ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 minute ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  4 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  10 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  15 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  18 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  20 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  33 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  49 minutes ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  55 minutes ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਗੜ੍ਹਸ਼ੰਕਰ, 11 ਦਸੰਬਰ (ਧਾਲੀਵਾਲ) - ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਬਾਅਦ ਦੁਪਹਿਰ ਕੁੱਝ ਵਿਅਕਤੀਆਂ ਵਲੋਂ ਨਿੱਜੀ ਰੰਜਸ਼ ਨੂੰ ਲੈ ਕੇ ਦਵਿੰਦਰ ਪ੍ਰਤਾਪ ਉਰਫ਼ ਬੰਟੀ (28) ਪੁੱਤਰ ਯਸ਼ਪਾਲ ਦਾ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ...
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 1 hour ago
ਤਲਵੰਡੀ ਸਾਬੋ/ਸਿੰਗੋ ਮੰਡੀ, 11 ਦਸੰਬਰ (ਰਣਜੀਤ ਸਿੰਘ ਰਾਜੂ, ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਸੰਗਤ ਰੋਡ 'ਤੇ ਸਥਿਤ ਇੱਕ ਗਰੀਬ ਮਜ਼ਦੂਰ ਬੱਗਾ ਖਾਨ ਦੇ ਘਰ 'ਚ ਨਵੇਂ ਲਾਏ ਗੈਸ ਸਲੰਡਰ ਤੋਂ ਗੈਸ ਲੀਕ...
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 1 hour ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇੱਥੋਂ ਨੇੜਲੇ ਪਿੰਡ ਚੱਕਔਲ ਤੋਂ ਥੋੜੀ ਦੂਰ ਮੋਟਰਸਾਈਕਲ 'ਤੇ ਜਾ ਰਹੇ ਇਕ ਨੌਜਵਾਨ ਦੀ ਕੁੱਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸ ਕੋਲੋਂ ਇਕ ਲੱਖ ਰੁਪਏ ਖੋਹ...
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 1 hour ago
ਗੁਹਾਟੀ, 11 ਦਸੰਬਰ- ਆਸਾਮ ਦੇ ਗੁਹਾਟੀ 'ਚ ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ...
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਪਾਇਲ/ਮਲੌਦ, 11 ਦਸੰਬਰ- (ਨਿਜਾਮਪੁਰ, ਰਜਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੀ ਚੇਅਰਮੈਨੀ ਵਿਧਾਨ ਸਭਾ ਹਲਕਾ ਪਾਇਲ ਦੇ ਹਿੱਸੇ 'ਚ ਆਈ ਹੈ ਅਤੇ ਯਾਦਵਿੰਦਰ ਸਿੰਘ ਜੰਡਾਲੀ...
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 1 hour ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 2 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 minute ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 3 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 3 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 3 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 5 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 6 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 6 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 6 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 6 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 6 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 7 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 8 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 9 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 9 hours ago
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 9 hours ago
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 9 hours ago
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 10 hours ago
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 10 hours ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਫਰੀਦਕੋਟ / ਮੁਕਤਸਰ

ਯੂਥ ਫ਼ਾਰ ਸਵਰਾਜ ਵਲੋਂ ਜੇ. ਐਨ. ਯੂ. ਸੰਘਰਸ਼ ਦੇ ਹੱਕ ਵਿਚ ਪ੍ਰਦਰਸ਼ਨ

ਫ਼ਰੀਦਕੋਟ, 21 ਨਵੰਬਰ (ਸਰਬਜੀਤ ਸਿੰਘ)-ਯੂਥ ਫ਼ਾਰ ਸਵਰਾਜ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਵੱਡੀ ਗਿਣਤੀ ਵਿਚ ਸਥਾਨਕ ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਇਕੱਤਰ ਹੋ ਕੇ ਜੇ.ਐਨ.ਯੂ. ਦਿੱਲੀ ਦੇ ਵਿਦਿਆਰਥੀਆਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਵਲੋਂ ਜੇ.ਐਨ.ਯੂ. ਦਿੱਲੀ ਦੇ ਵਿਦਿਆਰਥੀਆਂ ਦੇ ਫ਼ੀਸ ਵਾਧੇ ਤੇ ਵਿਦਿਆਰਥੀਆਂ ਉੱਪਰ ਹੋਏ ਲਾਠੀਚਾਰਜ ਦੇ ਿਖ਼ਲਾਫ਼ ਅਤੇ ਵਿਦਿਆਰਥੀ ਸੰਘਰਸ਼ ਦੀ ਹਮਾਇਤ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਡਫ਼ਲੀ ਦੀ ਤਾਲ 'ਤੇ ਇਨਕਲਾਬੀ ਨਾਅਰੇ ਲਾਏ | ਜਥੇਬੰਦੀ ਦੇ ਸੂਬਾ ਆਗੂ ਲਵਪ੍ਰੀਤ ਸਿੰਘ ਫੈਰੋਕੇ ਨੇ ਕਿਹਾ ਕਿ ਜਿਵੇਂ ਹਕੂਮਤ ਨੇ ਜੇ.ਐਨ.ਯੂ ਵਿਚ ਫ਼ੀਸਾਂ ਵਧਾਈਆਂ ਹਨ ਅਤੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਉੱਪਰ ਜ਼ਬਰ ਢਾਹਿਆ ਹੈ, ਇਹ ਦਰਸਾਉਂਦਾ ਹੈ ਕਿ ਕੇਂਦਰ ਦੀ ਭਾਜਪਾ ਅਗਵਾਈ ਵਾਲੀ ਸਰਕਾਰ ਸਰਕਾਰੀ ਵਿੱਦਿਅਕ ਅਦਾਰਿਆਂ ਨੂੰ ਵੀ ਦੁਕਾਨਾਂ ਦਾ ਰੂਪ ਦੇਣਾ ਚਾਹੁੰਦੀ ਹੈ ਅਤੇ ਜੀਓ ਦੇ ਇੰਟਰਨੈੱਟ ਅਤੇ ਮੋਬਾਈਲਾਂ ਮਗਰੋਂ 'ਜਿਓ ਯੂਨੀਵਰਸਿਟੀ' ਜਿਹੀ ਦੁਕਾਨ ਤੋਂ ਡਿਗਰੀਆਂ ਮੁੱਲ ਵੇਚਣਾ ਚਾਹੁੰਦੀ ਹੈ ਤਾਂ ਕਿ ਵਿਦਿਆਰਥੀ ਡਿਗਰੀਆਂ ਤਾਂ ਲੈ ਜਾਣ ਪਰ ਬੌਧਿਕ ਪੱਖ ਤੋਂ ਕੰਗਾਲ ਹੀ ਰਹਿਣ | ਜਥੇਬੰਦੀ ਦੀ ਜ਼ਿਲ੍ਹਾ ਆਗੂ ਅਮਨਦੀਪ ਕੌਰ ਖੀਵਾ ਨੇ ਕਿਹਾ ਕਿ ਇਹ ਵਿਦਿਆਰਥੀਆਂ ਦੇ ਹਿਤਾਂ ਨਾਲ ਜੁੜਿਆ ਹੋਇਆ ਮਸਲਾ ਹੈ ਇਸ ਲਈ ਸਭ ਨੂੰ ਮਿਲ ਕੇ ਇਸ ਿਖ਼ਲਾਫ਼ ਆਵਾਜ਼ ਉਠਾਉਣ ਦੀ ਲੋੜ ਹੈ ਤਾਂ ਕਿ ਸਰਕਾਰ ਹੋਰਨਾਂ ਸਰਕਾਰੀ ਸਿੱਖਿਆ ਸੰਸਥਾਵਾਂ ਦੇ ਵਪਾਰੀਕਰਨ ਦੀ ਹਿੰਮਤ ਨਾ ਕਰ ਸਕੇ | ਇਸ ਮੌਕੇ ਵਿਦਿਆਰਥੀ ਆਗੂ ਗੁਰਮੀਤ ਸਿੰਘ, ਪਰਗਟ ਸਿੰਘ ਡੱਲੇਵਾਲਾ, ਰਮਨਦੀਪ ਕੌਰ, ਸੁਖਪ੍ਰੀਤ, ਅਮਨ, ਹਰਪ੍ਰੀਤ, ਅੰਮਿ੍ਤ ਕੜਾਹਲੀਆ, ਗਗਨ ਪੰਜਗਰਾਈਾ, ਗੁਰਨਾਮ ਸਿੰਘ, ਸੰਦੀਪ ਕੌਰ, ਕਾਜਲ ਆਦਿ ਵੀ ਹਾਜ਼ਰ ਸਨ |

'ਧੀ ਪੰਜਾਬ ਦੀ' ਖਿਤਾਬ ਲਈ ਪੰਜਾਬ ਦੀਆਂ 18 ਮੁਟਿਆਰਾਂ 'ਚ ਸਖ਼ਤ ਮੁਕਾਬਲਾ ਹੋਵੇਗਾ

ਫਰੀਦਕੋਟ-'ਧੀ ਪੰਜਾਬ ਦੀ' ਫ਼ਾਈਨਲ ਮੁਕਾਬਲੇ 'ਚ ਪੂਨਮ ਰਾਣੀ, ਹਰਮਨਪ੍ਰੀਤ ਕੌਰ ਅਬੋਹਰ (ਫ਼ਾਜ਼ਲਿਕਾ), ਅਸ਼ਰਦੀਪ ਕੌਰ ਤਲਵੰਡੀ ਸਾਬੋ (ਬਠਿੰਡਾ), ਪੂਨਮ ਰਾਣੀ, ਰਜਨਦੀਪ ਕੌਰ ਸੁਨਾਮ (ਸੰਗਰੂਰ), ਗੁਰਪ੍ਰੀਤ ਕੌਰ, ਕਮਲਜੀਤ ਕੌਰ, ਗਗਨਦੀਪ ਕੌਰ ਤਿੰਨੇ ਮਾਨਸਾ, ਮਨੀਸ਼ਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਡੀ.ਐਸ.ਪੀ ਮਨਮੋਹਨ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਖਿਡਾਰੀਆਂ ਨੇ ਸੋਨ ਤਗਮੇ ਹਾਸਲ ਕੀਤੇ

ਫ਼ਰੀਦਕੋਟ, 21 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-6ਵਾਂ ਸਟੂਡੈਂਟ ਓਲੰਪਿਕਸ ਐਸੋਸੀਏਸ਼ਨ ਇੰਡੀਆ ਵਲੋਂ ਕਰਵਾਇਆ ਗਿਆ ਬਾਸਕਟਬਾਲ ਟੂਰਨਾਮੈਂਟ ਜੋ ਕਿ ਜੈਪੁਰ (ਰਾਜਸਥਾਨ) ਦੀ ਪੂਰਨੀਆ ਯੁਨੀਵਰਸਿਟੀ ਵਿਖੇ ਕਰਵਾਇਆ ਗਿਆ | ਜਿਸ ਵਿਚ ਫ਼ਰੀਦਕੋਟ ਦੀ ਟੀਮ ਵਿਚ ਸੰਗਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ

ਕੋਟਕਪੂਰਾ, 21 ਨਵੰਬਰ (ਮੋਹਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਕੋਟਕਪੂਰਾ ਦੇ ਸੈਂਟਰ ਸਕੂਲ ਹਰੀਨੌਾ ਵਿਖੇ ਸੈਂਟਰ ਹੈੱਡ ਟੀਚਰ ਦੀਪਕ ਬਾਂਸਲ ਦੀ ਅਗਵਾਈ ਹੇਠ ਸੈਂਟਰ ਅਧੀਨ ਆਉਂਦੇ ਸਰਕਾਰੀ ...

ਪੂਰੀ ਖ਼ਬਰ »

ਕੈਂਪ 'ਚ 267 ਵਿਅਕਤੀਆਂ ਦੀ ਮੁਫ਼ਤ ਸ਼ੂਗਰ ਜਾਂਚ

ਕੋਟਕਪੂਰਾ, 21 ਨਵੰਬਰ (ਮੋਹਰ ਸਿੰਘ ਗਿੱਲ)-ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਅਤੇ ਵਿਸ਼ਵਾਸ ਵਲੋਂ ਸਾਂਝੇ ਤੌਰ 'ਤੇ ਪਿੰਡ ਹਰੀਨੌਾ ਦੇ ਗੁਰਦੁਆਰਾ ਸਾਹਿਬ ਬਾਬਾ ਸਾਈਾ ਦਾਸ ਵਿਖੇ ਸ਼ੂਗਰ ਮੁਫ਼ਤ ਹਫ਼ਤਾ ਮਨਾਉਂਦਿਆਂ ਜਾਂਚ ਕੈਂਪ ਲਗਾਇਆ ਗਿਆ | ਰਾਇਲ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

'ਆਪ' ਵਲੋਂ ਬੂਥ ਕਮੇਟੀਆਂ ਦਾ ਗਠਨ

ਕੋਟਕਪੂਰਾ, 21 ਨਵੰਬਰ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੀ ਕੋਟਕਪੂਰਾ ਇਕਾਈ ਦੀ ਅਹਿਮ ਮੀਟਿੰਗ ਸ਼ਹਿਰੀ ਪ੍ਰਧਾਨ ਅਵਤਾਰ ਸਿੰਘ ਸਹੋਤਾ ਦੀ ਪ੍ਰਧਾਨਗੀ 'ਚ ਪਾਰਟੀ ਦਫ਼ਤਰ ਕੋਟਕਪੂਰਾ ਵਿਖੇ ਹੋਈ | ਜਿਸ ਵਿਚ ਉਚੇਚੇ ਤੌਰ 'ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਫ਼ੀਲਡ ਵਰਕਸ਼ਾਪ ਵਰਕਰ ਯੂਨੀਅਨ ਵਲੋਂ ਰੋਸ ਰੈਲੀ

ਕੋਟਕਪੂਰਾ, 21 ਨਵੰਬਰ (ਮੋਹਰ ਸਿੰਘ ਗਿੱਲ)-ਪਿਛਲੇ ਕਈ ਦਿਨਾਂ ਤੋਂ ਸ਼ਹਿਰ ਭਰ ਦੇ ਵਸਨੀਕਾਂ ਨੂੰ ਵਾਟਰ ਵਰਕਸ ਵਲੋਂ ਸੀਵਰੇਜ ਰਲਿਆ ਗੰਦਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ | ਅੱਜ ਪੀ.ਡਬਲਯੂ.ਡੀ ਫ਼ੀਲਡ ਵਰਕਸ਼ਾਪ ਵਰਕਰ ਯੂਨੀਅਨ ਨੇ ਜਿੱਥੇ ਕੰਪਨੀ ਸ਼ਾਹਪੁਰਜੀ ਪਲੌਨਜੀ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ-ਡੀ. ਸੀ.

ਫ਼ਰੀਦਕੋੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਸੂਬੇ ਦੀਆਾ ਮੰਡੀਆਂ ਵਿਚ ਝੋਨੇ ਦੀ ਆਮਦ ਘੱਟਣ ਦੇ ਮੱਦੇਨਜ਼ਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋੋਂ ਝੋਨੇ ਦੀ ਖਰੀਦ ਦੀ ਮਿਆਦ ਵਿਚ ਤਬਦੀਲੀ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਖੁਰਾਕ ...

ਪੂਰੀ ਖ਼ਬਰ »

ਕੌਮੀ ਪੱਧਰ 'ਤੇ ਬਾਸਕਟਬਾਲ ਦੀਆਂ ਜੇਤੂ ਟੀਮਾਂ ਦਾ ਕੀਤਾ ਸਨਮਾਨ

ਫ਼ਰੀਦਕੋਟ, 21 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਸਟੂਡੈਂਟ ਉਲੰਪਿਕ ਐਸੋਸੀਏਸ਼ਨ ਨਿਊ ਦਿੱਲੀ ਵਲੋਂ ਪਹਿਲਾ ਅੰਡਰ 17 ਬਾਸਕਟਬਾਲ ਟੂਰਨਾਮੈਂਟ 15 ਤੋਂ 18 ਨਵੰਬਰ ਤੱਕ ਜੈਪੁਰ ਵਿਖੇ ਹੋਇਆ | ਇਸ ਟੂਰਨਾਮੈਂਟ 'ਚ ਬਾਬਾ ਫ਼ਰੀਦ ਬਾਸਕਟਬਾਲ ਕਲੱਬ ਫ਼ਰੀਦਕੋਟ ਦੇ ਲੜਕੇ ਅਤੇ ...

ਪੂਰੀ ਖ਼ਬਰ »

ਨੂੰ ਹ ਨੇ ਸੱਸ 'ਤੇ ਤੇਲ ਪਾ ਕੇ ਲਗਾਈ ਅੱਗ, ਹਾਲਤ ਨਾਜ਼ੁਕ

ਫ਼ਰੀਦਕੋਟ, 21 ਨਵੰਬਰ (ਸਰਬਜੀਤ ਸਿੰਘ)-ਪਿੰਡ ਘਣੀਆਂ ਪੱਤੀ ਗੋਲੇਵਾਲਾ ਦੇ ਵਿਖੇ ਇਕ ਨੂੰ ਹ ਵਲੋਂ ਸੱਸ 'ਤੇ ਮਿੱਟੀ ਦਾ ਤੇਲ ਪਾ ਕੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ | ਨਾਜੁਕ ਹਾਲਤ 'ਚ ਸੱਸ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਜਿੱਤਿਆ ਸੋਨ ਤਗਮਾ

ਫ਼ਰੀਦਕੋਟ, 21 ਨਵੰਬਰ (ਸਰਬਜੀਤ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਖੇਡ ਵਿਭਾਗ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਉਮਰ ਵਰਗ ਅੰਡਰ-18 ਹੈਂਡਬਾਲ ਲੜਕੀਆਂ ਦੇ ਖੇਡ ਮੁਕਾਬਲਿਆਂ ਵਿਚ ਦਸਮੇਸ਼ ਪਬਲਿਕ ਸਕੂਲ ਦੀਆਂ ਚਾਰ ਖਿਡਾਰਨਾਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਾ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

ਕੋਟਕਪੂਰਾ, 21 ਨਵੰਬਰ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਾ ਦੇ ਵਿਦਿਆਰਥੀਆਂ ਦੇ ਦੋ ਰੋਜ਼ਾ ਸ੍ਰੀ ਅਨੰਦਪੁਰ ਸਾਹਿਬ ਅਤੇ ਚੰਡੀਗੜ੍ਹ ਦੇ ਵਿੱਦਿਅਕ ਦੌਰੇ ਨੂੰ ਸਕੂਲ ਦੇ ਡਾਇਰੈਕਟਰ ਬਲਜੀਤ ਸਿੰਘ ਅਤੇ ਪਿ੍ੰਸੀਪਲ ਸੁਰਿੰਦਰ ਕੌਰ ਨੇ ...

ਪੂਰੀ ਖ਼ਬਰ »

ਸਕੂਲ ਸਟਾਫ਼ ਵਲੋਂ ਸੇਵਾ ਮੁਕਤੀ 'ਤੇ ਪ੍ਰਕਾਸ਼ ਕੌਰ ਨੂੰ ਸਨਮਾਨਿਤ

ਜੈਤੋ, 21 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਦਰਜਾ ਚਾਰ ਕਰਮਚਾਰੀ ਪ੍ਰਕਾਸ਼ ਕੌਰ ਦੀ ਸੇਵਾ-ਮੁਕਤੀ ਮੌਕੇ ਰੱਖੇ ਸਮਾਗਮ ਵਿਚ ਸਕੂਲ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਪ੍ਰਕਾਸ਼ ...

ਪੂਰੀ ਖ਼ਬਰ »

ਦੀਦਾਰ ਸਿੰਘ ਮੈਮੋਰੀਅਲ ਸਕੂਲ ਦੇ ਬੱਚੇ ਸਨਮਾਨਿਤ

ਬਰਗਾੜੀ, 21 ਨਵੰਬਰ (ਲਖਵਿੰਦਰ ਸ਼ਰਮਾ)-ਦੀਦਾਰ ਸਿੰਘ ਮੈਮੋਰੀਅਲ ਸਕੂਲ ਸਰਾਂਵਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਰਗਾੜੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਨੈਤਿਕ ਸਿੱਖਿਆ ਦੇ ਮੁਕਾਬਲਿਆਂ ਵਿਚੋਂ ਪਹਿਲੇ ਸਥਾਨ ...

ਪੂਰੀ ਖ਼ਬਰ »

ਲਾਅ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੀ ਵਰਕਸ਼ਾਪ 'ਚ ਭਾਗ ਲਿਆ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਸੁਖਪ੍ਰੀਤ ਕੌਰ, ਰਮਨ ਅਤੇ ਹਰਮਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਗਾਈ ਗਈ ਵਰਕਸ਼ਾਪ ਵਿਚ ਭਾਗ ਲਿਆ | ਇਸ ਵਰਕਸ਼ਾਪ ਦਾ ਮੁੱਖ ਵਿਸ਼ਾ ਪਲਾਸਟਿਕ ਟਾਇਡ ਟਰਨਰ ਚੈਲੇਂਜ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਪ੍ਰੋਜੈਕਟ ਬਣਾਏ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਸੀ.ਬੀ.ਐੱਸ.ਈ. ਦਿੱਲੀ ਵਲੋਂ ਹੱਬ ਆਫ਼ ਲਰਨਿੰਗ ਤਹਿਤ ਲਗਾਏ ਗਏ ਸਾਇੰਸ ਮੇਲੇ 'ਚ ਮਾਊਾਟ ਲਿਟਰਾ ਜ਼ੀ ਸਕੂਲ ਦੇ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਕੂਲ ਦੇ ਸਾਇੰਸ ਵਿਭਾਗ ਦੇ ਅਧਿਆਪਕਾਂ ਦੀ ਯੋਗ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੇ ਕਿਸਾਨਾਂ ਦੇ ਨੱਕ ਵਿਚ ਦਮ ਕੀਤਾ-ਕਿਸਾਨ ਆਗੂ

ਬਾਜਾਖਾਨਾ, 21 ਨਵੰਬਰ (ਜਗਦੀਪ ਸਿੰਘ ਗਿੱਲ)-ਇਸ ਸਮੇਂ ਸਮੁੱਚਾ ਕਿਸਾਨ ਵਰਗ ਦੋ ਸਮੱਸਿਆਵਾਂ ਵਿਚ ਪੂਰੀ ਤਰ੍ਹਾਂ ਘਿਰਿਆ ਹੋਇਆ ਹੈ | ਪਹਿਲੀ ਸਮੱਸਿਆ ਦੇਸ਼ ਦੇ ਕਿਸਾਨ ਦਾ ਖੁਦਕੁਸ਼ੀਆਂ ਦੇ ਰਾਹ ਪੈਣਾ ਜਦਕਿ ਦੂਜੀ ਵੱਡੀ ਸਮੱਸਿਆ ਕਿਸਾਨਾਂ ਲਈ ਅਵਾਰਾ ਪਸ਼ੂਆਂ ਦੀ ਬਣੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 21 ਨਵੰਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਪਿੰ੍ਰਸੀਪਲ ਸੇਵਾ ਸਿੰਘ ਚਾਵਲਾ ਦੀ ਪ੍ਰਧਾਨਗੀ ਹੇਠ ਜਨਰਲ ਬਾਡੀ ਦੀ ਮੀਟਿੰਗ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈੈਕੰਡਰੀ ਸਕੂਲ ਵਿਖੇ ਕੀਤੀ ਗਈ | ਜਿਸ ਦੌਰਾਨ ...

ਪੂਰੀ ਖ਼ਬਰ »

Ðਰੋਟਰੀ ਕਲੱਬ ਨੇ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ

ਫ਼ਰੀਦਕੋਟ, 21 ਨਵੰਬਰ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਪਰਵੇਸ਼ ਰਿਹਾਨ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਸਥਾਨਕ ਰੈਸਟ ਹਾਊਸ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦੌਰਾਨ ਮਾਹਿਰ ਡਾਕਟਰਾਂ ਵਲੋਂ 200 ਮਰੀਜ਼ਾਂ ਦਾ ਨਿਰੀਖਣ ਕਰਨ ...

ਪੂਰੀ ਖ਼ਬਰ »

ਵਿਵੇਕ ਸਕੂਲ ਬਰਗਾੜੀ ਦੇ ਨੈਤਿਕ ਸਿੱਖਿਆ ਵਿਚੋਂ ਅੱਵਲ ਬੱਚੇ ਸਨਮਾਨਿਤ

ਬਰਗਾੜੀ, 21 ਨਵੰਬਰ (ਲਖਵਿੰਦਰ ਸ਼ਰਮਾ)-ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਰਗਾੜੀ ਵਲੋਂ ਅਨੇਕਾਂ ਸਕੂਲਾਂ ਦੇ ਬੱਚਿਆਂ ਦੇ ਨੈਤਿਕ ਸਿੱਖਿਆ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚੋਂ ਵਿਵੇਕ ਪਬਲਿਕ ਸਕੂਲ ਬਰਗਾੜੀ ਦੇ ਅੱਵਲ ਆਏ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਵਿਗਿਆਨ ਪ੍ਰਦਰਸ਼ਨੀ ਲਗਾਈ

ਫ਼ਰੀਦਕੋਟ, 21 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਵਿਗਿਆਨ ਦੀਆਂ ਹੋਈਆਂ ਪ੍ਰਾਪਤੀਆਂ ਤੋਂ ਪ੍ਰੇਰਿਤ ਹੋ ਕੇ ਇਕ ਸਾਂਝੇ ਉਪਰਾਲੇ ਤਹਿਤ ਵਿਗਿਆਨ ਪ੍ਰਦਰਸ਼ਨੀ ਲਾਈ ਗਈ | ਜਿਸ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਆਸ਼ੀਸ਼ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਕਮੇਟੀ ਦੀ ਵਾਈਸ ਚਾਂਸਲਰ ਨਾਲ ਮੀਟਿੰਗ ਬੇਸਿੱਟਾ ਰਹੀ

ਫ਼ਰੀਦਕੋਟ, 21 ਨਵੰਬਰ (ਸਤੀਸ਼ ਬਾਗ਼ੀ)-ਬਾਬਾ ਫ਼ਰੀਦ ਯੂਨੀਵਰਸਿਟੀ ਦੀ ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਗੁਰਮੀਤ ਸਿੰਘ, ਗੁਰਇਕਬਾਲ ਸਿੰਘ, ਵਿਕਾਸ, ਸੁਖਪਾਲ ਸਿੰਘ, ਦਲਜੀਤ ਸਿੰਘ, ਹਰਜਿੰਦਰ ਸਿੰਘ, ਵਿਸ਼ਾਲ, ਸਤਨਾਮ ਅਤੇ ਕੁਲਦੀਪ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਪੱਖੀ ਕਲਾਂ ਸਕੂਲ 'ਚ ਐਨ. ਐਸ. ਐਸ. ਕੈਂਪ ਲਗਾਇਆ

ਫ਼ਰੀਦਕੋਟ, 21 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ 'ਚ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਦੀ ਯੋਗ ਸਰਪ੍ਰਸਤੀ ਅਤੇ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਇਕ ਰੋਜ਼ਾ ...

ਪੂਰੀ ਖ਼ਬਰ »

21 ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਕੋਟਕਪੂਰਾ, 21 ਨਵੰਬਰ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਦੇ ਖੇਤਰ ਕੋਟਕਪੂਰਾ ਦੇ ਇਕਾਈ ਵਾੜਾਦਰਾਕਾ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖ਼ਾਰਨ ਲਈ ਅੰਤਰ ਸਕੂਲ ਯੁਵਕ ਮੇਲਾ ਸਥਾਨਕ ਡੌਲਫਿਨ ਪਬਲਿਕ ...

ਪੂਰੀ ਖ਼ਬਰ »

ਐਨ. ਆਰ. ਆਈ. ਪਰਿਵਾਰਾਂ ਵਲੋਂ ਸਕੂਲ ਦੇ ਵਿਕਾਸ ਲਈ ਰਾਸ਼ੀ ਭੇਟ

ਪੰਜਗਰਾਈਾ ਕਲਾਂ, 21 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਸਰਕਾਰੀ ਹਾਈ ਸਕੂਲ ਧੂੜਕੋਟ ਵਿਖੇ ਪ੍ਰਵਾਸੀ ਭਾਰਤੀ ਬਲਦੇਵ ਸਿੰਘ ਲਿਬਨਾਨ ਨੇ ਸਕੂਲ ਪਹੁੰਚ ਕੇ ਸਕੂਲ ਦੇ ਵਿਕਾਸ ਲਈ 10 ਹਜ਼ਾਰ ਰੁਪਏ ਦੀ ਰਾਸ਼ੀ ਸਕੂਲ ਮੁਖੀ ਬਲਵਿੰਦਰ ਸਿੰਘ ਨੂੰ ਭੇਟ ਕੀਤੀ | ਇਸੇ ਤਰ੍ਹਾਂ ...

ਪੂਰੀ ਖ਼ਬਰ »

ਦਸਮੇਸ਼ ਆਦਰਸ਼ ਸਕੂਲ ਦੇ ਬੱਚਿਆਂ ਨੇ ਮੱਲਾਂ ਮਾਰੀਆਂ

ਬਰਗਾੜੀ, 21 ਨਵੰਬਰ (ਲਖਵਿੰਦਰ ਸ਼ਰਮਾ)-ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੇ ਬੱਚਿਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਰਗਾੜੀ ਵਲੋਂ ਕਰਵਾਏ ਨੈਤਿਕ ਸਿੱਖਿਆ ਦੇ ਮੁਕਾਬਲਿਆਂ ਵਿਚ ਮੱਲਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਮੱਲਾਂ ਮਾਰਨ ...

ਪੂਰੀ ਖ਼ਬਰ »

ਪਰਾਲੀ ਦੀਆਂ ਗੱਠਾਂ ਬਣਾ ਕੇ ਪਿੰਡਾਂ ਦੇ ਕਿਸਾਨਾਂ ਨੇ ਦਿੱਤਾ ਚੰਗਾ ਸੁਨੇਹਾ

ਕੋਟਕਪੂਰਾ, 21 ਨਵੰਬਰ (ਮੋਹਰ ਸਿੰਘ ਗਿੱਲ)-ਸਮੁੱਚੇ ਤੌਰ 'ਤੇ ਜ਼ਿਲ੍ਹਾ ਫ਼ਰੀਦਕੋਟ 'ਚ ਪੰਜਾਬ ਦੇ ਦੂਜੇ ਜ਼ਿਲਿ੍ਹਆਂ ਦੇ ਮੁਕਾਬਲੇ ਝੋਨੇ ਦੀ ਕੰਬਾਈਨ ਨਾਲ ਕਟਾਈ ਕਰਨ ਉਪਰੰਤ ਖੇਤ 'ਚ ਬਾਕੀ ਬਚਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਕਮੇਟੀ ਦੀ ਵਾਈਸ ਚਾਂਸਲਰ ਨਾਲ ਮੀਟਿੰਗ ਬੇਸਿੱਟਾ ਰਹੀ

ਫ਼ਰੀਦਕੋਟ, 21 ਨਵੰਬਰ (ਸਤੀਸ਼ ਬਾਗ਼ੀ)-ਬਾਬਾ ਫ਼ਰੀਦ ਯੂਨੀਵਰਸਿਟੀ ਦੀ ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਗੁਰਮੀਤ ਸਿੰਘ, ਗੁਰਇਕਬਾਲ ਸਿੰਘ, ਵਿਕਾਸ, ਸੁਖਪਾਲ ਸਿੰਘ, ਦਲਜੀਤ ਸਿੰਘ, ਹਰਜਿੰਦਰ ਸਿੰਘ, ਵਿਸ਼ਾਲ, ਸਤਨਾਮ ਅਤੇ ਕੁਲਦੀਪ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਲਾਵਾਰਿਸ ਫਿਰ ਰਹੇ ਲੋਕਾਂ ਦੀ ਪਹਿਚਾਣ ਕਰ ਕੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਵਾਇਆ ਜਾਵੇ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਅੱਜ ਪੁਲਿਸ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਆਦੇਸ਼ ਦਿੱਤੇ ਹਨ ਕਿ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਕੁਲਦੀਪ ਸਿੰਘ ਬਣੇ ਪ੍ਰਧਾਨ

ਫ਼ਰੀਦਕੋਟ, 21 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਜ਼ਨ ਗੋਲੇਵਾਲਾ ਦੀ ਪੰਜ ਮੈਂਬਰੀ ਕਮੇਟੀ ਦੀ ਚੋਣ ਚੋਣ ਕਮਿਸ਼ਨਰ ਪ੍ਰੀਤਮ ਸਿੰਘ ਪਿੰਡੀ ਅਤੇ ਬਲਵਿੰਦਰ ਸ਼ਰਮਾ ਦੀ ਨਿਗਰਾਨੀ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ਕੁਲਦੀਪ ਸਿੰਘ ...

ਪੂਰੀ ਖ਼ਬਰ »

ਰਾਜ ਪੱਧਰੀ ਮੁਕਾਬਲਿਆਂ 'ਚ ਰੁਪਾਣਾ ਸਕੂਲ ਦੀ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰੁਪਾਣਾ, 21 ਨਵੰਬਰ (ਜਗਜੀਤ ਸਿੰਘ)-65ਵੀਆਂ ਰਾਜ ਪੱਧਰੀ ਹੋਏ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ ਦੀਆਂ ਲੜਕੀਆਂ ਨੇ ਬਾਜ਼ੀ ਮਾਰੀ | ਇਸ ਦੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਰਾਜੀਵ ਕੁਮਾਰ ਛਾਬੜਾ ਨੇ ਦੱਸਿਆ ਕਿ ਪਿਛਲੇ ਦਿਨੀਂ ਰਾਜ ਪੱਧਰੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਸਮਾਪਤ

ਮਲੋਟ, 21 ਨਵੰਬਰ (ਪਾਟਿਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲੇ ਅੱਜ ਮਲੋਟ ਬਲਾਕ ਦੇ ਸਰਕਾਰੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਪੁਜ਼ੀਸ਼ਨਾਂ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਹਰਮਹਿੰਦਰ ਪਾਲ)-ਕਲੱਸਟਰ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਸ 'ਚ ਸਰਕਾਰੀ ਪ੍ਰਾਇਮਰੀ ਸਕੂਲ ਦਸਮੇਸ਼ ਨਗਰ ਸ੍ਰੀ ਮੁਕਤਸਰ ਸਾਹਿਬ ਦੇ 15 ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਪੁਜ਼ੀਸ਼ਨਾਂ ਹਾਸਲ ਕੀਤੀਆਂ | ਸਕੂਲ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਤੋਂ ਸਹਿਮਤੀ ਨਾਲ ਛੱਡਿਆ ਕਬਜ਼ਾ

ਦੋਦਾ, 21 ਨਵੰਬਰ (ਰਵੀਪਾਲ)-ਪਿੰਡ ਧੂਲਕੋਟ ਪੰਚਾਇਤ ਵਲੋਂ ਪੰਚਾਇਤੀ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਚਲਾਈ ਮੁਹਿੰਮ ਤਹਿਤ ਅੱਜ ਪਿੰਡ ਦੇ ਮਨੋਹਰ ਸਿੰਘ ਨੇ ਪੰਚਾਇਤ ਦੀ ਜ਼ਮੀਨ ਸਹਿਮਤੀ ਨਾਲ ਛੱਡਣ 'ਤੇ ਸਮੂਹ ਪੰਚਾਇਤ ਨੇ ਉਕਤ ਕਿਸਾਨ ਦਾ ਧੰਨਵਾਦ ਕੀਤਾ ...

ਪੂਰੀ ਖ਼ਬਰ »

ਅੰਤਰ ਸਕੂਲ ਯੁਵਕ ਮੇਲੇ 'ਚ ਨੈਸ਼ਨਲ ਪਬਲਿਕ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ, ਜਿਸ ਵਿਚ ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਪੀੜਤ ਵਲੋਂ ਸਿਹਤ ਮੰਤਰੀ ਨੂੰ ਮਿਲ ਕੇ ਲੈਬਾਰਟਰੀ ਮਾਲਕ ਵਿਰੁੱਧ ਕਾਰਵਾਈ ਦੀ ਮੰਗ

ਮਲੋਟ, 21 ਨਵੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਕੈਰੋਂ ਰੋਡ 'ਤੇ ਸਥਿਤ ਲੁਧਿਆਣਾ ਕਲੀਨਿਕ ਲੈਬਾਰਟਰੀ ਦੇ ਮਾਲਕ ਰੁਪੇਸ਼ ਗੋਇਲ ਵਲੋਂ ਸ਼ਹਿਰ ਵਾਸੀ ਚੇਤਨ ਸੇਠੀ ਦੀ ਪਤਨੀ ਦੀਆਂ ਗਲਤ ਰਿਪੋਰਟਾਂ ਦੇਣ 'ਤੇ ਪੀੜਤ ਵਲੋਂ ਲੈਬਾਰਟਰੀ ਮਾਲਕ ਵਿਰੁੱਧ ਕਾਰਵਾਈ ਦੀ ਮੰਗ ਨੂੰ ...

ਪੂਰੀ ਖ਼ਬਰ »

ਐੱਸ. ਬੀ. ਆਰ. ਐੱਸ. ਘੁੱਦੂਵਾਲਾ ਵਿਖੇ ਐਨ. ਐੱਸ. ਐੱਸ. ਕੈਂਪ ਲਗਾਇਆ

ਸਾਦਿਕ, 21 ਨਵੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੋਮੈਨ, ਘੁੱਦੂਵਾਲਾ ਵਿਖੇ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਕਾਲਜ ਕੈਂਪਸ ਦੀ ਸਫ਼ਾਈ ਕੀਤੀ | ਇਸ ਕੈਂਪ ਦੌਰਾਨ ਐਨ.ਐੱਸ.ਐੱਸ. ਵਿਭਾਗ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਵਿਭਾਗ ਨੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸੈਮੀਨਾਰ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪੰਜਾਬੀ ਵਿਭਾਗ ਵਲੋਂ ਕਰਵਾਇਆ ਗਿਆ | ਸੈਮੀਨਾਰ ਵਿਚ ਮੁੱਖ ਬੁਲਾਰੇ ਡਾ. ਪਰਮਜੀਤ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX