ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  3 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  8 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  14 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  27 minutes ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  30 minutes ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  36 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  39 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  45 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  50 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  53 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  55 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 1 hour ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 2 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 2 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 2 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 3 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 3 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 4 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 4 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 5 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 6 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 7 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 7 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 7 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  1 minute ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 9 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 10 hours ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਐੱਸ. ਡੀ. ਐੱਮ. ਜ਼ੀਰਾ ਵਲੋਂ ਸਰਕਾਰੀ ਹਸਪਤਾਲ, ਸਕੂਲਾਂ ਤੇ ਦਫ਼ਤਰਾਂ ਦਾ ਅਚਨਚੇਤ ਨਿਰੀਖਣ

ਮਖੂ, 21 ਨਵੰਬਰ (ਵਰਿੰਦਰ ਮਨਚੰਦਾ)-ਐੱਸ. ਡੀ. ਐੱਮ. ਜ਼ੀਰਾ ਰਣਜੀਤ ਸਿੰਘ ਭੁੱਲਰ ਵਲੋਂ ਸਰਕਾਰੀ ਹਸਪਤਾਲ, ਸਰਕਾਰੀ ਸਕੂਲਾਂ ਅਤੇ ਦਫ਼ਤਰ ਨਗਰ ਪੰਚਾਇਤ ਮਖੂ ਦਾ ਅਚਨਚੇਤ ਕੀਤੇ ਦੌਰੇ ਦੌਰਾਨ ਸਟਾਫ਼ ਹਾਜ਼ਰੀ ਤੇ ਕਾਗਜੀ ਰਿਕਾਰਡ ਚੈੱਕ ਕੀਤਾ ਗਿਆ | ਰਣਜੀਤ ਸਿੰਘ ਭੁੱਲਰ ਵਲੋਂ ਸਰਕਾਰੀ ਸਕੂਲਾਂ ਦਾ ਦੌਰਾ ਕਰਨ ਮੌਕੇ ਸਕੂਲਾਂ 'ਚ ਸਟਾਫ਼ ਪੂਰਾ ਹਾਜ਼ਰ ਹੋਣ ਦੇ ਨਾਲ ਸਫ਼ਾਈ ਦੇ ਪ੍ਰਬੰਧ ਦੀ ਵੀ ਤਸੱਲੀ ਬਖ਼ਸ਼ ਪਾਇਆ | ਇਸ ਮੌਕੇ ਐੱਸ.ਡੀ.ਐੱਮ. ਜ਼ੀਰਾ ਰਣਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਹੋਣਾ ਚਾਹੀਦਾ ਹੈ, ਜਿਸ ਨਾਲ ਸਿਹਤ ਤੰਦਰੁਸਤ ਰਹਿੰਦੀ ਹੈ | ਸਰਕਾਰੀ ਸਿਵਲ ਹਸਪਤਾਲ ਦੇ ਦੌਰੇ ਦੌਰਾਨ ਐੱਸ.ਐੱਮ.ਓ. ਸੰਦੀਪ ਗਿੱਲ ਦੀ ਹਾਜ਼ਰੀ 'ਚ ਹਸਪਤਾਲ ਦੀ ਚੈਕਿੰਗ ਕਰਦਿਆਂ ਸਟਾਫ਼ ਦੇ ਕੰਮਕਾਜ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ | ਚੈਕਿੰਗ ਦੌਰਾਨ ਐੱਸ.ਡੀ.ਐਮ. ਜ਼ੀਰਾ ਵਲੋਂ ਲੜਾਈ ਝਗੜੇ ਕਾਰਨ ਜ਼ਖ਼ਮੀ ਹੋਏ ਮਰੀਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਲੜਾਈ ਝਗੜੇ ਖ਼ਤਮ ਕਰਕੇ ਪੰਚਾਇਤ 'ਚ ਬੈਠ ਕੇ ਫ਼ੈਸਲੇ ਕਰਨੇ ਚਾਹੀਦੇ ਹਨ | ਇਸ ਮੌਕੇ ਐੱਸ.ਐੱਮ.ਓ. ਸੰਦੀਪ ਗਿੱਲ ਵਲੋਂ ਹਸਪਤਾਲ ਵਿਖੇ ਹੋਣ ਵਾਲੇ ਕੰਮਾਂ ਬਾਰੇ ਐੱਸ.ਡੀ.ਐਮ. ਜ਼ੀਰਾ ਨੂੰ ਜਾਣੂ ਕਰਵਾਇਆ | ਐੱਸ.ਡੀ.ਐਮ. ਜ਼ੀਰਾ ਨੇ ਕਿਹਾ ਕਿ ਜੋ ਵੀ ਕੰਮ ਹਸਪਤਾਲ ਵਿਖੇ ਹੋਣ ਵਾਲੇ ਹਨ | ਉਨ੍ਹਾਂ ਕੰਮਾਂ ਬਾਰੇ ਲਿਖਤੀ ਰੂਪ ਵਿਚ ਦਿੱਤਾ ਜਾਵੇ ਤਾਂ ਜੋ ਹੋਣ ਵਾਲੇ ਕੰਮ ਜਲਦ ਕਰਵਾਏ ਜਾਣ | ਦਫ਼ਤਰ ਨਗਰ ਪੰਚਾਇਤ ਮਖੂ ਦੇ ਦੌਰੇ ਮੌਕੇ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਮਹਿੰਦਰ ਮਦਾਨ ਤੇ ਕਾਰਜ ਸਾਧਕ ਅਫ਼ਸਰ ਧਰਮਪਾਲ ਸਿੰਘ ਦੀ ਹਾਜ਼ਰੀ 'ਚ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ ਗਈ ਤੇ ਸਟਾਫ਼ ਹਾਜ਼ਰ ਪਾਇਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐੱਸ.ਡੀ.ਐੱਮ. ਜ਼ੀਰਾ ਰਣਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਤਹਿਸੀਲ ਜ਼ੀਰਾ ਦੇ ਸਰਕਾਰੀ ਸਕੂਲਾਂ ਅਤੇ ਦਫ਼ਤਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਪੰਜਾਬ ਸਰਕਾਰ ਦਾ ਮੁੱਖ ਉਦੇਸ਼ਾਂ ਸਰਕਾਰੀ ਸਕੂਲਾਂ, ਹਸਪਤਾਲਾਂ ਅਤੇ ਦਫ਼ਤਰਾਂ 'ਚ ਕਿਸੇ ਵੀ ਵਿਅਕਤੀ ਨੂੰ ਕਿਸੇ ਤਰਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਐੱਸ.ਡੀ.ਐੱਮ. ਜ਼ੀਰਾ ਰਣਜੀਤ ਸਿੰਘ ਭੁੱਲਰ ਨੇ ਆਮ ਲੋਕਾਂ ਨੂੰ ਕਿਹਾ ਕਿ ਅਗਰ ਸਰਕਾਰੀ ਦਫ਼ਤਰਾਂ, ਹਸਪਤਾਲਾਂ ਅਤੇ ਸਕੂਲਾਂ 'ਚ ਕਿਸੇ ਤਰਾਂ ਦੀ ਵੀ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਵਿਅਕਤੀ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ |

ਦਫ਼ਤਰੀ ਕੰਮਕਾਜ ਨੂੰ ਪੇਪਰ ਮੁਕਤ ਬਣਾਉਣ ਲਈ ਪ੍ਰਸ਼ਾਸਨਿਕ ਤਿਆਰੀਆਂ ਜਾਰੀ

ਫ਼ਿਰੋਜ਼ਪੁਰ, 21 ਨਵੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਅਜੋਕੇ ਆਧੁਨਿਕ ਤੇਜ਼-ਤਰਾਰ ਕੰਪਿਊਟਰ ਯੁੱਗ ਦਾ ਹਾਣੀ ਬਣਾਉਣ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਜਨਵਰੀ 2020 'ਚ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਵੋਟਰ ਸੂਚੀਆਂ ਉਪ ਚੋਣਾਂ ਗ੍ਰਾਮ ਪੰਚਾਇਤਾਂ ਦੀ ਅੰਤਿਮ ਪ੍ਰਕਾਸ਼ਨਾਂ ਹੋਵੇਗੀ 22 ਨਵੰਬਰ ਨੂੰ - ਰਵਿੰਦਰਪਾਲ ਸਿੰਘ

ਫ਼ਿਰੋਜ਼ਪੁਰ, 21 ਨਵੰਬਰ (ਜਸਵਿੰਦਰ ਸਿੰਘ ਸੰਧੂ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਸੂਬੇ ਵਿਚ ਸਰਪੰਚਾਂ ਤੇ ਪੰਚਾਂ ਦੇ ਉਪ ਚੁਣਾਵ ਲਈ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 22 ਨਵੰਬਰ ਨੂੰ ਕੀਤੀ ਜਾਣੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

60 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਇਕ ਫ਼ਰਾਰ, ਮਾਮਲਾ ਦਰਜ

ਮਮਦੋਟ, 21 ਨਵੰਬਰ (ਜਸਬੀਰ ਸਿੰਘ ਕੰਬੋਜ)-ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਤਹਿਤ ਮਮਦੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ 60 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਦਕਿ ਉਸ ਦਾ ਇਕ ਸਾਥੀ ਫ਼ਰਾਰ ਦੱਸਿਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਮੋਹਨ ਕੇ ਹਿਠਾੜ ਵਿਖੇ ਸੀ. ਐੱਚ. ਸੀ . ਗੁਰੂਹਰਸਹਾਏ ਵਲੋਂ ਲਗਾਇਆ ਮੈਡੀਕਲ ਜਾਂਚ ਕੈਂਪ

ਗੋਲੂ ਕਾ ਮੋੜ, 21 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਹਰੀ ਨਰਾਇਣ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਹੁਸਨ ਪਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਐੱਚ.ਕੇ.ਐਲ. ਗਰੁੱਪ ਆਫ਼ ਕਾਲਜ ਦੇ ਸਹਿਯੋਗ ...

ਪੂਰੀ ਖ਼ਬਰ »

ਭੈਣ ਭਰਾ ਨਾਲ ਮਾਰਕੁੱਟ ਕਰਨ ਦਾ ਮਾਮਲਾ ਦਰਜ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਥਾਣਾ ਪੁਲਿਸ ਨੇ ਭੈਣ ਭਰਾ ਨਾਲ ਮਾਰਕੁੱਟ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਖਬੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਸਤੀ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਖੂਈਖੇੜਾ ਥਾਣਾ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਹੌਲਦਾਰ ਰਮੇਸ਼ ਚੰਦ ਨੇ ਦੱਸਿਆ ਕਿ ਉਹ ਡਿਊਟੀ ਦੌਰਾਨ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਬਲਰਾਮ ਪੁੱਤਰ ਠਾਕਰ ...

ਪੂਰੀ ਖ਼ਬਰ »

ਰੀਕੋਗਨਾਈਜ਼ਡ ਐਾਡ ਐਫੀਲੇਟਿਡ ਸਕੂਲ ਐਸੋਸੀਏਸ਼ਨ ਦਾ ਵਫ਼ਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਮਿਲਿਆ

ਅਬੋਹਰ, 21 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਰੀਕੋਗਨਾਈਜ਼ਡ ਐਾਡ ਐਫੀਲੇਟਿਡ ਸਕੂਲ ਐਸੋਸੀਏਸ਼ਨ ਰਾਸਾ ਦਾ ਵਫ਼ਦ ਰਾਸਾ ਦੇ ਉਪ ਪ੍ਰਧਾਨ ਸਾਮ ਲਾਲ ਅਰੋੜਾ ਦੀ ਅਗਵਾਈ ਵਿਚ ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਮਿਲਿਆ ਤੇ ਉਨ੍ਹਾਂ ਨੇ ਨਿੱਜੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੀ ਵੈਨ ਡਰਾਈਵਰ ਦੀ ਹੁਸ਼ਿਆਰੀ ਨਾਲ ਵੱਡਾ ਹਾਦਸਾ ਟਲਿਆ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਵੀਰਵਾਰ ਬਾਅਦ ਦੁਪਹਿਰ ਕਿਸੇ ਕਿਸਾਨ ਵਲੋਂ ਆਪਣੇ ਖੇਤ ਅੰਦਰ ਪਰਾਲੀ ਨੂੰ ਅੱਗ ਲਗਾਈ ਹੋਈ ਸੀ ਤਾਂ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲਿਆ ਜਦੋਂ ਸਕੂਲ ਤੋਂ ਛੁੱਟੀ ਹੋਣ ਬਾਅਦ ਬੱਚਿਆਂ ਨੂੰ ਘਰ ...

ਪੂਰੀ ਖ਼ਬਰ »

ਸਕਿੱਲ ਸੈਂਟਰ ਆਰਿਫ਼ ਕੇ ਦੀਆਂ 69 ਸਿਖਿਆਰਥਣਾਂ ਨੂੰ ਮਿਲਿਆ ਵੱਖ-ਵੱਖ ਕੰਪਨੀਆਂ 'ਚ ਰੁਜ਼ਗਾਰ

ਫ਼ਿਰੋਜ਼ਪੁਰ, 21 ਨਵੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਹੁਨਰ ਸਿਖਾ ਕੇ ਰੁਜ਼ਗਾਰ ਕਾਬਲ ਬਣਾਉਣ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਚੁੱਕੇ ਜਾ ਰਹੇ ਕਦਮਾਂ ਤਹਿਤ ਸ਼ਹਿਰੀ ਹਲਕੇ ਦੀਆਂ ਸੈਂਕੜੇ ...

ਪੂਰੀ ਖ਼ਬਰ »

ਸਟੱਡੀ ਸਰਕਲ ਨੇ ਕਾਲਜਾਂ ਦਾ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ

ਗੁਰੂਹਰਸਹਾਏ, 21 ਨਵੰਬਰ (ਹਰਚਰਨ ਸਿੰਘ ਸੰਧੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬੱਚਿਆਂ ਵਿਚ ਨੈਤਿਕ ਗੁਣਾਂ ਦਾ ਵਿਕਾਸ ਕਰਨ ਦੇ ਹਿੱਤ ਕਾਲਜਾਂ ਵਿਚ ਨੈਤਿਕ ਸਿੱਖਿਆ ਇਮਤਿਹਾਨ ਲੈ ਕੇ ਸਫਲ ਇਨਸਾਨ ਬਣਾਉਣ ਦਾ ਤਹੱਈਆ ਕਰਦਾ ਹੈ | ਇਸ ਮਕਸਦ ਲਈ ਫ਼ਿਰੋਜ਼ਪੁਰ-ਮੋਗਾ ...

ਪੂਰੀ ਖ਼ਬਰ »

ਹਥਿਆਰਬੰਦ ਹੋ ਕੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ 'ਚ 6 ਵਿਅਕਤੀਆਂ ਨੂੰ 3-3 ਸਾਲ ਕੈਦ

ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)-ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਹਥਿਆਰਾਂ ਸਮੇਤ ਕਾਤਲਾਨਾ ਹਮਲਾ ਕਰਨ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ 6 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ 3-3 ਸਾਲ ਕੈਦ ...

ਪੂਰੀ ਖ਼ਬਰ »

ਕੁਲਬੀਰ ਜ਼ੀਰਾ ਨੇ 25.50 ਲੱਖ ਦੀ ਲਾਗਤ ਨਾਲ ਬਣਨ ਵਾਲੇ ਅੰਡਰ ਗਰਾਊਾਡ ਨਾਲੇ ਦਾ ਨੀਂਹ ਪੱਥਰ ਰੱਖਿਆ

ਜ਼ੀਰਾ, 21 ਨਵੰਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਦੇ ਕੰਮ ਕਰਨ ਲਈ ਵਚਨਬੱਧ ਹੈ ਅਤੇ ਜ਼ੀਰਾ ਸ਼ਹਿਰ ਨੂੰ ਵਿਕਾਸ ਦੇ ਕੰਮਾਂ ਵਿਚ ਨੰਬਰ ਇਕ ਬਣਾਉਣ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਚੋਰੀ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਤਲਵੰਡੀ ਭਾਈ, 21 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪਿੰਡ ਸੁਲਹਾਨੀ ਨਿਵਾਸੀ ਰੇਲਵੇ ਮੁਲਾਜ਼ਮ ਨੇ ਮਹੀਨਾ ਪਹਿਲਾਂ ਘਰ 'ਚੋਂ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਦੀ ਭਾਲ ਕਰਨ ਦੀ ਮੰਗ ਕੀਤੀ ਹੈ | ਇਸ ਸਬੰਧੀ ਬੀਰਵਲ ਪੁੱਤਰ ਮੱਕੂ ਰਾਮ ਵਾਸੀ ਪਿੰਡ ...

ਪੂਰੀ ਖ਼ਬਰ »

ਪਿੰਡ ਰੱਤਾ ਖੇੜਾ 'ਚ ਚਰਚ ਦੀ ਇਮਾਰਤ ਡਿਗਣ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪਹੰੁਚੇ

ਫ਼ਿਰੋਜ਼ਪੁਰ, 21 ਨਵੰਬਰ (ਜਸਵਿੰਦਰ ਸਿੰਘ ਸੰਧੂ)-ਬੀਤੇ ਦਿਨੀਂ ਪਿੰਡ ਰੱਤਾ ਖੇੜਾ ਵਿਖੇ ਚਰਚ ਦੀ ਇਮਾਰਤ ਨੂੰ ਡੇਗਣ ਅਤੇ ਪਵਿੱਤਰ ਗ੍ਰੰਥ ਦੀ ਬੇਅਦਬੀ ਸਬੰਧੀ ਵਾਪਰੀ ਘਟਨਾ ਦੀ ਸੋਸ਼ਲ ਮੀਡੀਆ 'ਤੇ ਜਾਰੀ ਹੋਏ ਇਕ ਵੀਡੀਓ ਕਲਿੱਪ ਦੀ ਸੱਚਾਈ ਜਾਣਨ ਲਈ ਪੰਜਾਬ ਰਾਜ ਘੱਟ ...

ਪੂਰੀ ਖ਼ਬਰ »

ਸੈਂਟਰ ਮੱਲਵਾਲ ਦੇ ਵਿੱਦਿਅਕ ਮੁਕਾਬਲਿਆਂ 'ਚ ਬਾਜੀਦਪੁਰ ਸਕੂਲ ਨੇ ਬਾਜ਼ੀ ਮਾਰੀ

ਫ਼ਿਰੋਜ਼ਸ਼ਾਹ, 21 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਤਹਿਤ ਬਲਾਕ ਘੱਲ ਖ਼ੁਰਦ-1 ਦੇ ਕਲੱਸਟਰ ਮੱਲਵਾਲ ਦੇ ਮੁਕਾਬਲੇ ਸਰਕਾਰੀ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫ਼ੈੱਡਰੇਸ਼ਨ ਗੁਰੂਹਰਸਹਾਏ ਸ਼ਹਿਰੀ ਤੇ ਸਬ ਅਰਬਨ ਦੀ ਚੋਣ

ਗੁਰੂਹਰਸਹਾਏ, 21 ਨਵੰਬਰ (ਹਰਚਰਨ ਸਿੰਘ ਸੰਧੂ)-ਸਥਾਨਕ ਸਬ ਡਵੀਜ਼ਨਾਂ ਸ਼ਹਿਰੀ ਤੇ ਸਬ ਅਰਬਨ ਗੁਰੂਹਰਸਹਾਏ ਵਿਖੇ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੀ ਨਵੀਂ ਚੋਣ ਸੂਬਾ ਕਮੇਟੀ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਨੋਟੀਫ਼ਿਕੇਸ਼ਨ ਅਨੁਸਾਰ ਸਰਕਲ ...

ਪੂਰੀ ਖ਼ਬਰ »

ਐੱਸ.ਡੀ.ਐਮ ਜ਼ੀਰਾ ਵਲੋਂ ਮਖੂ ਸਰਕਾਰੀ ਸੀਨੀਅਰ ਸੈਕੰਡਰੀ ਲੜਕੇ ਸਕੂਲ ਦਾ ਅਚਨਚੇਤ ਨਿਰੀਖਣ

ਮਖੂ, 21 ਨਵੰਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)-ਮਖੂ ਸ਼ਹਿਰ ਵਿਖੇ ਅੱਜ ਐੱਸ.ਡੀ.ਐਮ ਜ਼ੀਰਾ ਰਣਜੀਤ ਸਿੰਘ ਭੱੁਲਰ ਵਲੋਂ ਅਚਨਚੇਤ ਸਕੂਲ ਦਾ ਨਰੀਖਣ ਕੀਤਾ ਕੀਤਾ ਗਿਆ | ਚੈਕਿੰਗ ਸਮੇਂ ਸਕੂਲ ਦਾ ਸਟਾਫ਼ ਹਾਜ਼ਰ ਪਾਇਆ ਗਿਆ ਅਤੇ ਸਕੂਲ ਵਿਦਿਆਰਥੀਆਂ ਦੀ ਹਾਜ਼ਰੀ ਵੀ 85 ...

ਪੂਰੀ ਖ਼ਬਰ »

ਘੱਟ ਗਿਣਤੀ ਚੇਅਰਮੈਨ ਮੁਨੱਵਰ ਮਸੀਹ ਵਲੋਂ ਮਸੀਹ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 21 ਨਵੰਬਰ (ਜਸਵਿੰਦਰ ਸਿੰਘ ਸੰਧੂ)-ਮਸੀਹ ਭਾਈਚਾਰੇ ਦੀਆਂ ਮੁਸ਼ਕਿਲਾਂ ਅਤੇ ਲੋੜਾਂ ਨੂੰ ਸੁਣਨ ਲਈ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਵਲੋਂ ਅੱਜ ਸਰਕਟ ਹਾਊਸ ਫ਼ਿਰੋਜ਼ਪੁਰ ਵਿਖੇ ਮਸੀਹ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਗੁਣਾਤਮਿਕ ਸਿੱਖਿਆ ਲਈ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਬੇਹੱਦ ਸਾਰਥਿਕ- ਡਾ: ਸਤਿੰਦਰ ਸਿੰਘ

ਫ਼ਿਰੋਜ਼ਪੁਰ, 21 ਨਵੰਬਰ (ਤਪਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ 21 ਨਵੰਬਰ ਦਾ ਦਿਨ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗਿਆਨ ਉਤਸਵ ਕਰਵਾਇਆ ਗਿਆ, ਜਿਸ ਤਹਿਤ ਸਰਹੱਦੀ ਖੇਤਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਵਿਖੇ ਕਰਵਾਏ ਵਿੱਦਿਅਕ ਮੁਕਾਬਲੇ

ਗੋਲੂ ਕਾ ਮੋੜ, 21 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗਿਆਨ ਉਤਸਵ ਤਹਿਤ ਵਿੱਦਿਅਕ ...

ਪੂਰੀ ਖ਼ਬਰ »

ਬੰਧਕ ਬਣਾ ਕੇ ਮਾਰਕੁੱਟ ਕਰਨ ਤੇ ਚੈਨੀ ਲੁੱਟਣ ਦੇ ਦੋਸ਼ਾਂ ਤਹਿਤ 4 ਿਖ਼ਲਾਫ਼ ਪਰਚਾ ਦਰਜ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਪਤਰੇਵਾਲਾ ਵਿਖੇ ਕਿਸ਼ਤ ਦੇ ਪੈਸੇ ਲੈਣ ਗਏ ਵਿਅਕਤੀ ਨੂੰ ਬੰਦੀ ਬਣਾ ਕੇ ਮਾਰਕੁੱਟ ਕਰਨ ਅਤੇ ਚੈਨੀ ਖੋਹਣ ਦੇ ਦੋਸ਼ਾਂ ਤਹਿਤ ਚਾਰ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਅੱਜ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਰਾਜਿੰਦਰ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਭਰਤੀ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਾਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ...

ਪੂਰੀ ਖ਼ਬਰ »

ਤੰਦਰੁਸਤ ਮਾਂ ਹੀ ਸਿਰਜ ਸਕਦੀ ਹੈ ਤੰਦਰੁਸਤ ਸਮਾਜ-ਡਾ. ਮੁਲਤਾਨੀ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਮਹਿਲਾ ਅਰੋਗਿਆ ਸੰਮਤੀਆਂ ਦਾ ਇਕ ਜ਼ਿਲ੍ਹਾ ਪੱਧਰੀ ਸੰਮੇਲਨ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਕਰੀਬ 243 ਸਮਿਤੀਆਂ ਦੇ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਸੋਨ ਤਗ਼ਮਾ ਜਿੱਤਣ ਵਾਲੀ ਟੀਮ 'ਚ ਸ਼ਾਮਿਲ ਖਿਡਾਰੀ ਸੂਜਲ ਸਿੰਘ ਦਾ ਸਵਾਗਤ

ਜਲਾਲਾਬਾਦ, 20 ਨਵੰਬਰ (ਕਰਨ ਚੁਚਰਾ)-ਪੰਜਾਬ ਰਾਜ ਖੇਡਾਂ ਦੌਰਾਨ ਫ਼ਾਜ਼ਿਲਕਾ ਦੀ ਟੀਮ ਨੇ ਦੂਜੀ ਵਾਰ ਬਾਜ਼ੀ ਮਾਰ ਕੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ | ਸੰਗਰੂਰ ਵਿਖੇ ਹੋਈਆਂ ਅੰਡਰ-11 ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਫ਼ਾਜ਼ਿਲਕਾ ਜ਼ਿਲੇ੍ਹ ਦੀ ਕਬੱਡੀ ...

ਪੂਰੀ ਖ਼ਬਰ »

ਬੇਖਸਮੀ ਬਹੁ ਕਰੋੜੀ ਸਰਕਾਰੀ ਜ਼ਮੀਨ ਇਲਾਕੇ ਲਈ ਬਣੀ ਜੀਅ ਦਾ ਜੰਜਾਲ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਦੀ ਸੰਘਣੀ ਆਬਾਦੀ ਵਿਚਲੀ ਵਿਵਾਦਾਂ ਵਿਚ ਘਿਰੀ ਜ਼ਮੀਨ ਗੰਦਗੀ ਦਾ ਡੰਪ ਅਤੇ ਸੂਰਾਂ ਦਾ ਅੱਡਾ ਬਣੀ ਆਸ ਪਾਸ ਦੇ ਮੁਹੱਲਿਆਂ ਲਈ ਜੀਅ ਦਾ ਜੰਜਾਲ ਬਣੀ ਪਈ ਹੈ | ਫ਼ਾਜ਼ਿਲਕਾ ਸ਼ਹਿਰ ਦੀ ਡੈਡ ਹਾਊਸ ਰੋਡ 'ਤੇ ...

ਪੂਰੀ ਖ਼ਬਰ »

ਸੁਰੱਖਿਆ ਜਵਾਨਾਂ ਦੀ ਭਰਤੀ 22 ਨੂੰ ਗੱਲ ਖ਼ੁਰਦ ਤੇ 23 ਨੂੰ ਫ਼ਿਰੋਜ਼ਪੁਰ 'ਚ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਰਾਜਿੰਦਰ ਸਿੰਘ)-ਫ਼ਿਰੋਜਪੁਰ ਜ਼ਿਲ੍ਹੇ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਭਰਤੀ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਾਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ...

ਪੂਰੀ ਖ਼ਬਰ »

ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਮਨਾਇਆ ਵਿਸ਼ਵ ਪਾਇਲਸ ਦਿਵਸ

ਫ਼ਿਰੋਜ਼ਪੁਰ, 21 ਨਵੰਬਰ (ਜਸਵਿੰਦਰ ਸਿੰਘ ਸੰਧੂ)-ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਿਰੋਜ਼ਪੁਰ ਸ਼ਹਿਰ ਵਲੋਂ ਚੇਅਰਮੈਨ ਧਰਮਪਾਲ ਬਾਂਸਲ ਦੀ ਯੋਗ ਅਗਵਾਈ ਹੇਠ ਪੂਰੇ ਉਤਸ਼ਾਹ ਨਾਲ ਵਿਸ਼ਵ ਪਾਇਲਸ ਦਿਵਸ ਮਨਾਇਆ ਗਿਆ, ਜਿਸ ਵਿਚ ਕਾਲਜ ਅਤੇ ਹਸਪਤਾਲ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਤੇਗਾ ਸਿੰਘ ਵਾਲਾ ਵਿਖੇ ਕਰਵਾਇਆ

ਫ਼ਿਰੋਜ਼ਪੁਰ, 21 ਨਵੰਬਰ (ਕੰਵਰਜੀਤ ਸਿੰਘ ਜੈਂਟੀ)-ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਪਿੰਡ ਤੇਗਾ ਸਿੰਘ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਗੁਰਮਤਿ ਪ੍ਰਚਾਰ ਲਹਿਰ ਅਤੇ ਇਲਾਕੇ ਦੀਆਂ ਸੰਗਤਾਂ ...

ਪੂਰੀ ਖ਼ਬਰ »

ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਲਈ ਜਾਗਰੂਕਤਾ ਮੁਹਿੰਮ ਜਾਰੀ

ਜ਼ੀਰਾ, 20 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਮਨਾਏ ਜਾ ਰਹੇ ਹਫ਼ਤੇ ਦੇ ਸਬੰਧ ਵਿਚ ਨਵਜੰਮੇ ਬੱਚਿਆਂ ਦੀ ਘਰ-ਘਰ ਵਿਚ ਜਾ ਦੇਖ-ਭਾਲ ਕਰਨ ਅਤੇ ਉਨ੍ਹਾਂ ਦੀ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੀ.ਐੱਚ.ਸੀ. ਕੱਸੋਆਣਾ ਦੀਆਂ ਏ.ਐਨ.ਐਮ. ਅਤੇ ...

ਪੂਰੀ ਖ਼ਬਰ »

ਮਖੂ ਨੂੰ ਸਾਫ਼-ਸੁਥਰਾ ਅਤੇ ਸੋਹਣਾ ਸ਼ਹਿਰ ਬਣਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ

ਮਖੂ, 21 ਨਵੰਬਰ (ਵਰਿੰਦਰ ਮਨਚੰਦਾ)-ਅੱਜ ਨਗਰ ਪੰਚਾਇਤ ਮਖੂ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੋਹਣਾ ਸ਼ਹਿਰ ਬਣਾਉਣ ਲਈ ਲਈ ਚਲਾਈ ਵਿਸ਼ੇਸ਼ ਮੁਹਿੰਮ | ਅੱਜ ਸਵੱਛਤਾ ਸਰਵੇਖਣ 2020 ਨੂੰ ਧਿਆਨ ਵਿਚ ਰੱਖਦਿਆਂ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਮਹਿੰਦਰ ਮਦਾਨ ਅਤੇ ਕਾਰਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX