ਤਾਜਾ ਖ਼ਬਰਾਂ


ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  7 minutes ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  22 minutes ago
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਨਵਾਂਸ਼ਹਿਰ ਚੌਕ ਨੇੜੇ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਸਥਿਤ ਰਾਣਾ ਵੈਲਡਿੰਗ ਵਿਖੇ ਗੈਸ ਵੈਲਡਿੰਗ ਦੀ ਟੈਂਕੀ ਫਟ...
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  41 minutes ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 1 hour ago
ਨਾਭਾ, 22 ਜਨਵਰੀ (ਕਰਮਜੀਤ ਸਿੰਘ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਹਲਕਾ ਨਾਭਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ...
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 1 hour ago
ਸ਼ਾਹਪੁਰ ਕੰਢੀ, 22 ਜਨਵਰੀ (ਰਣਜੀਤ ਸਿੰਘ)- ਭਾਰਤ ਸਰਕਾਰ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਅੱਜ ਆਪਣੀ ਟੀਮ ਨਾਲ ਬਹੁ ਮੰਤਵੀ ਰਣਜੀਤ ਸਾਗਰ ਡੈਮ ਦੀ ਦੂਜੀ ਇਕਾਈ...
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ, ਜੋ ਕਿ ਸੰਗਰੂਰ ਜੇਲ੍ਹ 'ਚ ਬੰਦ ਹੈ, ਨੂੰ ਅੱਜ ਨਿਹਾਲ ਸਿੰਘ ਵਾਲਾ ਪੁਲਿਸ ਨੇ ਇੱਕ ਹੱਤਿਆ ਦੇ ਮਾਮਲੇ 'ਚ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਮੁਠਭੇੜ ਅਜੇ ਵੀ ਚੱਲ...
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 2 hours ago
ਰਾਜਾਸਾਂਸੀ, 22 ਜਨਵਰੀ (ਹੇਰ, ਖੀਵਾ)- ਚੀਨ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਇਸ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ...
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 2 hours ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ...
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 2 hours ago
ਅੰਮ੍ਰਿਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ...
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੜ ਮੁਠਭੇੜ ਸ਼ੁਰੂ ਹੋ ਗਈ। ਦੱਸਣਯੋਗ ਹੈ ਕਿ ਲੰਘੇ ਦਿਨ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 40 ਸਟਾਰ ਪ੍ਰਚਾਰਕਾਂ ਦੀ ਇਸ ਸੂਚੀ 'ਚ ਪ੍ਰਧਾਨ...
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 3 hours ago
ਚੰਡੀਗੜ੍ਹ, 22 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਜੇਕਰ ਭਾਜਪਾ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ...
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  15 minutes ago
ਸੁਨਾਮ ਊਧਮ ਸਿੰਘ ਵਾਲਾ 22 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ)- ਬੀਤੀ ਸ਼ਾਮ ਸੁਨਾਮ ਰੇਲਵੇ ਸਟੇਸ਼ਨ 'ਤੇ ਮਾਮੂਲੀ ਤਕਰਾਰ ਪਿੱਛੋਂ ਇੱਕ ਅਣਪਛਾਤੇ ਵਿਅਕਤੀ...
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 4 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਦੌਰੇ 'ਤੇ ਗਏ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ ਦੇ ਲਾਲ ਚੌਕ 'ਚ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ...
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 4 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 4 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 4 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 5 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 5 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 6 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 6 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 7 hours ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 7 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 8 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 1 hour ago
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 1 hour ago
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 1 hour ago
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  11 minutes ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  23 minutes ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  37 minutes ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  49 minutes ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 1 hour ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 1 hour ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 1 hour ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551

ਸੰਗਰੂਰ

ਭਾਰੀ ਜਦੋ ਜਹਿਦ ਦੇ ਚੱਲਦਿਆਂ ਪੀ.ਡਬਲਿਯੂ.ਡੀ. ਵਿਭਾਗ ਨੇ ਲਿਆ ਕਬਜ਼ਾ

ਸੰਗਰੂਰ, 21 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪਟਿਆਲਾ ਗੇਟ ਸਿਬੀਆ ਸਟਰੀਟ ਸੰਗਰੂਰ ਨਜ਼ਦੀਕ ਅੱਜ ਹਾਲਾਤ ਉਸ ਵੇਲੇ ਬੇਹੱਦ ਤਣਾਅਪੂਰਨ ਹੋ ਗਏ ਜਦ ਭਾਰੀ ਪੁਲਿਸ ਬਲ ਨਾਲ ਪੁੱਜੇ ਪੀ.ਡਬਲਿਯੂ.ਡੀ. ਵਿਭਾਗ ਦੇ ਅਧਿਕਾਰੀਆਂ ਨੰੂ ਆਪਣੀ ਜਗ੍ਹਾ ਦਾ ਕਬਜ਼ਾ ਲੈਣ ਲਈ ਭਾਰੀ ਜੱਦੋ ਜਹਿਦ ਦਾ ਸਾਹਮਣਾ ਕਰਨਾ ਪਿਆ | ਪੀ.ਡਬਲਿਯੂ.ਡੀ. ਵਿਭਾਗ ਦੀ ਟੀਮ ਦੀ ਅਗਵਾਈ ਐਸ.ਡੀ.ਓ. ਅਜੈ ਕੁਮਾਰ ਗਰਗ ਅਤੇ ਡਿਊਟੀ ਮਜਿਸਟਰੇਟ ਵਜੋਂ ਜੀਵਨ ਕੁਮਾਰ ਗਰਗ ਤਹਿਸੀਲਦਾਰ ਦੀ ਤਾਇਨਾਤੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਗਈ ਸੀ | ਸਥਿਤੀ ਉਸ ਵੇਲੇ ਬੇਹੱਦ ਤਣਾਅਪੂਰਨ ਹੋ ਗਈ ਜਦ ਉਪਰੋਕਤ ਜਗ੍ਹਾ ਉੱਪਰ ਕਾਬਜ਼ ਪਰਿਵਾਰ ਦੇ ਗੁਰਦੇਵ ਸਿੰਘ ਅਤੇ ਇਕ ਲੜਕੀ ਦੀਪੀ ਰਾਣੀ ਨੇ ਮਿੱਟੀ ਦੇ ਤੇਲ ਦੀ ਬੋਤਲ ਹੱਥ ਵਿਚ ਫੜਦਿਆਂ ਖ਼ੁਦਕੁਸ਼ੀ ਕਰਨ ਦੀ ਧਮਕੀ ਵੀ ਦਿੱਤੀ ਪਰ ਪੁਲਿਸ ਅਧਿਕਾਰੀ ਹਰਦੀਪ ਸਿੰਘ ਸਬ ਇੰਸਪੈਕਟਰ ਦੀ ਅਗਵਾਈ ਹੇਠ ਤਾਇਨਾਤ ਪੁਲਿਸ ਪਾਰਟੀ ਨੇ ਦੋਵਾਂ ਨੰੂ ਕਾਬੂ ਕਰਦਿਆਂ ਮਾਹੌਲ ਨੰੂ ਖ਼ਰਾਬ ਹੋਣ ਤੋਂ ਬਚਾਈ ਰੱਖਿਆ | ਅਜੈ ਕੁਮਾਰ ਗਰਗ ਨੇ ਦੱਸਿਆ ਕਿ ਤਕਰੀਬਨ 1000 ਗਜ ਜਗ੍ਹਾ ਉਨ੍ਹਾਂ ਦੇ ਵਿਭਾਗ ਦੀ ਮਲਕੀਅਤ ਹੈ | ਉਨ੍ਹਾਂ ਦੱਸਿਆ ਕਿ ਇਹ ਥਾਂ 35 ਸਾਲ ਪਹਿਲਾਂ ਭਾਗ ਸਿੰਘ ਨਾਮ ਦੇ ਮੁਲਾਜ਼ਮ ਨੰੂ ਕੁਆਟਰ ਵਜੋਂ ਅਲਾਟ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਭਾਗ ਸਿੰਘ ਦੀ ਮੌਤ ਉਪਰੰਤ ਲਗਪਗ 26 ਸਾਲ ਤੋਂ ਉਪਰੋਕਤ ਪਰਿਵਾਰਕ ਮੈਂਬਰ ਗੈਰ ਕਾਨੰੂਨੀ ਤੌਰ ਉੱਤੇ ਕਾਬਜ਼ ਹੋਇਆ ਹੈ | ਮਾਨਯੋਗ ਸੈਸ਼ਨ ਜੱਜ, ਐਸ.ਡੀ.ਐਮ. ਅਤੇ ਡਿਪਟੀ ਕਮਿਸ਼ਨਰ ਦੀ ਅਦਾਲਤਾਂ ਤੋਂ ਪਰਿਵਾਰ ਦੇ ਹਾਰੇ ਜਾਣ ਦਾ ਦਾਅਵਾ ਕਰਦਿਆਂ ਅਜੈ ਕੁਮਾਰ ਗਰਗ ਨੇ ਕਿਹਾ ਕਿ ਐਸ.ਡੀ.ਐਮ. ਸੰਗਰੂਰ ਦੇ ਹੁਕਮਾਂ ਉੱਤੇ ਅੱਜ ਉਹ ਵਾਰੰਟ ਕਬਜ਼ਾ ਲੈ ਕੇ ਜਗ੍ਹਾ ਖਾਲੀ ਕਰਵਾਉਣ ਹਿਤ ਆਏ ਹਨ | ਉਨ੍ਹਾਂ ਦੱਸਿਆ ਕਿ ਇੰਨੇ ਸਾਲਾਂ ਦੌਰਾਨ ਨਾ ਤਾਂ ਕਾਬਜ਼ ਪਰਿਵਾਰ ਨੇ ਕੋਈ ਕਿਰਾਇਆ ਪ੍ਰਸ਼ਾਸਨ ਨੰੂ ਦਿੱਤਾ ਅਤੇ ਨਾ ਹੀ ਕੋਈ ਰਕਮ ਭਰੀ ਹੈ ਜੋ ਉਨ੍ਹਾਂ ਨੇ ਜਗ੍ਹਾ ਵਰਤਣ ਦੇ ਇਵਜ਼ ਵਜੋਂ ਦੇਣੀ ਬਣਦੀ ਸੀ | ਦੂਜੇ ਪਾਸੇ ਪਰਿਵਾਰ ਦੀ ਲੜਕੀ ਦੀਪੀ ਰਾਣੀ ਅਤੇ ਗੁਰਦੇਵ ਸਿੰਘ ਜੋ ਹੋਮਗਾਰਡ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਹਨ, ਨੇ ਕਿਹਾ ਕਿ ਅੱਜ ਮਕਾਨ ਦਾ ਕਬਜ਼ਾ ਲੈਣ ਵੇਲੇ ਵਿਭਾਗ ਨੇ ਉਨ੍ਹਾਂ ਨੰੂ ਕੋਈ ਰਸਮੀ ਨੋਟਿਸ ਵੀ ਨਹੀਂ ਭੇਜਿਆ ਹੈ | ਉਨ੍ਹਾਂ ਕਿਹਾ ਕਿ ਅੱਜ ਮਾਨਯੋਗ ਹਾਈਕੋਰਟ ਵਿਚ ਉਨ੍ਹਾਂ ਦੀ ਤਾਰੀਖ਼ ਸੀ ਪਰ ਪੀ.ਡਬਲਿਯੂ. ਡੀ. ਨੇ ਧੱਕਾ ਜੋਰੀ ਨਾਲ ਕਬਜ਼ਾ ਕਰਨਾ ਸ਼ੁਰੂ ਕਰ ਦਿੱਤਾ ਹੈ | ਗੁਰਦੇਵ ਸਿੰਘ ਨੇ ਕਿਹਾ ਕਿ ਦੋ ਪਰਿਵਾਰਾਂ ਦੇ 10 ਮੈਂਬਰ ਜਿਸ ਵਿਚ ਇੱਕ 90 ਸਾਲ ਮਾਤਾ ਸੁਰਜੀਤ ਕੌਰ ਵੀ ਸ਼ਾਮਿਲ ਹਨ ਛੱਤ ਤੋਂ ਵਾਂਝੇ ਹੋ ਗਏ ਹਨ | ਦੀਪੀ ਰਾਣੀ ਅਤੇ ਗੁਰਦੇਵ ਸਿੰਘ ਦੋਵੇਂ ਵਾਰੋ ਵਾਰੀ ਮਿੱਟੀ ਦੇ ਤੇਲ ਦੀ ਬੋਤਲ ਹੱਥ ਵਿਚ ਫੜ ਕੇ ਛੱਤ ਉੱਤੇ ਵੀ ਚੜੇ ਪਰ ਪੁਲਿਸ ਉਨ੍ਹਾਂ ਨੰੂ ਮੁਸਤੈਦੀ ਨਾਲ ਕਾਬੂ ਕਰਦਿਆਂ ਥਾਣੇ ਲੈ ਕੇ ਚਲੀ ਗਈ | ਪੀ.ਡਬਲਿਯੂ. ਵਿਭਾਗ ਦੇ ਮਜ਼ਦੂਰਾਂ ਨੇ ਮਕਾਨ ਦੇ ਕਮਰਿਆਂ ਦੇ ਜਿੰਦਰੇ ਤੋੜ ਕੇ ਸਾਮਾਨ ਵੀ ਬਾਹਰ ਕੱਢਦਿਆਂ ਕਬਜ਼ਾ ਲੈਣ ਦਾ ਦਾਅਵਾ ਕੀਤਾ |
ਪੀ.ਡਬਲਿਯੂ.ਡੀ. ਅਧਿਕਾਰੀਆਂ ਦੀ ਮੰਗ ਉੱਤੇ ਦਿੱਤੀ ਸੁਰੱਖਿਆ
ਸੰਗਰੂਰ: ਡੀ.ਐਸ.ਪੀ. (ਆਰ) ਸ੍ਰੀ ਸਤਪਾਲ ਸ਼ਰਮਾ ਨੇ ਕਿਹਾ ਕਿ ਪੀ.ਡਬਲਿਯੂ.ਡੀ. ਵਿਭਾਗ ਦੇ ਵਲੋਂ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਗਈ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਪੁਲਿਸ ਨਫਰੀ ਅਧਿਕਾਰੀਆਂ ਦੀ ਸੁਵਿਧਾ ਮੁਤਾਬਿਕ ਮੁਹੱਈਆ ਕਰਵਾ ਦਿੱਤੀ ਹੈ |

ਅਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ

ਕੌਹਰੀਆਂ, 21 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਅੰਦਰ ਪਸ਼ੂਆਂ ਦੇ ਝੁੰਡ ਸੜਕਾਂ 'ਤੇ ਫਿਰਦੇ ਹਨ ਅਤੇ ਲੋਕਾਂ ਦੀ ਜਾਨ ਮਾਲ ਦਾਅ 'ਤੇ ਲੱਗੀ ਹੋਈ ਹੈ | ਇਸੇ ਤਰਾਂ ਹਲਕਾ ਦਿੜਬਾ ਦੇ ਪਿੰਡ ਕੋਹਰੀਆਂ ਵਿਚ ਮੋਟਰਸਾਈਕਲ ਸਵਾਰ ਜਸਵਿੰਦਰ ...

ਪੂਰੀ ਖ਼ਬਰ »

ਨਗਰ ਕੌਾਸਲ ਿਖ਼ਲਾਫ਼ ਪੀੜਤ ਲੋਕਾਂ ਵਲੋਂ ਰੋਸ ਧਰਨਾ

ਅਹਿਮਦਗੜ੍ਹ, 21 ਨਵੰਬਰ (ਪੁਰੀ) - ਨਗਰ ਕੌਾਸਲ ਅਹਿਮਦਗੜ੍ਹ ਦੀ ਮਾੜੀ ਕਾਰਗੁਜ਼ਾਰੀ ਤੋਂ ਪੀੜਤ ਲੋਕਾਂ ਸ਼ਹਿਰ ਦੇ ਪੁਰਾਣੇ ਬੱਸ ਅੱਡਾ ਰੋਡ 'ਤੇ ਧਰਨਾ ਦੇ ਕੇ ਰੋਸ ਮੁਜ਼ਾਹਰਾ ਕੀਤਾ | ਸਮਾਜ ਸੇਵੀ ਸਾਹਿਲ ਜਿੰਦਲ, ਵਿੱਕੀ ਸ਼ਰਮਾ, ਨਿਰਮਲ ਸਿੰਘ ਪੰਧੇਰ, ਡਾ. ਰੁਪਿੰਦਰ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ

ਧੂਰੀ, 21 ਨਵੰਬਰ (ਸੰਜੇ ਲਹਿਰੀ)- ਥਾਣਾ ਸਦਰ ਧੂਰੀ ਅਧੀਨ ਪੈਂਦੀ ਪੁਲਿਸ ਚੌਕੀ ਭਲਵਾਨ ਦੇ ਇੰਚਾਰਜ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪੁਲ ਡਰੇਨ ਭੋਜੋਵਾਲੀ ਕੋਲ ਲਗਾਏ ਗਏ ਨਾਕੇ ਦੌਰਾਨ ਤਰਸੇਮ ਸਿੰਘ ਸੇਮਾ ਪੁੱਤਰ ਜਰਨੈਲ ਸਿੰਘ ਅਤੇ ਮੋਹਣੀ ...

ਪੂਰੀ ਖ਼ਬਰ »

ਕਰੋੜਾਂ ਦੀ ਲਾਗਤ ਨਾਲ ਬਣਨ ਵਾਲੇ ਅੰਡਰ ਬਿ੍ਜ ਦਾ ਸਿੰਗਲਾ ਵਲੋਂ ਉਦਘਾਟਨ

ਸੰਗਰੂਰ, 21 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ 31 ਦਸੰਬਰ ਤੱਕ ਸੰਗਰੂਰ ਦੀ ਕੋਈ ਵੀ ਸਲੱਮ ਏਰੀਏ ਦੀ ਕਾਲੋਨੀ ਅਜਿਹੀ ਨਹੀਂ ਰਹੇਗੀ ਜੋ ਸੀਵਰੇਜ, ਇੰਟਰਲਾਕ ਟਾਈਲਾਂ ਅਤੇ ਸਟਰੀਟ ਲਾਈਟਾਂ ਤੋਂ ...

ਪੂਰੀ ਖ਼ਬਰ »

480 ਬੋਤਲਾਂ ਹਰਿਆਣਾ ਸ਼ਰਾਬ, 350 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਲਹਿਰਾਗਾਗਾ, 21 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਚੋਟੀਆਂ ਪੁਲਿਸ ਨੇ ਗਸ਼ਤ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਤੋਂ 480 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਚੌਾਕੀ ਚੋਟੀਆਂ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਹੈ ਕਿ ਹੌਲਦਾਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਧੂਰੀ, 21 ਨਵੰਬਰ (ਭੁੱਲਰ, ਲਹਿਰੀ, ਦੀਪਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਧੂਰੀ ਵਲੋਂ ਕਿਸਾਨ ਆਗੂ ਹਰਬੰਸ ਸਿੰਘ ਲੱਡਾ ਦੀ ਅਗਵਾਈ 'ਚ ਕਿਸਾਨ ਦਰਸ਼ਨ ਸਿੰਘ ਜਹਾਂਗੀਰ ਦੇ ਸਮਰਥਨ 'ਚ ਧੂਰੀ ਦੀ ਬੈਂਕ ਅੱਗੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਕਿਸਾਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬੈਂਕ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 21 ਨਵੰਬਰ (ਭੁੱਲਰ, ਧਾਲੀਵਾਲ)- ਬੈਂਕ 'ਚੋਂ ਪੈਸੇ ਨਾਂ ਮਿਲਣ ਕਾਰਨ ਰੋਹ ਵਿਚ ਆਏ ਕਿਸਾਨਾਂ ਵਲੋਂ ਪੰਜਾਬ ਐਾਡ ਸਿੰਧ ਬੈਂਕ ਦੇ ਅਧਿਕਾਰੀਆਂ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਨੇੜਲੇ ਪਿੰਡ ਸ਼ੇਰੋਂ ਦੇ ਕਿਸਾਨ ਚਿਤਵੰਤ ਸਿੰਘ ਅਤੇ ...

ਪੂਰੀ ਖ਼ਬਰ »

25 ਦੇ ਧਰਨਿਆਂ ਲਈ ਪੰਜਾਬ ਭਰ 'ਚ ਕੀਤੀ ਜਾ ਰਹੀ ਹੈ ਕਿਸਾਨਾਂ ਦੀ ਲਾਮਬੰਦੀ

ਸੰਗਰੂਰ, 21 ਨਵੰਬਰ (ਧੀਰਜ ਪਸ਼ੌਰੀਆ)-ਪਰਾਲੀ ਸਾੜਨ ਵਾਲੇ ਕਿਸਾਨਾਂ ਿਖ਼ਲਾਫ਼ ਦਰਜ ਕੀਤੇ ਮਾਮਲਿਆਂ ਅਤੇ ਕੀਤੇ ਜੁਰਮਾਨਿਆਂ ਨੂੰ ਰੱਦ ਕਰਵਾਉਣ ਲਈ ਬੀ.ਕੇ.ਯੂ ਏਕਤਾ ਉਗਰਾਹਾਂ ਅਤੇ ਬੀ.ਕੇ.ਯੂ ਏਕਤਾ ਡਕੌਾਦਾ ਵਲੋਂ 25 ਨਵੰਬਰ ਨੂੰ ਪੰਜਾਬ ਭਰ ਵਿਚ ਡੀ.ਐਸ.ਪੀ ਦਫ਼ਤਰਾਂ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੱਝਾਂ ਚੋਰੀ

ਸ਼ੇਰਪੁਰ, 21 ਨਵੰਬਰ (ਸੁਰਿੰਦਰ ਚਹਿਲ) - ਪਿੰਡ ਖੇੜੀ ਕਲਾਂ ਵਿਖੇ ਇਕ ਕਿਸਾਨ ਦੀਆਂ 2 ਮੱਝਾਂ ਚੋਰੀ ਹੋ ਜਾਣ ਕਾਰਨ ਪਿੰਡ ਵਿਚ ਸਹਿਮ ਦਾ ਮਾਹੌਲ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਸਮਿੰਦਰ ਸਿੰਘ ਮੰਦਿਰ ਨੇ ਦੱਸਿਆ ਕਿ ਉਸ ਦੀਆਂ 3 ਮੱਝਾਂ ਵਾੜੇ ਵਿਚ ਬੰਨੀਆਂ ...

ਪੂਰੀ ਖ਼ਬਰ »

65ਵੀਂ ਰਾਜ ਸਕੂਲ ਅਥਲੈਟਿਕ ਦਾ ਉਦਘਾਟਨ ਨੈਸ਼ਨਲ ਪੱਧਰ ਉੱਤੇ ਖਿਡਾਰੀਆਂ ਦੀ ਚੋਣ ਮੈਰਿਟ ਦੇ ਆਧਾਰ ਉੱਤੇ ਹੋਵੇਗੀ

ਸੰਗਰੂਰ, 21 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਨੈਸ਼ਨਲ ਖੇਡਾਂ ਵਿਚ ਪੰਜਾਬ ਦੀ ਪ੍ਰਤੀਨਿਧਤਾ ਕਰਨ ਵਾਲੇ ਖਿਡਾਰੀਆਂ ਦੀ ਚੋਣ ਕੇਵਲ ਮੈਰਿਟ ਦੇ ਆਧਾਰ ਉੱਤੇ ਕੀਤੀ ਜਾਵੇਗੀ ਅਤੇ ...

ਪੂਰੀ ਖ਼ਬਰ »

ਹਰ ਸਾਲ ਬਿਨਾ ਪਰਾਲੀ ਸਾੜੇ ਕਣਕ ਦੀ ਬਿਜਾਈ ਕਰਦਾ ਕਿਸਾਨ

ਘਰਾਚੋਂ, 21 ਨਵੰਬਰ (ਘੁਮਾਣ)- ਪਿੰਡ ਨਾਗਰਾ ਵਿਖੇ ਅਗਾਂਹਵਧੂ ਕਿਸਾਨ ਕੁਲਜੀਤ ਸਿੰਘ ਪੁੱਤਰ ਜੰਗ ਸਿੰਘ ਨੇ ਬਿਨਾਂ ਪਰਾਲੀ ਨੂੰ ਅੱਗ ਲਗਾਏ ਖੇਤ ਵਿਚ ਮਿਲਾਕੇ ਹੀ ਕਣਕ ਬੀਜੀ ਹੈ | ਇਹ ਕਿਸਾਨ ਸੁਖਜਿੰਦਰ ਸਿੰਘ ਪਟਵਾਰੀ ਦਾ ਪਿਤਾ ਹੈ ਅਤੇ ਸਾਬਕਾ ਪੰਚ ਵੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਲੰਬੇ ਕੇਸ ਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਲੌਾਗੋਵਾਲ, 21 ਨਵੰਬਰ (ਵਿਨੋਦ)-ਇਲਾਕੇ ਦੀ ਸਿਰਕੱਢ ਵਿੱ ਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੌਾਗੋਵਾਲ ਵਿਖੇ ਲੰਬੇ ਕੇਸ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਨਰਪਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅਜੀਤ ਨਰਸਿੰਗ ਇੰਸਟੀਚਿਊਟ ਵਿਖੇ ਫਰੈਸ਼ਰ ਪਾਰਟੀ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 21 ਨਵੰਬਰ (ਰੁਪਿੰਦਰ ਸਿੰਘ ਸੱਗੂ)- ਅਜੀਤ ਨਰਸਿੰਗ ਇੰਸਟੀਚਿਊਟ ਸੁਨਾਮ ਵਿਖੇ ਕਾਲਜ ਦੇ ਪਿ੍ੰਸੀਪਲ ਡਾ ਰਮਨਦੀਪ ਕੌਰ ਢਿੱਲੋਂ ਦੀ ਅਗਵਾਈ ਵਿਚ ਫਰੈਸਰ ਪਾਰਟੀ ਦਾ ਆਯੋਜਨ ਕਰਵਾਇਆ ਗਿਆ | ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਚੇਅਰਮੈਨ ਸ: ...

ਪੂਰੀ ਖ਼ਬਰ »

ਚੇਤਨਾ ਪਰਖ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਮੂਲੋਵਾਲ, 21 ਨਵੰਬਰ (ਰਤਨ ਭੰਡਾਰੀ)- ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਧੂਰੀ ਵਲਾੋ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਪੈਦਾ ਕਰਨ ਅਤੇ ਵਹਿਮਾਂ ਭਰਮਾਂ ਤੋਂ ਮੁਕਤੀ ਲਈ ਜਲਿਆਂਵਾਲਾ ਬਾਗ਼ ਦੇ ਸ਼ਹੀਦਾਂ ਦੀ ਯਾਦ ਵਿਚ ਚੇਤਨਾ ਪਰਖ ਪ੍ਰੀਖਿਆ ਕੰਨਿਆ ਸਕੂਲ ਧੂਰੀ ਵਿਖੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮਸਤੂਆਣਾ ਸਾਹਿਬ, 21 ਨਵੰਬਰ (ਦਮਦਮੀ)- ਕਿਰਤੀ ਕਿਸਾਨ ਯੂਨੀਅਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਸਤੂਆਣਾ ਸਾਹਿਬ ਵਿਖੇ ਕਾਨਫ਼ਰੰਸ ਕਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਚਾਰਾਂ 'ਤੇ ਚਰਚਾ ਕੀਤੀ ਗਈ | ਇਸ ਮੌਕੇ ਕਿਸਾਨਾਂ ...

ਪੂਰੀ ਖ਼ਬਰ »

ਮਿਡ-ਡੇ ਮੀਲ ਲਈ ਆਰਗੈਨਿਕ ਸਬਜ਼ੀਆਂ ਤਿਆਰ ਕਰਨ ਲਈ ਪ੍ਰਦਰਸ਼ਨੀ ਪਲਾਂਟ ਦਾ ਕੀਤਾ ਉਦਘਾਟਨ

ਮੂਲੋਵਾਲ, 21 ਨਵੰਬਰ (ਰਤਨ ਭੰਡਾਰੀ)- ਖੇਤੀ ਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਮੁੱਖ ਖੇਤੀ ਬਾੜੀ ਅਫ਼ਸਰ ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਰਾਜੋਮਾਜਰਾ ਵਿਚ ਆਤਮਾ ਸਕੀਮ ਅਧੀਨ ਵਿਦਿਆਰਥੀਆਂ ਲਈ ਮਿਡ ਡੇ ਮੀਲ ਲਈ ...

ਪੂਰੀ ਖ਼ਬਰ »

ਰੱਤੋਕੇ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਲੌਾਗੋਵਾਲ, 21ਨਵੰਬਰ (ਸ.ਸ.ਖੰਨਾ, ਵਿਨੋਦ)-ਨੇੜਲੇ ਪਿੰਡ ਸਰਕਾਰੀ ਪ੍ਰਾਇਮਰੀ ਸਕੂਲ ਸਾਹੋਕੇ ਵਿਖੇ ਪੜ੍ਹੋ ਪੰਜਾਬ ਤਹਿਤ ਵਿੱਦਿਅਕ ਮੁਕਾਬਲੇ ਵਿਭਾਗੀ ਹਦਾਇਤਾਂ ਅਨੁਸਾਰ ਕਰਵਾਏ ਗਏ | ਜਿਨ੍ਹਾਂ ਵਿੱਚ ਸੈਂਟਰ ਢੱਡਰੀਆਂ ਦੇ ਨੌਾ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਸਕੇਟਿੰਗ ਇੰਟਰ ਹਾਊਸ ਮੁਕਾਬਲੇ ਕਰਵਾਏ

ਲਹਿਰਾਗਾਗਾ, 21 ਨਵੰਬਰ (ਸੂਰਜ ਭਾਨ ਗੋਇਲ)- ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਐਡਮੀਨਿਸਟਰੇਟ੍ਰ ਵਿਕ੍ਰੇਸ਼ ਰਾਣਾ ਅਤੇ ਡੀ.ਪੀ. ਗੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਚਾਰ ਹਾਊਸ-ਐਚੀਵਰ, ਮੋਟੀਵੇਟਰ, ਇਨੋਵੇਟਰ ਅਤੇ ਪ੍ਰੋਗਰੈਸਰ ਹਾਊਸ ਦੇ ਪਹਿਲੀ ਤੋਂ ਅੱਠਵੀਂ ...

ਪੂਰੀ ਖ਼ਬਰ »

ਬੱਕਰੀ ਦੁੱਧ ਚੁਆਈ ਮੁਕਾਬਲੇ 25 ਤੋਂ

ਲੌਾਗੋਵਾਲ, 21 ਨਵੰਬਰ (ਸ.ਸ. ਖੰਨਾ)-ਸਥਾਨਕ ਕਸਬੇ ਅੰਦਰ ਪ੍ਰੋਗਰੈਸਿਵ ਗਾਟ ਫਾਰਮਜ਼ ਐਸੋਸੀਏਸ਼ਨ ਵਲੋਂ ਬੱਕਰੀ ਦੁੱਧ ਚੁਆਈ ਮੁਕਾਬਲੇ ਕਰਵਾਏ ਜਾ ਰਹੇ ਹਨ | ਇਨ੍ਹਾਂ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਬਲਬੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਪ੍ਰੈਸਟੀਜੀਅਸ ਆਰਮੀ ਪਬਲਿਕ ਸਕੂਲ ਵਿਖੇ ਗੁਰਮਤਿ ਮੁਕਾਬਲੇ ਕਰਵਾਏ

ਨਦਾਮਪੁਰ/ਚੰਨੋਂ, 21 ਨਵੰਬਰ (ਹਰਜੀਤ ਸਿੰਘ ਨਿਰਮਾਣ)- ਸਥਾਨਕ ਸੰਗਰੂਰ-ਪਟਿਆਲਾ ਮੁੱਖ ਮਾਰਗ 'ਤੇ ਸਥਿਤ ਵਿੱਦਿਆ ਪੱਖੋਂ ਮੋਹਰੀ ਪ੍ਰੈਸਟੀਜੀਅਸ ਆਰਮੀ ਪਬਲਿਕ ਸਕੂਲ ਨਦਾਮਪੁਰ ਵਿਖੇ ਸਕੂਲ ਦੇ ਡਾਇਰੈਕਟਰ ਕਰਨਲ ਅਮਰੀਕ ਸਿੰਘ ਮਾਹੀ ਅਤੇ ਸਕੂਲ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨਾਂ ਨੇ ਸੈਂਕੜੇ ਏਕੜ ਕਣਕ ਦੀ ਬਿਜਾਈ ਬਿਨਾਂ ਪਰਾਲੀ ਫੂਕੇ ਕੀਤੀ

ਕੁੱਪ ਕਲਾਂ, 21 ਨਵੰਬਰ (ਮਨਜਿੰਦਰ ਸਿੰਘ ਸਰੌਦ) -ਇਲਾਕੇ ਦੇ ਬਹੁਤ ਸਾਰੇ ਕਿਸਾਨਾਂ ਵਲੋਂ ਵਾਤਾਵਰਨ ਅਤੇ ਸਮੁੱਚੀ ਬਨਸਪਤੀ ਨੂੰ ਬਚਾਉਣ ਦੇ ਲਈ ਆਰੰਭੇ ਉਪਰਾਲੇ ਤਹਿਤ ਆਪਣੇ ਖੇਤਾਂ ਅੰਦਰ ਕਣਕ ਦੀ ਬਿਜਾਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੁਪਰ ਸੀਡਰ ਨਾਲ ਕੀਤੀ ਹੈ | ...

ਪੂਰੀ ਖ਼ਬਰ »

ਵਾਤਾਵਰਨ ਬਚਾਉਣ ਲਈ ਸ਼ੋ੍ਰਮਣੀ ਕਮੇਟੀ ਦੇ ਪਾਸ ਮਤੇ ਉਪਰ ਅੱਜ ਵੀ ਕਾਇਮ ਹੈ ਜਥੇਦਾਰ ਮੰਡੀਆਂ

ਮਲੇਰਕੋਟਲਾ, 21 ਨਵੰਬਰ (ਕੁਠਾਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਲੇਰਕੋਟਲਾ ਤੋਂ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਨੇ ਤਿੰਨ ਵਰ੍ਹੇ ਪਹਿਲਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਤਕਾਲੀਨ ਅੰਤਿ੍ਗ ਕਮੇਟੀ ਵਲੋਂ ਵਾਤਾਵਰਨ ਬਚਾਉਣ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਵੱਖਰਾ ਫੰਡ ਕੀਤਾ ਕਾਇਮ

ਮਸਤੂਆਣਾ ਸਾਹਿਬ, 21 ਨਵੰਬਰ (ਦਮਦਮੀ) - ਅਕਾਲ ਕਾਲਜ ਕੌਾਸਲ ਮਸਤੂਆਣਾ ਸਾਹਿਬ ਅਧੀਨ ਚੱਲ ਰਹੇ ਸਮੂਹ ਵਿਦਿਅਕ ਅਦਾਰਿਆਂ ਵਿਚ ਪੜ੍ਹਾਈ ਕਰ ਰਹੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਇਕ ਫੰਡ ਕਾਇਮ ਕੀਤਾ ਹੈ, ਤਾਂ ਜੋ ਇਹ ਫੰਡ ਦਾ ਲੋੜਵੰਦ ਤੇ ਗਰੀਬ ਪ੍ਰੀਵਾਰਾਂ ਦੇ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਨੇ ਡੀ.ਸੀ. ਨੂੰ ਸੌਾਪਿਆ ਮੰਗ ਪੱਤਰ

ਸੰਗਰੂਰ, 21 ਨਵੰਬਰ (ਧੀਰਜ ਪਸ਼ੌਰੀਆ) - ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਧੂਰੀ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੰੂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਸੌਾਪਿਆ | ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਧੂਰੀ ਦੇ ਪ੍ਰਧਾਨ ਹਰਜੀਤ ਸਿੰਘ, ਜਗਮੇਲ ...

ਪੂਰੀ ਖ਼ਬਰ »

ਸਕੂਲ ਦੇ ਅਣਸੁਰੱਖਿਅਤ ਕਮਰਿਆਂ 'ਚ ਪੜ੍ਹਦੇ ਹਨ ਵਿਦਿਆਰਥੀ

ਲਹਿਰਾਗਾਗਾ, 21 ਨਵੰਬਰ (ਸੂਰਜ ਭਾਨ ਗੋਇਲ)- ਸਰਕਾਰੀ ਹਾਈ ਸਕੂਲ ਕੋਟੜਾ ਲਹਿਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਚੇਅਰਮੈਨ ਲਛਮਣ ਸਿੰਘ ਦੀ ਪ੍ਰਧਾਨਗੀ ਹੇਠ ਬੁਲਾਈ ਗਈ, ਜਿਸ ਵਿਚ ਸਕੂਲ ਦੇ ਕਲਾਸ ਰੂਮ ਸਬੰਧੀ ਵਿਚਾਰ ਕੀਤਾ ਗਿਆ ਅਤੇ ਸਰਕਾਰ ਨੂੰ ਇਸ ਪਾਸੇ ਧਿਆਨ ਦੇਣ ਲਈ ...

ਪੂਰੀ ਖ਼ਬਰ »

ਸੜਕਾਂ ਦੀ ਖ਼ਸਤਾ ਹਾਲਤ ਤੋਂ ਦੁਖੀ ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਵਲੋਂ ਧਰਨਾ

ਅਹਿਮਦਗੜ੍ਹ, 21 ਨਵੰਬਰ (ਮਹੋਲੀ, ਸੋਢੀ) - ਸ਼ਹਿਰ ਦੀਆਂ ਸੜਕਾਂ ਦੀ ਖ਼ਸਤਾ ਹਾਲਤ ਅਤੇ ਡੂੰਘੇ ਟੋਇਆਂ ਤੋਂ ਦੁਖੀ ਹੋ ਕੇ ਵੱਖ-ਵੱਖ ਜਥੇਬੰਦੀਆਂ ਅਤੇ ਦੁਕਾਨਦਾਰਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਧਰਨਾ ਲਗਾਇਆ ਗਿਆ | ਧਰਨੇ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ...

ਪੂਰੀ ਖ਼ਬਰ »

ਯੂਥ ਲੀਡਰਸ਼ਿਪ ਕੈਂਪ 'ਚ ਸਰਕਾਰੀ ਸਕੂਲ ਹਥੋਆ ਦੇ ਐਨ.ਐਸ.ਐਸ. ਵਲੰਟੀਅਰਾਂ ਦੀ ਝੰਡੀ

ਮਲੇਰਕੋਟਲਾ, 21 ਨਵੰਬਰ (ਕੁਠਾਲਾ)- ਹਿਮਾਚਲ ਪ੍ਰਦੇਸ਼ ਦੇ ਮਨਾਲੀ ਨੇੜਲੇ ਵਿਰਾਸਤੀ ਪਿੰਡ ਨਗਰ ਵਿਖੇ ਲਗਾਏ ਗਏ ਰਾਜ ਪੱਧਰੀ ਯੂਥ ਲੀਡਰਸ਼ਿਪ ਕੈਂਪ ਦੌਰਾਨ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਦੇ ਇੰਚਾਰਜ ਸ੍ਰੀ ਸੰਜੀਵ ਸਿੰਗਲਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਹਲਕਾ ਪੱਧਰੀ ਮੀਟਿੰਗ

ਅਮਰਗੜ੍ਹ, 21 ਨਵੰਬਰ (ਸੁਖਜਿੰਦਰ ਸਿੰਘ ਝੱਲ)- ਆਮ ਆਦਮੀ ਪਾਰਟੀ ਵਲੋਂ ਹਲਕਾ ਪੱਧਰੀ ਇਕੱਤਰਤਾ ਕਾਮਰੇਡ ਦਰਸ਼ਨ ਸਿੰਘ ਬਾਗ਼ੀ ਯਾਦਗਾਰੀ ਹਾਲ ਗਿਆਨੀ ਜ਼ੈਲ ਸਿੰਘ ਕਾਲੋਨੀ ਅਮਰਗੜ੍ਹ ਵਿਖੇ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪ ਦੇ ਹਲਕਾ ਇੰਚਾਰਜ ਨਵਜੋਤ ਸਿੰਘ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਬਾਰੇ ਕੀਤੀ ਵਰਕਸ਼ਾਪ

ਸੰਗਰੂਰ, 21 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)- ਪੰਜਾਬ ਸਰਕਾਰ ਦੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸਕੂਲ ਮੁਖੀਆਂ ਅਤੇ ਨੋਡਲ ਅਧਿਆਪਕਾਂ ਦੀ ਵਰਕਸ਼ਾਪ ਸੰਗਰੂਰ ਦੇ ਸਰਕਾਰੀ ਰਣਬੀਰ ਕਾਲਜ ਵਿਖੇ ਕਰਵਾਈ ਗਈ | ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੀਆਂ ...

ਪੂਰੀ ਖ਼ਬਰ »

ਸਿਹਤਮੰਦ ਜੀਵਨ ਸ਼ੈਲੀ ਦਿਵਸ ਮਨਾਇਆ

ਸੰਗਰੂਰ, 21 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)- ਮੇਰੀਟੋਰੀਅਸ ਸਕੂਲ ਘਾਬਦਾਂ ਪਿੰ੍ਰਸੀਪਲ ਡਾ. ਮਨੀਸ਼ ਮੋਹਨ ਸ਼ਰਮਾ ਨੇ ਕਿਸ਼ੋਰ ਅਵਸਥਾ ਦੇ ਬੱਚਿਆਂ ਲਈ ਸਿਹਤਮੰਦ ਜੀਵਨ ਸ਼ੈਲੀ ਦੇ ਸੰਬੰਧ ਵਿਚ ਇਕ ਗੋਸ਼ਟੀ ਕਰਵਾਈ ਗਈ, ਜਿਸ ਦੇ ਮੱੁਖ ਬੁਲਾਰੇ ਵਿਸ਼ਾ ਮਾਹਿਰ ਡਾ. ...

ਪੂਰੀ ਖ਼ਬਰ »

ਖੇਤ ਦਿਵਸ 'ਤੇ ਕਿਸਾਨ ਮੇਲਾ ਲਗਾਇਆ

ਚੀਮਾ ਮੰਡੀ, 21 ਨਵੰਬਰ (ਦਲਜੀਤ ਸਿੰਘ ਮੱਕੜ) - ਨੇੜਲੇ ਪਿੰਡ ਅਮਰੁ ਕੋਟੜਾ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ, ਖੇੜੀ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ, ਸਬਜ਼ੀਆਂ ...

ਪੂਰੀ ਖ਼ਬਰ »

ਸਮੂਹਿਕ ਅਨੰਦ ਕਾਰਜ ਕਰਵਾਏ

ਅਮਰਗੜ੍ਹ, 21 ਨਵੰਬਰ (ਸੁਖਜਿੰਦਰ ਸਿੰਘ ਝੱਲ)- ਗੁਰਦੁਆਰਾ ਸਾਹਿਬ ਬਾਬਾ ਬੁੱਢਾ ਸਾਹਿਬ ਪਿੰਡ ਚੌਾਦਾ ਵਿਖੇ ਮੁੱਖ ਸੇਵਾਦਾਰ ਬਾਬਾ ਖੜਕ ਸਿੰਘ ਦੀ ਸਰਪ੍ਰਸਤੀ ਹੇਠ ਸਮੂਹ ਸੰਗਤ ਦੇ ਸਹਿਯੋਗ ਸਦਕਾ 7 ਜੋੜਿਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪ੍ਰਾਈਮ ਇੰਟਰਨੈਸ਼ਨਲ ਨੇ ਦੋ ਵਾਰ ਰੀਫਿਊਜ਼ਲ ਅਤੇ 5.5 ਬੈਂਡ ਵਾਲੇ ਵਿਦਿਆਰਥੀ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਧੂਰੀ, 21 ਨਵੰਬਰ (ਸੰਜੇ ਲਹਿਰੀ)- ਪ੍ਰਾਈਮ ਇੰਟਰਨੈਸ਼ਨਲ ਕੰਸਲਟੈਂਸੀ ਧੂਰੀ ਦੇ ਐਮ.ਡੀ. ਮਨਦੀਪ ਸਿੰਘ ਰਾਜੋਮਾਜਰਾ ਅਤੇ ਅੰਮਿ੍ਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਪ੍ਰਾਈਮ ਇੰਟਰਨੈਸ਼ਨਲ ਵਲੋਂ ਪਿੰਡ ਬੱਲਮਗੜ੍ਹ ਦੇ ਯਾਦਵੀਰ ਸਿੰਘ ਜਿਸ ਦੇ ਰੀਡਿੰਗ ਵਿਚੋਂ 5.5 ਬੈਂਡ ...

ਪੂਰੀ ਖ਼ਬਰ »

ਨੈਸ਼ਨਲ ਪੱਧਰੀ ਖੇਡ ਮੁਕਾਬਲਿਆਂ ਲਈ ਪੈਰਾਮਾਊਾਟ ਪਬਲਿਕ ਸਕੂਲ ਦੇ ਖਿਡਾਰੀ ਦੀ ਹੋਈ ਚੋਣ

ਚੀਮਾ ਮੰਡੀ, 21 ਨਵੰਬਰ (ਜਗਰਾਜ ਮਾਨ)- ਵਸੰਤ ਵੈਲੀ ਪਬਲਿਕ ਸਕੂਲ, ਲੱਡਾ (ਸੰਗਰੂਰ) ਵਿਖੇ ਹੋਈਆਂ 65ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿਚ ਪੈਰਾਮਾਊਾਟ ਪਬਲਿਕ ਸਕੂਲ ਚੀਮਾ ਦੇ ਖਿਡਾਰੀਆਂ ਨੇ ਰੋਲਰ ਸਕੇਟਿੰਗ ਗੇਮ ਵਿਚ ਭਾਗ ਲਿਆ | ਜਿਸ ਵਿਚ ਪਰਵੀਨ ਕੌਰ ਨੇ ਅੰਡਰ-14 ...

ਪੂਰੀ ਖ਼ਬਰ »

ਕਿਸਾਨਾਂ ਨੂੰ ਖੁਦਕੁਸ਼ੀਆਂ ਵੱਲ ਧਕ ਰਹੇ ਨੇ ਗਿ੍ਫ਼ਤਾਰੀ ਵਾਰੰਟ- ਯੂਨੀਅਨ

ਸੰਗਰੂਰ, 21 ਨਵੰਬਰ (ਧੀਰਜ ਪਸ਼ੌਰੀਆ)- ਕਰਜੇ ਮੋੜਨੋਂ ਅਸਮਰੱਥ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕੱਢੇ ਜਾ ਰਹੇ ਗਿ੍ਫ਼ਤਾਰੀ ਵਾਰੰਟ, ਕੀਤੀਆਂ ਜਾ ਰਹੀਆਂ ਕੁਰਕੀਆਂ ਅਤੇ ਭਗੌੜੇ ਐਲਾਨਣ ਦਾ ਜ਼ਾਬਰ ਹੱਲਾ ਉਨ੍ਹਾਂ ਨੰੂ ਖੁਦਕੁਸ਼ੀਆਂ ਵੱਲ ਧੱਕ ਰਿਹਾ ਹੈ | ਇਸ ਨੰੂ ਬੰਦ ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਵਲੋਂ ਗੰਨਾ ਅਦਾਇਗੀ ਲੈਣ ਦੀ ਸੰਘਰਸ਼ੀ ਜਿੱਤ 'ਤੇ ਸ਼ੁਕਰਾਨਾ ਸਮਾਗਮ

ਧੂਰੀ, 21 ਨਵੰਬਰ (ਸੁਖਵੰਤ ਸਿੰਘ ਭੁੱਲਰ)- ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਗੰਨਾ ਕਿਸਾਨਾਂ ਵਲੋਂ ਧੂਰੀ ਸ਼ੁੂਗਰ ਮਿੱਲ ਵੱਲ ਬਕਾਇਆ ਫਸਲੀ ਅਦਾਇਗੀ ਦੀ ਕਰੀਬ 127 ਕਰੌੜ ਦੀ ਵੱਡੀ ਰਾਸ਼ੀ ਦੇ ਫਸਲੀ ਹੱਕ ਲੈਣ ਲਈ 1 ਸਾਲ ਪੜਾਅਵਾਰ ਸੰਘਰਸ਼ ਰੋਸ ਧਰਨੇ, ਪ੍ਰਦਰਸ਼ਨ ...

ਪੂਰੀ ਖ਼ਬਰ »

ਬੇਅਜ਼ਵਾਟਰ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਕਰਵਾਇਆ ਸਾਲਾਨਾ ਖੇਡ ਸਮਾਗਮ

ਅਮਰਗੜ੍ਹ, 21 ਨਵੰਬਰ (ਸੁਖਜਿੰਦਰ ਸਿੰਘ ਝੱਲ)- ਵਿੱਦਿਆ ਦੇ ਖੇਤਰ ਵਿਚ ਆਪਣੀ ਨਿਵੇਕਲੀ ਪਹਿਚਾਣ ਬਣਾਉਣ ਵਾਲੀ ਵਿੱਦਿਅਕ ਸੰਸਥਾ ਬੇਅਜ਼ਵਾਟਰ ਇੰਟਰਨੈਸ਼ਨਲ ਨੰਗਲ ਵਿਖੇ ਸਾਲਾਨਾ ਖੇਡ ਸਮਾਗਮ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਵੱਖ-ਵੱਖ ਸਿਆਸੀ ਆਗੂਆਂ ਨੇ ਮਾਤਾ ਬੇਅੰਤ ਕੌਰ ਖ਼ਾਨਪੁਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਕੁੱਪ ਕਲਾਂ, ਰੁੜਕੀ ਕਲਾਂ, 21 ਨਵੰਬਰ (ਮਨਜਿੰਦਰ ਸਿੰਘ ਸਰੌਦ, ਜਤਿੰਦਰ ਮੰਨਵੀ)-ਟਕਸਾਲੀ ਅਕਾਲੀ ਮਾਤਾ ਬੇਅੰਤ ਕੌਰ ਖ਼ਾਨਪੁਰ ਦੇ ਦਿਹਾਂਤ 'ਤੇ ਅਫ਼ਸੋਸ ਪ੍ਰਗਟ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਸਿਆਸੀ ਆਗੂਆਂ ਨੇ ਮਾਤਾ ਦੇ ਪੁੱਤਰ ਮਹਿੰਦਰ ਸਿੰਘ ਨਾਲ ...

ਪੂਰੀ ਖ਼ਬਰ »

ਵਾਤਾਵਰਨ ਜਾਗਰੂਕਤਾ ਦਿਵਸ ਮੌਕੇ ਕੱਢੀ ਰੈਲੀ

ਲੌਾਗੋਵਾਲ, 21 ਨਵੰਬਰ (ਸ.ਸ.ਖੰਨਾ)-ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਾਗੋਵਾਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਮੁਖੀ ਪਿ੍ੰਸੀਪਲ ਹਰਜੀਤ ਸਿੰਘ ਮੁਹਾਲੀ ਦੀ ਯੋਗ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਪਾਵਰਕਾਮ ਯੂਨੀਅਨ ਦੀ ਚੋਣ ਹੋਈ

ਚੀਮਾ ਮੰਡੀ, 21 ਨਵੰਬਰ (ਦਲਜੀਤ ਸਿੰਘ ਮੱਕੜ)- ਪੰਜਾਬ ਰਾਜ ਪਾਵਰ ਕਾਰਪ੍ਰੋਸ਼ਨ ਲਿਮਟਿਡ ਸਬ ਡਵੀਜ਼ਨ ਚੀਮਾ ਮੰਡੀ ਟੈਕਨੀਕਲ ਸਰਵਿਸ ਯੂਨੀਅਨ ਦੀ ਚੋਣ ਅਜੇ ਕੁਮਾਰ ਮੰਡਲ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਰਬ ਸੰਮਤੀ ਨਾਲ ਅਮਨਦੀਪ ਸਿੰਘ ਨੂੰ ਇਕਾਈ ਪ੍ਰਧਾਨ, ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX