਿਰਦੇਸ਼ਾਂ 'ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ 'ਤੇ ਜਾਣ ਵਾਲੀ ਸੰਗਤ ਲਈ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਿਆਂ 'ਚ ...

ਪੂਰੀ ਖ਼ਬਰ »

-ਖਿਜ਼ਰਗੜ੍ਹ (ਕਨੌੜ) ਵਿਖੇ ਪੋਲਟਰੀ ਕਾਰਨ ਮੱਖੀਆਂ ਦੀ ਭਰਮਾਰ ਦਾ ਮਾਮਲਾ- ਐਸ.ਐਮ.ਓ. ਵਲੋਂ ਪੋਲਟਰੀ ਫਾਰਮਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਦੇ ਨਿਰਦੇਸ਼

ਬਨੂੜ, 21 ਨਵੰਬਰ (ਭੁਪਿੰਦਰ ਸਿੰਘ)-ਖਿਜ਼ਰਗੜ੍ਹ(ਕਨੌੜ) ਅਤੇ ਇਸ ਖੇਤਰ ਦੇ ਪੋਲਟਰੀ ਫਾਰਮਾਂ ਕਾਰਨ ਮੱਖੀਆਂ ਦੀ ਭਰਮਾਰ ਕਾਰਨ ਲੋਕਾਂ ਵਲੋਂ ਪ੍ਰਗਟਾਏ ਜਾ ਰਹੇ ਰੋਸ ਮਗਰੋਂ ਹਰਕਤ 'ਚ ਆਏ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਪੋਲਟਰੀ ਫਾਰਮਾਂ ਦੇ ਪ੍ਰਬੰਧਕਾਂ ਤੇ ਪਿੰਡ ...

ਪੂਰੀ ਖ਼ਬਰ »

ਅਨਾਰਦਾਣਾ ਚੌਕ ਨੇੜੇ ਦੁਕਾਨਦਾਰਾਂ ਵਲੋਂ ਧਰਨਾ

ਪਟਿਆਲਾ, 21 ਨਵੰਬਰ (ਮਨਦੀਪ ਸਿੰਘ ਖਰੋੜ)-ਅਨਾਰਦਾਣਾ ਚੌਕ ਨੇੜੇ ਆਗਿਆ ਸਿੰਘ ਦੇ ਢਾਬੇ ਲਾਗੇ ਦੁਕਾਨਦਾਰਾਂ ਨੇ ਆਵਾਜਾਈ ਪੁਲਿਸ ਵਲੋਂ ਉਨ੍ਹਾਂ ਦੀਆਂ ਦੁਕਾਨਾਂ ਸਾਹਮਣੇ ਗਾਹਕਾਂ ਦੇ ਮੋਟਰਸਾਈਕਲ ਖੜ੍ਹਾ ਨਾ ਕਰਨ ਦੇਣ ਦੇ ਰੋਸ ਵਜੋਂ ਅੱਧੇ ਘੰਟੇ ਦੇ ਕਰੀਬ ਸੜਕਾਂ ਰੋਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX