ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  4 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  9 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  15 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  28 minutes ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  31 minutes ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  37 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  40 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  46 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  51 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  54 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  56 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 1 hour ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 2 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 2 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 2 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 3 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 3 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 4 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 4 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 6 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 7 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 7 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 7 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 8 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 9 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 10 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਮੋਗਾ

ਝੋਨੇ ਦੇ ਸੀਜ਼ਨ 'ਚ ਹੀ ਯਾਦ ਆਉਂਦਾ ਹੈ ਪ੍ਰਸ਼ਾਸਨ ਨੂੰ ਪ੍ਰਦੂਸ਼ਣ

ਮੋਗਾ, 21 ਨਵੰਬਰ (ਗੁਰਤੇਜ ਸਿੰਘ)-ਪੰਜਾਬ ਤੇ ਹਰਿਆਣਾ ਖੇਤੀ ਪ੍ਰਧਾਨ ਸੂਬੇ ਕਰ ਕੇ ਦੇਸ਼ ਭਰ 'ਚ ਮੰਨੇ ਜਾਂਦੇ ਹਨ ਪਰ ਸਮੇਂ-ਸਮੇਂ ਅਨੁਸਾਰ ਪੰਜਾਬ ਦਾ ਕਿਸਾਨ ਹਮੇਸ਼ਾ ਹੀ ਸਰਕਾਰ ਦੀ ਬੇਰੁਖ਼ੀ ਦਾ ਸ਼ਿਕਾਰ ਹੁੰਦਾ ਆ ਰਿਹਾ ਹੈ | ਫ਼ਸਲਾਂ ਦੇ ਭਾਅ ਦਾ ਮੰਡੀਕਰਨ ਨਾ ਹੋਣ ਕਾਰਨ ਕਿਸਾਨ ਸਿਰਫ਼ ਦੋ ਫ਼ਸਲਾਂ ਹਾੜ੍ਹੀ ਤੇ ਝੋਨਾ ਬੀਜਣ ਲਈ ਮਜਬੂਰ ਹਨ | ਦੂਜੇ ਪਾਸੇ ਛੋਟਾ ਕਿਸਾਨ ਮਹਿੰਗੇ ਭਾਅ 'ਤੇ ਝੋਨੇ ਦੀ ਪਰਾਲੀ ਨੂੰ ਆਪਣੇ ਖੇਤ ਵਿਚ ਜਜ਼ਬ ਕਰਨ ਤੋਂ ਅਸਮਰਥ ਹੈ ਕਿਉਂਕਿ ਉਸ ਕੋਲ ਨਾ ਹੀ ਆਰਥਿਕ ਵਸੀਲਾ ਤੇ ਨਾ ਹੀ ਉਸ ਕੋਲ ਪਰਾਲੀ ਨੂੰ ਜਜ਼ਬ ਕਰਨ ਦੇ ਸਾਧਨ ਹਨ | ਹੈਰਾਨਗੀ ਇਸ ਗੱਲ ਦੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸਿਰਫ਼ ਝੋਨੇ ਦੇ ਸੀਜ਼ਨ ਵਿਚ ਹੀ ਪ੍ਰਦੂਸ਼ਣ ਯਾਦ ਆਉਂਦਾ ਹੈ ਜਦ ਕਿ ਅਣਅਧਿਕਾਰਤ ਚੱਲ ਰਹੇ ਵਹੀਕਲ ਤੇ ਲੋਕਾਂ ਵਲੋਂ ਇੰਜਨ ਰੱਖ ਕੇ ਬਣਾਏ ਗਏ ਪੀਟਰ ਰੇਹੜੇ, ਰਿਕਸ਼ੇ ਤੇ ਹੋਰ ਵਾਹਨ ਜੋ ਕਿ ਬਿਲਕੁਲ ਹੀ ਗ਼ੈਰ-ਕਾਨੂੰਨੀ ਢੰਗ ਨਾਲ ਹਵਾ ਵਿਚ ਪ੍ਰਦੂਸ਼ਣ ਫੈਲਾਉਂਦੇ ਆ ਰਹੇ ਹਨ ਪਰ ਇਸ ਪਾਸਿਉਂ ਪ੍ਰਦੂਸ਼ਣ ਵਿਭਾਗ ਤੇ ਟਰਾਂਸਪੋਰਟ ਵਿਭਾਗ ਟਰੈਫ਼ਿਕ ਪੁਲਿਸ ਅੱਖਾਂ ਬੰਦ ਕਰ ਕੇ ਬੈਠੀ ਹੋਈ ਹੈ ਜਦ ਕਿ ਸਾਲ 2014 ਵਿਚ ਮਾਣਯੋਗ ਹਾਈਕੋਰਟ ਵਿਚ ਦਾਇਰ ਪਟੀਸ਼ਨ ਨੂੰ ਲੈ ਕੇ ਅਣਅਧਿਕਾਰਤ ਪ੍ਰਦੂਸ਼ਣ ਫੈਲਾਉਣ ਵਾਲੇ ਵਹੀਕਲਾਂ ਨੂੰ ਚਲਾਉਣ 'ਤੇ ਰੋਕ ਲਗਾ ਦਿੱਤੀ ਗਈ ਸੀ ਪਰ ਇਹ ਵਹੀਕਲ ਗ਼ੈਰ-ਕਾਨੂੰਨੀ ਢੰਗ ਨਾਲ ਸੜਕਾਂ 'ਤੇ ਦੌੜਦੇ ਤੇ ਪ੍ਰਦੂਸ਼ਣ ਫੈਲਾਉਂਦੇ ਆਮ ਦੇਖੇ ਜਾ ਰਹੇ ਸਕਦੇ ਹਨ ਪਰ ਅੱਜ ਤੱਕ ਕਿਸੇ ਵੀ ਵਿਭਾਗ ਨੇ ਉਨ੍ਹਾਂ ਅਣਅਧਿਕਾਰਤ ਵਹੀਕਲਾਂ ਨੂੰ ਰੋਕਣ ਲਈ ਕੋਈ ਵੀ ਯਤਨ ਜਾਂ ਉਪਰਾਲਾ ਨਹੀਂ ਕੀਤਾ ਤੇ ਦਿਨੋਂ-ਦਿਨ ਹਰ ਵਿਅਕਤੀ ਪ੍ਰਦੂਸ਼ਣ ਦੀ ਮਾਰ ਝੱਲਦਾ ਅਨੇਕ ਬਿਮਾਰੀਆਂ ਦਾ ਸ਼ਿਕਾਰ ਹੁੰਦਾ ਆ ਰਿਹਾ ਹੈ | ਜੇਕਰ ਖੇਤੀ ਪ੍ਰਧਾਨ ਸੂਬਾ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਜਦ ਪਰਾਲੀ ਦੇ ਸੇਕ ਦੇ ਧੂੰਏਾ ਨੇ ਦਸਤਕ ਦੇ ਕੇ ਐਮਰਜੈਂਸੀ ਵਰਗਾ ਮਾਹੌਲ ਖੜ੍ਹਾ ਕੀਤਾ ਤਾਂ ਗਰੀਨ ਟਿ੍ਬਿਊਨਲ ਦਿੱਲੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੱਡੀ ਚਿਤਾਵਨੀ ਤੇ ਪਰਚੇ ਦਰਜ ਕਰਨ ਦੀ ਧਮਕੀ ਵੀ ਦਿੱਤੀ ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਵਿਚ ਵੀ ਪੌਣੇ ਦੋ ਸੌ ਦੇ ਕਰੀਬ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਪਰਚੇ ਦਰਜ ਵੀ ਕਰ ਦਿੱਤੇ ਗਏ | ਪਰ ਹੈਰਤ-ਅੰਗੇਜ਼ ਗੱਲ ਇਹ ਹੈ ਕਿ ਜੋ ਗੱਲ ਸਾਹਮਣੇ ਆ ਰਹੀ ਹੈ ਉਹ ਇਹ ਹੈ ਕਿ ਜ਼ਿਲ੍ਹੇ ਦੇ ਕੁਝ ਕਿਸਾਨਾਂ 'ਤੇ ਨਿੱਜੀ ਰੰਜਸ਼ ਕੱਢਣ ਲਈ ਇਕ ਦੂਸਰੇ ਵਲੋਂ ਪਰਚੇ ਦਰਜ ਕਰਵਾ ਦਿੱਤੇ ਗਏ ਜੋ ਕਿ ਵੱਡੀ ਜਾਂਚ ਦੀ ਮੰਗ ਕਰਦਾ ਹੈ ਤੇ ਨਾਲ ਹੀ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਤੱਕ ਨਹੀਂ ਲਗਾਈ ਤੇ ਉਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਹੈਪੀਸੀਡਰ ਜਾਂ ਜ਼ੀਰੋ ਡਰਿੱਲ ਲਗਾ ਕੇ ਕਣਕ ਦੀ ਬਿਜਾਈ ਕਰਨ ਲਈ ਪਰ ਉਨ੍ਹਾਂ 'ਤੇ ਵੀ ਪਰਚੇ ਦਰਜ ਕਰ ਦਿੱਤੇ ਗਏ | ਜਦ ਕਿ ਗ਼ੈਰ-ਕਾਨੂੰਨੀ ਵਾਹਨ, ਫ਼ੈਕਟਰੀਆਂ, ਸ਼ੈਲਰ ਵੀ ਪ੍ਰਦੂਸ਼ਣ ਫੈਲਾਉਣ ਵਿਚ ਆਪਣਾ ਵੱਡਾ ਰੋਲ ਅਦਾ ਕਰਦੇ ਹਨ | ਜਿੱਥੇ ਇਸ ਪ੍ਰਦੂਸ਼ਣ ਨਾਲ ਸਾਡਾ ਪੀਣ ਯੋਗ ਪਾਣੀ ਗੰਧਲਾ ਹੋ ਰਿਹਾ ਹੈ ਉੱਥੇ ਸ਼ੋਰ ਪ੍ਰਦੂਸ਼ਣ ਵੀ ਸਾਡੇ ਕੰਨਾਂ ਨੂੰ ਘੁਣ ਵਾਂਗ ਖਾ ਰਿਹਾ ਹੈ |

ਸਫ਼ਾਈ ਸੇਵਕ ਯੂਨੀਅਨ ਨੇ ਕਾਰਜ ਸਾਧਕ ਅਫ਼ਸਰ ਨੂੰ ਤਨਖ਼ਾਹਾਂ ਸਬੰਧੀ ਮੰਗ ਪੱਤਰ ਸੌ ਾਪਿਆ

ਨਿਹਾਲ ਸਿੰਘ ਵਾਲਾ, 21 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਨਿਹਾਲ ਸਿੰਘ ਵਾਲਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਸਰਪ੍ਰਸਤ ਮਾਤਦੀਨ ਅਤੇ ਜ਼ਿਲ੍ਹਾ ਸੈਕਟਰੀ ਸ਼ੁਭਰਾਜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਫ਼ਾਈ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਸਫ਼ਾਈ ਸੇਵਕਾਂ ਤੇ ਦਫ਼ਤਰੀ ਕਾਮਿਆਂ ਵਲੋਂ ਸੰਘਰਸ਼ ਜਾਰੀ

ਬਾਘਾ ਪੁਰਾਣਾ, 21 ਨਵੰਬਰ (ਬਲਰਾਜ ਸਿੰਗਲਾ)-ਸਫ਼ਾਈ ਸੇਵਕ ਯੂਨੀਅਨ ਤੇ ਕਲੈਰੀਕਲ ਸਟਾਫ਼ ਨਗਰ ਕੌਾਸਲ ਬਾਘਾ ਪੁਰਾਣਾ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਨਗਰ ਕੌਾਸਲ ਦੇ ਗੇਟ ਅੱਗੇ ਦੂਸਰੇ ਦਿਨ ਵੀ ਗੇਟ ਰੈਲੀ ਕੀਤੀ ਗਈ ਤੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ...

ਪੂਰੀ ਖ਼ਬਰ »

ਬਾਸਕਟਬਾਲ 'ਚ ਸੋਨ ਤਗਮਾ ਜੇਤੂ ਚਰਨਪ੍ਰੀਤ ਸਿੰਘ ਦਾ ਸਨਮਾਨ

ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਖੇਡ ਮੈਦਾਨ ਮੋਗਾ ਵਿਖੇ ਗੁਰੂ ਨਾਨਕ ਬਾਸਕਟ ਬਾਲ ਅਕੈਡਮੀ ਦੇ ਪੰਜਾਬ ਟੀਮ ਵਿਚ ਸ਼ਾਮਿਲ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਨ ਵਾਲੇ ਅਤੇ ਕੋਚ ਜਸਵੰਤ ਸਿੰਘ ਕੋਲੋਂ ਖੇਡ ਸਿਖਲਾਈ ਲੈਣ ਵਾਲੇ ਖਿਡਾਰੀ ਚਰਨਪ੍ਰੀਤ ...

ਪੂਰੀ ਖ਼ਬਰ »

ਮਿੱਟੀ ਦੇ ਬਰਤਨ ਬਣਾਉਣ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਮਾਗਮ ਸ਼ੁਰੂ

ਮੋਗਾ, 21 ਨਵੰਬਰ (ਗੁਰਤੇਜ ਸਿੰਘ)-ਛੋਟੇ, ਲਘੂ ਤੇ ਮਾਧਿਅਮ ਉਦਯੋਗ ਮੰਤਰਾਲਾ ਭਾਰਤ ਸਰਕਾਰ ਚੰਡੀਗੜ੍ਹ ਦੇ ਸਹਿਯੋਗ ਨਾਲ ਮਿੱਟੀ ਦੇ ਬਰਤਨ ਤਿਆਰ ਕਰਨ ਵਾਲੇ ਲੋਕਾਂ ਲਈ ਦਫ਼ਤਰ ਜ਼ਿਲ੍ਹਾ ਮੈਨੇਜਰ ਉਦਯੋਗ ਕੇਂਦਰ ਫੋਕਲ ਪੁਆਇੰਟ ਮੋਗਾ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੇਵਾ ਕੇਂਦਰਾਂ ਰਾਹੀਂ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ

ਮੋਗਾ, 21 ਨਵੰਬਰ (ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਆਨ ਲਾਈਨ ...

ਪੂਰੀ ਖ਼ਬਰ »

ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਅੱਗੇ ਆਉਣ ਪੰਜਾਬ ਦੇ ਦੂਸਰੇ ਪਿੰਡਾਂ ਲਈ ਰੋਲ ਮਾਡਲ ਬਣਨ ਜਾ ਰਿਹਾ ਹੈ ਪਿੰਡ ਰਣਸੀਂਹ ਕਲਾਂ- ਡੀ.ਸੀ. ਸੰਦੀਪ ਹੰਸ

ਨਿਹਾਲ ਸਿੰਘ ਵਾਲਾ, 21 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮਾਲਵੇ ਦੇ ਮੋਗਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ 'ਚ ਪੈਂਦੇ ਪਿੰਡ ਰਣਸੀਂਹ ਕਲਾਂ ਦੇ ਸਰਪੰਚ ਪ੍ਰੀਤ ਇੰਦਰਪਾਲ ਸਿੰਘ ਅਤੇ ਸਮੁੱਚੀ ਗਰਾਮ ਪੰਚਾਇਤ ਵਲੋਂ ਜਿੱਥੇ ...

ਪੂਰੀ ਖ਼ਬਰ »

ਪੰਜਾਬ ਦੇ ਦੂਸਰੇ ਪਿੰਡਾਂ ਲਈ ਰੋਲ ਮਾਡਲ ਬਣਨ ਜਾ ਰਿਹਾ ਹੈ ਪਿੰਡ ਰਣਸੀਂਹ ਕਲਾਂ- ਡੀ.ਸੀ. ਸੰਦੀਪ ਹੰਸ

ਨਿਹਾਲ ਸਿੰਘ ਵਾਲਾ, 21 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮਾਲਵੇ ਦੇ ਮੋਗਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ 'ਚ ਪੈਂਦੇ ਪਿੰਡ ਰਣਸੀਂਹ ਕਲਾਂ ਦੇ ਸਰਪੰਚ ਪ੍ਰੀਤ ਇੰਦਰਪਾਲ ਸਿੰਘ ਅਤੇ ਸਮੁੱਚੀ ਗਰਾਮ ਪੰਚਾਇਤ ਵਲੋਂ ਜਿੱਥੇ ...

ਪੂਰੀ ਖ਼ਬਰ »

ਨਾਬਾਲਿਗਾ ਨੂੰ ਅਗਵਾ ਕਰਨ ਵਾਲੇ ਨੌਜਵਾਨ ਨੂੰ 3 ਸਾਲ ਕੈਦ ਤੇ ਜੁਰਮਾਨਾ

ਮੋਗਾ, 21 ਨਵੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀਮਤੀ ਅੰਜਨਾ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਨਾਬਾਲਿਗਾ ਨੂੰ ਵਰਗਲਾਉਣ ਦੇ ਮਾਮਲੇ 'ਚ ਦੋਸ਼ ਸਾਬਤ ਹੋਣ 'ਤੇ ਤਿੰਨ ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਡੇਂਗੂ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿਚ ਆਇਆ

ਮੋਗਾ, 21 ਨਵੰਬਰ (ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਦੇ ਆਦੇਸ਼ਾਂ 'ਤੇ ਸਿਹਤ ਵਿਭਾਗ ਮੋਗਾ ਅਤੇ ਮਿਉਂਸਪਲ ਕਾਰਪੋਰੇਸ਼ਨ ਮੋਗਾ ਵਲੋਂ ਅੱਜ ਵਾਰਡ ਨੰਬਰ 28 ਅਤੇ 29 ਵਿਚ ਸਫ਼ਾਈ ਅਤੇ ਸਪਰੇ ਮੁਹਿੰਮ ਚਲਾਈ ਗਈ | ਜਿਸ ਦੌਰਾਨ ਮਿਉਂਸਪਲ ਕਾਰਪੋਰੇਸ਼ਨ ਦੀ ਟੀਮ ਵਲੋਂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਰਿਕਸ਼ਾ ਸਵਾਰ ਲਪੇਟ ਵਿਚ ਲਏ, 1 ਦੀ ਮੌਤ

ਮੋਗਾ, 21 ਨਵੰਬਰ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਹੋਏ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਤੇ ਦੋ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਕਰਨਵੀਰ ਉਮਰ 48 ਸਾਲ ਪੁੱਤਰ ਕਿਸ਼ਨ ਗੋਪਾਲ ਵਾਸੀ ਜੰਮੂ ਜੋ ਕਿ ਆਪਣੇ ਇਕ ਹੋਰ ਸਾਥੀ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਪ੍ਰਕਿਰਿਆ 30 ਨੂੰ ਹੋਵੇਗੀ ਸਮਾਪਤ-ਡੀ.ਸੀ.

ਮੋਗਾ, 21 ਨਵੰਬਰ (ਗੁਰਤੇਜ ਸਿੰਘ)-ਸੂਬੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਘਟਣ ਦੇ ਮੱਦੇਨਜ਼ਰ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਝੋਨੇ ਦੀ ਖ਼ਰੀਦ ਦੀ ਮਿਆਦ 'ਚ ਤਬਦੀਲੀ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਖ਼ੁਰਾਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਗਿ੍ਫ਼ਤਾਰ

ਮੋਗਾ, 21 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਗਜੀਤ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਵਲੋਂ ਗਸ਼ਤ ਕਰਨ ਸਮੇਂ ਲਖਵੀਰ ਸਿੰਘ ਉਰਫ਼ ਖਾਈ ਪੁੱਤਰ ਜੰਗੀਰ ਸਿੰਘ ਵਾਸੀ ਚੜਿੱਕ ਪਾਸੋਂ ਕੁੱਲ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਨੌਜਵਾਨ ਨਸ਼ਿਆਂ ਦੀ ਭੈੜੀ ਬਿਮਾਰੀ ਤੋਂ ਬਚ ਕੇ ਖੇਡਾਂ ਵੱਲ ਧਿਆਨ ਦੇਣ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 21 ਨਵੰਬਰ (ਬਲਰਾਜ ਸਿੰਗਲਾ)-ਸਾਡੇ ਨੌਜਵਾਨ ਸਮਾਜ ਵਿਚ ਬਹੁਤ ਹੀ ਚੰਗੇ ਅਹੁਦਿਆਂ 'ਤੇ ਰਹਿ ਕੇ ਚੰਗੀਆਂ ਖੇਡਾਂ ਰਾਹੀਂ ਆਪਣਾ ਨਾਂਅ ਬਣਾ ਕੇ ਆਪਣੇ ਨਗਰ ਤੇ ਮਾਤਾ-ਪਿਤਾ ਦਾ ਨਾਂਅ ਵੀ ਉੱਚਾ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਟਾਵਾ ਬਾਬਾ ਗੁਰਦੀਪ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋਈ-ਮੱਖਣ ਬਰਾੜ

ਕਿਸ਼ਨਪੁਰਾ ਕਲਾਂ, 21 ਨਵੰਬਰ (ਅਮੋਲਕ ਸਿੰਘ ਕਲਸੀ)-ਪੰਜਾਬ ਦੀ ਜਨਤਾ ਨੂੰ ਸਬਜ਼ਬਾਗ਼ ਦਿਖਾ ਕੇ ਤੇ ਝੂਠੇ ਵਾਅਦੇ ਕਰ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਸਰਕਾਰ ਤਾਂ ਬਣਾ ਲਈ ਪਰ ਕੀਤਾ ਹੋਇਆ ਕੋਈ ਵਾਅਦਾ ਪੂਰਾ ਨਹੀਂ ਕੀਤਾ ਬਲਕਿ ਮਹਿੰਗਾਈ ਨਾਲ ਲੋਕਾਂ ਦਾ ...

ਪੂਰੀ ਖ਼ਬਰ »

ਕੋਟ ਈਸੇ ਖਾਂ ਨੂੰ ਪਲਾਸਟਿਕ ਕਚਰਾ ਮੁਕਤ ਤੇ ਸਾਫ਼ ਸੁਥਰਾ ਰੱਖਣ ਲਈ ਸੰਸਥਾਵਾਂ ਪੂਰਨ ਸਹਿਯੋਗ ਦੇਣ-ਨਗਰ ਪੰਚਾਇਤ ਅਧਿਕਾਰੀ

ਕੋਟ ਈਸੇ ਖਾਂ, 21 ਨਵੰਬਰ (ਯਸ਼ਪਾਲ ਗੁਲਾਟੀ)-ਸਰਕਾਰ ਵਲੋਂ ਜੋ ਸਵੱਛ ਭਾਰਤ ਮਿਸ਼ਨ ਤੇ ਪਲਾਸਟਿਕ ਮੁਕਤ ਭਾਰਤ ਲਹਿਰ ਚਲਾਈ ਹੋਈ ਹੈ ਉਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਗਰ ਪੰਚਾਇਤ ਕੋਟ ਈਸੇ ਖਾਂ ਵਲੋਂ ਸਥਾਨਕ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਐਸ.ਡੀ.ਐਮ. ਨਰਿੰਦਰ ਧਾਲੀਵਾਲ ਵਲੋਂ ਪੂਜਾ ਬਾਂਸਲ ਦੀ ਪੁਸਤਕ ਰਿਲੀਜ਼

ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਕਰਵਾਏ ਸਮਾਗਮ ਮੌਕੇ ਪੂਜਾ ਬਾਂਸਲ ਦੁਆਰਾ ਲਿਖੀ ਪੁਸਤਕ ਮੁੱਖ ਮਹਿਮਾਨ ਐਸ.ਡੀ.ਐਮ. ਮੋਗਾ ਨਰਿੰਦਰ ਸਿੰਘ ਧਾਲੀਵਾਲ ਨੇ ਰਿਲੀਜ਼ ਕੀਤੀ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ-ਵਿਧਾਇਕ ਲੋਹਗੜ੍ਹ

ਕੋਟ ਈਸੇ ਖਾਂ, 21 ਨਵੰਬਰ (ਨਿਰਮਲ ਸਿੰਘ ਕਾਲੜਾ)-ਪੰਜਾਬ ਦੀ ਕੈਪਟਨ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਤਹਿਤ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ...

ਪੂਰੀ ਖ਼ਬਰ »

ਐਸ. ਡੀ. ਕਾਲਜ ਫ਼ਾਰ ਵੁਮੈਨ ਵਿਖੇ ਮਾਪੇ-ਅਧਿਆਪਕ ਮਿਲਣੀ

ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਸੁਸ਼ਮਾ ਗੁਪਤਾ, ਮਿਸ ਰਜਨੀ, ਊਸ਼ਾ ਰਾਣੀ ਦੀ ਰਹਿਨੁਮਾਈ ਹੇਠ ਹੋਇਆ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਪਲਵਿੰਦਰ ਕੌਰ ਨੇ ...

ਪੂਰੀ ਖ਼ਬਰ »

ਜੀ.ਓ.ਜੀ. ਸੰਸਥਾ ਨੇ 'ਨਸ਼ਾ ਮੁਕਤ ਪੰਜਾਬ' ਮੁਹਿੰਮ ਤਹਿਤ ਸੈਮੀਨਾਰ

ਨਿਹਾਲ ਸਿੰਘ ਵਾਲਾ, 21 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਦੁਆਰਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਤੋਰੀ ਵਿਲੱਖਣ ਮੁਹਿੰਮ ਤਹਿਤ ਗਾਰਡੀਅਨ ਆਫ ਗਵਰਨੈਂਸ (ਜੀ.ਓ.ਜੀ.) ਨਿਹਾਲ ਸਿੰਘ ਵਾਲਾ ਦੁਆਰਾ ਆਦਰਸ਼ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨਸਬੰਦੀ ਪੰਦ੍ਹਰਵਾੜਾ ਸਬੰਧੀ ਜਾਗਰੂਕਤਾ ਬੈਨਰ ਜਾਰੀ

ਮੋਗਾ, 21 ਨਵੰਬਰ (ਗੁਰਤੇਜ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਸਿਹਤ ਵਿਭਾਗ ਮੋਗਾ ਵਲੋਂ ਨਸਬੰਦੀ ਪੰਦ੍ਹਰਵਾੜਾ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਬੰਧੀ ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਤੇ ਭਲਾਈ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀ ਆਈਲਟਸ 'ਚ ਮੋਹਰੀ-ਡੱਲਾ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਪਣੀਆਂ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਦੁਆਰਾ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਉਨ੍ਹਾਂ ਦੇ ਮਿਹਨਤੀ ਸਟਾਫ਼ ਸਦਕਾ ਏਕਦੀਪ ...

ਪੂਰੀ ਖ਼ਬਰ »

ਅਮਰੀਕ ਤਲਵੰਡੀ ਨਾਲ ਰੂ-ਬਰੂ ਸਮਾਗਮ ਭਲਕੇ

ਸਮਾਲਸਰ, 21 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਸਥਾਨਕ ਕਸਬੇ ਸਮਾਲਸਰ ਦਾ ਨਾਮਵਰ ਹੈੱਡਮਾਸਟਰ ਕਰਤਾਰ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਦੇ ਮਕਸਦ ਨਾਲ ਸਹਿ ਅਕਾਦਮਿਕ ਗਤੀਵਿਧੀਆਂ ਕਰਵਾਉਂਦਾ ...

ਪੂਰੀ ਖ਼ਬਰ »

ਪਸ਼ੂ ਨਸਲ ਸੁਧਾਰ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਓ-ਡਿਪਟੀ ਡਾਇਰੈਕਟਰ

ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)-ਡਾ: ਗੁਰਮੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂਆਂ ਦੀ ਨਸਲ ਸੁਧਾਰ ਲਈ ਭਾਰਤ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪ੍ਰਾਜੈਕਟ ਤਹਿਤ ਜ਼ਿਲ੍ਹਾ ਮੋਗਾ ਦੀਆਂ 20 ਹਜ਼ਾਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਕੈਂਪ ਭਲਕੇ

ਬਿਲਾਸਪੁਰ, 21 ਨਵੰਬਰ (ਸੁਰਜੀਤ ਸਿੰਘ ਗਾਹਲਾ)-ਸਮਾਜ ਸੇਵੀ ਜਗਨਾਹਰ ਸਿੰਘ ਯੂ.ਐਸ.ਏ. ਦੇ ਪਰਿਵਾਰ ਵਲੋਂ ਗੁਰਦੁਆਰਾ ਮਾਲੂਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਯੁਵਕ ਸੇਵਾਵਾਂ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਜਾਗਰੂਕਤਾ ਹਫ਼ਤਾ ਮਨਾਇਆ

ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਣਾ ਵਿਖੇ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਵੱਖ ਵੱਖ ਵਿਸ਼ਿਆਂ 'ਤੇ ਜਲ ਬਚਾਓ, ਸਫ਼ਾਈ, ਵਨ ਸਟਾਪ ਸੈਂਟਰ, ...

ਪੂਰੀ ਖ਼ਬਰ »

ਗਰੀਨ ਵੈਲੀ ਕਾਨਵੈਂਟ ਸਕੂਲ ਦੇ ਪਿ੍ੰਸੀਪਲ ਨੇ ਬੂਟੇ ਵੰਡੇ

ਨਿਹਾਲ ਸਿੰਘ ਵਾਲਾ, 21 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗਰੀਨ ਵੈਲੀ ਕਾਨਵੈਂਟ ਸੀਨੀ. ਸੈਕੰ. ਸਕੂਲ ਨਿਹਾਲ ਸਿੰਘ ਵਾਲਾ ਦੇ ਪਿ੍ੰਸੀਪਲ ਇੰਦੂ ਅਰੋੜਾ ਵਲੋਂ ਆਪਣੇ ਜਨਮ ਦਿਨ 'ਤੇ ਸਾਰੇ ਸਕੂਲ ਸਟਾਫ਼ ਨੂੰ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀਬੀਆਂ ਦੇ ਜਥੇ ਨੇ ਬੂਟ ਵੰਡੇ

ਮੋਗਾ, 21 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਦੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀਬੀਆਂ ਦੇ ਜਥੇ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਸੰਤ ਨਾਮਦੇਵ ਪਬਲਿਕ ਸਕੂਲ ਮੋਗਾ ਦੇ ਸਮੂਹ ...

ਪੂਰੀ ਖ਼ਬਰ »

ਹਿੱਸੇਦਾਰੀ ਨੂੰ ਲੈ ਕੇ ਕਰਿਆਨਾ ਸਟੋਰ ਨੂੰ ਲੱਗਿਆ ਤਾਲਾ

ਮੋਗਾ, 21 ਨਵੰਬਰ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੀ ਪੁਰਾਣੀ ਦਾਣਾ ਮੰਡੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਕਰਿਆਨੇ ਦੀ ਦੁਕਾਨ ਨੂੰ ਸੀਲ ਕਰ ਦਿੱਤੇ ਜਾਣ ਦਾ ਪਤਾ ਲੱਗਾ ਹੈ | ਉਕਤ ਦੁਕਾਨ ਦੇ ਮਾਮਲੇ ਵਿਚ ਦੋ ਹਿੱਸੇਦਾਰਾਂ ਦੀ ਹਿੱਸੇਦਾਰੀ ਨੂੰ ਲੈ ਕੇ ਝਗੜਾ ਚੱਲ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਰੰਗ ਕਰਵਾ ਕੇ ਸ਼ੈੱਡ ਬਣਵਾਇਆ

ਮੋਗਾ, 21 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਬਲਕਾਰ ਸਿੰਘ ਧੱਲੇਕੇ ਵਿਖੇ ਗੁਰਚਰਨ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਧੱਲੇਕੇ ਵਲੋਂ ਗੁਰਦੁਆਰਾ ਸਾਹਿਬ ਨੂੰ ਰੰਗ ਕਰਾਈ ਅਤੇ ਨਵਾਂ ...

ਪੂਰੀ ਖ਼ਬਰ »

ਤਖਾਣਵੱਧ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਾਤਰੀ ਕੀਰਤਨ ਦਰਬਾਰ ਸਜਾਇਆ

ਅਜੀਤਵਾਲ, 21 ਨਵੰਬਰ (ਹਰਦੇਵ ਸਿੰਘ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਠਾਠ ਈਸ਼ਰ ਦਰਬਾਰ ਨਾਨਕਸਰ ਤਖਾਣਵੱਧ ਵਿਖੇ ਰਾਤਰੀ ਕੀਰਤਨ ਦਰਬਾਰ ਸਜਾਇਆ ਗਿਆ | ਅਸਥਾਨ ਦੇ ਮੁੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਮਾਧ ਭਾਈ ਵਿਖੇ ਕਰਵਾਏ ਗਏ ਅੰਤਰ ਸਕੂਲ ਯੁਵਕ ਮੇਲੇ ਵਿਚ 28 ਸਕੂਲਾਂ ਦੇ 300 ਵਿਦਿਆਰਥੀਆਂ ਨੇ ਭਾਗ ਲਿਆ | ਜਿਸ ਵਿਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ...

ਪੂਰੀ ਖ਼ਬਰ »

ਮਾਈਕਰੋ ਗਲੋਬਲ ਦੀ ਵਿਦਿਆਰਥਣ ਨਵਨੀਤ ਕੌਰ ਨੇ 6.5 ਬੈਂਡ ਹਾਸਲ ਕੀਤੇ

ਮੋਗਾ, 21 ਨਵੰਬਰ (ਗੁਰਤੇਜ ਸਿੰਘ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਾਈਕਰੋ ਗਲੋਬਲ ਆਇਲਟਸ ਅਤੇ ਇਮੀਗ੍ਰੇਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵਲੋਂ ਵਿਦਿਆਰਥੀਆਂ ਨੂੰ ਲੋੜੀਂਦੇ ਬੈਂਡ ਲੈਣ ਲਈ ਸਹੂਲਤਾਂ ਦੇ ਕੇ ਉਨ੍ਹਾਂ ਦੇ ਬੈਂਡ ਸਕੋਰ ਲੈਣ ਲਈ ...

ਪੂਰੀ ਖ਼ਬਰ »

ਜੇ.ਐਮ.ਐਸ. ਇਮੀਗ੍ਰੇਸ਼ਨ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 21 ਨਵੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਜੇ.ਐਮ.ਐਸ. ਇਮੀਗ੍ਰੇਸ਼ਨ ਬਾਘਾ ਪੁਰਾਣਾ ਦੇ ਡਾਇਰੈਕਟਰ ਹਰਲਾਲ ਸਿੰਘ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਪ੍ਰਦੀਪ ਸਿੰਘ ਸੰਘਾ ਪੁੱਤਰ ਬੇਅੰਤ ਸਿੰਘ ਸੰਘਾ ਵਾਸੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਕਰਜ਼ੇ ਸਬੰਧੀ ਵਿਸ਼ੇਸ਼ ਮੀਟਿੰਗ

ਕੋਟ ਈਸੇ ਖਾਂ, 21 ਨਵੰਬਰ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਰਜਿ. ਦੀ ਵਿਸ਼ੇਸ਼ ਮੀਟਿੰਗ ਪੰਜਾਬ ਦੇ ਵਿੱਤ ਸਕੱਤਰ ਸੁਖਜਿੰਦਰ ਸਿੰਘ ਖੋਸਾ ਦੀ ਪ੍ਰਧਾਨਗੀ ਹੇਠ ਸਥਾਨਕ ਦਾਣਾ ਮੰਡੀ ਵਿਖੇ ਹੋਈ ਜਿਸ ਵਿਚ ਵਿੱਤ ਸਕੱਤਰ ਨੇ ਬੋਲਦਿਆਂ ਕਿਹਾ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਹਰਨੀਤ ਕੌਰ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 21 ਨਵੰਬਰ (ਗੁਰਤੇਜ ਸਿੰਘ)-ਆਇਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਸੰਸਥਾ ਨੇ ਹਰਨੀਤ ਕੌਰ ਦਾ ਜਨਵਰੀ ਇਨਟੇਕ 2020 ਤਹਿਤ ਸੈਨਟਈਨਿਅਲ ਕਾਲਜ ...

ਪੂਰੀ ਖ਼ਬਰ »

ਸਮਾਜ ਸੇਵੀ ਕਾਰਜ 'ਚ ਹਿੱਸਾ ਪਾਉਣ ਦੀ ਅਪੀਲ

ਕਿਸ਼ਨਪੁਰਾ ਕਲਾਂ, 21 ਨਵੰਬਰ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ ਰਾਹਤ ਫ਼ੰਡ ਦੇ ਸੇਵਾਦਾਰਾਂ ਵਲੋਂ ਪੰਥਕ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਕਲਾਂ ਦੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ਸਮਾਜ ਸੇਵੀ ...

ਪੂਰੀ ਖ਼ਬਰ »

ਫ਼ੋਟੋ ਜੈਨਿਕ ਬੇਬੀ ਕੰਪੀਟੀਸ਼ਨ ਵੋਟਿੰਗ ਨੂੰ ਲੈ ਕੇ ਬੱਚਿਆਂ 'ਚ ਕਰੜੀ ਟੱਕਰ

ਮੋਗਾ, 21 ਨਵੰਬਰ (ਗੁਰਤੇਜ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ 24 ਨਵੰਬਰ ਨੂੰ ਹੈਲਥੀ ਬੇਬੀ ਮੁਕਾਬਲੇ ਦੇ ਫ਼ੋਟੋ ਜੈਨਿਕ ਫੇਸ ਲਈ ਹੁਣ ਬੱਚਿਆਂ ਦੇ ਨਾਲ ਮਾਪੇ ਵੀ ਉਨ੍ਹਾਂ ਲਈ ਆਨਲਾਈਨ ਵੋਟ ਲਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੀ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 21 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਪ੍ਰਧਾਨਗੀ ਹੇਠ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ | ਇਸ ਮੀਟਿੰਗ ਦੌਰਾਨ ਜਨਰਲ ...

ਪੂਰੀ ਖ਼ਬਰ »

ਗਲੋਬਲ ਗੁਰੂ ਇੰਮੀਗ੍ਰੇਸ਼ਨ ਵਲੋਂ ਸੈਮੀਨਾਰ ਸਨਿਚਰਵਾਰ ਨੂੰ

ਬਠਿੰਡਾ, 21 ਨਵੰਬਰ (ਅ. ਬ.)-ਇੰਮੀਗ੍ਰੇਸ਼ਨ ਵਿਚ ਜਾਣੀ-ਪਛਾਣੀ ਸੰਸਥਾ ਗਲੋਬਲ ਗੁਰੂ ਇੰਮੀਗ੍ਰੇਸ਼ਨ ਵਲੋਂ ਸਨਿਚਰਵਾਰ ਨੂੰ ਬਠਿੰਡਾ ਦੇ ਦਫ਼ਤਰ ਵਿਖੇ ਕੈਨੇਡਾ ਅਤੇ ਯੂ. ਕੇ. ਵਿਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਲਈ ਇਕ ਸੈਮੀਨਾਰ ਲਗਵਾਇਆ ਜਾ ਰਿਹਾ ਹੈ | ਜਿਸ ਵਿਚ ...

ਪੂਰੀ ਖ਼ਬਰ »

ਮਾਤਾ ਰਣਜੀਤ ਕੌਰ ਵਿਰਕ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 21 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਮੰਦਰ ਦੇ ਨਾਮਵਰ ਵਿਰਕ ਪਰਿਵਾਰ ਦੇ ਸੱਤਪਾਲ ਸਿੰਘ ਆੜ੍ਹਤੀ, ਬਲਕਾਰ ਸਿੰਘ ਵਿਰਕ ਅਤੇ ਪ੍ਰਤਾਪ ਸਿੰਘ ਵਿਰਕ ਦੇ ਸਤਿਕਾਰਯੋਗ ਮਾਤਾ ਰਣਜੀਤ ਕੌਰ ਧਰਮ ਪਤਨੀ ਸਵ: ਮਲੂਕ ਸਿੰਘ ਵਿਰਕ ਜੋ ਕਿ ਪ੍ਰਮਾਤਮਾ ਦੇ ਭਾਣੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਨੇ ਗੁਰਸਿੱਖ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ

ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਮਾਤਾ ਸਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਵਲੋਂ ਲੋੜਵੰਦ ਗੁਰਸਿੱਖ ਹੁਸ਼ਿਆਰ ਵਿਦਿਆਰਥੀਆਂ ਨੂੰ ਕਰੀਬ 1 ਲੱਖ ਰੁਪਏ ਦੇ ਵਜ਼ੀਫ਼ੇ ਵੰਡੇ ਗਏ | ਸਕੂਲ ਦੇ ਗੁਰਦੁਆਰਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਵਨ ਮਾਣੂੰਕੇ ਦਾ ਗ੍ਰਾਮ ਪੰਚਾਇਤ ਵਲੋਂ ਸਨਮਾਨ

ਸਮਾਧ ਭਾਈ, 21 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਵਿਦੇਸ਼ ਤੋਂ ਪਰਤਣ ਉਪਰੰਤ ਗ੍ਰਾਮ ਪੰਚਾਇਤ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਨਿਰਮਲ ਸਿੰਘ ਮਾਣੂੰਕੇ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਭਗਵੰਤ ਮਾਨ ਅੱਜ ਖੋਸਾ ਪਾਂਡੋ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ-ਬਿਪਨਪਾਲ ਸਿੰਘ ਖੋਸਾ

ਮੋਗਾ, 21 ਨਵੰਬਰ (ਗੁਰਤੇਜ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿਖੇ ਪਹੁੰਚ ਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਨਗੇ ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਦਾ ਟਰੱਸਟ ਵਲੋਂ ਸਨਮਾਨ

ਨਿਹਾਲ ਸਿੰਘ ਵਾਲਾ, 21 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਰਣੀਆ ਇੰਟਰਪ੍ਰਾਈਜ਼ਜ਼ ਨੇ ਇਕ ਹਫ਼ਤੇ ਵਿਚ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 21 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਮਾਲਵੇ ਦੀ ਪ੍ਰਸਿੱਧ ਸੰਸਥਾ ਰਣੀਆ ਇੰਟਰਪ੍ਰਾਈਜ਼ਜ਼ ਮੋਗਾ ਜਿਸ ਦੀ ਇਕ ਸ਼ਾਖਾ ਫ਼ਰੀਦਕੋਟ ਵਿਖੇ ਚੱਲ ਰਹੀ ਹੈ, ਨੇ ਗੁਰਪ੍ਰੀਤ ਸਿੰਘ ਸਪੁੱਤਰ ਰਣਜੀਤ ਸਿੰਘ ਵਾਸੀ ਦੁਸਾਂਝ ਮੋਗਾ ਦਾ ਇਕ ਹਫ਼ਤੇ ਵਿਚ ਕੈਨੇਡਾ ਦਾ ਸਟੱਡੀ ...

ਪੂਰੀ ਖ਼ਬਰ »

550 ਬੂਟੇ ਲਗਾਉਣਾ ਫਾੳਾੂਡੇਸ਼ਨ ਦਾ ਸ਼ਲਾਘਾਯੋਗ ਉਪਰਾਲਾ-ਵਿਧਾਇਕ ਬਿਲਾਸਪੁਰ

ਨਿਹਾਲ ਸਿੰਘ ਵਾਲਾ, 21 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਨੂੰ ਸਮਰਪਿਤ ਰਾਊਾਡ ਗਲਾਸ ਫਾੳਾੂਡੇਸ਼ਨ ਵਲੋਂ ਪੰਜਾਬ ਅੰਦਰ 550 ਬੂਟਿਆਂ ਦੀਆਂ ਲਗਾਈਆਂ ਜਾ ਰਹੀਆਂ ਝਿੜੀਆਂ ਦੀ ਮੁਹਿੰਮ ਤਹਿਤ ਤਿੰਨ ...

ਪੂਰੀ ਖ਼ਬਰ »

ਵੱਖ ਵੱਖ ਕੋਰਸਾਂ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕੀਤਾ

ਮੋਗਾ, 21 ਨਵੰਬਰ (ਜਸਪਾਲ ਸਿੰਘ ਬੱਬੀ)-ਪ੍ਰਧਾਨ ਮੰਤਰੀ ਕੌਾਸਲ ਕੇਂਦਰ ਪਿੰਡ ਦੁੱਨੇਕੇ ਦੀ ਟੀਮ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ ਚਲਾਏ ਜਾ ਰਹੇ ਵੱਖ ਵੱਖ ਕੋਰਸਾਂ ਸਬੰਧੀ ਜਾਗਰੂਕ ਕਰਨ ਵਾਸਤੇ ਪਿੰਡ ਮਹਿਰੋਂ ...

ਪੂਰੀ ਖ਼ਬਰ »

ਰਾਇਲ ਕਾਨਵੈਂਟ ਸਕੂਲ 'ਚ ਵਰਕਸ਼ਾਪ ਕਰਵਾਈ

ਨਿਹਾਲ ਸਿੰਘ ਵਾਲਾ, 21 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ 'ਚ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਮਾਇਮ ਐਨ 'ਐਮ' ਦੀ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX