ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  2 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  7 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  13 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  26 minutes ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  29 minutes ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  35 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  38 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  44 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  49 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  52 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  54 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 1 hour ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 2 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 2 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 2 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 3 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 3 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 4 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 4 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 5 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 6 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 7 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 7 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 7 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 8 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 9 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  1 minute ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਖੰਨਾ / ਸਮਰਾਲਾ

ਮੁਸ਼ਕਾਬਾਦ ਕਤਲ ਕਾਂਡ ਦੇ ਨਾਮਜ਼ਦਾਂ 'ਚੋਂ ਦੋ ਕਾਬੂ, ਦੋ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ

ਸਮਰਾਲਾ, 21 ਨਵੰਬਰ (ਬਲਜੀਤ ਸਿੰਘ ਬਘੌਰ) - ਥਾਣਾ ਸਮਰਾਲਾ ਵਿਚ ਪੈਂਦੇ ਪਿੰਡ ਮੁਸ਼ਕਾਬਾਦ ਵਿਚ ਨੌਜਵਾਨ ਸੁਖਵਿੰਦਰ ਸਿੰਘ ਉਰਫ਼ ਜੂਸੇ ਦੇ ਹੋਏ ਕਤਲ ਕਾਂਡ ਵਿਚ ਪੁਲਿਸ ਨੇ 4 ਵਿਅਕਤੀਆਂ 'ਤੇ ਕੇਸ ਦਰਜ ਕੀਤਾ ਸੀ, ਜਿਨ੍ਹਾਂ 'ਚੋਂ ਪੁਲਿਸ ਵਲ਼ੋਂ ਅੱਜ ਦੋ ਵਿਅਕਤੀਆਂ ਬਬਨਦੀਪ ਸਿੰਘ ਤੇ ਮਨਵੀਰ ਸਿੰਘ ਵਾਸੀਆਨ ਪਿੰਡ ਮੁਸ਼ਕਾਬਾਦ ਥਾਣਾ ਸਮਰਾਲਾ ਨੂੰ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਪੁਲਿਸ ਦੀ ਮੰਗ 'ਤੇ ਦੋਨਾਂ ਦਾ ਪੰਜ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ | ਡੀ. ਐਸ. ਪੀ. ਹਰਿੰਦਰ ਸਿੰਘ ਮਾਨ ਤੇ ਥਾਣਾ ਮੁਖੀ ਸਿੰਕਦਰ ਸਿੰਘ ਚੀਮਾ ਨੇ ਦੱਸਿਆ ਕਿ ਕਤਲ ਕੇਸ 'ਚ ਫੜੇ ਗਏ ਕਥਿਤ ਦੋਸ਼ੀਆਂ ਕੋਲੋਂ ਪੁਲਿਸ ਰਿਮਾਂਡ ਦੌਰਾਨ ਵਾਰਦਾਤ 'ਚ ਵਰਤੇ ਗਏ ਹਥਿਆਰ ਬਰਾਮਦ ਕਰਨ ਤੋਂ ਬਾਅਦ ਕਤਲ ਕੇਸ ਬਾਰੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ | ਥਾਣਾ ਮੁਖੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਥਿਤ ਦੋਸ਼ੀਆਂ ਦੀ ਸੁਖਵਿੰਦਰ ਸਿੰਘ ਉਰਫ਼ ਜੂਸਾ ਦੇ ਦੋਸਤ ਗੁਰਿੰਦਰ ਸਿੰਘ ਨਾਲ ਰੰਜਸ਼ ਚਲਦੀ ਸੀ, ਜਿਨ੍ਹਾਂ ਵਲ਼ੋਂ ਇਕ ਮੋਟਰ 'ਤੇ ਲੜਾਈ ਕਰਨ ਦਾ ਸਮਾਂ ਮਿਥਿਆ ਹੋਇਆ ਸੀ | ਉਨ੍ਹਾਂ ਦੱਸਿਆ ਕਿ ਜਦੋਂ ਮਿਥੇ ਸਮੇਂ 'ਤੇ ਦੋਵਾਂ ਧਿਰਾਂ ਦੇ ਵਿਅਕਤੀ ਇਕੱਠੇ ਹੋਏ ਤਾਂ ਬਬਨਦੀਪ ਸਿੰਘ ਵਗ਼ੈਰਾ ਨੇ ਗੁਰਿੰਦਰ ਸਿੰਘ 'ਤੇ ਹਮਲਾ ਬੋਲ ਦਿੱਤਾ, ਪਰ ਗੁਰਿੰਦਰ ਸਿੰਘ ਹਮਲੇ ਤੋਂ ਬਚ ਕੇ ਭੱਜਣ ਵਿਚ ਸਫਲ ਹੋ ਗਿਆ ਤੇ ਕਥਿਤ ਦੋਸ਼ੀਆਂ ਨੇ ਗੁਰਿੰਦਰ ਸਿੰਘ ਦੀ ਮਦਦ ਕਰਨ ਆਏ ਸੁਖਵਿੰਦਰ ਸਿੰਘ ਉਰਫ਼ ਜੂਸਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੰੂ ਮੌਤ ਦੇ ਘਾਟ ਉਤਾਰ ਦਿੱਤਾ | ਥਾਣਾ ਮੁਖੀ ਨੇ ਦੱਸਿਆ ਕਿ ਕੇਸ ਵਿਚ ਨਾਮਜ਼ਦ ਮਨਜਿੰਦਰ ਸਿੰਘ ਤੇ ਪ੍ਰਦੀਪ ਸਿੰਘ ਵਾਸੀਆਨ ਪਿੰਡ ਬਰਮਾ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ, ਜਲਦੀ ਹੀ ਉਨ੍ਹਾਂ ਨੂੰ ਵੀ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |

ਮਿੱਟੀ ਹੇਠ ਦੱਬ ਕੇ ਮਰੇ ਦੋ ਮਜ਼ਦੂਰਾਂ ਦੇ ਮਾਮਲੇ 'ਚ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ, ਧੀਮਾਨ)-ਬੀਤੀ ਸ਼ਾਮ ਲਾਈਨੋਂ ਪਾਰ ਕੇਹਰ ਸਿੰਘ ਕਾਲੋਨੀ ਵਿਖੇ ਸੀਵਰੇਜ ਪਾਉਣ ਸਮੇਂ ਮਿੱਟੀ ਦੀ ਢਿਗ ਹੇਠਾਂ ਆ ਜਾਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਜਾਣ ਦੇ ਮਾਮਲੇ 'ਤੇ ਖੰਨਾ ਪੁਲਿਸ ਨੇ ਠੇਕੇਦਾਰ ਪ੍ਰੇਮ ਅਤੇ ਇੰਜੀਨੀਅਰ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਦੋ ਦੀ ਮੌਤ

ਖੰਨਾ, 21 ਨਵੰਬਰ (ਮਨਜੀਤ ਸਿੰਘ ਧੀਮਾਨ)- ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਦੋ ਵੱਖ-ਵੱਖ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਰਤਨਹੇੜੀ ਫਾਟਕਾਂ ਦੇ ਨੇੜੇ ਇਕ ਵਿਅਕਤੀ ਰੇਲਵੇ ਲਾਈਨ ਪਾਰ ਕਰ ਰਿਹਾ ਸੀ ਤਾਂ ਅਚਾਨਕ ਰੇਲ ...

ਪੂਰੀ ਖ਼ਬਰ »

2 ਹਜ਼ਾਰ ਟੈਲੀਫ਼ੋਨਾਂ ਨੂੰ ਜੋੜਨ ਵਾਲੀ ਲੱਖਾਂ ਰੁਪਏ ਦੀ ਤਾਰ ਜੀ. ਟੀ. ਰੋਡ ਤੋਂ ਹੋਈ ਚੋਰੀ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਬੀ. ਐਸ. ਐਨ. ਐਲ. ਦੀਆਂ ਟੈਲੀਫ਼ੋਨ ਤਾਰਾਂ ਚੋਰੀ ਕਰਨ ਵਾਲਾ ਗਰੋਹ ਸਰਗਰਮ ਹੈ | ਕੁੱਝ ਹਫ਼ਤੇ ਪਹਿਲਾਂ ਲੁਧਿਆਣਾ ਵਿਚ ਹੋਈ ਅਜਿਹੀ ਚੋਰੀ ਤੋਂ ਬਾਅਦ ਬੀਤੀ ਰਾਤ ਖੰਨਾ ਦੀ ਰਾਤ ਭਰ ਚੱਲਦੀ ਸੜਕ ਜੀ. ਟੀ. ਰੋਡ 'ਤੇ ਚੋਰਾਂ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਨੂੰ ਲੈ ਕੇ ਔਰਤ ਦੀ ਕੁੱਟਮਾਰ

ਖੰਨਾ, 21 ਨਵੰਬਰ (ਮਨਜੀਤ ਸਿੰਘ ਧੀਮਾਨ)- ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਔਰਤ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਦਾਖ਼ਲ ਜ਼ਖ਼ਮੀ ਗੁਰਮੀਤ ਕੌਰ ਵਾਸੀ ਆਜ਼ਾਦ ਨਗਰ ਖੰਨਾ ਨੇ ਆਪਣੇ ਗੁਆਂਢੀਆਂ 'ਤੇ ਕੁੱਟਮਾਰ ਕਰਨ ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਿਖ਼ਲਾਫ ਪੀੜਤ ਲੋਕਾਂ ਵਲੋਂ ਰੋਸ ਧਰਨਾ

ਅਹਿਮਦਗੜ੍ਹ, 21 ਨਵੰਬਰ (ਪੁਰੀ, ਮਹੋਲੀ) - ਨਗਰ ਕੌਾਸਲ ਅਹਿਮਦਗੜ੍ਹ ਦੀ ਮਾੜੀ ਕਾਰਗੁਜ਼ਾਰੀ ਤੋਂ ਪੀੜਤ ਲੋਕਾਂ ਅੱਜ ਸ਼ਹਿਰ ਦੇ ਪੁਰਾਣੇ ਬੱਸ ਅੱਡਾ ਰੋਡ 'ਤੇ ਧਰਨਾ ਦੇ ਕੇ ਰੋਸ ਮੁਜ਼ਾਹਰਾ ਕੀਤਾ | ਸਮਾਜ ਸੇਵੀ ਸਾਹਿਲ ਜਿੰਦਲ, ਵਿੱਕੀ ਸ਼ਰਮਾ, ਨਿਰਮਲ ਸਿੰਘ ਪੰਧੇਰ, ਡਾ. ...

ਪੂਰੀ ਖ਼ਬਰ »

ਓਲਡ ਸਟੂਡੈਂਟਸ ਐਸੋਸੀਏਸ਼ਨ ਦਾ ਗਠਨ

ਰਾਏਕੋਟ, 21 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਗੌਰਮਿੰਟ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੱਧਾਹੂਰ ਵਿਖੇ ਮੀਟਿੰਗ ਹੋਈ | ਜਿਸ ਦੌਰਾਨ 24 ਪੁਰਾਣੇ ਵਿਦਿਆਰਥੀਆਂ ਨੇ ਸਮੂਲੀਅਤ ਕੀਤੀ ਅਤੇ ਪੁਰਾਣੇ ਵਿਦਿਆਰਥੀਆਂ ਵਲੋਂ ਓਲਡ ਸਟੂਡੈਂਟਸ ਐਸੋਸੀਏਸਨ ਦਾ ਗਠਨ ਕੀਤਾ | ਇਸ ...

ਪੂਰੀ ਖ਼ਬਰ »

ਨਾਮਜ਼ਦ ਦੋਸ਼ੀ ਕਾਬੂ

ਖੰਨਾ, 21 ਨਵੰਬਰ (ਅਜੀਤ ਬਿਊਰੋ)- ਪੁਲਿਸ ਨੇ ਨਿਰਮਲ ਸਿੰਘ ਵਾਸੀ ਖੰਨਾ ਖ਼ੁਰਦ ਰੋਡ ਦੀ ਸ਼ਿਕਾਇਤ ਤੇ ਹਰਜੋਤ ਸਿੰਘ ਵਾਸੀ ਪਿੰਡ ਲਲੋੜੀ ਕਲਾਂ ਦੇ ਿਖ਼ਲਾਫ਼ ਆਈ. ਪੀ. ਸੀ. ਦੀ ਧਾਰਾ 406, 420, 468, 471 ਦੇ ਅਧੀਨ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਸੀ | ਪਰ ਉਹ ਪੁਲਿਸ ...

ਪੂਰੀ ਖ਼ਬਰ »

ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ

ਕੁਹਾੜਾ, 21 ਨਵੰਬਰ (ਤੇਲੂ ਰਾਮ ਕੁਹਾੜਾ)- ਸਰਕਾਰੀ ਪ੍ਰਾਇਮਰੀ ਸਕੂਲ ਕੁਹਾੜਾ ਵਿਚ ਇਸ ਨਾਲ ਜੁੜੇ ਚਾਰ ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ, ਭੈਰੋਮੁੰਨਾਂ, ਕੋਟਲਾ ਅਫਗਾਨਾ ਅਤੇ ਕੁਹਾੜਾ ਦੇ ਵਿਦਿਆਰਥੀਆਂ ਵਿਚ ਪੰਜਾਬੀ, ਅੰਗਰੇਜ਼ੀ, ਲਿਖਣ, ਪੜ੍ਹਨ, ਬੋਲਣ, ...

ਪੂਰੀ ਖ਼ਬਰ »

ਹਨੇਰੇ-ਸਵੇਰੇ ਸੜਕ ਦੇ ਪੁੱਟੇ ਕਿਨਾਰੇ ਬਣ ਸਕਦੇ ਨੇ ਕਿਸੇ ਵੱਡੇ ਹਾਦਸੇ ਦਾ ਕਾਰਨ, ਲੋਕ ਪ੍ਰੇਸ਼ਾਨ

ਮਾਛੀਵਾੜਾ ਸਾਹਿਬ, 21 ਨਵੰਬਰ (ਸੁਖਵੰਤ ਸਿੰਘ ਗਿੱਲ)- ਮਾਛੀਵਾੜਾ ਇਲਾਕੇ ਨੂੰ ਲੁਧਿਆਣਾ ਸ਼ਹਿਰ ਨਾਲ ਜੋੜਦੀ ਕੁਹਾੜਾ-ਮਾਛੀਵਾੜਾ ਸੜਕ ਨੂੰ ਚੌੜਿਆਂ ਕਰਨ ਦਾ ਲੋਕ ਨਿਰਮਾਣ ਵਿਭਾਗ ਵਲ਼ੋਂ ਚਲਾਇਆ ਗਿਆ ਕੰਮ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ ਕਿਉਂਕਿ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਰਮਾਲੀਪੁਰ ਨੇ ਵਿੱਦਿਅਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਬੀਜਾ, 21 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)- ਸਰਕਾਰੀ ਪ੍ਰਾਇਮਰੀ ਸਕੂਲ ਬਰਮਾਲੀਪੁਰ ਦੇ ਮੁੱਖ ਅਧਿਆਪਕ ਸੁਰੇਖਾ ਕੌਾਸਲ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰ ਪਾਇਲ ਵਿਖੇ ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਆਰ. ਵਾਈ. ਐਫ. ਨੇ ਜੇ. ਐਨ. ਯੂ. ਦੇ ਵਿਦਿਆਰਥੀਆਂ ਦੀ ਹਮਾਇਤ 'ਚ ਨਿਤਰਨ ਲਈ ਕਿਹਾ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਰੈਵੋਲੂਸ਼ਨਰੀ ਯੂਥ ਫਰੰਟ (ਆਰ.ਵਾਈ.ਐਫ) ਦੇ ਸੂਬਾ ਪ੍ਰਧਾਨ ਲਵਪ੍ਰੀਤ ਸਿੰਘ ਇਕੋਲਾਹਾ ਨੇ ਪੈੱ੍ਰਸ ਦੇ ਨਾਂਅ ਜਾਰੀ ਬਿਆਨ ਵਿਚ ਨੌਜਵਾਨਾ ਤੇ ਵਿਦਿਆਰਥੀਆਂ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਅੰਦੋਲਨ ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਰਾਲੀ ਸਾੜ੍ਹਨ ਵਾਲੇ ਕੇਸ ਤੁਰੰਤ ਰੱਦ ਕੀਤੇ ਜਾਣ- ਪਰਮਿੰਦਰ ਪਾਲ ਮਾਜਰਾ

ਸਮਰਾਲਾ, 21 ਨਵੰਬਰ (ਬਲਜੀਤ ਸਿੰਘ ਬਘੌਰ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਅਹੁਦੇਦਾਰਾਂ ਦੀ ਜ਼ਰੂਰੀ ਮੀਟਿੰਗ ਸੂਬਾ ਸਕੱਤਰ ਪਰਮਿੰਦਰ ਸਿੰਘ ਪਾਲ ਮਾਜਰਾ ਦੀ ਦੇਖ-ਰੇਖ ਹੇਠ ਨਵੀਂ ਦਾਣਾ ਮੰਡੀ ਸਮਰਾਲਾ ਵਿਖੇ ਹੋਈ, ਜਿਸ ਵਿਚ ਕਿਸਾਨੀ ਮਸਲਿਆਂ ਬਾਰੇ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਮੈਮੋ. ਸਕੂਲ ਰਾਜੇਵਾਲ ਦਾ ਸਮਾਗਮ 24 ਨੂੰ

ਜੌੜੇਪੁਲ ਜਰਗ, 21 ਨਵੰਬਰ (ਪਾਲਾ ਰਾਜੇਵਾਲੀਆ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਨ ਰਾਜੇਵਾਲ ਵਿਖੇ ਸਕੂਲ ਦਾ ਸਾਲਾਨਾ ਸਮਾਗਮ 24 ਨਵੰਬਰ ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ | ਪੈ੍ਰੱਸ ਨੂੰ ਜਾਣਕਾਰੀ ਦਿੰਦਿਆਂ ਸਕੂਲ ਦੇ ਸਰਪ੍ਰਸਤ ਬਲਵੀਰ ਸਿੰਘ ...

ਪੂਰੀ ਖ਼ਬਰ »

ਅੰਗਰੇਜ਼ੀ ਭਾਸ਼ਾ ਪ੍ਰਯੋਗਸ਼ਾਲਾ ਦਾ ਉਦਘਾਟਨ

ਦੋਰਾਹਾ, 21 ਨਵੰਬਰ (ਜਸਵੀਰ ਝੱਜ)-ਪਬਲਿਕ ਸਕੂਲ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ Tਵਰਡਜ਼ਵਰਥ ਅੰਗਰੇਜ਼ੀ ਲੈਬU ਦਾ ਉਦਘਾਟਨ ਕੀਤਾ ਗਿਆ | ਇਸ ਲੈਬ ਵਿਚ ਵਿਦਿਆਰਥੀਆਂ ਦੇ ਅੰਗਰੇਜ਼ੀ ਬੋਲਣ ਸਿੱਖਣ ਦੇ ਨਾਲ਼ ਸਬੰਧਿਤ ਸਾਰੀਆਂ ਸਹੂਲਤਾਂ ਮੌਜੂਦ ਹਨ ਜਿਸ ਦੇ ਸਹਿਯੋਗ ...

ਪੂਰੀ ਖ਼ਬਰ »

ਵਿਗਿਆਨ ਅਤੇ ਗਣਿਤ 'ਚ ਘਲੋਟੀ ਸਕੂਲ ਦੇ ਵਿਦਿਆਰਥੀਆਂ ਨੇ ਕੀਤੀਆਂ ਪ੍ਰਾਪਤੀਆਂ

ਰਾੜਾ ਸਾਹਿਬ, 21 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)- ਵਿਗਿਆਨ ਅਤੇ ਗਣਿਤ ਪ੍ਰਦਰਸ਼ਨੀ ਵਿਚ ਪ੍ਰਾਪਤੀਆਂ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਵਿਗਿਆਨ ਦੀ ਰੁਚੀ ਵਧਾਉਣ ਲਈ ਸੈਸ਼ਨ 2019-20 ਵਿਚ ਸ. ਸ. ਸ. ਸ. ਪਾਇਲ ਵਿਖੇ ਦੋ ਰੋਜ਼ਾ ਪ੍ਰਦਰਸ਼ਨੀ ਲਗਾਈ ਗਈ | ...

ਪੂਰੀ ਖ਼ਬਰ »

ਟੀ. ਐਸ. ਯੂ. ਦੀ ਮੀਟਿੰਗ 'ਚ ਸੰਘਰਸ਼ ਦੀ ਉਲੀਕੀ ਗਈ ਰੂਪ ਰੇਖਾ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)- ਟੈਕਨੀਕਲ ਸਰਵਿਸਿਜ਼ ਸਬ ਅਰਬਨ ਖੰਨਾ ਇਕ ਮੀਟਿੰਗ ਸਰਕਲ ਸਕੱਤਰ ਮੱਖਣ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ 'ਚ ਵੱਡੀ ਗਿਣਤੀ ਵਿਚ ਯੂਨੀਅਨ ਦੇ ਅਹੁਦੇਦਾਰਾਂ ਨੇ ਇਕ ਪਲੇਟਫ਼ਾਰਮ 'ਤੇ ਖੜੇ ਹੋ ਕੇ ਮੰਗਾਂ ਮਨਵਾਉਣ ਨੂੰ ਲੈ ਕੇ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਦੋਰਾਹਾ, 21 ਨਵੰਬਰ (ਗਿੱਲ, ਝੱਜ, ਓਬਰਾਏ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਅਤੇ ਕਾਲਜ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਦੋਰਾਹਾ (ਪੰਜਾਬ) ਦੀ ਮੀਟਿੰਗ

ਦੋਰਾਹਾ, 21 ਨਵੰਬਰ (ਜਸਵੀਰ ਝੱਜ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਦੋਰਾਹਾ ਦੀ ਇੱਕ ਮੀਟਿੰਗ ਹੋਈ | ਜਿਸ ਵਿਚ ਪਿਛਲੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਵਿਚਾਰ ਚਰਚਾ ਹੋਈ, ਜਿਸ ਨੂੰ ਰੇਂਜ ਪ੍ਰਧਾਨ ਟੱਲੀ ਰਾਮ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਹਾਦਰ ਸਿੰਘ ...

ਪੂਰੀ ਖ਼ਬਰ »

ਗਾਰਡਨ ਵੈਲੀ ਸਕੂਲ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਮਾਛੀਵਾੜਾ ਸਾਹਿਬ, 21 ਨਵੰਬਰ (ਸੁਖਵੰਤ ਸਿੰਘ ਗਿੱਲ)- ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਮਾਛੀਵਾੜਾ ਨੇ ਸਾਲਾਨਾ ਸਮਾਗਮ 'ਸੰਸਕ੍ਰਿਤੀ' ਵੱਡੇ ਪੱਧਰ 'ਤੇ ਮਨਾਇਆ, ਜਿਸ ਦੀ ਸ਼ੁਰੂਆਤ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਚਿੱਤਰ ਸਿੰਘ ਨਾਮਧਾਰੀ, ਪਿ੍ੰਸੀਪਲ ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਆਏ ਦਿਨ ਹੋ ਰਹੇ ਕਤਲ ਅਤੇ ਚੰਗਾਲੀਵਾਲਾ ਕਤਲ ਕਾਂਡ ਸਰਕਾਰ ਦੇ ਮੱਥੇ 'ਤੇ ਕਲੰਕ- ਖੀਰਨੀਆਂ, ਅੜੈਚਾਂ

ਸਮਰਾਲਾ, 21 ਨਵੰਬਰ (ਬਲਜੀਤ ਸਿੰਘ ਬਘੌਰ)-ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਜਗਜੀਵਨ ਸਿੰਘ ਖੀਰਨੀਆਂ ਅਤੇ ਐਸ.ਸੀ.ਵਿੰਗ ਮਾਲਵਾ ਜ਼ੋਨ-3 ਦੇ ...

ਪੂਰੀ ਖ਼ਬਰ »

8 ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ
ਦੋਰਾਹਾ ਬਲਾਕ ਸੰਮਤੀ ਦੀ ਚੇਅਰਪਰਸਨ ਸ਼ਿਵਦੀਪ ਕੌਰ ਦਾਊਮਾਜਰਾ ਤੇ ਉਪ ਚੇਅਰਮੈਨ ਸੁਖਦੇਵ ਸਿੰਘ ਬੁਆਣੀ ਨੇ ਸੰਭਾਲਿਆ ਅਹੁਦਾ

ਦੋਰਾਹਾ, 21 ਨਵੰਬਰ (ਮਨਜੀਤ ਸਿੰਘ ਗਿੱਲ)- ਦੋਰਾਹਾ ਬਲਾਕ ਸੰਮਤੀ ਦੀ ਨਵ-ਨਿਯੁਕਤ ਚੇਅਰਪਰਸਨ ਸ਼ਿਵਦੀਪ ਕੌਰ ਦਾਊਮਾਜਰਾ ਅਤੇ ਉਪ ਚੇਅਰਮੈਨ ਸੁਖਦੇਵ ਸਿੰਘ ਬੁਆਣੀ ਨੇ ਅੱਜ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ...

ਪੂਰੀ ਖ਼ਬਰ »

ਸਰਕਾਰੀ ਡਿਸਪੈਂਸਰੀ ਦੀ ਇਮਾਰਤ ਨੂੰ ਨਵਿਆਉਣ ਦਾ ਕੰਮ ਸ਼ੁਰੂ

ਕੁਹਾੜਾ, 21 ਨਵੰਬਰ (ਤੇਲੂ ਰਾਮ ਕੁਹਾੜਾ) - ਜੰਡਿਆਲੀ ਪਿੰਡ ਵਿਚ ਚੱਲ ਰਹੀ ਸਰਕਾਰੀ ਡਿਸਪੈਂਸਰੀ ਦੀ ਇਮਾਰਤ ਨੂੰ ਨਵਿਆਉਣ ਦਾ ਕੰਮ ਸਰਪੰਚ ਉਦੇਰਾਜ ਸਿੰਘ ਗਿੱਲ ਵਲ਼ੋਂ ਸ਼ੁਰੂ ਕਰਵਾਇਆ ਗਿਆ¢ ਸਰਪੰਚ ਉਦੇਰਾਜ ਸਿੰਘ ਗਿੱਲ ਦਾ ਕਹਿਣਾ ਹੈ ਕਿ ਮਰੀਜ਼ਾਂ ਨੰੂ ਬੈਠਣ ਲਈ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਦੇ ਅੰਸ਼ ਨੇ ਪਹਿਲਾ ਅਤੇ ਅਨੰਦਜੋਤ ਨੇ ਕਰਾਟੇ 'ਚ ਤੀਜਾ ਇਨਾਮ ਜਿੱਤਿਆ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੰਗਰੂਰ ਵਿਚ ਕਰਵਾਏ ਸਟੇਟ ਪੱਧਰੀ ਕਰਾਟੇ ਮੁਕਾਬਲਿਆਂ 'ਚ ਸੈਕਰਡ ਹਾਰਟ ਕਾਨਵੈਂਟ ਸਕੂਲ ਖੰਨਾ ਦੇ ਪੰਜਵੀਂ ਜਮਾਤ ਦੇ ਅੰਸ਼ ਨੇ ਸੋਨ ਤਗਮਾ ਅਤੇ ਤੀਸਰੀ ਕਲਾਸ ਦੀ ਅਨੰਦਜੋਤ ਕੌਰ ਨੇ ਤੀਜਾ ...

ਪੂਰੀ ਖ਼ਬਰ »

ਨਵਜੰਮੇ ਬੱਚਿਆਂ ਦੀ ਸਿਹਤ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ

ਮਲੌਦ, 21 ਨਵੰਬਰ (ਦਿਲਬਾਗ ਸਿੰਘ ਚਾਪੜਾ)- ਸਿਹਤ ਵਿਭਾਗ ਅਤੇ ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਗੋਬਿੰਦ ਰਾਮ ਦੀ ਅਗਵਾਈ ਵਿਚ ਨੈਸ਼ਨਲ ਨਿਊ ਬੋਰਨ ਬੇਬੀ ਹਫ਼ਤਾ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਐੱਸ. ਐਮ. ਓ. ਡਾ. ...

ਪੂਰੀ ਖ਼ਬਰ »

ਦੇਸ਼ ਅਤੇ ਵਿਦੇਸ਼ਾਂ ਨੂੰ ਲੋਹਾ ਭੇਜਣ ਵਾਲੇ ਮੰਡੀ ਗੋਬਿੰਦਗੜ੍ਹ ਦੇ ਲੋਹਾ ਉਦਯੋਗ ਲਈ ਖ਼ਤਰੇ ਦੀ ਘੰਟੀ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਮੰਡੀ ਗੋਬਿੰਦਗੜ੍ਹ ਲਈ ਜਾਰੀ ਲੋਹਾ ਗਰਮ ਕਰਨ ਲਈ ਰੋਲਿੰਗ ਮਿੱਲਾਂ ਤੇ ਕੋਲੇ ਅਤੇ ਫਰਨਸ਼ ਆਇਲ 'ਤੇ ਰੋਕ ਲਗਾ ਕੇ ਸਿਰਫ਼ ਪੀ. ਐਨ. ਜੀ. (ਪਾਈਪਡ ਨੈਚੂਰਲ ਗੈਸ) ਵਰਤੋਂ ਕਰਨ ਦੇ ਹੁਕਮਾਂ ਤੋਂ ...

ਪੂਰੀ ਖ਼ਬਰ »

ਮਿੱਟੀ ਹੇਠ ਦੱਬ ਕੇ ਮਰੇ ਦੋ ਮਜ਼ਦੂਰਾਂ ਦੇ ਮਾਮਲੇ 'ਚ ਦੋ ਵਿਅਕਤੀਆਂ ਿਖ਼ਲਾਫ਼.....

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ, ਧੀਮਾਨ)-ਬੀਤੀ ਸ਼ਾਮ ਲਾਈਨੋਂ ਪਾਰ ਕੇਹਰ ਸਿੰਘ ਕਾਲੋਨੀ ਵਿਖੇ ਸੀਵਰੇਜ ਪਾਉਣ ਸਮੇਂ ਮਿੱਟੀ ਦੀ ਢਿਗ ਹੇਠਾਂ ਆ ਜਾਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਜਾਣ ਦੇ ਮਾਮਲੇ 'ਤੇ ਖੰਨਾ ਪੁਲਿਸ ਨੇ ਠੇਕੇਦਾਰ ਪ੍ਰੇਮ ਅਤੇ ਇੰਜੀਨੀਅਰ ...

ਪੂਰੀ ਖ਼ਬਰ »

ਲੁੱਟ ਖੋਹ ਦੇ ਮਾਮਲੇ 'ਚ ਕਥਿਤ ਦੋਸ਼ੀ ਗਿ੍ਫ਼ਤਾਰ

ਖੰਨਾ, 21 ਨਵੰਬਰ (ਪੱਤਰ ਪ੍ਰੇਰਕ)-ਮਨਦੀਪ ਸਿੰਘ ਵਾਸੀ ਨਾਮਦੇਵ ਮੰਦਰ ਲਲਹੇੜੀ ਰੋਡ ਖੰਨਾ ਦੀ ਸ਼ਿਕਾਇਤ 'ਤੇ ਕੱਲ੍ਹ ਕਥਿਤ ਦੋਸ਼ੀ ਨਰਿੰਦਰ ਸਿੰਘ ਉਰਫ਼ ਕਾਲਾ ਵਾਸੀ ਰਸੂਲੜਾ ਮਾਜਰੀ ਖਿਲਾਫ਼ ਲੁੱਟ ਖੋਹ ਕਰਨ ਤਹਿਤ ਮਾਮਲਾ ਦਰਜ ਕੀਤਾ ਸੀ | ਜਿਸ ਨੂੰ ਪੁਲਿਸ ਨੇ ਅੱਜ ...

ਪੂਰੀ ਖ਼ਬਰ »

ਜਗ੍ਹਾ ਨੂੰ ਲੈ ਕੇ ਹੋਏ ਆਪਸੀ ਝਗੜੇ 'ਚ ਔਰਤ ਦੀ ਕੁੱਟਮਾਰ

ਖੰਨਾ, 21 ਨਵੰਬਰ (ਮਨਜੀਤ ਸਿੰਘ ਧੀਮਾਨ)- ਜਗ੍ਹਾ ਨੂੰ ਲੈ ਕੇ ਹੋਏ ਆਪਸੀ ਝਗੜੇ ਦੌਰਾਨ ਇਕ ਔਰਤ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਚਰਨਜੀਤ ਕੌਰ ਪਤਨੀ ਰਘਵੀਰ ਸਿੰਘ ਵਾਸੀ ਭੱਟੀਆਂ ਨੇ ਦੱਸਿਆ ਕਿ ਮੇਰੇ ਚਾਚੇ ਭਜਨ ਸਿੰਘ ਦੀ ਮੌਤ ਹੋ ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਰਾਲੀ ਸਾੜਨ ਦੇ ਕੇਸਾਂ ਿਖ਼ਲਾਫ਼ ਡੀ. ਐਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਬੀ. ਕੇ. ਯੂ. ਏਕਤਾ ਉਗਰਾਹਾਂ ਤੇ ਬੀ. ਕੇ. ਯੂ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX