ਤਾਜਾ ਖ਼ਬਰਾਂ


ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  7 minutes ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  22 minutes ago
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਨਵਾਂਸ਼ਹਿਰ ਚੌਕ ਨੇੜੇ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਸਥਿਤ ਰਾਣਾ ਵੈਲਡਿੰਗ ਵਿਖੇ ਗੈਸ ਵੈਲਡਿੰਗ ਦੀ ਟੈਂਕੀ ਫਟ...
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  41 minutes ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 1 hour ago
ਨਾਭਾ, 22 ਜਨਵਰੀ (ਕਰਮਜੀਤ ਸਿੰਘ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਹਲਕਾ ਨਾਭਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ...
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 1 hour ago
ਸ਼ਾਹਪੁਰ ਕੰਢੀ, 22 ਜਨਵਰੀ (ਰਣਜੀਤ ਸਿੰਘ)- ਭਾਰਤ ਸਰਕਾਰ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਅੱਜ ਆਪਣੀ ਟੀਮ ਨਾਲ ਬਹੁ ਮੰਤਵੀ ਰਣਜੀਤ ਸਾਗਰ ਡੈਮ ਦੀ ਦੂਜੀ ਇਕਾਈ...
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ, ਜੋ ਕਿ ਸੰਗਰੂਰ ਜੇਲ੍ਹ 'ਚ ਬੰਦ ਹੈ, ਨੂੰ ਅੱਜ ਨਿਹਾਲ ਸਿੰਘ ਵਾਲਾ ਪੁਲਿਸ ਨੇ ਇੱਕ ਹੱਤਿਆ ਦੇ ਮਾਮਲੇ 'ਚ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਮੁਠਭੇੜ ਅਜੇ ਵੀ ਚੱਲ...
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 2 hours ago
ਰਾਜਾਸਾਂਸੀ, 22 ਜਨਵਰੀ (ਹੇਰ, ਖੀਵਾ)- ਚੀਨ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਇਸ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ...
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 2 hours ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ...
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 2 hours ago
ਅੰਮ੍ਰਿਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ...
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੜ ਮੁਠਭੇੜ ਸ਼ੁਰੂ ਹੋ ਗਈ। ਦੱਸਣਯੋਗ ਹੈ ਕਿ ਲੰਘੇ ਦਿਨ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 40 ਸਟਾਰ ਪ੍ਰਚਾਰਕਾਂ ਦੀ ਇਸ ਸੂਚੀ 'ਚ ਪ੍ਰਧਾਨ...
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 3 hours ago
ਚੰਡੀਗੜ੍ਹ, 22 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਜੇਕਰ ਭਾਜਪਾ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ...
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  15 minutes ago
ਸੁਨਾਮ ਊਧਮ ਸਿੰਘ ਵਾਲਾ 22 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ)- ਬੀਤੀ ਸ਼ਾਮ ਸੁਨਾਮ ਰੇਲਵੇ ਸਟੇਸ਼ਨ 'ਤੇ ਮਾਮੂਲੀ ਤਕਰਾਰ ਪਿੱਛੋਂ ਇੱਕ ਅਣਪਛਾਤੇ ਵਿਅਕਤੀ...
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 4 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਦੌਰੇ 'ਤੇ ਗਏ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ ਦੇ ਲਾਲ ਚੌਕ 'ਚ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ...
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 4 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 4 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 4 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 5 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 5 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 6 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 6 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 7 hours ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 7 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 8 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 1 hour ago
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 1 hour ago
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 1 hour ago
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  11 minutes ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  23 minutes ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  37 minutes ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  49 minutes ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 1 hour ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 1 hour ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 1 hour ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551

ਬਠਿੰਡਾ /ਮਾਨਸਾ

ਰੰਜਸ਼ ਤਹਿਤ ਦੋ ਗੁੱਟਾਂ 'ਚ ਭਿਆਨਕ ਲੜਾਈ, ਇੱਟਾਂ ਰੋੜੇ ਅਤੇ ਗੋਲੀ ਚੱਲੀ

ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)- ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਰੰਜਸ਼ ਤਹਿਤ ਅੱਜ ਸਥਾਨਕ ਸ਼ਹਿਰ ਵਿਖੇ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ ਹੈ, ਜਦ ਕਿ ਹਮਲਾਵਰ ਗਰੁੱਪ ਦੇ ਦਾ ਇਕ ਨੌਜਵਾਨ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ | ਗੋਲੀ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਬਠਿੰਡਾ ਲਈ ਰੈਫ਼ਰ ਕੀਤਾ ਗਿਆ ਹੈ, ਜਦ ਕਿ ਦੂਜੇ ਗੁੱਟ ਦਾ ਵੀ ਇਕ ਨੌਜਵਾਨ ਜ਼ਖਮੀ ਹੋ ਗਿਆ ਹੈ | ਸਥਾਨਕ ਪੁਲਿਸ ਵਲੋਂ ਘਟਨਾ ਸਬੰਧੀ ਮੁਕੱਦਮਾ ਦਰਜ ਕਰ ਕੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦ ਕਿ ਇਕ ਫ਼ਰਾਰ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ ਸਥਾਨਕ ਭਾਈ ਬਹਿਲੋ ਰੋਡ ਉੱਪਰ ਨਵੇਂ ਪੁਲ ਨਜ਼ਦੀਕੀ ਉਕਤ ਦੋਵੇਂ ਗੁੱਟਾਂ ਵਿਚਕਾਰ ਤਲਖ਼ੀ ਵਧ ਗਈ | ਇਸ ਉਪਰੰਤ ਹੀ ਤੂੰ-ਤੂੰ, ਮੈਂ-ਮੈਂ ਹੱਥੋਂ ਪਾਈ ਵਿਚ ਬਦਲ ਗਈ ਅਤੇ ਇਹ ਲੜਾਈ ਕੁਝ ਪਲਾਂ ਵਿਚ ਹੀ ਗੰਭੀਰ ਰੂਪ ਧਾਰਨ ਕਰ ਗਈ | ਲੜਾਈ ਦੌਰਾਨ ਇੱਟਾਂ ਰੋੜਿਆਂ ਦੀ ਵੀ ਖੁੱਲ ਕੇ ਵਰਤੋਂ ਹੋਈ | ਇਕ ਗੁੱਟ ਵਲੋਂ ਚਲਾਈ ਗਈ ਗੋਲੀ ਗੁਰਪ੍ਰੀਤ ਸਿੰਘ ਉਰਫ਼ ਮਿੱਡਾ ਪੁੱਤਰ ਅਜਮੇਰ ਸਿੰਘ, ਜੋ ਲੰਬੇ ਸਮੇਂ ਤੋਂ ਆਪਣੇ ਨਾਨਕੇ ਪਿੰਡ ਭਗਤਾ ਭਾਈਕਾ ਵਿਖੇ ਰਹਿੰਦਾ ਹੈ, ਦੀ ਧੋਣ ਵਿਚ ਵੱਜੀ, ਜਿਸ ਕਾਰਨ ਗੁਰਪ੍ਰੀਤ ਸਿੰਘ ਮਿੱਡਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਉਪਰੰਤ ਹੀ ਜ਼ਖ਼ਮੀ ਗੁੱਟ ਦੇ ਹਮਾਇਤੀਆਂ ਵਲੋਂ ਹਮਲਾਵਰ ਗੁੱਟ ਦੇ ਨੌਜਵਾਨਾਂ ਨੂੰ ਕਾਬੂ ਕਰਨ ਦਾ ਯਤਨ ਕੀਤਾ ਗਿਆ, ਜਿਨ੍ਹਾਂ 'ਚੋਂ ਇਕ ਨੌਜਵਾਨ ਕਾਬੂ ਕਰਨ ਵਿਚ ਸਫਲ ਹੋ ਗਏ, ਜਿਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ | ਜ਼ਖ਼ਮੀਆਂ ਨੂੰ ਤੁਰੰਤ ਸਥਾਨਕ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੋਂ ਗੁਰਪ੍ਰੀਤ ਸਿੰਘ ਮਿੱਡਾ ਦੀ ਹਾਲਤ ਗੰਭੀਰ ਹੋਣ ਕਰ ਕੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ | ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਸਥਾਨਕ ਸ਼ਹਿਰ ਦੀ ਪੁਲਿਸ ਪਾਰਟੀ ਨੇ ਘਟਨਾ ਸਥਾਨ ਉੱਪਰ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ | ਇਸ ਗੁੱਟ ਦੇ ਮੋਟਰ ਸਾਈਕਲ ਦੀ ਵੀ ਬੁਰੀ ਤਰ੍ਹਾਂ ਭੰਨ ਤੋੜ ਹੋ ਗਈ ਹੈ | ਘਟਨਾ ਸਬੰਧੀ ਸਥਾਨਕ ਪੁਲਿਸ ਸਟੇਸ਼ਨ ਦੇ ਇੰਚਾਰਜ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਹਮਲਾਵਰ ਗੁੱਟ ਵਲੋਂ ਸਾਜਿਸ਼ ਤਹਿਤ ਹਮਲਾ ਕੀਤਾ ਗਿਆ ਹੈ | ਇਸ ਘਟਨਾ ਦੌਰਾਨ ਗੁਰਪ੍ਰੀਤ ਸਿੰਘ ਮਿੱਡਾ ਦੀ ਹਾਲਤ ਅਤਿ ਨਾਜ਼ੁਕ ਹੈ | ਘਟਨਾ ਸਬੰਧੀ ਮੁਕੱਦਮਾ ਦਰਜ ਕਰ ਕੇ ਪੁਲਿਸ ਵਲੋਂ ਮਨਪ੍ਰੀਤ ਸਿੰਘ ਮਨੀ ਵਾਸੀ ਰੋਮਾਣਾ ਅਤੇ ਹਰਪ੍ਰੀਤ ਸਿੰਘ ਹੈਪੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਦ ਕਿ ਅਵਤਾਰ ਸਿੰਘ ਵਾਸੀ ਰੋਡੇ ਅਜੇ ਪੁਲਿਸ ਦੀ ਗਿ੍ਫ਼ਤ ਚੋਂ ਬਾਹਰ ਹੈ | ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਤੋਂ ਦੋ ਮੋਟਰਸਾਈਕਲਾਂ ਨੂੰ ਵੀ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਹੈ |

5 ਹਜ਼ਾਰ ਦੀ ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਰੰਗੇ ਹੱਥੀ ਕਾਬੂ

ਬਠਿੰਡਾ, 21 ਨਵੰਬਰ (ਸਟਾਫ਼ ਰਿਪੋਰਟਰ)- ਸੀਨੀਅਰ ਪੁਲਿਸ ਕਪਤਾਨ, ਵਿਜੀਲੈਂਸ ਬਿਊਰੋ ਬਠਿੰਡਾ ਵਰਿੰਦਰ ਸਿੰਘ ਬਰਾੜ, ਰੇਂਜ ਬਠਿੰਡਾ ਨੇ ਦੱਸਿਆ ਕਿ ਡੀ.ਐਸ.ਪੀ ਰਾਜ ਕੁਮਾਰ ਵਿਜੀਲੈਂਸ ਬਿਉਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਵਲੋਂ ਟਰੈਪ ਲਗਾ ਕੇ ਏ.ਐਸ.ਆਈ. ਤੇਜਿੰਦਰ ...

ਪੂਰੀ ਖ਼ਬਰ »

ਅਪੰਗ ਪੁੱਤ ਕਾਰਨ ਪੇ੍ਰਸ਼ਾਨ ਮਾਂ ਵਲੋਂ ਖੁਦਕੁਸ਼ੀ

ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)- ਨਜਦੀਕੀ ਪਿੰਡ ਕੋਠਾ ਗੁਰੂ ਵਿਖੇ ਅਪੰਗ ਪੁੱਤ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇਕ ਮਾਂ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਥਾਨਕ ਪੁਲਿਸ ਵਲੋਂ ਕਾਰਵਾਈ ਕਰ ਕੇ ਲਾਸ਼ ਪਰਿਵਾਰ ਦੇ ...

ਪੂਰੀ ਖ਼ਬਰ »

ਥਾਣਾ ਸਿਵਲ ਲਾਈਨ ਦੇ ਇਲਾਕੇ 'ਚੋਂ 4 ਮੋਟਰਸਾਈਕਲ ਚੋਰੀ

ਬਠਿੰਡਾ, 21 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਸਿਵਲ ਲਾਈਨ ਪੁਲਿਸ ਅਧੀਨ ਇਲਾਕੇ 'ਚੋਂ ਵੱਖ-ਵੱਖ ਥਾਵਾਂ ਤੋਂ 4 ਮੋਟਰਸਾਈਕਲ ਚੋਰੀ ਹੋ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਮੁਕੇਸ਼ ਕੁਮਾਰ ਸਿੰਗਲਾ ਵਾਸੀ ਜੁਝਾਰ ਸਿੰਘ ਨਗਰ ...

ਪੂਰੀ ਖ਼ਬਰ »

ਕਿਲ੍ਹਾ ਮੁਬਾਰਕ ਵਿਖੇ ਬਜ਼ੁਰਗ ਦੀ ਅਚਾਨਕ ਮੌਤ

ਬਠਿੰਡਾ, 21 ਨਵੰਬਰ (ਸਟਾਫ਼ ਰਿਪੋਰਟਰ)- ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਟੀਮ ਦੇ ਵਲੰਟੀਅਰ ਸੰਦੀਪ ਗਿੱਲ ਨੇ ਦੱਸਿਆ ਕਿ ਸਥਾਨਕ ਕਿਲ੍ਹਾ ਮੁਬਾਰਕ ਵਿਖੇ ਇਕ ਬਜ਼ੁਰਗ ਵਿਅਕਤੀ ਗੁਰਦੁਆਰਾ ਸਹਿਬ ਵਿਖੇ ਮੱਥਾ ਟੇਕਣ ਆਇਆ ਸੀ ਅਤੇ ਅਚਾਨਕ ਉਸ ਦਾ ਬੀ.ਪੀ. ਵੱਧ ਗਿਆ ਤੇ ...

ਪੂਰੀ ਖ਼ਬਰ »

ਦੋ ਵੱਖ-ਵੱਖ ਥਾਵਾਂ 'ਤੇ ਦੋ ਮਜ਼ਦੂਰ ਕੰਮ ਦੌਰਾਨ ਜ਼ਖ਼ਮੀ

ਬਠਿੰਡਾ, 21 ਨਵੰਬਰ (ਸਟਾਫ਼ ਰਿਪੋਰਟਰ)- ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਟੀਮ ਦੇ ਵਲੰਟੀਅਰ ਵਿੱਕੀ ਕੁਮਾਰ ਨੇ ਦੱਸਿਆ ਕਿ ਸਥਾਨਕ ਅਮਰਪੁਰਾ ਬਸਤੀ ਗਲੀ ਨੰ: 5 ਵਿਖੇ ਇਕ ਉਸਾਰੀ ਅਧੀਨ ਮਕਾਨ ਦੀ ਪੈਡ ਟੁੱਟ ਜਾਣ ਦੇ ਕਾਰਨ ਕੰਮ ਕਰ ਰਿਹਾ ਮਜ਼ਦੂਰ ਡਿੱਗ ਕੇ ਜ਼ਖ਼ਮੀ ਹੋ ...

ਪੂਰੀ ਖ਼ਬਰ »

ਮੁਸਲਿਮ ਮਹਿਲਾ ਆਗੂ ਦੀ ਕਾਰ ਖੋਹਣ ਦੇ ਦੋਸ਼ 'ਚ ਇਕ ਗਿ੍ਫਤਾਰ

ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)- ਬੀਤੀ ਰਾਤ ਨਿਉਰ-ਕਲਿਆਣ ਸੜਕ ਤੋਂ ਕਾਰ ਖੋਹਣ ਵਾਲੇ ਇਕ ਕਥਿਤ ਦੋਸ਼ੀ ਨੰੂ ਸਥਾਨਕ ਪੁਲਿਸ ਨੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਦ ਕਿ ਇਕ ਫ਼ਰਾਰ ਹੋਣ 'ਚ ਸਫਲ ਹੋ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ...

ਪੂਰੀ ਖ਼ਬਰ »

ਸਾਂਝੀ ਪਹੀ ਦੇ ਝਗੜੇ ਨੂੰ ਲੈ ਕੇ ਕੁੱਟਮਾਰ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ

ਸੰਗਤ ਮੰਡੀ, 21 ਨਵੰਬਰ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮਾਰਗ 'ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਸਾਂਝੀ ਪਹੀ ਦੇ ਝਗੜੇ ਨੂੰ ਲੈ ਕੇ ਕੁੱਟਮਾਰ ਕਰਨ ਵਾਲੇ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

ਗੋਨਿਆਣਾ, 21 ਨਵੰਬਰ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੀ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਸ਼ਰਾਬ ਤਸਕਰ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਲਖਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਕੁੱਟਮਾਰ ਅਤੇ ਦੁਕਾਨ ਦੀ ਭੰਨ-ਤੋੜ ਕਰਨ 'ਤੇ ਮਾਮਲਾ ਦਰਜ

ਰਾਮਾਂ ਮੰਡੀ, 21 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਇਕ ਵਿਅਕਤੀ ਨੇ ਉਸ ਦੀ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਨ ਅਤੇ ਦੁਕਾਨ ਦੀ ਭੰਨਤੋੜ ਕਰਨ ਸਬੰਧੀ ਰਾਮਾਂ ਮੰਡੀ ਪੁਲਿਸ ਨੂੰ ਇਕ ਸ਼ਿਕਾਇਤ ਕੀਤੀ ਹੈ | ਆਪਣੀ ਦਰਖਾਸਤ ਵਿਚ ਸਮਿਤ ਕੁਮਾਰ ਪੁੱਤਰ ਨਰੇਸ਼ ...

ਪੂਰੀ ਖ਼ਬਰ »

11 ਬੋਤਲਾਂ ਹਰਿਆਣਾ ਨਾਜਾਇਜ਼ ਸ਼ਰਾਬ ਬਰਾਮਦ

ਰਾਮਾਂ ਮੰਡੀ, 21 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਰਾਮਾਂ ਮੰਡੀ ਦੇ ਹੌਲਦਾਰ ਰਣਧੀਰ ਸਿੰਘ ਨੇ ਬਲਮਿੰਦਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਅਤੇ ਨੌਜਵਾਨਾਂ ਲਈ ਮਿਸਾਲ ਬਣਨ ਲੱਗਾ ਕਿਸਾਨ ਸੰਦੀਪ ਸਿੰਘ ਸਿੱਧੂ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 21 ਨਵੰਬਰ- ਬਠਿੰਡਾ ਜ਼ਿਲ੍ਹੇ ਦੇ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਗਵਾਨਪੁਰਾ ਦਾ ਨੌਜਵਾਨ ਸੰਦੀਪ ਸਿੰਘ ਸਿੱਧੂ ਆਪਣੇ ਨਿਵੇਕਲੇ ਉਪਰਾਲੇ ਨਾਲ ਇਲਾਕੇ ਵਿਚ ਬੇਰੁਜ਼ਗਾਰਾਂ, ਨੌਜਵਾਨਾਂ ਅਤੇ ਕਿਸਾਨਾਂ ਲਈ ਸਹਾਇਕ ਧੰਦੇ ਦੇ ਤੌਰ ...

ਪੂਰੀ ਖ਼ਬਰ »

ਬਠਿੰਡੇ ਦੇ ਖਿਡਾਰੀਆਂ ਨੇ ਸ਼ਤਰੰਜ 'ਚ ਜਿੱਤੇ ਕਾਂਸੀ ਦੇ ਤਗਮੇ

ਬਠਿੰਡਾ, 21 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੰਘੇ ਦਿਨੀਂ ਸੰਗਰੂਰ ਵਿਖੇ ਹੋਈਆਂ 41ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਵਿਚ ਬਠਿੰਡਾ ਦੇ ਸ਼ਤਰੰਜ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜੇ ਸਥਾਨ 'ਤੇ ਰਹਿ ਕੇ ਕਾਂਸੀ ਦੇ ਤਗਮੇ ਬਠਿੰਡਾ ...

ਪੂਰੀ ਖ਼ਬਰ »

ਐਮ.ਆਰ.ਐਸ.ਪੀ.ਟੀ.ਯੂ. ਦੇ ਖੋਜ ਵਿਦਵਾਨਾਂ ਨੇ ਦੋ ਕੌਮੀ ਕਾਨਫ਼ਰੰਸਾਂ 'ਚ ਸਰਬੋਤਮ ਇਨਾਮ ਜਿੱਤ ਕੇ ਯੂਨੀਵਰਸਿਟੀ ਦਾ ਨਾਂਅ ਕੀਤਾ ਰੌਸ਼ਨ

ਬਠਿੰਡਾ, 21 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਫਾਰਮਾਸਿਊਟੀਕਲ ਸਾਇੰਸਜ਼ ਐਾਡ ਟੈਕਨਾਲੋਜੀ ਵਿਭਾਗ ਦੇ ਤਿੰਨ ਰਿਸਰਚ ਸਕਾਲਰਜ਼ ਨੇਹਾ ਬਾਜਵਾ, ਪ੍ਰੀਤ ਅਮੋਲ ਸਿੰਘ ਅਤੇ ...

ਪੂਰੀ ਖ਼ਬਰ »

ਭਾਕਿਯੂ (ਏਕਤਾ) ਡਕੌਾਦਾ ਵਲੋਂ ਜ਼ਿਲ੍ਹਾ ਪੱਧਰੀ ਧਰਨੇ ਸਬੰਧੀ ਮੀਟਿੰਗ

ਬਠਿੰਡਾ, 21 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਦੀ ਮੀਟਿੰਗ ਸਥਾਨਕ ਗੁਰਦੁਆਰਾ ਹਾਜੀ ਰਤਨ ਬਠਿੰਡਾ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਕੋਟ ਭਾਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਫ਼ਤਿਹ ਗਰੁੱਪ ਰਾਮਪੁਰਾ ਦੀ ਕੋਮਲਪ੍ਰੀਤ ਨੇ ਜਿੱਤਿਆ ਸੋਨ ਤਗਮਾ

ਰਾਮਪੁਰਾ ਫੂਲ, 21 ਨਵੰਬਰ (ਗੁਰਮੇਲ ਸਿੰਘ ਵਿਰਦੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੰਦਰੁਸਤ ਪੰਜਾਬ ਰਾਜ (ਵੁਮੈਨ) ਖੇਡਾਂ ਪਿਛਲੇ ਦਿਨੀਂ ਮਾਨਸਾ ਵਿਖੇ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਈਆਂ, ਜਿਸ ਵਿਚ ਸੂਬੇ ਭਰ 'ਚ ਖਿਡਾਰੀਆਂ ਨੇ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਮਹਿਮਾ ਸਰਜਾ ਦੇ 42 ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਮਹਿਮਾ ਸਰਜਾ, 21 ਨਵੰਬਰ (ਬਲਦੇਵ ਸਿੰਘ ਸੰਧੂ)-ਅਨੁਸ਼ਾਸ਼ਨ ਦੀ ਪਾਲਣਾ, ਸਮੇਂ ਦੀ ਕਦਰ, ਵੱਡਿਆਂ ਦਾ ਸਤਿਕਾਰ, ਉਸਾਰੂ ਸੋਚ ਅਤੇ ਹਾਂ ਪੱਖੀ ਨਜ਼ਰੀਆ ਹੀ ਤੁਹਾਡੀ ਤਰੱਕੀ ਦਾ ਸ੍ਰੋਤ ਹਨ | ਨੇੜਲੇ ਪਿੰਡ ਮਹਿਮਾ ਸਰਜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਰਾਮ ...

ਪੂਰੀ ਖ਼ਬਰ »

ਜਗ੍ਹਾ ਰਾਮ ਤੀਰਥ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਕਰਵਾਏ ਵਿੱਦਿਅਕ ਮੁਕਾਬਲੇ

ਤਲਵੰਡੀ ਸਾਬੋ, 21 ਨਵੰਬਰ (ਰਣਜੀਤ ਸਿੰਘ ਰਾਜੂ)- ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਜਗਾ ਰਾਮ ਤੀਰਥ ਵਿਖੇ ਸੈਂਟਰ ਇੰਚਾਰਜ ਪਰਮਜੀਤ ਸਿੰਘ ਦੀ ਦੇਖ ਰੇਖ ਹੇਠ ਵਿੱਦਿਅਕ ਮੁਕਾਬਲੇ ਕਰਵਾਏ ਗਏ | ਚਿੱਤਰਕਲਾ ...

ਪੂਰੀ ਖ਼ਬਰ »

ਸੀ.ਐਚ.ਸੀ ਬਾਲਿਆਂਵਾਲੀ ਵਲੋਂ ਦੰਦਾਂ ਦਾ ਪੰਦ੍ਹਰਵਾੜਾ ਸ਼ੁਰੂ

ਬਾਲਿਆਂਵਾਲੀ, 21 ਨਵੰਬਰ (ਕੁਲਦੀਪ ਮਤਵਾਲਾ)-ਸਥਾਨਕ ਸੀ. ਐਚ. ਸੀ. ਬਾਲਿਆਂਵਾਲੀ ਵਿਖੇ ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ. ਐਚ. ਸੀ. ਬਾਲਿਆਂਵਾਲੀ ਡਾ: ਅਸ਼ਵਨੀ ਕੁਮਾਰ ਗਰਗ ਦੀ ਯੋਗ ...

ਪੂਰੀ ਖ਼ਬਰ »

ਗਿਆਨ ਦਿਵਸ ਉਤਸਵ ਤੇ ਵਿਦਿਆਰਥੀਆਂ ਦੇ ਗਿਆਨ ਕਲਾ ਮੁਕਾਬਲੇ ਕਰਵਾਏ

ਭਾਗੀਵਾਂਦਰ, 21 ਨਵੰਬਰ (ਮਹਿੰਦਰ ਸਿੰਘ ਰੂਪ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਸਕੂਲ ਪਿ੍ੰਸੀਪਲ ਨੀਲਮ ਗੁਪਤਾ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਨਰਮੇ ਦੇ ਭਾਅ ਨੂੰ ਲੈ ਕੇ ਅੱਜ ਦੇ ਧਰਨੇ ਵਿਚ ਕਿਸਾਨਾਂ ਨੂੰ ਪਹੁੰਚਣ ਲਈ ਲਾਮਬੰਦ ਕੀਤਾ

ਬੱਲੂਆਣਾ, 21 ਨਵੰਬਰ (ਗੁਰਨੈਬ ਸਾਜਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਠਿੰਡਾ ਬਲਾਕ ਦੇ ਵੱਖ-ਵੱਖ ਪਿੰਡਾਂ 'ਚ 22 ਨਵੰਬਰ ਨੂੰ ਨਰਮੇ ਦਾ ਸਰਕਾਰ ਵਲੋਂ ਬੰਨਿ੍ਹਆ ਪੂਰਾ ਭਾਅ ਲੈਣ ਲਈ ਸੀ. ਸੀ. ਆਈ. ਦਫ਼ਤਰ ਬਠਿੰਡਾ ਵਿਖੇ ਪੰਜਾਬ ਪੱਧਰ ਦੇ ਲੱਗਣ ਵਾਲੇ ਧਰਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਦੇ ਮੁਕਾਬਲਿਆਂ ਵਿਚ ਦਿਆਲਪੁਰਾ ਮਿਰਜ਼ਾ ਸਕੂਲ ਦੀਆਂ ਟੀਮਾਂ ਅੱਵਲ

ਬਠਿੰਡਾ, 21 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਸਟੇਟ ਕਾਊਾਸਿਲ ਫਾਰ ਸਾਇੰਸ ਐਾਡ ਟੈਕਨਾਲੋਜੀ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਕੁਲਵੰਤ ਸਿੰਘ ਦੀ ਅਗਵਾਈ ਹੇਠ ਸਥਾਨਕ ਐਸ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ...

ਪੂਰੀ ਖ਼ਬਰ »

ਪਿੰਡ ਫੁੱਲੋ ਮਿੱਠੀ ਦੇ ਕਿਸਾਨ ਵਲੋਂ 93 ਮਣ ਪ੍ਰਤੀ ਏਕੜ ਝੋਨੇ ਦੀ ਕੀਤੀ ਰਿਕਾਰਡ ਪੈਦਾਵਾਰ

ਸੰਗਤ ਮੰਡੀ, 21 ਨਵੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਬਲਾਕ ਦੇ ਪਿੰਡ ਫੁੱਲੋ ਮਿੱਠੀ ਦੇ ਕਿਸਾਨ ਨਛੱਤਰ ਸਿੰਘ ਪੁੱਤਰ ਮੇਜਰ ਸਿੰਘ ਵਲੋਂ ਇਸ ਸੀਜਨ 'ਚ ਝੋਨੇ ਦੀ ਪੈਦਾਵਾਰ 93 ਮਣ ਪ੍ਰਤੀ ਏਕੜ ਕੀਤੀ ਗਈ ਹੈ, ਜਦੋਂਕਿ ਇਲਾਕੇ 'ਚ ਇਸ ਵਾਰ ਝੋਨੇ ਦੀ ਪੈਦਾਵਾਰ ਪਿਛਲੇ ਸਾਲ ਨਾਲੋਂ ...

ਪੂਰੀ ਖ਼ਬਰ »

ਸੂਬਾ ਪੱਧਰੀ ਵਾਲੀਬਾਲ ਚੈਂਪੀਅਨਸ਼ਿਪ ਲਈ ਸੀਨੀਅਰ ਵਰਗ ਦੇ ਖਿਡਾਰੀਆਂ ਦੇ ਟਰਾਇਲ 25 ਨੂੰ

ਬਠਿੰਡਾ, 21 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਵਾਲੀਬਾਲ ਐਸੋਸੀਏਸ਼ਨ ਵਲੋਂ ਬਡਰੁੱਖਾਂ (ਸੰਗਰੂਰ) ਵਿਖੇ ਸੂਬਾ ਪੱਧਰੀ ਵਾਲੀਬਾਲ ਚੈਂਪੀਅਨਸ਼ਿਪ 29, 30 ਨਵੰਬਰ ਅਤੇ 1 ਦਸੰਬਰ ਨੂੰ ਕਰਵਾਈ ਜਾ ਰਹੀ ਹੈ, ਜਿਸ ਵਿਚ ਸੀਨੀਅਰ ਵਰਗ ਦੇ ਲੜਕੇ ਲੜਕੀਆਂ ਦੀਆਂ ਟੀਮਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗੁਰਪ੍ਰੀਤ ਸਿੰਘ ਸਹਾਇਕ ਇੰਚਾਰਜ ਗਤਕਾ ਨਿਯੁਕਤ

ਤਲਵੰਡੀ ਸਾਬੋ, 21 ਨਵੰਬਰ (ਰਣਜੀਤ ਸਿੰਘ ਰਾਜੂ)- ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਚਲਾਈ ਯੁੱਧ ਕੌਸ਼ਲ ਦੀ ਪ੍ਰਤੀਕ ਖ਼ਾਲਸਾਈ ਖੇਡ ਗਤਕੇ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਸੰਤ ਬਾਬਾ ਅੰਗਰੇਜ਼ ਸਿੰਘ ਤਿੱਤਰਸਰ ਵਾਲਿਆਂ ਨੂੰ ਹਜ਼ਾਰਾਂ ਸੰਗਤਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਮੌੜ ਮੰਡੀ, 21 ਨਵੰਬਰ (ਗੁਰਜੀਤ ਸਿੰਘ ਕਮਾਲੂ)-ਹੱਥੀਂ ਕਿਰਤ ਕਰਨ ਵਾਲੇ, ਸੇਵਾ ਦੇ ਪੁੰਜ ਸੰਤ ਬਾਬਾ ਅੰਗਰੇਜ਼ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਤਿੱਤਰਸਰ ਸਾਹਿਬ ਜਿਨ੍ਹਾਂ ਦਾ ਕਿ ਬੀਤੇ ਦਿਨ ਲੰਗਰ ਦੀ ਸੇਵਾ ਲਈ ਛਟੀਆਂ ਦੀਆਂ ਟਰਾਲੀਆਂ ਭਰਕੇ ਲਿਆਉਂਦੇ ਸਮੇਂ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਕੂਲ ਲਹਿਰੀ ਦੀ ਕਬੱਡੀ (ਲੜਕੀਆਂ) ਦੀ ਟੀਮ ਨੇ ਰਾਜ ਪੱਧਰੀ ਮੁਕਾਬਲੇ 'ਚ ਤੀਜਾ ਸਥਾਨ ਮੱਲਿਆ

ਸੀਂਗੋ ਮੰਡੀ, 21 ਨਵੰਬਰ (ਲੱਕਵਿੰਦਰ ਸ਼ਰਮਾ)- ਲਹਿਰੀ ਦੇ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੀ ਕਬੱਡੀ (ਲੜਕੀਆਂ) ਟੀਮ ਨੇ ਜ਼ਿਲ੍ਹਾ ਸੰਗਰੂਰ ਵਿਖੇ ਕਰਵਾਈਆਂ ਗਈਆਂ 41ਵੀਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਸ਼ਮੂਲੀਅਤ ਕਰਦਿਆਂ ਪੰਜਾਬ ਪੱਧਰ 'ਤੇ ਤੀਸਰੀ ...

ਪੂਰੀ ਖ਼ਬਰ »

ਸ.ਸ. ਸਕੂਲ ਤੁੰਗਵਾਲੀ ਵਿਖੇ 'ਗਿਆਨ ਉਤਸਵ' ਸਬੰਧੀ ਵਿੱਦਿਅਕ ਮੁਕਾਬਲੇ ਕਰਵਾਏ

ਬਠਿੰਡਾ ਛਾਉਣੀ, 21 ਨਵੰਬਰ (ਪਰਵਿੰਦਰ ਸਿੰਘ ਜੌੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਵਾਲੀ ਵਿਖੇ ਪਿ੍ੰਸੀਪਲ ਪਰਵੀਨ ਸੁਲਤਾਨ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗਿਆਨ ਉਤਸਵ' ਤਹਿਤ ਵਿੱਦਿਅਕ ਮੁਕਾਬਲੇ ...

ਪੂਰੀ ਖ਼ਬਰ »

ਰਾਜ ਪੱਧਰੀ ਡੋਜ਼ਬਾਲ ਜੇਤੂ ਵਿਦਿਆਰਥੀਆਂ ਦਾ ਸਨਮਾਨ

ਨਥਾਣਾ, 21 ਨਵੰਬਰ (ਗੁਰਦਰਸ਼ਨ ਲੁੱਧੜ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਸੁੱਖਾ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਰਚਾ ਕੇ ਸਕੂਲ ਦੀਆਂ ਰਾਜ ਪੱਧਰੀ ਡੌਜਬਾਲ ਜੇਤੂ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦਾ ਸਨਮਾਨ ਕੀਤਾ ਗਿਆ | ਸਕੂਲ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮਿਸ਼ਨ 2022 ਲਈ ਲਾਮਬੰਦੀ ਮੀਟਿੰਗ

ਨਥਾਣਾ, 21 ਨਵੰਬਰ (ਗੁਰਦਰਸ਼ਨ ਲੁੱਧੜ)- ਆਮ ਆਦਮੀ ਪਾਰਟੀ ਵਲੋਂ ਰਾਮਬਾਗ ਪਾਰਕ ਨਥਾਣਾ ਵਿਖੇ ਹਲਕਾ ਪੱਧਰ ਦੀ ਮੀਟਿੰਗ ਕੀਤੀ ਗਈ | ਹਲਕਾ ਇੰਚਾਰਜ ਮਾਸਟਰ ਜਗਸੀਰ ਸਿੰਘ ਨੇ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਝੂਠੇ ...

ਪੂਰੀ ਖ਼ਬਰ »

18ਵਾਂ ਢਾਡੀ ਕਵੀਸ਼ਰ, 8ਵੇਂ ਅੰਤਰ ਸਕੂਲ ਤੇ ਅੰਤਰ ਕਾਲਜ ਚਿੱਤਰਕਲਾ ਮੁਕਾਬਲੇ ਅੱਜ

ਬਾਲਿਆਂਵਾਲੀ, 21 ਨਵੰਬਰ (ਕੁਲਦੀਪ ਮਤਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਵਲੋਂ 18 ਢਾਡੀ ਕਵੀਸ਼ਰ ਸਮਾਰੋਹ ਅਤੇ ਅੱਠਵਾਂ ਅੰਤਰ ਸਕੂਲ ਅਤੇ ...

ਪੂਰੀ ਖ਼ਬਰ »

ਸਥਾਨਕ ਸ.ਸ.ਸ.ਸ. (ਲੜਕੇ) ਵਿਖੇ ਗਿਆਨ ਉਤਸਵ ਮੁਕਾਬਲੇ ਕਰਵਾਏ

ਗੋਨਿਆਣਾ, 21 ਨਵੰਬਰ (ਲਛਮਣ ਦਾਸ ਗਰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਪਰਪਿਤ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਅੱਜ 'ਗਿਆਨ ਉਤਸਵ' ਵਿੱਦਿਅਕ ਮੁਕਾਬਲੇ ਰਾਜਵਿੰਦਰ ਕੌਰ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਕੁਇਜ਼ ਮੁਕਾਬਲਾ ਕਰਵਾਇਆ

ਤਲਵੰਡੀ ਸਾਬੋ, 21 ਨਵੰਬਰ (ਰਵਜੋਤ ਸਿੰਘ ਰਾਹੀ)-ਅਕਾਲ ਯੂਨੀਵਰਸਿਟੀ ਦੇ ਮੁਕਾਬਲਾ ਪ੍ਰੀਖਿਆ ਕੇਂਦਰ ਵਲੋਂ ਆਮ ਜਾਣਕਾਰੀ ਦਾ ਇਕ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਸ਼ਾਮਿਲ ਹੋਣ ਦੇ ਚਾਹਵਾਨ ਵਿਦਿਆਰਥੀਆਂ ਦੀ ਇਕ ਨਿਸ਼ਚਿਤ ਚੋਣ ਪ੍ਰਕਿਰਿਆ ਤੋਂ ...

ਪੂਰੀ ਖ਼ਬਰ »

ਪੰਜਾਬ ਰਾਜ ਖੇਡਾਂ 'ਚ ਮਾਡਲ ਸਕੂਲ ਕੁੱਲਰੀਆਂ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬਰੇਟਾ, 21 ਨਵੰਬਰ (ਮੰਡੇਰ)- ਕੁੱਲਰੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਭੋਜ ਰਾਜ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲੇ ਵਿਖੇ ਹੋਈਆਂ ਪੰਜਾਬ ਰਾਜ ਖੇਡਾਂ (ਕਰਾਟੇ) ਵਿਚ ਮਾਡਲ ਸਕੂਲ ...

ਪੂਰੀ ਖ਼ਬਰ »

ਸਮਾਰਟ ਸਕੂਲ ਫੱਤਾ ਮਾਲੋਕਾ ਵਿਖੇ ਮੁਕਾਬਲੇ ਕਰਵਾਏ

ਝੁਨੀਰ, 21 ਨਵੰਬਰ (ਨਿ. ਪ. ਪ.)- ਸਰਕਾਰੀ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ ਗਏ | ਇਸ ਮੌਕੇ ਗਣਿਤ ਅਤੇ ਵਿਗਿਆਨ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ ਗਈ | ਅਧਿਆਪਕਾਂ ਦੇ ਲਿਖਤ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਕੇਸ 'ਚੋਂ ਚਾਰ ਔਰਤਾਂ ਸਮੇਤ ਪੰਜ ਬਰੀ

ਬਰਨਾਲਾ, 21 ਨਵੰਬਰ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਸ੍ਰੀ ਅਰੁਣ ਗੁਪਤਾ ਦੀ ਅਦਾਲਤ ਨੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਨਾਮਜ਼ਦ ਚਾਰ ਔਰਤਾਂ ਸਮੇਤ ਪੰਜ ਜਾਣਿਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ | ਕੇਸ ਦੀ ਜਾਣਕਾਰੀ ਅਨੁਸਾਰ ਸੁਖਦੇਵ ਕੌਰ ਪਤਨੀ ਬੰਤ ...

ਪੂਰੀ ਖ਼ਬਰ »

ਲੋੜੀਂਦੀ ਮੁਰੰਮਤ ਲਈ ਬਿਜਲੀ ਬੰਦ ਰਹੇਗੀ

ਬਠਿੰਡਾ, 21 ਨਵੰਬਰ (ਸਟਾਫ਼ ਰਿਪੋਰਟਰ)- 22 ਨਵੰਬਰ ਨੂੰ 66 ਕੇ.ਵੀ. ਗਰਿੱਡ ਸਬ ਸਟੇਸ਼ਨ ਆਈ.ਜੀ.ਸੀ. ਤੋਂ ਚੱਲਦੇ 11 ਕੇ.ਵੀ. ਇੰਡਸਟਰੀ ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਾਰਨ, ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਬੰਦ ਰਹੇਗੀ, ਜਿਸ ਨਾਲ ਆਈ.ਟੀ.ਆਈ. ਇੰਡਸਟਰੀ ਏਰੀਆ ...

ਪੂਰੀ ਖ਼ਬਰ »

ਗਿਆਨ ਸਾਗਰ ਕਾਨਵੈਂਟ ਸਕੂਲ ਦੀ ਵਿਦਿਆਰਥਣ ਨੇ ਕਰਾਟੇ 'ਚੋਂ ਤੀਜਾ ਸਥਾਨ ਹਾਸਲ ਕੀਤਾ

ਬਰੇਟਾ, 21 ਨਵੰਬਰ (ਸ਼ਰਮਾ/ਮੰਡੇਰ)- ਪਿਛਲੇ ਦਿਨੀਂ ਸੰਗਰੂਰ ਵਿਖੇ ਹੋਈਆਂ ਪ੍ਰਾਇਮਰੀ ਪੰਜਾਬ ਪੱਧਰੀ ਸਕੂਲ ਖੇਡਾਂ ਵਿਚੋਂ ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਦੀ ਵਿਦਿਆਰਥਣ ਤਨਵੀ ਬਰੇਟਾ ਨੇ ਕਰਾਟੇ 34 ਭਾਰ ਵਰਗ ਵਿਚ ਜ਼ਿਲੇ੍ਹ ਦੀ ਨੁਮਾਇੰਦਗੀ ਕਰਦਿਆਂ ਸੂਬੇ ...

ਪੂਰੀ ਖ਼ਬਰ »

ਮੋਹਰੀ ਬੱਚਿਆਂ ਨੂੰ ਸਨਮਾਨਿਤ ਕੀਤਾ

ਮਾਨਸਾ, 21 ਨਵੰਬਰ (ਵਿ. ਪ੍ਰਤੀ.)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੱਖ-ਵੱਖ ਵਿਸ਼ਿਆਂ 'ਤੇ ਕਰਵਾਏ ਗਏ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਡੇਲੂਆਣਾ ਦੇ 5ਵੀਂ ਜਮਾਤ ਦੇ ਵਿਦਿਆਰਥੀਆਂ ਨੇ ਰਾਜ ਪੱਧਰ 'ਤੇ ਚੰਗੇ ਸਥਾਨ ਹਾਸਲ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਸੰਗਤ 'ਚੋਂ ਹਜ਼ਾਰਾਂ ਰੁਪਏ ਦਾ ਸਾਮਾਨ ਹੋਇਆ ਚੋਰੀ

ਸੰਗਤ ਮੰਡੀ, 21 ਨਵੰਬਰ (ਸ਼ਾਮ ਸੁੰਦਰ ਜੋਸ਼ੀ)- ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਸੰਗਤ ਚੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਹੋਣ ਦੀ ਖ਼ਬਰ ਹੈ | ਚੋਰਾਂ ਨੇ ਖੇਤੀਬਾੜੀ ਸਭਾ ਦੇ ਸਟਾਕ ਰੂਮ ਦੇ ਜਿੰਦਰੇ ਤੋੜ ਕੇ ਉਸ ਵਿਚ ਰੱਖਿਆ ਰਿਫਾਇੰਡ, ਸਰੋਂ੍ਹ ਦਾ ਤੇਲ, ਚਾਹ ...

ਪੂਰੀ ਖ਼ਬਰ »

ਦੋ ਰੋਜ਼ਾ ਗੁਰਮਤਿ ਸਮਾਗਮ 30 ਤੋਂ

ਬੁਢਲਾਡਾ, 21 ਨਵੰਬਰ (ਮਨਚੰਦਾ) - ਨੇੜਲੇ ਪਿੰਡ ਬਰ੍ਹੇ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਬੋਹਾ, 21 ਨਵੰਬਰ (ਰਮੇਸ਼ ਤਾਂਗੜੀ)- ਅਕਾਲ ਅਕੈਡਮੀ ਉਡਤ ਸੈਦੇਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ ਗਿਆ | ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਪਿ੍ੰਸੀਪਲ ਮੈਡਮ ਗੁਰਜੀਤ ਕੌਰ ਵਾਲੀਆ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਐਸ.ਡੀ.ਓ. ਤੇ ਜੇ.ਈ ਨੇ ਗਲੀਆਂ ਦਾ ਦੌਰਾ ਕੀਤਾ

ਭੀਖੀ, 21 ਨਵੰਬਰ (ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ)- ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਐਸ.ਡੀ.ਓ. ਹਰਸ਼ਰਨਜੀਤ ਸਿੰਘ ਅਤੇ ਜੇ.ਈ. ਰਮਣੀਕ ਕੁਮਾਰ ਵਲੋਂ ਵਾਰਡ ਨੰ. 4 ਦੀਆਂ ਗਲੀਆਂ ਦਾ ਦੌਰਾ ਕੀਤਾ ਗਿਆ | ਵਾਰਡ ਦੇ ਕੌਾਸਲਰ ਐਡਵੋਕੇਟ ਮਨੋਜ ਕੁਮਾਰ ਸਿੰਗਲਾ ਨੇ ...

ਪੂਰੀ ਖ਼ਬਰ »

ਗੁੜੱਦੀ ਦੇ ਕਈ ਪਰਿਵਾਰਾਂ ਨੇ 'ਆਪ' ਦਾ ਪੱਲਾ ਫੜਿਆ

ਬੁਢਲਾਡਾ, 21 ਨਵੰਬਰ (ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ ਪਿੰਡ ਗੁੜੱਦੀ ਦੇ ਪਿੰਡ ਇਕਾਈ ਪ੍ਰਧਾਨ ਰਮਨ ਸਿੰਘ ਦੀ ਪ੍ਰੇਰਨਾ ਸਦਕਾ ਕਲੱਬ ਪ੍ਰਧਾਨ ਜਗਤਾਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 'ਆਪ' 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਰਾਜ ਪੱਧਰੀ ਜੇਤੂ ਪ੍ਰਾਇਮਰੀ ਖਿਡਾਰੀਆਂ ਦਾ ਡਾਲਰਾਂ ਨਾਲ ਸਨਮਾਨ

ਜੋਗਾ, 21 ਨਵੰਬਰ (ਮਨਜੀਤ ਸਿੰਘ ਘੜੈਲੀ)- ਸੰਗਰੂਰ ਵਿਖੇ ਬੀਤੇ ਦਿਨੀਂ ਸੰਪੰਨ ਹੋਈਆਾ ਸਟੇਟ ਪੱਧਰੀ ਪ੍ਰਾਇਮਰੀ ਸਕੂਲਾਾ ਦੇ ਖੇਡ ਮੁਕਾਬਲਿਆਾ 'ਚ ਰੱਸੀ ਟੱਪਣ 'ਚ ਦੂਸਰਾ ਸਥਾਨ ਪ੍ਰਾਪਤ ਮਾਨਸਾ ਜ਼ਿਲ੍ਹੇ ਦੇ ਉੱਭਾ ਸਕੂਲ ਦੇ ਖਿਡਾਰੀਆਾ ਦਾ ਇਕਬਾਲ ਸਿੰਘ ਉੱਭਾ ਖੇਡ ...

ਪੂਰੀ ਖ਼ਬਰ »

ਕੈਂਪ 'ਚ 160 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ

ਬੁਢਲਾਡਾ, 21 ਨਵੰਬਰ (ਨਿ. ਪ. ਪ.)- ਗ੍ਰਾਮ ਪੰਚਾਇਤ ਪਿੰਡ ਗੁਰਨੇ ਖੁਰਦ ਵਲੋਂ ਅਡਵਾਂਸ ਆਈ ਕੇਅਰ ਸੈਂਟਰ ਮਾਨਸਾ ਦੇ ਸਹਿਯੋਗ ਨਾਲ ਲਗਾਏ ਅੱਖਾਂ ਦੇ ਮੁਫਤ ਜਾਂਚ ਕੈਂਪ 'ਚ 160 ਮਰੀਜ਼ਾ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੀ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ- ਭੀਖੀ

ਮਾਨਸਾ, 21 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਮੁਖੀ ਡਾ: ਨਰਿੰਦਰ ਭਾਰਗਵ ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਜਿਥੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉਥੇ ਇਸ ਦੇ ਸਾਰਥਿਕ ਨਤੀਜੇ ਵੀ ਮਿਲ ਰਹੇ ਹਨ | ਇਹ ਪ੍ਰਗਟਾਵਾ ਸਾਹਿਬਜ਼ਾਦਾ ...

ਪੂਰੀ ਖ਼ਬਰ »

ਭੂਟਾਨ ਦੇ ਰਾਸ਼ਟਰੀ ਦਿਵਸ ਮੌਕੇ 'ਨੈਸ਼ਨਲ ਯੂਥ ਐਕਸਚੇਂਜ ਪੋ੍ਰਗਰਾਮ' ਲਈ ਬੀ.ਐਫ.ਜੀ.ਆਈ. ਦੇ ਵਿਦਿਆਰਥੀ ਦੀ ਹੋਈ ਚੋਣ

ਬਠਿੰਡਾ, 21 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਭੂਟਾਨ ਦੇ ਰਾਸ਼ਟਰੀ ਦਿਵਸ ਸਮਾਗਮ ਮੌਕੇ 12-18 ਦਸੰਬਰ, 2019 ਨੂੰ ਹੋਣ ਵਾਲੇ ਨੈਸ਼ਨਲ ਯੂਥ ਐਕਸਚੇਂਜ ਪੋ੍ਰਗਰਾਮ ਲਈ ਭਾਰਤ ਭਰ ਤੋਂ ਐਨ. ਸੀ. ਸੀ. ਦੇ 12 ਵਿਦਿਆਰਥੀ ਚੁਣੇ ਗਏ ਹਨ ਜਿਨ੍ਹਾਂ ਵਿਚ ਕੇਵਲ 2 ਵਿਦਿਆਰਥੀ ਹੀ ਪੰਜਾਬ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX