ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  2 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  7 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  13 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  26 minutes ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  29 minutes ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  35 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  38 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  44 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  49 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  52 minutes ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  54 minutes ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 1 hour ago
ਦਿਸਪੁਰ, 11 ਦਸੰਬਰ - ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਨਾਗਰਿਕਤਾ ਸੋਧ ਬਿਲ 2019 ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਸਪੁਰ ਵਿਚ ਬੱਸਾਂ ਨੂੰ ਅੱਗ ਲਗਾਈ...
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਡੇਰਾਬੱਸੀ, 11 ਦਸੰਬਰ ( ਸ਼ਾਮ ਸਿੰਘ ਸੰਧੂ )- ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀ ਦਿੱਲੀ ਵਲੋਂ ਸਿਕਸ਼ਾ '0' ਅਨੁਸੰਧਾਨ ਯੂਨੀਵਰਸਿਟੀ, ਭੁਵਨੇਸ਼ਵਰ, ਉੜੀਸਾ ਵਿਖੇ ਕਰਵਾਏ ' 49ਵੇਂ ਸਾਲਾਨਾ ਰਾਸ਼ਟਰੀ ਸੰਮੇਲਨ ' ਦੌਰਾਨ ਡੇਰਾਬੱਸੀ ਵਾਸੀ ਡਾ. ਨਵਨੀਤ ਕੌਰ ਨੂੰ...
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 2 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 2 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 2 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 2 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 3 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 3 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 3 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 4 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 4 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 5 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 5 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 6 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 6 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 7 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 7 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 7 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 6 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 8 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 8 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 9 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 9 hours ago
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  1 minute ago
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਬਰਨਾਲਾ

-ਮਾਮਲਾ ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦਾ-

ਸਫ਼ਾਈ ਸੇਵਕਾਂ ਨੇ ਮੁਕੰਮਲ ਹੜਤਾਲ ਕਰ ਕੇ ਨਗਰ ਕੌਾਸਲ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ)-ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਸ਼ਹਿਰ ਦੇ ਸਮੂਹ ਸਫ਼ਾਈ ਸੇਵਕਾਂ ਨੇ ਹੜਤਾਲ ਕਰ ਕੇ ਨਗਰ ਕੌਾਸਲ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਸਫ਼ਾਈ ਸੇਵਕ ਯੂਨੀਅਨ ਤਪਾ ਦੇ ਪ੍ਰਧਾਨ ਭੋਲੂ ਰਾਮ, ਜ਼ਿਲ੍ਹਾ ਮੀਤ ਪ੍ਰਧਾਨ ਰਾਜ ਕੁਮਾਰ, ਬਿਮਲਾ ਦੇਵੀ, ਸ਼ਕੁੰਤਲਾ ਦੇਵੀ, ਲੱਡੂ ਰਾਮ, ਆਸ਼ਾ ਰਾਣੀ, ਧਰਮਵੀਰ ਸਿੰਘ, ਦੀਪੂ, ਸੁਰਿੰਦਰ ਕੁਮਾਰ ਰਾਮਪੁਰਾ ਆਦਿ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਨਗਰ ਕੌਾਸਲ ਤਪਾ ਵਲੋਂ ਉਨ੍ਹਾਂ ਨੂੰ ਅਕਤੂਬਰ ਮਹੀਨੇ ਤੋਂ ਹੁਣ ਤੱਕ ਦੀ ਤਨਖ਼ਾਹ ਨਾ ਮਿਲਣ 'ਤੇ ਆਪਣੀਆਂ ਮੰਗਾਂ ਕੰਟਰੀਬਿਊਸ਼ਨ ਜਮ੍ਹਾਂ ਨਾ ਕਰਵਾਉਣਾ, ਇਕ ਸਾਲ ਤੋਂ ਪੀ.ਐੱਫ ਜਮ੍ਹਾਂ ਨਾ ਕਰਵਾਉਣਾ, ਸਵ: ਅਤੇ ਸੇਵਾ ਮੁਕਤ ਮੁਲਾਜ਼ਮਾਂ ਦਾ ਪੈਸਾ ਨਾ ਦੇਣਾ ਆਦਿ ਨੂੰ ਲੈ ਕੇ ਵੀ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ ਹੈ | ਉਨ੍ਹਾਂ ਦੱਸਿਆ ਕਿ ਦੂਜਾ ਮਹੀਨਾ ਵੀ ਖ਼ਤਮ ਹੋਣ ਵਾਲਾ ਹੈ ਪ੍ਰੰਤੂ ਹੁਣ ਤੱਕ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲੀ, ਤਨਖ਼ਾਹ ਨਾ ਮਿਲਣ ਕਰ ਕੇ ਉਨ੍ਹਾਂ ਨੂੰ ਆਪਣਾ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਹੈ ਅਤੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਲੈ ਕੇ ਉਨ੍ਹਾਂ ਅੱਜ ਨਗਰ ਕੌਾਸਲ ਤਪਾ ਵਿਖੇ ਇਕੱਠੇ ਹੋ ਕੇ ਨਗਰ ਕੌਾਸਲ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਪ੍ਰੰਤੂ ਨਗਰ ਕੌਾਸਲ ਦਾ ਉੱਕਾ ਵੀ ਧਿਆਨ ਨਹੀਂ ਹੈ | ਉਨ੍ਹਾਂ ਆਪਣੀ ਹੜਤਾਲ ਸਬੰਧੀ ਡਿਪਟੀ ਡਾਇਰੈਕਟਰ ਪਟਿਆਲਾ ਅਤੇ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ | ਸਫ਼ਾਈ ਸੇਵਕਾਂ ਦੀ ਇਸ ਹੜਤਾਲ ਕਾਰਨ ਸਮੂਹ ਸ਼ਹਿਰ ਵਾਸੀਆਂ ਨੂੰ ਵੀ ਕੂੜੇ ਦੇ ਲੱਗੇ ਢੇਰਾਂ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਜਦ ਇਸ ਸਬੰਧੀ ਕਾਰਜ ਸਾਧਕ ਅਫ਼ਸਰ ਮਨਪ੍ਰੀਤ ਸਿੰਘ ਸਿੱਧੂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜੀ.ਐੱਸ.ਟੀ ਦਾ ਸ਼ੇਅਰ ਨਾ ਮਿਲਣ ਕਾਰਨ ਮੁਸ਼ਕਿਲ ਆ ਰਹੀ ਹੈ ਪਰ ਫਿਰ ਵੀ ਨਗਰ ਕੌਾਸਲ ਆਪਣੇ ਪੱਧਰ 'ਤੇ ਸਫ਼ਾਈ ਕਰਮਚਾਰੀ ਦੀ ਤਨਖ਼ਾਹ ਉਨ੍ਹਾਂ ਦੇ ਖਾਤਿਆਂ 'ਚ ਪਾ ਦੇਵੇਗੀ ਅਤੇ ਬਾਕੀ ਮੰਗਾਂ ਵੀ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ |

ਅਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ

ਕੌਹਰੀਆਂ, 21 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਅੰਦਰ ਪਸ਼ੂਆਂ ਦੇ ਝੁੰਡ ਸੜਕਾਂ 'ਤੇ ਫਿਰਦੇ ਹਨ ਅਤੇ ਲੋਕਾਂ ਦੀ ਜਾਨ ਮਾਲ ਦਾਅ 'ਤੇ ਲੱਗੀ ਹੋਈ ਹੈ | ਇਸੇ ਤਰਾਂ ਹਲਕਾ ਦਿੜਬਾ ਦੇ ਪਿੰਡ ਕੋਹਰੀਆਂ ਵਿਚ ਮੋਟਰਸਾਈਕਲ ਸਵਾਰ ਜਸਵਿੰਦਰ ...

ਪੂਰੀ ਖ਼ਬਰ »

480 ਬੋਤਲਾਂ ਹਰਿਆਣਾ ਸ਼ਰਾਬ, 350 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਲਹਿਰਾਗਾਗਾ, 21 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਚੋਟੀਆਂ ਪੁਲਿਸ ਨੇ ਗਸ਼ਤ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਤੋਂ 480 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਚੌਾਕੀ ਚੋਟੀਆਂ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਹੈ ਕਿ ਹੌਲਦਾਰ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਜ਼ਖ਼ਮੀ

ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਮਹਿਤਾ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ ¢ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਨਛੱਤਰ ਸਿੰਘ ਪੁੱਤਰ ਜੀਤ ...

ਪੂਰੀ ਖ਼ਬਰ »

ਪੰਜ ਕਿਸਾਨਾਂ ਦੀਆਂ ਖੇਤੀ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ

ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ)-ਬੀਤੀ ਰਾਤ ਚੋਰ ਗਰੋਹ ਵਲੋਂ ਪਿੰਡ ਛੀਨੀਵਾਲ ਕਲਾਂ ਵਿਚ ਕਿਸਾਨਾਂ ਦੀਆਂ ਪੰਜ ਖੇਤੀ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰ ਕੇ ਲਿਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਨਿਰਮਲ ਸਿੰਘ, ਸੁਰਿੰਦਰ ...

ਪੂਰੀ ਖ਼ਬਰ »

ਸਰਬੱਤ ਯੋਜਨਾ ਤਹਿਤ ਲੋਕਾਂ ਨੂੰ 60 ਕਰੋੜ ਰੁਪਏ ਦਾ ਲਾਭ ਪ੍ਰਾਪਤ ਹੋਇਆ-ਸਿੱਧੂ

ਧਨੌਲਾ, 21 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਦੇ ਲੋਕਾਂ ਨੂੰ ਸਰਬੱਤ ਯੋਜਨਾ ਦੇ ਤਹਿਤ 60 ਕਰੋੜ ਰੁਪਏ ਦਾ ਲਾਭ ਪ੍ਰਾਪਤ ਹੋਇਆ | ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਮੰਡੀ ਧਨੌਲਾ ਵਿਖੇ ਕੀਤੀ ਗਈ ਗੱਲਬਾਤ ਦੌਰਾਨ ਕੀਤਾ | ...

ਪੂਰੀ ਖ਼ਬਰ »

ਸੁਖਪੁਰਾ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸ਼ਹਿਣਾ, 21 ਨਵੰਬਰ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਸੁਖਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਿੱਖ ਧਰਮ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੱਖੋਕੇ ਵਿਖੇ ਡੇਂਗੂ, ਮਲੇਰੀਆ ਸਬੰਧੀ ਜਾਣਕਾਰੀ ਦਿੱਤੀ

ਟੱਲੇਵਾਲ, 21 ਨਵੰਬਰ (ਸੋਨੀ ਚੀਮਾ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਹਤ ਕਰਮਚਾਰੀਆਂ ਵਲੋਂ ਪਿੰਡ ਪੱਖੋਕੇ ਵਿਖੇ ਡੇਂਗੂ ਮਲੇਰੀਆ ਬੁਖ਼ਾਰ ਸਬੰਧੀ ਜਾਗਰੂਕ ਕਰਨ ਲਈ ਘਰ-ਘਰ ਜਾ ਕੇ ਜਾਣਕਾਰੀ ਦਿੱਤੀ ਗਈ | ਸਿਹਤ ਕਰਮਚਾਰੀ ਬਲਵਿੰਦਰ ਰਾਮ ਅਤੇ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਭਾਈ ਰੂਪ ਚੰਦ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭਦੌੜ, 21 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਈ ਰੂਪ ਚੰਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵੀ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ ਅਤੇ ਸਕੂਲ ਦੇ ਹਾਊਸਾਂ ਵਿਚਕਾਰ ਗੁਰਬਾਣੀ, ਸ਼ਬਦ ਗਾਇਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਸਕੂਲ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 30 ਤੱਕ ਹੀ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ-ਡਿਪਟੀ ਕਮਿਸ਼ਨਰ

ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਵਾਢੀ ਦਾ ਸੀਜ਼ਨ ਪੂਰਾ ਹੋਣ ਦੇ ਕੰਢੇ ਹੋਣ ਕਾਰਨ ਮੰਡੀਆਂ ਵਿਚ ਝੋਨੇ ਦੀ ਆਮਦ ਘਟਣ ਕਰਕੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਦੀ ਆਖ਼ਰੀ ਤਾਰੀਕ 15 ਦਸੰਬਰ ਤੋਂ ਬਦਲ ਕੇ 30 ਨਵੰਬਰ ਕਰ ਦਿੱਤੀ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਗਰ ਕੌ ਾਸਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 25 ਨੂੰ

ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਾਸਲ ਬਰਨਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 25 ਨਵੰਬਰ ਨੂੰ ਪਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੰਜੀਵ ਸ਼ੋਰੀ, ਕਾਰਜ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਕੇਸ 'ਚੋਂ ਚਾਰ ਔਰਤਾਂ ਸਮੇਤ ਪੰਜ ਬਰੀ

ਬਰਨਾਲਾ, 21 ਨਵੰਬਰ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਸ੍ਰੀ ਅਰੁਣ ਗੁਪਤਾ ਦੀ ਅਦਾਲਤ ਨੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਨਾਮਜ਼ਦ ਚਾਰ ਔਰਤਾਂ ਸਮੇਤ ਪੰਜ ਜਾਣਿਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ | ਕੇਸ ਦੀ ਜਾਣਕਾਰੀ ਅਨੁਸਾਰ ਸੁਖਦੇਵ ਕੌਰ ਪਤਨੀ ਬੰਤ ...

ਪੂਰੀ ਖ਼ਬਰ »

ਮਨਿਸਟਰੀਅਲ ਸਟਾਫ਼ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਕਲਮਛੋੜ ਹੜਤਾਲ ਅੱਜ

ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਪੰਜਾਬ (ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ) ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਆਪਣੀਆਂ ਹੱਕੀ ਮੰਗਾਂ ਲਈ 22 ਨਵੰਬਰ ਨੂੰ ਕਲਮ ਛੋੜ ਹੜਤਾਲ ਕਰਨਗੇ | ਇਹ ਜਾਣਕਾਰੀ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਮਜ਼ਦੂਰ ਪਰਿਵਾਰ ਦੇ ਨੌਜਵਾਨ ਵਲੋਂ ਖੁਦਕੁਸ਼ੀ

ਸ਼ਹਿਣਾ, 21 ਨਵੰਬਰ (ਸੁਰੇਸ਼ ਗੋਗੀ)-ਸਥਾਨਕ ਕਸਬਾ ਸ਼ਹਿਣਾ ਦੇ ਵਾਰਡ ਨੰ: 8 ਦੇ ਦਲਿਤ ਪਰਿਵਾਰ ਨਾਲ ਸਬੰਧਤ ਇਕ ਨੌਜਵਾਨ ਵਲੋਂ ਗਾਡਰ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਸ਼ਹਿਣਾ ਦੇ ਏ.ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਖੱੁਡੀ ਕਲਾਂ ਵਿਖੇ ਟਰਾਂਸਫ਼ਾਰਮਰ ਚੋਰੀ, ਮਾਮਲਾ ਦਰਜ

ਹੰਡਿਆਇਆ, 21 ਨਵੰਬਰ (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਕਲਾਂ ਵਿਖੇ ਟਰਾਂਸਫ਼ਾਰਮਰ ਚੋਰੀ ਹੋਣ ਦੀ ਖ਼ਬਰ ਹੈ | ਜਿਸ ਸਬੰਧੀ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪਾਵਰਕਾਮ ਦਿਹਾਤੀ ਬਰਨਾਲਾ ਦੇ ਐਸ.ਡੀ.ਓ. ਇੰਜ: ਮਲਕੀਤ ਸਿੰਘ ਨੇ ਪੁਲਿਸ ਚੌਕੀ ...

ਪੂਰੀ ਖ਼ਬਰ »

ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਵਲੋਂ 20 ਸਰਕਾਰੀ ਸਕੂਲਾਂ ਨੂੰ ਐਲ.ਈ.ਡੀਜ਼ ਭੇਟ

ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਬਰਨਾਲਾ ਜਿਸ ਵਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਲਗਾਤਾਰ ਵਧੀਆ ਕੰਮ ਕੀਤੇ ਜਾ ਰਹੇ ਹਨ ਦੁਆਰਾ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਸਕੂਲਾਂ ਨੂੰ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚੋਂ ਨਾਮਜ਼ਦ ਬਰੀ

ਬਰਨਾਲਾ, 21 ਨਵੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ ਦਾ ਫ਼ੈਸਲਾ ਕਰਦਿਆਂ ਕੇਸ 'ਚ ਨਾਮਜ਼ਦ ਬਲਜਿੰਦਰ ਸਿੰਘ ਉਰਫ਼ ਬੱਲੋ ਪੱੁਤਰ ਸਤਵੀਰ ਸਿੰਘ ਵਾਸੀ ਜੁੜਾਹਾ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਫ਼ਤਿਹਗੜ੍ਹ ਛੰਨਾ ਦੇ ਡੇਰਾ ਮੁਖੀ ਨੂੰ ਜਬਰ ਜਨਾਹ ਦੇ ਮਾਮਲੇ 'ਚ 10 ਸਾਲ ਦੀ ਕੈਦ

ਬਰਨਾਲਾ, 21 ਨਵੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਬਰਿੰਦਰ ਅਗਰਵਾਲ ਦੀ ਅਦਾਲਤ ਨੇ ਪਿੰਡ ਫ਼ਤਿਹਗੜ੍ਹ ਛੰਨਾ ਦੇ ਡੇਰਾ ਮੁਖੀ ਦਿਨੇਸ਼ ਸਾਹ ਕਾਦਰੀ ਨੂੰ ਜਬਰ ਜਨਾਹ ਦੇ ਮਾਮਲੇ 'ਚ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ 10 ਸਾਲ ਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ ਅਣਪਛਾਤੀ ਲਾਸ਼ ਮਿਲੀ

ਬਰਨਾਲਾ, 21 ਨਵੰਬਰ (ਰਾਜ ਪਨੇਸਰ)-ਸਿਵਲ ਹਸਪਤਾਲ ਬਰਨਾਲਾ ਦੇ ਵਾਰਡ ਨੰ: 3 ਦੇ ਬਾਥਰੂਮ ਵਿਚੋਂ ਇਕ 20-25 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਪੁਲਿਸ ਵਲੋਂ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਓਰੇਨ ਅਕੈਡਮੀ ਦੀ ਕੈਨੇਡਾ 'ਚ ਸ਼ੁਰੂਆਤ ਹੋਣ 'ਤੇ ਮਨਾਈ ਖ਼ੁਸ਼ੀ

ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸਕਿੱਲਡ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਓਰੇਨ ਅਕੈਡਮੀ ਦੀ ਕੈਨੇਡਾ ਵਿਚ ਵੀ ਸ਼ੁਰੂਆਤ ਹੋਣ ਦੀ ਖ਼ੁਸ਼ੀ ਅਕੈਡਮੀ ਦੀ ਸਥਾਨਕ ਸੈਂਟਰ ਵਲੋਂ ਕੇਕ ਕੱਟ ਕੇ ਅਤੇ ਲੱਡੂ ਵੰਡ ਕੇ ਮਨਾਈ ਗਈ | ਸੈਂਟਰ ਹੈੱਡ ਮੈਡਮ ...

ਪੂਰੀ ਖ਼ਬਰ »

ਪਿੰਡ ਫਰਵਾਹੀ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਬਰਨਾਲਾ, 21 ਨਵੰਬਰ (ਧਰਮਪਾਲ ਸਿੰਘ)-ਨੇੜਲੇ ਪਿੰਡ ਫਰਵਾਹੀ ਵਿਖੇ ਸੈਂਟਰ ਆਫ਼ ਇੰਡੀਆ ਟਰੇਡ ਯੂਨੀਅਨਜ਼ (ਸੀਟੂ), ਮਨਰੇਗਾ ਮਜ਼ਦੂਰ ਯੂਨੀਅਨ ਅਤੇ ਕਿਸਾਨ ਸਭਾ ਦੇ ਆਗੂਆਂ ਦੀ ਅਗਵਾਈ ਹੇਠ ਮਜ਼ਦੂਰ ਔਰਤਾਂ ਤੇ ਮਰਦਾਂ ਨੇ ਦਲਿਤਾਂ 'ਤੇ ਹੋ ਰਹੇ ਅੱਤਿਆਚਾਰਾਂ ਿਖ਼ਲਾਫ਼ ...

ਪੂਰੀ ਖ਼ਬਰ »

ਬਲਾਕ ਮਹਿਲ ਕਲਾਂ ਦੇ ਖੇਤਰ 'ਚ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਹੋਈ ਪ੍ਰਭਾਵਿਤ

ਮਹਿਲ ਕਲਾਂ, 21 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਝੋਨੇ ਦੀ ਪਰਾਲੀ ਨੰੂ ਅੱਗ ਲਗਾਉਣ ਤੋਂ ਰੋਕਣ ਲਈ ਸਰਕਾਰ ਵਲੋਂ ਸਾਉਣੀ ਦੇ ਸੀਜ਼ਨ ਵਿਚ ਪਿਛਲੇ ਸਮੇਂ ਕੀਤੀ ਗਈ ਵਧੇਰੇ ਸਖ਼ਤੀ ਨਾਲ ਜਿੱਥੇ ਖੇਤਰ ਵਿਚ ਵਧ ਰਹੇ ਪ੍ਰਦੂਸ਼ਣ ਪ੍ਰਭਾਵ ਤੋਂ ਮਾਮੂਲੀ ਰਾਹਤ ਜ਼ਰੂਰ ਮਿਲੀ ਹੈ ...

ਪੂਰੀ ਖ਼ਬਰ »

ਮਾ: ਹਰਚਰਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਤਪਾ ਮੰਡੀ, 21 ਨਵੰਬਰ (ਵਿਜੇ ਸ਼ਰਮਾ)-ਸਥਾਨਕ ਸ਼ਾਂਤੀ ਹਾਲ ਵਿਖੇ ਮਾ: ਹਰਚਰਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਪਰਿਵਾਰ ਨਾਲ ਸਨੇਹ ਰੱਖਣ ਵਾਲੇ ਸੈਂਕੜੇ ਲੋਕਾਂ, ਰਿਸ਼ਤੇਦਾਰਾਂ ਨੇ ਹਰਚਰਨ ਸਿੰਘ ਨੂੰ ਸ਼ਰਧਾ ਦੇ ਫੱੁਲ ਭੇਟ ਕਰਦਿਆਂ ਸ਼ਰਧਾਂਜਲੀਆਂ ਦਿੱਤੀਆਂ | ਇਸ ਮੌਕੇ ...

ਪੂਰੀ ਖ਼ਬਰ »

ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ)-ਸ: ਹਰਬੰਸ ਸਿੰਘ ਮੈਮੋਰੀਅਲ ਟਰੱਸਟ ਅਧੀਨ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਬਰੌਡਵੇ ਪਬਲਿਕ ਸਕੂਲ ਮਨਾਲ (ਬਰਨਾਲਾ) ਵਿਖੇ ਦੋ ਰੋਜ਼ਾ ਸਾਲਾਨਾ ਸਮਾਗਮ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਕਰਵਾਇਆ ...

ਪੂਰੀ ਖ਼ਬਰ »

ਟੱਲੇਵਾਲ ਪੁਲਿਸ ਦੇ ਥਾਣੇਦਾਰ ਤੇ ਸਿਪਾਹੀ 'ਤੇ ਜਬਰ ਜਨਾਹ ਦਾ ਪਰਚਾ ਦਰਜ

ਟੱਲੇਵਾਲ, 21 ਨਵੰਬਰ (ਸੋਨੀ ਚੀਮਾ)-ਪੁਲਿਸ ਥਾਣਾ ਟੱਲੇਵਾਲ ਦੇ ਇਕ ਅਧਿਕਾਰੀ ਅਤੇ ਸਿਪਾਹੀ 'ਤੇ ਜਬਰ ਜਨਾਹ ਦਾ ਪਰਚਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪਿੰਡ ਚੂੰਘਾਂ ਦੀ ਇਕ ਔਰਤ ਨੇ ਐਸ.ਐਸ.ਪੀ. ਬਰਨਾਲਾ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ਅਨੁਸਾਰ ਕਿ ਉਸ ਦਾ ਪਤੀ ਜੋ ...

ਪੂਰੀ ਖ਼ਬਰ »

ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਸ੍ਰੀ ਸਹਿਜ ਪਾਠ ਕਰਵਾਏ

ਸ਼ਹਿਣਾ, 21 ਨਵੰਬਰ (ਸੁਰੇਸ਼ ਗੋਗੀ)-ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਸਿੱਖਸ ਹੈਲਪਿੰਗ ਸਿੱਖਸ ਸੰਸਥਾ ਵਲੋਂ ਸ੍ਰੀ ਸਹਿਜ ਪਾਠ ਕਰਵਾਏ ਗਏ | ਇਸ ਮੌਕੇ ਸਿੱਖਸ ਹੋਲਪਿੰਗ ਸਿੱਖਸ ਸੰਸਥਾ ਦੇ ਕੋਆਰਡੀਨੇਟਰ ਸਤਨਾਮ ਸਿੰਘ ਸਲਹੋਪੁਰੀ, ਜਰਨਲ ਕੋਆਰਡੀਨੇਟਰ ...

ਪੂਰੀ ਖ਼ਬਰ »

ਫ਼ਤਿਹ ਗਰੁੱਪ ਦੀ ਕੋਮਲਪ੍ਰੀਤ ਨੇ ਜਿੱਤਿਆ ਸੋਨ ਤਗਮਾ

ਤਪਾ ਮੰਡੀ, 21 ਨਵੰਬਰ (ਵਿਜੇ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੰਦਰੁਸਤ ਪੰਜਾਬ ਰਾਜ (ਵੁਮੈਨ) ਖੇਡਾਂ ਪਿਛਲੇ ਦਿਨੀਂ ਮਾਨਸਾ ਵਿਖੇ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਈਆਂ | ਜਿਸ ਵਿਚ ਸੂਬੇ ਭਰ 'ਚ ਖਿਡਾਰੀਆਂ ਨੇ ਜੋਸ਼ੋ ਖਰੋਸ਼ ...

ਪੂਰੀ ਖ਼ਬਰ »

ਸ਼ਹਿਰ ਦੇ ਮੁੱਖ ਓਵਰਬਿ੍ਜ ਰਾਤ ਸਮੇਂ ਰਹਿੰਦੇ ਹਨ ਹਨੇਰੇ 'ਚ

ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਚ ਰਾਏਕੋਟ ਰੋਡ ਉੱਪਰ ਸਥਿਤ ਟਰਾਈਡੈਂਟ ਫ਼ੈਕਟਰੀ ਦੇ ਨਜ਼ਦੀਕ ਬਣਿਆ ਓਵਰਬਿ੍ਜ ਲਾਈਟਾਂ ਨਾ ਲੱਗੀਆਂ ਹੋਣ ਕਾਰਨ ਅਤੇ ਕਚਹਿਰੀ ਚੌਾਕ ਨੇੜੇ ਬਾਜਾਖਾਨਾ ਰੋਡ ਰੇਲਵੇ ਫਾਟਕਾਂ ਉੱਪਰ ਬਣਿਆ ਓਵਰਬਿ੍ਜ ...

ਪੂਰੀ ਖ਼ਬਰ »

ਦੀਵਾਨਾ ਵਿਖੇ ਐਨ.ਆਰ.ਆਈ. ਸਕੂਲ ਸੇਵਾ ਗਰੱੁਪ ਵਲੋਂ ਵਿਦਿਆਰਥੀਆਂ ਨੂੰ ਐਲ.ਈ.ਡੀ ਭੇਟ

ਟੱਲੇਵਾਲ, 21 ਨਵੰਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੇ ਐਨ.ਆਰ.ਆਈਜ. ਵਲੋਂ ਸਰਕਾਰੀ ਸਕੂਲਾਂ ਦੀ ਵਧੀਆ ਦਿੱਖ ਅਤੇ ਵਿਦਿਆਰਥੀਆਂ ਦੀ ਲੋੜਾਂ ਪੂਰੀਆਂ ਕਰਨ ਸਬੰਧੀ ਬਣਾਏ ਗਏ ਐਨ.ਆਰ.ਆਈ. ਸਕੂਲ ਸੇਵਾ ਗਰੱੁਪ ਦੇ ਮੈਂਬਰਾਂ ਵਲੋਂ ਪੰਚਾਇਤ ਦ ਹਾਜ਼ਰੀ ਵਿਚ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਮੁਕਾਬਲੇ ਕਰਵਾਏ

ਟੱਲੇਵਾਲ, 21 ਨਵੰਬਰ (ਸੋਨੀ ਚੀਮਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਮੁਤਾਬਿਕ ਪਿੰ੍ਰਸੀਪਲ ਅਨਿਲ ਕੁਮਾਰ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿਆਨ ਉਤਸਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ...

ਪੂਰੀ ਖ਼ਬਰ »

ਸੰਧੂ ਪੱਤੀ ਸਕੂਲ ਵਿਖੇ ਗਿਆਨ ਉਤਸਵ ਤਹਿਤ ਵਿੱਦਿਅਕ ਮੁਕਾਬਲੇ ਕਰਵਾਏ

ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਗਿਆਨ ਉਤਸਵ ਤਹਿਤ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਚਾਰਟ ਅਤੇ ਮਾਡਲ ਤਿਆਰ ਕੀਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਗ੍ਰੀਟਿੰਗ ਕਾਰਡ ਬਣਾ ਕੇ ਇੰਡੀਅਨ ਆਰਮਜ਼ ਫੋਰਸ ਦੇ ਜਵਾਨਾਂ ਨਾਲ ਰਾਬਤਾ ਕਾਇਮ ਕਰਨ ਦਾ ਇਕ ਸਾਰਥਿਕ ਤੇ ਵਧੀਆ ਉਪਰਾਲਾ-ਐਡਵੋਕੇਟ ਗਾਰਗੀ

ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਾਰਗੀ ਫਾਊਾਡੇਸ਼ਨ ਵਲੋਂ ਗ੍ਰੀਟਿੰਗਜ਼ ਕਾਰਡ ਮੇਕਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ਜਿਸ ਦਾ ਮੁੱਖ ਮੰਤਵ ਭਾਰਤ ਦੀ ਸਰਹੱਦ 'ਤੇ ਤਾਇਨਾਤ ਇੰਡੀਅਨ ਆਰਮਜ਼ ਫੋਰਸਜ਼ ਦੇ ...

ਪੂਰੀ ਖ਼ਬਰ »

ਕਬਾੜ 'ਚੋਂ ਲਏ ਥ੍ਰੀ-ਵੀਲਰ ਦੇ ਇੰਜਣ ਤੋਂ ਨੌਜਵਾਨ ਨੇ ਤਿਆਰ ਕੀਤਾ ਟਰੈਕਟਰ

ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜਦੋਂ ਕੋਈ ਵਿਅਕਤੀ ਇਹ ਧਾਰ ਲਵੇ ਉਸ ਨੇ ਕਿਸੇ ਮੰਜ਼ਿਲ ਨੂੰ ਹਾਸਲ ਕਰਨਾ ਹੈ ਤਾਂ ਉਸ ਵਲੋਂ ਕੀਤੀ ਗਈ ਮਿਹਨਤ ਅਜਾਈਾ ਨਹੀਂ ਜਾਂਦੀ ਅਤੇ ਇਕ ਦਿਨ ਉਸ ਨੂੰ ਕੀਤੀ ਗਈ ਮਿਹਨਤ ਦਾ ਫ਼ਲ ਜ਼ਰੂਰ ਮਿਲਦਾ ਹੈ | ਅਜਿਹੀ ਹੀ ਉਦਾਹਰਨ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ

ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਨੂੰ ਲੋਕਾਂ ਤੱਕ ਪੁੱਜਦਾ ਕਰਨ ਲਈ ਸੈਮੀਨਾਰ ਦੇ ਤਹਿਤ ਵੱਖ-ਵੱਖ ਪਿੰਡਾਂ ਵਿਚ ਵਕੀਲਾਂ ...

ਪੂਰੀ ਖ਼ਬਰ »

ਖੇਤਾਂ 'ਚ ਲੱਗੇ ਦੋ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਤੇ ਤੇਲ ਚੋਰੀ

ਬਰਨਾਲਾ, 21 ਨਵੰਬਰ (ਰਾਜ ਪਨੇਸਰ)-ਪਿੰਡ ਪੱਤੀ ਸੇਖਵਾਂ ਵਿਖੇ ਦੇਰ ਬੀਤੀ ਰਾਤ ਖੇਤਾਂ 'ਚੋਂ ਚੋਰਾਂ ਵਲੋਂ ਦੋ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਤੇ ਤੇਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮਲਕੀਤ ਸਿੰਘ ਗਿੱਲ, ਮੇਜਰ ਸਿੰਘ ਸੇਖੋ ਨੇ ਦੱਸਿਆ ਕਿ ਪੱਤੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਰਾਜ ਦੌਰਾਨ ਬੇਰੁਜ਼ਗਾਰੀ 'ਚ ਹੋਇਆ ਵਾਧਾ-ਐਡਵੋਕੇਟ ਰਾਹੀ

ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ)-ਪੰਜਾਬ ਦੀ ਕੈਪਟਨ ਸਰਕਾਰ ਦੇ ਰਾਜ ਵਿਚ ਬੇਰੁਜ਼ਗਾਰੀ ਆਪਣੀ ਚਰਨ ਸੀਮਾ ਉੱਪਰ ਪੁੱਜ ਗਈ ਹੈ ਤੇ ਨੌਜਵਾਨ ਰੁਜ਼ਗਾਰ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ...

ਪੂਰੀ ਖ਼ਬਰ »

-ਮਾਮਲਾ ਗੁਦਾਮ ਵਿਚ ਨਕਲੀ ਘਿਉ ਹੋਣ ਦਾ- 20 ਵੱਖ-ਵੱਖ ਕੰਪਨੀਆਂ ਦੀ ਪੈਕਿੰਗ 'ਚੋਂ ਕਰੀਬ 30 ਕੁਇੰਟਲ ਨਕਲੀ ਘਿਉ ਬਰਾਮਦ

ਬਰਨਾਲਾ, 21 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਦੇ ਸਿਹਤ ਵਿਭਾਗ, ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਓਪਰੇਸ਼ਨ ਦੌਰਾਨ ਸੇਖਾ ਰੋਡ ਗਲੀ ਨੰ: 4 ਸਥਿਤ ਇਕ ਗੁਦਾਮ ਵਿਚੋਂ ਕਰੀਬ 30 ਕੁਇੰਟਲ ਨਕਲੀ ਘਿਉ 20 ਵੱਖ-ਵੱਖ ਕੰਪਨੀਆਂ ਦੇ ਲੇਬਲ ਲੱਗੇ ਡੱਬਿਆਂ ...

ਪੂਰੀ ਖ਼ਬਰ »

ਪ੍ਰਾਈਮ ਇੰਟਰਨੈਸ਼ਨਲ ਨੇ ਦੋ ਵਾਰ ਰੀਫਿਊਜ਼ਲ ਅਤੇ 5.5 ਬੈਂਡ ਵਾਲੇ ਵਿਦਿਆਰਥੀ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਧੂਰੀ, 21 ਨਵੰਬਰ (ਸੰਜੇ ਲਹਿਰੀ)- ਪ੍ਰਾਈਮ ਇੰਟਰਨੈਸ਼ਨਲ ਕੰਸਲਟੈਂਸੀ ਧੂਰੀ ਦੇ ਐਮ.ਡੀ. ਮਨਦੀਪ ਸਿੰਘ ਰਾਜੋਮਾਜਰਾ ਅਤੇ ਅੰਮਿ੍ਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਪ੍ਰਾਈਮ ਇੰਟਰਨੈਸ਼ਨਲ ਵਲੋਂ ਪਿੰਡ ਬੱਲਮਗੜ੍ਹ ਦੇ ਯਾਦਵੀਰ ਸਿੰਘ ਜਿਸ ਦੇ ਰੀਡਿੰਗ ਵਿਚੋਂ 5.5 ਬੈਂਡ ...

ਪੂਰੀ ਖ਼ਬਰ »

ਨੈਸ਼ਨਲ ਪੱਧਰੀ ਖੇਡ ਮੁਕਾਬਲਿਆਂ ਲਈ ਪੈਰਾਮਾਊਾਟ ਪਬਲਿਕ ਸਕੂਲ ਦੇ ਖਿਡਾਰੀ ਦੀ ਹੋਈ ਚੋਣ

ਚੀਮਾ ਮੰਡੀ, 21 ਨਵੰਬਰ (ਜਗਰਾਜ ਮਾਨ)- ਵਸੰਤ ਵੈਲੀ ਪਬਲਿਕ ਸਕੂਲ, ਲੱਡਾ (ਸੰਗਰੂਰ) ਵਿਖੇ ਹੋਈਆਂ 65ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿਚ ਪੈਰਾਮਾਊਾਟ ਪਬਲਿਕ ਸਕੂਲ ਚੀਮਾ ਦੇ ਖਿਡਾਰੀਆਂ ਨੇ ਰੋਲਰ ਸਕੇਟਿੰਗ ਗੇਮ ਵਿਚ ਭਾਗ ਲਿਆ | ਜਿਸ ਵਿਚ ਪਰਵੀਨ ਕੌਰ ਨੇ ਅੰਡਰ-14 ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਵਲੋਂ ਗੰਨਾ ਅਦਾਇਗੀ ਲੈਣ ਦੀ ਸੰਘਰਸ਼ੀ ਜਿੱਤ 'ਤੇ ਸ਼ੁਕਰਾਨਾ ਸਮਾਗਮ

ਧੂਰੀ, 21 ਨਵੰਬਰ (ਸੁਖਵੰਤ ਸਿੰਘ ਭੁੱਲਰ)- ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਗੰਨਾ ਕਿਸਾਨਾਂ ਵਲੋਂ ਧੂਰੀ ਸ਼ੁੂਗਰ ਮਿੱਲ ਵੱਲ ਬਕਾਇਆ ਫਸਲੀ ਅਦਾਇਗੀ ਦੀ ਕਰੀਬ 127 ਕਰੌੜ ਦੀ ਵੱਡੀ ਰਾਸ਼ੀ ਦੇ ਫਸਲੀ ਹੱਕ ਲੈਣ ਲਈ 1 ਸਾਲ ਪੜਾਅਵਾਰ ਸੰਘਰਸ਼ ਰੋਸ ਧਰਨੇ, ਪ੍ਰਦਰਸ਼ਨ ...

ਪੂਰੀ ਖ਼ਬਰ »

ਬੇਅਜ਼ਵਾਟਰ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਕਰਵਾਇਆ ਸਾਲਾਨਾ ਖੇਡ ਸਮਾਗਮ

ਅਮਰਗੜ੍ਹ, 21 ਨਵੰਬਰ (ਸੁਖਜਿੰਦਰ ਸਿੰਘ ਝੱਲ)- ਵਿੱਦਿਆ ਦੇ ਖੇਤਰ ਵਿਚ ਆਪਣੀ ਨਿਵੇਕਲੀ ਪਹਿਚਾਣ ਬਣਾਉਣ ਵਾਲੀ ਵਿੱਦਿਅਕ ਸੰਸਥਾ ਬੇਅਜ਼ਵਾਟਰ ਇੰਟਰਨੈਸ਼ਨਲ ਨੰਗਲ ਵਿਖੇ ਸਾਲਾਨਾ ਖੇਡ ਸਮਾਗਮ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਵੱਖ-ਵੱਖ ਸਿਆਸੀ ਆਗੂਆਂ ਨੇ ਮਾਤਾ ਬੇਅੰਤ ਕੌਰ ਖ਼ਾਨਪੁਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਕੁੱਪ ਕਲਾਂ, ਰੁੜਕੀ ਕਲਾਂ, 21 ਨਵੰਬਰ (ਮਨਜਿੰਦਰ ਸਿੰਘ ਸਰੌਦ, ਜਤਿੰਦਰ ਮੰਨਵੀ)-ਟਕਸਾਲੀ ਅਕਾਲੀ ਮਾਤਾ ਬੇਅੰਤ ਕੌਰ ਖ਼ਾਨਪੁਰ ਦੇ ਦਿਹਾਂਤ 'ਤੇ ਅਫ਼ਸੋਸ ਪ੍ਰਗਟ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਸਿਆਸੀ ਆਗੂਆਂ ਨੇ ਮਾਤਾ ਦੇ ਪੁੱਤਰ ਮਹਿੰਦਰ ਸਿੰਘ ਨਾਲ ...

ਪੂਰੀ ਖ਼ਬਰ »

ਵਾਤਾਵਰਨ ਜਾਗਰੂਕਤਾ ਦਿਵਸ ਮੌਕੇ ਕੱਢੀ ਰੈਲੀ

ਲੌਾਗੋਵਾਲ, 21 ਨਵੰਬਰ (ਸ.ਸ.ਖੰਨਾ)-ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਾਗੋਵਾਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਮੁਖੀ ਪਿ੍ੰਸੀਪਲ ਹਰਜੀਤ ਸਿੰਘ ਮੁਹਾਲੀ ਦੀ ਯੋਗ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਪਾਵਰਕਾਮ ਯੂਨੀਅਨ ਦੀ ਚੋਣ ਹੋਈ

ਚੀਮਾ ਮੰਡੀ, 21 ਨਵੰਬਰ (ਦਲਜੀਤ ਸਿੰਘ ਮੱਕੜ)- ਪੰਜਾਬ ਰਾਜ ਪਾਵਰ ਕਾਰਪ੍ਰੋਸ਼ਨ ਲਿਮਟਿਡ ਸਬ ਡਵੀਜ਼ਨ ਚੀਮਾ ਮੰਡੀ ਟੈਕਨੀਕਲ ਸਰਵਿਸ ਯੂਨੀਅਨ ਦੀ ਚੋਣ ਅਜੇ ਕੁਮਾਰ ਮੰਡਲ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਰਬ ਸੰਮਤੀ ਨਾਲ ਅਮਨਦੀਪ ਸਿੰਘ ਨੂੰ ਇਕਾਈ ਪ੍ਰਧਾਨ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX